ਤਾਜਾ ਖ਼ਬਰਾਂ


ਜੈਸਮੀਨ ਕੌਰ ਮੰਡੇਰ ਟੋਕੀਓ ਉਲੰਪਿਕ 'ਚ ਕੈਨੇਡਾ ਦੀ ਫੁੱਟਬਾਲ ਟੀਮ (ਲੜਕੀਆਂ) ਨਾਲ ਸਹਾਇਕ ਕੋਚ ਵਜੋਂ ਨਿਭਾਅ ਰਹੀ ਸੇਵਾਵਾਂ
. . .  1 day ago
ਅਫਗਾਨਿਸਤਾਨ ਦੇ ਕਾਰਜਕਾਰੀ ਰੱਖਿਆ ਮੰਤਰੀ ਦੀ ਰਿਹਾਇਸ਼ ਦੇ ਬਾਹਰ ਹੋਇਆ ਕਾਰ ਬੰਬ ਧਮਾਕਾ
. . .  1 day ago
ਅਮਰੀਕਾ ਵਿਚ ਪੈਂਟਾਗਨ ਤੋਂ ਤਾਲਾਬੰਦੀ ਹਟਾਈ , ਨਜ਼ਦੀਕੀ ਮੈਟਰੋ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਲਿਆ ਫੈਸਲਾ
. . .  1 day ago
ਨਵੀਂ ਦਿੱਲੀ, 3 ਅਗਸਤ - ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਦੇ ਕੋਲ ਗੋਲੀਬਾਰੀ ਦੇ ਬਾਅਦ ਪੈਂਟਾਗਨ ਵਿਚ ਤਾਲਾਬੰਦੀ ਹਟਾ ਦਿੱਤੀ ਗਈ ਹੈ। ਰੱਖਿਆ ਮੁੱਖ ਦਫਤਰ ਦੇ ਅੰਦਰ ਅਤੇ ਆਲੇ ਦੁਆਲੇ ਤਾਲਾਬੰਦੀ ...
ਰਣਜੀਤ ਸਾਗਰ ਡੈਮ 'ਚ ਅਜੇ ਵੀ ਬਚਾਅ ਕਾਰਜ ਜਾਰੀ
. . .  1 day ago
12ਵੀਂ ਨਾਨ ਮੈਡੀਕਲ ’ਚੋਂ ਸੌ ਫੀਸਦੀ ਅੰਕ ਲੈਣ ਵਾਲੀ ਛੋਟੇ ਕਿਸਾਨ ਦੀ ਬੇਟੀ ਦਾ ਸਨਮਾਨ
. . .  1 day ago
ਬੁਢਲਾਡਾ , 3 ਅਗਸਤ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੀਤੇ ਦਿਨ੍ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆ ਦੇ ਸਾਇੰਸ ਗਰੁੱਪ ’ਚੋਂ ...
ਬੇਰ ਕਲਾਂ 'ਚ ਮੂੰਹ ਖੁਰ ਦੀ ਬਿਮਾਰੀ ਦਾ ਹਮਲਾ, 30 ਪਸ਼ੂ ਮਰੇ, ਸੈਂਕੜੇ ਗੰਭੀਰ
. . .  1 day ago
ਮਲੌਦ (ਲੁਧਿਆਣਾ), 3 ਅਗਸਤ ( ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਵਿਖੇ ਪਸ਼ੂਆਂ ਵਿਚ ਮੂੰਹ ਖੁਰ ਦੀ ਬਿਮਾਰੀ ਦਾ ਵੱਡਾ ਹਮਲਾ ਹੋਇਆ, ਜਿਸ ਨਾਲ 30 ਦੇ ਕਰੀਬ ਪਸ਼ੂ ਮਰ ਚੁੱਕੇ ਹਨ ...
ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  1 day ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  1 day ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  1 day ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  1 day ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  1 day ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  1 day ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  1 day ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  1 day ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  1 day ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  1 day ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  1 day ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  1 day ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  1 day ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  1 day ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਸ੍ਰੀ ਮੁਕਤਸਰ ਸਾਹਿਬ

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਮਾਰਕੀਟ ਕਮੇਟੀ ਮਲੋਟ ਦਫ਼ਤਰ ਮੂਹਰੇ ਰੋਸ ਧਰਨਾ

ਮਲੋਟ, 27 ਅਕਤੂਬਰ (ਪਾਟਿਲ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਅੱਜ ਮਾਰਕੀਟ ਕਮੇਟੀ ਮਲੋਟ ਦੇ ਦਫ਼ਤਰ ਮੂਹਰੇ ਝੋਨੇ ਵਿਚ ਨਮੀ ਦੀ ਮਾਤਰਾ ਨੂੰ ਲੈ ਕੇ ਸ਼ੈਲਰਾਂ ਵਾਲਿਆਂ ਦੁਆਰਾ ਕੀਤੀਆਂ ਜਾ ਰਹੀਆਂ ਕਥਿਤ ਕਾਰਗੁਜ਼ਾਰੀਆਂ ਤੋਂ ਖਫਾ ਕਿਸਾਨਾਂ ਨੇ ਰੋਸ ਧਰਨਾ ਅਤੇ ਰੋਸ ਮੁਜ਼ਾਹਰਾ ਕੀਤਾ ਗਿਆ | ਰੋਸ ਧਰਨੇ 'ਚ ਸ਼ਾਮਿਲ ਕਿਸਾਨਾਂ ਨੇ ਮਾਰਕੀਟ ਕਮੇਟੀ ਮਲੋਟ ਅਤੇ ਸ਼ੈਲਰ ਮਾਲਕਾਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ ਨੇ ਦੱਸਿਆ ਕਿ ਸ਼ੈਲਰ ਮਾਲਕਾਂ ਦੇ ਕਰਿੰਦਿਆਂ ਵਲੋਂ ਝੋਨੇ ਦੀ ਕੀਤੀ ਜਾ ਰਹੀ ਖ਼ਰੀਦ ਦੇ ਮੌਕੇ ਝੋਨੇ 'ਚ ਨਮੀ ਦੀ ਮਾਤਰਾ ਨੂੰ ਲੈ ਕੇ ਰੇੜਕਾ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਦੁਆਰਾ ਜਾਰੀ ਹਦਾਇਤਾਂ ਅਨੁਸਾਰ ਝੋਨੇ ਦੀ ਨਮੀ ਦੀ ਮਾਤਰਾ ਚੈੱਕ ਕਰਨ ਦੀ ਬਜਾਏ ਆਪਣੇ ਪੱਧਰ 'ਤੇ ਹੀ ਪੈਰਾਮੀਟਰ ਨਿਰਧਾਰਿਤ ਕਰ ਕੇ ਕਿਸਾਨਾਂ ਦੀ ਫ਼ਸਲ ਚੁੱਕਣ ਤੋਂ ਮਨਾਹੀ ਕੀਤੀ ਜਾ ਰਹੀ ਹੈ,ਜਿਸਦੇ ਚੱਲਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਮਾਰਕੀਟ ਕਮੇਟੀ ਮਲੋਟ ਵਿਖੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕਿਸਾਨਾਂ ਦੀ ਮੰਗ ਵਲ ਧਿਆਨ ਨਾ ਦਿੱਤਾ ਗਿਆ ਤਾਂ ਉਹ ਖ਼ੁਦ ਮਰਨ ਵਰਤ 'ਤੇ ਬੈਠ ਕੇ ਰੋਸ ਪ੍ਰਦਰਸ਼ਨ ਕਰਨਗੇ | ਉਨ੍ਹਾਂ ਦੱਸਿਆ ਕਿ ਕਿਸਾਨ ਆਸਾ ਸਿੰਘ ਪੁੱਤਰ ਗੁਰਦਿਆਲ ਸਿੰਘ ਅਤੇ ਕਿਸਾਨ ਅਤਰ ਸਿੰਘ ਸਰਾਵਾਂ ਬੋਦਲਾ ਵਰਗਿਆਂ ਕਈ ਕਿਸਾਨਾਂ ਦੀ ਫ਼ਸਲ ਨੂੰ ਵੀ ਨਵੀਂ ਦਾਣਾ ਮੰਡੀ ਮਲੋਟ ਵਿਖੇ ਨਮੀ ਦੀ ਮਾਤਰਾ ਦੇ ਰੇੜਕੇ ਨੂੰ ਲੈ ਕੇ ਖਰੀਦਣ ਤੋਂ ਨਾਂਹ ਕਰ ਦਿੱਤੀ ਗਈ ਹੈ, ਜਿਸ ਕਾਰਨ ਉਨ੍ਹਾਂ ਦਾ ਰੋਸ ਵਧਦਾ ਜਾ ਰਿਹਾ ਹੈ | ਇਸ ਮੌਕੇ ਬਲਾਕ ਗਿੱਦੜਬਾਹਾ ਦੇ ਪ੍ਰਧਾਨ ਗੋਰਾ ਸਿੰਘ, ਸੁਰਜੀਤ ਸਿੰਘ ਔਲਖ, ਸਰਵਣ ਸਿੰਘ ਔਲਖ, ਲੱਖਾ ਸਿੰਘ ਆਲਮਵਾਲਾ, ਸਮੰੁਦ ਸਿੰਘ ਕੁੱਕਰੀਆਂ, ਬਸੰਤ ਸਿੰਘ ਆਦਿ ਕਿਸਾਨ ਰੋਸ ਧਰਨੇ ਵਿਚ ਸ਼ਾਮਿਲ ਹੋਏ | ਇਸ ਸਬੰਧੀ ਮਾਰਕੀਟ ਕਮੇਟੀ ਮਲੋਟ ਦੇ ਸੈਕਟਰੀ ਗੁਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਰੋਸ ਧਰਨੇ 'ਤੇ ਬੈਠੇ ਕਿਸਾਨਾਂ ਨਾਲ ਉਨ੍ਹਾਂ ਨੇ ਗੱਲਬਾਤ ਕੀਤੀ ਹੈ | ਸਿਰਫ਼ ਵੱਧ ਨਮੀ ਵਾਲੇ ਝੋਨੇ ਦੀਆਂ ਢੇਰੀਆਂ ਨੂੰ ਛੱਡ ਕੇ ਸਹੀ ਨਮੀ ਵਾਲੇ ਝੋਨੇ ਦੀਆਂ ਢੇਰੀਆਂ ਖ਼ਰੀਦ ਲਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੇ ਰੋਸ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਹਰ ਸੰਭਵ ਹੱਲ ਕੱਢ ਕੇ ਉਨ੍ਹਾਂ ਦੀ ਤਸੱਲੀ ਕਰਵਾਈ ਜਾਵੇਗੀ ਅਤੇ ਝੋਨੇ ਦੀ ਖ਼ਰੀਦ ਬਿਨਾਂ ਕਿਸੇ ਮੁਸ਼ਕਿਲ ਤੋਂ ਕੀਤੀ ਜਾਵੇਗੀ |

ਸਰਕਾਰੀ ਹਸਪਤਾਲ ਦੇ ਡਾਕਟਰਾਂ 'ਤੇ ਪਰਿਵਾਰਕ ਮੈਂਬਰਾਂ ਨੇ ਲਾਏ ਅਣਗਹਿਲੀ ਦੇ ਦੋਸ਼

ਮਲੋਟ, 27 ਅਕਤੂਬਰ (ਪਾਟਿਲ)-ਮਲੋਟ ਦੇ ਦਾਨੇਵਾਲਾ ਚੌਕ ਨੇੜੇ ਰਹਿਣ ਵਾਲੇ ਇਕ ਪਰਿਵਾਰ ਦੇ ਮੈਂਬਰਾਂ ਨੇ ਬੀਤੇ ਦਿਨੀਂ ਹਰਿਆਣਾ ਦੇ ਸੰਤ ਨਗਰ ਵਿਖੇ ਸਰਕਾਰੀ ਹਸਪਤਾਲ ਹੋਏ ਜਣੇਪੇ ਦੌਰਾਨ ਮਾਂ ਪੁੱਤ ਦੀ ਮੌਤ ਲਈ ਹਸਪਤਾਲ ਦੇ ਡਾਕਟਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ | ...

ਪੂਰੀ ਖ਼ਬਰ »

ਹਾਦਸੇ 'ਚ ਜ਼ਖ਼ਮੀ ਹੋਏ ਬਜ਼ੁਰਗ ਦਾ ਸਹਾਰਾ ਬਣੀ ਸਹਿਯੋਗ ਜਨ ਸੇਵਾ ਸੰਸਥਾ

ਮਲੋਟ, 27 ਅਕਤੂਬਰ (ਅਜਮੇਰ ਸਿੰਘ ਬਰਾੜ)-ਅਣਪਛਾਤੇ ਵਾਹਨ ਦੀ ਫ਼ੇਟ ਵਜਣ ਨਾਲ ਜ਼ਖਮੀ ਹੋਏ ਅਣਪਛਾਤੇ ਬਜ਼ੁਰਗ ਦਾ ਸਹਾਰਾ ਬਣੀ ਸਹਿਯੋਗ ਜਨ ਸੇਵਾ ਸੰਸਥਾ ਮਲੋਟ ਵੱਲੋਂ ਬਜ਼ੁਰਗ ਦੀ ਲੱਤ ਦਾ ਅਪ੍ਰੇਸ਼ਨ ਕਰਵਾਉਣ ਉਪਰੰਤ ਬਜ਼ੁਰਗ ਦੇ ਪਰਿਵਾਰ ਦੀ ਭਾਲ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦਾ ਵਫ਼ਦ ਸੀਵਰੇਜ ਵਿਭਾਗ ਦੇ ਐਕਸੀਅਨ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੇ ਸਿਆਸੀ ਸਕੱਤਰ ਬਿੰਦਰ ਗੋਨਿਆਣਾ ਦੀ ਅਗਵਾਈ ਵਿਚ ਸਰਕਲ ਪ੍ਰਧਾਨ ਅਤੇ ਵਾਰਡਾਂ ਦੇ ਸਾਬਕਾ ਕੌਾਸਲਰਾਂ ਦਾ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਪੁਤਲਾ ਫ਼ੂਕ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਦਿਹਾਤੀ ਮਜ਼ਦੂਰ ਸਭਾ ਪਿੰਡ ਇਕਾਈ ਲੁਬਾਣਿਆਂਵਾਲੀ ਵਲੋਂ ਇਕਾਈ ਪ੍ਰਧਾਨ ਬੂਟਾ ਸਿੰਘ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਪੁਤਲਾ ਫ਼ੂਕ ਪ੍ਰਦਰਸ਼ਨ ਕੀਤਾ ਗਿਆ | ਇਸ ਸਮੇਂ ਸਭਾ ਦੇ ਤਹਿਸੀਲ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ 17 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 17 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 10, ਮਲੋਟ ਦੇ 6 ਅਤੇ ਕਿੱਲਿਆਂਵਾਲੀ ਦਾ 1 ਮਰੀਜ਼ ਸ਼ਾਮਿਲ ਹੈ | ...

ਪੂਰੀ ਖ਼ਬਰ »

ਮਲੋਟ ਇਲਾਕੇ ਵਿਚ ਤੇਜ਼ੀ ਨਾਲ ਪੈਰ ਪਸਾਰ ਰਿਹੈ ਡੇਂਗੂ

ਮਲੋਟ, 27 ਅਕਤੂਬਰ (ਪਾਟਿਲ)-ਮਲੋਟ ਇਲਾਕੇ ਵਿਚ ਬੀਤੇ ਦਿਨਾਂ ਤੋਂ ਡੇਂਗੂ ਦੇ ਵੱਧ ਰਹੇ ਮਰੀਜ਼ਾਂ ਨੇ ਇਲਾਕੇ ਦੇ ਲੋਕਾਂ ਦੇ ਵਿਚ ਅਤੇ ਸਿਹਤ ਵਿਭਾਗ ਲਈ ਚਿੰਤਾ ਵਧਾ ਦਿੱਤੀ ਹੈ | ਕੁਝ ਹੀ ਦਿਨਾਂ ਵਿਚ ਹੁਣ ਤਕ ਸਿਰਫ਼ ਸਿਵਲ ਹਸਪਤਾਲ ਮਲੋਟ ਵਿਖੇ 16 ਮਰੀਜ਼ਾਂ ਦੀ ਡੇਂਗੂ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਦਾ ਢੁਕਵਾਂ ਹੱਲ ਕਰਨ ਦੀ ਮੰਗ

ਮੰਡੀ ਬਰੀਵਾਲਾ, 27 ਅਕਤੂਬਰ (ਨਿਰਭੋਲ ਸਿੰਘ)-ਰਸਵੀਰ ਸਿੰਘ, ਬਲਦੇਵ ਸਿੰਘ, ਜਸਕਰਨ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੋਡਾਂਵਾਲੀ ਵਿਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਪਿੰਡ ਦੇ ਛੱਪੜ ਵਿਚ ਹੀ ਇਕੱਠਾ ਹੁੰਦਾ ਰਹਿੰਦਾ ਹੈ | ਪਾਣੀ ਦੀ ਨਿਕਾਸੀ ਨਾ ...

ਪੂਰੀ ਖ਼ਬਰ »

ਨਸ਼ੇ ਵਾਲੀਆਂ ਗੋਲੀਆਂ ਸਮੇਤ 2 ਕਾਬੂ

ਮਲੋਟ, 27 ਅਕਤੂਬਰ (ਪਾਟਿਲ)-ਮਲੋਟ ਪੁਲਿਸ ਨੇ ਗਸ਼ਤ ਦੌਰਾਨ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਰੇਲਵੇ ਪੁਲ ਦੇ ਹੇਠਾਂ ਕਾਰ ਪਾਰਕਿੰਗ ਵਾਲੀ ਜਗ੍ਹਾ ਤੋਂ ਕਾਬੂ ਕੀਤਾ ਹੈ | ਪੁਲਿਸ ਨੇ ਉਕਤ ਵਿਅਕਤੀਆਂ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਪਾਸੋਂ 80 ਨਸ਼ੀਲੀਆਂ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਮਲੋਟ, 27 ਅਕਤੂਬਰ (ਪਾਟਿਲ)-ਥਾਣਾ ਸਦਰ ਮਲੋਟ ਪੁਲਿਸ ਨੇ ਝੋਨੇ ਦੇ ਨਾੜ ਨੂੰ ਅੱਗ ਲਾਉਣ ਦੇ ਦੋਸ਼ ਹੇਠ ਪਿੰਡ ਕਟੋਰੇਵਾਲਾ ਦੇ ਇਕ ਕਾਸ਼ਤਕਾਰ 'ਤੇ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਕੋਸ਼ਲ ਸਿਆਲ ਖੇਤੀਬਾੜੀ ਉੱਪ ਨਿਰੀਖਕ ਸਰਕਲ ਔਲਖ ਬਲਾਕ ਮਲੋਟ ਵਲੋਂ ਝੋਨੇ ...

ਪੂਰੀ ਖ਼ਬਰ »

ਸਰਪੰਚ ਹਰਮਨ ਦੀਦਾਰੇਵਾਲਾ ਨੂੰ ਆਮ ਆਦਮੀ ਪਾਰਟੀ ਨੇ ਸੌਾਪੀ ਜ਼ਿਲ੍ਹਾ ਪੱਧਰੀ ਕਮਾਂਡ

ਨਿਹਾਲ ਸਿੰਘ ਵਾਲਾ, 27 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ) -ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਵਲੋਂ ਆਪਣੀ ਪਾਰਖੂ ਅੱਖ ਅਤੇ ਪਾਰਟੀ ਹਾਈਕਮਾਂਡ ਦੀ ਸਿਫ਼ਾਰਿਸ਼ 'ਤੇ ਸੂਬਾ ਪੱਧਰੀ ਢਾਂਚੇ ਦੇ ਕੀਤੇ ਗਏ ਐਲਾਨ ਤਹਿਤ ਮਾਲਵੇ ਦੇ ਅਹਿਮ ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਵਲੋਂ ਭਿ੍ਸ਼ਟਾਚਾਰ ਰੋਕੋ ਜਾਗਰੂਕਤਾ ਹਫ਼ਤਾ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਬਠਿੰਡਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ 27 ਅਕਤੂਬਰ ਤੋਂ 2 ਨਵੰਬਰ ਤੱਕ ਭਿ੍ਸ਼ਟਾਚਾਰ ਰੋਕੋ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸ ਮੌਕੇ ਅੱਜ ਵਿਜੀਲੈਂਸ ਬਿਊਰੋ ...

ਪੂਰੀ ਖ਼ਬਰ »

ਵਾਲੀਆ ਲੈਬਸ ਵਲੋਂ ਮਰੀਜ਼ਾਂ ਨੂੰ ਵੱਡੀ ਛੋਟ

ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਮਾਲਵੇ ਦੀ ਪ੍ਰਸਿੱਧ ਵਾਲੀਆ ਲੈਬਸ ਸਾਹਮਣੇ ਵੱਡੀ ਮਸੀਤ ਰੇਲਵੇ ਰੋਡ ਸ੍ਰੀ ਮੁਕਤਸਰ ਸਾਹਿਬ ਵਲੋਂ 2 ਨਵੰਬਰ ਤੋਂ 20 ਨਵੰਬਰ ਤੱਕ ਮਰੀਜ਼ਾਂ ਨੂੰ ਵੱਡੀ ਛੋਟ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ...

ਪੂਰੀ ਖ਼ਬਰ »

ਮੈਡੀਕਲ ਨਸ਼ੇ ਦੀਆਂ 1500 ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਮੰਡੀ ਕਿੱਲਿਆਂਵਾਲੀ, 27 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਲੰਬੀ ਵਿਖੇ ਐਾਟੀ ਨਾਰਕੋਟਿਕ ਸੈੱਲ ਦੀਆਂ ਕੋਸ਼ਿਸ਼ਾਂ ਨਾਲ ਇਕ ਮੋਟਰਸਾਈਕਲ ਸਵਾਰ 1500 ਮੈਡੀਕਲ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਦੀ ਪਛਾਣ ਕਿ੍ਸ਼ਨ ਕੁਮਾਰ ਵਾਸੀ ...

ਪੂਰੀ ਖ਼ਬਰ »

ਈਕੋ ਖ਼ਾਲਸਾ ਚੈਰੀਟੇਬਲ ਸੁਸਾਇਟੀ ਦੀ ਇਕੱਤਰਤਾ

ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਈਕੋ ਖ਼ਾਲਸਾ ਚੈਰੀਟੇਬਲ ਸੁਸਾਇਟੀ (ਰਜਿ:) ਦੇ ਸ੍ਰੀ ਮੁਕਤਸਰ ਸਾਹਿਬ ਵਿੰਗ ਦੀ ਇਕੱਤਰਤਾ ਪਿੰਡ ਕੋਟਲੀ ਦੇਵਨ ਦੇ ਗੁਰੂ ਘਰ ਵਿਖੇ ਹੋਈ | ਇਸ ਮੌਕੇ ਸੁਸਾਇਟੀ ਦੇ ਨੈਸ਼ਨਲ ਪ੍ਰਧਾਨ ਪਰਮਜੀਤ ਸਿੰਘ ਅਤੇ ਮੀਤ ...

ਪੂਰੀ ਖ਼ਬਰ »

ਟੁੱਟੀ ਸੜਕ ਦੀ ਮੁਰੰਮਤ ਕਰਨ ਦੀ ਮੰਗ

ਫ਼ਰੀਦਕੋਟ, 27 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਸ਼ਹਿਰ 'ਚ ਭਾਵੇਂ ਕਿ ਸੀਵਰੇਜ ਪਾਉਣ ਦਾ ਕੰਮ ਪਿਛਲੇ ਸਮੇ ਤੋਂ ਚੱਲ ਰਿਹਾ ਹੋਣ ਕਰਕੇ ਸ਼ਹਿਰ 'ਚ ਕਈ ਥਾਂਵਾਂ 'ਤੇ ਸੜਕਾਂ ਪੁੱਟੀਆਂ ਹੋਈਆਂ ਹਨ ਪਰ ਸਥਾਨਕ ਕੋਟਕਪੂਰਾ ਰੋਡ 'ਤੇ ਬਣੇ ਚੌਕ ਦੇ ਕਾਫੀ ਹਿੱਸੇ 'ਚ ਸੜਕ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਸ਼ੈਲਰ 'ਚ ਪਿਆ ਨਵਾਂ ਬਾਰਦਾਨਾ ਸੜਿਆ

ਜੈਤੋ, 27 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਜੈਤੋ-ਕੋਟਕਪੂਰਾ ਰੋਡ 'ਤੇ ਸਥਿਤ ਜੈਤੋ ਰਜਬਾਹੇ ਨਾਲ ਜਾਂਦੀ ਪਿੰਡ ਰਾਮੂੰਵਾਲਾ (ਡੇਲਿਆਂਵਾਲੀ) ਰੋਡ 'ਤੇ ਸਥਿਤ ਬੀ.ਕੇ.ਐਮ. ਇੰਡੀਆ ਪ੍ਰਾਈਵੇਟ ਲਿਮ: ਰਾਇਸ ਮਿੱਲ 'ਚ ਪਏ ਨਵੇਂ ਬਾਰਦਾਨੇ ਨੂੰ ਅਚਾਨਕ ਅੱਗ ਲੱਗ ਜਾਣ ਦਾ ...

ਪੂਰੀ ਖ਼ਬਰ »

ਪੀ. ਐਸ. ਯੂ. ਵਲੋਂ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਖੁੱਲ੍ਹਵਾਉਣ ਸਬੰਧੀ ਪਿ੍ੰਸੀਪਲ ਨੂੰ ਮੰਗ-ਪੱਤਰ

ਕੋਟਕਪੂਰਾ, 27 ਅਕਤੂਬਰ (ਮੋਹਰ ਸਿੰਘ ਗਿੱਲ)-ਪੰਜਾਬ ਸਟੂਡੈਂਟ ਯੂਨੀਅਨ ਕਾਲਜ ਕਮੇਟੀ ਦੇ ਪ੍ਰਧਾਨ ਸੁਖਪ੍ਰੀਤ ਮੌੜ ਅਤੇ ਮੀਤ ਪ੍ਰਧਾਨ ਵਰਖਾ ਦੋਚਾਨੀਆ ਨੇ ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਦੇ ਪਿੰ੍ਰਸੀਪਲ ਨੂੰ ਇਕ ਮੰਗ-ਪੱਤਰ ਸੌਾਪ ਕੇ ਕਾਲਜ ...

ਪੂਰੀ ਖ਼ਬਰ »

ਹਰੀਨੌਾ ਸੜਕ ਦੇ ਵਾਸੀ ਗ਼ੰਦਗੀ ਦੇ ਢੇਰਾਂ ਤੋਂ ਪ੍ਰੇਸ਼ਾਨ

ਕੋੋਟਕਪੂੂਰਾ, 27 ਅਕਤੂਬਰ (ਮੋਹਰ ਸਿੰਘ ਗਿੱਲ)-ਸਥਾਨਕ ਹਰੀਨੌਾ ਸੜਕ, ਰੇਲਵੇ ਰੋਡ ਅਤੇ ਸ਼ਹਿਰ ਦੇ ਹੋਰ ਵੀ ਕਈ ਹਿੱਸਿਆਂ 'ਚ ਦਿਨ-ਬ-ਦਿਨ ਵਧਦੇ ਗ਼ੰਦਗੀ ਦੇ ਢੇਰਾਂ ਤੋਂ ਦੁਕਾਨਦਾਰ, ਸ਼ਹਿਰੀ ਅਤੇ ਆਮ ਲੋਕ ਪ੍ਰੇਸ਼ਾਨ ਹਨ | ਵੇਖਿਆ ਗਿਆ ਹੈ ਕਿ ਸਫ਼ਾਈ ਕਰਮਚਾਰੀਆਂ ਵਲੋਂ ...

ਪੂਰੀ ਖ਼ਬਰ »

ਮਾਲ ਗੱਡੀਆਂ ਬੰਦ ਕਰ ਕੇ ਮੋਦੀ ਸਰਕਾਰ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ-ਪੰਜਗਰਾਈਾ

ਬਾਜਾਖਾਨਾ, 27 ਅਕਤੂਬਰ (ਜਗਦੀਪ ਸਿੰਘ ਗਿੱਲ)-ਕੇਂਦਰ ਸਰਕਾਰ ਵਲੋਂ ਕਾਲੇ ਕਾਨੂੰਨ 'ਤੇ ਅੜੀਅਲ ਰਵੱਈਆ ਛੱਡ ਕੇ ਕਿਸਾਨ ਮਾਰੂ ਕਾਨੂੰਨ 'ਤੇ ਦੁਬਾਰਾ ਵਿਚਾਰ ਕਰ ਕੇ ਰਾਹਤ ਦੇਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਵਰਨ ਸਿੰਘ ਪੰਜਗਰਾਈਾ ਮੀਤ ਪ੍ਰਧਾਨ ਸ਼੍ਰੋਮਣੀ ...

ਪੂਰੀ ਖ਼ਬਰ »

ਐਸ. ਡੀ. ਐਮ ਤੇ ਥਾਣਾ ਮੁਖੀ ਵਲੋਂ ਪਿੰਡ ਸਿੱਖਾਂਵਾਲਾ ਵਿਖੇ ਸੈਮੀਨਾਰ

ਕੋੋਟਕਪੂੂਰਾ, 27 ਅਕਤੂਬਰ (ਮੇਘਰਾਜ, ਮੋਹਰ ਗਿੱਲ)-ਐਸ.ਡੀ.ਐਮ ਕੋਟਕਪੂਰਾ ਮੇਜਰ ਅਮਿਤ ਸਰੀਨ ਕੋਟਕਪੂਰਾ ਅਤੇ ਥਾਣਾ ਸਦਰ ਕੋਟਕਪੂਰਾ ਮੁਖੀ ਬੇਅੰਤ ਕੌਰ ਵਲੋਂ ਪਿੰਡ ਸਿੱਖਾਂਵਾਲਾ ਵਿਖੇ ਸੈਮੀਨਾਰ ਕਰਵਾਇਆ ਗਿਹਾ | ਇਸ ਮੌਕੇ ਪਿੰਡ ਵਾਸੀਆਂ ਨੇ ਨਸ਼ਾ ਨਾ ਕਰਨ ਅਤੇ ...

ਪੂਰੀ ਖ਼ਬਰ »

ਖੱਡੇ 'ਚ ਮੋਟਸਾਈਕਲ ਵੱਜਣ ਨਾਲ ਔਰਤ ਦੀ ਮੌਤ

ਜੈਤੋ, 27 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਜੈਤੋ-ਕੋਟਕਪੂਰਾ ਰੋਡ 'ਤੇ ਸਥਿਤ ਢੈਪਈ ਨਹਿਰ ਦੇ ਕੋਲ ਇਕ ਮੋਟਸਾਈਕਲ ਦੇ ਖੱਡੇ ਵਿਚ ਵੱਜਣ ਉਪਰੰਤ ਔਰਤ ਦੀ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ | ਕਰੀਬ 6 ਘੰਟਿਆਂ ਬਾਅਦ ਕੋਟਕਪੂਰਾ ਪੁਲਿਸ ਬਿਆਨ ਲਿਖਣ ਲਈ ਜੈਤੋ ਦੇ ਸਿਵਲ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਨੂੰ ਲੈ ਕੇ ਪਿੰਡ ਹਰੀਨੌਾ ਵਾਸੀ ਹੋਏ ਇਕਮੱਤ

ਕੋਟਕਪੂਰਾ, 27 ਅਕਤੂਬਰ (ਮੋਹਰ ਗਿੱਲ, ਮੇਘਰਾਜ)-ਪਿੰਡ ਹਰੀਨੌਾ ਵਿਖੇ ਪਿਛਲੇ ਦਿਨੀਂ ਇਕ ਨੌਜਵਾਨ ਦੀ ਨਸ਼ੇ ਕਾਰਨ ਹੋਈ ਮੌਤ 'ਤੇ ਚੱਲਦਿਆਂ ਪਿੰਡ ਦੀ ਸਮੁੱਚੀ ਪੰਚਾਇਤ, ਦੋ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ, ਸਾਰੀਆਂ ਕਲੱਬਾਂ ਅਤੇ ਹੋਰ ਸੰਸਥਾਵਾਂ ਨਾਲ ਜੁੜੇ ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਵਲੋਂ ਜਾਗਰੂਕਤਾ ਹਫ਼ਤਾ ਸ਼ੁਰੂ

ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਰੇਂਜ ਫ਼ਿਰੋਜ਼ਪੁਰ ਗੌਤਮ ਸਿੰਗਲ ਦੀ ਅਗਵਾਈ ਹੇਠ ਮਿਤੀ 27 ਅਕਤੂਬਰ ਤੋਂ 2 ਨਵੰਬਰ 2020 ਤੱਕ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਵਲੋਂ ਇਕੱਤਰਤਾ

ਬਰਗਾੜੀ, 27 ਅਕਤੂਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਪੰਜਾਬ ਕਿਸਾਨ ਯੂਨੀਅਨ ਸੰਬੰਧਿਤ ਕੁਲ ਹਿੰਦ ਕਿਸਾਨ ਸਭਾ ਦੀ ਮੀਟਿੰਗ ਕੋਠੇ ਹਜ਼ੂਰਾ ਸਿੰਘ ਢਿੱਲਵਾਂ ਕਲਾਂ ਵਿਖੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਗੁਰੂਸਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕੋਠੇ ...

ਪੂਰੀ ਖ਼ਬਰ »

ਪੰਚਾਇਤ ਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਾਟਕ 'ਬੰਬੀਹਾ ਬੋਲੇ' ਖੇਡਿਆ

ਬਰਗਾੜੀ, 27 ਅਕਤੂਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਨਟਰਾਜ ਰੰਗਮੰਚ ਕੋਟਕਪੂਰਾ ਦੇ ਨਿਰਦੇਸ਼ਕ ਰੰਗ ਹਰਜਿੰਦਰ ਦੀ ਨਿਰਦੇਸ਼ਨਾਂ ਹੇਠ ਡੇਰਾ ਬਾਬਾ ਰਾਮ ਪ੍ਰਕਾਸ਼ ਵਿਖੇ ਗ੍ਰਾਮ ਪੰਚਾਇਤ ਬਰਗਾੜੀ ਅਤੇ ਜੈਤੋ ਮੰਡਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਾਟਕ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਨੇ ਦਿੱਤਾ ਮੰਗ-ਪੱਤਰ

ਫ਼ਰੀਦਕੋਟ, 27 ਅਕਤੂਬਰ (ਸਤੀਸ਼ ਬਾਗ਼ੀ)-ਜ਼ਿਲ੍ਹਾ ਪ੍ਰਧਾਨ ਮਜ਼ਦੂਰ ਮੁਕਤੀ ਮੋਰਚਾ ਪੰਜਾਬ (ਸੀ. ਪੀ. ਐਮ. ਐਲ. ਲਿਬਰੇਸ਼ਨ) ਸਤਨਾਮ ਸਿੰਘ ਪੱਖੀ ਖੁਰਦ ਦੀ ਅਗਵਾਈ 'ਚ ਵਫ਼ਦ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਨਾਂਅ ਇਕ ਪੱਤਰ ਪੀ.ਏ. ਟੂ ਡੀ.ਸੀ. ਨੂੰ ਸੌਾਪਿਆ | ਵਫ਼ਦ 'ਚ ...

ਪੂਰੀ ਖ਼ਬਰ »

ਹਰਮੇਲ ਸਿੰਘ ਪਿੰਡ ਰੋਮਾਣਾ ਅਲਬੇਲ ਸਿੰਘ ਵਾਲਾ ਇਕਾਈ ਦੇ ਪ੍ਰਧਾਨ ਬਣੇ

ਜੈਤੋ, 27 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਬਲਾਕ ਜੈਤੋ ਦੇ ਪ੍ਰਧਾਨ ਬਲਵਿੰਦਰ ਸਿੰਘ ਰੋੜੀਕਪੂਰਾ, ਕਰਮਜੀਤ ਸਿੰਘ ਚੈਨਾ ਅਤੇ ਸੁਖਮੰਦਰ ਸਿੰਘ ਢੈਪਈ ਦੀ ਅਗਵਾਈ ਵਿਚ ਪਿੰਡ ਰੋਮਾਣਾ ਅਲਬੇਲ ਸਿੰਘ ਵਾਲਾ ਵਿਖੇ ਕਿਸਾਨਾਂ ਦੀ ...

ਪੂਰੀ ਖ਼ਬਰ »

ਖੱਡੇ 'ਚ ਮੋਟਸਾਈਕਲ ਵੱਜਣ ਨਾਲ ਔਰਤ ਦੀ ਮੌਤ

ਜੈਤੋ, 27 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਜੈਤੋ-ਕੋਟਕਪੂਰਾ ਰੋਡ 'ਤੇ ਸਥਿਤ ਢੈਪਈ ਨਹਿਰ ਦੇ ਕੋਲ ਇਕ ਮੋਟਸਾਈਕਲ ਦੇ ਖੱਡੇ ਵਿਚ ਵੱਜਣ ਉਪਰੰਤ ਔਰਤ ਦੀ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ | ਕਰੀਬ 6 ਘੰਟਿਆਂ ਬਾਅਦ ਕੋਟਕਪੂਰਾ ਪੁਲਿਸ ਬਿਆਨ ਲਿਖਣ ਲਈ ਜੈਤੋ ਦੇ ਸਿਵਲ ...

ਪੂਰੀ ਖ਼ਬਰ »

ਗੁਰਦੀਪ ਸਿੰਘ ਭਲੂਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਬਰਗਾੜੀ, 27 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)-ਕਸਬਾ ਬਰਗਾੜੀ ਦੇ ਸੀਨੀਅਰ ਕਾਂਗਰਸੀ ਆਗੂ ਸੁਖਦੇਵ ਸਿੰਘ ਸੇਵ ਢਿੱਲੋਂ ਦੇ ਸਾਲਾ ਅਤੇ ਯੂਥ ਆਗੂ ਮੋਹਪ੍ਰੀਤ ਸਿੰਘ ਢਿੱਲੋਂ ਦੇ ਸਤਿਕਾਰਤ ਮਾਮਾ ਜੀ ਗੁਰਦੀਪ ਸਿੰਘ ਭਲੂਰ (65) ਲੰਮੇ ਬੀਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ...

ਪੂਰੀ ਖ਼ਬਰ »

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨੀ ਹਰ ਕੋਈ ਕੈਪਟਨ ਅਮਰਿੰਦਰ ਸਿੰਘ ਤੋਂ ਸਿੱਖੇ-ਚਹਿਲ

ਬਾਜਾਖਾਨਾ, 27 ਅਕਤੂਬਰ (ਜੀਵਨ ਗਰਗ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਆਮ ਲੋਕਾਂ ਅਤੇ ਖਾਸ ਕਰਕੇ ਕਿਸਾਨਾਂ ਦੇ ਹਿੱਤਾ ਦੀ ਰਾਖੀ ਕਰਨੀ ਹਰ ਕੋਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਤੋਂ ਸਿੱਖੇ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX