ਤਾਜਾ ਖ਼ਬਰਾਂ


ਦਿੱਲੀ 'ਚ ਕੋਰੋਨਾ ਦੇ ਇਕ ਮਾਰਚ ਤੋਂ ਬਾਅਦ ਰਿਕਾਰਡ ਕੀਤੇ ਗਏ ਸਭ ਤੋਂ ਘੱਟ ਕੇਸ
. . .  1 day ago
ਨਵੀਂ ਦਿੱਲੀ, 12 ਜੂਨ - ਦਿੱਲੀ ਵਿਚ ਕੋਰੋਨਾ ਦੇ ਨਵੇਂ ਮਾਮਲੇ ਨਿਰੰਤਰ ਘੱਟ ਰਹੇ ਹਨ। ਦਿੱਲੀ ਵਿਚ ਅੱਜ 213 ਨਵੇਂ ਮਾਮਲੇ ਸਾਹਮਣੇ ਆਏ ਅਤੇ 28 ਮਰੀਜ਼ਾਂ ਦੀ ਮੌਤ ਹੋਈ ਹੈ। ਜੋ ਇਕ ਮਾਰਚ ਤੋਂ ਬਾਅਦ ਸਭ ਤੋਂ ਘੱਟ...
ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  1 day ago
ਕਾਲਾ ਸੰਘਿਆਂ, 12 ਜੂਨ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਅੱਛਰ ਸਿੰਘ ਹਾਲ ਵਾਸੀ ਲੁਧਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੀ ਮਾਂ...
ਲਾਸ਼ ਖਰੜ ਪੁੱਜਣ 'ਤੇ ਜੈਪਾਲ ਭੁੱਲਰ ਦੇ ਸਾਥੀ ਜਸਪ੍ਰੀਤ ਜੱਸੀ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਖਰੜ,12 ਜੂਨ (ਕੇਵਲ ਸਿੰਘ ਰਾਣਾ) - ਬੀਤੀ 9 ਜੂਨ ਨੂੰ ਕੋਲਕਾਤਾ ਵਿਖੇ ਜਗਰਾਉਂ ਪੁਲਿਸ ਕਤਲ ਕਾਂਡ ਦੇ ਦੋ ਮੁੱਖ ਦੋਸ਼ੀਆਂ ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਖਰੜ ਦੇ ਹੋਏ ਐਨਕਾਊਂਟਰ...
ਅੰਮ੍ਰਿਤਸਰ ਵਿਚ 100 ਕੋਰੋਨਾ ਕੇਸ ਆਏ ਸਾਹਮਣੇ, 6 ਮੌਤਾਂ
. . .  1 day ago
ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 100 ਕੇਸ ਸਾਹਮਣੇ ਆਏ ਹਨ ਅਤੇ 6 ਮਰੀਜ਼ਾਂ ਦੀ...
ਨਹਿਰ 'ਚ ਡੁੱਬਣ ਕਾਰਨ ਬੱਚੇ ਦੀ ਮੌਤ
. . .  1 day ago
ਜੋਗਾ,(ਮਾਨਸਾ) 12 ਜੂਨ (ਹਰਜਿੰਦਰ ਸਿੰਘ ਚਹਿਲ) - ਅੱਜ ਪਿੰਡ ਰੱਲਾ ਮਾਨਸਾ 'ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਰਾਹਤ, ਆਏ ਨਵੇਂ 12 ਮਾਮਲੇ
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਥੋੜ੍ਹੀ ਰਾਹਤ ਮਿਲੀ ਹੈ ਅਤੇ ਅੱਜ ਮਹਿਜ 12 ਮਾਮਲੇ ਹੀ ਸਾਹਮਣੇ ਆਏ ਹਨ ...
ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਨੇ ਕੋਲਕਾਤਾ ਵਿਚ ਰਹਿਣ ਲਈ ਕੀਤੇ ਸਨ ਜਾਅਲੀ ਦਸਤਾਵੇਜ਼ ਇਸਤੇਮਾਲ
. . .  1 day ago
ਚੰਡੀਗੜ੍ਹ,12 ਜੂਨ - ਪੰਜਾਬ ਪੁਲਿਸ ਨੇ ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਜਸਪ੍ਰੀਤ ਸਿੰਘ ਨੂੰ ਕੋਲਕਾਤਾ ਦੇ ਵਿਚ ਰਹਿਣ ਲਈ ਜਿਸ ਵਿਅਕਤੀ ਦੇ ਦਸਤਾਵੇਜ਼ਾਂ ਦਾ ਇਸਤੇਮਾਲ ਕੀਤਾ...
ਜ਼ਹਿਰੀਲੀ ਚੀਜ਼ ਦੇ ਡੰਗਣ ਨਾਲ ਦੋ ਦੀ ਮੌਤ
. . .  1 day ago
ਗੁਰਾਇਆ,12 ਜੂਨ ( ਬਲਵਿੰਦਰ ਸਿੰਘ ) - ਗੁਰਾਇਆ ਦੇ ਨਜ਼ਦੀਕੀ ਬੜਾ ਪਿੰਡ ਵਿਖੇ ਇਕ ਮੋਟਰ 'ਤੇ ਸੁਤੇ ਪਏ ਦੋ ਪ੍ਰਵਾਸੀ ਮਜ਼ਦੂਰਾਂ ਦੇ ਜ਼ਹਿਰੀਲੀ ਚੀਜ਼ ਲੜਨ ਨਾਲ ਦੋਵਾਂ ਦੀ ਮੌਤ ਹੋ...
ਕਾਲੇ ਫੰਗਸ ਦੀ ਦਵਾਈ ਟੈਕਸ ਮੁਕਤ, ਕੋਰੋਨਾ ਟੀਕੇ 'ਤੇ 5% ਜੀ.ਐੱਸ.ਟੀ. ਬਰਕਰਾਰ
. . .  1 day ago
ਨਵੀਂ ਦਿੱਲੀ, 12 ਜੂਨ - ਜੀ.ਐੱਸ.ਟੀ. ਕੌਂਸਲ ਨੇ ਸਨਿਚਰਵਾਰ ਨੂੰ ਕੋਰੋਨਾ ਨਾਲ ਸਬੰਧਿਤ ਰਾਹਤ ਸਮਗਰੀ ਬਾਰੇ ਮੰਤਰੀਆਂ ਦੇ ਸਮੂਹ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ...
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ 14 ਜੂਨ ਨੂੰ ਜਨਤਕ ਛੁੱਟੀ
. . .  1 day ago
ਚੰਡੀਗੜ੍ਹ , 12 ਜੂਨ - ਚੰਡੀਗੜ੍ਹ ਵਿਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ...
ਅੰਮ੍ਰਿਤਸਰ 'ਚ ਇਕ ਵਿਅਕਤੀ ਵਲੋਂ ਘਰਵਾਲੀ ਅਤੇ ਜਵਾਨ ਧੀ ਦਾ ਕਤਲ
. . .  1 day ago
ਅੰਮ੍ਰਿਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਖੇ ਅੱਜ ਅਸ਼ੋਕ ਕੁਮਾਰ ਨਾਮਕ ਇਕ ਵਿਅਕਤੀ ਵਲੋਂ ਆਪਣੀ ਘਰਵਾਲੀ ਮਨਜੀਤ ਕੌਰ (45) ਅਤੇ ਜਵਾਨ ਧੀ ਪਾਇਲ ਦਾ ਕਤਲ ਕਰਕੇ...
ਕਾਬੁਲ ਵਿਚ ਹੋਏ ਬੰਬ ਧਮਾਕੇ
. . .  1 day ago
ਕਾਬੂਲ (ਅਫਗਾਨਿਸਤਾਨ), 12 ਜੂਨ - ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਕਾਬੁਲ ਵਿਚ ਅੱਜ ਦੁਪਹਿਰ ਦੋ ਧਮਾਕੇ ਹੋਏ...
ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਹਲਫਨਾਮਾ ਦਾਖ਼ਲ ਕੀਤਾ
. . .  1 day ago
ਨਵੀਂ ਦਿੱਲੀ ,12 ਜੂਨ -ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਇਕ ਹਲਫਨਾਮਾ ਦਾਖ਼ਲ ਕੀਤਾ...
ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਰੇਗਾ ਕੋਵੈਕਸਿਨ ਲਈ ਕਲੀਨਿਕਲ ਅਜ਼ਮਾਇਸ਼
. . .  1 day ago
ਨਵੀਂ ਦਿੱਲੀ,12 ਜੂਨ - ਕੋਵੈਕਸਿਨ ਲਈ ਮਾਰਕੀਟਿੰਗ ਐਪਲੀਕੇਸ਼ਨ ਦਾ ਸਮਰਥਨ ਕਰਨ ਲਈ ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਲੀਨਿਕਲ...
100 ਫ਼ੀਸਦੀ ਕੋਵਿਡ ਵੈਕਸੀਨੇਸ਼ਨ ਮਿਸ਼ਨ ਪ੍ਰਾਪਤੀ ਅਧੀਨ ਪਿੰਡ ਭੀਖੀ ਖੱਟੜਾ ਬਣਿਆ ਪੰਜਾਬ ਦਾ ਪਹਿਲਾ ਪਿੰਡ
. . .  1 day ago
ਰਾੜਾ ਸਾਹਿਬ, 12 ਜੂਨ (ਸਰਬਜੀਤ ਸਿੰਘ ਬੋਪਾਰਾਏ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਨ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਪਾਇਲ ਦੇ ਪਿੰਡ ਭੀਖੀ ਖੱਟੜਾ ਵਿਖੇ 100 ਫ਼ੀਸਦੀ...
ਤੇਜ਼ ਹਨੇਰੀ ਅਤੇ ਮੀਂਹ ਦੇ ਨਾਲ ਹਲਕੀ ਗੜੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਜੂਨ ( ਰਣਜੀਤ ਸਿੰਘ ਢਿੱਲੋਂ ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਜਿੱਥੇ ਹਨੇਰੀ ਨਾਲ ਤੇਜ਼ ਬਾਰਸ਼ ਹੋ...
ਸ਼੍ਰੌਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠ-ਜੋੜ ਮਹਿਜ ਸੱਤਾ ਪ੍ਰਾਪਤ ਕਰਨ ਦੀ ਲਾਲਸਾ - ਜਸਵੀਰ ਸਿੰਘ ਡਿੰਪਾ
. . .  1 day ago
ਸੁਲਤਾਨਪੁਰ ਲੋਧੀ, 12 ਜੂਨ (ਲਾਡੀ, ਹੈਪੀ, ਥਿੰਦ) - ਸੁਲਤਾਨਪੁਰ ਲੋਧੀ ਵਿਖੇ ਜਸਵੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ,ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ...
ਸਾਢੇ 6 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,12 ਜੂਨ (ਪਰਮਿੰਦਰ ਸਿੰਘ ਆਹੂਜਾ) ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ...
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ : ਮਾਇਆਵਤੀ
. . .  1 day ago
ਨਵੀਂ ਦਿੱਲੀ, 12 ਜੂਨ - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ ਹੈ। ਇਸ ਇਤਿਹਾਸਕ ਕਦਮ ਲਈ...
ਸ੍ਰੀ ਮੁਕਤਸਰ ਸਾਹਿਬ ਵਿਚ ਬਾਰਸ਼ ਸ਼ੁਰੂ, ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ 12 ਜੂਨ (ਰਣਜੀਤ ਸਿੰਘ ਢਿੱਲੋਂ ) ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅਸਮਾਨ ਵਿਚ...
ਸਕਾਲਰਸ਼ਿਪ ਘੁਟਾਲੇ ਵਿਰੁੱਧ ਆਮ ਆਦਮੀ ਪਾਰਟੀ ਨੇ ਸਾਧੂ ਸਿੰਘ ਧਰਮਸੋਤ ਦਾ ਫੂਕਿਆ ਪੁਤਲਾ
. . .  1 day ago
ਬਠਿੰਡਾ,12 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਪੰਜਾਬ ਦੇ ਐੱਸ.ਸੀ.ਐੱਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ...
ਬਸਤੀ ਨਿਵਾਸੀਆਂ ਨੇ ਸੂਬਾ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਦਾ ਕੀਤਾ ਪਿੱਟ ਸਿਆਪਾ
. . .  1 day ago
ਤਪਾ ਮੰਡੀ,12 ਜੂਨ (ਪ੍ਰਵੀਨ ਗਰਗ) ਸ਼ਹਿਰ ਦੀ ਅੰਬਰਸਰੀ ਅਤੇ ਯੋਗੀ ਬਸਤੀ ਨਿਵਾਸੀਆਂ ਵਲੋਂ....
ਹਨੇਰੀ ਨਾਲ ਡਿਗੇ ਰੁੱਖ ਹੇਠਾਂ ਆ ਕੇ ਕਿਸਾਨ ਦੀ ਮੌਤ
. . .  1 day ago
ਪੰਜਗਰਾਈਆਂ,12 ਜੂਨ (ਬਲਵਿੰਦਰ ਸਿੰਘ) ઠਨਜ਼ਦੀਕੀ ਪਿੰਡ ਭੰਬੋਈ ਦੀ ਬਹਿਕ 'ਤੇ ਰਹਿਣ ਵਾਲੇ 55 ਸਾਲਾ ...
ਜੰਮੂ ਕਸ਼ਮੀਰ : ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ
. . .  1 day ago
ਸ੍ਰੀ ਨਗਰ, 12 ਜੂਨ - ਜੰਮੂ ਕਸ਼ਮੀਰ ਦੇ ਸੋਪੋਰ ਵਿਚ ਹੋਏ ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ ਹਨ...
ਕਸਬੇ ਅੰਦਰ ਬਣੇ ਗੰਦੇ ਟੋਭਿਆਂ 'ਚ ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਗੰਬੂਜਾ ਮੱਛੀਆਂ ਛੱਡੀਆਂ
. . .  1 day ago
ਲੌਂਗੋਵਾਲ,12 ਜੂਨ ( ਸ.ਸ.ਖੰਨਾ,ਵਿਨੋਦ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਸੰਗਰੂਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਅੱਸੂ ਸੰਮਤ 552

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਕਿਸਾਨ ਜਥੇਬੰਦੀਆਂ ਅੱਜ ਤੋਂ ਕਰਨਗੀਆਂ ਸੰਘਰਸ਼ ਹੋਰ ਤਿੱਖਾ

ਫ਼ਿਰੋਜ਼ਪੁਰ, 30 ਸਤੰਬਰ (ਜਸਵਿੰਦਰ ਸਿੰਘ ਸੰਧੂ)- ਭਾਰੀ ਵਿਰੋਧ ਦੇ ਬਾਵਜੂਦ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਦੇ ਰਾਹ ਪਈਆਂ ਸੂਬੇ ਦੇ 31 ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਸੰਘਰਸ਼ ਨੂੰ ਬੂਰ ਨਾ ਪੈਂਦਾ ਵੇਖ ਹੋਰ ਤਿੱਖਾ ਕਰਨ ਦੀ ਠਾਣਦਿਆਂ 1 ਅਕਤੂਬਰ ਤੋਂ ਰੇਲ ਰੋਕੋ ਪੱਕਾ ਮੋਰਚਾ ਲਗਾਉਣ ਦੇ ਨਾਲ-ਨਾਲ ਭਾਜਪਾ ਆਗੂਆਂ ਦੇ ਘਰ ਘੇਰ ਰੋਸ ਪ੍ਰਦਰਸ਼ਨ ਕਰਨ ਦੀ ਵੀ ਯੋਜਨਾ ਉਲੀਕੀ ਹੈ | ਉਲੀਕੇ ਸੰਘਰਸ਼ ਨੂੰ ਅਮਲੀ ਰੂਪ ਦੇਣ ਲਈ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸਾਈਾਆਵਾਲਾ, ਭਾਰਤੀ ਕਿਸਾਨ ਏਕਤਾ ਡਕੌਾਦਾ ਦੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਮਹਿਮਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਬੱਬੀ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਖਹਿਰਾ, ਭਾਰਤੀ ਕਿਸਾਨ ਲੱਖੋਵਾਲ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਗੁਰਮੀਤ ਸਿੰਘ ਘੋੜੇ ਚੱਕ, ਜ਼ਿਲ੍ਹਾ ਪ੍ਰਧਾਨ ਮੱਘਰ ਸਿੰਘ ਫਿੱਡੇ, ਬਲਵੀਰ ਸਿੰਘ ਝੋਕ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਝੋਕ, ਨਿਰਮਲ ਸਿੰਘ ਰੱਜੀ ਵਾਲਾ, ਗੁਰਜੱਜ ਸਿੰਘ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਫੇਰੋ ਕੇ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਮੰਡ, ਕੁਲ ਹਿੰਦ ਕਿਸਾਨ ਸਭਾ ਦੇ ਸੁਖਦੇਵ ਸਿੰਘ ਰਾਜੀਆਂ, ਕੁਲ ਹਿੰਦ ਕਿਸਾਨ ਸਭਾ ਦੇ ਹੰਸਾ ਸਿੰਘ ਆਦਿ ਕਿਸਾਨ ਆਗੂਆਂ ਨੇ ਭਾਗ ਲਿਆ, ਜਿਨ੍ਹਾਂ ਮਤਾ ਪਾਸ ਕੀਤਾ ਕਿ 31 ਜਥੇਬੰਦੀਆਂ ਵਲੋਂ ਦਿੱਤੇ ਰੇਲ ਜਾਮ ਦੇ ਸੱਦੇ ਨੂੰ ਲਾਗੂ ਕਰਨ ਲਈ 1 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਰੇਲ ਚੱਕਾ ਜਾਮ ਕੀਤਾ ਜਾਵੇਗਾ | ਆਗੂਆਂ ਨੇ ਕਿਹਾ ਕਿ ਜਿਹੜੇ ਸਰਕਾਰ ਨੇ ਬਿੱਲ ਪਾਸ ਕੀਤੇ ਹਨ, ਲੋਕ ਸਭਾ ਤੇ ਰਾਜ ਸਭਾ ਰਾਸ਼ਟਰਪਤੀ ਵਲੋਂ ਵੀ ਹਸਤਾਖ਼ਰ ਕਰ ਦਿੱਤੇ ਹਨ, ਇਹ ਕਾਰਪੋਰੇਟ ਘਰਾਣਿਆਂ ਪੱਖੀ ਬਿੱਲ ਕਿਸਾਨਾਂ ਨੂੰ ਖ਼ਤਮ ਕਰਨ ਵਾਲੇ ਹਨ | ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨਾ ਮੰਡੀਆਂ ਵਿਚ ਹੀ ਲਿਜਾ ਕੇ ਵੇਚਣਾ, ਪ੍ਰਾਈਵੇਟ ਨਾ ਵੇਚਣ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ | ਰੇਲ ਜਾਮ ਦੇ ਨਾਲ-ਨਾਲ ਬੀ.ਜੇ.ਪੀ. ਦੇ ਆਗੂਆਂ ਦੇ ਘਰਾਂ ਦਾ ਘਿਰਾਓ ਵੀ ਕੀਤਾ ਜਾਵੇਗਾ |

ਰੇਲਵੇ ਟਰੈਕ 'ਤੇ ਕਿਸਾਨਾਂ-ਮਜ਼ਦੂਰਾਂ ਵਲੋਂ ਲਗਾਇਆ ਪੱਕਾ ਮੋਰਚਾ 7ਵੇਂ ਦਿਨ ਵੀ ਰਿਹਾ ਜਾਰੀ

ਫ਼ਿਰੋਜ਼ਪੁਰ, 30 ਸਤੰਬਰ (ਜਸਵਿੰਦਰ ਸਿੰਘ ਸੰਧੂ)- ਕਿਸਾਨ ਵਿਰੋਧੀ ਖੇਤੀ ਬਿੱਲ ਨੂੰ ਰੱਦ ਕਰਵਾਉਣ ਲਈ ਰੇਲ ਚੱਕਾ ਜਾਮ ਕਰਨ ਲਈ ਰੇਲਵੇ ਲਾਈਨ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਪੱਕਾ ਮੋਰਚਾ ਲਗਵਾਉਣ ਵਾਲੇ ਹਜ਼ਾਰਾਂ ਕਿਸਾਨਾਂ-ਮਜ਼ਦੂਰਾਂ ...

ਪੂਰੀ ਖ਼ਬਰ »

ਐਮ.ਐੱਸ.ਪੀ. ਤੋਂ ਘੱਟ ਰੇਟ 'ਤੇ ਫ਼ਸਲ ਖ਼ਰੀਦਣ ਵਾਲੇ ਖ਼ਿਲਾਫ਼ ਮੁਕੱਦਮਾ ਦਰਜ ਕੀਤੇ ਜਾਣ ਦਾ ਕਾਨੂੰਨ ਬਣਾਉਣ ਦੀ ਮੰਗ ਉੱਠਣ ਲੱਗੀ

ਫ਼ਿਰੋਜ਼ਪੁਰ, 30 ਸਤੰਬਰ (ਜਸਵਿੰਦਰ ਸਿੰਘ ਸੰਧੂ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਸਬੰਧੀ ਬਿੱਲਾਂ ਨੂੰ ਰੱਦ ਕਰਨ ਦੇ ਨਾਲ-ਨਾਲ ਕੇਂਦਰ ਅਤੇ ਪੰਜਾਬ ਸਰਕਾਰਾਂ ਕੋਲੋਂ ਫ਼ਸਲਾਂ ਦੀ ਤੈਅ ਐਮ.ਐੱਸ.ਪੀ. ਤੋਂ ਘੱਟ ਰੇਟ 'ਤੇ ਫ਼ਸਲ ਖ਼ਰੀਦਣ ਵਾਲੇ ਖਿਲਾਫ਼ ਮੁਕੱਦਮਾ ...

ਪੂਰੀ ਖ਼ਬਰ »

ਹਾਈਕੋਰਟ ਨੇ ਸਰਕਾਰ ਤੋਂ ਅੱਜ ਵਾਸਤੇ ਮੰਗੀ ਸਟੇਟਸ ਰਿਪੋਰਟ

ਫ਼ਿਰੋਜ਼ਪੁਰ, 30 ਸਤੰਬਰ (ਅਜੀਤ ਬਿਉਰੋ)-ਫ਼ਿਰੋਜ਼ਪੁਰ ਨਿਵਾਸੀ ਇਕ ਔਰਤ ਵਲੋਂ ਆਪਣੇ ਪਤੀ ਅਤੇ ਰਿਸ਼ਤੇਦਾਰਾਂ ਨੂੰ ਪੁਲਿਸ ਦੇ ਤਸ਼ੱਦਦ ਤੋਂ ਬਚਾਉਣ ਵਾਸਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਇਕ ਚਿੱਠੀ ਲਿਖੀ ਗਈ, ਜਿਸ ਵਿਚ ਇਕ ਵਿਧਾਇਕ ਦੀ ਸ਼ਹਿ 'ਤੇ ਪੁਲਿਸ ਵਲੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

ਕੁੱਲਗੜ੍ਹੀ, 30 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ-ਜ਼ੀਰਾ ਮਾਰਗ 'ਤੇ ਖੋਸਾ ਦਲ ਸਿੰਘ ਵਾਲਾ ਦੇ ਨਜ਼ਦੀਕ ਹੋਏ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਕੁਲਵੰਤ ਸਿੰਘ ਪੁੱਤਰ ਬਸੰਤ ਸਿੰਘ ਅਤੇ ...

ਪੂਰੀ ਖ਼ਬਰ »

ਲਾਪਤਾ ਪਤਨੀ ਲੱਭਣ ਲਈ ਪਤੀ ਨੇ ਲਗਾਈ ਗੁਹਾਰ

ਅਬੋਹਰ, 30 ਸਤੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਫਰੈਂਡਜ਼ ਕਾਲੋਨੀ ਦੇ ਸਾਹਮਣੇ ਵਾਲੀ ਗਲੀ ਵਿਚ ਰਹਿਣ ਵਾਲੀ ਸੁਨੀਤਾ ਪਿਛਲੇ ਕਰੀਬ ਡੇਢ ਮਹੀਨੇ ਤੋਂ ਲਾਪਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ-1 ਦੀ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰਵਿੰਦਰ ਕੁਮਾਰ ਨੇ ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ

ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)-ਬੀਤੇ ਦਿਨ ਮੋਦੀ ਸਰਕਾਰ ਵਲੋਂ ਜਾਰੀ ਖੇਤੀ ਸੋਧ ਬਿੱਲਾਂ ਦੇ ਖ਼ਿਲਾਫ਼ ਯੂਥ ਕਾਂਗਰਸ ਪੰਜਾਬ ਵਿੰਗ ਵਲੋਂ ਦਿੱਲੀ ਦੇ ਇੰਡੀਆ ਗੇਟ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ | ਜਿਸ ਦੇ ਚੱਲਦਿਆਂ ਦਿੱਲੀ ਪੁਲਿਸ ਵਲੋਂ ਯੂਥ ...

ਪੂਰੀ ਖ਼ਬਰ »

ਨਿੱਜੀ ਸਕੂਲ ਦੇ ਪਿ੍ੰਸੀਪਲ ਉਡਾਇਆ ਅੰਮਿ੍ਤਧਾਰੀ ਲੜਕੀ ਦੇ ਸਿੱਖੀ ਸਰੂਪ ਦਾ ਮਜ਼ਾਕ
ਸਿੱਖ ਜਥੇਬੰਦੀਆਂ ਲਿਆ ਨੋਟਿਸ

ਫ਼ਿਰੋਜ਼ਪੁਰ, 30 ਸਤੰਬਰ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰ ਊਧਮ ਸਿੰਘ ਚੌਾਕ ਲਾਗੇ ਸਥਿਤ ਇਕ ਨਿੱਜੀ ਸਕੂਲ ਦੇ ਪਿ੍ੰਸੀਪਲ ਵਲੋਂ ਸਕੂਲ ਦੀ ਹੀ ਇਕ ਅੰਮਿ੍ਤਧਾਰੀ ਸਿੱਖ ਸਰੂਪ 'ਚ ਸਜਣ ਵਾਲੇ ਅਧਿਆਪਕਾ ਦੀ ਤੌਹੀਨ ਕਰਨ ਦਾ ਮਾਮਲਾ ਸਾਹਮਣੇ ਆਉਣ 'ਤੇ ਸਿੱਖ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਗੁਰੂਹਰਸਹਾਏ ਵਲੋਂ ਕਿਸਾਨ ਸੰਘਰਸ਼ ਨੂੰ ਸਮਰਥਨ

ਗੁਰੂਹਰਸਹਾਏ, 30 ਸਤੰਬਰ (ਹਰਚਰਨ ਸਿੰਘ ਸੰਧੂ)-ਪੰਜਾਬ ਨੰਬਰਦਾਰ ਯੂਨੀਅਨ ਗੁਰੂਹਰਸਹਾਏ ਵਲੋਂ ਖੇਤੀ ਬਿੱਲਾਂ ਖ਼ਿਲਾਫ਼ ਪੰਜਾਬ ਅੰਦਰ ਕਿਸਾਨ ਸੰਘਰਸ਼ ਨੂੰ ਸਮੱਰਥਨ ਦੇਣ ਦਾ ਐਲਾਨ ਕੀਤਾ ਹੈ | ਯੂਨੀਅਨ ਦੇ ਜਨਰਲ ਸੈਕਟਰੀ ਪਰਮਿੰਦਰ ਸਿੰਘ ਸੰਧੂ ਸੈਦੇ ਕੇ ਨੋਲ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦਾ ਜੋੜਾ ਸਾਹਿਬ ਪਹੁੰਚਿਆ ਪਿੰਡ ਦੁਲਚੀ ਕੇ

ਫ਼ਿਰੋਜ਼ਪੁਰ, 30 ਸਤੰਬਰ (ਕੰਵਰਜੀਤ ਸਿੰਘ ਜੈਂਟੀ)- ਸਾਲਾਨਾ ਜੋੜ ਮੇਲਾ ਗੁਰਦੁਆਰਾ ਪਾਹਿਨ ਸਾਹਿਬ ਸੱਚੀ ਮੰਜੀ ਪਿੰਡ ਦੁਲਚੀ ਕੇ ਫ਼ਿਰੋਜ਼ਪੁਰ ਵਿਖੇ 13 ਅਕਤੂਬਰ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਾਦੇ ਢੰਗ ਨਾਲ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਾਬੂ

ਫ਼ਿਰੋਜ਼ਪੁਰ, 30 ਸਤੰਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਜਾਂਦੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਸ਼ੁਦਾ ਮੋਟਰਸਾਈਕਲ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਸੀ.ਆਈ.ਏ ਸਟਾਫ਼ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਰਾਣਾ ਸੋਢੀ ਅੱਜ ਖੇਡ ਸਟੇਡੀਅਮ ਦੀ ਅਪਗੇ੍ਰਡੇਸ਼ਨ ਦਾ ਰੱਖਣਗੇ ਨੀਂਹ ਪੱਥਰ

ਫ਼ਿਰੋਜ਼ਪੁਰ/ਗੁਰੂਹਰਸਹਾਏ, 30 ਸਤੰਬਰ (ਤਪਿੰਦਰ ਸਿੰਘ, ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਖੇਡਾਂ ਅਤੇ ਯੁਵਕ ਸੇਵਾਵਾਂ ਰਾਣਾ ਗੁਰਮੀਤ ਸਿੰਘ ਸੋਢੀ ਅੱਜ 1 ਅਕਤੂਬਰ ਨੂੰ ਸ੍ਰੀ ਗੁਰੂ ਰਾਮਦਾਸ ਖੇਡ ਸਟੇਡੀਅਮ ਗੁਰੂਹਰਸਹਾਏ ਦੀ ਅਪਗੇ੍ਰਡੇਸ਼ਨ ਦਾ ਨੀਂਹ ਪੱਥਰ ...

ਪੂਰੀ ਖ਼ਬਰ »

ਕੈਂਟ ਪੁਲਿਸ ਵਲੋਂ ਲਾਪਤਾ ਮਹਿਲਾ ਦੇ ਮਾਮਲੇ 'ਚ 3 ਮੁਲਜ਼ਮਾਂ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 30 ਸਤੰਬਰ (ਕੁਲਬੀਰ ਸਿੰਘ ਸੋਢੀ)- ਥਾਣਾ ਕੈਂਟ ਪੁਲਿਸ ਨੇ ਪੁਲਿਸ ਲਾਈਨ ਫ਼ਿਰੋਜ਼ਪੁਰ ਵਿਚ ਕੱਚੇ ਤੌਰ 'ਤੇ ਸਫ਼ਾਈ ਸੇਵਕ ਦਾ ਕੰਮ ਕਰਨ ਵਾਲੀ ਮਹਿਲਾ ਦੇ ਲਾਪਤਾ ਹੋਣ ਦੇ ਮਾਮਲੇ ਵਿਚ ਉਸ ਦੇ ਭਰਾ ਦੇ ਬਿਆਨਾਂ 'ਤੇ 3 ਮੁਲਜ਼ਮਾਂ ਵਿਰੁੱਧ ਵੱਖ-ਵੱਖ ਧਾਰਾਵਾਂ ...

ਪੂਰੀ ਖ਼ਬਰ »

ਪੰਜਾਬ ਐਾਡ ਯੂ.ਟੀ. ਮੁਲਾਜ਼ਮਾਂ ਤੇ ਪੈਨਸ਼ਨਰਾਂ 15ਵੇਂ ਦਿਨ ਵੀ ਜਾਰੀ ਰੱਖੀ ਭੁੱਖ ਹੜਤਾਲ

ਫ਼ਿਰੋਜ਼ਪੁਰ, 30 ਸਤੰਬਰ (ਜਸਵਿੰਦਰ ਸਿੰਘ ਸੰਧੂ)- ਹੱਕੀ ਮੰਗਾਂ ਅਤੇ ਅਧਿਕਾਰਾਂ ਦੀ ਪੂਰਤੀ ਲਈ ਸੰਘਰਸ਼ 'ਤੇ ਉੱਤਰੇ ਪੰਜਾਬ ਐਾਡ ਯੂ.ਟੀ. ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸਾਂਝੇ ਫ਼ਰੰਟ ਦੇ ਝੰਡੇ ਹੇਠ 15ਵੇਂ ਦਿਨ ਵੀ ਡੀ.ਸੀ. ਦਫ਼ਤਰ ਬਾਹਰ ਧਰਨਾ ਮਾਰ ਰੋਸ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦਗੀ ਮਾਮਲੇ 'ਚ ਤਿੰਨ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 30 ਸਤੰਬਰ (ਗੁਰਿੰਦਰ ਸਿੰਘ)- ਬੀਤੇ ਕੱਲ੍ਹ ਫ਼ਿਰੋਜ਼ਪੁਰ ਪੁਲਿਸ ਤੇ ਆਬਕਾਰੀ ਵਿਭਾਗ ਵਲੋਂ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਦਰਿਆ ਕੰਢੇ ਵਸੇ ਪਿੰਡ ਅਲੀ ਕੇ ਤੋਂ ਬਰਾਮਦ ਕੀਤੇ ਨਾਜਾਇਜ਼ ਸ਼ਰਾਬ ਦੇ ਜ਼ਖੀਰੇ ਦੇ ਮਾਮਲੇ ਵਿਚ ਆਖ਼ਰ ਪੁਲਿਸ ਨੇ ਤਿੰਨ ...

ਪੂਰੀ ਖ਼ਬਰ »

ਯੂਥ ਕਾਂਗਰਸ ਪ੍ਰਧਾਨ ਲਖਵਿੰਦਰ ਸਿੰਘ ਪਿਆਰੇਆਣਾ ਨੂੰ ਗਿ੍ਫ਼ਤਾਰ ਕਰਨ ਲਈ ਦਿੱਲੀ ਪੁਲਿਸ ਪਹੰੁਚੀ ਫ਼ਿਰੋਜ਼ਪੁਰ

ਫ਼ਿਰੋਜ਼ਪੁਰ, 30 ਸਤੰਬਰ (ਰਾਕੇਸ਼ ਚਾਵਲਾ, ਕੁਲਬੀਰ ਸਿੰਘ ਸੋਢੀ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਵਿਰੋਧ 'ਚ ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਅਧੀਨ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਯੂਥ ਕਾਂਗਰਸ ਪ੍ਰਧਾਨ ...

ਪੂਰੀ ਖ਼ਬਰ »

ਹਾਈ ਕੋਰਟ ਨੇ 30 ਅਕਤੂਬਰ ਤੱਕ ਦੇ ਕੇਸਾਂ ਦੀ ਸੁਣਵਾਈ ਵਧਾ ਕੇ ਜਨਵਰੀ ਤੇ ਫਰਵਰੀ ਤੱਕ ਕੀਤੀ

ਫ਼ਿਰੋਜ਼ਪੁਰ, 30 ਸਤੰਬਰ (ਰਾਕੇਸ਼ ਚਾਵਲਾ)- ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦੇ ਜੱਜਾਂ, ਵਕੀਲਾਂ, ਸਟਾਫ਼ ਅਤੇ ਪ੍ਰਾਰਥੀਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 1 ਅਕਤੂਬਰ ਤੋਂ ਲੈ ਕੇ 30 ਅਕਤੂਬਰ ਤੱਕ ਦੇ ਨਿਰਧਾਰਿਤ ...

ਪੂਰੀ ਖ਼ਬਰ »

ਭੁੱਲਰ ਆਟੋ ਮੋਬਾਈਲ ਦੇ ਉਦਘਾਟਨ ਮੌਕੇ ਧਾਰਮਿਕ ਸਮਾਗਮ ਕਰਵਾਏ

ਜ਼ੀਰਾ, 30 ਸਤੰਬਰ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਦੇ ਮਖੂ ਰੋਡ 'ਤੇ ਸਥਿਤ ਨਵੇਂ ਖੁੱਲ੍ਹੇ ਭੁੱਲਰ ਆਟੋਮੋਬਾਇਲ ਦੇ ਉਦਘਾਟਨ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਬਾਬਾ ਅਵਤਾਰ ਸਿੰਘ ਸੁਰ ...

ਪੂਰੀ ਖ਼ਬਰ »

ਸੰਤ ਆਸ਼ਰਮ ਕੋਟ ਕਰੋੜ ਕਲਾਂ ਵਿਖੇ ਹੋਏ 6 ਜੋੜਿਆਂ ਦੇ ਸਮੂਹਿਕ ਅਨੰਦ ਕਾਰਜ

ਤਲਵੰਡੀ ਭਾਈ, 30 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਸੰਤ ਗੁਰਦੁਆਰਾ ਆਸ਼ਰਮ ਕੋਟ ਕਰੋੜ ਕਲਾਂ ਦੇ ਬਾਨੀ ਬ੍ਰਹਮਲੀਨ ਸੰਤ ਬਾਬਾ ਜੰਗੀਰ ਸਿੰਘ ਦੀ ਚੌਦ੍ਹਵੀਂ ਬਰਸੀ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਹਿਬ ਜੀ ਦੀ ਛਤਰ-ਛਾਇਆ ਅਤੇ ਸੰਤ ਆਸ਼ਰਮ ਦੇ ਮੁੱਖ ਸੇਵਾਦਾਰ ਸੰਤ ...

ਪੂਰੀ ਖ਼ਬਰ »

ਖੇਤੀ ਕਾਨੂੰਨ ਬਿੱਲਾਂ ਦੇ ਖ਼ਿਲਾਫ਼ ਫ਼ਾਜ਼ਿਲਕਾ ਜੰਕਸ਼ਨ 'ਤੇ ਕਿਸਾਨ ਜਥੇਬੰਦੀਆਂ ਅਣਮਿੱਥੇ ਸਮੇਂ ਲਈ ਰੇਲ ਟਰੈਕ ਕਰਨਗੀਆਂ ਬੰਦ

ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)-ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਅਤੇ ਬਿਜਲੀ ਸੋਧ - 2020 ਕਾਨੂੰਨ ਦੇ ਵਿਰੋਧ ਅਤੇ ਇਸ ਨੂੰ ਰੱਦ ਕਰਾਉਣ ਨੂੰ ਲੈ ਕੇ ਵੱਖ-ਵੱਖ ਕਿਸਾਨ, ਮਜ਼ਦੂਰ ਜਥੇਬੰਦੀਆਂ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ ਤੇ ਰੇਲ ਟਰੈਕਾਂ ਨੂੰ ...

ਪੂਰੀ ਖ਼ਬਰ »

ਸੂਦ ਤੇ ਕਰਨ ਦੀ ਮਿਹਨਤ ਲਿਆਈ ਰੰਗ

ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)-ਅਗਰ ਕਿਸੇ ਲੋੜਵੰਦ ਦੀ ਸਹਾਇਤਾ ਕਰਨੀ ਹੈ ਤਾਂ ਦਿਲੋਂ ਕੀਤੀ ਜਾਵੇ ਤਾਂ ਇਸ ਕੰਮ ਵਿਚ ਆਉਣ ਵਾਲੀਆਂ ਵੱਡੀਆਂ ਤੋਂ ਵੱਡੀਆਂ ਰੁਕਾਵਟਾਂ ਕੁਦਰਤ ਆਪ ਹੀ ਦੂਰ ਕਰ ਦਿੰਦੀ ਹੈ | ਅਜਿਹੀ ਮਿਸਾਲ ਦੋ ਪੰਜਾਬੀ ਨੌਜਵਾਨਾਂ ਕਰਨ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਸਮਰਥਨ

ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)-ਭਾਈਵਾਲ ਭਾਰਤੀ ਜਨਤਾ ਪਾਰਟੀ ਨਾਲੋਂ ਗੱਠਜੋੜ ਤੋੜਨ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਨੇ ਪਿੰਡ ਪੱਧਰ 'ਤੇ ਵਰਕਰਾਂ ਨਾਲ ਰਾਬਤਾ ਕਾਇਮ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਇਸ ਦੇ ਤਹਿਤ ਸੀ ਸਰਹੱਦੀ ਪਿੰਡਾਂ ਵਿਚ ਅਕਾਲੀ ਦਲ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦਾ ਮੈਨੇਜਮੈਂਟ ਖ਼ਿਲਾਫ਼ ਧਰਨਾ 6 ਨੂੰ

ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)-ਪੈਨਸ਼ਨਰ ਐਸੋਸੀਏਸ਼ਨ ਮੰਡਲ ਫ਼ਾਜ਼ਿਲਕਾ ਦੀ ਇਕ ਮੀਟਿੰਗ ਹਰਭਜਨ ਲਾਲ ਚੌਧਰੀ ਦੀ ਪ੍ਰਧਾਨ ਹੇਠ ਮੰਡਲ ਦਫ਼ਤਰ ਫ਼ਾਜ਼ਿਲਕਾ ਵਿਖੇ ਹੋਈ | ਜਿਸ ਵਿਚ ਬਰਿੰਦਰ ਕੁਮਾਰ, ਮੰਗਤ ਰਾਮ, ਭਜਨ ਲਾਲ, ਸ਼ਿਵਚਰਨ, ਵਸਾਵਾ ਰਾਮ ਮੰਡਲ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਗਿ੍ਫ਼ਤਾਰ

ਬੱਲੂਆਣਾ, 30 ਸਤੰਬਰ (ਬਰਾੜ)-ਥਾਣਾ ਬਹਾਵਵਾਲਾ ਦੀ ਪੁਲਿਸ ਵਲੋਂ ਨਸ਼ੀਲੀਆਂ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣੇ ਦੇ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਤੇ ਪੁਲਿਸ ਪਾਰਟੀ ਵਲੋਂ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਹਿੰਮਤਪੁਰਾ ਨੇੜੇ ਨਾਕੇ 'ਤੇ ...

ਪੂਰੀ ਖ਼ਬਰ »

ਆਵਾਰਾ ਪਸ਼ੂ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਜ਼ਖਮੀ

ਬੱਲੂਆਣਾ, 30 ਸਤੰਬਰ (ਸੁਖਜੀਤ ਸਿੰਘ ਬਰਾੜ)-ਪਿੰਡ ਤਾਜ਼ਾ ਪੱਟੀ ਵਿਚ ਇਕ ਆਵਾਰਾ ਪਸ਼ੂ ਮੋਟਰਸਾਈਕਲ ਦੇ ਅੱਗੇ ਆ ਜਾਣ ਕਾਰਨ ਦੋ ਨੌਜਵਾਨ ਜ਼ਖਮੀ ਹੋ ਗਏ | ਜਾਣਕਾਰੀ ਅਨੁਸਾਰ ਗੋਬਿੰਦ ਨਗਰੀ ਵਾਸੀ ਬੰਟੀ ਪੁੱਤਰ ਸੁਭਾਸ਼ ਅਤੇ ਹਰਜਿੰਦਰ ਸਿੰਘ ਵਾਸੀ ਢਾਣੀ ਕਰਨੈਲ ਨੇ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਦੀ ਵਿਦਿਆਰਥਣ ਨੂੰ ਉਲੰਪਿਕ ਲਈ ਮਿਲੇਗੀ ਕੋਚਿੰਗ

ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)-ਸਥਾਨਕ ਹੋਲੀ ਹਾਰਟ ਸਕੂਲ ਦੀ ਪਿ੍ੰਸੀਪਲ ਸ਼੍ਰੀਮਤੀ ਰਿਤੂ ਭੂਸਰੀ ਦੀ ਅਗਵਾਈ ਹੇਠ ਇਲਾਕਾ ਵਾਸੀਆਂ ਨੂੰ ਚੰਗੀ ਖ਼ੁਸ਼ਖ਼ਬਰੀ ਪ੍ਰਾਪਤ ਹੋਈ ਹੈ | ਸਕੂਲ ਦੀ ਸਾਬਕਾ ਵਿਦਿਆਰਥਣ ਸੁਖਬੀਰ ਕੌਰ ਦਾ ਅਥਲੈਟਿਕਸ ਵਿਚ ਨੈਸ਼ਨਲ ...

ਪੂਰੀ ਖ਼ਬਰ »

ਰੇਤ ਚੋਰੀ ਦਾ ਮਾਮਲਾ ਦਰਜ

ਮੰਡੀ ਅਰਨੀਵਾਲਾ, 30 ਸਤੰਬਰ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਨੇ ਰੇਤ ਚੋਰੀ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਗੋਬਿੰਦ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਹੌਜ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ 'ਚ 59 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ

ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਵਿਚ ਪਿਛਲੇ 24 ਘੰਟਿਆਂ ਦੌਰਾਨ 59 ਨਵੇਂ ਕੋਰੋਨਾ ਮਾਮਲੇ ਆਏ ਹਨ, ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ ਹੈ | ਉਨ੍ਹਾਂ ਕਿਹਾ ਕਿ ਹੁਣ ਤੱਕ 1755 ਲੋਕ ਕੋਵਿਡ ਤੋਂ ਠੀਕ ਹੋ ...

ਪੂਰੀ ਖ਼ਬਰ »

ਮੁਫ਼ਤ ਟੂਲ ਕਿੱਟਾਂ ਲਈ ਅਪਲਾਈ ਕਰਨ ਦੀ ਤਰੀਕ 'ਚ 7 ਅਕਤੂਬਰ ਤੱਕ ਵਾਧਾ-ਵਧੀਕ ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 30 ਸਤੰਬਰ (ਅਮਰਜੀਤ ਸ਼ਰਮਾ)-ਵਧੀਕ ਡਿਪਟੀ ਕਮਿਸ਼ਨਰ (ਵਿ) ਨਵਲ ਰਾਮ ਨੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਵਿਸ਼ੇਸ਼ ਕੇਂਦਰੀ ਸਹਾਇਤਾ ਸਕੀਮ ਤਹਿਤ ਹੁਨਰਮੰਦ ਨੌਜਵਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਟੂਲ ਕਿੱਟਾਂ ਲਈ ਅਰਜ਼ੀ ਦੇਣ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਸਾਬਕਾ ਵਿਧਾਇਕ ਡਾ. ਰਿਣਵਾ ਦੀ ਅਗਵਾਈ ਹੇਠ ਘੱਲੂ ਨੇੜੇ ਨੈਸ਼ਨਲ ਹਾਈਵੇ ਜਾਮ

ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ/ਅਮਰਜੀਤ ਸ਼ਰਮਾ)-ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਤੋਂ ਬਾਅਦ ਦੇਸ਼ ਭਰ ਵਿਚ ਕੇਂਦਰ ਸਰਕਾਰ ਖ਼ਿਲਾਫ਼ ਉਠੀ ਆਵਾਜ਼ ਦੇ ਤਹਿਤ ਫ਼ਾਜ਼ਿਲਕਾ ਦੇ ਸਾਬਕਾ ਵਿਧਾਇਕ ਡਾ. ਮਹਿੰਦਰ ਕੁਮਾਰ ਰਿਣਵਾ ਦੀ ਅਗਵਾਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX