ਤਾਜਾ ਖ਼ਬਰਾਂ


⭐ਮਾਣਕ - ਮੋਤੀ⭐
. . .  14 minutes ago
⭐ਮਾਣਕ - ਮੋਤੀ⭐
ਐਨ.ਸੀ.ਬੀ. ਅਧਿਕਾਰੀ ਸਮੀਰ ਵਾਨਖੇੜੇ ਦਿੱਲੀ ਪਹੁੰਚੇ, ਭਲਕੇ ਮਿਲ ਸਕਦੇ ਹਨ ਏਜੰਸੀ ਦੇ ਡੀ.ਜੀ. ਨੂੰ
. . .  1 day ago
ਮੰਤਰੀ ਨਰਿੰਦਰ ਮੋਦੀ 28 ਅਕਤੂਬਰ ਨੂੰ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਲੈਣਗੇ ਹਿੱਸਾ
. . .  1 day ago
ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦੇ ਸੁਲਤਾਨ ਦੇ ਸੱਦੇ 'ਤੇ 28 ਅਕਤੂਬਰ ਨੂੰ ਹੋਣ ਵਾਲੇ 18ਵੇਂ ਆਸੀਆਨ -ਭਾਰਤ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਸੰਮੇਲਨ ਦੌਰਾਨ ਆਸੀਆਨ ਦੇਸ਼ਾਂ ਦੇ ਰਾਜ ...
ਬੇਅਦਬੀ ਮਾਮਲੇ ’ਚ ਸੱਚਾ ਸੌਦਾ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਰੰਟ ਜਾਰੀ
. . .  1 day ago
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਜਬੀਤ ਸਿੰਘ) -ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ...
ਮੁੰਬਈ ਐਨ.ਡੀ.ਪੀ.ਐਸ. ਅਦਾਲਤ ਨੇ ਕਰੂਜ਼ ਡਰੱਗਜ਼ ਕੇਸ ‘ਚ ਦਖਲਅੰਦਾਜ਼ੀ ਵਿਰੁੱਧ ਐਨ.ਸੀ.ਬੀ. ਦੀ ਪਟੀਸ਼ਨ 'ਤੇ ਹਾਈ ਕੋਰਟ ਜਾਣ ਲਈ ਕਿਹਾ
. . .  1 day ago
ਜੰਮੂ-ਕਸ਼ਮੀਰ: ਪੁਲਵਾਮਾ ਦੇ ਕਾਕਪੋਰਾ ਇਲਾਕੇ 'ਚ ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗ੍ਰੇਨੇਡ ਨਾਲ ਕੀਤਾ ਹਮਲਾ
. . .  1 day ago
ਚੰਡੀਗੜ੍ਹ : 8 ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਜੰਮੂ –ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ਦੀ ਡਲ ਝੀਲ ਵਿਖੇ ਸ਼ਿਕਾਰਾ ਉਤਸਵ 'ਚ ਲਿਆ ਹਿੱਸਾ
. . .  1 day ago
ਮਨੋਜ ਬਾਜਪਾਈ ਨੇ ਭੋਂਸਲੇ ਲਈ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ
. . .  1 day ago
ਨਵੀਂ ਦਿੱਲੀ , 25 ਅਕਤੂਬਰ-ਪਦਮ ਸ਼੍ਰੀ ਵਿਜੇਤਾ ਅਤੇ ਭਾਰਤੀ ਸਿਨੇਮਾ ਦੇ ਉੱਤਮ ਅਭਿਨੇਤਾ ਮਨੋਜ ਵਾਜਪਾਈ ਨੇ 67ਵੇਂ ਰਾਸ਼ਟਰੀ ਫਿਲਮ ਅਵਾਰਡਾਂ ਵਿਚ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ।ਅਭਿਨੇਤਾ ਮਨੋਜ ਬਾਜਪਾਈ ਨੂੰ ...
ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਕੀਤਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ ( ਮਨਪ੍ਰੀਤ ਸਿੰਘ ਸੈਣੀ) - ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਝੋਨੇ ਦੀ ਫ਼ਸਲ ਦੇ ਖ਼ਰਾਬੇ ਨੂੰ ਲੈ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ...
ਹੰਸ ਰਾਜ ਜੋਸਨ ਵਲੋਂ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਮੰਡੀ ਲਾਧੂਕਾ ਦੇ ਨਾਲ ਲਗਦੇ ਪਿੰਡ ਜਮਾਲਕੇ, ਲੱਖੇ ਕੜਾਹੀਆ, ਧੁਨਕੀਆਂ, ਲਾਧੂਕਾ...
ਮਿਲਕ ਪਲਾਂਟ ਲੁਧਿਆਣਾ ਦੀ ਚੋਣ ਵਿਚ ਕਾਗਜ਼ ਰੱਦ ਹੋਣ ਦੇ ਕਾਰਨ ਅਕਾਲੀਆਂ ਨੇ ਲਗਾਇਆ ਧਰਨਾ
. . .  1 day ago
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ) - ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ, ਜਿਸ ਦੌਰਾਨ 6 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਹੋਣ ਤੋਂ ਬਾਅਦ ਅਕਾਲੀਆਂ ਨੇ ਰੋਸ ਵਜੋਂ ਉਮੀਦਵਾਰਾਂ ਨਾਲ ਧਰਨਾ ਲਗਾ ਕੇ ਰੋਸ...
ਮਮਤਾ ਦੀ ਮੌਜੂਦਗੀ ਵਿਚ ਯੂ.ਪੀ. ਦੇ ਦੋ ਕਾਂਗਰਸੀ ਆਗੂ ਟੀ.ਐਮ.ਸੀ. ਵਿਚ ਹੋਏ ਸ਼ਾਮਿਲ
. . .  1 day ago
ਸਿਲੀਗੁੜੀ, 25 ਅਕਤੂਬਰ - ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਸੋਮਵਾਰ ਨੂੰ ਉੱਤਰੀ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ...
ਉੱਤਰਾਖੰਡ : ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 25 ਅਕਤੂਬਰ - ਉੱਤਰਾਖੰਡ ਵਿਚ ਪਏ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ | ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਾਡੀਆਂ ਤੁਰੰਤ ਕਾਰਵਾਈਆਂ ਕਾਰਨ ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ...
ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ਕਾਨੂੰਨ ਰੱਦ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਚੰਨੀ ਦਾ ਕਹਿਣਾ ਸੀ ਕਿ ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ...
ਪੰਜਾਬ ਦੇ ਹਿੱਤਾਂ ਲਈ ਸਾਰੇ ਅਹੁਦੇ ਕੁਰਬਾਨ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਪੰਜਾਬ ਦੇ ਹਿੱਤਾਂ ਲਈ ਸਾਰੇ ...
ਕੇਂਦਰ ਦੇ ਬੀ.ਐੱਸ.ਐੱਫ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵੀ ਜਾਵਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੈਬਨਿਟ ਦੀ ਬੈਠਕ ਬੁਲਾ ਕੇ ਸਪੈਸ਼ਲ ਸੈਸ਼ਨ...
ਸੂਬੇ ਦੇ ਅੰਦਰ ਸੂਬਾ ਬਣਾਇਆ ਜਾ ਰਿਹਾ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ...
ਕੌਣ ਕਹਿੰਦਾ ਹੈ ਰਾਸ਼ਟਰਪਤੀ ਸ਼ਾਸਨ ਨਹੀਂ ਲੱਗਿਆ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕੌਣ ਕਹਿੰਦਾ ਹੈ ਕਿ ਰਾਸ਼ਟਰਪਤੀ ਸ਼ਾਸਨ ਨਹੀਂ...
ਬੀ.ਐੱਸ.ਐੱਫ. ਦੀ ਪਰਿਭਾਸ਼ਾ ਬਦਲੀ ਜਾ ਰਹੀ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਬੀ. ਐੱਸ. ਐੱਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ...
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ
. . .  1 day ago
ਫ਼ਾਜ਼ਿਲਕਾ, 25 ਅਕਤੂਬਰ (ਪ੍ਰਦੀਪ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਸੜਕੀ ਆਵਾਜਾਈ ਰੋਕਦਿਆਂ ਧਰਨਾ ਸ਼ੁਰੂ ਕਰ...
ਪੰਜਾਬ ਦੀ ਤਰ੍ਹਾਂ ਅਸੀਂ ਵੀ ਬੀ.ਐਸ.ਐਫ.ਦੇ ਅਧਿਕਾਰ ਖੇਤਰ ਦਾ ਕਰ ਰਹੇ ਹਾਂ ਵਿਰੋਧ - ਮਮਤਾ ਬੈਨਰਜੀ
. . .  1 day ago
ਸਿਲੀਗੁੜੀ, 25 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਪੰਜਾਬ ਦੀ ਤਰ੍ਹਾਂ, ਅਸੀਂ ਵੀ ਬੀ.ਐਸ.ਐਫ. ਦੇ ਅਧਿਕਾਰ ਖੇਤਰ ਦਾ ਵਿਰੋਧ ਕਰ ਰਹੇ ਹਾਂ ਜੋ ਹਾਲ ਹੀ ਵਿਚ ਵਧਾਇਆ ਗਿਆ ਹੈ ...
ਸਰਬ ਪਾਰਟੀ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 25 ਅਕਤੂਬਰ - ਚੰਡੀਗੜ੍ਹ ਵਿਚ ਚੱਲ ਰਹੀ ਸਰਬ ਪਾਰਟੀ ਮੀਟਿੰਗ ਖ਼ਤਮ...
ਸ਼੍ਰੋਮਣੀ ਕਮੇਟੀ ਵਲੋਂ ਨਵੰਬਰ ਮਹੀਨੇ ਚਲਾਈ ਜਾਏਗੀ ਅੰਮ੍ਰਿਤ ਸੰਚਾਰ ਲਹਿਰ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ, ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵੰਬਰ ਮਹੀਨੇ ਅੰਮ੍ਰਿਤ ਸੰਚਾਰ ਲਹਿਰ ਚਲਾਈ ਜਾ ਰਹੀ ਹੈ, ਜਿਸ ਦੌਰਾਨ ਵੱਖ - ਵੱਖ ਥਾਵਾਂ 'ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ ਤੇ ਸਿੰਘ ਸਾਹਿਬਾਨ ਵਲੋਂ ਹਜ਼ਾਰਾਂ ਅੰਮ੍ਰਿਤ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਕੱਤਕ ਸੰਮਤ 552

ਫਰੀਦਕੋਟ

ਸੜਕ 'ਤੇ ਖੜੇ੍ਹ ਪਰਾਲੀ ਦੇ ਭਰੇ ਟਰਾਲਿਆਂ ਕਾਰਨ ਰਾਹਗੀਰ ਪ੍ਰੇਸ਼ਾਨ

ਬਾਜਾਖਾਨਾ, 26 ਅਕਤੂਬਰ (ਜਗਦੀਪ ਸਿੰਘ ਗਿੱਲ)- ਨੇੜਲੇ ਪਿੰਡ ਸੇਢਾ ਸਿੰਘ ਵਾਲਾ ਵਿਖੇ ਸੜਕ 'ਤੇ ਖੜੇ੍ਹ ਪਰਾਲੀ ਦੇ ਭਰੇ ਟਰਾਲਿਆਂ ਕਾਰਨ ਰਾਹਗੀਰਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਹ ਪਰਾਲੀ ਦੇ ਟਰਾਲੇ ਪਿੰਡ ਸੇਢਾ ਸਿੰਘ ਵਾਲਾ ਵਿਖੇ ਲੱਗੇ ਪਾਵਰ ਪਲਾਂਟ ਦੇ ਹੁੰਦੇ ਹਨ | ਇਹ ਪਾਵਰ ਪਲਾਂਟ ਪਿੰਡ ਸੇਢਾ ਸਿੰਘ ਵਾਸੀਆਂ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਰਿਹਾ ਹੈ ਕਿਉਂਕਿ ਇਸ ਪਲਾਂਟ 'ਚ ਨਿਕਲਦੇ ਧੂਏਾ ਕਾਰਨ ਲੋਕਾਂ ਦਾ ਘਰਾਂ 'ਚ ਰਹਿਣਾ ਮੁਸ਼ਕਿਲ ਹੋਇਆ ਪਿਆ | ਲੋਕਾਂ ਦੇ ਘਰਾਂ 'ਚ ਧੂੰਏਾ ਦੇ ਨਾਲ-ਨਾਲ ਪਾਵਰ ਪਲਾਂਟ 'ਚੋਂ ਨਿਕਲ ਰਹੀ ਰਾਖ ਵੀ ਪਹੁੰਚ ਜਾਂਦੀ ਹੈ | ਇਸ ਤੋਂ ਇਲਾਵਾ 24 ਘੰਟੇ ਸੜਕ ਦੇ ਦੋਵੇਂ ਪਾਸੇ ਪਰਾਲੀ ਦੀਆਂ ਭਰੀਆਂ ਖੜੀਆਂ ਟਰਾਲੀਆਂ ਆਵਾਜਾਈ 'ਚ ਵਿਘਣ ਪਾ ਰਹੀਆਂ ਹਨ ਅਤੇ ਅਣ ਟਰੇਂਡ ਟਰੈਕਟਰ ਡਰਾਇਵਰ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ | ਇਸ ਸੜਕ 'ਤੇ ਬਰਨਾਲਾ, ਸੰਗਰੂਰ, ਪਟਿਆਲਾ, ਚੰਡੀਗੜ੍ਹ ਜਾਣ ਵਾਲੀਆਂ ਬੱਸਾਂ ਤੋਂ ਇਲਾਵਾ ਹੋਰ ਵੀ ਕਾਫੀ ਵਹੀਕਲਾਂ ਦੀ ਆਵਾਜਾਈ ਰਹਿੰਦੀ ਹੈ, ਜਿਸ ਕਾਰਨ ਇੱਥੇ ਅਕਸਰ ਹੀ ਜਾਮ ਵਾਲੀ ਸਥਿਤੀ ਬਣ ਜਾਂਦੀ ਹੈ | ਪਿੰਡ ਸੇਢਾ ਸਿੰਘ ਵਾਲਾ ਅਤੇ ਆਸ-ਪਾਸ ਦੇ ਲੋਕਾਂ ਦੀ ਮੰਗ ਹੈ ਕਿ ਬਾਜਾਖਾਨਾ ਅਤੇ ਜੈਤੋ ਦੇ ਪੁਲਿਸ ਟਰੈਫਿਕ ਇੰਚਾਰਜ ਇਸ ਸਮੱਸਿਆ ਵੱਲ ਧਿਆਨ ਦੇਣ ਤਾਂ ਜੋ ਕਿਸੇ ਵੱਡੇ ਸੜਕ ਹਾਦਸੇ ਤੋਂ ਬਚਿਆ ਜਾ ਸਕੇ |

ਨਾਮਾਲੂਮ ਵਿਅਕਤੀ ਖਿਲਾਫ਼ ਨਾਬਾਲਗਾ ਨੂੰ ਵਰਗਲਾਉਣ ਸਬੰਧੀ ਮਾਮਲਾ ਦਰਜ

ਕੋਟਕਪੂਰਾ, 26 ਅਕਤੂਬਰ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹਿਰ ਦੇ ਇਕ ਨਾਗਰਿਕ ਨੇ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੂੰ ਬਿਆਨ ਦੇ ਕੇ ਦੱਸਿਆ ਕਿ ਉਸ ਦੀ 14 ਸਾਲਾ ਨਾਬਾਲਗ ਲੜਕੀ ਨੂੰ ਕੋਈ ਨਾਮਾਲੂਮ ਵਿਅਕਤੀ ਵਰਗਲਾ ਕੇ ਕਿੱਧਰੇ ਲੈ ਗਿਆ ਹੈ | ਕਾਫ਼ੀ ਪੜਤਾਲ ...

ਪੂਰੀ ਖ਼ਬਰ »

ਗੁੰਡਾ ਅਨਸਰਾਂ ਨੇ ਕੀਤਾ ਫ਼ੇਰੂਮਾਨ ਚੌਕ ਕੋਟਕਪੂਰਾ 'ਚ ਹੰਗਾਮਾ

ਕੋਟਕਪੂਰਾ, 26 ਅਕਤੂਬਰ (ਮੋਹਰ ਸਿੰਘ ਗਿੱਲ)- ਭਾਵੇੇਂ ਕਿ ਸਮੇਂ-ਸਮੇਂ 'ਤੇ ਪੁਲਿਸ ਵਲੋਂ ਗੁੰਡਾ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤੀ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਇਸ ਦੇ ਬਾਵਜੂਦ ਵੀ ਗੁੰਡਾ ਅਨਸਰ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਹੇ | ਇਨ੍ਹਾਂ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚੋਂ ਕੰਪਿਊਟਰ ਦਾ ਸਾਮਾਨ ਚੋਰੀ

ਫ਼ਰੀਦਕੋਟ, 26 ਅਕਤੂਬਰ (ਸਰਬਜੀਤ ਸਿੰਘ)-ਪਿੰਡ ਚਹਿਲ ਦੇ ਸਰਕਾਰੀ ਮਿਡਲ ਸਕੂਲ 'ਚੋਂ ਰਾਤ ਸਮੇਂ ਕੰਪਿਊਟਰ ਦਾ ਕੀਮਤੀ ਸਾਮਾਨ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਸਕੂਲ ਦੇ ਅਧਿਆਪਕ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 2 ਕੋਰੋਨਾ ਮਰੀਜ਼ਾਂ ਦੀ ਮੌਤ, 14 ਨਵੇਂ ਮਾਮਲੇੇ

ਫ਼ਰੀਦਕੋਟ, 26 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸਿਵਲ ਸਰਜਨ ਫ਼ਰੀਦਕੋਟ ਡਾ. ਰਜਿੰਦਰ ਕੁਮਾਰ ਨੇ ਦੱਸਿਆ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ 'ਚ ਜ਼ਿਲ੍ਹੇ ਅੰਦਰ 2 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਜਦ ਕਿ 14 ਨਵੇਂ ਮਾਮਲੇ ਸਾਹਮਣੇ ਆਏ ਹਨ | ਐਕਟਿਵ ਮਾਮਲਿਆਂ ਦੀ ਗਿਣਤੀ ਹੁਣ ...

ਪੂਰੀ ਖ਼ਬਰ »

ਰਿਲਾਇੰਸ ਪੈਟਰੋਲ ਪੰਪ 'ਤੇ ਦਿਨ-ਰਾਤ ਦਾ ਧਰਨਾ 23ਵੇਂ ਦਿਨ ਅੱਪੜਿਆ

ਕੋਟਕਪੂਰਾ, 26 ਅਕਤੁਬਰ (ਮੇਘਰਾਜ, ਮੋਹਰ ਗਿੱਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦੇਸ਼ ਭਰ ਦੀਆਂ ਜਥੇਬੰਦੀਆਂ ਵਲੋਂ ਵਿੱਢੇ ਗਏ ਤਿੱਖੇ ਸੰਘਰਸ਼ ਦੀ ਕੜੀ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਬਲਾਕ ਕੋਟਕਪੂਰਾ ਵਲੋਂ ਮੋਗਾ ...

ਪੂਰੀ ਖ਼ਬਰ »

ਕੈਪਟਨ ਨੇ ਪੰਜਾਬ ਦੇ ਕਿਸਾਨਾਂ ਦੇ ਹੱਕਾਂ 'ਚ ਫ਼ੈਸਲੇ ਲੈ ਕੇ ਦਲੇਰਾਨਾ ਕੰਮ ਕੀਤਾ- ਆਗੂ

ਪੰਜਗਰਾਈਾ ਕਲਾਂ, 26 ਅਕਤੂਬਰ (ਸੁਖਮੰਦਰ ਸਿੰਘ ਬਰਾੜ)- ਕੇਂਦਰ ਸਰਕਾਰ ਵਲੋਂ ਖੇਤੀ ਸੋਧ ਦੇ ਨਾਂਅ 'ਤੇ ਜਬਰੀ ਲਾਗੂ ਕੀਤੇ ਗਏ ਕਾਨੂੰਨਾਂ ਦੇ ਵਿਰੋਧ 'ਚ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ 'ਚ ਪੰਜਾਬ ਵਿਧਾਨ ਸਭਾ ਵਲੋਂ ਵਿਸ਼ੇਸ਼ ਸ਼ੈਸ਼ਨ ਦੌਰਾਨ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲੇ੍ਹ ਦੇ ਵੱਖ-ਵੱਖ ਖਰੀਦ ਕੇਂਦਰਾਂ ਦਾ ਦੌਰਾ

ਫ਼ਰੀਦਕੋਟ, 26 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਮੰਡੀਆਂ ਦਾ ਦੌੌਰਾ ਕੀਤਾ ਗਿਆ | ਡਿਪਟੀ ਕਮਿਸ਼ਨਰ ਨੇ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਖਰੀਦ, ...

ਪੂਰੀ ਖ਼ਬਰ »

ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਸਿੱ ਖਿਆ ਅਧਿਕਾਰੀਆਂ ਨਾਲ ਮੀਟਿੰਗ

ਫ਼ਰੀਦਕੋਟ, 26 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ ਵਿਮਲ ਕੁਮਾਰ ਸੇਤੀਆ ਦੀ ਰਹਿਨੁਮਾਈ ਹੇਠ ਅੱਜ ਚਾਂਦ ਪ੍ਰਕਾਸ਼ ਚੋਣ ਤਹਿਸੀਲਦਾਰ ਫ਼ਰੀਦਕੋਟ ਵਲੋਂ ਫ਼ੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ...

ਪੂਰੀ ਖ਼ਬਰ »

21 ਦਿਨਾਂ ਤੋਂ ਸਾਦਿਕ ਵਿਖੇ ਰਿਲਾਇੰਸ ਪੈਟਰੋਲ ਪੰਪ 'ਤੇ ਲਗਾਤਾਰ ਧਰਨਾ ਜਾਰੀ

ਸਾਦਿਕ, 26 ਅਕਤੂਬਰ (ਆਰ. ਐਸ. ਧੰੁਨਾ)- ਕੇਂਦਰ ਸਰਕਰ ਵਲੋਂ ਪਾਸ ਕੀਤੇ ਗਏ ਖੇਤੀ ਵਿਰੋਧੀ ਬਿੱਲਾਂ ਦੇ ਖਿਲਾਫ਼ ਵੱਖ-ਵੱਖ 31 ਕਿਸਾਨ ਜਥੇਬੰਦੀਆਂ ਵਲੋਂ ਵਿੱਢੇ ਗਏ ਸੰਘਰਸ਼ ਦੇ ਸੱਦੇ 'ਤੇ ਰਿਲਾਇੰਸ ਪੈਟਰੋਲ ਪੰਪ 'ਤੇ ਸਾਦਿਕ ਵਿਖੇ ਕਿਸਾਨ ਜਥੇਬੰਦੀਆਂ ਅਤੇ ਸਮਾਜ ਸੇਵੀ ...

ਪੂਰੀ ਖ਼ਬਰ »

ਰਾਜਸਥਾਨ ਨਹਿਰ ਦੇ ਪੁਲ 'ਤੇ ਟੁੱਟੀ ਹੋਈ ਬੁਰਜੀ ਬਣਾਉਣ ਦੀ ਮੰਗ

ਫ਼ਰੀਦਕੋਟ, 26 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)- ਸਥਾਨਕ ਕੋਟਕਪੂਰਾ ਰੋਡ 'ਤੇ ਬਣੀਆਂ ਹੋਈਆਂ ਜੋੜੀਆਂ ਨਹਿਰਾਂ 'ਚੋਂ ਰਾਜਸਥਾਨ ਨੂੰ ਜਾਂਦੀ ਨਹਿਰ ਦੇ ਪੁਲ 'ਤੇ ਬਣੇ ਹੋਏ ਲੋਹੇ ਦੇ ਮਜ਼ਬੂਤ ਐਾਗਲਾਂ ਦੇ ਨਾਲ ਸੁਰੱਖਿਆ ਪੱਖੋਂ ਇਕ ਪਾਸੇ ਬਣਾਈ ਹੋਈ ਇੱਟਾਂ ਦੀ ਬੁਰਜੀ ...

ਪੂਰੀ ਖ਼ਬਰ »

ਡੀ.ਟੀ.ਐਫ਼. ਵਲੋਂ ਬਲਾਕ ਸਿੱਖਿਆ ਅਧਿਕਾਰੀ ਨੂੰ ਮੰਗ ਪੱਤਰ ਸੌ ਾਪਿਆ

ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸੂਬਾ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਅੱਜ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਬਲਾਕ ਮੁਕਤਸਰ-2 ਦੇ ਇਕ ਵਫ਼ਦ ਵਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਾਜਬਿੰਦਰ ਸਿੰਘ ਨੂੰ ਮੰਗ ਪੱਤਰ ਸੌਾਪਿਆ ਗਿਆ | ਇਸ ...

ਪੂਰੀ ਖ਼ਬਰ »

ਭਾਜਪਾ ਦੇ ਜ਼ਿਲ੍ਹਾ ਸਕੱਤਰ ਅਤੇ ਮੰਡਲ ਜਨਰਲ ਸਕੱਤਰ ਨੇ ਆਪਣੇ ਅਹੁਦਿਆਂ ਤੋਂ ਦਿੱਤਾ ਅਸਤੀਫਾ

ਬੱਧਨੀ ਕਲਾਂ, 26 ਅਕਤੂਬਰ (ਸੰਜੀਵ ਕੋਛੜ)-ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਖੇਤੀ ਸਬੰਧੀ ਬਣਾਏ ਗਏ ਕਾਲੇ ਕਾਨੰੂਨਾਂ ਨੂੰ ਲੈ ਕੇ ਬੱਧਨੀ ਕਲਾਂ ਮੰਡਲ ਦੇ ਜਨਰਲ ਸਕੱਤਰ ਜੈ ਚੰਦ ਝਾਂਜੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ | ਉਨ੍ਹਾਂ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ ਵਲੋਂ ਕੇਂਦਰੀ ਤਨਖ਼ਾਹ ਪੈਟਰਨ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ

ਧਰਮਕੋਟ, 26 ਅਕਤੂਬਰ (ਪਰਮਜੀਤ ਸਿੰਘ)- ਪੰਜਾਬ ਸਰਕਾਰ ਵਲੋਂ ਪੰਜਾਬ ਦੇ ਨਵੇਂ ਭਰਤੀ ਹੋਣ ਵਾਲੇ ਅਧਿਆਪਕਾਂ ਤੇ ਕੇਂਦਰੀ ਤਨਖ਼ਾਹ ਪੈਟਰਨ ਦਾ ਪੱਤਰ ਜਾਰੀ ਕਰਨ ਵਿਰੁੱਧ ਬਲਾਕ ਧਰਮਕੋਟ ਦੀਆਂ ਅਧਿਆਪਕ ਜਥੇਬੰਦੀਆਂ ਨੇ ਸੰਘਰਸ਼ ਕਰਦੇ ਹੋਏ ਨਵੇਂ ਤਨਖ਼ਾਹ ਪੱਤਰ ਦੀਆਂ ...

ਪੂਰੀ ਖ਼ਬਰ »

ਮਹੀਪਇੰਦਰ ਸਿੰਘ ਸੇਖੋਂ ਦੀ ਸਿਹਤਯਾਬੀ ਲਈ ਅਰਦਾਸ ਬੇਨਤੀ ਕੀਤੀ

ਸਾਦਿਕ, 26 ਅਕਤੂਬਰ (ਆਰ. ਐਸ. ਧੰੁਨਾ)- ਬਾਬਾ ਫ਼ਰੀਦ ਧਾਰਮਿਕ ਅਤੇ ਵਿਦਿਅਕ ਸੰਸਥਾਵਾਂ ਫ਼ਰੀਦਕੋਟ ਦੇ ਸੇਵਾਦਾਰ ਮਹੀਪਇੰਦਰ ਸਿੰਘ ਸੇਖੋਂ ਜਿਨ੍ਹਾਂ 'ਤੇ ਬੀਤੇ ਦਿਨੀਂ ਕਾਤਲਾਨਾ ਹਮਲਾ ਹੋਇਆ ਸੀ ਜਿਸ ਵਿਚ ਉਹ ਬੁਰੀ ਤਰ੍ਹਾਂ ਜ਼ਖ਼ਮੀਂ ਹੋ ਗਏ ਸਨ, ਜਿਨ੍ਹਾਂ ਦੀ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਸ/ਡ ਸਾਦਿਕ ਵਿਖੇ ਰੋਸ ਰੈਲੀ ਕੀਤੀ

ਸਾਦਿਕ, 26 ਅਕਤੂਬਰ (ਆਰ. ਐਸ. ਧੰੁਨਾ) - ਟੈਕਨੀਕਲ ਸਰਵਿਸ ਯੂਨੀਅਨ ਫ਼ਰੀਦਕੋਟ ਦੇ ਫ਼ੈਸਲੇ ਅਨੁਸਾਰ ਐਸ.ਐਸ.ਈ 66ਕੇ.ਵੀ ਸਬ ਸਟੇਸ਼ਨ ਫ਼ਰੀਦਕੋਟ ਵਿਰੁੱਧ ਲੜੇ ਜਾ ਰਹੇ ਘੋਲ ਦੀ ਲੜੀ ਵਜੋਂ ਸ/ਡ ਪੱਧਰ 'ਤੇ ਰੋਸ ਰੈਲੀਆਂ ਕਰਨ ਦੇ ਸੱਦੇ 'ਤੇ ਸ/ਡ ਸਾਦਿਕ ਦੇ ਬਿਜਲੀ ਕਾਮਿਆਂ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਰੀਦਕੋਟ ਅੰਦਰ ਮਿਤੀ 12 ਅਤੇ 28 ਤਾਰੀਕ ਨੂੰ ਲੱਗਣ ਵਾਲੀ ਪਸ਼ੂ ਮੰਡੀ ਦੁਬਾਰਾ ਸ਼ੁਰੂ

ਫ਼ਰੀਦਕੋਟ, 26 ਅਕਤੂਬਰ (ਜਸਵੰਤ ਸਿੰਘ ਪੁਰਬਾ)- ਜ਼ਿਲ੍ਹਾ ਫ਼ਰੀਦਕੋਟ ਅੰਦਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਸ਼ਹਿਰ ਫ਼ਰੀਦਕੋਟ ਦੇ ਨਾਲ ਤਲਵੰਡੀ ਰੋਡ (ਨੇੜੇ ਮਾਡਰਨ ਜੇਲ੍ਹ ਫ਼ਰੀਦਕੋਟ) 'ਤੇ ਹਰੇਕ ਮਹੀਨੇ ਦੀ 12 ਅਤੇ 28 ਤਾਰੀਖ ਨੂੰ ਲੱਗਣ ਵਾਲੀ ਪਸ਼ੂ ਮੰਡੀ ...

ਪੂਰੀ ਖ਼ਬਰ »

ਆਦਿ ਧਰਮ ਸਮਾਜ ਨੇ ਰਾਵਣ ਦਾ ਬਲਿਦਾਨ ਦਿਵਸ ਮਨਾਇਆ

ਫ਼ਰੀਦਕੋਟ, 26 ਅਕਤੂਬਰ (ਸਤੀਸ਼ ਬਾਗ਼ੀ)- ਆਦਿ ਧਰਮ ਸਮਾਜ ਆਧਸ ਵਲੋਂ ਸਥਾਨਕ ਬਲਵੀਰ ਐਵਿਨਿਊ ਵਿਖੇ ਲੰਕਾਪਤੀ ਰਾਵਣ ਦਾ ਬਲਿਦਾਨ ਦਿਵਸ ਮਨਾਇਆ ਗਿਆ, ਜਿਸ ਦੌਰਾਨ ਸ਼ਰਧਾਂਜਲੀ ਭੇਟ ਕਰਦਿਆਂ ਮਹਾਤਮਾ ਰਾਵਣ ਦੀਆਂ ਸੱਚਾਈਆਂ ਨੂੰ ਭਜਨਾਂ ਦੇ ਰੂਪ 'ਚ ਬਿਆਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਕਿਸਾਨਾਂ ਦੇ ਹਿੱਤਾਂ ਲਈ ਮੁੱਖ ਮੰਤਰੀ ਪੰਜਾਬ ਨੇ ਆਪਣੇ ਅਸਤੀਫ਼ੇ ਦੀ ਪੇਸ਼ਕਸ ਕਰ ਕੇ ਦਰਿਆ-ਦਿਲੀ ਦਾ ਸਬੂਤ ਦਿੱਤਾ- ਸੇਖੋਂ

ਬਰਗਾੜੀ, 26 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਕਾਨੂੰਨ ਲਿਆ ਕਿ ਕਾਰਪੋਰੇਟ ਘਰਾਣਿਆਂ ਨੂੰ ਵੱਡੀ ਪੱਧਰ 'ਤੇ ਲਾਭ ਪਹੁੰਚਾਉਣ ਦੀਆਂ ਕੋਸ਼ਿਸਾਂ ਜਾਰੀ ਹਨ ਤਾਂ ਕਿ ਦੇਸ਼ ਦੀ ਕਿਸਾਨੀ ਅਤੇ ਕਿਸਾਨੀ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮਾਂ ਵਲੋਂ ਕੋਰੋਨਾ ਲਈ ਆਏ ਫ਼ੰਡਾਂ ਦੀ ਵਿਜੀਲੈਂਸ ਜਾਂਚ ਦੀ ਮੰਗ

ਫ਼ਰੀਦਕੋਟ, 26 ਅਕਤੂਬਰ (ਸਰਬਜੀਤ ਸਿੰਘ)- ਅੱਜ ਇਥੇ ਸਿਵਲ ਸਰਜਨ ਦਫ਼ਤਰ 'ੇਚ ਫ਼ਰੀਦਕੋਟ ਜ਼ਿਲ੍ਹੇ ਦੇ ਸਿਹਤ ਕਰਮਚਾਰੀਆਂ ਵਲੋਂ ਸਿਹਤ ਵਿਭਾਗ ਦੇ ਪਿ੍ੰਸੀਪਲ ਸਕੱਤਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲਿਖਤੀ ਅਰਜੀ ਭੇਜ ਕੇ ਮੰਗ ਕੀਤੀ ਹੈ ਕਿ ਫ਼ਰੀਦਕੋਟ ...

ਪੂਰੀ ਖ਼ਬਰ »

ਡਾ. ਤੱਗੜ ਦੇ ਪਿ੍ੰਸੀਪਲ ਬਣਨ 'ਤੇ ਖੁਸ਼ੀ ਦਾ ਪ੍ਰਗਟਾਵਾ

ਬਰਗਾੜੀ, 26 ਅਕਤੂਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਫ਼ਰੀਦਕੋਟ ਜ਼ਿਲ੍ਹੇ ਦੀ ਉਚ ਸਿੱਖਿਆ ਸੰਸਥਾ ਯੂਨੀਵਰਸਿਟੀ ਕਾਲਜ ਜੈਤੋ ਦਾ ਡਾ. ਪਰਮਿੰਦਰ ਸਿੰਘ ਤੱਗੜ ਨੂੰ ਪਿ੍ੰਸੀਪਲ ਨਿਯੁਕਤ ਕਰਨ 'ਤੇ ਇਲਾਕਾ ਬਰਗਾੜੀ ਦੇ ਬੁੱਧੀਜੀਵੀਆਂ ਨੇ ਖੁਸ਼ੀ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਬੇਅਦਬੀ ਕਾਂਡ ਮਾਮਲੇ ਦੀ ਸੁਣਵਾਈ 1 ਦਸੰਬਰ ਤੱਕ ਟਲੀ

ਫ਼ਰੀਦਕੋਟ, 26 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ 1 ਜੂਨ 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਕੇ ਉਸ ਦੀ ਬੇਅਦਬੀ ਕਰਨ ਦੇ ਮਾਮਲੇ ਦੀ ਅੱਜ ਇਥੇ ਇਲਾਕਾ ਮੈਜਿਸਟਰੇਟ ਸੁਰੇਸ਼ ...

ਪੂਰੀ ਖ਼ਬਰ »

ਡੀ.ਟੀ.ਐਫ਼. ਵਲੋਂ ਬਲਾਕ ਸਿੱਖਿਆ ਅਧਿਕਾਰੀ ਨੂੰ ਮੰਗ ਪੱਤਰ ਸੌ ਾਪਿਆ

ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸੂਬਾ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਅੱਜ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਬਲਾਕ ਮੁਕਤਸਰ-2 ਦੇ ਇਕ ਵਫ਼ਦ ਵਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਾਜਬਿੰਦਰ ਸਿੰਘ ਨੂੰ ਮੰਗ ਪੱਤਰ ਸੌਾਪਿਆ ਗਿਆ | ਇਸ ...

ਪੂਰੀ ਖ਼ਬਰ »

ਆਹਲੂਵਾਲੀਆ ਕਮੇਟੀ ਦੀਆਂ ਸਿਫ਼ਾਰਸ਼ਾਂ ਖ਼ਿਲਾਫ਼ ਅਧਿਆਪਕ ਭਾਈਚਾਰਾ ਰੋਹ 'ਚ ਡਟਿਆ

ਮੰਡੀ ਕਿੱਲਿਆਂਵਾਲੀ, 26 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਪੰਜਾਬ ਸਰਕਾਰ ਵਲੋਂ ਆਹਲੂਵਾਲੀਆ ਕਮੇਟੀ ਦੀਆਂ ਸਿਫ਼ਾਰਸ਼ਾਂ ਤਹਿਤ ਨਵੀਂ ਭਰਤੀ ਕੇਂਦਰੀ ਤਨਖ਼ਾਹ ਪੈਟਰਨ ਅਧੀਨ ਕਰਨ ਦੇ ਨੋਟੀਫ਼ਿਕੇਸ਼ਨ ਖ਼ਿਲਾਫ਼ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਡਟ ਗਈ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਵਲੋਂ ਜਾਗਰੂਕਤਾ ਪੋਸਟਰ ਜਾਰੀ

ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ. ਸੁਡਰਵਿਲੀ ਅਤੇ ਡੀ.ਐੱਸ.ਪੀ. ਹੇਮੰਤ ਸ਼ਰਮਾ ਦੇ ਸਹਿਯੋਗ ਨਾਲ ਪਰਾਲੀ ਪ੍ਰਬੰਧਾਂ ਅਤੇ ਪਰਾਲੀ ਸਾੜਨ ਦੇ ਹੋਣ ਨੁਕਸਾਨਾਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਪਿੰਡਾਂ 'ਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਰੁਪਾਣਾ, 26 ਅਕਤੂਬਰ (ਜਗਜੀਤ ਸਿੰਘ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਪੰਜਾਬ ਸਮੇਤ ਕਈ ਸੂਬਿਆਂ ਨੇ ਦੇਸ਼ ਦੇ ਪ੍ਰਧਾਨ ਮੰਤਰੀ, ਭਾਜਪਾ ਆਗੂਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਮੁੱਖ ਆਗੂਆਂ ਦੇ ਦੁਸਹਿਰੇ ਦੇ ਰੂਪ 'ਚ ਪੁਤਲੇ ...

ਪੂਰੀ ਖ਼ਬਰ »

ਮਿਡ-ਡੇ-ਮੀਲ ਅਤੇ ਜੰਗਲਾਤ ਵਰਕਰਾਂ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡੈਮੋਕੇ੍ਰਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਵਲੋਂ 'ਪੰਜਾਬ ਅਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ' ਪੰਜਾਬ ਦੁਆਰਾ 29 ਅਕਤੂਬਰ ਨੂੰ ਬਠਿੰਡਾ ਵਿਖੇ ...

ਪੂਰੀ ਖ਼ਬਰ »

ਸਰਬਜੀਤ ਸਿੰਘ ਭੁੱਲਰ 'ਆਪ' ਦੇ ਜ਼ਿਲ੍ਹਾ ਸਕੱਤਰ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਆਗੂ ਸਰਬਜੀਤ ਸਿੰਘ ਹੈਪੀ ਭੁੱਲਰ ਨੂੰ ਪਾਰਟੀ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਪਹਿਲਾਂ ਸਰਬਜੀਤ ਸਿੰਘ ਭੁੱਲਰ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਕਿਸਾਨ ਵਰਿੰਦਰ ਸਿੰਘ ਵਲੋਂ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਦੀ ਅਪੀਲ

ਮਲੋਟ, 26 ਅਕਤੂਬਰ (ਅਜਮੇਰ ਸਿੰਘ ਬਰਾੜ, ਪਾਟਿਲ)- ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਮੁਤਾਬਿਕ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਹਿੱਤ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਪ੍ਰੋਗਰਾਮ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਮੋਦੀ ਤੇ ਕਾਰਪੋਰੇਟਰਾਂ ਦੇ ਪੁਤਲੇ ਜਲਾ ਕੇ ਮਨਾਇਆ ਦੁਸਹਿਰਾ

ਗਿੱਦੜਬਾਹਾ, 26 ਅਕਤੂਬਰ (ਬਲਦੇਵ ਸਿੰਘ ਘੱਟੋਂ)- ਵੱਖ-ਵੱਖ ਕਿਸਾਨ ਯੂਨੀਅਨਾਂ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਬੀਤੀ ਦੇਰ ਸ਼ਾਮ ਦੁਸਹਿਰੇ ਮੌਕੇ ਪਿਉਰੀ ਰੇਲਵੇ ਫਾਟਕ ਕੋਲ ਮੋਦੀ, ਅੰਬਾਨੀ, ਅਡਾਨੀ ਅਤੇ ਹੋਰ ਕਾਰਪੋਰੇਟ ਘਰਾਣਿਆਂ ਦੇ ਪੁਤਲਿਆਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX