ਤਾਜਾ ਖ਼ਬਰਾਂ


ਕੇਜਰੀਵਾਲ ਦੀ ਕੇਂਦਰ ਨੂੰ ਅਪੀਲ - ਹੋਰ ਕੰਪਨੀਆਂ ਨੂੰ ਦਿੱਤੀ ਜਾਵੇ ਵੈਕਸੀਨ ਬਣਾਉਣ ਦੀ ਇਜਾਜ਼ਤ
. . .  12 minutes ago
ਨਵੀਂ ਦਿੱਲੀ, 11 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਾਈਵ ਹੋਏ ਅਤੇ ਉਨ੍ਹਾਂ ਨੇ ਕੋਰੋਨਾ ਦੇ ਦਿੱਲੀ ਵਿਚ ਕਿ ਹਾਲਾਤ ਹਨ,ਉਸ 'ਤੇ ਜਾਣਕਾਰੀ ਸਾਂਝੀ ਕਰਦੇ...
ਅਣਪਛਾਤੀਆਂ ਵਲੋਂ ਕਬਾੜ ਦੀ ਦੁਕਾਨ 'ਤੇ ਹਥਿਆਰ ਦੀ ਨੋਕ 'ਤੇ ਵੱਡੀ ਵਾਰਦਾਤ
. . .  32 minutes ago
ਅੰਮ੍ਰਿਤਸਰ/ਸੁਲਤਾਨਵਿੰਡ, 11 ਮਈ (ਗੁਰਨਾਮ ਸਿੰਘ ਬੁੱਟਰ ) - ਅੰਮ੍ਰਿਤਸਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਅੰਦਰ ਵਧ ਰਹੀਆਂ ਲੁੱਟਾਂ - ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀ ਲੈ ...
ਅਨੰਤਨਾਗ (ਜੰਮੂ ਕਸ਼ਮੀਰ) ਵਿਚ ਚਲ ਰਹੀ ਮੁੱਠਭੇੜ ਵਿਚ ਤਿੰਨੋਂ ਅੱਤਵਾਦੀ ਮਾਰੇ ਗਏ
. . .  about 1 hour ago
ਅਨੰਤਨਾਗ , 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਚਲ ਰਹੀ ਅੱਤਵਾਦੀਆਂ ਨਾਲ ਮੁੱਠਭੇੜ ਵਿਚ ਤਿੰਨੋਂ ਅੱਤਵਾਦੀ ਮਾਰੇ ਗਏ ਹਨ...
ਜਲੰਧਰ ਵਿਚ ਵਾਪਰਿਆ ਦਰਦਨਾਕ ਹਾਦਸਾ , ਇਕ ਮੌਤ
. . .  about 1 hour ago
ਜਲੰਧਰ , 11 ਮਈ - ਜਲੰਧਰ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਐਕਟਿਵਾ ਚਾਲਕ ਦੀ ਦਰਦਨਾਕ ਮੌਤ ਹੋ...
ਵਾਇਰਸ ਦੇ ਰੂਪ ਬੀ 1617 ਲਈ ਵਧੇਰੇ ਜਾਣਕਾਰੀ ਦੀ ਜ਼ਰੂਰਤ - ਡਾ ਮਾਰੀਆ ਵੈਨ ਕੇਰਖੋਵ (ਡਬਲਯੂ.ਐੱਚ.ਓ.)
. . .  about 1 hour ago
ਨਵੀਂ ਦਿੱਲੀ , 11 ਮਈ - ਵਾਇਰਸ ਦਾ ਰੂਪ ਬੀ 1617 ਜਿਸ ਨੂੰ ਪਹਿਲਾਂ ਭਾਰਤ ਵਿਚ ਪਛਾਣਿਆ ਗਿਆ ਸੀ, ਉਸ 'ਤੇ ਡਬਲਯੂ.ਐੱਚ.ਓ. ਦੁਆਰਾ ਧਿਆਨ ਨਾਲ ਕੰਮ ਕੀਤਾ...
ਭਾਰਤ ਵਿਚ 3,29,942 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 11 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 3,29,942 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ...
ਸੰਦੀਪ ਸਿੰਗਲਾ ਦੀ ਮੌਤ ਨਾਲ "ਆਪ" 'ਚ ਸ਼ੋਕ ਦੀ ਲਹਿਰ
. . .  about 1 hour ago
ਸੰਗਰੂਰ 11 ਮਈ (ਧੀਰਜ ਪਸ਼ੋਰੀਆ) - ਧੂਰੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਸਿੰਗਲਾ ਅਤੇ ਓੁਸ ਦੇ ਦੋ ਸਾਥੀਆਂ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਹੋਈ ਮੌਤ ਨਾਲ "ਆਪ" ਵਿਚ ਸ਼ੋਕ ਦੀ ਲਹਿਰ ...
ਵਿਸ਼ਵ ਹਿੰਦੂ ਪ੍ਰੀਸ਼ਦ ਦਾ ਨੇਤਾ ਨਕਲੀ ਰੈਮਡੇਸਿਵਿਰ ਦਵਾਈ ਦਾ ਗਿਰੋਹ ਚਲਾਉਣ ਦੇ ਦੋਸ਼ 'ਚ ਕਾਬੂ
. . .  about 2 hours ago
ਜਬਲਪੁਰ, 11 ਮਈ - ਮੱਧ ਪ੍ਰਦੇਸ਼ ਵਿਚ ਜਬਲਪੁਰ ਦੇ ਇਕ ਹਸਪਤਾਲ ਦੇ ਡਾਇਰੈਕਟਰ ਸਮੇਤ ਚਾਰ ਲੋਕਾਂ ਨੂੰ ਨਕਲੀ ਰੈਮਡੇਸਿਵਿਰ ਦਵਾਈ ਖਰੀਦਣ ਤੇ ਮਰੀਜ਼ਾਂ ਨੂੰ ਦੇਣ ਦੇ ਦੋਸ਼ ਵਿਚ ਗ੍ਰਿਫ਼ਤਾਰ...
ਅਮਰੀਕਾ ਵਿਚ 13 ਮਈ ਤੋਂ 12 ਤੋਂ 15 ਸਾਲ ਦੇ ਬੱਚਿਆਂ ਨੂੰ ਲਾਈ ਜਾ ਸਕਦੀ ਹੈ ਕੋਰੋਨਾ ਵੈਕਸੀਨ
. . .  about 3 hours ago
ਵਾਸ਼ਿੰਗਟਨ, 11 ਮਈ - ਅਮਰੀਕਾ ਵਿਚ ਹੁਣ 12 ਸਾਲ ਤੋਂ 15 ਦੇ ਬੱਚਿਆਂ ਨੂੰ ਵੀ ਕੋਵਿਡ ਵੈਕਸੀਨ ਦਿੱਤੀ ਜਾਵੇਗੀ। ਰਿਪੋਰਟਾਂ ਅਨੁਸਾਰ ਜਿਸ ਦੀ ਸ਼ੁਰੂਆਤ 13 ਮਈ ਤੋਂ ਹੋ ਸਕਦੀ ਹੈ। ਅਮਰੀਕੀ ਕਾਨੂੰਨੀ ਘਾੜਿਆਂ ਨੇ ਫਾਈਜ਼ਰ-ਬਾਇਓਐਨਟੈੱਕ...
ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 4 hours ago
ਸ੍ਰੀਨਗਰ, 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਸਥਿਤ ਵਾਈਲੋ ਤੇ ਕੋਕੇਰਨਾਗ ਇਲਾਕੇ ਵਿਚ ਚੱਲ ਰਹੀ ਮੁੱਠਭੇੜ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ ਹੈ। ਇਹ ਅੱਤਵਾਦੀ ਲਕਸ਼ਰ-ਏ-ਤਾਇਬਾ...
ਕਾਰ ਤੇ ਟਰੱਕ ਦਰਮਿਆਨ ਵਾਪਰੇ ਹਾਦਸੇ 'ਚ 3 ਨੌਜਵਾਨਾਂ ਦੀ ਮੌਤ
. . .  about 4 hours ago
ਖਮਾਣੋਂ (ਫ਼ਤਿਹਗੜ੍ਹ ਸਾਹਿਬ) , 11 ਮਈ (ਮਨਮੋਹਣ ਸਿੰਘ ਕਲੇਰ) - ਬੀਤੀ ਰਾਤ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਇਕ ਟਰੱਕ ਅਤੇ ਕਾਰ ਦਰਮਿਆਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਧੂਰੀ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ...
ਅੱਜ ਦਾ ਵਿਚਾਰ
. . .  about 4 hours ago
ਮੁੰਬਈ : ਸਲਮਾਨ ਖ਼ਾਨ ਦੀਆਂ ਭੈਣਾਂ ਅਲਵੀਰਾ ਤੇ ਅਰਪਿਤਾ ਵੀ ਕੋਰੋਨਾ ਪਾਜ਼ੀਟਿਵ
. . .  1 day ago
ਭੋਪਾਲ : ਭਾਜਪਾ ਵਿਧਾਇਕ ਅਤੇ ਸਾਬਕਾ ਮੰਤਰੀ ਜੁਗਲ ਕਿਸ਼ੋਰ ਬਾਗੜੀ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਨਵੀਂ ਦਿੱਲੀ : ਜੋਸ ਜੇ ਕਟੂਰ ਬਣੇ ਰਿਜ਼ਰਵ ਬੈਂਕ ਆਫ ਇੰਡੀਆ ਦੇ ਨਵੇਂ ਕਾਰਜਕਾਰੀ ਨਿਰਦੇਸ਼ਕ
. . .  1 day ago
ਪੰਜਾਬ ਦੇ ਐਨ.ਐੱਚ.ਐੱਮ. ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਨ ਲਈ ਪੱਤਰ ਜਾਰੀ
. . .  1 day ago
ਲੋਹੀਆਂ ਖ਼ਾਸ, 10 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਸਰਕਾਰ ਦੇ ਰਾਸ਼ਟਰੀ ਸਿਹਤ ਮਿਸ਼ਨ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੱਤਰ ਨੰ: ਐਨ.ਐਨ.ਐੱਮ./ਪੀ.ਬੀ./21/68125 ਮਿਤੀ 10/5/2021 ਰਾਹੀਂ ਨੈਸ਼ਨਲ ਹੈਲਥ ...
ਚੰਡੀਗੜ੍ਹ 'ਚ ਵਧਿਆ ਇਕ ਹਫ਼ਤੇ ਲਈ ਕੋਰੋਨਾ ਕਰਫ਼ਿਊ
. . .  1 day ago
ਚੰਡੀਗੜ੍ਹ, ਚੰਡੀਗੜ੍ਹ ,10 ਮਈ {ਮਨਜੋਤ ਸਿੰਘ}- ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਕੋਰੋਨਾ ਕਰਫ਼ਿਊ ਨੂੰ ਇਕ ਹੋਰ ਹਫਤੇ ਲਈ ਵਧਾ ਦਿੱਤਾ ਗਿਆ ਹੈ। ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਚੰਡੀਗੜ੍ਹ ਵਿਚ ਰਾਤ ਦਾ ...
ਐੱਸ. ਆਈ. ਟੀ. ਵਲੋਂ ਕੋਟਕਪੂਰਾ ਮਾਮਲੇ ਦੀ ਜਾਂਚ ਵਿਚ ਹੋਰ ਸਬੂਤ ਜੁਟਾਉਣ ਲਈ ਈਮੇਲ ਤੇ ਵਟਸਐਪ ਨੰਬਰ ਜਾਰੀ
. . .  1 day ago
ਚੰਡੀਗੜ੍ਹ,10 ਮਈ-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੇ ਪੰਜਾਬ ਸਰਕਾਰ ਵੱਲੋਂ ਗਠਿਤ ਨਵੀਂ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਨੇ ਕੋਟਕਪੂਰਾ ਦੀਆਂ ਘਟਨਾਵਾਂ 'ਤੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਮਾਮਲੇ ਸਬੰਧੀ ਢੁਕਵੇਂ ...
ਵੈਨਕੋਵਰ ਏਅਰਪੋਰਟ ਅੰਦਰ ਗੈਂਗਸਟਰ ਕਰਮਨ ਗਰੇਵਾਲ ਦੀ ਗੋਲ਼ੀਆਂ ਮਾਰ ਕੇ ਹੱਤਿਆ
. . .  1 day ago
ਵੈਨਕੋਵਰ , 10 ਮਈ }ਸਤਪਾਲ ਸਿੰਘ ਜੌਹਲ} -ਵੈਨਕੋਵਰ ਏਅਰਪੋਰਟ ਅੰਦਰ ਕੱਲ੍ਹ ਯੂ.ਐਨ. ਗੈਂਗ ਦੇ ਗੈਂਗਸਟਰ ਕਰਮਨ ਗਰੇਵਾਲ (28) ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰਨ ਮਗਰੋਂ ਦੋ ਹਮਲਾਵਰ ਫਰਾਰ ਹੋਣ ਦੀ ਖ਼ਬਰ ...
ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 10 ਮਈ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਊਣ ਨਾਲ ਕੁੱਲ ਗਿਣਤੀ 36712...
ਪਠਾਨਕੋਟ ਵਿਚ ਕੋਰੋਨਾ ਦੇ 409 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 10 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 4 ਮੌਤਾਂ, 350 ਨਵੇਂ ਕੇਸ ਆਏ
. . .  1 day ago
ਮਾਨਸਾ, 10 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ - ਦਿਨ ਵਧ ਰਿਹਾ ਹੈ। ਅੱਜ ਜਿੱਥੇ ਇਸ ਵਾਇਰਸ ਨਾਲ 4 ਜਣਿਆਂ ਦੀ ਮੌਤ ਹੋ ਗਈ ਹੈ...
ਲੁਧਿਆਣਾ ਵਿਚ ਕੋਰੋਨਾ ਨਾਲ 46 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 46 ਮੌਤਾਂ ਹੋ ਗਈਆਂ ਹਨ, ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਨਾਲ ਇਕ ਮੌਤ ,119 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 10 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਅੱਜ ਕੋਰੋਨਾ ਨਾਲ ਇਕ ਹੋਰ ਜੀਵਨ ਮੌਤ ਦੀ ਭੇਟ ਚੜ੍ਹ ਗਿਆ । ਅੱਜ ਸਿਹਤ ਵਿਭਾਗ ਵਲੋਂ...
ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ ਸਿੰਘ ਚੰਨੀ ਸਮੇਤ ਗੁਰਪ੍ਰੀਤ ਕਾਂਗੜ ਦੀ ਮੁਲਾਕਾਤ
. . .  1 day ago
ਚੰਡੀਗੜ੍ਹ , 10 ਮਈ ( ਸੁਰਿੰਦਰਪਾਲ ਸਿੰਘ ) - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਸ੍ਰੀ ਮੁਕਤਸਰ ਸਾਹਿਬ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਣ ਮਹਾਂਉਤਸਵ ਮਨਾਇਆ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 71ਵਾਂ ਵਣ ਮਹਾਂਉਤਸਵ ਪਿੰਡ ਝਬੇਲਵਾਲੀ ਵਿਖੇ ਮਨਾਇਆ ਗਿਆ | ਇਸ ਸਮੇਂ ਸ਼ਮਸ਼ਾਨਘਾਟ ਪਿੰਡ ਝਬੇਲਵਾਲੀ ਵਿਖੇ ਵਣ ਮੰਡਲ ਅਫ਼ਸਰ ਬਲਜੀਤ ਸਿੰਘ ਬਰਾੜ ਸਾਰਏਨਾਗਾ ਅਤੇ ਡੀ.ਐੱਸ.ਪੀ. ਹੇਮੰਤ ਕੁਮਾਰ ਸ਼ਰਮਾ ਨੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ | ਜਾਣਕਾਰੀ ਦਿੰਦੇ ਹੋਏ ਵਣ ਮੰਡਲ ਅਫ਼ਸਰ ਬਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅੱਜ ਪੂਰੇ ਪੰਜਾਬ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਣ ਮਹਾਂਉਤਸਵ ਮਨਾਇਆ ਜਾ ਰਿਹਾ ਹੈ | ਇਸ ਤਹਿਤ ਅੱਜ ਪਿੰਡ ਝਬੇਲਵਾਲੀ ਵਿਖੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਵਾਤਾਵਰਨ ਦੀ ਸੁੱਧਤਾ ਲਈ ਹਰੇਕ ਪਿੰਡ ਵਿਚ 400 ਬੂਟਿਆਂ ਦਾ ਟੀਚਾ ਰੱਖਿਆ ਗਿਆ ਹੈ | ਉਨ੍ਹਾਂ ਕਿਹਾ ਕਿ ਆਈ ਹਰਿਆਲੀ ਐਪ ਰਾਹੀਂ ਵੀ ਕਿਸਾਨ ਬੂਟੇ ਬੁੱਕ ਕਰਵਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਇਸ ਦੀ ਸਾਂਭ-ਸੰਭਾਲ ਲਈ 35 ਰੁਪਏ ਪ੍ਰਤੀ ਬੂਟਾ ਪੰਜਾਬ ਸਰਕਾਰ ਵਲੋਂ ਸਬਸਿਡੀ ਵਜੋਂ ਦਿੱਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਪਹਿਲੇ ਸਾਲ 14 ਰੁਪਏ ਅਤੇ ਬਾਕੀ ਤਿੰਨ ਸਾਲ 7 ਰੁਪਏ ਪ੍ਰਤੀ ਬੂਟੇ ਦੇ ਹਿਸਾਬ ਨਾਲ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਪਾਏ ਜਾਣਗੇ | ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕੋਈ ਕਿਸਾਨ ਆਪਣੇ ਬੂਟੇ ਆਪ ਲਗਾ ਲੈਂਦਾ ਹੈ, ਤਾਂ ਵਣ ਗਾਰਡ ਜਾਂ ਵਣ ਰੇਂਜ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਸੰਪਰਕ ਕਰੇ, ਤਾਂ ਜੋ ਉਨ੍ਹਾਂ ਬੂਟਿਆਂ ਨੂੰ ਸਬ ਮਿਸ਼ਨ ਐਗਰੋ ਫੋਰੈਸਟਰੀ ਐਪ ਰਾਹੀਂ ਬੁੱਕ ਕਰਕੇ ਸਬਸਿਡੀ ਦਿੱਤੀ ਜਾ ਸਕੇ | ਇਸ ਸਮੇਂ ਡੀ.ਐੱਸ.ਪੀ. ਹੇਮੰਤ ਕੁਮਾਰ ਸ਼ਰਮਾ ਨੇ ਕਿਹਾ ਅੱਜ ਪੰਜਾਬ ਸਰਕਾਰ ਵਲੋਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡ ਝਬੇਲਵਾਲੀ ਵਿਖੇ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ ਗਈ ਹੈ | ਉਨ੍ਹਾਂ ਵਣ ਵਿਭਾਗ ਸ਼ਲਾਘਾ ਕੀਤੀ ਅਤੇ ਕਿਸਾਨ ਭਰਾਵਾਂ ਨੂੰ ਅਪੀਲ ਵੀ ਕੀਤੀ ਕਿ ਵਣ ਵਿਭਾਗ ਰਾਹੀਂ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਹਰ ਇਕ ਮਨੁੱਖ ਇਕ ਰੁੱਖ ਲਾਵੇ, ਤਾਂ ਕਿ ਵਾਤਾਵਰਨ ਨੂੰ ਸਾਫ਼-ਸੁਥਰਾ ਕੀਤਾ ਜਾ ਸਕੇ | ਇਸ ਸਮੇਂ ਪਿੰਡ ਦੇ ਸਰਪੰਚ ਭਿੰਦਰ ਸ਼ਰਮਾ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਦੇ ਆਲੇ-ਦੁਆਲੇ ਅਤੇ ਲਿੰਕ ਸੜਕਾਂ 'ਤੇ ਫਲਦਾਰ ਅਤੇ ਛਾਂਦਾਰ ਬੂਟੇ ਲਾ ਕੇ ਵਾਤਾਵਰਨ ਦੀ ਸਾਂਭ-ਸੰਭਾਲ ਵਿਚ ਹਿੱਸਾ ਪਾਉਣ | ਇਸ ਸਮੇਂ ਰੇਂਜ ਅਫ਼ਸਰ ਹਰਦੀਪ ਸਿੰਘ ਹੁੰਦਲ, ਚਮਕੌਰ ਸਿੰਘ ਰੇਂਜ ਅਫ਼ਸਰ, ਗੁਰਵਿੰਦਰ ਸਿੰਘ ਸੰਧੂ ਬਲਾਕ ਅਫ਼ਸਰ, ਗੁਰਮੀਤ ਸਿੰਘ ਕਾਕਾ, ਆਕਾਸ਼ਦੀਪ ਸਿੰਘ, ਅਮਨਦੀਪ ਸਿੰਘ, ਮਨਜਿੰਦਰ ਸਿੰਘ, ਵਿਕਰਮਪਾਲ, ਕਰਮਜੀਤ ਕੌਰ, ਜਸਵੀਰ ਕੌਰ, ਰੀਮਾ ਕੌਰ ਵਣ ਗਾਰਡ, ਚਰਨਾ ਸਿੰਘ ਤੋਂ ਇਲਾਵਾ ਮੈਂਬਰ ਪੰਚਾਇਤ ਜਸਕਰਨ ਸਿੰਘ ਢਿੱਲੋਂ, ਹੇਮਰਾਜ, ਛੱਜੂ ਰਾਮ, ਨਛੱਤਰ ਸਿੰਘ, ਡਾ: ਨਰਿੰਦਰ ਜੋਸ਼ੀ, ਰਾਮ ਸਰੂਪ ਪਟਵਾਰੀ ਆਦਿ ਹਾਜ਼ਰ ਸਨ |

17 ਫ਼ੀਸਦੀ ਨਮੀ ਤੋਂ ਵੱਧ ਵਾਲਾ ਝੋਨਾ ਮੰਡੀ 'ਚ ਨਾ ਲਿਆਂਦਾ ਜਾਵੇ-ਚੇਅਰਮੈਨ ਖੁੱਡੀਆਂ

ਮਲੋਟ, 30 ਸਤੰਬਰ (ਅਜਮੇਰ ਸਿੰਘ ਬਰਾੜ, ਗੁਰਮੀਤ ਸਿੰਘ ਮੱਕੜ)-ਮਲੋਟ ਵਿਖੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਛਪਾਲ ਸਿੰਘ ਖੁੱਡੀਆਂ ਨੇ ਅੱਜ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ | ਚੇਅਰਮੈਨ ਸ: ਖੁੱਡੀਆਂ, ਮਾਰਕੀਟ ਕਮੇਟੀ ਦੇ ਸਕੱਤਰ ਗੁਰਪ੍ਰੀਤ ਸਿੰਘ ਸਿੱਧੂ ਤੇ ਹੋਰ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਸਾਮਰਾਜ ਵਿਰੋਧੀ ਦਿਹਾੜੇ ਵਜੋਂ ਮਨਾਇਆ

ਮਲੋਟ, 30 ਸਤੰਬਰ (ਅਜਮੇਰ ਸਿੰਘ ਬਰਾੜ)-ਲੋਕ ਮੋਰਚਾ ਜ਼ਿਲ੍ਹਾ ਕਮੇਟੀ ਸ੍ਰੀ ਮੁਕਤਸਰ ਵਲੋਂ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਲੋਟ ਵਿਚ ਸਰਗਰਮ ਕਾਰਕੁਨਾਂ ਦੀ ਤਿੰਨ ਦਿਨਾਂ ਇਕੱਤਰਤਾ ਕੀਤੀ ਗਈ | ਇਸ ਦਿਨ ਨੂੰ ਸਾਮਰਾਜਵਾਦ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੀ ਸਫ਼ਲਤਾ ਲਈ ਕਿਸਾਨ ਆਗੂ ਪੱਬਾਂ ਭਾਰ

ਮੰਡੀ ਬਰੀਵਾਲਾ, 30 ਸਤੰਬਰ (ਨਿਰਭੋਲ ਸਿੰਘ)-ਕਿਸਾਨਾਂ ਦੀਆਂ ਸਮੂਹ ਜਥੇਬੰਦੀਆਂ ਵਲੋਂ ਖੇਤੀ ਬਿੱਲਾਂ ਦੇ ਵਿਰੋਧ ਵਿਚ ਰੇਲ ਰੋਕੋ ਅੰਦੋਲਨ 1 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਬਰੀਵਾਲਾ ਵਿਚ ਭਾਰਤੀ ਕਿਸਾਨ ਯੂਨੀਅਨਾਂ ਵਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੇ ਕਰਮਚਾਰੀ ਮੁਕੰਦ ਸਿੰਘ ਹੋਏ ਸੇਵਾ ਮੁਕਤ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਦੇ ਹੈੱਡ ਇਲੈਕਟ੍ਰੀਸ਼ਨ ਮੁਕੰਦ ਸਿੰਘ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋ ਗਏ ਹਨ | ਆਪ 13 ਜੁਲਾਈ 1981 ਨੂੰ ਸ੍ਰੀ ਮੁਕਤਸਰ ਸਾਹਿਬ ਡੀਪੂ ਵਿਖੇ ਭਰਤੀ ਹੋਏ ਸਨ ਅਤੇ 20 ਜੂਨ 2020 ਤੱਕ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਭਾਜਪਾ ਸਰਕਾਰ ਨੇ ਖੇਤੀਬਾੜੀ ਬਿੱਲ ਪਾਸ ਕਰ ਕੇ ਕਿਸਾਨਾਂ ਨਾਲ ਧੋਖਾ ਕੀਤਾ-ਹਰਚਰਨ ਸਿੰਘ ਬਰਾੜ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਕਿਸਾਨੀ ਕਿੱਤੇ ਦੀ ਖ਼ੁਸ਼ਹਾਲੀ ਨਾਲ ਹੀ ਪੰਜਾਬ ਦੇ ਕਾਰੋਬਾਰ ਨਿਰਭਰ ਹਨ | ਭਾਜਪਾ ਸਰਕਾਰ ਨੇ ਖੇਤੀਬਾੜੀ ਸਬੰਧੀ ਤਿੰਨ ਨਵੇਂ ਬਿੱਲ ਪਾਸ ਕਰ ਕੇ ਕਿਸਾਨਾਂ ਨਾਲ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੀ ਸਫ਼ਲਤਾ ਲਈ ਕਿਸਾਨ ਆਗੂ ਪੱਬਾਂ ਭਾਰ

ਮੰਡੀ ਬਰੀਵਾਲਾ, 30 ਸਤੰਬਰ (ਨਿਰਭੋਲ ਸਿੰਘ)-ਕਿਸਾਨਾਂ ਦੀਆਂ ਸਮੂਹ ਜਥੇਬੰਦੀਆਂ ਵਲੋਂ ਖੇਤੀ ਬਿੱਲਾਂ ਦੇ ਵਿਰੋਧ ਵਿਚ ਰੇਲ ਰੋਕੋ ਅੰਦੋਲਨ 1 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਬਰੀਵਾਲਾ ਵਿਚ ਭਾਰਤੀ ਕਿਸਾਨ ਯੂਨੀਅਨਾਂ ਵਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ 16 ਲੱਖ ਦੀ ਠੱਗੀ ਚਾਰ ਜਣਿਆਂ ਵਿਰੁੱਧ ਮਾਮਲਾ ਦਰਜ

ਗਿੱਦੜਬਾਹਾ, 30 ਸਤੰਬਰ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਪੁਲਿਸ ਨੇ ਸੁਨੀਤਾ ਕੋਛੜ ਪਤਨੀ ਸੰਜੀਵ ਕੋਛੜ ਵਾਸੀ ਮੋਤੀ ਨਗਰ ਗਿੱਦੜਬਾਹਾ ਦੇ ਬਿਆਨਾਂ 'ਤੇ ਇਕ ਔਰਤ ਸਮੇਤ 4 ਜਾਣਿਆਂ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ...

ਪੂਰੀ ਖ਼ਬਰ »

ਬੇਸਹਾਰਾ ਔਰਤ ਨੂੰ ਮਾਨਵਤਾ ਫਾਊਾਡੇਸ਼ਨ ਨੇ ਪਿੰਗਲਵਾੜਾ ਵਿਖੇ ਭੇਜਿਆ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਸੇਵਾ ਸੰਭਾਲ ਨੂੰ ਸਮਰਪਿਤ ਸਮਾਜ ਸੇਵੀ ਸੰਸਥਾ ਮਾਨਵਤਾ ਫਾਊਾਡੇਸ਼ਨ ਦੀ ਰਾਹਤ ਟੀਮ ਨੂੰ ਬੀਤੇ ਹਫ਼ਤੇ ਸਥਾਨਕ ਫ਼ਿਰੋਜ਼ਪੁਰ ਰੋਡ ਨੇੜੇ ਬਿਜਲੀ ਗਰਿੱਡ ਵਿਖੇ ਇਕ ਲਗਪਗ ...

ਪੂਰੀ ਖ਼ਬਰ »

ਵੋਕੇਸ਼ਨਲ ਟੀਚਰ ਯੂਨੀਅਨ ਪੰਜਾਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਵੋਕੇਸ਼ਨਲ ਟੀਚਰ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ, ਜਿਸ ਵਿਚ ਯੂਨੀਅਨ ਦੀ ਚੋਣ ਕੀਤੀ ਗਈ | ਇਸ ਮੌਕੇ ਸਰਬਸੰਮਤੀ ਨਾਲ ਮੁਖ਼ਤਾਰ ਰਾਣਾ ਮਲੇਰਕੋਟਲਾ ਨੂੰ ਯੂਨੀਅਨ ਦਾ ਸੂਬਾ ਪ੍ਰਧਾਨ ਚੁਣਿਆ ਗਿਆ, ਜਦਕਿ ...

ਪੂਰੀ ਖ਼ਬਰ »

ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਭੁੱਖ ਹੜਤਾਲ ਸਮਾਪਤ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਅੱਜ 15ਵੇਂ ਦਿਨ ਭਰਵੀਂ ਰੋਸ ਰੈਲੀ ਕਰਨ ਉਪਰੰਤ ਸਮਾਪਤ ਕਰ ਦਿੱਤੀ ਗਈ | ਇਸ ਮੌਕੇ ਜ਼ਿਲੇ੍ਹ ਦੀਆਂ ...

ਪੂਰੀ ਖ਼ਬਰ »

ਵਿਸ਼ਵ ਦਿਲ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ ਅਤੇ ਡਾ: ਕਿਰਨਦੀਪ ਕੌਰ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਦੀ ਅਗਵਾਈ ਹੇਠ ਮਿਸ਼ਨ ਫ਼ਤਹਿ ਤਹਿਤ ਬਲਾਕ ਚੱਕ ਸ਼ੇਰੇਵਾਲਾ ਵਿਖੇ ...

ਪੂਰੀ ਖ਼ਬਰ »

ਹੀਰਾ ਸਿੰਘ ਗਾਬੜੀਆ ਦੇ ਭਾਜਪਾ 'ਚ ਸ਼ਾਮਿਲ ਹੋਣ ਦੇ ਚਰਚੇ ਝੂਠੇ-ਲੰਬੀ

ਮਲੋਟ, 30 ਸਤੰਬਰ (ਅਜਮੇਰ ਸਿੰਘ ਬਰਾੜ)-ਸਾਬਕਾ ਮੰਤਰੀ ਸ: ਹੀਰਾ ਸਿੰਘ ਗਾਬੜੀਆ ਦੇ ਭਾਜਪਾ ਵਿਚ ਸ਼ਾਮਿਲ ਹੋਣ ਦੇ ਚਰਚੇ ਨੂੰ ਮੁੱਢੋਂ ਰੱਦ ਕਰਦਿਆਂ ਗੁਰਦੀਪ ਸਿੰਘ ਲੰਬੀ ਮੈਂਬਰ ਕੌਰ ਕਮੇਟੀ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਅਤੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ...

ਪੂਰੀ ਖ਼ਬਰ »

ਨੈਸ਼ਨਲ ਟੈਲੇਂਟ ਸਰਚ ਪ੍ਰੀਖਿਆ 'ਚ ਰਾਜ ਪੱਧਰੀ ਅਤੇ ਰਾਸ਼ਟਰੀ ਪੱਧਰੀ ਪੜ੍ਹਾਵਾਂ ਨੂੰ ਪਾਸ ਕਰਨਾ ਜ਼ਰੂਰੀ-ਪਿ੍ੰਸੀਪਲ ਵਿਜੈ ਗਰਗ

ਮਲੋਟ, 30 ਸਤੰਬਰ (ਗੁਰਮੀਤ ਸਿੰਘ ਮੱਕੜ)-ਨੈਸ਼ਨਲ ਟੇਲੈਂਟ ਸਰਚ ਪ੍ਰੀਖਿਆ ਇਕ ਕੌਮੀ ਪੱਧਰ ਦੀ ਪ੍ਰੀਖਿਆ ਹੈ, ਜੋ ਨੈਸ਼ਨਲ ਕੌਾਸਲ ਆਫ਼ ਐਜੂਕੇਸ਼ਨ ਰਿਸਰਚ ਐਾਡ ਟ੍ਰੇਨਿੰਗ ਦਿੱਲੀ ਵਲੋਂ ਯੋਗ ਉਮੀਦਵਾਰਾਂ ਨੂੰ ਵਜ਼ੀਫ਼ਾ ਪ੍ਰਦਾਨ ਕਰਨ ਲਈ ਲਈ ਜਾਂਦੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਚੇਅਰਮੈਨ ਕਰਨਬੀਰ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪਿ੍ੰਸੀਪਲ ਦਵਿੰਦਰ ਕੁਮਾਰ ਰਜੌਰੀਆ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ ਗਏ | ਸਮਾਰਟ ਫ਼ੋਨ ਵੰਡਣ ਦੀ ...

ਪੂਰੀ ਖ਼ਬਰ »

ਤਹਿਸੀਲਦਾਰ ਗੁਰਮੇਲ ਸਿੰਘ ਨੂੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ

ਗਿੱਦੜਬਾਹਾ, 30 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਤਹਿਸੀਲਦਾਰ ਦਫ਼ਤਰ ਕਰਮਚਾਰੀ ਯੂਨੀਅਨ, ਦਰਜ ਚਾਰ ਕਰਮਚਾਰੀ ਯੂਨੀਅਨ ਤੇ ਸਮੂਹ ਸਟਾਫ਼ ਵਲੋਂ ਗਿੱਦੜਬਾਹਾ ਦੇ ਤਹਿਸੀਲਦਾਰ ਗੁਰਮੇਲ ਸਿੰਘ ਨੂੰ ਉਨ੍ਹਾਂ ਦੀ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ ਪਾਰਟੀ ਦਿੱਤੀ | ਇਸ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਮੇਰ ਸਿੰਘ ਬਾਦੀਆਂ ਨੂੰ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਮਨਜੀਤ ਸਿੰਘ ਵਲੋਂ ਜਥੇ ਸਮੇਤ ਪਹੰੁਚ ਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਮੇਰ ਸਿੰਘ ਬਾਦੀਆਂ ਨੂੰ ...

ਪੂਰੀ ਖ਼ਬਰ »

ਜ਼ਰੂਰਤਮੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਅਤੇ ਉੱਘੇ ਸਮਾਜ ਸੇਵਕ ਡਾ: ਐੱਸ.ਪੀ. ਸਿੰਘ ਉਬਰਾਏ ਦੀ ਅਗਵਾਈ ਹੇਠ ਟਰੱਸਟ ਵਲੋਂ ਵੱਡੀ ਪੱਧਰ 'ਤੇ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ | ਇਸ ਲੜੀ ਤਹਿਤ ਟਰੱਸਟ ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਨੇ ਨਾਇਬ ਤਹਿਸੀਲਦਾਰ ਤੇ ਥਾਣਾ ਮੁਖੀ ਨੂੰ ਦਿੱਤਾ ਮੰਗ-ਪੱਤਰ

ਮੰਡੀ ਬਰੀਵਾਲਾ, 30 ਸਤੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਬਰੀਵਾਲਾ ਦੇ ਬਲਾਕ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ ਦੀ ਅਗਵਾਈ ਵਿਚ ਨਾਇਬ ਤਹਿਸੀਲਦਾਰ ਅਤੇ ਬਰੀਵਾਲਾ ਦੇ ਥਾਣਾ ਮੁਖੀ ਨੂੰ ਮੰਗ ਪੱਤਰ ਸੌਾਪਿਆ ਗਿਆ | ਕਿਸਾਨ ਆਗੂਆਂ ਨੇ ...

ਪੂਰੀ ਖ਼ਬਰ »

ਵਣ-ਮਹਾਂਉਤਸਵ ਮਨਾਇਆ

ਮਲੋਟ, 30 ਸਤੰਬਰ (ਗੁਰਮੀਤ ਸਿੰਘ ਮੱਕੜ)-ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਰਾਜ ਪੱਧਰੀ ਵਣ ਮਹਾਂਉਤਸਵ ਦੇ ਸਬੰਧ ਵਿਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਸੰਬੋਧਨ ਕਰਦੇ ਹੋਏ ਵੱਧ ਤੋਂ ਵੱਧ ਬੂਟੇ ਲਾਉਣ ਬਾਰੇ ਜਾਗਰੂਕ ਕੀਤਾ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਅੰਤਰਰਾਸ਼ਟਰੀ ਅਨੁਵਾਦ ਦਿਵਸ ਮਨਾਇਆ

ਮਲੋਟ, 30 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ. ਕਾਲਜ ਵਿਖੇ ਪਿ੍ੰਸੀਪਲ ਡਾ: ਏਕਤਾ ਖੋਸਲਾ ਦੀ ਅਗਵਾਈ ਵਿਚ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ: ਅਰੁਣ ਕਾਲੜਾ ਦੀ ਪ੍ਰੇਰਨਾ ਨਾਲ ਅੰਤਰਰਾਸ਼ਟਰੀ ਅਨੁਵਾਦ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ: ਏਕਤਾ ...

ਪੂਰੀ ਖ਼ਬਰ »

ਮੰਡਲ ਸੁਪਰਡੈਂਟ ਬਿੱਕਰ ਸਿੰਘ ਸਿੱਧੂ ਦੀ ਸੇਵਾ ਮੁਕਤੀ 'ਤੇ ਦਿੱਤੀ ਗਈ ਵਿਦਾਇਗੀ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਡਰੇਨੇਜ਼ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਤੋਂ ਸੇਵਾ ਮੁਕਤ ਹੋਏ ਮੰਡਲ ਸੁਪਰਡੈਂਟ ਬਿੱਕਰ ਸਿੰਘ ਸਿੱਧੂ ਨੂੰ ਮੰਡਲ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਲੋਂ ਐੱਨ. ਐੱਸ. ਐੱਸ. ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰਸੀਪਲ ਡਾ: ਤੇਜਿੰਦਰ ਕੌਰ ਧਾਲੀਵਾਲ ਦੀ ਅਗਵਾਈ ਵਿਚ ਕਾਲਜ ਅਤੇ ਸਕੂਲ ਦੇ ਐੱਨ.ਐੱਸ.ਐੱਸ. ਯੂਨਿਟ ਵਲੋਂ ਆਨਲਾਈਨ ਐੱਨ.ਐੱਸ.ਐੱਸ. ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ-ਕਰਨਬੀਰ ਸਿੰਘ ਬਰਾੜ

ਮੰਡੀ ਬਰੀਵਾਲਾ, 30 ਸਤੰਬਰ (ਨਿਰਭੋਲ ਸਿੰਘ)-ਪੰਜਾਬ ਦੀ ਕੈਪਟਨ ਸਰਕਾਰ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ ਅਤੇ ਆਉਣ ਸਮੇਂ ਵਿਚ ਲੋਕਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਨਬੀਰ ਸਿੰਘ ਬਰਾੜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX