ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  1 day ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  1 day ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  1 day ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  1 day ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਕੋਰੋਨਾ ਪੀੜਿਤ ਸੀਨੀਅਰ ਟੀ.ਟੀ. ਧੀਰਜ ਚੱਢਾ ਦੀ ਮੌਤ
. . .  1 day ago
ਬਿਆਸ, 12 ਮਈ (ਰੱਖੜਾ) - ਭਾਰਤੀ ਰੇਲਵੇ ਵਿਚ 'ਚ ਬਤੌਰ ਡਿਪਟੀ ਚੀਫ਼ ਟਿਕਟ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਧੀਰਜ ਚੱਢਾ ਦੀ ਅੱਜ ਸਵੇਰੇ ਕੋਰੋਨਾ ...
ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ ਆ ਰਹੀ - ਓ. ਪੀ. ਸੋਨੀ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ...
ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਜ਼ੀਰਾ (ਖੋਸਾ ਦਲ ਸਿੰਘ) 12 ਮਈ (ਮਨਪ੍ਰੀਤ ਸਿੰਘ) - ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ...
ਮਕਸੂਦਪੁਰ, ਸੂੰਢ ਮੰਡੀ 'ਚ ਮੀਂਹ ਨਾਲ ਕਣਕ ਦੀਆਂ ਬੋਰੀਆਂ ਭਿੱਜੀਆਂ
. . .  1 day ago
ਸੰਧਵਾਂ, 12 ਮਈ (ਪ੍ਰੇਮੀ ਸੰਧਵਾਂ ) - ਮਕਸੂਦਪੁਰ, ਸੂੰਢ ਮੰਡੀ ਵਿਚ ਭਾਵੇਂ ਕਿ ਕਣਕ ਦੀ ਖ਼ਰੀਦ ਖ਼ਤਮ ਹੋ ਚੁੱਕੀ ਹੈ, ਪਰ ਕਣਕ ਦੀ ਢਿੱਲੀ ਚੁਕਾਈ ਕਾਰਨ ਅੱਜ ਮੀਂਹ ਵਿਚ ਕਣਕ ਦੀਆਂ...
ਭੇਦਭਰੀ ਹਾਲਤ ਵਿਚ ਨੌਜਵਾਨ ਨੇ ਨਹਿਰ 'ਚ ਮਾਰੀ ਛਲਾਂਗ, ਲਾਸ਼ ਦੀ ਭਾਲ ਜਾਰੀ
. . .  1 day ago
ਮਾਛੀਵਾੜਾ ਸਾਹਿਬ, 12 ਮਈ (ਮਨੋਜ ਕੁਮਾਰ) - ਮੰਗਲਵਾਰ ਦੀ ਸ਼ਾਮ ਕਰੀਬ 7 ਵਜੇ ਕਿਸੇ ਨੌਜਵਾਨ ਨੇ ਭੇਦਭਰੀ ਹਾਲਤ ਵਿਚ ਪਿੰਡ ਗੜੀ ਲਾਗੇ ਗੁਜ਼ਰਦੀ ਸਰਹਿੰਦ ਨਹਿਰ ਵਿਚ ਛਲਾਂਗ ਮਾਰ...
ਭੁਲੱਥ (ਕਪੂਰਥਲਾ) ਵਿਖੇ ਤੀਸਰਾ ਮੈਡੀਕਲ ਵਾਰਡ ਸਥਾਪਿਤ
. . .  1 day ago
ਭੁਲੱਥ, 12 ਮਈ (ਸੁਖਜਿੰਦਰ ਸਿੰਘ ਮੁਲਤਾਨੀ,ਮਨਜੀਤ ਸਿੰਘ ਰਤਨ ) - ਅੱਜ ਸ਼੍ਰੋਮਣੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਤੀਸਰਾ ਮੈਡੀਕਲ ...
ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
. . .  1 day ago
ਖਡੂਰ ਸਾਹਿਬ, 12 ਮਈ ( ਰਸ਼ਪਾਲ ਸਿੰਘ ਕੁਲਾਰ ) - ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵਨਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552
ਿਵਚਾਰ ਪ੍ਰਵਾਹ: ਜੇ ਆਜ਼ਾਦੀ ਹੈ ਤਾਂ ਤੁਹਾਨੂੰ ਰੋਟੀ ਤੇ ਇਨਸਾਫ਼ ਹਾਸਲ ਹੋਵੇਗਾ। ਗੋਰਕੀ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹੇ 'ਚ ਕੋਈ ਵੀ ਯੋਗ ਵਿਅਕਤੀ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ- ਅਦਿੱਤਿਆ ਉੱਪਲ

ਨਵਾਂਸ਼ਹਿਰ, 27 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਦਿੱਤੀਆਂ ਹਦਾਇਤਾਂ ਅਨੁਸਾਰ 1 ਜਨਵਰੀ 2021 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ 'ਚ 16 ਨਵੰਬਰ 2020 ਤੋਂ 15 ਦਸੰਬਰ 2020 ਤੱਕ ਕੀਤਾ ਜਾਵੇਗਾ | ਇਸ ਸਮੇਂ ਦੌਰਾਨ 21, 22 ਨਵੰਬਰ ਅਤੇ 5, 6 ਦਸੰਬਰ 2020 ਨੂੰ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਪੋਿਲੰਗ ਬੂਥ 'ਤੇ ਬੈਠ ਕੇ ਯੋਗ ਵਿਅਕਤੀਆਂ ਪਾਸੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ | ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਦਿੱਤਿਆ ਉੱਪਲ ਵਲੋਂ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ, ਪਾਰਟਨਰ ਏਜੰਸੀਆਂ ਅਤੇ ਟ੍ਰਾਂਸਜੈਂਡਰ ਕਮਿਊਨਿਟੀ ਦੇ ਪ੍ਰਤੀਨਿਧੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਦਿੱਤੀ ਗਈ | ਉਨ੍ਹਾਂ ਕਿਹਾ ਕਿ ਵੋਟਰ ਸੂਚੀ ਦੀ ਸੁਧਾਈ ਦੌਰਾਨ ਹਰ ਯੋਗ ਵਿਅਕਤੀ ਦੀ ਰਜਿਸਟੇ੍ਰਸ਼ਨ ਯਕੀਨੀ ਬਣਾਈ ਜਾਵੇ ਅਤੇ ਸਵੀਪ ਗਤੀਵਿਧੀਆਂ ਅਧੀਨ ਇਸ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕੋਈ ਵੀ ਯੋਗ ਵਿਅਕਤੀ ਵੋਟ ਬਣਾਉਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ | ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਇਸ ਸੁਧਾਈ ਦੌਰਾਨ ਨੌਜਵਾਨਾਂ, ਮਾਈਗਰੈਂਟ ਲੇਬਰ, ਪੀ.ਡਬਲਿਊ.ਡੀਜ਼, ਐਨ.ਆਰ.ਆਈਜ਼ ਅਤੇ ਟ੍ਰਾਂਸਜੈਂਡਰ ਕਮਿਊਨਿਟੀ ਸ਼ੇ੍ਰਣੀਆਂ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਇਨ੍ਹਾਂ ਸ਼੍ਰੇਣੀਆਂ ਦੀ ਵੋਟਰ ਸੂਚੀ ਵਿਚ ਐਨਰੋਲਮੈਂਟ ਨੂੰ ਯਕੀਨੀ ਬਣਾਇਆ ਜਾਣਾ ਹੈ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਵਲੋਂ ਫ਼ੀਲਡ ਸਟਾਫ਼ ਰਾਹੀਂ ਪਿੰਡਾਂ ਵਿਚ ਅਜਿਹੇ ਨੌਜਵਾਨਾਂ ਦੀ ਪਹਿਚਾਣ ਕੀਤੀ ਜਾਵੇ, ਜੋ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ, ਪਰ ਅੱਗੇ ਪੜ੍ਹਾਈ ਨਾ ਕਰਨ ਕਾਰਨ ਕਿਸੇ ਕਾਲਜ ਜਾਂ ਤਕਨੀਕੀ ਸੰਸਥਾਨ ਵਿਚ ਦਾਖ਼ਲਾ ਨਾ ਲੈਣ ਕਾਰਨ ਉਨ੍ਹਾਂ ਦੀ ਵੋਟ ਬਣਾਉਣ ਲਈ ਕਿਸੇ ਸਿੱਖਿਆ ਸੰਸਥਾਨ ਵਲੋਂ ਫਾਰਮ ਭਰਨ ਦੇ ਉਪਰਾਲੇ ਨਹੀਂ ਕੀਤੇ ਗਏ | ਇਸ ਤੋਂ ਇਲਾਵਾ ਅਜਿਹੇ ਵਿਅਕਤੀਆਂ ਦੀ ਸੂਚੀ ਵੀ ਸਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਉਪਲਬਧ ਕਰਾਉਣ ਲਈ ਕਿਹਾ ਗਿਆ | ਇਸੇ ਤਰ੍ਹਾਂ ਜ਼ਿਲ੍ਹਾ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ ਅਤੇ ਲੇਬਰ ਅਫ਼ਸਰ ਨੂੰ ਵੀ ਵੱਖ-ਵੱਖ ਸਨਅਤਾਂ ਅਤੇ ਹੋਰ ਥਾਵਾਂ 'ਤੇ ਕੰਮ ਕਰ ਰਹੇ ਵਰਕਰਾਂ ਨੂੰ ਆਪਣੀ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਹਿਤ ਨਿੱਜੀ ਤੌਰ 'ਤੇ ਉਨ੍ਹਾਂ ਥਾਵਾਂ 'ਤੇ ਜਾਣ ਲਈ ਕਿਹਾ ਗਿਆ | ਮੀਟਿੰਗ ਵਿਚ ਮੌਜੂਦ ਕਨਵੀਨਰ ਨਹਿਰੂ ਯੁਵਾ ਕੇਂਦਰ ਨੂੰ ਫ਼ੀਲਡ ਵਿਚ ਮੌਜੂਦ ਉਨ੍ਹਾਂ ਦੇ ਵਲੰਟੀਅਰਾਂ ਰਾਹੀਂ ਵੋਟਰ ਸੂਚੀ ਦੀ ਸੁਧਾਈ ਸਬੰਧੀ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਅਤੇ ਜੋ ਨੌਜਵਾਨ 1 ਜਨਵਰੀ 2021 ਨੂੰ 18 ਸਾਲ ਦੀ ਉਮਰ ਪੂਰੀ ਕਰ ਲੈਂਦੇ ਹਨ, ਉਨ੍ਹਾਂ ਪਾਸੋਂ ਫਾਰਮ ਨੰ: 6 ਭਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ | ਮੀਟਿੰਗ ਵਿਚ ਟ੍ਰਾਂਸਜੈਂਡਰ ਕਮਿਊਨਿਟੀ ਦੇ ਨੁਮਾਇੰਦੇ ਪ੍ਰੀਤੀ ਮਹੰਤ ਵਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿਚ ਉਨ੍ਹਾਂ ਦੀ ਕਮਿਊਨਿਟੀ ਨਾਲ ਸਬੰਧਤ ਸਾਰੇ ਵਿਅਕਤੀਆਂ ਦੀ ਵੋਟ ਪਹਿਲਾਂ ਹੀ ਬਣਾਈ ਜਾ ਚੁੱਕੀ ਹੈ | ਇਸ ਮੌਕੇ ਐੱਸ.ਡੀ.ਐਮ. ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐੱਸ.ਡੀ.ਐਮ. ਬਲਾਚੌਰ ਦੀਪਕ ਰੁਹੇਲਾ, ਚੋਣ ਤਹਿਸੀਲਦਾਰ ਵਿਵੇਕ ਮੋਹਲਾ, ਪ੍ਰੋਗਰਾਮਰ ਅਮਿਤ ਸੈਣੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ |

ਪਿੰਡ ਹੀਉਂ ਵਿਖੇ ਕਿਸਾਨਾਂ ਨੇ ਫੂਕਿਆ ਮੋਦੀ ਦਾ ਪੁਤਲਾ

ਬੰਗਾ, 27 ਅਕਤੂਬਰ (ਕਰਮ ਲਧਾਣਾ)- ਪਿੰਡ ਹੀਉਂ 'ਚ ਕਿਸਾਨਾਂ ਵਲੋਂ ਮੋਦੀ ਤੇ ਯੋਗੀ ਦੇ ਪੁਤਲੇ ਫੂਕੇ ਗਏ | ਇਸ ਮੌਕੇ 'ਤੇ ਸਾਬਕਾ ਸਰਪੰਚ ਦਿਲਬਾਗ ਸਿੰਘ, ਸੁਖਵਿੰਦਰ ਸਿੰਘ ਭੋਲਾ ਅਤੇ ਗੁਰਨੇਕ ਸਿੰਘ ਨੇਕੀ ਆਦਿ ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਤਿੰਨ ਖੇਤੀਬਾੜੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦਾ ਕੋਈ ਵੀ ਪੀੜਤ ਨਾ ਆਉਣਾ ਵੱਡੀ ਰਾਹਤ- ਸਿਵਲ ਸਰਜਨ

ਨਵਾਂਸ਼ਹਿਰ, 27 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਅੱਜ ਜ਼ਿਲ੍ਹੇ ਅੰਦਰ ਕਿਸੇ ਵੀ ਮਰੀਜ਼ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਨਾ ਆਉਣਾ ਜ਼ਿਲ੍ਹੇ ਲਈ ਵੱਡੀ ਰਾਹਤ ਅਤੇ ਖ਼ੁਸ਼ੀ ਵਾਲੀ ਗੱਲ ਹੈ | ਇਹ ਜਾਣਕਾਰੀ ਸਿਵਲ ਸਰਜਨ ਡਾ. ਰਾਜਿੰਦਰ ਪ੍ਰਸਾਦ ਭਾਟੀਆ ਨੇ ਦੱਸਿਆ ਕਿ ਹੁਣ ...

ਪੂਰੀ ਖ਼ਬਰ »

ਸੁਆਮੀ ਸ਼ੰਕਰਾ ਨੰਦ ਭੂਰੀ ਵਾਲੇ 29 ਨੂੰ ਕਰਨਗੇ ਅੱਖਾਂ ਦੇ ਹਸਪਤਾਲ ਦਾ ਉਦਘਾਟਨ

ਬਲਾਚੌਰ, 27 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)- ਸੁਆਮੀ ਗੰਗਾ ਨੰਦ ਭੂਰੀ ਵਾਲੇ ਚੈਰੀਟੇਬਲ ਸੇਵਾ ਸੰਮਤੀ ਮਾਛੀਵਾੜਾ ਸਾਹਿਬ ਦੇ ਪ੍ਰਮੁੱਖ ਅਹੁਦੇਦਾਰ ਚਰਨਜੀਤ ਸਿੰਘ ਥੋਪੀਆ ਅਤੇ ਡਾ: ਦੀਪਕ ਪਾਂਡੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੇਵਾ ਸੰਮਤੀ ਵਲੋਂ ਕਪਿਲ ...

ਪੂਰੀ ਖ਼ਬਰ »

ਮੋਦੀ ਸਰਕਾਰ ਵਲੋਂ ਪੰਜਾਬ 'ਚ ਮਾਲ ਗੱਡੀਆਂ ਬੰਦ ਕਰਨਾ ਮੰਦਭਾਗਾ - ਠੇਕੇਦਾਰ ਰਜਿੰਦਰ ਸਿੰਘ

ਕਟਾਰੀਆਂ, 27 ਅਕਤੂਬਰ (ਨਵਜੋਤ ਸਿੰਘ ਜੱਖੂ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੰਜਾਬ ਵਿਚ ਸਭ ਪੱਟੜੀਆਂ ਖੋਲ੍ਹ ਦੇਣ ਦੇ ਬਾਵਜੂਦ ਮਾਲ ਗੱਡੀਆਂ ਨੂੰ ਚਲਣੋਂ ਰੋਕ ਦੇਣ ਦੇ ਫੈਸਲੇ ਨਾਲ ਕੇਂਦਰ ਦੀ ਮੋਦੀ ਸਰਕਾਰ ਦਾ ਪੰਜਾਬ ਪ੍ਰਤੀ ਤਾਨਾਸ਼ਾਹੀ ਰਵੱਈਆ ਸਾਹਮਣੇ ...

ਪੂਰੀ ਖ਼ਬਰ »

6 ਸਾਲਾ ਬੱਚੀ ਦੇ ਹਤਿਆਰਿਆਂ ਨੂੰ ਫਾਂਸੀ ਦਿੱਤੀ ਜਾਵੇ-ਲੋਹਟੀਆ

ਮੁਕੰਦਪੁਰ, 27 ਅਕਤੂਬਰ (ਸੁਖਜਿੰਦਰ ਸਿੰਘ ਬਖਲੌਰ) - ਵਿਧਾਨ ਸਭਾ ਹਲਕਾ ਬੰਗਾ ਦੇ ਕਸਬਾ ਮੁਕੰਦਪੁਰ ਵਿਖੇ ਲੋਹਟੀਆ ਪੈਲਿਸ 'ਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਿਹਾਰ ਲੋਹਟੀਆ ਨੇ ਕਿਹਾ ਕਿ ਟਾਂਡਾ ਸ਼ਹਿਰ ਵਿਖੇ 6 ਸਾਲਾ ਬੱਚੀ ਨਾਲ ਵਾਪਰੀ ਸ਼ਰਮਨਾਕ ਘਟਨਾ ਦੇ ...

ਪੂਰੀ ਖ਼ਬਰ »

'ਨਸ਼ਾ ਮੁਕਤ ਭਾਰਤ ਅਭਿਆਨ' ਤਹਿਤ ਰੈੱਡ ਕਰਾਸ ਟੀਮ ਨੇ ਕਰਵਾਇਆ ਸੈਮੀਨਾਰ

ਬਲਾਚੌਰ, 27 ਅਕਤੂਬਰ (ਸ਼ਾਮ ਸੁੰਦਰ ਮੀਲੂ)- ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ 'ਨਸ਼ਾ ਮੁਕਤ ਭਾਰਤ ਅਭਿਆਨ' ਮੁਹਿੰਮ ਤਹਿਤ ਪਿੰਡ ਖੁਰਦਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਜਾਗਰੂਕਤਾ ਕੈਂਪ ਦੀ ਪ੍ਰਧਾਨਗੀ ਪਿੰਡ ਦੇ ਸਰਪੰਚ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਰੋਸ ਵਜੋਂ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਸੜੋਆ, 27 ਅਕਤੂਬਰ (ਨਾਨੋਵਾਲੀਆ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਸੂਬੇ ਅੰਦਰ ਦਿਨ ਪ੍ਰਤੀ ਦਿਨ ਰੋਸ ਵਧਦਾ ਜਾ ਰਿਹਾ ਹੈ, ਜਿਸ ਬਾਰੇ ਕੇਂਦਰ ਸਰਕਾਰ ਨੂੰ ਗੰਭੀਰ ਹੋਣ ਦੀ ਜ਼ਰੂਰਤ ਹੈ | ਪਿੰਡ ਪੈਲੀ ਵਿਖੇ ਜਥੇਦਾਰ ਹਜ਼ੂਰਾ ਸਿੰਘ ...

ਪੂਰੀ ਖ਼ਬਰ »

ਸੰਸਦ ਮੈਂਬਰ ਮਨੀਸ਼ ਤਿਵਾੜੀ ਵਲੋਂ ਨਵਾਂਸ਼ਹਿਰ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ

ਨਵਾਂਸ਼ਹਿਰ, 27 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵਲੋਂ ਵਿਧਾਇਕ ਅੰਗਦ ਸਿੰਘ ਅਤੇ ਪੰਜਾਬ ਲਾਰਜ ਇੰਡਸਟਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਦੀ ਮੌਜੂਦਗੀ ਵਿਚ ਨਵਾਂਸ਼ਹਿਰ ਵਿਖੇ ਵੱਖ-ਵੱਖ ...

ਪੂਰੀ ਖ਼ਬਰ »

ਨੌਰਾ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਮੁਲਤਵੀ

ਪੱਲੀ ਝਿੱਕੀ, 27 ਅਕਤੂਬਰ (ਕੁਲਦੀਪ ਸਿੰਘ ਪਾਬਲਾ) - ਦੇਹਰਾ ਬਾਬਾ ਗੁਲਾਬ ਸਿੰਘ ਦੀ ਪਵਿੱਤਰ ਯਾਦ ਨੂੰ ਸਮਰਪਿਤ 20ਵਾਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਮੁਲਤਵੀ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਸ. ਚੈਨ ਸਿੰਘ ...

ਪੂਰੀ ਖ਼ਬਰ »

ਗੁਣਾਚੌਰ ਵਿਖੇ ਜੁਆਇੰਟ ਡਾਇਰੈਕਟਰ ਵਲੋਂ ਕੰਮਾਂ ਦਾ ਜ਼ਾਇਜਾ

ਬੰਗਾ, 27 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਪਿੰਡ ਗੁਣਾਚੌਰ ਵਿਖੇ ਜੁਆਇੰਟ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਵਲੋਂ ਮਨਰੇਗਾ ਅਧੀਨ ਚੱਲ ਰਹੇ ਮਾਡਲ ਛੱਪੜ ਦੇ ਨਵੀਨੀਕਰਨ ਦੇ ਕੰਮਾਂ ਦਾ ਜਾਇਜਾ ਲਿਆ ਅਤੇ ਛੱਪੜ ਦੇ ਕੰਮਾਂ ਦਾ ਮੌਕਾ ਦੇਖਿਆ | ਰਾਜੇਸ਼ ਚੱਢਾ ਬਲਾਕ ਵਿਕਾਸ ...

ਪੂਰੀ ਖ਼ਬਰ »

ਮੋਦੀ ਸਰਕਾਰ ਕਿਸਾਨ ਵਿਰੋਧੀ ਸਰਕਾਰ ਸਾਬਤ ਹੋਈ- ਜਥੇ: ਝਿੰਗੜ

ਔੜ/ਝਿੰਗੜਾਂ, 27 ਅਕਤੂਬਰ (ਕੁਲਦੀਪ ਸਿੰਘ ਝਿੰਗੜ)- ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀ ਹੁਣ ਤੱਕ ਦੀ ਸਭ ਤੋਂ ਵੱਧ ਕਿਸਾਨ ਵਿਰੋਧੀ ਸਾਬਤ ਹੋਈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇ. ਰਣਜੀਤ ਸਿੰਘ ਝਿੰਗੜ ਸਾਬਕਾ ਚੇਅਰਮੈਨ ਸ਼ੂਗਰ ਮਿੱਲ ਨੇ ਪਿੰਡ ਝਿੰਗੜਾਂ ਵਿਖੇ ...

ਪੂਰੀ ਖ਼ਬਰ »

ਮਾਲੇਵਾਲ ਸਕੂਲ ਵਿਖੇ ਬਿੱਟੂ ਸ਼ਰਮਾ ਵਲੋਂ ਬੱਚਿਆਂ ਨੂੰ ਵੰਡੇ ਮਾਸਕ

ਪੋਜੇਵਾਲ ਸਰਾਂ, 27 ਅਕਤੂਬਰ (ਨਵਾਂਗਰਾਈਾ)-ਚੌਧਰੀ ਮੇਲਾ ਰਾਮ ਭੂੰਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲੇਵਾਲ ਵਿਖੇ ਗੋਪਾਲ ਕਿ੍ਸ਼ਨ ਬਿੱਟੂ ਸ਼ਰਮਾ ਮੈਡੀਕਲ ਸਟੋਰ ਪੋਜੇਵਾਲ ਵਲੋਂ ਸਕੂਲ ਦੇ ਸਾਰੇ ਬੱਚਿਆਂ ਨੂੰ ਕੋਰੋਨਾ ਤੋਂ ਬਚਾਅ ਲਈ ਮੁਫ਼ਤ ਮਾਸਕ ਦਿੱਤੇ ...

ਪੂਰੀ ਖ਼ਬਰ »

ਰਾਜਨੀਤਿਕ ਲੋਕ ਕਿਸਾਨੀ ਧਰਨਿਆਂ 'ਤੇ ਜਾ ਕੇ ਆਪਣੀਆਂ ਸਿਆਸੀ ਰੋਟੀਆਂ ਨਾ ਸੇਕਣ- ਰਾਏ

ਬਹਿਰਾਮ, 27 ਅਕਤੂਬਰ (ਨਛੱਤਰ ਸਿੰਘ ਬਹਿਰਾਮ) - ਕਿਸਾਨਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਪੰਜਾਬ ਭਰ 'ਚ ਧਰਨੇ ਦਿੱਤੇ ਹੋਏ ਹਨ, ਪਰ ਕਈ ਰਾਜਨੀਤਿਕ ਲੋਕ ਇਨ੍ਹਾਂ ਧਰਨਿਆਂ 'ਤੇ ਜਾ ਕੇ ਆਪਣੀਆਂ ਸਿਆਸੀ ਰੋਟੀਆਂ ਸੇਕਣੀਆਂ ਚਾਹੁੰਦੇ ਹਨ | ਇਨ੍ਹਾਂ ਧਰਨਿਆਂ 'ਚ ਜੇ ਕਿਸੇ ...

ਪੂਰੀ ਖ਼ਬਰ »

ਮੁਕੰਦਪੁਰ ਦੇ ਸਰਕਾਰੀ ਹਸਪਤਾਲ ਵਿਖੇ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਮੁਹਿੰਮ

ਮੁਕੰਦਪੁਰ, 27 ਅਕਤੂਬਰ (ਸੁਖਜਿੰਦਰ ਸਿੰਘ ਬਖਲੌਰ) - ਸਿਵਲ ਸਰਜਨ ਡਾ. ਰਜਿੰਦਰ ਪ੍ਰਸਾਦ ਭਾਟੀਆ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ. ਐਮ. ਓ. ਮੁਕੰਦਪੁਰ ਡਾ. ਰਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ 'ਨਸ਼ਾ ਮੁਕਤ ਭਾਰਤ ਅਭਿਆਨ' ਤਹਿਤ ਸਰਕਾਰੀ ...

ਪੂਰੀ ਖ਼ਬਰ »

ਮਾਸੂਮ ਬੱਚੀਆਂ ਨਾਲ ਜਬਰ ਜਨਾਹ ਦੀਆਂ ਵਾਪਰਦੀਆਂ ਘਟਨਾਵਾਂ ਚਿੰਤਾਜਨਕ-ਸੰਧੂ ਸੰਧਵਾਂ

ਸੰਧਵਾਂ, 27 ਅਕਤੂਬਰ (ਪ੍ਰੇਮੀ ਸੰਧਵਾਂ)-ਸਮਾਜ ਸੇਵੀ ਨਿਰਮਲ ਸਿੰਘ ਸੰਧੂ ਜਨਰਲ ਸਕੱਤਰ ਇੰਡੀਅਨ ਓਵਰਸੀਜ਼ ਡਿਵੈਲਪਮੈਂਟ ਕਮੇਟੀ ਯੂ. ਕੇ. ਨੇ ਕਿਹਾ ਕਿ ਸਾਡੇ ਦੇਸ਼ ਅੰਦਰ ਮਾਸੂਮ ਬਾਲੜੀਆਂ ਨਾਲ ਜਬਰ-ਜਨਾਹ ਦੀਆਂ ਵਾਪਰਦੀਆਂ ਘਟਨਾਵਾਂ ਅਤਿ ਚਿੰਤਾਜਨਕ ਹਨ | ਉਨ੍ਹਾਂ ...

ਪੂਰੀ ਖ਼ਬਰ »

ਅਗਲੇ ਸੈਸ਼ਨ ਤੋਂ ਸਰਕਾਰੀ ਕਾਲਜ ਜਾਡਲਾ ਦੀ ਨਵੀਂ ਬਿਲਡਿੰਗ 'ਚ ਲੱਗਣਗੀਆਂ ਕਲਾਸਾਂ- ਮਨੀਸ਼ ਤਿਵਾੜੀ

ਨਵਾਂਸ਼ਹਿਰ, 27 ਅਕਤੂਬਰ (ਗੁਰਬਖਸ਼ ਸਿੰਘ ਮਹੇ, ਬਲਕਾਰ ਸਿੰਘ ਭੂਤਾਂ)- ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਵਿਧਾਇਕ ਅੰਗਦ ਸਿੰਘ ਅਤੇ ਪੰਜਾਬ ਲਾਰਜ ਇੰਡਸਟਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਸਮੇਤ ਸਰਕਾਰੀ ਕਾਲਜ ਜਾਡਲਾ ਦੀ ...

ਪੂਰੀ ਖ਼ਬਰ »

ਕਾਂਗਰਸ ਦੇ ਐਸ.ਸੀ. ਵਿਭਾਗ ਵਲੋਂ ਕੈਪਟਨ ਦਾ ਸਨਮਾਨ ਲੱਖਾਂ ਨੌਜਵਾਨਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ - ਪ੍ਰਵੀਨ ਬੰਗਾ

ਬੰਗਾ, 27 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਪ੍ਰਵੀਨ ਬੰਗਾ ਜੋਨ ਇੰਚਾਰਜ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਨੇ ਐਸ. ਸੀ ਵਿਭਾਗ ਦੇ ਪ੍ਰਧਾਨ ਡਾ. ਰਾਜ ਕੁਮਾਰ ਵਿਧਾਇਕ ਚੱਬੇਵਾਲ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਪੰਜਾਬ ...

ਪੂਰੀ ਖ਼ਬਰ »

ਭਾਜਪਾ ਹੁਣ ਦਲਿਤਾਂ ਨੂੰ ਗੁੰਮਰਾਹ ਨਹੀਂ ਕਰ ਸਕਦੀ - ਡੋਗਰ

ਬੰਗਾ, 27 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਅੰਬੇਡਕਰ ਸੈਨਾ ਮੂਲ ਨਿਵਾਸੀ ਦੀ ਵਿਸ਼ੇਸ਼ ਮੀਟਿੰਗ ਡੋਗਰ ਰਾਮ ਪ੍ਰਧਾਨ ਦੀ ਪ੍ਰਧਾਨਗੀ 'ਚ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ਭਾਜਪਾ ਹੁਣ ਦਲਿਤਾਂ ਨੂੰ ਗੁੰਮਰਾਹ ਨਹੀਂ ਕਰ ਸਕਦੀ | ਉਨ੍ਹਾਂ ਕਿਹਾ ਕਿ ਜਿੰਨਾ ...

ਪੂਰੀ ਖ਼ਬਰ »

ਕਾਜਵਿਆਂ 'ਤੇ ਲਗਾਏ ਸੇਫ਼ਟੀ ਐਾਗਲ ਚੋਰਾਂ ਵਲੋਂ ਕੱਟਣ ਕਾਰਨ ਵਾਹਨ ਚਾਲਕ ਹੁੰਦੇ ਹਨ ਖੱਜਲ ਖ਼ੁਆਰ

ਭੱਦੀ, 27 ਅਕਤੂਬਰ (ਨਰੇਸ਼ ਧੌਲ)- ਇਲਾਕੇ ਅੰਦਰ ਕੁੱਝ ਲਿੰਕ ਸੜਕਾਂ 'ਤੇ ਪਹਿਲੇ ਸਮੇਂ ਦੌਰਾਨ ਬਣਾਏ ਗਏ ਕਾਜਵਿਆਂ ਦੇ ਦੋਨੋਂ ਪਾਸੇ ਸੇਫ਼ਟੀ ਐਾਗਲ ਲਗਾਏ ਗਏ ਸਨ, ਪ੍ਰੰਤੂ ਹੁਣ ਲੰਬੇ ਸਮੇਂ ਤੋਂ ਉਨ੍ਹਾਂ ਐਾਗਲਾਂ ਨੰੂ ਚੋਰਾਂ ਵਲੋਂ ਥੱਲੇ ਤੋਂ 2-3 ਇੰਚ ਛੱਡ ਕੇ ਕੱਟ ਦਿੱਤਾ ...

ਪੂਰੀ ਖ਼ਬਰ »

ਮੁਕੰਦਪੁਰ ਵਿਖੇ ਕੇਨਰਾ ਬੈਂਕ ਵਲੋਂ ਸਮਾਰਟ ਸਕੂਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਟ

ਮੁਕੰਦਪੁਰ, 27 ਅਕਤੂਬਰ (ਸੁਖਜਿੰਦਰ ਸਿੰਘ ਬਖਲੌਰ)- ਸਿੱਖਿਆ ਦੇ ਖੇਤਰ 'ਚ ਆਪਣੀ ਵਿਲੱਖਣ ਪਹਿਚਾਣ ਬਣਾ ਚੁੱਕੇ ਕਸਬਾ ਮੁਕੰਦਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਲਾਇਬ੍ਰੇਰੀ ਨੂੰ ਕੇਨਰਾ ਬੈਂਕ ਮੁਕੰਦਪੁਰ ਦੇ ਮੈਨੇਜਰ ਸੰਜੀਵ ਕੁਮਾਰ ਅਵਸਥੀ ਨੇ ...

ਪੂਰੀ ਖ਼ਬਰ »

ਸੁੱਜੋਂ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੀ ਯਾਦ 'ਚ ਸੰਖੇਪ ਸਮਾਗਮ ਕਰਵਾਇਆ

ਬੰਗਾ, 27 ਅਕਤੂਬਰ (ਕਰਮ ਲਧਾਣਾ)- ਨਾਭ ਕੰਵਲ ਰਾਜਾ ਸਾਹਿਬ ਦੇ ਤਪ ਅਸਥਾਨ ਸੁੱਜੋਂ ਵਿਖੇ ਉਨ੍ਹਾਂ ਦੀ ਪਵਿੱਤਰ ਯਾਦ 'ਚ ਸਾਲਾਨਾ ਗੁਰਮਤਿ ਸਮਾਗਮ ਕਰਾਵਾਇਆ ਗਿਆ | ਕੋਵਿਡ-19 ਦੇ ਪ੍ਰਕੋਪ ਕਰਕੇ ਸੰਖੇਪ, ਪਰ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਏ ਸਮਾਗਮ ਦੀ ਆਰੰਭਤਾ 'ਚ ਤਿੰਨ ...

ਪੂਰੀ ਖ਼ਬਰ »

ਟੋਲ ਪਲਾਜਾ 'ਤੇ ਕਿਸਾਨਾਂ ਦਾ ਧਰਨਾ ਜਾਰੀ

ਮਜਾਰੀ/ਸਾਹਿਬਾ, 27 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)- ਕੇਂਦਰ ਸਰਕਾਰ ਵਲੋਂ ਖੇਤੀ ਵਿਰੋਧੀ ਲਿਆਂਦੇ ਕਾਨੂੰਨਾਂ ਦੇ ਵਿਰੋਧ ਵਿਚ ਕਸਬਾ ਮਜਾਰੀ ਲਾਗੇ ਟੋਲ ਟੈਕਸ ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ | ਇਸ ਧਰਨੇ ਵਿਚ ਵੱਖ-ਵੱਖ ਪਿੰਡਾਂ ਦੇ ਕਿਸਾਨ ...

ਪੂਰੀ ਖ਼ਬਰ »

ਫ਼ਸਲੀ ਵਿਭਿੰਨਤਾ ਸਕੀਮ ਅਧੀਨ ਖੇਤੀਬਾੜੀ ਵਿਭਾਗ ਵਲੋਂ ਜਾਗਰੂਕਤਾ ਕੈਂਪ ਲਗਾਇਆ

ਰਾਹੋਂ, 27 ਅਕਤੂਬਰ (ਬਲਬੀਰ ਸਿੰਘ ਰੂਬੀ)- ਖੇਤੀਬਾੜੀ ਅਫ਼ਸਰ ਡਾ: ਨਰੇਸ਼ ਕਟਾਰੀਆ ਦੀ ਅਗਵਾਈ ਹੇਠ ਫ਼ਸਲੀ ਵਿਭਿੰਨਤਾ ਸਕੀਮ ਅਧੀਨ ਰਾਹੋਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਦਾ ਲਗਾਇਆ ਗਿਆ | ਇਸ ਮੌਕੇ ਡਾ: ਨਰੇਸ਼ ਕਟਾਰੀਆ, ਖੇਤੀਬਾੜੀ ਅਫ਼ਸਰ ਨਵਾਂਸ਼ਹਿਰ ਨੇ ਕਿਸਾਨਾਂ ...

ਪੂਰੀ ਖ਼ਬਰ »

ਗੰਦਗੀ ਕਰਕੇ ਭਿਆਨਕ ਬਿਮਾਰੀਆਂ ਫੈਲਣ ਦਾ ਬਣਿਆ ਖ਼ਤਰਾ

ਸੰਧਵਾਂ, 27 ਅਕਤੂਬਰ (ਪ੍ਰੇਮੀ ਸੰਧਵਾਂ)- ਕੋਰੋਨਾ ਤੋਂ ਬਾਅਦ ਡੇਂਗੂ-ਮਲੇਰੀਏ ਵਰਗੀਆਂ ਬਿਮਾਰੀਆਂ ਜਨਮ ਲੈ ਰਹੀਆਂ ਹਨ ਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਿੰਡਾਂ 'ਚ ਕੈਂਪ ਲਗਾ ਕੇ ਲੋਕਾਂ ਨੂੰ ਫਰਿੱਜਾਂ ਦੀਆਂ ਟਰੇਆਂ, ਕੋਠਿਆਂ 'ਤੇ ਪਈ ਟੁੱਟ-ਭੱਜ ਅਤੇ ਪਾਣੀ ...

ਪੂਰੀ ਖ਼ਬਰ »

ਇਫਟੂ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਹਲਕਾ ਵਿਧਾਇਕ ਦੇ ਘਰ ਅੱਗੇ ਧਰਨਾ ਭਲਕੇ

ਮਜਾਰੀ/ਸਾਹਿਬਾ, 27 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)- ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਮੌਕੇ ਕੀਤੇ ਵਾਅਦਿਆਂ ਨੂੰ ਪੂਰੇ ਕਰਵਾਉਣ ਲਈ ਇਫਟੂ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਹਲਕਾ ਬਲਾਚੌਰ ਦੇ ਵਿਧਾਇਕ ਚੌ: ਦਰਸ਼ਨ ਲਾਲ ਮੰਗੂਪੁਰ ਦੇ ਘਰ ਅੱਗੇ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ-ਥਾਣਾ ਮੁਖੀ

ਪੋਜੇਵਾਲ ਸਰਾਂ, 27 ਅਕਤੂਬਰ (ਰਮਨ ਭਾਟੀਆ)- ਕਿਸਾਨ ਭਰਾਵਾਂ ਨੂੰ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ | ਜੇਕਰ ਕੋਈ ਵੀ ਵਿਅਕਤੀ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾਲ ਸਾੜਦਾ ਪਾਇਆ ਗਿਆ ਤਾਂ ਪੁਲਿਸ ...

ਪੂਰੀ ਖ਼ਬਰ »

ਬਾਬਾ ਕਾਲਾ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ

ਔੜ/ਝਿੰਗੜਾਂ, 27 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਵਿਖੇ ਬਾਬਾ ਕਾਲਾ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਭਗਤ ਭਜਨ ਰਾਮ ਗਹਿਲ ਮਜਾਰੀ ਵਲੋਂ ਸਮੂਹ ਸੰਗਤਾਂ ਦੇ ਭਲੇ ਲਈ ਅਰਦਾਸ ਕੀਤੀ ਗਈ | ਉਨ੍ਹਾਂ ਦੀ ਭਜਨ ਮੰਡਲੀ ਨੇ ਗੁੱਗਾ ਜਾਹਰ ...

ਪੂਰੀ ਖ਼ਬਰ »

ਭਾਜਪਾ ਕਿਸਾਨਾਂ ਦੇ ਵਿਦਰੋਹ ਨੂੰ ਠੱਲ੍ਹ ਪਾਉਣ ਲਈ ਸਾਜਿਸ਼ਾਂ ਘੜ ਰਹੀ-ਚੱਢਾ

ਬੰਗਾ, 27 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਆਮ ਆਦਮੀ ਪਾਰਟੀ ਪੰਜਾਬ ਦੇ ਸਕੱਤਰ ਗਗਨਦੀਪ ਸਿੰਘ ਚੱਢਾ ਨੇ ਬੰਗਾ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਉਪਰੰਤ ਕਿਹਾ ਕਿ ਭਾਜਪਾ ਨੇ ਧਰਮ ਤੇ ਜਾਤ-ਪਾਤ ਦੀ ਰਾਜਨੀਤੀ ਕਰ ਕੇ ਲੋਕਾਂ ਨੂੰ ਭੜਕਾਇਆ | ਹੁਣ ਜਦੋਂ ਦੇਸ਼ 'ਚ ਕਿਸਾਨ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਪਨਾਮ ਦੇ ਰਿਲਾਇੰਸ ਪੰਪ 'ਤੇ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ

ਸਮੁੰਦੜਾ, 27 ਅਕਤੂਬਰ (ਤੀਰਥ ਸਿੰਘ ਰੱਕੜ)- ਪਿੰਡ ਪਨਾਮ ਵਿਖੇ ਹੁਸ਼ਿਆਰਪੁਰ ਚੰਡੀਗੜ੍ਹ ਮੱੁਖ ਸੜਕ ਤੇ ਰਿਲਾਇੰਸ ਪੈਟਰੋਲ ਪੰਪ 'ਤੇ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖਿਲਾਫ਼ ਅੱਜ ਤੋਂ ਦਿਨ-ਰਾਤ ਦਾ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਗਿਆ | ਅੱਜ ਦੇ ...

ਪੂਰੀ ਖ਼ਬਰ »

2 ਨਵੰਬਰ ਤੱਕ ਚੱਲਣ ਵਾਲੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ

ਨਵਾਂਸ਼ਹਿਰ, 27 ਅਕਤੂਬਰ (ਬਲਕਾਰ ਸਿੰਘ ਭੂਤਾਂ)- ਪੰਜਾਬ ਸਰਕਾਰ ਵਲੋਂ ਭਿ੍ਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਦੇ ਸਬੰਧ ਵਿਚ ਵਿਜੀਲੈਂਸ ਬਿਊਰੋ ਪੰਜਾਬ ਐਸ.ਏ.ਐਸ. ਨਗਰ ਮੋਹਾਲੀ ਵਲੋਂ 27 ਅਕਤੂਬਰ ਤੋਂ 2 ਨਵੰਬਰ ਤੱਕ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ...

ਪੂਰੀ ਖ਼ਬਰ »

ਗੁੱਗਾ ਜ਼ਾਹਰ ਪੀਰ ਦੀ ਯਾਦ 'ਚ ਕਰਵਾਇਆ ਧਾਰਮਿਕ ਸਮਾਗਮ

ਸੰਧਵਾਂ, 27 ਅਕਤੂਬਰ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਗੁੱਗਾ ਜਾਹਰ ਪੀਰ ਦੇ ਦਰਬਾਰ 'ਤੇ ਪਹਿਲੇ ਮੂਰਤੀ ਸਥਾਪਨਾ ਦਿਵਸ ਮੌਕੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਗਤ ਮਹਿੰਦਰ ਪਾਲ ਜੰਜੂਆ ਤੇ ਭਗਤ ਰਾਮ ਲੁਭਾਇਆ ਦੀ ਸਰਪ੍ਰਸਤੀ ਹੇਠ ਇਕ ਧਾਰਮਿਕ ਸਮਾਗਮ ਸ਼ਰਧਾ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਨੇ ਚੌਕਸੀ ਜਾਗਰੂਕਤਾ ਹਫ਼ਤੇ ਦੀ ਕੀਤੀ ਆਰੰਭਤਾ

ਬਲਾਚੌਰ, 27 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਨੈਸ਼ਨਲ ਬੈਂਕ ਬਲਾਚੌਰ ਵਿਖੇ 27 ਅਕਤੂਬਰ ਤੋਂ 2 ਨਵੰਬਰ ਤੱਕ ਮਨਾਏ ਜਾ ਰਹੇ ਚੌਕਸੀ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ ਸੀਨੀਅਰ ਮੈਨੇਜਰ/ਬਰਾਂਚ ਮੁਖੀ ਨਰਿੰਦਰ ਕੁਮਾਰ ਸ਼ਰਮਾ ਨੇ ਕਰਵਾਈ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX