ਤਾਜਾ ਖ਼ਬਰਾਂ


ਜਗਰਾਉਂ 'ਚ ਥਾਣੇਦਾਰਾਂ ਦੇ ਕਤਲ ਮਾਮਲੇ 'ਚ ਨਾਮੀ ਗੈਂਗਸਟਰ ਜੈਪਾਲ ਫਿਰੋਜ਼ਪੁਰੀਏ ਦਾ ਹੱਥ
. . .  9 minutes ago
ਜਗਰਾਉਂ/ਲੁਧਿਆਣਾ, 16 ਮਈ (ਜੋਗਿੰਦਰ ਸਿੰਘ/ਪਰਮਿੰਦਰ ਸਿੰਘ ਆਹੂਜਾ) - ਜਗਰਾਉਂ 'ਚ ਪੁਲਿਸ ਪਾਰਟੀ 'ਤੇ ਫਾਇਰਿੰਗ ਕਰਕੇ ਦੋ ਥਾਣੇਦਾਰਾਂ ਦਾ ਕਤਲ ਕਰਨ ਦੇ ਮਾਮਲੇ 'ਚ ਪੁਲਿਸ ਨੇ ਨਾਮੀ ਗੈਂਗਸਟਰ ਜੈਪਾਲ ਫਿਰੋਜ਼ਪੁਰੀਆ ਤੇ ਉਸ ਦੇ ਦੋ ਹੋਰ ਸਾਥੀਆਂ ਦੀ ਇਸ ਮਾਮਲੇ 'ਚ ਸ਼ਮੂਲੀਅਤ ਦਾ ਪਤਾ ਲਗਾ...
ਵਿਧਾਇਕ ਬੈਂਸ ਅਤੇ ਅਕਾਲੀ ਆਗੂ ਗੋਸ਼ਾ ਵਿਚਾਲੇ ਤਕਰਾਰ
. . .  28 minutes ago
ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਜਨਤਾ ਨਗਰ ਵਿਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਯੂਥ ਅਕਾਲੀ...
ਕਾਂਗਰਸ ਦੇ ਰਾਜ ਸਭਾ ਸੰਸਦ ਮੈਂਬਰ ਰਾਜੀਵ ਸਾਤਵ ਦੀ ਕੋਰੋਨਾ ਕਾਰਨ ਹੋਈ ਮੌਤ
. . .  about 1 hour ago
ਮੁੰਬਈ, 16 ਮਈ - ਕਾਂਗਰਸ ਦੇ ਰਾਜ ਸਭਾ ਸੰਸਦ ਮੈਂਬਰ ਰਾਜੀਵ ਸਾਤਵ ਦਾ ਅੱਜ ਸਵੇਰੇ ਇਕ ਨਿੱਜੀ ਹਸਪਤਾਲ ਵਿਚ ਕੋਰੋਨਾ ਕਾਰਨ ਦਿਹਾਂਤ ਹੋ ਗਿਆ। ਉਹ 46 ਸਾਲ ਦੇ ਸਨ। ਨੌਜਵਾਨ ਆਗੂ ਦੀ ਕੋਰੋਨਾ ਕਾਰਨ ਮੌਤ ਤੋਂ ਬਾਅਦ ਕਾਂਗਰਸ...
ਭਾਰਤ ਵਿਚ ਕੋਰੋਨਾ ਕਾਰਨ ਪਿਛਲੇ 24 ਘੰਟਿਆਂ 'ਚ 4 ਹਜ਼ਾਰ ਤੋਂ ਵਧੇਰੇ ਹੋਈਆਂ ਮੌਤਾਂ, ਤਿੰਨ ਲੱਖ 11 ਹਜ਼ਾਰ ਤੋਂ ਵੱਧ ਆਏ ਮਾਮਲੇ
. . .  about 1 hour ago
ਨਵੀਂ ਦਿੱਲੀ, 16 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3 ਲੱਖ 11 ਹਜ਼ਾਰ 170 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਮਿਆਦ ਦੌਰਾਨ 4 ਹਜ਼ਾਰ 77 ਲੋਕਾਂ ਦੀ ਮੌਤ...
ਗੁਜਰਾਤ ਤੱਟ ਵੱਲ ਤੇਜ਼ੀ ਨਾਲ ਵੱਧ ਰਿਹਾ ਤੂਫ਼ਾਨ ਟਾਓਤੇ, ਮਹਾਰਾਸ਼ਟਰ 'ਚ ਵੀ ਚੌਕਸੀ
. . .  about 2 hours ago
ਮੁੰਬਈ, 16 ਮਈ - ਮੌਸਮ ਵਿਭਾਗ ਅਨੁਸਾਰ 18 ਮਈ ਨੂੰ ਚੱਕਰਵਰਤੀ ਤੂਫ਼ਾਨ ਟਾਓਤੇ ਗੁਜਰਾਤ ਦੇ ਵੇਰਾਵਲ ਤੇ ਪੋਰਬੰਦਰ ਵਿਚਕਾਰ ਮਾਂਗਰੋਲ ਦੇ ਕੋਲ ਟਕਰਾਏਗਾ। ਗੁਜਰਾਤ ਦੇ ਕੱਛ ਤੇ ਸੁਰਾਸ਼ਟਰ ਦੇ ਸਮੁੰਦਰੀ...
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਭਲਕੇ
. . .  about 3 hours ago
ਅੰਮ੍ਰਿਤਸਰ 16 ਮਈ (ਜਸਵੰਤ ਸਿੰਘ ਜੱਸ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਜੋ ਬੀਤੀ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ...
ਕੋਰੋਨਾ ਨੇ ਬੁਝਾਈ ਸ਼ਾਇਰ ਮਹਿੰਦਰ ਸਾਥੀ ਦੀ ਮਸ਼ਾਲ
. . .  about 3 hours ago
ਨੂਰਪੁਰ ਬੇਦੀ, 16 ਮਈ (ਹਰਦੀਪ ਸਿੰਘ ਢੀਂਡਸਾ) - 'ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ' ਵਾਲੇ ਪੰਜਾਬ ਦੇ ਕਿਰਤੀ ਲੋਕਾਂ ਦੇ ਸ਼ਾਇਰ ਮਹਿੰਦਰ ਸਾਥੀ ਦਾ ਕੋਰੋਨਾ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਨੇ ਨੂਰਪੁਰ ਬੇਦੀ ਜ਼ਿਲ੍ਹਾ...
ਅੱਜ ਦਾ ਵਿਚਾਰ
. . .  about 3 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮੱਘਰ ਸੰਮਤ 552

ਖੰਨਾ / ਸਮਰਾਲਾ

ਅਕਾਲੀ ਦਲ ਦਾ ਬੀ. ਜੇ. ਪੀ. ਨਾਲੋਂ ਗੱਠਜੋੜ ਖ਼ਤਮ ਕਰਨ ਤੇ ਕੇਂਦਰ ਸਰਕਾਰ ਬੁਖਲਾਈ -ਬਰਜਿੰਦਰ ਸਿੰਘ ਬੱਬਲੂ

ਸਮਰਾਲਾ, 20 ਨਵੰਬਰ (ਕੁਲਵਿੰਦਰ ਸਿੰਘ)-ਯੂਥ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਬਰਜਿੰਦਰ ਸਿੰਘ ਬੱਬਲੂ ਨੇ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਦੱਸਿਆ ਕਿ ਅਕਾਲੀ ਦਲ ਦਾ ਬੀ. ਜੇ. ਪੀ. ਨਾਲੋਂ ਗੱਠਜੋੜ ਖ਼ਤਮ ਹੋਣ ਉਪਰੰਤ ਹੀ ਕੇਂਦਰ 'ਚ ਬੈਠੀ ਬੀ. ਜੇ. ਪੀ. ਨੇ ਅਕਾਲੀ ਦਲ 'ਤੇ ਨਿਸ਼ਾਨਾਂ ਸਾਧਦੇ ਹੋਏ ਬੀਤੇ ਦਿਨੀਂ ਅਕਾਲੀ ਦਲ ਦੇ ਸੀਨੀਅਰ ਯੂਥ ਲੀਡਰ ਬਿਕਰਮ ਸਿੰਘ ਮਜੀਠੀਆ ਦੀ ਕੇਂਦਰੀ ਸੁਰੱਖਿਆ ਨੂੰ ਵਾਪਸ ਲੈ ਲਿਆ ਹੈ, ਜੋ ਕਿ ਮੰਦਭਾਗਾ ਵਰਤਾਰਾ ਹੈ | ਉਨ੍ਹਾਂ ਕਿਹਾ ਕਿ ਸੀਨੀਅਰ ਯੂਥ ਲੀਡਰ ਮਜੀਠੀਆ ਕਾਫ਼ੀ ਲੰਬੇ ਸਮੇਂ ਤੋਂ ਅਕਾਲੀ ਦਲ ਦੇ ਇਸੇ ਅਹੁਦੇ 'ਤੇ ਲਗਾਤਾਰ ਬਿਰਾਜਮਾਨ ਹਨ, ਪ੍ਰੰਤੂ ਭਾਈਵਾਲ ਟੁੱਟਣ ਤੋਂ ਬਾਅਦ ਬੀ. ਜੇ. ਪੀ. ਸਰਕਾਰ ਦੀਆਂ ਨਾਕਾਮੀਆਂ ਜੱਗ ਜ਼ਾਹਿਰ ਹੋਣ ਲੱਗ ਪਈ ਹੈ | ਉਨ੍ਹਾਂ ਕਿਹਾ ਕਿ ਸੂਬੇ 'ਚ ਕਾਂਗਰਸ ਤੇ ਬੀ. ਜੇ. ਪੀ. ਦੀ ਨੇੜਤਾ ਦੇ ਪ੍ਰਤੱਖ ਪ੍ਰਮਾਣ ਵੀ ਜਲਦ ਹੀ ਲੋਕਾਂ ਦੇ ਸਾਹਮਣੇ ਆਉਣ ਲੱਗ ਜਾਣਗੇ | ਉਨ੍ਹਾਂ ਗੱਲਬਾਤ ਦੌਰਾਨ ਦੱਸਿਆ ਕਿ ਇਹ ਕੇਂਦਰ ਸਰਕਾਰ ਵਲੋਂ ਸੀਨੀ. ਲੀਡਰ ਮਜੀਠੀਆ ਦੀ ਜੈਡ ਸੁਰੱਖਿਆ ਵਾਪਸ ਲੈਣੀ ਸਿਆਸਤ ਦਾ ਨਤੀਜਾ ਹੈ ਜੋ ਕਿ ਕੇਂਦਰ ਸਰਕਾਰ ਦਾ ਸਹੀ ਵਤੀਰਾ ਨਹੀਂ ਹੈ |

ਮਾਛੀਵਾੜਾ 'ਚ ਫਿਰ ਕੋਰੋਨਾ ਦੀ ਦਸਤਕ, ਇਕੋ ਪਰਿਵਾਰ ਦੇ 5 ਮੈਂਬਰ ਆਏ ਪਾਜ਼ੀਟਿਵ

ਮਾਛੀਵਾੜਾ ਸਾਹਿਬ, 20 ਨਵੰਬਰ (ਮਨੋਜ ਕੁਮਾਰ)-ਕਾਫ਼ੀ ਵਿਰਾਮ ਤੋਂ ਬਾਦ ਇਕ ਵਾਰ ਫਿਰ ਕੋਰੋਨਾ ਦੀ ਦਸਤਕ ਨੇ ਮਾਛੀਵਾੜਾ ਵਾਸੀਆਂ ਦੀ ਚਿੰਤਾ ਵਧਾ ਦਿੱਤੀ ਹੈ | ਸ਼ਹਿਰ ਦੇ ਨਜ਼ਦੀਕ ਕੁਹਾੜਾ ਰੋਡ 'ਤੇ ਪੈਂਦੇ ਪਿੰਡ ਦੇ ਇਕੋ ਪਰਿਵਾਰ ਦੇ 5 ਮੈਂਬਰਾਂ ਵਿਚ ਕੋਰੋਨਾ ਦੀ ਪੁਸ਼ਟੀ ...

ਪੂਰੀ ਖ਼ਬਰ »

ਡੀ. ਪੀ. ਐੱਸ. ਖੰਨਾ ਨੇ ਆਨਲਾਈਨ ਮਨਾਇਆ 10ਵਾਂ ਸਥਾਪਨਾ ਦਿਵਸ

ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਦਿੱਲੀ ਪਬਲਿਕ ਸਕੂਲ ਖੰਨਾ ਵਲੋਂ ਆਪਣਾ 10ਵਾਂ ਸਥਾਪਨਾ ਦਿਵਸ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਆਨਲਾਈਨ ਮਨਾਇਆ ਗਿਆ | 9 ਵਾਰ ਵਰਲਡ ਬਿਲੀਅਰਡਜ ਚੈਂਪੀਅਨ ਰਹਿ ਚੁੱਕੇ ਗੀਤ ਸੇਠੀ ਨੇ ਮੁੱਖ ਮਹਿਮਾਨ ਵਜੋਂ ਸਮਾਰੋਹ ਵਿਚ ਸ਼ਿਰਕਤ ...

ਪੂਰੀ ਖ਼ਬਰ »

ਮੋਬਾਈਲ ਟਾਵਰ ਦੀ ਪਾਵਰ ਕੇਬਲ ਚੋਰੀ, ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ

ਖੰਨਾ, 20 ਨਵੰਬਰ (ਮਨਜੀਤ ਸਿੰਘ ਧੀਮਾਨ) - ਮੋਬਾਈਲ ਟਾਵਰ ਦੀ ਪਾਵਰ ਕੇਬਲ ਤਾਰ ਚੋਰੀ ਕਰਨ ਦੇ ਮਾਮਲੇ 'ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 457/380 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸਚਿਤ ਕੁਮਾਰ ਵਾਸੀ ਮੋਹਾਲੀ ਨੇ ਦੱਸਿਆ ਕਿ ਮੈਂ ਟਾਵਰ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਭਜਾਉਣ ਦੇ ਦੋਸ਼ 'ਚ ਨਾ-ਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਖੰਨਾ, 20 ਨਵੰਬਰ (ਮਨਜੀਤ ਸਿੰਘ ਧੀਮਾਨ)- ਨਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ, ਵਰਗਲਾ ਕੇ ਲੈ ਜਾਣ ਦੇ ਦੋਸ਼ 'ਚ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਨੇ ਦੱਸਿਆ ਕਿ ਲੜਕੀ ਦੇ ਪਿਤਾ ...

ਪੂਰੀ ਖ਼ਬਰ »

ਟਰਾਂਸਪੋਰਟਰਾਂ, ਸਿਆਸਤਦਾਨਾਂ ਤੇ ਕਬੱਡੀ ਖਿਡਾਰੀਆਂ ਦਾ ਪਿੰਡ ਬੁਆਣੀ

ਮਨਜੀਤ ਸਿੰਘ ਗਿੱਲ 9814510023 ਦੋਰਾਹਾ- ਪਿੰਡ ਬੁਆਣੀ ਸ਼ੇਰ ਸ਼ਾਹ ਸੂਰੀ ਮਾਰਗ ਤੋਂ ਲਗਪਗ 7 ਕਿੱਲੋਮੀਟਰ 'ਤੇ ਨਹਿਰ ਸਰਹਿੰਦ ਦੀਆਂ ਤਿੰਨ ਬਰਾਂਚਾਂ ਦੇ ਵਿਚਕਾਰ ਸਥਿਤ ਹੈ | ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਫੱਗਣ 1675 (ਸੰਨ 1621 ਈਸਵੀ) ਨੂੰ ਇਸ ਇਲਾਕੇ ਵਿਚ ਵਿਚਰਨ ਤੋਂ ...

ਪੂਰੀ ਖ਼ਬਰ »

ਜੀ. ਟੀ. ਰੋਡ ਦੇ ਧਸੇ ਪੁਲ ਦੀ ਮੁਰੰਮਤ ਕਾਰਨ ਸੜਕਾਂ 'ਤੇ ਲੱਗੇ ਕਈ ਕਿੱਲੋਮੀਟਰ ਦੇ ਜਾਮ

ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਕੁੱਝ ਦਿਨ ਪਹਿਲਾਂ ਖੰਨਾ ਜੀ. ਟੀ. ਰੋਡ ਦਾ ਇਕ ਪੁਲ਼ ਦੇ ਧਸਣ ਦੇ ਬਾਅਦ ਹੁਣ ਉਸ ਦੀ ਮੁਰੰਮਤ ਦਾ ਕੰਮ ਸ਼ੁਰੂ ਹੋਣਾ ਵੀ ਖੰਨਾ ਵਾਸੀਆਂ ਅਤੇ ਖੰਨਾ ਪੁਲਿਸ ਲਈ ਇਕ ਵੱਡੀ ਚੁਨੌਤੀ ਬਣ ਕੇ ਸਾਹਮਣੇ ਆਇਆ ਹੈ | ਅੱਜ ਟਰੈਫ਼ਿਕ ਨੂੰ ਹਾਈਵੇ ...

ਪੂਰੀ ਖ਼ਬਰ »

ਐੱਸ. ਡੀ. ਓ. ਪੰਧੇਰ ਪਾਵਰਕਾਮ ਵਿਭਾਗ ਵਲੋਂ ਵਧੀਆ ਸੇਵਾਵਾਂ ਲਈ ਸਨਮਾਨਿਤ

ਡੇਹਲੋਂ, 20 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਰਾਜ ਪਾਵਰਕਾਮ ਲਿਮਟਿਡ ਵਲੋਂ ਆਪਣੇ ਮੁਲਾਜ਼ਮਾਂ ਨੂੰ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਬਦਲੇ ਉਨ੍ਹਾਂ ਦੀ ਹੌਸਲਾ ਅਫਜਾਈ ਲਈ ਵਿਸ਼ੇਸ਼ ਸਨਮਾਨ ਦੇਣ ਸਬੰਧੀ ਮੁਹਿੰਮ ਵਿੱਢੀ ਗਈ ਹੈ | ਇਸੇ ਮੁਹਿੰਮ ਤਹਿਤ ...

ਪੂਰੀ ਖ਼ਬਰ »

ਹੁਕਮਰਾਨ ਧਿਰ ਦੇ ਬਲਾਕ ਪ੍ਰਧਾਨ ਨੇ ਐੱਸ. ਡੀ. ਐਮ. ਤੋਂ ਅਮਲੋਹ ਰੋਡ ਅਤੇ ਲਲਹੇੜੀ ਰੋਡ ਦੀ ਮੁਰੰਮਤ ਦੀ ਕੀਤੀ ਮੰਗ

ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਸ਼ਹਿਰ ਦੀਆਂ ਦੋ ਮੁੱਖ ਸੜਕਾਂ ਅਮਲੋਹ ਰੋਡ ਅਤੇ ਲਲਹੇੜੀ ਰੋਡ ਦੀ ਹਾਲਤ ਕਈ ਮਹੀਨਿਆਂ ਤੋਂ ਖ਼ਰਾਬ ਹੋਣ ਦੇ ਖ਼ਿਲਾਫ਼ ਹੁਕਮਰਾਨ ਕਾਂਗਰਸ ਦੇ ਬਲਾਕ ਪ੍ਰਧਾਨ ਜਤਿੰਦਰ ਪਾਠਕ ਨੇ ਐੱਸ. ਡੀ. ਐਮ. ਖੰਨਾ ਅਤੇ ਨਗਰ ਕੌਾਸਲ ਦੇ ਪ੍ਰਸ਼ਾਸਕ ...

ਪੂਰੀ ਖ਼ਬਰ »

ਗੁਰਦੇਵ ਲਾਪਰਾਂ, ਟਿੱਕਾ ਅਤੇ ਕਮਲ ਸਿਆੜ੍ਹ ਨੇ ਇਕ ਸਦੀ ਵੇਖ ਚੁੱਕੀ ਮਾਤਾ ਨਸੀਬ ਕੌਰ ਸਹਾਰਨ ਮਾਜਰਾ ਤੋਂ ਲਿਆ ਅਸ਼ੀਰਵਾਦ

ਮਲੌਦ, 20 ਨਵੰਬਰ (ਸਹਾਰਨ ਮਾਜਰਾ)-ਰਾਜਨੀਤਕ ਰੁਝੇਵਿਆਂ ਤੋਂ ਸਮਾਂ ਕੱਢਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ, ਪੰਜਾਬ ਲਘੂ ਉਦਯੋਗ ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਅਤੇ ਮਾਰਕੀਟ ਕਮੇਟੀ ਮਲੌਦ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਮੈਂਬਰਾਂ ਦੀ ਜ਼ਮੀਰ ਜਗਾਉਣ ਲਈ ਅਕਾਲੀ ਦਲ (ਅ) ਨੇ ਪਹੁੰਚਾਏ ਯਾਦ ਪੱਤਰ

ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਸ਼ੋ੍ਰਮਣੀ ਅਕਾਲੀ ਦਲ (ਅ) ਅਤੇ ਸਮੁੱਚੀਆਂ ਪੰਥਕ ਜਥੇਬੰਦੀਆਂ ਵਲੋਂ ਖੰਨਾ, ਪਾਇਲ ਅਤੇ ਸਮਰਾਲਾ ਦੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੂੰ ਐੱਸ. ਜੀ. ਪੀ. ਸੀ. ਪ੍ਰਧਾਨ, ਅਹੁਦੇਦਾਰ ਅਤੇ ਅੰਤਰਿਗ ਕਮੇਟੀ ਦੇ ਮੈਂਬਰਾਂ ਦੇ ਨਾਂਅ ...

ਪੂਰੀ ਖ਼ਬਰ »

ਭਗਤ ਨਾਮਦੇਵ ਦੇ 750ਵੇਂ ਪ੍ਰਕਾਸ਼ ਦਿਹਾੜੇ 'ਤੇ ਸਮਾਗਮ ਕੱਲ੍ਹ

ਮਲੌਦ, 20 ਨਵੰਬਰ (ਸਹਾਰਨ ਮਾਜਰਾ)-ਭਗਤ ਨਾਮਦੇਵ ਜੀ ਦੇ 750ਵੇਂ ਪ੍ਰਕਾਸ਼ ਦਿਹਾੜੇ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਸਾਹਿਬ ਸੇਖਾ ਰੋਡ ਮਲੌਦ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਏ ਜਾ ਰਹੇ ਹਨ | ਪ੍ਰਧਾਨ ਮਾਸਟਰ ਕਰਨੈਲ ਸਿੰਘ ਅਤੇ ਸੁਰਿੰਦਰਪਾਲ ਸਿੰਘ ਟੋਨੀ ਨੇ ...

ਪੂਰੀ ਖ਼ਬਰ »

22 ਨਵੰਬਰ ਖੰਨਾ ਅਤੇ 23 ਨਵੰਬਰ ਨੂੰ ਸਮਰਾਲਾ ਵਿਖੇ ਮਿਲਣਗੀਆਂ ਅਤੇ ਅੱਧੇ ਮੁੱਲ 'ਤੇ ਕੰਨ ਦੀਆਂ ਮਸ਼ੀਨਾਂ

• ਈਕੋ ਸਾਊ ਾਡ ਇੰਟਰਨੈਸ਼ਨਲ ਵਲੋਂ ਘੱਟ ਸੁਣਾਈ ਦੇਣ ਵਾਲਿਆਂ ਲਈ ਮੁਫ਼ਤ ਹਿਅਰਿੰਗ ਜਾਂਚ ਕੈਂਪ ਖੰਨਾ, 20 (ਅ.ਬ.)-22-ਨਵੰਬਰ-ਐਤਵਾਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਮੇਨ ਹਾਈਵੇ ਖੰਨਾ ਅਤੇ 23 ਨਵੰਬਰ ਦਿਨ ਸੋਮਵਾਰ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੇਨ ...

ਪੂਰੀ ਖ਼ਬਰ »

ਖੇੜਾ ਵਿਖੇ ਵਿਧਾਇਕ ਕੇ. ਡੀ. ਵੈਦ ਨੇ 5 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਵੰਡੇ

ਡੇਹਲੋਂ, 20 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਨੇ ਪਿੰਡ ਖੇੜਾ ਵਿਖੇ ਸਮਾਗਮ ਦੌਰਾਨ 5 ਪਿੰਡਾਂ ਦੀਆਂ ਪੰਚਾਇਤਾਂ ਨੂੰ 25 ਲੱਕ ਰੁਪਏ ਦੇ ਵਿਕਾਸ ਕਾਰਜਾਂ ਲਈ ਚੈੱਕ ਵੰਡੇ | ਉਨ੍ਹਾਂ ਖੇੜਾ, ਲਹਿਰਾ, ਸਾਇਆਂ ...

ਪੂਰੀ ਖ਼ਬਰ »

ਅਕਾਲੀ ਦਲ (ਡੀ) ਦੇ ਯੂਥ ਵਿੰਗ ਦਾ ਕੌਮੀ ਕੋਆਰਡੀਨੇਸ਼ਨ ਕਮੇਟੀ ਦਾ ਮੈਂਬਰ ਬਣਨ 'ਤੇ ਰੁਪਾਲੋਂ ਸਨਮਾਨਿਤ

ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਬਣੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਵਲੋਂ ਪਾਰਟੀ ਦੀਆਂ ਨੀਤੀਆਂ ਨੂੰ ਨੌਜਵਾਨ ਤੱਕ ਪਹੁੰਚਣ ਲਈ ਪਾਰਟੀ ਵਲੋਂ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਵਿਚ ਪਾਰਟੀ ਦੇ ਯੂਥ ਵਿੰਗ ...

ਪੂਰੀ ਖ਼ਬਰ »

ਹਲਕਾ ਗਿੱਲ 'ਚ ਅਕਾਲੀ ਦਲ ਵਲੋਂ 24 ਦਾ ਪ੍ਰੋਗਰਾਮ ਮੁਲਤਵੀ

ਡੇਹਲੋਂ, 20 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਗਿੱਲ ਅੰਦਰ ਸ਼੍ਰੋਮਣੀ ਅਕਾਲੀ ਦਲ ਵਲੋਂ 24 ਨਵੰਬਰ ਨੰੂ ਬੀਬੀ ਹਰਸਿਮਰਤ ਕੌਰ ਬਾਦਲ ਦੀ ਆਮਦ 'ਤੇ ਹੋਣ ਵਾਲਾ ਪੋ੍ਰਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਸਬੰਧੀ ਹਲਕਾ ਇੰਚਾਰਜ ਸਾਬਕਾ ਵਿਧਾਇਕ ਦਰਸ਼ਨ ...

ਪੂਰੀ ਖ਼ਬਰ »

ਮੋਦੀ ਸਰਕਾਰ ਕਿਸਾਨਾਂ ਪ੍ਰਤੀ ਗੰਭੀਰ ਨਹੀਂ- ਬੈਨੀਪਾਲ, ਭੱਟੀ

ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਕਰਕੇ ਕਿਸਾਨੀ 'ਤੇ ਖ਼ਤਰੇ ਦੇ ਬੱਦਲ ਮੰਡਰਾ ਰਹੇ ਹਨ, ਜਦੋਂ ਤੱਕ ਮੋਦੀ ਸਰਕਾਰ ਇਹ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ, ਸਾਡਾ ਸੰਘਰਸ਼ ਤੇ ਭੁੱਖ ਹੜਤਾਲ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੀ ਖੰਨਾ ਸੰਸਥਾ ਆਪਣੇ ਸ਼ਾਨਦਾਰ ਨਤੀਜਿਆਂ ਲਈ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ-ਡੱਲਾ

ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ) - ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਸਿਹਤ ਵਿਭਾਗ ਦੇ ਨਿਯਮਾਂ ਤਹਿਤ ਖੁੱਲੇ੍ਹ ਸੈਂਟਰਾਂ ਅਧੀਨ ਮੈਕਰੋ ਗਲੋਬਲ ਜੋ ਕਿ ਪੰਜਾਬ ਦੀ ਸਭ ਤੋਂ ਪ੍ਰਸਿੱਧ ਆਈਲੈਟਸ ਸੰਸਥਾ ਹੈ ਵਿਚ ਆਈਲੈਟਸ ਦੀਆਂ ਕਲਾਸਾਂ ਮੁੜ ਤੋਂ ਬਹਾਲ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਤੇ ਪੈਨਸ਼ਨਰ 25 ਨੂੰ ਕਰਨਗੇ ਮੋਤੀ ਮਹਿਲ ਵੱਲ ਰੋਸ ਮਾਰਚ-ਖੰਨਾ, ਸ਼ਰਮਾ

ਗੁਰਦਾਸਪੁਰ, 20 ਨਵੰਬਰ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਖੰਨਾ ਤੇ ਸਕੱਤਰ ਪੰਜਾਬ ਰਮੇਸ਼ ਸ਼ਰਮਾ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਪਾਵਰਕਾਮ ਪ੍ਰਬੰਧਕਾਂ ਵਲੋਂ ਜਾਇੰਟ ਫੋਰਮ ਪੰਜਾਬ ਨਾਲ ਸਮਝੌਤਾ ਕਰਕੇ ਮੁਲਾਜ਼ਮਾਂ ਦੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX