ਤਾਜਾ ਖ਼ਬਰਾਂ


ਦਿੱਲੀ 'ਚ ਕੋਰੋਨਾ ਦੇ ਇਕ ਮਾਰਚ ਤੋਂ ਬਾਅਦ ਰਿਕਾਰਡ ਕੀਤੇ ਗਏ ਸਭ ਤੋਂ ਘੱਟ ਕੇਸ
. . .  1 day ago
ਨਵੀਂ ਦਿੱਲੀ, 12 ਜੂਨ - ਦਿੱਲੀ ਵਿਚ ਕੋਰੋਨਾ ਦੇ ਨਵੇਂ ਮਾਮਲੇ ਨਿਰੰਤਰ ਘੱਟ ਰਹੇ ਹਨ। ਦਿੱਲੀ ਵਿਚ ਅੱਜ 213 ਨਵੇਂ ਮਾਮਲੇ ਸਾਹਮਣੇ ਆਏ ਅਤੇ 28 ਮਰੀਜ਼ਾਂ ਦੀ ਮੌਤ ਹੋਈ ਹੈ। ਜੋ ਇਕ ਮਾਰਚ ਤੋਂ ਬਾਅਦ ਸਭ ਤੋਂ ਘੱਟ...
ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  1 day ago
ਕਾਲਾ ਸੰਘਿਆਂ, 12 ਜੂਨ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਅੱਛਰ ਸਿੰਘ ਹਾਲ ਵਾਸੀ ਲੁਧਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੀ ਮਾਂ...
ਲਾਸ਼ ਖਰੜ ਪੁੱਜਣ 'ਤੇ ਜੈਪਾਲ ਭੁੱਲਰ ਦੇ ਸਾਥੀ ਜਸਪ੍ਰੀਤ ਜੱਸੀ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਖਰੜ,12 ਜੂਨ (ਕੇਵਲ ਸਿੰਘ ਰਾਣਾ) - ਬੀਤੀ 9 ਜੂਨ ਨੂੰ ਕੋਲਕਾਤਾ ਵਿਖੇ ਜਗਰਾਉਂ ਪੁਲਿਸ ਕਤਲ ਕਾਂਡ ਦੇ ਦੋ ਮੁੱਖ ਦੋਸ਼ੀਆਂ ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਖਰੜ ਦੇ ਹੋਏ ਐਨਕਾਊਂਟਰ...
ਅੰਮ੍ਰਿਤਸਰ ਵਿਚ 100 ਕੋਰੋਨਾ ਕੇਸ ਆਏ ਸਾਹਮਣੇ, 6 ਮੌਤਾਂ
. . .  1 day ago
ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 100 ਕੇਸ ਸਾਹਮਣੇ ਆਏ ਹਨ ਅਤੇ 6 ਮਰੀਜ਼ਾਂ ਦੀ...
ਨਹਿਰ 'ਚ ਡੁੱਬਣ ਕਾਰਨ ਬੱਚੇ ਦੀ ਮੌਤ
. . .  1 day ago
ਜੋਗਾ,(ਮਾਨਸਾ) 12 ਜੂਨ (ਹਰਜਿੰਦਰ ਸਿੰਘ ਚਹਿਲ) - ਅੱਜ ਪਿੰਡ ਰੱਲਾ ਮਾਨਸਾ 'ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਰਾਹਤ, ਆਏ ਨਵੇਂ 12 ਮਾਮਲੇ
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਥੋੜ੍ਹੀ ਰਾਹਤ ਮਿਲੀ ਹੈ ਅਤੇ ਅੱਜ ਮਹਿਜ 12 ਮਾਮਲੇ ਹੀ ਸਾਹਮਣੇ ਆਏ ਹਨ ...
ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਨੇ ਕੋਲਕਾਤਾ ਵਿਚ ਰਹਿਣ ਲਈ ਕੀਤੇ ਸਨ ਜਾਅਲੀ ਦਸਤਾਵੇਜ਼ ਇਸਤੇਮਾਲ
. . .  1 day ago
ਚੰਡੀਗੜ੍ਹ,12 ਜੂਨ - ਪੰਜਾਬ ਪੁਲਿਸ ਨੇ ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਜਸਪ੍ਰੀਤ ਸਿੰਘ ਨੂੰ ਕੋਲਕਾਤਾ ਦੇ ਵਿਚ ਰਹਿਣ ਲਈ ਜਿਸ ਵਿਅਕਤੀ ਦੇ ਦਸਤਾਵੇਜ਼ਾਂ ਦਾ ਇਸਤੇਮਾਲ ਕੀਤਾ...
ਜ਼ਹਿਰੀਲੀ ਚੀਜ਼ ਦੇ ਡੰਗਣ ਨਾਲ ਦੋ ਦੀ ਮੌਤ
. . .  1 day ago
ਗੁਰਾਇਆ,12 ਜੂਨ ( ਬਲਵਿੰਦਰ ਸਿੰਘ ) - ਗੁਰਾਇਆ ਦੇ ਨਜ਼ਦੀਕੀ ਬੜਾ ਪਿੰਡ ਵਿਖੇ ਇਕ ਮੋਟਰ 'ਤੇ ਸੁਤੇ ਪਏ ਦੋ ਪ੍ਰਵਾਸੀ ਮਜ਼ਦੂਰਾਂ ਦੇ ਜ਼ਹਿਰੀਲੀ ਚੀਜ਼ ਲੜਨ ਨਾਲ ਦੋਵਾਂ ਦੀ ਮੌਤ ਹੋ...
ਕਾਲੇ ਫੰਗਸ ਦੀ ਦਵਾਈ ਟੈਕਸ ਮੁਕਤ, ਕੋਰੋਨਾ ਟੀਕੇ 'ਤੇ 5% ਜੀ.ਐੱਸ.ਟੀ. ਬਰਕਰਾਰ
. . .  1 day ago
ਨਵੀਂ ਦਿੱਲੀ, 12 ਜੂਨ - ਜੀ.ਐੱਸ.ਟੀ. ਕੌਂਸਲ ਨੇ ਸਨਿਚਰਵਾਰ ਨੂੰ ਕੋਰੋਨਾ ਨਾਲ ਸਬੰਧਿਤ ਰਾਹਤ ਸਮਗਰੀ ਬਾਰੇ ਮੰਤਰੀਆਂ ਦੇ ਸਮੂਹ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ...
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ 14 ਜੂਨ ਨੂੰ ਜਨਤਕ ਛੁੱਟੀ
. . .  1 day ago
ਚੰਡੀਗੜ੍ਹ , 12 ਜੂਨ - ਚੰਡੀਗੜ੍ਹ ਵਿਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ...
ਅੰਮ੍ਰਿਤਸਰ 'ਚ ਇਕ ਵਿਅਕਤੀ ਵਲੋਂ ਘਰਵਾਲੀ ਅਤੇ ਜਵਾਨ ਧੀ ਦਾ ਕਤਲ
. . .  1 day ago
ਅੰਮ੍ਰਿਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਖੇ ਅੱਜ ਅਸ਼ੋਕ ਕੁਮਾਰ ਨਾਮਕ ਇਕ ਵਿਅਕਤੀ ਵਲੋਂ ਆਪਣੀ ਘਰਵਾਲੀ ਮਨਜੀਤ ਕੌਰ (45) ਅਤੇ ਜਵਾਨ ਧੀ ਪਾਇਲ ਦਾ ਕਤਲ ਕਰਕੇ...
ਕਾਬੁਲ ਵਿਚ ਹੋਏ ਬੰਬ ਧਮਾਕੇ
. . .  1 day ago
ਕਾਬੂਲ (ਅਫਗਾਨਿਸਤਾਨ), 12 ਜੂਨ - ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਕਾਬੁਲ ਵਿਚ ਅੱਜ ਦੁਪਹਿਰ ਦੋ ਧਮਾਕੇ ਹੋਏ...
ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਹਲਫਨਾਮਾ ਦਾਖ਼ਲ ਕੀਤਾ
. . .  1 day ago
ਨਵੀਂ ਦਿੱਲੀ ,12 ਜੂਨ -ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਇਕ ਹਲਫਨਾਮਾ ਦਾਖ਼ਲ ਕੀਤਾ...
ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਰੇਗਾ ਕੋਵੈਕਸਿਨ ਲਈ ਕਲੀਨਿਕਲ ਅਜ਼ਮਾਇਸ਼
. . .  1 day ago
ਨਵੀਂ ਦਿੱਲੀ,12 ਜੂਨ - ਕੋਵੈਕਸਿਨ ਲਈ ਮਾਰਕੀਟਿੰਗ ਐਪਲੀਕੇਸ਼ਨ ਦਾ ਸਮਰਥਨ ਕਰਨ ਲਈ ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਲੀਨਿਕਲ...
100 ਫ਼ੀਸਦੀ ਕੋਵਿਡ ਵੈਕਸੀਨੇਸ਼ਨ ਮਿਸ਼ਨ ਪ੍ਰਾਪਤੀ ਅਧੀਨ ਪਿੰਡ ਭੀਖੀ ਖੱਟੜਾ ਬਣਿਆ ਪੰਜਾਬ ਦਾ ਪਹਿਲਾ ਪਿੰਡ
. . .  1 day ago
ਰਾੜਾ ਸਾਹਿਬ, 12 ਜੂਨ (ਸਰਬਜੀਤ ਸਿੰਘ ਬੋਪਾਰਾਏ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਨ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਪਾਇਲ ਦੇ ਪਿੰਡ ਭੀਖੀ ਖੱਟੜਾ ਵਿਖੇ 100 ਫ਼ੀਸਦੀ...
ਤੇਜ਼ ਹਨੇਰੀ ਅਤੇ ਮੀਂਹ ਦੇ ਨਾਲ ਹਲਕੀ ਗੜੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਜੂਨ ( ਰਣਜੀਤ ਸਿੰਘ ਢਿੱਲੋਂ ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਜਿੱਥੇ ਹਨੇਰੀ ਨਾਲ ਤੇਜ਼ ਬਾਰਸ਼ ਹੋ...
ਸ਼੍ਰੌਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠ-ਜੋੜ ਮਹਿਜ ਸੱਤਾ ਪ੍ਰਾਪਤ ਕਰਨ ਦੀ ਲਾਲਸਾ - ਜਸਵੀਰ ਸਿੰਘ ਡਿੰਪਾ
. . .  1 day ago
ਸੁਲਤਾਨਪੁਰ ਲੋਧੀ, 12 ਜੂਨ (ਲਾਡੀ, ਹੈਪੀ, ਥਿੰਦ) - ਸੁਲਤਾਨਪੁਰ ਲੋਧੀ ਵਿਖੇ ਜਸਵੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ,ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ...
ਸਾਢੇ 6 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,12 ਜੂਨ (ਪਰਮਿੰਦਰ ਸਿੰਘ ਆਹੂਜਾ) ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ...
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ : ਮਾਇਆਵਤੀ
. . .  1 day ago
ਨਵੀਂ ਦਿੱਲੀ, 12 ਜੂਨ - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ ਹੈ। ਇਸ ਇਤਿਹਾਸਕ ਕਦਮ ਲਈ...
ਸ੍ਰੀ ਮੁਕਤਸਰ ਸਾਹਿਬ ਵਿਚ ਬਾਰਸ਼ ਸ਼ੁਰੂ, ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ 12 ਜੂਨ (ਰਣਜੀਤ ਸਿੰਘ ਢਿੱਲੋਂ ) ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅਸਮਾਨ ਵਿਚ...
ਸਕਾਲਰਸ਼ਿਪ ਘੁਟਾਲੇ ਵਿਰੁੱਧ ਆਮ ਆਦਮੀ ਪਾਰਟੀ ਨੇ ਸਾਧੂ ਸਿੰਘ ਧਰਮਸੋਤ ਦਾ ਫੂਕਿਆ ਪੁਤਲਾ
. . .  1 day ago
ਬਠਿੰਡਾ,12 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਪੰਜਾਬ ਦੇ ਐੱਸ.ਸੀ.ਐੱਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ...
ਬਸਤੀ ਨਿਵਾਸੀਆਂ ਨੇ ਸੂਬਾ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਦਾ ਕੀਤਾ ਪਿੱਟ ਸਿਆਪਾ
. . .  1 day ago
ਤਪਾ ਮੰਡੀ,12 ਜੂਨ (ਪ੍ਰਵੀਨ ਗਰਗ) ਸ਼ਹਿਰ ਦੀ ਅੰਬਰਸਰੀ ਅਤੇ ਯੋਗੀ ਬਸਤੀ ਨਿਵਾਸੀਆਂ ਵਲੋਂ....
ਹਨੇਰੀ ਨਾਲ ਡਿਗੇ ਰੁੱਖ ਹੇਠਾਂ ਆ ਕੇ ਕਿਸਾਨ ਦੀ ਮੌਤ
. . .  1 day ago
ਪੰਜਗਰਾਈਆਂ,12 ਜੂਨ (ਬਲਵਿੰਦਰ ਸਿੰਘ) ઠਨਜ਼ਦੀਕੀ ਪਿੰਡ ਭੰਬੋਈ ਦੀ ਬਹਿਕ 'ਤੇ ਰਹਿਣ ਵਾਲੇ 55 ਸਾਲਾ ...
ਜੰਮੂ ਕਸ਼ਮੀਰ : ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ
. . .  1 day ago
ਸ੍ਰੀ ਨਗਰ, 12 ਜੂਨ - ਜੰਮੂ ਕਸ਼ਮੀਰ ਦੇ ਸੋਪੋਰ ਵਿਚ ਹੋਏ ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ ਹਨ...
ਕਸਬੇ ਅੰਦਰ ਬਣੇ ਗੰਦੇ ਟੋਭਿਆਂ 'ਚ ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਗੰਬੂਜਾ ਮੱਛੀਆਂ ਛੱਡੀਆਂ
. . .  1 day ago
ਲੌਂਗੋਵਾਲ,12 ਜੂਨ ( ਸ.ਸ.ਖੰਨਾ,ਵਿਨੋਦ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਸੰਗਰੂਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਅੱਸੂ ਸੰਮਤ 552

ਕਪੂਰਥਲਾ / ਫਗਵਾੜਾ

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਨਾਲ ਸਬੰਧਿਤ 60 ਮਾਮਲੇ ਆਏ ਸਾਹਮਣੇ-ਚਾਰ ਦੀ ਮੌਤ

ਕਪੂਰਥਲਾ, 30 ਸਤੰਬਰ (ਸਡਾਨਾ, ਬਜਾਜ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਸਬੰਧੀ ਅੱਜ 60 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 4 ਵਿਅਕਤੀਆਂ ਦੀ ਕੋਰੋਨਾ ਪਾਜ਼ੀਟਿਵ ਆਉਣ ਉਪਰੰਤ ਮੌਤ ਹੋ ਗਈ, ਜਿਨ੍ਹਾਂ 'ਚ 54 ਸਾਲਾ ਔਰਤ ਵਾਸੀ ਪਿੰਡ ਅਠੌਲੀ ਪਾਂਸ਼ਟਾ, 75 ਸਾਲਾ ਵਿਅਕਤੀ ਵਾਸੀ ਪਿੰਡ ਰਾਮਪੁਰ ਜਗੀਰ ਸੁਲਤਾਨਪੁਰ ਲੋਧੀ, 78 ਸਾਲਾ ਵਿਅਕਤੀ ਵਾਸੀ ਪਿੰਡ ਗੋਸਲ ਤੇ 69 ਸਾਲਾ ਵਿਅਕਤੀ ਵਾਸੀ ਪਿੰਡ ਕਾਲਾ ਬਾਗੜੀਆ ਢਿਲਵਾਂ ਸ਼ਾਮਲ ਹਨ | ਜ਼ਿਲ੍ਹੇ 'ਚੋਂ ਅੱਜ 1976 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ ਤੇ 753 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ | ਪਾਜ਼ੀਟਿਵ ਆਏ ਮਾਮਲਿਆਂ 'ਚ ਰੇਲ ਕੋਚ ਫ਼ੈਕਟਰੀ, ਅਸ਼ੋਕ ਵਿਹਾਰ, ਦਸਮੇਸ਼ ਨਗਰ, ਮਾਡਲ ਟਾਊਨ ਕਪੂਰਥਲਾ, ਸਿਵਲ ਹਸਪਤਾਲ, ਸ਼ਾਲੀਮਾਰ ਬਾਗ, ਐਸ.ਐਸ.ਕੇ. ਫ਼ੈਕਟਰੀ, ਦਾਣਾ ਮੰਡੀ ਕਪੂਰਥਲਾ, ਤਲਵੰਡੀ ਚੌਧਰੀਆਂ, ਅਰਬਨ ਅਸਟੇਟ ਸੁਲਤਾਨਪੁਰ ਲੋਧੀ, ਪੀ.ਟੀ.ਯੂ., ਕੁਤਬੇਵਾਲ ਸੁਲਤਾਨਪੁਰ ਲੋਧੀ, ਨਗਰ ਨਿਗਮ ਫਗਵਾੜਾ, ਜੇ.ਸੀ.ਟੀ. ਮਿੱਲ ਫਗਵਾੜਾ, ਸੰਤਪੁਰਾ, ਸਰਕੁਲਰ ਰੋਡ, ਸੈਨਿਕ ਸਕੂਲ, ਪੰਜਾਬੀ ਬਾਗ, ਐਚ.ਡੀ.ਐਫ.ਸੀ. ਬੈਂਕ ਕਪੂਰਥਲਾ, ਬੇਗੋਵਾਲ ਤੇ ਢਿਲਵਾਂ ਨਾਲ ਸਬੰਧਿਤ ਮਰੀਜ਼ ਸ਼ਾਮਲ ਹਨ | ਜ਼ਿਲ੍ਹੇ 'ਚੋਂ ਅੱਜ 1976 ਸੈਂਪਲ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ 'ਚ ਕਪੂਰਥਲਾ ਤੋਂ 340, ਫਗਵਾੜਾ ਤੋਂ 420, ਭੁਲੱਥ ਤੋਂ 100, ਸੁਲਤਾਨਪੁਰ ਲੋਧੀ ਤੋਂ 80, ਬੇਗੋਵਾਲ ਤੋਂ 147, ਢਿਲਵਾਂ ਤੋਂ 146, ਕਾਲਾ ਸੰਘਿਆਂ ਤੋਂ 239, ਫੱਤੂਢੀਂਗਾ ਤੋਂ 165, ਪਾਂਸ਼ਟਾ ਤੋਂ 200, ਟਿੱਬਾ ਤੋਂ 139 ਸੈਂਪਲ ਲਏ ਗਏ ਹਨ | ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 3244 ਹੈ, ਜਿਨ੍ਹਾਂ 'ਚੋਂ 645 ਐਕਟਿਵ ਕੇਸ ਹਨ ਤੇ 2424 ਮਰੀਜ਼ ਹੁਣ ਤੱਕ ਠੀਕ ਹੋ ਚੁੱਕੇ ਹਨ, ਜਦਕਿ ਅੱਜ 32 ਹੋਰ ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦਿੱਤੀ ਗਈ ਹੈ ਤੇ ਜ਼ਿਲ੍ਹੇ ਵਿਚ ਮੌਤਾਂ ਦੀ ਕੁੱਲ ਗਿਣਤੀ ਵੱਧ ਕੇ 143 ਹੋ ਗਈ ਹੈ |

ਝੋਨੇ ਦੀ ਖ਼ਰੀਦ ਲਈ ਜ਼ਿਲ੍ਹੇ 'ਚ 106 ਖ਼ਰੀਦ ਕੇਂਦਰ ਬਣਾਏ-ਦੀਪਤੀ ਉੱਪਲ

ਕਪੂਰਥਲਾ, 30 ਸਤੰਬਰ (ਅਮਰਜੀਤ ਕੋਮਲ)-ਝੋਨੇ ਦੀ ਖ਼ਰੀਦ ਨੂੰ ਮੱਦੇਨਜ਼ਰ ਰੱਖਦਿਆਂ ਪ੍ਰਸ਼ਾਸਨ ਵਲੋਂ ਜ਼ਿਲ੍ਹੇ 'ਚ 106 ਖ਼ਰੀਦ ਕੇਂਦਰ ਬਣਾਏ ਗਏ ਹਨ | ਇਸੇ ਤਰ੍ਹਾਂ ਭੀੜ ਨੂੰ ਰੋਕਣ ਲਈ 26 ਹੋਰ ਆਰਜ਼ੀ ਮੰਡੀਆਂ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 30 ਸਤੰਬਰ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ ਹੋਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਹਰਦੇਵ ਸਿੰਘ ਠਾਕੁਰ ਨੇ ਦੱਸਿਆ ਕਿ ਜੇਲ੍ਹ ਵਿਚ ਤਲਾਸ਼ੀ ਦੌਰਾਨ ...

ਪੂਰੀ ਖ਼ਬਰ »

ਹਵਾਈ ਫਾਇਰ ਕਰਨ ਤੇ ਲੋਕਾਂ ਨੂੰ ਧਮਕਾਉਣ ਦੇ ਦੋਸ਼ ਹੇਠ 3 ਵਿਰੁੱਧ ਕੇਸ ਦਰਜ

ਕਪੂਰਥਲਾ, 30 ਸਤੰਬਰ (ਸਡਾਨਾ)-ਹਵਾਈ ਫਾਇਰਿੰਗ ਕਰਨ ਤੇ ਧਮਕੀਆਂ ਦੇਣ ਦੇ ਮਾਮਲੇ ਸਬੰਧੀ ਸਦਰ ਪੁਲਿਸ ਨੇ 3 ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ, ਜਦਕਿ ਦੋਸ਼ੀ ਅਜੇ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹਨ | ਮਾਮਲੇ ਦੇ ਤਫ਼ਤੀਸ਼ੀ ਏ.ਐਸ.ਆਈ. ਪੂਰਨ ...

ਪੂਰੀ ਖ਼ਬਰ »

ਚੋਰੀ ਕੀਤੀਆਂ ਚੋਲਾਂ ਦੀਆਂ 48 ਬੋਰੀਆਂ ਬਰਾਮਦ-ਦੋਸ਼ੀ ਫ਼ਰਾਰ

ਕਪੂਰਥਲਾ, 30 ਸਤੰਬਰ (ਸਡਾਨਾ)-ਥਾਣਾ ਸਦਰ ਪੁਲਿਸ ਨੇ ਚੋਰੀ ਕੀਤੀਆਂ ਚੋਲਾਂ ਦੀਆਂ ਬੋਰੀਆਂ ਬਰਾਮਦ ਕੀਤੀਆਂ ਹਨ, ਜਦਕਿ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਪ੍ਰਾਪਤ ਵੇਰਵੇ ਅਨੁਸਾਰ ਥਾਣਾ ਸਦਰ ਮੁਖੀ ਇੰਸਪੈਕਟਰ ਗੁਰਦਿਆਲ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮੋਬਾਈਲ ਦੀ ਦੁਕਾਨ 'ਤੇ ਹੋਈ ਲੁੱਟ ਸਬੰਧੀ 4 ਅਣਪਛਾਤੇ ਵਿਅਕਤੀਆਂ 'ਤੇ ਮੁਕੱਦਮਾ ਦਰਜ

ਫਗਵਾੜਾ, 30 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਬੀਤੇ ਰਾਤ ਵੇਲੇ ਫਗਵਾੜਾ ਦੇ ਬੰਗਾ ਰੋਡ 'ਤੇ ਮੋਬਾਈਲਾਂ ਦੀ ਦੁਕਾਨ 'ਤੇ ਲੁਟੇਰੇ ਪਿਸਤੌਲ ਦਿਖਾ ਕੇ ਲਗਭਗ ਡੇਢ ਲੱਖ ਦੀ ਨਗਦੀ ਲੁੱਟ ਕੇ ਫ਼ਰਾਰ ਹੋ ਗਏ ਜਿਸ ਸਬੰਧੀ ਚਾਰ ਅਣਪਛਾਤੇ ਵਿਅਕਤੀਆਂ 'ਤੇ ਥਾਣਾ ਸਿਟੀ ਪੁਲਿਸ ਨੇ ...

ਪੂਰੀ ਖ਼ਬਰ »

ਕਿਸੇ ਵੀ ਆੜ੍ਹਤੀ ਤੇ ਕਿਸਾਨ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਚੀਮਾ

ਸੁਲਤਾਨਪੁਰ ਲੋਧੀ, 30 ਸਤੰਬਰ (ਨਰੇਸ਼ ਹੈਪੀ, ਥਿੰਦ)-ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ 'ਤੇ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ, ਚੇਅਰਮੈਨ ਮਾਰਕੀਟ ਕਮੇਟੀ, ਉਪ ਚੇਅਰਮੈਨ, ਵੱਖ-ਵੱਖ ਏਜੰਸੀਆਂ ਦੇ ਅਧਿਕਾਰੀਆਂ, ਰਾਈਸ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੇ ਟੀਕਿਆਂ ਸਮੇਤ ਕਾਬੂ

ਕਪੂਰਥਲਾ, 30 ਸਤੰਬਰ (ਸਡਾਨਾ)-ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਨਵਦੀਪ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਸਤਨਾਮ ਸਿੰਘ ਨੇ ਇਕ ਵਿਅਕਤੀ ਨੂੰ ਹੈਰੋਇਨ ਤੇ ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਪਿੰਡ ਬਿਸ਼ਨਪੁਰ ਜੱਟਾਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋਸ਼ੀ ਕਾਬੂ

ਸੁਲਤਾਨਪੁਰ ਲੋਧੀ, 30 ਸਤੰਬਰ (ਥਿੰਦ, ਹੈਪੀ)-ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਡੀ.ਐਸ.ਪੀ. ਸਰਵਨ ਸਿੰਘ ਬੱਲ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਨਿਰਦੇਸ਼ਾਂ ਤਹਿਤ ਥਾਣਾ ਕਬੀਰਪੁਰ ਦੀ ਪੁਲਿਸ ਵਲੋਂ ਚਲਾਈ ਵਿਸ਼ੇਸ਼ ਮੁਹਿੰਮ ਤਹਿਤ 6750 ਐਮ.ਐਲ. ...

ਪੂਰੀ ਖ਼ਬਰ »

ਮੋਦੀ ਸਰਕਾਰ ਖੇਤੀ ਕਾਨੂੰਨਾਂ ਦੇ ਫੈਸਲੇ ਦਾ ਖਮਿਆਜ਼ਾ ਚੋਣਾਂ ਸਮੇਂ ਭੁਗਤੇਗੀ-ਸਰਪੰਚ ਲੱਖੀ ਤਾਸ਼ਪੁਰ

ਸੁਲਤਾਨਪੁਰ ਲੋਧੀ, 30 ਸਤੰਬਰ (ਥਿੰਦ, ਹੈਪੀ)-ਮੋਦੀ ਸਰਕਾਰ ਨੇ ਧੱਕੇ ਨਾਲ ਜੋ ਕਿਸਾਨ ਮਾਰੂ ਬਿੱਲ ਲਿਆਂਦਾ ਹੈ, ਇਸ ਦਾ ਖਮਿਆਜ਼ਾ ਦੇਸ਼ ਦੇ ਲੋਕ 2024 ਦੀਆਂ ਚੋਣਾਂ 'ਚ ਦੇਣਗੇ | ਉਨ੍ਹਾਂ ਕਿਹਾ ਕਿ ਦੇਸ਼ ਦਾ ਸਾਰਾ ਕਾਰੋਬਾਰ ਖੇਤੀਬਾੜੀ 'ਤੇ ਚੱਲਦਾ ਹੈ, ਜਦੋਂ ਖੇਤੀਬਾੜੀ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਦਫ਼ਤਰ ਨਡਾਲਾ 'ਚ ਮੀਟਿੰਗ

ਨਡਾਲਾ, 30 ਸਤੰਬਰ (ਮਾਨ)-ਇੱਥੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ 'ਚ ਪੰਚਾਇਤ ਸੰਮਤੀ ਦੀ ਮੀਟਿੰਗ ਚੇਅਰਪਰਸਨ ਸੋਮਾ ਹੰਸ ਦੀ ਨਿਗਰਾਨੀ ਹੇਠ ਹੋਈ | ਇਸ ਮੌਕੇ ਬੀ.ਡੀ.ਪੀ.ਓ. ਨਡਾਲਾ ਪਰਮਜੀਤ ਸਿੰਘ ਤੇ ਕਾਂਗਰਸੀ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਵੀ ਹਾਜ਼ਰ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਨਵ-ਨਿਯੁਕਤ ਏ.ਐਸ.ਪੀ. ਅਜੈ ਗਾਂਧੀ ਦਾ ਲੁਬਾਣਾ ਭਾਈਚਾਰੇ ਵਲੋਂ ਸਨਮਾਨ

ਬੇਗੋਵਾਲ, 30 ਸਤੰਬਰ (ਸੁਖਜਿੰਦਰ ਸਿੰਘ)-ਸਬ ਡਵੀਜ਼ਨ ਭੁਲੱਥ 'ਚ ਅਜੈ ਗਾਂਧੀ ਦਾ ਏ.ਐਸ.ਪੀ. ਵਜੋਂ ਨਿਯੁਕਤੀ ਹੋਣ 'ਤੇ ਸ਼ਵਿੰਦਰ ਸਿੰਘ ਬਿੱਟੂ ਜ਼ਿਲ੍ਹਾ ਪ੍ਰਧਾਨ ਲੁਬਾਣਾ ਭਾਈਚਾਰਾ ਕਾਂਗਰਸ ਸੈੱਲ ਵਲੋਂ ਉਨ੍ਹਾਂ ਨੂੰ ਜੀ ਆਇਆਂ ਨੂੰ ਕਿਹਾ ਤੇ ਨਾਲ ਹੀ ਸਨਮਾਨਿਤ ਕੀਤਾ ...

ਪੂਰੀ ਖ਼ਬਰ »

'ਆਪ' ਵਲੋਂ ਰੋਸ ਮਾਰਚ 3 ਨੂੰ

ਨਡਾਲਾ, 30 ਸਤੰਬਰ (ਮਾਨ)-ਆਮ ਆਦਮੀ ਪਾਰਟੀ ਹਲਕਾ ਭੁਲੱਥ ਦੀਆਂ ਸੜਕਾਂ ਦੀ ਮਾੜੀ ਹਾਲਤ 'ਤੇ ਜਨ ਅੰਦੋਲਨ ਛੇੜਨ ਜਾ ਰਹੀ ਹੈ | ਇਸ ਸਬੰਧ 'ਚ ਹਲਕਾ ਭੁਲੱਥ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਲੁਬਾਣਾ ਦੀ ਅਗਵਾਈ 'ਚ 3 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਪੈਦਲ ਰੋਸ ਮਾਰਚ ਕੱਢਿਆ ਜਾ ...

ਪੂਰੀ ਖ਼ਬਰ »

ਬੱਚਾਜੀਵੀ ਤੇ ਗੋਰਾ ਗਿੱਲ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਨਡਾਲਾ, 30 ਸਤੰਬਰ (ਮਾਨ)-ਪਿੰਡ ਇਬਰਾਹੀਮਵਾਲ ਫੋਕਲ ਪੁਆਇੰਟ ਮੰਡੀ 'ਚ ਝੋਨੇ ਦੀ ਆਮਦ ਤੇਜ਼ ਹੋਣ ਦੇ ਨਾਲ ਅੱਜ ਸਰਕਾਰੀ ਖ਼ਰੀਦ ਵੀ ਸ਼ੁਰੂ ਹੋ ਗਈ | ਇਹ ਰਸਮ ਅਦਾ ਕਰਦਿਆਂ ਮਾਰਕੀਟ ਕਮੇਟੀ ਭੁਲੱਥ ਦੇ ਚੇਅਰਮੈਨ ਰਛਪਾਲ ਸਿੰਘ ਬੱਚਾਜੀਵੀ ਅਤੇ ਕਾਂਗਰਸ ਦੇ ਸਾਬਕਾ ਬੁਲਾਰੇ ...

ਪੂਰੀ ਖ਼ਬਰ »

ਸ਼ਹੀਦ ਧਾਲੀਵਾਲ ਦੀ ਯਾਦ 'ਚ ਬਣਾਈ ਗਈ ਯਾਦਗਾਰ 'ਤੇ ਪ੍ਰਵਾਸੀ ਭਾਰਤੀਆਂ ਨੂੰ ਮਾਣ-ਜ਼ੈਲਦਾਰ

ਢਿਲਵਾਂ, 30 ਸਤੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)–ਸ਼ਹੀਦ ਡਿਪਟੀ ਸ਼ੈਰਿਫ ਸੰਦੀਪ ਸਿੰਘ ਧਾਲੀਵਾਲ ਜੋ ਕਿ ਪਿਛਲੇ ਸਾਲ 27 ਸਤੰਬਰ ਨੂੰ ਅਮਰੀਕਾ 'ਚ ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ, ਦੀ ਯਾਦ 'ਚ ਪਿੰਡ ਧਾਲੀਵਾਲ ਬੇਟ 'ਚ ਬਣਾਈ ਗਈ ਯਾਦਗਾਰ 'ਤੇ ਸਮੂਹ ਪ੍ਰਵਾਸੀ ...

ਪੂਰੀ ਖ਼ਬਰ »

ਜ਼ਿਲੇ੍ਹ 'ਚੋਂ ਪਹਿਲਾ ਸਥਾਨ ਹਾਸਲ ਕਰਨ 'ਤੇ ਨਵਜੋਤ ਸਿੰਘ ਦਾ ਸਨਮਾਨ

ਭੰਡਾਲ ਬੇਟ, 30 ਸਤੰਬਰ (ਜੋਗਿੰਦਰ ਸਿੰਘ ਜਾਤੀਕੇ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ 'ਚ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਮੁਕਾਬਲਿਆਂ ਦੀ ਲੜੀ ਤਹਿਤ ਸਾਜ਼ ਵਜਾਇਨ ਮੁਕਾਬਲੇ 'ਚ ਸਰਕਾਰੀ ਹਾਈ ਸਕੂਲ ਸੰਗੋਜਲਾ ਦੇ ਨੌਵੀਂ ਜਮਾਤ ਦੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਝੋਨੇ ਦੀ ਖ਼ਰੀਦ ਲਈ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦੇਵੇਗੀ-ਰਾਜੂ ਧੀਰ

ਸੁਲਤਾਨਪੁਰ ਲੋਧੀ, 30 ਸਤੰਬਰ (ਨਰੇਸ਼ ਹੈਪੀ, ਥਿੰਦ)-ਸਮੁੱਚੇ ਹਲਕੇ ਦੀਆਂ ਦਾਣਾ ਮੰਡੀਆਂ 'ਚ ਝੋਨੇ ਦੀ ਖ਼ਰੀਦ ਨੂੰ ਸੁਚਾਰੂ ਬਣਾਉਣ ਲਈ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਪਰਮਜੀਤਪੁਰ ਵਿਖੇ ਦਾਣਾ ਮੰਡੀ 'ਚ ਵਾਈਸ ਚੇਅਰਮੈਨ ...

ਪੂਰੀ ਖ਼ਬਰ »

ਸਹਾਇਕ ਰਜਿਸਟਰਾਰ ਜੋਸ਼ੀ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ

ਕਪੂਰਥਲਾ, 30 ਸਤੰਬਰ (ਸਡਾਨਾ)-ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸੁਲਤਾਨਪੁਰ ਲੋਧੀ ਸੁਸ਼ੀਲ ਕੁਮਾਰ ਜੋਸ਼ੀ ਨੂੰ ਉਨ੍ਹਾਂ ਦਾ ਕਾਰਜਕਾਲ ਪੂਰਾ ਹੋਣ 'ਤੇ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ ਦਿੱਤੀ ਗਈ | ਇਸ ਮੌਕੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ...

ਪੂਰੀ ਖ਼ਬਰ »

ਕਰਤਾਰਪੁਰ ਰੇਲਵੇ ਲਾਈਨ 'ਤੇ ਅਣਮਿੱਥੇ ਸਮੇਂ ਲਈ ਧਰਨਾ ਅੱਜ ਤੋਂ-ਲਿੱਟਾਂ

ਨਡਾਲਾ, 30 ਸਤੰਬਰ (ਮਾਨ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਦੀਆਂ ਸਮੂਹ ਕਿਸਾਨ ਯੂਨੀਅਨ ਵਲੋਂ ਰੇਲ ਰੋਕੋ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ 'ਚ ਕੀਤੇ ਕੋਵਿਡ ਟੈੱਸਟਾਂ 'ਚੋਂ 1 ਪਾਜ਼ੀਟਿਵ ਤੇ 88 ਕੇਸ ਨੈਗੇਟਿਵ ਆਏ

ਭੁਲੱਥ, 30 ਸਤੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਕੋਵਿਡ-19 ਦੇ ਵਧਦੇ ਪ੍ਰਕੋਪ ਨੂੰ ਰੋਕਣ ਲਈ ਸਰਕਾਰ ਤੇ ਪ੍ਰਸ਼ਾਸਨ ਹਰ ਲੋੜੀਂਦਾ ਯਤਨ ਕਰ ਰਹੇ ਹਨ | ਇਸ ਲੜੀ ਤਹਿਤ ਬੀਤੇ ਦਿਨੀਂ ਤਹਿਸੀਲ ਕੰਪਲੈਕਸ ਦੇ ਸਮੂਹ ਕਰਮਚਾਰੀ, ਨਗਰ ਪੰਚਾਇਤ ਭੁਲੱਥ ਦੇ ਸਮੂਹ ਕਰਮਚਾਰੀਆਂ ਸਮੇਤ ...

ਪੂਰੀ ਖ਼ਬਰ »

ਖੇਤੀ ਬਿੱਲਾਂ ਖ਼ਿਲਾਫ਼ ਯੂਥ ਕਾਂਗਰਸ ਮੋਦੀ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਜਾਰੀ ਰੱਖੇਗੀ-ਖੰਗੂੜਾ

ਸੁਲਤਾਨਪੁਰ ਲੋਧੀ, 30 ਸਤੰਬਰ (ਨਰੇਸ਼ ਹੈਪੀ, ਥਿੰਦ)-ਖੇਤੀ ਬਿੱਲਾਂ ਖ਼ਿਲਾਫ਼ ਯੂਥ ਕਾਂਗਰਸ ਮੋਦੀ ਸਰਕਾਰ ਖ਼ਿਲਾਫ਼ ਆਪਣੇ ਸੰਘਰਸ਼ ਨੂੰ ਵਾਪਸ ਲੈਣ ਤੱਕ ਜਾਰੀ ਰੱਖੇਗੀ ਤੇ ਚੋਣਾਂ ਮੌਕੇ ਭਾਜਪਾ ਆਗੂਆਂ ਦਾ ਸ਼ਹਿਰਾਂ ਤੇ ਪਿੰਡਾਂ 'ਚ ਵੜਨਾ ਬੰਦ ਕਰੇਗੀ | ਇਹ ਸ਼ਬਦ ਯੂਥ ...

ਪੂਰੀ ਖ਼ਬਰ »

ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਵਫ਼ਦ ਵਲੋਂ ਡਿਪਟੀ ਰਜਿਸਟਰਾਰ ਨੂੰ ਮੰਗ ਪੱਤਰ

ਕਪੂਰਥਲਾ, 30 ਸਤੰਬਰ (ਸਡਾਨਾ)-ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਵਲੋਂ ਕੋਰੋਨਾ ਸੰਕਟ ਦੀ ਆੜ 'ਚ ਸਹਿਕਾਰੀ ਸਭਾਵਾਂ ਦੇ ਮੁਲਾਜ਼ਮਾਂ ਦੀ ਸੇਵਾ ਦੀ ਉਮਰ ਹੱਦ 'ਚ ਕਟੌਤੀ ਕਰ ਦਿੱਤੀ ਗਈ ਹੈ, ਜਿਸ ਕਾਰਨ ਸਹਿਕਾਰੀ ਸਭਾਵਾਂ ਦੇ ਮੁਲਾਜ਼ਮਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ...

ਪੂਰੀ ਖ਼ਬਰ »

ਸਿਟੀ ਇੰਚਾਰਜ ਵਜੋਂ ਏ.ਐਸ.ਆਈ ਰਣਜੀਤ ਕੁਮਾਰ ਨੇ ਮੁੜ ਸੰਭਾਲਿਆ ਅਹੁਦਾ

ਸੁਲਤਾਨਪੁਰ ਲੋਧੀ, 30 ਸਤੰਬਰ (ਨਰੇਸ਼ ਹੈਪੀ, ਥਿੰਦ)-ਏ.ਐਸ.ਆਈ. ਰਣਜੀਤ ਕੁਮਾਰ ਨੇ ਥਾਣਾ ਸੁਲਤਾਨਪੁਰ ਲੋਧੀ ਪੁਲਿਸ ਦੇ ਸਿਟੀ ਇੰਚਾਰਜ ਵਜੋਂ ਆਪਣੇ ਅਹੁਦੇ ਦਾ ਚਾਰਜ ਮੁੜ ਸੰਭਾਲ ਲਿਆ | ਇਸ ਮੌਕੇ ਗੱਲਬਾਤ ਕਰਦਿਆਂ ਏ.ਐਸ.ਆਈ. ਰਣਜੀਤ ਕੁਮਾਰ ਨੇ ਕਿਹਾ ਕਿ ਉੱਚ ਅਧਿਕਾਰੀਆਂ ...

ਪੂਰੀ ਖ਼ਬਰ »

ਲੱਖਣ ਕੇ ਪੱਡਾ 'ਚ ਅਕਾਲੀ ਦਲ ਦੀ ਮੀਟਿੰਗ

ਨਡਾਲਾ, 30 ਸਤੰਬਰ (ਮਾਨ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਲੱਖਣ ਕੇ ਪੱਡਾ ਦੀ ਮੀਟਿੰਗ ਸੀਨੀਅਰ ਅਕਾਲੀ ਆਗੂ ਬਾਬਾ ਗੁਰਦੇਵ ਸਿੰਘ ਕੜਿ੍ਹਆਂ ਵਾਲੇ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੀ ਸਖ਼ਤ ਨਿੰਦਾ ਤੇ ...

ਪੂਰੀ ਖ਼ਬਰ »

ਅਕਾਲੀ ਦਲ ਦੇ ਰੋਸ ਮਾਰਚ 'ਚ ਹਜ਼ਾਰਾਂ ਗੱਡੀਆਂ ਦਾ ਕਾਫਲਾ ਕਪੂਰਥਲਾ ਤੋਂ ਸ਼ਾਮਿਲ ਹੋਵੇਗਾ-ਜਥੇ: ਵਡਾਲਾ

ਕਪੂਰਥਲਾ, 30 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ 1 ਅਕਤੂਬਰ ਨੂੰ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਲਈ ਪੰਜਾਬ ਦੇ ਗਵਰਨਰ ਹਾਊਸ ਤੱਕ ਕੱਢੇ ਜਾਣ ਵਾਲੇ ਰੋਸ ਮਾਰਚ 'ਚ ਕਪੂਰਥਲਾ ਜ਼ਿਲ੍ਹੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਏ.ਡੀ.ਸੀ. ਨੂੰ ਮੰਗ ਪੱਤਰ

ਕਪੂਰਥਲਾ, 30 ਸਤੰਬਰ (ਸਡਾਨਾ, ਬਜਾਜ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਜ਼ਿਲ੍ਹਾ ਉਪ ਪ੍ਰਧਾਨ ਕਰਮ ਸਿੰਘ ਦੀ ਅਗਵਾਈ ਹੇਠ ਹੋਈ | ਜਿਸ 'ਚ ਢਿਲਵਾਂ ਇਲਾਕੇ ਨਾਲ ਸਬੰਧਿਤ ਕਿਸਾਨਾਂ ਦੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਇਨ੍ਹਾਂ ਦੇ ਹੱਲ ...

ਪੂਰੀ ਖ਼ਬਰ »

ਦਾਣਾ ਮੰਡੀ ਢਿਲਵਾਂ 'ਚ ਝੋਨੇ ਦੀ ਖ਼ਰੀਦ ਸ਼ੁਰੂ

ਢਿਲਵਾਂ, 30 ਸਤੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਦਾਣਾ ਮੰਡੀ ਢਿਲਵਾਂ ਵਿਖੇ ਝੋਨੇ ਦੀ ਆਮਦ ਹੋਣ ਉਪਰੰਤ ਸਰਕਾਰੀ ਖ਼ਰੀਦ ਏਜੰਸੀ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਬੰਧੀ ਮਾਰਕੀਟ ਕਮੇਟੀ ਢਿਲਵਾਂ ਤੋਂ ਲਈ ਜਾਣਕਾਰੀ ਅਨੁਸਾਰ ਮੁੱਖ ਦਾਣਾ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਨੇ ਧਾਲੀਵਾਲ ਬੇਟ 'ਚ ਸਟਰੀਟ ਲਾਈਟਾਂ ਲਗਵਾਈਆਂ

ਢਿਲਵਾਂ, 30 ਸਤੰਬਰ (ਗੋਬਿੰਦ ਸੁਖੀਜਾ, ਪ੍ਰਵੀਨ)-ਭਾਵੇਂ ਕਿ ਅੱਜ ਰੋਜ਼ੀ–ਰੋਟੀ ਦੀ ਖ਼ਾਤਰ ਬਹੁਤ ਸਾਰੇ ਨੌਜਵਾਨਾ ਨੇ ਵਿਦੇਸ਼ਾਂ ਵੱਲ ਰੁੱਖ ਕਰ ਲਿਆ ਹੈ, ਪਰ ਉਹ ਵਿਦੇਸ਼ਾਂ 'ਚ ਰਹਿ ਕੇ ਵੀ ਆਪਣਾ ਵਤਨ, ਆਪਣਾ ਪਿੰਡ, ਆਪਣੀ ਮਿੱਟੀ ਨਹੀਂ ਭੁੱਲਦੇ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਬਿੱਲਾਂ 'ਤੇ ਮੋਹਰ ਲਗਾ ਕੇ ਵੱਡੀ ਗਲਤੀ ਕੀਤੀ-ਜੈਨਪੁਰ

ਸੁਲਤਾਨਪੁਰ ਲੋਧੀ, 30 ਸਤੰਬਰ (ਹੈਪੀ, ਥਿੰਦ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਜੈਨਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਬਿੱਲਾਂ 'ਤੇ ਮੋਹਰ ਲਗਾ ਕੇ ...

ਪੂਰੀ ਖ਼ਬਰ »

ਲੈਕਚਰਾਰ ਬਲਾਕਾ ਸਿੰਘ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ

ਨਡਾਲਾ, 30 ਸਤੰਬਰ (ਮਾਨ)-ਉੱਘੇ ਸਿੱਖਿਆ ਦਾਨੀ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਦੇ ਲੈਕਚਰਾਰ ਬਲਾਕਾ ਸਿੰਘ ਇਬਰਾਹੀਮਵਾਲ ਨੂੰ ਉਨ੍ਹਾਂ ਦੀਆਂ 33 ਸਾਲ ਦੀਆਂ ਸਿੱਖਿਆ ਸੇਵਾਵਾਂ ਦੇ ਬਾਅਦ ਸੇਵਾ ਮੁਕਤ ਹੋਣ 'ਤੇ ਉਨ੍ਹਾਂ ਦੇ ਸਾਥੀਆਂ ਵਲੋਂ ਨਿੱਘੀ ਵਿਦਾਇਗੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਭੁਲੱਥ, 30 ਸਤੰਬਰ (ਮਨਜੀਤ ਸਿੰਘ ਰਤਨ)-ਕਾਂਗਰਸ ਦਫ਼ਤਰ ਭੁਲੱਥ ਵਿਖੇ ਯੂਥ ਕਾਂਗਰਸ ਵਲੋਂ ਸ਼ਹੀਦ ਭਗਤ ਸਿੰਘ ਦੀ ਯਾਦ ਤੇ ਕੁਰਬਾਨੀਆਂ ਨੂੰ ਸਮਰਪਿਤ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਦੀ ਹਾਜ਼ਰੀ 'ਚ ਮੋਮਬਤੀਆਂ ਜਗਾ ਕੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ...

ਪੂਰੀ ਖ਼ਬਰ »

15 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਦੋਸ਼ੀ ਗਿ੍ਫ਼ਤਾਰ

ਸੁਲਤਾਨਪੁਰ ਲੋਧੀ, 30 ਸਤੰਬਰ (ਥਿੰਦ, ਹੈਪੀ)-ਹਲਕਾ ਸੁਲਤਾਨਪੁਰ ਲੋਧੀ 'ਚ ਨਸ਼ਾਖੋਰੀ ਨੂੰ ਠੱਲ ਪਾਉਣ ਲਈ ਨਸ਼ਾ ਤਸਕਰਾਂ ਖ਼ਿਲਾਫ਼ ਛੇੜੀ ਮੁਹਿੰਮ ਤਹਿਤ ਪੁਲਿਸ ਵਲੋਂ 15 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਸੁਭਾਨਪੁਰ, 30 ਸਤੰਬਰ (ਜੱਜ)-ਥਾਣਾ ਸੁਭਾਨਪੁਰ ਪੁਲਿਸ ਵਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਭਾਨਪੁਰ ਦੇ ਐਸ.ਐਚ.ਓ ਬਿਕਰਮਜੀਤ ਸਿੰਘ ...

ਪੂਰੀ ਖ਼ਬਰ »

ਕਾਨੂੰਗੋ ਬਲਬੀਰ ਚੰਦ ਭੱਟੀ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਤਲਵੰਡੀ ਚੌਧਰੀਆਂ, 30 ਸਤੰਬਰ (ਪਰਸਨ ਲਾਲ ਭੋਲਾ)-ਬਲਬੀਰ ਚੰਦ ਭੱਟੀ ਕਾਨੂੰਗੋ ਸੁਲਤਾਨਪੁਰ ਲੋਧੀ ਜਿਨ੍ਹਾਂ ਦਾ ਬੀਤੇ ਦਿਨੀਂ ਅਚਨਚੇਤ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੇ ਇਸ ਹੋਏ ਦਿਹਾਂਤ 'ਤੇ ਸਾਬਕਾ ਤਹਿਸੀਲਦਾਰ ਤਰਸੇਮ ਸਿੰਘ ਦੰਦੂਪੁਰ, ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਸ਼ਹੀਦ ਡਿਪਟੀ ਸ਼ੈਰਿਫ ਸੰਦੀਪ ਧਾਲੀਵਾਲ ਦੀ ਯਾਦ 'ਚ ਦਸਤਾਰ ਮੁਕਾਬਲੇ ਕਰਵਾਏ

ਨਡਾਲਾ, 30 ਸਤੰਬਰ (ਮਾਨ)-ਅਮਰੀਕਾ ਦੇ ਸ਼ਹਿਰ ਹੈਰਿਸ ਵਿਖੇ ਲੰਘੇ ਸਾਲ ਸਤੰਬਰ ਨੂੰ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਧਾਲੀਵਾਲ ਦੇ ਪਿਛੋਕੜ ਵਾਲੇ ਡਿਪਟੀ ਸ਼ੈਰਿਫ ਸੰਦੀਪ ਸਿੰਘ ਧਾਲੀਵਾਲ ਨੂੰ ਕਿਸੇ ਸ਼ਰਾਰਤੀ ਵਲੋਂ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ | ਸੰਦੀਪ ...

ਪੂਰੀ ਖ਼ਬਰ »

ਮੁੱਖ ਮੰਤਰੀ 2 ਨੂੰ ਜ਼ਿਲ੍ਹੇ 'ਚ ਬਣਨ ਵਾਲੇ ਖੇਡ ਮੈਦਾਨਾਂ ਦਾ ਵੀਡੀਓ ਕਾਨਫ਼ਰੰਸ ਰਾਹੀਂ ਰੱਖਣਗੇ ਨੀਂਹ ਪੱਥਰ-ਆਂਗਰਾ

ਕਪੂਰਥਲਾ, 30 ਸਤੰਬਰ (ਸਡਾਨਾ)-ਜ਼ਿਲ੍ਹੇ 'ਚ ਖੇਡ ਸਰਗਰਮੀਆਂ ਨੂੰ ਉਤਸ਼ਾਹਿਤ ਕਰਨ ਲਈ ਹਰੇਕ ਬਲਾਕ 'ਚ ਇਕ ਮਾਡਲ ਖੇਡ ਮੈਦਾਨ ਤਿਆਰ ਕੀਤਾ ਜਾਵੇਗਾ | ਜਿਸ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ 2 ਅਕਤੂਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਡੀਓ ਕਾਨਫ਼ਰੰਸ ਰਾਹੀਂ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਨੇ ਕੈਪਟਨ ਤੇ ਮੋਦੀ ਸਰਕਾਰ ਦੇ ਪੁਤਲੇ ਸਾੜੇ

ਕਪੂਰਥਲਾ, 30 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਮੰਗਾਂ ਨੂੰ ਲੈ ਕੇ ਸਥਾਨਕ ਜ਼ਿਲ੍ਹਾ ਲਾਇਬ੍ਰੇਰੀ ਮੂਹਰੇ ਧਰਨਾ ਅੱਜ 8ਵੇਂ ਦਿਨ ਵਿਚ ਦਾਖਲ ਹੋ ਗਿਆ | ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂ ਮਦਨ ਲਾਲ ਕੰਡਾ, ...

ਪੂਰੀ ਖ਼ਬਰ »

ਯੂਥ ਅਕਾਲੀ ਆਗੂ ਵੱਡੀ ਗਿਣਤੀ 'ਚ ਮਾਰਚ 'ਚ ਸ਼ਾਮਿਲ ਹੋਣਗੇ-ਅਵੀ ਰਾਜਪੂਤ

ਕਪੂਰਥਲਾ, 30 ਸਤੰਬਰ (ਸਡਾਨਾ, ਬਜਾਜ)-ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੁਆਬਾ ਜ਼ੋਨ ਦੇ ਸੀਨੀਅਰ ਮੀਤ ਪ੍ਰਧਾਨ ਅਵੀ ਰਾਜਪੂਤ ਦੀ ਅਗਵਾਈ 'ਚ ਯੂਥ ਆਗੂਆਂ ਦੀ ਮੀਟਿੰਗ ਹੋਈ | ਇਸ ਮੌਕੇ ਅਵੀ ਰਾਜਪੂਤ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬੀਬੀ ਹਰਸਿਮਰਤ ...

ਪੂਰੀ ਖ਼ਬਰ »

ਤੰਬਾਕੂਨੋਸ਼ੀ ਕਰਨ ਤੇ ਜਨਤਕ ਥਾਵਾਂ 'ਤੇ ûੱਕਣ ਵਾਲਿਆਂ ਦੇ ਕੀਤੇ ਚਲਾਨ

ਕਪੂਰਥਲਾ, 30 ਸਤੰਬਰ (ਸਡਾਨਾ)-ਸਿਹਤ ਵਿਭਾਗ ਵਲੋਂ ਜ਼ਿਲ੍ਹੇ 'ਚ ਕੋਟਪਾ ਐਕਟ ਨੂੰ ਸਖ਼ਤੀ ਨਾਲ ਲਾਗੂ ਕੀਤਾ ਗਿਆ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ: ਜਸਮੀਤ ਕੌਰ ਬਾਵਾ ਨੇ ਕੀਤਾ | ਉਨ੍ਹਾਂ ਦੱਸਿਆ ਕਿ ਕੋਵਿਡ 19 ਦੇ ਮੱਦੇਨਜ਼ਰ ਤੰਬਾਕੂਨੋਸ਼ੀ ਰੋਕਣ ਲਈ ...

ਪੂਰੀ ਖ਼ਬਰ »

ਬਲਦੇਵ ਰਾਜ ਕੋਮਲ ਦੀ ਪੁਸਤਕ ਦੀ ਘੁੰਡ ਚੁਕਾਈ

ਫਗਵਾੜਾ, 30 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਸਕੇਪ ਸਾਹਿਤਕ ਸੰਸਥਾ ਵਲੋਂ ਆਨਲਾਈਨ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿਚ ਮਸ਼ਹੂਰ ਗ਼ਜ਼ਲਗੋ ਬਲਦੇਵ ਰਾਜ ਕੋਮਲ ਦੀ ਪਲੇਠੀ ਪੁਸਤਕ 'ਦੀਵਾ ਬਲਦਾ ਰਿਹਾ' ਰਿਲੀਜ਼ ਕੀਤੀ ਗਈ | ਇਸ ਸਾਹਿੱਤਕ ਸਮਾਗਮ 'ਚ ਕਰੀਬ ਦੋ ਦਰਜਨ ...

ਪੂਰੀ ਖ਼ਬਰ »

ਪਿੰਡ ਖੋਥੜਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਫਗਵਾੜਾ, 30 ਸਤੰਬਰ (ਤਰਨਜੀਤ ਸਿੰਘ ਕਿੰਨੜਾ)–ਰਾਮਾ ਬਾਈ ਅੰਬੇਡਕਰ ਵੈੱਲਫੇਅਰ ਸੁਸਾਇਟੀ ਖੋਥੜਾ ਵਲੋਂ ਕਲੱਬ ਦੇ ਪ੍ਰਧਾਨ ਪ੍ਰਵੀਨ ਬੰਦੀ ਦੀ ਅਗਵਾਈ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਸ਼ਹੀਦ-ਏ-ਆਜ਼ਮ ਦੀ ਤਸਵੀਰ 'ਤੇ ਫੱੁਲ ਮਲਾਵਾਂ ਭੇਟ ਕਰਕੇ ਨਿੱਘੀ ਸ਼ਰਧਾਂਜਲੀ ...

ਪੂਰੀ ਖ਼ਬਰ »

ਵੱਖ-ਵੱਖ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ

ਫਗਵਾੜਾ, 30 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਲੋਕਾਂ ਦੇ ਬਹੁਤ ਹੀ ਹਰਮਨ ਪਿਆਰੇ ਬਣੇ ਫਗਵਾੜਾ ਸਿਟੀ ਥਾਣੇ ਦੇ ਐਸ. ਐਚ. ਓ ਉਂਕਾਰ ਸਿੰਘ ਬਰਾੜ ਦਾ ਤਬਾਦਲਾ ਕਪੂਰਥਲਾ ਲਾਈਨ ਵਿਚ ਕਰ ਦਿੱਤਾ ਗਿਆ ਜਦਕਿ ਫਗਵਾੜਾ ਸਦਰ ਦੇ ਐਸ. ਐਚ. ਓ ਅਮਰਜੀਤ ਸਿੰਘ ਮੱਲ੍ਹੀ ਦਾ ...

ਪੂਰੀ ਖ਼ਬਰ »

ਮੁੱਖ ਮੰਤਰੀ 2 ਨੂੰ ਜ਼ਿਲ੍ਹੇ 'ਚ ਬਣਨ ਵਾਲੇ ਖੇਡ ਮੈਦਾਨਾਂ ਦਾ ਵੀਡੀਓ ਕਾਨਫ਼ਰੰਸ ਰਾਹੀਂ ਰੱਖਣਗੇ ਨੀਂਹ ਪੱਥਰ-ਆਂਗਰਾ

ਕਪੂਰਥਲਾ, 30 ਸਤੰਬਰ (ਸਡਾਨਾ)-ਜ਼ਿਲ੍ਹੇ 'ਚ ਖੇਡ ਸਰਗਰਮੀਆਂ ਨੂੰ ਉਤਸ਼ਾਹਿਤ ਕਰਨ ਲਈ ਹਰੇਕ ਬਲਾਕ 'ਚ ਇਕ ਮਾਡਲ ਖੇਡ ਮੈਦਾਨ ਤਿਆਰ ਕੀਤਾ ਜਾਵੇਗਾ | ਜਿਸ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ 2 ਅਕਤੂਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਡੀਓ ਕਾਨਫ਼ਰੰਸ ਰਾਹੀਂ ...

ਪੂਰੀ ਖ਼ਬਰ »

90 ਲੱਖ ਦੇ ਬਿੱਲ ਮਾਮਲੇ 'ਚ ਠੇਕੇਦਾਰ, ਅਕਾਊਾਟੈਂਟ ਨੂੰ ਨੋਟਿਸ

ਜਲੰਧਰ, 30 ਸਤੰਬਰ (ਸ਼ਿਵ)- 90 ਲੱਖ ਦੇ ਬਿੱਲ 'ਤੇ ਜਾਅਲੀ ਹਸਤਾਖ਼ਰ ਕਰਨ ਦੇ ਮਾਮਲੇ ਵਿਚ ਰਿਪੋਰਟ ਕਮਿਸ਼ਨਰ ਨੂੰ ਮਿਲਣ ਤੋਂ ਬਾਅਦ ਠੇਕੇਦਾਰ ਤੇ ਅਕਾੳਾੂਟੈਂਟ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ | ਇਸ ਮਾਮਲੇ ਨੋਟਿਸ ਜਾਰੀ ਕਰਕੇ ਜਵਾਬ ਦੇਣ ਲਈ ਕਿਹਾ ਗਿਆ ਹੈ | ਕੰਪਨੀ ...

ਪੂਰੀ ਖ਼ਬਰ »

ਸੁਰਜੀਤ ਹਾਕੀ ਸੁਸਾਇਟੀ ਨੇ ਲੋੜਵੰਦ ਹਾਕੀ ਖਿਡਾਰੀ ਨੂੰ ਗੋਲ ਕੀਪਰ ਕਿੱਟ ਦਿੱਤੀ

ਜਲੰਧਰ, 30 ਸਤੰਬਰ (ਸਾਬੀ)- ਸੁਰਜੀਤ ਹਾਕੀ ਸੁਸਾਇਟੀ ਵੱਲੋਂ ਲਕਸ਼ਮੀ ਫਿਲਿੰਗ ਸਟੇਸ਼ਨ ਦੇ ਸ੍ਰੀ ਸਚਦੇਵਾ ਦੇ ਸਹਿਯੋਗ ਨਾਲ ਲੋੜਵੰਦ ਹਾਕੀ ਖਿਡਾਰੀ ਸੁਨੀਲ ਸ਼ੀਹਮਾਰ ਨੂੰ ਸੁਸਾਇਟੀ ਦੇ ਸਕੱਤਰ ਇਕਬਾਲ ਸਿੰਘ ਸੰਧੂ ਤੇ ਮੀਡੀਆ ਸਕੱਤਰ ਸੁਰਿੰਦਰ ਸਿੰਘ ਭਾਪਾ ਵਲੋਂ ...

ਪੂਰੀ ਖ਼ਬਰ »

ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ 60 ਲੱਖ ਦੀ ਲਾਗਤ ਨਾਲ 11 ਮਾਡਲ ਖੇਡ ਮੈਦਾਨ ਬਣਨਗੇ

ਜਲੰਧਰ, 30 ਸਤੰਬਰ (ਸਾਬੀ)- ਜ਼ਿਲ੍ਹੇ ਵਿਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ 60 ਲੱਖ ਰੁਪਏ ਦੀ ਲਾਗਤ ਨਾਲ ਹਰੇਕ ਬਲਾਕ ਵਿਚ ਇਕ ਮਾਡਲ ਖੇਡ ਮੈਦਾਨ ਤਿਆਰ ਕੀਤਾ ਜਾਵੇਗਾ, ਜਿਸ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ 2 ਅਕਤੂਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਐਸ.ਸੀ. ਵਿਦਿਆਰਥੀਆਂ ਦਾ ਭਵਿੱਖ ਹਨੇਰੇ 'ਚ-ਕਨਫੈੱਡਰੇਸ਼ਨ

ਜਲੰਧਰ, 30 ਸਤੰਬਰ (ਰਣਜੀਤ ਸਿੰਘ ਸੋਢੀ)-ਦਲਿਤ ਵਿਦਿਆਰਥੀਆਂ ਲਈ ਸਰਕਾਰ ਵਲੋਂ ਚਲਾਈ ਜਾ ਰਹੀ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ (ਪੀ.ਐਮ.ਐਸ.) 'ਚ ਲਗਾਤਾਰ ਹੋ ਰਹੀ ਦੇਰੀ ਦੇ ਕਾਰਨ 90 ਫ਼ੀਸਦੀ ਕਾਲਜ ਬੈਂਕਾਂ ਦੇ ਕੋਲ ਐਨ.ਪੀ.ਏ. ਹੋਣ ਨਾਲ ਬੰਦ ਹੋਣ ਦੀ ਕਗਾਰ 'ਤੇ ਹਨ, ਕੇਂਦਰ ...

ਪੂਰੀ ਖ਼ਬਰ »

ਐੱਲ.ਪੀ.ਯੂ. ਵਲੋਂ ਫ਼ੈਸ਼ਨ ਡਿਜ਼ਾਈਨਿੰਗ ਦੇ ਵਿਦਿਆਰਥੀਆਂ ਲਈ ਆਨਲਾਈਨ ਟਰੇਨਿੰਗ ਪ੍ਰੋਗਰਾਮ

ਜਲੰਧਰ, 30 ਸਤੰਬਰ (ਰਣਜੀਤ ਸਿੰਘ ਸੋਢੀ)- ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਦੇ ਸਕੂਲ ਆਫ਼ ਫ਼ੈਸ਼ਨ ਡਿਜ਼ਾਈਨ ਨੇ ਕੋਰੋਨਾ ਮਹਾਂਮਾਰੀ ਦੇ ਤਾਲਾਬੰਦੀ ਦੌਰਾਨ ਪੰਜ ਹਫ਼ਤੇ ਦਾ ਆਨਲਾਈਨ ਅਧਿਆਪਨ ਪ੍ਰੋਗਰਾਮ ਕਰਵਾਇਆ, ਜਿਸ 'ਚ ਵੱਖ-ਵੱਖ ਕੰਪਨੀਆਂ ਦੇ ਐਮ.ਡੀ, ਵਾਇਸ ...

ਪੂਰੀ ਖ਼ਬਰ »

ਐੱਲ.ਪੀ.ਯੂ. ਵਲੋਂ ਫ਼ੈਸ਼ਨ ਡਿਜ਼ਾਈਨਿੰਗ ਦੇ ਵਿਦਿਆਰਥੀਆਂ ਲਈ ਆਨਲਾਈਨ ਟਰੇਨਿੰਗ ਪ੍ਰੋਗਰਾਮ

ਜਲੰਧਰ, 30 ਸਤੰਬਰ (ਰਣਜੀਤ ਸਿੰਘ ਸੋਢੀ)- ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਦੇ ਸਕੂਲ ਆਫ਼ ਫ਼ੈਸ਼ਨ ਡਿਜ਼ਾਈਨ ਨੇ ਕੋਰੋਨਾ ਮਹਾਂਮਾਰੀ ਦੇ ਤਾਲਾਬੰਦੀ ਦੌਰਾਨ ਪੰਜ ਹਫ਼ਤੇ ਦਾ ਆਨਲਾਈਨ ਅਧਿਆਪਨ ਪ੍ਰੋਗਰਾਮ ਕਰਵਾਇਆ, ਜਿਸ 'ਚ ਵੱਖ-ਵੱਖ ਕੰਪਨੀਆਂ ਦੇ ਐਮ.ਡੀ, ਵਾਇਸ ...

ਪੂਰੀ ਖ਼ਬਰ »

ਨਗਰ ਨਿਗਮ ਰਿਹਾ ਸੁਸਤ-ਲੋਕ ਆਪ ਸਫ਼ਾਈ ਲਈ ਅੱਗੇ ਆਏ

ਜਲੰਧਰ, 30 ਸਤੰਬਰ (ਸ਼ਿਵ)-ਅੱਜ ਭਾਵੇਂ ਨਗਰ ਨਿਗਮ ਜਲੰਧਰ ਸਵੱਛ ਭਾਰਤ ਮੁਹਿੰਮ ਦਾ ਕਾਫੀ ਪ੍ਰਚਾਰ ਕਰ ਰਹੀ ਹੈ ਪਰ ਨਗਰ ਨਿਗਮ ਜਲੰਧਰ ਦੇ ਵਾਰਡ ਨੰ: 36 ਭਾਰਗੋ ਕੈਂਪ ਵਿਚ ਪੈਂਦੇ ਭਗਤ ਬੁੱਢਾ ਮੱਲ ਪਾਰਕ ਵਿਖੇ ਬੀਤੇ ਕਾਫੀ ਸਮੇਂ ਤੋਂ ਕੌਾਸਲਰ ਅਤੇ ਨਾ ਹੀ ਵਿਧਾਇਕ ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX