ਤਾਜਾ ਖ਼ਬਰਾਂ


ਜੈਸਮੀਨ ਕੌਰ ਮੰਡੇਰ ਟੋਕੀਓ ਉਲੰਪਿਕ 'ਚ ਕੈਨੇਡਾ ਦੀ ਫੁੱਟਬਾਲ ਟੀਮ (ਲੜਕੀਆਂ) ਨਾਲ ਸਹਾਇਕ ਕੋਚ ਵਜੋਂ ਨਿਭਾਅ ਰਹੀ ਸੇਵਾਵਾਂ
. . .  1 day ago
ਅਫਗਾਨਿਸਤਾਨ ਦੇ ਕਾਰਜਕਾਰੀ ਰੱਖਿਆ ਮੰਤਰੀ ਦੀ ਰਿਹਾਇਸ਼ ਦੇ ਬਾਹਰ ਹੋਇਆ ਕਾਰ ਬੰਬ ਧਮਾਕਾ
. . .  1 day ago
ਅਮਰੀਕਾ ਵਿਚ ਪੈਂਟਾਗਨ ਤੋਂ ਤਾਲਾਬੰਦੀ ਹਟਾਈ , ਨਜ਼ਦੀਕੀ ਮੈਟਰੋ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਲਿਆ ਫੈਸਲਾ
. . .  1 day ago
ਨਵੀਂ ਦਿੱਲੀ, 3 ਅਗਸਤ - ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਦੇ ਕੋਲ ਗੋਲੀਬਾਰੀ ਦੇ ਬਾਅਦ ਪੈਂਟਾਗਨ ਵਿਚ ਤਾਲਾਬੰਦੀ ਹਟਾ ਦਿੱਤੀ ਗਈ ਹੈ। ਰੱਖਿਆ ਮੁੱਖ ਦਫਤਰ ਦੇ ਅੰਦਰ ਅਤੇ ਆਲੇ ਦੁਆਲੇ ਤਾਲਾਬੰਦੀ ...
ਰਣਜੀਤ ਸਾਗਰ ਡੈਮ 'ਚ ਅਜੇ ਵੀ ਬਚਾਅ ਕਾਰਜ ਜਾਰੀ
. . .  1 day ago
12ਵੀਂ ਨਾਨ ਮੈਡੀਕਲ ’ਚੋਂ ਸੌ ਫੀਸਦੀ ਅੰਕ ਲੈਣ ਵਾਲੀ ਛੋਟੇ ਕਿਸਾਨ ਦੀ ਬੇਟੀ ਦਾ ਸਨਮਾਨ
. . .  1 day ago
ਬੁਢਲਾਡਾ , 3 ਅਗਸਤ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੀਤੇ ਦਿਨ੍ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆ ਦੇ ਸਾਇੰਸ ਗਰੁੱਪ ’ਚੋਂ ...
ਬੇਰ ਕਲਾਂ 'ਚ ਮੂੰਹ ਖੁਰ ਦੀ ਬਿਮਾਰੀ ਦਾ ਹਮਲਾ, 30 ਪਸ਼ੂ ਮਰੇ, ਸੈਂਕੜੇ ਗੰਭੀਰ
. . .  1 day ago
ਮਲੌਦ (ਲੁਧਿਆਣਾ), 3 ਅਗਸਤ ( ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਵਿਖੇ ਪਸ਼ੂਆਂ ਵਿਚ ਮੂੰਹ ਖੁਰ ਦੀ ਬਿਮਾਰੀ ਦਾ ਵੱਡਾ ਹਮਲਾ ਹੋਇਆ, ਜਿਸ ਨਾਲ 30 ਦੇ ਕਰੀਬ ਪਸ਼ੂ ਮਰ ਚੁੱਕੇ ਹਨ ...
ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  1 day ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  1 day ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  1 day ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  1 day ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  1 day ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  1 day ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  1 day ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  1 day ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  1 day ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  1 day ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  1 day ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  1 day ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  1 day ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  1 day ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਫਰੀਦਕੋਟ

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਹਿੱਤਾਂ ਲਈ ਚੁੱਕਿਆ ਇਤਿਹਾਸਕ ਫ਼ੈਸਲਾ-ਕਾਂਗਰਸੀ ਆਗੂ

ਜੈਤੋ, 27 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਸਿੰਘ ਸੇਖੋਂ ਬਹਿਬਲ ਕਲਾਂ ਤੇ ਸ਼ਹਿਰੀ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਜਤਿੰਦਰ ਕੁਮਾਰ ਜੀਤੂ ਬਾਂਸਲ ਨੇ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕਿਸਾਨਾਂ ਦੇ ਮਸੀਹਾ ਹਨ ਜਿਨ੍ਹਾਂ ਨੇ ਕਿਸਾਨਾਂ ਦੀ ਬਿਹਤਰੀ ਲਈ ਹਰ ਕਾਰਜ ਪੂਰਾ ਕਰ ਰਹੇ ਹਨ ਤੇ ਪੰਜਾਬ ਵਿਧਾਨ ਸਭਾ 'ਚ ਪਾਸ ਕੀਤੇ ਬਿੱਲਾਂ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਹੱਕਾਂ ਲਈ ਕੇਂਦਰ ਸਰਕਾਰ ਨਾਲ ਸਿੱਧੀ ਟੱਕਰ ਲੈਂਦਿਆਂ ਇਹ ਯਕੀਨੀ ਬਣਾ ਰਹੇ ਹਨ ਕਿ ਕਣਕ ਜਾਂ ਝੋਨੇ ਦੀ ਕੋਈ ਵੀ ਵਿੱਕਰੀ ਜਾਂ ਖ਼ਰੀਦਯੋਗ ਨਹੀਂ ਹੋਵੇਗੀ, ਜਦੋਂ ਤੱਕ ਇਸ ਦੀ ਅਦਾ ਕੀਮਤ ਐਮ.ਐਸ.ਪੀ. ਦੇ ਬਰਾਬਰ ਜਾਂ ਵੱਧ ਨਹੀਂ ਹੁੰਦੀ ਤੇ ਐਮ.ਐਸ.ਪੀ. ਤੋਂ ਘੱਟ ਖ਼ਰੀਦ ਕਰਨ ਵਾਲਾ ਤਿੰਨ ਸਾਲ ਦੀ ਕੈਦ ਦਾ ਹੱਕਦਾਰ ਹੋਵੇਗਾ | ਸਰਪੰਚ ਸਵਰਨ ਸਿੰਘ ਕੋਠੇ ਕੇਹਰ ਸਿੰਘ ਵਾਲੇ ਤੇ ਨੌਜਵਾਨ ਕਾਂਗਰਸੀ ਆਗੂ ਗੁਰਦੀਪ ਸਿੰਘ ਰਾਮੂੰਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਪਹਿਲਾਂ ਵੀ ਮੁੱਖ ਮੰਤਰੀ ਦੀ ਕੁਰਸੀ ਦੀ ਪ੍ਰਵਾਹ ਨਾ ਕਰਦਿਆਂ ਸੂਬੇ ਲਈ ਪਾਣੀਆਂ ਦੇ ਹੱਕ 'ਚ ਫ਼ੈਸਲਾ ਲਿਆ ਤੇ ਹੁਣ ਦੁਬਾਰਾ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਦਿਆਂ ਕਿਸਾਨਾਂ ਦੇ ਹਿਤਾਂ 'ਚ ਡੱਟ ਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ | ਸਰਪੰਚ ਭਗਵੰਤ ਸਿੰਘ ਚੈਨਾ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਵਿਨੀਤ ਕੁਮਾਰ ਆਸ਼ੂ ਮਿੱਤਲ ਨੇ ਕਿਹਾ ਕਿ ਇਕ ਪਾਸੇ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਧਾਨ ਸਭਾ 'ਚ ਕਿਸਾਨਾਂ ਦੇ ਹੱਕਾਂ ਲਈ ਕੇਂਦਰ ਸਰਕਾਰ ਨਾਲ ਸਿੱਧੀ ਟੱਕਰ ਲੈਂਦਿਆਂ ਇਹ ਯਕੀਨੀ ਬਣਾ ਰਹੇ ਹਨ ਕਿ ਕਣਕ ਜਾਂ ਝੋਨੇ ਦੀ ਕੋਈ ਵੀ ਵਿੱਕਰੀ ਜਾਂ ਖ਼ਰੀਦਯੋਗ ਨਹੀਂ ਹੋਵੇਗੀ, ਜਦੋਂ ਤੱਕ ਇਸ ਦੀ ਅਦਾ ਕੀਮਤ ਐਮ.ਐਸ.ਪੀ. ਦੇ ਬਰਾਬਰ ਜਾਂ ਵੱਧ ਨਹੀਂ ਹੁੰਦੀ ਤੇ ਐਮ.ਐਸ.ਪੀ. ਤੋਂ ਘੱਟ ਖ਼ਰੀਦ ਕਰਨ ਵਾਲਾ ਤਿੰਨ ਸਾਲ ਦੀ ਕੈਦ ਦਾ ਹੱਕਦਾਰ ਹੋਵੇਗਾ |

ਟੈਕਨੀਕਲ ਸਰਵਿਸਜ਼ ਯੂਨੀਅਨ ਵਲੋਂ ਡਵੀਜ਼ਨ ਪੱਧਰੀ ਧਰਨਾ

ਫ਼ਰੀਦਕੋਟ, 27 ਅਕਤੂਬਰ (ਸਰਬਜੀਤ ਸਿੰਘ)-ਐਸ.ਐਸ.ਈ.ਗਰਿੱਡ ਸਬ-ਸਟੇਸ਼ਨ ਖ਼ਿਲਾਫ਼ ਟੈਕਨੀਕਲ ਸਰਵਿਸਜ਼ ਯੂਨੀਅਨ ਵਲੋਂ ਇੱਥੇ ਡਵੀਜ਼ਨ ਪੱਧਰੀ ਧਰਨਾ ਡਵੀਜ਼ਨ ਪ੍ਰਧਾਨ ਬਲਵਿੰਦਰ ਸ਼ਰਮਾ ਦੀ ਅਗਵਾਈ ਵਿਚ ਲਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂ ਬਲਵਿੰਦਰ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਤੱਗੜ ਨੇ ਪਿ੍ੰਸੀਪਲ ਵਜੋਂ ਸੰਭਾਲਿਆ ਅਹੁਦਾ

ਬਾਜਾਖਾਨਾ, 27 ਅਕਤੂਬਰ (ਜੀਵਨ ਗਰਗ)-ਫ਼ਰੀਦਕੋਟ ਹੀ ਨਹੀਂ ਪੂਰੇ ਪੰਜਾਬ ਦੇ ਸਾਹਿਤਕ ਹਲਕਿਆਂ ਦੀ ਸਤਿਕਾਰਤ ਸਖਸ਼ੀਅਤ ਪਰਮਿੰਦਰ ਸਿੰਘ ਤੱਗੜ ਦੇ ਜੈਤੋ ਯੂਨੀਵਰਸਿਟੀ ਕਾਲਜ ਦੇ ਪਿੰ੍ਰਸੀਪਲ ਦਾ ਅਹੁਦਾ ਸੰਭਾਲੇ ਜਾਣ 'ਤੇ ਹਲਕਾ ਜੈਤੋ ਸਾਹਿਤਕਾਰਾਂ, ਬੁੱਧੀਜੀਵੀਆ, ...

ਪੂਰੀ ਖ਼ਬਰ »

ਐਸ. ਡੀ. ਐਮ. ਨੇ ਕੀਤੀ ਮਠਿਆਈ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਕੋਟਕਪੂਰਾ, 27 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਤਿਉਹਾਰਾਂ ਦੇ ਦਿਨਾਂ 'ਚ ਨਕਲੀ ਮਠਿਆਈ ਜਾਂ ਹੋਰ ਖਾਧ ਪਦਾਰਥ ਵੇਚਣ ਦੀ ਕਿਸੇ ਵੀ ਦੁਕਾਨਦਾਰ ਨੂੰ ਇਜ਼ਾਜਤ ਨਹੀਂ ਦਿੱਤੀ ਜਾਵੇਗੀ | ਸ਼ਹਿਰ ਦੀਆਂ ਕੁਝ ਕੁ ਮਠਿਆਈ ਵਾਲੀਆਂ ਦੁਕਾਨਾਂ ਅਤੇ ਡੇਅਰੀਆਂ ਦੀ ਚੈਕਿੰਗ ...

ਪੂਰੀ ਖ਼ਬਰ »

ਫ਼ਰੀਦਕੋਟ 'ਚ 1 ਕੋਰੋਨਾ ਮਰੀਜ਼ ਦੀ ਮੌਤ, 14 ਨਵੇਂ ਪਾਜ਼ੀਟਿਵ ਕੇਸ ਆਏ

ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 14 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜ਼ਿਲੇ੍ਹ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 143 ਹੋ ਗਈ ਹੈ | ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਦੀ ਮੀਟਿੰਗ

ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਫ਼ਰੀਦਕੋਟ ਦੀ ਪ੍ਰਬੰਧਕੀ ਇਕਾਈ/ ਕਾਰਜਕਾਰਨੀ ਦੀ ਬੈਠਕ ਇਥੇ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਅਤੇ ਚੇਅਰਪਰਸਨ ਜ਼ਿਲ੍ਹਾ ਰੈੱਡ ਕਰਾਸ ਹਸਪਤਾਲ ਭਲਾਈ ਸ਼ਾਖਾ ਅਨੂ ਸੇਤੀਆ ਦੀ ...

ਪੂਰੀ ਖ਼ਬਰ »

ਰਾਜਨੀਤਿਕ ਪਾਰਟੀਆਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਿਸਾਨਾਂ ਦਾ ਸਾਥ ਦੇਣ-ਬਰਾੜ

ਬਾਜਾਖਾਨਾ, 27 ਅਕਤੂਬਰ (ਜਗਦੀਪ ਸਿੰਘ ਗਿੱਲ)-ਬਾਜਾਖਾਨਾ ਦੇ ਸਮਾਜ ਸੇਵੀ ਕਰਮ ਸਿੰਘ ਬਰਾੜ ਨੇ ਕਿਹਾ ਕਿ ਕੇਂਦਰ ਵਲੋਂ ਨਵੇਂ ਬਣਾਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪਿਛਲੇ ਤਕਰੀਬਨ ਦੋ ਮਹੀਨਿਆਂ ਤੋਂ ਚੱਲ ਰਿਹਾ ਕਿਸਾਨਾਂ ਦਾ ਸੰਘਰਸ਼ ਅਤੇ ਭਾਜਪਾ ਸਰਕਾਰ ਦਾ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਇਤਰਾਜ਼ਯੋਗ ਸਾਮਾਨ ਬਰਾਮਦ, ਮਾਮਲਾ ਦਰਜ

ਫ਼ਰੀਦਕੋਟ, 27 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਕੇਂਦਰੀ ਮਾਡਰਨ ਜੇਲ੍ਹ 'ਚੋਂ ਜੇਲ੍ਹ ਅਧਿਕਾਰੀਆਂ ਦੁਆਰਾ ਚਾਰ ਪੈਕਟ ਬਰਾਮਦ ਕੀਤੇ ਗਏ ਹਨ, ਜੋ ਕਿ ਕੋਈ ਜੇਲ੍ਹ ਦੇ ਬਾਹਰੋਂ ਸੁੱਟ ਕੇ ਗਿਆ ਸੀ | ਜੇਲ੍ਹ ਅਧਿਕਾਰੀਆਂ ਵਲੋਂ ਪੈਕਟਾਂ ਦੀ ਜਾਂਚ ਕਰਨ 'ਤੇ ਜਰਦਾ, ਬੀੜੀਆਂ ਦੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਕੋਟਕਪੂਰਾ, 27 ਅਕਤੂਬਰ (ਮੋਹਰ ਸਿੰਘ ਗਿੱਲ)-ਕੋਠੇ ਧਾਲੀਵਾਲ ਦੇ ਵਸਨੀਕ ਸੁਖਚੈਨ ਸਿੰਘ ਪੁੱਤਰ ਇੰਦਰ ਸਿੰਘ ਨੇ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੂੰ ਬਿਆਨ ਦੇ ਕੇ ਦੱਸਿਆ ਹੈ ਕਿ ਉਹ ਆਪਣੀ ਪਤਨੀ ਤੇ ਬੇਟੀ ਸਣੇ ਕੋਟਕਪੂਰਾ ਸ਼ਹਿਰ 'ਚ ਕੰਮ ਆਇਆ ਸੀ | ...

ਪੂਰੀ ਖ਼ਬਰ »

ਮਾਸਕ ਨਾ ਪਹਿਨਣ 'ਤੇ ਕੱਟੇ 6 ਚਲਾਨ ਐਸ. ਡੀ. ਐਮ. ਨੇ ਕੀਤੀ ਮਠਿਆਈ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਕੋਟਕਪੂਰਾ, 27 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਤਿਉਹਾਰਾਂ ਦੇ ਦਿਨਾਂ 'ਚ ਨਕਲੀ ਮਠਿਆਈ ਜਾਂ ਹੋਰ ਖਾਧ ਪਦਾਰਥ ਵੇਚਣ ਦੀ ਕਿਸੇ ਵੀ ਦੁਕਾਨਦਾਰ ਨੂੰ ਇਜ਼ਾਜਤ ਨਹੀਂ ਦਿੱਤੀ ਜਾਵੇਗੀ | ਸ਼ਹਿਰ ਦੀਆਂ ਕੁਝ ਕੁ ਮਠਿਆਈ ਵਾਲੀਆਂ ਦੁਕਾਨਾਂ ਅਤੇ ਡੇਅਰੀਆਂ ਦੀ ਚੈਕਿੰਗ ...

ਪੂਰੀ ਖ਼ਬਰ »

ਕਿਸਾਨ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਜ਼ਮੀਨ 'ਚ ਹੀ ਨਸ਼ਟ ਕਰਨ-ਡੀ. ਐਸ. ਪੀ

ਬਾਜਾਖਾਨਾ, 27 ਅਕਤੂੁਬਰ (ਜੀਵਨ ਗਰਗ)-ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਨਸ਼ਟ ਕਰਨ ਨਾਲ ਸਾਡਾ ਵਾਤਾਵਰਨ ਬਹੁਤ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਨੁੱਖ ਭਿਆਨਕ ਬੀਮਾਰੀਆਂ ਦਾ ਸ਼ਿਕਾਰ ਹੁੰਦਾ ਹੈ | ਇਸ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਾੜ੍ਹਨ ਦੀ ਬਜਾਏ ਕਿਸਾਨ ਇਸ ...

ਪੂਰੀ ਖ਼ਬਰ »

ਐਸ. ਡੀ. ਐਮ ਤੇ ਥਾਣਾ ਮੁਖੀ ਵਲੋਂ ਪਿੰਡ ਸਿੱਖਾਂਵਾਲਾ ਵਿਖੇ ਸੈਮੀਨਾਰ

ਕੋੋਟਕਪੂੂਰਾ, 27 ਅਕਤੂਬਰ (ਮੇਘਰਾਜ, ਮੋਹਰ ਗਿੱਲ)-ਐਸ.ਡੀ.ਐਮ ਕੋਟਕਪੂਰਾ ਮੇਜਰ ਅਮਿਤ ਸਰੀਨ ਕੋਟਕਪੂਰਾ ਅਤੇ ਥਾਣਾ ਸਦਰ ਕੋਟਕਪੂਰਾ ਮੁਖੀ ਬੇਅੰਤ ਕੌਰ ਵਲੋਂ ਪਿੰਡ ਸਿੱਖਾਂਵਾਲਾ ਵਿਖੇ ਸੈਮੀਨਾਰ ਕਰਵਾਇਆ ਗਿਹਾ | ਇਸ ਮੌਕੇ ਪਿੰਡ ਵਾਸੀਆਂ ਨੇ ਨਸ਼ਾ ਨਾ ਕਰਨ ਅਤੇ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਸ਼ੈਲਰ 'ਚ ਪਿਆ ਨਵਾਂ ਬਾਰਦਾਨਾ ਸੜਿਆ

ਜੈਤੋ, 27 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਜੈਤੋ-ਕੋਟਕਪੂਰਾ ਰੋਡ 'ਤੇ ਸਥਿਤ ਜੈਤੋ ਰਜਬਾਹੇ ਨਾਲ ਜਾਂਦੀ ਪਿੰਡ ਰਾਮੂੰਵਾਲਾ (ਡੇਲਿਆਂਵਾਲੀ) ਰੋਡ 'ਤੇ ਸਥਿਤ ਬੀ.ਕੇ.ਐਮ. ਇੰਡੀਆ ਪ੍ਰਾਈਵੇਟ ਲਿਮ: ਰਾਇਸ ਮਿੱਲ 'ਚ ਪਏ ਨਵੇਂ ਬਾਰਦਾਨੇ ਨੂੰ ਅਚਾਨਕ ਅੱਗ ਲੱਗ ਜਾਣ ਦਾ ...

ਪੂਰੀ ਖ਼ਬਰ »

ਪੀ. ਐਸ. ਯੂ. ਵਲੋਂ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਖੁੱਲ੍ਹਵਾਉਣ ਸਬੰਧੀ ਪਿ੍ੰਸੀਪਲ ਨੂੰ ਮੰਗ-ਪੱਤਰ

ਕੋਟਕਪੂਰਾ, 27 ਅਕਤੂਬਰ (ਮੋਹਰ ਸਿੰਘ ਗਿੱਲ)-ਪੰਜਾਬ ਸਟੂਡੈਂਟ ਯੂਨੀਅਨ ਕਾਲਜ ਕਮੇਟੀ ਦੇ ਪ੍ਰਧਾਨ ਸੁਖਪ੍ਰੀਤ ਮੌੜ ਅਤੇ ਮੀਤ ਪ੍ਰਧਾਨ ਵਰਖਾ ਦੋਚਾਨੀਆ ਨੇ ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਦੇ ਪਿੰ੍ਰਸੀਪਲ ਨੂੰ ਇਕ ਮੰਗ-ਪੱਤਰ ਸੌਾਪ ਕੇ ਕਾਲਜ ...

ਪੂਰੀ ਖ਼ਬਰ »

ਸਰਪੰਚ ਹਰਮਨ ਦੀਦਾਰੇਵਾਲਾ ਨੂੰ ਆਮ ਆਦਮੀ ਪਾਰਟੀ ਨੇ ਸੌਾਪੀ ਜ਼ਿਲ੍ਹਾ ਪੱਧਰੀ ਕਮਾਂਡ

ਨਿਹਾਲ ਸਿੰਘ ਵਾਲਾ, 27 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ) -ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਵਲੋਂ ਆਪਣੀ ਪਾਰਖੂ ਅੱਖ ਅਤੇ ਪਾਰਟੀ ਹਾਈਕਮਾਂਡ ਦੀ ਸਿਫ਼ਾਰਿਸ਼ 'ਤੇ ਸੂਬਾ ਪੱਧਰੀ ਢਾਂਚੇ ਦੇ ਕੀਤੇ ਗਏ ਐਲਾਨ ਤਹਿਤ ਮਾਲਵੇ ਦੇ ਅਹਿਮ ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਵਲੋਂ ਭਿ੍ਸ਼ਟਾਚਾਰ ਰੋਕੋ ਜਾਗਰੂਕਤਾ ਹਫ਼ਤਾ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਬਠਿੰਡਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ 27 ਅਕਤੂਬਰ ਤੋਂ 2 ਨਵੰਬਰ ਤੱਕ ਭਿ੍ਸ਼ਟਾਚਾਰ ਰੋਕੋ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸ ਮੌਕੇ ਅੱਜ ਵਿਜੀਲੈਂਸ ਬਿਊਰੋ ...

ਪੂਰੀ ਖ਼ਬਰ »

ਹਰੀਨੌਾ ਸੜਕ ਦੇ ਵਾਸੀ ਗ਼ੰਦਗੀ ਦੇ ਢੇਰਾਂ ਤੋਂ ਪ੍ਰੇਸ਼ਾਨ

ਕੋੋਟਕਪੂੂਰਾ, 27 ਅਕਤੂਬਰ (ਮੋਹਰ ਸਿੰਘ ਗਿੱਲ)-ਸਥਾਨਕ ਹਰੀਨੌਾ ਸੜਕ, ਰੇਲਵੇ ਰੋਡ ਅਤੇ ਸ਼ਹਿਰ ਦੇ ਹੋਰ ਵੀ ਕਈ ਹਿੱਸਿਆਂ 'ਚ ਦਿਨ-ਬ-ਦਿਨ ਵਧਦੇ ਗ਼ੰਦਗੀ ਦੇ ਢੇਰਾਂ ਤੋਂ ਦੁਕਾਨਦਾਰ, ਸ਼ਹਿਰੀ ਅਤੇ ਆਮ ਲੋਕ ਪ੍ਰੇਸ਼ਾਨ ਹਨ | ਵੇਖਿਆ ਗਿਆ ਹੈ ਕਿ ਸਫ਼ਾਈ ਕਰਮਚਾਰੀਆਂ ਵਲੋਂ ...

ਪੂਰੀ ਖ਼ਬਰ »

ਟੁੱਟੀ ਸੜਕ ਦੀ ਮੁਰੰਮਤ ਕਰਨ ਦੀ ਮੰਗ

ਫ਼ਰੀਦਕੋਟ, 27 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਸ਼ਹਿਰ 'ਚ ਭਾਵੇਂ ਕਿ ਸੀਵਰੇਜ ਪਾਉਣ ਦਾ ਕੰਮ ਪਿਛਲੇ ਸਮੇ ਤੋਂ ਚੱਲ ਰਿਹਾ ਹੋਣ ਕਰਕੇ ਸ਼ਹਿਰ 'ਚ ਕਈ ਥਾਂਵਾਂ 'ਤੇ ਸੜਕਾਂ ਪੁੱਟੀਆਂ ਹੋਈਆਂ ਹਨ ਪਰ ਸਥਾਨਕ ਕੋਟਕਪੂਰਾ ਰੋਡ 'ਤੇ ਬਣੇ ਚੌਕ ਦੇ ਕਾਫੀ ਹਿੱਸੇ 'ਚ ਸੜਕ ...

ਪੂਰੀ ਖ਼ਬਰ »

ਵਾਲੀਆ ਲੈਬਸ ਵਲੋਂ ਮਰੀਜ਼ਾਂ ਨੂੰ ਵੱਡੀ ਛੋਟ

ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਮਾਲਵੇ ਦੀ ਪ੍ਰਸਿੱਧ ਵਾਲੀਆ ਲੈਬਸ ਸਾਹਮਣੇ ਵੱਡੀ ਮਸੀਤ ਰੇਲਵੇ ਰੋਡ ਸ੍ਰੀ ਮੁਕਤਸਰ ਸਾਹਿਬ ਵਲੋਂ 2 ਨਵੰਬਰ ਤੋਂ 20 ਨਵੰਬਰ ਤੱਕ ਮਰੀਜ਼ਾਂ ਨੂੰ ਵੱਡੀ ਛੋਟ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ...

ਪੂਰੀ ਖ਼ਬਰ »

ਮੈਡੀਕਲ ਨਸ਼ੇ ਦੀਆਂ 1500 ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਮੰਡੀ ਕਿੱਲਿਆਂਵਾਲੀ, 27 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਲੰਬੀ ਵਿਖੇ ਐਾਟੀ ਨਾਰਕੋਟਿਕ ਸੈੱਲ ਦੀਆਂ ਕੋਸ਼ਿਸ਼ਾਂ ਨਾਲ ਇਕ ਮੋਟਰਸਾਈਕਲ ਸਵਾਰ 1500 ਮੈਡੀਕਲ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਦੀ ਪਛਾਣ ਕਿ੍ਸ਼ਨ ਕੁਮਾਰ ਵਾਸੀ ...

ਪੂਰੀ ਖ਼ਬਰ »

ਈਕੋ ਖ਼ਾਲਸਾ ਚੈਰੀਟੇਬਲ ਸੁਸਾਇਟੀ ਦੀ ਇਕੱਤਰਤਾ

ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਈਕੋ ਖ਼ਾਲਸਾ ਚੈਰੀਟੇਬਲ ਸੁਸਾਇਟੀ (ਰਜਿ:) ਦੇ ਸ੍ਰੀ ਮੁਕਤਸਰ ਸਾਹਿਬ ਵਿੰਗ ਦੀ ਇਕੱਤਰਤਾ ਪਿੰਡ ਕੋਟਲੀ ਦੇਵਨ ਦੇ ਗੁਰੂ ਘਰ ਵਿਖੇ ਹੋਈ | ਇਸ ਮੌਕੇ ਸੁਸਾਇਟੀ ਦੇ ਨੈਸ਼ਨਲ ਪ੍ਰਧਾਨ ਪਰਮਜੀਤ ਸਿੰਘ ਅਤੇ ਮੀਤ ...

ਪੂਰੀ ਖ਼ਬਰ »

ਮਾਲ ਗੱਡੀਆਂ ਬੰਦ ਕਰ ਕੇ ਮੋਦੀ ਸਰਕਾਰ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ-ਪੰਜਗਰਾਈਾ

ਬਾਜਾਖਾਨਾ, 27 ਅਕਤੂਬਰ (ਜਗਦੀਪ ਸਿੰਘ ਗਿੱਲ)-ਕੇਂਦਰ ਸਰਕਾਰ ਵਲੋਂ ਕਾਲੇ ਕਾਨੂੰਨ 'ਤੇ ਅੜੀਅਲ ਰਵੱਈਆ ਛੱਡ ਕੇ ਕਿਸਾਨ ਮਾਰੂ ਕਾਨੂੰਨ 'ਤੇ ਦੁਬਾਰਾ ਵਿਚਾਰ ਕਰ ਕੇ ਰਾਹਤ ਦੇਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਵਰਨ ਸਿੰਘ ਪੰਜਗਰਾਈਾ ਮੀਤ ਪ੍ਰਧਾਨ ਸ਼੍ਰੋਮਣੀ ...

ਪੂਰੀ ਖ਼ਬਰ »

ਫ਼ੀਲਡ ਐਾਡ ਵਰਕਸ਼ਾਪ ਯੂਨੀਅਨ ਵਲੋਂ ਚੰਡੀਗੜ੍ਹ ਐਕਸ਼ਨ 'ਚ ਸ਼ਾਮਿਲ ਹੋਣ ਦਾ ਫ਼ੈਸਲਾ

ਕੋਟਕਪੂਰਾ, 27 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਫ਼ੀਲਡ ਐਾਡ ਵਰਕਸ਼ਾਪ ਯੂਨੀਅਨ ਬਰਾਂਚ ਸੀਵਰੇਜ ਬੋਰਡ ਦੀ ਮੀਟਿੰਗ ਪ੍ਰਧਾਨ ਰਾਮਪਤ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ਰਾਮਪਤ ਨੇ ਕਿਹਾ ਕਿ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਵਿਚ ਸੇਵਾ ਮੁਕਤੀ ...

ਪੂਰੀ ਖ਼ਬਰ »

ਖੱਡੇ 'ਚ ਮੋਟਸਾਈਕਲ ਵੱਜਣ ਨਾਲ ਔਰਤ ਦੀ ਮੌਤ

ਜੈਤੋ, 27 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਜੈਤੋ-ਕੋਟਕਪੂਰਾ ਰੋਡ 'ਤੇ ਸਥਿਤ ਢੈਪਈ ਨਹਿਰ ਦੇ ਕੋਲ ਇਕ ਮੋਟਸਾਈਕਲ ਦੇ ਖੱਡੇ ਵਿਚ ਵੱਜਣ ਉਪਰੰਤ ਔਰਤ ਦੀ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ | ਕਰੀਬ 6 ਘੰਟਿਆਂ ਬਾਅਦ ਕੋਟਕਪੂਰਾ ਪੁਲਿਸ ਬਿਆਨ ਲਿਖਣ ਲਈ ਜੈਤੋ ਦੇ ਸਿਵਲ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਨੂੰ ਲੈ ਕੇ ਪਿੰਡ ਹਰੀਨੌਾ ਵਾਸੀ ਹੋਏ ਇਕਮੱਤ

ਕੋਟਕਪੂਰਾ, 27 ਅਕਤੂਬਰ (ਮੋਹਰ ਗਿੱਲ, ਮੇਘਰਾਜ)-ਪਿੰਡ ਹਰੀਨੌਾ ਵਿਖੇ ਪਿਛਲੇ ਦਿਨੀਂ ਇਕ ਨੌਜਵਾਨ ਦੀ ਨਸ਼ੇ ਕਾਰਨ ਹੋਈ ਮੌਤ 'ਤੇ ਚੱਲਦਿਆਂ ਪਿੰਡ ਦੀ ਸਮੁੱਚੀ ਪੰਚਾਇਤ, ਦੋ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ, ਸਾਰੀਆਂ ਕਲੱਬਾਂ ਅਤੇ ਹੋਰ ਸੰਸਥਾਵਾਂ ਨਾਲ ਜੁੜੇ ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਵਲੋਂ ਜਾਗਰੂਕਤਾ ਹਫ਼ਤਾ ਸ਼ੁਰੂ

ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਰੇਂਜ ਫ਼ਿਰੋਜ਼ਪੁਰ ਗੌਤਮ ਸਿੰਗਲ ਦੀ ਅਗਵਾਈ ਹੇਠ ਮਿਤੀ 27 ਅਕਤੂਬਰ ਤੋਂ 2 ਨਵੰਬਰ 2020 ਤੱਕ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਵਲੋਂ ਇਕੱਤਰਤਾ

ਬਰਗਾੜੀ, 27 ਅਕਤੂਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਪੰਜਾਬ ਕਿਸਾਨ ਯੂਨੀਅਨ ਸੰਬੰਧਿਤ ਕੁਲ ਹਿੰਦ ਕਿਸਾਨ ਸਭਾ ਦੀ ਮੀਟਿੰਗ ਕੋਠੇ ਹਜ਼ੂਰਾ ਸਿੰਘ ਢਿੱਲਵਾਂ ਕਲਾਂ ਵਿਖੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਗੁਰੂਸਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕੋਠੇ ...

ਪੂਰੀ ਖ਼ਬਰ »

ਪੰਚਾਇਤ ਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਾਟਕ 'ਬੰਬੀਹਾ ਬੋਲੇ' ਖੇਡਿਆ

ਬਰਗਾੜੀ, 27 ਅਕਤੂਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਨਟਰਾਜ ਰੰਗਮੰਚ ਕੋਟਕਪੂਰਾ ਦੇ ਨਿਰਦੇਸ਼ਕ ਰੰਗ ਹਰਜਿੰਦਰ ਦੀ ਨਿਰਦੇਸ਼ਨਾਂ ਹੇਠ ਡੇਰਾ ਬਾਬਾ ਰਾਮ ਪ੍ਰਕਾਸ਼ ਵਿਖੇ ਗ੍ਰਾਮ ਪੰਚਾਇਤ ਬਰਗਾੜੀ ਅਤੇ ਜੈਤੋ ਮੰਡਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਾਟਕ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਨੇ ਦਿੱਤਾ ਮੰਗ-ਪੱਤਰ

ਫ਼ਰੀਦਕੋਟ, 27 ਅਕਤੂਬਰ (ਸਤੀਸ਼ ਬਾਗ਼ੀ)-ਜ਼ਿਲ੍ਹਾ ਪ੍ਰਧਾਨ ਮਜ਼ਦੂਰ ਮੁਕਤੀ ਮੋਰਚਾ ਪੰਜਾਬ (ਸੀ. ਪੀ. ਐਮ. ਐਲ. ਲਿਬਰੇਸ਼ਨ) ਸਤਨਾਮ ਸਿੰਘ ਪੱਖੀ ਖੁਰਦ ਦੀ ਅਗਵਾਈ 'ਚ ਵਫ਼ਦ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਨਾਂਅ ਇਕ ਪੱਤਰ ਪੀ.ਏ. ਟੂ ਡੀ.ਸੀ. ਨੂੰ ਸੌਾਪਿਆ | ਵਫ਼ਦ 'ਚ ...

ਪੂਰੀ ਖ਼ਬਰ »

ਹਰਮੇਲ ਸਿੰਘ ਪਿੰਡ ਰੋਮਾਣਾ ਅਲਬੇਲ ਸਿੰਘ ਵਾਲਾ ਇਕਾਈ ਦੇ ਪ੍ਰਧਾਨ ਬਣੇ

ਜੈਤੋ, 27 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਬਲਾਕ ਜੈਤੋ ਦੇ ਪ੍ਰਧਾਨ ਬਲਵਿੰਦਰ ਸਿੰਘ ਰੋੜੀਕਪੂਰਾ, ਕਰਮਜੀਤ ਸਿੰਘ ਚੈਨਾ ਅਤੇ ਸੁਖਮੰਦਰ ਸਿੰਘ ਢੈਪਈ ਦੀ ਅਗਵਾਈ ਵਿਚ ਪਿੰਡ ਰੋਮਾਣਾ ਅਲਬੇਲ ਸਿੰਘ ਵਾਲਾ ਵਿਖੇ ਕਿਸਾਨਾਂ ਦੀ ...

ਪੂਰੀ ਖ਼ਬਰ »

ਆਹਲੂਵਾਲੀਆ ਕਮੇਟੀ ਦੀਆਂ ਸਿਫਾਰਸ਼ਾਂ ਲਾਗੂ ਨਹੀਂ ਹੋਣ ਦਿਆਂਗੇ-ਡੀ. ਟੀ. ਐਫ਼

ਫ਼ਰੀਦਕੋਟ, 27 ਅਕਤੂਬਰ (ਸਤੀਸ਼ ਬਾਗ਼ੀ)-ਡੈਮੋਕ੍ਰੇਟਿਕ ਟੀਚਰ ਫ਼ਰੰਟ ਪੰਜਾਬ ਦੇ ਸੱਦੇ 'ਤੇ ਡੀ.ਟੀ.ਐਫ ਬਲਾਕ ਫ਼ਰੀਦਕੋਟ-1 ਵਲੋਂ ਅੱਜ ਪੰਜਾਬ ਸਰਕਾਰ ਵਲੋਂ ਆਹਲੂਵਾਲੀਆ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਵਜੋਂ ਨਵੀਂ ਭਰਤੀ ਕੇਂਦਰੀ ਤਨਖਾਹ ਪੈਟਰਨ ਅਧੀਨ ...

ਪੂਰੀ ਖ਼ਬਰ »

ਖੱਡੇ 'ਚ ਮੋਟਸਾਈਕਲ ਵੱਜਣ ਨਾਲ ਔਰਤ ਦੀ ਮੌਤ

ਜੈਤੋ, 27 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਜੈਤੋ-ਕੋਟਕਪੂਰਾ ਰੋਡ 'ਤੇ ਸਥਿਤ ਢੈਪਈ ਨਹਿਰ ਦੇ ਕੋਲ ਇਕ ਮੋਟਸਾਈਕਲ ਦੇ ਖੱਡੇ ਵਿਚ ਵੱਜਣ ਉਪਰੰਤ ਔਰਤ ਦੀ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ | ਕਰੀਬ 6 ਘੰਟਿਆਂ ਬਾਅਦ ਕੋਟਕਪੂਰਾ ਪੁਲਿਸ ਬਿਆਨ ਲਿਖਣ ਲਈ ਜੈਤੋ ਦੇ ਸਿਵਲ ...

ਪੂਰੀ ਖ਼ਬਰ »

ਗੁਰਦੀਪ ਸਿੰਘ ਭਲੂਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਬਰਗਾੜੀ, 27 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)-ਕਸਬਾ ਬਰਗਾੜੀ ਦੇ ਸੀਨੀਅਰ ਕਾਂਗਰਸੀ ਆਗੂ ਸੁਖਦੇਵ ਸਿੰਘ ਸੇਵ ਢਿੱਲੋਂ ਦੇ ਸਾਲਾ ਅਤੇ ਯੂਥ ਆਗੂ ਮੋਹਪ੍ਰੀਤ ਸਿੰਘ ਢਿੱਲੋਂ ਦੇ ਸਤਿਕਾਰਤ ਮਾਮਾ ਜੀ ਗੁਰਦੀਪ ਸਿੰਘ ਭਲੂਰ (65) ਲੰਮੇ ਬੀਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ...

ਪੂਰੀ ਖ਼ਬਰ »

ਡੇਂਗੂ ਦੇ ਬਚਾਅ ਲਈ ਫ਼ੋਗਿੰਗ ਕਰਵਾਈ

ਕੋਟਕਪੂਰਾ, 27 ਅਕਤੂਬਰ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਅਤੇ ਹਲਕਾ ਕੋਟਕਪੂਰਾ ਦੇ ਸੀਨੀਅਰ ਕਾਂਗਰਸੀ ਆਗੂ ਅਜੇਪਾਲ ਸਿੰਘ ਸੰਧੂ ਨੇ ਸਥਾਨਕ ਸ਼ਹਿਰ 'ਚ ਡੇਂਗੂ ਦੇ ਵਧਦੇ ਪ੍ਰਭਾਵ 'ਤੇ ਚਿੰਤਾ ਪ੍ਰਗਟ ਕੀਤੀ ਹੈ ਅਤੇ ਇਸ ਬਿਮਾਰੀ ...

ਪੂਰੀ ਖ਼ਬਰ »

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨੀ ਹਰ ਕੋਈ ਕੈਪਟਨ ਅਮਰਿੰਦਰ ਸਿੰਘ ਤੋਂ ਸਿੱਖੇ-ਚਹਿਲ

ਬਾਜਾਖਾਨਾ, 27 ਅਕਤੂਬਰ (ਜੀਵਨ ਗਰਗ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਆਮ ਲੋਕਾਂ ਅਤੇ ਖਾਸ ਕਰਕੇ ਕਿਸਾਨਾਂ ਦੇ ਹਿੱਤਾ ਦੀ ਰਾਖੀ ਕਰਨੀ ਹਰ ਕੋਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਤੋਂ ਸਿੱਖੇ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ...

ਪੂਰੀ ਖ਼ਬਰ »

ਦਰਿਆ 'ਚੋਂ ਰੇਤਾ ਚੋਰੀ ਕਰਦੇ ਦੋ ਨਾਮਜ਼ਦ

ਮੋਗਾ, 27 ਅਕਤੂਬਰ (ਗੁਰਤੇਜ ਸਿੰਘ)-ਜ਼ਿਲ੍ਹੇ ਦੇ ਪਿੰਡ ਮੰਜ਼ਲੀ ਨੇੜੇ ਦਰਿਆ ਵਿਚੋਂ ਗੈਰ-ਕਾਨੰੂਨੀ ਢੰਗ ਨਾਲ ਰੇਤਾ ਚੋਰੀ ਕਰਦੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਤਰਸੇਮ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ...

ਪੂਰੀ ਖ਼ਬਰ »

ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ 'ਚ ਇਕ ਵਿਅਕਤੀ ਗਿ੍ਫ਼ਤਾਰ

ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਹਰਮਹਿੰਦਰ ਪਾਲ)-6 ਸਾਲਾ ਬੱਚੀ ਦੇ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ 'ਚ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਬੱਚੀ ਦੀ ਮਾਂ ਨੇ ...

ਪੂਰੀ ਖ਼ਬਰ »

ਡਾ: ਇਕਬਾਲ ਸਿੰਘ ਸੰਧੂ ਨੂੰ ਸਦਮਾ-ਪਿਤਾ ਸਵਰਗਵਾਸ

ਲੰਬੀ, 27 ਅਕਤੂਬਰ (ਮੇਵਾ ਸਿੰਘ)-ਪੰਜਾਬ ਯੂਨੀਵਰਸਿਟੀ ਕਾਂਸਟੀਚੁਐਾਟ ਕਾਲਜ ਸਿੱਖਵਾਲਾ ਦੇ ਪਿ੍ੰਸੀਪਲ ਡਾ: ਇਕਬਾਲ ਸਿੰਘ ਸੰਧੂ ਨੂੰ ਉਸ ਵੇਲੇ ਸਦਮਾ ਲੱਗਿਆ, ਜਦ ਉਨ੍ਹਾਂ ਦੇ ਪਿਤਾ ਸ: ਸੂਰਤ ਸਿੰਘ ਸੰਧੂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ | ਉਨ੍ਹਾਂ ਦੇ ਅਕਾਲ ਚਲਾਣੇ ...

ਪੂਰੀ ਖ਼ਬਰ »

100 ਲੀਟਰ ਲਾਹਣ ਬਰਾਮਦ

ਮਲੋਟ, 27 ਅਕਤੂਬਰ (ਪਾਟਿਲ)-ਥਾਣਾ ਕਬਰਵਾਲਾ ਪੁਲਿਸ ਨੇ ਗਸ਼ਤ ਦੌਰਾਨ ਛਾਪੇਮਾਰੀ ਕਰਦੇ ਹੋਏ ਪਿੰਡ ਰਾਣੀਵਾਲਾ ਵਿਚੋਂ 100 ਲੀਟਰ ਲਾਹਣ ਬਰਾਮਦ ਕੀਤੀ ਹੈ | ਇਕੱਤਰ ਜਾਣਕਾਰੀ ਅਨੁਸਾਰ ਥਾਣਾ ਕਬਰਵਾਲਾ ਪੁਲਿਸ ਪਾਰਟੀ ਪਿੰਡ ਰਾਣੀਵਾਲਾ ਨੇੜੇ ਚੈਕਿੰਗ ਕਰ ਰਹੀ ਸੀ ਤਾਂ ...

ਪੂਰੀ ਖ਼ਬਰ »

ਦੀਵਾਲੀ ਬੂਟੇ ਲਾ ਕੇ ਮਨਾਈ ਜਾਵੇਗੀ-ਡਾ.ਗਿੱਲ

ਮਲੋਟ, 27 ਅਕਤੂਬਰ (ਪਾਟਿਲ)-ਮਲੋਟ ਸ਼ਹਿਰ ਨੂੰ ਹਰਿਆ-ਭਰਿਆ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਵਲੋਂ ਸਮੇਂ-ਸਮੇਂ 'ਤੇ ਵਾਤਾਵਰਣ ਨੂੰ ਬਚਾਉਣ ਲਈ ਬੂਟੇ ਲਾਏ ਜਾਂਦੇ ਹਨ | ਡਾ: ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੋਆਰਡੀਨੇਟਰ ਸਮੂਹ ਸਮਾਜਸੇਵੀ ਸੰਸਥਾਵਾਂ ਨੇ ਕਿਹਾ ਕਿ ਸਮਾਜ ...

ਪੂਰੀ ਖ਼ਬਰ »

ਜਤਿੰਦਰ ਸੰਧੂ ਕਾਂਗਰਸ ਸੇਵਾ ਦਲ ਮਲੋਟ ਦੇ ਪ੍ਰਧਾਨ ਬਣੇ

ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਆਲ ਇੰਡੀਆ ਕਾਂਗਰਸ ਸੇਵਾ ਦਲ ਦੇ ਚੀਫ਼ ਆਰਗੇਨਾਈਜ਼ਰ ਸ੍ਰੀ ਲਾਲ ਦੇਸਾਈ ਅਤੇ ਪੰਜਾਬ ਕਾਂਗਰਸ ਸੇਵਾ ਦਲ ਦੇ ਪੰਜਾਬ ਪ੍ਰਧਾਨ ਨਿਰਮਲ ਸਿੰਘ ਕੈੜਾ, ਇੰਚਾਰਜ ਮਾਲਵਾ ਜ਼ੋਨ ਬਲਵੀਰ ਸਿੰਘ ਬਠਿੰਡਾ, ਸੂਬਾ ਸਕੱਤਰ ...

ਪੂਰੀ ਖ਼ਬਰ »

130 ਗ੍ਰਾਮ ਹੈਰੋਇਨ ਤੇ ਸਵਿੱਫਟ ਕਾਰ ਸਮੇਤ 2 ਨੌਜਵਾਨ ਕਾਬੂ

ਮਲੋਟ, 27 ਅਕਤੂਬਰ (ਪਾਟਿਲ, ਬਰਾੜ)-ਥਾਣਾ ਸਦਰ ਮਲੋਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਇਕੱਤਰ ਜਾਣਕਾਰੀ ਅਨੁਸਾਰ ਪੁਲਿਸ ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਪਿੰਡ ਖੋਖਰ ਵਿਚ ਭਾਕਿਯੂ ਏਕਤਾ (ਸਿੱਧੂਪੁਰ) ਦੀ ਮਹਿਲਾ ਵਿੰਗ ਦੀ ਚੋਣ-ਦਲਜੀਤ ਕੌਰ ਪ੍ਰਧਾਨ ਚੁਣੀ

ਮੰਡੀ ਬਰੀਵਾਲਾ, 27 ਅਕਤੂਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਪਿੰਡ ਖੋਖਰ ਵਿਚ ਮਹਿਲਾ ਵਿੰਗ ਚੋਣ ਸਮਾਜਸੇਵੀ ਗੁਰਪ੍ਰੀਤ ਸਿੰਘ ਫ਼ੌਜੀ ਅਤੇ ਖੋਖਰ ਦੀ ਇਕਾਈ ਦੇ ਪ੍ਰਧਾਨ ਸੁਖਪਾਲ ਸਿੰਘ ਮਿੱਠੂ ਦੀ ਨਿਗਰਾਨੀ ਹੇਠ ਹੋਈ | ਇਸ ਸਮੇਂ ਦਲਜੀਤ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੇ ਈਕੋ ਕਲੱਬ ਵਲੋਂ ਆਨਲਾਈਨ ਵਰਕਸ਼ਾਪ

ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸੀ ਮੁਕਤਸਰ ਸਾਹਿਬ ਦੇ ਈਕੋ ਐਡ ਗੋਗਰੀਨ ਕਲੱਬ ਵਲੋਂ ਊਰਜਾ ਸੰਭਾਲ ਵਿਸ਼ੇ ਤੇ ਆਨਲਾਈਨ ਵਰਕਸ਼ਾਪ ਕਰਵਾਈ ਗਈ | ਇਸ ਵਰਕਸ਼ਾਪ ਵਿਚ ਮੁੱਖ ਭੂਮਿਕਾ ਸੀ ਸਵਾਪਿਨਲ ਥਾਨੇਕਰ ਬਤੌਰ ਐਨਰਜੀ ...

ਪੂਰੀ ਖ਼ਬਰ »

'ਆਪ' ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਬਾਂਮ ਦਾ ਸਨਮਾਨ

ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਬਾਂਮ ਦਾ ਸੀਨੀਅਰ ਆਗੂ ਤੇ ਸਾਬਕਾ ਹਲਕਾ ਪ੍ਰਧਾਨ ਜਗਦੀਪ ਸਿੰਘ ਕਾਕਾ ਬਰਾੜ ਅਤੇ ਮਨਜੀਤ ਸਿੰਘ ਲਹਿਰਾ ਸੀਨੀਅਰ ਆਗੂ ਹਲਕਾ ਭੁੱਚੋ ਮੰਡੀ ...

ਪੂਰੀ ਖ਼ਬਰ »

ਬਾਵਾ ਨਿਹਾਲ ਸਿੰਘ ਕਾਲਜ ਦਾ ਬੀ. ਐੱਡ. ਸਮੈਸਟਰ-4 ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਬਾਵਾ ਨਿਹਾਲ ਸਿੰਘ ਬੀ. ਐੱਡ. ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਯੂਨੀਵਰਸਿਟੀ ਵਲੋਂ ਘੋਸ਼ਿਤ ਬੀ.ਐੱਡ. ਸਮੈਸਟਰ-4 ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਨਤੀਜੇ 'ਚ ਵਿਦਿਆਰਥਣ ਸਹਿਜਪ੍ਰੀਤ ਕੌਰ ਸਪੁੱਤਰੀ ...

ਪੂਰੀ ਖ਼ਬਰ »

ਐਡਵੋਕੇਟ ਕੁਲਜਿੰਦਰ ਸਿੰਘ ਸੰਧੂ ਦੂਜੀ ਵਾਰ ਬਾਰ ਐਸੋਸੀਏਸ਼ਨ ਗਿੱਦੜਬਾਹਾ ਦੇ ਬਣੇ ਪ੍ਰਧਾਨ

ਗਿੱਦੜਬਾਹਾ, 27 ਅਕਤੂਬਰ (ਬਲਦੇਵ ਸਿੰਘ ਘੱਟੋਂ, ਪਰਮਜੀਤ ਸਿੰਘ ਥੇੜ੍ਹੀ)-ਐਡਵੋਕੇਟ ਕੁਲਜਿੰਦਰ ਸਿੰਘ ਸੰਧੂ ਸਰਬਸੰਮਤੀ ਨਾਲ ਦੂਜੀ ਵਾਰ ਸਾਲ 2020-21 ਲਈ ਬਾਰ ਐਸੋਸੀਏਸ਼ਨ ਗਿੱਦੜਬਾਹਾ ਦੇ ਪ੍ਰਧਾਨ ਚੁਣੇ ਗਏ | ਬਾਰ ਐਸੋਸੀਏਸ਼ਨ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਏਕਤਾ ਕਨਵੈੱਨਸ਼ਨ-ਬਠਿੰਡਾ ਜ਼ੋਨਲ ਰੈਲੀ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਵਲੋਂ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਏਕਤਾ ਕਨਵੈੱਨਸ਼ਨ ਕੀਤੀ ਗਈ | ਇਸ ਵਿਚ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ...

ਪੂਰੀ ਖ਼ਬਰ »

ਐਡਵੋਕੇਟ ਮਲਕੀਤ ਸਿੰਘ ਮਾਨ ਨੂੰ ਬਾਰ ਐਸੋਸੀਏਸ਼ਨ ਮਲੋਟ ਦਾ ਪ੍ਰਧਾਨ ਐਲਾਨਿਆ

ਮਲੋਟ, 27 ਅਕਤੂਬਰ (ਪਾਟਿਲ)-ਅੱਜ ਬਾਰ ਐਸੋਸੀਏਸ਼ਨ ਮਲੋਟ ਦੀ ਹੋਈ ਚੋਣ ਦੌਰਾਨ ਐਡਵੋਕੇਟ ਮਲਕੀਤ ਸਿੰਘ ਮਾਨ ਬਿਨਾਂ ਮੁਕਾਬਲੇ ਚੋਣ ਜਿੱਤ ਕੇ ਪ੍ਰਧਾਨ ਬਣ ਗਏ ਹਨ | ਚੋਣ ਸਬੰਧੀ ਰਿਟਰਨਿੰਗ ਅਫ਼ਸਰ ਅਨਿਲ ਕੁਮਾਰ ਟੁਟੇਜਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਕਿਸਾਨ ਹਰਮਨਦੀਪ ਸਿੰਘ ਪਰਾਲੀ ਦਾ ਸੁਚੱਜੇ ਢੰਗ ਨਾਲ ਕਰ ਰਿਹਾ ਹੈ ਨਿਪਟਾਰਾ

ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਬੱਲਮਗੜ੍ਹ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਅਗਾਂਹਵਧੂ ਕਿਸਾਨ ਹਰਮਨਦੀਪ ਸਿੰਘ ਜੋ ਕਿ 20 ਏਕੜ ਰਕਬੇ ਦੀ ਖੇਤੀ ਕਰਦਾ ਹੈ ਅਤੇ ਇਹ ਕਿਸਾਨ ਪਿਛਲੇ 10 ਸਾਲਾਂ ਤੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ...

ਪੂਰੀ ਖ਼ਬਰ »

ਪੰਜਾਬ ਮੰਡੀ ਬੋਰਡ ਵਲੋਂ ਕਿਸਾਨਾਂ ਦੀ ਹਮਾਇਤ ਦਾ ਐਲਾਨ

ਮਲੋਟ, 27 ਅਕਤੂਬਰ (ਅਜਮੇਰ ਸਿੰਘ ਬਰਾੜ)-ਕੇਂਦਰ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪੰਜਾਬ ਮੰਡੀ ਬੋਰਡ ਵਰਕਰਜ਼ ਯੂਨੀਅਨ ਵਲੋਂ ਕਿਸਾਨਾਂ ਦੇ ਸੰਘਰਸ਼ ਦੀ ਹਿਮਾਇਤ ਕਰਦਿਆਂ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਗਈ ਕਿ ਇਹ ਕਾਲੇ ਕਾਨੂੰਨ ਤੁਰੰਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਮਾਨਸਾ) ਇਕਾਈ ਹੁਸਨਰ ਦੀ ਚੋਣ

ਗਿੱਦੜਬਾਹਾ, 27 ਅਕਤੂਬਰ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ (ਮਾਨਸਾ) ਬਲਾਕ ਗਿੱਦੜਬਾਹਾ ਦੇ ਪਿੰਡ ਹੁਸਨਰ ਵਿਖੇ ਨਵੀਂ ਇਕਾਈ ਦੀ ਚੋਣ ਜ਼ਿਲ੍ਹਾ ਮੀਤ ਪ੍ਰਧਾਨ ਲਖਵੀਰ ਸਿੰਘ ਕੋਟਭਾਈ, ਬਲਜਿੰਦਰ ਸਿੰਘ ਗੁਰੂਸਰ ਅਤੇ ਬਲਾਕ ਪ੍ਰਧਾਨ ਮੇਜਰ ਸਿੰਘ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX