ਤਾਜਾ ਖ਼ਬਰਾਂ


⭐ਮਾਣਕ - ਮੋਤੀ⭐
. . .  3 minutes ago
⭐ਮਾਣਕ - ਮੋਤੀ⭐
ਐਨ.ਸੀ.ਬੀ. ਅਧਿਕਾਰੀ ਸਮੀਰ ਵਾਨਖੇੜੇ ਦਿੱਲੀ ਪਹੁੰਚੇ, ਭਲਕੇ ਮਿਲ ਸਕਦੇ ਹਨ ਏਜੰਸੀ ਦੇ ਡੀ.ਜੀ. ਨੂੰ
. . .  1 day ago
ਮੰਤਰੀ ਨਰਿੰਦਰ ਮੋਦੀ 28 ਅਕਤੂਬਰ ਨੂੰ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਲੈਣਗੇ ਹਿੱਸਾ
. . .  1 day ago
ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦੇ ਸੁਲਤਾਨ ਦੇ ਸੱਦੇ 'ਤੇ 28 ਅਕਤੂਬਰ ਨੂੰ ਹੋਣ ਵਾਲੇ 18ਵੇਂ ਆਸੀਆਨ -ਭਾਰਤ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਸੰਮੇਲਨ ਦੌਰਾਨ ਆਸੀਆਨ ਦੇਸ਼ਾਂ ਦੇ ਰਾਜ ...
ਬੇਅਦਬੀ ਮਾਮਲੇ ’ਚ ਸੱਚਾ ਸੌਦਾ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਰੰਟ ਜਾਰੀ
. . .  1 day ago
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਜਬੀਤ ਸਿੰਘ) -ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ...
ਮੁੰਬਈ ਐਨ.ਡੀ.ਪੀ.ਐਸ. ਅਦਾਲਤ ਨੇ ਕਰੂਜ਼ ਡਰੱਗਜ਼ ਕੇਸ ‘ਚ ਦਖਲਅੰਦਾਜ਼ੀ ਵਿਰੁੱਧ ਐਨ.ਸੀ.ਬੀ. ਦੀ ਪਟੀਸ਼ਨ 'ਤੇ ਹਾਈ ਕੋਰਟ ਜਾਣ ਲਈ ਕਿਹਾ
. . .  1 day ago
ਜੰਮੂ-ਕਸ਼ਮੀਰ: ਪੁਲਵਾਮਾ ਦੇ ਕਾਕਪੋਰਾ ਇਲਾਕੇ 'ਚ ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗ੍ਰੇਨੇਡ ਨਾਲ ਕੀਤਾ ਹਮਲਾ
. . .  1 day ago
ਚੰਡੀਗੜ੍ਹ : 8 ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਜੰਮੂ –ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ਦੀ ਡਲ ਝੀਲ ਵਿਖੇ ਸ਼ਿਕਾਰਾ ਉਤਸਵ 'ਚ ਲਿਆ ਹਿੱਸਾ
. . .  1 day ago
ਮਨੋਜ ਬਾਜਪਾਈ ਨੇ ਭੋਂਸਲੇ ਲਈ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ
. . .  1 day ago
ਨਵੀਂ ਦਿੱਲੀ , 25 ਅਕਤੂਬਰ-ਪਦਮ ਸ਼੍ਰੀ ਵਿਜੇਤਾ ਅਤੇ ਭਾਰਤੀ ਸਿਨੇਮਾ ਦੇ ਉੱਤਮ ਅਭਿਨੇਤਾ ਮਨੋਜ ਵਾਜਪਾਈ ਨੇ 67ਵੇਂ ਰਾਸ਼ਟਰੀ ਫਿਲਮ ਅਵਾਰਡਾਂ ਵਿਚ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ।ਅਭਿਨੇਤਾ ਮਨੋਜ ਬਾਜਪਾਈ ਨੂੰ ...
ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਕੀਤਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ ( ਮਨਪ੍ਰੀਤ ਸਿੰਘ ਸੈਣੀ) - ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਝੋਨੇ ਦੀ ਫ਼ਸਲ ਦੇ ਖ਼ਰਾਬੇ ਨੂੰ ਲੈ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ...
ਹੰਸ ਰਾਜ ਜੋਸਨ ਵਲੋਂ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਮੰਡੀ ਲਾਧੂਕਾ ਦੇ ਨਾਲ ਲਗਦੇ ਪਿੰਡ ਜਮਾਲਕੇ, ਲੱਖੇ ਕੜਾਹੀਆ, ਧੁਨਕੀਆਂ, ਲਾਧੂਕਾ...
ਮਿਲਕ ਪਲਾਂਟ ਲੁਧਿਆਣਾ ਦੀ ਚੋਣ ਵਿਚ ਕਾਗਜ਼ ਰੱਦ ਹੋਣ ਦੇ ਕਾਰਨ ਅਕਾਲੀਆਂ ਨੇ ਲਗਾਇਆ ਧਰਨਾ
. . .  1 day ago
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ) - ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ, ਜਿਸ ਦੌਰਾਨ 6 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਹੋਣ ਤੋਂ ਬਾਅਦ ਅਕਾਲੀਆਂ ਨੇ ਰੋਸ ਵਜੋਂ ਉਮੀਦਵਾਰਾਂ ਨਾਲ ਧਰਨਾ ਲਗਾ ਕੇ ਰੋਸ...
ਮਮਤਾ ਦੀ ਮੌਜੂਦਗੀ ਵਿਚ ਯੂ.ਪੀ. ਦੇ ਦੋ ਕਾਂਗਰਸੀ ਆਗੂ ਟੀ.ਐਮ.ਸੀ. ਵਿਚ ਹੋਏ ਸ਼ਾਮਿਲ
. . .  1 day ago
ਸਿਲੀਗੁੜੀ, 25 ਅਕਤੂਬਰ - ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਸੋਮਵਾਰ ਨੂੰ ਉੱਤਰੀ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ...
ਉੱਤਰਾਖੰਡ : ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 25 ਅਕਤੂਬਰ - ਉੱਤਰਾਖੰਡ ਵਿਚ ਪਏ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ | ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਾਡੀਆਂ ਤੁਰੰਤ ਕਾਰਵਾਈਆਂ ਕਾਰਨ ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ...
ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ਕਾਨੂੰਨ ਰੱਦ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਚੰਨੀ ਦਾ ਕਹਿਣਾ ਸੀ ਕਿ ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ...
ਪੰਜਾਬ ਦੇ ਹਿੱਤਾਂ ਲਈ ਸਾਰੇ ਅਹੁਦੇ ਕੁਰਬਾਨ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਪੰਜਾਬ ਦੇ ਹਿੱਤਾਂ ਲਈ ਸਾਰੇ ...
ਕੇਂਦਰ ਦੇ ਬੀ.ਐੱਸ.ਐੱਫ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵੀ ਜਾਵਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੈਬਨਿਟ ਦੀ ਬੈਠਕ ਬੁਲਾ ਕੇ ਸਪੈਸ਼ਲ ਸੈਸ਼ਨ...
ਸੂਬੇ ਦੇ ਅੰਦਰ ਸੂਬਾ ਬਣਾਇਆ ਜਾ ਰਿਹਾ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ...
ਕੌਣ ਕਹਿੰਦਾ ਹੈ ਰਾਸ਼ਟਰਪਤੀ ਸ਼ਾਸਨ ਨਹੀਂ ਲੱਗਿਆ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕੌਣ ਕਹਿੰਦਾ ਹੈ ਕਿ ਰਾਸ਼ਟਰਪਤੀ ਸ਼ਾਸਨ ਨਹੀਂ...
ਬੀ.ਐੱਸ.ਐੱਫ. ਦੀ ਪਰਿਭਾਸ਼ਾ ਬਦਲੀ ਜਾ ਰਹੀ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਬੀ. ਐੱਸ. ਐੱਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ...
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ
. . .  1 day ago
ਫ਼ਾਜ਼ਿਲਕਾ, 25 ਅਕਤੂਬਰ (ਪ੍ਰਦੀਪ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਸੜਕੀ ਆਵਾਜਾਈ ਰੋਕਦਿਆਂ ਧਰਨਾ ਸ਼ੁਰੂ ਕਰ...
ਪੰਜਾਬ ਦੀ ਤਰ੍ਹਾਂ ਅਸੀਂ ਵੀ ਬੀ.ਐਸ.ਐਫ.ਦੇ ਅਧਿਕਾਰ ਖੇਤਰ ਦਾ ਕਰ ਰਹੇ ਹਾਂ ਵਿਰੋਧ - ਮਮਤਾ ਬੈਨਰਜੀ
. . .  1 day ago
ਸਿਲੀਗੁੜੀ, 25 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਪੰਜਾਬ ਦੀ ਤਰ੍ਹਾਂ, ਅਸੀਂ ਵੀ ਬੀ.ਐਸ.ਐਫ. ਦੇ ਅਧਿਕਾਰ ਖੇਤਰ ਦਾ ਵਿਰੋਧ ਕਰ ਰਹੇ ਹਾਂ ਜੋ ਹਾਲ ਹੀ ਵਿਚ ਵਧਾਇਆ ਗਿਆ ਹੈ ...
ਸਰਬ ਪਾਰਟੀ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 25 ਅਕਤੂਬਰ - ਚੰਡੀਗੜ੍ਹ ਵਿਚ ਚੱਲ ਰਹੀ ਸਰਬ ਪਾਰਟੀ ਮੀਟਿੰਗ ਖ਼ਤਮ...
ਸ਼੍ਰੋਮਣੀ ਕਮੇਟੀ ਵਲੋਂ ਨਵੰਬਰ ਮਹੀਨੇ ਚਲਾਈ ਜਾਏਗੀ ਅੰਮ੍ਰਿਤ ਸੰਚਾਰ ਲਹਿਰ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ, ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵੰਬਰ ਮਹੀਨੇ ਅੰਮ੍ਰਿਤ ਸੰਚਾਰ ਲਹਿਰ ਚਲਾਈ ਜਾ ਰਹੀ ਹੈ, ਜਿਸ ਦੌਰਾਨ ਵੱਖ - ਵੱਖ ਥਾਵਾਂ 'ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ ਤੇ ਸਿੰਘ ਸਾਹਿਬਾਨ ਵਲੋਂ ਹਜ਼ਾਰਾਂ ਅੰਮ੍ਰਿਤ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਕੱਤਕ ਸੰਮਤ 552

ਖੇਡ ਸੰਸਾਰ

ਪੰਜਾਬ ਨੇ ਕੋਲਕਾਤਾ ਨੂੰ ਹਰਾ ਕੇ ਪਲੇਆਫ ਦਾ ਦਾਅਵਾ ਕੀਤਾ ਮਜ਼ਬੂਤ

ਸ਼ਾਰਜਾਹ, 26 ਅਕਤੂਬਰ (ਏਜੰਸੀ)- ਸ਼ਾਰਜਾਹ ਕ੍ਰਿਕਟ ਸਟੇਡੀਅਮ ਵਿਖੇ ਖੇਡੇ ਗਏ ਆਈ.ਪੀ.ਐਲ. ਦੇ 46ਵੇਂ ਮੈਚ 'ਚ ਬੱਲੇਬਾਜ਼ ਮਨਦੀਪ ਸਿੰਘ ਦੀ 66 ਦੌੜਾਂ ਦੀ ਅਜੇਤੂ ਪਾਰੀ ਤੇ ਕ੍ਰਿਸ ਗੇਲ ਦੇ ਅਰਧ ਸੈਂਕੜੇ ਬਦੌਲਤ ਕਿੰਗਜ਼ ਇਲੈਵਨ ਪੰਜਾਬ ਨੇ ਕੋਲਕਾਤਾ ਨਾਈਟ ਰਾਈਡਰਸ ਨੂੰ 8 ਵਿਕਟਾਂ ਨਾਲ ਹਰਾ ਦਿੱਤਾ | ਇਸ ਦੇ ਨਾਲ ਹੀ ਪੰਜਾਬ ਨੇ ਪਲੇਆਫ 'ਚ ਆਪਣਾ ਦਾਅਵਾ ਮਜ਼ਬੂਤ ਕਰ ਲਿਆ ਹੈ | ਇਸ ਤੋਂ ਪਹਿਲਾਂ ਕਪਤਾਨ ਲੋਕੇਸ਼ ਰਾਹੁਲ ਦੀ ਕਿੰਗਜ਼ ਇਲੈਵਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਲਿਆ | ਬੱਲੇਬਾਜ਼ੀ ਕਰਨ ਉੱਤਰੀ ਨਾਈਟ ਰਾਈਡਰਸ ਨੇ ਕਿੰਗਜ਼ ਇਲੈਵਨ ਨੂੰ 20 ਓਵਰਾਂ 'ਚ 150 ਦੌੜਾਂ ਦਾ ਟੀਚਾ ਦਿੱਤਾ | ਟੀਮ ਵਲੋਂ ਮੈਦਾਨ 'ਤੇ ਉੱਤਰ ਬੱਲੇਬਾਜ਼ ਸ਼ੁਭਮਨ ਗਿੱਲ ਨੇ 45 ਗੇਂਦਾਂ 'ਤੇ 3 ਚੌਕੇ ਤੇ 4 ਛੱਕਿਆਂ ਦੀ ਮਦਦ ਨਾਲ 57 ਦੌੜਾਂ ਬਣਾਈਆਂ | ਉਹ ਸ਼ਮੀ ਦੀ ਗੇਂਦ 'ਤੇ ਪੂਰਨ ਹੱਥੋਂ ਆਊਟ ਹੋ ਗਏ | ਇਸ ਤੋਂ ਬਾਅਦ ਕਪਤਾਨ ਮੋਰਗਨ ਨੇ 25 ਗੇਂਦਾਂ 'ਤੇ 5 ਚੌਕੇ ਤੇ 2 ਛੱਕਿਆਂ ਦੀ ਮਦਦ ਨਾਲ 40 ਦੌੜਾਂ ਦੀ ਪਾਰੀ ਖੇਡੀ | ਉਹ ਬਿਸ਼ਨੋਈ ਦੀ ਗੇਂਦ 'ਤੇ ਅਸ਼ਵਿਨ ਹੱਥੋਂ ਆਊਟ ਹੋ ਗਏ | ਲੋਕੀ ਫਰਗੂਸਨ ਨੇ 13 ਗੇਂਦਾਂ 'ਤੇ 3 ਚੌਕੇ ਤੇ 1 ਛੱਕੇ ਦੀ ਮਦਦ ਨਾਲ ਅਜੇਤੂ 24 ਦੌੜਾਂ ਬਣਾਈਆਂ | ਹੋਰ ਖਿਡਾਰੀ ਕੋਈ ਖਾਸ ਪ੍ਰਦਰਸ਼ਨ ਨਹੀਂ ਕਰ ਸਕੇ | ਟੀਮ ਨੇ 20 ਓਵਰਾਂ 'ਚ 9 ਵਿਕਟਾਂ ਦੇ ਨੁਕਸਾਨ 'ਤੇ 149 ਦੌੜਾਂ ਬਣਾਈਆਂ | ਪੰਜਾਬ ਵਲੋਂ ਗੇਂਦਬਾਜ਼ ਸ਼ਮੀ ਨੇ 3, ਜੋਰਡਨ ਤੇ ਬਿਸ਼ਨੋਈ ਨੇ 2-2 ਅਤੇ ਮੈਕਸਵੈਲ ਨੇ 1 ਵਿਕਟ ਹਾਸਿਲ ਕੀਤੀ |
ਟੀਚੇ ਦਾ ਪਿੱਛਾ ਕਰਨ ਉੱਤਰੀ ਪੰਜਾਬ ਟੀਮ 18.5 ਓਵਰਾਂ 'ਚ 2 ਵਿਕਟਾਂ ਦੇ ਨੁਕਸਾਨ 'ਤੇ 150 ਦੌੜਾਂ ਬਣਾਈਆਂ | ਟੀਮ ਵਲੋਂ ਮੈਦਾਨ 'ਤੇ ਉੱਤਰੇ ਬੱਲੇਬਾਜ਼ ਮਨਦੀਪ ਸਿੰਘ ਨੇ 56 ਗੇਂਦਾਂ 'ਤੇ 8 ਚੌਕੇ ਤੇ 2 ਛੱਕਿਆਂ ਦੀ ਮਦਦ ਨਾਲ 66 ਦੌੜਾਂ ਦੀ ਅਜੇਤੂ ਪਾਰੀ ਖੇਡੀ | ਇਸ ਦੇ ਨਾਲ ਹੀ ਗੇਲ ਨੇ ਵੀ ਚੰਗਾ ਸਾਥ ਦਿੰਦਿਆਂ 2 ਚੌਕੇ ਤੇ 5 ਛੱਕਿਆਂ ਦੀ ਮਦਦ ਨਾਲ 51 ਦੌੜਾਂ ਬਣਾਈਆਂ | ਉਹ ਫਰਗੁਸਨ ਦੀ ਗੇਂਦ 'ਤੇ ਪ੍ਰਸਿੱਧ ਹੱਥੋਂ ਆਊਟ ਹੋ ਗਏ | ਕਪਤਾਨ ਰਾਹੁਲ 25 ਗੇਂਦਾਂ 'ਤੇ 28 ਦੌੜਾਂ ਬਣਾ ਕੇ ਚੱਕਰਵਰਤੀ ਹੱਥੋਂ ਆਊਟ ਹੋ ਗਏ | ਕੋਲਕਾਤਾ ਵਲੋਂ ਗੇਂਦਬਾਜ਼ ਫਰਗੁਸਨ ਤੇ ਚੱਕਰਵਰਤੀ ਨੇ 1-1 ਵਿਕਟ ਹਾਸਿਲ ਕੀਤੀ |

ਆਸਟ੍ਰੇਲੀਆ ਦੌਰੇ ਲਈ ਭਾਰਤੀ ਟੀਮ ਦਾ ਐਲਾਨ

ਨਵੀਂ ਦਿੱਲੀ, 26 ਅਕਤੂਬਰ (ਏਜੰਸੀ)- ਨਵੰਬਰ ਦੇ ਆਖਰ 'ਚ ਸ਼ੁਰੂ ਹੋਣ ਵਾਲੇ ਭਾਰਤ ਦੇ ਆਸਟਰੇਲੀਆ ਦੌਰੇ ਲਈ ਬੀ.ਸੀ.ਸੀ.ਆਈ. ਨੇ ਇਕ ਦਿਨਾ, ਟੀ-20 ਤੇ ਟੈਸਟ ਟੀਮ ਦਾ ਐਲਾਨ ਕਰ ਦਿੱਤਾ ਹੈ | ਆਈ.ਪੀ.ਐਲ. ਮੈਚ ਦੌਰਾਨ ਜ਼ਖਮੀ ਹੋਏ ਰੋਹਿਤ ਸ਼ਰਮਾ ਨੂੰ ਤਿੰਨੇ ਸਰੂਪਾਂ ਦੀ ਟੀਮ 'ਚ ਥਾਂ ...

ਪੂਰੀ ਖ਼ਬਰ »

ਹੈਦਰਾਬਾਦ ਖਿਲਾਫ਼ ਪਲੇਆਫ਼ 'ਚ ਥਾਂ ਪੱਕੀ ਕਰਨ ਉਤਰੇਗੀ ਦਿੱਲੀ

ਨਵੀਂ ਦਿੱਲੀ, 26 ਅਕਤੂਬਰ (ਏਜੰਸੀ)- ਦਿੱਲੀ ਕੈਪੀਟਲਜ਼ ਪਿਛਲੇ ਦੋ ਮੈਚਾਂ ਦੀ ਹਾਰ ਨੂੰ ਭੁਲਾ ਕੇ ਸਨਰਾਈਜ਼ਰਸ ਹੈਦਰਾਬਾਦ ਦੇ ਖਿਲਾਫ ਮੰਗਲਵਾਰ ਨੂੰ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਦੁਬਈ 'ਚ ਹੋਣ ਵਾਲੇ ਮੈਚ 'ਚ ਜਿੱਤ ਦਰਜ ਕਰਕੇ ਪਲੇਆਫ 'ਚ ਥਾਂ ਪੱਕੀ ਕਰਨ ਦੀ ...

ਪੂਰੀ ਖ਼ਬਰ »

'ਸਾਈ' ਵਲੋਂ ਸੈਂਟਰ ਫਾਰ ਐਕਸੀਲੈਂਸ 1 ਤੋਂ ਸ਼ੁਰੂ ਕਰਨ ਦਾ ਫ਼ੈਸਲਾ

ਜਲੰਧਰ, 26 ਅਕਤੂਬਰ (ਸਾਬੀ)- ਸਪੋਰਟਸ ਅਥਾਰਟੀ ਆਫ ਇੰਡੀਆ ਵਲੋਂ ਖੇਡਾਂ ਦੇ ਸੈਂਟਰ ਫਾਰ ਐਕਸੀਲੈਂਸ 1 ਨਵੰਬਰ ਨੂੰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ | ਇਹ ਜਾਣਕਾਰੀ ਦਿੰਦੇ ਹੋਏ ਚੀਫ ਆਪਰੇਟਿੰਗ ਅਫਸਰ ਟੀ.ਐਸ ਚੌਹਾਨ ਨੇ ਦੱਸਿਆ ਕਿ ਪਹਿਲੇ ਗੇੜ ਦੇ ਵਿਚ ਅਥਲੈਟਿਕਸ, ਜੂਡੋ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX