ਤਾਜਾ ਖ਼ਬਰਾਂ


ਸੰਦੀਪ ਸਿੰਗਲਾ ਦੀ ਮੌਤ ਨਾਲ "ਆਪ" 'ਚ ਸ਼ੋਕ ਦੀ ਲਹਿਰ
. . .  5 minutes ago
ਸੰਗਰੂਰ 11 ਮਈ (ਧੀਰਜ ਪਸ਼ੋਰੀਆ) - ਧੂਰੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਸਿੰਗਲਾ ਅਤੇ ਓੁਸ ਦੇ ਦੋ ਸਾਥੀਆਂ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਹੋਈ ਮੌਤ ਨਾਲ "ਆਪ" ਵਿਚ ਸ਼ੋਕ ਦੀ ਲਹਿਰ ...
ਵਿਸ਼ਵ ਹਿੰਦੂ ਪ੍ਰੀਸ਼ਦ ਦਾ ਨੇਤਾ ਨਕਲੀ ਰੈਮਡੇਸਿਵਿਰ ਦਵਾਈ ਦਾ ਗਿਰੋਹ ਚਲਾਉਣ ਦੇ ਦੋਸ਼ 'ਚ ਕਾਬੂ
. . .  22 minutes ago
ਜਬਲਪੁਰ, 11 ਮਈ - ਮੱਧ ਪ੍ਰਦੇਸ਼ ਵਿਚ ਜਬਲਪੁਰ ਦੇ ਇਕ ਹਸਪਤਾਲ ਦੇ ਡਾਇਰੈਕਟਰ ਸਮੇਤ ਚਾਰ ਲੋਕਾਂ ਨੂੰ ਨਕਲੀ ਰੈਮਡੇਸਿਵਿਰ ਦਵਾਈ ਖਰੀਦਣ ਤੇ ਮਰੀਜ਼ਾਂ ਨੂੰ ਦੇਣ ਦੇ ਦੋਸ਼ ਵਿਚ ਗ੍ਰਿਫ਼ਤਾਰ...
ਅਮਰੀਕਾ ਵਿਚ 13 ਮਈ ਤੋਂ 12 ਤੋਂ 15 ਸਾਲ ਦੇ ਬੱਚਿਆਂ ਨੂੰ ਲਾਈ ਜਾ ਸਕਦੀ ਹੈ ਕੋਰੋਨਾ ਵੈਕਸੀਨ
. . .  about 1 hour ago
ਵਾਸ਼ਿੰਗਟਨ, 11 ਮਈ - ਅਮਰੀਕਾ ਵਿਚ ਹੁਣ 12 ਸਾਲ ਤੋਂ 15 ਦੇ ਬੱਚਿਆਂ ਨੂੰ ਵੀ ਕੋਵਿਡ ਵੈਕਸੀਨ ਦਿੱਤੀ ਜਾਵੇਗੀ। ਰਿਪੋਰਟਾਂ ਅਨੁਸਾਰ ਜਿਸ ਦੀ ਸ਼ੁਰੂਆਤ 13 ਮਈ ਤੋਂ ਹੋ ਸਕਦੀ ਹੈ। ਅਮਰੀਕੀ ਕਾਨੂੰਨੀ ਘਾੜਿਆਂ ਨੇ ਫਾਈਜ਼ਰ-ਬਾਇਓਐਨਟੈੱਕ...
ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 1 hour ago
ਸ੍ਰੀਨਗਰ, 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਸਥਿਤ ਵਾਈਲੋ ਤੇ ਕੋਕੇਰਨਾਗ ਇਲਾਕੇ ਵਿਚ ਚੱਲ ਰਹੀ ਮੁੱਠਭੇੜ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ ਹੈ। ਇਹ ਅੱਤਵਾਦੀ ਲਕਸ਼ਰ-ਏ-ਤਾਇਬਾ...
ਕਾਰ ਤੇ ਟਰੱਕ ਦਰਮਿਆਨ ਵਾਪਰੇ ਹਾਦਸੇ 'ਚ 3 ਨੌਜਵਾਨਾਂ ਦੀ ਮੌਤ
. . .  about 1 hour ago
ਖਮਾਣੋਂ (ਫ਼ਤਿਹਗੜ੍ਹ ਸਾਹਿਬ) , 11 ਮਈ (ਮਨਮੋਹਣ ਸਿੰਘ ਕਲੇਰ) - ਬੀਤੀ ਰਾਤ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਇਕ ਟਰੱਕ ਅਤੇ ਕਾਰ ਦਰਮਿਆਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਧੂਰੀ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ...
ਅੱਜ ਦਾ ਵਿਚਾਰ
. . .  about 2 hours ago
ਮੁੰਬਈ : ਸਲਮਾਨ ਖ਼ਾਨ ਦੀਆਂ ਭੈਣਾਂ ਅਲਵੀਰਾ ਤੇ ਅਰਪਿਤਾ ਵੀ ਕੋਰੋਨਾ ਪਾਜ਼ੀਟਿਵ
. . .  1 day ago
ਭੋਪਾਲ : ਭਾਜਪਾ ਵਿਧਾਇਕ ਅਤੇ ਸਾਬਕਾ ਮੰਤਰੀ ਜੁਗਲ ਕਿਸ਼ੋਰ ਬਾਗੜੀ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਨਵੀਂ ਦਿੱਲੀ : ਜੋਸ ਜੇ ਕਟੂਰ ਬਣੇ ਰਿਜ਼ਰਵ ਬੈਂਕ ਆਫ ਇੰਡੀਆ ਦੇ ਨਵੇਂ ਕਾਰਜਕਾਰੀ ਨਿਰਦੇਸ਼ਕ
. . .  1 day ago
ਪੰਜਾਬ ਦੇ ਐਨ.ਐੱਚ.ਐੱਮ. ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਨ ਲਈ ਪੱਤਰ ਜਾਰੀ
. . .  1 day ago
ਲੋਹੀਆਂ ਖ਼ਾਸ, 10 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਸਰਕਾਰ ਦੇ ਰਾਸ਼ਟਰੀ ਸਿਹਤ ਮਿਸ਼ਨ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੱਤਰ ਨੰ: ਐਨ.ਐਨ.ਐੱਮ./ਪੀ.ਬੀ./21/68125 ਮਿਤੀ 10/5/2021 ਰਾਹੀਂ ਨੈਸ਼ਨਲ ਹੈਲਥ ...
ਚੰਡੀਗੜ੍ਹ 'ਚ ਵਧਿਆ ਇਕ ਹਫ਼ਤੇ ਲਈ ਕੋਰੋਨਾ ਕਰਫ਼ਿਊ
. . .  1 day ago
ਚੰਡੀਗੜ੍ਹ, ਚੰਡੀਗੜ੍ਹ ,10 ਮਈ {ਮਨਜੋਤ ਸਿੰਘ}- ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਕੋਰੋਨਾ ਕਰਫ਼ਿਊ ਨੂੰ ਇਕ ਹੋਰ ਹਫਤੇ ਲਈ ਵਧਾ ਦਿੱਤਾ ਗਿਆ ਹੈ। ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਚੰਡੀਗੜ੍ਹ ਵਿਚ ਰਾਤ ਦਾ ...
ਐੱਸ. ਆਈ. ਟੀ. ਵਲੋਂ ਕੋਟਕਪੂਰਾ ਮਾਮਲੇ ਦੀ ਜਾਂਚ ਵਿਚ ਹੋਰ ਸਬੂਤ ਜੁਟਾਉਣ ਲਈ ਈਮੇਲ ਤੇ ਵਟਸਐਪ ਨੰਬਰ ਜਾਰੀ
. . .  1 day ago
ਚੰਡੀਗੜ੍ਹ,10 ਮਈ-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੇ ਪੰਜਾਬ ਸਰਕਾਰ ਵੱਲੋਂ ਗਠਿਤ ਨਵੀਂ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਨੇ ਕੋਟਕਪੂਰਾ ਦੀਆਂ ਘਟਨਾਵਾਂ 'ਤੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਮਾਮਲੇ ਸਬੰਧੀ ਢੁਕਵੇਂ ...
ਵੈਨਕੋਵਰ ਏਅਰਪੋਰਟ ਅੰਦਰ ਗੈਂਗਸਟਰ ਕਰਮਨ ਗਰੇਵਾਲ ਦੀ ਗੋਲ਼ੀਆਂ ਮਾਰ ਕੇ ਹੱਤਿਆ
. . .  1 day ago
ਵੈਨਕੋਵਰ , 10 ਮਈ }ਸਤਪਾਲ ਸਿੰਘ ਜੌਹਲ} -ਵੈਨਕੋਵਰ ਏਅਰਪੋਰਟ ਅੰਦਰ ਕੱਲ੍ਹ ਯੂ.ਐਨ. ਗੈਂਗ ਦੇ ਗੈਂਗਸਟਰ ਕਰਮਨ ਗਰੇਵਾਲ (28) ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰਨ ਮਗਰੋਂ ਦੋ ਹਮਲਾਵਰ ਫਰਾਰ ਹੋਣ ਦੀ ਖ਼ਬਰ ...
ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 10 ਮਈ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਊਣ ਨਾਲ ਕੁੱਲ ਗਿਣਤੀ 36712...
ਪਠਾਨਕੋਟ ਵਿਚ ਕੋਰੋਨਾ ਦੇ 409 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 10 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 4 ਮੌਤਾਂ, 350 ਨਵੇਂ ਕੇਸ ਆਏ
. . .  1 day ago
ਮਾਨਸਾ, 10 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ - ਦਿਨ ਵਧ ਰਿਹਾ ਹੈ। ਅੱਜ ਜਿੱਥੇ ਇਸ ਵਾਇਰਸ ਨਾਲ 4 ਜਣਿਆਂ ਦੀ ਮੌਤ ਹੋ ਗਈ ਹੈ...
ਲੁਧਿਆਣਾ ਵਿਚ ਕੋਰੋਨਾ ਨਾਲ 46 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 46 ਮੌਤਾਂ ਹੋ ਗਈਆਂ ਹਨ, ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਨਾਲ ਇਕ ਮੌਤ ,119 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 10 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਅੱਜ ਕੋਰੋਨਾ ਨਾਲ ਇਕ ਹੋਰ ਜੀਵਨ ਮੌਤ ਦੀ ਭੇਟ ਚੜ੍ਹ ਗਿਆ । ਅੱਜ ਸਿਹਤ ਵਿਭਾਗ ਵਲੋਂ...
ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ ਸਿੰਘ ਚੰਨੀ ਸਮੇਤ ਗੁਰਪ੍ਰੀਤ ਕਾਂਗੜ ਦੀ ਮੁਲਾਕਾਤ
. . .  1 day ago
ਚੰਡੀਗੜ੍ਹ , 10 ਮਈ ( ਸੁਰਿੰਦਰਪਾਲ ਸਿੰਘ ) - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ...
ਦੋਰਾਹਾ ਜੀ. ਟੀ. ਰੋਡ ਪੁਲਿਸ ਨਾਕੇ ਤੋਂ ਇਕ ਪੁਲਿਸ ਮੁਲਾਜ਼ਮ ਨੂੰ ਜ਼ਖ਼ਮੀ ਕਰ ਕੇ ਚਾਰ ਅਣਪਛਾਤੇ ਨੌਜਵਾਨ ਅਸਲਾ ਖੋਹ ਕੇ ਫ਼ਰਾਰ
. . .  1 day ago
ਦੋਰਾਹਾ, 10 ਮਈ (ਜਸਬੀਰ ਝੱਜ) - ਦੋਰਾਹਾ ਵਿਖੇ ਪੁਲਿਸ ਨਾਕੇ ਤੋਂ ਅਣਪਛਾਤੇ ਚਾਰ ਨੌਜਵਾਨ ਪੁਲਿਸ ਕਰਮਚਾਰੀ ਨੂੰ ਜ਼ਖਮੀ ਕਰ ਕੇ ਅਤੇ ਉਸ ਦਾ ਸਰਵਿਸ ਰਿਵਾਲਵਰ ਖੋਹ ਕੇ ਫ਼ਰਾਰ ਹੋ ਗਏ। ਜਿਸ ਦੇ ਬਾਰੇ ਮੌਕੇ ਉੱਤੇ ਐੱਸ. ਪੀ. ਡੀ. ...
ਕੋਰੋਨਾ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਲਈ ਚਾਰ ਆਰਜ਼ੀ ਜੇਲ੍ਹਾਂ ਤਿਆਰ
. . .  1 day ago
ਲੁਧਿਆਣਾ , 10 ਮਈ - ਕੋਰੋਨਾ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਲਈ ਚਾਰ ਆਰਜ਼ੀ ਜੇਲ੍ਹਾਂ ਬਹਾਦਰ ਕੇ ਰੋਡ 'ਤੇ ਸਥਿਤ ਨਿਊ ਐਸ. ਡੀ. ਸਕੂਲ...
ਜਨਤਾ ਆਪਣੇ ਘਰਾਂ ਵਿਚ ਰਹਿ ਕੇ ਪ੍ਰਸ਼ਾਸਨ ਦਾ ਸਾਥ ਦੇਵੇ - ਐਸ.ਪੀ ਗੌਰਵ ਤੂਰਾ
. . .  1 day ago
ਜੰਡਿਆਲਾ ਗੁਰੂ, 10 ਮਈ - (ਰਣਜੀਤ ਸਿੰਘ ਜੋਸਨ) - ਜ਼ਿਲ੍ਹਾ ਸਾਂਝ ਕੇਂਦਰ ਅੰਮ੍ਰਿਤਸਰ ਦਿਹਾਤੀ ਅਤੇ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਲੋਂ ਐਸ. ਪੀ. (ਡੀ) ਗੌਰਵ ਤੂਰਾ ਦੀ ਅਗਵਾਈ ਹੇਠ...
ਮਾਛੀਵਾੜਾ ਵਿਚ ਕੋਰੋਨਾ ਦੀ ਰਫ਼ਤਾਰ ਵਧੀ, ਆਂਕੜਾ 100 ਤੋ ਪਾਰ, 3 ਦੀ ਮੌਤ
. . .  1 day ago
ਮਾਛੀਵਾੜਾ ਸਾਹਿਬ, 10 ਮਈ (ਮਨੋਜ ਕੁਮਾਰ) - ਕੋਰੋਨਾ ਦੀ ਵੱਧ ਰਹੀ ਰਫ਼ਤਾਰ ਦਾ ਆਲਮ ਇਹ ਹੈ ਕਿ ਮਾਛੀਵਾੜਾ ਇਲਾਕੇ ਵਿਚ ਮਹਿਜ਼ ਦੋ ਦਿਨਾਂ ਵਿਚ ਹੀ...
ਕੋਟਲਾ ਵਿਚ ਡਰੋਨ ਨਾਲ ਰੱਖੀ ਜਾ ਰਹੀ ਨਜ਼ਰ
. . .  1 day ago
ਡਮਟਾਲ, 10 ਮਈ ( ਰਾਕੇਸ਼ ਕੁਮਾਰ ) - ਪੁਲਿਸ ਚੌਕੀ ਕੋਟਲਾ ਵਲੋਂ ਕਰਫ਼ਿਊ ਵਿਚ ਜਨਤਾ ਉੱਤੇ ਨਜ਼ਰ ਰੱਖਣ ਲਈ ਡਰੋਨ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ । ਜ਼ਿਕਰਯੋਗ ਹੈ ਕਿ...
ਤਿੰਨੇ ਮੈਡੀਕਲ ਕਾਲਜਾਂ ਵਿਚ 540 ਦੇ ਕਰੀਬ ਨਰਸਾਂ ਦੀ ਭਰਤੀ ਜਾਰੀ - ਸੋਨੀ
. . .  1 day ago
ਅੰਮ੍ਰਿਤਸਰ 10 ਮਈ, (ਸੁਰਿੰਦਰਪਾਲ ਸਿੰਘ ਵਰਪਾਲ) - ਜ਼ਿਲ੍ਹੇ ਅੰਦਰ ਕੋਵਿਡ-19 ਦੀ ਸਥਿਤੀ ਨੂੰ ਲੈ ਕੇ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵਲੋਂ ਡਾਕਟਰਾਂ,...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਿਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਬਰਨਾਲਾ

ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਬਰਨਾਲਾ-ਬਾਜਾਖਾਨਾ ਮਾਰਗ ਕੀਤਾ ਜਾਮ

ਬਰਨਾਲਾ, 20 ਨਵੰਬਰ (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਬਲਾਕ ਸ਼ਹਿਣਾ ਵਲੋਂ ਜ਼ਿਲ੍ਹੇ ਅੰਦਰ ਲੱਗਦੇ ਬਿਜਲੀ ਦੇ ਕੱਟਾਂ ਦੇ ਰੋਸ ਵਜੋਂ ਬਰਨਾਲਾ-ਬਾਜਾਖਾਨਾ ਮੱੁਖ ਮਾਰਗ 'ਤੇ ਰਿਲਾਇੰਸ ਸਮਾਰਟ ਸੁਪਰ ਸਟੋਰ ਸਾਹਮਣੇ ਧਰਨਾ ਦੇ ਕੇ ਪੰਜਾਬ ਸਰਕਾਰ ਤੇ ਪਾਵਰਕਾਮ ਵਿਭਾਗ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਭੋਲਾ ਸਿੰਘ ਛੰਨਾ, ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ ਢਿੱਲਵਾਂ, ਹਰਮੰਡਲ ਸਿੰਘ ਜੋਧਪੁਰ, ਗੁਰਚਰਨ ਸਿੰਘ ਅਲਕੜਾ, ਇਕਾਈ ਪ੍ਰਧਾਨ ਮੇਜਰ ਸਿੰਘ ਸੰਘੇੜਾ, ਇਕਾਈ ਪ੍ਰਧਾਨ ਜਗਸੀਰ ਸਿੰਘ ਕਰਮਗੜ੍ਹ, ਸਾਧੂ ਸਿੰਘ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਅੰਦਰ ਪਿਛਲੇ ਕਈ ਦਿਨਾਂ ਤੋਂ ਪਿੰਡਾਂ 'ਚ ਸ਼ਾਮ ਅਤੇ ਸਵੇਰ ਵੇਲੇ ਪਾਵਰਕਾਮ ਵਿਭਾਗ ਵਲੋਂ ਬਿਜਲੀ ਦੇ ਵੱਡੇ ਕੱਟ ਲਗਾਏ ਜਾ ਰਹੇ ਹਨ | ਜਿਸ ਕਾਰਨ ਘਰਾਂ 'ਚ ਔਰਤਾਂ ਨੂੰ ਖਾਣਾ ਬਣਾਉਣ ਸਮੇਂ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਬਿਜਲੀ ਕੱਟਾਂ ਕਾਰਨ ਪਸ਼ੂਆਂ ਦੀ ਸਾਂਭ ਸੰਭਾਲ ਤੋਂ ਇਲਾਵਾ ਹੋਰ ਕੰਮ ਵੀ ਰਹਿ ਜਾਂਦੇ ਹਨ | ਉਨ੍ਹਾਂ ਕਿਹਾ ਕਿ ਉਹ ਬਿਜਲੀ ਕੱਟਾਂ ਸਬੰਧੀ ਪਿਛਲੇ ਦਿਨੀਂ ਸਬੰਧਤ ਵਿਭਾਗ ਦੇ ਐਸ. ਈ. ਨੂੰ ਮਿਲ ਚੱੁਕੇ ਹਨ | ਜਿਸ ਤੋਂ ਬਾਅਦ ਕੁਝ ਦਿਨ ਬਿਜਲੀ ਵਿਚ ਥੋੜਾ ਬਹੁਤਾ ਸੁਧਾਰ ਆਇਆ ਪਰ ਬਾਅਦ 'ਚ ਫਿਰ ਉਸੇ ਤਰ੍ਹਾਂ ਸਵੇਰੇ ਸ਼ਾਮ ਵੱਡੇ-ਵੱਡੇ ਕੱਟ ਲਗਾਏ ਜਾ ਰਹੇ ਹਨ | ਆਗੂਆਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪਾਵਰਕਾਮ ਵਿਭਾਗ ਨੇ ਪਿੰਡਾਂ 'ਚ ਕੱਟ ਲਾਉਣੇ ਬੰਦ ਨਾ ਕੀਤੇ ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਜਸਵੰਤ ਸਿੰਘ, ਬਲਵੀਰ ਸਿੰਘ, ਚਮਕੌਰ ਸਿੰਘ, ਸਵਰਨ ਸਿੰਘ ਸੰਘੇੜਾ, ਸਾਧੂ ਸਿੰਘ, ਸੇਰ ਸਿੰਘ, ਗੁਰਤੇਜ ਸਿੰਘ ਤਾਜੋਕੇ ਆਦਿ ਹਾਜ਼ਰ ਸਨ |

ਰੇਹੜੀ ਯੂਨੀਅਨ ਵਲੋਂ ਨਗਰ ਕੌ ਾਸਲ ਅੱਗੇ ਧਰਨਾ ਜਾਰੀ

ਭਦੌੜ, 20 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਥਾਨਕ ਕਸਬੇ ਦੀ ਰੇਹੜੀ ਯੂਨੀਅਨ ਤੇ ਨਗਰ ਕੌਾਸਲ ਵਿਚਕਾਰ ਵੱਡੇ ਚੌਕ ਅੰਦਰ ਪਈ ਦੁਕਾਨ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਸਬੰਧ 'ਚ ਰੇਹੜੀ ਯੂਨੀਅਨ ਵਲੋਂ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਦੂਜੇ ਦਿਨ ਨਗਰ ਕੌਾਸਲ ...

ਪੂਰੀ ਖ਼ਬਰ »

ਦਿੱਲੀ ਮੋਰਚੇ 'ਚ ਪੰਜਾਬ ਦੀ ਅਹਿਮ ਭੂਮਿਕਾ ਹੋਵੇਗੀ-ਬੁਰਜਗਿੱਲ

ਬਰਨਾਲਾ, 20 ਨਵੰਬਰ (ਧਰਮਪਾਲ ਸਿੰਘ)-500 ਕਿਸਾਨ ਜਥੇਬੰਦੀਆਂ ਦਾ ਸਾਂਝਾ ਦਿੱਲੀ ਮੋਰਚਾ ਇਤਿਹਾਸਕ ਹੋਵੇਗਾ, ਜੋ ਕੇਂਦਰ ਦੀ ਮੋਦੀ ਸਰਕਾਰ ਨੂੰ 3 ਖੇਤੀ ਕਾਨੂੰਨਾਂ ਤੇ ਬਿਜਲੀ ਸੋਧ ਬਿੱਲ 2020 ਵਾਪਸ ਲੈਣ ਲਈ ਮਜਬੂਰ ਕਰ ਦੇਵੇਗਾ | ਇਸ ਮੋਰਚੇ 'ਚ ਪੰਜਾਬ ਦੀਆਂ ...

ਪੂਰੀ ਖ਼ਬਰ »

ਗਊ ਅਸ਼ਟਮੀ ਸ਼ਰਧਾ ਨਾਲ ਮਨਾਈ ਜਾਵੇਗੀ

ਧਨੌਲਾ, 20 ਨਵੰਬਰ (ਜਤਿੰਦਰ ਸਿੰਘ ਧਨੌਲਾ)-ਗਊ ਅਸ਼ਟਮੀ ਸਥਾਨਕ ਗਊਸ਼ਾਲਾ ਵਿਖੇ 22 ਨਵੰਬਰ ਨੂੰ ਸ਼ਰਧਾ ਨਾਲ ਮਨਾਈ ਜਾ ਰਹੀ ਹੈ | ਪ੍ਰਧਾਨ ਜੀਵਨ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਨਵੰਬਰ ਤੋਂ ਆਰੰਭ ਕੀਤੇ ਗਏ ਸ੍ਰੀ ਰਮਾਇਣ ਦੇ ਪਾਠ ਦੇ ਭੋਗ 22 ਨਵੰਬਰ ਨੂੰ ਪਾਏ ...

ਪੂਰੀ ਖ਼ਬਰ »

ਮੈਕਰੋ ਗਲੋਬਲ ਬ੍ਰਾਂਚ ਬਰਨਾਲਾ ਵਿਖੇ ਆਈਲੈਟਸ ਦਾ 8 ਘੰਟੇ ਵਾਲਾ ਬੈਚ ਸ਼ੁਰੂ-ਡੱਲਾ

ਬਰਨਾਲਾ, 20 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ ਦੀ ਕੋਚਿੰਗ ਤੇ ਇਮੀਗਰੇਸ਼ਨ ਸੇਵਾਵਾਂ ਪ੍ਰਦਾਨ ਕਰਨ ਵਾਲੀ ਮਾਲਵੇ ਦੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬ੍ਰਾਂਚ ਬਰਨਾਲਾ ਵਿਖੇ ਹੁਣ ਆਈਲੈਟਸ ਦਾ 8 ਘੰਟੇ ਵਾਲਾ ਬੈਚ ਵੀ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੀ 9 ਜ਼ਿਲਿ੍ਹਆਂ ਦੀ ਮੀਟਿੰਗ ਅੱਜ ਬਠਿੰਡੇ 'ਚ-ਨਾਮਧਾਰੀ

ਸ਼ਹਿਣਾ, 20 ਨਵੰਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਨਾਮਧਾਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕੇਂਦਰ ਸਰਕਾਰ ਇਕ ਮੰਡੀ ਇਕ ਦੇਸ਼ ਤਿੰਨ ਆਰਡੀਨੈਂਸ ਲੈ ਕੇ ਆਈ ਹੈ | ਉਹ ਕਿਸਾਨ ਵਿਰੋਧੀ, ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 2 ਨਵੇਂ ਕੇਸ, 4 ਮਰੀਜ਼ ਹੋਏ ਸਿਹਤਯਾਬ

ਬਰਨਾਲਾ, 20 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ 'ਚ ਅੱਜ ਕੋਰੋਨਾ ਵਾਇਰਸ ਦੇ 2 ਨਵੇਂ ਕੇਸ ਆਏ ਹਨ ਜਦ ਕਿ 4 ਹੋਰ ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਆਏ ਸੈਂਪਲਾਂ ਦੀ ਰਿਪੋਰਟ 'ਚ ਬਲਾਕ ਤਪਾ ਤੇ ...

ਪੂਰੀ ਖ਼ਬਰ »

ਨਾਬਾਲਗ ਲੜਕੇ ਨਾਲ ਬਦਫੈਲੀ ਕਰਨ ਦੇ ਮਾਮਲੇ 'ਚ ਦੋ ਖ਼ਿਲਾਫ਼ ਮੁਕੱਦਮਾ ਦਰਜ

ਬਰਨਾਲਾ, 20 ਨਵੰਬਰ (ਰਾਜ ਪਨੇਸਰ)-ਇਕ ਨਾਬਾਲਗ ਲੜਕੇ ਨਾਲ ਬਦਫੈਲੀ ਕਰ ਕੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਸਿਟੀ-2 ਬਰਨਾਲਾ ਵਲੋਂ ਦੋ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਤਫ਼ਤੀਸ਼ੀ ਅਫ਼ਸਰ ਰਾਜਪਾਲ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚੀਮਾ ਵਿਖੇ ਭਾਕਿਯੂ ਡਕੌਾਦਾ ਨੇ ਪਿੰਡ ਇਕਾਈ ਦੀ ਕੀਤੀ ਚੋਣ

ਟੱਲੇਵਾਲ, 20 ਨਵੰਬਰ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਡਕੌਾਦਾ ਵਲੋਂ ਲੰਬੇ ਸਮੇਂ ਤੋਂ ਕਿਸਾਨੀ ਹਿਤਾਂ ਲਈ ਸੰਘਰਸ਼ ਕੀਤੇ ਜਾ ਰਹੇ ਹਨ ਤੇ ਲੋਕਾਂ ਦੇ ਏਕੇ ਨਾਲ ਇਨ੍ਹਾਂ ਸੰਘਰਸ਼ਾਂ 'ਤੇ ਜਿੱਤ ਵੀ ਹਾਸਲ ਕੀਤੀ ਹੈ | ਇਹ ਸ਼ਬਦ ਬਲਵੰਤ ਸਿੰਘ ਨੰਬਰਦਾਰ ਬਲਾਕ ਆਗੂ ਨੇ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਆਗੂਆਂ ਨੇ ਦਿੱਲੀ ਲਈ ਕਿਸਾਨਾਂ ਨੂੰ ਘਰ-ਘਰ ਜਾ ਕੇ ਕੀਤਾ ਪ੍ਰੇਰਿਤ

ਸ਼ਹਿਣਾ, 20 ਨਵੰਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਖੇਤੀ ਕਾਨੂੰਨ ਵਿਰੁੱਧ ਚੱਲ ਰਹੇ ਸੰਘਰਸ਼ ਤਹਿਤ ਘਰਾਂ 'ਚ ਬੈਠੇ ਕਿਸਾਨਾਂ ਨੂੰ ਵੀ ਦਿੱਲੀ ਦੇ ਧਰਨੇ 'ਚ ਸ਼ਾਮਿਲ ਹੋਣ ਲਈ ਘਰ-ਘਰ ਜਾ ਕੇ ਪ੍ਰੇਰਿਤ ਕਰਨ ਦੀ ਮੁਹਿੰਮ ਆਰੰਭ ਕੀਤੀ ਗਈ ਹੈ ...

ਪੂਰੀ ਖ਼ਬਰ »

ਪਿੰਡ ਭੱਦਲਵੱਡ 'ਚ ਭਾਕਿਯੂ ਉਗਰਾਹਾਂ ਵਲੋਂ ਵਿਚਾਰਾਂ

ਮਹਿਲ ਕਲਾਂ, 20 ਨਵੰਬਰ (ਤਰਸੇਮ ਸਿੰਘ ਚੰਨਣਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਤੇ ਵਰਕਰਾਂ ਵਲੋਂ ਪਿੰਡ ਭੱਦਲਵੱਡ ਵਿਖੇ ਨੌਜਵਾਨਾਂ ਤੇ ਨਗਰ ਨਿਵਾਸੀਆਂ ਨਾਲ ਵਿਚਾਰਾਂ ਕਰ ਕੇ ਜਥੇਬੰਦੀ ਵਲੋਂ ਲੜੇ ਜਾ ਰਹੇ ਸੰਘਰਸ਼ ਤੇ ਕਿਸਾਨਾਂ ਮੰਗਾਂ ਤੋਂ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ (ਕੇਸਰੀ ਝੰਡਾ) ਪੀ.ਐਾਡ.ਐਮ. ਡਵੀਜ਼ਨ ਬਰਨਾਲਾ ਦੀ ਚੋਣ

ਬਰਨਾਲਾ, 20 ਨਵੰਬਰ (ਰਾਜ ਪਨੇਸਰ)-ਇੰਪਲਾਈਜ਼ ਫੈਡਰੇਸ਼ਨ (ਕੇਸਰੀ ਝੰਡਾ) ਪੀ. ਐਾਡ.ਐਮ. ਡਵੀਜ਼ਨ ਬਰਨਾਲਾ ਦੀ ਚੋਣ ਸਰਕਲ ਪ੍ਰਧਾਨ ਸ: ਬਲਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਗੁਰਲਾਲ ਸਿੰਘ ਐਸ. ਐਸ. ਏ. ਨੂੰ ਪ੍ਰਧਾਨ, ਹਰਜੀਤ ਸਿੰਘ ਇਲੈਕਟ੍ਰੀਸ਼ਨ ਗਰੇਡ-1 ਨੂੰ ...

ਪੂਰੀ ਖ਼ਬਰ »

100 ਸਾਲਾਂ 'ਚ ਸ਼੍ਰੋਮਣੀ ਕਮੇਟੀ ਨੇ ਵੱਡੀਆਂ ਪ੍ਰਾਪਤੀਆਂ ਕੀਤੀਆਂ-ਭਾਈ ਲੌਾਗੋਵਾਲ

ਤਪਾ ਮੰਡੀ, 20 ਨਵੰਬਰ (ਵਿਜੇ ਸ਼ਰਮਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮ ਬੜੇ ਹੀ ਉਤਸ਼ਾਹ ਨਾਲ ਕਰਵਾਏ ਗਏ ਹਨ ਕਿਉਂਕਿ ਸ਼ੋ੍ਰਮਣੀ ਕਮੇਟੀ ਨੇ 100 ਸਾਲਾਂ 'ਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ ਤੇ ਆਉਂਦੇ ਸਾਲਾਂ 'ਚ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਮੀਟਿੰਗ

ਬਰਨਾਲਾ, 20 ਨਵੰਬਰ (ਧਰਮਪਾਲ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਜੇਲ੍ਹ ਭਰੋ ਅੰਦੋਲਨ ਦੀ ਰੂਪ ਰੇਖਾ ਤਿਆਰ ਕਰਨ ਸਬੰਧੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਧਾਨ ਬਲਰਾਜ ਕੌਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਦਾ ਕਾਰਡ ਜਾਰੀ

ਤਪਾ ਮੰਡੀ, 20 ਨਵੰਬਰ (ਪ੍ਰਵੀਨ ਗਰਗ)-ਸ੍ਰੀ ਸ੍ਰੀ 1008 ਮਹੰਤ ਜੰਗੀਰ ਦਾਸ (ਠਾਕੁਰ ਦੁਆਰਾ ਰੁਮਾਣਾ) ਦੀ 133ਵੀਂ ਬਰਸੀ ਦੇ ਸਬੰਧ 'ਚ ਉਨ੍ਹਾਂ ਦੇ ਤਪ ਅਸਥਾਨ ਬਾਹਰਲਾ ਡੇਰਾ ਹਵੇਲੀ ਪੱਤੀ ਵਿਖੇ ਡੇਰਾ ਪ੍ਰਬੰਧਕਾਂ ਮਹੰਤ ਰਘੁਬੀਰ ਦਾਸ, ਬੁੱਕਣ ਦਾਸ, ਸੋਮ ਦਾਸ ਤੇ ਮਹੰਤ ਰੇਸ਼ਮ ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਗ਼ਲਤ ਢੰਗ ਨਾਲ ਪੰਚਾਇਤਾਂ ਦੇ ਮਤੇ ਕਰ ਰਿਹਾ ਰੱਦ

ਸੰਗਰੂਰ, 20 ਨਵੰਬਰ (ਅਮਨਦੀਪ ਸਿੰਘ ਬਿੱਟਾ)-ਸਾਇੰਟੇਫਿਕ ਅਵੇਅਰਨੈੱਸ ਐਾਡ ਸੋਸ਼ਲ ਵੈਲਫੇਅਰ ਫੋਰਮ ਦੇ ਪ੍ਰਧਾਨ ਡਾਕਟਰ ਏ. ਐਸ. ਮਾਨ, ਡਾਇਰੈਕਟਰ ਨਸ਼ਾ ਛਡਾਊ ਸ੍ਰੀ ਮੋਹਨ ਸ਼ਰਮਾ, ਰਜਿੰਦਰ ਜੀਤ ਕਾਲਾਬੂਲਾ ਨੇ ਕਿਹਾ ਕਿ ਸੰਗਰੂਰ ਦੀ ਸਮਾਜ ਸੇਵੀ ਸੰਸਥਾਵਾਂ ਵਲੋਂ ਗਰਾਮ ...

ਪੂਰੀ ਖ਼ਬਰ »

ਆਈ.ਟੀ.ਆਈ. ਚੌਕ ਤੋਂ ਟੀ-ਪੁਆਇੰਟ ਤੱਕ ਬੂਟੇ ਲਗਾਉਣ ਦੀ ਸ਼ੁਰੂਆਤ

ਬਰਨਾਲਾ, 20 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਬਰਨਾਲਾ ਨੂੰ ਹਰਾ-ਭਰਾ ਬਣਾਉਣ ਲਈ ਲਗਾਤਾਰ ਬੂਟੇ ਲਗਾਉਣ ਦਾ ਸਿਲਸਿਲਾ ਜਾਰੀ ਹੈ | ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਸ: ਤੇਜ ਪ੍ਰਤਾਪ ਸਿੰਘ ਫੂਲਕਾ ਨੇ ਆਈ. ਟੀ. ਆਈ. ਚੌਕ ਤੋਂ ਲੈ ਕੇ ...

ਪੂਰੀ ਖ਼ਬਰ »

ਕਾਮਰੇਡ ਦਿਆਲ ਸਿੰਘ ਨਿਹਾਲੂਵਾਲ ਦਾ ਦਿਹਾਂਤ

ਮਹਿਲ ਕਲਾਂ, 20 ਨਵੰਬਰ (ਅਵਤਾਰ ਸਿੰਘ ਅਣਖੀ)-ਭਾਰਤੀ ਕਮਿਊਨਿਸਟ ਪਾਰਟੀ (ਸੀ. ਪੀ. ਆਈ.) ਦੇ ਬਜ਼ੁਰਗ ਆਗੂ ਕਾਮਰੇਡ ਦਿਆਲ ਸਿੰਘ ਨਿਹਾਲੂਵਾਲ (80) ਅੱਜ ਸਵੇਰੇ ਅਚਾਨਕ ਦਿਲ ਦਾ ਦੌਰਾ ਪੈਣ ਕਰ ਕੇ ਦਿਹਾਂਤ ਹੋ ਗਿਆ | ਉਹ 1970 ਤੋਂ ਭਾਰਤੀ ਕਮਿਊਨਿਸਟ ਪਾਰਟੀ ਦੇ ਵਫ਼ਾਦਾਰ ਸਿਪਾਹੀ ...

ਪੂਰੀ ਖ਼ਬਰ »

ਭਾਕਿਯੂ ਸਿੱਧੂਪੁਰ ਇਕਾਈ ਕਲਾਲ ਮਾਜਰਾ ਦੀ ਚੋਣ

ਮਹਿਲ ਕਲਾਂ, 20 ਨਵੰਬਰ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਇਕਾਈ ਕਲਾਲ ਮਾਜਰਾ ਦੀ ਚੋਣ ਸਰਬਸੰਮਤੀ ਨਾਲ ਜ਼ਿਲ੍ਹਾ ਆਗੂ ਜਸਪਾਲ ਸਿੰਘ ਕਲਾਲ ਮਾਜਰਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਬਲਾਕ ਪ੍ਰਧਾਨ ਜਗਪਾਲ ਸਿੰਘ ਸਹਿਜੜਾ ਨੇ ਕਿਹਾ ਕਿ ਕੇਂਦਰ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਨੇ ਡੀ.ਸੀ. ਰਾਹੀਂ ਮੱੁਖ ਮੰਤਰੀ ਨੂੰ ਭੇਜਿਆ ਮੰਗ-ਪੱਤਰ

ਬਰਨਾਲਾ, 20 ਨਵੰਬਰ (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਨੇ ਕੇਂਦਰ ਤੇ ਪੰਜਾਬ ਸਰਕਾਰ ਨੇ ਖੇਤੀ ਖੇਤਰ ਨੂੰ ਤਬਾਹ ਕਰਨ ਵਾਲੇ ਪਾਸ ਕੀਤੇ ਬਿੱਲਾਂ ਨੂੰ ਰੱਦ ਕਰਵਾਉਣ ਲਈ ਸ਼ਹਿਰ ਅੰਦਰ ਰੋਸ ਮਾਰਚ ਕਰ ਕੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਵਿਕਾਸ ਪੱਖੋਂ ਪੱਛੜਿਆ ਤੇ ਜ਼ਿਲ੍ਹੇ ਦੀ ਹੱਦ 'ਤੇ ਵਸਿਆ ਪਿੰਡ ਜੰਗੀਆਣਾ

ਰਜਿੰਦਰ ਬੱਤਾ 98156-45039 ਭਦੌੜ—ਜ਼ਿਲ੍ਹਾ ਬਰਨਾਲਾ ਤੇ ਵਿਧਾਨ ਸਭਾ ਹਲਕਾ ਭਦੌੜ ਦੀ ਹੱਦ 'ਤੇ ਪੈਂਦਾ ਪਿੰਡ ਜੰਗੀਆਣਾ ਭਾਵੇਂ ਦੇਖਣ 'ਚ ਛੋਟੇ ਪਿੰਡਾਂ ਵਿਚ ਆਉਂਦਾ ਹੈ ਪਰ ਇਸ ਦੀ ਪਛਾਣ ਸੂਬੇ ਤੋਂ ਲੈ ਕੇ ਅੰਤਰਰਾਸ਼ਟਰੀ ਪੱਧਰ ਤੱਕ ਹੈ, ਇਥੋਂ ਦੇ ਜੰਮਪਲ ਆਜ਼ਾਦੀ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਨੇ ਕਿਸਾਨ ਜਥੇਬੰਦੀਆਂ ਨੂੰ ਦਿੱਤਾ ਸਮਰਥਨ

ਤਪਾ ਮੰਡੀ, 20 ਨਵੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਪੰਜਾਬ ਨੰਬਰਦਾਰ ਯੂਨੀਅਨ ਦੀ ਇਕ ਮੀਟਿੰਗ ਪ੍ਰਧਾਨ ਰਾਜ ਸਿੰਘ ਭੈਣੀ ਦੀ ਅਗਵਾਈ 'ਚ ਤਹਿਸੀਲ ਕੰਪਲੈਕਸ 'ਚ ਹੋਈ | ਜਿਸ 'ਚ ਵੱਖ-ਵੱਖ ਪਿੰਡਾਂ ਦੇ ਨੰਬਰਦਾਰਾਂ ਨੇ ਹਿੱਸਾ ਲਿਆ ਅਤੇ ਹੱਕੀ ਮੰਗਾਂ ਸਬੰਧੀ ਵਿਚਾਰ ...

ਪੂਰੀ ਖ਼ਬਰ »

ਕਿਸਾਨੀ ਹਿਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਸੁਹਿਰਦ-ਕੈਬਨਿਟ ਮੰਤਰੀ ਰੰਧਾਵਾ

ਮਹਿਲ ਕਲਾਂ, 20 ਨਵੰਬਰ (ਅਵਤਾਰ ਸਿੰਘ ਅਣਖੀ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਸਮੁੱਚੀ ਸੂਬਾ ਸਰਕਾਰ ਪੂਰੀ ਸੁਹਿਰਦ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX