ਤਾਜਾ ਖ਼ਬਰਾਂ


ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  8 minutes ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  20 minutes ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  27 minutes ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  51 minutes ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  about 1 hour ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  about 1 hour ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  53 minutes ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  about 2 hours ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  about 2 hours ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 2 hours ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  about 2 hours ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  about 2 hours ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  about 2 hours ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਕੋਰੋਨਾ ਕਾਰਨ ਭਾਰਤ 'ਚ ਫਸੇ ਲੋਕਾਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੀ ਪਹਿਲੀ ਉਡਾਣ
. . .  about 3 hours ago
ਮੈਲਬੌਰਨ,15 ਮਈ - ਕੋਰੋਨਾ ਦੇ ਚਲਦਿਆਂ ਆਸਟ੍ਰੇਲੀਆ ਵਲੋਂ ਹਵਾਈ ਯਾਤਰਾ 'ਤੇ ਲਗਾਈ ਗਈ ਪਾਬੰਦੀ ਹਟਾਉਣ ਤੋਂ ਬਾਅਦ ਅੱਜ ਭਾਰਤ ਤੋਂ ਪਹਿਲੀ ਹਵਾਈ ਉਡਾਣ ਯਾਤਰੀਆਂ...
ਪੱਛਮੀ ਬੰਗਾਲ ਵਿਚ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ
. . .  about 3 hours ago
ਕੋਲਕਾਤਾ,15 ਮਈ - ਪੱਛਮੀ ਬੰਗਾਲ ਦੀ ਸਰਕਾਰ ਨੇ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ ਦਾ ਸੂਬੇ...
ਕੋਰੋਨਾ ਦਾ ਪ੍ਰਭਾਵ ਦਿੱਲੀ ਵਿਚ ਘਟ ਰਿਹਾ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 4 hours ago
ਨਵੀਂ ਦਿੱਲੀ ,15 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੀ ਸਥਿਤੀ ਬਾਰੇ ਦੱਸਦੇ ਹੋਏ ਕਿਹਾ ਕਿ ਪਿਛਲੇ 24 ਘੰਟਿਆਂ ਵਿਚ, ਦਿੱਲੀ ਵਿਚ 6500 ਮਾਮਲੇ ਸਾਹਮਣੇ ...
ਉੱਤਰ ਪ੍ਰਦੇਸ਼ : 21 ਸਾਲਾ ਨੌਜਵਾਨ ਵਲੋਂ ਇਕ 70 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਜਬਰ ਜਨਾਹ
. . .  about 4 hours ago
ਲਲਿਤਪੁਰ,(ਉੱਤਰ ਪ੍ਰਦੇਸ਼) 15 ਮਈ - ਉੱਤਰ ਪ੍ਰਦੇਸ਼ ਦੇ ਲਲਿਤਪੁਰ ਜ਼ਿਲ੍ਹੇ ਵਿਚ ਇਕ 21 ਸਾਲਾ ਨੌਜਵਾਨ ਵਲੋਂ ਇਕ 70 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ ਗਿਆ...
ਸੰਪਰਦਾਇ ਮਸਤੂਆਣਾ ਮੁਖੀ ਬਾਬਾ ਛੋਟਾ ਸਿੰਘ ਦਾ ਕੋਰੋਨਾ ਕਾਰਨ ਦਿਹਾਂਤ
. . .  about 5 hours ago
ਤਲਵੰਡੀ ਸਾਬੋ, 15 ਮਈ (ਰਣਜੀਤ ਸਿੰਘ ਰਾਜੂ) - ਸਿੱਖ ਕੌਮ ਦੀ ਉੱਚ ਧਾਰਮਿਕ ਸ਼ਖ਼ਸੀਅਤ,ਸੰਪਰਦਾਇ ਮਸਤੂਆਣਾ ਦੇ ਮੁਖੀ ਸੰਤ ਬਾਬਾ ਛੋਟਾ ਸਿੰਘ ਜੀ ਜੋ ਬੀਤੇ ਦਿਨਾਂ ਵਿਚ ਕੋਰੋਨਾ...
ਕੋਟਕ ਮਹਿੰਦਰਾ ਬੈਂਕ ਦੇ ਕੈਸ਼ ਦੀ ਲੁੱਟ ਖੋਹ ਦੇ ਮਾਮਲੇ 'ਚ ਸਹਾਇਕ ਮੈਨੇਜਰ ਸਮੇਤ ਦੋ ਗ੍ਰਿਫ਼ਤਾਰ, ਤਿੰਨ 'ਤੇ ਮੁਕੱਦਮਾ ਦਰਜ਼
. . .  about 6 hours ago
ਜਲਾਲਾਬਾਦ, 15 ਮਈ (ਕਰਨ ਚੁਚਰਾ) - ਬੀਤੀ 12 ਮਈ ਨੂੰ ਜਲਾਲਾਬਾਦ - ਸ਼੍ਰੀ ਮੁਕਤਸਰ ਸਾਹਿਬ ਰੋਡ 'ਤੇ ਪਿੰਡ ਸੈਦੋਕਾ ਨਜ਼ਦੀਕ ਕੋਟਕ ਮਹਿੰਦਰਾ ਬੈਂਕ ਦੀ 45 ਲੱਖ ਰੁਪਏ ਦੀ ਕੈਸ਼ ਦੀ ਲੁੱਟ ਖੋਹ ਦੇ ਮਾਮਲੇ...
12 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਵੈਟਰਨਰੀ ਇੰਸਪੈਕਟਰਾਂ ਦੇ ਸੇਵਾ ਨਿਯਮ ਬਣਨ ਨਾਲ ਵੈਟਰਨਰੀ ਇੰਸਪੈਕਟਰਾਂ ਦੀ ਨਵੀਂ ਭਰਤੀ ਅਤੇ ਤਰੱਕੀ ਦੇ ਰਾਹ ਖੁੱਲ੍ਹੇ
. . .  about 6 hours ago
ਪਠਾਨਕੋਟ, 15 ਮਈ (ਸੰਧੂ ) - ਸਾਲ 2009 ਵਿਚ ਵੈਟਰਨਰੀ ਫਾਰਮਾਸਿਸਟਾਂ ਤੋਂ ਬਣਾਏ ਗਏ ਵੈਟਰਨਰੀ ਇੰਸਪੈਕਟਰ ਅਜੇ ਤੱਕ ਆਪਣੇ ਸਰਵਿਸ ਨਿਯਮਾਂ ਤੋਂ ਸੱਖਣੇ ...
ਚੀਨ ਨੇ ਲਾਲ ਗ੍ਰਹਿ 'ਤੇ ਭੇਜਿਆ ਰੋਵਰ - ਝੂਰੋਂਗ
. . .  about 1 hour ago
ਬੀਜਿੰਗ,15 ਮਈ - ਚੀਨ ਵਲੋਂ ਲਾਲ ਗ੍ਰਹਿ 'ਤੇ ਰੋਵਰ ਭੇਜਣ ਨਾਲ ਉਹ ਇਤਿਹਾਸ ਦਾ ਤੀਜਾ ਦੇਸ਼ ਬਣ ਗਿਆ ਹੈ । ਇਸ ਦੀ ਜਾਣਕਾਰੀ ਸਰਕਾਰੀ ਮੀਡੀਆ ਨੇ ਸ਼ਨੀਵਾਰ ਨੂੰ ਦਿੱਤੀ ...
ਪ੍ਰਧਾਨ ਮੰਤਰੀ ਆਉਣ ਵਾਲੇ ਚੱਕਰਵਾਤ ਤੌਕਤੇ ਵਿਰੁੱਧ ਅੱਜ ਇਕ ਮਹੱਤਵਪੂਰਨ ਮੀਟਿੰਗ ਕਰਨਗੇ
. . .  about 6 hours ago
ਨਵੀਂ ਦਿੱਲੀ, 15 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੇ ਚੱਕਰਵਾਤ ਤੌਕਤੇ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 3,26,098 ਕੋਰੋਨਾ ਦੇ ਨਵੇਂ ਮਾਮਲੇ, 3,890 ਮੌਤਾਂ
. . .  about 7 hours ago
ਨਵੀਂ ਦਿੱਲੀ, 15 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 3,26,098 ਕੋਰੋਨਾ ਦੇ ...
ਸਾਬਕਾ ਵਿਦੇਸ਼ ਰਾਜ-ਮੰਤਰੀ ਆਰ.ਐਲ. ਭਾਟੀਆ ਨਹੀਂ ਰਹੇ
. . .  about 7 hours ago
ਅੰਮ੍ਰਿਤਸਰ, 15 ਮਈ (ਰਾਜੇਸ਼ ਸ਼ਰਮਾ) : ਸਾਬਕਾ ਵਿਦੇਸ਼ ਰਾਜ-ਮੰਤਰੀ ਆਰ.ਐਲ. ਭਾਟੀਆ ਦੀ ਅੱਜ ਮੌਤ...
ਜੰਮੂ ਪ੍ਰਸ਼ਾਸਨ ਨੇ ਕੋਰੋਨਾ ਮਰੀਜ਼ਾਂ ਦੀ ਪਛਾਣ ਲਈ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਗੁਰਦਾਸਪੁਰ / ਬਟਾਲਾ / ਪਠਾਨਕੋਟ

ਹਰਪੁਰਾ ਵਾਸੀਆਂ ਅਤੇ ਕਿਸਾਨ ਜਥੇਬੰਦੀ ਆਗੂਆਂ ਨੇ ਮੋਦੀ, ਅੰਬਾਨੀ ਅਤੇ ਅਡਾਨੀ ਦੇ ਪੁਤਲੇ ਫੂਕੇ

ਪੰਜਗਰਾਈਆਂ, 27 ਅਕਤੂਬਰ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਹਰਪੁਰਾ ਵਾਸੀਆਂ ਨੇ ਮੋਦੀ, ਅੰਬਾਨੀ ਅਤੇ ਅਡਾਨੀ ਦੇ ਪੁਤਲੇ ਫੂਕ ਕੇ ਆਪਣੇ ਰੋਹ ਨੂੰ ਸ਼ਾਂਤ ਕੀਤਾ | ਗੁੱਸੇ ਵਿਚ ਭਰੇ ਪੀਤੇ ਕਿਸਾਨ ਆਗੂ ਅਤੇ ਪਿੰਡ ਵਾਸੀਆਂ ਨੇ ਕਿਹਾ ਕਿ ਜਦ ਤੱਕ ਖੇਤੀ ਵਿਰੋਧੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਤਦ ਤੱਕ ਭਾਜਪਾ ਆਗੂਆਂ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਇਸੇ ਤਰ੍ਹਾਂ ਦੀ ਹੀ ਇੱਜਤ-ਸਤਿਕਾਰ ਮਿਲਦਾ ਰਹੇਗਾ | ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਵਲੋਂ ਪੰਜਾਬ ਅੰਦਰ ਮਾਲ ਗੱਡੀਆਂ ਦੀ ਢੋਆ-ਢੋਆਈ ਬੰਦ ਕਰਨਾ ਇਕ ਕੋਝੀ ਹਰਕਤ ਹੈ ਅਤੇ ਬਿਮਾਰ ਮਾਨਸਿਕਤਾ ਦੀ ਨਿਸ਼ਾਨੀ ਹੈ | ਦੇਸ਼ ਦੇ ਲੋਕ ਇਹੋ ਜਿਹੀ ਘਟੀਆ ਸਿਆਸਤ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ | ਇਸ ਮੌਕੇ ਸੰਘਰਸ਼ ਕਮੇਟੀ ਦੇ ਪੰਜਾਬ ਪ੍ਰਧਾਨ ਜਗਤਾਰ ਸਿੰਘ ਹਰਪੁਰਾ, ਲਖਬੀਰ ਸਿੰਘ ਨੰਬਰਦਾਰ, ਦਰਸ਼ਨ ਸਿੰਘ, ਲਾਲ ਸਿੰਘ, ਕਰਨਬੀਰ ਸਿੰਘ, ਬਾਪੂ ਚੰਨਣ ਸਿੰਘ, ਕੁਲਦੀਪ ਸਿੰਘ, ਸੱਜਣ ਸਿੰਘ, ਬਲਵਿੰਦਰ ਸਿੰਘ ਭਗਤਾ, ਗੁਰਮੇਜ਼ ਸਿੰਘ ਜੱਟ, ਰਸਾਲ ਸਿੰਘ, ਜੁਝਾਰ ਸਿੰਘ, ਬਾਬਾ ਸੁਖਦੇਵ ਸਿੰਘ, ਭਾਈ ਪ੍ਰੇਮ ਸਿੰਘ, ਤਰਸੇਮ ਸਿੰਘ ਅਤੇ ਹੋਰ ਵੀ ਬਹੁਤ ਸਾਰੇ ਕਿਸਾਨ ਆਗੂ ਹਾਜ਼ਰ ਸਨ |

ਘੁੰਮਣਾ ਵਿਖੇ ਮਹਾਨ ਗੁਰਮਤਿ ਸਮਾਗਮ ਮੌਕੇ ਆਰ.ਐੱਮ.ਪੀ. ਡਾਕਟਰਾਂ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ

ਬਟਾਲਾ, 27 ਅਕਤੂਬਰ (ਕਾਹਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਦੀ ਨਿੱਘੀ ਯਾਦ ਵਿਚ ਸਾਲਾਨਾ ਬਰਸੀ ਨੂੰ ਸਮਰਪਿਤ ਗੁਰਦੁਆਰਾ ਤਪ ਅਸਥਾਨ ਨਿੱਕੇ ਘੁੰਮਣਾ ਵਿਖੇ ਕਰਵਾਏ ਗੁਰਮਤਿ ਸਮਾਗਮ ਮੌਕੇ ਆਰ.ਐਮ.ਪੀ. ਡਾ. ਲਖਵਿੰਦਰ ਸਿੰਘ ਸੰਧੂ ਔਲਖ ਅਤੇ ਡਾ. ਜਸਵਿੰਦਰ ਸਿੰਘ ਸੰਧੂ ਕੀੜੀ ...

ਪੂਰੀ ਖ਼ਬਰ »

ਨੌਜਵਾਨ ਮਸੀਹ ਸਭਾ ਵਲੋਂ ਡੇਰਾ ਪਠਾਣਾ 'ਚ ਸਾਲਾਨਾ ਮਸੀਹ ਸਮਾਗਮ ਕਰਵਾਇਆ

ਕੋਟਲੀ ਸੂਰਤ ਮੱਲ੍ਹੀ, 27 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਡੇਰਾ ਪਠਾਣਾ ਦੀ ਮਸੀਹ ਨੌਜਵਾਨ ਸਭਾ ਵਲੋਂ ਸਰਬੱਤ ਦੇ ਭਲੇ ਲਈ ਸਾਲਾਨਾ ਮਸੀਹ ਸਮਾਗਮ ਕਰਵਾਇਆ ਗਿਆ | ਗਰੇਸ ਚਰਚ 'ਚ ਕਰਵਾਏ ਗਏ ਮਸੀਹ ਸਮਾਗਮ ਦੌਰਾਨ ਮਸੀਹ ਪ੍ਰਚਾਰਕ ਪਾਸਟਰ ਸੋਖਾ ਮਸੀਹ ...

ਪੂਰੀ ਖ਼ਬਰ »

ਪਿੰਡ ਨੱਥੂਖਹਿਰਾ 'ਚ ਗੁਰਮਤਿ ਸਮਾਗਮ 29 ਤੋਂ 31 ਤੱਕ

ਊਧਨਵਾਲ, 27 ਅਕਤੂਬਰ (ਪਰਗਟ ਸਿੰਘ)-ਨਜ਼ਦੀਕੀ ਪਿੰਡ ਨੱਥੂ ਖੈਹਿਰਾ 'ਚ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ |¢ਇਸ ਸਬੰਧੀ ਸਮਾਗਮ ਦੇ ਮੁੱਖ ਸੇਵਾਦਾਰ ਭਾਈ ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ 9 ਨਵੇਂ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ

ਗੁਰਦਾਸਪੁਰ, 27 ਅਕਤੂਬਰ (ਸੁਖਵੀਰ ਸਿੰਘ ਸੈਣੀ)-ਗੁਰਦਾਸਪੁਰ ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਨੰੂ ਲੈ ਕੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਗਾਤਾਰ ਟੈੱਸਟ ਕੀਤੇ ਜਾ ਰਹੇ ਹਨ | ਜਿਸ ਤਹਿਤ ਅੱਜ 9 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਘਰ ਦੇ ਕਬਜ਼ੇ ਨੂੰ ਲੈ ਕੇ ਭਰਾਵਾਂ ਦਰਮਿਆਨ ਹੋਈ ਲੜਾਈ

ਵਡਾਲਾ ਗ੍ਰੰਥੀਆਂ, 27 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਨਜ਼ਦੀਕੀ ਪਿੰਡ ਨੰਗਲ ਬੁੱਟਰ (ਭਾਗੀਨੰਗਲ) ਵਿਚ ਤਿੰਨ ਭਰਾਵਾਂ ਦੀ ਆਪਸੀ ਲੜਾਈ ਵਿਚ ਲੜਕੀ ਨੂੰ ਇੱਟ ਲੱਗਣ ਨਾਲ ਗੰਭੀਰ ਰੂਪ 'ਚ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਹੈ | ਇਸ ਸਬੰਧੀ ਗੁਲਜ਼ਾਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਨਿੱਕੇ ਘੁੰਮਣਾਂ 'ਚ ਗੁਰਮਤਿ ਸਮਾਗਮ ਲਈ ਮਿਲੇ ਭਰਵੇਂ ਸਹਿਯੋਗ 'ਤੇ ਬਾਬਾ ਅਮਰੀਕ ਸਿੰਘ ਵਲੋਂ ਸੰਗਤਾਂ ਦਾ ਧੰਨਵਾਦ

ਬਟਾਲਾ, 27 ਅਕਤੂਬਰ (ਕਾਹਲੋਂ)-ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣਾਂ ਵਿਖੇ ਸੰਤ ਬਾਬਾ ਹਜ਼ਾਰਾ ਸਿੰਘ ਦੀ ਮਿੱਠੀ ਯਾਦ ਵਿਚ ਕਰਵਾਏ ਗਏ ਤਿੰਨ ਰੋਜ਼ਾ ਗੁਰਮਤਿ ਸਮਾਗਮ ਵਿਚ ਪੁੱਜੀਆਂ 3 ਲੱਖ ਤੋਂ ਵਧੇਰੇ ਸੰਗਤਾਂ ਦਾ ਧੰਨਵਾਦ ਕਰਦਿਆਂ ਬਾਬਾ ਅਮਰੀਕ ਸਿੰਘ ਤੇ ...

ਪੂਰੀ ਖ਼ਬਰ »

ਕਿਸਾਨ ਕੰਵਲਜੀਤ ਸਿੰਘ ਲਾਲੀ ਨਾੜ ਤੇ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਰ ਰਿਹਾ ਫਸਲਾਂ ਦੀ ਕਾਸ਼ਤ

ਬਟਾਲਾ, 27 ਅਕਤੂਬਰ (ਕਾਹਲੋਂ)-'ਬਲਿਹਾਰੀ ਕੁਦਰਤ ਵਸਿਆ' ਦੇ ਫਸਲਫੇ 'ਤੇ ਚਲਦਿਆਂ ਬਟਾਲਾ ਨੇੜਲੇ ਪਿੰਡ ਪੰਜਗਰਾਈਆਂ ਦੇ ਕਿਸਾਨ ਕੰਵਲਜੀਤ ਸਿੰਘ ਲਾਲੀ ਨੇ ਪਿਛਲੇ ਪੰਜ ਸਾਲ ਤੋਂ ਫਸਲੀ ਰਹਿੰਦ-ਖੂੰਹਦ ਨੂੰ ਬਿਨਾਂ ਅੱਗ ਲਗਾਏ ਖੇਤੀ ਕਰ ਕੇ ਨਵੀਆਂ ਪੈੜਾਂ ਪਾਈਆਂ ਹਨ | ...

ਪੂਰੀ ਖ਼ਬਰ »

ਉੱਘੇ ਸਿੱਖਿਆ ਸ਼ਾਸਤਰੀ ਪ੍ਰਵੇਸ਼ ਮਹਿੰਦਰੂ ਬਣੇ ਯੂਨੀਵਰਸਿਟੀ ਦੇ ਸੈਨੇਟ ਮੈਂਬਰ

ਬਟਾਲਾ/ਗੁਰਦਾਸਪੁਰ, 27 ਅਕਤੂਬਰ (ਕਾਹਲੋਂ, ਆਰਿਫ਼)-ਪਿਛਲੇ ਲੰਬੇ ਸਮੇਂ ਤੋਂ ਸਿੱਖਿਆ ਵਿਭਾਗ ਵਿਚ ਕੰਮ ਕਰ ਚੁੱਕੇ ਉਘੇ ਸਿੱਖਿਆ ਸ਼ਾਸਤਰੀ ਪ੍ਰਵੇਸ਼ ਚੰਦਰ ਮਹਿੰਦਰੂ ਨੂੰ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਸੈਨੇਟ ਮੈਂਬਰ ਬਣਨ 'ਤੇ ਸਿੱਖਿਆ ...

ਪੂਰੀ ਖ਼ਬਰ »

6 ਸਾਲਾ ਦਲਿਤ ਮਾਸੂਮ ਬੱਚੀ ਨੰੂ ਜਿੰਦਾ ਸਾੜ ਦੇਣਾ ਪੰਜਾਬ ਲਈ ਸ਼ਰਮਨਾਕ ਕਾਰਾ-ਚਾਵਲਾ

ਪੁਰਾਣਾ ਸ਼ਾਲਾ, 27 ਅਕਤੂਬਰ (ਗੁਰਵਿੰਦਰ ਸਿੰਘ ਗੋਰਾਇਆ)-ਬੇਸ਼ੱਕ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਸੂਬੇ ਦੀ ਕਾਨੰੂਨ ਵਿਵਸਥਾ ਪੂਰੀ ਤਰ੍ਹਾਂ ਚੁਸਤ ਅਤੇ ਦਰੁਸਤ ਰੱਖਣ ਦੇ ਅਕਸਰ ਹੀ ਦਮਗਜ਼ੇ ਮਾਰੇ ਜਾਂਦੇ ਹਨ | ਪਰ ਬੜੇ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ...

ਪੂਰੀ ਖ਼ਬਰ »

ਦੋ ਕਿਸਾਨਾਂ ਦੀਆਂ ਚਾਰ ਕੀਮਤੀ ਮੱਝਾਂ ਚੋਰੀ

ਪੁਰਾਣਾ ਸ਼ਾਲਾ, 27 ਅਕਤੂਬਰ (ਅਸ਼ੋਕ ਸ਼ਰਮਾ)-ਦਰਿਆ ਬਿਆਸ ਦੀ ਧੱੁਸੀ ਕੰਢਿਓਾ ਦੋ ਕਿਸਾਨਾਂ ਦੀਆਂ ਚਾਰ ਕੀਮਤੀ ਮੱਝਾਂ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਕਿਸਾਨ ਭਾਈ ਕਸ਼ਮੀਰ ਸਿੰਘ ਪੁੱਤਰ ਘੁੰਮਣ ਸਿੰਘ ਅਤੇ ਲਖਵਿੰਦਰ ...

ਪੂਰੀ ਖ਼ਬਰ »

ਟਾਂਡਾ ਵਿਖੇ ਹੋਏ ਜਬਰ-ਜਨਾਹ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਹੋਵੇ-ਗੁਰਮੀਤ ਕੌਰ

ਦੀਨਾਨਗਰ, 27 ਅਕਤੂਬਰ (ਜਸਬੀਰ ਸਿੰਘ ਸੰਧੂ)-ਪੰਜਾਬ ਸਰਕਾਰ ਜ਼ਿਲ•ਾ ਹੁਸ਼ਿਆਰਪੁਰ ਵਿਚ ਹੋਏ ਜਬਰ ਜਨਾਹ ਮਾਮਲੇ ਵਿਚ ਸ਼ਾਮਿਲ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰੇ ਤੇ ਪੀੜਿਤ ਪਰਿਵਾਰ ਨੂੰ ਹਰ ਜ਼ਰੂਰੀ ਸਹਾਇਤਾ ਮੁਹੱਈਆ ਕਰਵਾਏ | ਉਕਤ ਗੱਲਾਂ ਦਾ ਪ੍ਰਗਟਾਵਾ ਭਾਜਪਾ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਨੇ ਅਕਾਲੀ ਦਲ ਐੱਸ.ਸੀ. ਵਿੰਗ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ

ਫਤਹਿਗੜ੍ਹ ਚੂੜੀਆਂ, 27 ਅਕਤੂਬਰ (ਧਰਮਿੰਦਰ ਸਿੰਘ ਬਾਠ)-ਅਕਾਲੀ ਦਲ ਦੇ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੇ ਹਲਕੇ ਦੇ ਵੱਖ-ਵੱਖ ਸਰਕਲ ਪ੍ਰਧਾਨਾਂ ਨਾਲ ਦਾਦੂਯੋਦ ਵਿਖੇ ਮੀਟਿੰਗ ਕੀਤੀ, ਜਿਸ ਵਿਚ ਨਵੇਂ ਹਲਾਤਾਂ ਸਬੰਧੀ ਵਿਚਾਰ ਚਰਚਾ ...

ਪੂਰੀ ਖ਼ਬਰ »

ਪਾਹੜਾ ਪਰਿਵਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਿਹਾ ਹੈ-ਕੈਬਨਿਟ ਮੰਤਰੀ ਰੰਧਾਵਾ

ਗੁਰਦਾਸਪੁਰ, 27 ਅਕਤੂਬਰ (ਸੁਖਵੀਰ ਸਿੰਘ ਸੈਣੀ)-ਸਥਾਨਕ ਸਰਕਾਰੀ ਕਾਲਜ ਵਿਖੇ ਜਥੇਦਾਰ ਕਰਤਾਰ ਸਿੰਘ ਪਾਹੜਾ ਟਰੱਸਟ ਵਲੋਂ ਸਾਬਕਾ ਵਿਧਾਇਕ ਸਵ: ਜਥੇਦਾਰ ਕਰਤਾਰ ਸਿੰਘ ਪਾਹੜਾ ਦੀ ਯਾਦ ਵਿਚ ਓਪਨ ਟੂਰਨਾਮੈਂਟ 'ਚ ਅੱਜ ਫਾਈਨਲ ਮੈਚ ਕਰਵਾਏ ਗਏ, ਜਿਸ ਵਿਚ ਮੁੱਖ ਮਹਿਮਾਨ ...

ਪੂਰੀ ਖ਼ਬਰ »

ਐਡਵੋਕੇਟ ਜਤਿੰਦਰ ਸਿੰਘ ਗਿੱਲ ਬਣੇ ਬਾਰ ਕੌਾਸਲ ਦੇ ਸੈਕਟਰੀ

ਗੁਰਦਾਸਪੁਰ, 27 ਅਕਤੂਬਰ (ਸੁਖਵੀਰ ਸਿੰਘ ਸੈਣੀ)-ਬਾਰ ਕੌਾਸਲ ਆਫ਼ ਪੰਜਾਬ ਅਤੇ ਹਰਿਆਣਾ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਬਾਰ ਐਸੋਸੀਏਸ਼ਨ ਗੁਰਦਾਸਪੁਰ ਦੇ ਵਕੀਲਾਂ ਦੀਆਂ ਚੋਣਾਂ ਦਾ ਸਿਲਸਿਲਾ ਜਾਰੀ ਹੈ | ਜਿਸ ਤਹਿਤ ਅੱਜ ਸਰਬਸੰਮਤੀ ਨਾਲ ਜਤਿੰਦਰ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਆਸਟ੍ਰੇਲੀਆ ਅਤੇ ਕੈਨੇਡਾ ਤੋਂ ਰੀਫਿਊਜ਼ ਵਿਦਿਆਰਥਣ ਦਾ ਯੂ.ਕੇ. ਦਾ ਸਪਾਊਸ ਵੀਜ਼ਾ ਲਗਵਾਇਆ

ਗੁਰਦਾਸਪੁਰ, 27 ਅਕਤੂਬਰ (ਆਰਿਫ਼)-ਟੀਮ ਗਲੋਬਲ ਇਮੀਗ੍ਰੇਸ਼ਨ ਦੇ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਵਿਦਿਆਰਥਣ ਮਨਪ੍ਰੀਤ ਕੌਰ ਪਤਨੀ ਤਲਵਿੰਦਰਪਾਲ ਸਿੰਘ ਵਾਸੀ ਬਟਾਲਾ ਜੋ ਆਪਣੇ ਪਤੀ ਸਮੇਤ ਕੈਨੇਡਾ ਅਤੇ ਆਸਟ੍ਰੇਲੀਆ ਲਈ ਵੀਜ਼ਾ ਅਪਲਾਈ ਕੀਤਾ ਸੀ, ਪ੍ਰੰਤੂ ...

ਪੂਰੀ ਖ਼ਬਰ »

ਗੋਲਡਨ ਕਾਲਜ ਆਫ਼ ਇੰਜੀਨੀਅਰਿੰਗ ਐਾਡ ਤਕਨਾਲੋਜੀ ਵਿਖੇ ਰਾਜ ਪੱਧਰੀ ਸਿੱਖਿਆ ਕਾਰਜਸ਼ਾਲਾ ਕਰਵਾਈ

ਗੁਰਦਾਸਪੁਰ, 27 ਅਕਤੂਬਰ (ਆਰਿਫ਼)-ਗੋਲਡਨ ਕਾਲਜ ਆਫ਼ ਇੰਜੀਨੀਅਰਿੰਗ ਐਾਡ ਤਕਨਾਲੋਜੀ ਵਿਖੇ ਸਿੱਖਿਆ ਸੰਸਕ੍ਰਿਤ ਉਥਾਨ ਵਿਆਸ ਪੰਜਾਬ ਵਲੋਂ ਆਨਲਾਈਨ ਰਾਜ ਪੱਧਰੀ ਸਿੱਖਿਆ ਕਾਰਜਸ਼ਾਲਾ ਕਰਵਾਈ ਗਈ | ਜਿਸ ਵਿਚ ਪੰਜਾਬ ਦੇ ਇੰਜੀਨੀਅਰਿੰਗ ਕਾਲਜਾਂ ਤੇ ਸਕੂਲਾਂ ਦੇ ...

ਪੂਰੀ ਖ਼ਬਰ »

ਸਰਪੰਚ ਨੇ ਬਿਨਾਂ ਪੱਖਪਾਤ ਦੇ ਕਰਵਾਇਆ ਪਿੰਡ ਦਾ ਵਿਕਾਸ-ਰਮੇਸ਼ ਸ਼ਰਮਾ

ਦੀਨਾਨਗਰ, 27 ਅਕਤੂਬਰ (ਸੋਢੀ)-ਦੀਨਾਨਗਰ ਦੇ ਪਿੰਡ ਆਵਾਂਖਾ ਵਿਚ ਪਿੰਡ ਦੀ ਸਰਪੰਚ ਤੇ ਸਮੂਹ ਪੰਚਾਇਤ ਮੈਂਬਰਾਂ ਦੇ ਸਹਿਯੋਗ ਨਾਲ ਯੁੱਧ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਜਿਸ ਨਾਲ ਸਮੂਹ ਪਿੰਡ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਪਿੰਡ ਦੇ ...

ਪੂਰੀ ਖ਼ਬਰ »

ਸੰਪਰਕ ਸੜਕਾਂ ਉਪਰੋਂ ਲੰਘਦੀਆਂ ਓਵਰਲੋਡ ਟਰੈਕਟਰ-ਟਰਾਲੀਆਂ ਕਾਰਨ ਟੁੱਟ ਰਹੀਆਂ ਪੁਲੀਆਂ ਅਤੇ ਸੜਕਾਂ

ਬਹਿਰਾਮਪੁਰ, 27 ਅਕਤੂਬਰ (ਬਲਬੀਰ ਸਿੰਘ ਕੋਲਾ)-ਪੁਲਿਸ ਪ੍ਰਸ਼ਾਸਨ ਅਤੇ ਰੇਤ ਮਾਫ਼ੀਆ ਦੀ ਮਿਲੀਭੁਗਤ ਨਾਲ ਪਿੰਡਾਂ ਦੀਆਂ ਸੰਪਰਕ ਸੜਕਾਂ ਉਪਰੋਂ ਲੰਘਦੀਆਂ ਓਵਰਲੋਡ ਟਰੈਕਟਰ-ਟਰਾਲੀਆਂ ਅਤੇ ਟਿੱਪਰਾਂ ਕਾਰਨ ਟੁੱਟ ਰਹੀਆਂ ਪੁਲੀਆਂ, ਸੜਕਾਂ ਅਤੇ ਆਵਾਜਾਈ ਵਿਚ ਪੈਂਦੇ ...

ਪੂਰੀ ਖ਼ਬਰ »

ਵਕੀਲ ਸ਼ਬਨਮ ਬਾਲਾ ਤੇ ਵਕੀਲ ਅਮਨਦੀਪ ਸਿੰਘ ਬਣੇ ਬਾਰ ਐਸੋਸੀਏਸ਼ਨ ਦੇ ਵਧੀਕ ਤੇ ਵਿੱਤ ਸਕੱਤਰ

ਬਟਾਲਾ, 27 ਅਕਤੂਬਰ (ਹਰਦੇਵ ਸਿੰਘ ਸੰਧੂ)-ਬਾਰ ਐਸੋੋਸੀਏਸ਼ਨ ਬਟਾਲਾ ਦੀ ਇਕ ਵਿਸ਼ੇਸ਼ ਮੀਟਿੰਗ ਸਾਬਕਾ ਪ੍ਰਧਾਨ ਵਕੀਲ ਰਵਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਹੋਈ, ਜਿਸ ਦੌਰਾਨ ਵਕੀਲ ਸ਼ਬਨਮ ਬਾਲਾ ਨੂੰ ਬਾਰ ਦੀ ਵਧੀਕ ਸਕੱਤਰ ਤੇ ਵਕੀਲ ਅਮਨਦੀਪ ਸਿੰਘ ਹਸਨਪੁਰ ਨੂੰ ...

ਪੂਰੀ ਖ਼ਬਰ »

ਅਧਿਆਪਕਾਂ ਨੇ ਕੇਂਦਰ ਦੇ ਪੇਅ-ਸਕੇਲ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਧਾਰੀਵਾਲ, 27 ਅਕਤੂਬਰ (ਸਵਰਨ ਸਿੰਘ, ਰਮੇਸ਼ ਨੰਦਾ, ਜੇਮਸ ਨਾਹਰ)-ਸਥਾਨਕ ਮਿੱਲ ਗਰਾਊਾਡ ਵਿਖੇ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਸੱਦੇ 'ਤੇ ਅਧਿਆਪਕਾਂ ਵਲੋਂ ਕੇਂਦਰ ਦੇ ਪੇ-ਸਕੇਲ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਵਿਰੋਧ ਪ੍ਰਦਰਸ਼ਨ ...

ਪੂਰੀ ਖ਼ਬਰ »

ਅਧਿਆਪਕ ਯੂਨੀਅਨ ਡੀ.ਟੀ.ਐੱਫ. ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਬੀ.ਪੀ.ਈ.ਓ. ਦਫ਼ਤਰ ਦਿੱਤਾ ਮੰਗ-ਪੱਤਰ ਫਤਹਿਗੜ੍ਹ•ਚੂੜੀਆਂ, 27 ਅਕਤੁਬਰ (ਧਰਮਿੰਦਰ ਸਿੰਘ ਬਾਠ)-ਆਪਣੀਆਂ ਮੰਗਾਂ ਨੂੰ ਲੈ ਕੇ ਅਧਿਆਪਕ ਯੂਨੀਅਨ ਡੈਮੋਕਰੇਟਿਕ ਟੀਚਰਜ਼ ਫਰੰਟ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਫਤਹਿਗੜ•ਚੂੜੀਆਂ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ...

ਪੂਰੀ ਖ਼ਬਰ »

-ਮਾਮਲਾ ਕਿਸਾਨਾਂ ਵਲੋਂ ਖੇਤਾਂ 'ਚ ਪਰਾਲੀ ਦੇ ਫੂਸ ਨੂੰ ਅੱਗ ਤੋਂ ਰੋਕਣ ਦਾ- ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਸਾਨ ਜਥੇਬੰਦੀਆਂ ਨੇ ਬਣਾਇਆ ਬੰਦੀ

ਭੈਣੀ ਮੀਆਂ ਖਾਂ, 27 ਅਕਤੂਬਰ (ਜਸਬੀਰ ਸਿੰਘ)-ਬਲਾਕ ਕਾਹਨੂੰਵਾਨ ਦੇ ਪਿੰਡ ਨਵੀਆਂ ਬਾਗੜੀਆਂ ਵਿਚ ਇਕ ਕਿਸਾਨ ਦੇ ਖੇਤ ਵਿਚ ਪਰਾਲੀ ਨੂੰ ਲੱਗੀ ਅੱਗ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨ ਖ਼ਿਲਾਫ਼ ਕਾਰਵਾਈ ਲਈ ਕੁਝ ਅਧਿਕਾਰੀ ਜੇ.ਈ. ਗੁਰਮੀਤ ਸਿੰਘ, ਪੰਚਾਇਤ ...

ਪੂਰੀ ਖ਼ਬਰ »

ਸਾਬਕਾ ਸਰਪੰਚ ਸੰਗਰਾਵਾਂ ਦੀਆਂ ਮੱਝਾਂ ਚੋਰੀ

ਪੰਜਗਰਾਈਆਂ, 27 ਅਕਤੂਬਰ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਸੰਗਰਾਵਾਂ ਦੇ ਸਾਬਕਾ ਸਰਪੰਚ ਦੀਆਂ ਦੋ ਵੱਡੀਆਂ ਮੱਝਾਂ ਲੰਘੀ ਰਾਤ ਚੋਰੀ ਹੋ ਗਈਆਂ ਹਨ | ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਸਤਨਾਮ ਸਿੰਘ ਪੁੱਤਰ ਬਲਕਾਰ ਸਿੰਘ ਨੇ ਦੱਸਿਆ ਕਿ ਅਸੀਂ ਆਪਣੇ ਘਰ ਦੇ ਪਿਛਲੇ ...

ਪੂਰੀ ਖ਼ਬਰ »

ਵਕੀਲ ਸ਼ਬਨਮ ਬਾਲਾ ਤੇ ਵਕੀਲ ਅਮਨਦੀਪ ਸਿੰਘ ਬਣੇ ਬਾਰ ਐਸੋਸੀਏਸ਼ਨ ਦੇ ਵਧੀਕ ਤੇ ਵਿੱਤ ਸਕੱਤਰ

ਬਟਾਲਾ, 27 ਅਕਤੂਬਰ (ਹਰਦੇਵ ਸਿੰਘ ਸੰਧੂ)-ਬਾਰ ਐਸੋੋਸੀਏਸ਼ਨ ਬਟਾਲਾ ਦੀ ਇਕ ਵਿਸ਼ੇਸ਼ ਮੀਟਿੰਗ ਸਾਬਕਾ ਪ੍ਰਧਾਨ ਵਕੀਲ ਰਵਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਹੋਈ, ਜਿਸ ਦੌਰਾਨ ਵਕੀਲ ਸ਼ਬਨਮ ਬਾਲਾ ਨੂੰ ਬਾਰ ਦੀ ਵਧੀਕ ਸਕੱਤਰ ਤੇ ਵਕੀਲ ਅਮਨਦੀਪ ਸਿੰਘ ਹਸਨਪੁਰ ਨੂੰ ...

ਪੂਰੀ ਖ਼ਬਰ »

ਅਧਿਆਪਕਾਂ ਨੇ ਕੇਂਦਰ ਦੇ ਪੇਅ-ਸਕੇਲ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਧਾਰੀਵਾਲ, 27 ਅਕਤੂਬਰ (ਸਵਰਨ ਸਿੰਘ, ਰਮੇਸ਼ ਨੰਦਾ, ਜੇਮਸ ਨਾਹਰ)-ਸਥਾਨਕ ਮਿੱਲ ਗਰਾਊਾਡ ਵਿਖੇ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਸੱਦੇ 'ਤੇ ਅਧਿਆਪਕਾਂ ਵਲੋਂ ਕੇਂਦਰ ਦੇ ਪੇ-ਸਕੇਲ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਵਿਰੋਧ ਪ੍ਰਦਰਸ਼ਨ ...

ਪੂਰੀ ਖ਼ਬਰ »

ਅਧਿਆਪਕ ਯੂਨੀਅਨ ਡੀ.ਟੀ.ਐੱਫ. ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਬੀ.ਪੀ.ਈ.ਓ. ਦਫ਼ਤਰ ਦਿੱਤਾ ਮੰਗ-ਪੱਤਰ ਫਤਹਿਗੜ੍ਹ•ਚੂੜੀਆਂ, 27 ਅਕਤੁਬਰ (ਧਰਮਿੰਦਰ ਸਿੰਘ ਬਾਠ)-ਆਪਣੀਆਂ ਮੰਗਾਂ ਨੂੰ ਲੈ ਕੇ ਅਧਿਆਪਕ ਯੂਨੀਅਨ ਡੈਮੋਕਰੇਟਿਕ ਟੀਚਰਜ਼ ਫਰੰਟ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਫਤਹਿਗੜ•ਚੂੜੀਆਂ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ...

ਪੂਰੀ ਖ਼ਬਰ »

-ਮਾਮਲਾ ਕਿਸਾਨਾਂ ਵਲੋਂ ਖੇਤਾਂ 'ਚ ਪਰਾਲੀ ਦੇ ਫੂਸ ਨੂੰ ਅੱਗ ਤੋਂ ਰੋਕਣ ਦਾ- ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਸਾਨ ਜਥੇਬੰਦੀਆਂ ਨੇ ਬਣਾਇਆ ਬੰਦੀ

ਭੈਣੀ ਮੀਆਂ ਖਾਂ, 27 ਅਕਤੂਬਰ (ਜਸਬੀਰ ਸਿੰਘ)-ਬਲਾਕ ਕਾਹਨੂੰਵਾਨ ਦੇ ਪਿੰਡ ਨਵੀਆਂ ਬਾਗੜੀਆਂ ਵਿਚ ਇਕ ਕਿਸਾਨ ਦੇ ਖੇਤ ਵਿਚ ਪਰਾਲੀ ਨੂੰ ਲੱਗੀ ਅੱਗ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨ ਖ਼ਿਲਾਫ਼ ਕਾਰਵਾਈ ਲਈ ਕੁਝ ਅਧਿਕਾਰੀ ਜੇ.ਈ. ਗੁਰਮੀਤ ਸਿੰਘ, ਪੰਚਾਇਤ ...

ਪੂਰੀ ਖ਼ਬਰ »

ਸਾਬਕਾ ਸਰਪੰਚ ਸੰਗਰਾਵਾਂ ਦੀਆਂ ਮੱਝਾਂ ਚੋਰੀ

ਪੰਜਗਰਾਈਆਂ, 27 ਅਕਤੂਬਰ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਸੰਗਰਾਵਾਂ ਦੇ ਸਾਬਕਾ ਸਰਪੰਚ ਦੀਆਂ ਦੋ ਵੱਡੀਆਂ ਮੱਝਾਂ ਲੰਘੀ ਰਾਤ ਚੋਰੀ ਹੋ ਗਈਆਂ ਹਨ | ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਸਤਨਾਮ ਸਿੰਘ ਪੁੱਤਰ ਬਲਕਾਰ ਸਿੰਘ ਨੇ ਦੱਸਿਆ ਕਿ ਅਸੀਂ ਆਪਣੇ ਘਰ ਦੇ ਪਿਛਲੇ ...

ਪੂਰੀ ਖ਼ਬਰ »

ਗੁਰੂ ਹਰਕ੍ਰਿਸ਼ਨ ਸਕੂਲ ਵਲੋਂ ਰਾਸ਼ਟਰੀ ਸਕਾਲਰਸ਼ਿਪ ਸਬੰਧੀ ਜਾਗਰੂਕ ਕਰਨ ਲਈ ਵੈਬੀਨਾਰ ਲਗਾਇਆ

ਘੁਮਾਣ, 27 ਅਕਤੂਬਰ (ਬੰਮਰਾਹ)-ਗੁਰੂ ਹਰਕ੍ਰਿਸ਼ਨ ਸਕੂਲ ਨੰਗਲ ਘੁਮਾਣ ਵਲੋਂ ਬੱਚਿਆਂ ਦੇ ਉਜਵਲ ਭਵਿੱਖ ਲਈ ਇਕ ਹੋਰ ਨਵਾਂ ਕਦਮ ਚੁੱਕਿਆ ਗਿਆ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪਾਹੁਲਮੀਤ ਸਿੰਘ ਵਲੋਂ ਇਕ ਵੈਬੀਨਾਰ ਰਾਹੀਂ ਰਾਸ਼ਟਰੀ ਸਕਾਲਰਸ਼ਿਪ ਨੂੰ ਲੈ ਕੇ ਅਨਜਾਣ ...

ਪੂਰੀ ਖ਼ਬਰ »

ਪਤੀ-ਪਤਨੀ 'ਤੇ ਹਮਲਾ ਕਰਨ ਦੇ ਦੋਸ਼ 'ਚ 9 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਪਠਾਨਕੋਟ, 27 ਅਕਤੂਬਰ ( ਆਰ. ਸਿੰਘ)-ਪੁਲਿਸ ਥਾਣਾ ਡਵੀਜ਼ਨ ਨੰਬਰ-1 ਦੀ ਪੁਲਿਸ ਵਲੋਂ ਮੁਹੱਲਾ ਵਡੈਹਰਾ ਪਠਾਨਕੋਟ ਵਿਖੇ ਇਕ ਘਰ ਵਿਚ ਦਾਖ਼ਲ ਹੋ ਕੇ ਪਤੀ-ਪਤਨੀ 'ਤੇ ਹਮਲਾ ਕਰਨ ਦੇ ਦੋਸ਼ ਵਿਚ 9 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਹਮਲੇ ਵਿਚ ਇਹ ਜੋੜਾ ਬੁਰੀ ...

ਪੂਰੀ ਖ਼ਬਰ »

ਰੁਜ਼ਗਾਰ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਪਿੰਡਾਂ ਦੇ ਸਰਪੰਚਾਂ ਨਾਲ ਕੀਤੀ ਮੀਟਿੰਗ

ਪਠਾਨਕੋਟ, 27 ਅਕਤੂਬਰ (ਸੰਧੂ)-ਪੰਜਾਬ ਸਰਕਾਰ ਵਲੋਂ ਹਰੇਕ ਜ਼ਿਲੇ੍ਹ ਵਿਚ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸਥਾਪਿਤ ਕੀਤੇ ਗਏ ਹਨ | ਇਨ੍ਹਾਂ ਰਾਹੀਂ ਬੇਰੁਜ਼ਗਾਰਾਂ ਦੇ ਭਵਿੱਖ ਲਈ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ | ਜ਼ਿਲ੍ਹਾ ...

ਪੂਰੀ ਖ਼ਬਰ »

ਭਾਰਤੀ ਨਮੋ ਸੰਘ ਦੇ ਸੂਬਾ ਜਨਰਲ ਸਕੱਤਰ ਡਾ: ਜਗਦੀਸ਼ ਚੰਦ ਨੂੰ ਕੀਤਾ ਸਨਮਾਨਿਤ

ਪਠਾਨਕੋਟ, 27 ਅਕਤੂਬਰ (ਸੰਧੂ)-ਭਾਰਤੀ ਨਮੋ ਸੰਘ ਦੇ ਸੂਬਾ ਜਨਰਲ ਸਕੱਤਰ ਡਾ: ਜਗਦੀਸ਼ ਚੰਦ ਕੁੰਡਾ ਨੂੰ ਪਟਿਆਲਾ ਵਿਖੇ ਮਾਨਵ ਸੇਵਾ ਪ੍ਰੀਸ਼ਦ ਪੰਜਾਬ ਵਲੋਂ ਪ੍ਰੀਸ਼ਦ ਦੇ ਚੇਅਰਮੈਨ ਅਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪਟਿਆਲਾ ਦੇ ਦਫ਼ਤਰ ਸਕੱਤਰ ਅਜੇ ਗੋਇਲ ਤੇ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਪਠਾਨਕੋਟ ਦੀ ਹੋਈ ਮੀਟਿੰਗ

ਪਠਾਨਕੋਟ, 27 ਅਕਤੂਬਰ (ਸੰਧੂ)-ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਸੈਣੀ ...

ਪੂਰੀ ਖ਼ਬਰ »

ਪਾਰਟੀ ਅੰਦਰ ਅਨੁਸ਼ਾਸਨਹੀਣਤਾ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਰਵੀ ਸ਼ਰਮਾ

ਪਠਾਨਕੋਟ, 27 ਅਕਤੂਬਰ (ਸੰਧੂ)-ਸ਼ਿਵ ਸੈਨਾ ਹਿੰਦ ਪੰਜਾਬੀ ਦੇ ਸੀਨੀਅਰ ਮੀਤ ਪ੍ਰਧਾਨ ਮੰਗਾ ਅਤੇ ਗੋਰਖਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਧੀਰੇਂਦਰ ਸ਼ਰਮਾ ਵਲੋਂ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਰਵੀ ਸ਼ਰਮਾ ਕੌਮੀ ਕੋਰ ਕਮੇਟੀ ਮੈਂਬਰ ਅਤੇ ਕੌਮੀ ਬੁਲਾਰੇ ਐਾਟੀ ...

ਪੂਰੀ ਖ਼ਬਰ »

ਪੰਚਾਇਤ ਟੁੱਪਰ ਦੇ ਨਿਰਮਾਣ ਕਾਰਜ ਦਾ ਜੀ.ਓ.ਜੀ. ਟੀਮ ਨੇ ਕੀਤਾ ਨਿਰੀਖ਼ਣ

ਧਾਰਕਲਾਂ, 27 ਅਕਤੂਬਰ (ਨਰੇਸ਼ ਪਠਾਨੀਆ)-ਅੱਜ ਪੰਚਾਇਤ ਟੁੱਪਰ ਵਿਖੇ ਸਰਪੰਚ ਜੋਗਿੰਦਰ ਸਿੰਘ ਵਲੋਂ ਮਨਰੇਗਾ ਅਧੀਨ ਕਰਵਾਏ ਜਾ ਰਹੇ ਡੰਗੇ ਦੇ ਨਿਰਮਾਣ ਕਾਰਜ ਦਾ ਜੀ.ਓ.ਜੀ. ਟੀਮ ਨੇ ਨਿਰੀਖਣ ਕੀਤਾ | ਜੀ.ਓ.ਜੀ. ਪ੍ਰੀਤਮ ਸ਼ਰਮਾ, ਗਣੇਸ਼ ਸਿੰਘ ਨੇ ਦੱਸਿਆ ਕਿ ਨਿਰਮਾਣ ਕਾਰਜ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪੇਂਟਿੰਗ ਮੁਕਾਬਲਿਆਂ 'ਚ ਸਵਿਤਾ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ

ਪਠਾਨਕੋਟ, 27 ਅਕਤੂਬਰ (ਆਰ. ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿਚ ਜ਼ਿਲ੍ਹਾ ਪੱਧਰੀ ਆਨਲਾਈਨ ਪੇਂਟਿੰਗ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰ:) ਜਗਜੀਤ ਸਿੰਘ ਦੀ ਦੇਖਰੇਖ ਵਿਚ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਹਰ ਪੰਜਾਬੀ ਅੱਗੇ ਆਵੇ-ਜਥੇਦਾਰ ਗੁਲ੍ਹਾਟੀ

ਪਠਾਨਕੋਟ, 27 ਅਕਤੂਬਰ (ਸੰਧੂ)-ਪੰਜਾਬ ਦੀ ਕਿਸਾਨੀ 'ਤੇ ਆਰਥਿਕਤਾ ਨੂੰ ਪੂਰੀ ਤਰ੍ਹਾਂ ਬਰਬਾਦ ਕਰਨ ਲਈ ਕੇਂਦਰ ਸਰਕਾਰ ਵਲੋਂ ਕਾਲਾ ਖੇਤੀ ਕਾਨੰੂਨ ਬਣਾਇਆ ਗਿਆ ਹੈ | ਜਿਸ ਨੂੰ ਰੱਦ ਕਰਵਾਉਣ ਨੂੰ ਲੈ ਕੇ ਪੂਰੇ ਸੂਬੇ ਅੰਦਰ ਕਿਸਾਨਾਂ ਵਲੋਂ ਲਗਾਤਾਰ ਰੋਸ ਪ੍ਰਦਰਸ਼ਨ ਅਤੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੱਜ 5 ਕੋਰੋਨਾ ਪਾਜ਼ੀਟਿਵ ਮਰੀਜ਼ ਮਿਲੇ, 14 ਡਿਸਚਾਰਜ

ਪਠਾਨਕੋਟ, 27 ਅਕਤੂਬਰ (ਆਰ. ਸਿੰਘ)-ਜ਼ਿਲ੍ਹਾ ਪਠਾਨਕੋਟ ਵਿਚ ਅੱਜ 5 ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ¢ਜਿਸ ਕਾਰਨ ਜ਼ਿਲ੍ਹਾ ਪਠਾਨਕੋਟ ਵਿਚ ਇਸ ਸਮੇਂ ਐਕਟਿਵ ਕੋਰੋਨਾ ਪਾਜ਼ੀਟਿਵ ਲੋਕਾਂ ਦੀ ਸੰਖਿਆ 135 ਹੋ ਗਈ ਹੈ | ਇਸ ਦੀ ਪੁਸ਼ਟੀ ਸਿਵਲ ਹਸਪਤਾਲ ਪਠਾਨਕੋਟ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX