ਤਾਜਾ ਖ਼ਬਰਾਂ


ਅਬੂ ਧਾਬੀ ਵਿਚ ਜਾਨ ਗਵਾਉਣ ਵਾਲੇ ਦੋ ਭਾਰਤੀਆਂ ਦੀਆਂ ਲਾਸ਼ਾਂ ਆਈਆਂ ਭਾਰਤ
. . .  3 minutes ago
ਅੰਮ੍ਰਿਤਸਰ, 21 ਜਨਵਰੀ - 17 ਜਨਵਰੀ ਨੂੰ ਅਬੂ ਧਾਬੀ ਵਿਚ ਵਾਪਰੀ ਧਮਾਕੇ ਦੀ ਘਟਨਾ ਵਿਚ ਜਾਨ ਗਵਾਉਣ ਵਾਲੇ ਦੋ ਭਾਰਤੀਆਂ ਦੀਆਂ ਲਾਸ਼ਾਂ ਅੰਮ੍ਰਿਤਸਰ ਪਹੁੰਚੀਆਂ...
ਚੰਨੀ ਜੀ ਚਮਕੌਰ ਸਾਹਿਬ ਤੋਂ ਹਾਰ ਰਹੇ ਹਨ - ਅਰਵਿੰਦ ਕੇਜਰੀਵਾਲ
. . .  15 minutes ago
ਨਵੀਂ ਦਿੱਲੀ, 21 ਜਨਵਰੀ - ਅਰਵਿੰਦ ਕੇਜਰੀਵਾਲ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਵੱਡਾ ਸਿਆਸੀ ਹਮਲਾ ਵੇਖਣ ਨੂੰ ਮਿਲਿਆ ਹੈ | ਜ਼ਿਕਰਯੋਗ ਹੈ ਕਿ ਉਨ੍ਹਾਂ ਦਾ ਕਹਿਣਾ ਸੀ ਕਿ ਸਾਡਾ ਸਰਵੇ ਦਿਖਾ ਰਿਹਾ ਹੈ ਕਿ ਚੰਨੀ ਜੀ ਚਮਕੌਰ ਸਾਹਿਬ ਤੋਂ ਹਾਰ ਰਹੇ ਹਨ...
ਅਮਰ ਜਵਾਨ ਜੋਤੀ ਨੂੰ ਜੰਗੀ ਯਾਦਗਾਰ ਮਸ਼ਾਲ ਨਾਲ ਮਿਲਾਉਣ 'ਤੇ ਬੋਲੇ ਮਨੀਸ਼ ਤਿਵਾੜੀ, ਕਿਹਾ - ਇਹ ਇਕ ਕੌਮੀ ਦੁਖਾਂਤ ਹੈ
. . .  44 minutes ago
ਨਵੀਂ ਦਿੱਲੀ, 21 ਜਨਵਰੀ - ਅਮਰ ਜਵਾਨ ਜੋਤੀ ਨੂੰ ਜੰਗੀ ਯਾਦਗਾਰ ਮਸ਼ਾਲ ਨਾਲ ਮਿਲਾਉਣ 'ਤੇ ਕਾਂਗਰਸ ਦੇ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਜੋ ਵੀ ਕੀਤਾ ਜਾ ਰਿਹਾ ਹੈ, ਉਹ ਇਕ ਕੌਮੀ ਦੁਖਾਂਤ ਹੈ ਅਤੇ ਇਤਿਹਾਸ ਨੂੰ ਮੁੜ ਲਿਖਣ ਦਾ ਯਤਨ ਹੈ। ਅਮਰ ਜਵਾਨ ਜੋਤੀ ਨੂੰ ਜੰਗੀ ਯਾਦਗਾਰ ਮਸ਼ਾਲ ...
'ਅਮਰ ਜਵਾਨ ਜੋਤੀ' ਨੂੰ ਅੱਜ ਨਵੇਂ ਬਣੇ ਨੈਸ਼ਨਲ ਵਾਰ ਮੈਮੋਰੀਅਲ 'ਚ ਜਾਵੇਗਾ ਰੱਖਿਆ
. . .  57 minutes ago
ਨਵੀਂ ਦਿੱਲੀ, 21 ਜਨਵਰੀ - ਦਿੱਲੀ ਦੇ ਇੰਡੀਆ ਗੇਟ 'ਤੇ ਸ਼ਹੀਦਾਂ ਦੇ ਸਨਮਾਨ 'ਚ ਹਮੇਸ਼ਾ ਬਲਦੀ ਰਹਿਣ ਵਾਲੀ 'ਅਮਰ ਜਵਾਨ ਜੋਤੀ' ਨੂੰ ਅੱਜ ਨਵੇਂ ਬਣੇ ਨੈਸ਼ਨਲ ਵਾਰ ਮੈਮੋਰੀਅਲ 'ਚ ਰੱਖਿਆ ਜਾਵੇਗਾ। ਇਹ 50 ਸਾਲ ਬਾਅਦ ਹੋ ਰਿਹਾ ਹੈ, ਜਦੋਂ ਅਮਰ ਜਵਾਨ ...
ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਹਫ਼ਤਾਵਰੀ ਕਰਫ਼ਿਊ ਖ਼ਤਮ ਕਰਨ ਲਈ ਉਪ ਸਰਕਾਰ ਨੂੰ ਕੀਤੀ ਸਿਫ਼ਾਰਿਸ਼
. . .  about 1 hour ago
ਨਵੀਂ ਦਿੱਲੀ, 21 ਜਨਵਰੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਫ਼ਤਾਵਰੀ ਕਰਫ਼ਿਊ ਖ਼ਤਮ ਕਰਨ ਲਈ ਉਪ ਸਰਕਾਰ ਨੂੰ ਸਿਫ਼ਾਰਿਸ਼ ਭੇਜੀ। ਪ੍ਰਸਤਾਵ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਾਜ਼ਾਰਾਂ ਵਿਚ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,47,254 ਨਵੇਂ ਮਾਮਲੇ, 703 ਮੌਤਾਂ
. . .  about 1 hour ago
ਨਵੀਂ ਦਿੱਲੀ, 21 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,47,254 ਨਵੇਂ ਮਾਮਲੇ ਅਤੇ....
ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੇ ਮੇਘਾਲਿਆ, ਮਨੀਪੁਰ ਅਤੇ ਤ੍ਰਿਪੁਰਾ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦਿਵਸ 'ਤੇ ਸ਼ੁੱਭਕਾਮਨਾਵਾਂ ਦਿੱਤੀਆਂ
. . .  about 2 hours ago
ਨਵੀਂ ਦਿੱਲੀ, 21 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਟਵੀਟ ਕਰਕੇ ਮੇਘਾਲਿਆ, ਮਨੀਪੁਰ ਅਤੇ ਤ੍ਰਿਪੁਰਾ ਦੇ ਲੋਕਾਂ ਨੂੰ ਉਨ੍ਹਾਂ ਦੇ....
ਪ੍ਰਧਾਨ ਮੰਤਰੀ ਮੋਦੀ ਅੱਜ ਗੁਜਰਾਤ ਦੇ ਸੋਮਨਾਥ ਵਿਚ ਇਕ ਨਵੇਂ ਸਰਕਟ ਹਾਊਸ ਦਾ ਉਦਘਾਟਨ ਕਰਨਗੇ
. . .  about 2 hours ago
ਨਵੀਂ ਦਿੱਲੀ, 21 ਜਨਵਰੀ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਜਰਾਤ ਦੇ ਸੋਮਨਾਥ ਵਿਚ ਇਕ ਨਵੇਂ ਸਰਕਟ ਹਾਊਸ ਦਾ ਉਦਘਾਟਨ....
ਵਿਸਫੋਟਕ ਲੈ ਜਾ ਰਿਹਾ ਟਰੱਕ ਇਕ ਮੋਟਰਸਾਈਕਲ ਨਾਲ ਟਕਰਾਇਆ, ਧਮਾਕੇ 'ਚ ਘੱਟੋ-ਘੱਟ 17 ਲੋਕ ਮਾਰੇ ਗਏ ਅਤੇ 59 ਜ਼ਖਮੀ
. . .  about 2 hours ago
ਨਵੀਂ ਦਿੱਲੀ, 21 ਜਨਵਰੀ - ਇਕ ਸੋਨੇ ਦੀ ਖਾਨ ਵਿਚ ਵਿਸਫੋਟਕ ਲੈ ਜਾ ਰਿਹਾ ਇਕ ਟਰੱਕ ਇਕ ਮੋਟਰਸਾਈਕਲ ਨਾਲ ਟਕਰਾਉਣ ਤੋਂ ਬਾਅਦ ਇਕ ਧਮਾਕੇ ਵਿਚ ਘੱਟੋ-ਘੱਟ ....
ਟੀ-20 ਵਿਸ਼ਵ ਕੱਪ 2022 ਦੇ ਮੈਚਾਂ ਦਾ ਐਲਾਨ, ਭਾਰਤ 23 ਅਕਤੂਬਰ ਨੂੰ ਐੱਮ.ਸੀ.ਜੀ.'ਚ ਪਾਕਿਸਤਾਨ ਨਾਲ ਭਿੜੇਗਾ
. . .  about 3 hours ago
ਨਵੀਂ ਦਿੱਲੀ, 21 ਜਨਵਰੀ - ਟੀ-20 ਵਿਸ਼ਵ ਕੱਪ 2022 ਦੇ ਮੈਚਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤ ਨੂੰ ਸੁਪਰ 12 ਪੜਾਅ ਦੇ ਗਰੁੱਪ 2 ਵਿਚ ਪਾਕਿਸਤਾਨ, ਦੱਖਣੀ ਅਫ਼ਰੀਕਾ, ਬੰਗਲਾਦੇਸ਼ ਅਤੇ ਦੋ ਕੁਆਲੀਫਾਇਰ....
'ਪਰੀਕਸ਼ਾ ਪੇ ਚਰਚਾ 2022' ਲਈ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 27 ਜਨਵਰੀ ਤੱਕ ਵਧਾਈ
. . .  about 3 hours ago
ਨਵੀਂ ਦਿੱਲੀ, 21 ਜਨਵਰੀ - 'ਪਰੀਕਸ਼ਾ ਪੇ ਚਰਚਾ 2022' ਲਈ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 27 ਜਨਵਰੀ....
ਆਸਟਰੀਆ ਦੀ ਸੰਸਦ ਨੇ ਬਾਲਗਾਂ ਲਈ ਵੈਕਸੀਨ ਦੇ ਆਦੇਸ਼ ਨੂੰ ਦਿੱਤੀ ਮਨਜ਼ੂਰੀ
. . .  about 2 hours ago
ਆਸਟਰੀਆ, 21 ਜਨਵਰੀ - ਆਸਟਰੀਆ ਦੀ ਸੰਸਦ ਨੇ ਅਗਲੇ ਮਹੀਨੇ ਤੋਂ ਬਾਲਗਾਂ ਲਈ ਕੋਰੋਨਾ ਟੀਕੇ ਲਾਜ਼ਮੀ ਬਣਾਉਣ....
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਇਹ ਸਪੱਸ਼ਟ ਹੈ ਕਿ ਮੁੱਖ ਮੰਤਰੀ ਚੰਨੀ ਪੰਜਾਬ ਵਿਚ ਰੇਤ ਮਾਫੀਆ ਦੀ ਅਗਵਾਈ ਕਰ ਰਿਹਾ ਹੈ - ਹਰਸਿਮਰਤ ਕੌਰ ਬਾਦਲ
. . .  1 day ago
ਭਗੀਰਥ ਸਿੰਘ ਗਿੱਲ ਲੋਪੋ ਯੂਥ ਅਕਾਲੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਚੰਡੀਗੜ੍ਹ, 20 ਜਨਵਰੀ- ਸੰਤ ਜਗਜੀਤ ਸਿੰਘ ਜੀ ਲੋਪੋਂ ਦੇ ਸਪੁੱਤਰ ਭਗੀਰਥ ਸਿੰਘ ਗਿੱਲ ਲੋਪੋਂ ਨੂੰ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਆਪਣਾ ਓ.ਐਸ.ਡੀ (ਓ.ਐਸ.ਡੀ ਟੂ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ) ਵਜੋਂ ਨਿਯੁਕਤ ਕੀਤਾ ਹੈ। ਇਸ 'ਤੇ ਸੁਖਬੀਰ ਸਿੰਘ ਬਾਦਲ...
ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਨੇ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ-ਬਿਕਰਮ ਸਿੰਘ ਮਜੀਠੀਆ
. . .  1 day ago
ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ.ਦਲਬੀਰ ਸਿੰਘ ਵੇਰਕਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਮਾਝੇ...
ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਵੀ.ਆਈ.ਪੀ. ਨੂੰ ਵੀ ਨਹੀਂ ਮਿਲੀ ਇਜਾਜ਼ਤ
. . .  1 day ago
ਅਟਾਰੀ, 20 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਗਈ..
ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ
. . .  1 day ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ..
ਵਿਧਾਇਕ ਬੈਂਸ ਸਮੇਤ ਸੱਤ ਖ਼ਿਲਾਫ਼ ਭਗੌੜਾ ਕਰਾਰ ਦਿੱਤੇ ਜਾਣ ਦੀ ਕਾਰਵਾਈ ਸ਼ੁਰੂ
. . .  1 day ago
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਹੋਰਨਾਂ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਜਾਣ..
ਪੰਜਾਬ ਚੋਣਾਂ : ਬਸਪਾ ਨੇ 14 ਸੀਟਾਂ ਤੋਂ ਐਲਾਨੇ ਉਮੀਦਵਾਰ
. . .  1 day ago
ਚੰਡੀਗੜ੍ਹ, 20 ਜਨਵਰੀ-ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨ ਜਾ ਰਹੀ ਹੈ। ਚੋਣਾਂ ਨੂੰ ਲੈ ਕੇ ਬਸਪਾ ਨੇ ਆਪਣੇ ਹਿੱਸੇ ਦੀਆਂ 14 ਸੀਟਾਂ ਤੋਂ ਅੱਜ ਉਮੀਦਵਾਰਾਂ ਦਾ ਐਲਾਨ ਕਰ ..
ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ ਜਾਰੀ, ਦੋ ਔਰਤਾਂ ਸਮੇਤ 8 ਮਰੀਜ਼ਾਂ ਦੀ ਹੋਈ ਮੌਤ
. . .  1 day ago
ਅੰਮ੍ਰਿਤਸਰ, 20 ਜਨਵਰੀ (ਰੇਸ਼ਮ ਸਿੰਘ)- ਲਗਾਤਾਰ ਘਾਤਕ ਹੋ ਰਿਹਾ ਕੋਰੋਨਾ ਦਾ ਕਹਿਰ ਹਾਲੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਅੱਜ ਦੂਜੇ ਦਿਨ 2 ਔਰਤਾਂ ਸਮੇਤ 8 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾਂ ਬੀਤੇ ਦਿਨ 7 ਮਰੀਜ਼ਾਂ ਦੀ ਮੌਤ ਹੋਈ ਸੀ ਜਦੋਂਕਿ...
ਚੰਨੀ ਦੇ ਪਰਿਵਾਰ ਨੇ 111 ਦਿਨਾਂ 'ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ : ਹਰਸਿਮਰਤ ਕੌਰ ਬਾਦਲ
. . .  1 day ago
ਬਠਿੰਡਾ, 20 ਜਨਵਰੀ- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ 'ਤੇ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ 111 ਦਿਨਾਂ ਦੇ ਮੁੱਖ ਮੰਤਰੀ ਦੇ ਕਾਰਜਕਾਲ...
ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਚੱਲੀ ਗੋਲੀ, ਇਕ ਜ਼ਖ਼ਮੀ
. . .  1 day ago
ਜਲੰਧਰ, 20 ਜਨਵਰੀ- ਥਾਣਾ ਨਕੋਦਰ ਦੇ ਚੂਹੜ ਪਿੰਡ ਵਿਖੇ ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ । ਇਸ ਗੋਲੀ ਦੇ ਚੱਲਣ ਨਾਲ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ ਜਿਸਦੀ ਗੰਭੀਰ ਹਾਲਤ ਨੂੰ ..
ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
. . .  1 day ago
ਚੰਡੀਗੜ੍ਹ, 20 ਜਨਵਰੀ-ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਵਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ 'ਤੇ ਰਣਦੀਪ ਸੂਰਜੇਵਾਲਾ ਦਾ ਕਹਿਣਾ ਹੈ ਕਿ ਭਾਜਪਾ 'ਆਪ' ਨਾਲ ਮਿਲੀ ਹੋਈ ਹੈ ਅਤੇ ਮੁੱਖ ਮੰਤਰੀ ਚੰਨੀ ਦੇ ਖ਼ਿਲਾਫ਼ ਸਾਜ਼ਿਸ਼..
ਮੌਜੂਦਾ ਸਰਪੰਚ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਗੁਰੂ ਹਰਸਹਾਏ, 20 ਜਨਵਰੀ (ਕਪਿਲ ਕੰਧਾਰੀ) - ਗੁਰੂ ਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸਰਦਾਰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਰਾਜਾ ਰਾਏ ਦਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਅੱਸੂ ਸੰਮਤ 552

ਸ੍ਰੀ ਮੁਕਤਸਰ ਸਾਹਿਬ

ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨ ਨੂੰ ਦੁੱਗਣਾ ਕਰਨ ਲਈ ਵਚਨਬੱਧ-ਗੁਰਵਿੰਦਰ ਸਿੰਘ ਭਗਤਾ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਕੇਂਦਰ ਸਰਕਾਰ ਅਤੇ ਖੇਤੀਬਾੜੀ ਮੰਤਰਾਲੇ ਵਲੋਂ ਕਿਸਾਨਾਂ ਦੇ ਹਿੱਤ ਵਿਚ ਪਾਸ ਕੀਤੇ ਗਏ ਕਾਨੂੰਨ, ਕਿਸਾਨਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਦੀ ਹਾੜੀ ਦੀਆਂ ਫ਼ਸਲਾਂ ਜੌਾ, ਸਰੋਂ੍ਹ, ਛੋਲੇ, ਕੁਸਮ ਅਤੇ ਦਾਲ ਦਾ ਘੱਟੋਂ-ਘੱਟ ਸਮਰਥਨ ਮੁੱਲ ਵਧਾ ਕੇ ਕਿਸਾਨਾਂ ਨੂੰ ਤੋਹਫ਼ਾ ਦਿੱਤਾ ਗਿਆ | ਇਹ ਪ੍ਰਗਟਾਵਾ ਪ੍ਰਦੇਸ਼ ਕਾਰਜਕਾਰਨੀ ਮੈਂਬਰ ਗੁਰਵਿੰਦਰ ਸਿੰਘ ਭਗਤਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਐਮ.ਐਸ.ਪੀ. ਦਾ ਪਰਦਾ ਲੈ ਕੇ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਵਿਰੋਧੀ ਧਿਰਾਂ ਅਤੇ ਹੋਰਾਂ ਦੇ ਚਿਹਰੇ 'ਤੇ ਚਪੇੜ ਪੈ ਗਈ ਹੈ | ਉਨ੍ਹਾਂ ਵਿਰੋਧ ਕਰਨ ਵਾਲਿਆਂ ਅਤੇ ਸੜਕਾਂ 'ਤੇ ਆਉਣ ਵਾਲੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਬਿੱਲਾਂ ਨੂੰ ਵਿਸਥਾਰ ਨਾਲ ਪੜ੍ਹਨ | ਉਨ੍ਹਾਂ ਕਿਹਾ ਕਿ ਐਮ.ਐਸ.ਪੀ. ਗਾਰੰਟੀਸ਼ੁਦਾ ਮੁੱਲ ਹੈ, ਜੋ ਕਿਸਾਨ ਆਪਣੀ ਫ਼ਸਲ ਤੋਂ ਪ੍ਰਾਪਤ ਕਰਦੇ ਹਨ, ਭਾਵੇਂ ਕਿ ਉਸ ਫ਼ਸਲ ਦੇ ਭਾਅ ਬਾਜ਼ਾਰ ਵਿਚ ਘੱਟ ਹੋਣ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਈ ਵਾਰ ਸਪੱਸ਼ਟ ਕਰ ਦਿੱਤਾ ਹੈ ਕਿ ਘੱਟੋਂ-ਘੱਟ ਸਮਰਥਨ ਮੁੱਲ ਖਤਮ ਨਹੀਂ ਹੋਵੇਗਾ | ਉਨ੍ਹਾਂ ਕਿਹਾ ਕਿ ਜੋ ਲੋਕ ਆਪਣੇ ਹੱਥੋਂ ਨਿਯੰਤਰਨ ਜਾਂਦਾ ਵੇਖ ਰਹੇ ਹਨ, ਉਹ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ, ਸੰਦੀਪ ਗਿਰਧਰ, ਜ਼ਿਲ੍ਹਾ ਮੀਤ ਪ੍ਰਧਾਨ ਲੋਕਪਿ੍ਆ ਸ਼ਰਮਾ, ਜੀਵਨ ਸ਼ਰਮਾ, ਗੁਰਦੀਪ ਸਿੰਘ, ਭੁਪਿੰਦਰ ਸਿੰਘ ਸੇਖੋਂ, ਅਨੁਰਾਗ ਸ਼ਰਮਾ, ਪਾਲਾ ਸਿੰਘ ਖੱਪਿਆਂਵਾਲੀ, ਗੁਰਦੀਪ ਸੰਧੂ ਆਦਿ ਹਾਜ਼ਰ ਸਨ |

ਡੈਮੋਕੇ੍ਰਟਿਕ ਮੁਲਾਜ਼ਮ ਫੈੱਡਰੇਸ਼ਨ ਵਲੋਂ ਬੰਦ ਦਾ ਸਮਰਥਨ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਨੇ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੇ 25 ਸਤੰਬਰ ਦੇ ਪੰਜਾਬ ਬੰਦ ਦਾ ਸਮਰਥਨ ਕੀਤਾ ਹੈ ਅਤੇ ਸੂਬੇ ਦੇ ਮੁਲਾਜ਼ਮਾਂ ਤੇ ਵਰਕਰਾਂ ਨੂੰ 25 ਸਤੰਬਰ ਦੇ ਕਿਸਾਨ ਅੰਦੋਲਨ ਵਿਚ ...

ਪੂਰੀ ਖ਼ਬਰ »

ਕਾਲੇ ਕਾਨੂੰਨ ਖ਼ਿਲਾਫ਼ 25 ਨੂੰ ਪੰਜਾਬ ਬੰਦ, 26 ਨੂੰ ਰੇਲ ਰੋਕੋ ਪ੍ਰੋਗਰਾਮ-ਭਾਕਿਯੂ

ਦੋਦਾ, 23 ਸਤੰਬਰ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਪਿੰਡ ਦੋਦਾ ਵਿਖੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਪੂਰਨ ਸਿੰਘ ...

ਪੂਰੀ ਖ਼ਬਰ »

ਬੀ. ਕੇ. ਯੂ. ਏਕਤਾ ਉਗਰਾਹਾਂ ਦੀ ਲੰਬੀ ਵਿਖੇ ਮੀਟਿੰਗ

ਲੰਬੀ, 23 ਸਤੰਬਰ (ਮੇਵਾ ਸਿੰਘ)-25 ਸਤੰਬਰ ਨੂੰ ਪੰਜਾਬ ਬੰਦ ਸਬੰਧੀ ਇਕ ਮੀਟਿੰਗ ਨੂੰ ਲੰਬੀ ਵਿਖੇ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਗਰੁੱਪ ਬਲਾਕ ਲੰਬੀ ਦੇ ਪ੍ਰਧਾਨ ਗੁਰਪਾਸ ਸਿੰਘ ਸਿੰਘੇਵਾਲਾ ਨੇ ਕਿਹਾ ਕਿਸਾਨ ਮਾਰੂ ਖੇਤੀ ਕਾਨੂੰਨਾਂ ਖ਼ਿਲਾਫ਼ 25 ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਕੈਦੀ ਨੇ ਹਵਾਲਾਤੀ ਦੇ ਚਾਕੂ ਮਾਰਿਆ

ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਸ਼ਾਮ ਸਥਾਨਕ ਮਾਰਡਰਨ ਜੇਲ੍ਹ 'ਚ ਕੈਦੀ ਅਤੇ ਹਵਾਲਾਤੀ ਦੀ ਆਪਸੀ ਤਕਰਾਰ ਤੋਂ ਬਾਅਦ ਕੈਦੀ ਨੇ ਹਵਾਲਾਤੀ ਦੇ ਚਾਕੂ ਮਾਰ ਕੇ ਉਸਨੂੰ ਜ਼ਖ਼ਮੀ ਕਰ ਦਿੱਤਾ | ਜੇਲ੍ਹ ਸਟਾਫ਼ ਨੇ ਜ਼ਖ਼ਮੀ ਹਵਾਲਾਤੀ ਨੂੰ ਸਥਾਨਕ ਸਿਵਲ ...

ਪੂਰੀ ਖ਼ਬਰ »

ਸਰਵਿਸ ਸਟੇਸ਼ਨ ਤੋਂ ਸਾਮਾਨ ਚੋਰੀ

ਸਾਦਿਕ, 23 ਸਤੰਬਰ (ਗੁਰਭੇਜ ਸਿੰਘ ਚੌਹਾਨ)-ਬੀਤੀ ਰਾਤ ਪਿੰਡ ਜੰਡਵਾਲਾ ਦੇ ਅੱਡੇ 'ਤੇ ਕੱਸੀ ਦੇ ਨਾਲ ਬਣੇ ਸਰਵਿਸ ਸਟੇਸ਼ਨ ਤੋਂ ਸਾਮਾਨ ਚੋਰੀ ਹੋਣ ਦਾ ਸਮਾਚਾਰ ਹੈ | ਇਹ ਸਰਵਿਸ ਸਟੇਸ਼ਨ ਰਾਮ ਸਿੰਘ ਵਾਸੀ ਸਾਦਿਕ ਚਲਾ ਰਿਹਾ ਸੀ | ਰਾਮ ਸਿੰਘ ਦੇ ਭਰਾ ਰਘਬੀਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸੀ. ਪੀ. ਐਫ. ਯੂਨੀਅਨ ਨੇ ਹਲਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਮੰਗ ਪੱਤਰ ਦਿੱਤਾ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਹਰਮਹਿੰਦਰ ਪਾਲ)-ਸੀ.ਪੀ.ਐਫ. ਯੂਨੀਅਨ ਦੀ ਪੰਜਾਬ ਬਾਡੀ ਵਲੋਂ ਦਿੱਤੇ ਗਏ ਸੱਦੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਸਮੂਹ ਵਿਧਾਇਕਾਂ ਨੂੰ ਦੇਣ ਦੇ ਐਕਸ਼ਨ ਅਨੁਸਾਰ ਅੱਜ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ...

ਪੂਰੀ ਖ਼ਬਰ »

ਸਬ-ਤਹਿਸੀਲ ਦੋਦਾ ਨੰਬਰਦਾਰਾ ਯੂਨੀਅਨ ਨੇ ਕੀਤੀ ਮੀਟਿੰਗ

ਦੋਦਾ, 23 ਸਤੰਬਰ (ਰਵੀਪਾਲ)-ਨੰਬਰਦਾਰ ਯੂਨੀਅਨ ਸਬ ਤਹਿਸੀਲ ਦੋਦਾ ਦੀ ਮੀਟਿੰਗ ਪ੍ਰਧਾਨ ਜਗਸੀਰ ਸਿੰਘ ਦੀ ਪ੍ਰਧਾਨਗੀ ਹੇਠ ਡੇਰਾ ਬਾਬਾ ਧਿਆਨਦਾਸ ਦੋਦਾ ਵਿਖੇ ਹੋਈ ਅਤੇ ਮੰਗਾਂ ਸਬੰਧੀ ਸਬ-ਤਹਿਸੀਲ ਦੋਦਾ ਤਹਿਸੀਲਦਾਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ | ਇਸ ਮੀਟਿੰਗ 'ਚ ...

ਪੂਰੀ ਖ਼ਬਰ »

ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਪ੍ਰੀਖਿਆ ਗਰੀਬ ਵਿਦਿਆਰਥੀਆਂ ਲਈ ਲਾਹੇਵੰਦ-ਵਿਜੈ ਗਰਗ

ਮਲੋਟ, 23 ਸਤੰਬਰ (ਗੁਰਮੀਤ ਸਿੰਘ ਮੱਕੜ)-ਆਮ ਵੇਖਣ ਵਿਚ ਆਇਆ ਹੈ ਕਿ ਆਰਥਿਕ ਕਮਜ਼ੋਰੀ ਦੇ ਚੱਲਦਿਆਂ ਕਈ ਹੋਣਹਾਰ ਵਿਦਿਆਰਥੀ ਅਜਿਹੇ ਹੁੰਦੇ ਹਨ, ਜੋ ਆਪਣੀ ਪੜ੍ਹਾਈ ਅੱਠਵੀਂ ਤੋਂ ਬਾਅਦ ਹੀ ਛੱਡ ਦਿੰਦੇ ਹਨ, ਕਿਉਂਕਿ ਸਿੱਖਿਆ ਦਾ ਅਧਿਕਾਰ ਕਾਨੂੰਨ 2010 ਅਨੁਸਾਰ ਪਹਿਲੀ ਤੋਂ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸ ਰੱਦ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਲਖਮੀਰੇਆਣਾ ਦੇ ਸਮਾਜ ਸੇਵਕ ਰਾਮ ਚੰਦ ਸਿੰਘ ਨੇ ਕੇਂਦਰ ਸਰਕਾਰ ਵਲੋਂ ਖੇਤੀਬਾੜੀ ਆਰਡੀਨੈਂਸ ਪਾਸ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਇਨ੍ਹਾਂ ਬਿੱਲਾਂ ਨੂੰ ਰੱਦ ਕੀਤਾ ਜਾਵੇ | ਉਨ੍ਹਾਂ ...

ਪੂਰੀ ਖ਼ਬਰ »

ਵਾਲਮੀਕਿ ਮਜ਼੍ਹਬੀ ਸਿੱਖ ਭਲਾਈ ਫ਼ਰੰਟ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਵਾਲਮੀਕਿ ਮਜ਼੍ਹਬੀ ਸਿੱਖ ਭਲਾਈ ਫ਼ਰੰਟ (ਪੰਜਾਬ) ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਟਹਿਲ ਸਿੰਘ ਦੋਦਾ ਦੇ ਸਹਿਯੋਗ ਨਾਲ ਰਾਜ ਸਿੰਘ ਕੋਟਲੀ ਅਬਲੂ ਦੀ ਪ੍ਰਧਾਨਗੀ ਹੇਠ ਸ੍ਰੀ ਮੁਕਤਸਰ ਸਾਹਿਬ ਵਿਖੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਕੋਰੋਨਾ ਜਾਂਚ ਕੈਂਪ

ਦੋਦਾ, 23 ਸਤੰਬਰ (ਰਵੀਪਾਲ)-ਐਸ.ਐਮ.ਓ. ਦੋਦਾ ਡਾ.ਰਮੇਸ਼ ਕੁਮਾਰੀ ਕੰਬੋਜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ ਖੂੰਨਣ ਖੁਰਦ ਵਿਖੇ ਕੋਰੋਨਾ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਗਰਾਮ ਪੰਚਾਇਤ ਦਾ ਭਰਪੂਰ ਸਹਿਯੋਗ ਰਿਹਾ | ਇਸ ਕੈਂਪ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਪਿੰਡ ਮਾਨ ਸਿੰਘ ਵਾਲਾ ਵਿਖੇ ਇਕਾਈ ਦਾ ਗਠਨ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਪਿੰਡ ਮਾਨ ਸਿੰਘ ਵਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਕਾਨਿਆਂਵਾਲੀ, ਦਵਿੰਦਰ ਸਿੰਘ ਭੰਗੇਵਾਲਾ ਅਤੇ ਦਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਇਕਾਈ ਦਾ ਗਠਨ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਚੇਅਰਮੈਨ ਕਰਨਬੀਰ ਸਿੰਘ ਬਰਾੜ ਅਤੇ ਵਾਈਸ ਚੇਅਰਮੈਨ ਜਗਤਪਾਲ ਸਿੰਘ ਚੱਕ ਸ਼ੇਰੇਵਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮੰਡੀਆਂ ਦੇ ਵਿਕਾਸ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਵੈਬੀਨਾਰ ਕਰਵਾਇਆ

ਮਲੋਟ, 23 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ. ਕਾਲਜ ਵਿਖੇ ਨਵ ਨਿਯੁਕਤ ਪਿ੍ੰਸੀਪਲ ਡਾ: ਏਕਤਾ ਖੋਸਲਾ ਦੀ ਅਗਵਾਈ ਵਿਚ ਕਾਨੂੰਨੀ ਸੇਵਾਵਾਂ ਨਾਲ ਸਬੰਧਿਤ ਵੈਬੀਨਾਰ ਕਰਵਾਇਆ ਗਿਆ | ਇਸ ਮੌਕੇ ਪ੍ਰੋ: ਨੀਲਮ ਭਾਰਦਵਾਜ, ਇੰਚਾਰਜ ਮਹਿਲਾ ਸਸ਼ਕਤੀਕਰਨ ਪ੍ਰੀਸ਼ਦ ...

ਪੂਰੀ ਖ਼ਬਰ »

ਰੇਤਾ ਚੋਰੀ ਕਰਨ ਵਾਲੇ ਟਰੈਕਟਰ-ਟਰਾਲੀ ਸਮੇਤ ਗਿ੍ਫ਼ਤਾਰ

ਮੰਡੀ ਬਰੀਵਾਲਾ, 23 ਸਤੰਬਰ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਲਖਵੀਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਦੋਦਾ, ਜਸਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ, ਬਿੱਕਰ ਸਿੰਘ ਪੁੱਤਰ ਅਜਾਇਬ ਸਿੰਘ, ਗੁਰਮੀਤ ਸਿੰਘ ਪੁੱਤਰ ਸੁਖਪਾਲ ਸਿੰਘ, ਭੋਲ ਸਿੰਘ ਪੁੱਤਰ ਦਲੀਪ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦੇ ਵਿਅਕਤੀ ਤੋਂ 350 ਰੁਪਏ ਬਰਾਮਦ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਹਰਮਹਿੰਦਰ ਪਾਲ)-ਦੜਾ ਸੱਟਾ ਲਗਵਾਉਣ ਦੇ ਦੋਸ਼ ਵਿਚ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਇਕ ਵਿਅਕਤੀ ਤੋਂ 350 ਰੁਪਏ ਬਰਾਮਦ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ...

ਪੂਰੀ ਖ਼ਬਰ »

9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, 1 'ਤੇ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਕ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਦਿਲਬਾਗ ਸਿੰਘ ਨੇ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਖਿਲਾਫ਼ ਮਾਮਲਾ ਦਰਜ

ਮਲੋਟ, 23 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਨੇ ਲਾਪ੍ਰਵਾਹੀ ਨਾਲ ਮੋਟਰਸਾਈਕਲ ਬਜ਼ੁਰਗ ਔਰਤ ਵਿਚ ਮਾਰਨ 'ਤੇ ਮੋਟਰਸਾਈਕਲ ਸਵਾਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਬਾਜ ਸਿੰਘ ਵਾਸੀ ਸਰਾਵਾਂ ਬੋਦਲਾਂ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਵਲੋਂ ਖੇਤੀ ਆਰਡੀਨੈਂਸਾਂ ਦਾ ਵਿਰੋਧ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਦਾ ਸਖ਼ਤ ਵਿਰੋਧ ਕੀਤਾ ਗਿਆ | ਬਲਤੇਜ ਸਿੰਘ ਥਾਂਦੇਵਾਲਾ ਨੇ ਕਿਹਾ ਕਿ ਇਨ੍ਹਾਂ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਨੰਬਰਦਾਰ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਸਜਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨੰਬਰਦਾਰਾਂ ਦੀਆਂ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਆਗੂਆਂ ਨੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ 2 ਹੋਰ ਮੌਤਾਂ-32 ਮਾਮਲੇ ਸਾਹਮਣੇ ਆਏ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਨਾਲ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ | ਇਨ੍ਹਾਂ ਵਿਚ 1 ਮਰੀਜ਼ ਸ੍ਰੀ ਮੁਕਤਸਰ ਸਾਹਿਬ ਅਤੇ 1 ਮਰੀਜ਼ ਪਿੰਡ ਬੁਰਜ ਸਿੱਧਵਾਂ ਨਾਲ ਸਬੰਧਿਤ ਹੈ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਟੈਕਨੀਕਲ ਤੇ ਮਕੈਨੀਕਲ ਇੰਪਲਾਈਜ਼ ਯੂਨੀਅਨ ਵਲੋਂ ਬੰਦ ਦੀ ਹਮਾਇਤ ਦਾ ਐਲਾਨ

ਮਲੋਟ, 23 ਸਤੰਬਰ (ਗੁਰਮੀਤ ਸਿੰਘ ਮੱਕੜ)-ਟੈਕਨੀਕਲ ਅਤੇ ਮਕੈਨੀਕਲ ਇੰਪਲਾਈਜ਼ ਯੂਨੀਅਨ ਬ੍ਰਾਂਚ ਮਲੋਟ ਅਤੇ ਕਿੱਲਿਆਂਵਾਲੀ ਦੀ ਸਾਂਝੀ ਮੀਟਿੰਗ ਹਰਪਾਲ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਬਹਾਦਰ ਸਿੰਘ ਲੁਹਾਰਾ ਪ੍ਰਧਾਨ ਕਿੱਲਿਆਂਵਾਲੀ ਅਤੇ ਸੁਰਜੀਤ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨ ਨੂੰ ਦੁੱਗਣਾ ਕਰਨ ਲਈ ਵਚਨਬੱਧ-ਗੁਰਵਿੰਦਰ ਸਿੰਘ ਭਗਤਾ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਕੇਂਦਰ ਸਰਕਾਰ ਅਤੇ ਖੇਤੀਬਾੜੀ ਮੰਤਰਾਲੇ ਵਲੋਂ ਕਿਸਾਨਾਂ ਦੇ ਹਿੱਤ ਵਿਚ ਪਾਸ ਕੀਤੇ ਗਏ ਕਾਨੂੰਨ, ਕਿਸਾਨਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਦੀ ਹਾੜੀ ਦੀਆਂ ਫ਼ਸਲਾਂ ਜੌਾ, ਸਰੋਂ੍ਹ, ਛੋਲੇ, ...

ਪੂਰੀ ਖ਼ਬਰ »

ਮੂੰਹ ਕਾਲਾ ਕਰ ਕੇ ਪਿੰਡ 'ਚ ਘੁਮਾਉਣ ਦੇ ਮਾਮਲੇ 'ਚ ਔਰਤ ਸਣੇ ਪੰਜ ਖ਼ਿਲਾਫ਼ ਪਰਚਾ

ਮੰਡੀ ਕਿੱਲਿਆਂਵਾਲੀ, 23 ਸਤੰਬਰ (ਇਕਬਾਲ ਸਿੰਘ ਸ਼ਾਂਤ)-ਲੰਬੀ ਪੁਲਿਸ ਨੇ ਪਿੰਡ ਘੁਮਿਆਰਾ ਵਿਖੇ ਇਕ ਵਿਅਕਤੀ ਨੂੰ ਬੰਨ੍ਹ ਕੇ ਮੰੂਹ ਕਾਲਾ ਕਰ ਕੇ ਪਿੰਡ 'ਚ ਘੁਮਾਉਣ ਦੇ ਮਾਮਲੇ 'ਚ ਇੱਕ ਔਰਤ ਸਮੇਤ ਪੰਜ ਜਣਿਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਇਸ ਮਾਮਲੇ 'ਚ ਸੁਖਪਾਲ ...

ਪੂਰੀ ਖ਼ਬਰ »

ਪੈਸਟੀਸਾਈਡਜ਼ ਸੀਡ ਤੇ ਫਰਟੀਲਾਈਜ਼ਰ ਯੂਨੀਅਨ ਵਲੋਂ ਬੰਦ ਦੀ ਹਮਾਇਤ

ਮਲੋਟ, 23 ਸਤੰਬਰ (ਪਾਟਿਲ)-ਕੇਂਦਰ ਸਰਕਾਰ ਵਲੋਂ ਕਿਸਾਨ ਮਾਰੂ ਅਤੇ ਮੰਡੀਕਰਨ ਬੋਰਡ ਨੂੰ ਖ਼ਤਮ ਕਰਨਾ, ਕਿਸਾਨਾਂ ਨੂੰ ਆਪਣੇ ਹੀ ਖੇਤਾਂ ਵਿਚ ਮਜ਼ਦੂਰ ਬਣਾਉਣ ਲਈ ਤੇ ਖੇਤੀ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿਚ ਦੇਣ ਲਈ 3 ਆਰਡੀਨੈਂਸ ਲਿਆਂਦੇ ਗਏ ਹਨ | ...

ਪੂਰੀ ਖ਼ਬਰ »

ਡੀ. ਟੀ. ਐੱਫ਼. ਵਲੋਂ ਕਿਸਾਨ ਸੰਘਰਸ਼ ਦੀ ਹਮਾਇਤ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਨੇ ਕੇਂਦਰ ਸਰਕਾਰ ਵਲੋਂ ਲੋਕ ਸਭਾ ਤੇ ਰਾਜ ਸਭਾ ਵਿਚ ਪਾਸ ਕੀਤੇ ਖੇਤੀ ਵਿਰੋਧੀ ਆਰਡੀਨੈਂਸਾਂ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਦੀ ਡਟਵੀਂ ਹਮਾਇਤ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਗਿੱਦੜਬਾਹਾ ਵਲੋਂ ਬੰਦ ਦਾ ਸਮਰਥਨ

ਗਿੱਦੜਬਾਹਾ, 23 ਸਤੰਬਰ (ਬਲਦੇਵ ਸਿੰਘ ਘੱਟੋਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਤਿੰਨ ਖੇਤੀ ਆਰਡੀਨੈਂਸਾਂ ਨੂੰ ਪੂਰੀ ਤਰ੍ਹਾਂ ਲੋਕ ਮਾਰੂ ਦੱਸਦਿਆਂ ਬਾਰ ਐਸੋਸੀਏਸ਼ਨ ਗਿੱਦੜਬਾਹਾ ਨੇ ਅਜਿਹੇ ...

ਪੂਰੀ ਖ਼ਬਰ »

ਪੰਜਾਬ ਬੰਦ ਦੇ ਸੱਦੇ ਦਾ ਸਮੂਹ ਦੁਕਾਨਦਾਰ ਡਟ ਕੇ ਸਾਥ ਦੇਣਗੇ-ਬਾਂਸਲ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਖ਼ਿਲਾਫ਼ 25 ਸਤੰਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ 'ਤੇ ਸਮੂਹ ਦੁਕਾਨਦਾਰ ਡੱਟ ਕੇ ਸਾਥ ਦੇਣਗੇ ਤਾਂ ਕਿ ਇਨ੍ਹਾਂ ਕਿਸਾਨ ਮਾਰੂ ਬਿੱਲਾਂ ਨੂੰ ਰੱਦ ਕਰਵਾਇਆ ...

ਪੂਰੀ ਖ਼ਬਰ »

ਮਲੋਟ ਵਿਕਾਸ ਮੰਚ ਵਲੋਂ ਸੰਘਰਸ਼ ਦੀ ਡਟ ਕੇ ਹਮਾਇਤ ਦਾ ਐਲਾਨ

ਮਲੋਟ, 23 ਸਤੰਬਰ (ਪਾਟਿਲ, ਅਜਮੇਰ ਸਿੰਘ ਬਰਾੜ)-ਮਲੋਟ ਵਿਕਾਸ ਮੰਚ ਦੇ ਕਨਵੀਨਰ ਡਾ: ਸੁਖਦੇਵ ਸਿੰਘ ਗਿੱਲ ਦੀ ਪ੍ਰਧਾਨਗੀ ਵਿਚ ਮੈਂਬਰਾਂ ਦੀ ਮੀਟਿੰਗ ਝਾਂਬ ਗੈਸਟ ਹਾਊਸ ਮਲੋਟ ਵਿਖੇ ਕੀਤੀ ਗਈ | ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਰਾਸ਼ਟਰੀ ਬੋਧ ਮਹਾਂ ਸਭਾ ਅੱਜ ਮਨਾਏਗੀ ਲਾਹਨਤ ਦਿਵਸ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਹਰਮਹਿੰਦਰ ਪਾਲ)-ਰਾਸ਼ਟਰੀ ਬੋਧ ਮਹਾਂ ਸਭਾ ਪੰਜਾਬ ਵਲੋਂ 24 ਸਤੰਬਰ ਨੂੰ ਦੇਸ਼ ਭਰ ਵਿੱਚ ਪੂਨਾ ਪੈਕਟ ਲਾਹਨਤ ਦਿਵਸ ਮਨਾਇਆ ਜਾਵੇਗਾ | ਸਭਾ ਦੇ ਆਗੂਆਂ ਨੇ ਦੱਸਿਆ ਕਿ ਡਾ: ਭੀਮ ਰਾਓ ਅੰਬੇਡਕਰ ਕਮਿਊਨਲ ਐਵਾਰਡ ਰਾਹੀਂ ਅਲੱਗ ਚੋਣ ਤੇ ਦੋ ...

ਪੂਰੀ ਖ਼ਬਰ »

9 ਕਿੱਲੋਗ੍ਰਾਮ ਚੂਰਾ ਪੋਸਤ ਸਮੇਤ ਇਕ ਕਾਬੂ

ਮਲੋਟ, 23 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਨੇ 9 ਕਿੱਲੋਗ੍ਰਾਮ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੇ ਦੌਰਾਨ ਪਿੰਡ ਛਾਪਿਆਂਵਾਲੀ ਸੀ ਤਾਂ ਉਨ੍ਹਾਂ ਨੂੰ ਜਸਵੀਰ ਸਿੰਘ ...

ਪੂਰੀ ਖ਼ਬਰ »

ਮਲੋਟ ਦੇ ਵਪਾਰੀ 25 ਨੂੰ ਬੰਦ ਦਾ ਕਰਨਗੇ ਪੂਰਨ ਸਮਰਥਨ-ਪ੍ਰਧਾਨ ਢਿੱਲੋਂ

ਮਲੋਟ, 23 ਸਤੰਬਰ (ਅਜਮੇਰ ਸਿੰਘ ਬਰਾੜ)- ਖੇਤੀ ਆਰਡੀਨੈਂਸ ਵਿਰੁੱਧ ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਸਫ਼ਲ ਬਣਾਉਣ ਲਈ ਵਪਾਰ ਮੰਡਲ ਮਲੋਟ ਅਤੇ ਸਬੰਧਿਤ ਵਪਾਰੀਆਂ ਨੇ ਬੰਦ ਦਾ ਪੂਰਨ ਸਮਰਥਨ ਦੇਣ ਦਾ ਫ਼ੈਸਲਾ ਲਿਆ ਹੈ | ਇਸ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਯੂਨੀਅਨ ਵਲੋਂ ਖੇਤੀ ਆਰਡੀਨੈਂਸਾਂ ਦਾ ਵਿਰੋਧ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਨੰਬਰਦਾਰ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਸੁਖਦੇਵ ਸਿੰਘ ਮੜ੍ਹਮੱਲੂੁ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮਤਾ ਪਾਸ ਕਰਕੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ...

ਪੂਰੀ ਖ਼ਬਰ »

ਪਟਵਾਰੀ ਕਰਨਗੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ

ਗਿੱਦੜਬਾਹਾ, 23 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਕਿਸਾਨਾਂ ਦੇ ਹੱਕ ਵਿਚ ਆਪਣੀ ਆਵਾਜ਼ ਬੁਲੰਦ ਕਰਨ ਲਈ ਹੁਣ ਪਟਵਾਰੀ ਵੀ ਆ ਗਏ | ਕੋਵਿਡ-19 ਦੇ ਮੱਦੇਨਜ਼ਰ ਅੱਜ ਦੀ ਰੈਵਨਿਊ ਪਟਵਾਰ ...

ਪੂਰੀ ਖ਼ਬਰ »

ਸੀਵਰੇਜ ਸਮੱਸਿਆ ਨੂੰ ਲੈ ਕੇ ਲੋਕਾਂ ਨੇ ਸੁਪਰਡੈਂਟ ਇੰਜੀਨੀਅਰ ਨੂੰ ਸੌਾਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਜੋਧੂ ਕਾਲੋਨੀ ਦੇ ਵਾਸੀਆਂ ਨੇ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਵਿਭਾਗ ਦੇ ਸੁਪਰਡੈਂਟ ਇੰਜੀਨੀਅਰ ਜੇ.ਜੇ. ਗੋਇਲ ਨੂੰ ਮੰਗ ਪੱਤਰ ਸੌਾਪਿਆ ਅਤੇ ਸਮੱਸਿਆਵਾਂ ਸਬੰਧੀ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਕਲੀਨ ਐਾਡ ਗਰੀਨ ਸੇਵਾ ਸੁਸਾਇਟੀ ਵਲੋਂ ਮਰੀਜ਼ਾਂ ਨੂੰ ਕਿਤਾਬਾਂ ਵੰਡੀਆਂ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਕਲੀਨ ਐਾਡ ਗਰੀਨ ਸੇਵਾ ਸੁਸਾਇਟੀ ਵਲੋਂ ਪ੍ਰਧਾਨ ਤਰਸੇਮ ਗੋਇਲ ਦੀ ਅਗਵਾਈ ਵਿਚ ਕੋਰੋਨਾ ਮਹਾਂਮਾਰੀ ਨਾਲ ਪੀੜਤ ਮਰੀਜ਼ਾਂ ਦੇ ਮਨੋਰੰਜਨ ਲਈ ਉਨ੍ਹਾਂ ਨੂੰ ਧਾਰਮਿਕ, ਸਮਾਜਿਕ ਤੇ ਰਾਜਨੀਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX