ਤਾਜਾ ਖ਼ਬਰਾਂ


ਦਿੱਲੀ 'ਚ ਕੋਰੋਨਾ ਦੇ ਇਕ ਮਾਰਚ ਤੋਂ ਬਾਅਦ ਰਿਕਾਰਡ ਕੀਤੇ ਗਏ ਸਭ ਤੋਂ ਘੱਟ ਕੇਸ
. . .  1 day ago
ਨਵੀਂ ਦਿੱਲੀ, 12 ਜੂਨ - ਦਿੱਲੀ ਵਿਚ ਕੋਰੋਨਾ ਦੇ ਨਵੇਂ ਮਾਮਲੇ ਨਿਰੰਤਰ ਘੱਟ ਰਹੇ ਹਨ। ਦਿੱਲੀ ਵਿਚ ਅੱਜ 213 ਨਵੇਂ ਮਾਮਲੇ ਸਾਹਮਣੇ ਆਏ ਅਤੇ 28 ਮਰੀਜ਼ਾਂ ਦੀ ਮੌਤ ਹੋਈ ਹੈ। ਜੋ ਇਕ ਮਾਰਚ ਤੋਂ ਬਾਅਦ ਸਭ ਤੋਂ ਘੱਟ...
ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  1 day ago
ਕਾਲਾ ਸੰਘਿਆਂ, 12 ਜੂਨ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਅੱਛਰ ਸਿੰਘ ਹਾਲ ਵਾਸੀ ਲੁਧਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੀ ਮਾਂ...
ਲਾਸ਼ ਖਰੜ ਪੁੱਜਣ 'ਤੇ ਜੈਪਾਲ ਭੁੱਲਰ ਦੇ ਸਾਥੀ ਜਸਪ੍ਰੀਤ ਜੱਸੀ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਖਰੜ,12 ਜੂਨ (ਕੇਵਲ ਸਿੰਘ ਰਾਣਾ) - ਬੀਤੀ 9 ਜੂਨ ਨੂੰ ਕੋਲਕਾਤਾ ਵਿਖੇ ਜਗਰਾਉਂ ਪੁਲਿਸ ਕਤਲ ਕਾਂਡ ਦੇ ਦੋ ਮੁੱਖ ਦੋਸ਼ੀਆਂ ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਖਰੜ ਦੇ ਹੋਏ ਐਨਕਾਊਂਟਰ...
ਅੰਮ੍ਰਿਤਸਰ ਵਿਚ 100 ਕੋਰੋਨਾ ਕੇਸ ਆਏ ਸਾਹਮਣੇ, 6 ਮੌਤਾਂ
. . .  1 day ago
ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 100 ਕੇਸ ਸਾਹਮਣੇ ਆਏ ਹਨ ਅਤੇ 6 ਮਰੀਜ਼ਾਂ ਦੀ...
ਨਹਿਰ 'ਚ ਡੁੱਬਣ ਕਾਰਨ ਬੱਚੇ ਦੀ ਮੌਤ
. . .  1 day ago
ਜੋਗਾ,(ਮਾਨਸਾ) 12 ਜੂਨ (ਹਰਜਿੰਦਰ ਸਿੰਘ ਚਹਿਲ) - ਅੱਜ ਪਿੰਡ ਰੱਲਾ ਮਾਨਸਾ 'ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਰਾਹਤ, ਆਏ ਨਵੇਂ 12 ਮਾਮਲੇ
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਥੋੜ੍ਹੀ ਰਾਹਤ ਮਿਲੀ ਹੈ ਅਤੇ ਅੱਜ ਮਹਿਜ 12 ਮਾਮਲੇ ਹੀ ਸਾਹਮਣੇ ਆਏ ਹਨ ...
ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਨੇ ਕੋਲਕਾਤਾ ਵਿਚ ਰਹਿਣ ਲਈ ਕੀਤੇ ਸਨ ਜਾਅਲੀ ਦਸਤਾਵੇਜ਼ ਇਸਤੇਮਾਲ
. . .  1 day ago
ਚੰਡੀਗੜ੍ਹ,12 ਜੂਨ - ਪੰਜਾਬ ਪੁਲਿਸ ਨੇ ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਜਸਪ੍ਰੀਤ ਸਿੰਘ ਨੂੰ ਕੋਲਕਾਤਾ ਦੇ ਵਿਚ ਰਹਿਣ ਲਈ ਜਿਸ ਵਿਅਕਤੀ ਦੇ ਦਸਤਾਵੇਜ਼ਾਂ ਦਾ ਇਸਤੇਮਾਲ ਕੀਤਾ...
ਜ਼ਹਿਰੀਲੀ ਚੀਜ਼ ਦੇ ਡੰਗਣ ਨਾਲ ਦੋ ਦੀ ਮੌਤ
. . .  1 day ago
ਗੁਰਾਇਆ,12 ਜੂਨ ( ਬਲਵਿੰਦਰ ਸਿੰਘ ) - ਗੁਰਾਇਆ ਦੇ ਨਜ਼ਦੀਕੀ ਬੜਾ ਪਿੰਡ ਵਿਖੇ ਇਕ ਮੋਟਰ 'ਤੇ ਸੁਤੇ ਪਏ ਦੋ ਪ੍ਰਵਾਸੀ ਮਜ਼ਦੂਰਾਂ ਦੇ ਜ਼ਹਿਰੀਲੀ ਚੀਜ਼ ਲੜਨ ਨਾਲ ਦੋਵਾਂ ਦੀ ਮੌਤ ਹੋ...
ਕਾਲੇ ਫੰਗਸ ਦੀ ਦਵਾਈ ਟੈਕਸ ਮੁਕਤ, ਕੋਰੋਨਾ ਟੀਕੇ 'ਤੇ 5% ਜੀ.ਐੱਸ.ਟੀ. ਬਰਕਰਾਰ
. . .  1 day ago
ਨਵੀਂ ਦਿੱਲੀ, 12 ਜੂਨ - ਜੀ.ਐੱਸ.ਟੀ. ਕੌਂਸਲ ਨੇ ਸਨਿਚਰਵਾਰ ਨੂੰ ਕੋਰੋਨਾ ਨਾਲ ਸਬੰਧਿਤ ਰਾਹਤ ਸਮਗਰੀ ਬਾਰੇ ਮੰਤਰੀਆਂ ਦੇ ਸਮੂਹ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ...
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ 14 ਜੂਨ ਨੂੰ ਜਨਤਕ ਛੁੱਟੀ
. . .  1 day ago
ਚੰਡੀਗੜ੍ਹ , 12 ਜੂਨ - ਚੰਡੀਗੜ੍ਹ ਵਿਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ...
ਅੰਮ੍ਰਿਤਸਰ 'ਚ ਇਕ ਵਿਅਕਤੀ ਵਲੋਂ ਘਰਵਾਲੀ ਅਤੇ ਜਵਾਨ ਧੀ ਦਾ ਕਤਲ
. . .  1 day ago
ਅੰਮ੍ਰਿਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਖੇ ਅੱਜ ਅਸ਼ੋਕ ਕੁਮਾਰ ਨਾਮਕ ਇਕ ਵਿਅਕਤੀ ਵਲੋਂ ਆਪਣੀ ਘਰਵਾਲੀ ਮਨਜੀਤ ਕੌਰ (45) ਅਤੇ ਜਵਾਨ ਧੀ ਪਾਇਲ ਦਾ ਕਤਲ ਕਰਕੇ...
ਕਾਬੁਲ ਵਿਚ ਹੋਏ ਬੰਬ ਧਮਾਕੇ
. . .  1 day ago
ਕਾਬੂਲ (ਅਫਗਾਨਿਸਤਾਨ), 12 ਜੂਨ - ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਕਾਬੁਲ ਵਿਚ ਅੱਜ ਦੁਪਹਿਰ ਦੋ ਧਮਾਕੇ ਹੋਏ...
ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਹਲਫਨਾਮਾ ਦਾਖ਼ਲ ਕੀਤਾ
. . .  1 day ago
ਨਵੀਂ ਦਿੱਲੀ ,12 ਜੂਨ -ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਇਕ ਹਲਫਨਾਮਾ ਦਾਖ਼ਲ ਕੀਤਾ...
ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਰੇਗਾ ਕੋਵੈਕਸਿਨ ਲਈ ਕਲੀਨਿਕਲ ਅਜ਼ਮਾਇਸ਼
. . .  1 day ago
ਨਵੀਂ ਦਿੱਲੀ,12 ਜੂਨ - ਕੋਵੈਕਸਿਨ ਲਈ ਮਾਰਕੀਟਿੰਗ ਐਪਲੀਕੇਸ਼ਨ ਦਾ ਸਮਰਥਨ ਕਰਨ ਲਈ ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਲੀਨਿਕਲ...
100 ਫ਼ੀਸਦੀ ਕੋਵਿਡ ਵੈਕਸੀਨੇਸ਼ਨ ਮਿਸ਼ਨ ਪ੍ਰਾਪਤੀ ਅਧੀਨ ਪਿੰਡ ਭੀਖੀ ਖੱਟੜਾ ਬਣਿਆ ਪੰਜਾਬ ਦਾ ਪਹਿਲਾ ਪਿੰਡ
. . .  1 day ago
ਰਾੜਾ ਸਾਹਿਬ, 12 ਜੂਨ (ਸਰਬਜੀਤ ਸਿੰਘ ਬੋਪਾਰਾਏ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਨ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਪਾਇਲ ਦੇ ਪਿੰਡ ਭੀਖੀ ਖੱਟੜਾ ਵਿਖੇ 100 ਫ਼ੀਸਦੀ...
ਤੇਜ਼ ਹਨੇਰੀ ਅਤੇ ਮੀਂਹ ਦੇ ਨਾਲ ਹਲਕੀ ਗੜੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਜੂਨ ( ਰਣਜੀਤ ਸਿੰਘ ਢਿੱਲੋਂ ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਜਿੱਥੇ ਹਨੇਰੀ ਨਾਲ ਤੇਜ਼ ਬਾਰਸ਼ ਹੋ...
ਸ਼੍ਰੌਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠ-ਜੋੜ ਮਹਿਜ ਸੱਤਾ ਪ੍ਰਾਪਤ ਕਰਨ ਦੀ ਲਾਲਸਾ - ਜਸਵੀਰ ਸਿੰਘ ਡਿੰਪਾ
. . .  1 day ago
ਸੁਲਤਾਨਪੁਰ ਲੋਧੀ, 12 ਜੂਨ (ਲਾਡੀ, ਹੈਪੀ, ਥਿੰਦ) - ਸੁਲਤਾਨਪੁਰ ਲੋਧੀ ਵਿਖੇ ਜਸਵੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ,ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ...
ਸਾਢੇ 6 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,12 ਜੂਨ (ਪਰਮਿੰਦਰ ਸਿੰਘ ਆਹੂਜਾ) ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ...
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ : ਮਾਇਆਵਤੀ
. . .  1 day ago
ਨਵੀਂ ਦਿੱਲੀ, 12 ਜੂਨ - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ ਹੈ। ਇਸ ਇਤਿਹਾਸਕ ਕਦਮ ਲਈ...
ਸ੍ਰੀ ਮੁਕਤਸਰ ਸਾਹਿਬ ਵਿਚ ਬਾਰਸ਼ ਸ਼ੁਰੂ, ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ 12 ਜੂਨ (ਰਣਜੀਤ ਸਿੰਘ ਢਿੱਲੋਂ ) ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅਸਮਾਨ ਵਿਚ...
ਸਕਾਲਰਸ਼ਿਪ ਘੁਟਾਲੇ ਵਿਰੁੱਧ ਆਮ ਆਦਮੀ ਪਾਰਟੀ ਨੇ ਸਾਧੂ ਸਿੰਘ ਧਰਮਸੋਤ ਦਾ ਫੂਕਿਆ ਪੁਤਲਾ
. . .  1 day ago
ਬਠਿੰਡਾ,12 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਪੰਜਾਬ ਦੇ ਐੱਸ.ਸੀ.ਐੱਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ...
ਬਸਤੀ ਨਿਵਾਸੀਆਂ ਨੇ ਸੂਬਾ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਦਾ ਕੀਤਾ ਪਿੱਟ ਸਿਆਪਾ
. . .  1 day ago
ਤਪਾ ਮੰਡੀ,12 ਜੂਨ (ਪ੍ਰਵੀਨ ਗਰਗ) ਸ਼ਹਿਰ ਦੀ ਅੰਬਰਸਰੀ ਅਤੇ ਯੋਗੀ ਬਸਤੀ ਨਿਵਾਸੀਆਂ ਵਲੋਂ....
ਹਨੇਰੀ ਨਾਲ ਡਿਗੇ ਰੁੱਖ ਹੇਠਾਂ ਆ ਕੇ ਕਿਸਾਨ ਦੀ ਮੌਤ
. . .  1 day ago
ਪੰਜਗਰਾਈਆਂ,12 ਜੂਨ (ਬਲਵਿੰਦਰ ਸਿੰਘ) ઠਨਜ਼ਦੀਕੀ ਪਿੰਡ ਭੰਬੋਈ ਦੀ ਬਹਿਕ 'ਤੇ ਰਹਿਣ ਵਾਲੇ 55 ਸਾਲਾ ...
ਜੰਮੂ ਕਸ਼ਮੀਰ : ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ
. . .  1 day ago
ਸ੍ਰੀ ਨਗਰ, 12 ਜੂਨ - ਜੰਮੂ ਕਸ਼ਮੀਰ ਦੇ ਸੋਪੋਰ ਵਿਚ ਹੋਏ ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ ਹਨ...
ਕਸਬੇ ਅੰਦਰ ਬਣੇ ਗੰਦੇ ਟੋਭਿਆਂ 'ਚ ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਗੰਬੂਜਾ ਮੱਛੀਆਂ ਛੱਡੀਆਂ
. . .  1 day ago
ਲੌਂਗੋਵਾਲ,12 ਜੂਨ ( ਸ.ਸ.ਖੰਨਾ,ਵਿਨੋਦ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਸੰਗਰੂਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਅੱਸੂ ਸੰਮਤ 552

ਸੰਗਰੂਰ

ਖੇਤੀ ਵਿਰੋਧੀ ਕਾਨੂੰਨਾਂ ਦੀ ਅਗਵਾਈ ਕਿਸਾਨ ਜਥੇਬੰਦੀਆਂ ਆਪ ਕਰਨ-ਪਰਮਿੰਦਰ ਸਿੰਘ ਢੀਂਡਸਾ

ਸੰਗਰੂਰ,30 ਸਤੰਬਰ (ਅਮਨਦੀਪ ਸਿੰਘ ਬਿੱਟਾ) - ਸ਼ੋ੍ਰਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਆਗੂ ਤੇ ਵਿਧਾਇਕ ਸ੍ਰ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਦੇ ਸੰਘਰਸ਼ ਦੀ ਅਗਵਾਈ ਕਿਸਾਨ ਜਥੇਬੰਦੀਆਂ ਨੂੰ ਹੀ ਕਰਨੀ ਚਾਹੀਦੀ ਹੈ | ਇਸ ਨੂੰ ਸਿਆਸੀ ਹੱਥਾਂ 'ਚ ਨਹੀਂ ਜਾਣਾ ਚਾਹੀਦਾ ਕਿਉਂਕਿ ਕਿਸਾਨ ਜਥੇਬੰਦੀਆਂ ਹੀ ਇਸ ਸੰਘਰਸ਼ ਨੂੰ ਅੰਜਾਮ ਤੱਕ ਲੈ ਕੇ ਜਾਣ ਦੇ ਸਮਰੱਥ ਹਨ | ਉਨ੍ਹਾਂ ਕਿਹਾ ਕਿ ਵੱਖਰੇ ਏਜੰਡੇ ਰਾਹੀਂ ਪ੍ਰੋਗਰਾਮ ਉਲੀਕਣ ਵਾਲੀਆਂ ਰਾਜਸੀ ਧਿਰਾਂ ਕਿਸਾਨਾਂ ਦੇ ਸੰਘਰਸ਼ ਲਈ ਘਾਤਕ ਹਨ ਤੇ ਅਸਿੱਧੇ ਢੰਗ ਨਾਲ ਸੰਘਰਸ਼ ਨੂੰ ਵੱਡੀ ਢਾਹ ਲਾਉਣ 'ਤੇ ਤੁਲੀਆਂ ਹੋਈਆਂ ਹਨ | ਪੰਜਾਬ ਦੇ ਕਿਸਾਨਾਂ ਨੇ ਪੂਰੇ ਦੇਸ਼ ਅੰਦਰ ਇਸ ਲਹਿਰ ਨੂੰ ਲੋਕ ਲਹਿਰ ਬਣਾਉਣ ਦੀ ਭੂਮਿਕਾ ਨਿਭਾਈ ਹੈ | ਪੂਰੇ ਦੇਸ਼ ਦਾ ਕਿਸਾਨ ਪੰਜਾਬ 'ਚੋਂ ਉੱਠੀ ਲਹਿਰ ਨਾਲ ਜੁੜ ਰਿਹਾ ਹੈ, ਸਿਆਸੀ ਹੱਥਾਂ 'ਚ ਆਉਣ ਨਾਲ ਸੰਘਰਸ਼ ਦੀ ਰਫ਼ਤਾਰ ਨੂੰ ਢਾਹ ਲੱਗ ਸਕਦੀ ਹੈ | ਸ. ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਬਾਦਲ ਦਾ ਤਾਂ ਕੋਈ ਸਿਧਾਂਤ ਹੀ ਨਹੀਂ ਨਾ ਹੀ ਪਾਰਟੀ ਦੀ ਵਿਚਾਰਧਾਰਾ ਨਾਲ ਬਾਦਲ ਪਰਿਵਾਰ ਖੜ੍ਹਾ ਹੈ | ਬਾਦਲ ਦਲ ਦਾ ਲੋਕਾਂ ਦੇ ਮਸਲਿਆਂ ਨਾਲ ਕੋਈ ਸਰੋਕਾਰ ਨਹੀਂ ਹੈ, ਇਸ ਦਾ ਇੱਕੋ-ਇੱਕ ਨਿਸ਼ਾਨਾ ਕੁਰਸੀ ਹ ਥਿਆਣਾ ਹੈ | ਸ੍ਰ.ਢੀਂਡਸਾ ਨੇ ਬਾਦਲ ਦਲ ਤੇ ਭਾਜਪਾ ਗਠਜੋੜ ਟੁੱਟਣ ਦੇ ਫ਼ੈਸਲੇ ਨੂੰ ਨਿਰਾ ਡਰਾਮਾ ਦੱਸਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਦੇ ਗੱਠਜੋੜ ਟੁੱਟਣ ਤੋਂ ਪਹਿਲਾਂ ਭਾਜਪਾ ਦੇ ਪ੍ਰਧਾਨ ਜੇ. ਪੀ. ਨੱਢਾ ਨਾਲ ਹੋਈ ਮੀਟਿੰਗ ਨੇ ਸਪਸ਼ਟ ਕਰ ਦਿੱਤਾ ਹੈ ਕਿ ਇਹ ਗੱਠਜੋੜ ਸਿਰਫ਼ ਕਾਗ਼ਜ਼ਾਂ ਅੰਦਰ ਟੁੱਟਿਆ ਹੈ | ਬੀਬੀ ਬਾਦਲ ਨੂੰ ਵਿਦੇਸ਼ੀ ਮਾਮਲਿਆਂ ਦੀ ਮੈਂਬਰ ਨਾਮਜ਼ਦ ਕਰਨ ਦੀ ਕਾਰਵਾਈ ਨੇ ਇਹ ਗੱਲ ਸਹੀ ਸਾਬਤ ਕਰ ਦਿੱਤੀ ਹੈ ਕਿ ਗੱਠਜੋੜ ਅੰਦਰੋਂ ਕਾਇਮ ਹੈ | ਸ.ਢੀਂਡਸਾ ਨੇ ਸਪਸ਼ਟ ਤੌਰ 'ਤੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਡੈਮੋਕਰੇਟਿਕ ਦਾ ਭਾਜਪਾ ਨਾਲ ਕਿਸੇ ਤਰ੍ਹਾਂ ਦੀ ਗੱਲਬਾਤ ਕਰਨ ਦਾ ਵੀ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਪੰਜਾਬ ਦੇ ਕਿਸਾਨਾਂ ਤੇ ਪੰਜਾਬ ਨੂੰ ਤਬਾਹ ਕਰਨ 'ਤੇ ਤੁਲੀ ਹੋਈ ਹੈ | ਅਕਾਲੀ ਦਲ ਬਾਦਲ ਬੌਖਲਾਹਟ 'ਚ ਆਕੇ ਅਜਿਹੀਆਂ ਝੂਠੀਆਂ ਅਫ਼ਵਾਹਾਂ ਫੈਲਾ ਰਿਹਾ ਹੈ ਕਿਉਂਕਿ ਅਕਾਲੀ ਦਲ ਬਾਦਲ ਦੇ ਬਹੁਤ ਸਾਰੇ ਆਗੂ ਤੇ ਵਰਕਰ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਨਾਲ ਜੁੜ ਰਹੇ ਹਨ | ਸ. ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਡੈਮੋਕਰੈਟਿਕ ਇਕੋ ਇਕ ਸਿਆਸੀ ਪਾਰਟੀ ਹੈ, ਜਿਸ ਨੇ ਸਭ ਤੋਂ ਪਹਿਲਾਂ ਕਿਸਾਨਾਂ ਦੇ ਹੱਕ 'ਚ ਸਟੈਂਡ ਲਿਆ ਤੇ ਦੇਸ਼ ਦੇ ਸਿਆਸੀ ਆਗੂਆਂ 'ਚੋਂ ਸਭ ਤੋਂ ਪਹਿਲਾਂ ਸ੍ਰ ਸੁਖਦੇਵ ਸਿੰਘ ਢੀਂਡਸਾ ਨੇ ਕਿਸਾਨਾਂ ਦੇ ਹੱਕ 'ਚ ਖੇਤੀ ਆਰਡੀਨੈਂਸ ਖ਼ਿਲਾਫ਼ ਪ੍ਰਧਾਨ ਮੰਤਰੀ ਨੂੰ ਬਕਾਇਦਾ ਪੱਤਰ ਲਿਖਿਆ | ਉਨ੍ਹਾਂ ਕਿਹਾ ਕਿ ਇਹ ਪਾਰਟੀ ਪੰਜਾਬੀਆਂ 'ਚ ਆਪਣਾ ਵਿਸ਼ਵਾਸ ਗੁਆ ਚੁੱਕੀ ਹੈ ਤੇ ਹੁਣ ਤਰ੍ਹਾਂ-ਤਰ੍ਹਾਂ ਦੇ ਝੂਠੇ ਪ੍ਰਾਪੇਗੰਡਾ ਕਰ ਰਹੀ ਹੈ |

ਸੁਖਬੀਰ ਵਲੋਂ ਢੀਂਡਸਾ ਪ੍ਰਤੀ ਵਰਤੀ ਮਾੜੀ ਸ਼ਬਦਾਵਲੀ ਨੂੰ ਲੈ ਕੇ ਭੜਕੇ ਢੀਂਡਸਾ ਸਮਰਥਕ

ਕੁੱਪ ਕਲਾਂ, 30 ਸਤੰਬਰ (ਮਨਜਿੰਦਰ ਸਿੰਘ ਸਰੌਦ) - ਬੀਤੇ ਦਿਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਇਕ ਪ੍ਰੈੱਸ ਵਾਰਤਾ ਦੌਰਾਨ ਬਜ਼ੁਰਗ ਸਿਆਸਤਦਾਨ ਅਤੇ ਸ਼੍ਰੋਮਣੀ ਅਕਾਲੀ ਦਲ (ਡੀ) ਦੇ ਪ੍ਰਧਾਨ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਪ੍ਰਤੀ ਵਰਤੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਅਮਰਗੜ੍ਹ, 30 ਸਤੰਬਰ (ਜਤਿੰਦਰ ਮੰਨਵੀ) - ਜੌੜੇਪੁਲ ਪੁਲਿਸ ਵਲੋਂ ਇੱਕ ਔਰਤ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਚੌਕੀ ਇੰਚਾਰਜ ਸਬ ਇੰਸਪੈਕਟਰ ਰਾਜਵਿੰਦਰ ਕਰ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਪੁਲਿਸ ਪਿੰਡ ਭੂਰਥਲਾ ਮੰਡੇਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 27 ਨਵੇਂ ਮਾਮਲੇ ਆਏ ਸਾਹਮਣੇ ਤੇ 4 ਮੌਤਾਂ

ਸੰਗਰੂਰ, 30 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਮਹਾਂਮਾਰੀ ਦੇ ਕੇਸ ਲਗਾਤਾਰ ਘਟਣ ਲੱਗੇ ਹਨ | ਡਿਪਟੀ ਕਮਿਸ਼ਨਰ ਸੰਗਰੂਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਅੱਜ ਰਾਹਤ ਵਾਲੀ ਖ਼ਬਰ ਆਈ ...

ਪੂਰੀ ਖ਼ਬਰ »

ਚੋਰ ਗਰੋਹ ਦੇ 4 ਮੈਂਬਰ ਥਾਣਾ ਖਨੌਰੀ ਦੀ ਪੁਲਿਸ ਅੜਿੱਕੇ

ਖਨੌਰੀ, 30 ਸਤੰਬਰ (ਰਮੇਸ਼ ਕੁਮਾਰ) - ਥਾਣਾ ਖਨੌਰੀ ਦੀ ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਖਨੌਰੀ ਦੇ ਵਿਚ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਤੇਜਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ...

ਪੂਰੀ ਖ਼ਬਰ »

ਢੀਂਡਸਾ ਨੇ ਮੁਲਾਜ਼ਮਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ

ਸੰਗਰੂਰ, 30 ਸਤੰਬਰ (ਅਮਨਦੀਪ ਸਿੰਘ ਬਿੱਟਾ) - ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਇੱਥੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਡੈਮੋਕਰੈਟਿਕ ...

ਪੂਰੀ ਖ਼ਬਰ »

ਘਰ ਦਾ ਜਿੰਦਰਾ ਤੋੜ ਕੇ ਨਕਦੀ ਚੋਰੀ

ਮਲੇਰਕੋਟਲਾ, 30 ਸਤੰਬਰ (ਕੁਠਾਲਾ) - ਨੇੜਲੇ ਪਿੰਡ ਮਾਣਕਮਾਜਰਾ ਵਿਖੇ ਲੰਘੀ ਰਾਤ ਇਕ ਘਰ ਦਾ ਜ਼ਿੰਦਰਾ ਤੋੜ ਕੇ ਅਣਪਛਾਤੇ ਚੋਰ ਨੇ 11 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ | ਰੁਲਦੂ ਸਿੰਘ ਪੁੱਤਰ ਬਚਨ ਸਿੰਘ ਵਾਸ਼ੀ ਮਾਣਕਮਾਜਰਾ ਵਲੋਂ ਪੁਲਿਸ ਚੌਕੀ ਹਿੰਮਤਾਣਾ ਵਿਖੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਾਟਕ ਕਰਵਾਏ

ਸੰਗਰੂਰ, 30 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਪਿੰਡ ਬਡਰੁਖਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਾਟਕ ਕਰਵਾਏ ਗਏ ਅਤੇ ਗੀਤ ਮੰਡਲੀ ਨੇ ਭਗਤ ਸਿੰਘ ਸਬੰਧੀ ਗੀਤ ਗਾਏ | ਇਸ ਮੌਕੇ ਨਿਰਭੈ ਸਿੰਘ ਖਾਈ, ਪੰਜਾਬ ਸਟੂਡੈਂਟਸ ...

ਪੂਰੀ ਖ਼ਬਰ »

ਭਾਜਪਾ ਆਗੂ ਜਵੰਦਾ ਵਲੋਂ ਅਸਤੀਫ਼ਾ

ਸੂਲਰ ਘਰਾਟ, 30 ਸਤੰਬਰ (ਜਸਵੀਰ ਸਿੰਘ ਔਜਲਾ) - ਭਾਜਪਾ ਸਰਕਾਰ ਵਲੋਂ ਖੇਤੀ ਮਾਰੂ ਨੀਤੀ ਬਿੱਲ ਪਾਸ ਕਰ ਦੇਣ ਤੋਂ ਬਾਅਦ ਪੰਜਾਬ ਵਿਚ ਹੇਠਲੇ ਪੱਧਰ ਤਾੋ ਅਸਤੀਫ਼ੇ ਆਉਣ ਦੀ ਝੜੀ ਲੱਗ ਗਈ ਹੈ | ਇਸ ਲੜੀ ਦੇ ਤਹਿਤ ਅੱਜ ਜ਼ਿਲ੍ਹਾ ਕਿਸਾਨ ਮੋਰਚਾ ਦੇ ਪ੍ਰਧਾਨ ਜਰਨੈਲ ਸਿੰਘ ...

ਪੂਰੀ ਖ਼ਬਰ »

ਓਪਨ ਦੌੜ ਮੁਕਾਬਲੇ 3 ਨੂੰ

ਲਹਿਰਾਗਾਗਾ, 30 ਸਤੰਬਰ (ਸੂਰਜ ਭਾਨ ਗੋਇਲ) - ਪਿੰਡ ਜਲੂਰ ਵਿਖੇ ਯੁਵਕ ਸੇਵਾਵਾਂ ਕਲੱਬ ਵਲੋਂ 3 ਅਕਤੂਬਰ ਦਿਨ ਸ਼ਨੀਵਾਰ ਨੂੰ ਓਪਨ ਦੌੜ ਮੁਕਾਬਲੇ ਕਰਵਾਏ ਜਾ ਰਹੇ ਹਨ | ਕਲੱਬ ਦੇ ਖ਼ਜ਼ਾਨਚੀ ਜਗਜੀਤ ਸਿੰਘ ਨੇ ਦੱਸਿਆ ਕਿ 1600 ਮੀਟਰ ਓਪਨ ਦੌੜ ਦੇ ਜੇਤੂਆਂ ਨੂੰ ਨਕਦ ਰਾਸ਼ੀ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਮੋਹਰੀ ਕਿਸਾਨਾਂ ਦਾ ਪ੍ਰਸ਼ਾਸਨ ਵਲੋਂ ਸਨਮਾਨ

ਮਸਤੂਆਣਾ ਸਾਹਿਬ, 30 ਸਤੰਬਰ (ਦਮਦਮੀ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਅਤੇ ਕਿ੍ਸ਼ੀ ਵਿਗਿਆਨ ਕੇਂਦਰ ਖੇੜੀ ਵੱਲੋਂ ਖੇਤੀਬਾੜੀ, ਕਿਸਾਨ ਭਲਾਈ ਵਿਭਾਗ ਅਤੇ ਆਤਮਾ ਸੰਗਰੂਰ ਦੇ ਸਹਿਯੋਗ ਨਾਲ ਪਿੰਡ ਭੰਮਾਬੱਦੀ ਵਿਖੇ ਸਨਮਾਨ ...

ਪੂਰੀ ਖ਼ਬਰ »

ਸੇਵਾ ਮੁਕਤੀ 'ਤੇ ਅਧਿਕਾਰੀ ਸਨਮਾਨਿਤ

ਸੰਗਰੂਰ, 30 ਸਤੰਬਰ (ਬਿੱਟਾ) - ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਮੂਨਕ ਸ਼੍ਰੀ ਵਿਜੈ ਕੁਮਾਰ ਗੋਇਲ ਸੇਵਾ ਮੁਕਤ ਹੋਣ 'ਤੇ ਏ.ਆਰ ਦਫ਼ਤਰ ਮੂਨਕ, ਸੰਗਰੂਰ, ਧੂਰੀ ਦੇ ਮਨਿਸਟਰੀਅਲ ਸਟਾਫ਼, ਏ.ਆਰ ਸਰਕਲ ਮੂਨਕ ਦੇ ਇੰਸਪੈਕਟਰ ਵਲੋਂ ਵਿਦਾਇਗੀ ਦਿੱਤੀ ਗਈ | ਇਸ ਮੌਕੇ ਸ਼੍ਰੀ ...

ਪੂਰੀ ਖ਼ਬਰ »

ਬਲਰਾਂ ਦੇ ਸਰਪੰਚ ਮੇਲਾ ਸਿੰਘ ਵਲੋਂ ਗ੍ਰਾਮ ਸਭਾ ਰਾਹੀਂ ਖੇਤੀ ਬਿੱਲਾਂ ਵਿਰੁੱਧ ਕੀਤਾ ਮਤਾ ਪਾਸ

ਮੂਣਕ, 30 ਸਤੰਬਰ (ਕੇਵਲ ਸਿੰਗਲਾ) - ਸਬ ਡਵੀਜ਼ਨ ਮੂਣਕ 'ਚ ਪੈਂਦੇ ਪਿੰਡ ਬਲਰ੍ਹਾ ਵਿਖੇ ਪਿੰਡ ਦੇ ਸਰਪੰਚ ਮੇਲਾ ਸਿੰਘ ਦੀ ਪ੍ਰਧਾਨਗੀ 'ਚ ਗ੍ਰਾਮ ਸਭਾ ਦੀ ਮੀਟਿੰਗ ਹੋਈ ਜਿਸ ਵਿਚ ਸਰਬ ਸੰਮਤੀ ਨਾਲ ਕੇਂਦਰ ਸਰਕਾਰ ਵਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ...

ਪੂਰੀ ਖ਼ਬਰ »

ਕੇ.ਸੀ.ਟੀ. ਐਜੂਕੇਸ਼ਨ ਐਾਡ ਇੰਮੀਗੇ੍ਰਸ਼ਨ ਸੈਂਟਰ ਵਲੋਂ ਆਈਲੈਟਸ ਦੀਆਂ ਆਨਲਾਈਨ ਕਲਾਸਾਂ ਅੱਜ ਤੋਂ ਸ਼ੁਰੂ

ਧਰਮਗੜ੍ਹ, 30 ਸਤੰਬਰ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਕੇ.ਸੀ.ਟੀ. ਕਾਲਜ ਫਤਹਿਗੜ੍ਹ ਵਿਖੇ ਬੱਚਿਆਂ ਦੇ ਮਾਪਿਆਂ ਦੀ ਮੰਗ ਅਤੇ ਬੱਚਿਆਂ ਦੇ ਭਵਿੱਖ ਨੂੰ ਮੱਦੇਨਜ਼ਰ ਰੱਖਦਿਆਂ ਕਾਲਜ ਕੈਂਪਸ ਵਿਖੇ ਨਵੇਂ ਬਣੇ ਕੇ.ਸੀ.ਟੀ. ਐਜੂਕੇਸ਼ਨ ਐਾਡ ...

ਪੂਰੀ ਖ਼ਬਰ »

ਅਧਿਕਾਰੀ ਨੂੰ ਦਿੱਤੀ ਵਿਦਾਇਗੀ ਪਾਰਟੀ

ਸੰਗਰੂਰ, 30 ਸਤੰਬਰ (ਅਮਨਦੀਪ ਸਿੰਘ ਬਿੱਟਾ) - ਸਥਾਨਕ ਡੀ.ਐਫ.ਸੀ. ਹੋਟਲ ਪਟਿਆਲਾ ਗੇਟ ਵਿਖੇ ਸੰਖੇਪ ਅਤੇ ਪ੍ਰਭਾਵਸ਼ਾਲੀ ਵਿਦਾਇਗੀ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਸ੍ਰ. ਤਰਵਿੰਦਰ ਸਿੰਘ ਚੋਪੜਾ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸੰਗਰੂਰ ਦੀ ਅਗਵਾਈ ਅਤੇ ...

ਪੂਰੀ ਖ਼ਬਰ »

ਡੀ. ਸੀ. ਸੰਗਰੂਰ ਨੇ ਖ਼ਰੀਦ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਲਹਿਰਾਗਾਗਾ, 30 ਸਤੰਬਰ (ਗਰਗ, ਢੀਂਡਸਾ) - ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ ਵਲੋਂ ਮਾਰਕੀਟ ਕਮੇਟੀ ਦਫ਼ਤਰ ਲਹਿਰਾਗਾਗਾ ਵਿਖੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ, ਸ਼ੈਲਰ ਮਾਲਕਾਂ, ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਖ਼ਰੀਦ ਪ੍ਰਬੰਧਾਂ ਸਬੰਧੀ ਇਕ ...

ਪੂਰੀ ਖ਼ਬਰ »

ਸੰਗਰੂਰ ਦੀਆਂ ਗਰੀਬ ਬਸਤੀਆਂ ਦੇ ਵਿਕਾਸ ਲਈ ਆਇਆ ਪੈਸਾ ਅਣਅਧਿਕਾਰਤ ਕਾਲੋਨੀਆਂ 'ਤੇ ਲਾਇਆ

ਸੰਗਰੂਰ, 30 ਸਤੰਬਰ (ਅਮਨਦੀਪ ਸਿੰਘ ਬਿੱਟਾ) - ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਜਤਿੰਦਰ ਕਾਲੜਾ ਵਲੋਂ 110 ਕਰੋੜ ਦੇ ਪ੍ਰਾਜੈਕਟ ਸੰਬੰਧੀ ਕੀਤੀ ਸ਼ਿਕਾਇਤ ਦੀ ਸੁਣਵਾਈ ਸਹਾਇਕ ਕਮਿਸ਼ਨਰ ਅਤੇ ਐਸ.ਡੀ.ਐਮ. ਦਿੜ੍ਹਬਾ ਮੈਡਮ ਸਿਮਰਪ੍ਰੀਤ ਕੌਰ ਵਲੋਂ ਕੀਤੀ ਗਈ | ਕਾਲੜਾ ...

ਪੂਰੀ ਖ਼ਬਰ »

ਫ਼ੰਡ ਸ਼ੋਅ ਦੇ ਨਾਂਅ 'ਤੇ ਐਡਵਾਂਸ ਲੈਣ ਵਾਲੇ ਏਜੰਟਾਂ ਤੋਂ ਬਚਣ ਦਾ ਸੱਦਾ

ਸੰਗਰੂਰ, 30 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਮੰਨੀ ਪ੍ਰਮੰਨੀ ਅਤੇ ਸਰਕਾਰ ਵਲੋਂ ਲਾਇਸੰਸ ਪ੍ਰਾਪਤ ਇਮੀਗੇ੍ਰਸ਼ਨ ਕੰਪਨੀ 'ਪੈਰਾਗੋਨ ਗਰੁੱਪ' ਜੋ ਕਿ ਥੋੜ੍ਹੇ ਸਮੇਂ 'ਚ ਹੀ ਸੈਂਕੜੇ ਲੋਕਾਂ ਨੰੂ ਵਿਦੇਸ਼ ਭੇਜ ਚੁੱਕੀ ਹੈ ਦੇ ਡਾਇਰੈਕਟਰ ਰਣਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸੇਵਾ-ਮੁਕਤੀ 'ਤੇ ਅਧਿਆਪਕ ਆਗੂਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਸੰਗਰੂਰ, 30 ਸਤੰਬਰ (ਧੀਰਜ ਪਸ਼ੋਰੀਆ) - ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਸੰਗਰੂਰ ਵਲੋਂ ਡੀ.ਟੀ.ਐਫ਼ ਬਲਾਕ ਧੂਰੀ ਦੇ ਪ੍ਰਧਾਨ ਸੁਖਦੇਵ ਧੂਰੀ ਤੇ ਵੱਖ-ਵੱਖ ਬਲਾਕ ਕਮੇਟੀਆਂ ਦੇ ਆਗੂ ਰਾਮ ਪਾਲ ਸ਼ਰਮਾ, ਆਸ਼ਾ ਸ਼ਰਮਾ ਤੇ ਜਗਨਨਾਥ ਬਖੋਰਾ ਦਾ ਸੇਵਾ ...

ਪੂਰੀ ਖ਼ਬਰ »

ਅੱਜ ਤੋਂ ਅਣਮਿੱਥੇ ਸਮੇਂ ਲਈ ਸੁਨਾਮ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਵਲੋਂ ਰੇਲਾਂ ਦਾ ਚੱਕਾ ਜਾਮ

ਸੁਨਾਮ ਊਧਮ ਸਿੰਘ ਵਾਲਾ, 30 ਸਤੰਬਰ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ ਜਿਸ ਵਿਚ ਕਿਸਾਨ ਮਸਲਿਆਂ ਤੇ ਵਿਚਾਰ ਚਰਚਾ ਕਰਨ ...

ਪੂਰੀ ਖ਼ਬਰ »

ਰੰਗਕਰਮੀ ਵਿੰਦਰ ਠੀਕਰੀਵਾਲਾ ਨਾਲ ਰੂਬਰੂ 4 ਨੂੰ

ਸੰਗਰੂਰ, 30 ਸਤੰਬਰ (ਦਮਨਜੀਤ ਸਿੰਘ) - ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ 4 ਅਕਤੂਬਰ ਨੂੰ ਸਥਾਨਕ ਈਟਿੰਗ ਮਾਲ ਵਿਖੇ ਉੱਘੇ ਜੁਝਾਰੂ ਰੰਗਕਰਮੀ ਅਤੇ ਗੀਤਕਾਰ ਵਿੰਦਰ ਠੀਕਰੀਵਾਲਾ ਨਾਲ ਰੂ-ਬ-ਰੂ ਸਮਾਗਮ ਕਰਵਾਇਆ ਜਾ ਰਿਹਾ ਹੈ | ਸਮਾਗਮ ਦੀ ਪ੍ਰਧਾਨਗੀ ਕਾਮਰੇਡ ਸੁਖਦੇਵ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਅੱਜ ਰੋਕੀਆਂ ਜਾਣਗੀਆਂ ਰੇਲਾਂ-ਚੌ ਾਦਾ

ਅਮਰਗੜ੍ਹ, 30 ਸਤੰਬਰ (ਸੁਖਜਿੰਦਰ ਸਿੰਘ ਝੱਲ) - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਰੇਲਵੇ ਸਟੇਸ਼ਨ ਸੰਗਰੂਰ ਵਿਖੇ ਕਿਸਾਨੀ ਸੰਘਰਸ਼ ਨੂੰ ਅੱਗੇ ਤੋਰਦਿਆਂ 1 ਅਕਤੂਬਰ ਤੋਂ ਰੇਲਾਂ ਰੋਕਣ ਦਾ ਸਿਲਸਿਲਾ ਅਣਮਿੱਥੇ ਸਮੇਂ ਲਈ ਆਰੰਭ ਕੀਤਾ ਜਾਵੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਗੁਰਪ੍ਰੀਤ ਬੋੜਾਵਾਲ ਦੀ ਪਲੇਠੀ ਕਾਵਿ ਪੁਸਤਕ 'ਮਾਤੇਸ਼ਵਰੀ' ਜਾਰੀ

ਚੀਮਾ ਮੰਡੀ, 30 ਸਤੰਬਰ (ਜਸਵਿੰਦਰ ਸਿੰਘ ਸ਼ੇਰੋਂ) ¸ ਮਾਡਰਨ ਕਾਲਜ ਬੀਰ ਕਲਾਂ ਵਿਖੇ ਇੱਕ ਸਮਾਗਮ ਦੌਰਾਨ ਕਾਲਜ ਵਿਚ ਪੜ੍ਹ ਚੁੱਕੇ ਵਿਦਿਆਰਥੀ ਗੁਰਪ੍ਰੀਤ ਬੋੜਾਵਾਲ ਦੀ ਪਲੇਠੀ ਕਾਵਿ ਪੁਸਤਕ 'ਮਾਤੇਸ਼ਵਰੀ' ਰਿਲੀਜ਼ ਕੀਤੀ ਗਈ¢ਇਸ ਕਿਤਾਬ ਦੀ ਘੁੰਡ ਚੁਕਾਈ ਦੀ ਰਸਮ ਕਾਲਜ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਅੱਜ ਰੋਕੀਆਂ ਜਾਣਗੀਆਂ ਰੇਲਾਂ-ਚੌ ਾਦਾ

ਅਮਰਗੜ੍ਹ, 30 ਸਤੰਬਰ (ਸੁਖਜਿੰਦਰ ਸਿੰਘ ਝੱਲ) - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਰੇਲਵੇ ਸਟੇਸ਼ਨ ਸੰਗਰੂਰ ਵਿਖੇ ਕਿਸਾਨੀ ਸੰਘਰਸ਼ ਨੂੰ ਅੱਗੇ ਤੋਰਦਿਆਂ 1 ਅਕਤੂਬਰ ਤੋਂ ਰੇਲਾਂ ਰੋਕਣ ਦਾ ਸਿਲਸਿਲਾ ਅਣਮਿੱਥੇ ਸਮੇਂ ਲਈ ਆਰੰਭ ਕੀਤਾ ਜਾਵੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਰੰਗਕਰਮੀ ਵਿੰਦਰ ਠੀਕਰੀਵਾਲਾ ਨਾਲ ਰੂਬਰੂ 4 ਨੂੰ

ਸੰਗਰੂਰ, 30 ਸਤੰਬਰ (ਦਮਨਜੀਤ ਸਿੰਘ) - ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ 4 ਅਕਤੂਬਰ ਨੂੰ ਸਥਾਨਕ ਈਟਿੰਗ ਮਾਲ ਵਿਖੇ ਉੱਘੇ ਜੁਝਾਰੂ ਰੰਗਕਰਮੀ ਅਤੇ ਗੀਤਕਾਰ ਵਿੰਦਰ ਠੀਕਰੀਵਾਲਾ ਨਾਲ ਰੂ-ਬ-ਰੂ ਸਮਾਗਮ ਕਰਵਾਇਆ ਜਾ ਰਿਹਾ ਹੈ | ਸਮਾਗਮ ਦੀ ਪ੍ਰਧਾਨਗੀ ਕਾਮਰੇਡ ਸੁਖਦੇਵ ...

ਪੂਰੀ ਖ਼ਬਰ »

ਭਾਜਪਾ ਆਗੂ ਜਵੰਦਾ ਵਲੋਂ ਅਸਤੀਫ਼ਾ

ਸੂਲਰ ਘਰਾਟ, 30 ਸਤੰਬਰ (ਜਸਵੀਰ ਸਿੰਘ ਔਜਲਾ) - ਭਾਜਪਾ ਸਰਕਾਰ ਵਲੋਂ ਖੇਤੀ ਮਾਰੂ ਨੀਤੀ ਬਿੱਲ ਪਾਸ ਕਰ ਦੇਣ ਤੋਂ ਬਾਅਦ ਪੰਜਾਬ ਵਿਚ ਹੇਠਲੇ ਪੱਧਰ ਤਾੋ ਅਸਤੀਫ਼ੇ ਆਉਣ ਦੀ ਝੜੀ ਲੱਗ ਗਈ ਹੈ | ਇਸ ਲੜੀ ਦੇ ਤਹਿਤ ਅੱਜ ਜ਼ਿਲ੍ਹਾ ਕਿਸਾਨ ਮੋਰਚਾ ਦੇ ਪ੍ਰਧਾਨ ਜਰਨੈਲ ਸਿੰਘ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਦਾ ਰੋਸ ਧਰਨਾ ਨੌਵੇਂ ਦਿਨ 'ਚ ਪ੍ਰਵੇਸ਼

ਲੌਾਗੋਵਾਲ, 30 ਸਤੰਬਰ (ਵਿਨੋਦ, ਖੰਨਾ) - ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਕੋਠੀ ਲਾਗੇ ਦਿੱਤੇ ਜਾ ਰਹੇ ਧਰਨੇ 'ਚ ...

ਪੂਰੀ ਖ਼ਬਰ »

ਦਫ਼ਤਰੀ ਬਾਹਰੀ ਦੀ ਹੜਤਾਲ ਜਾਰੀ

ਸੰਗਰੂਰ, 30 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਜ਼ਿਲ੍ਹਾ ਸੰਗਰੂਰ ਦੇ ਕਨਵੀਨਰ ਵਾਸਵੀਰ ਸਿੰਘ ਭੁੱਲਰ, ਰਾਜ ਕੁਮਾਰ ਅਰੋੜਾ, ਪ੍ਰੀਤਮ ਸਿੰਘ ਧੂਰਾ, ਸੁਖਦੇਵ ਸਿੰਘ ਚੰਗਾਲੀਵਾਲਾ, ਮੇਲਾ ਸਿੰਘ ਪੁੰਨਾਵਾਲ, ਸੀਤਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਹੀਦ ਗੁਰਵਿੰਦਰ ਸਿੰਘ ਤੋਲਾਵਾਲ ਦੇ ਪਰਿਵਾਰ ਨੂੰ ਕੀਤਾ ਸਨਮਾਨਿਤ

ਧਰਮਗੜ੍ਹ, 30 ਸਤੰਬਰ (ਗੁਰਜੀਤ ਸਿੰਘ ਚਹਿਲ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੇ.ਸੀ.ਟੀ. ਕਾਲਜ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ ਫਤਹਿਗੜ੍ਹ ਗੰਢੂਆਂ ਵਿਖੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਸਮੇਂ ਚੇਅਰਮੈਨ ਯੋਜਨਾ ਬੋਰਡ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਲੱਖਾ ਸਿੰਘ ਪ੍ਰਧਾਨ ਬਣੇ

ਮੂਲੋਵਾਲ, 30 ਸਤੰਬਰ (ਰਤਨ ਭੰਡਾਰੀ) - ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਕਾਨੂੰਨ ਬਣਾਉਣ ਪਿੱਛੋਂ ਕਿਸਾਨਾਂ ਵਿਚ ਭਾਰੀ ਰੋਸ ਦੀ ਲਹਿਰ ਹੈ | ਪਿੰਡ ਪਿੰਡ ਕਿਸਾਨਾਂ ਨੂੰ ਜਥੇਬੰਦ ਕਰਨ ਲਈ ਯੂਨਿਟ ਬਣਾਏ ਜਾ ਰਹੇ ਹਨ | ਪਿੰਡ ਬਾਲੀਆਂ ਵਿਚ ਵੀ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਮੋਦੀ ਨੇ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਦਾ ਰਸਤਾ ਖੋਲਿ੍ਹਆ-ਤੋਲਾਵਾਲ

ਚੀਮਾ ਮੰਡੀ, 30 ਸਤੰਬਰ (ਦਲਜੀਤ ਸਿੰਘ ਮੱਕੜ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਸੁਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਆਰਡੀਨੈਂਸਾਂ ਨੂੰ ਸੰਸਦ ਦੇ ਦੋਵਾਂ ਸਦਨਾਂ 'ਚ ਪਾਸ ਕੀਤੇ ਗਏ ਬਿੱਲਾਂ ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਦੀ ਜੈਅੰਤੀ 17 ਨੰੂ

ਸੁਨਾਮ ਊਧਮ ਸਿੰਘ ਵਾਲਾ, 30 ਸਤੰਬਰ (ਧਾਲੀਵਾਲ, ਭੁੱਲਰ) - ਅਗਰਵਾਲ ਸਭਾ ਸੁਨਾਮ ਦੀ ਇਕ ਮੀਟਿੰਗ ਸਭਾ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਦੀ ਪ੍ਰਧਾਨਗੀ ਹੇਠ ਸਥਾਨਕ ਅਗਰਸੈਨ ਚੌਾਕ ਵਿਖੇ ਹੋਈ ਜਿਸ ਵਿਚ ਸਭਾ ਦੇ ਵਿਸ਼ੇਸ਼ ਸੱਦੇ ਤੇ ਬੁਲਾਏ ਗਏ ਕੁਝ ਖ਼ਾਸ ਮਹਿਮਾਨਾਂ ਵਲੋਂ ...

ਪੂਰੀ ਖ਼ਬਰ »

ਸਹਿਕਾਰੀ ਸਭਾ ਨਾਲ ਸਬੰਧਿਤ ਵਫ਼ਦ ਅਧਿਕਾਰੀ ਨੰੂ ਮਿਲਿਆ

ਸੰਗਰੂਰ, 30 ਸਤੰਬਰ (ਅਮਨਦੀਪ ਸਿੰਘ ਬਿੱਟਾ)- ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਸੰਗਰੂਰ ਦਾ ਵਫ਼ਦ ਯੋਧਾ ਸਿੰਘ ਦੀ ਪ੍ਰਧਾਨਗੀ ਹੇਠ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਸੰਗਰੂਰ ਨੰੂ ਮਿਲਿਆ | ਵਫ਼ਦ ਨੇ ਸਹਿਕਾਰੀ ਸਭਾਵਾਂ ਕਰਮਚਾਰੀ ਸਰਵਿਸਜ ...

ਪੂਰੀ ਖ਼ਬਰ »

ਭਾਜਪਾ ਨਾਲ ਸਬੰਧ ਰੱਖਣ ਵਾਲੇ ਲੋਕਾਂ ਦਾ ਕੀਤਾ ਜਾਵੇਗਾ ਬਾਈਕਾਟ-ਚੱਠਾ

ਸੁਨਾਮ ਊਧਮ ਸਿੰਘ ਵਾਲਾ, 30 ਸਤੰਬਰ (ਸੱਗੂ, ਧਾਲੀਵਾਲ, ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧਪੂਰਾ ਦੇ ਜ਼ਿਲ੍ਹਾ ਜਰਨਲ ਸਕੱਤਰ ਰਣ ਸਿੰਘ ਚੱਠਾ ਨੇ ਕਿਹਾ ਕੇ ਪੰਜਾਬ ਸਮੇਤ ਸਮੁੱਚੇ ਭਾਰਤ ਦੀ ਕਿਸਾਨੀ ਜਵਾਨੀ ਆੜ੍ਹਤੀਆਂ ਛੋਟੇ ਦੁਕਾਨਦਾਰ ਵਪਾਰੀ, ਮਜ਼ਦੂਰਾਂ, ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਇਕਾਈ ਦਾ ਗਠਨ

ਅਮਰਗੜ੍ਹ, 30 ਸਤੰਬਰ (ਸੁਖਜਿੰਦਰ ਸਿੰਘ ਝੱਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨ ਆਗੂ ਸਰਬਜੀਤ ਸਿੰਘ ਭੁਰਥਲਾ ਦੀ ਅਗਵਾਈ ਹੇਠ ਪਿੰਡ ਰਾਏਪੁਰ ਵਿਖੇ ਇਕਾਈ ਦਾ ਗਠਨ ਕੀਤਾ ਗਿਆ | ਇਸ ਮੌਕੇ ਚੁਣੀ ਗਈ 21 ਮੈਂਬਰੀ ਕਮੇਟੀ ਦਾ ਪ੍ਰਧਾਨ ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਸੰਸਕ੍ਰਿਤ ਸੰਘ ਦੇ ਮੰਜੁਲਾ ਸ਼ਰਮਾ ਬਣੇ ਕੌਮੀ ਜਨਰਲ ਸਕੱਤਰ

ਸੰਗਰੂਰ, 30 ਸਤੰਬਰ (ਅਮਨਦੀਪ ਸਿੰਘ ਬਿੱਟਾ)- ਵਿਸ਼ਵ ਐਨ.ਆਰ.ਆਈ ਸਮਾਜਿਕ ਅਤੇ ਸੰਸਕ੍ਰਿਤਕ ਸੰਘ ਵਲੋਂ ਸ੍ਰੀਮਤੀ ਮੰਜੂਲਾ ਸ਼ਰਮਾ ਨੂੰ ਮਹਿਲਾ ਵਿੰਗ ਦੀ ਕੌਮੀ ਜਨਰਲ ਸਕੱਤਰ ਨਿਯੁਕਤ ਕੀਤਾ ਹੈ | ਇਹ ਨਿਯੁਕਤੀ ਸੰਘ ਦੇ ਕੌਮੀ ਪ੍ਰਧਾਨ ਲਾਲਜੀ ਭਗਵਾਨ ਸਿੰਘ ਵਲੋਂ ਕੀਤੀ ...

ਪੂਰੀ ਖ਼ਬਰ »

ਝੋਨੇ ਦੇ ਨਾੜ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਲਈ ਪਿੰਡ ਭੱਦਲਵੱਡ ਨੂੰ ਚੁਣਿਆ

ਧੂਰੀ, 30 ਸਤੰਬਰ (ਸੁਖਵੰਤ ਸਿੰਘ ਭੁੱਲਰ) - ਡਾ: ਜਸਵਿੰਦਰਪਾਲ ਸਿੰਘ ਗਰੇਵਾਲ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪਿੰਡ ਭੱਦਲਵੱਡ ਤਹਿਸੀਲ ਧੂਰੀ ਨੂੰ ਝੋਨੇ ਦੇ ਨਾੜ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਲਈ ਚੁਣਿਆ ਗਿਆ ਹੈ | ਇਸ ...

ਪੂਰੀ ਖ਼ਬਰ »

ਪੈਨਸ਼ਨ ਬਹਾਲੀ ਲਈ ਮੁੱਖ ਮੰਤਰੀ ਦੇ ਨਾਂਅ ਸੌਾਪਿਆ ਮੰਗ-ਪੱਤਰ

ਅਮਰਗੜ੍ਹ, 30 ਸਤੰਬਰ (ਝੱਲ, ਮੰਨਵੀਂ) - ਹਲਕਾ ਵਿਧਾਇਕ ਸ. ਸੁਰਜੀਤ ਸਿੰਘ ਧੀਮਾਨ ਨੂੰ ਐਨ.ਪੀ.ਐਸ. ਕਰਮਚਾਰੀ ਯੂਨੀਅਨ ਵਲੋਂ 2004 ਤੋਂ ਬਾਅਦ ਸਰਕਾਰੀ ਨੌਕਰੀ 'ਚ ਆਏ ਕਰਮਚਾਰੀਆਂ ਦੀ ਪੈਨਸ਼ਨ ਬਹਾਲੀ ਲਈ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਸੌਾਪਿਆ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਜ਼ਿਲ੍ਹਾ ਮੀਟਿੰਗ ਹੋਈ

ਜਖੇਪਲ, 30 ਸਤੰਬਰ (ਮੇਜਰ ਸਿੰਘ ਸਿੱਧੂ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਡੇਰਾ ਬਾਬਾ ਟੀਕਮਦਾਸ ਉਗਰਾਹਾਂ ਵਿਖੇ ਹੋਈ | ਇਸ ਮੀਟਿੰਗ ਦੌਰਾਨ ਸੂਬਾ ਪ੍ਰਧਾਨ ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਡਾ: ਮਾਨ ਤੇ ਗੋਸਲ ਨੇ ਪਰਾਲੀ ਨਾ ਸਾੜਨ ਦਾ ਦਿੱਤਾ ਹੋਕਾ

ਸੰਗਰੂਰ, 30 ਸਤੰਬਰ (ਦਮਨਜੀਤ ਸਿੰਘ) - ਸਾਇੰਟੇਫਿਕ ਅਵੇਅਰਨੈੱਸ ਐਾਡ ਸੋਸ਼ਲ ਵੈੱਲਫੇਅਰ ਫੋਰਮ ਦੇ ਪ੍ਰਧਾਨ ਡਾ: ਏ.ਐਸ.ਮਾਨ ਅਤੇ ਸਲਾਹਕਾਰ ਬਲਦੇਵ ਸਿੰਘ ਗੋਸਲ ਨੇ ਕਿਹਾ ਕਿ ਪਰਾਲੀ ਨੂੰ ਅੱਗ ਨਾਂ ਲਾ ਕੇ ਕਿਸਾਨਾਂ ਨੂੰ ਬਹੁਤ ਵੱਡੇ ਫ਼ਾਇਦੇ ਨੇ ਹਨ | ਅੱਗ ਨਾ ਲਾਉਣ ਨਾਲ ...

ਪੂਰੀ ਖ਼ਬਰ »

ਸੈਮੀਨਾਰ ਰਾਹੀਂ ਨਰਸਿੰਗ ਵਿਦਿਆਰਥੀਆਂ ਨਾਲ ਜਾਣਕਾਰੀ ਕੀਤੀ ਸਾਂਝੀ

ਸੰਗਰੂਰ, 30 ਸਤੰਬਰ (ਅਮਨਦੀਪ ਸਿੰਘ ਬਿੱਟਾ) - ਨੈਸ਼ਨਲ ਇੰਸਟੀਚਿਊਟ ਆਫ਼ ਸੰਗਰੂਰ ਵਿਚ ਰਗਾਨੂ ਨਾਸਕ ਜਾਗਰੂਕ ਦਿਵਸ ਆਨਲਾਈਨ ਮਨਾਇਆ ਗਿਆ | ਕਾਲਜ ਦੇ ਡਾਇਰੈਕਟਰ ਸ੍ਰੀ ਸ਼ਿਵ ਆਰੀਆ ਨੇ ਆਨ ਲਾਈਨ ਸੈਮੀਨਾਰ ਵਿਚ ਆਏ ਮੁੱਖ ਮਹਿਮਾਨ ਡਾਕਟਰ ਵੀ.ਕੇ. ਅਹੂਜਾ ਦਾ ਸਵਾਗਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਹੋਈ ਚੋਣ

ਸੰਦੌੜ, 30 ਸਤੰਬਰ (ਗੁਰਪ੍ਰੀਤ ਸਿੰਘ ਚੀਮਾ) - ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ ਨਜ਼ਦੀਕੀ ਪਿੰਡ ਦਸੌਧਾ ਸਿੰਘ ਵਾਲਾ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡ ਦੇ ਕਿਸਾਨਾਂ ਨੇ ਭਾਗ ਲਿਆ | ਮੀਟਿੰਗ 'ਚ ਬਲਾਕ ਪ੍ਰਧਾਨ ਜਗਰਾਜ ...

ਪੂਰੀ ਖ਼ਬਰ »

ਰਾਜਾ ਬੀਰ ਕਲਾਂ ਵਲੋਂ ਸੜਕਾਂ ਦਾ ਉਦਘਾਟਨ

ਜਖੇਪਲ, 30 ਸਤੰਬਰ (ਮੇਜਰ ਸਿੰਘ ਸਿੱਧੂ) - ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ ਗ੍ਰਾਮ ਪੰਚਾਇਤ ਹੰਬਲਬਾਸ ਵਲੋਂ ਪੰਜਾਬ ਸਰਕਾਰ ਦੀ ਤਰਫ਼ੋਂ ਜ਼ਿਲ੍ਹਾ ਯੋਜਨਾਂ ਬੋਰਡ ਦੇ ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰ ਕਲਾਂ ਦੇ ਸਹਿਯੋਗ ਸਦਕਾ ਹੰਬਲਬਾਸ ਦੀਆਂ ਅੰਦਰੂਨੀ ...

ਪੂਰੀ ਖ਼ਬਰ »

ਕਾਰ 'ਚੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਇਕ ਵਿਰੁੱਧ ਕੀਤਾ ਮਾਮਲਾ ਦਰਜ

ਨਦਾਮਪੁਰ/ਚੰਨੋਂ, 30 ਸਤੰਬਰ (ਹਰਜੀਤ ਸਿੰਘ ਨਿਰਮਾਣ) - ਐਾਟੀ ਨਾਰਕੋਟਸੈਲ ਸੰਗਰੂਰ ਅਤੇ ਭਵਾਨੀਗੜ੍ਹ ਪੁਲਿਸ ਨੇ ਇਕ ਕਾਰ 'ਚੋਂ 15400 ਨਸ਼ੀਲੀਆਂ ਗੋਲੀਆਂ ਬਰਾਮਦ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਾਟੀ ...

ਪੂਰੀ ਖ਼ਬਰ »

ਕਿਸਾਨਾਂ ਲਈ ਯੂਥ ਕਾਂਗਰਸ ਹਰ ਕੁਰਬਾਨੀ ਦੇਣ ਨੂੰ ਤਿਆਰ - ਗੁਰਜੋਤ ਸਿੰਘ ਢੀਂਡਸਾ

ਕੁੱਪ ਕਲਾਂ, 30 ਸਤੰਬਰ (ਮਨਜਿੰਦਰ ਸਿੰਘ ਸਰੌਦ)- ਕੇਂਦਰ ਸਰਕਾਰ ਵਲੋਂ ਜੋ ਕਿਸਾਨ ਵਿਰੋਧੀ ਖੇਤੀ ਬਿੱਲ ਪਾਸ ਕੀਤੇ ਗਏ ਹਨ, ਉਸ ਦੇ ਵਿਰੋਧ 'ਚ ਯੂਥ ਕਾਂਗਰਸ ਪੰਜਾਬ ਵਲੋਂ ਦਿੱਲੀ ਇੰਡੀਆ ਗੇਟ ਵਿਖੇ ਧਰਨਾ ਲਗਾਇਆ ਗਿਆ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ 'ਚ ਟਰੈਕਟਰ ...

ਪੂਰੀ ਖ਼ਬਰ »

ਕਾਂਗਰਸ, ਬਾਦਲ ਤੇ ਭਾਜਪਾ ਨੂੰ ਛੱਡ ਕੇ ਕਿਸੇ ਨਾਲ ਵੀ ਕੀਤਾ ਜਾ ਸਕਦੈ ਗੱਠਜੋੜ-ਪਰਮਿੰਦਰ ਸਿੰਘ ਢੀਂਡਸਾ

ਲਹਿਰਾਗਾਗਾ, 30 ਸਤੰਬਰ (ਗਰਗ, ਢੀਂਡਸਾ, ਗੋਇਲ)-ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਹੋਰਨਾਂ ਪਾਰਟੀਆਂ ਨਾਲ ਗੱਠਜੋੜ ਕਰਨ ਦੇ ਸੰਕੇਤ ਦਿੱਤੇ ਹਨ | ਉਨ੍ਹਾਂ ...

ਪੂਰੀ ਖ਼ਬਰ »

ਕਿਸਾਨ ਅੱਜ ਤੋਂ ਰਿਲਾਇੰਸ ਪੈਟਰੋਲ ਪੰਪ ਤੇ ਕਾਲਾਝਾੜ ਟੋਲ ਪਲਾਜ਼ਾ 'ਤੇ ਕਰਨਗੇ ਰੋਸ ਪ੍ਰਦਰਸ਼ਨ

ਭਵਾਨੀਗੜ੍ਹ, 30 ਸਤੰਬਰ (ਫੱਗੂਵਾਲਾ, ਬਾਲਦ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਨੂੰ ਲੈ ਕੇ ਸਰਮਾਏਦਾਰ ਲੋਕਾਂ ਖ਼ਿਲਾਫ਼ ਕਾਰਵਾਈ ਕਰਦਿਆਂ 1 ਅਕਤੂਬਰ ਤੋਂ ਪਿੰਡ ਬਾਲਦ ਕਲਾਂ ਵਿਖੇ ਸਥਿਤ ...

ਪੂਰੀ ਖ਼ਬਰ »

ਪੰਚਾਇਤ ਤੇ ਲੋਕਾਂ ਵਲੋਂ ਕਾਲੇ ਕਾਨੂੰਨਾਂ ਖਿਲਾਫ਼ ਰੋਸ ਪ੍ਰਦਰਸ਼ਨ

ਮੂਲੋਵਾਲ, 30 ਸਤੰਬਰ (ਰਤਨ ਸਿੰਘ ਭੰਡਾਰੀ) - ਨੇੜਲੇ ਪਿੰਡ ਪੁੰਨਾਵਾਲ ਵਿਖੇ ਸਰਪੰਚ ਬਹਾਦਰ ਸਿੰਘ ਦੀ ਅਗਵਾਈ ਵਿਚ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਕਾਲੇ ਕਾਨੂੰਨ ਬਣਾਉਣ ਕਾਰਨ ਜ਼ੋਰਦਾਰ ਵਿਰੋਧ ਕੀਤਾ ਗਿਆ | ਇਸ ਮੌਕੇ ਸਰਪੰਚ ਬਹਾਦਰ ਸਿੰਘ ਨੇ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਪੈਨਸ਼ਨਰਾਂ ਦਾ ਧਰਨਾ ਸਮਾਪਤ

ਸੰਗਰੂਰ, 30 ਸਤੰਬਰ (ਅਮਨਦੀਪ ਸਿੰਘ ਬਿੱਟਾ) - ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ 16 ਸਤੰਬਰ ਤੋਂ 30 ਸਤੰਬਰ ਤੱਕ ਦਾ ਧਰਨਾ ਅੱਜ ਇਥੇ ਸਮਾਪਤ ਹੋ ਗਿਆ | ਇਸ ਤੋਂ ਪਹਿਲਾਂ ਪੈਨਸ਼ਨਰਜ਼ ਆਗੂਆਂ ਵਲੋਂ ਲਾਲ ਬੱਤੀ ਚੌਕ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ...

ਪੂਰੀ ਖ਼ਬਰ »

ਬਜ਼ੁਰਗਾਂ ਦੀ ਸੰਸਥਾ 'ਚੋਂ ਵਿਛੜੇ ਸਾਥੀ ਨੂੰ ਸ਼ਰਧਾਂਜਲੀ

ਸੰਗਰੂਰ, 30 ਸਤੰਬਰ (ਦਮਨਜੀਤ ਸਿੰਘ) - ਸੰਗਰੂਰ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦੇ ਦਫ਼ਤਰ ਬਨਾਸਰ ਬਾਗ ਵਿਖੇ ਸੰਸਥਾ ਦੇ ਫਾਉੂਾਡਰ ਮੈਂਬਰ ਅਤੇ ਸਾਬਕਾ ਪ੍ਰਧਾਨ ਸ. ਸੁਖਦੇਵ ਸਿੰਘ ਜੱਸਲ ਦੇ 26 ਸਤੰਬਰ ਨੂੰ ਅਕਾਲ ਚਲਾਣੇ 'ਤੇ 2 ਮਿੰਟ ਦਾ ਮੋਨ ਧਾਰਨ ਕਰ ਕੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਅੱਜ ਵੱਡੇ ਸੰਕਟ 'ਚ ਲਿਆ ਕੇ ਖੜ੍ਹਾ ਕਰਨ ਲਈ ਬਾਦਲ ਪਰਿਵਾਰ ਜ਼ਿੰਮੇਵਾਰ- ਬਾਦਲਗੜ੍ਹ

ਮੰਡਵੀ, 30 ਸਤੰਬਰ (ਪ੍ਰਵੀਨ ਮਦਾਨ)- ਕੇਂਦਰ ਸਰਕਾਰ ਵਲੋਂ ਖੇਤੀ ਨੂੰ ਖ਼ਤਮ ਕਰਨ ਲਈ ਜਾਰੀ ਕੀਤੇ 3 ਖੇਤੀ ਬਿੱਲਾਂ ਦੇ ਵਿਰੁੱਧ ਦੇਸ਼ ਭਰ ਵਿਚ ਹੋ ਰਹੇ ਵਿਰੋਧ ਤੋਂ ਜਿਥੇ ਮੋਦੀ ਸਰਕਾਰ ਬੌਖਲਾ ਈ ਹੈ, ਉੱਥੇ ਹੀ ਪੰਜਾਬ ਅੰਦਰ ਆਪਣੀ ਹੋਂਦ ਬਚਾਉਣ ਲਈ ਬਾਦਲ ਪਰਿਵਾਰ ਨੇ ...

ਪੂਰੀ ਖ਼ਬਰ »

ਅਹੁਦੇਦਾਰਾਂ ਦੀ ਚੋਣ

ਮਹਿਲਾਂ ਚੌਾਕ, 30 ਸਤੰਬਰ (ਸੁਖਵੀਰ ਸਿੰਘ ਢੀਂਡਸਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਭਵਾਨੀਗੜ੍ਹ ਦੇ ਕਾਰਜਕਾਰੀ ਸਕੱਤਰ ਹਰਜੀਤ ਸਿੰਘ ਮਹਿਲਾਂ ਦੀ ਅਗਵਾਈ ਵਿਚ ਪਿੰਡ ਮਰਦਖੇੜਾ ਵਿਖੇ ਇਕਾਈ ਦੀ ਚੋਣ ਕੀਤੀ ਗਈ, ਇਸ ਦੌਰਾਨ ਪਿੰਡ ਵਾਸੀਆਂ ਦੀ ਸਰਬਸੰਮਤੀ ...

ਪੂਰੀ ਖ਼ਬਰ »

ਸੰਤ ਖ਼ਾਲਸਾ ਗੁਰਮਤਿ ਵਿਦਿਆਲਿਆ ਵਲੋਂ ਕੰਨਿਆਦਾਨ

ਅਮਰਗੜ੍ਹ, 30 ਸਤੰਬਰ (ਸੁਖਜਿੰਦਰ ਸਿੰਘ ਝੱਲ) - ਬੱਚਿਆਂ ਨੂੰ ਧਾਰਮਿਕ ਵਿੱਦਿਆ ਤੇ ਗੱਤਕਾ ਸਿਖਲਾਈ ਦੇਣ ਵਾਲੀ ਸੰਸਥਾ ਸੰਤ ਖ਼ਾਲਸਾ ਗੁਰਮਤਿ ਵਿਦਿਆਲਿਆ ਬੇਲੇਵਾਲ ਦੇ ਵਿਹੜੇ 'ਚ ਕੰਨਿਆ ਦਾਨ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੰਚਾਲਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX