ਤਾਜਾ ਖ਼ਬਰਾਂ


ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  about 1 hour ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  about 1 hour ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  about 2 hours ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  about 3 hours ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  about 3 hours ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  about 4 hours ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  about 4 hours ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 5 hours ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  about 5 hours ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  about 5 hours ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  about 6 hours ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  about 6 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  about 6 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  about 5 hours ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  about 7 hours ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  about 6 hours ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 7 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  about 8 hours ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  about 8 hours ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  about 7 hours ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  about 8 hours ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  about 8 hours ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  about 8 hours ago
2047 ਤੱਕ ਭਾਰਤ ਨੂੰ ਬਣਾਉਣਾ ਹੈ ਇਕ ਵਿਕਸਤ ਦੇਸ਼-ਹਰਦੀਪ ਪੁਰੀ
. . .  about 8 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟ ਪਾਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ।ਹਾਲ ਹੀ ਵਿਚ ਇਕ ਰਿਪੋਰਟ ਵਿਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਅੱਸੂ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

ਜਾਨਸਨ ਐਾਡ ਜਾਨਸਨ ਨੇ 'ਵਨ ਸ਼ਾਟ ਕੋਵਿਡ ਵੈਕਸੀਨ' ਦੀ ਅਜਮਾਇਸ਼ ਦੇ ਆਖਰੀ ਪੜਾਅ ਦੀ ਕੀਤੀ ਸ਼ੁਰੂਆਤ

ਸਾਨ ਫਰਾਂਸਿਸਕੋ, 23 ਸਤੰਬਰ (ਐਸ.ਅਸ਼ੋਕ ਭੌਰਾ) - ਆਪਣੇ ਪਿਛਲੇ ਅਧਿਐਨਾਂ ਦੇ ਹਾਂ-ਪੱਖੀ ਨਤੀਜਿਆਂ ਤੋਂ ਉਤਸ਼ਾਹਿਤ ਜਾਨਸਨ ਐਾਡ ਜਾਨਸਨ ਨੇ ਆਪਣੇ ਕੋਰੋਨਾ ਟੀਕੇ ਲਈ ਕਲੀਨਿਕਲ ਅਜ਼ਮਾਇਸ਼ਾਂ ਦੇ ਅੰਤਿਮ ਪੜਾਅ ਦੀ ਸ਼ੁਰੂਆਤ ਕੀਤੀ ਹੈ | ਭਾਵੇਂ ਕਿ ਉਹ ਅਮਰੀਕਾ ਵਿਚ ਫੇਜ਼-3 ਦੇ ਟਰਾਇਲਾਂ ਲਈ ਹੋਰ ਅਖੌਤੀ ਕੰਪਨੀਆਂ ਦੇ ਟਰਾਇਲਾਂ ਤੋਂ ਦੋ ਮਹੀਨੇ ਪੱਛੜੇ ਹੋਏ ਹਨ ਪਰ ਸੋਮਵਾਰ ਨੂੰ ਸ਼ੁਰੂ ਹੋਏ ਜਾਨਸਨ ਐਾਡ ਜਾਨਸਨ ਦੇ ਟਰਾਇਲ ਸਭ ਤੋਂ ਵੱਡੇ ਹੋਣਗੇ, ਜਿਸ ਵਿਚ 60,000 ਭਾਗੀਦਾਰਾਂ ਨੂੰ ਦਾਖਲ ਕਰਨ ਦੀ ਯੋਜਨਾ ਹੈ ¢ ਮਾਹਰਾਂ ਨੇ ਕਿਹਾ ਕਿ ਇਸ ਪ੍ਰਯੋਗਾਤਮਕ ਟੀਕੇ ਨੂੰ ਲਵਾਉਣ ਵਾਲਿਆਂ ਨੂੰ ਕਾਫ਼ੀ ਫਾਇਦੇ ਹੋ ਸਕਦੇ ਹਨ | ਇਸ ਨੂੰ ਸਬ-ਜ਼ੀਰੋ ਤਾਪਮਾਨ ਵਿਚ ਸਟੋਰ ਕਰਨ ਦੀ ਜ਼ਰੂਰਤ ਨਹੀਂ ਹੈ ਅਤੇ ਦੋ ਦੀ ਬਜਾਏ ਸਿਰਫ ਇੱਕ ਖੁਰਾਕ ਦੀ ਲੋੜ ਹੋ ਸਕਦੀ ਹੈ | ਵੈਸਟ ਵਰਜ਼ੀਨੀਆ ਯੂਨੀਵਰਸਿਟੀ ਵਿਚ ਦਵਾਈ ਦੀ ਖੋਜ ਲਈ ਵਾਈਸ ਚੇਅਰਮੈਨ ਡਾ. ਜੁਡਿਥ ਫੀਨਬਰਗ ਜੋ ਅਧਿਐਨ ਵਿਚ ਸ਼ਾਮਲ ਨਹੀਂ ਸੀ, ਨੇ ਕਿਹਾ ਇਹ ਬਹੁਤ ਵਧੀਆ ਹੋਵੇਗਾ ਜੇ ਸਾਡੇ ਕੋਲ ਇਕ ਖੁਰਾਕ ਵਿਚ ਹੀ ਕੋਈ ਵੈਕਸੀਨ ਉਪਲਬਧ ਹੁੰਦੀ ਹੈ | ਡਾਕਟਰ ਫੇਨਬਰਗ ਨੇ ਕਿਹਾ ਕਿ ਸਿਰਫ ਫੇਜ਼-3 ਟਰਾਇਲ, ਜੋ ਇਕ ਪਲੇਸਬੋ ਦੇ ਟੀਕੇ ਦੇ ਪ੍ਰਭਾਵਾਂ ਦੀ ਤੁਲਨਾ ਕਰਦੇ ਹਨ, ਇਹ ਨਿਰਧਾਰਤ ਕਰ ਸਕਦੇ ਹਨ ਕਿ ਕੀ ਇਕ ਖੁਰਾਕ ਅਸਲ ਵਿਚ ਪ੍ਰਭਾਵਸ਼ਾਲੀ ਹੈ? ਜੇ ਇਹ ਕੰਮ ਕਰਦਾ ਹੈ ਤਾਂ ਇਹ ਮਹਾਂਮਾਰੀ ਨੂੰ ਰੋਕਣ ਲਈ ਯਤਨਾਂ ਨੂੰ ਬਹੁਤ ਤੇਜ਼ ਕਰ ਸਕਦਾ ਹੈ | ਮੰਗਲਵਾਰ ਨੂੰ ਇਕ ਨਿਊਜ਼ ਕਾਨਫਰੰਸ ਵਿਚ ਜਾਨਸਨ ਐਾਡ ਜਾਨਸਨ ਦੇ ਮੁੱਖ ਵਿਗਿਆਨਕ ਅਧਿਕਾਰੀ ਡਾ. ਪਾਲ ਸਟੌਫਲਜ਼ ਨੇ ਕਿਹਾ ਕਿ ਕੰਪਨੀ ਸਾਲ ਦੇ ਅੰਤ ਤੱਕ ਇਹ ਨਿਰਧਾਰਤ ਕਰ ਸਕਦੀ ਹੈ ਕਿ ਟੀਕਾ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਹੈ ਜਾਂ ਨਹੀਂ | ਉਨ੍ਹਾਂ ਕਿਹਾ ਕਿ ਕੰਪਨੀ ਜਲਦੀ ਹੀ ਇਸ ਦੇ ਟਰਾਇਲਾਂ ਦੇ ਪਹਿਲੇ ਪੜਾਵਾਂ ਦੇ ਅੰਕੜਿਆਂ ਨਾਲ ਇਕ ਖਰੜੇ ਨੂੰ ਆਨਲਾਈਨ ਪੋਸਟ ਕਰੇਗੀ |

ਡਾ: ਬਰਜਿੰਦਰ ਸਿੰਘ ਹਮਦਰਦ ਦੇ ਸੰਗੀਤਕ ਸਫ਼ਰ 'ਤੇ ਵਿਸ਼ੇਸ਼ ਪ੍ਰੋਗਰਾਮ 'ਜਸ ਪੰਜਾਬੀ' 'ਤੇ 26 ਨੂੰ

ਸਿਆਟਲ, 23 ਸਤੰਬਰ (ਹਰਮਨਪ੍ਰੀਤ ਸਿੰਘ)-ਅਦਾਰਾ 'ਅਜੀਤ' ਦੇ ਮੁੱਖ ਸੰਪਾਦਕ ਡਾ: ਬਰਜਿੰਦਰ ਸਿੰਘ ਹਮਦਰਦ ਹੋਰਾਂ ਦੇ ਸੰਗੀਤਕ ਸਫ਼ਰ 'ਤੇ ਇਕ ਵਿਸ਼ੇਸ਼ ਪ੍ਰੋਗਰਾਮ ਉੱਤਰੀ ਅਮਰੀਕਾ ਦੇ ਪ੍ਰਮੁੱਖ ਟੀ.ਵੀ. ਚੈਨਲ 'ਜਸ ਪੰਜਾਬੀ' 'ਤੇ ਇਸ ਸਨਿਚਰਵਾਰ 26 ਸਤੰਬਰ ਸ਼ਾਮ ਦੇ 6 ਵਜੇ ...

ਪੂਰੀ ਖ਼ਬਰ »

ਕੈਨੇਡਾ 'ਚ ਪੰਜਾਬੀ ਨੌਜਵਾਨ ਵਲੋਂ ਖ਼ੁਦਕੁਸ਼ੀ

ਐਡਮਿੰਟਨ, 23 ਸਤੰਬਰ (ਦਰਸ਼ਨ ਸਿੰਘ ਜਟਾਣਾ)-ਬਿ੍ਟਿਸ਼ ਕੋਲੰਬੀਆ ਵਿਚ ਪੜ੍ਹਾਈ ਕਰਨ ਆਇਆ ਅਮਰਿੰਦਰ ਸਿੰਘ ਸੰਧੂ ਪੁੱਤਰ ਮਲਕੀਤ ਸਿੰਘ ਵਾਸੀ ਜਲੰਧਰ ਲਗਪਗ ਪੌਣੇ 3 ਸਾਲ ਪਹਿਲਾਂ ਕੈਨੇਡਾ 'ਚ ਪੜ੍ਹਾਈ ਕਰਨ ਲਈ ਆਇਆ ਸੀ ਤੇ ਉਹ ਆਪਣੀ ਪੜ੍ਹਾਈ ਪੂਰੀ ਕਰਕੇ ਹੁਣ ਓਪਨ ਵਰਕ ...

ਪੂਰੀ ਖ਼ਬਰ »

ਕੈਨੇਡਾ ਸਰਕਾਰ ਵਲੋਂ ਸਥਾਈ ਨਿਵਾਸ ਬਿਨੈਕਾਰਾਂ ਨੂੰ ਬਾਇਓਮੈਟਿ੍ਕਸ ਤੋਂ ਛੋਟ

ਵਿਨੀਪੈਗ, 23 ਸਤੰਬਰ (ਸਰਬਪਾਲ ਸਿੰਘ)-ਕੈਨੇਡਾ ਸਮੇਤ ਦੁਨੀਆ ਦੇ ਵੱਖ-ਵੱਖ ਮੁਲਕਾਂ ਵਲੋਂ ਵਿਦੇਸ਼ੀ ਨਾਗਰਿਕਾਂ ਨੂੰ ਦੇਸ਼ ਵਿਚ ਦਾਖਲ ਹੋਣ 'ਤੇ ਪਛਾਣ ਦੀ ਪੁਸ਼ਟੀ ਕਰਨ ਲਈ ਬਾਇਓਮੈਟਿ੍ਕਸ (ਉਂਗਲੀਆਂ ਦੇ ਨਿਸ਼ਾਨ) ਦੀ ਵਰਤੋਂ ਕੀਤੀ ਜਾਂਦੀ ਹੈ | ਹੁਣ ਕੈਨੇਡਾ ਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਗਏ ਬਿੱਲਾਂ ਦਾ ਐੱਨ.ਆਰ.ਆਈ. ਭਰਾਵਾਂ ਵਲੋਂ ਵਿਰੋਧ

ਐਡਮਿੰਟਨ, 23 ਸਤੰਬਰ (ਦਰਸ਼ਨ ਸਿੰਘ ਜਟਾਣਾ)-ਭਾਰਤ ਸਰਕਾਰ ਵਲੋਂ ਪਿਛਲੇ ਦਿਨੀਂ ਭੂਮੀ ਐਕਟ ਪਾਸ ਕਰ ਕੇ ਜਿੱਥੇ ਕਿਸਾਨਾਂ ਨਾਲ ਇਕ ਵੱਡਾ ਧੱਕਾ ਕੀਤਾ ਗਿਆ ਤੇ ਪੂਰੇ ਭਾਰਤ ਦੇ ਕਿਸਾਨ ਇਸ ਬਿੱਲ ਦੇ ਵਿਰੋਧ ਵਿਚ 25 ਨੂੰ ਪੂਰਨ ਬੰਦ ਕਰ ਕੇ ਵਿਰੋਧ ਕਰਨਗੇ, ਉੱਥੇ ਵਿਦੇਸ਼ਾਂ ...

ਪੂਰੀ ਖ਼ਬਰ »

ਵੈਨਕੂਵਰ ਹਵਾਈ ਅੱਡੇ ਦਾ ਰਨਵੇਅ ਬਣਿਆ ਦੌੜ ਦਾ ਮੈਦਾਨ

ਐਬਟਸਫੋਰਡ, 23 ਸਤੰਬਰ (ਗੁਰਦੀਪ ਸਿੰਘ ਗਰੇਵਾਲ)-ਵੈਸੇ ਤਾਂ ਹਰ ਹਵਾਈ ਅੱਡੇ ਦਾ ਰਨਵੇਅ ਜਹਾਜ਼ਾਂ ਦੇ ਆਉਣ ਤੇ ਜਾਣ ਲਈ ਵਰਤਿਆ ਜਾਂਦਾ ਹੈ ਪਰ ਕੋਰੋਨਾ ਕਰਕੇ ਹਵਾਈ ਉਡਾਣਾਂ ਘਟਣ ਕਾਰਨ ਰਨਵੇਅ ਲਗਪਗ ਸੁੰਨੇ ਪਏ ਹਨ | ਵੈਨਕੂਵਰ ਹਵਾਈ ਅੱਡੇ ਦੇ ਪ੍ਰਬੰਧਕਾਂ ਵਲੋਂ ਇਕ ...

ਪੂਰੀ ਖ਼ਬਰ »

ਇਟਲੀ 'ਚ ਸੰਸਦ ਮੈਂਬਰਾਂ ਦੀ ਗਿਣਤੀ ਘੱਟ ਕਰਨ ਲਈ ਰਾਹ ਹੋਇਆ ਪੱਧਰਾ

ਵੀਨਸ, 23 ਸਤੰਬਰ (ਹਰਦੀਪ ਸਿੰਘ ਕੰਗ)- ਇਟਲੀ 'ਚ ਸੰਸਦ ਮੈਂਬਰਾਂ ਦੀ ਗਿਣਤੀ ਘੱਟ ਕਰਨ ਲਈ ਆਖਿਰ ਰਾਹ ਪੱਧਰਾ ਹੋ ਗਿਆ ਹੈ | ਇਸ ਸਬੰਧ 'ਚ ਬੀਤੇ ਦਿਨ ਹੋਏ ਮੱਤਦਾਨ ਦੌਰਾਨ 70 ਫ਼ੀਸਦੀ ਲੋਕਾਂ ਨੇ ਜਨਮਤ ਸੰਗ੍ਰਹਿ ਦੇ ਹੱਕ 'ਚ ਭਾਵ ਮੈਂਬਰਾਂ ਦੀ ਗਿਣਤੀ ਘੱਟ ਕਰਨ ਲਈ ਵੋਟ ਦੇ ਕੇ ...

ਪੂਰੀ ਖ਼ਬਰ »

ਫਿਨਲੈਂਡ ਦੇ ਹਵਾਈ ਅੱਡੇ 'ਤੇ ਕੁੱਤੇ ਲਗਾ ਰਹੇ ਹਨ ਕੋਰੋਨਾ ਪ੍ਰਭਾਵਿਤ ਯਾਤਰੀਆਂ ਦਾ ਪਤਾ

ਲੰਡਨ, 23 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਰੋਨਾ ਨੇ ਵਿਸ਼ਵ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ | ਹਰ ਮੁਲਕ ਵਿਚ ਰੋਜ਼ਾਨਾ ਜਿੱਥੇ ਪਾਜ਼ੀਟਿਵ ਮਾਮਲੇ ਸਾਹਮਣੇ ਆ ਰਹੇ ਹਨ, ਉੱਥੇ ਹੀ ਅਣਗਿਣਤ ਮੌਤਾਂ ਲਗਾਤਾਰ ਹੋ ਰਹੀਆਂ ਹਨ | ਹੁਣ ਫਿਨਲੈਂਡ ਦੇ ਇੱਕ ਹਵਾਈ ਅੱਡੇ ...

ਪੂਰੀ ਖ਼ਬਰ »

ਅਦਾਲਤ ਵਲੋਂ ਐਚ-1ਬੀ ਤੇ ਐਚ-4 ਭਾਰਤੀ ਵਰਕਰਾਂ ਨੂੰ ਕੋਈ ਰਾਹਤ ਦੇਣ ਤੋਂ ਨਾਂਹ

ਸੈਕਰਾਮੈਂਟੋ, 23 ਸਤੰਬਰ (ਹੁਸਨ ਲੜੋਆ ਬੰਗਾ)- ਭਾਰਤੀ ਮੂਲ ਦੇ ਇਕ ਅਮਰੀਕਨ ਜੱਜ ਅਮਿਤ ਮਹਿਤਾ ਨੇ ਐਚ-1 ਬੀ ਤੇ ਐਚ-4 ਭਾਰਤੀ ਵਰਕਰਾਂ ਨੂੰ ਮੁੱਢਲੇ ਤੌਰ 'ਤੇ ਕੋਈ ਰਾਹਤ ਦੇਣ ਤੋਂ ਨਾਂਹ ਕਰ ਦਿੱਤੀ ਹੈ ਜੋ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਲਾਈ ਪਾਬੰਦੀ ਕਾਰਨ ਭਾਰਤ ਵਿਚ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ ਤਹਿਤ ਅਨੁਰਾਗ ਕਸ਼ਯਪ 'ਤੇ ਮਾਮਲਾ ਦਰਜ

ਮੁੰਬਈ, 23 ਸਤੰਬਰ (ਏਜੰਸੀ)-ਅਦਾਕਾਰਾ ਪਾਇਲ ਘੋਸ਼ ਨੇ ਫਿਲਮਕਾਰ ਅਨੁਰਾਗ ਕਸ਼ਅਪ ਦੇ ਖਿਲਾਫ਼ ਵਰਸੋਵਾ ਪੁਲਿਸ ਥਾਣੇ 'ਚ ਮਾਮਲਾ ਦਰਜ ਕਰਵਾਇਆ ਹੈ | ਮਾਮਲੇ 'ਚ ਕਸ਼ਅਪ ਦੇ ਖਿਲਾਫ਼ ਦੋਸ਼ਾਂ 'ਚ ਜਬਰ ਜਨਾਹ, ਗਲਤ ਇਰਾਦੇ ਨਾਲ ਰੋਕਣ ਅਤੇ ਔਰਤ ਦਾ ਅਪਮਾਨ ਕਰਨਾ ਸ਼ਾਮਿਲ ਹੈ | ...

ਪੂਰੀ ਖ਼ਬਰ »

ਰੀਆ ਨੇ ਜ਼ਮਾਨਤ ਪਟੀਸ਼ਨ 'ਚ ਕਿਹਾ-ਮੈਂ ਨਿਰਦੋਸ਼ ਹਾਂ

ਮੁੰਬਈ, 23 ਸਤੰਬਰ (ਏਜੰਸੀ)- ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਡਰੱਗ ਮਾਮਲੇ 'ਚ ਗਿ੍ਫਤਾਰ ਅਦਾਕਾਰਾ ਰੀਆ ਚੱਕਰਵਰਤੀ ਨੇ ਬੰਬਈ ਹਾਈਕੋਰਟ 'ਚ ਦਾਇਰ ਜ਼ਮਾਨਤ ਪਟੀਸ਼ਨ 'ਚ ਕਿਹਾ ਹੈ ਕਿ ਉਹ ਨਿਰਦੋਸ਼ ਹੈ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ...

ਪੂਰੀ ਖ਼ਬਰ »

ਪੰਜਾਬੀ ਕੁੜੀ ਨੇ ਲਾਹੌਰ ਕਿਲ੍ਹੇ ਤੋਂ ਲਿਆਂਦੀ ਮਿੱਟੀ ਮਹਾਰਾਜਾ ਦਲੀਪ ਸਿੰਘ ਦੀ ਸਮਾਧ ਦੀ ਮਿੱਟੀ ਨਾਲ ਕੀਤੀ ਇਕ-ਮਿਕ

ਲੰਡਨ, 23 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬ ਤੋਂ ਲੱਖਾਂ ਕੋਹਾਂ ਦੂਰ ਰਹਿ ਕੇ ਪੰਜਾਬੀਆਂ ਨੇ ਆਪਣੇ ਬੱਚਿਆਂ ਨੂੰ ਆਪਣੇ ਧਰਮ ਅਤੇ ਵਿਰਸੇ ਨਾਲ ਜੋੜ÷ ਨ ਦੀ ਕੋਸ਼ਿਸ਼ ਕੀਤੀ ਹੈ। ਜਿਸ ਦੀ ਤਾਜ਼ਾ ਮਿਸਾਲ ਯੂ.ਕੇ. ਦੀ ਜਸਮੀਨ ਕੌਰ ਰਾਏ ਹੈ। ਜਸਮੀਨ ਨੇ ਪਾਕਿਸਾਨ ...

ਪੂਰੀ ਖ਼ਬਰ »

ਖੇਤੀਬਾੜੀ ਬਿੱਲ ਕਿਸਾਨਾਂ ਦੇ ਹਿਤ 'ਚ ਨਹੀਂ ਰਘਵਿੰਦਰ ਸਿੰਘ ਸਿੱਧੂ

ਲੰਡਨ, 23 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੰਡਨ ਬਾਰੋਅ ਆਫ ਹੰਸਲੋ ਦੇ ਡਿਪਟੀ ਮੇਅਰ ਕੌਂਸਲਰ ਰਘਵਿੰਦਰ ਸਿੰਘ ਸਿੱਧੂ ਨੇ ਭਾਰਤ ਸਰਕਾਰ ਵਲੋਂ ਪਾਸ ਕੀਤੇ ਖੇਤੀਬਾੜੀ ਬਿੱਲਾਂ ਦਾ ਵਿਰੋਧ ਕਰਦੇ ਹੋਏ ਕਿਹਾ ਹੈ ਕਿ ਇਹ ਬਿੱਲ ਕਿਸਾਨਾ ਦੇ ਹਿੱਤ ਵਿਚ ਨਹੀਂ ਹਨ। ...

ਪੂਰੀ ਖ਼ਬਰ »

ਯੂਰਪੀ ਦੇਸ਼ਾਂ ਨਾਲੋਂ ਯੂ.ਕੇ. ਦੇ ਨੌਜਵਾਨ ਸਭ ਤੋਂ ਵੱਧ ਕੋਕੀਨ ਦਾ ਸੇਵਨ ਕਰਦੇ ਹਨ ਰਿਪੋਰਟ

ਲੰਡਨ, 23 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਡਰੱਗ ਦੀ ਸਮੱਸਿਆ ਵਿਸ਼ਵ ਭਰ ਵਿਚ ਵੱਡੀ ਚੁਣੌਤੀ ਬਣੀ ਹੋਈ ਹੈ। ਬੀਤੇ 12 ਮਹੀਨਿਆਂ ਦੇ ਅੰਕੜਿਆਂ ਅਧਾਰਿਤ ਜਾਰੀ ਇਕ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਯੂ.ਕੇ. ਦੇ ਨੌਜਵਾਨਾਂ ਵਿਚ ਯੂਰਪ ਦੇ ਬਾਕੀ ਦੇਸ਼ਾਂ ਨਾਲੋਂ ਵੱਧ ਡਰੱਗ ...

ਪੂਰੀ ਖ਼ਬਰ »

ਪੱਬ ਅਤੇ ਰੈਸਟੋਰੈਂਟਾਂ 'ਚ ਰਾਤ ਦਾ ਕਰਫਿਊ

ਗਲਾਸਗੋ, 23 ਸਤੰਬਰ (ਹਰਜੀਤ ਸਿੰਘ ਦੁਸਾਂਝ)- ਸਕਾਟਲੈਂਡ 'ਚ ਕੋਰੋਨਾ ਕੇਸ ਮੁੜ ਤੇਜ਼ੀ ਨਾਲ ਵਧੇ ਹਨ । ਮੰਗਲ਼ਵਾਰ ਨੂੰ ਕੁੱਲ 383 ਕਰੋਨਾ ਪਾਜ਼ੀਟਿਵ ਕੇਸ ਆਏ, ਜੋ ਕਿ 15 ਅਪ੍ਰੈਲ ਤੋਂ ਬਾਅਦ ਸਕਾਟਲੈਂਡ ਵਿਚ ਰੋਜ਼ਾਨਾ ਕੇਸਾਂ ਦੀ ਸਿਖਰ ਹੈ । ਸਕਾਟਲੈਂਡ ਦੀ ਪਹਿਲੀ ਮੰਤਰੀ ...

ਪੂਰੀ ਖ਼ਬਰ »

ਭਾਟ ਮਿਲਾਪ ਦਿਵਸ ਸਬੰਧੀ ਸਿੱਖ ਸੰਗਤ ਗੁਰਦੁਆਰਾ ਲੰਡਨ ਵਿਖੇ ਸਮਾਗਮ

ਲੰਡਨ, 23 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਟ ਸਿੱਖ ਵੈਲਫੇਅਰ ਆਰਗੇਨਾਈਜੇਸ਼ਨ ਯੂ.ਕੇ. ਵਲੋਂ ਸਿੱਖ ਸੰਗਤ ਗੁਰਦੁਆਰਾ ਹਾਰਲੀ ਗੌਰਵ ਲੰਡਨ ਵਿਖੇ ਭਾਟ ਮਿਲਾਪ ਦਿਵਸ ਮਨਾਇਆ ਗਿਆ। ਇਸ ਮੌਕੇ ਪਾਠ ਉਪਰੰਤ ਕੀਰਤਨੀ ਜੱਥੇ ਵਲੋਂ ਗੁਰਬਾਣੀ ਕੀਰਤਨ ਅਤੇ ਕਥਾ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਪੰਜਾਬੀ ਭਾਸ਼ਾ ਨਾਲ ਕੀਤੇ ਅਨਿਆਂ ਦੀ ਪ੍ਰਗਤੀਸ਼ੀਲ ਲਿਖਾਰੀ ਸਭਾ ਯੂ.ਕੇ. ਵਲੋਂ ਨਿੰਦਾ

ਲੰਡਨ, 23 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪ੍ਰਗਤੀਸ਼ੀਲ ਲਿਖਾਰੀ ਸਭਾ ਯੂ.ਕੇ. ਦੀ ਕੇਂਦਰੀ ਕਮੇਟੀ ਦੀ ਆਨਲਾਈਨ ਹੋਈ ਮੀਟਿੰਗ ਵਿਚ ਭਾਰਤੀ ਜੰਤਾ ਪਾਰਟੀ ਦੀ ਕੇਂਦਰੀ ਸਰਕਾਰ ਵੱਲੋਂ ਜੰਮੂ-ਕਸ਼ਮੀਰ ਦੇ 2020 ਦੇ ਭਾਸ਼ਾ ਬਿੱਲ ਵਿਚ ਪੰਜਾਬੀ ਭਾਸ਼ਾ ਨੂੰ ਖੇਤਰੀ ਭਾਸ਼ਾ ਵਜੋਂ ...

ਪੂਰੀ ਖ਼ਬਰ »

ਮੈਨੀਟੋਬਾ 'ਚ ਘੱਟੋ-ਘੱਟ ਤਨਖਾਹ ਦਰ 'ਚ ਵਾਧਾ

ਵਿਨੀਪੈਗ, 23 ਸਤੰਬਰ (ਸਰਬਪਾਲ ਸਿੰਘ)-ਮੈਨੀਟੋਬਾ ਦੇ ਵਿੱਤ ਵਿਭਾਗ ਵਲੋਂ ਸੂਬੇ ਵਿਚ 1 ਅਕਤੂਬਰ, 2020 ਤੋਂ ਘੱਟੋ-ਘੱਟ ਤਨਖਾਹ ਦਰ ਵਿਚ 25 ਸੈਂਟ ਦਾ ਵਾਧਾ ਕੀਤਾ ਜਾ ਰਿਹਾ ਹੈ ਜੋ ਕਿ ਮੌਜੂਦਾ ਤਨਖਾਹ ਦਰ 11.65 ਡਾਲਰ ਤੋਂ ਵਧ ਕੇ 11.90 ਡਾਲਰ ਪ੍ਰਤੀ ਘੰਟਾ ਹੋ ਜਾਵੇਗੀ। ਇਹ ਵਾਧਾ ਸਾਲ ...

ਪੂਰੀ ਖ਼ਬਰ »

ਯੂਰਪ ਦੇ ਕਈ ਦੇਸ਼ਾਂ 'ਚ ਕੋਰੋਨਾ ਦੇ ਨਵੇਂ ਮਾਮਲਿਆਂ 'ਚ ਵਾਧਾ

ਲੈਸਟਰ (ਇੰਗਲੈਂਡ), 23 ਸਤੰਬਰ (ਸੁਖਜਿੰਦਰ ਸਿੰਘ ਢੱਡੇ) ਡਬਲਿਊ. ਐੱਚ. ਓ. ਮੁਤਾਬਕ ਕੋਰੋਨਾ ਦੇ ਨਵੇਂ ਮਾਮਲਿਆਂ ਵਿਚ ਉਛਾਲ ਅਫਰੀਕਾ ਨੂੰ ਛੱਡ ਵਿਸ਼ਵ ਦੇ ਬਾਕੀ ਸਾਰੇ ਖੇਤਰਾਂ ਵਿਚ ਦਰਜ ਕੀਤਾ ਗਿਆ ਹੈ । ਜਿਥੇ ਏਸ਼ੀਆ ਵਿਚ ਭਾਰਤ ਇਸ ਦਾ ਕੇਂਦਰ ਬਣਦਾ ਜਾ ਰਿਹਾ ਉਥੇ ...

ਪੂਰੀ ਖ਼ਬਰ »

ਐੱਫ.ਡੀ.ਏ. ਨੇ ਕੋਵਿਡ-19 ਟੀਕੇ ਲਈ ਸਖ਼ਤ ਮਿਆਰਾਂ ਦੇ ਐਲਾਨ ਦੀ ਕੀਤੀ ਤਿਆਰੀ

**ਅਮਰੀਕੀ ਚੋਣਾਂ ਤੋਂ ਪਹਿਲਾਂ ਟੀਕਾ ਨਾ ਆਉਣ ਦਾ ਖਦਸ਼ਾ ਵਧਿਆ ਸਾਨ ਫਰਾਂਸਿਸਕੋ, 23 ਸਤੰਬਰ (ਐੱਸ.ਅਸ਼ੋਕ ਭੌਰਾ)- ਫੂਡ ਐਂਡ ਡਰੱਗ (ਐੱਫ.ਡੀ.ਏ.) ਐਡਮਨਿਸਟ੍ਰੇਸ਼ਨ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਇਸ ਹਫਤੇ ਜਲਦੀ ਤੋਂ ਜਲਦੀ ਇੱਕ ਕਰੋਨਾਵਾਇਰਸ ਟੀਕੇ ਦੀ ਐਮਰਜੈਂਸੀ ...

ਪੂਰੀ ਖ਼ਬਰ »

2 ਲੱਖ ਲੋਕਾਂ ਦਾ ਕੋਰੋਨਾ ਨਾਲ ਮਰ ਜਾਣਾ ਸ਼ਰਮ ਵਾਲੀ ਗੱਲ- ਟਰੰਪ

ਸੈਕਰਾਮੈਂਟੋ, 23 ਸਤੰਬਰ (ਹੁਸਨ ਲੜੋਆ ਬੰਗਾ)- ਕੋਰੋਨਾ ਨਾਲ 2 ਲੱਖ ਤੋਂ ਵੱਧ ਅਮਰੀਕੀਆਂ ਦੇ ਮਰ ਜਾਣ ਉਪਰ ਪਹਿਲੀ ਵਾਰ ਟਿੱਪਣੀ ਕਰਦਿਆਂ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਏਨੀਆਂ ਮੌਤਾਂ ਹੋਣੀਆਂ ਸ਼ਰਮਨਾਕ ਹੈ । ਉਨ੍ਹਾਂ ਏਨੀ ਤਾਦਾਦ ਵਿਚ ਕੋਰੋਨਾ ਨਾਲ ਹੋਈਆਂ ...

ਪੂਰੀ ਖ਼ਬਰ »

ਟਰੰਪ ਵਲੋਂ ਸੰਯੁਕਤ ਰਾਜ ਦੇ ਭਾਸ਼ਨ 'ਚ ਚੀਨ 'ਤੇ ਸ਼ਬਦੀ ਵਾਰ

ਸਾਨ ਫਰਾਂਸਿਸਕੋ, 23 ਸਤੰਬਰ (ਐੱਸ.ਅਸ਼ੋਕ ਭੌਰਾ) - ਮੁੜ ਚੋਣ ਦਾ ਸਾਹਮਣਾ ਕਰਨ ਤੋਂ ਕੁਝ ਹਫ਼ਤੇ ਪਹਿਲਾਂ ਯੂਨਾਈਟਡ ਨੇਸ਼ਨਜ਼ ਦੇ ਇਕ ਸੰਖੇਪ ਭਾਸ਼ਣ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨ 'ਤੇ ਸ਼ਬਦੀ ਵਾਰ ਕੀਤੇ, ਜੋ ਅਕਸਰ ਰਾਜਨੀਤਕ ਨਿਸ਼ਾਨਾ ਮੰਨਿਆ ਜਾਂਦਾ ਹੈ । ਉਨ੍ਹਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX