ਤਾਜਾ ਖ਼ਬਰਾਂ


ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 2,81,386 ਨਵੇਂ ਕੋਰੋਨਾ ਮਾਮਲੇ ਆਏ , 4,106 ਮੌਤਾਂ
. . .  16 minutes ago
ਨਵੀਂ ਦਿੱਲੀ,17 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿਚ 2,81,386 ਨਵੇਂ...
ਅੱਜ 2- ਡੀ.ਜੀ. ਕੋਰੋਨਾ ਦਵਾਈ ਦਾ ਪਹਿਲਾ ਬੈਚ ਕੀਤਾ ਜਾਵੇਗਾ ਲਾਂਚ
. . .  26 minutes ago
ਨਵੀਂ ਦਿੱਲੀ, 17 ਮਈ - ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਦੁਆਰਾ ਵਿਕਸਤ ਕੋਵਿਡ -19 ਐਂਟੀ-ਡਰੱਗ 2-ਡੀ.ਜੀ. ਦਾ...
ਆਕਸੀਜਨ ਦੀ ਕਾਲਾ ਬਾਜ਼ਾਰੀ ਕਰਨ ਵਾਲਾ ਕਾਰੋਬਾਰੀ ਨਵਨੀਤ ਕਾਲਰਾ ਗ੍ਰਿਫ਼ਤਾਰ
. . .  55 minutes ago
ਨਵੀਂ ਦਿੱਲੀ, 17 ਮਈ - ਦਿੱਲੀ ਪੁਲਿਸ ਨੇ ਐਤਵਾਰ ਦੇਰ ਰਾਤ ਗੁਰੂ ਗ੍ਰਾਮ ਦੇ ਸੋਹਣਾ ਵਿਚ ਇਕ ਫਾਰਮ ਹਾਊਸ ਤੋਂ ਆਕਸੀਜਨ ਸੰਕੇਤਕ ਦੀ ਕਾਲਾਬਾਜ਼ਾਰੀ ਕਰਨ ਦੇ ...
ਸ੍ਰੀਨਗਰ ਦੇ ਖਾਨਮੋਹ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਜਾਰੀ
. . .  about 1 hour ago
ਸ੍ਰੀਨਗਰ, 17 ਮਈ - ਜੰਮੂ ਕਸ਼ਮੀਰ ਦੇ ਸ੍ਰੀਨਗਰ ਦੇ ਖਾਨਮੋਹ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ....
ਅੱਜ ਸਵੇਰੇ 5 ਵਜੇ ਕੇਦਾਰਨਾਥ ਮੰਦਰ ਦੇ ਖੁੱਲ੍ਹੇ ਕਪਾਟ
. . .  about 1 hour ago
ਉੱਤਰਾਖੰਡ, 17 ਮਈ - ਕੇਦਾਰਨਾਥ ਮੰਦਰ ਦੇ ਕਪਾਟ...
ਗੁਜਰਾਤ ਦੇ ਰਾਜਕੋਟ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਗੁਜਰਾਤ, 17 ਮਈ - ਅੱਜ ਸਵੇਰੇ 3:37 ਵਜੇ ਰਾਜਕੋਟ ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਵੱਡੇ ਭਰਾ ਮੇਜਰ ਰਾਜਬੀਰ ਸਿੰਘ ਅਜਨਾਲਾ ਦਾ ਦਿਹਾਂਤ
. . .  1 day ago
ਅਜਨਾਲਾ 16 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਸਮੇਤ ਸਮੂਹ ਅਜਨਾਲਾ ਪਰਿਵਾਰ ਨੂੰ ਅੱਜ ਉਸ ਵੇਲੇ ਵੱਡਾ ਸਦਮਾ ਲੱਗਾ ਜਦ ਵਿਧਾਇਕ ਸ. ਅਜਨਾਲਾ ਦੇ ਵੱਡੇ ਭਰਾ ਮੇਜਰ ...
ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਟਰਾਲੇ ਦੀ ਟੱਕਰ ਨਾਲ 1 ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜਲਾਲਾਬਾਦ,16 ਮਈ( ਜਤਿੰਦਰ ਪਾਲ ਸਿੰਘ )- ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਪਿੰਡ ਜੀਵਾਂ ਅਰਾਈ ਦੇ ਕੋਲ ਟਰਾਲੇ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਿੱਚੋਂ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦ ਕਿ ਦੂਜਾ...
ਮਾਨਸਾ ਜ਼ਿਲੇ੍ ’ਚ ਕੋਰੋਨਾ ਨਾਲ 4 ਮੌਤਾਂ, 298 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ ਅੱਜ ਇੱਥੇ 4 ਵਿਅਕਤੀਆਂ ਦੀ ਮੌਤ ਹੋ ਗਈ ਹੈ ,ਉੱਥੇ 298 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ । 583 ਪੀੜਤ ਸਿਹਤਯਾਬ ...
ਆਂਧਰਾ ਪ੍ਰਦੇਸ਼ ਵਿਚ ਅੰਤਿਮ ਸਸਕਾਰ ਲਈ ਮਿਲਣਗੇ 15 ਹਜ਼ਾਰ ਰੁਪਏ
. . .  1 day ago
ਹੈਦਰਾਬਾਦ, 16 ਮਈ - ਆਂਧਰਾ ਪ੍ਰਦੇਸ਼ ਸਰਕਾਰ ਨੇ ਸਾਰੇ ਜ਼ਿਲ੍ਹਾ ਕੁਲੈਕਟਰਾਂ ਨੂੰ ਕੋਰੋਨਾ ਨਾਲ ਮਰਨ ਵਾਲਿਆਂ ਦੇ ਅੰਤਿਮ ਸਸਕਾਰ ਲਈ ਉਨ੍ਹਾਂ ਦੇ ਪਰਿਵਾਰਾਂ ਨੂੰ 15,000 ਰੁਪਏ ਅਦਾ ਕਰਨ ਦੀ ਇਜਾਜ਼ਤ ...
ਨਵੀਂ ਦਿੱਲੀ: ਕੋਰੋਨਾ ਕਰਫ਼ਿਊ 'ਚ ਵਾਧੇ ਦੇ ਕਾਰਨ ਅਗਲੇ ਹੁਕਮਾਂ ਤਕ ਮੈਟਰੋ ਬੰਦ
. . .  1 day ago
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਹੁਣ ਮੰਗਲਵਾਰ ਨੂੰ ਹੋਵੇਗਾ
. . .  1 day ago
ਅੰਮ੍ਰਿਤਸਰ ,16 ਮਈ (ਜਸਵੰਤ ਸਿੰਘ ਜੱਸ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੋ ਬੀਤੀ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ...
ਗੁਰਦੁਆਰਾ ਨਾਨਕੀਆਣਾ ਸਾਹਿਬ ਵਿਖੇ ਜਲਦ ਚਾਲੂ ਹੋਵੇਗਾ ਕੋਰੋਨਾ ਸੰਭਾਲ ਕੇਂਦਰ-ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 16 ਮਈ (ਵਿਨੋਦ, ਸ.ਸ. ਖੰਨਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇੱਥੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ...
ਹਰੇਕ ਬੀ.ਪੀ.ਐਲ. ਪਰਿਵਾਰ ਨੂੰ ਦਿੱਤਾ ਜਾਵੇਗਾ ਸਰਕਾਰ ਵੱਲੋਂ ਰਾਸ਼ਨ
. . .  1 day ago
ਬਾਹਰਲੇ ਰਾਜਾਂ ਤੋਂ ਆਉਣ ਵਾਲੇ ਮਰੀਜ਼ਾਂ ਦੀ ਹਰ ਤਰ੍ਹਾਂ ਦੀ ਮਦਦ ਕਰਾਂਗੇ
. . .  1 day ago
ਕੋਰੋਨਾ ਹੈਲਪਲਾਈਨ 'ਤੇ ਫੋਨ ਕਰਨ ਵਾਲੇ ਹਰੇਕ ਵਿਅਕਤੀ ਨੂੰ ਮਿਲੇਗਾ ਖਾਣਾ
. . .  1 day ago
ਕੋਰੋਨਾ ਮਰੀਜ਼ਾਂ ਨਾਲ ਠੱਗੀ ਮਾਰਨ ਵਾਲੇ ਹਸਪਤਾਲਾਂ ਨੂੰ ਬੰਦ ਕਰਾਂਗੇ-ਕੈਪਟਨ ਅਮਰਿੰਦਰ ਸਿੰਘ
. . .  1 day ago
ਕਿਰਪਾ ਕਰਕੇ ਸਰਕਾਰ ਦੀਆਂ ਹਦਾਇਤਾਂ ਦਾ ਕਰੋ ਪਾਲਨ
. . .  1 day ago
ਪਿੰਡਾਂ ਵਿਚ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਨਿਵੇਕਲੇ ਪੇਂਡੂ ਕੋਵਿਡ ਫ਼ਤਿਹ ਪ੍ਰੋਗਰਾਮ ਦਾ ਐਲਾਨ
. . .  1 day ago
ਵਪਾਰੀਆਂ ਦੇ ਸਹਿਯੋਗ ਸਦਕਾ ਪੰਜਾਬ ਵਿਚ ਆਕਸੀਜਨ ਵਧੀ
. . .  1 day ago
ਪੰਜਾਬ ਨੂੰ ਕੋਰੋਨਾ ਤੋਂ ਬਚਾਉਣ ਲਈ ਹਦਾਇਤਾਂ ਦੀ ਪਾਲਣਾ ਜ਼ਰੂਰ ਕਰੋ - ਕੈਪਟਨ ਅਮਰਿੰਦਰ ਸਿੰਘ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ, 19 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ’ਤੇ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਕੋਰੋਨਾ ਕਾਰਨ 19 ਹੋਰ ...
ਪਠਾਨਕੋਟ ਵਿਚ ਕੋਰੋਨਾ ਦੇ 330 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ , 16 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ , ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਠਾਨਕੋਟ ਵਿਚ ...
ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 5 ਦੀ ਮੌਤ
. . .  1 day ago
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23643 ਅਤੇ 5 ਮਰੀਜ਼ਾਂ ਦੀ ਮੌਤ ਹੋਣ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਕੱਤਕ ਸੰਮਤ 552

ਤਰਨਤਾਰਨ

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਖੇਤੀ ਮਸ਼ੀਨਰੀ ਡੀਲਰਾਂ ਨਾਲ ਮੀਟਿੰਗ

ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵਲੋਂ ਖੇਤੀ ਮਸ਼ੀਨਰੀ ਡੀਲਰਾਂ ਨਾਲ ਇੰਨ-ਸੀਟੂ ਸਕੀਮ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ ਗਈ | ਉਨ੍ਹਾਂ ਜ਼ਿਲ੍ਹੇ ਦੇ ਸਾਰੇ ਖੇਤੀ ਮਸ਼ੀਨਰੀ ਡੀਲਰਾਂ ਨੂੰ ਹਦਾਇਤ ਕੀਤੀ ਕਿ ਖੇਤੀ ਮਸ਼ੀਨਰੀ ਦੀ ਸੇਲ ਬਿਲਕੁਲ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ ਤੇ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਹੇਰਾਫ਼ੇਰੀ ਨਾ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ 'ਚ ਲਿਆਂਦਾ ਜਾਵੇ | ਇਸ ਮੌਕੇ ਮੌਜੂਦ ਮੁੱਖ ਖੇਤੀਬਾੜੀ ਅਫ਼ਸਰ ਕੁਲਜੀਤ ਸਿੰਘ ਸੈਣੀ ਨੇ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ ਸਾਰੇ ਫ਼ੇਜ਼ਾਂ ਦੇ ਆਰਡਰ ਜਾਰੀ ਕੀਤੇ ਜਾ ਚੁੱਕੇ ਹਨ ਤੇ ਖੇਤੀਬਾੜੀ ਵਿਭਾਗ ਵਲੋਂ ਲਗਾਤਾਰ ਮਸ਼ੀਨਾਂ ਦੀ ਜਾਂਚ ਕੀਤੀ ਜਾ ਰਹੀ ਹੈ | ਇਸ ਦੇ ਨਾਲ ਹੀ ਖੇਤੀ ਮਸ਼ੀਨਰੀ ਡੀਲਰਾਂ ਨੂੰ ਇਸ ਸਕੀਮ ਸੰਬੰਧੀ ਆ ਰਹੀਆਂ ਮੁਸ਼ਕਿਲਾਂ ਨੂੰ ਵੀ ਸੁਣਿਆ ਗਿਆ | ਇਸ ਦੇ ਨਾਲ ਹੀ ਖੇਤੀ ਮਸ਼ੀਨਰੀ ਡੀਲਰਾਂ ਨੂੰ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਦਿਸ਼ਾ-ਨਿਰਦੇਸ਼ ਦਿੱਤੇ ਗਏ ਤੇ ਦੱਸਿਆ ਗਿਆ ਕਿ 31 ਅਕਤੂਬਰ ਤੱਕ ਮਸ਼ੀਨਰੀ ਵੇਚਣ ਦਾ ਕੰਮ ਮੁਕੰਮਲ ਕਰ ਲਿਆ ਜਾਵੇ | ਇਸ ਦੇ ਨਾਲ ਹੀ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਰੋਜ਼ਾਨਾ ਵੇਚੀ ਗਈ ਮਸ਼ੀਨਰੀ ਦੀ ਰਿਪੋਰਟ ਮੁੱਖ ਖੇਤੀਬਾੜੀ ਦਫ਼ਤਰ ਨੂੰ ਭੇਜੀ ਜਾਵੇ ਤਾਂ ਜੋ ਇਸਦਾ ਰੋਜ਼ਾਨਾ ਮੁਲਾਂਕਣ ਕੀਤਾ ਜਾ ਸਕੇ ਤੇ ਰਿਪੋਰਟ ਡਾਇਰੈਕਟਰ ਖੇਤੀਬਾੜੀ ਪੰਜਾਬ ਦੇ ਪੋਰਟਲ 'ਤੇ ਅਪਲੋਡ ਕੀਤੀ ਜਾ ਸਕੇ |

ਓ.ਐੱਸ.ਟੀ. ਸੈਂਟਰ 'ਚੋਂ 3 ਹਜ਼ਾਰ ਗੋਲੀਆਂ ਚੋਰੀ

ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)¸ਤਰਨ ਤਾਰਨ ਦੇ ਸਿਵਲ ਹਸਪਤਾਲ ਸਥਿਤ ਓ.ਐੱਸ.ਟੀ. ਸੈਂਟਰ 'ਚੋਂ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਓ.ਐੱਸ.ਟੀ. ਸੈਂਟਰ ਦੀ ਗਰਿੱਲ ਤੋੜ ਕੇ ਅਲਮਾਰੀ ਵਿਚ ਰੱਖੀਆਂ ਬੁਪਰਾਨੌਰਫਿਨ ਦੀਆਂ 3 ਹਜ਼ਾਰ ਗੋਲੀਆਂ ਚੋਰੀ ਕਰ ਲਈਆਂ | ਇਸ ਸਬੰਧ ...

ਪੂਰੀ ਖ਼ਬਰ »

ਤਰਨ ਤਾਰਨ ਦੇ ਵਿਕਾਸ ਲਈ ਮੁੱਖ ਮੰਤਰੀ ਵਲੋਂ ਜਾਰੀ ਕੀਤੀ ਗਈ ਦੋ ਕਰੋੜ 56 ਲੱਖ ਦੀ ਗ੍ਰਾਂਟ

ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਤਰਨ ਤਾਰਨ ਹਲਕੇ ਦੇ ਸਰਬਪੱਖੀ ਵਿਕਾਸ ਲਈ 5 ਕਰੋੜ 12 ਲੱਖ ਰੁਪਏ ਦੀ ਗ੍ਰਾਂਟ ਮੰਨਜੂਰ ਕੀਤੀ ਗਈ ਹੈ, ਜਿਸ 'ਚੋਂ 2 ਕਰੋੜ 56 ਲੱਖ ਰੁਪਏ ਦੀ ਗ੍ਰਾਂਟ ਨਗਰ ਕੌਾਸਲ ਨੂੰ ਪਹੁੰਚ ਗਈ ਹੈ | ਇਸ ...

ਪੂਰੀ ਖ਼ਬਰ »

1807 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ-ਡਿਪਟੀ ਕਮਿਸ਼ਨਰ

ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਹੁਣ ਤੱਕ ਕੋਰੋਨਾ ਵਾਇਰਸ ਤੋਂ ਪੀੜਤ 1807 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸੰਧੂ ਨੇ ਕੌਾਸਲਰਾਂ ਤੇ ਮੁਹਤਬਰਾਂ ਨਾਲ ਕੀਤੀ ਮੀਟਿੰਗ

ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਹਲਕਾ ਤਰਨ ਤਾਰਨ ਹਰਮੀਤ ਸਿੰਘ ਸੰਧੂ ਵਲੋਂ ਆ ਰਹੀਆਂ ਨਗਰ ਕੌਾਸਲ ਚੋਣਾਂ ਦੇ ਸਬੰਧ ਵਿਚ ਸ਼ਹਿਰ ਦੇ ਅਕਾਲੀ ਕੌਾਸਲਰਾਂ ਤੇ ਮੁਹਤਬਰਾਂ ਨਾਲ ਮੀਟਿੰਗ ਕੀਤੀ ਗਈ ...

ਪੂਰੀ ਖ਼ਬਰ »

ਕੁੱਟਮਾਰ ਕਰਕੇ ਨਕਦੀ, ਮੋਬਾਈਲ ਤੇ ਗੱਡੀ ਖੋਹ ਕੇ ਵਿਅਕਤੀ ਫ਼ਰਾਰ

ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਤੇ ਉਸ ਪਾਸੋਂ ਮੋਬਾਈਲ ਫੋਨ, ਨਗਦੀ ਤੇ ਗੱਡੀ ਖੋਹ ਕੇ ਫ਼ਰਾਰ ਹੋਏ 10 ਵਿਅਕਤੀਆਂ ਖ਼ਿਲਾਫ਼ ਕੇਸ ...

ਪੂਰੀ ਖ਼ਬਰ »

ਮਾਮੇ ਵਲੋਂ ਭਣੇਵੀਂ ਨਾਲ ਛੇੜਛਾੜ, ਕੇਸ ਦਰਜ

ਤਰਨ ਤਾਰਨ, 26 ਅਕਤੂਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਮਾਮੇ ਵਲੋਂ ਆਪਣੀ ਭਣੇਵੀਂ ਨਾਲ ਛੇੜਛਾੜ ਕਰਨ ਤੇ ਜਬਰਦਸਤੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ...

ਪੂਰੀ ਖ਼ਬਰ »

ਦਾਤਰ ਮਾਰ ਕੇ ਲੜਕੀ ਨੂੰ ਕੀਤਾ ਗੰਭੀਰ ਜ਼ਖ਼ਮੀ- ਕੇਸ ਦਰਜ

ਤਰਨ ਤਾਰਨ, 26 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਇਕ ਲੜਕੀ ਨੂੰ ਦਾਤਰ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ਨੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਗੱਡੀ ਚਾਲਕ ਗਿ੍ਫ਼ਤਾਰ

ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)- ਸੀ.ਆਈ.ਏ.ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਗੱਡੀ ਚਾਲਕ ਪਾਸੋਂ ਹੈਰੋਇਨ ਬਰਾਮਦ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਫ਼ੜੇ ਗਏ ਵਿਅਕਤੀ ਤੇ ਉਸ ਦੇ ਇਕ ਹੋਰ ਸਾਥੀ ਖ਼ਿਲਾਫ਼ ਥਾਣਾ ਸਦਰ ਤਰਨ ਤਾਰਨ ਵਿਖੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ

ਤਰਨ ਤਾਰਨ, 26 ਅਕਤੂਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਤਰਨ ਤਾਰਨ ਦੀ ਮੀਿਟਿੰਗ ਚੇਅਰਮੈਨ ਗੁਰਦੇਵ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਮੂੰਹ ਆਗੂਆਂ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ ਦੇ ...

ਪੂਰੀ ਖ਼ਬਰ »

ਦਿੱਲੀ 'ਚ ਕੇਜਰੀਵਾਲ ਦੇ ਕਿਸਾਨਾਂ ਲਈ ਕੀਤੇ ਕੰਮ ਬੋਲਦੇ ਹਨ-ਸੇਵਕਪਾਲ

ਗੋਇੰਦਵਾਲ ਸਾਹਿਬ, 26 ਅਕਤੂਬਰ (ਸਕੱਤਰ ਸਿੰਘ ਅਟਵਾਲ)-ਦਿੱਲੀ 'ਚ ਆਮ ਆਦਮੀ ਪਾਰਟੀ ਕਿਸਾਨਾਂ ਨੂੰ ਸੁਆਮੀ ਨਾਥਨ ਰਿਪੋਰਟ ਦੇ ਹਿਸਾਬ ਨਾਲ ਫ਼ਸਲਾਂ ਦੇ ਭਾਅ ਦੇ ਰਹੀ ਹੈ | ਦਿੱਲੀ 'ਚ ਫ਼ਸਲਾਂ ਦਾ ਖ਼ਰਾਬਾ ਵੀ ਪੂਰੇ ਦੇਸ਼ ਨਾਲੋਂ ਵੱਧ ਦਿੱਤਾ ਜਾ ਰਿਹਾ ਹੈ | ਦਿੱਲੀ ਵਿਚ ...

ਪੂਰੀ ਖ਼ਬਰ »

ਭਗਵਾਨ ਮਹਾਰਿਸ਼ੀ ਵਾਲਮੀਕਿ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮੂਹਿਕ ਵਿਆਹ ਕਰਵਾਏ

ਗੋਇੰਦਵਾਲ ਸਾਹਿਬ, 26 ਅਕਤੂਬਰ (ਸਕੱਤਰ ਸਿੰਘ ਅਟਵਾਲ)- ਗੋਇੰਦਵਾਲ ਸਾਹਿਬ ਤੋਂ ਕੁਝ ਕਿਲੋਮੀਟਰ ਦੀ ਦੂਰੀ 'ਤੇ ਬਿਆਸ ਪੱਤਨ 'ਤੇ ਵੱਸਿਆ ਪਿੰਡ ਧੂੰਦਾ ਵਿਖੇ ਭਗਵਾਨ ਮਹਾਰਿਸ਼ੀ ਵਾਲਮੀਕਿ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਰਿਸ਼ੀ ਵਾਲਮੀਕਿ ਸੁਸਾਇਟੀ ਪਿੰਡ ਧੂੰਦਾ, ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਸੇਵਾ ਮੁਕਤ ਹੋਏ ਸਾਥੀਆਂ ਦਾ ਕੀਤਾ ਸਨਮਾਨ

ਤਰਨ ਤਾਰਨ, 26 ਅਕਤੂਬਰ (ਲਾਲੀ ਕੈਰੋ)- ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਰੁਪਿੰਦਰ ਪਾਲ ਸਿੰਘ ਲੌਹਕਾ ਦੀ ਪ੍ਰਧਾਨਗੀ ਹੇਠ ਸੇਵਾ ਮੁਕਤ ਹੋਏ ਵੈਟਨਰੀ ਇੰਸਪੈਕਟਰ ਅਮਰਜੀਤ ਸਿੰਘ ਰਾਮ ਰੌਣੀ ਅਤੇ ਗੁਰਭੇਜ ਸਿੰਘ ...

ਪੂਰੀ ਖ਼ਬਰ »

ਠੇਕੇਦਾਰ ਸਿੱਧੂ ਯੂਥ ਅਕਾਲੀ ਦਲ ਸਰਕਲ ਹਰੀਕੇ ਦੇ ਪ੍ਰਧਾਨ ਨਿਯੁਕਤ

ਹਰੀਕੇ ਪੱਤਣ, 26 ਅਕਤੂਬਰ (ਸੰਜੀਵ ਕੁੰਦਰਾ)-ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਤੇ ਬੀਬਾ ਪ੍ਰਨੀਤ ਕੌਰ ਕੈਰੋਂ ਦੇ ਦਿਸ਼ਾ ਨਿਰਦੇਸ਼ਾਂ 'ਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਪੱਟੀ ਦੇ ਸਰਕਲ ਹਰੀਕੇ ਦੇ ਪਿੰਡਾਂ ਦੇ ਮੁਹਤਬਰ ਆਗੂਆਂ ਦੀ ਮੀਟਿੰਗ ਗੁਰਮੁੱਖ ਸਿੰਘ ...

ਪੂਰੀ ਖ਼ਬਰ »

ਵਿਧਾਇਕ ਅਗਨੀਹੋਤਰੀ ਦੀ ਅਗਵਾਈ ਹੇਠ ਪਿੰਡ ਦਾ ਕਰਵਾਇਆ ਜਾ ਰਿਹੈ ਵਿਕਾਸ -ਸਰਪੰਚ ਗੁਰਪਾਲ ਸਿੰਘ

ਝਬਾਲ, 26 ਅਕਤੂਬਰ (ਸਰਬਜੀਤ ਸਿੰਘ)-ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੇ ਉਦਮ ਸਦਕਾ ਮਿਲ ਰਹੀਆਂ ਗ੍ਰਾਂਟਾਂ ਨਾਲ ਹਲਕੇ ਦੇ ਪਿੰਡ ਜਗਤਪੁਰਾ ਦਾ ਜੰਗੀ ਪੱਧਰ 'ਤੇ ਵਿਕਾਸ ਕਰਵਾ ਕੇ ਪਿੰਡ ਦੀ ਨੁਹਾਰ ਬਦਲਣ ਦਾ ਜਿਥੇ ਉਪਰਾਲਾ ਕੀਤਾ ਜਾ ਰਿਹਾ ਹੈ, ਉਥੇ ਹੀ ਹਰੇਕ ...

ਪੂਰੀ ਖ਼ਬਰ »

ਨਿਕਾਸੀ ਦਾ ਪ੍ਰਬੰਧ ਨਾ ਹੋਣ ਕਾਰਨ ਮੁੱਖ ਰਸਤੇ 'ਤੇ ਪਾਣੀ ਦਾ ਛੱਪੜ ਲੱਗਾ

ਸੁਰ ਸਿੰਘ, 26 ਅਕਤੂਬਰ (ਧਰਮਜੀਤ ਸਿੰਘ)-ਸਥਾਨਕ ਕਸਬੇ ਦੇ ਮੁੱਖ ਚੌਾਕ ਨੇੜੇ ਸਥਿਤ ਇਕ ਗਲੀ ਦੇ ਘਰਾਂ ਦੇ ਪਾਣੀ ਦੀ ਨਿਕਾਸੀ ਦਾ ਯੋਗ ਪ੍ਰਬੰਧ ਨਾ ਹੋਣ ਕਾਰਨ ਮੁੱਖ ਰਸਤੇ 'ਤੇ ਪਾਣੀ ਦਾ ਛੱਪੜ ਲੱਗ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਪੀਟਰ ਸੰਧੂ ਵਲੋਂ ਦਾਣਾ ਮੰਡੀ ਪੱਟੀ ਵਿਖੇ ਪ੍ਰਬੰਧਾਂ ਦਾ ਜਾਇਜ਼ਾ

ਪੱਟੀ, 26 ਅਕਤੂਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਐੱਸ.ਵਾਈ.ਐੱਲ. ਦਾ ਮੁੱਦਾ ਹੋਵੇ ਜਾਂ ਫਿਰ ਕਿਸਾਨਾਂ ਤੇ ਕਿਸਾਨੀ ਦੇ ਹਿੱਤਾਂ ਦੀ ਰਾਖੀ ਦਾ ਮੁੱਦਾ ਹੋਵੇ, ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਹਮੇਸ਼ਾਂ ਡੱਟ ਕੇ ਆਵਾਜ਼ ਬੁਲੰਦ ਕੀਤੀ ਹੈ | ਇਨ੍ਹਾਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਚੂਸਲੇਵੜ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੀ ਮੀਟਿੰਗ

ਪੱਟੀ, 26 ਅਕਤੂਬਰ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸਰਕਾਰੀ ਹਾਈ ਸਕੂਲ ਚੂਸਲੇਵੜ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਚੇਅਰਮੈਨ ਬਾਬਾ ਬਲਜਿੰਦਰ ਸਿੰਘ ਚੂਸਲੇਵੜ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਮੂਹ ਕਮੇਟੀ ਮੈਬਰਾਂ ਨੇ ...

ਪੂਰੀ ਖ਼ਬਰ »

'ਸਾਡਾ ਪਿੰਡ ਸਾਡੀ ਜ਼ਿੰਮੇਵਾਰੀ, ਕੋਈ ਅੱਗ ਨਾ ਧੂੰਆਂ ਇਸ ਵਾਰੀ' ਨਾਅਰੇ ਤਹਿਤ ਲੋਕਾਂ ਨੂੰ ਪਰਾਲੀ ਨਾ ਸਾੜਣ ਬਾਰੇ ਕੀਤਾ ਜਾਗਰੂਕ

ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਸਹਾਇਕ ਕਮਿਸ਼ਨਰ ਜਨਰਲ ਅਮਨਪ੍ਰੀਤ ਸਿੰਘ, ਮੁੱਖ ਖੇਤਬਾੜੀ ਅਫ਼ਸਰ ਕੁਲਜੀਤ ਸਿੰਘ ਸੈਣੀ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਨਾਮ ਸਿੰਘ ਬਾਠ, ਉਪ-ਜਿਲ੍ਹਾ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਕਿਸਾਨਾਂ ਨਾਲ ਚਟਾਂਨ ਵਾਂਗ ਖੜ੍ਹੀ-ਵਰਪਾਲ, ਚੋਪੜਾ

ਤਰਨ ਤਾਰਨ, 26 ਅਕਤੂਬਰ (ਪਰਮਜੀਤ ਜੋਸ਼ੀ)-ਲੋਕ ਇਨਸਾਫ਼ ਪਾਰਟੀ ਪੰਜਾਬ ਨੇ ਹਮੇਸ਼ਾ ਹੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਭਲਾਈ ਲਈ ਕੰਮ ਕੀਤੇ ਹਨ ਤੇ ਹੁਣ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ ਦੇ ਵਿਰੋਧ 'ਚ ਵੀ ਪਾਰਟੀ ਕਿਸਾਨਾਂ ...

ਪੂਰੀ ਖ਼ਬਰ »

ਔਰਤਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ ਸਖੀ ਵਨ ਸਟਾਪ ਸੈਂਟਰ

ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)-ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਚੰਡੀਗੜ੍ਹ ਪੰਜਾਬ ਵਲੋਂ ਜ਼ਿਲ੍ਹਾ ਤਰਨ ਤਾਰਨ 'ਚ ਹਿੰਸਾ ਨਾਲ ਪੀੜ੍ਹਤ ਮਹਿਲਾਵਾਂ ਦੀ ਮਦਦ ਲਈ ਸਥਾਪਤ ਕੀਤਾ ਗਿਆ ਸਖੀ ਵਨ ਸਟਾਪ ਸੈਂਟਰ ਔਰਤਾਂ ਲਈ ਵਰਦਾਨ ਸਾਬਿਤ ਹੋ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਮੋਦੀ ਦਾ ਪੁਤਲਾ ਫੂਕ ਕੇ ਮਨਾਇਆ ਦੁਸਹਿਰਾ

ਤਰਨ ਤਾਰਨ, 26 ਅਕਤੂਬਰ (ਲਾਲੀ ਕੈਰੋਂ)-ਕਿਸਾਨ ਜਥੇਬੰਦੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਮ ਆਦਮੀ ਪਾਰਟੀ ਦੇ ਸੀ:ਆਗੂ ਲਖਵਿੰਦਰ ਸਿੰਘ ਫੌਜੀ ਦੀ ਅਗਵਾਈ 'ਚ ਕੇਂਦਰ ਦੇ ਕਾਲੇ ਕਾਨੂੰਨਾਂ ਵਿਰੁੱਧ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਦੁਸਹਿਰਾ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ ਬੂਹ ਵਿਖੇ ਸਾਇੰਸਦਾਨਾਂ ਤੇ ਵੈਟਰਨਰੀ ਅਫ਼ਸਰਾਂ ਦੀ ਸਾਂਝੀ ਵਰਕਸ਼ਾਪ

ਹਰੀਕੇ ਪੱਤਣ, 26 ਅਕਤੂਬਰ (ਸੰਜੀਵ ਕੁੰਦਰਾ)-ਕਿ੍ਸ਼ੀ ਵਿਗਿਆਨ ਕੇਂਦਰ ਬੂਹ ਕੈਂਪਸ ਵਿਖੇ ਕੇ.ਵੀ.ਕੇ. ਦੇ ਵਿਗਿਆਨੀਆਂ ਤੇ ਪਸ਼ੂ ਪਾਲਣ ਵਿਭਾਗ ਜ਼ਿਲ੍ਹਾ ਤਰਨ ਤਾਰਨ ਦੇ ਵੈਟਰਨਰੀ ਅਫ਼ਸਰਾਂ ਦੀ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ | ਸਮਾਗਮ ਦੌਰਾਨ ਡਾ.ਪ੍ਰਕਾਸ਼ ਸਿੰਘ ਬਰਾੜ, ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਵਲੋਂ ਰੋਸ ਮਾਰਚ

ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)¸ਤਰਨ ਤਾਰਨ ਕਾਂਗਰਸ ਸੇਵਾ ਦਲ ਯੂਨਿਟ ਤਰਨ ਤਾਰਨ ਨੇ ਔਰਤਾਂ ਦੇ ਹੱਕ 'ਚ ਰੋਸ ਰੈਲੀ ਕੱਢੀ | ਰੈਲੀ ਦੌਰਾਨ ਸੇਵਾ ਦਲ ਇੰਚਾਰਜ ਲੀਲਾ ਵਰਮਾ ਨੇ ਕਿਹਾ ਕਿ ਹਾਈਕਮਾਨ ਤੋਂ ਹੁਕਮ ਆਇਆ ਹੈ ਕਿ ਔਰਤਾਂ ਲਾਲ ਬਹੁਤ ਜ਼ੁਲਮ ਹੋ ਰਹੇ ਹਨ, ਜਿਸ ...

ਪੂਰੀ ਖ਼ਬਰ »

ਕੇਂਦਰ ਕਿਸਾਨ ਬਿੱਲਾਂ 'ਚ ਸੋਧ ਕਰਕੇ ਕਿਸਾਨਾਂ ਨੂੰ ਰਾਹਤ ਦੇਣ-ਪੱਖੋਕੇ

ਗੋਇੰਦਵਾਲ ਸਾਹਿਬ, 26 ਅਕਤੂਬਰ (ਸਕੱਤਰ ਸਿੰਘ ਅਟਵਾਲ)-ਕਿਸਾਨਾਂ ਦੇ ਸੰਘਰਸ਼ ਨੂੰ ਵਿਚੋਲਿਆਂ ਦੇ ਧਰਨੇ ਕਹਿਣ ਵਾਲੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੂੰ ਕੱਲ੍ਹ ਲੰਘੇ ਦੁਸਹਿਰੇ ਨੇ ਗਿਆਨ ਕਰਾ ਹੀ ਦਿੱਤਾ ਹੋਵੇਗਾ ਕਿ ਧਰਨਾ ਕੇਂਦਰ ਸਰਕਾਰ ਦੇ ਪਾਸ ਖੇਤੀ ...

ਪੂਰੀ ਖ਼ਬਰ »

ਮੰਨਾ ਵਲੋਂ ਵਰਕਰਾਂ ਨਾਲ ਮੀਟਿੰਗ

ਮੀਆਂਵਿੰਡ, 26 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਾਬਕਾ ਵਿਧਾਇਕ ਮਨਜੀਤ ਮੰਨਾ ਵਲੋਂ ਹਲਕੇ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਵਰਕਰਾਂ ਦੀਆਂ ਡਿਊਟੀਆਂ ...

ਪੂਰੀ ਖ਼ਬਰ »

ਖ਼ੇਤੀਬਾੜੀ ਵਿਭਾਗ ਨੇ 5 ਹੈਪੀ ਸੀਡਰ ਤੇ 3 ਸੁਪਰ ਸੀਡਰ ਮਸ਼ੀਨਾਂ ਨਾਲ ਕਣਕ ਦੀ ਬਿਜਾਈ ਸ਼ੁਰੂ ਕਰਵਾਈ

ਪੱਟੀ, 26 ਅਕਤੂਬਰ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਮੁੱਖ ਖੇਤੀਬਾੜੀ ਅਫ਼ਸਰ ਤਰਨਤਾਰਨ ਡਾ ਕੁਲਜੀਤ ਸਿੰਘ ਸੈਣੀ ਦੇ ਦਿਸ਼ਾ-ਨਿਰਦੇਸ਼ ਤਹਿਤ ਖ਼ੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੱਟੀ ਨੇ ਇੰਨਸਿਟੂ ਸਕੀਮ ਤਹਿਤ ਪਿੰਡ ਸਭਰਾ, ਕੋਟ ਬੁੱਢਾ, ਕਿਰਤੋਵਾਲ ਖੁਰਦ ...

ਪੂਰੀ ਖ਼ਬਰ »

3 ਪੀੜ੍ਹੀਆਂ ਤੋਂ ਸਾਡਾ ਪਰਿਵਾਰ ਕਾਂਗਰਸ ਪਾਰਟੀ ਦਾ ਵਫ਼ਾਦਾਰ -ਟਹਿਲ ਸਿੰਘ

ਪੱਟੀ, 26 ਅਕਤੂਬਰ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਤਿੰਨ ਪੀੜ੍ਹੀਆਂ ਤੋਂ ਸਾਡਾ ਪਰਿਵਾਰ ਕਾਂਗਰਸ ਪਾਰਟੀ ਦਾ ਵਫਾਦਾਰ ਹੈ ਤੇ ਹੁਣ ਸਾਡੇ ਬੱਚੇ ਵੀ ਕਾਂਗਰਸੀ ਹਨ | ਇਹ ਸ਼ਬਦ ਪੱਟੀ ਸ਼ਹਿਰ ਦੇ ਕਾਂਗਰਸੀ ਆਗੂ ਟਹਿਲ ਸਿੰਘ ਨੇ ਪੱਤਰਕਾਰਾਂ ...

ਪੂਰੀ ਖ਼ਬਰ »

ਕਾਂਗਰਸ ਨੇ ਹਰ ਵਰਗ ਦੀ ਖੁਸ਼ਹਾਲੀ ਲਈ ਕੰਮ ਕੀਤੇ- ਅਰੋੜਾ

ਤਰਨ ਤਾਰਨ, 26 ਅਕਤੂਬਰ (ਵਿਕਾਸ ਮਰਵਾਹਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਹਲਕੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾ ਰਹੇ ਹਨ | ਪਿੰਡਾਂ ਅੰਦਰ ਨਵੀਆਂ ਸੜਕਾਂ ਬਣਾਈਆਂ ...

ਪੂਰੀ ਖ਼ਬਰ »

ਝਬਾਲ ਦੀ ਟ੍ਰੈਫਿਕ ਸਮੱਸਿਆ ਤੋਂ ਲੋਕ ਡਾਢੇ ਪ੍ਰੇਸ਼ਾਨ

ਝਬਾਲ, 26 ਅਕਤੂਬਰ (ਸੁਖਦੇਵ ਸਿੰਘ)-ਸੜਕੀ ਹਾਦਸਿਆਂ ਨੂੰ ਰੋਕਣ ਲਈ ਸਰਕਾਰ ਵਲੋਂ ਭਾਵੇਂ ਸੜਕਾਂ ਨੂੰ ਵਿਸ਼ਵ ਪੱਧਰੀ ਚੌੜੀਆਂ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਸੜਕ ਹਾਦਸੇ ਘਟਣ ਦੀ ਬਜਾਏ ਦਿਨੋਂ-ਦਿਨ ਵਧਦੇ ਜਾ ਰਹੇ ਹਨ | ਪਿੰਡਾਂ 'ਚ ਬਲਦ ਗੱਡੀਆਂ ਦੀ ਬਜਾਏ ...

ਪੂਰੀ ਖ਼ਬਰ »

ਅਗਾਂਹਵਧੂ ਕਿਸਾਨ ਪ੍ਰਭਪਾਲ ਸਿੰਘ ਨਵੀਂ ਤੇ ਪੁਰਾਣੀ ਤਕਨੀਕ ਦੇ ਸੁਮੇਲ ਨਾਲ ਸਚਾਰੂ ਢੰਗ ਨਾਲ ਕਰ ਰਿਹਾ ਹੈ ਖੇਤੀ

ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)-ਪ੍ਰਭਪਾਲ ਸਿੰਘ ਪਿੰਡ ਕਸੇਲ ਹਵੇਲੀਆਂ ਜ਼ਿਲ੍ਹਾ ਤਰਨ ਤਾਰਨ ਦਾ ਅਗਾਂਹ-ਵਧੂ ਕਿਸਾਨ ਹੈ | ਇਹ ਕਿਸਾਨ ਨਵੀਂ ਤੇ ਪੁਰਾਣੀ ਤਕਨੀਕ ਦੇ ਸੁਮੇਲ ਨਾਲ ਬਹੁਤ ਹੀ ਸਚਾਰੂ ਢੰਗ ਨਾਲ ਖੇਤੀ ਕਰਦਾ ਹੈ | ਇਹ ਕਿਸਾਨ ਲਗਭਗ 20 ਸਾਲ ਤੋਂ ਫਸਲ ਦੀ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਆਪਣਾ ਕੰਮ ਧੰਦਾ ਸ਼ੁਰੂ ਕਰਵਾਉਣ ਲਈ ਲੋਨ ਮੇਲੇ ਦਸੰਬਰ 'ਚ-ਡਿਪਟੀ ਕਮਿਸ਼ਨਰ

ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜਿੱਥੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ, ਉੱਥੇ ਨਾਲ ਹੀ ਨੌਜਵਾਨਾਂ ਨੂੰ ਆਪਣਾ ਕੰਮ ਧੰਦਾ ਸ਼ੁਰੂ ਕਰਵਾਉਣ ਅਧੀਨ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ...

ਪੂਰੀ ਖ਼ਬਰ »

ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਤੇ ਸਰਬ ਭਾਰਤ ਨੌਜਵਾਨ ਸਭਾ ਵਲੋਂ ਧਰਨਾ

ਖਡੂਰ ਸਾਹਿਬ, 26 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਤੇ ਸਰਬ ਭਾਰਤ ਨੌਜਵਾਨ ਸਭਾ ਵਲੋਂ ਖਡੂਰ ਸਾਹਿਬ ਵਿਖੇ ਵਿਦਿਆਰਥੀ ਨੌਜਵਾਨ ਇਕੱਤਰਤਾ ਕਰਕੇ ਰੁਜ਼ਗਾਰ ਦੀ ਮੰਗ ਨੂੰ ਜ਼ੋਰ ਸ਼ੋਰ ਨਾਲ ਉਠਾਇਆ ਗਿਆ | ਇਸ ਸਮੇਂ ਸੰਬੋਧਨ ਕਰਦਿਆਂ ਏ. ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਮਜ਼ਦੂਰਾਂ ਤੇ ਕਿਸਾਨਾਂ ਦੀ ਪਾਰਟੀ-ਬੀਬੀ ਬ੍ਰਹਮਪੁਰਾ

ਗੋਇੰਦਵਾਲ ਸਾਹਿਬ, 26 ਅਕਤੂਬਰ (ਸਕੱਤਰ ਸਿੰਘ ਅਟਵਾਲ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਚੰਡੀਗੜ੍ਹ ਵਿਖੇ ਕੀਤੀ ਗਈ ਇਕ ਵਿਸ਼ੇਸ਼ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਪੰਜਾਬ ਤੋਂ ਵਧ ਕੇ ਕੈਪਟਨ ਲਈ ਹੋਰ ਕੁਝ ਵੀ ਨਹੀਂ -ਨਿੱਕੂ ਸਫ਼ਰੀ

ਗੋਇੰਦਵਾਲ ਸਾਹਿਬ, 26 ਅਕਤੂਬਰ (ਸਕੱਤਰ ਸਿੰਘ ਅਟਵਾਲ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ 'ਚ ਬੁਲਾਏ ਗਏ ਵਿਸ਼ੇਸ਼ ਇਜਲਾਸ ਦੌਰਾਨ ਮਤਾ ਪਾਸ ਕਰਨ ਤੇ ਕੇਂਦਰ ਦੀ ਮੋਦੀ ਸਰਕਾਰ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ ਵਿਚ ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ ਦੇ ਦੂਜੇ ਗੇੜ ਦੀ ਸ਼ੁਰੂਆਤ

ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਸ਼ੁਰੂ ਕੀਤੇ ਉਪਰਾਲਿਆਂ ਤਹਿਤ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ | ਇਸੇ ਕੜੀ ਤਹਿਤ ਸਹਿਰਾਂ ਦੇ ਲੋਕਾਂ ਨੂੰ ਬੁਨਿਆਦੀ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਮਨਾਇਆ ਵਿਜੀਲੈਂਸ ਦਿਵਸ

ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)¸ਭਾਰਤ ਸਰਕਾਰ, ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵਲੋਂ ਸਥਾਨਕ ਦਫ਼ਤਰ ਵਿਖੇ ਵਿਜੀਲੈਂਸ ਦਿਵਸ ਮਨਾਇਆ ਗਿਆ | ਗੱਲਬਾਤ ਕਰਦਿਆਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਜਸਲੀਨ ਕੌਰ, ਬਲਵਿੰਦਰ ਕੁਮਾਰ, ਗੁਰਪ੍ਰੀਤ ਸਿੰਘ ਕੱਦਗਿੱਲ ਨੇ ...

ਪੂਰੀ ਖ਼ਬਰ »

ਵਿਧਾਇਕ ਭੁੱਲਰ ਵਲੋਂ ਵਿਕਾਸ ਕਾਰਜਾਂ ਦਾ ਨੀਂਹ ਪੱਥਰ

ਖੇਮਕਰਨ, 26 ਅਕਤੂਬਰ (ਰਾਕੇਸ਼ ਬਿੱਲਾ)-ਇਲਾਕੇ ਦੇ ਇਤਿਹਾਸਕ ਪਿੰਡ ਭੂਰਾ ਕੋਹਨਾ ਦੇ ਵਿਕਾਸ ਵਾਸਤੇ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਵੇਗੀ | ਪਿੰਡ 'ਚ ਵਿਕਾਸ ਕੰਮ ਤੇਜੀ ਨਾਲ ਮੁਕੰਮਲ ਕਰਵਾਏ ਜਾਣਗੇ | ਇਹ ਪ੍ਰਗਟਾਵਾ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਪਿੰਡ 'ਚ ...

ਪੂਰੀ ਖ਼ਬਰ »

ਸੂਬੇ ਦਾ ਕਿਸਾਨ ਸਬਜ਼ੀਆਂ, ਦਾਲਾਂ ਦੀ ਕਾਸ਼ਤ ਕਰੇ¸ਸੰਘਾ

ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਜਿਹੜੇ ਖ਼ੇਤੀ ਬਿੱਲ ਪਾਸ ਕੀਤੇ ਗਏ ਹਨ | ਉਨ੍ਹਾਂ ਮੁਤਾਬਿਕ ਪੰਜਾਬ ਦੀ ਖ਼ੇਤੀਬਾੜੀ ਨਾਲ ਸਬੰਧਤ ਜ਼ਮੀਨ ਕਾਰਪੋਰੇਟ ਘਰਾਣਿਆਂ ਦੀ ਮਾਲਕੀ ਹੋਵੇਗੀ ਤੇ ਖੁੱਲ੍ਹੀ ਮੰਡੀ ਬਣ ਜਾਣ ਕਾਰਨ ਅਮਰੀਕਾ, ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਭਾਈ ਝਾੜੂ ਸਾਹਿਬ ਵਿਖੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਹੋਏ ਨਤਮਸਤਕ

ਅਮਰਕੋਟ, 26 ਅਕਤੂਬਰ (ਗੁਰਚਰਨ ਸਿੰਘ ਭੱਟੀ)¸ਸਰਹੱਦੀ ਖੇਤਰ ਦੇ ਸਿੱਖੀ ਦੇ ਪ੍ਰਚਾਰ 'ਚ ਵੱਡਾ ਯੋਗਦਾਨ ਪਾ ਰਹੇ ਗੁਰਦਆਰਾ ਬਾਬਾ ਭਾਈ ਝਾੜੂ ਸਾਹਿਬ ਵਲਟੋਹਾ ਵਿਖੇ ਗੁਰੂ ਨਾਨਕ ਦੇਵ ਯੂਨੀਵਰਸੀਟੀ ਦੇ ਵਾਇਸ ਚਾਂਸਲਰ ਡਾ. ਜਸਪਾਲ ਸਿੰਘ, ਰਜਿਸਟਰਾਰ ਡਾ. ਕਰਨਜੀਤ ਸਿੰਘ ...

ਪੂਰੀ ਖ਼ਬਰ »

ਡਾਇਰੈਕਟਰ ਬਿੱਟੂ ਨਿਰੰਜਨ ਸਿੰਘ ਨਾਲ ਦੁੱਖ ਸਾਂਝਾ ਕਰਨ ਪੁੱਜੇ

ਖਡੂਰ ਸਾਹਿਬ, 26 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਬੀਤੇ ਦਿਨੀਂ ਸੇਵਾ ਮੁਕਤ ਪੰਚਾਇਤ ਅਫ਼ਸਰ ਨਿਰੰਜਨ ਸਿੰਘ ਤੇ ਸੇਵਾ ਮੁਕਤ ਫੌਜੀ ਵਰਿਆਮ ਸਿੰਘ ਮੱਲ੍ਹਾ ਦੇ ਭਰਾਤਾ ਆਤਮਾ ਸਿੰਘ ਸਾਬਕਾ ਸਰਪੰਚ ਮੱਲਾ ਦੀ ਹੋਈ ਬੇਵਕਤੀ ਮੌਤ ਦਾ ਦੁੱਖ ਪ੍ਰਗਟ ਕਰਨ ਲਈ ਗੁਰਦੇਵ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX