ਤਾਜਾ ਖ਼ਬਰਾਂ


ਅਮਰੀਕਾ ਵਿਚ 13 ਮਈ ਤੋਂ 12 ਤੋਂ 15 ਸਾਲ ਦੇ ਬੱਚਿਆਂ ਨੂੰ ਲਾਈ ਜਾ ਸਕਦੀ ਹੈ ਕੋਰੋਨਾ ਵੈਕਸੀਨ
. . .  about 1 hour ago
ਵਾਸ਼ਿੰਗਟਨ, 11 ਮਈ - ਅਮਰੀਕਾ ਵਿਚ ਹੁਣ 12 ਸਾਲ ਤੋਂ 15 ਦੇ ਬੱਚਿਆਂ ਨੂੰ ਵੀ ਕੋਵਿਡ ਵੈਕਸੀਨ ਦਿੱਤੀ ਜਾਵੇਗੀ। ਰਿਪੋਰਟਾਂ ਅਨੁਸਾਰ ਜਿਸ ਦੀ ਸ਼ੁਰੂਆਤ 13 ਮਈ ਤੋਂ ਹੋ ਸਕਦੀ ਹੈ। ਅਮਰੀਕੀ ਕਾਨੂੰਨੀ ਘਾੜਿਆਂ ਨੇ ਫਾਈਜ਼ਰ-ਬਾਇਓਐਨਟੈੱਕ...
ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 1 hour ago
ਸ੍ਰੀਨਗਰ, 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਸਥਿਤ ਵਾਈਲੋ ਤੇ ਕੋਕੇਰਨਾਗ ਇਲਾਕੇ ਵਿਚ ਚੱਲ ਰਹੀ ਮੁੱਠਭੇੜ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ ਹੈ। ਇਹ ਅੱਤਵਾਦੀ ਲਕਸ਼ਰ-ਏ-ਤਾਇਬਾ...
ਕਾਰ ਤੇ ਟਰੱਕ ਦਰਮਿਆਨ ਵਾਪਰੇ ਹਾਦਸੇ 'ਚ 3 ਨੌਜਵਾਨਾਂ ਦੀ ਮੌਤ
. . .  about 1 hour ago
ਖਮਾਣੋਂ (ਫ਼ਤਿਹਗੜ੍ਹ ਸਾਹਿਬ) , 11 ਮਈ (ਮਨਮੋਹਣ ਸਿੰਘ ਕਲੇਰ) - ਬੀਤੀ ਰਾਤ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਇਕ ਟਰੱਕ ਅਤੇ ਕਾਰ ਦਰਮਿਆਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਧੂਰੀ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ...
ਅੱਜ ਦਾ ਵਿਚਾਰ
. . .  about 1 hour ago
ਮੁੰਬਈ : ਸਲਮਾਨ ਖ਼ਾਨ ਦੀਆਂ ਭੈਣਾਂ ਅਲਵੀਰਾ ਤੇ ਅਰਪਿਤਾ ਵੀ ਕੋਰੋਨਾ ਪਾਜ਼ੀਟਿਵ
. . .  1 day ago
ਭੋਪਾਲ : ਭਾਜਪਾ ਵਿਧਾਇਕ ਅਤੇ ਸਾਬਕਾ ਮੰਤਰੀ ਜੁਗਲ ਕਿਸ਼ੋਰ ਬਾਗੜੀ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਨਵੀਂ ਦਿੱਲੀ : ਜੋਸ ਜੇ ਕਟੂਰ ਬਣੇ ਰਿਜ਼ਰਵ ਬੈਂਕ ਆਫ ਇੰਡੀਆ ਦੇ ਨਵੇਂ ਕਾਰਜਕਾਰੀ ਨਿਰਦੇਸ਼ਕ
. . .  1 day ago
ਪੰਜਾਬ ਦੇ ਐਨ.ਐੱਚ.ਐੱਮ. ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਨ ਲਈ ਪੱਤਰ ਜਾਰੀ
. . .  1 day ago
ਲੋਹੀਆਂ ਖ਼ਾਸ, 10 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਸਰਕਾਰ ਦੇ ਰਾਸ਼ਟਰੀ ਸਿਹਤ ਮਿਸ਼ਨ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੱਤਰ ਨੰ: ਐਨ.ਐਨ.ਐੱਮ./ਪੀ.ਬੀ./21/68125 ਮਿਤੀ 10/5/2021 ਰਾਹੀਂ ਨੈਸ਼ਨਲ ਹੈਲਥ ...
ਚੰਡੀਗੜ੍ਹ 'ਚ ਵਧਿਆ ਇਕ ਹਫ਼ਤੇ ਲਈ ਕੋਰੋਨਾ ਕਰਫ਼ਿਊ
. . .  1 day ago
ਚੰਡੀਗੜ੍ਹ, ਚੰਡੀਗੜ੍ਹ ,10 ਮਈ {ਮਨਜੋਤ ਸਿੰਘ}- ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਕੋਰੋਨਾ ਕਰਫ਼ਿਊ ਨੂੰ ਇਕ ਹੋਰ ਹਫਤੇ ਲਈ ਵਧਾ ਦਿੱਤਾ ਗਿਆ ਹੈ। ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਚੰਡੀਗੜ੍ਹ ਵਿਚ ਰਾਤ ਦਾ ...
ਐੱਸ. ਆਈ. ਟੀ. ਵਲੋਂ ਕੋਟਕਪੂਰਾ ਮਾਮਲੇ ਦੀ ਜਾਂਚ ਵਿਚ ਹੋਰ ਸਬੂਤ ਜੁਟਾਉਣ ਲਈ ਈਮੇਲ ਤੇ ਵਟਸਐਪ ਨੰਬਰ ਜਾਰੀ
. . .  1 day ago
ਚੰਡੀਗੜ੍ਹ,10 ਮਈ-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੇ ਪੰਜਾਬ ਸਰਕਾਰ ਵੱਲੋਂ ਗਠਿਤ ਨਵੀਂ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਨੇ ਕੋਟਕਪੂਰਾ ਦੀਆਂ ਘਟਨਾਵਾਂ 'ਤੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਮਾਮਲੇ ਸਬੰਧੀ ਢੁਕਵੇਂ ...
ਵੈਨਕੋਵਰ ਏਅਰਪੋਰਟ ਅੰਦਰ ਗੈਂਗਸਟਰ ਕਰਮਨ ਗਰੇਵਾਲ ਦੀ ਗੋਲ਼ੀਆਂ ਮਾਰ ਕੇ ਹੱਤਿਆ
. . .  1 day ago
ਵੈਨਕੋਵਰ , 10 ਮਈ }ਸਤਪਾਲ ਸਿੰਘ ਜੌਹਲ} -ਵੈਨਕੋਵਰ ਏਅਰਪੋਰਟ ਅੰਦਰ ਕੱਲ੍ਹ ਯੂ.ਐਨ. ਗੈਂਗ ਦੇ ਗੈਂਗਸਟਰ ਕਰਮਨ ਗਰੇਵਾਲ (28) ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰਨ ਮਗਰੋਂ ਦੋ ਹਮਲਾਵਰ ਫਰਾਰ ਹੋਣ ਦੀ ਖ਼ਬਰ ...
ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 10 ਮਈ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਊਣ ਨਾਲ ਕੁੱਲ ਗਿਣਤੀ 36712...
ਪਠਾਨਕੋਟ ਵਿਚ ਕੋਰੋਨਾ ਦੇ 409 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 10 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 4 ਮੌਤਾਂ, 350 ਨਵੇਂ ਕੇਸ ਆਏ
. . .  1 day ago
ਮਾਨਸਾ, 10 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ - ਦਿਨ ਵਧ ਰਿਹਾ ਹੈ। ਅੱਜ ਜਿੱਥੇ ਇਸ ਵਾਇਰਸ ਨਾਲ 4 ਜਣਿਆਂ ਦੀ ਮੌਤ ਹੋ ਗਈ ਹੈ...
ਲੁਧਿਆਣਾ ਵਿਚ ਕੋਰੋਨਾ ਨਾਲ 46 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 46 ਮੌਤਾਂ ਹੋ ਗਈਆਂ ਹਨ, ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਨਾਲ ਇਕ ਮੌਤ ,119 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 10 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਅੱਜ ਕੋਰੋਨਾ ਨਾਲ ਇਕ ਹੋਰ ਜੀਵਨ ਮੌਤ ਦੀ ਭੇਟ ਚੜ੍ਹ ਗਿਆ । ਅੱਜ ਸਿਹਤ ਵਿਭਾਗ ਵਲੋਂ...
ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ ਸਿੰਘ ਚੰਨੀ ਸਮੇਤ ਗੁਰਪ੍ਰੀਤ ਕਾਂਗੜ ਦੀ ਮੁਲਾਕਾਤ
. . .  1 day ago
ਚੰਡੀਗੜ੍ਹ , 10 ਮਈ ( ਸੁਰਿੰਦਰਪਾਲ ਸਿੰਘ ) - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ...
ਦੋਰਾਹਾ ਜੀ. ਟੀ. ਰੋਡ ਪੁਲਿਸ ਨਾਕੇ ਤੋਂ ਇਕ ਪੁਲਿਸ ਮੁਲਾਜ਼ਮ ਨੂੰ ਜ਼ਖ਼ਮੀ ਕਰ ਕੇ ਚਾਰ ਅਣਪਛਾਤੇ ਨੌਜਵਾਨ ਅਸਲਾ ਖੋਹ ਕੇ ਫ਼ਰਾਰ
. . .  1 day ago
ਦੋਰਾਹਾ, 10 ਮਈ (ਜਸਬੀਰ ਝੱਜ) - ਦੋਰਾਹਾ ਵਿਖੇ ਪੁਲਿਸ ਨਾਕੇ ਤੋਂ ਅਣਪਛਾਤੇ ਚਾਰ ਨੌਜਵਾਨ ਪੁਲਿਸ ਕਰਮਚਾਰੀ ਨੂੰ ਜ਼ਖਮੀ ਕਰ ਕੇ ਅਤੇ ਉਸ ਦਾ ਸਰਵਿਸ ਰਿਵਾਲਵਰ ਖੋਹ ਕੇ ਫ਼ਰਾਰ ਹੋ ਗਏ। ਜਿਸ ਦੇ ਬਾਰੇ ਮੌਕੇ ਉੱਤੇ ਐੱਸ. ਪੀ. ਡੀ. ...
ਕੋਰੋਨਾ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਲਈ ਚਾਰ ਆਰਜ਼ੀ ਜੇਲ੍ਹਾਂ ਤਿਆਰ
. . .  1 day ago
ਲੁਧਿਆਣਾ , 10 ਮਈ - ਕੋਰੋਨਾ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਲਈ ਚਾਰ ਆਰਜ਼ੀ ਜੇਲ੍ਹਾਂ ਬਹਾਦਰ ਕੇ ਰੋਡ 'ਤੇ ਸਥਿਤ ਨਿਊ ਐਸ. ਡੀ. ਸਕੂਲ...
ਜਨਤਾ ਆਪਣੇ ਘਰਾਂ ਵਿਚ ਰਹਿ ਕੇ ਪ੍ਰਸ਼ਾਸਨ ਦਾ ਸਾਥ ਦੇਵੇ - ਐਸ.ਪੀ ਗੌਰਵ ਤੂਰਾ
. . .  1 day ago
ਜੰਡਿਆਲਾ ਗੁਰੂ, 10 ਮਈ - (ਰਣਜੀਤ ਸਿੰਘ ਜੋਸਨ) - ਜ਼ਿਲ੍ਹਾ ਸਾਂਝ ਕੇਂਦਰ ਅੰਮ੍ਰਿਤਸਰ ਦਿਹਾਤੀ ਅਤੇ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਲੋਂ ਐਸ. ਪੀ. (ਡੀ) ਗੌਰਵ ਤੂਰਾ ਦੀ ਅਗਵਾਈ ਹੇਠ...
ਮਾਛੀਵਾੜਾ ਵਿਚ ਕੋਰੋਨਾ ਦੀ ਰਫ਼ਤਾਰ ਵਧੀ, ਆਂਕੜਾ 100 ਤੋ ਪਾਰ, 3 ਦੀ ਮੌਤ
. . .  1 day ago
ਮਾਛੀਵਾੜਾ ਸਾਹਿਬ, 10 ਮਈ (ਮਨੋਜ ਕੁਮਾਰ) - ਕੋਰੋਨਾ ਦੀ ਵੱਧ ਰਹੀ ਰਫ਼ਤਾਰ ਦਾ ਆਲਮ ਇਹ ਹੈ ਕਿ ਮਾਛੀਵਾੜਾ ਇਲਾਕੇ ਵਿਚ ਮਹਿਜ਼ ਦੋ ਦਿਨਾਂ ਵਿਚ ਹੀ...
ਕੋਟਲਾ ਵਿਚ ਡਰੋਨ ਨਾਲ ਰੱਖੀ ਜਾ ਰਹੀ ਨਜ਼ਰ
. . .  1 day ago
ਡਮਟਾਲ, 10 ਮਈ ( ਰਾਕੇਸ਼ ਕੁਮਾਰ ) - ਪੁਲਿਸ ਚੌਕੀ ਕੋਟਲਾ ਵਲੋਂ ਕਰਫ਼ਿਊ ਵਿਚ ਜਨਤਾ ਉੱਤੇ ਨਜ਼ਰ ਰੱਖਣ ਲਈ ਡਰੋਨ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ । ਜ਼ਿਕਰਯੋਗ ਹੈ ਕਿ...
ਤਿੰਨੇ ਮੈਡੀਕਲ ਕਾਲਜਾਂ ਵਿਚ 540 ਦੇ ਕਰੀਬ ਨਰਸਾਂ ਦੀ ਭਰਤੀ ਜਾਰੀ - ਸੋਨੀ
. . .  1 day ago
ਅੰਮ੍ਰਿਤਸਰ 10 ਮਈ, (ਸੁਰਿੰਦਰਪਾਲ ਸਿੰਘ ਵਰਪਾਲ) - ਜ਼ਿਲ੍ਹੇ ਅੰਦਰ ਕੋਵਿਡ-19 ਦੀ ਸਥਿਤੀ ਨੂੰ ਲੈ ਕੇ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵਲੋਂ ਡਾਕਟਰਾਂ,...
ਸ਼ੱਕੀ ਹਾਲਾਤਾਂ 'ਚ ਔਰਤ ਦਾ ਕਤਲ
. . .  1 day ago
ਲੁਧਿਆਣਾ 10 ਮਈ (ਪਰਮਿੰਦਰ ਸਿੰਘ ਆਹੂਜਾ) - ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੈਨ ਕਾਲੋਨੀ ਵਿਚ ਅੱਜ ਦਿਨ ਦਿਹਾੜੇ ਅਣਪਛਾਤੇ ਵਿਅਕਤੀ ਇਕ ਔਰਤ ਦਾ ਕਤਲ ਕਰ ਕੇ ਫ਼ਰਾਰ ...
ਖੇਮਕਰਨ ਸਰਕਾਰੀ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਸ਼ੁਰੂਆਤ ,100 ਵੈਕਸੀਨ ਵਿਚੋਂ 7 ਹੀ ਲੱਗੀਆਂ
. . .  1 day ago
ਖੇਮਕਰਨ, 10 ਮਈ (ਰਾਕੇਸ਼ ਬਿੱਲਾ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ 18 ਤੋਂ 45 ਸਾਲ ਦੀ ਉਮਰ ਵਾਲਿਆਂ ਨੂੰ ਕੋਰੋਨਾ ਵੈਕਸੀਨ ਲਗਾਉਣ ਦੀ ਸ਼ੁਰੂਆਤ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਿਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਵਿੱਤੀ ਸਾਲ ਦੌਰਾਨ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਤਹਿਤ 60 ਘਰਾਂ ਲਈ 52 ਲੱਖ ਤੋਂ ਵੱਧ ਦੀ ਰਾਸ਼ੀ ਦਿੱਤੀ ਗਈ-ਸਹੋਤਾ

ਫ਼ਰੀਦਕੋਟ, 20 ਨਵੰਬਰ (ਜਸਵੰਤ ਸਿੰਘ ਪੁਰਬਾ)-ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਅਧੀਨ ਜ਼ਿਲ੍ਹਾ ਫ਼ਰੀਦਕੋਟ ਵਿਖੇ ਜ਼ਿਲ੍ਹਾ ਪੱਧਰ ਦਾ ਆਵਾਸ ਦਿਵਸ ਜ਼ਿਲ੍ਹਾ ਪ੍ਰੀਸ਼ਦ ਮੀਟਿੰਗ ਹਾਲ ਵਿਖੇ ਮਨਾਇਆ ਗਿਆ | ਸਮਾਗਮ ਵਿਚ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਕਿਰਨਦੀਪ ਕੌਰ ਔਲਖ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ | ਜਦਕਿ ਸਮਾਗਮ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪ੍ਰੀਤਮਹਿੰਦਰ ਸਿੰਘ ਸਹੋਤਾ ਨੇ ਕੀਤੀ | ਇਸ ਮੌਕੇ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਕਿਰਨਦੀਪ ਕੌਰ ਵਲੋਂ ਹਾਜ਼ਰੀਨ ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰਾਂ ਦੀ ਵੰਡ ਕੀਤੀ ਗਈ ਅਤੇ ਮੁਕੰਮਲ ਹੋਣ ਵਾਲੇ ਘਰਾਂ ਨੂੰ ਲੋਗੋ ਵੀ ਜਾਰੀ ਕੀਤੇ ਗਏੇ | ਉਨ੍ਹਾਂ ਕਿਹਾ ਕਿ ਜ਼ਰੂਰਤਮੰਦ ਲੋਕਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਤਹਿਤ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਮਕਾਨ ਬਣਾ ਕੇ ਦੇਣਾ ਉਨ੍ਹਾਂ ਨੂੰ ਖੁਸ਼ਹਾਲ ਜ਼ਿੰਦਗੀ ਬਤੀਤ ਕਰਨ ਲਈ ਸ਼ਲਾਘਾਯੋਗ ਉਪਰਾਲਾ ਹੈ | ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪ੍ਰੀਤਮਹਿੰਦਰ ਸਿੰਘ ਸਹੋਤਾ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਇਹ ਸਕੀਮ 20 ਨਵੰਬਰ 2016 ਨੂੰ ਲਾਗੂ ਕੀਤੀ ਸੀ | ਇਸ ਸਕੀਮ ਤਹਿਤ ਐਸ.ਈ.ਸੀ.ਸੀ 2011 ਤਹਿਤ ਕੀਤੇ ਗਏ ਸਰਵੇ ਮੁਤਾਬਿਕ ਪਿੰਡਾਂ ਦੇ ਗਰੀਬ ਪਰਿਵਾਰਾਂ ਨੂੰ ਜਿਨ੍ਹਾਂ ਦੇ ਘਰ ਕੱਚੇ ਹਨ, ਪੱਕਾ ਘਰ ਬਣਾਉਣ ਲਈ 1,20,000 ਰੁਪਏ ਦੀ ਗ੍ਰਾਂਟ ਮੁਹੱਈਆ ਕਰਵਾਈ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਯੋਜਨਾ ਨੂੰ ਲਾਗੂ ਕਰਨ ਲਈ ਗ੍ਰਾਂਟ ਦਾ 90 ਫ਼ੀਸਦੀ ਹਿੱਸਾ ਕੇਂਦਰ ਸਰਕਾਰ ਅਤੇ 10 ਫ਼ੀਸਦੀ ਹਿੱਸਾ ਰਾਜ ਸਰਕਾਰ ਵਲੋਂ ਪਾਇਆ ਜਾਂਦਾ ਹੈ | ਸਕੀਮ ਤਹਿਤ ਨਵਾਂ ਘਰ ਬਣਾਉਣ ਲਈ 1,20,000 ਰੁਪਏ ਦੀ ਰਾਸ਼ੀ ਤਿੰਨ ਕਿਸ਼ਤਾਂ ਵਿਚ ਸਿੱਧੇ ਲਾਭਪਾਤਰੀ ਦੇ ਖਾਤੇ ਵਿਚ ਟਰਾਂਸਫ਼ਰ ਕੀਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਪਹਿਲੀ ਕਿਸ਼ਤ 30,000 ਰੁਪਏ 25 ਫ਼ੀਸਦੀ ਮਕਾਨ ਮਨਜ਼ੂਰ ਹੋਣ ਤੋਂ ਬਾਅਦ, ਦੂਜੀ ਕਿਸ਼ਤ 72,000 ਰੁਪਏ 60 ਫ਼ੀਸਦੀ ਦੀਵਾਰਾਂ ਦੇ ਲੈਂਟਰ ਲੈਵਲ 'ਤੇ ਪੁੱਜਣ ਤੇ ਅਤੇ ਤੀਜੀ ਕਿਸ਼ਤ 18,000 ਰੁਪਏ 15 ਫ਼ੀਸਦੀ ਘਰ ਪੂਰਾ ਬਨਣ ਤੋਂ ਬਾਅਦ ਮਿਲਦੇ ਹਨ | ਉਨ੍ਹਾਂ ਦੱਸਿਆ ਕਿ ਮੁਕੰਮਲ ਮਕਾਨ ਉਸ ਨੂੰ ਮੰਨਿਆ ਜਾਂਦਾ ਹੈ ਜਿਸ ਵਿਚ ਇਕ ਕਮਰੇ ਤੋਂ ਇਲਾਵਾ ਰਸੋਈ ਅਤੇ ਪਖਾਨਾ ਹੋਵੇ | ਪਖਾਨਾ ਬਣਾਉਣ ਲਈ 12,000/- ਰੁਪਏ ਪ੍ਰਤੀ ਘਰ ਵੱਖਰੇ ਤੌਰ 'ਤੇ ਮਗਨਰੇਗਾ ਸਕੀਮ, ਸਵੱਛ ਭਾਰਤ ਮਿਸ਼ਨ ਤਹਿਤ ਦਿੱਤੇ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ਵਿਖੇ ਪਹਿਲੇ ਗੇੜ ਦੌਰਾਨ ਸਾਲ 2016-17 ਅਤੇ 2017-18 ਦੌਰਾਨ 209 ਘਰ ਬਣਾਉਣ ਦਾ ਟੀਚਾ ਮਿਥਿਆ ਗਿਆ ਸੀ ਜੋ ਕਿ ਨਿਰਧਾਰਤ ਸਮੇਂ ਅੰਦਰ ਟੀਚਾ ਮੁਕੰਮਲ ਕੀਤਾ ਗਿਆ | ਸਾਲ 2019-20 ਅਤੇ 2020-21 ਦਾ ਕੁੱਲ ਟੀਚਾ 60 ਘਰ ਬਣਾਕੇ ਦੇਣ ਦਾ ਹੈ | 60 ਘਰਾਂ ਨੂੰ ਪਹਿਲੀ ਕਿਸ਼ਤ ਵਜੋਂ 30,000 ਰੁਪਏ ਪ੍ਰਤੀ ਘਰ ਕੁੱਲ 18,00,000 ਰੁਪਏ, 47 ਘਰਾਂ ਨੂੰ ਦੂਜੀ ਕਿਸ਼ਤ 72,000 ਰੁਪਏ ਪ੍ਰਤੀ ਘਰ ਜਿਸ ਦੇ ਕੁੱਲ 33,84,000 ਰੁਪਏ ਅਤੇ 1 ਘਰ ਨੂੰ 18000 ਰੁਪਏ ਪ੍ਰਤੀ ਘਰ ਦੇ ਹਿਸਾਬ ਨਾਲ ਕੁੱਲ 5,202,000 ਰੁਪਏ ਦੀ ਰਾਸ਼ੀ ਦਿੱਤੀ ਜਾ ਚੁੱਕੀ ਹੈ | ਲਾਭਪਾਤਰੀਆਂ ਵਲੋਂ ਖੁਸ਼ੀ ਜ਼ਾਹਿਰ ਕਰਦਿਆਂ ਸਰਕਾਰ ਦਾ ਧੰਨਵਾਦ ਕੀਤਾ ਗਿਆ | ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਬਲਾਕ ਅਤੇ ਪਿੰਡ ਪੱਧਰ 'ਤੇ ਵੀ ਬੜੇ ਉਤਸ਼ਾਹ ਨਾਲ ਮਨਾਇਆ ਗਿਆ |

ਪਿੰਡ ਕਿਲੀ ਅਰਾਈਆਂ ਵਾਸੀਆਂ ਨੇ ਪਿੰਡ ਨੇੜੇ ਖੋਲ੍ਹੇ ਸ਼ਰਾਬ ਦੇ ਠੇਕੇ ਵਿਰੁੱਧ ਦਿੱਤਾ ਧਰਨਾ

ਸਾਦਿਕ, 20 ਨਵੰਬਰ (ਗੁਰਭੇਜ ਸਿੰਘ ਚੌਹਾਨ)-ਪਿੰਡ ਕਿਲੀ ਅਰਾਈਆਂ ਦੇ ਵਾਸੀਆਂ ਨੇ ਜਸਵਿੰਦਰ ਸਿੰਘ ਕਿਲੀ ਸੀਨੀਅਰ ਕਾਂਗਰਸੀ ਆਗੂ, ਰੂਪ ਸਿੰਘ, ਰਣਜੀਤ ਸਿੰਘ ਸਾਬਕਾ ਪੰਚ, ਸੁਖਚੈਨ ਸਿੰਘ, ਹਰਜਿੰਦਰ ਸਿੰਘ, ਜਗਦੀਪ ਸਿੰਘ, ਜਫਰਦੀਪ ਸਿੰਘ ਸਾਬਕਾ ਸਰਪੰਚ, ਜਗਦੇਵ ਸਿੰਘ, ...

ਪੂਰੀ ਖ਼ਬਰ »

ਈ-ਲੋਕ ਅਦਾਲਤ ਸਬੰਧੀ ਮੀਟਿੰਗ

ਫ਼ਰੀਦਕੋਟ, 20 ਨਵੰਬਰ (ਜਸਵੰਤ ਸਿੰਘ ਪੁਰਬਾ)-ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ (ਮੁਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਮੀਤ ਮਲਹੋਤਰਾ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਜ਼ਖ਼ਮੀ

ਫ਼ਰੀਦਕੋਟ, 20 ਨਵੰਬਰ (ਸਰਬਜੀਤ ਸਿੰਘ)-ਸਥਾਨਕ ਕੋਟਕਪੂਰਾ ਸੜਕ 'ਤੇ ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮੋਟਰਸਾਈਕਲ ਸਵਾਰ ਦੀ ਗਰਦਨ 'ਤੇ ਕਾਫ਼ੀ ਸੱਟ ਲੱਗਣ ਕਰਕੇ ਉਸਨੂੰ ਇਲਾਜ ਲਈ ਹਸਪਤਾਲ ਦਾਖਲ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਮੋਬਾਈਲ ਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ, ਮਾਮਲਾ ਦਰਜ

ਫ਼ਰੀਦਕੋਟ, 20 ਨਵੰਬਰ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਇਕ ਮੋਬਾਇਲ, ਜਰਦੇ ਦੀਆਂ ਪੁੜੀਆਂ, ਬੀੜੀਆਂ ਦੇ ਬੰਡਲ ਅਤੇ ਇਕ ਹੀਟਰ ਸਪਰਿੰਗ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ 'ਤੇ ਸਿਟੀ ਪੁਲਿਸ ਵਲੋਂ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਨੇ ਫ਼ਰੀਦਕੋਟ ਦੇ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਕੀਤਾ ਦੌਰਾ

ਫ਼ਰੀਦਕੋਟ, 20 ਨਵੰਬਰ (ਜਸਵੰਤ ਸਿੰਘ ਪੁਰਬਾ)-ਅੱਜ ਡਿਪਟੀ ਡਾਇਰੈਕਟਰ ਸਥਾਨਕ ਸਰਕਾਰ ਫ਼ਿਰੋਜ਼ਪੁਰ ਵਲੋਂ ਫ਼ਰੀਦਕੋਟ ਦੇ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਅਚਨਚੈਤ ਦੌਰਾ ਕੀਤਾ ਗਿਆ | ਜਿਸ ਦੌਰਾਨ ਡਾ: ਨਯਨ ਵਲੋਂ ਫ਼ਰੀਦਕੋਟ ਸ਼ਹਿਰ ਦੇ ਵੱਖ-ਵੱਖ ਸਥਾਨਾਂ 'ਤੇ ...

ਪੂਰੀ ਖ਼ਬਰ »

'ਬੀੜ' ਨੇ ਵਿਰਾਸਤੀ ਬੂਟੇ ਤੇ ਤਿ੍ਵੈਣੀਆਂ ਲਾ ਕੇ ਮਨਾਇਆ ਜਨਮ ਦਿਨ

ਫ਼ਰੀਦਕੋਟ, 20 ਨਵੰਬਰ (ਜਸਵੰਤ ਸਿੰਘ ਪੁਰਬਾ)-ਵਾਤਾਵਰਨ ਸੁਧਾਰ ਕਾਰਜਾਂ ਨੂੰ ਪ੍ਰਣਾਈ ਸੰਸਥਾ ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰਿਵਾਈਵਿੰਗ ਹੈਂਡ ਸੁਸਾਇਟੀ ਬੀੜ ਦੁਆਰਾ ਆਪਣੇ ਮਿਹਨਤੀ ਵਲੰਟੀਅਰ, ਵਾਤਾਵਰਨ ਪ੍ਰੇਮੀ ਤੇ ਵਣ ਅਧਿਕਾਰੀ ਸੁਮਨਪ੍ਰੀਤ ਕੌਰ ਬਰਾੜ ਦਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਕੋਟਕਪੂਰੇ 'ਚ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ 49ਵੇਂ ਦਿਨ ਵੀ ਜਾਰੀ

ਕੋਟਕਪੂਰਾ, 20 ਨਵੰਬਰ (ਮੋਹਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਬਲਾਕ ਕੋਟਕਪੂਰਾ ਤੇ ਜੈਤੋ ਵਲੋਂ ਰਿਲਾਇੰਸ ਪੰਪ ਕੋਟਕਪੂਰਾ ਦਾ ਘਿਰਾਓ ਕਰਕੇ ਧਰਨਾ 49ਵੇਂ ਦਿਨ ਵੀ ਜਾਰੀ ਰੱਖਿਆ ਗਿਆ ਹੈ, ਕਿਉਂਕਿ ਕਿਸਾਨ ਖੇਤੀ ਰੁਝੇਵਿਆਂ ਤੋਂ ਵਿਹਲੇ ਹੋ ਰਹੇ ਹਨ ...

ਪੂਰੀ ਖ਼ਬਰ »

ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਨਾਲ ਜੋੜਨਾ ਵੀ ਜ਼ਰੂਰੀ- ਸੰਧੂ

ਫ਼ਰੀਦਕੋਟ, 20 ਨਵੰਬਰ (ਜਸਵੰਤ ਸਿੰਘ ਪੁਰਬਾ)-ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਵਿਚਲੀ ਕਾਂਗਰਸ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ 'ਚ ਅਜੈਪਾਲ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਫ਼ਰੀਦਕੋਟ ਨੇ ਨੇੜਲੇ ਪਿੰਡ ਦਾਨਾਰੋਮਾਣਾ ਦੇ ...

ਪੂਰੀ ਖ਼ਬਰ »

ਪਿੰਡ ਰੋਮਾਣਾ ਅਲਬੇਲ ਸਿੰਘ ਦੇ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ

ਜੈਤੋ, 20 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ 51 ਦਿਨਾਂ ਤੋਂ ਥਾਂ-ਥਾਂ ਧਰਨਿਆਂ 'ਤੇ ਬੈਠ ਕੇ ਰੋਸ ਮੁਜ਼ਾਹਰੇ ਕਰ ਰਹੇ ਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵਲੋਂ ਪਿੰਡ ਰੋਮਾਣਾ ...

ਪੂਰੀ ਖ਼ਬਰ »

ਗੈਰ-ਸੰਚਾਰੀ ਬਿਮਾਰੀਆਂ ਤੋਂ ਬਚਾਅ ਲਈ ਚੰਡੀਗੜ੍ਹ ਤੋਂ ਆਈ ਜਾਗਰੂਕਤਾ ਵੈਨ

ਫ਼ਰੀਦਕੋਟ, 20 ਨਵੰਬਰ (ਜਸਵੰਤ ਸਿੰਘ ਪੁਰਬਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਸੂਬੇ ਭਰ 'ਚ ਕੋਰੋਨਾ ਵਾਇਰਸ ਦੇ ਨਾਲ-ਨਾਲ ਗੈਰ-ਸੰਚਾਰੀ ਬਿਮਾਰੀਆਂ ਕੈਂਸਰ, ਬਲੱਡ ਪ੍ਰੈਸ਼ਰ, ਸ਼ੂਗਰ, ਸਟ੍ਰੋਕ ਅਤੇ ਹੋਰ ਕਈ ਭਿਆਨਕ ਰੋਗਾਂ ਦੇ ਨਿਯੰਤਰਣ ਅਤੇ ਰੋਕਥਾਮ ਲਈ ...

ਪੂਰੀ ਖ਼ਬਰ »

ਸੇਵਾ ਰਾਜਨੀਤੀ ਤੋਂ ਉਪਰ ਉਠ ਕੇ ਕਰਨੀ ਚਾਹੀਦੀ ਹੈ-ਖ਼ਾਲਸਾ

ਕੋਟਕਪੂਰਾ, 20 ਨਵੰਬਰ (ਮੋਹਰ ਸਿੰਘ ਗਿੱਲ)-'ਸਮਾਜ ਸੇਵੀ ਕਲੱਬ' ਵਲੋਂ ਪਿਛਲੇ ਡੇਢ ਸਾਲ ਤੋਂ ਲੋੜਵੰਦ, ਗ਼ਰੀਬ ਤੇ ਬੇਸਹਾਰਾ ਲੋਕੲ ਦੀ ਸੇਵਾ ਕਰਨ 'ਚ ਯਤਨਸ਼ੀਲ ਹੈ | ਸਮਾਜ ਦੀ ਭਲਾਈ ਰਾਜਨੀਤੀ ਤੋਂ ਉਪਰ ਉਠ ਕੇ ਕਰਨੀ ਚਾਹੀਦੀ ਹੈ | ਇਹ ਪ੍ਰਗਟਾਵਾ ਕਲੱਬ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਸੂਬੇ ਨੂੰ ਆਰਥਿਕ ਸੰਕਟ ਵੱਲ ਧੱਕ ਰਹੀ ਹੈ-ਕਾਂਗਰਸੀ ਆਗੂ

ਕੋਟਕਪੂਰਾ, 20 ਨਵੰਬਰ (ਮੋਹਰ ਸਿੰਘ ਗਿੱਲ)-ਕੇਂਦਰ ਸਰਕਾਰ ਆਰਥਿਕ ਨਾਕਾਬੰਦੀ ਕਰਕੇ ਪੰਜਾਬ ਦੇ ਲੋਕਾਂ ਨੂੰ ਸੰਕਟ ਵੱਲ ਧੱਕ ਰਹੀ ਹੈ | ਪੰਜਾਬ ਦੇ ਲੋਕਾਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਜਥੇਬੰਦ ਹੋਣ 'ਤੇ ਕੀਤੇ ਜਾ ਰਹੇ ਤਿੱਖੇ ਸੰਘਰਸ਼ ਤੋਂ ਘਬਰਾ ਕੇ ਕੇਂਦਰ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ ਨੇ ਆਨਲਾਈਨ 'ਨੈਸ਼ਨਲ ਲਾਇਬ੍ਰੇਰੀ ਵੀਕ' ਮਨਾਇਆ

ਫ਼ਰੀਦਕੋਟ, 20 ਨਵੰਬਰ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਵਲੋਂ ਆਨਲਾਈਨ 'ਨੈਸ਼ਨਲ ਲਾਇਬ੍ਰੇਰੀ ਵੀਕ' ਮਨਾਇਆ ਗਿਆ | ਸਕੂਲ ਦੇ ਚੇਅਰਮੈਨ ਇੰਜੀਨੀਅਰ ਚਮਨ ਲਾਲ ਗੁਲਾਟੀ ਅਤੇ ਪਿ੍ੰਸੀਪਲ ਪੂਨਮ ਵਿਲੰਬੇ ਨੇ ਦੱਸਿਆ ਕਿ ਰੀਡਿੰਗ ਵੀਕ ਮਨਾਉਣ ਦਾ ਮੁੱਖ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 100ਵਾਂ ਸਥਾਪਨਾ ਦਿਵਸ ਮਨਾਇਆ

ਜੈਤੋ, 20 ਨਵੰਬਰ (ਗੁਰਚਰਨ ਸਿੰਘ ਗਾਬੜੀਆ)-'ਜੈਤੋ ਮੋਰਚੇ ਦੇ ਸ਼ਹੀਦਾਂ' ਦੀ ਯਾਦ ਵਿਚ ਚੱਲ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ (ਸੀ.ਬੀ.ਐਸ.ਈ ਤੋਂ ਮਾਨਤਾ ਪ੍ਰਾਪਤ) ਜੈਤੋ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 100ਵਾਂ ਸਥਾਪਨਾ ਦਿਵਸ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਨੂੰ ਢਾਅ ਲਾਉਣ ਲਈ ਕੋਝੀਆਂ ਹਰਕਤਾਂ ਬੰਦ ਕਰਨ ਸਰਕਾਰਾਂ-ਕਿਸਾਨ ਆਗੂ

ਬਰਗਾੜੀ, 20 ਨਵੰਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਇਸ ਗੱਲ ਤੋਂ ਅਸੀਂ ਸਾਰੇ ਭਲੀ-ਭਾਂਤ ਜਾਣੂ ਹਾਂ ਕਿ ਕਿਸਾਨ ਜਥੇਬੰਦੀਆਂ ਵਲੋਂ ਦੇਸ਼ ਦੀ ਕੇਂਦਰ ਸਰਕਾਰ ਨੇ ਜੋ ਖੇਤੀ ਵਿਰੋਧੀ ਕਾਨੂੰਨ ਪਾਸ ਕੀਤੇ ਹਨ ਉਨ੍ਹਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕੀਤਾ ਜਾ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਬੈਠਕ

ਕੋਟਕਪੂਰਾ, 20 ਨਵੰਬਰ (ਮੋਹਰ ਸਿੰਘ ਗਿੱਲ)-ਅੱਜ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਫਾਈਨੈਂਸ ਕੰਪਨੀਆਂ ਦੇ ਧੱਕੇਸ਼ਾਹੀ ਦੇ ਖ਼ਿਲਾਫ਼ ਅਤੇ ਮਜ਼ਦੂਰਾਂ ਦੇ ਘਰਾਂ ਦੇ ਪੁੱਟੇ ਜਾ ਰਹੇ ਮੀਟਰਾਂ ਖ਼ਿਲਾਫ਼ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਕੋਟਕਪੂਰਾ ਮਿਉਂਸਪਲ ਪਾਰਕ ...

ਪੂਰੀ ਖ਼ਬਰ »

ਪਿੰਡ ਮਾਨੀ ਸਿੰਘ ਵਾਲਾ ਦੀਆਂ ਗਲੀਆਂ 'ਚ ਇੰਟਰਲਾਕ ਟਾਈਲਾਂ ਲਾਉਣ ਦਾ ਕੰਮ ਜਾਰੀ

ਸਾਦਿਕ, 20 ਨਵੰਬਰ (ਗੁਰਭੇਜ ਸਿੰਘ ਚੌਹਾਨ)-ਪਿੰਡ ਮਾਨੀ ਸਿੰਘ ਵਾਲਾ 'ਚ ਪਿੰਡ ਦੀ ਸੁੰਦਰਤਾ 'ਚ ਵਾਧਾ ਕਰਨ ਲਈ ਗਲੀਆਂ ਵਿਚ ਇੰਟਰਲਾਕ ਟਾਈਲਾਂ ਲਾਉਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਪਿੰਡ ਦੇ ਸਰਪੰਚ ਹਰਮੇਸ਼ ਸਿੰਘ ਮੇਸ਼ਾ ਨੇ ਦੱਸਿਆ ਕਿ ਲਗਪਗ ਪਿੰਡ ਦੀਆਂ ...

ਪੂਰੀ ਖ਼ਬਰ »

73ਵਾਂ ਨਿਰੰਕਾਰੀ ਸੰਤ ਸਮਾਗਮ 5 ਤੋਂ 7 ਤੱਕ ਵਰਚੁਅਲ ਰੂਪ 'ਚ ਹੋਵੇਗਾ

ਫ਼ਰੀਦਕੋਟ, 20 ਨਵੰਬਰ (ਸਤੀਸ਼ ਬਾਗ਼ੀ)-ਸੰਤ ਨਿਰੰਕਾਰੀ ਮੰਡਲ ਬਰਾਂਚ ਫ਼ਰੀਦਕੋਟ ਦੇ ਸੰਯੋਜਕ ਸੰਪੂਰਨ ਸਿੰਘ ਸੰਧੂ ਨੇ ਦੱਸਿਆ ਕਿ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਅਸ਼ੀਰਵਾਦ ਦੇ ਨਾਲ ਇਸ ਸਾਲ ਦਾ 73ਵਾਂ ਸਾਲਾਨਾ ਨਿਰੰਕਾਰੀ ਸੰਤ ਸਮਾਗਮ ਵਰਚੁਅਲ ਰੂਪ 'ਚ 5 ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨਗਰ ਕੌਾਸਲ ਚੋਣਾਂ 'ਚ ਹੂੰਝਾ ਫ਼ੇਰ ਜਿੱਤ ਪ੍ਰਾਪਤ ਕਰੇਗੀ-ਡਾ. ਜਾਗੀਰ ਸਿੰਘ

ਫ਼ਰੀਦਕੋਟ, 20 ਨਵੰਬਰ (ਸਤੀਸ਼ ਬਾਗ਼ੀ)-ਪੰਜਾਬ ਕਾਂਗਰਸ ਦੇ ਸਕੱਤਰ ਡਾ. ਜਾਗੀਰ ਸਿੰਘ ਨੇ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਦੀ ਭਿ੍ਸ਼ਟ ਸਰਕਾਰ ਨੇ ਪਿਛਲੇ 10 ਸਾਲ ਦੇ ਆਪਣੇ ਰਾਜ ਦੌਰਾਨ ਪੰਜਾਬ ਦੀ ਜਨਤਾ ਨੂੰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਆਪਣੀ ਜਿੱਦ ਨੂੰ ਤਿਆਗ ਕੇ ਕਿਸਾਨ ਹਿੱਤਾਂ ਨੂੰ ਪਹਿਲ ਦੇਵੇ- ਢਿੱਲੋਂ

ਬਾਜਾਖਾਨਾ, 20 ਨਵੰਬਰ (ਜਗਦੀਪ ਸਿੰਘ ਗਿੱਲ)-ਮੋਦੀ ਸਰਕਾਰ ਆਪਣੇ ਅੜੀਅਲ ਰਵੱਈਏ ਨੂੰ ਤਿਆਗ ਕੇ ਦੇਸ਼ ਦੇ ਕਿਸਾਨਾਂ ਦੀ ਭਲਾਈ ਨੂੰ ਪਹਿਲ ਦੇ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਝੱਖੜਵਾਲਾ ਦੇ ਜਗਜੀਤ ਸਿੰਘ ਢਿੱਲੋਂ ਮੈਂਬਰ ...

ਪੂਰੀ ਖ਼ਬਰ »

ਨਵ-ਜਨਮੇ ਬੱਚੇ ਦੀ ਸੰਭਾਲ ਤੇ ਸੰਪੂਰਨ ਵਿਕਾਸ ਸਬੰਧੀ ਦਿੱਤੀ ਜਾਣਕਾਰੀ

ਸਾਦਿਕ, 20 ਨਵੰਬਰ (ਗੁਰਭੇਜ ਸਿੰਘ ਚੌਹਾਨ)-ਸਿਹਤ ਵਿਭਾਗ ਫ਼ਰੀਦਕੋਟ ਵਲੋਂ ਜ਼ਿਲੇ੍ਹ ਭਰ ਵਿਚ ਸਿਹਤ ਸੰਸਥਾਵਾਂ ਦੇ ਸਹਿਯੋਗ ਨਾਲ ਨਵ ਜਨਮੇ ਬੱਚੇ ਦੀ ਸਾਂਭ-ਸੰਭਾਲ ਪੱਧਰ ਦੀ ਅਹਿਮੀਅਤ ਨੂੰ ਯਕੀਨੀ ਬਣਾਉਣਾ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਜਾਗਰੂਕਤਾ ...

ਪੂਰੀ ਖ਼ਬਰ »

ਨਸ਼ਿਆਂ ਨੇ ਪੰਜਾਬ ਦੇ ਅਣਖੀਲੇ ਗੱਭਰੂਆਂ ਦੀ ਅਣਖ਼ ਤੇ ਜ਼ਮੀਰ ਨੂੰ ਮਾਰ ਦਿੱਤਾ- ਐਸ.ਡੀ.ਐਮ.

ਕੋਟਕਪੂਰਾ, 20 ਨਵੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਉਪ ਮੰਡਲ ਮੈਜਿਸਟ੍ਰੇਟ ਵਲੋਂ ਨਸ਼ਾ ਰੋਕੂ ਮੁਹਿੰਮ ਡੈਪੋ ਅਤੇ ਮਿਸ਼ਨ ਤੰਦਰੁਸਤ ਤਹਿਤ 'ਮੈਰਾਥਨ ਦੌੜ' ਕਰਵਾਈ ਗਈ | ਇਸ ਦੌੜ ਨੂੰ ਮੇਜਰ ਅਮਿਤ ਸਰੀਨ ਐਸ. ਡੀ. ਐਮ ਕੋਟਕਪੂਰਾ ...

ਪੂਰੀ ਖ਼ਬਰ »

ਕਸ਼ਮੀਰ ਸਿੰਘ ਬਰਾੜ ਪੰਚ ਕਾਬਲਵਾਲਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਫ਼ਰੀਦਕੋਟ, 20 ਨਵੰਬਰ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਦੇ ਨਿਧੜਕ ਅਤੇ ਸਿਰੜੀ ਆਗੂ ਕਸ਼ਮੀਰ ਸਿੰਘ ਬਰਾੜ ਸਹੁਰਾ ਸਤਵੰਤ ਸਿੰਘ ਅਬਲੂ ਸੂਬਾ ਪ੍ਰਧਾਨ ਸ਼ੂਗਰ ਮਿਲ ਕਰਮਚਾਰੀ ਦਲ, ਪਿਤਾ ਜਗਜੀਤ ਸਿੰਘ ਬਰਾੜ, ਕੁਲਦੀਪ ਸਿੰਘ ਬਰਾੜ ਦੇ ਅਚਾਨਕ ਦਿਹਾਂਤ 'ਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਨੇ ਦਿੱਲੀ ਦੇ ਧਰਨੇ ਲਈ ਕਿਸਾਨਾਂ ਨੂੰ ਕੀਤਾ ਲਾਮਬੰਦ

ਪੰਜਗਰਾੲੀਂ ਕਲਾਂ, 20 ਨਵੰਬਰ (ਸੁਖਮੰਦਰ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੀ ਸਥਾਨਕ ਇਕਾਈ ਵਲੋਂ ਸਮੂਹ ਕਿਸਾਨ ਯੂਨੀਅਨਾਂ ਵਲੋਂ 26 ਅਤੇ 27 ਨਵੰਬਰ ਨੂੰ ਦਿੱਲੀ ਵਿਖੇ ਲਗਾਏ ਜਾ ਰਹੇ ਧਰਨੇ 'ਤੇ ਪੁੱਜਣ ਲਈ ਕਿਸਾਨਾਂ ਨੂੰ ਘਰ-ਘਰ ਜਾ ਕੇ ਲਾਮਬੰਦ ਕੀਤਾ | ...

ਪੂਰੀ ਖ਼ਬਰ »

ਦਸਮੇਸ਼ ਸਕੂਲ ਭਾਣਾ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ

ਫ਼ਰੀਦਕੋਟ, 20 ਨਵੰਬਰ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਪਿੰਡ ਭਾਣਾ ਵਿਖੇ ਤਿੰਨ ਰੋਜ਼ਾ ਗੁਰਬਾਣੀ ਸ਼ੁੱਧ ਉਚਾਰਨ ਅਤੇ ਅਰਥ-ਬੋਧ ਸਮਾਗਮ ਕਰਵਾਇਆ ਗਿਆ | ਜਿਸ ਵਿਚ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਆਤਮ ਨਿਰਭਰ ਬਣਾਉਣਾ ਅਜੋਕੇ ਸਮੇਂ ਦੀ ਲੋੜ-ਐਸ.ਡੀ.ਐਮ.

ਕੋਟਕਪੂਰਾ, 20 ਨਵੰਬਰ (ਮੇਘਰਾਜ, ਮੋਹਰ ਗਿੱਲ)-ਸਥਾਨਕ ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵਲੋਂ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੇ ਮੁੱਖ ਮਹਿਮਾਨ ਐਸ.ਡੀ.ਐਮ ਮੇਜਰ ਅਮਿਤ ਸਰੀਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX