ਫਤਿਹਾਬਾਦ, 23 ਸਤੰਬਰ (ਹਰਬੰਸ ਸਿੰਘ ਮੰਡੇਰ)- ਆਪਣੀ ਸ਼ਹਾਦਤ ਦੇ ਕੇ ਦੇਸ਼ ਦੀ ਮਿੱਟੀ ਦਾ ਕਰਜ਼ਾ ਚੁਕਾਉਣ ਵਾਲੇ ਦੇਸ਼ ਦੇ ਸ਼ਹੀਦਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ¢ ਅਜਿਹੇ ਵੀਰਾਂ ਨੂੰ ਸਨਮਾਨ ਦਿੰਦੇ ਹੋਏ ਸਾਨੂੰ ਸਮਾਜ ਅਤੇ ਦੇਸ਼ ਨੂੰ ਉਨਾਂ ਦੁਆਰਾ ਦਰਸਾਏ ਦੇਸ਼ ਭਗਤੀ ਦੇ ਰਾਹ 'ਤੇ ਚਲਣ ਦਾ ਸੰਕਲਪ ਲੈਣਾ ਚਾਹੀਦਾ ਹੈ¢ ਹਰਿਆਣਾ ਵੀਰ ਅਤੇ ਸ਼ਹੀਦੀ ਦਿਵਸ ਮੌਕੇ ਸਥਾਨਕ ਪਟਵਾਰ ਭਵਨ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਡਿਪਟੀ ਕਮਿਸ਼ਨਰ ਡਾ: ਨਰਹਰੀ ਸਿੰਘ ਬਾਂਗੜ ਅਤੇ ਪੁਲਿਸ ਸੁਪਰਡੈਂਟ ਰਾਜੇਸ਼ ਕੁਮਾਰ ਨੇ ਮਿੰਨੀ ਸਕੱਤਰੇਤ ਨੇੜੇ ਸ਼ਹੀਦ ਯਾਦਗਾਰ ਵਿਖੇ ਸਾਰੇ ਜਾਣੇ-ਪਛਾਣੇ ਅਤੇ ਅਣਜਾਣ ਸ਼ਹੀਦਾਂ ਦੀਆਂ ਮੂਰਤੀਆਂ 'ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਡਿਪਟੀ ਕਮਿਸ਼ਨਰ ਡਾ: ਨਰਹਰੀ ਸਿੰਘ ਬਾਂਗੜ ਨੇ ਕਿਹਾ ਕਿ ਰਾਓ ਤੁਲਾਰਾਮ ਅੰਗਰੇਜ਼ਾਂ ਵਿਰੁੱਧ ਲੜਦਿਆਂ ਸ਼ਹੀਦ ਹੋਏ ਸੀ ¢ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਸੰਗਰਾਮ ਵਿਚ ਹਰਿਆਣਾ ਦੇ ਜਮਬਾਜਾਂ ਅਤੇ ਜ਼ਿਲ੍ਹਾ ਫਤਿਹਾਬਾਦ ਨੇ ਅਹਿਮ ਭੂਮਿਕਾ ਨਿਭਾਈ ¢ ਸਾਨੂੰ ਆਜ਼ਾਦੀ ਦੇ ਬਹਾਦਰ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦਾਂ ਦੀ ਮਹਿਮਾ ਹਮੇਸ਼ਾ ਸਾਡੀ ਅਮੀਰ ਵਿਰਾਸਤ ਦੀ ਯਾਦ ਦਿਵਾਉਂਦੀ ਰਹੇਗੀ | ਸਥਾਨਕ ਪਟਵਾਰ ਭਵਨ ਵਿਖੇ ਆਯੋਜਿਤ ਪ੍ਰੋਗਰਾਮ ਦੌਰਾਨ ਡਿਪਟੀ ਕਮਿਸ਼ਨਰ ਡਾ: ਬਾਂਗੜ ਨੇ ਬਹਾਦਰ ਸ਼ਹੀਦਾਂ ਦੇ ਆਸ਼ਰਿਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ | ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਕਸਤੂਰਬਾ ਗਾਂਧੀ ਕੰਨਿਆ ਵਿਦਿਆਲਿਆ ਦੀਆਂ ਲੜਕੀਆਂ ਵਲੋਂ ਦੇਸ਼ ਭਗਤੀ ਦੇ ਗੀਤ ਅਤੇ ਭਾਸ਼ਣ ਦੇਣ ਲਈ ਸਨਮਾਨਿਤ ਵੀ ਕੀਤਾ¢ ਇਸ ਮੌਕੇ ਸ਼ਹੀਦਾਂ ਦੇ ਪਰਿਵਾਰ ਅਤੇ ਜ਼ਿਲ੍ਹਾ ਸੈਨਿਕ ਬੋਰਡ ਅਧਿਕਾਰੀ ਮਹਿੰਦਰ ਸਿੰਘ ਸਿਰਾਦਨਾ, ਤਹਿਸੀਲਦਾਰ ਵਿਜੇ ਕੁਮਾਰ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ¢
ਸਿਰਸਾ, 23 ਸਤੰਬਰ (ਅ.ਬ.)- ਖੇਤੀ ਬਿੱਲਾਂ ਦੇ ਵਿਰੋਧ ਵਿਚ ਅਨਾਜ ਮੰਡੀ ਵਿਚ ਆੜ੍ਹਤੀਆਂ ਤੇ ਮਿੰਨੀ ਸਕੱਤਰੇਤ 'ਚ ਕਿਸਾਨਾਂ ਵਲੋਂ ਅਣਮਿਥੇ ਸਮੇਂ ਲਈ ਧਰਨੇ ਦਿੱਤੇ ਜਾ ਰਹੇ ਹਨ | ਵੱਖ-ਵੱਖ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ...
ਸਿਰਸਾ, 23 ਸਤੰਬਰ (ਅ.ਬ.)-ਸਿਰਸਾ ਦੇ ਸਮਾਜ ਸੇਵਕ ਅਤੇ ਖ਼ੂਨਦਾਨੀ ਰਣਜੀਤ ਸਿੰਘ ਟੱਕਰ ਨੇ ਅੱਜ ਵਾਲਮੀਕ ਚੌਕ ਉੱਤੇ ਸਥਿਤ ਸ਼ਿਵ ਸ਼ਕਤੀ ਬਲੱਡ ਬੈਂਕ ਵਿਚ 34ਵੀਂ ਵਾਰ ਖ਼ੂਨਦਾਨ ਕੀਤਾ | ਇਸ ਮੌਕੇ ਉਨ੍ਹਾਂ ਲੋਕਾਂ ਨੂੰ ਥੈਲੀਸੀਮੀਆ, ਹਿਮੋਫੀਲੀਆ, ਲਿਊਕੀਮੀਆ, ਸੜਕ ਹਾਦਸੇ ...
ਏਲਨਾਬਾਦ, 23 ਸਤੰਬਰ (ਜਗਤਾਰ ਸਮਾਲਸਰ)- ਰਿਟਾਇਰਡ ਕਰਮਚਾਰੀ ਸੰਘ ਦੀ ਇਕ ਜ਼ਰੂਰੀ ਬੈਠਕ ਚੌਧਰੀ ਦੇਵੀ ਲਾਲ ਪਾਰਕ ਵਿਚ ਬਲਾਕ ਪ੍ਰਧਾਨ ਸੁਰਜੀਤ ਸਿੰਘ ਰਾਠੌੜ ਦੀ ਪ੍ਰਧਾਨਗੀ ਵਿਚ ਹੋਈ | ਇਸ ਬੈਠਕ ਵਿਚ ਰਿਟਾਇਰਡ ਕਰਮਚਾਰੀ ਸੰਘ ਦੇ ਸਾਰੇ ਮੈਂਬਰਾਂ ਨੇ ਸੂਬਾਈ ਕਮੇਟੀ ਦੇ ...
ਏਲਨਾਬਾਦ, 23 ਸਤੰਬਰ (ਜਗਤਾਰ ਸਮਾਲਸਰ)-ਪਿਛਲੀ 19 ਸਤੰਬਰ ਦੀ ਰਾਤ ਨੂੰ ਮੁੱਖ ਬਾਜ਼ਾਰ ਵਿਚ ਸਥਿਤ ਇਕ ਮਕਾਨ ਵਿਚ ਹੋਈ ਚੋਰੀ ਦੀ ਵਾਰਦਾਤ ਨੂੰ ਪੁਲਿਸ ਨੇ ਸੁਲਝਾ ਕੇ ਇਸ ਘਟਨਾ ਵਿਚ ਸ਼ਾਮਿਲ ਦੋ ਚੋਰਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਜਗਤ ...
ਸਿਰਸਾ, 23 ਸਤੰਬਰ (ਅ.ਬ.)- ਸੰਸਦ ਵਿਚ ਕਿਰਤ ਸੁਧਾਰ ਬਿੱਲ ਪਾਸ ਕਰਨ ਤੇ ਸਰਕਾਰ ਦੀਆਂ ਜਨ ਵਿਰੋਧੀ ਨੀਤੀਆਂ ਖ਼ਿਲਾਫ਼ ਹਰਿਆਣਾ ਸਟੇਟ ਮੈਡੀਕਲ ਐਾਡ ਰਿਪ੍ਰਜੇਂਜਟਿਵ ਯੂਨੀਅਨ ਨੇ ਪ੍ਰਦਰਸ਼ਨ ਕਰਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਪ੍ਰਦਰਸ਼ਨਕਾਰੀਆਂ ਦੀ ...
ਸਿਰਸਾ, 23 ਸਤੰਬਰ (ਅ.ਬ.)- ਸੀਆਈਏ ਥਾਣੇ ਦੀ ਇਕ ਟੀਮ ਵਲੋਂ ਨਸ਼ਾ ਤਸਕਰਾਂ ਨੂੰ ਫੜਨ ਦੌਰਾਨ ਸਬ ਇੰਸਪੈਕਟਰ ਜ਼ਖ਼ਮੀ ਹੋ ਗਿਆ | ਤਸਕਰਾਂ ਨੇ ਸਬ ਇੰਸਪੈਕਟਰ 'ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਬਚ ਗਏ ਪਰ ਇਸ ਦੌਰਾਨ ਉਨ੍ਹਾਂ ਦੇ ਸੱਟਾਂ ਲੱਗ ਗਈਆਂ | ਨਸ਼ਾ ...
ਸਿਰਸਾ, 23 ਸਤੰਬਰ (ਅ.ਬ.)-ਸਰਕਾਰੀ ਪ੍ਰਾਇਮਰੀ ਅਧਿਆਪਕ ਸੰਘ ਸਿਰਸਾ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਦਲਬੀਰ ਸਿੰਘ ਕੁੰਡਰ ਦੀ ਅਗਵਾਈ ਵਿਚ ਜ਼ਿਲ੍ਹਾ ਮੌਲਕ ਸਿੱਖਿਆ ਅਧਿਕਾਰੀ ਆਤਮ ਪ੍ਰਕਾਸ਼ ਮਹਿਰਾ ਨੂੰ ਉਨ੍ਹਾਂ ਦੇ ਦਫ਼ਤਰ ਵਿਚ ਮਿਲਿਆ | ਇਸ ਜਾਣਕਾਰੀ ਦਿੰਦੇ ਹੋਏ ...
ਸ਼ਾਹਬਾਦ ਮਾਰਕੰਡਾ, 23 ਸਤੰਬਰ (ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਰਿਆਣਾ ਇਕਾਈ ਵਲੋਂ ਕੁਰੂਕਸ਼ੇਤਰ ਦੇ ਗੁਰਦੁਆਰਾ 6ਵੀਂ ਪਾਤਸ਼ਾਹੀ ਵਿਚ 3 ਖੇਤੀ ਬਿੱਲਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਪਾਰਟੀ ਦੇ ਸੀਨੀਅਰ ਨੇਤਾਵਾਂ ਨੇ ਕਿਹਾ ਕਿ ਉਨ੍ਹਾਂ ਦੀ ...
ਸ਼ਾਹਬਾਦ ਮਾਰਕੰਡਾ, 23 ਸਤੰਬਰ (ਅਵਤਾਰ ਸਿੰਘ)-ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕੇਂਦਰ ਸਰਕਾਰ ਵਲੋਂ ਰਬੀ ਫਸਲਾਂ ਦੇ ਘੱਟੋ-ਘੱਟ ਸਹਾਇਕ ਮੁੱਲ ਵਿਚ 50 ਰੁਪਏ ਤੋਂ ਲੈ ਕੇ 300 ਰੁਪਏ ਪ੍ਰਤੀ ਕੁਇੰਟਲ ਤੱਕ ਵਾਧਾ ਕੀਤੇ ਜਾਣ 'ਤੇ ਕੇਂਦਰ ਸਰਕਾਰ ਦਾ ...
ਨਰਾਇਣਗੜ੍ਹ, 23 ਸਤੰਬਰ (ਪੀ ਸਿੰਘ)-ਨਰਾਿਾੲਣਗੜ੍ਹ ਦੇ ਹਰਿਆਣਾ ਰੋਡਵੇਜ਼ ਦੇ ਉਪ ਡਿੱਪੂ ਵਿਚ ਪਿਛਲੇ ਕਈਾ ਮਹੀਨਿਆਂ ਤੋਂ ਚੱਲ ਰਹੇ ਮੁਰੰਮਤ ਦੇ ਕੰਮ ਵਿਚ ਠੇਕੇਦਾਰ ਵਲੋਂ ਕੀਤੀ ਜਾ ਰਹੀ ਦੇਰੀ ਤੇ ਵਰਕਸ਼ਾਪ ਦੀਆਂ ਛੱਤਾਂ ਵਿਚ ਵਰਤੀ ਜਾ ਰਹੀ ਘਟੀਆ ਸਮੱਗਰੀ ਤੋਂ ...
ਫ਼ਤਿਹਾਬਾਦ, 23 ਸਤੰਬਰ (ਹਰਬੰਸ ਸਿੰਘ ਮੰਡੇਰ)- ਕਿਸਾਨ ਸਭਾ ਅਤੇ ਖੇਤ ਮਜ਼ਦੂਰ ਯੂਨੀਅਨ ਨੇ ਨਵੇਂ ਖੇਤੀ ਵਿਰੋਧੀ ਕਾਨੂੰਨਾਂ ਅਤੇ ਬਿਜਲੀ ਨਿੱਜੀਕਰਨ ਬਿੱਲ ਵਿਰੁੱਧ 235 ਕਿਸਾਨ, ਮਜ਼ਦੂਰ ਸੰਗਠਨਾਂ ਦੇ ਸੱਦੇ ਵਿਰੁੱਧ 25 ਸਤੰਬਰ ਨੂੰ ਪ੍ਰਸਤਾਵਿਤ ਭਾਰਤ ਬੰਦ ਨੂੰ ਸਫਲ ...
ਸ਼ਾਹਬਾਦ ਮਾਰਕੰਡਾ, 23 ਸਤੰਬਰ (ਅਵਤਾਰ ਸਿੰਘ)-ਐਾਟੀ ਟੈਰੋਰਿਸਟ ਫਰੰਟ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਅਤੇ ਸ੍ਰੀ ਹਿੰਦੂ ਤਖ਼ਤ ਦੇ ਰਾਸ਼ਟਰੀ ਉਪਦੇਸ਼ਕ ਵੀਰੇਸ਼ ਸ਼ਾਂਡਿਲਿਆ ਨੂੰ ਯਮੁਨਾਨਗਰ ਦੇ ਭਿੰਡਰਾਵਾਲਾ ਸਮੱਰਥਕ ਦੁਆਰਾ ਗੋਲੀ ਮਾਰਨ ਦੀ ਧਮਕੀ ਦੇਣ ਉੱਤੇ ...
ਸਿਰਸਾ, 23 ਸਤੰਬਰ (ਅ.ਬ.)-ਸਿਰਸਾ ਦੇ ਸਮਾਜ ਸੇਵਕ ਅਤੇ ਖ਼ੂਨਦਾਨੀ ਰਣਜੀਤ ਸਿੰਘ ਟੱਕਰ ਨੇ ਅੱਜ ਵਾਲਮੀਕ ਚੌਕ ਉੱਤੇ ਸਥਿਤ ਸ਼ਿਵ ਸ਼ਕਤੀ ਬਲੱਡ ਬੈਂਕ ਵਿਚ 34ਵੀਂ ਵਾਰ ਖ਼ੂਨਦਾਨ ਕੀਤਾ | ਇਸ ਮੌਕੇ ਉਨ੍ਹਾਂ ਲੋਕਾਂ ਨੂੰ ਥੈਲੀਸੀਮੀਆ, ਹਿਮੋਫੀਲੀਆ, ਲਿਊਕੀਮੀਆ, ਸੜਕ ਹਾਦਸੇ ...
ਏਲਨਾਬਾਦ, 23 ਸਤੰਬਰ (ਜਗਤਾਰ ਸਮਾਲਸਰ)- ਰਿਟਾਇਰਡ ਕਰਮਚਾਰੀ ਸੰਘ ਦੀ ਇਕ ਜ਼ਰੂਰੀ ਬੈਠਕ ਚੌਧਰੀ ਦੇਵੀ ਲਾਲ ਪਾਰਕ ਵਿਚ ਬਲਾਕ ਪ੍ਰਧਾਨ ਸੁਰਜੀਤ ਸਿੰਘ ਰਾਠੌੜ ਦੀ ਪ੍ਰਧਾਨਗੀ ਵਿਚ ਹੋਈ | ਇਸ ਬੈਠਕ ਵਿਚ ਰਿਟਾਇਰਡ ਕਰਮਚਾਰੀ ਸੰਘ ਦੇ ਸਾਰੇ ਮੈਂਬਰਾਂ ਨੇ ਸੂਬਾਈ ਕਮੇਟੀ ਦੇ ...
ਏਲਨਾਬਾਦ, 23 ਸਤੰਬਰ (ਜਗਤਾਰ ਸਮਾਲਸਰ)-ਪਿਛਲੀ 19 ਸਤੰਬਰ ਦੀ ਰਾਤ ਨੂੰ ਮੁੱਖ ਬਾਜ਼ਾਰ ਵਿਚ ਸਥਿਤ ਇਕ ਮਕਾਨ ਵਿਚ ਹੋਈ ਚੋਰੀ ਦੀ ਵਾਰਦਾਤ ਨੂੰ ਪੁਲਿਸ ਨੇ ਸੁਲਝਾ ਕੇ ਇਸ ਘਟਨਾ ਵਿਚ ਸ਼ਾਮਿਲ ਦੋ ਚੋਰਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਜਗਤ ...
ਸਿਰਸਾ, 23 ਸਤੰਬਰ (ਅ.ਬ.)- ਸੰਸਦ ਵਿਚ ਕਿਰਤ ਸੁਧਾਰ ਬਿੱਲ ਪਾਸ ਕਰਨ ਤੇ ਸਰਕਾਰ ਦੀਆਂ ਜਨ ਵਿਰੋਧੀ ਨੀਤੀਆਂ ਖ਼ਿਲਾਫ਼ ਹਰਿਆਣਾ ਸਟੇਟ ਮੈਡੀਕਲ ਐਾਡ ਰਿਪ੍ਰਜੇਂਜਟਿਵ ਯੂਨੀਅਨ ਨੇ ਪ੍ਰਦਰਸ਼ਨ ਕਰਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਪ੍ਰਦਰਸ਼ਨਕਾਰੀਆਂ ਦੀ ...
ਸਿਰਸਾ, 23 ਸਤੰਬਰ (ਅ.ਬ.)- ਸੀਆਈਏ ਥਾਣੇ ਦੀ ਇਕ ਟੀਮ ਵਲੋਂ ਨਸ਼ਾ ਤਸਕਰਾਂ ਨੂੰ ਫੜਨ ਦੌਰਾਨ ਸਬ ਇੰਸਪੈਕਟਰ ਜ਼ਖ਼ਮੀ ਹੋ ਗਿਆ | ਤਸਕਰਾਂ ਨੇ ਸਬ ਇੰਸਪੈਕਟਰ 'ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਬਚ ਗਏ ਪਰ ਇਸ ਦੌਰਾਨ ਉਨ੍ਹਾਂ ਦੇ ਸੱਟਾਂ ਲੱਗ ਗਈਆਂ | ਨਸ਼ਾ ...
ਸਿਰਸਾ, 23 ਸਤੰਬਰ (ਅ.ਬ.)-ਸਰਕਾਰੀ ਪ੍ਰਾਇਮਰੀ ਅਧਿਆਪਕ ਸੰਘ ਸਿਰਸਾ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਦਲਬੀਰ ਸਿੰਘ ਕੁੰਡਰ ਦੀ ਅਗਵਾਈ ਵਿਚ ਜ਼ਿਲ੍ਹਾ ਮੌਲਕ ਸਿੱਖਿਆ ਅਧਿਕਾਰੀ ਆਤਮ ਪ੍ਰਕਾਸ਼ ਮਹਿਰਾ ਨੂੰ ਉਨ੍ਹਾਂ ਦੇ ਦਫ਼ਤਰ ਵਿਚ ਮਿਲਿਆ | ਇਸ ਜਾਣਕਾਰੀ ਦਿੰਦੇ ਹੋਏ ...
ਸਿਰਸਾ, 23 ਸਤੰਬਰ (ਅ.ਬ.)- ਖੇਤੀ ਬਿੱਲਾਂ ਦੇ ਵਿਰੋਧ ਵਿਚ ਅਨਾਜ ਮੰਡੀ ਵਿਚ ਆੜ੍ਹਤੀਆਂ ਤੇ ਮਿੰਨੀ ਸਕੱਤਰੇਤ 'ਚ ਕਿਸਾਨਾਂ ਵਲੋਂ ਅਣਮਿਥੇ ਸਮੇਂ ਲਈ ਧਰਨੇ ਦਿੱਤੇ ਜਾ ਰਹੇ ਹਨ | ਵੱਖ-ਵੱਖ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ...
ਸ਼ਾਹਬਾਦ ਮਾਰਕੰਡਾ, 23 ਸਤੰਬਰ (ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਰਿਆਣਾ ਇਕਾਈ ਵਲੋਂ ਕੁਰੂਕਸ਼ੇਤਰ ਦੇ ਗੁਰਦੁਆਰਾ 6ਵੀਂ ਪਾਤਸ਼ਾਹੀ ਵਿਚ 3 ਖੇਤੀ ਬਿੱਲਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਪਾਰਟੀ ਦੇ ਸੀਨੀਅਰ ਨੇਤਾਵਾਂ ਨੇ ਕਿਹਾ ਕਿ ਉਨ੍ਹਾਂ ਦੀ ...
ਸ਼ਾਹਬਾਦ ਮਾਰਕੰਡਾ, 23 ਸਤੰਬਰ (ਅਵਤਾਰ ਸਿੰਘ)-ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕੇਂਦਰ ਸਰਕਾਰ ਵਲੋਂ ਰਬੀ ਫਸਲਾਂ ਦੇ ਘੱਟੋ-ਘੱਟ ਸਹਾਇਕ ਮੁੱਲ ਵਿਚ 50 ਰੁਪਏ ਤੋਂ ਲੈ ਕੇ 300 ਰੁਪਏ ਪ੍ਰਤੀ ਕੁਇੰਟਲ ਤੱਕ ਵਾਧਾ ਕੀਤੇ ਜਾਣ 'ਤੇ ਕੇਂਦਰ ਸਰਕਾਰ ਦਾ ...
ਨਰਾਇਣਗੜ੍ਹ, 23 ਸਤੰਬਰ (ਪੀ ਸਿੰਘ)-ਨਰਾਿਾੲਣਗੜ੍ਹ ਦੇ ਹਰਿਆਣਾ ਰੋਡਵੇਜ਼ ਦੇ ਉਪ ਡਿੱਪੂ ਵਿਚ ਪਿਛਲੇ ਕਈਾ ਮਹੀਨਿਆਂ ਤੋਂ ਚੱਲ ਰਹੇ ਮੁਰੰਮਤ ਦੇ ਕੰਮ ਵਿਚ ਠੇਕੇਦਾਰ ਵਲੋਂ ਕੀਤੀ ਜਾ ਰਹੀ ਦੇਰੀ ਤੇ ਵਰਕਸ਼ਾਪ ਦੀਆਂ ਛੱਤਾਂ ਵਿਚ ਵਰਤੀ ਜਾ ਰਹੀ ਘਟੀਆ ਸਮੱਗਰੀ ਤੋਂ ...
ਫ਼ਤਿਹਾਬਾਦ, 23 ਸਤੰਬਰ (ਹਰਬੰਸ ਸਿੰਘ ਮੰਡੇਰ)- ਕਿਸਾਨ ਸਭਾ ਅਤੇ ਖੇਤ ਮਜ਼ਦੂਰ ਯੂਨੀਅਨ ਨੇ ਨਵੇਂ ਖੇਤੀ ਵਿਰੋਧੀ ਕਾਨੂੰਨਾਂ ਅਤੇ ਬਿਜਲੀ ਨਿੱਜੀਕਰਨ ਬਿੱਲ ਵਿਰੁੱਧ 235 ਕਿਸਾਨ, ਮਜ਼ਦੂਰ ਸੰਗਠਨਾਂ ਦੇ ਸੱਦੇ ਵਿਰੁੱਧ 25 ਸਤੰਬਰ ਨੂੰ ਪ੍ਰਸਤਾਵਿਤ ਭਾਰਤ ਬੰਦ ਨੂੰ ਸਫਲ ...
ਸ਼ਾਹਬਾਦ ਮਾਰਕੰਡਾ, 23 ਸਤੰਬਰ (ਅਵਤਾਰ ਸਿੰਘ)-ਐਾਟੀ ਟੈਰੋਰਿਸਟ ਫਰੰਟ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਅਤੇ ਸ੍ਰੀ ਹਿੰਦੂ ਤਖ਼ਤ ਦੇ ਰਾਸ਼ਟਰੀ ਉਪਦੇਸ਼ਕ ਵੀਰੇਸ਼ ਸ਼ਾਂਡਿਲਿਆ ਨੂੰ ਯਮੁਨਾਨਗਰ ਦੇ ਭਿੰਡਰਾਵਾਲਾ ਸਮੱਰਥਕ ਦੁਆਰਾ ਗੋਲੀ ਮਾਰਨ ਦੀ ਧਮਕੀ ਦੇਣ ਉੱਤੇ ...
ਗੁਹਲਾ ਚੀਕਾ, 23 ਸਤੰਬਰ (ਓ.ਪੀ. ਸੈਣੀ)-ਟਟਿਆਣਾ ਸਥਿਤ ਕੋਹਿਨੂਰ ਇੰਟਰਨੈਸ਼ਨਲ ਅਕੈਡਮੀ ਵਿਖੇ ਹਰਿਆਣਾ ਸਰਕਾਰ ਦੇ ਆਦੇਸ਼ਾਂ ਅਨੁਸਾਰ 21 ਸਤੰਬਰ ਤੋਂ ਡਾਊਟ ਕਲੀਅਰੈਂਸ ਸੈਸ਼ਨ ਕਰਵਾਇਆ ਗਿਆ | ਜਮਾਤ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀ ਕੋਵਿਡ-9 ਦੀਆਂ ਸਾਰੀਆਂ ...
ਫਤਿਹਾਬਾਦ, 23 ਸਤੰਬਰ (ਹਰਬੰਸ ਸਿੰਘ ਮੰਡੇਰ)- ਆਪਣੀ ਸ਼ਹਾਦਤ ਦੇ ਕੇ ਦੇਸ਼ ਦੀ ਮਿੱਟੀ ਦਾ ਕਰਜ਼ਾ ਚੁਕਾਉਣ ਵਾਲੇ ਦੇਸ਼ ਦੇ ਸ਼ਹੀਦਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ¢ ਅਜਿਹੇ ਵੀਰਾਂ ਨੂੰ ਸਨਮਾਨ ਦਿੰਦੇ ਹੋਏ ਸਾਨੂੰ ਸਮਾਜ ਅਤੇ ਦੇਸ਼ ਨੂੰ ਉਨਾਂ ਦੁਆਰਾ ਦਰਸਾਏ ...
ਭੰਡਾਲ ਬੇਟ, 23 ਸਤੰਬਰ (ਜੋਗਿੰਦਰ ਸਿੰਘ ਜਾਤੀਕੇ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਸਦਨ 'ਚ ਪਾਸ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸ ਖ਼ਿਲਾਫ਼ 25 ਸਤੰਬਰ ਨੂੰ ਕਿਸਾਨ, ਮਜ਼ਦੂਰ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਤੇ ਪਿੰਡਾਂ ਵਿਚ ਲੋਕਾਂ ...
ਸਿਰਸਾ, 23 ਸਤੰਬਰ (ਅ.ਬ.)- ਜ਼ਿਲ੍ਹਾ ਸਿਰਸਾ ਵਿਚ ਕੋਰੋਨਾ ਦਾ ਕਹਿਰ ਜਾਰੀ ਹੈ | ਕੋਰੋਨਾ ਨਾਲ ਦੋ ਜਣਿਆਂ ਦੀ ਮੌਤ ਹੋ ਗਈ ਹੈ | ਸਿਰਸਾ ਜ਼ਿਲ੍ਹੇ ਵਿਚ 65 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਉਣ ਨਾਲ ਕੇਸਾਂ ਦਾ ਅੰਕੜਾ 3255 'ਤੇ ਪੁੱਜ ਗਿਆ ਹੈ | ਇਹ ਜਾਣਕਾਰੀ ਦਿੰਦੇ ਹੋਏ ਸਿਰਸਾ ਦੇ ...
ਯਮੁਨਾਨਗਰ, 23 ਸਤੰਬਰ (ਗੁਰਦਿਆਲ ਸਿੰਘ ਨਿਮਰ)-ਪਿੰਡ ਥਾਣਾ ਛੱਪਰ ਵਿਖੇ ਆਪਣੇ ਨਿਵਾਸ ਸਥਾਨ 'ਤੇ ਆਪਣੀ ਪਾਰਟੀ ਦੇ ਮੈਂਬਰਾਂ ਨਾਲ ਮੌਜੂਦਾ ਕਿਸਾਨਾਂ ਦੇ ਹਿੱਤਾਂ ਦੀ ਗੱਲ ਕਰਦਿਆਂ ਰਾਜਨੀਤਿਕ ਚਰਚਾ ਵਿਚ ਬਿ੍ਜਪਾਲ ਛੱਪਰ ਵਲੋਂ ਆਖਿਆ ਕਿ ਹਰਿਆਣਾ ਦੇ ਇਤਿਹਾਸ ਵਿਚ ...
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ)-ਪੁਲਿਸ ਨੇ ਚੋਰੀ ਦੀਆਂ 27 ਮੋਟਰਸਾਈਕਲਾਂ ਸਮੇਤ ਦੋ ਵਾਹਨ ਚੋਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਦੱਸਿਆ ਜਾ ਰਿਹਾ ਹੈ ਕਿ ਪੁਲਿਸ ਦੀ ਕ੍ਰਾਇਮ ਯੂਨਿਟ ਐਾਟੀ ਆਟੋ ਥੈਫਟ ਟੀਮ ਇੰਚਾਰਜ ਸਬ ਇੰਸਪੈਕਟਰ ਅਤੇ ...
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ)-ਕੇਂਦਰ ਸਰਕਾਰ ਵਲੋਂ ਲੇਬਰ ਕਾਨੂੰਨ ਵਿਚ ਕੀਤੀ ਗਈ ਸੋਧ ਖਿਲਾਫ਼ ਕਰਮਚਾਰੀਆਂ ਨੇ ਸਰਵ ਕਰਮਚਾਰੀ ਸੰਘ, ਸੀਟੂ ਅਤੇ ਇੰਟਕ ਦੇ ਬੈਨਰ ਹੇਠ ਸੀ. ਐੱਮ. ਸਿਟੀ ਵਿਖੇ ਜੋਰਦਾਰ ਪ੍ਰਰਦਸ਼ਨ ਕੀਤਾ ਅਤੇ ਆਪਦਾ ਮੰਗ ਪੱਤਰ ਏ. ਡੀ. ਸੀ. ਨੂੰ ...
ਡੱਬਵਾਲੀ, 23 ਸਤੰਬਰ (ਇਕਬਾਲ ਸਿੰਘ ਸ਼ਾਂਤ)-ਆਰ.ਓ ਪਾਣੀ ਦੇ ਬਕਾਇਆ ਵੀਹ-ਤੀਹ ਰੁਪਇਆਂ ਨੂੰ ਲੈ ਕੇ ਆਰ.ਓ. ਵਾਟਰ ਸੰਚਾਲਕ (ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ) ਅਤੇ ਝੁੱਗੀ ਝੌਾਪੜੀ ਵਾਲੇ ਪਰਿਵਾਰਾਂ ਵਿਚਕਾਰ ਖੂਬ ਇੱਟ-ਵੱਟੇ ਅਤੇ ਵੱਡੀ ਮਾਰ-ਕੁੱਟ ਹੋ ਗਈ | ਝਗੜੇ 'ਚ ...
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਵੀਰ ਅਤੇ ਸ਼ਹੀਦੀ ਦਿਵਸ ਮੌਕੇ ਸੀ. ਟੀ. ਐੱਮ. ਵਿਜਿਆ ਮਲਿਕ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਸੈਨਿਕ ਅਤੇ ਅਰਧ ਸੈਨਿਕ ਕਲਿਆਣ ਦਫ਼ਤਰ ਅਹਾਤੇ ਵਿਖੇ ਸਥਿਤ ਸ਼ਹੀਦੀ ਯਾਦਗਾਰ ਵਿਖੇ ਰੀਥ ਭੇਟ ਕਰਦੇ ਸ਼ਹੀਦਾਂ ...
ਗੁਹਲਾ ਚੀਕਾ, 23 ਸਤੰਬਰ (ਓ.ਪੀ. ਸੈਣੀ)-ਅੱਜ ਦੇਵੀ ਲਾਲ ਪਾਰਕ ਵਿਖੇ ਸੀਟੂ ਯੂਨੀਅਨ ਦੇ ਐਲਾਨ 'ਤੇ ਸੀਟੂ ਤੇ ਸਰਬ ਕਰਮਚਾਰੀ ਸੰਘ ਨਾਲ ਸਬੰਧਿਤ ਸਾਰੇ ਮਹਿਕਮਿਆ ਦੇ ਮੁਲਾਜ਼ਮਾਂ ਨੇ ਮਿਲ ਕੇ ਹਰਿਆਣਾ ਸਰਕਾਰ ਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਵਿਖਾਵ ਕਰਦਿਆਂ ਤਹਿਸੀਲਦਾਰ ...
ਏਲਨਾਬਾਦ, 23 ਸਤੰਬਰ (ਜਗਤਾਰ ਸਮਾਲਸਰ)- ਸੀਆਈਏ ਸਿਰਸਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਏਲਨਾਬਾਦ ਦੇ ਪਿੰਡ ਉਮੇਦਪੁਰਾ ਅਤੇ ਕੋਟਲੀ ਦੇ ਵਿਚਕਾਰ ਦੋ ਕਾਰ ਸਵਾਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 60 ਕਿੱਲੋ ਚੂਰਾ ਪੋਸਤ ਬਰਾਮਦ ਕੀਤਾ ਹੈ | ਜਾਣਕਾਰੀ ...
ਜਲੰਧਰ, 23 ਸਤੰਬਰ (ਹਰਵਿੰਦਰ ਸਿੰਘ ਫੁੱਲ)- ਕੋਵਿਡ 'ਤੇ ਕਾਬੂ ਪਾਉਣ ਲਈ ਵਿਸ਼ੇਸ਼ ਤੌਰ 'ਤੇ ਟੀ.ਬੀ. ਸੰਭਾਵਿਤ ਇਲਾਕਿਆਂ ਵਿਚ ਲੋਕਾਂ 'ਚ ਹੱਥ ਧੋਣ ਦੀ ਆਦਤ ਨੂੰ ਉਤਸ਼ਾਹਿਤ ਕਰਨ ਵਾਸਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਮੰਗਲਵਾਰ ਨੂੰ ਵੱਖ-ਵੱਖ ਥਾਵਾਂ 'ਤੇ ਹੱਥ ਧੋਣ ...
ਜਲੰਧਰ, 23 ਸਤੰਬਰ (ਮੇਜਰ ਸਿੰਘ)-ਯੂਥ ਅਕਾਲੀ ਦਲ ਦੁਆਬਾ ਜ਼ੋਨ ਦੇ ਪ੍ਰਧਾਨ ਸੁਖਦੀਪ ਸਿੰਘ ਸੁਕਾਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਸਰਬਸੰਮਤੀ ਨਾਲ ਅਕਾਲੀ ਦਲ ਵਲੋਂ ਕਿਸਾਨ ਬਿੱਲਾਂ ਉੱਪਰ ਲਏ ਸਟੈਂਡ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੇਂਦਰੀ ਮੰਤਰੀ ਬੀਬਾ ...
ਜਲੰਧਰ, 23 ਸਤੰਬਰ (ਰਣਜੀਤ ਸਿੰਘ ਸੋਢੀ)- ਪਿ੍ੰਸੀਪਲ ਡਾ. ਜਗਰੂਪ ਸਿੰਘ ਦੀ ਅਗਵਾਈ ਹੇਠ ਹੇਠ ਪ੍ਰੋ. ਕਸ਼ਮੀਰ ਕੁਮਾਰ (ਕੋਆਰਡੀਨੇਟਰ) ਦੀ ਨਿਗਰਾਨੀ 'ਚ ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਨੇ ਭਾਰਤ ਸਰਕਾਰ ਦੇ ਕੇਂਦਰੀ ਸਿੱਖਿਆ ਵਿਭਾਗ ਵਲੋਂ ਚਲਾਈ ਗਈ ਉੱਨਤ ਭਾਰਤ ...
ਜਲੰਧਰ, 23 ਸਤੰਬਰ (ਰਣਜੀਤ ਸਿੰਘ ਸੋਢੀ)- ਤਾਲਾਬੰਦੀ ਦੌਰਾਨ ਸੰਸਥਾਵਾਂ ਬੰਦ ਹੋਣ ਕਾਰਨ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਸ਼ਿਵ ਜਯੋਤੀ ਪਬਲਿਕ ਸਕੂਲ ਦੀ ਪਿ੍ੰਸੀਪਲ ਨੀਰੂ ਨਈਅਰ ਦੀ ਅਗਵਾਈ 'ਚ ਵੱਖ ਵੱਖ ਸਦਨਾਂ ਦੇ ਵਿਦਿਆਰਥੀਆਂ ਨੇ ਅੰਗਰੇਜ਼ੀ ਭਾਸ਼ਨ ...
ਚੁਗਿੱਟੀ/ਜੰਡੂਸਿੰਘਾ, 23 ਸਤੰਬਰ (ਨਰਿੰਦਰ ਲਾਗੂ)-ਜਲੰਧਰ ਸ਼ਹਿਰ ਦੀ ਇਕ ਜਥੇਬੰਦੀ ਵਲੋਂ ਜਲੰਧਰ ਦੇ ਕਾਂਗਰਸੀ ਆਗੂਆਂ ਦੇ ਨਾਲ ਰਲ ਕੇ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਜਾ ਕੇ ...
ਜਲੰਧਰ, 23 ਸਤੰਬਰ (ਹਰਵਿੰਦਰ ਸਿੰਘ ਫੁੱਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ 'ਘਰ-ਘਰ ਰੋਜ਼ਗਾਰ' ਦੇ ਸੁਪਨੇ ਨੂੰ ਸਾਕਾਰ ਕਰਨ ਲਈ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਨਿਵੇਕਲੀ ਪਹਿਲ ਕਰਦਿਆਂ ਉਦਯੋਗਪਤੀਆਂ ਨੂੰ ਉਨ੍ਹਾਂ ਦੀਆਂ ਫੈਕਟਰੀਆਂ ਵਿਚ ਜਾ ਕੇ ...
ਜਲੰਧਰ, 23 ਸਤੰਬਰ (ਐੱਮ. ਐੱਸ. ਲੋਹੀਆ)- ਦਾਣਾ ਮੰਡੀ ਦੇ ਨਾਲ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਕੁਝ ਵਿਅਕਤੀ ਇਕ-ਇਕ ਵਿਅਕਤੀ ਨੂੰ ਘੇਰ ਕੇ ਉਸ 'ਤੇ ਤਲਵਾਰਾਂ ਅਤੇ ਰਾਡਾਂ ਨਾਲ ਵਾਰ ਕਰ ਰਹੇ ਹਨ | ਇਨ੍ਹਾਂ ਵਿਅਕਤੀਆਂ ਦੇ ਹੌਾਸਲੇ ਏਨੇ ਬੁਲੰਦ ਹਨ ਕਿ ਇਸ ਕੁੱਟਮਾਰ ਦੀ ...
ਜਲੰਧਰ, 23 ਸਤੰਬਰ (ਜਸਪਾਲ ਸਿੰਘ)-ਝੋਨੇ ਦੀ ਪਰਾਲੀ ਦੀ ਸੰਭਾਲ ਲਈ ਕਿਸਾਨ ਵੀਰ ਵੱਖ-ਵੱਖ ਮਸ਼ੀਨਾਂ ਦੀ ਖਰੀਦ ਲਈ ਬੈਂਕਾਂ ਪਾਸੋਂ ਕਰਜ਼ ਦੀ ਸਹੂਲਤ ਵੀ ਪ੍ਰਾਪਤ ਕਰ ਸਕਦੇ ਹਨ | ਡਾ. ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਜਲੰਧਰ ਨੇ ਕਿਹਾ ਕਿ ਸਰਕਾਰ ਵਲੋਂ ਖੇਤੀਬਾੜੀ ...
ਜਲੰਧਰ, 23 ਸਤੰਬਰ (ਜਸਪਾਲ ਸਿੰਘ)- ਪਿੰਡ ਧਨਾਲ ਖੁਰਦ ਨਿਵਾਸੀ ਰਾਮ ਲਾਲ ਨੇ ਡੀ. ਡੀ. ਪੀ. ਓ. ਨੂੰ ਮੰਗ ਪੱਤਰ ਸੌਾਪ ਕੇ ਪਿੰਡ ਦੇ ਪੰਚਾਇਤ ਮੈਂਬਰ ਅਤੇ ਸੰਮਤੀ ਮੈਂਬਰ ਸਮੇਤ ਹੋਰਨਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ | ਮੰਗ ਪੱਤਰ 'ਚ ਉਨ੍ਹਾਂ ਦੋਸ਼ ਲਗਾਇਆ ਕਿ ਉਕਤ ...
ਜਲੰਧਰ, 23 ਸਤੰਬਰ (ਜਸਪਾਲ ਸਿੰਘ)-ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ, ਸਹਾਇਕ ਸਕੱਤਰਾਂ ਤੇ ਤਹਿਸੀਲ ਸਕੱਤਰਾਂ ਦੀ ਮੀਟਿੰਗ ਚਰਨਜੀਤ ਸਿੰਘ ਥੰਮੂਵਾਲ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ¢ ਇਸ ਮੀਟਿੰਗ ਵਿਚ ਸੀ.ਪੀ.ਆਈ. ਦੇ ਸਹਾਇਕ ਸਕੱਤਰ ...
ਅੰਮਿ੍ਤਸਰ, 23 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ 'ਚ ਰੋਟੀ ਕੱਪੜੇ ਦਾ ਲਾਲਚ ਦੇ ਕੇ ਇਸ ਹਫ਼ਤੇ ਦੌਰਾਨ ਲਗਪਗ 5200 ਹਿੰਦੂਆਂ ਦਾ ਧਰਮ ਪਰਿਵਰਤਨ ਕਰਾਇਆ ਗਿਆ ਹੈ | ਤਾਜ਼ਾ ਮਾਮਲਾ ਸਿੰਧ ਦੇ ਸੰਘਰ ਖੇਤਰ ਦਾ ਸਾਹਮਣੇ ਆਇਆ ਹੈ, ਜਿੱਥੇ ਮਦਰਸਾ ...
ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਬਿੱਲਾਂ ਵਿਰੁੱਧ ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਦਿੱਤੇ ਬੰਦ ਦੇ ਸੱਦੇ ਵਾਲੇ ਦਿਨ ਹੀ ਅਕਾਲੀ ਦਲ ਵਲੋਂ ਸੂਬਾ ਪੱਧਰੀ ਚੱਕਾ ਜਾਮ ਦੇ ਲਏ ਫੈਸਲੇ ਨੂੰ ਕਿਸਾਨਾਂ ਦੇ ...
ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਹਰਜਿੰਦਰ ਸਿੰਘ 'ਤੇ ਪੁਲਿਸ ਵਲੋਂ ਕੀਤੇ ਗਏ ਗ਼ੈਰ ਮਨੁੱਖੀ ਤਸ਼ੱਦਦ ਦੇ ਮਾਮਲੇ 'ਚ ਜ਼ਿਲ੍ਹਾ ਪੁਲਿਸ ਮੁਖੀ ਨੇ ਥਾਣਾ ਸ਼ਹਿਰੀ-1 ਮਾਨਸਾ ਦੇ ਇੰਚਾਰਜ ਸਮੇਤ 3 ਥਾਣੇਦਾਰਾਂ ਨੂੰ ...
ਫ਼ਿਰੋਜ਼ਪੁਰ, 23 ਸਤੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਸ਼ਹਿਰ ਸਥਿਤ ਕੇਂਦਰ ਸਰਕਾਰ ਦੀ ਮਾਲਕੀ ਵਾਲੀ 150 ਕਰੋੜ ਦੀ ਟੀ.ਬੀ. ਹਸਪਤਾਲ ਦੇ ਨੇੜੇ ਵਾਲੀ ਜ਼ਮੀਨ ਨੂੰ ਹੜੱਪਣ ਸਬੰਧੀ ਸਾਲ 2012 'ਚ ਦਰਜ ਮਾਮਲੇ ਤੋਂ ਬਾਅਦ 8 ਸਾਲ ਬਾਅਦ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ...
ਮੰਡੀ ਕਿੱਲਿ੍ਹਆਂਵਾਲੀ, 23 ਸਤੰਬਰ (ਇਕਬਾਲ ਸਿੰਘ ਸ਼ਾਂਤ)- ਸਰਕਾਰੀ ਕਾਨੂੰਨਾਂ ਤੋਂ 'ਬੇਜ਼ਾਰ' ਆਮ ਲੋਕ ਖ਼ੁਦ ਹੀ ਗੁਨਾਹਗਾਰਾਂ ਨੂੰ ਸਜ਼ਾਵਾਂ ਦੇਣ ਲੱਗੇ ਹਨ | ਪਿੰਡ ਘੁਮਿਆਰਾਂ 'ਚ ਇਕ ਵਿਅਕਤੀ ਨੂੰ ਬੰਨ੍ਹ ਕੇ ਪਿੰਡ ਅੰਦਰ ਘੁਮਾਉਣ ਅਤੇ ਮੂੰਹ ਕਾਲਾ ਕਰਨ ਦੀ ਘਟਨਾ ...
ਖਾਸਾ, 23 ਸਤੰਬਰ (ਗੁਰਨੇਕ ਸਿੰਘ ਪੰਨੂ)- ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਬਿੱਲਾਂ ਨੂੰ ਸੰਸਦ 'ਚ ਨਾ ਲਿਆਉਣ ਬਾਰੇ ਕਿਸਾਨ ਜਥੇਬੰਦੀਆਂ ਵਲੋਂ ਸਮੁੱਚੇ ਪੰਜਾਬ ਵਿਚ ਥਾਂ-ਥਾਂ ਰੋਸ ਪ੍ਰ੍ਰਦਰਸ਼ਨ ਕਰਨ ਦੇ ਬਾਵਜੂਦ ਕਿਸਾਨਾਂ ਦੀਆਂ ਮੰਗਾਂ ਨੂੰ ਦਰਕਿਨਾਰ ਕਰਦਿਆਂ 3 ...
ਚੋਗਾਵਾਂ, 23 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਅੱਜ ਬਲਾਕ ਚੋਗਾਵਾਂ ਦੇ ਪਿੰਡ ਵਣੀਏਕੇ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਉਨ੍ਹਾਂ ਨਾਲ ਬਲਾਕ ...
ਸਠਿਆਲਾ, 23 ਸਤੰਬਰ (ਸਫਰੀ)¸ ਮੋਦੀ ਸਰਕਾਰ ਵਲੋਂ ਖੇਤੀ ਬਿੱਲ ਪਾਸ ਕਰਨ ਨਾਲ ਦੇਸ਼ ਦਾ ਅੰਨਦਾਤਾ ਤਬਾਹ ਹੋ ਜਾਵੇਗਾ | ਇਨ੍ਹਾਂ ਸਤਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਵੱਖ-ਵੱਖ ਪਿੰਡ ਦੇ ਸਰਪੰਚਾਂ, ਪੰਚਾਂ ਤੇ ਮੁਹਤਬਰਾਂ ਦੀ ਹਾਜ਼ਰੀ 'ਚ ...
ਕੱਥੂਨੰਗਲ, 23 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)-ਅੱਜ ਕੁੱਲ ਹਿੰਦ ਕਿਸਾਨ ਸਭਾ, ਪੰਜਾਬ ਖੇਤ ਮਜ਼ਦੂਰ ਸਭਾ ਦੀ ਇਕ ਸਾਂਝੀ ਮੀਟਿੰਗ ਗੁਰਦੁਆਰਾ ਸਾਹਿਬ ਪਿੰਡ ਦੁਧਾਲਾ ਵਿਖੇ ਕੀਤੀ ਗਈ | ਜਿਸ ਦੀ ਪ੍ਰਧਾਨਗੀ ਸਾਥੀ ਧਰਮ ਸਿੰਘ ਦੁਧਾਲਾ, ਕੰਵਲਜੀਤ ਸਿੰਘ ਦੁਧਾਲਾ ਅਤੇ ਖੇਤ ...
ਛੇਹਰਟਾ, 23 ਸਤੰਬਰ (ਸੁਰਿੰਦਰ ਸਿੰਘ ਵਿਰਦੀ, ਵਡਾਲੀ)-ਪੰਜਾਬ 'ਚ ਕੋਰੋਨਾ ਦੇ ਮਾਮਲੇ ਵੱਡੀ ਗਿਣਤੀ ਵਿਚ ਸਾਹਮਣੇ ਆ ਰਹੇ ਹਨ | ਉਸ ਮੌਕੇ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਘਰ-ਘਰ ਜਾ ਕੇ ਲੋਕਾਂ ਦਾ ਆਕਸੀਜਨ ਲੈਵਲ ਚੈੱਕ ਕਰਨ ਦੀ ਇਕ ਮੁਹਿੰਮ ਔਕਸੀ ਮਿੱਤਰ ਸ਼ੁਰੂ ਕੀਤੀ ...
ਰਈਆ, 23 ਸਤੰਬਰ (ਸ਼ਰਨਬੀਰ ਸਿੰਘ ਕੰਗ)- ਅਨਾਜ ਮੰਡੀ ਰਈਆ ਵਿਚ ਕੋਰੋਨਾ ਮਹਾਂਮਾਰੀ ਤੋਂ ਬਚਾਉ ਲਈ ਲੇਬਰ ਯੂਨੀਅਨ ਅਨਾਜ ਮੰਡੀ ਰਈਆ ਵਲੋਂ ਮੰਡੀ ਵਿਚ ਕੰਮ ਕਰਨ ਵਾਲੀ ਲੇਬਰ ਨੂੰ ਮਾਸਕ ਅਤੇ ਸ਼ਨਾਖਤੀ ਕਾਰਡ ਵੰਡੇ ਗਏ | ਇਸ ਮੌਕੇ ਮੰਡੀ ਪ੍ਰਧਾਨ ਮੋਹਣ ਸਿੰਘ ਤੇ ਜ਼ਿਲ੍ਹਾ ...
ਅੰਮਿ੍ਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-ਦਲ ਖ਼ਾਲਸਾ ਦੇ ਬਾਨੀ ਤੇ ਲੰਬੇ ਸਮੇਂ ਤੋਂ ਗਵਾਂਢੀ ਮੁਲਕ ਪਾਕਿਸਤਾਨ ਵਿਚ ਜਲਾਵਤਨੀ ਹੰਢਾ ਰਹੇ ਸਿੱਖ ਆਗੂ ਭਾਈ ਗਜਿੰਦਰ ਸਿੰਘ ਨੇ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ਵਲੋਂ ਆਉਂਦੇ ਦਿਨਾਂ 'ਚ 'ਜਲਾਵਤਨ ਸਿੱਖ ਯੋਧੇ' ਦੀ ...
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਦੀ ਵਾਰਡ ਨੰਬਰ 5 'ਚ ਦਰਬਾਰ ਜ਼ਾਹਰਾ ਪੀਰ ਗੁੱਗਾ ਦੀ ਯਾਦ 'ਚ ਸਾਲਾਨਾ ਉਰਸ ਮੁੱਖ ਸੇਵਾਦਾਰ ਕੌਾਸਲਰ ਸਵਰਨ ਸਿੰਘ ਗੁਲਾਬ ਦੇ ਉੱਦਮ ਨਾਲ ਕਰਵਾਇਆ ਗਿਆ | ਸਾਦੇ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ...
ਚਵਿੰਡਾ ਦੇਵੀ, 23 ਸਤੰਬਰ (ਸਤਪਾਲ ਸਿੰਘ ਢੱਡੇ)-ਕੁਝ ਸਮਾਂ ਪਹਿਲਾ ਨੈਸ਼ਨਲ ਹਾਈਵੇ 'ਤੇ ਸਥਿਤ ਮੰਦਰ ਬਾਵਾ ਲਾਲ ਦਿਆਲ ਦੇ ਪੁਜਾਰੀ ਮੋਹਨ ਸ਼ਾਮ ਦੇ ਕਾਤਲ ਅਜੇ ਤੱਕ ਗਿ੍ਫ਼ਤਾਰ ਨਾ ਕਰਨ 'ਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਸਵਾਲਾਂ ਦੇ ਘੇਰੇ ਵਿਚ ਹੈ | ਇਨ੍ਹਾਂ ...
ਮੱਤੇਵਾਲ, 23 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਇੱਥੋਂ ਨਜ਼ਦੀਕੀ ਪਿੰਡ ਬੱਗਾ ਵਿਖੇ ਇਕ ਵਿਅਕਤੀ ਵਲੋਂ ਆਪਣੀ ਪਤਨੀ ਤੇ ਸਾਲਿਆਂ ਤੋਂ ਦੁੱਖੀ ਹੋ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਘਟਨਾ ਸਬੰਧੀ ਥਾਣਾ ਮੱਤੇਵਾਲ ਅਧੀਨ ਚੌਕੀ ਉਦੋਕੇ ...
ਛੇਹਰਟਾ, 23 ਸਤੰਬਰ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਵਾਰਡ ਨੰਬਰ-81 ਅਧੀਨ ਪੈਂਦੇ ਇਲਾਕਾ ਸੰਧੂ ਕਲੋਨੀ ਵਿਖੇ ਵੈਲਫੇਅਰ ਸੋਸਾਇਟੀ ਸੰਧੂ ਕਲੋਨੀ ਦੀ ਅਹਿਮ ਮੀਟਿੰਗ ਪ੍ਰਧਾਨ ਸਵਰਨ ਸਿੰਘ ਸੰਧੂ ਦੀ ਅਗਵਾਈ 'ਚ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਸ਼ਾਮਿਲ ...
ਮਜੀਠਾ, 23 ਸਤੰਬਰ (ਸਹਿਮੀ)-ਗੁਰੂ ਖਾਲਸਾ ਹਾਈ ਸਕੂਲ ਸ਼ਾਮਨਗਰ ਵਿਖੇ ਸ਼ਹੀਦੇ ਆਜਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ 'ਤੇ ਜ਼ਿਲ੍ਹਾ ਪੱਧਰ 'ਤੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਸਪੋਰਟਸ ਐਾਡ ਸੋਸ਼ਲ ਵੈੱਲਫੇਅਰ ...
ਮੰਡੀ ਕਿੱਲਿ੍ਹਆਂਵਾਲੀ, 23 ਸਤੰਬਰ (ਇਕਬਾਲ ਸਿੰਘ ਸ਼ਾਂਤ)- ਕਿਰਸਾਨੀ ਦੀ ਰੀੜ੍ਹ ਦੀ ਹੱਡੀ ਤੋੜਨ ਵਾਲੇ ਖੇਤੀ ਬਿੱਲਾਂ 'ਤੇ ਜਿੱਤ ਪਾਉਣ ਟੁੱਟੀ-ਭੱਜੀ ਰੀੜ੍ਹ ਦੀ ਹੱਡੀ ਅਤੇ ਲੱਤਾਂ ਤੋਂ ਅਪਾਹਜ ਕਦਮ ਵੀ ਸੰਘਰਸ਼ ਦੇ ਪਾਂਧੀ ਬਣ ਤੁਰੇ ਹਨ | ਸਰੀਰਕ ਅਧੂਰਾਪਣ ਵੀ ਧਰਤੀ ਦੇ ...
ਉਪਮਾ ਡਾਗਾ ਪਾਰਥ ਨਵੀਂ ਦਿੱਲੀ, 23 ਸਤੰਬਰ-ਖੇਤੀਬਾੜੀ ਦੇ ਬਿੱਲਾਂ ਦੇ ਖ਼ਿਲਾਫ਼ ਸੜਕਾਂ 'ਤੇ ਉੱਤਰੇ ਕਿਸਾਨ ਦੇ ਰੋਹ ਨੂੰ ਜੇਕਰ ਕੇਂਦਰ ਸਰਕਾਰ ਸਹੀ ਮਾਇਨੇ 'ਚ ਸ਼ਾਂਤ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਜ਼ੁਬਾਨੀ ਭਰੋਸਾ ਨਹੀਂ ਸਗੋਂ ਕਾਨੂੰਨੀ ਢਾਂਚਾ ਤਿਆਰ ਕਰਕੇ ...
ਰਈਆ, 23 ਸਤੰਬਰ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵੁਮੈਨ, ਰਈਆ ਵਿਖੇ ਅਰਦਾਸ ਦਿਵਸ ਮਨਾਇਆ ਗਿਆ | ਵਿਦਿਆਰਥਣਾਂ ਨੇ ਆਨਲਾਇਨ ਜੁੜ ਕੇ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਅਤੇ ਕੀਰਤਨ ਵੀ ਕੀਤਾ | ਪ੍ਰੋ. ਇੰਦਰਪਾਲ ਕੌਰ ਨੇ ...
ਰਈਆ, 23 ਸਤੰਬਰ (ਸ਼ਰਨਬੀਰ ਸਿੰਘ ਕੰਗ)-ਕਸਬਾ ਰਈਆ ਦੇ ਡਾਕਖਾਨੇ 'ਚ ਡਾਕੀਏ ਦੀ ਨੌਕਰੀ ਕਰਦੇ ਜੈ ਭਗਵਾਨ ਨਾਂਅ ਦੇ ਨੌਜਵਾਨ ਵਲੋਂ ਆਪਣੇ ਹੀ ਸਟਾਫ਼ ਮੈਂਬਰਾਂ ਦੇ ਤਾਹਨਿਆਂ ਤੋਂ ਤੰਗ ਆ ਕੇ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਦੁਖਦ ਸਮਾਚਾਰ ਹੈ | ...
ਡੇਰਾ ਬਾਬਾ ਨਾਨਕ, 23 ਸਤੰਬਰ (ਅਵਤਾਰ ਸਿੰਘ ਰੰਧਾਵਾ)- ਦਰਿਆ ਰਾਵੀ 'ਤੇ ਕੱਸੋਵਾਲ ਪੁਲ ਬਣ ਕੇ ਤਿਆਰ ਹੋ ਚੁੱਕਾ ਹੈ | ਇਹ ਪੁਲ ਗੁਰਦਾਸਪੁਰ ਜ਼ਿਲ੍ਹੇ ਦੇ ਅਖੀਰਲੇ ਅੰਮਿ੍ਤਸਰ ਜ਼ਿਲ੍ਹੇ ਨਾਲ ਪੈਂਦੇ ਪਿੰਡ ਘੋਨੇਵਾਲ ਕੋਲ ਬਣਾਇਆ ਗਿਆ ਹੈ | ਪਿਛਲੇ ਦਿਨੀਂ 18 ਸਤੰਬਰ ਨੂੰ ਇਸ ...
ਟਾਂਗਰਾ, 23 ਸਤੰਬਰ (ਹਰਜਿੰਦਰ ਸਿੰਘ ਕਲੇਰ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਸਕੱਤਰ ਸਵਿੰਦਰ ਸਿੰਘ ਛੱਜਲਵੱਡੀ ਨੇ ਦੱਸਿਆ ਕਿ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਤੇ ਕੈਪਟਨ ਸਰਕਾਰ ਦੇ ਸਕਾਲਰਸ਼ਿਪ 'ਚ ਹੋਏ ਘੁਟਾਲੇ ਨੂੰ ਲੈ ਕਿ 24 ਸਤੰਬਰ ਨੂੰ ਬਸਪਾ ਵਲੋਂ ...
ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਨੇੜਲੇ ਪਿੰਡ ਟਾਹਲੀ ਵਾਲਾ ਬੋਦਲਾ ਵਿਖੇ ਸ਼ਰਾਬ ਦੇ ਨਸ਼ੇ 'ਚ ਭਤੀਜੇ ਨੇ ਆਪਣੇ ਚਾਚੇ ਨੂੰ ਮੌਤ ਦੀ ਘਾਟ ਉਤਾਰ ਦਿੱਤਾ ਗਿਆ | ਮਿਲੀ ਜਾਣਕਾਰੀ ਮੁਤਾਬਿਕ ਗੁਰਬਚਨ ਸਿੰਘ (55) ਵਾਸੀ ਟਾਹਲੀ ਵਾਲਾ ਬੋਦਲਾ ਆਪਣੇ ...
ਰਾਮ ਤੀਰਥ, 23 ਸਤੰਬਰ (ਧਰਵਿੰਦਰ ਸਿੰਘ ਔਲਖ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਖਿਆਲਾ ਖ਼ੁਰਦ ਵਿਖੇ ਇਕ ਕਲਯੁਗੀ ਮਾਂ ਨੇ ਬੜੀ ਹੀ ਬੇਰਹਿਮੀ ਨਾਲ ਦਾਤਰ ਨਾਲ ਵਾਰ ਕਰ ਕੇ ਆਪਣੀ ਛੇ ਸਾਲਾ ਧੀ ਦਾ ਕਤਲ ਕਰ ਦਿੱਤਾ ਅਤੇ ਫਿਰ ਆਪਣੇ ਇਸ ਪਾਪ ਨੂੰ ਛੁਪਾਉਣ ਦੀ ਖ਼ਾਤਰ ...
ਸੰਗਰੂਰ, 23 ਸਤੰਬਰ (ਦਮਨਜੀਤ ਸਿੰਘ)- ਅੱਠਵੀਂ ਜਮਾਤ 'ਚ ਪੜ੍ਹਦੀ ਮਾਸੂਮ ਲੜਕੀ ਨਾਲ ਜਬਰ ਜਨਾਹ ਹੋਣ ਦੇ ਚੱਲਦਿਆਂ ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ ਇਕ ਨੌਜਵਾਨ ਵਿਰੁੱਧ ਮਾਮਲਾ ਦਰਜ਼ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਿਟੀ ਵਿਖੇ ਦਰਜ਼ ਮੁਕੱਦਮੇ ...
ਮੋਗਾ, 23 ਸਤੰਬਰ (ਗੁਰਤੇਜ ਸਿੰਘ)- ਥਾਣਾ ਬਾਘਾ ਪੁਰਾਣਾ ਅਧੀਨ ਆਉਂਦੇ ਪਿੰਡ ਘੋਲੀਆ ਕਲਾਂ 'ਚ ਘਰੇਲੂ ਝਗੜੇ ਦੇ ਚੱਲਦਿਆਂ ਇਕ ਪੁੱਤਰ ਵਲੋਂ ਆਪਣੀ ਮਾਂ ਨੂੰ ਵਾਲਾਂ ਤੋਂ ਫੜ ਕੇ ਘੜੀਸਣ ਅਤੇ ਉਸ ਦੀ ਕੁੱਟਮਾਰ ਕਰਨ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ...
ਚੰਡੀਗੜ੍ਹ, 23 ਸਤੰਬਰ (ਵਿਕਰਮਜੀਤ ਸਿੰਘ ਮਾਨ)- ਕੇਂਦਰ ਵਲੋਂ ਲਿਆਂਦੇ ਨਵੇਂ ਖੇਤੀ ਕਾਨੰੂਨ ਖ਼ਿਲਾਫ਼ ਜਿੱਥੇ ਕਿਸਾਨਾਂ ਵਲੋਂ ਸੂਬੇ ਭਰ 'ਚ ਲਗਾਤਾਰ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਜਾਰੀ ਹੈ ਉੱਥੇ ਫ਼ੌਜੀ ਭਾਈਚਾਰੇ ਵਲੋਂ ਵੀ ਕਿਸਾਨਾਂ ਦੇ ਹੱਕ 'ਚ ਨਿੱਤਰਨ ਦਾ ਐਲਾਨ ...
ਸੰਗਰੂਰ, 23 ਸਤੰਬਰ (ਧੀਰਜ ਪਸ਼ੌਰੀਆ)- ਅੱਜ ਉਸ ਸਮੇਂ ਅਜੀਬੋ ਗ਼ਰੀਬ ਸਥਿਤੀ ਪੈਦਾ ਹੋ ਗਈ ਜਦ ਕੇਂਦਰ ਦੀ ਮੋਦੀ ਸਰਕਾਰ ਵਲੋਂ ਲੋਕ ਸਭਾ ਅਤੇ ਰਾਜ ਸਭਾ 'ਚ ਪਾਸ ਕੀਤੇ ਗਏ ਖੇਤੀ ਬਿੱਲਾਂ ਸਬੰਧੀ ਭਾਜਪਾ ਦੇ ਕਈ ਸੀਨੀਅਰ ਆਗੂ ਅਗਰਵਾਲ ਭਵਨ ਵਿਖੇ ਪ੍ਰੈੱਸ ਕਾਨਫ਼ਰੰਸ ਕਰ ਰਹੇ ...
ਲੌਾਗੋਵਾਲ, 23 ਸਤੰਬਰ (ਵਿਨੋਦ, ਖੰਨਾ)-ਅੱਜ ਲੌਾਗੋਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਅਗਵਾਈ ਹੇਠ ਸਿੱਖ ਜਥੇਬੰਦੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗ਼ਾਇਬ ਹੋਏ ਸਰੂਪਾਂ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਵਲੋਂ ਨਿਭਾਈ ਗਈ ਨਖਿੱਧ ਭੂਮਿਕਾ ਦੇ ...
ਲੰਬੀ, 23 ਸਤੰਬਰ (ਮੇਵਾ ਸਿੰਘ, ਸ਼ਿਵਰਾਜ ਸਿੰਘ ਬਰਾੜ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਾਦਲਾਂ ਦੀ ਰਿਹਾਇਸ਼ ਪਿੰਡ ਬਾਦਲ (ਸ੍ਰੀ ਮੁਕਤਸਰ ਸਾਹਿਬ) ਵਿਖੇ ਪਿਛਲੇ 8 ਦਿਨਾਂ ਤੋਂ ਚੱਲ ਰਿਹਾ ਧਰਨਾ 24 ਤੋਂ 26 ਸਤੰਬਰ ਤੱਕ ਰੇਲਾਂ ਜਾਮ ਕਰਨ ਅਤੇ 25 ਸਤੰਬਰ ਨੂੰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX