ਤਾਜਾ ਖ਼ਬਰਾਂ


ਮਹਿਲਾ ਮੁੱਕੇਬਾਜ਼ ਮੈਰੀਕਾਮ ਦਾ ਜਿੱਤ ਤੋਂ ਆਗਾਜ਼, ਮਹਿਲਾ ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਨੇ ਵੀ ਜਿੱਤਿਆ ਆਪਣਾ ਮੁਕਾਬਲਾ
. . .  18 minutes ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ 'ਚ ਭਾਰਤੀ ਮਹਿਲਾ ਮੁੱਕੇਬਾਜ਼ ਐਮ.ਸੀ. ਮੈਰੀਕਾਮ ਨੇ ਮਹਿਲਾ ਫਲਾਈਵੇਟ (48-51 ਕਿਲੋਗ੍ਰਾਮ) ਵਰਗ ਦੀ ਸ਼ੁਰੂਆਤੀ ਗੇੜ ਵਿਚ ਡੋਮੀਨਿਕਨ ਗਣਰਾਜ ਦੀ ਮਿਗੂਐਲੀਨਾ ਹਨਾਰਡੇਜ਼ ਗਰਸੀਆ ਨੂੰ ਹਰਾ ਦਿੱਤਾ ਹੈ। ਉੱਥੇ ਹੀ, ਮਹਿਲਾ ਸਿੰਗਲਜ਼ ਟੇਬਲ ਟੈਨਿਸ ਮੁਕਾਬਲੇ...
ਕਤਲ ਕੀਤੀਆਂ ਪ੍ਰਵਾਸੀ ਮਜ਼ਦੂਰ ਪਿਉ-ਪੁੱਤ ਦੀਆਂ ਲਾਸ਼ਾਂ ਖੂਹ 'ਚੋਂ ਬਰਾਮਦ
. . .  43 minutes ago
ਨੂਰਮਹਿਲ, 25 ਜੁਲਾਈ (ਜਸਵਿੰਦਰ ਸਿੰਘ ਲਾਂਬਾ) - ਜ਼ਿਲ੍ਹਾ ਜਲੰਧਰ ਦੇ ਕਸਬਾ ਨੂਰਮਹਿਲ ਦੇ ਪਿੰਡ ਚੀਮਾ ਕਲਾਂ ਵਿਖੇ ਖੂਹ ਵਿਚੋਂ ਕਤਲ ਕੀਤੀਆਂ ਪ੍ਰਵਾਸੀ ਮਜ਼ਦੂਰ ਪਿਉ-ਪੁੱਤ ਦੀਆਂ ਲਾਸ਼ਾਂ...
ਕਾਂਗਰਸ ਸਰਕਾਰ ਨਾਕਾਮੀਆਂ ਲੁਕਾਉਣ ਲਈ ਕਰ ਰਹੀ ਹੈ ਡਰਾਮੇਬਾਜ਼ੀ - ਅਸ਼ਵਨੀ ਸ਼ਰਮਾ
. . .  about 1 hour ago
ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਕਾਂਗਰਸ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਡਰਾਮੇਬਾਜ਼ੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਮੇਂ ਕਾਂਗਰਸ ਵਿਚ ਚੱਲ ਰਹੇ ਘਟਨਾਕ੍ਰਮ ਸਿਰਫ਼ ਲੋਕਾਂ ਦਾ ਧਿਆਨ ਨਾਕਾਮੀਆਂ...
ਦਾਦੇ ਨੇ ਪੋਤੇ ਅਤੇ ਉਸ ਦੇ ਪਰਿਵਾਰ 'ਤੇ ਪੈਟਰੋਲ ਛਿੜਕ ਕੇ ਲਗਾਈ ਅੱਗ
. . .  about 1 hour ago
ਅਬੋਹਰ, 25 ਜੁਲਾਈ (ਕੁਲਦੀਪ ਸਿੰਘ ਸੰਧੂ) - ਸਥਾਨਕ ਚੰਡੀਗੜ੍ਹ ਮੁਹੱਲੇ 'ਚ ਇਕ ਦਾਦੇ ਨੇ ਘਰ ਦੀ ਜਗ੍ਹਾ ਦੀ ਵੰਡ ਨੂੰ ਲੈ ਕੇ ਆਪਣੇ ਪੋਤਰੇ ਅਤੇ ਉਸ ਦੇ ਪਰਿਵਾਰ ਉੱਪਰ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ। ਸਿੱਟੇ ਵਜੋਂ ਪੋਤਰਾ ਬੁਰੀ ਤਰ੍ਹਾਂ ਝੁਲਸ ਗਿਆ। ਜਦੋਂ ਕਿ ਉਸ ਦੀ ਪਤਨੀ ਅਤੇ ਇਕ ਸਾਲ ਦੀ ਮਾਸੂਮ...
ਤਿੰਨ ਜਥੇਬੰਦੀਆਂ ਵਲੋਂ ਪ੍ਰਧਾਨ ਮੰਤਰੀ ਖ਼ਿਲਾਫ਼ ਝੰਡਾ ਮਾਰਚ
. . .  about 1 hour ago
ਚੋਗਾਵਾਂ, 25 ਜੁਲਾਈ (ਗੁਰਬਿੰਦਰ ਸਿੰਘ ਬਾਗ਼ੀ) - ਕੁਲ ਹਿੰਦ ਕਿਸਾਨ ਸਭਾ, ਕੁਲਹਿੰਦ ਖੇਤ ਮਜ਼ਦੂਰ ਸਭਾ ਯੂਨੀਅਨ ਤੇ ਸੀਟੂ ਦੇ ਸਾਂਝੇ ਕੌਮੀ ਸੱਦੇ ਉੱਪਰ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਚੋਗਾਵਾਂ ਤੋਂ ਜੋਗਾ ਸਿੰਘ ਜ਼ਿਲ੍ਹਾ ਪ੍ਰਧਾਨ, ਜਸਬੀਰ ਸਿੰਘ ਝਬਾਲ, ਤਰਸੇਮ ਸਿੰਘ ਟਪਿਆਲਾ, ਸੁਖਦੇਵ ਸਿੰਘ ਬਰੀਕੀ, ਕਿਸਾਨ...
ਜੇ ਸਮਝਦੇ ਦੇਸ਼ ਦੀ 'ਮਨ ਕੀ ਬਾਤ' , ਅਜਿਹੇ ਨਾ ਹੁੰਦੇ ਟੀਕਾਕਰਨ ਦੇ ਹਾਲਾਤ - ਰਾਹੁਲ ਦਾ ਮੋਦੀ ਖ਼ਿਲਾਫ਼ ਤਿੱਖਾ ਤਨਜ਼
. . .  about 1 hour ago
ਨਵੀਂ ਦਿੱਲੀ, 25 ਜੁਲਾਈ - ਦੇਸ਼ ਵਿਚ ਕੋਰੋਨਾ ਵੈਕਸੀਨ ਦੀ ਕਿੱਲਤ ਵਿਚਕਾਰ ਬਹੁਤ ਸਾਰੇ ਵੈਕਸੀਨ ਕੇਂਦਰ ਬੰਦ ਹੋ ਗਏ ਹਨ। ਅੱਜ ਪ੍ਰਧਾਨ ਮੰਤਰੀ ਮੋਦੀ ਦੀ 'ਮਨ ਕੀ ਬਾਤ' ਦੇ ਰੇਡੀਓ ਪ੍ਰੋਗਰਾਮ ਤੋਂ ਬਾਅਦ ਕਾਂਗਰਸ ਲੀਡਰ...
ਹੰਗਰੀ 'ਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਭਾਰਤ ਦੀ ਪ੍ਰਿਆ ਮਲਿਕ ਨੇ ਜਿੱਤਿਆ ਸੋਨ ਤਗਮਾ
. . .  about 2 hours ago
ਨਵੀਂ ਦਿੱਲੀ, 25 ਜੁਲਾਈ - ਭਾਰਤੀ ਮਹਿਲਾ ਪਹਿਲਵਾਨ ਪ੍ਰਿਆ ਮਲਿਕ ਨੇ ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਹੰਗਰੀ ਵਿਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨ...
'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਦੇ ਕੁਝ ਵਿਸ਼ੇਸ਼ ਕਥਨ
. . .  about 2 hours ago
'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਦੇ ਕੁਝ ਵਿਸ਼ੇਸ਼ ਕਥਨ...
ਅੰਮ੍ਰਿਤਸਰ 'ਚ ਪਿਆ ਭਾਰੀ ਮੀਂਹ
. . .  about 2 hours ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਅੰਮ੍ਰਿਤਸਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਭਾਰੀ ਮੀਂਹ ਪੈਣ ਨਾਲ ਜਲਥਲ ਹੋ...
ਲੰਗਾਹ ਵਲੋਂ ਲਗਾਤਾਰ ਖਿਮਾ ਯਾਚਨਾ ਦੀ ਅਰਦਾਸ
. . .  about 2 hours ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਸਾਬਕਾ ਮੰਤਰੀ ਪੰਜਾਬ ਸੁੱਚਾ ਸਿੰਘ ਲੰਗਾਹ ਵਲੋਂ ਲਗਾਤਾਰ 101 ਦਿਨ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਸੁਖਮਨੀ ਸਾਹਿਬ ਦੇ ਪਾਠ ਕੀਤੇ ਅਤੇ ਖਿਮਾ...
ਪੁਰਾਣੀ ਰੰਜਸ਼ ਤਹਿਤ ਕਿਸਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  about 2 hours ago
ਫ਼ਾਜ਼ਿਲਕਾ, 25 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਾਮਲਵਾਲਾ ਵਿਚ ਪੁਰਾਣੀ ਰੰਜਸ਼ ਨੂੰ ਲੈ ਕੇ ਇਕ ਕਿਸਾਨ ਦੀ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਪੁਸ਼ਪਿੰਦਰ ਸਿੰਘ ਆਪਣੇ ਘਰ ਵਿਚ ਸੀ, ਇਸ ਦੌਰਾਨ ਉਸ ਦੇ ਪਿੰਡ ਦੇ ਜਸਵਿੰਦਰ ਸਿੰਘ ਨੇ ਪੁਰਾਣੀ ਰੰਜਸ਼...
ਮਨ ਕੀ ਬਾਤ : ਸਿੰਗਾਪੁਰ 'ਚ ਗੁਰਦੁਆਰੇ ਤੇ ਸਿੱਖ ਸਮੂਹ ਦਾ ਮੋਦੀ ਨੇ ਕੀਤਾ ਜ਼ਿਕਰ, ਸਿੰਗਾਪੁਰ ਦੇ ਪ੍ਰਧਾਨ ਮੰਤਰੀ ਪੱਗ ਬੰਨ੍ਹ ਕੇ ਗੁਰਦੁਆਰਾ ਸਾਹਿਬ ਪੁੱਜੇ ਸਨ -ਮੋਦੀ
. . .  about 3 hours ago
ਮਨ ਕੀ ਬਾਤ : ਮਨੀਪੁਰ ਦੇ ਉਖਰਲ 'ਚ ਸੇਬ ਦੀ ਖੇਤੀ ਵੱਧ ਫੁਲ ਰਹੀ ਹੈ, ਕਿਸਾਨਾਂ ਨੂੰ ਮਿਲ ਰਿਹਾ ਲਾਭ - ਮੋਦੀ
. . .  about 3 hours ago
ਮਨ ਕੀ ਬਾਤ ਪ੍ਰੋਗਰਾਮ ਰਾਹੀਂ ਨੌਜਵਾਨਾਂ ਦੇ ਮਨ ਨੂੰ ਜਾਣਨ ਦਾ ਮਿਲਦਾ ਹੈ ਮੌਕਾ - ਮੋਦੀ
. . .  about 3 hours ago
ਮਨ ਕੀ ਬਾਤ : ਖਾਦੀ ਖ਼ਰੀਦਣਾ ਹੈ ਜਨਸੇਵਾ, ਸਥਾਨਕ ਬੁਣਕਰਾਂ ਨੂੰ ਲਾਭ ਮਿਲਦਾ ਹੈ- ਮੋਦੀ
. . .  about 3 hours ago
ਮਨ ਕੀ ਬਾਤ : ਦੇਸ਼ ਦੇ ਵਿਕਾਸ ਲਈ ਇੱਕਜੁੱਟ ਹੋਵੋ, ਬੁਣਕਰਾਂ ਦਾ ਸਮਰਥਨ ਕਰੋ - ਮੋਦੀ
. . .  about 3 hours ago
ਮਨ ਕੀ ਬਾਤ : 15 ਅਗਸਤ ਨੂੰ ਵੱਧ ਤੋਂ ਵੱਧ ਲੋਕ ਰਾਸ਼ਟਰਗਾਨ ਗਾਉਣ - ਮੋਦੀ
. . .  about 3 hours ago
ਮਨ ਕੀ ਬਾਤ : ਅੰਮ੍ਰਿਤ ਮਹਾਂਉਤਸਵ 'ਚ ਹਿੱਸਾ ਲਿਆ ਜਾਵੇ, ਸੁਤੰਤਰਤਾ ਸੈਨਾਨੀਆਂ ਨੂੰ ਯਾਦ ਕੀਤਾ ਜਾਵੇ - ਮੋਦੀ
. . .  about 3 hours ago
ਮਨ ਕੀ ਬਾਤ : ਕਾਰਗਿਲ ਦੇ ਵੀਰਾਂ ਨੂੰ ਨਮਸਕਾਰ ਕੀਤਾ ਜਾਵੇ, ਜਵਾਨਾਂ ਦੀ ਬਹਾਦਰੀ ਦੀਆਂ ਕਹਾਣੀਆਂ ਪੜ੍ਹੀਆਂ ਜਾਣ - ਮੋਦੀ
. . .  about 3 hours ago
ਮਨ ਕੀ ਬਾਤ : ਦੇਸ਼ ਭਗਤੀ ਦੀ ਭਾਵਨਾ ਸਾਨੂੰ ਜੋੜਦੀ ਹੈ, ਖਿਡਾਰੀਆਂ ਦਾ ਹੌਸਲਾ ਵਧਾਉਣ ਜ਼ਰੂਰੀ - ਮੋਦੀ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਵਲੋਂ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 3 hours ago
ਟੋਕੀਓ ਉਲੰਪਿਕ 'ਚ ਸਾਨੀਆ ਮਿਰਜ਼ਾ ਤੇ ਅੰਕਿਤਾ ਰੈਨਾ ਦੀ ਜੋੜੀ ਨੇ ਕੀਤਾ ਨਿਰਾਸ਼
. . .  about 3 hours ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ ਟੈਨਿਸ ਦੇ ਮਹਿਲਾ ਡਬਲਜ਼ ਮੁਕਾਬਲੇ ਵਿਚ ਭਾਰਤ ਦੀ ਸਾਨੀਆ ਮਿਰਜ਼ਾ ਤੇ ਅੰਕਿਤਾ ਰੈਨਾ ਦੀ ਜੋੜੀ ਦਾ ਸਫ਼ਰ ਪਹਿਲੇ ਮੈਚ ਤੋਂ ਬਾਅਦ ਖ਼ਤਮ ਹੋ ਗਿਆ ਹੈ। ਯੁਕਰੇਨ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 39 ਹਜ਼ਾਰ 972 ਕੋਰੋਨਾ ਕੇਸ
. . .  about 4 hours ago
ਨਵੀਂ ਦਿੱਲੀ, 25 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 39 ਹਜ਼ਾਰ 972 ਕੋਵਿਡ19 ਦੇ ਮਾਮਲੇ ਦਰਜ ਹੋਏ ਹਨ। ਇਸ ਦੌਰਾਨ 535 ਮਰੀਜ਼ਾਂ ਦੀ ਮੌਤ...
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 5 hours ago
ਸ੍ਰੀਨਗਰ, 25 ਜੁਲਾਈ - ਜੰਮੂ ਕਸ਼ਮੀਰ ਦੇ ਕੁਲਗਾਮ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਸ ਮੁੱਠਭੇੜ ਵਿਚ ਇਕ ਅੱਤਵਾਦੀ...
ਅੱਜ 11ਵਜੇ ਫਿਰ ਹੋਵੇਗੀ ਮੋਦੀ ਕੇ 'ਮਨ ਕੀ ਬਾਤ'
. . .  about 6 hours ago
ਨਵੀਂ ਦਿੱਲੀ, 25 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਹੋਣਗੇ। ਇਹ 'ਮਨ ਕੀ ਬਾਤ' ਦਾ 79ਵਾਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਤਰਨਤਾਰਨ

ਨਗਰ ਕੌ ਾਸਲ ਚੋਣਾਂ 'ਚ ਕਾਂਗਰਸ ਪਾਰਟੀ ਵਿਰੋਧੀਆਂ ਦੇ ਭਰਮ-ਭੁਲੇਖੇ ਕਰੇਗੀ ਦੂਰ-ਵਿਧਾਇਕ ਅਗਨੀਹੋਤਰੀ

ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)¸ਤਰਨ ਤਾਰਨ 'ਚ ਜਲਦੀ ਹੀ ਹੋਣ ਵਾਲੀਆਂ ਨਗਰ ਕੌਾਸਲ ਚੋਣਾਂ ਲੜਨ ਲਈ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ | ਪਿਛਲੇ ਲੰਬੇ ਸਮੇਂ ਤੋਂ ਕਾਂਗਰਸੀ ਵਰਕਰ ਹਰ ਵਾਰਡ 'ਚ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਵਾ ਰਹੇ ਹਨ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਿਲਦੀ ਗ੍ਰਾਂਟ ਤਰਨ ਤਾਰਨ ਸ਼ਹਿਰ ਦੇ ਵਿਕਾਸ ਲਈ ਭੇਜੀ ਗਈ ਹੈ, ਜਿਸ 'ਚੋਂ ਦੋ ਕਰੋੜ 57 ਲੱਖ ਰੁਪਏ ਪ੍ਰਾਪਤ ਹੋ ਗਏ ਹਨ ਤੇ ਏਨੀ ਹੀ ਰਕਮ ਜਲਦੀ ਹੀ ਮਿਲ ਜਾਵੇਗੀ | ਇਨ੍ਹਾਂ ਚੋਣਾਂ 'ਚ ਕਾਂਗਰਸ ਪਾਰਟੀ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਰੋਧੀ ਪਾਰਟੀਆਂ ਦੇ ਸਾਰੇ ਭਰਮ ਭੁਲੇਖੇ ਦੂਰ ਕਰ ਦੇਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਵਾਰਡ ਨੰਬਰ 2 ਵਿਚ ਸੀਨੀਅਰ ਕਾਂਗਰਸੀ ਆਗੂ ਕਸ਼ਮੀਰ ਸਿੰਘ ਭੋਲਾ ਸਿੱਧੂ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ | ਵਿਧਾਇਕ ਡਾ. ਅਗਨੀਹੋਤਰੀ ਨੇ ਕਿਹਾ ਕਿ ਭਾਵੇਂ ਲੋਕ ਸਭਾ ਚੋਣਾਂ ਹੋਣ, ਵਿਧਾਨ ਸਭਾ ਚੋਣਾਂ ਹੋਣ ਜਾਂ ਨਗਰ ਕੌਾਸਲ ਚੋਣਾਂ ਹੋਣ, ਸ਼ਹਿਰ ਨਿਵਾਸੀਆਂ ਨੇ ਹਮੇਸ਼ਾਂ ਹੀ ਕਾਂਗਰਸ ਪਾਰਟੀ ਨੂੰ ਵੱਡਾ ਮਾਣ ਬਖ਼ਸ਼ਿਆ ਹੈ ਤੇ ਇਲਾਕਾ ਨਿਵਾਸੀਆਂ ਵਲੋਂ ਦਿੱਤੇ ਗਏ ਭਰਪੂਰ ਸਹਿਯੋਗ ਸਦਕਾ ਹੀ ਉਨ੍ਹਾਂ ਨੂੰ ਵਿਧਾਇਕੀ ਦਾ ਮਾਣ ਮਿਲਿਆ ਹੈ | ਉਨ੍ਹਾਂ ਨੇ ਕਿਹਾ ਕਿ ਨਗਰ ਕੌਾਸਲ ਦੀਆਂ 23 ਦੀਆਂ 23 ਸੀਟਾਂ ਉਪਰ ਕਾਂਗਰਸ ਪਾਰਟੀ ਸ਼ਾਨ ਨਾਲ ਜਿੱਤੇਗੀ | ਇਸ ਮੌਕੇ ਡਾ. ਸੰਦੀਪ ਅਗਨੀਹੋਤਰੀ, ਕਸ਼ਮੀਰ ਸਿੰਘ ਭੋਲਾ ਸਿੱਧੂ, ਅਮਨ ਸੂਦ, ਮਨੋਜ ਅਗਨੀਹੋਤਰੀ, ਸੋਨੂੰ ਦੋਦੇ, ਸਵਿੰਦਰ ਸਿੰਘ ਮੱਲ੍ਹੀ, ਸਤਪਾਲ ਸ਼ਰਮਾ, ਅਜੀਤ ਅਗਰਵਾਲ, ਅਸ਼ੋਕ ਅਗਰਵਾਲ, ਅਜੈ ਕੁਮਾਰ ਆਦਿ ਹਾਜ਼ਰ ਸਨ |

1822 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ-ਡਿਪਟੀ ਕਮਿਸ਼ਨਰ

ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਹੁਣ ਤੱਕ ਕੋਰੋਨਾ ਵਾਇਰਸ ਤੋਂ ਪੀੜਤ 1822 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਹਥਿਆਰਾਂ ਨਾਲ ਲੈੱਸ ਹੋ ਕੇ ਮਾਰੀਆਂ ਸੱਟਾਂ- 3 ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 27 ਅਕਤੂਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਹਥਿਆਰਾਂ ਨਾਲ ਲੈੱਸ ਹੋ ਕੇ ਇਕ ਵਿਅਕਤੀ ਨਾਲ ਕੁੱਟਮਾਰ ਕਰ ਕੇ ਉਸ ਨੂੰ ਜ਼ਖਮੀ ਕਰਨ ਦੇ ਦੋਸ਼ ਹੇਠ ਇਕ ਔਰਤ ਸਮੇਤ 3 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਜਗਜੀਤ ਸਿੰਘ ...

ਪੂਰੀ ਖ਼ਬਰ »

-ਮਾਮਲਾ ਸਾਲ 2017 'ਚ ਅਕਾਲੀ ਆਗੂ ਵਲਟੋਹਾ ਵਲੋਂ ਡੀ.ਸੀ. ਤੇ ਕਾਂਗਰਸ ਖ਼ਿਲਾਫ਼ ਗ਼ਲਤ ਬੋਲਣ ਦਾ-

ਮੁਦਈ ਧਿਰ ਦੀ ਅਰਜ਼ੀ 'ਤੇ ਸੈਸ਼ਨ ਜੱਜ ਵਲੋਂ ਮਾਮਲਾ ਜੱਜ ਰਾਜੇਸ਼ ਆਹਲੂਵਾਲੀਆ ਦੀ ਅਦਾਲਤ 'ਚ ਕੀਤਾ ਤਬਦੀਲ

ਤਰਨ ਤਾਰਨ, 27 ਅਕਤੂਬਰ (ਪਰਮਜੀਤ ਜੋਸ਼ੀ)¸ਸਾਲ 2017 'ਚ ਸ਼ੋ੍ਰਮਣੀ ਅਕਾਲੀ ਦਲ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੈਲੀ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਪ੍ਰੋ. ਵਿਰਸਾ ਸਿੰਘ ਵਲਟੋਹਾ ਵਲੋਂ ਉਸ ਸਮੇਂ ਦੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਖਡੂਰ ਸਾਹਿਬ, 27 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਇਕ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਚੌਾਕੀ ਖਡੂਰ ਸਾਹਿਬ ਦੇ ਏ.ਐੱਸ.ਆਈ. ਹਰਜਿੰਦਰ ਸਿੰਘ ਅਤੇ ਹਰੀ ਸਿੰਘ ਨੇ ਦੱਸਿਆ ਕਿ ਖਡੂਰ ਸਾਹਿਬ ਤੋਂ ਦੋ ਨੌਜਵਾਨ ਆਪਣੇ ...

ਪੂਰੀ ਖ਼ਬਰ »

ਮਾਰ ਦੇਣ ਦੀ ਨਿਅਤ ਨਾਲ ਗੋਲੀ ਮਾਰ ਕੇ ਕੀਤਾ ਜ਼ਖ਼ਮੀ, ਕੇਸ ਦਰਜ

ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਤੇ ਉਸ ਨੂੰ ਜਾਨੋਂ ਮਾਰਨ ਦੀ ਨਿਅਤ ਨਾਲ ਉਸ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ 7 ਵਿਅਕਤੀਆਂ ਤੋਂ ਇਲਾਵਾ 5 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ...

ਪੂਰੀ ਖ਼ਬਰ »

-ਮਾਮਲਾ ਰਿਸ਼ਵਤ ਲੈਂਦਿਆਂ ਵਾਇਰਲ ਹੋਈ ਵੀਡੀਓ ਦਾ-

ਥਾਣਾ ਖਾਲੜਾ ਵਿਖੇ ਤਾਇਨਾਤ ਏ.ਐਸ.ਆਈ. ਕਾਬੂ-ਕੇਸ ਦਰਜ

ਖਾਲੜਾ, 27 ਅਕਤੂਬਰ (ਜੱਜਪਾਲ ਸਿੰਘ)¸ਥਾਣਾ ਖਾਲੜਾ ਵਿਖੇ ਤਾਇਨਾਤ ਏ.ਐਸ.ਆਈ. ਦੀ ਪੈਸਿਆਂ ਦੇ ਲੈਣ-ਦੇਣ ਕਰਦਿਆਂ ਵਾਇਰਲ ਹੋਈ ਵੀਡੀਓ 'ਤੇ ਸਖ਼ਤ ਰੁੱਖ ਅਪਨਾਉਂਦਿਆਂ ਪੁਲਿਸ ਵਿਭਾਗ ਵਲੋਂ ਥਾਣੇਦਾਰ ਵਿਰੁੱਧ ਮੁਕੱਦਮਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲੈਣ ਦੀ ਖ਼ਬਰ ...

ਪੂਰੀ ਖ਼ਬਰ »

ਸਰਹੱਦੀ ਖੇਤਰ 'ਚ ਕਿਸਾਨਾਂ ਦੀਆਂ ਜ਼ਮੀਨਾਂ 'ਚ ਬਣੇ ਡਿਫੈਂਸਾਂ ਦਾ ਮੁਆਵਜ਼ਾ 14 ਸਾਲਾਂ ਬਾਅਦ ਮਿਲਣ ਲੱਗਾ

ਖੇਮਕਰਨ, 27 ਅਕਤੂਬਰ (ਰਾਕੇਸ਼ ਬਿੱਲਾ)-ਸਰਹੱਦੀ ਖੇਤਰ 'ਚ ਕਾਰਗਿਲ ਲੜਾਈ ਸਮੇਂ ਕਿਸਾਨਾਂ ਦੀਆਂ ਜ਼ਮੀਨਾਂ 'ਚ ਬਣਾਏ ਗਏ ਡਿੱਚ ਡਿਫੈਂਸਾਂ ਦਾ ਸਬੰਧਤ ਕਿਸਾਨਾਂ ਨੂੰ ਮੁਆਵਜ਼ਾ 14 ਸਾਲਾਂ ਬਾਅਦ ਮਿਲਣ ਲੱਗਾ ਹੈ | ਉਹ ਵੀ ਤੱਦ ਜਦ ਕਿਸਾਨਾਂ ਨੇ ਹੁਣ ਫ਼ੌਜ ਵਲੋਂ ਇਨ੍ਹਾਂ ...

ਪੂਰੀ ਖ਼ਬਰ »

ਲਾਲਜੀਤ ਭੁੱਲਰ ਦੀ ਅਗਵਾਈ ਹੇਠ ਕਈ ਪਰਿਵਾਰ 'ਆਪ' 'ਚ ਸ਼ਾਮਿਲ

ਪੱਟੀ, 27 ਅਕਤੂਬਰ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਪੱਟੀ ਹਲਕੇ 'ਚ ਪੈਂਦੇ ਪਿੰਡ ਬਰਵਾਲਾ 'ਚੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਅਕਾਲੀ ਦਲ ਤੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਅਨੇਕਾਂ ਪਰਿਵਾਰ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਦਫ਼ਤਰ ਪਾਵਰਕਾਮ ਸਰਾਏ ਅਮਾਨਤ ਖਾਂ 'ਚ ਕੈਂਪ ਲਗਾਇਆ

ਸਰਾਏ ਅਮਾਨਤ ਖਾਂ, 27 ਅਕਤੂਬਰ( ਨਰਿੰਦਰ ਸਿੰਘ ਦੋਦੇ)- ਸੀ.ਐੱਚ.ਸੀ ਕਸੇਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਬਲਵਿੰਦਰ ਕੁਮਾਰ ਦੀ ਅਗਵਾਈ ਹੇਠ ਸਰਹੱਦੀ ਪਿੰਡ ਸਰਾਏ ਅਮਾਨਤ ਖਾਂ 'ਚ ਸਥਿਤ ਪਾਵਰਕਾਮ ਦਫ਼ਤਰ 'ਚ ਆਉਣ ਵਾਲੇ ਸਟਾਫ਼ ਮੈਂਬਰਾਂ ਦੇ ਕੋਇਡ-19 ਦੀ ਜਾਂਚ ਕਰਨ ਲਈ ...

ਪੂਰੀ ਖ਼ਬਰ »

ਜੋੜ ਮੇਲਾ ਤੇ ਧਾਲੀਵਾਲ ਕਬੱਡੀ ਕੱਪ 16 ਨੂੰ -ਪ੍ਰਭ ਧਾਲੀਵਾਲ

ਪੱਟੀ 27 ਅਕਤੂਬਰ ( ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਸ਼ਹਿਰ ਦੇ ਨਜ਼ਦੀਕੀ ਪਿੰਡ ਧਾਰੀਵਾਲ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਤੇ ਧਾਲੀਵਾਲ ਕਬੱਡੀ ਕੱਪ ਗੁਰਦੁਆਰਾ ਬਾਬਾ ਭਜਾਣਾ ਸਾਹਿਬ ਜੀ ...

ਪੂਰੀ ਖ਼ਬਰ »

ਕੇਂਦਰ ਦਾ ਪੰਜਾਬ ਨਾਲ ਬਦਲਾਖੋਰੀ ਨੀਤੀ ਅਪਨਾਉਣਾ ਨਿੰਦਣਯੋਗ-ਔਲਖ

ਗੋਇੰਦਵਾਲ ਸਾਹਿਬ, 27 ਅਕਤੂਬਰ (ਸਕੱਤਰ ਸਿੰਘ ਅਟਵਾਲ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਲਈ ਰੇਲ ਗੱਡੀਆਂ ਰੋਕ ਕਿਸਾਨੀ ਸੰਘਰਸ਼ ਦੀ ਇਕਜੁੱਟਤਾ ਦੇਖ ਪੂਰੀ ਤਰ੍ਹਾਂ ਬੁਖਲਾ ਗਏ ਹਨ ਤੇ ਪੰਜਾਬ ਨਾਲ ਬਦਲਾ ਖੋਰੀ ਦੀ ਨੀਤੀ ਤੱਕ ਉਤਰ ਆਏ ਹਨ ਜੋ ਕਿ ਬਹੁਤ ...

ਪੂਰੀ ਖ਼ਬਰ »

ਪੰਜਾਬ ਦੇ ਲੋਕਾਂ ਨੂੰ ਕਾਲੀ ਦੀਵਾਲੀ ਮਨਾਉਣ ਦੀ ਅਪੀਲ-ਕਿਸਾਨ ਆਗੂ

ਸਰਾਏ ਅਮਾਨਤ ਖਾਂ, 27 ਅਕਤੂਬਰ (ਨਰਿੰਦਰ ਸਿੰਘ ਦੋਦੇ)¸ਕਿਸਾਨ ਅੰਦੋਨਲ 'ਚ ਸ਼ਹੀਦ ਹੋਵੇ ਕਿਸਾਨਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂਂ ਪੰਜਾਬ ਭਰ ਦੇ ਲੋਕਾਂ ਨੂੰ ਕਾਲੀ ਦੀਵਾਲੀ ਮਨਾਉਣ ਦੀ ਅਪੀਲ ਕੀਤੀ | ਇਸ ਬਾਰੇ ਜਾਣਕਾਰੀ ਦਿੰਦੇ ਕਿਸਾਨ ਆਗੂ ਕੈਪਟਨ ਸਿੰਘ ਬਘਿਆੜੀ ਤੇ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਾ ਗੋਇੰਦਵਾਲ ਸਾਹਿਬ ਵਿਖੇ ਛੇਵੀਂ ਜਮਾਤ ਦੇ ਦਾਖਲੇ ਲਈ ਭਰੇ ਜਾ ਸਕਦੇ ਹਨ ਆਨਲਾਈਨ ਫ਼ਾਰਮ

ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)-ਜਵਾਹਰ ਨਵੋਦਿਆ ਵਿਦਿਆਲਾ ਗੋਇੰਦਵਾਲ ਸਾਹਿਬ ਦੇ ਪਿ੍ੰਸੀਪਲ ਟੀ. ਬਾਸੀ ਰੈਡੀ ਨੇ ਦੱਸਿਆ ਕਿ ਤਰਨ ਤਾਰਨ ਜ਼ਿਲ੍ਹੇ ਦਾ ਜਵਾਹਰ ਨਵੋਦਿਆ ਵਿਦਿਆਲਾ ਗੋਇੰਦਵਾਲ ਸਾਹਿਬ ਵਿਖੇ 1987 ਤੋਂ ਚਲਿਆ ਆ ਰਿਹਾ ਹੈ | ਇਸ ਵਿਦਿਆਲਾ 'ਚ ਹਰ ਸਾਲ ...

ਪੂਰੀ ਖ਼ਬਰ »

ਯਾਦਵਿੰਦਰ ਸਿੰਘ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ-2 ਦਾ ਕਾਰਜਕਾਰੀ ਇੰਜੀਨੀਅਰ ਦਾ ਅਹੁਦਾ ਸੰਭਾਲਿਆ

ਤਰਨ ਤਾਰਨ, 27 ਅਕਤੂਬਰ (ਪਰਮਜੀਤ ਜੋਸ਼ੀ)-ਯਾਦਵਿੰਦਰ ਸਿੰਘ ਨੇ ਜਲ ਸਪਲਾਈ ਤੈ ਸੈਨੀਟੇਸ਼ਨ ਮੰਡਲ-2 ਤਰਨ ਤਾਰਨ ਦਾ ਬਤੌਰ ਕਾਰਜਕਾਰੀ ਇੰਜੀਨੀਅਰ ਵਜੋਂ ਆਹੁਦਾ ਸੰਭਾਲ ਲਿਆ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ 'ਚ ਵਿਅਕਤੀ ਦੇ ਦਾਖ਼ਲ ਹੋਣ 'ਤੇ ਮਨਾਹੀ ਦੇ ਹੁਕਮ

ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਮੈਟਿ੍ਕ ਤੇ ਬਾਰਵੀਂ ਸ਼੍ਰੇਣੀ ਦੀਆਂ ਸਪਲੀਮੈਂਟਰੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਚੰਗੀ ਕਾਰਗੁਜ਼ਾਰੀ ਕਰਨ ਵਾਲੀ ਯੂਥ ਕਲੱਬ ਨੂੰ ਮਿਲੇਗਾ ਜ਼ਿਲ੍ਹਾ ਯੂਥ ਪੁਰਸਕਾਰ-ਡੀ.ਵਾਈ.ਸੀ.

ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹੇ 'ਚ ਚੰਗੀ ਕਾਰਗੁਜ਼ਾਰੀ ਕਰਨ ਵਾਲੀ ਯੂਥ ਕਲੱਬ ਨੂੰ ਭਾਰਤ ਸਰਕਾਰ, ਨਹਿਰੂ ਯੁਵਾ ਕੇਂਦਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਯੂਥ ਪੁਰਸਕਾਰ ਨਾਲ 25 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਇਸ ...

ਪੂਰੀ ਖ਼ਬਰ »

ਸਰਕਾਰ ਵਲੋਂ ਕੀਤਾ ਗਿਆ ਵਾਅਦਾ 21 ਸਾਲ ਬਾਅਦ ਹੋਇਆ ਵਫ਼ਾ

ਚੋਹਲਾ ਸਾਹਿਬ, 27 ਅਕਤੂਬਰ (ਬਲਵਿੰਦਰ ਸਿੰਘ)¸ਭਾਰਤੀ ਫ਼ੌਜ 'ਚ 17 ਸਾਲ ਸੇਵਾਵਾਂ ਦੇਣ ਤੋਂ ਬਾਅਦ 1999 'ਚ ਕਾਰਗਿੱਲ ਯੁੱਧ ਦੌਰਾਨ ਪਾਕਿਸਤਾਨ ਫ਼ੌਜ ਨਾਲ ਲੋਹਾ ਲੈਂਦੇ ਹੋਏ ਦੇਸ਼ ਲਈ ਆਪਣੀ ਜਾਨ ਵਾਰਨ ਵਾਲੇ ਸ਼ਹੀਦ ਕਰਨੈਲ ਸਿੰਘ ਰਾਣੀ ਵਲਾਹ ਜਿਨ੍ਹਾਂ ਦੀ ਸ਼ਹਾਦਤ ਤੋਂ 21 ...

ਪੂਰੀ ਖ਼ਬਰ »

ਮਾਸਟਰ ਹਰਿੰਦਰ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ ਕਰਨ ਬ੍ਰਹਮਪੁਰਾ ਪੁੱਜੇ

ਸ਼ਾਹਬਾਜ਼ਪੁਰ, 27 ਅਕਤੂਬਰ (ਪਰਦੀਪ ਕੁਮਾਰ ਬੇਗੇਪੁਰ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਆਗੂ ਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਿੰਡ ਸ਼ਹਿਬਾਜ਼ਪੁਰ ਦੇ ਮਾਸਟਰ ਹਰਿੰਦਰ ਸਿੰਘ ਦੀ ਅਚਨਚੇਤ ਮੌਤ 'ਤੇ ਡੂੰਘੇ ...

ਪੂਰੀ ਖ਼ਬਰ »

ਕੇਂਦਰ ਨੇ ਕਿਸਾਨੀ ਸੰਘਰਸ਼ ਦਾ ਹੱਲ ਕੱਢਣ ਦੀ ਬਜਾਏ ਉਲਟਾ ਟਕਰਾਅ ਵਾਲਾ ਰੁਖ਼ ਅਖ਼ਤਿਆਰ ਕੀਤਾ- ਸੰਧੂ

ਝਬਾਲ, 27 ਅਕਤੂਬਰ (ਸੁਖਦੇਵ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ ਲਈ ਮਾਲ ਗੱਡੀਆਂ ਰੋਕਣ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਲੋਕ ਰਾਜ 'ਚ ਚੁਣੀਆਂ ਹੋਈਆਂ ਸਰਕਾਰਾਂ ਜਨਤਾ ਨਾਲ ਟਕਰਾਅ ਦਾ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼:- ਆਤਮਾ ਸਿੰਘ

ਖਡੂਰ ਸਾਹਿਬ-­ ਨਿਮਰਤਾ ਤੇ ਮਿੱਠ ਮੋਲੜੇ ਸੁਭਾਅ ਦੇ ਮਾਲਕ ਆਤਮਾ ਸਿੰਘ ਸਾਬਕਾ ਸਰਪੰਚ ਦਾ ਜਨਮ 30 ਜਨਵਰੀ 1950 ਨੂੰ ਮਾਤਾ ਸ੍ਰੀਮਤੀ ਬਲਵੰਤ ਕੌਰ ਦੀ ਕੁਖੋਂ ਪਿਤਾ ਸਵ. ਫੌਜਾ ਸਿੰਘ ਦੇ ਗ੍ਰਹਿ ਪਿੰਡ ਮੱਲ੍ਹਾ ਤਹਿਸੀਲ ਖਡੂਰ ਸਾਹਿਬ ਜ਼ਿਲ੍ਹਾ ਤਰਨ ਤਾਰਨ ਵਿਖੇ ਹੋਇਆ | ਆਪ ...

ਪੂਰੀ ਖ਼ਬਰ »

ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਕੀਤਾ ਜਾਗਰੂਕ

ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਸਹਾਇਕ ਕਮਿਸ਼ਨਰ ਜਨਰਲ (ਅੰਡਰ ਟਰੇਨਿੰਗ) ਅਮਨਪ੍ਰੀਤ ਸਿੰਘ, ਜ਼ਿਲ੍ਹਾ ਖੇਤਬਾੜੀ ਅਫ਼ਸਰ ਕੁਲਜੀਤ ਸਿੰਘ ਸੈਣੀ, ਜ਼ਿਲ੍ਹਾ ਸਿੱਖਿਆ ਅਫ਼ਸਰ ਸਤਨਾਮ ਸਿੰਘ ਬਾਠ, ਉਪ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਮੀਟਿੰਗ

ਅੰਮਿ੍ਤਸਰ, 27 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਬਲਾਕ ਅੰਮਿ੍ਤਸਰ-2 ਵਿਖੇ ਸੁਖਵਿੰਦਰ ਸਿੰਘ ਮਾਨ ਜਰਨਲ ਸਕੱਤਰ ਪੰਜਾਬ ਤੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਮਨਜੀਤ ਸਿੰਘ ਬਾਠ ਦੀ ਅਗਵਾਈ ਹੇਠ ਹੋਈ, ਜਿਸ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਸੂਬੇ ਦਾ ਵਿਨਾਸ਼ ਕੀਤਾ-ਅਣਖੀ

ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੀਤ ਪ੍ਰਧਾਨ ਕਰਮਜੀਤ ਸਿੰਘ ਅਣਖੀ ਨੇ ਕਿਹਾ ਹੈ ਕਿ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਆਉਂਦੀਆਂ ਨਗਰ ਕੌਾਸਲ ਚੋਣਾਂ ਲੜਕੇ ਕਾਂਗਰਸ ਪਾਰਟੀ ਨੂੰ ਉਸ ਦਾ ਚਿਹਰਾ ਵਿਖਾਇਆ ...

ਪੂਰੀ ਖ਼ਬਰ »

ਕਿਸਾਨਾਂ ਦੇ ਹਿੱਤਾਂ ਲਈ ਕੈਪਟਨ ਸਰਕਾਰ ਨੇ ਸ਼ਲਾਘਾਯੋਗ ਫੈਸਲੇ ਲਏ-ਜ਼ਿਲ੍ਹਾ ਮੰਡੀ ਅਫ਼ਸਰ, ਚੇਅਰਮੈਨ

ਝਬਾਲ, 27 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਦਾਣਾ ਮੰਡੀ ਅੱਡਾ ਝਬਾਲ ਵਿਖੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ ਜ਼ਿਲ੍ਹਾ ਮੰਡੀ ਅਫ਼ਸਰ ਅਜੈਪਾਲ ਸਿੰਘ ਰੰਧਾਵਾ ਤੇ ਮਾਰਕਿਟ ਕਮੇਟੀ ਝਬਾਲ ਦੇ ਚੇਅਰਮੈਨ ਬਲਵਿੰਦਰ ਸਿੰਘ ਗੱਗੋਬੂਹਾ ਨੇ ਗੱਲਬਾਤ ...

ਪੂਰੀ ਖ਼ਬਰ »

ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਕਰ ਸਫ਼ਲ ਖੇਤੀ ਕਰ ਰਿਹਾ ਕਿਸਾਨ ਜਤਿੰਦਰ ਸਿੰਘ

ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)-ਅਜੋਕੇ ਪੰਜਾਬ 'ਚ ਫ਼ਸਲਾਂ ਦੀ ਰਹਿੰਦ-ਖੂੰਹਦ ਜਿਵੇਂ ਕਿ ਕਣਕ ਦਾ ਨਾੜ, ਝੋਨੇ ਦੀ ਪਰਾਲੀ ਨੂੰ ਸਾੜਨ ਦਾ ਰੁਝਾਨ ਵੱਧਦਾ ਜਾ ਰਿਹਾ ਹੈ, ਜਿਸ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਤੇ ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਕਾਫ਼ੀ ...

ਪੂਰੀ ਖ਼ਬਰ »

ਸਾਂਝ ਕੇਂਦਰ ਦੇ ਮੈਂਬਰਾਂ ਤੇ ਪੀ.ਵੀ.ਓਜ਼ ਅਧਿਕਾਰੀਆਂ ਦੀ ਮੀਟਿੰਗ

ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)-ਪੁਲਿਸ ਟ੍ਰੈਫ਼ਿਕ/ਸੁਰੱਖਿਆ-ਕਮ-ਜ਼ਿਲ੍ਹਾ ਕਮਿਊਨਿਟੀ ਪੁਲਿਸ ਅਧਿਕਾਰੀ ਬਲਜੀਤ ਸਿੰਘ ਵਲੋਂ ਵਧੀਕ ਡਾਇਰੈਕਟਰ ਜਨਰਲ ਪੁਲਿਸ ਕਮਿਊਨਿਟੀ ਅਫ਼ੇਅਰਸ ਡਵੀਜਨ ਪੰਜਾਬ ਦੇ ਆਦੇਸ਼ 'ਤੇ ਸਾਰੇ ਸਾਂਝ ਕੇਂਦਰਾਂ ਦੇ ਕਮੇਟੀ ਮੈਂਬਰਾਂ ...

ਪੂਰੀ ਖ਼ਬਰ »

ਪਿੰਡ ਪੰਡੋਰੀ ਸਿੱਧਵਾਂ ਪਹੁੰਚੇ ਸਾਬਕਾ ਵਿਧਾਇਕ ਸੰਧੂ

ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਪਿੰਡ ਪੰਡੋਰੀ ਸਿੱਧਵਾਂ ਵਿਖੇ ਅਕਾਲੀ ਆਗੂ ਗੁਰਦੇਵ ਸਿੰਘ ਦੇ ਪੁੱਤਰ ਆਲਮਬੀਰ ਸਿੰਘ ਦੇ ਸ਼ਗਨ ਦੀ ਰਸਮ ਮੌਕੇ ਪਹੁੰਚੇ, ਜਿਨ੍ਹਾਂ ਵਲੋਂ ...

ਪੂਰੀ ਖ਼ਬਰ »

ਅਗਾਂਹਵਧੂ ਕਿਸਾਨ ਸਤਿੰਦਰਪਾਲ ਸਿੰਘ ਨੇ ਪਰਾਲੀ ਸਾਂਭਣ ਲਈ ਖੇਤੀ ਮਸ਼ੀਨਰੀ ਦਾ ਕੀਤਾ ਸਦ-ਉਪਯੋਗ

ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)-ਅਗਾਂਹਵਧੂ ਕਿਸਾਨ ਸਤਿੰਦਰਪਾਲ ਸਿੰਘ ਪਿੰਡ ਰਸੂਲਪੁਰ ਨੇ ਪਰਾਲੀ ਸਾਂਭਣ ਲਈ ਖੇਤੀ ਮਸ਼ੀਨਰੀ ਦਾ ਸਦ-ਉਪਯੋਗ ਕਰਦੇ ਹੋਏ ਇਲਾਕੇ ਦੇ ਕਿਸਾਨਾਂ ਲਈ ਇਕ ਮਿਸਾਲ ਕਾਇਮ ਕੀਤੀ ਹੈ | ਇਹ ਕਿਸਾਨ ਪਿਛਲੇ ਕਾਫ਼ੀ ਸਮੇਂ ਤੋਂ ਕਣਕ ਦੇ ਨਾੜ ...

ਪੂਰੀ ਖ਼ਬਰ »

ਸਾਹਿਤ ਵਿਚਾਰ ਮੰਚ ਵਲੋਂ ਕੇ-ਦੀਪ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਤਰਨ ਤਾਰਨ, 27 ਅਕਤੂਬਰ (ਲਾਲੀ ਕੈਰੋ)-ਪੰਜਾਬੀ ਗਾਇਕੀ ਜਗਤ ਦੇ ਨਾਮਵਰ ਗਾਇਕ ਤੇ ਪ੍ਰਸਿੱਧ ਕਮੇਡੀਅਨ ਕੇ-ਦੀਪ ਦੇ ਬੀਤੇ ਦਿਨ ਹੋਏ ਦਿਹਾਂਤ 'ਤੇ ਸਾਹਿਤ ਵਿਚਾਰ ਮੰਚ ਤਰਨ ਤਾਰਨ ਵਲੋਂ ਪ੍ਰਧਾਨ ਤਰਲੋਚਨ ਸਿੰਘ ਦੀ ਪ੍ਰਧਾਨਗੀ ਹੇਠ ਸ਼ੋਕ ਸਭਾ ਕੀਤੀ ਗਈ | ਇਸ ਮੌਕੇ ਸਭਾ ਦੇ ...

ਪੂਰੀ ਖ਼ਬਰ »

ਰਾਜਾ ਰਣਵੀਰ ਸਿੰਘ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਤੇ ਸਮਾਜਿਕ ਸੰਗਠਨ ਦੇ ਪੰਜਾਬ ਜਨਰਲ ਸਕੱਤਰ ਬਣੇ

ਤਰਨ ਤਾਰਨ, 27 ਅਕਤੂਬਰ (ਵਿਕਾਸ ਮਰਵਾਹਾ)-ਸਮਾਜ ਸੇਵਾ ਨੂੰ ਪੂਰੀ ਤਰ੍ਹਾਂ ਸਮਰਪਿਤ ਰਹਿਣ ਵਾਲੇ ਰਾਜਾ ਰਣਵੀਰ ਸਿੰਘ ਨੂੰ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਤੇ ਸਮਾਜਿਕ ਸੰਗਠਨ ਦੇ ਪੰਜਾਬ ਚੇਅਰਮੈਨ ਕੰਵਲਜੀਤ ਸਿੰਘ ਚੀਮਾ ਵਲੋਂ ਪੰਜਾਬ ਜਰਨਲ ਸਕੱਤਰ ਦੀ ...

ਪੂਰੀ ਖ਼ਬਰ »

ਪਿੰਡ ਠੱਠਾ ਵਿਖੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਵਿਕਾਸ ਕਾਰਜਾ ਦੀ ਸ਼ੁਰੂਆਤ

ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)-ਕਾਂਗਰਸ ਪਾਰਟੀ ਹੀ ਲੋਕਾਂ ਦੀ ਹਮਦਰਦ ਪਾਰਟੀ ਹੈ ਕਿਉਂਕਿ ਜਦੋਂ ਵੀ ਪੰਜਾਬ 'ਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਬਣੀ ਹੈ ਉਦੋਂ ਹੀ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ ਹੈ | ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਵਿਧਾਇਕ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਿੱਖਾਂ ਦਾ ਘਾਣ ਕਰਨ ਵਾਲਿਆਂ ਨੂੰ ਸਨਮਾਨਿਤ ਕਰਨਾ ਮੰਦਭਾਗਾ- ਵਰਾਣਾ

ਫਤਿਆਬਾਦ, 27 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਆਪਣੇ ਆਪ ਨੂੰ ਸਿੱਖਾਂ ਦੀ ਹਿਤੈਸ਼ੀ ਅਤੇ ਪੰਥਕ ਅਖਵਾਉਣ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਮਾਣ ਮਰਿਆਦਾ ਨੂੰ ਛਿੱਕੇ ਟੰਗਦੇ ਹੋਏ ਸਿੱਖਾਂ ਦਾ ਘਾਣ ਕਰਨ ਵਾਲਿਆਂ ਨੂੰ ਮਾਣ ਸਤਿਕਾਰ ਦੇ ਕੇ ਨਿਵਾਜਿਆ ...

ਪੂਰੀ ਖ਼ਬਰ »

ਮਾਝਾ ਪਬਲਿਕ ਸਕੂਲ ਵਿਖੇ ਅਧਿਆਪਕਾਂ ਦਾ ਕਰਵਾਇਆ ਗਿਆ ਕੋਰੋਨਾ ਟੈਸਟ

ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)-ਮਾਝਾ ਪਬਲਿਕ ਸਕੂਲ ਵਿਖੇ ਐੱਸ.ਓ.ਪੀ. ਦੇ ਹਦਾਤਿਾਂ ਦੇ ਮੱਦੇਨਜ਼ਰ ਸਮੂਹ ਸਟਾਫ਼ ਦਾ ਕੋਵਿਡ-19 ਟੈਸਟ ਕਰਵਾਇਆ ਗਿਆ | ਜਿਸ ਤਰ੍ਹਾਂ ਇਹ ਸੰਸਥਾ ਹਮੇਸ਼ਾ ਦੀ ਤਰ੍ਹਾਂ ਸਮਾਜ ਦੇ ਵਿਚ ਅਧਿਆਪਕ ਕਿੱਤੇ ਦੇ ਨਾਲ ਨਾਲ ਸਮਾਜ ਭਲਾਈ ਦੇ ...

ਪੂਰੀ ਖ਼ਬਰ »

ਵਿਧਾਇਕ ਭੁੱਲਰ ਨੇ ਪਾਰਕ ਦਾ ਰੱਖਿਆ ਨੀਂਹ ਪੱਥਰ

ਭਿੱਖੀਵਿੰਡ, 27 ਅਕਤੂਬਰ (ਬੌਬੀ)-ਪਿੰਡ ਭਿੱਖੀਵਿੰਡ ਦੇ ਛੱਪੜਾਂ ਦੇ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਪਿਛਲੇ 50 ਸਾਲਾਂ ਤੋਂ ਲਟਕਦੀ ਆ ਰਹੀ ਸੀ, ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਤਨਾਮ ਸਿੰਘ ਸੰਧੂ ਦੇ ਸਰਪੰਚ ਚੁਣੇ ਜਾਣ ਉਪਰੰਤ ਉਨ੍ਹਾਂ ਨੇ ਸਭ ਤੋਂ ਪਹਿਲਾਂ ਇਸ ...

ਪੂਰੀ ਖ਼ਬਰ »

ਜਮੂਹਰੀ ਕਿਸਾਨ ਸਭਾ ਦੀ ਮੀਟਿੰਗ

ਝਬਾਲ, 27 ਅਕਤੂਬਰ (ਸੁਖਦੇਵ ਸਿੰਘ)-ਜਮੂਹਰੀ ਕਿਸਾਨ ਸਭਾ ਦੀ ਮੀਟਿੰਗ ਤਹਿਸੀਲ ਪ੍ਰਧਾਨ ਜਸਬੀਰ ਸਿੰਘ ਗੰਡੀਵਿੰਡ ਦੀ ਪ੍ਰਧਾਨਗੀ ਹੇਠ ਮਾਤਾ ਭਾਗੋ ਲਾਇਬ੍ਰੇਰੀ ਝਬਾਲ ਵਿਖੇ ਹੋਈ | ਮੀਟਿੰਗ ਵਿਚ ਬੁਟਾਰੀ ਮੋਰਚੇ ਦੌਰਾਨ ਸ਼ਹੀਦ ਹੋਏ ਜੋਗਿੰਦਰ ਸਿੰਘ ਚੀਮਾ ਨੂੰ ਦੋ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਜਨਮ ਦਿਹਾੜਾ ਸਾਦੇ ਢੰਗ ਨਾਲ ਮਨਾਇਆ ਜਾਵੇਗਾ- ਸੋਨੂੰ ਪ੍ਰਧਾਨ

ਫਤਿਆਬਾਦ, 27 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਹਰ ਸਾਲ ਦੀ ਤਰ੍ਹਾਂ ਮੁਹੱਲਾ ਵਾਲਮੀਕਿ ਸਥਿਤ ਭਗਵਾਨ ਵਾਲਮੀਕਿ ਮੰਦਿਰ ਫਤਿਆਬਾਦ ਵਿਖੇ ਵਾਲਮੀਕਿ ਮੰਦਿਰ ਕਮੇਟੀ ਵਲੋਂ ਵਾਲਮੀਕਿ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸਾਦੇ ਤੌਰ 'ਤੇ ਮਨਾਇਆ ਜਾਵੇਗਾ | ...

ਪੂਰੀ ਖ਼ਬਰ »

ਅੱਗ ਨਾਲ ਝੁਲਸਣ ਵਾਲੇ ਵਿਅਕਤੀ ਦੀ ਆਰਥਿਕ ਮਦਦ

ਚੋਹਲਾ ਸਾਹਿਬ, 27 ਅਕਤੂਬਰ (ਬਲਵਿੰਦਰ ਸਿੰਘ ਚੋਹਲਾ)-ਕਸਬਾ ਚੋਹਲਾ ਦਾ ਵਸਨੀਕ ਸਤਨਾਮ ਸਿੰਘ ਜੋ ਆਪਣੀ ਰੋਜ਼ੀ ਰੋਟੀ ਲਈ ਆਪਣੀ ਮੋਟਰਸਾਈਕਲ ਰੇਹੜੀ 'ਤੇ ਮੇਲਿਆਂ ਵਿਚ ਮੁਨਿਆਰੀ ਦੀ ਦੁਕਾਨ ਲਗਾ ਕੇ ਘਰ ਦਾ ਗੁਜ਼ਾਰਾ ਕਰਦਾ ਸੀ ਤੇ ਕੁਝ ਦਿਨ ਪਹਿਲਾਂ ਇਹ ਕੰਮ ਤੋਂ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚੋਂ 949360 ਮੀਟਿ੍ਕ ਟਨ ਝੋਨੇ ਦੀ ਰਿਕਾਰਡ ਖ਼ਰੀਦ-ਡਿਪਟੀ ਕਮਿਸ਼ਨਰ

ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ 'ਚ ਝੋਨੇ ਦੀ ਖਰੀਦ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ 26 ਅਕਤੂਬਰ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਗੱਡੀਆਂ ਬੰਦ ਕਰ ਕੇ ਪੰਜਾਬ ਨੂੰ ਗੁਲਾਮੀ ਦਾ ਅਹਿਸਾਸ ਕਰਾਉਣਾ ਚਾਹੁੰਦੀ ਹੈ-ਸੰਧੂ

ਫਤਿਆਬਾਦ, 27 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਜਿਥੇ ਕੇਂਦਰ ਸਰਕਾਰ ਨੇ ਪੰਜਾਬ 'ਚ ਮਾਲ ਗੱਡੀਆਂ ਦੇ ਆਉਣ ਨੂੰ ਬੰਦ ਕਰਕੇ ਪੰਜਾਬ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਹੈ, ਉਥੇ ਪੰਜਾਬ ਦੀ ਕੈਪਟਨ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕਰਕੇ ਕਿਸਾਨਾਂ ਦੇ ਅੰਦੋਲਨ ਨੂੰ ...

ਪੂਰੀ ਖ਼ਬਰ »

ਵਿਧਾਇਕ ਸਿੱਕੀ ਦੇ ਯਤਨਾਂ ਸਦਕਾ ਛਾਪੜੀ ਸਾਹਿਬ ਦੇ ਵਿਕਾਸ ਕਾਰਜ ਸ਼ੁਰੂ

ਫਤਿਆਬਾਦ, 27 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਲੋਂ ਪਿੰਡ ਛਾਪੜੀ ਸਾਹਿਬ ਵਿਖੇ ਸੀ. ਕਾਂਗਰਸੀ ਆਗੂ ਕੁਲਬੀਰ ਸਿੰਘ ਬਾਜਵਾ ਤੇ ਸਰਪੰਚ ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਦੀ ਮੁੱਖ ਗਲੀ 'ਚ ਪੰਚਾਇਤ ...

ਪੂਰੀ ਖ਼ਬਰ »

ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ, ਮੰਨਾ ਹੋਏ ਸ਼ਾਮਿਲ

ਮੀਆਂਵਿੰਡ, 27 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਰਈਆ ਦੇ ਗ੍ਰਹਿ ਵਿਖੇ ਰਈਆ ਦੇ ਸਮੂਹ ਕੌਾਸਲਰਾਂ, ਅਕਾਲੀ ਆਗੂਆਂ ਵਲੋਂ ਮੀਟਿੰਗ ਕੀਤੀ ਜਿਸ ਵਿਚ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਵਲੋਂ 1 ਨਵੰਬਰ ਨੂੰ ਸੰਗਰੂਰ, 8 ਨੂੰ ਦੀਨਾਨਗਰ ਵਿਖੇ ਕੀਤਾ ਜਾਵੇਗਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ

ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸੂਬਾ ਭਰ ਦੀਆਂ 43 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਮੰਨਵਾਉਣ ਲਈ ਹੁਣ ਆਰ ਪਾਰ ਦੀ ਲੜਾਈ ਲੜਨ ਦਾ ਐਲਾਨ ਕਰ ...

ਪੂਰੀ ਖ਼ਬਰ »

ਛੇ ਪਾਰਕਿੰਗ ਸਟੈਂਡਾਂ ਦੀ ਅੱਜ ਵੀ ਨਹੀਂ ਖੁੱਲ੍ਹੀ ਬਿੱਡ

ਅੰਮਿ੍ਤਸਰ, 27 ਅਕਤੂਬਰ (ਹਰਮਿੰਦਰ ਸਿੰਘ)-ਸ਼ਹਿਰ ਦੀਆਂ ਵੱਖ-ਵੱਖ ਜਗ੍ਹਾ 'ਤੇ ਬਣੀਆਂ ਵਾਹਨ ਪਾਰਕਿੰਗਾਂ ਦੀ ਬਿੱਡ ਅੱਜ ਵੀ ਨਾ ਖੁੱਲ• ਸਕੀ | ਜ਼ਿਕਰਯੋਗ ਹੈ ਕਿ ਨਗਰ ਨਿਗਮ ਦੀਆਂ ਵੱਖ-ਵੱਖ ਜਗ੍ਹਾ 'ਤੇ ਕੁੱਲ 13 ਪਾਰਕਿੰਗ ਸਟੈਂਡ ਠੇਕੇ 'ਤੇ ਦੇਣ ਲਈ ਬਿੱਡ ਖੋਲ•ੀ ਗਈ ਸੀ, ਜਿਸ ...

ਪੂਰੀ ਖ਼ਬਰ »

ਹਲਕੇ ਦੇ ਹਰੇਕ ਪਿੰਡ ਨੂੰ ਗ੍ਰਾਂਟਾ ਦੇ ਗੱਫੇ ਦਿੱਤੇ ਜਾ ਰਹੇ ਹਨ-ਕੰਵਰਪ੍ਰਤਾਪ

ਰਮਦਾਸ 27 ਅਕਤੂਬਰ (ਜਸਵੰਤ ਸਿੰਘ ਵਾਹਲਾ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲ ਦੇ ਸਪੁੱਤਰ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਪਿੰਡ ਕੋਟਲੀ ਸ਼ਾਹ ਹਬੀਬ ਵਿਖੇ ਇੱਕਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਹਲਕੇ ਦੇ ਹਰੇਕ ਪਿੰਡ ਨੂੰ ਬਿਨਾ ...

ਪੂਰੀ ਖ਼ਬਰ »

ਕਿਸਾਨਾਂ, ਮਜਦੂਰਾਂ ਤੇ ਛੋਟੇ ਕਾਰੋਬਾਰੀਆਂ ਦੀ ਮੋਦੀ ਸਰਕਾਰ ਦੀਆਂ ਮਾਰੂ ਨੀਤੀਆਂ ਖਿਲਾਫ਼ ਰੈਲੀ ਅੱਜ

ਅਜਨਾਲਾ, 27 ਅਕਤੂਬਰ (ਐਸ. ਪ੍ਰਸ਼ੋਤਮ)-ਇੱਥੇ ਹਲਕਾ ਪੱਧਰ 'ਤੇ ਭਲਕੇ 28 ਅਕਤੂਬਰ ਨੂੰ ਚਮਿਆਰੀ ਵਿਖੇ ਕਾਂਗਰਸ ਵਲੋਂ ਕਰਵਾਈ ਜਾ ਰਹੀ ਕਿਸਾਨ-ਮਜ਼ਦੂਰ ਹਲਕਾ ਪੱਧਰੀ ਰੈਲੀ ਦੇ ਮੇਜ਼ਬਾਨ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੀ ...

ਪੂਰੀ ਖ਼ਬਰ »

ਮੇਅਰ ਵਲੋਂ ਵਾਰਡ ਨੰ.-43 'ਚ ਨਵੇਂ ਟਿਊਬਵੈਲ ਤੇ ਸਟਰੀਟ ਲਾਈਟਾਂ ਲਗਾਉਣ ਦਾ ਉਦਘਾਟਨ

ਅੰਮਿ੍ਤਸਰ, 27 ਅਕਤੂਬਰ (ਹਰਮਿੰਦਰ ਸਿੰਘ)-ਵਾਰਡ ਨੰ:-43 'ਚ ਨਵੇਂ ਟਿਊਬਵੈਲ ਤੇ ਸਟਰੀਟ ਲਾਈਟਾਂ ਲਗਾਉਣ ਦੇ ਕੰਮ ਦਾ ਉਦਘਾਟਨ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਕੀਤਾ ਗਿਆ¢ ਨਵੇਂ ਟਿਊਬਵੈਲ ਦਾ ਕੰਮ 10 ਲੱਖ 50 ਹਜ਼ਾਰ ਦੀ ਲਾਗਤ ਨਾਲ ਮੁਕੰਮਲ ਹੋਇਆ¢ ਇਸ ਮੌਕੇ ਮੇਅਰ ਕਰਮਜੀਤ ...

ਪੂਰੀ ਖ਼ਬਰ »

ਮਿਲਾਵਟਖੋਰਾਂ ਵਿਰੁੱਧ ਛੇੜਿਆ ਜਾਵੇ ਅਭਿਆਨ-ਖਹਿਰਾ

ਅੰਮਿ੍ਤਸਰ, 27 ਅਕਤੂਬਰ (ਰੇਸ਼ਮ ਸਿੰਘ)-ਮਹੀਨਾਵਰ ਮੀਟਿੰਗਾਂ ਦੇ ਕੰਮਾਂ ਦੀ ਸਮੀਖਿਆ ਕਰਨ ਲਈ ਕੀਤੀ ਮੀਟਿੰਗ 'ਚ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਤਿਓਹਾਰੀ ਸੀਜਨ ਸ਼ੁਰੂ ਹੋ ਚੁੱਕਾ ਹੈ ਤੇ ਕਈ ਦੁਕਾਨਦਾਰਾਂ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ 'ਚ ਰੋਡ ਸੇਫਟੀ ਅਫ਼ਸਰ ਨਿਯੁਕਤ ਕੀਤਾ ਜਾਵੇਗਾ-ਐੱਸ.ਐੱਸ.ਪੀ

ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)-ਧਰਮੁਨ ਐੱਚ. ਨਿੰਬਾਲੇ ਐੱਸ.ਐੱਸ.ਪੀ. ਤਰਨ ਤਾਰਨ ਵਲੋਂ ਅਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਟਰੈਫਿਕ ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ 'ਚ ਟਰੈਫਿਕ ਨੂੰ ਮੱਦੇਨਜ਼ਰ ਰੱਖਦੇ ਹੋਏ ਰੋਡ ਸੇਫਟੀ ਅਫ਼ਸਰ ...

ਪੂਰੀ ਖ਼ਬਰ »

ਡੇਂਗੂ ਸਬੰਧੀ ਜਾਗਰੂਕਤਾ ਕੈਂਪ

ਖੇਮਕਰਨ, 27 ਅਕਤੂਬਰ (ਰਾਕੇਸ਼ ਬਿੱਲਾ)-ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਤੇ ਜ਼ਿਲ੍ਹਾ ਮਲੇਰੀਆ ਤੇ ਐਪੀਡਮੋਲੋਜਿਸਟ ਅਫ਼ਸਰ ਡਾ. ਕਮਲ ਜੋਤੀ ਦੀ ਯੋਗ ਅਗਵਾਈ ਤੇ ਸੀ.ਐੱਚ.ਸੀ. ਰਾਜੋਕੇ ਐਟ ਖੇਮਕਰਨ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਜੀਵ ਕੁਮਾਰ ਦੀ ਰਹਿਨੁਮਾਈ ...

ਪੂਰੀ ਖ਼ਬਰ »

ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਿਨ੍ਹਾਂ ਸਬਜ਼ੀਆ ਦੀ ਕਾਸ਼ਤ ਤੇ ਝੋਨੇ ਦੀ ਸਿੱਧੀ ਬਿਜਾਈ ਕਰਦਾ ਹੈ ਕਿਸਾਨ ਹਰਪਾਲ ਸਿੰਘ

ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)-ਝੋਨੇ ਦੀ ਪਰਾਲੀ ਨੂੰ ਨਾ ਸਾੜ ਕੇ ਜਿੱਥੇ ਵਾਤਾਵਰਨ 'ਚ ਪੈਦਾ ਹੋਣ ਵਾਲੀਆਂ ਕਾਰਬਨ ਮੋਨੋਆਕਸਾਈਡ ਤੇ ਮੀਥੇਨ ਆਦਿ ਜ਼ਹਿਰੀਲੀਆਂ ਗੈਂਸਾ ਧੂੜ ਦੇ ਕਣਾਂ ਨਾਲ ਸਾਹ ਦੀਆਂ ਬਿਮਾਰੀਆਂ ਤੋਂ ਖੁਦ ਤੇ ਲੋਕਾਂ ਨੂੰ ਬਚਾ ਰਿਹਾ ਹੈ, ਉੱਥੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਮੰਡਲ ਪੱਟੀ ਦੀ ਚੋਣ

ਪੱਟੀ 27 ਅਕਤੂਬਰ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਮੰਡਲ ਪੱਧਰੀ ਮੀਟਿੰਗ 220 ਕੇ.ਵੀ. ਸਬ ਸਟੇਸ਼ਨ ਪੱਟੀ ਵਿਖੇ ਹੋਈ | ਜਿਸ 'ਚ ਵਿਭਾਗ 'ਚ ਕੰਮ ਕਰਦੀਆਂ ...

ਪੂਰੀ ਖ਼ਬਰ »

ਗਦਰੀ ਬਾਬੇ ਸੋਹਣ ਸਿੰਘ ਭਕਨਾ ਦੀ ਯਾਦਗਾਰੀ ਲਾਇਬ੍ਰੇਰੀ ਨੇ ਧਾਰਿਆ ਨਰਕ ਦਾ ਰੂਪ

ਖਾਸਾ, 27 ਅਕਤੂਬਰ (ਗੁਰਨੇਕ ਸਿੰਘ ਪੰਨੂ)-ਪੰਜਾਬ ਦੀ ਧਰਤੀ 'ਤੇ ਅਨੇਕ ਸੂਰਵੀਰਾਂ ਨੇ ਜਨਮ ਲਿਆ, ਜਿਨ੍ਹਾਂ ਨੇ ਆਪਣੀ ਹਿੰਮਤ ਤੇ ਸਾਹਸ ਦਾ ਸਬੂਤ ਦਿੰਦੇ ਹੋਏ ਆਪਣੀ ਛਾਪ ਲੋਕਾਂ ਦੇ ਦਿਲਾਂ 'ਤੇ ਛੱਡੀ ਤੇ ਦੇਸ਼ ਨੂੰ ਆਜ਼ਾਦ ਕਰਵਾਇਆ, ਜਿਨ੍ਹਾਂ ਦੀਆਂ ਕੁਰਬਾਨੀਆਂ ਨੂੰ ...

ਪੂਰੀ ਖ਼ਬਰ »

ਰਿਸ਼ਵਤ ਲੈਣ ਵਾਲੇ ਏ.ਐਸ.ਆਈ ਨੂੰ ਐੱਸ.ਐੱਸ.ਪੀ. ਨੇ ਕੀਤਾ ਮੁਅੱਤਲ

ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ 'ਚ ਪਿਛਲੇ ਦਿਨੀਂ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਇਕ ਪੁਲਿਸ ਮੁਲਾਜ਼ਮ ਰਿਸ਼ਵਤ ਲੈਂਦਾ ਦਿਖਾਈ ਦੇ ਰਿਹਾ ਹੈ, ਜਿਸ ਸਬੰਧੀ ਐਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਵਲੋਂ ਤੁਰੰਤ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਬਾਦਲ ਦੇ ਬੀ.ਸੀ. ਵਿੰਗ ਦੇ ਅਹੁਦੇਦਾਰਾਂ ਦੀ ਮੀਟਿੰਗ ਅੱਜ

ਸ਼ਰਾਏ ਅਮਾਨਤ ਖਾਂ, 27 ਅਕਤੂਬਰ (ਨਰਿੰਦਰ ਸਿੰਘ ਦੋਦੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬੀ.ਸੀ. ਵਿੰਗ ਦੇ ਅਹੁਦੇਦਾਰਾਂ ਦੀ ਮੀਟਿੰਗ ਅੱਜ ਲੁਧਿਆਣੇ ਵਿਖੇ ਰੱਖੀ ਗਈ | ਇਸ ਬਾਰੇ ਜਾਣਕਾਰੀ ਦਿੰਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬੀ.ਸੀ. ਵਿੰਗ ਦੇ ਸੂਬਾ ਸੀਨੀਅਰ ਮੀਤ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 2 ਨੂੰ

ਪੱਟੀ 27 ਅਕਤੂਬਰ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 2 ਨਵੰਬਰ ਨੂੰ ਗੁਰਦੁਆਰਾ ਬੀਬੀ ਰਜਨੀ ਜੀ ਰੇਲਵੇ ਸਟੇਸ਼ਨ ਪੱਟੀ ਵਿਖੇ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਗੁਰਦੁਆਰਾ ਸਾਹਿਬ 'ਚ ਪੁਖਤਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX