ਤਾਜਾ ਖ਼ਬਰਾਂ


ਭਾਰਤ ਵਿਚ 4 ਲੱਖ ਤੋਂ ਉੱਪਰ ਆਏ ਨਵੇਂ ਕੋਰੋਨਾ ਦੇ ਮਾਮਲੇ
. . .  9 minutes ago
ਨਵੀਂ ਦਿੱਲੀ , 7 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 4,14,188 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ...
ਰੇਮਡੇਸਿਵਿਰ ਦੇ ਟੀਕਿਆਂ ਦੀ ਖੇਪ ਲੈ ਕੇ ਆ ਰਿਹਾ ਹਵਾਈ ਜਹਾਜ਼ ਰਨ ਵੇ 'ਤੇ ਫਿਸਲਿਆ, ਦੋਵੇਂ ਪਾਈਲਟ ਜ਼ਖਮੀ
. . .  27 minutes ago
ਗਵਾਲੀਅਰ, 7 ਮਈ - ਗਵਾਲੀਅਰ ਏਅਰਪੋਰਟ 'ਤੇ ਵੀਰਵਾਰ ਦੇਰ ਰਾਤ ਵੱਡਾ ਹਾਦਸਾ ਹੋਣ ਤੋਂ ਬੱਚ ਗਿਆ। ਇੱਥੇ ਇਕ ਜਹਾਜ਼ ਰਨ ਵੇ 'ਤੇ ਫਿਸਲ ਗਿਆ। ਇਹ ਪਲੇਨ ਰੇਮਡੇਸਿਵਿਰ ਦੇ ਟੀਕਿਆਂ ਦੀ ਖੇਪ ਲੈ ਕੇ ਆ ਰਿਹਾ ਸੀ। ਇਸ ਘਟਨਾ ਵਿਚ 2...
ਪ੍ਰਧਾਨ ਮੰਤਰੀ ਨੇ ਫ਼ੋਨ 'ਤੇ ਸਿਰਫ਼ ਆਪਣੇ ਮਨ ਕੀ ਬਾਤ ਕੀਤੀ, ਸਾਡੀ ਇਕ ਨਹੀਂ ਸੁਣੀ - ਝਾਰਖੰਡ ਦੇ ਮੁੱਖ ਮੰਤਰੀ ਨੇ ਮੋਦੀ 'ਤੇ ਕੱਸਿਆ ਜ਼ੋਰਦਾਰ ਤੰਜ
. . .  about 1 hour ago
ਰਾਂਚੀ, 7 ਮਈ - ਕੋਰੋਨਾ ਦੀ ਦੇਸ਼ ਵਿਚ ਪ੍ਰਚੰਡ ਹੋਈ ਲਹਿਰ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੁਝ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ...
ਕੋਰੋਨਾ ਕਾਰਨ ਇਕ ਹੋਰ ਭਾਜਪਾ ਵਿਧਾਇਕ ਦੀ ਮੌਤ
. . .  about 1 hour ago
ਲਖਨਊ, 7 ਮਈ - ਯੋਗੀ ਸਰਕਾਰ ਚਾਹੇ ਕੁਝ ਕਹੇ ਪਰ ਉਤਰ ਪ੍ਰਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਹੁਣ ਇਸ ਦੀ ਚਪੇਟ ਵਿਚ ਆ ਕੇ ਇਕ ਹੋਰ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦੀ ਮੌਤ ਹੋ ਗਈ। ਰਾਏਬਰੇਲੀ ਦੇ ਸਲੋਨ ਤੋਂ ਭਾਜਪਾ...
ਆਸਾਮ 'ਚ ਲੱਗੇ ਭੁਚਾਲ ਦੇ ਝਟਕੇ
. . .  about 1 hour ago
ਗੁਹਾਟੀ, 7 ਮਈ - ਆਸਾਮ 'ਚ ਅੱਜ ਹਲਕੇ ਭੁਚਾਲ ਦੇ ਝਟਕੇ ਲੱਗੇ। ਆਸਾਮ ਦੇ ਮਾਰੀਗਾਓਂ 'ਚ 2.8 ਦੀ ਤੀਬਰਤਾ ਨਾਲ ਭੁਚਾਲ ਦੇ ਝਟਕੇ ...
ਅੱਜ ਦਾ ਵਿਚਾਰ
. . .  about 2 hours ago
ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552
ਿਵਚਾਰ ਪ੍ਰਵਾਹ: ਜੇ ਆਜ਼ਾਦੀ ਹੈ ਤਾਂ ਤੁਹਾਨੂੰ ਰੋਟੀ ਤੇ ਇਨਸਾਫ਼ ਹਾਸਲ ਹੋਵੇਗਾ। ਗੋਰਕੀ

ਜਗਰਾਓਂ

ਬਾਬਾ ਨੰਦ ਸਿੰਘ ਦੇ 150ਵੇਂ ਜਨਮ ਦਿਵਸ ਨੂੰ ਸਮਰਪਿਤ ਅਖੰਡ ਪਾਠ ਦੀ ਚੌਥੀ ਲੜੀ ਦੇ ਭੋਗ ਪਾਏ

ਸਿੱਧਵਾਂ ਬੇਟ, 27 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਦੀ 150ਵੀਂ ਸ਼ਤਾਬਦੀ ਨੂੰ ਸਮਰਪਿਤ ਚੱਲ ਰਹੇ 11 ਰੋਜ਼ਾ ਧਾਰਮਿਕ ਸਮਾਗਮਾਂ ਦੌਰਾਨ ਅੱਜ ਬਾਬਾ ਜੀ ਦੇ ਜਨਮ ਅਸਥਾਨ ਨਾਨਕਸਰ ਠਾਠ ਸ਼ੇਰਪੁਰ ਕਲਾਂ ਵਿਖੇ ਬਾਬਾ ਚਰਨ ਸਿੰਘ ਦੀ ਰਹਿਨੁਮਾਈ ਹੇਠ ਆਖੰਡ ਪਾਠ ਦੀ ਚੌਥੀ ਲੜੀ ਦੇ ਭੋਗ ਪਾਏ ਗਏ ਜਿਨ੍ਹਾਂ ਦੀ ਸਮਾਪਤੀ ਅਰਦਾਸ ਬਾਬਾ ਸਰਬਜੀਤ ਸਿੰਘ ਅਤੇ ਅਖੰਡ ਪਾਠ ਦੀ ਪੰਜਵੀਂ ਤੇ ਆਖਰੀ ਲੜੀ ਦੀ ਆਰੰਭਤਾ ਅਰਦਾਸ ਸਵਾਮੀ ਸੁਖਦੇਵ ਸਿੰਘ ਗਿੱਦੜਵਿੰਡੀ ਵਾਲਿਆਂ ਨੇ ਕੀਤੀ | ਭਾਈ ਓਾਕਾਰ ਸਿੰਘ ਤੇ ਭਾਈ ਦਿਆ ਸਿੰਘ ਦੇ ਜਥਿਆਂ ਨੇ ਰਸਭਿੰਨਾ ਕੀਰਤਨ ਕੀਤਾ | ਠਾਠ ਸ਼ੇਰਪੁਰ ਕਲਾਂ ਅਤੇ ਠਾਠ ਕੰਨੀਆਂ ਸਾਹਿਬ ਦੇ ਮੁੱਖ ਸਰਪ੍ਰਸਤ ਬਾਬਾ ਚਰਨ ਸਿੰਘ ਨੇ ਸੰਗਤ ਨੂੰ ਕਥਾ, ਕੀਰਤਨ ਰਾਹੀਂ ਬਾਬਾ ਨੰਦ ਸਿੰਘ ਦੇ ਸਾਦਗੀ ਭਰੇ ਜੀਵਨ 'ਤੇ ਚਾਨਣਾ ਪਾਉਂਦੇ ਹੋਏ ਹਾਜ਼ਰੀ ਭਰੀ | ਸਮਾਗਮਾਂ ਦੇ ਮੁੱਖ ਪ੍ਰਬੰਧਕ ਬਾਬਾ ਸਰਬਜੀਤ ਸਿੰਘ ਨੇ ਦੱਸਿਆ ਕਿ 28 ਅਕਤੂਬਰ ਨੂੰ ਬਾਬਾ ਜੀ ਦੇ 150ਵੇਂ ਜਨਮ ਦਿਵਸ ਨੂੰ ਸਮਰਪਿਤ ਸਵੇਰੇ 10 ਵਜੇ ਸਿੰਘਾਸਨ ਸਮਾਰੋਹ 'ਤੇ ਗੁਰੂ ਸਾਹਿਬ ਨੂੰ ਸੋਨੇ ਦੇ ਬਰਤਨਾਂ ਵਿਚ ਭੋਗ ਲਗਾਉਣ ਉਪਰੰਤ ਪੂਰੇ ਨਗਰ ਦੀ ਪਰਿਕਰਮਾ ਕੀਤੀ ਜਾਵੇਗੀ | ਰਾਤ ਨੂੰ 1 ਵੱਜ ਕੇ 13 ਮਿੰਟ 'ਤੇ ਬਾਬਾ ਜੀ ਦੇ ਜਨਮ ਸਮੇਂ ਆਤਿਸ਼ਬਾਜੀ ਦਾ ਅਲੋਕਿਕ ਦਿ੍ਸ਼ ਵੇਖਣਯੋਗ ਹੋਵੇਗਾ | ਸਮਾਗਮਾਂ ਦੀ ਸਮਾਪਤੀ 'ਤੇ 29 ਅਕਤੂਬਰ ਨੂੰ ਅਖੰਡ ਪਾਠ ਦੀ ਆਖਰੀ ਲੜੀ ਦੇ ਭੋਗ ਪਾਏ ਜਾਣਗੇ ਤੇ ਅਰਦਾਸ ਉਪਰੰਤ ਸਜਾਏ ਜਾਣ ਵਾਲੇ ਧਾਰਮਿਕ ਦੀਵਾਨਾਂ ਵਿੱਚ ਬਾਬਾ ਚਰਨ ਸਿੰਘ ਸਮੇਤ ਹੋਰ ਮਹਾਂਪੁਰਸ਼, ਰਾਗੀ, ਢਾਡੀ ਤੇ ਕਵੀਸਰੀ ਜਥੇ ਸੰਗਤ ਨੂੰ ਨਿਹਾਲ ਕਰਨਗੇ | ਇਸ ਮੌਕੇ ਭਾਈ ਜਸਵੰਤ ਸਿੰਘ ਜੱਸਾ, ਜਗਦੇਵ ਸਿੰਘ ਖ਼ਾਲਸਾ, ਜਰਨੈਲ ਸਿੰਘ ਜੈਲੀ, ਸਾਬਕਾ ਸੰਮਤੀ ਮੈਂਬਰ ਅਵਤਾਰ ਸਿੰਘ ਕਾਕੜ, ਭਜਨ ਸਿੰਘ ਸਵੱਦੀ, ਸੋਹਨ ਸਿੰਘ, ਜੈਮਲ ਸਿੰਘ, ਸੁਖਦੇਵ ਸਿੰਘ, ਡਾ: ਹਰਚੰਦ ਸਿੰਘ, ਰਜਿੰਦਰ ਸਿੰਘ, ਜਸਵੰਤ ਸਿੰਘ, ਦਰਸ਼ਨ ਸਿੰਘ, ਮਨਜੀਤ ਸਿੰਘ, ਅਜਮੇਰ ਸਿੰਘ, ਤਰਨਜੀਤ ਸਿੰਘ, ਗੁਰਚਰਨ ਸਿੰਘਮ ਬਲਦੇਵ ਸਿੰਘ, ਜਗਨ ਸਿੰਘ ਆਦਿ ਨੇ ਵੀ ਹਾਜ਼ਰੀ ਭਰੀ |

ਲੋਹਟਬੱਦੀ 'ਚ ਬਾਬਾ ਬੁੱਢਾ ਜੀ ਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਸਬੰਧੀ ਸਮਾਗਮ

ਲੋਹਟਬੱਦੀ, 27 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਵਰੋਸਾਈ ਨਿਰਮਲੇ ਸੰਪਰਦਾਇ (ਸ੍ਰੀ ਮੁਕਤਸਰ ਸਾਹਿਬ) ਵਾਲੀ ਨਾਲ ਸਬੰਧਤ ਅਸਥਾਨ ਗੁਰਦੁਆਰਾ ਬਾਬਾ ਬੁੱਢਾ ਸਰ ਸਾਹਿਬ ਲੋਹਟਬੱਦੀ ਵਿਖੇ ਬਾਬਾ ਬੁੱਢਾ ਜੀ ਅਤੇ ਸਿੱਖ ਕੌਮ ਦੇ ...

ਪੂਰੀ ਖ਼ਬਰ »

ਪੰਜਾਬ 'ਚ ਮਾਲ ਗੱਡੀਆਂ 'ਤੇ ਰੋਕ ਕੇਂਦਰ ਵਲੋਂ ਬਦਲੇ ਦੀ ਭਾਵਨਾ ਵਾਲਾ ਫ਼ੈਸਲਾ-ਇਯਾਲੀ

ਮੁੱਲਾਂਪੁਰ-ਦਾਖਾ, 27 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਪੰਜਾਬ 'ਚ ਦਲਿਤ, ਕਿਸਾਨ, ਹਰ ਮਜ਼੍ਹਬ ਦੇ ਲੋਕਾਂ ਦੀ ਭਾਈਚਾਰਕ ਸਾਂਝ ਸਦੀਆਂ ਪੁਰਾਣੀ ਹੈ, ਹੁਣ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਫ਼ਿਰਕੂ ਅਤੇ ਦਲਿਤ ਪੱਤਾ ਖੇਡਦਿਆਂ ਨਹੁੰ-ਮਾਸ ਰਿਸ਼ਤਿਆਂ ਨੂੰ ਵੱਖ ਕਰਨ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਬੜੂੰਦੀ ਇਕਾਈ ਦਾ ਗਠਨ

ਲੋਹਟਬੱਦੀ, 27 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦਾ ਘੇਰਾ ਹੋਰ ਵਿਸ਼ਾਲ ਹੁੰਦਾ ਜਾ ਰਿਹਾ ਹੈ, ਇਸ ਦੇ ਚੱਲਦਿਆਂ ਨਾਮਵਰ ਪਿੰਡ ਬੜੂੰਦੀ ਵਿਖੇ ...

ਪੂਰੀ ਖ਼ਬਰ »

ਭਦਰਕਾਲੀ ਮੰਦਰ ਨੇੜੇ ਡੰਪ ਵਾਲੀ ਥਾਂ ਵਿਖੇ ਉੱਚ ਵਿੱਦਿਆ ਕੇਂਦਰ ਖੋਲ੍ਹਣ ਦੀ ਮੰਗ ਉੱਠੀ

ਜਗਰਾਉਂ, 27 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)- ਸਥਾਨਕ ਭਦਰਕਾਲੀ ਮੰਦਰ ਨੇੜੇ ਬਣੇ ਕੂੜੇ ਦੇ ਡੰਪ ਨੂੰ ਲੋਕਾਂ ਵਲੋਂ ਨਗਰ ਕੌਾਸਲ 'ਤੇ ਭਾਰੀ ਦਬਾਅ ਬਣਾ ਕੇ ਚੁਕਾਉਣ ਤੋਂ ਬਾਅਦ ਹੁਣ ਇਸ ਕੀਮਤੀ ਥਾਂ ਪ੍ਰਤੀ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਪਈਆਂ ਹਨ | ਕੁਝ ਲੋਕ ਆਪਣੀ ...

ਪੂਰੀ ਖ਼ਬਰ »

ਹਲਕਾ ਗਿੱਲ ਤੋਂ ਧਰਮਸੋਤ ਦਾ ਘਿਰਾਓ ਕਰਨ ਲਈ 25 ਬੱਸਾਂ ਦਾ ਕਾਫ਼ਲਾ ਜਾਵੇਗਾ-ਸ਼ਿਵਾਲਿਕ, ਮਲਕਪੁਰ

ਹੰਬੜਾਂ, 27 ਅਕਤੂਬਰ (ਜਗਦੀਸ਼ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਕਰਮਜੀਤ ਸਿੰਘ ਮਲਕਪੁਰ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਅਹਿਮ ਮੀਟਿੰਗ ਕਸਬਾ ਹੰਬੜਾਂ ਵਿਖੇ ਹੋਈ ਜਿਸ ਵਿੱਚ ਪ੍ਰਧਾਨ ਸ਼੍ਰੋਮਣੀ ਅਕਾਲੀ ਦੱਲ ਲੁਧਿਆਣਾ ਦਿਹਾਤੀ, ਸਾਬਕਾ ...

ਪੂਰੀ ਖ਼ਬਰ »

ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਭਾਸ਼ਣ ਪ੍ਰਤੀਯੋਗਤਾ

ਸਿੱਧਵਾਂ ਬੇਟ, 27 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਵਿਖੇ ਅੱਜ ਕੋਵਿਡ-19 ਸਬੰਧੀ ਇਕ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ | ਸਕੂਲ ਕੈਂਪਸ ਵਿਖੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਇਸ ਭਾਸ਼ਣ ...

ਪੂਰੀ ਖ਼ਬਰ »

ਪੰਜਾਬ ਸਿੱਖਿਆ ਬੋਰਡ ਇਕ ਹਫ਼ਤੇ ਅੰਦਰ 40 ਫ਼ੀਸਦੀ ਸਿਲੇਬਸ ਘਟਾਉਣ ਦਾ ਐਲਾਨ ਕਰੇ-ਪਿ੍ੰ: ਸੇਠੀ

ਹੰਬੜਾਂ, 27 ਅਕਤੂਬਰ (ਜਗਦੀਸ਼ ਸਿੰਘ ਗਿੱਲ)- ਦੇਸ਼ ਵਿੱਚ ਚੱਲ ਰਹੀ ਮਹਾਂਮਾਰੀ ਕਾਰਨ ਪੰਜਾਬ ਦੇ ਸਕੂਲ 7 ਮਹੀਨੇ ਬੰਦ ਰਹਿਣ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋ ਚੁੱਕਾ ਹੈ, ਨੌਵੀਂ ਤੋਂ ਬਾਰ੍ਹਵੀਂ ਤੱਕ ਦੀ ਪੜ੍ਹਾਈ ਦਾ ਸਮਾਂ ਬਹੁਤ ਨਾਜ਼ੁਕ ਹੁੰਦਾ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਤੇ ਕਾਮਿਲ ਬੋਪਾਰਾਏ ਵਲੋਂ ਪਾਰਕ ਦੇ ਉਸਾਰੀ ਕੰਮਾਂ ਦਾ ਜਾਇਜ਼ਾ

ਰਾਏਕੋਟ, 27 ਅਕਤੂਬਰ (ਸੁਸ਼ੀਲ)- ਐੱਸ.ਡੀ.ਐੱਮ. ਰਾਏਕੋਟ ਡਾ. ਹਿਮਾਂਸ਼ੂ ਗੁਪਤਾ ਅਤੇ ਯੂਥ ਆਗੂ ਕਾਮਿਲ ਬੋਪਾਰਾਏ ਨੇ ਨਗਰ ਕੌਾਸਲ ਰਾਏਕੋਟ ਵਲੋਂ ਸ਼ਹਿਰ ਵਿੱਚ ਉਸਾਰੇ ਜਾ ਰਹੇ ਮਿਊਾਸਪਲ ਪਾਰਕ ਦੀ ਚੱਲ ਰਹੀ ਉਸਾਰੀ ਦੇ ਕੰਮ ਦਾ ਜਾਇਜ਼ਾ ਲਿਆ | ਇਸ ਮੌਕੇ ਨਗਰ ਕੌਾਸਲ ਦੇ ...

ਪੂਰੀ ਖ਼ਬਰ »

ਜਸਪ੍ਰੀਤ ਸਿੰਘ ਹੇਅਰ (ਕੁਰੜ) ਮਾਲ ਵਿਭਾਗ 'ਚ ਬਤੌਰ ਕਾਨੂੰਨਗੋ ਬਣੇ

ਰਾਏਕੋਟ, 27 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਪਟਵਾਰੀ ਜਸਪ੍ਰੀਤ ਸਿੰਘ ਹੇਅਰ (ਸਾਬਕਾ ਪ੍ਰਧਾਨ ਦੀ ਰੈਵੀਨਿਊ ਪਟਵਾਰ ਯੂਨੀਅਨ ਰਾਏਕੋਟ) ਨੂੰ ਪਿਛਲੇ ਦਿਨੀਂ ਮਾਲ ਵਿਭਾਗ ਪੰਜਾਬ ਵਲੋਂ ਤਰੱਕੀ ਕਰਦਿਆਂ ਬਤੌਰ ਕਾਨੂੰਨਗੋ ਬਣਾਇਆ ਗਿਆ ਹੈ ਜਿਸ ਦੀ ਤਰੱਕੀ ਹੋਣ 'ਤੇ ...

ਪੂਰੀ ਖ਼ਬਰ »

-ਕਿਸਾਨੀ ਸੰਘਰਸ਼ ਦਾ 27ਵਾਂ ਦਿਨ-

ਦੇਸ਼ ਪੱਧਰੀ ਕਿਸਾਨ ਸੰਘਰਸ਼ ਹੁਣ ਨਵੇਂ ਰੰਗ ਵਿਖਾਵੇਗਾ-ਬੂਟਾ ਸਿੰਘ ਬੁਰਜ

ਜਗਰਾਉਂ, 27 ਅਤਕੂਬਰ (ਜੋਗਿੰਦਰ ਸਿੰਘ)- ਭਾਰਤ ਦੇਸ਼ ਦੇ ਕਿਸਾਨਾਂ ਦੀਆਂ ਨੁਮਾਇੰਦਾ 250 ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਗੁਰਦੁਆਰਾ ਰਕਾਬ ਗੰਜ ਵਿਖੇ ਚੱਲ ਰਹੀ ਹੈ | ਮੋਦੀ ਦਾ ਗਰੂਰ ਟਿਕਾਣੇ ਲਿਆਉਣ ਲਈ ਦੇਸ਼ ਪੱਧਰੀ ਕਿਸਾਨ ਸੰਘਰਸ਼ ਹੁਣ ਨਵੇਂ ਰੰਗ ਵਿਖਾਵੇਗਾ ...

ਪੂਰੀ ਖ਼ਬਰ »

ਬਲੈਕਮੇਲ ਤੇ ਲੁੱਟ-ਖੋਹ ਕਰਨ ਵਾਲੀ ਜੋਤੀ ਤੇ ਸਾਥੀ ਅੰਮਿ੍ਤ ਗਿ੍ਫ਼ਤਾਰ

ਮੁੱਲਾਂਪੁਰ-ਦਾਖਾ, 27 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਥਾਣਾ ਦਾਖਾ ਦੇ ਐੱਸ.ਐੱਚ.ਓ ਪ੍ਰੇਮ ਸਿੰਘ ਦੀ ਪੁਲਿਸ ਪਾਰਟੀ ਵਲੋਂ ਇਕ ਔਰਤ, ਤਿੰਨ ਮਰਦਾਂ ਖ਼ਿਲਾਫ਼ ਪਿਛਲੇ ਮਹੀਨੇ ਮੁਕੱਦਮਾ ਦਰਜ ਕੀਤਾ ਗਿਆ ਸੀ ਜਿਸ ਵਿਚ ਸ਼ਿਕਾਇਤਕਰਤਾ ਵਲੋਂ ਪੁਲਿਸ ਨੂੰ ਇਤਲਾਹ ਦਿੱਤੀ ਕਿ ...

ਪੂਰੀ ਖ਼ਬਰ »

ਡਾ: ਅਮਰ ਸਿੰਘ ਵਲੋਂ ਅਨਾਜ ਮੰਡੀ ਸੁਧਾਰ ਵਿਖੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਗੁਰੂਸਰ ਸੁਧਾਰ, 27 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਝੋਨੇ ਦੀ ਚੱਲ ਰਹੀ ਸਰਕਾਰੀ ਖ਼ਰੀਦ ਦਰਮਿਆਨ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ: ਅਮਰ ਸਿੰਘ ਵਲੋਂ ਅੱਜ ਅਨਾਜ ਮੰਡੀ ਸੁਧਾਰ ਦਾ ਦੌਰਾ ਕੀਤਾ ਗਿਆ ਤੇ ਖ਼ਰੀਦ ਪ੍ਰਬੰਧਾਂ ਦਾ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਸਾਬਕਾ ਮੀਤ ਪ੍ਰਧਾਨ ਬਾਜਵਾ ਦੀਆਂ ਦੁਕਾਨਾਂ ਅੱਗੇ ਲਗਾਏ ਫਰਸ਼ ਨੂੰ ਪੁੱਟਿਆ

ਰਾਏਕੋਟ, 27 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਅਤੇ ਨਗਰ ਕੌਾਸਲ ਰਾਏਕੋਟ ਦੇ ਸਾਬਕਾ ਮੀਤ ਪ੍ਰਧਾਨ ਦਰਸ਼ਨ ਸਿੰਘ ਬਾਜਵਾ ਦੀਆਂ ਦੁਕਾਨਾਂ ਸਾਹਮਣੇ ਲੱਗੇ ਫ਼ਰਸ਼ ਨੂੰ ਨਗਰ ਕੌਾਸਲ ਵਲੋਂ ਪੁੱਟ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਬੀ.ਐੱਡ. ਦੇ ਚੌਥੇ ਸਮੈਸਟਰ 'ਚ ਕਾਲਜ ਆਫ਼ ਐਜੂਕੇਸ਼ਨ ਸੁਧਾਰ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

ਗੁਰੂਸਰ ਸੁਧਾਰ, 27 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਗੁਰੂਸਰ ਸੁਧਾਰ ਦੀਆਂ ਵਿਦਿਆਰਥਣਾਂ ਨੇ ਸਤੰਬਰ 2020 ਵਿਚ ਹੋਏ ਬੀ.ਐੱਡ. ਸਮੈਸਟਰ ਚੌਥਾ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਵਿਦਿਆਰਥਣ ਰਿਚਾ ਕਾਲਰਾ ਨੇ 89.81 ...

ਪੂਰੀ ਖ਼ਬਰ »

ਮੋਦੀ ਸਰਕਾਰ ਕਿਸਾਨੀ ਸੰਘਰਸ਼ ਨੂੰ ਤਾਰੋਪੀਡੋ ਕਰਨ ਲਈ ਵਿਉਂਤਾਂ ਘੜ੍ਹਣ ਲੱਗੀ-ਕਾਮਰੇਡ ਗੋਰਾ

ਰਾਏਕੋਟ, 27 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)- ਕਿਸਾਨੀ ਮੋਰਚੇ ਤੋਂ ਬੁਖਲਾਈ ਕੇਂਦਰ ਸਰਕਾਰ ਨੇ ਆਮ ਵਰਗਾਂ ਦੀ ਅੰਨ੍ਹੀ ਲੁੱਟ ਲਈ ਕਾਰਪੋਰੇਟ ਅਦਾਰਿਆਂ, ਵੱਡੇ ਇਜਾਰੇਦਾਰਾਂ ਤੇ ਜਖੀਰੇਬਾਜ਼ਾਂ ਨੂੰ ਬੇਲਗਾਮ ਛੱਡ ਦਿੱਤਾ ਹੈ ਜਿਸ ਦੇ ਨਤੀਜੇ ਵਜੋਂ ਰੋਜ਼ਾਨਾ ਦੀ ...

ਪੂਰੀ ਖ਼ਬਰ »

ਮੋਦੀ ਸਰਕਾਰ ਕਿਸਾਨੀ ਸੰਘਰਸ਼ ਨੂੰ ਤਾਰੋਪੀਡੋ ਕਰਨ ਲਈ ਵਿਉਂਤਾਂ ਘੜ੍ਹਣ ਲੱਗੀ-ਕਾਮਰੇਡ ਗੋਰਾ

ਰਾਏਕੋਟ, 27 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)- ਕਿਸਾਨੀ ਮੋਰਚੇ ਤੋਂ ਬੁਖਲਾਈ ਕੇਂਦਰ ਸਰਕਾਰ ਨੇ ਆਮ ਵਰਗਾਂ ਦੀ ਅੰਨ੍ਹੀ ਲੁੱਟ ਲਈ ਕਾਰਪੋਰੇਟ ਅਦਾਰਿਆਂ, ਵੱਡੇ ਇਜਾਰੇਦਾਰਾਂ ਤੇ ਜਖੀਰੇਬਾਜ਼ਾਂ ਨੂੰ ਬੇਲਗਾਮ ਛੱਡ ਦਿੱਤਾ ਹੈ ਜਿਸ ਦੇ ਨਤੀਜੇ ਵਜੋਂ ਰੋਜ਼ਾਨਾ ਦੀ ...

ਪੂਰੀ ਖ਼ਬਰ »

ਅੰਦੋਲਨਕਾਰੀ ਕਿਸਾਨਾਂ ਨਾਲ ਮੋਦੀ ਵਲੋਂ ਟਕਰਾਅ ਦੀ ਨੀਤੀ ਮੰਦਭਾਗੀ-ਭੈਣੀ

ਮੁੱਲਾਂਪੁਰ-ਦਾਖਾ, 27 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਕੇਂਦਰ ਦੇ ਨਵੇਂ ਖੇਤੀ ਕਾਨੂੰਨ ਦੇਸ਼ ਦੇ ਕਿਸਾਨ, ਮਜ਼ਦੂਰ ਇਕੱਲਿਆਂ ਦੇ ਉਲਟ ਨਹੀਂ, ਸਗੋਂ ਛੋਟੇ ਦੁਕਾਨਦਾਰ, ਆੜ੍ਹਤੀਏ, ਹੋਰ ਕਾਰੋਬਾਰੀ ਹਰ ਇਕ ਲਈ ਜੀਅ ਦਾ ਜੰਜਾਲ ਬਣ ਗਏ, ਅੱਜ ਪੰਜਾਬੀਆਂ ਦੀ ਲੜਾਈ ਕੇਂਦਰ ...

ਪੂਰੀ ਖ਼ਬਰ »

ਪਿੰਡ ਤਲਵੰਡੀ ਖੁਰਦ ਦੀਆਂ ਸਮੱਸਿਆਵਾਂ ਤੋਂ ਕੈਪਟਨ ਸੰਧੂ ਨੂੰ ਜਾਣੂੰ ਕਰਵਾਇਆ

ਚੌਾਕੀਮਾਨ, 27 ਅਕਤੂਬਰ (ਤੇਜਿੰਦਰ ਸਿੰਘ ਚੱਢਾ)- ਪਿੰਡ ਤਲਵੰਡੀ ਖੁਰਦ ਵਿਖੇ ਸੀਨੀਅਰ ਕਾਂਗਰਸੀ ਆਗੂ ਸੇਵਾ ਸਿੰਘ ਖੇਲਾ ਆੜ੍ਹਤੀਆ ਤੇ ਸਰਪੰਚ ਦਰਸ਼ਨ ਸਿੰਘ ਤਲਵੰਡੀ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ ਨੇ ਪਿੰਡ ਵਿਚ ਚੱਲ ਰਹੇ ਕੰਮਾਂ 'ਤੇ ਹੋਰ ਹੋਣ ਵਾਲੇ ਵਿਕਾਸ ਕਾਰਜਾਂ ...

ਪੂਰੀ ਖ਼ਬਰ »

ਕੈਪਟਨ ਸੰਧੂ ਵਲੋਂ ਸਰਪੰਚ ਭੱਠਾਧੂਹਾ ਨੂੰ 4 ਲੱਖ ਗ੍ਰਾਂਟ ਦਾ ਚੈੱਕ ਭੇਟ

ਹੰਬੜਾਂ, 27 ਅਕਤੂਬਰ (ਜਗਦੀਸ਼ ਸਿੰਘ ਗਿੱਲ)- ਕਾਂਗਰਸ ਦੇ ਹਲਕਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਵਲੋਂ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਕਾਂਗਰਸ ਦੇ ਜਰਨਲ ਸਕੱਤਰ ਮੇਜਰ ਸਿੰਘ ਭੈਣੀ, ਸੂਬਾ ਸਕੱਤਰ ਕਾਂਗਰਸ ਦਰਸ਼ਨ ਸਿੰਘ ਬੀਰਮੀ, ...

ਪੂਰੀ ਖ਼ਬਰ »

ਟੋਲ ਪਲਾਜ਼ੇ 'ਤੇ ਕਿਸਾਨ ਜਥੇਬੰਦੀਆਂ ਵਲੋਂ 25ਵਾੇ ਦਿਨ ਵੀ ਧਰਨਾ ਜਾਰੀ

ਚੌਾਕੀਮਾਨ, 27 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਾਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ੇ 'ਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਦੇ ਸਹਿਯੋਗ ਨਾਲ ਕਿਸਾਨ ਵਿਰੋਧੀ ਬਿੱਲਾਂ ਨੂੰ ...

ਪੂਰੀ ਖ਼ਬਰ »

ਮਾਰਕਿਟ ਕਮੇਟੀ ਦੇ ਅਹੁਦੇਦਾਰਾਂ ਦੀ ਮੀਟਿੰਗ

ਸਿੱਧਵਾਂ ਬੇਟ, 27 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)- ਮਾਰਕਿਟ ਕਮੇਟੀ ਸਿੱਧਵਾਂ ਬੇਟ ਵਿਖੇ ਸਮੂਹ ਅਹੁਦੇਦਾਰਾਂ ਤੇ ਡਾਇਰੈਕਟਰਾਂ ਦੀ ਇਕ ਜ਼ਰੂਰੀ ਮੀਟਿੰਗ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੌਰਾਨ ਲੋਕਾਂ ਦੀ ਮੰਗ ਨੂੰ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਹੀਦੀ ਪੁਰਬ ਸਬੰਧੀ ਧਾਰਮਿਕ ਮੁਕਾਬਲੇ ਕਰਵਾਏ

ਰਾਏਕੋਟ, 27 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਨੌਵੇਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਸਕੂਲਾਂ ਦੇ ਧਾਰਮਿਕ ਮੁਕਾਬਲੇ ਸ਼ੁਰੂ ਕਰਵਾਏ ਗਏ ਜਿਸ ਦੌਰਾਨ ਦਸਮੇਸ਼ ...

ਪੂਰੀ ਖ਼ਬਰ »

ਅਧਿਆਪਕਾਂ ਦੇ ਸਾਰੇ ਕਾਡਰਾਂ ਦੀਆਂ ਪਦਉੱਨਤੀਆਂ ਸਬੰਧੀ ਸਿੱਖਿਆ ਵਿਭਾਗ ਵਲੋਂ ਧਾਰੀ ਚੁੱਪ ਤੋਂ ਅਧਿਆਪਕ ਦੁਖੀ-ਅਕਾਲਗੜ੍ਹ

ਰਾਏਕੋਟ, 27 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)- ਪੰਜਾਬ ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀਆਂ ਤਰੱਕੀਆਂ ਸਬੰਧੀ ਪਿਛਲੇ ਕਈ ਸਾਲ ਤੋਂ ਰੋਕ ਲੱਗਣ ਕਾਰਨ ਹਜ਼ਾਰਾਂ ਅਧਿਆਪਕ ਪ੍ਰਭਾਵਿਤ ਹੋ ਰਹੇ ਹਨ | ਇਸ ਮੌਕੇ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX