ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨੇ ਫ਼ੋਨ 'ਤੇ ਸਿਰਫ਼ ਆਪਣੇ ਮਨ ਕੀ ਬਾਤ ਕੀਤੀ, ਸਾਡੀ ਇਕ ਨਹੀਂ ਸੁਣੀ - ਝਾਰਖੰਡ ਦੇ ਮੁੱਖ ਮੰਤਰੀ ਨੇ ਮੋਦੀ 'ਤੇ ਕੱਸਿਆ ਜ਼ੋਰਦਾਰ ਤੰਜ
. . .  15 minutes ago
ਰਾਂਚੀ, 7 ਮਈ - ਕੋਰੋਨਾ ਦੀ ਦੇਸ਼ ਵਿਚ ਪ੍ਰਚੰਡ ਹੋਈ ਲਹਿਰ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੁਝ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ...
ਕੋਰੋਨਾ ਕਾਰਨ ਇਕ ਹੋਰ ਭਾਜਪਾ ਵਿਧਾਇਕ ਦੀ ਮੌਤ
. . .  45 minutes ago
ਲਖਨਊ, 7 ਮਈ - ਯੋਗੀ ਸਰਕਾਰ ਚਾਹੇ ਕੁਝ ਕਹੇ ਪਰ ਉਤਰ ਪ੍ਰਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਹੁਣ ਇਸ ਦੀ ਚਪੇਟ ਵਿਚ ਆ ਕੇ ਇਕ ਹੋਰ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦੀ ਮੌਤ ਹੋ ਗਈ। ਰਾਏਬਰੇਲੀ ਦੇ ਸਲੋਨ ਤੋਂ ਭਾਜਪਾ...
ਆਸਾਮ 'ਚ ਲੱਗੇ ਭੁਚਾਲ ਦੇ ਝਟਕੇ
. . .  39 minutes ago
ਗੁਹਾਟੀ, 7 ਮਈ - ਆਸਾਮ 'ਚ ਅੱਜ ਹਲਕੇ ਭੁਚਾਲ ਦੇ ਝਟਕੇ ਲੱਗੇ। ਆਸਾਮ ਦੇ ਮਾਰੀਗਾਓਂ 'ਚ 2.8 ਦੀ ਤੀਬਰਤਾ ਨਾਲ ਭੁਚਾਲ ਦੇ ਝਟਕੇ ...
ਅੱਜ ਦਾ ਵਿਚਾਰ
. . .  about 1 hour ago
ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552
ਿਵਚਾਰ ਪ੍ਰਵਾਹ: ਜੇ ਆਜ਼ਾਦੀ ਹੈ ਤਾਂ ਤੁਹਾਨੂੰ ਰੋਟੀ ਤੇ ਇਨਸਾਫ਼ ਹਾਸਲ ਹੋਵੇਗਾ। ਗੋਰਕੀ

ਫਾਜ਼ਿਲਕਾ / ਅਬੋਹਰ

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਕ) ਅਧਿਆਪਕ ਹਿੱਤ ਲਈ ਲੜਦੀ ਰਹੇਗੀ-ਕੰਬੋਜ

ਜਲਾਲਾਬਾਦ, 27 ਅਕਤੂਬਰ (ਜਤਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲ਼ੋਂ ਸਿੱਖਿਆ ਵਿਭਾਗ ਦੀ ਨਵੀਂ ਭਰਤੀ ਲਈ ਕੇਂਦਰੀ ਪੈਟਰਨ 'ਤੇ ਤਨਖ਼ਾਹ ਦੇਣ ਦੇ ਨੋਟੀਫ਼ਿਕੇਸ਼ਨ ਨੂੰ ਨਾਮਨਜ਼ੂਰ ਕਰਦੇ ਹੋਏ ਅੱਜ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਕ) ਦੀ ਅਗਵਾਈ ਹੇਠ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟ ਕੀਤਾ ਗਿਆ | ਇਸ ਬਾਰੇ ਗੱਲਬਾਤ ਕਰਦੇ ਹੋਏ ਸੂਬਾ ਜਨਰਲ ਸਕੱਤਰ ਸੁਰਿੰਦਰ ਕੰਬੋਜ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਦੀ ਸੱਤਾ ਕੈਪਟਨ ਦੇ ਹੱਥ ਵਿਚ ਆਈ ਹੈ, ਸਰਕਾਰ ਵਲ਼ੋਂ ਲਗਾਤਾਰ ਅਧਿਆਪਕ ਤੇ ਸਿੱਖਿਆ ਵਿਰੋਧੀ ਫ਼ੈਸਲੇ ਲਏ ਜਾ ਰਹੇ ਹਨ, ਆਰਥਿਕ ਮੰਗਾਂ ਨੰੂ ਲਗਾਤਾਰ ਲਟਕਾਇਆ ਜਾ ਰਿਹਾ ਹੈ | ਜਿਸ ਕਰਕੇ ਸਕੂਲਾਂ ਦਾ ਸੰਰਚਨਾਤਮਿਕ ਢਾਂਚਾ ਵਿਗੜ ਗਿਆ ਹੈ, ਖ਼ਾਲੀ ਅਸਾਮੀਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ | ਸਕੂਲਾਂ ਵਿਚ ਸਫ਼ਾਈ ਸੇਵਕਾਂ ਤੇ ਸੇਵਾਦਾਰਾਂ ਦੀ ਘਾਟ ਲਗਾਤਾਰ ਰੜਕ ਰਹੀ ਹੈ | ਅਧਿਆਪਕਾਂ ਦੇ ਮਹਿੰਗਾਈ ਭੱਤੇ ਰੋਕਣ ਤੋਂ ਬਾਅਦ ਤਨਖ਼ਾਹਾਂ ਘਟਾਉਣ ਦੇ ਨੋਟੀਫ਼ਿਕੇਸ਼ਨ ਜਾਰੀ ਕੀਤੇ ਜਾ ਰਹੇ ਹਨ ਅਤੇ ਸਰਾਸਰ ਗ਼ਲਤ ਨਿੱਜੀਕਰਨ ਹਿਤੈਸ਼ੀ ਸਿੱਖਿਆ ਮਾਰੂ ਨੀਤੀਆਂ ਲਾਗੂ ਕਰ ਕੇ ਉਜਾੜਾ ਪਾਉਣ ਵਾਲੇ ਫ਼ੈਸਲੇ ਲਏ ਜਾ ਰਹੇ ਹਨ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਯੂਨੀਅਨ ਇਸ ਤਰਾਂ ਦੇ ਫ਼ੈਸਲੇ ਲਾਗੂ ਨਹੀਂ ਹੋਣ ਦੇਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਹਿਲਾਂ ਤੋਂ ਹੀ ਗਤੀਸ਼ੀਲ ਸਾਂਝਾ ਅਧਿਆਪਕ ਮੋਰਚਾ ਲਗਾਤਾਰ ਆਪਣੀ ਬਾਜ਼ ਅੱਖ ਦੇ ਨਾਲ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਪੜਚੋਲ ਕਰ ਰਿਹਾ ਹੈ ਅਤੇ ਅਧਿਆਪਕ ਸੰਘਰਸ਼ ਨੂੰ ਸਿਖਰ ਤੱਕ ਪਹੁੰਚਾਇਆ ਜਾਵੇਗਾ | ਇਸ ਰੋਸ ਪ੍ਰਦਰਸ਼ਨ ਵਿਚ ਜਨਰਲ ਸਕੱਤਰ ਮੇਜਰ ਸਿੰਘ, ਜ਼ਿਲ੍ਹਾ ਆਗੂ ਗੁਰਨਾਮ ਚੰਦ, ਰੇਸ਼ਮ ਸਿੰਘ, ਰਾਜਿੰਦਰ ਕੁਮਾਰ ਦੀਵਾਨ ਖੇੜਾ, ਮਨੋਜ ਕੁਮਾਰ ਸ਼ੁਕਲਾ, ਸਰਬੂਟਾ ਸਿੰਘ, ਮਨੇਸ਼ਵਰ ਚੰਦਰ, ਕਪਿਲ ਕਪੂਰ, ਰਾਕੇਸ਼ ਕੁਮਾਰ ਖੂਹੀਆਂ ਸਰਵਰ, ਪਰਮਜੀਤ ਸਿੰਘ , ਰਾਜ ਕੁਮਾਰ ਆਦਿ ਅਧਿਆਪਕ ਆਗੂਆਂ ਨੇ ਯੋਗਦਾਨ ਦਿੱਤਾ |

ਫ਼ਾਜ਼ਿਲਕਾ 'ਚ ਕੀਤੀਆਂ ਐਾਟੀ ਲਾਰਵਾ ਗਤੀਵਿਧੀਆਂ

ਫ਼ਾਜ਼ਿਲਕਾ, 27 ਅਕਤੂਬਰ(ਅਮਰਜੀਤ ਸ਼ਰਮਾ)-ਸਿਵਲ ਸਰਜਨ ਫ਼ਾਜ਼ਿਲਕਾ ਡਾ. ਕੁੰਦਨ ਕੁਮਾਰ ਪਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਮਹਾਂ ਮਾਰੀ ਅਫ਼ਸਰ ਡਾ. ਅਮਿੱਤ ਗੁਗਲਾਨੀ ਦੀ ਨਿਗਰਾਨੀ ਤਹਿਤ ਸਿਹਤ ਵਿਭਾਗ ਦੀ ਐਾਟੀ ਲਾਰਵਾ ਟੀਮ ਅਰਬਨ ਫ਼ਾਜ਼ਿਲਕਾ ਵਲੋਂ ਐਾਟੀ ...

ਪੂਰੀ ਖ਼ਬਰ »

85 ਲੋਕਾਂ ਦੇ ਕੋਰੋਨਾ ਸੈਂਪਲ ਲਏ

ਫ਼ਾਜ਼ਿਲਕਾ, 27 ਅਕਤੂਬਰ(ਦਵਿੰਦਰ ਪਾਲ ਸਿੰਘ)-ਸੀ.ਐੱਚ.ਸੀ. ਖੂਈਖੇੜਾ ਅਤੇ ਉਸ ਤਹਿਤ ਆਉਂਦੇ ਪਿੰਡ ਡੰਗਰ ਖੇੜਾ ਵਿਖੇ ਐੱਸ.ਐਮ.ਓ. ਡਾ. ਰੋਹਿਤ ਗੋਇਲ ਦੀ ਦੇਖਰੇਖ ਵਿਚ 85 ਲੋਕਾਂ ਦੇ ਕੋਰੋਨਾ ਸੰਬੰਧੀ ਸੈਂਪਲ ਲਏ ਗਏ | ਜਾਣਕਾਰੀ ਦਿੰਦਿਆਂ ਬਲਾਕ ਮਾਸ ਮੀਡੀਆ ਇੰਚਾਰਜ ...

ਪੂਰੀ ਖ਼ਬਰ »

ਨਗਰ ਨਿਗਮ ਦੇ ਤਿੰਨ ਸਾਬਕਾ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ

ਅਬੋਹਰ,27 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਨਗਰ ਨਿਗਮ ਦੇ ਸੇਵਾ ਮੁਕਤ ਮੁਲਾਜ਼ਮਾਂ ਦੀ ਬਣੀ ਸੰਸਥਾ ਨਗਰ ਪਰਿਸ਼ਦ ਕਰਮਚਾਰੀ ਸੰਘ ਵਲੋਂ ਅਕਾਲੀ-ਭਾਜਪਾ ਸਰਕਾਰ ਸਮੇਂ ਨਵੀਂ ਸੜਕ ਨੇੜੇ ਬਣੀ ਮਾਰਕੀਟ ਵਿਚ ਪਲਾਟ ਵੇਚਣ ਵਿਚ ਹੇਰਾ ਫੇਰੀ ਕਰਨ ਵਾਲੇ ਨਗਰ ਨਿਗਮ ਦੇ 3 ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਐਕਟਿਵਾ ਚੋਰੀ

ਫ਼ਿਰੋਜ਼ਪੁਰ, 27 ਅਕਤੂਬਰ (ਗੁਰਿੰਦਰ ਸਿੰਘ)- ਚੋਰਾਂ ਨੇ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਇੱਛੇ ਵਾਲਾ ਰੋਡ ਸਥਿਤ ਸਿਟੀ ਇਨਕਲੇਵ 'ਚ ਘਰ ਦੇ ਬਾਹਰ ਖੜੀ ਐਕਟਿਵਾ ਚੋਰੀ ਕਰ ਲਈ | ਸਿਟੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਅਜੀਤ ਕੁਮਾਰ ਪੁੱਤਰ ਬਿਸ਼ਨ ਲਾਲ ਵਾਸੀ 41, ...

ਪੂਰੀ ਖ਼ਬਰ »

ਭਾਕਿਯੂ ਰਾਜੇਵਾਲ ਦੀ ਬਲਾਕ ਪੱਧਰੀ ਮੀਟਿੰਗ

ਮੱਲਾਂਵਾਲਾ, 27 ਅਕਤੂਬਰ (ਗੁਰਦੇਵ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਮੱਲਾਂਵਾਲਾ ਦੀ ਮੀਟਿੰਗ ਇੱਥੇ ਮੀਤ ਪ੍ਰਧਾਨ ਮਲਕੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮਨਮੋਹਨ ਸਿੰਘ ਸਕੱਤਰ ਪੰਜਾਬ, ਹਰਬੰਸ ਸਿੰਘ ਕੌੜਾ ਜ਼ਿਲ੍ਹਾ ਪ੍ਰਧਾਨ, ...

ਪੂਰੀ ਖ਼ਬਰ »

ਔਰਤ ਦੀ ਕੁੱਟ ਮਾਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਖੂਈਆਂ ਸਰਵਰ, 27 ਅਕਤੂਬਰ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਪਾਣੀ ਦੀ ਵਾਰੀ ਨੂੰ ਲੈ ਇਕ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਕੁਝ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪ੍ਰਵੀਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਭਿ੍ਸ਼ਟਾਚਾਰ ਵਿਰੁੱਧ ਜਾਗਰੂਕਤਾ ਹਫ਼ਤਾ 2 ਨਵੰਬਰ ਤੱਕ ਮਨਾਇਆ ਜਾਵੇਗਾ: ਡੀ.ਐੱਸ.ਪੀ. ਰਾਜ ਕੁਮਾਰ

ਫ਼ਾਜ਼ਿਲਕਾ, 27 ਅਕਤੂਬਰ(ਅਮਰਜੀਤ ਸ਼ਰਮਾ)-ਵਿਜੀਲੈਂਸ ਵਿਭਾਗ ਦੇ ਐੱਸ.ਐੱਸ.ਪੀ. ਗੌਤਮ ਸਿੰਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਜੀਲੈਂਸ ਬਿਊਰੋ ਯੂਨਿਟ ਫ਼ਾਜ਼ਿਲਕਾ ਵਲੋਂ ਭਿ੍ਸ਼ਟਾਚਾਰ ਵਿਰੁੱਧ ਛੇੜੀ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ 2 ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ ਕਰਵਾਇਆ

ਅਬੋਹਰ, 27 ਅਕਤੂਬਰ (ਸੰਧੂ)-ਬੀਤੇ ਦਿਨੀਂ ਸਥਾਨਕ ਅਜੀਮਗੜ੍ਹ ਵਿਖੇ ਪਵਨ ਪਟਵਾਰੀ ਵਲੋਂ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਭਾਰਤ ਇਲੈਵਨ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿੱਤ ਹਾਸਲ ਕੀਤੀ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰਾਕੇਸ਼ ...

ਪੂਰੀ ਖ਼ਬਰ »

ਦੌਲਤਪੁਰਾ ਮਾਈਨਰ ਵਿਚੋਂ ਔਰਤ ਦੀ ਲਾਸ਼ ਮਿਲੀ

ਖੂਈਆਂ ਸਰਵਰ, 27 ਅਕਤੂਬਰ (ਵਿਵੇਕ ਹੂੜੀਆ)-ਨਜ਼ਦੀਕੀ ਪਿੰਡ ਤੂਤ ਵਾਲਾ ਦੇ ਕੋਲੋਂ ਨਿਕਲਦੀ ਦੌਲਤਪੁਰਾ ਮਾਈਨਰ ਵਿਚੋਂ ਅੱਜ ਇਕ ਔਰਤ ਦੀ ਲਾਸ਼ ਬਰਾਮਦ ਹੋਈ ਹੈ, ਪੁਲਿਸ ਨੇ ਨਰ ਸੇਵਾ ਨਰਾਇਣ ਸੇਵਾ ਸੰਸਥਾ ਦੀ ਮਦਦ ਨਾਲ ਲਾਸ਼ ਨੂੰ ਨਹਿਰ ਵਿਚੋਂ ਬਾਹਰ ਕੱਢਿਆ | ਪ੍ਰਾਪਤ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ 'ਚ ਦਸਵੀਂ ਦੀ ਓਪਨ ਪ੍ਰੀਖਿਆ ਹੋਈ ਸ਼ੁਰੂ

ਫ਼ਾਜ਼ਿਲਕਾ, 27 ਅਕਤੂਬਰ(ਅਮਰਜੀਤ ਸ਼ਰਮਾ)-ਸਥਾਨਕ ਸ਼ਿਵਾਲਿਕ ਸਕੂਲ ਵਿਚ ਬਣੇ ਸੈਂਟਰ ਨੰਬਰ 009 ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਜਾਣ ਵਾਲੀ ਦਸਵੀਂ ਜਮਾਤ ਦੀ ਓਪਨ ਪ੍ਰੀਖਿਆ ਸ਼ੁਰੂ ਹੋ ਗਈ ਹੈ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸੁਨੀਤਾ ਛਾਬੜਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੀ ਮੀਟਿੰਗ-ਵਾਰਡ 16 ਦੀਆਂ ਔਰਤਾਂ ਅਕਾਲੀ ਦਲ 'ਚ ਸ਼ਾਮਿਲ

ਅਬੋਹਰ, 27 ਅਕਤੂਬਰ (ਕੁਲਦੀਪ ਸਿੰਘ ਸੰਧੂ)-ਯੂਥ ਅਕਾਲੀ ਦਲ ਦੀ ਇਕ ਮੀਟਿੰਗ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਬਿੰਦਰ ਸਿੰਘ ਹੈਰੀ ਸੰਧੂ ਅਤੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਕਰਮਜੀਤ ਕੌਰ ਢਿੱਲੋਂ ਦੀ ਪ੍ਰਧਾਨਗੀ ਹੇਠ ਰਾਜੀਵ ਨਗਰ ਵਿਚ ਹੋਈ | ਮੀਟਿੰਗ ...

ਪੂਰੀ ਖ਼ਬਰ »

ਡਾਕ ਵਿਭਾਗ ਦੇ ਸਟਾਫ਼ ਨੇ ਭਿ੍ਸ਼ਟਾਚਾਰ ਨਾ ਕਰਨ ਸਬੰਧੀ ਲਿਆ ਪ੍ਰਣ

ਫ਼ਿਰੋਜ਼ਪੁਰ, 27 ਅਕਤੂਬਰ (ਤਪਿੰਦਰ ਸਿੰਘ)- ਸਰਕਾਰ ਦੀਆਂ ਹਦਾਇਤਾਂ ਅਨੁਸਾਰ 27 ਅਕਤੂਬਰ ਤੋਂ 2 ਨਵੰਬਰ ਤੱਕ ਭਿ੍ਸ਼ਟਾਚਾਰ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਡਾਕ ਵਿਭਾਗ ਆਰ.ਐਮ.ਐੱਸ. ਫ਼ਿਰੋਜ਼ਪੁਰ ਦੇ ਸਟਾਫ਼ ...

ਪੂਰੀ ਖ਼ਬਰ »

ਰਾਜ, ਕੌਮੀ ਤੇ ਕੌਮਾਂਤਰੀ ਪੱਧਰ 'ਤੇ ਮੈਡਲ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਤੇ ਕੋਚਾਂ ਨੂੰ ਮਿਲਣਗੇ ਨਕਦ ਇਨਾਮ-ਅਰਜੀਆਂ ਮੰਗੀਆਂ

ਫ਼ਿਰੋਜ਼ਪੁਰ, 27 ਅਕਤੂਬਰ (ਗੁਰਿੰਦਰ ਸਿੰਘ)- ਖੇਡ ਵਿਭਾਗ ਪੰਜਾਬ ਵਲੋਂ ਸਾਲ 2018-19 ਅਤੇ 2019-2020 ਦੌਰਾਨ ਰਾਜ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਮੈਡਲ ਪ੍ਰਾਪਤ ਕਰਨ ਵਾਲੇ ਰਾਜ ਦੇ ਖਿਡਾਰੀਆਂ ਅਤੇ ਕੋਚਾਂ ਨੂੰ ਨਕਦ ਇਨਾਮ ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ...

ਪੂਰੀ ਖ਼ਬਰ »

ਖੇਤੀ ਕਾਨੂੰਨ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ 'ਚ ਸਰਪੰਚ ਯੂਨੀਅਨ ਨੇ ਕੀਤੀ ਸ਼ਮੂਲੀਅਤ

ਜਲਾਲਾਬਾਦ, 27 ਅਕਤੂਬਰ (ਕਰਨ ਚੁਚਰਾ)-ਖੇਤੀ ਕਾਨੂੰਨਾ ਦੇ ਖ਼ਿਲਾਫ਼ ਕਿਸਾਨਾਂ ਵਲੋਂ ਜਾਰੀ ਸੰਘਰਸ਼ 'ਚ ਆਪਣੀ ਸ਼ਮੂਲੀਅਤ ਦਰਜ਼ ਕਰਵਾਉਣ ਲਈ ਮੰਗਲਵਾਰ ਨੂੰ ਸਰਪੰਚ ਯੂਨੀਅਨ ਦੇ ਪ੍ਰਧਾਨ ਛਿੰਦਰ ਮਹਾਲਮ ਤੇ ਸਰਪ੍ਰਸਤ ਸ਼ੇਰਬਾਜ ਸੰਧੂ ਦੀ ਨਿਗਰਾਨੀ ਹੇਠ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਕਣਕ ਦੀ ਸਿੱਧੀ ਬਿਜਾਈ ਕਰਨ ਦੀ ਕੀਤੀ ਅਪੀਲ

ਮੰਡੀ ਲਾਧੂਕਾ, 27 ਅਕਤੂਬਰ (ਰਾਕੇਸ਼ ਛਾਬੜਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਗੈਰ ਹੈਪੀ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਅਤੇ ਬੀਜ ਸੋਧ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਗਈ | ਜ਼ਿਲ੍ਹਾ ਫ਼ਾਜ਼ਿਲਕਾ ...

ਪੂਰੀ ਖ਼ਬਰ »

ਪਰਚੇ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਪਟਵਾਰ ਯੂਨੀਅਨ ਨੇ ਦਿੱਤਾ ਧਰਨਾ

ਫ਼ਾਜ਼ਿਲਕਾ, 27 ਅਕਤੂਬਰ(ਅਮਰਜੀਤ ਸ਼ਰਮਾ)-ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਅੱਜ ਅੱਠਵੇਂ ਦਿਨ ਵੀ ਮੰਗਾਂ ਦੇ ਸਬੰਧ ਵਿਚ ਤਹਿਸੀਲ ਪ੍ਰਧਾਨ ਸੁਭਾਸ਼ ਚੰਦਰ ਦੀ ਪ੍ਰਧਾਨਗੀ ਹੇਠ ਉਪ ਮੰਡਲ ਮੈਜਿਸਟ੍ਰੇਟ ਫ਼ਾਜ਼ਿਲਕਾ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਡੇਂਗੂ ਨਾਲ ਹੋਈ ਵਿਦਿਆਰਥਣ ਦੀ ਮੌਤ

ਫ਼ਾਜ਼ਿਲਕਾ, 27 ਅਕਤੂਬਰ (ਅਮਰਜੀਤ ਸ਼ਰਮਾ)-ਸਥਾਨਕ ਸਰਵ ਹਿਤਕਾਰੀ ਸਕੂਲ ਵਿਖੇ ਅੱਜ ਸਵੇਰ ਦੀ ਸਭਾ ਦੌਰਾਨ ਵਿਦਿਆਰਥਣ ਮਾਨਿਆ ਦੀ ਆਤਮਿਕ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਗਈ | ਕੁੱਝ ਦਿਨ ਪਹਿਲਾਂ ਹੀ ਮਾਨਿਆ ਨੇ ਨੀਟ ਦੀ ਪ੍ਰੀਖਿਆ ਕਲੀਅਰ ਕੀਤੀ ਸੀ ਅਤੇ ਭਵਿੱਖ ਵਿਚ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਖੇਤੀ ਕਾਨੂੰਨ ਖ਼ਿਲਾਫ਼ ਧਰਨਾ ਜਾਰੀ-ਕੇਂਦਰ ਵਲੋਂ ਪੰਜਾਬ 'ਚ ਮਾਲ ਗੱਡੀਆਂ ਰੋਕਣ ਦੀ ਕਾਰਵਾਈ ਦਾ ਕੀਤਾ ਵਿਰੋਧ

ਜਲਾਲਾਬਾਦ, 27 ਅਕਤੂਬਰ (ਕਰਨ ਚੁਚਰਾ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹ ਵਲੋਂ 31 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਜਾਰੀ ਸੰਘਰਸ਼ ਤਹਿਤ ਜਲਾਲਾਬਾਦ ਤੋਂ ਫ਼ਿਰੋਜਪੁਰ ਰੋਡ 'ਤੇ ਪੈਂਦੇ ਮਾਹਮੂਜੋਈਆ ਟੋਲ ਪਲਾਜ਼ਾ 'ਤੇ ਲੱਗੇ ਪੱਕੇ ਮੋਰਚੇ ਦੇ 27 ਵੇਂ ਦਿਨ ਧਰਨੇ ...

ਪੂਰੀ ਖ਼ਬਰ »

ਫੇਸਬੁੱਕ 'ਤੇ ਹੋਈ ਦੋਸਤੀ ਦਾ ਹਰਜਾਨਾ ਖੁਦਕੁਸ਼ੀ ਕਰਕੇ ਚੁਕਾਉਣਾ ਪਿਆ ਨੌਜਵਾਨ ਨੂੰ

ਫ਼ਾਜ਼ਿਲਕਾ, 27 ਅਕਤੂਬਰ(ਅਮਰਜੀਤ ਸ਼ਰਮਾ)-ਸੋਸ਼ਲ ਸਾਈਟ ਫੇਸਬੁੱਕ 'ਤੇ ਕੀਤੇ ਪਿਆਰ ਦੀ ਕੀਮਤ ਫ਼ਾਜ਼ਿਲਕਾ ਜ਼ਿਲ੍ਹੇ ਦੇ ਇਕ ਨੌਜਵਾਨ ਨੂੰ ਆਪਣੀ ਜਾਨ ਦੇ ਕੇ ਚੁਕਾਉਣੀ ਪਈ | ਥਾਣਾ ਖੂਈਖੇੜਾ ਪੁਲਿਸ ਨੇ ਖ਼ੁਦਕੁਸ਼ੀ ਲਈ ਮਜਬੂਰ ਕਰਨ ਲਈ ਮਜ਼ਬੂਰ ਕਰਨ ਦੇ ਦੋਸ਼ 'ਚ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮੰਡੀ ਦੇ ਮਜ਼ਦੂਰਾਂ ਨੇ ਲਗਾਇਆ ਧਰਨਾ

ਅਬੋਹਰ, 27 ਅਕਤੂਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਅਨਾਜ ਮੰਡੀ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਮੰਗ ਪੱਤਰ ਸੌਾਪਿਆ ਗਿਆ ਸੀ ਜਿਸ ਵਿਚ ਮਜ਼ਦੂਰਾਂ ਨੇ ਕਿਹਾ ਕਿ ਸੀ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਗਿਆ ਤਾਂ ਉਹ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਕੋਵਿਡ ਤੇ ਡੇਂਗੂ ਨੂੰ ਲੈ ਕੇ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ-ਜ਼ਿਲ੍ਹੇ 'ਚ ਅੱਜ ਆਏ ਕੋਰੋਨਾ ਦੇ ਨਵੇਂ 25 ਮਾਮਲੇ

ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਸਬੰਧ ਵਿਚ ਜ਼ਿਲੇ੍ਹ ਦੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਕੋਵਿਡ ਦੇ ਨਾਲ-ਨਾਲ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਨੇ ਲਗਾਇਆ ਧਰਨਾ

ਅਬੋਹਰ, 27 ਅਕਤੂਬਰ (ਕੁਲਦੀਪ ਸਿੰਘ ਸੰਧੂ)-ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਜ਼ਿਲ੍ਹਾ ਕਮੇਟੀ ਦੇ ਸੱਦੇ 'ਤੇ ਸਥਾਨਕ ਕੇਂਦਰੀ ਪਟਵਾਰਖ਼ਾਨੇ ਵਿਚ ਪ੍ਰਧਾਨ ਪਿਆਰਾ ਸਿੰਘ ਦੀ ਪ੍ਰਧਾਨਗੀ ਹੇਠ ਧਰਨਾ ਲਗਾਇਆ ਗਿਆ | ਇਸ ਮੌਕੇ ਪ੍ਰਧਾਨ ਨੇ ਦੱਸਿਆ ਕਿ ਇਹ ਧਰਨਾ ਭੁਪਿੰਦਰ ...

ਪੂਰੀ ਖ਼ਬਰ »

ਹੋਣੀ ਹੋਈ ਬਲਵਾਨ, ਨਹੀ ਬਣ ਸਕੀ ਮਾਨਿਆ ਡਾਕਟਰ ਡੇਂਗੂ ਦਾ ਕਹਿਰ ਬਣਿਆ ਹੋਣਹਾਰ ਲੜਕੀ ਦੀ ਮੌਤ ਦਾ ਕਾਰਨ

ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਸੰਸਾਰ ਜਿੱਥੇ 21ਵੀਂ ਸਦੀ ਵਿਚ ਦਾਖਲ ਹੋ ਚੁੱਕਿਆ ਹੈ ਉਥੇ ਹੀ ਨਾਮੁਰਾਦ ਬਿਮਾਰੀਆਂ ਨਾਲ ਬੱਚੇ, ਜਵਾਨ, ਬੁੱਢੇ ਮੌਤ ਦੇ ਮੂੰਹ ਵਿਚ ਆ ਰਹੇ ਹਨ ਅਜਿਹੀ ਇਕ ਮਿਸਾਲ ਸ਼ਹਿਰ ਦੀ ਪ੍ਰੇਮ ਗਲੀ ਵਿਚ ਗੁਲਸ਼ਨ ਰਾਏ ਦੀ ਹੋਣਹਾਰ ...

ਪੂਰੀ ਖ਼ਬਰ »

ਪਰਾਲੀ ਪ੍ਰਬੰਧਨ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਬੈਠਕ

ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਇੱਥੇ ਪਰਾਲੀ ਪ੍ਰਬੰਧਨ ਲਈ ਵੱਖ-ਵੱਖ ਵਿਭਾਗਾਂ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਅਧਿਕਾਰੀਆਂ ਨਾਲ ਬੈਠਕ ਕੀਤੀ | ਇਸ ਦੌਰਾਨ ਉਨ੍ਹਾਂ ਨੇ ਖੇਤੀਬਾੜੀ ਵਿਭਾਗ ...

ਪੂਰੀ ਖ਼ਬਰ »

ਸੜਕ ਬਣਾਉਣ 'ਚ ਘਟੀਆ ਮੈਟੀਰੀਅਲ ਪਾ ਕੇ ਘਪਲੇਬਾਜ਼ੀ ਕਰਨ ਦਾ ਪਿੰਡ ਵਾਸੀਆਂ ਨੇ ਠੇਕੇਦਾਰ 'ਤੇ ਲਗਾਇਆ ਦੋਸ਼

ਮੰਡੀ ਰੋੜਾਂਵਾਲੀ, 27 ਅਕਤੂਬਰ (ਮਨਜੀਤ ਸਿੰਘ ਬਰਾੜ)-ਉਪ ਮੰਡਲ ਜਲਾਲਾਬਾਦ ਦੇ ਪਿੰਡ ਚੱਕ ਖੁੜੰਜ (ਕਾਨਿਆਂ ਵਾਲਾ) ਵਿਚ ਬਣਾਈ ਜਾ ਰਹੀ 21 ਸੌ ਮੀਟਰ ਲੰਬੀ ਸੜਕ ਉੱਪਰ ਠੇਕੇਦਾਰ ਵਲੋਂ ਘਟੀਆ ਮਟੀਰੀਅਲ ਪਾਉਣ ਦਾ ਪੰਚਾਇਤ ਸਮੇਤ ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਹੈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX