ਤਾਜਾ ਖ਼ਬਰਾਂ


ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  7 minutes ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  27 minutes ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  1 day ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  1 day ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਅੱਸੂ ਸੰਮਤ 552

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਮਨੀਸ਼ਾ ਵਾਲਮੀਕਿ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਲਈ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ

ਨਵਾਂਸ਼ਹਿਰ, 30 ਸਤੰਬਰ (ਗੁਰਬਖਸ਼ ਸਿੰਘ ਮਹੇ, ਬਲਕਾਰ ਸਿੰਘ ਭੂਤਾਂ)-ਸ਼ਹਿਰ ਦੀਆਂ ਵੱਖ-ਵੱਖ ਦਲਿਤ ਜਥੇਬੰਦੀਆਂ ਦੇ ਆਗੂਆਂ ਵਲੋਂ ਮੁਹੱਲਾ ਸ੍ਰੀ ਗੁਰੂ ਰਵਿਦਾਸ ਤੋਂ ਲੈ ਕੇ ਡਾ: ਭੀਮ ਰਾਓ ਅੰਬੇਡਕਰ ਚੌਕ ਤੱਕ ਯੂ.ਪੀ. 'ਚ ਸਮੂਹਿਕ ਜਬਰ ਜਨਾਹ ਦੀ ਸ਼ਿਕਾਰ ਹੋਈ ਲੜਕੀ ਮਨੀਸ਼ਾ ਵਾਲਮੀਕਿ ਦੇ ਹੱਕ 'ਚ ਤੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੁਆਉਣ ਲਈ ਮੋਮਬੱਤੀ ਤੇ ਰੋਸ ਮਾਰਚ ਕੱਢਿਆ ਗਿਆ | ਆਗੂਆਂ ਦਾ ਕਹਿਣਾ ਸੀ ਕਿ ਜਦੋਂ ਤੱਕ ਮਨੀਸ਼ਾ ਵਾਲਮੀਕਿ ਦੇ ਕਤਲ ਤੇ ਜਬਰ ਜ਼ਿਨਾਹ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਨਹੀਂ ਦਿੱਤੀਆਂ ਜਾਂਦੀਆਂ, ਉਦੋਂ ਤੱਕ ਉਹ ਟਿਕ ਕੇ ਨਹੀਂ ਬੈਠਣਗੇ | ਇਸ ਮੌਕੇ ਭਗਵਾਨ ਵਾਲਮੀਕਿ ਪ੍ਰਬੰਧਕ ਕਮੇਟੀ, ਗੁਰੂ ਰਵਿਦਾਸ ਨੌਜਵਾਨ ਸਭਾ, ਸਾਹਿਬ ਕਾਂਸ਼ੀ ਰਾਮ ਸਮਾਜ ਭਲਾਈ ਸੁਸਾਇਟੀ, ਅੰਬੇਡਕਰ ਸੈਨਾ ਲੋਕ ਸੰਘਰਸ਼ ਮੰਚ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸਤੀਸ਼ ਕੁਮਾਰ, ਪਰਮ ਸਿੰਘ ਖ਼ਾਲਸਾ, ਨਿੱਕੂ ਰਾਮ ਜਨਾਗਲ, ਪ੍ਰਸ਼ੋਤਮ ਚੱਢਾ, ਰਮਨ ਕੁਮਾਰ ਮਾਨ, ਵਿੱਕੀ ਗਿੱਲ, ਸੰਦੀਪ ਸਹਿਜਲ, ਸਿਮਰਨ ਸਿੰਮੀ, ਮੱਖਣ ਸਿੰਘ ਤਾਹਰਪੁਰੀ, ਸੋਨੂੰ ਲੱਧੜ, ਬਲਦੇਵ ਰਾਜ ਮਾਹੀ ਅਤੇ ਬਲਵਿੰਦਰ ਮਹੇ ਨੇ ਕਿਹਾ ਕਿ ਮਨੀਸ਼ਾ ਵਾਲਮੀਕਿ ਦੀ ਵਾਪਰੀ ਤਾਜ਼ਾ ਘਟਨਾ ਨਾਲ ਦਲਿਤ ਵਰਗ ਦੇ ਹਿਰਦੇ ਵਲੰੂਧਰੇ ਗਏ ਹਨ | ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਖਾਸ ਕਰਕੇ ਉੱਤਰ ਪ੍ਰਦੇਸ਼ 'ਚ ਦਲਿਤਾਂ 'ਤੇ ਅੱਤਿਆਚਾਰਾਂ ਦੀਆਂ ਬੇਹੱਦ ਘਟਨਾਵਾਂ ਵਾਪਰੀਆਂ ਹਨ | ਇਸ ਮੌਕੇ ਪਿ੍ਥਵੀ ਚੰਦ ਸਾਬਕਾ ਐਮ.ਸੀ., ਮਨਜੀਤ ਕੌਰ ਸਾਬਕਾ ਐਮ.ਸੀ, ਧਰਮਵੀਰ ਬੱਬੂ, ਰਾਮ ਸਰੂਪ, ਕਮਲਪ੍ਰੀਤ, ਕਾਮਰੇਡ ਬਲਦੇਵ ਲੱਧੜ, ਬਿੱਟੂ ਬਾਲੀ, ਮੁਕੇਸ਼ ਬਾਲੀ, ਪ੍ਰੇਮ ਰਤਨ, ਪਰਮਜੀਤ ਪੰਮਾ, ਰਮਨਦੀਪ ਲੱਧੜ, ਕੁਲਵਿੰਦਰ ਕੁਮਾਰ, ਜੋਗਿੰਦਰ ਗੰਗੜ, ਮਨੋਹਰ ਲਾਲ ਸਾਬਕਾ ਐਮ.ਸੀ. ਸਮੇਤ ਕੁਝ ਹੋਰ ਆਗੂ ਵੀ ਹਾਜ਼ਰ ਸਨ |

ਜਨਤਕ ਜਥੇਬੰਦੀਆਂ ਨੇ 4 ਘੰਟੇ ਘੇਰੀ ਰੱਖਿਆ ਡੀ. ਸੀ. ਦਫ਼ਤਰ

ਨਵਾਂਸ਼ਹਿਰ, 30 ਸਤੰਬਰ (ਗੁਰਬਖਸ਼ ਸਿੰਘ ਮਹੇ, ਬਲਕਾਰ ਸਿੰਘ ਭੂਤਾਂ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦੀ ਉਲੰਘਣਾਂ ਕਰਨ ਵਾਲੀਆਂ ਸੰਸਥਾਵਾਂ ਖ਼ਿਲਾਫ਼ ...

ਪੂਰੀ ਖ਼ਬਰ »

ਬਲਾਚੌਰ ਦਾ ਰੁਜ਼ਗਾਰ ਮੇਲਾ 4 ਦੀ ਥਾਂ ਢਾਈ ਵਜੇ ਸਮੇਟ ਕੇ ਪਰਤੇ ਅਧਿਕਾਰੀ

ਬਲਾਚੌਰ, 30 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਬੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਸਵੇਰੇ ਸਾਢੇ ਨੌ ਵਜੇ ਤੋਂ ਸ਼ਾਮ 4 ਵਜੇ ਤੱਕ ਲਾਇਆ ਜਾਣ ਵਾਲਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 20 ਨਵੇਂ ਮਾਮਲੇ, ਇਕ ਹੋਰ ਮੌਤ

ਨਵਾਂਸ਼ਹਿਰ, 30 ਸਤੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ 'ਚ ਅੱਜ ਫਿਰ ਕੋਰੋਨਾ ਵਾਇਰਸ ਦੇ 20 ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਵਲ ਸਰਜਨ ਡਾ: ਰਾਜਿੰਦਰ ਪ੍ਰਸ਼ਾਦ ਭਾਟੀਆ ਨੇ ਦੱਸਿਆ ਕਿ ਹਲਕਾ ਨਵਾਂਸ਼ਹਿਰ 'ਚ 1, ਹਲਕਾ ਬੰਗਾ 'ਚ 1, ਹਲਕਾ ਸੱੁਜੋਂ 'ਚ 3, ਹਲਕਾ ਮੁਜੱਫਰਪੁਰ 'ਚ 5, ...

ਪੂਰੀ ਖ਼ਬਰ »

ਸੈਰ ਕਰਦੇ ਵਿਅਕਤੀ ਤੋਂ ਚੇਨੀ ਖੋਹ ਕੇ ਫ਼ਰਾਰ

ਸਮੁੰਦੜਾ, 30 ਸਤੰਬਰ (ਤੀਰਥ ਸਿੰਘ ਰੱਕੜ)- ਪਿੰਡ ਡੋਗਰਪੁਰ ਦੇ ਇਕ ਵਿਅਕਤੀ ਤੋਂ ਦੋ ਲੁਟੇਰਿਆਂ ਵਲੋਂ ਚੇਨੀ ਖੋਹ ਕੇ ਫ਼ਰਾਰ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਸੁਰਿੰਦਰਪਾਲ ਸਿੰਘ ਪੱੁਤਰ ਨਰੇਸ਼ ਚੰਦਰ ਵਾਸੀ ਡੋਗਰਪੁਰ ਜ਼ਿਲ੍ਹਾ ਹੁਸ਼ਿਆਰਪੁਰ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਸਹਿਯੋਗ ਦੇਣ ਕਿਸਾਨ- ਡੀ.ਸੀ.

ਨਵਾਂਸ਼ਹਿਰ, 30 ਸਤੰਬਰ (ਗੁਰਬਖਸ਼ ਸਿੰਘ ਮਹੇ)- ਝੋਨੇ ਦੇ ਸੀਜ਼ਨ 'ਚ ਵਿਸ਼ੇਸ਼ ਕਰਕੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਪਰਾਲੀ ਸਾੜਨ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪੂਰੀ ਕਮਰ ਕੱਸ ਲਈ ਹੈ | ਇਸ ਸਬੰਧੀ ਝੋਨੇ ਦਾ ਉਤਪਾਦਨ ਕਰਨ ਵਾਲੇ ਪਿੰਡਾਂ, ਜਿਥੇ ਪਰਾਲੀ ...

ਪੂਰੀ ਖ਼ਬਰ »

ਨਾਨਕਸਰ ਮਜਾਰੀ ਵਿਖੇ ਰੈਣ ਸੂਬਾਈ ਗੁਰਮਤਿ ਸਮਾਗਮ ਅੱਜ ਤੋਂ

ਮਜਾਰੀ/ਸਾਹਿਬਾ, 30 ਸਤੰਬਰ (ਨਿਰਮਲਜੀਤ ਸਿੰਘ ਚਾਹਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਠਾਠ ਮਜਾਰੀ ਵਿਖੇ ਸੰਤ ਬਾਬਾ ਕੁਲਦੀਪ ਸਿੰਘ ਦੀ ਅਗਵਾਈ ਹੇਠ ਤਿੰਨ ਦਿਨਾਂ ਰੈਣ ਸੂਬਾਈ ਕੀਰਤਨ ਦਰਬਾਰ 1 ਅਕਤੂਬਰ ਤੋਂ ...

ਪੂਰੀ ਖ਼ਬਰ »

ਕੋਆਪਰੇਟਿਵ ਬੈਂਕ ਕਾਠਗੜ੍ਹ ਦੇ ਦੋ ਮੁਲਾਜ਼ਮ ਕੋਰੋਨਾ ਪਾਜ਼ੀਟਿਵ

ਕਾਠਗੜ੍ਹ, 30 ਸਤੰਬਰ (ਬਲਦੇਵ ਸਿੰਘ ਪਨੇਸਰ)- ਕਸਬਾ ਕਾਠਗੜ੍ਹ ਵਿਚ ਦੀ ਨਵਾਂਸ਼ਹਿਰ ਸੈਂਟਰ ਕੋਆਪਰੇਟਿਵ ਬੈਂਕ ਲਿਮ: ਬ੍ਰਾਂਚ ਕਾਠਗੜ੍ਹ ਵਿਚ ਕੰਮ ਕਰਦੇ ਦੋ ਮੁਲਾਜ਼ਮਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਉਪਰੰਤ ਬ੍ਰਾਂਚ ਨੂੰ ਸੈਨੇਟਾਈਜ਼ ਕਰਨ ਉਪਰੰਤ 3 ਦਿਨਾਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਬਹਿਰਾਮ, 30 ਸਤੰਬਰ (ਨਛੱਤਰ ਸਿੰਘ ਬਹਿਰਾਮ)- ਥਾਣਾ ਬਹਿਰਾਮ ਪੁਲਿਸ ਨੇ 2 ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ | ਥਾਣਾ ਬਹਿਰਾਮ ਦੇ ਐਸ. ਐਚ. ਓ. ਨੀਰਜ ਕੁਮਾਰ ਚੌਧਰੀ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ | ਜਾਂਚ ਦੌਰਾਨ ...

ਪੂਰੀ ਖ਼ਬਰ »

ਪਿੰਡਾਂ ਦੀਆਂ ਸਰਕਾਰੀ ਸੰਸਥਾਵਾਂ ਨੂੰ ਮਿਲਣਗੇ ਮੁਫ਼ਤ ਵਾਈ-ਫਾਈ ਕੁਨੈਕਸ਼ਨ

ਨਵਾਂਸ਼ਹਿਰ, 30 ਸਤੰਬਰ (ਗੁਰਬਖਸ਼ ਸਿੰਘ ਮਹੇ)- ਕੇਂਦਰ ਸਰਕਾਰ ਵਲੋਂ ਪਿੰਡਾਂ ਦੇ ਹਰ ਘਰ ਨੂੰ ਬਰਾਡਬੈਂਡ ਕੁਨੈਕਸ਼ਨ ਨਾਲ ਜੋੜਨ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬੀਤੇ ਦਿਨ 'ਘਰ ਤੱਕ ਫਾਈਬਰ' ਸਕੀਮ ਦੀ ਸ਼ੁਰੂਆਤ ਕੀਤੀ ਗਈ | ਇਸ ਸਕੀਮ ਦਾ ਉਦਘਾਟਨ ਆਨਲਾਈਨ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੇ ਜਨਮ ਦਿਵਸ ਸਬੰਧੀ ਆਨਲਾਈਨ ਮੁਕਾਬਲੇ ਅੱਜ

ਨਵਾਂਸ਼ਹਿਰ, 30 ਸਤੰਬਰ (ਗੁਰਬਖਸ਼ ਸਿੰਘ ਮਹੇ)- ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਵਸ ਦੇ ਸਬੰਧ ਵਿਚ 1 ਅਕਤੂਬਰ ਨੂੰ ਦੁਪਹਿਰ 2 ਤੋਂ 2.30 ਵਜੇ ਤੱਕ ਪੰਜਾਬ ਦੇ ਸਮੂਹ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਤੇ ਇਲੈਕਟੋਰਲ ...

ਪੂਰੀ ਖ਼ਬਰ »

ਮੁਕੰਦਪੁਰ ਪੁਲਿਸ ਵਲੋਂ ਭਗੌੜਾ ਕਾਬੂ

ਮੁਕੰਦਪੁਰ, 30 ਸਤੰਬਰ (ਸੁਖਜਿੰਦਰ ਸਿੰਘ ਬਖਲੌਰ)- ਥਾਣਾ ਮੁਕੰਦਪੁਰ ਦੀ ਪੁਲਿਸ ਵਲੋਂ ਭਗੌੜੇ ਵਿਅਕਤੀ ਨੂੰ ਕਾਬੂ ਕਰਨ ਦੀ ਖ਼ਬਰ ਹੈ | ਹਰਪ੍ਰੀਤ ਕੌਰ ਪੁੱਤਰੀ ਮੰਗਲ ਰਾਮ ਪਿੰਡ ਸਰਹਾਲ ਕਾਜੀਆਂ ਥਾਣਾ ਮੁਕੰਦਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਪੁਲਿਸ ਨੂੰ ...

ਪੂਰੀ ਖ਼ਬਰ »

ਡਾ: ਸਾਧੂ ਸਿੰਘ ਹਮਦਰਦ ਯਾਦਗਾਰੀ ਪਾਰਕ ਜਲਦੀ ਮੁਕੰਮਲ ਹੋਵੇਗਾ- ਪੱਲੀ ਝਿੱਕੀ

ਬੰਗਾ, 30 ਸਤੰਬਰ (ਜਸਬੀਰ ਸਿੰਘ ਨੂਰਪੁਰ)- ਅਦਾਰਾ 'ਅਜੀਤ' ਦੇ ਬਾਨੀ ਡਾ. ਸਾਧੂ ਸਿੰਘ ਹਮਦਰਦ ਦੀ ਯਾਦ 'ਚ ਉਨ੍ਹਾਂ ਦੇ ਜੱਦੀ ਪਿੰਡ ਪੱਦੀ ਮੱਠਵਾਲੀ ਵਿਖੇ ਬਣ ਰਹੇ ਪਾਰਕ ਦਾ ਕੰਮ ਜਲਦੀ ਮੁਕੰਮਲ ਕੀਤਾ ਜਾਵੇਗਾ | ਇਹ ਜਾਣਕਾਰੀ ਸਤਵੀਰ ਸਿੰਘ ਪੱਲੀ ਝਿੱਕੀ ਚੇਅਰਮੈਨ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਬਲਾਚੌਰ ਵਿਖੇ ਰੁਜ਼ਗਾਰ ਮੇਲਾ

ਬਲਾਚੌਰ, 30 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਬੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਵਿਚ ਬਲਾਕ ਵਿਕਾਸ ਅਤੇ ਪੰਚਾਇਤ ...

ਪੂਰੀ ਖ਼ਬਰ »

ਬਲਾਚੌਰ ਤੋਂ ਕਿਸਾਨਾਂ ਦਾ ਵੱਡਾ ਕਾਫ਼ਲਾ ਰੇਲ ਰੋਕੋ ਅੰਦੋਲਨ ਲਈ ਜਾਵੇਗਾ-ਚਾਹਲ

ਬਲਾਚੌਰ, 30 ਸਤੰਬਰ (ਸ਼ਾਮ ਸੁੰਦਰ ਮੀਲੂ)- ਕਿਸਾਨ ਜਥੇਬੰਦੀ ਰਾਜੇਵਾਲ ਵਲੋਂ ਪੰਜਾਬ ਪੱਧਰੀ ਸੱਦੇ 'ਤੇ 1 ਅਕਤੂਬਰ ਨੂੰ ਬਲਾਚੌਰ ਤੋਂ ਕਿਸਾਨਾਂ ਦਾ ਵੱਡਾ ਕਾਫ਼ਲਾ ਰੇਲ ਰੋਕ ਅੰਦੋਲਨ 'ਚ ਹਿੱਸਾ ਲੈਣ ਲਈ ਨਵਾਂਸ਼ਹਿਰ ਲਈ ਰਵਾਨਾ ਹੋਵੇਗਾ | ਉਕਤ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕੋਰੋਨਾ ਕਾਲ ਦੌਰਾਨ ਵਿਦਿਆਰਥੀ ਆਨਲਾਈਨ ਪੜ੍ਹਾਈ ਕਰਨ-ਨਾਜਰ ਰਾਮ

ਸੜੋਆ, 30 ਸਤੰਬਰ (ਨਾਨੋਵਾਲੀਆ)- ਕੋਰੋਨਾ ਮਹਾਂਮਾਰੀ ਦੌਰਾਨ ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਨੂੰ ਭੇਜੀ ਜਾ ਰਹੀ ਵੱਖ-ਵੱਖ ਵਿਸ਼ਿਆਂ ਦੀ ਆਨਲਾਈਨ ਪੜ੍ਹਾਈ ਦਾ ਵਿਦਿਆਰਥੀ ਉਪਯੋਗ ਕਰਨ | ਇਹ ਵਿਚਾਰ ਨਾਜ਼ਰ ਰਾਮ ਮਾਨ ਸਾਬਕਾ ਜ਼ਿਲ੍ਹਾ ਸਿੱਖਿਆ ਅਫਸਰ ਤੇ ...

ਪੂਰੀ ਖ਼ਬਰ »

ਐੱਸ.ਡੀ.ਐਮ. ਬਲਾਚੌਰ ਵਲੋਂ ਦਾਣਾ ਮੰਡੀ ਦਾ ਅਚਾਨਕ ਦੌਰਾ

ਬਲਾਚੌਰ, 30 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਉੱਪ ਮੰਡਲ ਮਜਿਸਟਰੇਟ ਬਲਾਚੌਰ ਦੀਪਕ ਰੁਹੇਲਾ ਪੀ.ਸੀ.ਐੱਸ. ਵਲੋਂ ਦਾਣਾ ਮੰਡੀ ਬਲਾਚੌਰ ਦਾ ਅਚਾਨਕ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਝੋਨੇ ਦੀ ਨਮੀ ਮਾਪਣ ਵਾਲੇ ਯੰਤਰ ਦੀ ਜਾਂਚ ਕੀਤੀ ਤੇ ਇਸ ਤੋਂ ਬਾਅਦ ਵੱਖ-ਵੱਖ ...

ਪੂਰੀ ਖ਼ਬਰ »

ਆਈ. ਟੀ. ਆਈ. ਸੂੰਢ 'ਚ ਦਾਖਲਾ 23 ਤੱਕ

ਸੰਧਵਾਂ, 30 ਸਤੰਬਰ (ਪ੍ਰੇਮੀ ਸੰਧਵਾਂ)- ਤਕਨੀਕੀ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਸੂੰਢ ਵਿਖੇ ਇਲੈਕਟ੍ਰੋਨਿਕ ਮਕੈਨਿਕ, ਫਿਟਰ, ਵੈਲਡਰ ਆਦਿ ਟਰੇਡਾਂ 'ਚ ਚੱਲ ਰਹੇ ਦਾਖਲੇ ਸਬੰਧੀ ਸਿੱਖਿਆਰਥੀਆਂ 'ਚ ਭਾਰੀ ਉਤਸ਼ਾਹ ਪਾਇਆ ...

ਪੂਰੀ ਖ਼ਬਰ »

ਕਸਬਾ ਭੱਦੀ ਵਾਸੀ ਪੀਣ ਵਾਲੇ ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ

ਭੱਦੀ, 30 ਸਤੰਬਰ (ਨਰੇਸ਼ ਧੌਲ)- ਕਸਬਾ ਭੱਦੀ ਵਿਖੇ ਲਗਪਗ 15-20 ਘਰਾਂ ਅੰਦਰ ਪਿਛਲੇ ਕਈ ਦਿਨਾਂ ਤੋਂ ਜਲ ਸਪਲਾਈ ਵਿਭਾਗ ਵਾਲੀਆਂ ਟੂਟੀਆਂ ਵਿਚ ਪਾਣੀ ਨਾ ਆਉਣ ਕਾਰਨ ਸਮੁੱਚੇ ਖਪਤਕਾਰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ | ਇਸ ਸਮੱਸਿਆ ਸਬੰਧੀ ਸੰਤੋਖ ਸਿੰਘ, ...

ਪੂਰੀ ਖ਼ਬਰ »

ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਵਲੋਂ ਰੋਸ ਰੈਲੀ

ਨਵਾਂਸ਼ਹਿਰ, 30 ਸਤੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਦੇ ਸੱਦੇ 'ਤੇ ਸਮੁੱਚੇ ਪੰਜਾਬ 'ਚ ਚੱਲ ਰਹੀ ਭੁੱਖ ਹੜਤਾਲ ਦੇ ਅੱਜ ਆਖ਼ਰੀ ਦਿਨ ਨਵਾਂਸ਼ਹਿਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਜ਼ਿਲ੍ਹਾ ਕਨਵੀਨਰ ...

ਪੂਰੀ ਖ਼ਬਰ »

ਬਸਪਾ ਵਲੋਂ ਪੰਜਾਬ ਪੱਧਰੀ ਮੋਮਬੱਤੀ ਮਾਰਚ ਅੱਜ

ਬੰਗਾ, 30 ਸਤੰਬਰ (ਜਸਬੀਰ ਸਿੰਘ ਨੂਰਪੁਰ)- ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਪੰਜਾਬ ਪੱਧਰ 'ਤੇ ਮਿਤੀ 1 ਅਕਤੂਬਰ ਸ਼ਾਮ 6 ਵਜੇ ਮੋਮਬੱਤੀ ਮਾਰਚ ਕੀਤਾ ਜਾ ਰਿਹਾ ਹੈ | ਇਸ ਲੜੀ ਦੇ ਤਹਿਤ ਵਿਧਾਨ ਸਭਾ ਹਲਕਾ ਬੰਗਾ ਦੀ ਸਮੁੱਚੀ ਲੀਡਰਸ਼ਿਪ ਤੇ ਸਮਰਥਕਾਂ ਨੂੰ ਭਗਵਾਨ ਵਾਲਮੀਕਿ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਫੱੁਟਬਾਲ ਮੁਕਾਬਲਾ

ਸਮੁੰਦੜਾ, 30 ਸਤੰਬਰ (ਤੀਰਥ ਸਿੰਘ ਰੱਕੜ)- ਪਿੰਡ ਪਨਾਮ ਵਿਖੇ ਓਲੰਪੀਅਨ ਜਰਨੈਲ ਸਿੰਘ ਸਪੋਰਟਸ ਕਲੱਬ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਫੱੁਟਬਾਲ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਪਿੰਡ ਪਨਾਮ ਤੇ ਚੱਕ ਫੱੁਲੂ ਦੀਆਂ ਟੀਮਾਂ 1-1 ਗੋਲ ਨਾਲ ...

ਪੂਰੀ ਖ਼ਬਰ »

ਵਿਧਾਇਕ ਅੰਗਦ ਸਿੰਘ ਨੇ ਦਾਣਾ ਮੰਡੀ ਰਾਹੋਂ ਵਿਖੇ ਕਰਵਾਈ ਝੋਨੇ ਦੀ ਖਰੀਦ ਸ਼ੁਰੂ

ਰਾਹੋਂ, 30 ਸਤੰਬਰ (ਬਲਬੀਰ ਸਿੰਘ ਰੂਬੀ)- ਪੰਜਾਬ ਸਰਕਾਰ ਕਿਸਾਨਾਂ ਦੀ ਹਰ ਮੁਸ਼ਕਿਲ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਅੰਗਦ ਸਿੰਘ ਨੇ ਦਾਣਾ ਮੰਡੀ ਰਾਹੋਂ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਸਮੇਂ ਕੀਤਾ | ਵਿਧਾਇਕ ...

ਪੂਰੀ ਖ਼ਬਰ »

30 ਲੱਖ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਬੰਗਾ, 30 ਸਤੰਬਰ (ਜਸਬੀਰ ਸਿੰਘ ਨੂਰਪੁਰ)- ਬੰਗਾ ਪੁਲਿਸ ਨੇ ਨੌਕਰੀਆਂ ਦੇਣ ਦੇ ਝਾਂਸੇ ਦੇ ਕੇ 30 ਲੱਖ ਦੀ ਠੱਗੀ ਮਾਰਨ ਵਾਲੇ ਚਾਰ ਵਿਅਕਤੀਆਂ ਲਖਵੀਰ ਸਿੰਘ, ਦਲਜੀਤ ਕੌਰ ਪਤਨੀ ਲਖਵੀਰ ਸਿੰਘ, ਸੰਦੀਪ ਸਿੰਘ ਪੁੱਤਰ ਲਖਵੀਰ ਸਿੰਘ ਪਿੰਡ ਬਾਘਾ ਪੁਰਾਣਾ ਤੇ ਪਰਮਿੰਦਰ ਕੁਮਾਰ ...

ਪੂਰੀ ਖ਼ਬਰ »

ਦੋਆਬਾ ਕਿਸਾਨ ਯੂਨੀਅਨ ਵਲੋਂ ਨਵਾਂਸ਼ਹਿਰ 'ਚ ਰੇਲ ਰੋਕੋ ਧਰਨਾ ਅੱਜ ਤੋਂ

ਔੜ, 30 ਸਤੰਬਰ (ਜਰਨੈਲ ਸਿੰਘ ਖੁਰਦ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ ਦੇ ਖ਼ਿਲਾਫ਼ ਦੋਆਬਾ ਕਿਸਾਨ ਯੂਨੀਅਨ ਪੰਜਾਬ ਦੇ ਸੱਦੇ 'ਤੇ 1 ਅਕਤੂਬਰ ਨੂੰ ਰੇਲ ਰੋਕੋ ਧਰਨਾ ਦਿੱਤਾ ਜਾ ਰਿਹਾ ਹੈ | ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ ਬਜੀਦਪੁਰ ...

ਪੂਰੀ ਖ਼ਬਰ »

ਅਮਰਜੀਤ ਸਿੰਘ ਐਮ. ਐਲ. ਟੀ. ਦੀ ਸੇਵਾ ਮੁਕਤੀ 'ਤੇ ਸਮਾਗਮ

ਬੰਗਾ, 30 ਸਤੰਬਰ (ਕਰਮ ਲਧਾਣਾ)- ਸਿਹਤ ਵਿਭਾਗ 'ਚੋਂ ਬਤੌਰ ਮੈਡੀਕਲ ਲੈਬ ਟੈਕਨੀਸ਼ੀਅਨ (ਐਮ.ਐਲ.ਟੀ.) 37 ਸਾਲ ਦੀਆਂ ਬੇਦਾਗ ਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਅਮਰਜੀਤ ਸਿੰਘ ਨੂੰ ਵਿਦਾਇਗੀ ਦੇਣ ਲਈ ਸਿਵਲ ਹਸਪਤਾਲ ਬੰਗਾ ਵਿਖੇ ਸੰਖੇਪ ਸਮਾਗਮ ...

ਪੂਰੀ ਖ਼ਬਰ »

ਸੁਖਬੀਰ ਦੇ ਕਾਫ਼ਲੇ 'ਚ ਸਮੁੱਚਾ ਹਲਕਾ ਕਰੇਗਾ ਸ਼ਮੂਲੀਅਤ- ਸੁਨੀਤਾ ਚੌਧਰੀ

ਭੱਦੀ, 30 ਸਤੰਬਰ (ਨਰੇਸ਼ ਧੌਲ)- ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰਨ ਦੇ ਰੋਸ ਵਜੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 1 ਅਕਤੂਬਰ ਨੂੰ ਮੁਹਾਲੀ ਵਿਖੇ ਕੀਤੇ ਜਾ ਰਹੇ ਵਿਸ਼ਾਲ ਰੋਸ ਧਰਨੇ ਅੰਦਰ ਵਿਧਾਨ ਸਭਾ ਹਲਕਾ ਬਲਾਚੌਰ ਤੋਂ ...

ਪੂਰੀ ਖ਼ਬਰ »

ਕਮਲਜੀਤ ਨੂੰ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ

ਮਜਾਰੀ/ਸਾਹਿਬਾ, 30 ਸਤੰਬਰ (ਨਿਰਮਲਜੀਤ ਸਿੰਘ ਚਾਹਲ)- ਪੰਜਾਬ ਸਿੱਖਿਆ ਵਿਭਾਗ 'ਚ 42 ਸਾਲ ਸੇਵਾ ਨਿਭਾਅ ਕੇ ਸੀਨੀਅਰ ਸੈਕੰਡਰੀ ਸਕੂਲ ਬਕਾਪੁਰ ਤੋਂ ਬਤੌਰ ਸਫ਼ਾਈ ਸੇਵਕ ਸੇਵਾ ਮੁਕਤ ਹੋਏ ਕਮਲਜੀਤ ਨੂੰ ਸਕੂਲ ਸਟਾਫ਼ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਪਿ੍ੰ: ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਦੀਆਂ ਸਕੀਮਾਂ ਦਾ ਲਾਭ ਲੈਣ ਲੋਕ-ਮੈਨੇਜਰ

ਬਲਾਚੌਰ, 30 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਲੋਕ ਪੰਜਾਬ ਨੈਸ਼ਨਲ ਬੈਂਕ ਦੀਆਂ ਲਾਭਪਾਤਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਮੈਨੇਜਰ/ਬਰਾਂਚ ਹੈੱਡ ਬਲਾਚੌਰ ਨਰਿੰਦਰ ਕੁਮਾਰ ਸ਼ਰਮਾ ਨੇ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਭਾਈ ਸੰਤ ਸਿੰਘ ਜੱਸੋਮਜਾਰਾ ਹੈੱਡ ਗ੍ਰੰਥੀ ਨਮਿਤ ਸ਼ਰਧਾਂਜਲੀ ਸਮਾਗਮ

ਬਹਿਰਾਮ, 30 ਸਤੰਬਰ (ਨਛੱਤਰ ਸਿੰਘ ਬਹਿਰਾਮ)- ਸਮਾਜ ਸੇਵਕ ਤੇ ਧਾਰਮਿਕ ਸ਼ਖਸੀਅਤ ਭਾਈ ਸੰਤ ਸਿੰਘ ਹੈੱਡ ਗ੍ਰੰਥੀ ਅਕਾਲੀ ਗੁਰਦੁਆਰਾ ਸਿੰਘ ਸਭਾ ਜੱਸੋਮਜਾਰਾ ਦਾ ਬੀਤੇ ਦਿਨੀਂ ਅਚਾਨਕ ਦੇਹਾਂਤ ਹੋ ਗਿਆ ਸੀ | ਉਨ੍ਹਾਂ ਨਮਿਤ ਸਮੂਹ ਨਗਰ ਨਿਵਾਸੀਆਂ ਤੇ ਗੁਰਦੁਆਰਾ ...

ਪੂਰੀ ਖ਼ਬਰ »

ਮੁਕੰਦਪੁਰ ਦੇ ਸਰਕਾਰੀ ਹਸਪਤਾਲ ਵਿਖੇ ਸੇਵਾ ਮੁਕਤੀ ਮੌਕੇ ਸਮਾਗਮ

ਮੁਕੰਦਪੁਰ, 30 ਸਤੰਬਰ (ਸੁਖਜਿੰਦਰ ਸਿੰਘ ਬਖਲੌਰ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਦੇ ਸਰਕਾਰੀ ਹਸਪਤਾਲ ਦੇ ਤਿੰਨ ਮੁਲਾਜ਼ਮ ਸੇਵਾ ਮੁਕਤ ਹੋ ਗਏ, ਜਿਨ੍ਹਾਂ ਨੂੰ ਸਮੂਹ ਸਟਾਫ਼ ਵਲੋਂ ਐਸ. ਐਮ. ਓ. ਡਾਕਟਰ ਰਵਿੰਦਰ ਸਿੰਘ ਦੀ ਅਗਵਾਈ ਹੇਠ ਨਿੱਘੀ ...

ਪੂਰੀ ਖ਼ਬਰ »

ਬੰਗਾ ਵਿਖੇ ਨਿਸ਼ਕਾਮ ਸੰਗੀਤ ਵਿਦਿਆਲਾ ਦਾ ਉਦਘਾਟਨ

ਬੰਗਾ, 30 ਸਤੰਬਰ (ਕਰਮ ਲਧਾਣਾ)- ਇੰਟਰਨੈਸ਼ਨਲ ਭਾਟ ਸਿੱਖ ਕੌਾਸਲ ਪੰਜਾਬ (ਇੰਡੀਆ) ਦੇ ਸਹਿਯੋਗ ਨਾਲ ਮਨੋਹਰ ਮਿਸ਼ਨ ਐਡਵਾਂਸ ਟੈਕਨੀਕਲ ਇੰਟੀਚਿਊਟ ਬੰਗਾ ਵਿਖੇ ਨਿਸ਼ਕਾਮ ਸੰਗੀਤ ਵਿਦਿਆਲਾ ਦਾ ਉਦਘਾਟਨ ਕੀਤਾ ਗਿਆ | ਅਮਰੀਕ ਸਿੰਘ, ਜਗਜੀਤ ਸਿੰਘ ਅਤੇ ਦਵਿੰਦਰ ਸਿੰਘ ...

ਪੂਰੀ ਖ਼ਬਰ »

ਖੇਤੀ ਬਿੱਲਾਂ ਖ਼ਿਲਾਫ਼ ਫਗਵਾੜਾ ਮੋਰਚੇ 'ਚ 5 ਨੂੰ ਜਾਣਗੇ ਜ਼ਿਲ੍ਹੇ ਦੇ ਕਿਸਾਨ-ਢੇਸੀ, ਚਾਹਲ

ਸਮੁੰਦੜਾ, 30 ਸਤੰਬਰ (ਤੀਰਥ ਸਿੰਘ ਰੱਕੜ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਦੋਆਬਾ ਪੱਧਰੀ ਪੱਕਾ ਮੋਰਚਾ ਫਗਵਾੜਾ ਵਿਖੇ ਕੱਲ੍ਹ ਤੋਂ ਲੱਗ ਰਿਹਾ ਹੈ, ਜਿਸ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਵਿਧਾਇਕ ਅੰਗਦ ਵਲੋਂ ਸੈਣੀ ਟਾਵਰ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਨਵਾਂਸ਼ਹਿਰ, 30 ਸਤੰਬਰ (ਗੁਰਬਖਸ਼ ਸਿੰਘ ਮਹੇ)- ਨਵਾਂਸ਼ਹਿਰ ਦੇ ਵਿਧਾਇਕ ਅੰਗਦ ਸਿੰਘ ਵਲੋਂ ਵਾਰਡ ਨੰਬਰ 19 ਵਿਚ ਸੈਣੀ ਟਾਵਰ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਉਨ੍ਹਾਂ ਦੱਸਿਆ ਕਿ 950 ਫੁੱਟ ਲੰਬੀ ਤੇ 16 ਫੁੱਟ ਚੌੜੀ ਇਸ ਗਲੀ ਦੇ ਨਿਰਮਾਣ ...

ਪੂਰੀ ਖ਼ਬਰ »

ਕਿਸਾਨ ਅੰਦੋਲਨ 'ਚ ਵੱਡੀ ਗਿਣਤੀ 'ਚ ਹਿੱਸਾ ਲੈਣਗੇ ਵਰਕਰ-ਵਾਹਦ

ਨਵਾਂਸ਼ਹਿਰ, 30 ਸਤੰਬਰ (ਗੁਰਬਖਸ਼ ਸਿੰਘ ਮਹੇ)- ਅਕਾਲੀ ਦਲ ਨਵਾਂਸ਼ਹਿਰ ਦੇ ਸਮੂਹ ਵਰਕਰ ਤੇ ਅਹੁਦੇਦਾਰ ਕਿਸਾਨ ਅੰਦੋਲਨ 'ਚ ਹਜ਼ਾਰਾਂ ਦੀ ਗਿਣਤੀ ਵਿਚ ਹਿੱਸਾ ਲੈਣਗੇ | ਹਲਕਾ ਇੰਚਾਰਜ ਸਰਦਾਰ ਜਰਨੈਲ ਸਿੰਘ ਵਾਹਦ ਨੇ ਉਕਤ ਜਾਣਕਾਰੀ ਦਿੰਦਿਆਂ ਕਿਹਾ ਕਿ ਹਲਕੇ ਦੇ ਸਰਕਲ ...

ਪੂਰੀ ਖ਼ਬਰ »

ਸ਼ਾਦੀ ਲਾਲ ਸ਼ਰਮਾ ਨੂੰ ਸੇਵਾ ਮੁਕਤੀ ਮੌਕੇ ਵਿਦਾਇਗੀ ਪਾਰਟੀ

ਪੱਲੀ ਝਿੱਕੀ, 30 ਸਤੰਬਰ (ਕੁਲਦੀਪ ਸਿੰਘ ਪਾਬਲਾ)- ਸ਼ਾਦੀ ਲਾਲ ਸ਼ਰਮਾ, ਜੋ ਕਿ ਭੌਰਾ ਵਿਖੇ ਕੋਆਪ੍ਰੇਟਿਵ ਸੁਸਾਇਟੀ ਦੇ ਸਕੱਤਰ ਸਨ, 37 ਸਾਲ ਬੇਦਾਗ਼ ਸੇਵਾ ਨਿਭਾਉਣ ਤੋਂ ਬਾਅਦ ਸੇਵਾ ਮੁਕਤ ਹੋ ਗਏ | ਇਸ ਮੌਕੇ ਉਨ੍ਹਾਂ ਨੂੰ ਸਮੂਹ ਬੈਂਕ ਸਟਾਫ਼ ਵਲੋਂ ਵਿਦਾਇਗੀ ਪਾਰਟੀ ...

ਪੂਰੀ ਖ਼ਬਰ »

ਮਨਜਿੰਦਰ ਕੌਰ ਪੈਲੀ ਬਲਾਕ ਪ੍ਰਧਾਨ ਨਿਯੁਕਤ

ਸੜੋਆ, 30 ਸਤੰਬਰ (ਨਾਨੋਵਾਲੀਆ)- ਲੋਕ ਜਨ ਸ਼ਕਤੀ ਪਾਰਟੀ (ਪਾਸਵਾਨ) ਜ਼ਿਲ੍ਹਾ ਇਕਾਈ ਸ਼ਹੀਦ ਭਗਤ ਸਿੰਘ ਨਗਰ ਦੀ ਵਿਸ਼ੇਸ਼ ਮੀਟਿੰਗ ਪਾਰਟੀ ਦੇ ਸੂਬਾਈ ਆਗੂ ਸੁਰਿੰਦਰ ਸਿੰਘ ਆਜ਼ਾਦ ਦੀ ਪ੍ਰਧਾਨਗੀ ਹੇਠ ਪਿੰਡ ਪੈਲੀ ਵਿਖੇ ਹੋਈ, ਜਿਸ ਵਿਚ ਸੁਰਿੰਦਰ ਸਿੰਘ ਨੇ ਪਾਰਟੀ ਦੀਆਂ ...

ਪੂਰੀ ਖ਼ਬਰ »

ਮੰਢਾਲੀ ਮੋੜ ਮਾਰਕੀਟ ਕਮੇਟੀ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ

ਮੇਹਲੀ, 30 ਸਤੰਬਰ (ਸੰਦੀਪ ਸਿੰਘ)- ਦੇਸ਼ ਨੂੰ ਗੁਲਾਮੀ ਦੀਆਂ ਜੰਜੀਰਾਂ ਤੋਂ ਆਜ਼ਾਦ ਕਰਵਾਉਣ ਲਈ ਛੋਟੀ ਉਮਰੇ ਫਾਂਸੀ ਦੇ ਰੱਸੇ ਨੂੰ ਚੁੰਮਦੇ ਹੋਏ ਸ਼ਹੀਦੀ ਪਾਉਣ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਮੰਢਾਲੀ ਮੋੜ ਮਾਰਕੀਟ ਕਮੇਟੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX