ਤਾਜਾ ਖ਼ਬਰਾਂ


ਦਿੱਲੀ 'ਚ ਕੋਰੋਨਾ ਦੇ ਇਕ ਮਾਰਚ ਤੋਂ ਬਾਅਦ ਰਿਕਾਰਡ ਕੀਤੇ ਗਏ ਸਭ ਤੋਂ ਘੱਟ ਕੇਸ
. . .  1 day ago
ਨਵੀਂ ਦਿੱਲੀ, 12 ਜੂਨ - ਦਿੱਲੀ ਵਿਚ ਕੋਰੋਨਾ ਦੇ ਨਵੇਂ ਮਾਮਲੇ ਨਿਰੰਤਰ ਘੱਟ ਰਹੇ ਹਨ। ਦਿੱਲੀ ਵਿਚ ਅੱਜ 213 ਨਵੇਂ ਮਾਮਲੇ ਸਾਹਮਣੇ ਆਏ ਅਤੇ 28 ਮਰੀਜ਼ਾਂ ਦੀ ਮੌਤ ਹੋਈ ਹੈ। ਜੋ ਇਕ ਮਾਰਚ ਤੋਂ ਬਾਅਦ ਸਭ ਤੋਂ ਘੱਟ...
ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  1 day ago
ਕਾਲਾ ਸੰਘਿਆਂ, 12 ਜੂਨ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਅੱਛਰ ਸਿੰਘ ਹਾਲ ਵਾਸੀ ਲੁਧਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੀ ਮਾਂ...
ਲਾਸ਼ ਖਰੜ ਪੁੱਜਣ 'ਤੇ ਜੈਪਾਲ ਭੁੱਲਰ ਦੇ ਸਾਥੀ ਜਸਪ੍ਰੀਤ ਜੱਸੀ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਖਰੜ,12 ਜੂਨ (ਕੇਵਲ ਸਿੰਘ ਰਾਣਾ) - ਬੀਤੀ 9 ਜੂਨ ਨੂੰ ਕੋਲਕਾਤਾ ਵਿਖੇ ਜਗਰਾਉਂ ਪੁਲਿਸ ਕਤਲ ਕਾਂਡ ਦੇ ਦੋ ਮੁੱਖ ਦੋਸ਼ੀਆਂ ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਖਰੜ ਦੇ ਹੋਏ ਐਨਕਾਊਂਟਰ...
ਅੰਮ੍ਰਿਤਸਰ ਵਿਚ 100 ਕੋਰੋਨਾ ਕੇਸ ਆਏ ਸਾਹਮਣੇ, 6 ਮੌਤਾਂ
. . .  1 day ago
ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 100 ਕੇਸ ਸਾਹਮਣੇ ਆਏ ਹਨ ਅਤੇ 6 ਮਰੀਜ਼ਾਂ ਦੀ...
ਨਹਿਰ 'ਚ ਡੁੱਬਣ ਕਾਰਨ ਬੱਚੇ ਦੀ ਮੌਤ
. . .  1 day ago
ਜੋਗਾ,(ਮਾਨਸਾ) 12 ਜੂਨ (ਹਰਜਿੰਦਰ ਸਿੰਘ ਚਹਿਲ) - ਅੱਜ ਪਿੰਡ ਰੱਲਾ ਮਾਨਸਾ 'ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਰਾਹਤ, ਆਏ ਨਵੇਂ 12 ਮਾਮਲੇ
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਥੋੜ੍ਹੀ ਰਾਹਤ ਮਿਲੀ ਹੈ ਅਤੇ ਅੱਜ ਮਹਿਜ 12 ਮਾਮਲੇ ਹੀ ਸਾਹਮਣੇ ਆਏ ਹਨ ...
ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਨੇ ਕੋਲਕਾਤਾ ਵਿਚ ਰਹਿਣ ਲਈ ਕੀਤੇ ਸਨ ਜਾਅਲੀ ਦਸਤਾਵੇਜ਼ ਇਸਤੇਮਾਲ
. . .  1 day ago
ਚੰਡੀਗੜ੍ਹ,12 ਜੂਨ - ਪੰਜਾਬ ਪੁਲਿਸ ਨੇ ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਜਸਪ੍ਰੀਤ ਸਿੰਘ ਨੂੰ ਕੋਲਕਾਤਾ ਦੇ ਵਿਚ ਰਹਿਣ ਲਈ ਜਿਸ ਵਿਅਕਤੀ ਦੇ ਦਸਤਾਵੇਜ਼ਾਂ ਦਾ ਇਸਤੇਮਾਲ ਕੀਤਾ...
ਜ਼ਹਿਰੀਲੀ ਚੀਜ਼ ਦੇ ਡੰਗਣ ਨਾਲ ਦੋ ਦੀ ਮੌਤ
. . .  1 day ago
ਗੁਰਾਇਆ,12 ਜੂਨ ( ਬਲਵਿੰਦਰ ਸਿੰਘ ) - ਗੁਰਾਇਆ ਦੇ ਨਜ਼ਦੀਕੀ ਬੜਾ ਪਿੰਡ ਵਿਖੇ ਇਕ ਮੋਟਰ 'ਤੇ ਸੁਤੇ ਪਏ ਦੋ ਪ੍ਰਵਾਸੀ ਮਜ਼ਦੂਰਾਂ ਦੇ ਜ਼ਹਿਰੀਲੀ ਚੀਜ਼ ਲੜਨ ਨਾਲ ਦੋਵਾਂ ਦੀ ਮੌਤ ਹੋ...
ਕਾਲੇ ਫੰਗਸ ਦੀ ਦਵਾਈ ਟੈਕਸ ਮੁਕਤ, ਕੋਰੋਨਾ ਟੀਕੇ 'ਤੇ 5% ਜੀ.ਐੱਸ.ਟੀ. ਬਰਕਰਾਰ
. . .  1 day ago
ਨਵੀਂ ਦਿੱਲੀ, 12 ਜੂਨ - ਜੀ.ਐੱਸ.ਟੀ. ਕੌਂਸਲ ਨੇ ਸਨਿਚਰਵਾਰ ਨੂੰ ਕੋਰੋਨਾ ਨਾਲ ਸਬੰਧਿਤ ਰਾਹਤ ਸਮਗਰੀ ਬਾਰੇ ਮੰਤਰੀਆਂ ਦੇ ਸਮੂਹ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ...
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ 14 ਜੂਨ ਨੂੰ ਜਨਤਕ ਛੁੱਟੀ
. . .  1 day ago
ਚੰਡੀਗੜ੍ਹ , 12 ਜੂਨ - ਚੰਡੀਗੜ੍ਹ ਵਿਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ...
ਅੰਮ੍ਰਿਤਸਰ 'ਚ ਇਕ ਵਿਅਕਤੀ ਵਲੋਂ ਘਰਵਾਲੀ ਅਤੇ ਜਵਾਨ ਧੀ ਦਾ ਕਤਲ
. . .  1 day ago
ਅੰਮ੍ਰਿਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਖੇ ਅੱਜ ਅਸ਼ੋਕ ਕੁਮਾਰ ਨਾਮਕ ਇਕ ਵਿਅਕਤੀ ਵਲੋਂ ਆਪਣੀ ਘਰਵਾਲੀ ਮਨਜੀਤ ਕੌਰ (45) ਅਤੇ ਜਵਾਨ ਧੀ ਪਾਇਲ ਦਾ ਕਤਲ ਕਰਕੇ...
ਕਾਬੁਲ ਵਿਚ ਹੋਏ ਬੰਬ ਧਮਾਕੇ
. . .  1 day ago
ਕਾਬੂਲ (ਅਫਗਾਨਿਸਤਾਨ), 12 ਜੂਨ - ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਕਾਬੁਲ ਵਿਚ ਅੱਜ ਦੁਪਹਿਰ ਦੋ ਧਮਾਕੇ ਹੋਏ...
ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਹਲਫਨਾਮਾ ਦਾਖ਼ਲ ਕੀਤਾ
. . .  1 day ago
ਨਵੀਂ ਦਿੱਲੀ ,12 ਜੂਨ -ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਇਕ ਹਲਫਨਾਮਾ ਦਾਖ਼ਲ ਕੀਤਾ...
ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਰੇਗਾ ਕੋਵੈਕਸਿਨ ਲਈ ਕਲੀਨਿਕਲ ਅਜ਼ਮਾਇਸ਼
. . .  1 day ago
ਨਵੀਂ ਦਿੱਲੀ,12 ਜੂਨ - ਕੋਵੈਕਸਿਨ ਲਈ ਮਾਰਕੀਟਿੰਗ ਐਪਲੀਕੇਸ਼ਨ ਦਾ ਸਮਰਥਨ ਕਰਨ ਲਈ ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਲੀਨਿਕਲ...
100 ਫ਼ੀਸਦੀ ਕੋਵਿਡ ਵੈਕਸੀਨੇਸ਼ਨ ਮਿਸ਼ਨ ਪ੍ਰਾਪਤੀ ਅਧੀਨ ਪਿੰਡ ਭੀਖੀ ਖੱਟੜਾ ਬਣਿਆ ਪੰਜਾਬ ਦਾ ਪਹਿਲਾ ਪਿੰਡ
. . .  1 day ago
ਰਾੜਾ ਸਾਹਿਬ, 12 ਜੂਨ (ਸਰਬਜੀਤ ਸਿੰਘ ਬੋਪਾਰਾਏ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਨ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਪਾਇਲ ਦੇ ਪਿੰਡ ਭੀਖੀ ਖੱਟੜਾ ਵਿਖੇ 100 ਫ਼ੀਸਦੀ...
ਤੇਜ਼ ਹਨੇਰੀ ਅਤੇ ਮੀਂਹ ਦੇ ਨਾਲ ਹਲਕੀ ਗੜੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਜੂਨ ( ਰਣਜੀਤ ਸਿੰਘ ਢਿੱਲੋਂ ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਜਿੱਥੇ ਹਨੇਰੀ ਨਾਲ ਤੇਜ਼ ਬਾਰਸ਼ ਹੋ...
ਸ਼੍ਰੌਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠ-ਜੋੜ ਮਹਿਜ ਸੱਤਾ ਪ੍ਰਾਪਤ ਕਰਨ ਦੀ ਲਾਲਸਾ - ਜਸਵੀਰ ਸਿੰਘ ਡਿੰਪਾ
. . .  1 day ago
ਸੁਲਤਾਨਪੁਰ ਲੋਧੀ, 12 ਜੂਨ (ਲਾਡੀ, ਹੈਪੀ, ਥਿੰਦ) - ਸੁਲਤਾਨਪੁਰ ਲੋਧੀ ਵਿਖੇ ਜਸਵੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ,ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ...
ਸਾਢੇ 6 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,12 ਜੂਨ (ਪਰਮਿੰਦਰ ਸਿੰਘ ਆਹੂਜਾ) ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ...
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ : ਮਾਇਆਵਤੀ
. . .  1 day ago
ਨਵੀਂ ਦਿੱਲੀ, 12 ਜੂਨ - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ ਹੈ। ਇਸ ਇਤਿਹਾਸਕ ਕਦਮ ਲਈ...
ਸ੍ਰੀ ਮੁਕਤਸਰ ਸਾਹਿਬ ਵਿਚ ਬਾਰਸ਼ ਸ਼ੁਰੂ, ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ 12 ਜੂਨ (ਰਣਜੀਤ ਸਿੰਘ ਢਿੱਲੋਂ ) ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅਸਮਾਨ ਵਿਚ...
ਸਕਾਲਰਸ਼ਿਪ ਘੁਟਾਲੇ ਵਿਰੁੱਧ ਆਮ ਆਦਮੀ ਪਾਰਟੀ ਨੇ ਸਾਧੂ ਸਿੰਘ ਧਰਮਸੋਤ ਦਾ ਫੂਕਿਆ ਪੁਤਲਾ
. . .  1 day ago
ਬਠਿੰਡਾ,12 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਪੰਜਾਬ ਦੇ ਐੱਸ.ਸੀ.ਐੱਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ...
ਬਸਤੀ ਨਿਵਾਸੀਆਂ ਨੇ ਸੂਬਾ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਦਾ ਕੀਤਾ ਪਿੱਟ ਸਿਆਪਾ
. . .  1 day ago
ਤਪਾ ਮੰਡੀ,12 ਜੂਨ (ਪ੍ਰਵੀਨ ਗਰਗ) ਸ਼ਹਿਰ ਦੀ ਅੰਬਰਸਰੀ ਅਤੇ ਯੋਗੀ ਬਸਤੀ ਨਿਵਾਸੀਆਂ ਵਲੋਂ....
ਹਨੇਰੀ ਨਾਲ ਡਿਗੇ ਰੁੱਖ ਹੇਠਾਂ ਆ ਕੇ ਕਿਸਾਨ ਦੀ ਮੌਤ
. . .  1 day ago
ਪੰਜਗਰਾਈਆਂ,12 ਜੂਨ (ਬਲਵਿੰਦਰ ਸਿੰਘ) ઠਨਜ਼ਦੀਕੀ ਪਿੰਡ ਭੰਬੋਈ ਦੀ ਬਹਿਕ 'ਤੇ ਰਹਿਣ ਵਾਲੇ 55 ਸਾਲਾ ...
ਜੰਮੂ ਕਸ਼ਮੀਰ : ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ
. . .  1 day ago
ਸ੍ਰੀ ਨਗਰ, 12 ਜੂਨ - ਜੰਮੂ ਕਸ਼ਮੀਰ ਦੇ ਸੋਪੋਰ ਵਿਚ ਹੋਏ ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ ਹਨ...
ਕਸਬੇ ਅੰਦਰ ਬਣੇ ਗੰਦੇ ਟੋਭਿਆਂ 'ਚ ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਗੰਬੂਜਾ ਮੱਛੀਆਂ ਛੱਡੀਆਂ
. . .  1 day ago
ਲੌਂਗੋਵਾਲ,12 ਜੂਨ ( ਸ.ਸ.ਖੰਨਾ,ਵਿਨੋਦ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਸੰਗਰੂਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਅੱਸੂ ਸੰਮਤ 552

ਜਲੰਧਰ

ਸਿਹਤ ਕਰਮੀ, ਪੁਲਿਸ ਮੁਲਾਜ਼ਮ ਅਤੇ ਉਦਯੋਗਿਕ ਕਾਮਿਆਂ ਸਮੇਤ 123 ਨਵੇਂ ਮਾਮਲੇ, 5 ਮੌਤਾਂ

ਜਲੰਧਰ, 30 ਸਤੰਬਰ (ਐੱਮ. ਐੱਸ. ਲੋਹੀਆ) - ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਕੁੱਲ ਗਿਣਤੀ 12,920 ਅਤੇ ਮਿ੍ਤਕਾਂ ਦੀ ਗਿਣਤੀ 400 ਹੋ ਗਈ ਹੈ | ਅੱਜ ਆਈਆਂ ਰਿਪੋਰਟਾਂ 'ਚ ਕੋਰੋਨਾ ਪ੍ਰਭਾਵਿਤ 123 ਨਵੇਂ ਮਰੀਜ਼ ਮਿਲੇ ਹਨ, ਜਿਨ੍ਹਾਂ 'ਚ ਸਿਹਤ ਕਰਮੀ, ਪੁਲਿਸ ਮੁਲਾਜ਼ਮ ਅਤੇ ਉਦਯੋਗਕਿ ਕਾਮੇ ਸ਼ਾਮਿਲ ਹਨ | ਆਈਆਂ ਰਿਪੋਰਟਾਂ 'ਚ 3082 ਵਿਅਕਤੀਆਂ ਦੇ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ | ਸਿਹਤ ਵਿਭਾਗ ਵਲੋਂ ਜ਼ਿਲੇ ਦੇ ਵੱਖ-ਵੱਖ ਖੇਤਰਾਂ 'ਚੋਂ 3698 ਸੈਂਪਲ ਲਏ ਗਏ ਹਨ | ਪਹਿਲਾਂ ਲਏ ਗਏ ਸੈਂਪਲਾਂ 'ਚ ਫਿਲਹਾਲ 2786 ਦੀ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ | ਜ਼ਿਲ੍ਹੇ 'ਚ ਅੱਜ 5 ਮਰੀਜ਼ਾਂ ਦੀ ਮੌਤ ਹੋਣ ਨਾਲ ਮਿ੍ਤਕਾਂ ਦੀ ਕੁੱਲ ਗਿਣਤੀ 400 ਹੋ ਗਈ ਹੈ | ਮਿ੍ਤਕਾਂ 'ਚ ਪੁਸ਼ਪਾ (50) ਵਾਸੀ ਸੰਘ ਢੇਸੀਆਂ ਫਿਲੌਰ, ਖੁਸ਼ੀ ਰਾਮ (66) ਵਾਸੀ ਦਾਦਾ ਕਾਲੋਨੀ ਜਲੰਧਰ, ਰਮੇਸ਼ ਕੁਮਾਰ (69) ਵਾਸੀ ਅਵਤਾਰ ਨਗਰ ਜਲੰਧਰ, ਵਿਨੋਦ ਕੁਮਾਰ (75) ਵਾਸੀ ਜਲੰਧਰ ਹਾਈਟਸ ਜਲੰਧਰ ਅਤੇ ਬਲਦੇਵ ਸਿੰਘ (75) ਵਾਸੀ ਜੰਡੂ ਸਿੰਘਾ ਜਲੰਧਰ ਸ਼ਾਮਿਲ ਹਨ | ਅੱਜ 205 ਮਰੀਜ਼ਾਂ ਨੂੰ ਸਿਹਤਯਾਬ ਹੋਣ 'ਤੇ ਛੁੱਟੀ ਦਿੱਤੀ ਗਈ ਹੈ | ਇਨ੍ਹਾਂ ਮਰੀਜ਼ਾਂ 'ਚ ਵੱਖ-ਵੱਖ ਸਿਹਤ ਕੇਂਦਰਾਂ 'ਚ ਆਪਣਾ ਇਲਾਜ ਕਰਵਾ ਚੁੱਕੇ ਅਤੇ ਸਿਹਤ ਵਿਭਾਗ ਵਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਇਕਾਂਤਵਾਸ ਦਾ ਸਮਾਂ ਪੂਰਾ ਕਰਨ ਵਾਲੇ ਮਰੀਜ਼ ਸ਼ਾਮਿਲ ਹਨ | ਜ਼ਿਲ੍ਹੇ 'ਚ ਮਿਲੇ ਕੋਰੋਨਾ ਪ੍ਰਭਾਵਿਤ ਮਰੀਜ਼ਾਂ 'ਚੋਂ ਹੁਣ ਤੱਕ 11,064 ਮਰੀਜ਼ ਸਿਹਤਯਾਬ ਹੋ ਚੁੱਕੇ ਹਨ |
ਬਿਨਾਂ ਮਾਸਕ 109 ਵਿਅਕਤੀਆਂ ਨੂੰ ਜੁਰਮਾਨ
ਕਮਿਸ਼ਨਰੇਟ ਪੁਲਿਸ ਵਲੋਂ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕਾਰਵਾਈ ਕਰਦੇ ਹੋਏ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਬਿਨਾ ਮਾਸਕ ਘੁੰਮ ਰਹੇ 109 ਵਿਅਕਤੀਆਂ ਨੂੰ 54,500 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ |
ਨਿਗਮ ਜ਼ੋਨ 'ਚ ਲਏ 40 ਸੈਂਪਲ
ਜਲੰਧਰ, (ਸ਼ਿਵ)- ਨਿਗਮ ਦਫ਼ਤਰ ਵਿਚ ਸੈਂਪਲ ਲੈਣ ਦਾ ਕੰਮ ਬੰਦ ਹੋਣ ਤੋਂ ਬਾਅਦ ਹੁਣ ਜ਼ੋਨਾਂ ਵਿਚ ਸੈਂਪਲ ਲੈਣ ਦਾ ਕੰਮ ਸ਼ੁਰੂ ਹੋ ਗਿਆ | ਅੱਜ 40 ਦੇ ਕਰੀਬ ਸੈਂਪਲ ਲਏ ਹਨ, ਜਦਕਿ ਨਿਗਮ ਵਿਚ ਦੋ ਮੁਲਾਜ਼ਮ ਪਾਜ਼ੀਟਿਵ ਆਏ ਹਨ | ਸੈਂਪਲ ਲੈਣ ਵੇਲੇ ਡਾ. ਬੇਬੀ ਕਿਰਨ, ਡਾ. ਸੁਖਪ੍ਰੀਤ ਤੇ ਨਾਲ ਸਹਾਇਕ ਹੈਲਥ ਅਫ਼ਸਰ ਨਿਗਮ ਡਾ. ਰਾਜ ਕਮਲ ਹਾਜ਼ਰ ਸਨ |
ਸਬ-ਇੰਸਪੈਕਟਰ ਸਮੇਤ 8 ਮੁਲਾਜ਼ਮ ਪਾਜ਼ੀਟਿਵ
ਕੁਝ ਪੁਲਿਸ ਮੁਲਾਜ਼ਮ ਵੀ ਕੋਰੋਨਾ ਪ੍ਰਭਾਵਿਤ ਪਾਏ ਗਏ ਹਨ | ਇਨ੍ਹਾਂ 'ਚ ਇਕ ਸਬ-ਇੰਸਪੈਕਟਰ, 3 ਏ.ਐਸ.ਆਈ. ਤੇ 4 ਸਿਪਾਹੀ ਸ਼ਾਮਿਲ ਹਨ |
ਰਿਟਾਇਰਮੈਂਟ ਪਾਰਟੀ ਦੇਣ ਵਾਲੇ 2 ਮੁਲਾਜ਼ਮ ਪਾਜ਼ੀਟਿਵ
ਜਾਣਕਾਰੀ ਅਨੁਸਾਰ ਸਿਹਤ ਵਿਭਾਗ ਦੀ ਇਕ ਪੀ.ਐਚ.ਸੀ. 'ਚੋਂ 2 ਮੁਲਾਜ਼ਮ ਸੇਵਾ ਮੁਕਤ ਹੋਏ ਹਨ | ਇਨ੍ਹਾਂ ਵਲੋਂ ਆਪਣੇ ਸਾਥੀਆਂ ਨੂੰ ਸੇਵਾ-ਮੁਕਤੀ ਪਾਰਟੀ ਦਿੱਤੀ ਗਈ, ਜਿਸ 'ਚ 25 ਦੇ ਕਰੀਬ ਵਿਅਕਤੀ ਸ਼ਾਮਿਲ ਹੋਏ ਦੱਸੇ ਜਾ ਰਹੇ ਹਨ | ਸੇਵਾ-ਮੁਕਤੀ ਪਾਰਟੀ ਤੋਂ ਤੁਰੰਤ ਬਾਅਦ ਪਤਾ ਲੱਗਾ ਕਿ ਜਿਨ੍ਹਾਂ ਸਬੰਧੀ ਪਾਰਟੀ ਦਿੱਤੀ ਗਈ ਹੈ, ਉਹ ਅੱਜ ਕੋਰੋਨਾ ਪਾਜ਼ੀਟਿਵ ਆ ਗਏ ਹਨ |

ਲਾਸ਼ ਨੂੰ ਪੁਲਿਸ ਨੇ ਪਰਿਵਾਰ ਹਵਾਲੇ ਕੀਤਾ

ਜਲੰਧਰ ਛਾਉਣੀ, 30 ਸਤੰਬਰ (ਪਵਨ ਖਰਬੰਦਾ)- ਸਥਾਨਕ ਰੇਲਵੇ ਸਟੇਸ਼ਨ ਤੋਂ ਕੁਝ ਦੂਰੀ 'ਤੇ ਸਥਿਤ ਐੱਮ.ਬੀ.ਡੀ. ਰਿਜ਼ੋਰਟ ਨੇੜੇ ਰੇਲਵੇ ਲਾਈਨਾਂ 'ਤੇ ਬੀਤੇ ਦਿਨ ਫੇਸਬੁਕ 'ਤੇ ਲਾਈਵ ਹੋ ਕੇ ਖੁਦਕੁਸ਼ੀ ਕਰਨ ਵਾਲੇ ਵਿਅਕਤੀ ਅਨਿਲ ਕੁਮਾਰ ਦੇ ਮਾਮਲੇ ਵਿਚ ਜੀ.ਆਰ.ਪੀ. ਦੀ ਪੁਲਿਸ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਆਟੋ ਚਾਲਕ ਨੇ ਲਾਇਆ ਫ਼ਾਹਾ

ਜਲੰਧਰ, 30 ਸਤੰਬਰ (ਐੱਮ.ਐੱਸ. ਲੋਹੀਆ) - ਥਾਣਾ ਡਵੀਜ਼ਨ ਨੰਬਰ 7 ਅਧੀਨ ਆਉਂਦੇ ਖੇਤਰ ਖੁਰਲਾ ਕਿੰਗਰਾ ਦੇ ਰਹਿਣ ਵਾਲੇ ਇਕ ਆਟੋ ਚਾਲਕ ਨੇ ਭੇਦਭਰੀ ਹਾਲਤ 'ਚ ਫ਼ਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ, ਮਿ੍ਤਕ ਦੀ ਪਹਿਚਾਣ ਜਗਦੀਸ਼ ਕੁਮਾਰ (50) ਵਜੋਂ ਹੋਈ ਹੈ | ਮਿ੍ਤਕ ਦੇ ਪਰਿਵਾਰਕ ...

ਪੂਰੀ ਖ਼ਬਰ »

90 ਲੱਖ ਦੇ ਬਿੱਲ ਮਾਮਲੇ 'ਚ ਠੇਕੇਦਾਰ, ਅਕਾਊਾਟੈਂਟ ਨੂੰ ਨੋਟਿਸ

ਜਲੰਧਰ, 30 ਸਤੰਬਰ (ਸ਼ਿਵ)- 90 ਲੱਖ ਦੇ ਬਿੱਲ 'ਤੇ ਜਾਅਲੀ ਹਸਤਾਖ਼ਰ ਕਰਨ ਦੇ ਮਾਮਲੇ ਵਿਚ ਰਿਪੋਰਟ ਕਮਿਸ਼ਨਰ ਨੂੰ ਮਿਲਣ ਤੋਂ ਬਾਅਦ ਠੇਕੇਦਾਰ ਤੇ ਅਕਾੳਾੂਟੈਂਟ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ | ਇਸ ਮਾਮਲੇ ਨੋਟਿਸ ਜਾਰੀ ਕਰਕੇ ਜਵਾਬ ਦੇਣ ਲਈ ਕਿਹਾ ਗਿਆ ਹੈ | ਕੰਪਨੀ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਲੋਹੀਆਂ ਖਾਸ, 30 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਪਰਮਜੀਤ ਸਿੰਘ ਪਟਵਾਰੀ ਪੁੱਤਰ ਚਾਨਣ ਸਿੰਘ ਵਾਸੀ ਕੁਤਬੀਵਾਲ ਨੇ ਦੱਸਿਆ ਕਿ ਉਹ ਆਪਣੇ ਘਰੋਂ ਲੋਹੀਆਂ ਵਿਖੇ ਰਿਟਾਇਰਮੈਂਟ ਪਾਰਟੀ 'ਚ ਆਇਆ ਸੀ ਤੇ ਉਨ੍ਹਾਂ ਆਪਣਾ ਮੋਟਰਸਾਈਕਲ ਪਾਲਿਕਾ ਬਜ਼ਾਰ ਵਿਖੇ ਲੌਕ ਲਾ ਕੇ ...

ਪੂਰੀ ਖ਼ਬਰ »

ਬਹੁਜਨ ਸਮਾਜ ਫਰੰਟ ਵਲੋਂ ਡੀ.ਸੀ. ਦਫ਼ਤਰ ਅੱਗੇ ਵਿਸ਼ਾਲ ਰੋਸ ਮੁਜ਼ਾਹਰਾ

ਜਲੰਧਰ, 30 ਸਤੰਬਰ (ਜਸਪਾਲ ਸਿੰਘ)- ਬਹੁਜਨ ਸਮਾਜ ਫਰੰਟ ਪੰਜਾਬ ਵਲੋਂ ਅੰਬੇਡਕਰ ਕਲੱਬਾਂ/ ਸਭਾਵਾਂ, ਸਤਿਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ਅਤੇ ਭਗਵਾਨ ਵਾਲਮੀਕਿ ਸਭਾਵਾਂ ਦੇ ਸਹਿਯੋਗ ਨਾਲ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਰਾਸ਼ੀ ਜਾਰੀ ਨਾ ਕਰਨ, ਪ੍ਰਾਈਵੇਟ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰਾਂ ਨੇ ਵਿਭਾਗ ਤੋਂ ਕੀਤੀ ਮੰਗ

ਜਲੰਧਰ, 30 ਸਤੰਬਰ (ਐੱਮ. ਐੱਸ. ਲੋਹੀਆ)- ਮਲਟੀਪਰਪਜ਼ ਹੈੱਲਥ ਇੰਮਪਲਾਈਜ਼ ਯੁਨੀਅਨ ਜਲੰਧਰ ਦੇ ਇਕ ਵਫ਼ਦ ਨੇ ਜ਼ਿਲ੍ਹਾ ਪ੍ਰਧਨ ਸੰਜੀਵ ਕੁਮਾਰ ਦੀ ਅਗਵਾਈ ਹੇਠ ਸਿਵਲ ਸਰਜਨ ਨੂੰ ਦਿੱਤੇ ਇਕ ਮੰਗ ਪੱਤਰ ਰਾਹੀਂ ਮੰਗ ਕੀਤੀ ਕਿ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮਿ੍ਤਕ ...

ਪੂਰੀ ਖ਼ਬਰ »

ਸੀਵਰੇਜ ਪਾਈਪਾਂ ਦੀ ਸਫ਼ਾਈ ਕਰਨ ਦੀ ਮੰਗ

ਚੁਗਿੱਟੀ/ਜੰਡੂਸਿੰਘਾ, 30 ਸਤੰਬਰ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਚੁਗਿੱਟੀ ਤੇ ਇਸ ਦੇ ਨਾਲ ਲੱਗਦੇ ਮੁਹੱਲਿਆਂ 'ਚ ਕਈ ਥਾੲੀਂ ਅਕਸਰ ਬੰਦ ਰਹਿੰਦੇ ਸੀਵਰੇਜ ਕਾਰਨ ਤੰਗ ਇਲਾਕੇ ਦੇ ਲੋਕਾਂ ਵਲੋਂ ਸੀਵਰੇਜ ਦੇ ਪਾਈਪਾਂ ਦੀ ਸਫ਼ਾਈ ਕਰਵਾਉਣ ਦੀ ਮੰਗ ਸਬੰਧਿਤ ਅਧਿਕਾਰੀਆਂ ...

ਪੂਰੀ ਖ਼ਬਰ »

ਲੋਕਾਂ ਨੂੰ ਪਾਣੀ/ਸੀਵਰੇਜ ਦੇ ਬਿੱਲ ਨਾ ਦੇਣ 'ਤੇ ਦੇਣੀ ਪਏਗੀ ਸਫ਼ਾਈ

ਜਲੰਧਰ, 30 ਸਤੰਬਰ (ਸ਼ਿਵ)- ਨਿਗਮ ਪ੍ਰਸ਼ਾਸਨ ਨੇ ਪਾਣੀ ਸੀਵਰੇਜ ਦੀ ਬਿੱਲ ਵਸੂਲੀ 100 ਫ਼ੀਸਦੀ ਬਣਾਉਣ ਲਈ ਹੁਣ ਸਖ਼ਤੀ ਕਰਨ ਦਾ ਕੰਮ ਸ਼ੁਰੂ ਕਰਦੇ ਹੋਏ ਬਿੱਲ ਵੰਡਣ ਵਾਲਿਆਂ ਦੀ ਜ਼ਿੰਮੇਵਾਰੀ ਤੈਅ ਕਰ ਦਿੱਤੀ ਹੈ | ਬਿੱਲ ਵੰਡਣ ਵਾਲਿਆਂ ਨੂੰ ਨਾ ਸਿਰਫ਼ ਬਿੱਲ ਵੰਡਣ ਲਈ ...

ਪੂਰੀ ਖ਼ਬਰ »

ਐੱਲ.ਪੀ.ਯੂ. ਵਲੋਂ ਫ਼ੈਸ਼ਨ ਡਿਜ਼ਾਈਨਿੰਗ ਦੇ ਵਿਦਿਆਰਥੀਆਂ ਲਈ ਆਨਲਾਈਨ ਟ੍ਰੇਨਿੰਗ ਪ੍ਰੋਗਰਾਮ

ਜਲੰਧਰ, 30 ਸਤੰਬਰ (ਰਣਜੀਤ ਸਿੰਘ ਸੋਢੀ)- ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਦੇ ਸਕੂਲ ਆਫ਼ ਫ਼ੈਸ਼ਨ ਡਿਜ਼ਾਈਨ ਨੇ ਕੋਰੋਨਾ ਮਹਾਂਮਾਰੀ ਦੇ ਤਾਲਾਬੰਦੀ ਦੌਰਾਨ ਪੰਜ ਹਫ਼ਤੇ ਦਾ ਆਨਲਾਈਨ ਅਧਿਆਪਨ ਪ੍ਰੋਗਰਾਮ ਕਰਵਾਇਆ, ਜਿਸ 'ਚ ਵੱਖ-ਵੱਖ ਕੰਪਨੀਆਂ ਦੇ ਐਮ.ਡੀ, ਵਾਇਸ ...

ਪੂਰੀ ਖ਼ਬਰ »

ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਵਲੋਂ ਵੈਬੀਨਾਰ ਤੇ ਭਾਸ਼ਨ ਮੁਕਾਬਲੇ

ਜਲੰਧਰ, 30 ਸਤੰਬਰ (ਰਣਜੀਤ ਸਿੰਘ ਸੋਢੀ)-ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਜਲੰਧਰ ਨੇ ਗਾਂਧੀ ਜੈਅੰਤੀ ਮੌਕੇ ਵੈਬੀਨਾਰ ਅਤੇ ਭਾਸ਼ਨ ਮੁਕਾਬਲੇ ਕਰਵਾਏ | ਵੈਬੀਨਾਰ 'ਗਾਂਧੀ ਜੀ ਦੇ ਜੀਵਨ ਜਿਊਣ ਦੇ ਤਰੀਕੇ' ਵਿਸ਼ੇ 'ਤੇ ਕਰਵਾਇਆ ਗਿਆ, ਜਿਸ 'ਚ ਮੁੱਖ ਬੁਲਾਰੇ ਵਜੋਂ ...

ਪੂਰੀ ਖ਼ਬਰ »

ਜੱਟ ਸਿੱਖ ਕੌ ਾਸਲ ਵਲੋਂ ਹੋਣਹਾਰ ਵਿਦਿਆਰਥਣਾਂ ਨੂੰ ਵਜ਼ੀਫ਼ੇ ਦੇ ਚੈੱਕ

ਜਲੰਧਰ, 30 ਸਤੰਬਰ (ਜਸਪਾਲ ਸਿੰਘ)- ਜੱਟ ਸਿੱਖ ਕੌਾਸਲ ਦੀ ਸਮਾਜ ਸੇਵਾ ਤੋਂ ਪ੍ਰੇਰਿਤ ਹੋ ਕੇ ਉੱਘੇ ਵਪਾਰੀ ਭਰਤ ਮਰਵਾਹਾ ਤੇ ਕੌਾਸਲ ਦੇ ਮੈਂਬਰ ਕਰਨਲ ਅਜੇ ਸਿੰਘ ਵਿਰਕ ਤੇ ਹਿੰਮਤ ਸਿੰਘ ਬਾਲਾ ਨੇ ਲਾਇਲਪੁਰ ਖਾਲਸਾ ਕਾਲਜ ਜਲੰਧਰ (ਲੜਕੀਆਂ) ਦੀਆਂ ਹੋਣਹਾਰ ਵਿੱਦਿਆਰਥਣਾਂ ...

ਪੂਰੀ ਖ਼ਬਰ »

ਸੁਰਜੀਤ ਹਾਕੀ ਸੁਸਾਇਟੀ ਨੇ ਲੋੜਵੰਦ ਹਾਕੀ ਖਿਡਾਰੀ ਨੂੰ ਗੋਲ ਕੀਪਰ ਕਿੱਟ ਦਿੱਤੀ

ਜਲੰਧਰ, 30 ਸਤੰਬਰ (ਸਾਬੀ)- ਸੁਰਜੀਤ ਹਾਕੀ ਸੁਸਾਇਟੀ ਵੱਲੋਂ ਲਕਸ਼ਮੀ ਫਿਲਿੰਗ ਸਟੇਸ਼ਨ ਦੇ ਸ੍ਰੀ ਸਚਦੇਵਾ ਦੇ ਸਹਿਯੋਗ ਨਾਲ ਲੋੜਵੰਦ ਹਾਕੀ ਖਿਡਾਰੀ ਸੁਨੀਲ ਸ਼ੀਹਮਾਰ ਨੂੰ ਸੁਸਾਇਟੀ ਦੇ ਸਕੱਤਰ ਇਕਬਾਲ ਸਿੰਘ ਸੰਧੂ ਤੇ ਮੀਡੀਆ ਸਕੱਤਰ ਸੁਰਿੰਦਰ ਸਿੰਘ ਭਾਪਾ ਵਲੋਂ ...

ਪੂਰੀ ਖ਼ਬਰ »

ਗੁਰਾਇਆ ਦਾਣਾ ਮੰਡੀ 'ਚ ਝੋਨੇ ਦੀ ਖ਼ਰੀਦ ਸ਼ੁਰੂ

ਗੁਰਾਇਆ, 30 ਸਤੰਬਰ (ਬਲਵਿੰਦਰ ਸਿੰਘ)- ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਂਦੇ ਹੋਏ ਦਾਰਾ ਸਿੰਘ ਬੋਪਾਰਾਏ ਚੇਅਰਮੈਨ ਮਾਰਕੀਟ ਕਮੇਟੀ ਨੇ ਕਿਹਾ ਹੈ ਕਿ ਮੰਡੀ 'ਚੋਂ ਝੋਨੇ ਦਾ ਇਕ ਇਕ ਦਾਣਾ ਸਰਕਾਰ ਖ਼ਰੀਦੇਗੀ | ਅੱਜ ਮਾਰਕਫੈੱਡ ਵਲੋਂ 150 ਕੁਇੰਟਲ ...

ਪੂਰੀ ਖ਼ਬਰ »

ਅਕਾਲੀ ਦਲ ਸਰਕਲ ਮੰਡ ਦੇ ਹਰਬੰਸ ਸਿੰਘ ਜਥੇਦਾਰ ਨਿਯੁਕਤ

ਮੰਡ, 30 ਸਤੰਬਰ (ਬਲਜੀਤ ਸਿੰਘ ਸੋਹਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ 'ਤੇ ਅਕਾਲੀ ਆਗੂ ਹਰਬੰਸ ਸਿੰਘ ਦੀਆਂ ਪਿਛਲੇ ਸਮੇਂ ਪਾਰਟੀ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਮੁੱਖ ਰੱਖ ਕੇ ਨਵੇਂ ਬਣੇ ਸਰਕਲ ਮੰਡ ਦਾ ਜਥੇਦਾਰ ...

ਪੂਰੀ ਖ਼ਬਰ »

ਸੀ.ਪੀ.ਆਈ. (ਐਮ-ਐੱਲ) ਵਲੋਂ ਬਾਬਰੀ ਮਸਜਿਦ ਢਾਹੁਣ ਦੇ ਦੋਸ਼ੀਆਂ ਨੂੰ ਬਰੀ ਕਰਨ ਦੀ ਨਿੰਦਾ

ਜਲੰਧਰ, 30 ਸਤੰਬਰ (ਜਸਪਾਲ ਸਿੰਘ)- ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਨੇ ਗ਼ੈਰ-ਕਾਨੂੰਨੀ ਢੰਗ ਨਾਲ ਬਾਬਰੀ ਮਸਜਿਦ ਢਾਹੁਣ ਵਾਲੇ ਦੋਸ਼ੀਆਂ ਨੂੰ ਅਦਾਲਤ ਵਲੋਂ ਬਰੀ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ | ਕਿਸੇ ਸਮੇਂ ਸੀ.ਬੀ.ਆਈ. ਨੂੰ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਸਵਾਗਤ ਸਬੰਧੀ ਬੈਠਕ

ਚੁਗਿੱਟੀ/ਜੰਡੂਸਿੰਘਾ, 30 ਸਤੰਬਰ (ਨਰਿੰਦਰ ਲਾਗੂ)-ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਤਸਰ ਤੋਂ ਕਿਸਾਨਾਂ ਦੇ ਹਿਤ ਵਿਚ ਗਵਰਨਰ ਪੰਜਾਬ ਰਾਹੀਂ ਕੇਂਦਰ ਸਰਕਾਰ ਨੂੰ ਮੰਗ ਪੱਤਰ ਦੇਣ ਲਈ ਕੱਢੇ ਜਾ ਰਹੇ ਰੋਡ ਸ਼ੋਅ ਦੌਰਾਨ 1 ਅਕਤੂਬਰ ਨੂੰ ਜਲੰਧਰ ਪਹੁੰਚਣ 'ਤੇ ਪਾਰਟੀ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਐਸ.ਸੀ. ਵਿਦਿਆਰਥੀਆਂ ਦਾ ਭਵਿੱਖ ਹਨੇਰੇ 'ਚ-ਕਨਫੈੱਡਰੇਸ਼ਨ

ਜਲੰਧਰ, 30 ਸਤੰਬਰ (ਰਣਜੀਤ ਸਿੰਘ ਸੋਢੀ)-ਦਲਿਤ ਵਿਦਿਆਰਥੀਆਂ ਲਈ ਸਰਕਾਰ ਵਲੋਂ ਚਲਾਈ ਜਾ ਰਹੀ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ (ਪੀ.ਐਮ.ਐਸ.) 'ਚ ਲਗਾਤਾਰ ਹੋ ਰਹੀ ਦੇਰੀ ਦੇ ਕਾਰਨ 90 ਫ਼ੀਸਦੀ ਕਾਲਜ ਬੈਂਕਾਂ ਦੇ ਕੋਲ ਐਨ.ਪੀ.ਏ. ਹੋਣ ਨਾਲ ਬੰਦ ਹੋਣ ਦੀ ਕਗਾਰ 'ਤੇ ਹਨ, ਕੇਂਦਰ ...

ਪੂਰੀ ਖ਼ਬਰ »

ਨਿਗਮ ਦੇ ਡੀ.ਸੀ.ਐੱਫ.ਏ. ਸਮੇਤ 26 ਤੋਂ ਜ਼ਿਆਦਾ ਮੁਲਾਜ਼ਮ ਹੋਏ ਸੇਵਾ ਮੁਕਤ

ਜਲੰਧਰ, 30 ਸਤੰਬਰ (ਸ਼ਿਵ)- ਨਗਰ ਨਿਗਮ ਵਿਚ ਪਹਿਲਾਂ ਹੀ ਸਟਾਫ਼ ਦੇ ਘੱਟ ਹੋਣ ਕਰਕੇ ਨਾ ਸਿਰਫ਼ ਪ੍ਰਾਜੈਕਟਾਂ 'ਤੇ ਅਸਰ ਪੈ ਰਿਹਾ ਹੈ, ਸਗੋਂ ਲੋਕਾਂ ਦੇ ਕੰਮਾਂ ਵਿਚ ਵੀ ਦੇਰੀ ਹੋ ਰਹੀ ਹੈ, ਪਰ ਬੁੱਧਵਾਰ ਨੂੰ ਹੀ ਡੀ.ਸੀ.ਐਫ.ਏ. ਸਮੇਤ 26 ਤੋਂ ਜ਼ਿਆਦਾ ਮੁਲਾਜ਼ਮ ਨਿਗਮ ਦਫਤਰ ...

ਪੂਰੀ ਖ਼ਬਰ »

ਡੀ.ਸੀ. ਵਲੋਂ ਅਨਾਜ ਮੰਡੀ ਦਾ ਦੌਰਾ, ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ, 30 ਸਤੰਬਰ (ਹਰਵਿੰਦਰ ਸਿੰਘ ਫੁੱਲ)- ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਸਹੂਲਤ ਲਈ ਚਾਲੂ ਸੀਜ਼ਨ ਦੌਰਾਨ ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ | ਅੱਜ ਇੱਥੇ ਝੋਨੇ ਦੇ ਖ਼ਰੀਦ ...

ਪੂਰੀ ਖ਼ਬਰ »

ਨਗਰ ਨਿਗਮ ਰਿਹਾ ਸੁਸਤ-ਲੋਕ ਆਪ ਸਫ਼ਾਈ ਲਈ ਅੱਗੇ ਆਏ

ਜਲੰਧਰ, 30 ਸਤੰਬਰ (ਸ਼ਿਵ)-ਅੱਜ ਭਾਵੇਂ ਨਗਰ ਨਿਗਮ ਜਲੰਧਰ ਸਵੱਛ ਭਾਰਤ ਮੁਹਿੰਮ ਦਾ ਕਾਫੀ ਪ੍ਰਚਾਰ ਕਰ ਰਹੀ ਹੈ ਪਰ ਨਗਰ ਨਿਗਮ ਜਲੰਧਰ ਦੇ ਵਾਰਡ ਨੰ: 36 ਭਾਰਗੋ ਕੈਂਪ ਵਿਚ ਪੈਂਦੇ ਭਗਤ ਬੁੱਢਾ ਮੱਲ ਪਾਰਕ ਵਿਖੇ ਬੀਤੇ ਕਾਫੀ ਸਮੇਂ ਤੋਂ ਕੌਾਸਲਰ ਅਤੇ ਨਾ ਹੀ ਵਿਧਾਇਕ ਵਲੋਂ ...

ਪੂਰੀ ਖ਼ਬਰ »

ਰਾਵਤ ਨੂੰ ਮਿਲੇ ਕੇ.ਪੀ. ਨੇ ਕਿਸਾਨਾਂ ਬਾਰੇ ਕੀਤੀ ਚਰਚਾ

ਜਲੰਧਰ, 30 ਸਤੰਬਰ (ਸ਼ਿਵ)-ਪੰਜਾਬ ਰਾਜ ਤਕਨੀਕੀ ਸਿੱਖਿਆ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਅਤੇ ਸਾਬਕਾ ਕੈਬਨਿਟ ਮੰਤਰੀ ਮਹਿੰਦਰ ਸਿੰਘ ਕੇ.ਪੀ. ਨੇ ਚੰਡੀਗੜ੍ਹ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਕਰਕੇ ਕਿਸਾਨਾਂ ਤੋਂ ਇਲਾਵਾ 2022 ਵਿਚ ...

ਪੂਰੀ ਖ਼ਬਰ »

ਹਾਥਰਸ ਦੀ ਪੀੜਤਾ ਨੂੰ ਇਨਸਾਫ਼ ਦਿਵਾਉਣ ਲਈ 'ਆਪ' ਵਲੋਂ ਮੋਮਬੱਤੀ ਮਾਰਚ

ਜਲੰਧਰ, 30 ਸਤੰਬਰ (ਹਰਵਿੰਦਰ ਸਿੰਘ ਫੁੱਲ)- ਉੱਤਰ ਪ੍ਰਦੇਸ਼ ਦੇ ਹਾਥਰਸ ਸ਼ਹਿਰ ਦੀ ਸਮੂਹਿਕ ਜਬਰ ਜਨਾਹ ਦੀ ਪੀੜਤ ਦਲਿਤ ਲੜਕੀ ਦੀ ਦਿੱਲੀ ਵਿਖੇ ਸਫ਼ਦਰ ਜੰਗ ਹਸਪਤਾਲ 'ਚ ਇਲਾਜ ਦੌਰਾਨ ਹੋਈ ਮੌਤ ਉਪਰੰਤ ਪੁਲਿਸ ਪ੍ਰਸ਼ਾਸਨ ਵਲੋਂ ਚੁੱਪ ਚੁਪੀਤੇ ਅੱਧੀ ਰਾਤ ਨੂੰ ਸਸਕਾਰ ...

ਪੂਰੀ ਖ਼ਬਰ »

ਡੀ. ਸੀ. ਵਲੋਂ ਤਿੰਨ ਉਦਯੋਗਿਕ ਇਕਾਈਆਂ ਦਾ ਦੌਰਾ

ਜਲੰਧਰ, 30 ਸਤੰਬਰ (ਹਰਵਿੰਦਰ ਸਿੰਘ ਫੁੱਲ)- ਉਦਯੋਗਪਤੀਆਂ ਦੀ ਕਿਰਤ ਸ਼ਕਤੀ ਸਬੰਧੀ ਜ਼ਰੂਰਤਾਂ ਬਾਰੇ ਪ੍ਰਤੀਕਿਰਿਆ ਜਾਣਨ ਦੇ ਆਪਣੇ ਯਤਨਾਂ ਨੂੰ ਜਾਰੀ ਰੱਖਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਬੁੱਧਵਾਰ ਨੂੰ ਸ਼ਹਿਰ ਦੀਆਂ ਤਿੰਨ ਉਦਯੋਗਿਕ ਇਕਾਈਆਂ ਦਾ ਦੌਰਾ ...

ਪੂਰੀ ਖ਼ਬਰ »

ਕੌ ਾਸਲਰ ਲੁਬਾਣਾ ਨੇ ਆਪਣੇ ਖਰਚੇ 'ਤੇ ਲਗਾਈ ਹਾਈ ਮਾਸਟ ਲਾਈਟ

ਮਕਸੂਦਾਂ, 30 ਸਤੰਬਰ (ਲਖਵਿੰਦਰ ਪਾਠਕ)-ਕੌਾਸਲਰ ਪਤੀ ਕੁਲਦੀਪ ਸਿੰਘ ਲੁਬਾਣਾ ਵਲੋਂ ਆਪਣੇ ਖਰਚੇ ਨਾਲ ਰੇਰੂ ਚੁੰਗੀ ਚੌਕ 'ਚ ਧੋਗੜੀ ਰੋਡ 'ਤੇ ਹਾਈ ਮਾਸਟ ਲਾਈਟ ਲਗਾਈ ਗਈ | ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਮੰਨਣ, ਰਣਜੀਤ ਸਿੰਘ ਰਾਣਾ, ਸੰਤੋਖ ...

ਪੂਰੀ ਖ਼ਬਰ »

ਮਾਡਲ ਟਾਊਨ ਮੋਬਾਈਲ ਐਸੋਸੀਏਸ਼ਨ ਦੀਆਂ 8:30 ਵਜੇ ਬੰਦ ਹੋਣਗੀਆਂ ਦੁਕਾਨਾਂ

ਜਲੰਧਰ, 30 ਸਤੰਬਰ (ਸ਼ਿਵ)- ਮੋਬਾਈਲ ਐਸੋਸੀਏਸ਼ਨ ਮਾਡਲ ਟਾਊਨ ਦੇ ਚੇਅਰਮੈਨ ਮੋਨੂੰ ਮਹਿਤਾ ਤੇ ਪ੍ਰਧਾਨ ਰਾਜੀਵ ਦੁੱਗਲ ਨੇ ਮੈਂਬਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਕਿਹਾ ਹੈ ਕਿ ਹੁਣ ਰਾਤ ਨੂੰ ਮੋਬਾਈਲ ਦੀਆਂ ਦੁਕਾਨਾਂ ਰਾਤ 8:30 ਵਜੇ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ...

ਪੂਰੀ ਖ਼ਬਰ »

ਨਾਜ਼ਾਇਜ਼ ਸ਼ਰਾਬ ਸਮੇਤ 4 ਵਿਅਕਤੀ ਕਾਬੂ

ਨੂਰਮਹਿਲ, 30 ਸਤੰਬਰ (ਜਸਵਿੰਦਰ ਸਿੰਘ ਲਾਂਬਾ)- ਨੂਰਮਹਿਲ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਨਾਜ਼ਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਪ੍ਰੇਮ ਚੰਦ ਨੇ ਦੱਸਿਆ ਕਿ ਪਹਿਲਾ ਮੁਕੱਦਮਾ ਲਖਵਿੰਦਰ ਵਾਸੀ ਸਮਸ਼ਾਬਾਦ ਖ਼ਿਲਾਫ਼ ਦਰਜ ਕੀਤਾ ਗਿਆ, ਜਿਸ ਕੋਲੋਂ 9 ...

ਪੂਰੀ ਖ਼ਬਰ »

ਬਸਪਾ ਵਲੋਂ ਹਲਕਾ ਪੱਧਰੀ ਰੋਸ ਮਾਰਚ ਅੱਜ-ਗੜ੍ਹੀ

ਸ਼ਾਹਕੋਟ, 30 ਸਤੰਬਰ (ਬਾਂਸਲ)- ਬਹੁਜਨ ਸਮਾਜ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਸੰਗਠਨ ਦੀ ਮੀਟਿੰਗ ਅੱਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਦਲਿਤਾਂ, ਕਿਸਾਨਾਂ, ...

ਪੂਰੀ ਖ਼ਬਰ »

ਨਕੋਦਰ ਡਰੇਨਜ਼ ਦੇ ਐੱਸ.ਡੀ.ਓ. ਅਮਰਜੀਤ ਸਿੰਘ ਹੋਏ ਸੇਵਾ ਮੁਕਤ

ਲੋਹੀਆਂ ਖਾਸ, 30 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਲੋਹੀਆਂ ਦੇ ਪਿੰਡ ਗਿੱਦੜ ਪਿੰਡੀ ਦੇ ਜੰਮਪਲ ਅਮਰਜੀਤ ਸਿੰਘ ਐੱਸ.ਡੀ.ਓ. ਨਕੋਦਰ ਡਰੇਂਨਜ਼ ਸਬ ਡਵੀਜ਼ਨ ਜਲੰਧਰ ਵਲੋਂ ਆਪਣੀ 38 ਸਾਲ ਦੀ ਸੇਵਾ ਕਾਲ ਦੌਰਾਨ ਖਾਸ ਕਰਕੇ 2019 ਦੇ ਹੜ੍ਹਾਂ ਦੌਰਾਨ ਨਿਭਾਈਆਂ ਗਈਆਂ ...

ਪੂਰੀ ਖ਼ਬਰ »

ਯੂਥ ਕਾਂਗਰਸ ਦਿੱਲੀ ਪੁਲਿਸ ਦੀ ਗ਼ੈਰ ਸੰਵਿਧਾਨਕ ਕਾਰਵਾਈ ਤੋਂ ਡਰਨ ਵਾਲੀ ਨਹੀਂ-ਅੰਗਦ ਦੱਤਾ

ਜਲੰਧਰ, 30 ਸਤੰਬਰ (ਜਸਪਾਲ ਸਿੰਘ)-ਜ਼ਿਲ੍ਹਾ ਯੂਥ ਕਾਂਗਰਸ ਜਲੰਧਰ ਸ਼ਹਿਰੀ ਦੇ ਪ੍ਰਧਾਨ ਅੰਗਦ ਦੱਤਾ ਨੇ ਕਿਹਾ ਹੈ ਕਿ ਉਹ ਖੁਦ ਤੇ ਉਨ੍ਹਾਂ ਦੀ ਪਾਰਟੀ ਦੇ ਵਰਕਰ ਦਿੱਲੀ ਪੁਲਿਸ ਵਲੋਂ ਕੀਤੀ ਗਈ ਗੈਰ ਸੰਵਿਧਾਨਕ ਕਾਰਵਾਈ ਤੋਂ ਡਰਨ ਵਾਲੇ ਨਹੀਂ ਹਨ | ਪੰਜਾਬ ਯੂਥ ਕਾਂਗਰਸ ...

ਪੂਰੀ ਖ਼ਬਰ »

ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ 60 ਲੱਖ ਰੁ: ਦੀ ਲਾਗਤ ਨਾਲ 11 ਮਾਡਲ ਖੇਡ ਮੈਦਾਨ ਬਣਨਗੇ

ਜਲੰਧਰ, 30 ਸਤੰਬਰ (ਸਾਬੀ)- ਜ਼ਿਲ੍ਹੇ ਵਿਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ 60 ਲੱਖ ਰੁਪਏ ਦੀ ਲਾਗਤ ਨਾਲ ਹਰੇਕ ਬਲਾਕ ਵਿਚ ਇਕ ਮਾਡਲ ਖੇਡ ਮੈਦਾਨ ਤਿਆਰ ਕੀਤਾ ਜਾਵੇਗਾ, ਜਿਸ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ 2 ਅਕਤੂਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਥਾਣਾ ਛਾਉਣੀ ਦੇ ਮੁਖੀ ਇੰਸਪੈਕਟਰ ਰਾਮਪਾਲ ਹੋਏ ਸੇਵਾ ਮੁਕਤ

ਜਲੰਧਰ ਛਾਉਣੀ, 30 ਸਤੰਬਰ (ਪਵਨ ਖਰਬੰਦਾ)- ਪੁਲਿਸ ਵਿਭਾਗ 'ਚ ਅਤੇ ਛਾਉਣੀ ਖੇਤਰ 'ਚ ਸਿੰਘਮ ਦੇ ਨਾਂਅ ਵਜੋਂ ਜਾਣੇ ਜਾਂਦੇ ਰਹੇ ਥਾਣਾ ਛਾਉਣੀ 'ਚ ਤਾਇਨਾਤ ਇੰਸਪੈਕਟਰ ਰਾਮਪਾਲ ਅੱਜ ਕਰੀਬ 36 ਸਾਲਾਂ ਦੀ ਨੌਕਰੀ ਉਪਰੰਤ ਪੁਲਿਸ ਵਿਭਾਗ ਤੋਂ ਸੇਵਾ ਮੁਕਤ ਹੋ ਗਏ | ਅੱਜ ਉਨ੍ਹਾਂ ...

ਪੂਰੀ ਖ਼ਬਰ »

ਪ੍ਰਧਾਨ ਮੰਨਣ ਦੀ ਅਗਵਾਈ 'ਚ ਦਕੋਹਾ ਫਾਟਕ ਨੇੜੇ ਕੀਤਾ ਜਾਵੇਗਾ ਸੁਖਬੀਰ ਸਿੰਘ ਬਾਦਲ ਦਾ ਸਵਾਗਤ-ਬਲਬੀਰ ਬਿੱਟ, ਗੋਲਡੀ ਭਾਟੀਆ

ਜਲੰਧਰ ਛਾਉਣੀ, 30 ਸਤੰਬਰ (ਪਵਨ ਖਰਬੰਦਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਸਬੰਧੀ ਪਾਸ ਕੀਤੇ ਗਏ ਬਿੱਲਾਂ ਦੇ ਵਿਰੋਧ 'ਚ ਅੰਮਿ੍ਤਸਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨਾਲ ਗੱਡੀਆਂ ਦੇ ਕਾਫ਼ਲੇ ਸਮੇਤ ਚੰਡੀਗੜ੍ਹ ਵਿਖੇ ਪੰਜਾਬ ਦੇ ਗਵਰਨਰ ਨੂੰ ...

ਪੂਰੀ ਖ਼ਬਰ »

ਸਫ਼ਾਈ ਦੀ ਅਹਿਮੀਅਤ ਦਰਸਾਉਂਦਾ ਪੋਸਟਰ ਕੀਤਾ ਸਾਂਝਾ

ਜਲੰਧਰ, 30 ਸਤੰਬਰ (ਸ਼ਿਵ)-ਨਗਰ ਨਿਗਮ ਨੇ 'ਮੇਰਾ ਕੂੜਾ ਮੇਰੀ ਜ਼ਿੰਮੇਵਾਰੀ' ਤਹਿਤ ਸਾਫ਼ ਸਫ਼ਾਈ ਦੀ ਅਹਿਮੀਅਤ ਨੂੰ ਦਰਸਾਉਂਦਾ ਹੋਇਆ ਇਕ ਪੋਸਟਰ ਸਾਂਝਾ ਕੀਤਾ ਜਿਸ ਵਿਚ ਆਲ਼ੇ ਦੁਆਲੇ ਦੀ ਸਫ਼ਾਈ, ਕੂੜਾ ਕੂੜੇ ਦਾਨ ਵਿਚ ਪਾਉਣਾ, ਵਾਰ ਵਾਰ ਹੱਥ ਧੋਣਾ, ਖੰਘ ਕਰਦੇ ਜਾਂ ...

ਪੂਰੀ ਖ਼ਬਰ »

ਟਰੈਕਟਰਾਂ ਦੀਆਂ ਦੋ ਸਾਲ ਦੀ ਮਿਆਦ ਵਾਲੀਆਂ ਹੋ ਰਹੀਆਂ ਹਨ ਰਜਿਸਟ੍ਰੇਸ਼ਨਾਂ

ਜਲੰਧਰ, 30 ਸਤੰਬਰ (ਸ਼ਿਵ)- ਆਰ.ਟੀ.ਏ. ਦਫਤਰ ਦੇ ਕਈ ਕੰਪਿਊਟਰ ਕਮਾਲ ਕਰ ਰਹੇ ਹਨ | ਟਰੈਕਟਰਾਂ ਦੀ ਰਜਿਸਟ੍ਰੇਸ਼ਨ ਉਂਜ ਤਾਂ 15 ਸਾਲ ਲਈ ਤਿਆਰ ਕੀਤੀ ਜਾਂਦੀ ਹੈ, ਪਰ ਕੰਪਿਊਟਰ ਵਲੋਂ ਕਈਆਂ ਨੂੰ 15 ਸਾਲ ਤੇ ਕਈਆਂ ਦੀ ਹੁਣ ਸਿਰਫ਼ 2 ਸਾਲ ਦੀ ਮਿਆਦ ਵਾਲੇ ਰਜਿਸਟ੍ਰੇਸ਼ਨ ਤਿਆਰ ...

ਪੂਰੀ ਖ਼ਬਰ »

ਫਿਲੌਰ ਸਟੇਸ਼ਨ 'ਤੇ ਅੱਜ ਰੇਲਾਂ ਰੋਕ ਕੇ ਪ੍ਰਦਰਸ਼ਨ ਕਰਨਗੇ ਕਿਸਾਨ

ਫਿਲੌਰ, 30 ਸਤੰਬਰ (ਸਤਿੰਦਰ ਸ਼ਰਮਾ)- ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਭਾਰਸਿੰਘਪੁਰਾ, ਪੰਜਾਬ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਮਿੰਦਰ ਸਿੰਘ ਖਹਿਰਾ ਤੇ ਜਮਹੂਰੀ ਕਿਸਾਨ ਸਭਾ ...

ਪੂਰੀ ਖ਼ਬਰ »

'ਦਾਦੀ ਦੀ ਲਾਡਲੀ' ਸਕੀਮ ਤਹਿਤ ਬੂਟੇ ਲਗਾਏ

ਰੁੜਕਾ ਕਲਾਂ, 30 ਸਤੰਬਰ (ਦਵਿੰਦਰ ਸਿੰਘ ਖ਼ਾਲਸਾ)- ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਬਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਨਕੋਦਰ 'ਚ ਸ਼ੁਰੂ ਹੋਣਗੇ ਯੂ.ਜੀ.ਸੀ. ਸਪਾਂਸਰਡ ਕੋਰਸ

ਨਕੋਦਰ, 30 ਸਤੰਬਰ (ਗੁਰਵਿੰਦਰ ਸਿੰਘ)- ਕੇ.ਆਰ.ਐਮ. ਡੀ.ਏ.ਵੀ. ਕਾਲਜ ਨਕੋਦਰ ਦੇ ਪਿ੍ੰ. ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਭਾਰਤ ਸਰਕਾਰ ਦੇ ਐੱਮ.ਐੱਚ.ਆਰ.ਡੀ. ਵਲੋਂ ਚਲਾਈ ਜਾ ਰਹੀ ਐੱਨ.ਐੱਸ.ਕਿਊ.ਐੱਫ਼. ਅਧੀਨ ਕੌਸ਼ਲ ਆਧਾਰਤ ਕੋਰਸ ...

ਪੂਰੀ ਖ਼ਬਰ »

ਪੰਡਤ ਸ਼ਰਧਾ ਰਾਮ ਫਿਲੌਰੀ ਦਾ ਜਨਮ ਦਿਵਸ ਮਨਾਇਆ

ਫਿਲੌਰ, 30 ਸਤੰਬਰ (ਸਤਿੰਦਰ ਸ਼ਰਮਾ)- ਇੱਥੇ ਨਵਾਂ ਸ਼ਹਿਰ ਵਾਲੇ ਅੱਡੇ 'ਚ ਪੰਡਤ ਸ਼ਰਧਾ ਰਾਮ ਫਿਲੌਰੀ ਚੈਰੀਟੇਬਲ ਟਰੱਸਟ ਵਲੋਂ ਵਿਸ਼ਵ ਪ੍ਰਸਿੱਧ ਆਰਤੀ 'ਓਮ ਜੈ ਜਗਦੀਸ਼ ਹਰੇ..' ਦੇ ਰਚੈਤਾ, ਸਨਾਤਨੀ ਪ੍ਰਚਾਰਕ, ਸਵਤੰਤਰਤਾ ਸੈਨਾਨੀ, ਸਮਾਜ ਸੁਧਾਰਕ ਤੇ ਹਿੰਦੀ ਦੇ ਪਹਿਲੇ ...

ਪੂਰੀ ਖ਼ਬਰ »

ਸੈਕਰਡ ਹਾਰਟ ਕਾਨਵੈਂਟ ਸਕੂਲ ਕਿਸ਼ਨਗੜ੍ਹ ਖ਼ਿਲਾਫ਼ ਪ੍ਰਦਰਸ਼ਨ

ਕਿਸ਼ਨਗੜ੍ਹ, 30 ਸਤੰਬਰ (ਹੁਸਨ ਲਾਲ)-ਸੈਕਰਡ ਹਾਰਟ ਕਾਨਵੈਂਟ ਸਕੂਲ ਕਿਸ਼ਨਗੜ੍ਹ ਨਜ਼ਦੀਕ ਨੌਗੱਜਾ ਵਿਖੇ ਸਥਿਤੀ ਉਸ ਵੇਲੇ ਤਣਾਅਪੂਰਨ ਹੋ ਗਈ ਜਦੋਂ ਸਕੂਲ ਮੈਨੇਜਮੈਂਟ ਖ਼ਿਲਾਫ਼ ਵਿਦਿਆਰਥੀਆਂ ਦੇ ਮਾਪਿਆਂ ਨੇ ਟਿਊਸ਼ਨ ਫੀਸ ਤੋਂ ਇਲਾਵਾ ਵਾਧੂ ਫੀਸਾਂ ਨੂੰ ਲੈ ਕੇ ...

ਪੂਰੀ ਖ਼ਬਰ »

ਆੜ੍ਹਤੀਆਂ, ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ-ਐਸ.ਡੀ.ਐਮ.

ਆਦਮਪੁਰ, 30 ਸਤੰਬਰ (ਰਮਨ ਦਵੇਸਰ)- ਐਸ.ਡੀ.ਐਮ ਜੈ ਇੰਦਰ ਸਿੰਘ ਨੇ ਆਦਮਪੁਰ ਦਾਣਾ ਮੰਡੀ ਵਿਚ ਆਦਮਪੁਰ ਵਿਚ ਆਉਂਦੀਆਂ 7 ਮੰਡੀਆਂ ਦੇ ਆੜਤੀਏ, ਕਿਸਾਨ, ਸ਼ੈਲਰ ਵਾਲੇ ਅਤੇ ਟਰੱਕ ਯੂਨੀਅਨ ਵਾਲਿਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ਨਾਲ ਮਾਰਕੀਟ ਕਮੇਟੀ ਚੇਅਰਮੈਨ ਗੁਰਦੀਪ ਸਿੰਘ ...

ਪੂਰੀ ਖ਼ਬਰ »

ਗੁਰਾਇਆ ਦਾਣਾ ਮੰਡੀ 'ਚ ਝੋਨੇ ਦੀ ਖ਼ਰੀਦ ਸ਼ੁਰੂ

ਗੁਰਾਇਆ, 30 ਸਤੰਬਰ (ਬਲਵਿੰਦਰ ਸਿੰਘ)- ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਂਦੇ ਹੋਏ ਦਾਰਾ ਸਿੰਘ ਬੋਪਾਰਾਏ ਚੇਅਰਮੈਨ ਮਾਰਕੀਟ ਕਮੇਟੀ ਨੇ ਕਿਹਾ ਹੈ ਕਿ ਮੰਡੀ 'ਚੋਂ ਝੋਨੇ ਦਾ ਇਕ ਇਕ ਦਾਣਾ ਸਰਕਾਰ ਖ਼ਰੀਦੇਗੀ | ਅੱਜ ਮਾਰਕਫੈੱਡ ਵਲੋਂ 150 ਕੁਇੰਟਲ ...

ਪੂਰੀ ਖ਼ਬਰ »

ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈੱਡਰੇਸ਼ਨ ਨੇ ਕੌਮੀ ਵਿਰੋਧ ਦਿਵਸ ਮਨਾਇਆ

ਆਦਮਪੁਰ, 30 ਸਤੰਬਰ (ਰਮਨ ਦਵੇਸਰ)- ਕੇਂਦਰ ਦੀ ਮੋਦੀ ਸਰਕਾਰ ਅਤੇ ਰਾਜਾਂ ਦੀਆਂ ਭਾਜਪਾ ਕਾਂਗਰਸ ਸਰਕਾਰਾਂ ਵਲੋਂ ਕਿਰਤ ਕਾਨੂੰਨਾਂ ਵਿਚ ਮਜ਼ਦੂਰਾਂ ਅਤੇ ਮੁਲਾਜ਼ਮਾਂ ਵਿਰੋਧੀ ਕੀਤੀਆਂ ਸੋਧਾਂ ਦਾ ਗੰਭੀਰਤਾ ਨਾਲ ਨੋਟਿਸ ਲੈਂਦਿਆਂ ਆਲ ਇੰਡੀਆ ਸਟੇਟ ਗੌਰਮਿੰਟ ...

ਪੂਰੀ ਖ਼ਬਰ »

ਗੁਰਤੇਜ ਗਿੱਲ ਬਣੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਮਹਿਤਪੁਰ ਦੇ ਪ੍ਰਧਾਨ

ਮਹਿਤਪਰ, 30 ਸਤੰਬਰ (ਲਖਵਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਬਲਵੀਰ ਸਿੰਘ ਰਾਜੇਵਾਲ ਵਲੋਂ ਗੁਰਤੇਜ ਸਿੰਘ ਗਿੱਲ ਨੂੰ ਮਹਿਤਪੁਰ ਬਲਾਕ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਜ਼ਿਲ੍ਹਾ ਇਕਾਈ ਜਲੰਧਰ ਦੇ ਪ੍ਰਧਾਨ ਮਨਦੀਪ ਸਿੰਘ ਸਰਪੰਚ ਸਮਰਾਏ, ਜਥੇਦਾਰ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ-ਹੁੰਦਲ, ਝੀਤਾ

ਸ਼ਾਹਕੋਟ, 30 ਸਤੰਬਰ (ਸਚਦੇਵਾ)- ਪਿੰਡ ਸਲੇਮਾਂ ਤੋਂ ਨੰਬਰਦਾਰ ਕੁਲਜੀਤ ਸਿੰਘ ਹੁੰਦਲ ਸਾਬਕਾ ਸਰਪੰਚ ਤੇ ਮਨਦੀਪ ਸਿੰਘ ਝੀਤਾ ਸਮਾਜ ਸੇਵਕ ਸ਼ਾਹਕੋਟ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਦੇ ਸ਼ੰਕਿਆਂ ਨੂੰ ਦੂਰ ਕੀਤੇ ਬਿਨਾਂ ਨਵੇਂ ਖੇਤੀ ...

ਪੂਰੀ ਖ਼ਬਰ »

ਢੇਸੀਆਂ ਕਾਹਨਾਂ ਵਿਖੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ

ਰੁੜਕਾ ਕਲਾਂ, 30 ਸਤੰਬਰ (ਦਵਿੰਦਰ ਸਿੰਘ ਖ਼ਾਲਸਾ)- ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪਿੰਡ ਢੇਸੀਆ ਕਾਹਨਾਂ ਵਿਖੇ ਜਰੂਰੀ ਮੀਟਿੰਗ ਕੀਤੀ ਗਈ, ਜਿਸ ਵਿਚ ਸਰਪੰਚ ਮਨੋਜ ਕੁਮਾਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਵਿਚ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪਿੰਡ ...

ਪੂਰੀ ਖ਼ਬਰ »

ਸਰਕਾਰ ਪਰਾਲੀ ਦਾ ਯੋਗ ਹੱਲ ਕਰੇ-ਜਸਵੀਰ ਸਿੰਘ

ਗੁਰਾਇਆ, 30 ਸਤੰਬਰ (ਬਲਵਿੰਦਰ ਸਿੰਘ)- ਕੇਂਦਰ ਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਨਾਲ ਦਿਨੋਂ ਦਿਨ ਧੱਕਾ ਕੀਤਾ ਜਾ ਰਿਹਾ ਹੈ | ਇਹ ਸ਼ਬਦ ਜਸਵੀਰ ਸਿੰਘ ਰੁੜਕਾ ਖ਼ੁਰਦ ਸਾਬਕਾ ਉਪ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਨੇ ਕਹੇ | ਉਨ੍ਹਾਂ ਕਿਹਾ ਕਿ ਖੇਤੀ ਸੁਧਾਰ ਕਾਨੂੰਨ ਤੋਂ ...

ਪੂਰੀ ਖ਼ਬਰ »

ਕਿਸਾਨਾਂ ਦੀ ਡਟ ਕੇ ਹਮਾਇਤ ਕਰੇਗੀ 'ਆਪ'-ਰਾਮਪੁਰ

ਲੋਹੀਆਂ ਖਾਸ, 30 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਨਵੇਂ ਬਣਾਏ ਤਿੰਨ ਕਾਨੂੰਨ ਜੋ ਕਿਸਾਨਾਂ ਦੀ ਕਬਰ ਬਣਦੇ ਜਾ ਰਹੇ ਹਨ, ਵਿਰੁੱਧ ਲੜ ਰਹੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਸਾਡੀ 'ਆਪ' ਪਾਰਟੀ ਡਟ ਕੇ ਹਮਾਇਤ ਕਰੇਗੀ | ਇਹ ...

ਪੂਰੀ ਖ਼ਬਰ »

ਮਨਜੀਤ ਸਿੰਘ ਦੇ ਲਾਪਤਾ ਹੋਣ ਕਾਰਨ ਇਲਾਕੇ 'ਚ ਸਹਿਮ

ਮਹਿਤਪੁਰ, 30 ਸਤੰਬਰ (ਮਿਹਰ ਸਿੰਘ ਰੰਧਾਵਾ)- ਮਨਜੀਤ ਸਿੰਘ ਵਾਸੀ ਰਾਮੂਵਾਲ ਦੇ ਲਾਪਤਾ ਹੋਣ ਨਾਲ ਇਲਾਕੇ 'ਚ ਸਹਿਮ ਦਾ ਮਹੌਲ ਬਣਿਆ ਹੋਇਆ ਹੈ | ਚਰਨਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਰਾਮੂਵਾਲ ਥਾਣਾ ਮਹਿਤਪੁਰ ਜ਼ਿਲ੍ਹਾ ਜਲੰਧਰ ਨੇ ਪੁਲਿਸ ਨੂੰ ਕੀਤੀ ਰਿਪੋਰਟ 'ਚ ...

ਪੂਰੀ ਖ਼ਬਰ »

ਬਿਲਗਾ ਵਿਖੇ ਵਿਕਾਸ ਕੰਮਾਂ 'ਚ ਲਿਆਂਦੀ ਜਾਵੇਗੀ ਤੇਜ਼ੀ-ਸੰਘੇੜਾ

ਬਿਲਗਾ, 30 ਸਤੰਬਰ (ਮਨਜਿੰਦਰ ਸਿੰਘ ਜੌਹਲ)- ਕਾਂਗਰਸ ਪਾਰਟੀ ਬਿਲਗਾ ਵਲੋਂ ਨਗਰ ਦੇ ਕੀਤੇ ਵਿਕਾਸ ਦੇ ਸਬੰਧ ਵਿਚ ਨਗਰ ਪੰਚਾਇਤ ਦੇ ਵਾਈਸ ਪ੍ਰਧਾਨ ਪਰਮਿੰਦਰ ਸਿੰਘ ਪੰਮਾਂ ਸੰਘੇੜਾ ਦੀ ਅਗਵਾਈ ਵਿਚ ਪੱਤੀ ਭੋਜਾ ਨਿਵਾਸ ਸਥਾਨ 'ਤੇ ਮੀਟਿੰਗ ਕੀਤੀ ਗਈ, ਜਿਸ ਵਿਚ ਹਲਕਾ ...

ਪੂਰੀ ਖ਼ਬਰ »

ਨਵੇਂ ਖੇਤੀ ਕਾਨੂੰਨ ਕਿਸਾਨਾਂ ਲਈ ਘਾਤਕ-ਸਰਪੰਚ ਪੂਨੀਆਂ

ਸ਼ਾਹਕੋਟ, 30 ਸਤੰਬਰ (ਸਚਦੇਵਾ)- ਖੇਤੀਬਾੜੀ ਨਾਲ ਸਬੰਧਿਤ ਕੇਂਦਰ ਸਰਕਾਰ ਵਲੋਂ ਬਣਾਏ ਗਏ ਤਿੰਨੋਂ ਕਾਨੂੰਨ ਕਿਸਾਨਾਂ ਕਈ ਘਾਤਕ ਹਨ | ਇਹ ਪ੍ਰਗਟਾਵਾ ਪਿੰਡ ਪੂਨੀਆਂ ਦੇ ਸਰਪੰਚ ਬਲਵਿੰਦਰ ਸਿੰਘ ਤੇ ਰਿਟਾਇਰ ਇੰਸ: ਬਲਵੰਤ ਸਿੰਘ ਪੂਨੀ ਪੰਚ ਨੇ ਗੱਲਬਾਤ ਕਰਦਿਆਂ ਕੀਤਾ | ...

ਪੂਰੀ ਖ਼ਬਰ »

ਅੱਜ ਕਰਾਂਗੇ ਕੈਂਡਲ ਮਾਰਚ-ਅੰਮਿ੍ਤ ਭੋਂਸਲੇ

ਫਿਲੌਰ, 30 ਸਤੰਬਰ (ਸਤਿੰਦਰ ਸ਼ਰਮਾ)- ਬੀਤੇ ਦਿਨੀਂ ਯੂ.ਪੀ. ਦੇ ਸ਼ਹਿਰ ਹਾਥਰਸ ਵਿਖੇ ਸਮੂਹਿਕ ਜਬਰ ਜਨਾਹ ਦੀ ਪੀੜਤ ਇਕ ਦਲਿਤ ਲੜਕੀ ਮੀਨਾਕਸ਼ੀ ਨੂੰ ਇਨਸਾਫ਼ ਦਵਾਉਣ ਲਈ ਬਹੁਜਨ ਸਮਾਜ ਪਾਰਟੀ ਫਿਲੌਰ ਵਲੋਂ ਸ਼ਹਿਰ 'ਚ ਕੈਂਡਲ ਮਾਰਚ ਕੀਤਾ ਜਾਵੇਗਾ | ਬਸਪਾ ਆਗੂ ਅੰਮਿ੍ਤ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਨੇ ਮੋਦੀ ਤੇ ਯੋਗੀ ਸਰਕਾਰ ਦਾ ਪੁਤਲਾ ਫੂਕਿਆ

ਸ਼ਾਹਕੋਟ, 30 ਸਤੰਬਰ (ਸੁਖਦੀਪ ਸਿੰਘ)- ਦਿਹਾਤੀ ਮਜ਼ਦੂਰ ਸਭਾ ਵਲੋਂ ਜ਼ਿਲ੍ਹਾ ਪ੍ਰਧਾਨ ਕਾਮਰੇਡ ਨਿਰਮਲ ਸਿੰਘ ਮਲਸੀਆਂ ਦੀ ਅਗਵਾਈ 'ਚ ਸ਼ਾਹਕੋਟ ਵਿਖੇ ਕੇਂਦਰ ਦੀ ਮੋਦੀ ਸਰਕਾਰ ਤੇ ਯੂ.ਪੀ. ਦੇ ਮੁੱਖ ਮੰਤਰੀ ਅਦਿੱਤਿਆ ਨਾਥ ਯੋਗੀ ਦਾ ਪੁਤਲਾ ਫੂਕਿਆ ਗਿਆ | ਆਗੂਆਂ ਨੇ ਰੋਸ ...

ਪੂਰੀ ਖ਼ਬਰ »

ਬੱਚੀਆਂ ਨੇ ਦਾਦੀ ਦੇ ਨਾਂਅ 'ਤੇ ਅਧਿਕਾਰੀਆਂ ਨਾਲ ਲਗਾਏ ਬੂਟੇ

ਸ਼ਾਹਕੋਟ, 30 ਸਤੰਬਰ (ਸੁਖਦੀਪ ਸਿੰਘ)- ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਸੀ.ਡੀ.ਪੀ.ਓ. ਸ਼ਾਹਕੋਟ ਜਗਦੀਸ਼ ਕੌਰ ਦੀ ਅਗਵਾਈ 'ਚ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਦੀ ਸ਼ੁਰੂਆਤ ਐੱਸ.ਡੀ.ਐੱਮ. ...

ਪੂਰੀ ਖ਼ਬਰ »

'ਦਾਦੀ ਦੀ ਲਾਡਲੀ' ਸਕੀਮ ਅਧੀਨ ਪੋਤੀ ਨੇ ਦਾਦੀ ਦੇ ਨਾਂਅ 'ਤੇ ਬੂਟੇ ਲਾਏ

ਫਿਲੌਰ, 30 ਸਤੰਬਰ (ਸਤਿੰਦਰ ਸ਼ਰਮਾ)- ਸੀ.ਡੀ.ਪੀ.ਓ. ਫਿਲੌਰ ਸ਼ਕੁੰਤਲਾ ਰਾਣੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੋਸ਼ਣ ਮਾਹ ਅਧੀਨ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਧੀਨ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਤਹਿਤ 'ਦਾਦੀ ਦੀ ਲਾਡਲੀ' ਸਕੀਮ ਅਧੀਨ ਪੋਤੀ ਵਲੋਂ ਦਾਦੀ ...

ਪੂਰੀ ਖ਼ਬਰ »

ਬੀ.ਪੀ.ਈ.ਓ. ਬਲਵਿੰਦਰ ਸਿੰਘ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਸਮਾਗਮ

ਸ਼ਾਹਕੋਟ, 30 ਸਤੰਬਰ (ਦਲਜੀਤ ਸਚਦੇਵਾ)- ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ਼ਾਹਕੋਟ ਬਲਵਿੰਦਰ ਸਿੰਘ ਆਪਣੀ ਕਰੀਬ ਸਾਢੇ 37 ਸਾਲ ਦੀ ਬੇਦਾਗ ਸਰਕਾਰੀ ਸੇਵਾ ਕਰਨ ਉਪਰੰਤ ਅੱਜ ਸੇਵਾ ਮੁਕਤ ਹੋਏ ਹਨ | ਇਨ੍ਹਾਂ ਦੀ ਸੇਵਾ ਮੁਕਤੀ 'ਤੇ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਕੋਟ ...

ਪੂਰੀ ਖ਼ਬਰ »

ਪਿੰਡ ਤਲਵਣ ਵਿਖੇ ਔਰਤਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ

ਬਿਲਗਾ, 30 ਸਤੰਬਰ (ਮਨਜਿੰਦਰ ਸਿੰਘ ਜੌਹਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏੇ ਖੇਤੀ ਬਿੱਲ ਦੇ ਵਿਰੋਧ ਵਿਚ ਪਿੰਡ ਤਲਵਣ ਵਿਖੇ ਤਜਿੰਦਰ ਸਿੰਘ ਬਾਈ ਤਲਵਣ ਦੀ ਅਗਵਾਈ ਵਿਚ ਔਰਤਾਂ ਵਲੋਂ ਕਾਲੀਆਂ ਚੰੁਨੀਆਂ ਲੈ ਕੇ ਮੋਦੀ ਸਰਕਾਰ ਖ਼ਿਲਾਫ਼ ਪਿੰਡ 'ਚ ਰੋਸ ਮਾਰਚ ਕੱਢਿਆ ...

ਪੂਰੀ ਖ਼ਬਰ »

ਮੋਟਰਸਾਈਕਲ ਚਾਲਕ ਦਰੱਖ਼ਤ 'ਚ ਵੱਜਾ, ਹਾਲਤ ਗੰਭੀਰ

ਨੂਰਮਹਿਲ, 30 ਸਤੰਬਰ (ਜਸਵਿੰਦਰ ਸਿੰਘ ਲਾਂਬਾ)- ਨੂਰਮਹਿਲ ਤੋਂ ਬਿਲਗਾ ਨੂੰ ਜਾਂਦੀ ਸੜਕ 'ਤੇ ਇਕ ਵਿਅਕਤੀ ਦਾ ਮੋਟਰਸਾਈਕਲ ਚਾਲਕ ਦਰੱਖ਼ਤ 'ਚ ਵੱਜ ਗਿਆ ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ | ਜਾਂਚ ਅਧਿਕਾਰੀ ਸਬ ਇੰਸਪੈਕਟਰ ਦਿਨੇਸ਼ ਕੁਮਾਰ ਨੇ ਦੱਸਿਆ ਕਿ ਵੇਦ ...

ਪੂਰੀ ਖ਼ਬਰ »

ਕਿਸਾਨ ਮਾਰਚ ਇਤਿਹਾਸਕ ਹੋਵੇਗਾ-ਖਹਿਰਾ

ਫਿਲੌਰ, 30 ਸਤੰਬਰ (ਸਤਿੰਦਰ ਸ਼ਰਮਾ)- ਗੱਲਬਾਤ ਕਰਦੇ ਹੋਏ ਹਲਕਾ ਫਿਲੌਰ ਦੇ ਵਿਧਾਇਕ ਬਲਦੇਵ ਸਿੰਘ ਖਹਿਰਾ ਨੇ ਕਿਹਾ ਕਿ ਕਿਸਾਨ, ਮਜ਼ਦੂਰ ਤੇ ਆੜ੍ਹਤੀਆਂ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਅਰੰਭੇ ਸੰਘਰਸ਼ ਦੀ ਲੜੀ ਤਹਿਤ 1 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX