ਤਾਜਾ ਖ਼ਬਰਾਂ


ਦਿੱਲੀ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ
. . .  31 minutes ago
ਨਵੀਂ ਦਿੱਲੀ, 19 ਮਈ - ਦਿੱਲੀ 'ਚ ਹਲਕੀ ਬਾਰਸ਼ ਪਈ ਹੈ। ਮੌਸਮ ਵਿਭਾਗ ਅਨੁਸਾਰ ਦਿੱਲੀ ਵਿਚ ਬਦਲ ਛਾਏ ਰਹਿਣਗੇ ਤੇ ਭਾਰੀ ਮੀਂਹ ਵੀ ਪੈ...
ਉਤਰ ਪ੍ਰਦੇਸ਼ ਵਿਚ ਕੋਰੋਨਾ ਕਾਰਨ ਹੁਣ ਤੱਕ ਤਿੰਨ ਮੰਤਰੀਆਂ ਦੀ ਹੋ ਚੁੱਕੀ ਹੈ ਮੌਤ
. . .  38 minutes ago
ਲਖਨਊ, 19 ਮਈ - ਉਤਰ ਪ੍ਰਦੇਸ਼ ਵਿਚ ਕੋਰੋਨਾ ਕਾਰਨ ਹੁਣ ਤੱਕ ਤਿੰਨ ਮੰਤਰੀਆਂ ਦੀ ਮੌਤ ਹੋ ਚੁੱਕੀ ਹੈ। ਮੰਗਲਵਾਰ ਨੂੰ ਉਤਰ ਪ੍ਰਦੇਸ਼ ਦੇ ਹੜ੍ਹ ਕੰਟਰੋਲ ਅਤੇ ਮਾਲ ਰਾਜ ਮੰਤਰੀ ਵਿਜੇ ਕਸ਼ਿਅਪ ਦੀ ਗੁੜਗਾਂਓ ਦੇ ਮੇਦਾਂਤਾ ਹਸਪਤਾਲ ਵਿਚ ਕੋਰੋਨਾ ਕਾਰਨ ਮੌਤ ਹੋ...
ਉਤਰ ਪ੍ਰਦੇਸ਼ 'ਚ 100 ਸਾਲ ਪੁਰਾਣੀ ਮਸਜਿਦ ਢਾਹੀ, ਛਿੜਿਆ ਵਿਵਾਦ
. . .  56 minutes ago
ਬਾਰਾਬੰਕੀ, 19 ਮਈ - ਉਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ ਦੀ ਰਾਮਸਨੇਹੀਘਾਟ ਤਹਿਸੀਲ ਕੰਪਲੈਕਸ 'ਚ ਬਣੀ ਮਸਜਿਦ ਨੂੰ ਪੁਲਿਸ ਪ੍ਰਸ਼ਾਸਨ ਨੇ ਢਾਹ ਦਿੱਤਾ। ਮਸਜਿਦ ਢਾਹੁਣ ਦੀ ਖ਼ਬਰ ਜੰਗਲ ਦੀ ਅੱਗ ਵਾਂਗ ਫੈਲ ਗਈ। ਮੁਸਲਿਮ ਸੰਗਠਨਾਂ...
ਅੱਜ ਦਾ ਵਿਚਾਰ
. . .  about 1 hour ago
ਕੱਲ੍ਹ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਤੂਫਾਨ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਹਵਾਈ ਸਰਵੇਖਣ
. . .  1 day ago
ਸੀਰਮ ਇੰਸਟੀਚਿਊਟ ਨੇ ਦੇਸ਼ ਵਿਚ ਟੀਕੇ ਦੀ ਘਾਟ 'ਤੇ ਦਿੱਤੀ ਸਫ਼ਾਈ
. . .  1 day ago
ਪੁਣੇ, 18 ਮਈ - ਸੀਰਮ ਇੰਸਟੀਚਿਊਟ ਨੇ ਕੋਰੋਨਾ ਦੇ ਭਾਰਤ ਵਿਚ ਟੀਕੇ ਦੀ ਘਾਟ 'ਤੇ ਸਪੱਸ਼ਟਕਰਨ ਦਿੱਤਾ ਹੈ । ਸੀਰਮ ਇੰਸਟੀਚਿਊਟ ਦੇ ਸੀ.ਈ.ਓ. ਆਦਰ ਪੂਨਾਵਾਲਾ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਭਾਰਤ ...
ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਸਕੂਲਾਂ ’ਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
. . .  1 day ago
ਅੰਮ੍ਰਿਤਸਰ, 18 ਮਈ (ਜਸਵੰਤ ਸਿੰਘ ਜੱਸ)-ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਉੱਥੋਂ ਦੀ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਵਿਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਲਾਉਣ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ...
ਲੁਧਿਆਣਾ ਦੇ ਹਰਗੋਬਿੰਦ ਨਗਰ ਵਿਚ ਇਕ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ
. . .  1 day ago
ਲੁਧਿਆਣਾ , 18 ਮਈ (ਅਮਰੀਕ ਸਿੰਘ ਬਤਰਾ, ਰੂਪੇਸ਼ ਕੁਮਰ) - ਲੁਧਿਆਣਾ ਦੇ ਹਰਗੋਬਿੰਦ ਨਗਰ ਵਿਚ ਇਕ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ ਲੱਗ ਗਈ । ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਅੱਗ ਬੁਝਾਊ ਦਸਤੇ ਦੀਆਂ ...
ਪਠਾਨਕੋਟ ਵਿਚ ਕੋਰੋਨਾ ਦੇ 349 ਨਵੇਂ ਮਾਮਲੇ ਆਏ ਸਾਹਮਣੇ , ਕੋਰੋਨਾ ਨਾਲ 6 ਹੋਰ ਮੌਤਾਂ
. . .  1 day ago
ਪਠਾਨਕੋਟ ,18 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ,ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਪਠਾਨਕੋਟ ਵਿਚ ਸਿਹਤ ...
ਅੰਮ੍ਰਿਤਸਰ 'ਚ ਕੋਰੋਨਾ ਦੇ 301 ਨਵੇਂ ਮਾਮਲੇ ਆਏ ਸਾਹਮਣੇ, 16 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 18 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 301 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 41205 ਹੋ ਗਏ ਹਨ, ਜਿਨ੍ਹਾਂ 'ਚੋਂ 5098 ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ-19 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਅਤੇ ਹੁਣ ਇਸ ਮਹਾਂਮਾਰੀ ਨੇ ਪਿੰਡਾਂ ’ਚ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਤੇ ਲਗਾਤਾਰ ਪਿੰਡਾਂ ’ਚੋਂ ਕੋਰੋਨਾ ...
ਕੇਜਰੀਵਾਲ ਦਾ ਵੱਡਾ ਐਲਾਨ - ਕੋਰੋਨਾ ਤੋਂ ਮਰਨ ਵਾਲੇ ਦੇ ਪਰਿਵਾਰ ਨੂੰ ਦਿੱਤਾ ਜਾਵੇਗਾ 50 ਹਜ਼ਾਰ ਮੁਆਵਜ਼ਾ
. . .  1 day ago
ਨਵੀਂ ਦਿੱਲੀ, 18 ਮਈ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕੋਰੋਨਾ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਲੋਕਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਆਪਣੀ ਜਾਨ ਗਵਾਉਣ ਵਾਲੇ ...
ਬੱਚਿਆਂ ਦੇ ਕੋਰੋਨਾ ਟੀਕਾ ਟ੍ਰਾਇਲ 10 ਦਿਨਾਂ ਵਿਚ ਸ਼ੁਰੂ ਹੋਵੇਗਾ, ਡੀ.ਸੀ.ਜੀ.ਆਈ. ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 18 ਮਈ –ਡਾਕਟਰ ਐਨ. ਕੇ. ਪਾਲ ਨੇ ਕਿਹਾ ਕਿ 2 ਤੋਂ 18 ਸਾਲ ਦੇ ਬੱਚਿਆਂ 'ਤੇ ਕੋਰੋਨਾ ਟੀਕਾ ਟ੍ਰਾਇਲ ਲਈ ਭਾਰਤ ਦੇ ਡਰੱਗ ਕੰਟਰੋਲਰ ਜਨਰਲ (ਡੀ.ਸੀ.ਜੀ.ਆਈ.) ਨੂੰ ਮਨਜ਼ੂਰੀ ਦਿੱਤੀ ਗਈ ...
ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ 6 ਮੌਤਾਂ
. . .  1 day ago
ਮਾਨਸਾ, 18 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਅੱਜ ਜਿੱਥੇ 6 ਮੌਤਾਂ ਹੋ ਗਈਆਂ ਹਨ | ਉੱਥੇ 39 ਨਵੇਂ ਪਾਜ਼ੀਟਿਵ ਕੇਸਾਂ ਦੀ...
ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਯੂਥ ਆਗੂ ਵਰਿੰਦਰ ਬਿੱਟੂ ਜ਼ਮਾਨਤ 'ਤੇ ਰਿਹਾਅ ਹੋਏ
. . .  1 day ago
ਨਾਭਾ, 18 ਮਈ (ਕਰਮਜੀਤ ਸਿੰਘ) - ਪਿਛਲੇ ਦਿਨੀਂ ਨਾਭਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਯੂਥ ਵਿੰਗ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਵਰਿੰਦਰ ਕੁਮਾਰ ਬਿੱਟੂ...
ਮੋਗਾ ਵਿਖੇ ਕੋਰੋਨਾ ਦੀ ਭੇਟ ਚੜ੍ਹੀਆਂ ਦੋ ਹੋਰ ਜਾਨਾਂ, ਆਏ 112 ਨਵੇਂ ਮਾਮਲੇ
. . .  1 day ago
ਮੋਗਾ, 18 ਮਈ (ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਮੋਗਾ ਵਿਚ ਅੱਜ ਕੋਰੋਨਾ ਦੀ ਭੇਟ 2 ਹੋਰ ਕੀਮਤੀ ਜਾਨਾਂ ਚੜ੍ਹ ਗਈਆਂ ਅਤੇ ਇਕੋ ਦਿਨ ਕੋਰੋਨਾ ਦੇ ਪਾਜ਼ੀਟਿਵ ਮਾਮਲੇ 112...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  1 day ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ, ਜਿਸ ਵਿਚ 21 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ...
ਟਿੱਕਰੀ ਬਾਰਡਰ ਤੋਂ ਪਰਤੇ ਪਿੰਡ ਮਾਣੂੰਕੇ ਦੇ ਕਿਸਾਨ ਦੀ ਮੌਤ
. . .  1 day ago
ਹਠੂਰ,18 ਮਈ (ਜਸਵਿੰਦਰ ਸਿੰਘ ਛਿੰਦਾ) - ਟਿੱਕਰੀ ਬਾਰਡਰ ਤੋਂ ਪਰਤੇ ਪਿੰਡ ਮਾਣੂੰਕੇ ਦੇ ਕਿਸਾਨ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸਰਗਰਮ ਆਗੂ ਬੂਟਾ ਸਿੰਘ ਦਾ...
ਪੰਜਾਬ ਪੁਲਿਸ ਦੇ 2 ਡੀ. ਐਸ. ਪੀਜ਼. ਦੇ ਤਬਾਦਲੇ
. . .  1 day ago
ਚੰਡੀਗੜ੍ਹ, 18 ਮਈ - ਪੰਜਾਬ ਪੁਲਿਸ ਦੇ 2 ਡੀ ਐਸ ਪੀਜ਼ ਦੇ ਤਬਾਦਲੇ ਕੀਤੇ...
ਕੋਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ ਵਾਲੇ ਲੁੱਟ ਮਚਾ ਰਹੇ - ਬਿਕਰਮਜੀਤ ਸਿੰਘ ਮਜੀਠੀਆ
. . .  1 day ago
ਚੰਡੀਗੜ੍ਹ, 18 ਮਈ ( ਬਿਕਰਮਜੀਤ ਸਿੰਘ ਮਾਨ) - ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕੀ ਕੋਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ...
ਅੰਮ੍ਰਿਤਸਰ ਨੇੜੇ 1500 ਰੁਪਏ ਬਦਲੇ ਇਕ ਫਾਇਨਾਂਸ ਕੰਪਨੀ ਦੇੇ ਕਰਿੰਦੇ ਦਾ ਵੱਢਿਆ ਗੁੱਟ
. . .  1 day ago
ਜਾਸਾਂਸੀ, 18 ਮਈ (ਹੇਰ, ਰਣਜੀਤ ਜੋਸਨ, ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪਿੰਡ ਨੰਗਲੀ ਨੇੜੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਫਾਇਨਾਂਸ ਕੰਪਨੀ ਦੇ ਵਿਅਕਤੀ ਜਿਸਦਾ ਨਾਂਅ ਅੰਕਿਤ ਹੈ, ਉਸ ਕੋਲੋਂ 1500 ਰੁਪਏ
ਪੰਜਾਬ : ਹਰੇਕ ਪਿੰਡ ਨੂੰ 10 ਲੱਖ ਰੁਪਏ ਦੀ ਵਿਸ਼ੇਸ਼ ਵਿਕਾਸ ਗਰਾਂਟ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ,18 ਮਈ (ਬਿਕਰਮਜੀਤ ਸਿੰਘ ਮਾਨ) - ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਦੇਸ਼ ਵਿਚ ਵੱਧ ਰਹੇ ਹਨ । ਪੰਜਾਬ ਵਿਚ ਪਿੰਡਾਂ ਨੂੰ ਉਤਸ਼ਾਹਿਤ ਕਰਨ ਲਈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ...
ਨਿਊ ਜਰਸੀ ਦੇ ਜੰਗਲਾਂ ਨੂੰ ਵੀ ਲੱਗੀ ਅੱਗ
. . .  1 day ago
ਸੈਕਰਾਮੈਂਟੋ, 18 ਮਈ (ਹੁਸਨ ਲੜੋਆ) - ਦੱਖਣੀ ਕੈਲੇਫੋਰਨੀਆ ਦੇ ਜੰਗਲਾਂ ਨੂੰ ਲੱਗੀ ਅੱਗ ਅਜੇ ਨਿਯੰਤਰਨ ਹੇਠ ਨਹੀਂ ਹੋਈ ਜਦ ਕਿ ਨਿਊ ਜਰਸੀ ਦੇ ਜੰਗਲਾਂ ਨੂੰ ਵੀ...
ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਮੁਲਾਜ਼ਮ ਫ਼ਰੰਟ ਦਾ ਐਲਾਨ
. . .  1 day ago
ਚੰਡੀਗੜ੍ਹ 18 ਮਈ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨਾਲ ਸਲਾਹ ਮਸ਼ਵਰਾ ਕਰਨ ਤੋਂ ...
ਰੇਲਵੇ ਲਾਈਨਾਂ 'ਤੇ ਅਣਪਛਾਤੀ ਪਰਵਾਸੀ ਲੜਕੀ ਦੀ ਲਾਸ਼
. . .  1 day ago
ਹੰਡਿਆਇਆ,(ਬਰਨਾਲਾ)18 ਮਈ, (ਗੁਰਜੀਤ ਸਿੰਘ ਖੁੱਡੀ) - ਅੱਜ ਹੰਡਿਆਇਆ ਰੇਲਵੇ ਸਟੇਸ਼ਨ ਅਤੇ ਤਪਾ ਰੇਲਵੇ ਸਟੇਸ਼ਨ ਵਿਚਕਾਰ ਪਿੰਡ ਖੁੱਡੀ ਖ਼ੁਰਦ ਦੇ ਨੇੜੇ ਅੰਬਾਲਾ - ਬਠਿੰਡਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਮੱਘਰ ਸੰਮਤ 552

ਰੂਪਨਗਰ

ਤਿੰਨ ਨੌਜਵਾਨ ਦੋ ਪਿਸਟਲਾਂ, ਇਕ ਰਿਵਾਲਵਰ ਅਤੇ 4 ਜ਼ਿੰਦਾ ਰੌਾਦਾਂ ਸਮੇਤ ਗਿ੍ਫ਼ਤਾਰ

ਨੰਗਲ, 23 ਨਵੰਬਰ (ਪ੍ਰੀਤਮ ਸਿੰਘ ਬਰਾਰੀ)- ਪੁਲਿਸ ਵਲੋਂ ਮਾੜੇ ਅਨਸਰਾਂ ਅਤੇ ਨਾਜਾਇਜ਼ ਅਸਲਾ ਰੱਖਣ ਵਾਲਿਆਂ ਨੂੰ ਗਿ੍ਫ਼ਤਾਰ ਕਰਨ ਲਈ ਵਿੱਢੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਤਿੰਨ ਨੌਜਵਾਨਾਂ ਨੂੰ ਦੋ ਪਿਸਟਲਾਂ, ਇਕ ਰਿਵਾਲਵਰ ਅਤੇ ਚਾਰ ਜ਼ਿੰਦਾ ਰੌਾਦਾਂ ਸਮੇਤ ਗਿ੍ਫ਼ਤਾਰ ਕਰ ਲਿਆ | ਇਹ ਪ੍ਰਗਟਾਵਾ ਅੱਜ ਪੁਲਿਸ ਥਾਣਾ ਨੰਗਲ ਵਿਖੇ ਬੁਲਾਈ ਇਕ ਪੈੱ੍ਰਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਡੀ. ਐੱਸ. ਪੀ. ਰਮਿੰਦਰ ਸਿੰਘ ਕਾਹਲੋਂ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਸੀ. ਆਈ. ਏ. ਇੰਚਾਰਜ ਸੰਨੀ ਖੰਨਾ ਅਤੇ ਥਾਣਾ ਮੁਖੀ ਨੰਗਲ ਇੰਸਪੈਕਟਰ ਚੌਧਰੀ ਪਵਨ ਕੁਮਾਰ ਹਾਜ਼ਰ ਸਨ | ਡੀ. ਐੱਸ. ਪੀ. ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਕਪਤਾਨ ਰੂਪਨਗਰ ਅਖਿਲ ਚੌਧਰੀ ਵਲੋਂ ਜ਼ਿਲੇ੍ਹ ਅੰਦਰ ਮਾੜੇ ਅਨਸਰਾਂ ਅਤੇ ਗ਼ੈਰ-ਕਾਨੂੰਨੀ ਅਸਲਾ ਰੱਖਣ ਵਾਲਿਆਂ ਨੂੰ ਕਾਬੂ ਕਰਨ ਜਾਰੀ ਨਿਰਦੇਸ਼ਾਂ ਤਹਿਤ ਜਦੋਂ ਇੰਚਾਰਜ ਸੀ. ਆਈ. ਏ. ਸੰਨੀ ਖੰਨਾ ਅਤੇ ਥਾਣਾ ਮੁਖੀ ਨੰਗਲ ਇੰਸਪੈਕਟਰ ਚੌਧਰੀ ਪਵਨ ਕੁਮਾਰ ਵਲੋਂ ਬਣਾਈਆਂ ਵੱਖ-ਵੱਖ ਟੀਮਾਂ ਵਲੋਂ ਐਮ. ਪੀ. ਕੋਠੀ ਲਾਗੇ ਨਾਕਾਬੰਦੀ ਕੀਤੀ ਹੋਈ ਸੀ | ਇਸ ਦੌਰਾਨ ਮੁਖ਼ਬਰ ਦੀ ਇਤਲਾਹ ਮਿਲਣ 'ਤੇ ਪੁਲਿਸ ਪਾਰਟੀ ਵਲੋਂ ਦਿਨੇਸ਼ ਕੁਮਾਰ ਉਰਫ਼ ਸ਼ੀਲੂ ਪੁੱਤਰ ਜੀਵਨ ਕੁਮਾਰ ਵਾਸੀ ਪੱਟੀ ਥਾਣਾ ਨੰਗਲ ਅਤੇ ਗੁਰਦੀਪ ਸਿੰਘ ਉਰਫ਼ ਲਾਲੀ ਪੁੱਤਰ ਕੇਵਲ ਸਿੰਘ ਵਾਸੀ ਪਿੰਡ ਦੜੌਲੀ ਥਾਣਾ ਨੰਗਲ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਪਾਸੋਂ ਦੋ ਪਿਸਟਲ 32 ਬੋਰ ਅਤੇ 4 ਜ਼ਿੰਦਾ ਰੌਾਦ ਬਰਾਮਦ ਹੋਏ | ਇਸੇ ਤਰਾਂ ਹੀ ਚੌਾਕੀ ਇੰਚਾਰਜ ਨਵਾਂ ਨੰਗਲ ਦੀ ਟੀਮ ਅਜੌਲੀ ਮੋੜ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਦੀ ਇਤਲਾਹ ਮਿਲਣ 'ਤੇ ਹਰਜਿੰਦਰ ਸਿੰਘ ਉਰਫ਼ ਜਿੰਦੂ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਪਲਾਸੀ ਥਾਣਾ ਨੰਗਲ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ ਇਕ 32 ਬੋਰ ਰਿਵਾਲਵਰ ਹੋਇਆ | ਇਨ੍ਹਾਂ ਤਿੰਨਾਂ ਨੌਜਵਾਨਾਂ ਖ਼ਿਲਾਫ਼ ਖ਼ਿਲਾਫ਼ ਆਰਮਜ਼ ਐਕਟ ਦੀਆਂ ਧਰਾਵਾਂ ਹੇਠ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ | ਤਿੰਨਾਂ ਦੋਸ਼ੀਆਂ ਨੂੰ ਅੱਜ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਦੇ ਡੂੰਘਾਈ ਨਾਲ ਪੁੱਛਗਿੱਛ ਕਰਕੇ ਹੋਰ ਦੋਸ਼ੀਆਂ ਦਾ ਪਤਾ ਲਗਾਇਆ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀ. ਆਈ. ਏ ਰੂਪਨਗਰ ਦੇ ਏ. ਐਸ. ਆਈ. ਸੁਰਿੰਦਰ ਸਿੰਘ ਅਤੇ ਗੁਰਨੈਬ ਸਿੰਘ ਆਦਿ ਵੀ ਹਾਜ਼ਰ ਸਨ |

ਭਾਜਪਾ ਆਗੂ ਜਗਦੇਵ ਬਿੱਟੂ ਅਤੇ ਕਾਂਗਰਸੀ ਆਗੂ ਰੁਲਦਾ ਸਿੰਘ ਸ਼ੋ੍ਰਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਮੋਰਿੰਡਾ, 23 ਨਵੰਬਰ (ਪਿ੍ਤਪਾਲ ਸਿੰਘ)- ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਜਰਨਲ ਸਕੱਤਰ ਰੁਲਦਾ ਸਿੰਘ ਮੋਰਿੰਡਾ ਨੇ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੋ ਦੁਖੀ ਹੋ ਕੇ ਅਤੇ ਭਾਜਪਾ ਮੰਡਲ ਮੋਰਿੰਡਾ ਦੇ ਸਾਬਕਾ ਪ੍ਰਧਾਨ ਜਗਦੇਵ ਸਿੰਘ ਬਿੱਟੂ ਕੇਂਦਰੀ ਭਾਜਪਾ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਮਿਲੀ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਜੇ. ਐੱਸ. ਨਿੱਕੂਵਾਲ )-ਸਥਾਨਕ ਸ਼ਹਿਰੀ ਪੁਲਿਸ ਨੂੰ ਇੱਕ ਅਣ ਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ ਚੌਾਕੀ ਇੰਚਾਰਜ ਗਗਨਦੀਪ ਸਿੰਘ ਨੇ ਦੱਸਿਆ ਕਿ ਪੰਜ ਪਿਆਰਾ ਪਾਰਕ ਚੋਕ ਤੋਂ ਇੱਕ 40 ਸਾਲਾ ਕਾਲੀ ਟਰੈਕ ਪੈਂਟ, ਲਾਲ ਰੰਗ ਦੀ ਜੈਕਟ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਸਟਰੀਟ ਵੈਂਡਰ ਆਤਮ ਨਿਰਭਰ ਸਕੀਮ ਤਹਿਤ ਸੇਵਾਵਾਂ ਸੇਵਾ ਕੇਂਦਰਾਂ 'ਚ ਮਿਲਣਗੀਆਂ-ਡੀ.ਸੀ.

ਰੂਪਨਗਰ , 23 ਨਵੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਦੇ ਸੇਵਾ ਕੇਂਦਰ ਪ੍ਰਧਾਨ ਮੰਤਰੀ ਸਟਰੀਟ ਵੈਂਡਰ ਆਤਮ ਨਿਰਭਰ ਨਿਧੀ ਸਕੀਮ ਅਧੀਨ ਸਟਰੀਟ ਵੈਂਡਰਜ ਨੂੰ ਸੇਵਾਵਾਂ ਮੁਹੱਈਆ ਕਰਵਾਉਣਗੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਰੂਪਨਗਰ ...

ਪੂਰੀ ਖ਼ਬਰ »

ਮੋਰਿੰਡਾ ਪੁਲਿਸ ਨੇ 11 ਮਹੀਨਿਆਂ ਤੋਂ ਗੁੰਮ ਹੋਈ ਮਾਂ ਅਤੇ ਦੋ ਬੱਚਿਆਂ ਦੀ ਗੁੱਥੀ ਸੁਲਝਾਈ

ਮੋਰਿੰਡਾ, 23 ਨਵੰਬਰ (ਕੰਗ)-ਪਿੰਡ ਕਾਈਨੌਰ ਦੀ ਵਸਨੀਕ ਨਰਿੰਦਰ ਕੌਰ ਪਤਨੀ ਮੱਘਰ ਸਿੰਘ ਆਪਣੇ ਦੋ ਬੱਚਿਆਂ ਸਮੇਤ ਜਨਵਰੀ 2020 ਨੂੰ ਅਚਾਨਕ ਘਰ ਤੋਂ ਲਾਪਤਾ ਹੋ ਗਈ ਸੀ | ਜਿਸਦਾ ਕੋਈ ਵੀ ਥਹੁ-ਪਤਾ ਨਹੀਂ ਸੀ ਲੱਗ ਰਿਹਾ | ਮੱਘਰ ਸਿੰਘ ਵਲੋਂ ਮੋਰਿੰਡਾ ਪੁਲਿਸ ਵਿਚ ਆਪਣੀ ਪਤਨੀ ...

ਪੂਰੀ ਖ਼ਬਰ »

ਸਕੂਲ ਸਿੱਖਿਆ ਵਿਭਾਗ ਵਲੋਂ ਸ. ਕੰਨਿਆ ਸੀ. ਸੈ. ਸਕੂਲ ਨੂੰ ਮਿਲਿਆ ਪ੍ਰਸੰਸਾ ਪੱਤਰ

ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)- ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸ. ਕੰ. ਸ. ਸ. ਸ. ਰੂਪਨਗਰ ਨੂੰ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਜਿ.ਸਿ. ਅਫ਼ਸਰ (ਸੈ: ਸਿੱ) ਰੂਪਨਗਰ ਰਾਜ ਕੁਮਾਰ ਖੋਸਲਾ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਪ ਜਿ. ...

ਪੂਰੀ ਖ਼ਬਰ »

ਗੌਰਮਿੰਟ ਟੀਚਰ ਯੂਨੀਅਨ ਨੇ ਘੇਰਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਦਫ਼ਤਰ

ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)- ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਪਹਿਲਾਂ ਦਿੱਤੇ ਗਏ ਨੋਟਿਸ ਦੇ ਆਧਾਰ 'ਤੇ ਅੱਜ ਸਥਾਨਕ ਸਿਵਲ ਸਕੱਤਰੇਤ ਦੀ ਇਮਾਰਤ ਅੰਦਰ ਸਥਿਤ ਡੀ. ਈ. ਓ (ਐਲੀਮੈਂਟਰੀ) ਜਰਨੈਲ ਸਿੰਘ ਦੇ ਦਫ਼ਤਰ ਦਾ ਘਿਰਾਓ ਕਰਨ ਉਪਰੰਤ ਘੰਟਾ ਭਰ ਜ਼ੋਰਦਾਰ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ. ਪੀ. ਸਿੰਘ ਅੱਜ ਸ਼ਹਿਰ 'ਚ 2 ਕਰੋੜ ਦੇ ਵਿਕਾਸ ਕਾਰਜਾਂ ਦੇ ਰੱਖਣਗੇ ਨੀਂਹ ਪੱਥਰ

ਨੰਗਲ, 23 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਅੱਜ ਨੰਗਲ ਵਿਚ ਲਗਭਗ 2 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣਗੇ | ਇਹ ਜਾਣਕਾਰੀ ਬਲਾਕ ਕਾਂਗਰਸ ਕਮੇਟੀ ਨੰਗਲ ਦੇ ਪ੍ਰਧਾਨ ਸੰਜੈ ਸਾਹਨੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਬਹਿਬਲਪੁਰ ਨਿਵਾਸੀ ਇਕੱਠੇ ਹੋ ਕੇ ਕੈਬਨਿਟ ਮੰਤਰੀ ਚੰਨੀ ਨੂੰ ਮਿਲੇ

ਮੋਰਿੰਡਾ, 23 ਨਵੰਬਰ (ਪ੍ਰਿਤਪਾਲ ਸਿੰਘ)-ਨਜ਼ਦੀਕੀ ਪਿੰਡ ਬਹਿਬਲਪੁਰ ਵਿਖੇ ਪਿੰਡ ਦੇ ਟੋਭੇ ਦੀ ਜ਼ਮੀਨ ਵਿਚ ਬਣੀ ਪੀਰ ਦੀ ਦਰਗਾਹ, ਵਾਲਮੀਕਿ ਅਸਥਾਨ ਢਾਹੁਣ ਅਤੇ ਮਾਤਾ ਰਾਣੀ ਦੀਆਂ ਸਮਾਧਾਂ ਦੀ ਬੇਅਦਬੀ ਕਰਨ ਦੇ ਮੁੱਦੇ ਨੂੰ ਲੈ ਕੇ ਅੱਜ ਪਿੰਡ ਵਾਸੀ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਤਖ਼ਤ ਕੇਸਗੜ੍ਹ ਤੋਂ ਆਈ ਪ੍ਰਭਾਤ ਫੇਰੀ ਦਾ ਵੱਖ-ਵੱਖ ਪਿੰਡਾਂ 'ਚ ਭਰਵਾਂ ਸੁਆਗਤ

ਨੂਰਪੁਰ ਬੇਦੀ, 23 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਪ੍ਰਭਾਤ ਫੇਰੀ ...

ਪੂਰੀ ਖ਼ਬਰ »

ਗੁਰੂ ਨਾਨਕ ਸੇਵਾ ਸੁਸਾਇਟੀ ਵਲੋਂ ਲੋੜਵੰਦ ਮਰੀਜ਼ ਦੇ ਇਲਾਜ ਲਈ 11 ਹਜ਼ਾਰ ਦੀ ਆਰਥਿਕ ਸਹਾਇਤਾ ਭੇਟ

ਨੂਰਪੁਰ ਬੇਦੀ, 23 ਨਵੰਬਰ (ਹਰਦੀਪ ਸਿੰਘ ਢੀਂਡਸਾ)- ਸੰਸਥਾ ਗੁਰੂ ਨਾਨਕ ਸੇਵਾ ਸੁਸਾਇਟੀ ਨੂਰਪੁਰ ਬੇਦੀ ਵਲੋਂ ਨੂਰਪੁਰ ਬੇਦੀ ਬਲਾਕ ਦੇ ਪਿੰਡ ਭਾਓਵਾਲ ਦੇ ਇਕ ਬ੍ਰੇਨ ਟਿਊਮਰ ਤੋਂ ਪੀੜਤ ਨੌਜਵਾਨ ਸੰਦੀਪ ਸਿੰਘ ਪੁੱਤਰ ਗੁਰਚਰਨ ਸਿੰਘ ਨੂੰ ਸੰਸਥਾ ਵਲੋਂ ਗਿਆਰਾਂ ਹਜ਼ਾਰ ...

ਪੂਰੀ ਖ਼ਬਰ »

ਅਕਾਲੀ ਆਗੂ ਮੁਖਤਿਆਰ ਸਿੰਘ ਅਤੇ ਬਲਵਿੰਦਰ ਸਿੰਘ ਨੂੰ ਸਦਮਾ

ਨੰਗਲ, 23 ਨਵੰਬਰ (ਪ੍ਰੀਤਮ ਸਿੰਘ ਬਰਾਰੀ)- ਸ਼੍ਰੋਮਣੀ ਅਕਾਲੀ ਦਲ ਦੇ ਉੱਘੇ ਆਗੂ ਸ. ਮੁਖਤਿਆਰ ਸਿੰਘ ਪੁਰਾਣਾ ਗੁਰਦੁਆਰਾ ਦੀ ਪਤਨੀ ਅਤੇ ਯੂਥ ਅਕਾਲੀ ਆਗੂ ਬਲਵਿੰਦਰ ਸਿੰਘ ਦੇ ਮਾਤਾ ਸ੍ਰੀਮਤੀ ਅਮਰਜੀਤ ਕੌਰ 73 ਸਾਲ ਦਾ ਦਿਹਾਂਤ ਹੋ ਗਿਆ | ਉਹ ਪਿਛਲੇ ਕਾਫ਼ੀ ਸਮੇਂ ਤੋਂ ...

ਪੂਰੀ ਖ਼ਬਰ »

ਨਿੱਜੀ ਸਕੂਲਾਂ ਵਲੋਂ ਫ਼ੀਸਾਂ ਲੈਣ ਦੇ ਵਿਰੋਧ 'ਚ ਮੰਗ-ਪੱਤਰ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਪੱਤਰ ਪ੍ਰੇਰਕ)- ਪੇਰੈੰਟਸ ਡੈਮੋਕਰੈਟਿਕ ਫੈਡਰੇਸ਼ਨ ਦੇ ਸੱਦੇ ਤੇ ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ ਦੇ ਪੰਜਾਬ ਪ੍ਰਧਾਨ ਜਸਵਿੰਦਰ ਸਿੰਘ ਢੇਰ ਦੀ ਅਗਵਾਈ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਫ਼ੀਸਾਂ ਤੋ ਦੁਖੀ ਮਾਪਿਆਂ ਦਾ ਇੱਕ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਲਈ ਐੱਨ.ਪੀ.ਐੱਸ.ਈ.ਯੂ. ਵਲੋਂ ਫੂਕੀ ਗਈ ਪੰਜਾਬ ਸਰਕਾਰ ਦੀ ਅਰਥੀ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਕਰਨੈਲ ਸਿੰਘ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀ. ਪੀ. ਐਫ. ਇੰਪਲਾਈਜ਼ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਸਾਂਝੇ ਪਲੇਟਫ਼ਾਰਮ ਐਨ. ਪੀ. ਐਸ. ਈ. ਯੂ. ਦੇ ਝੰਡੇ ਹੇਠ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ...

ਪੂਰੀ ਖ਼ਬਰ »

ਥਾਣਾ ਨੂਰਪੁਰ ਬੇਦੀ ਵਿਖੇ 102 ਵਿਅਕਤੀਆਂ ਦੀ ਕੀਤੀ ਕੋਰੋਨਾ ਸੈਂਪਲਿੰਗ

ਨੂਰਪੁਰ ਬੇਦੀ, 23 ਨਵੰਬਰ (ਹਰਦੀਪ ਸਿੰਘ ਢੀਂਡਸਾ)-ਪੁਲਿਸ ਥਾਣਾ ਨੂਰਪੁਰ ਬੇਦੀ ਵਿਖੇ ਕੋਵਿੰਡ-19 ਅਧੀਨ ਪੁਲਿਸ ਥਾਣਾ ਦੇ ਸਮੂਹ ਮੁਲਾਜ਼ਮਾਂ ਸਮੇਤ 102 ਵਿਅਕਤੀਆਂ ਦੇ ਕੋਰੋਨਾ ਟੈੱਸਟ ਕੀਤੇ ਗਏ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਭੁਪਿੰਦਰ ਸਿੰਘ ਨੇ ਕਿਹਾ ਕਿ ਇਲਾਕੇ ਦੇ ...

ਪੂਰੀ ਖ਼ਬਰ »

ਪੁਸਤਕ 'ਚੰਗੇ ਵਿਦਿਆਰਥੀ ਦੀ ਸਿਰਜਣਾ' 'ਤੇ ਹੋਈ ਵਿਚਾਰ-ਗੋਸ਼ਟੀ

ਸ੍ਰੀ ਚਮਕੌਰ ਸਾਹਿਬ, 23 ਨਵੰਬਰ (ਜਗਮੋਹਣ ਸਿੰਘ ਨਾਰੰਗ)- ਅਜੋਕੇ ਵਿਦਿਆਰਥੀਆਂ ਦਾ ਕਿਵੇਂ ਮਾਰਗ-ਦਰਸ਼ਨ ਕੀਤਾ ਜਾਵੇ? ਉਹ ਕਿਵੇਂ ਆਪਣੇ ਦੁਰਲੱਭ ਜੀਵਨ ਦਾ ਮਨੋਰਥ ਮਿਥਣ? ਅਧਿਆਪਕ, ਮਾਪੇ ਅਤੇ ਪ੍ਰਬੰਧਕ, ਭਵਿੱਖ ਦੇ ਇਨ੍ਹਾਂ ਸ਼ਾਹ-ਸਵਾਰਾਂ ਦੀ ਕਿਵੇਂ ਪਹਿਰੇਦਾਰੀ ...

ਪੂਰੀ ਖ਼ਬਰ »

ਸੋਲਖੀਆ ਟੋਲ ਪਲਾਜ਼ੇ 'ਤੇ ਕਿਸਾਨ ਧਰਨਾ ਲਗਾਤਾਰ ਜਾਰੀ

ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)-ਕਿਸਾਨ ਅੰਦੋਲਨ ਦੀ ਗੰੂਜ ਹੁਣ ਦਿੱਲੀ ਦੀਆਂ ਸੜਕਾਂ ਅਤੇ ਮੰਤਰੀਆਂ ਦੇ ਕੰਨਾਂ 'ਚ ਗੰੂਜਣਗੀਆਂ | ਪੰਜਾਬੀ ਅਤੇ ਹਰਿਆਣਵੀ ਕਿਸਾਨਾਂ ਨੇ ਦੇਸ਼ ਨੂੰ ਅੰਨ ਨਾਲ ਰਜਾਇਆ ਹੈ ਪਰ ਹੁਣ ਮੋਦੀ ਸਰਕਾਰਾਂ ਮਤਲਬ ਪ੍ਰਸਤੀ 'ਤੇ ਉਤਰ ਆਈ ਹੈ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ 48ਵੇਂ ਸਾਲਾਨਾ ਕੇਂਦਰੀ ਸਮਾਗਮ ਦੇ ਚੌਥੇ ਦਿਨ ਦੇਸ਼-ਵਿਦੇਸ਼ ਦੇ ਪ੍ਰਤੀਨਿਧਾਂ ਦਾ ਸੰਮੇਲਨ

ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪੰਜ ਰੋਜ਼ਾ ਸਾਲਾਨਾ ਕੇਂਦਰੀ ਸਮਾਗਮ ਦੇ ਚੌਥੇ ਦਿਨ ਦੇਸ਼-ਵਿਦੇਸ਼ ਦੇ ਪ੍ਰਤੀਨਿਧਾਂ ਦਾ ਜਥੇਬੰਦਕ ਸੰਮੇਲਨ ਕਰਵਾਇਆ ਗਿਆ | ਪਹਿਲੇ ਸੈਸ਼ਨ ਦੇ ਆਰੰਭ ਵਿਚ ਬਲਜੀਤ ਸਿੰਘ ਰੀਜਨਲ ...

ਪੂਰੀ ਖ਼ਬਰ »

ਦਿੱਲੀ ਚਲੋ ਸਬੰਧੀ ਭਾਕਿਯੂ (ਕਾਦੀਆਂ) ਦੀ ਸ੍ਰੀ ਚਮਕੌਰ ਸਾਹਿਬ ਵਿਖੇ ਭਰਵੀਂ ਮੀਟਿੰਗ

ਸ੍ਰੀ ਚਮਕੌਰ ਸਾਹਿਬ, 23 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਵਿਚ ਅੱਜ ਭਾਰਤੀ ਕਿਸਾਨ ਯੂਨੀਅਨ(ਕਾਦੀਆਂ) ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨਾਲ ...

ਪੂਰੀ ਖ਼ਬਰ »

ਕਿਸਾਨੀ ਬਚਾਉਣ ਲਈ ਦਿੱਲੀ ਰੈਲੀ ਦੀਆਂ ਤਿਆਰੀਆਂ ਮੁਕੰਮਲ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਕਰਨੈਲ ਸਿੰਘ)-ਦੇਸ਼ ਭਰ ਦੀਆਂ 476 ਕਿਸਾਨ ਜਥੇਬੰਦੀਆਂ ਵਲੋਂ 26 ਤੇ 27 ਨਵੰਬਰ ਨੂੰ ਦਿੱਲੀ ਘੇਰਨ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਪਿੰਡਾਂ ਦੇ ਕਿਸਾਨਾਂ ਵਿਚ ਦਿੱਲੀ ਵੱਲ ਕੂਚ ਕਰਨ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਦੇਸ਼ ...

ਪੂਰੀ ਖ਼ਬਰ »

ਦਿੱਲੀ ਤੋਂ ਊਨਾ ਜਨ ਸ਼ਤਾਬਦੀ ਰੂਪਨਗਰ ਪੁੱਜਣ 'ਤੇ ਸਟੇਸ਼ਨ 'ਤੇ ਲੱਗੀਆਂ ਰੌਣਕਾਂ

ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)-ਖੇਤੀ ਬਿੱਲਾਂ ਦੇ ਵਿਰੋਧ ਵਿਚ ਆਰੰਭ ਹੋਏ ਕਿਸਾਨ ਸੰਘਰਸ਼ ਕਾਰਨ ਬੰਦ ਹੋਈਆਂ ਸਵਾਰੀ ਗੱਡੀਆਂ ਆਖ਼ਰ ਪੰਜਾਬ ਦੇ ਵੱਖ-ਵੱਖ ਸਟੇਸ਼ਨਾਂ 'ਤੇ ਪੁੱਜਣੀਆਂ ਸ਼ੁਰੂ ਹੋ ਗਈਆਂ ਹਨ | ਅੱਜ ਦਿੱਲੀ-ਊਨਾ ਜਨ ਸ਼ਤਾਬਦੀ ਆਪਣੇ ਮਿਥੇ ਸਮੇਂ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵਲੋਂ 12 ਦਸੰਬਰ ਨੂੰ ਈ-ਲੋਕ ਅਦਾਲਤ ਦੀਆਂ ਤਿਆਰੀਆਂ

ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)-ਵੱਡੇ ਪੱਧਰ 'ਤੇ ਮੁਕੱਦਮੇਬਾਜ਼ਾਂ ਅਤੇ ਜਨਤਾ ਨੂੰ ਸਹਾਇਤਾ ਦੇਣ ਲਈ, ਜੋ ਆਪਣੇ ਮਾਮਲੇ ਨੂੰ ਸੁਚੱਜੇ ਢੰਗ ਨਾਲ ਨਿਪਟਾਉਣ ਲਈ ਉਤਸੁਕ ਹਨ, ਜਸਟਿਸ ਐਸ. ਮੁਰਲੀਧਰ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਕਾਰਜਕਾਰੀ ਚੇਅਰਮੈਨ, ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਦੇ ਮਾਮਲੇ 'ਚ 9 ਵਿਅਕਤੀਆਂ ਸਮੇਤ ਤਿੰਨ ਦਰਜਨ ਦੇ ਕਰੀਬ ਅਣਪਛਾਤੇ ਵਿਅਕਤੀਆਂ 'ਤੇ ਮਾਮਲਾ ਦਰਜ

ਪੁਰਖਾਲੀ, 23 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)- ਪੁਲਿਸ ਨੇ ਪਿੰਡ ਕਾਲੂਵਾਲ-ਭੋਲੋਂ ਵਿਖੇ ਪੰਚਾਇਤੀ ਜ਼ਮੀਨ ਦੇ ਮਾਮਲੇ 'ਚ ਜਸਵਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਬੜੀ ਦੇ ਬਿਆਨ ਦੇ ਆਧਾਰ 'ਤੇ 9 ਵਿਅਕਤੀਆਂ ਸਮੇਤ 30-35 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਕੈਂਪਸ ਨੂੰ ਸੈਨੀਟਾਈਜ਼ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਕਰਨੈਲ ਸਿੰਘ)- ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਸਮੁੱਚੇ ਕੈਂਪਸ ਨੂੰ ਯੂ. ਜੀ. ਸੀ, ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਸੈਨੇਟਾਈਜ਼ ਕਰਵਾਇਆ ਗਿਆ ਅਤੇ ਨਾਲ ਹੀ ਸਮੁੱਚੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਕੈਂਪਸ ਨੂੰ ਸੈਨੀਟਾਈਜ਼ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਕਰਨੈਲ ਸਿੰਘ)- ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਸਮੁੱਚੇ ਕੈਂਪਸ ਨੂੰ ਯੂ. ਜੀ. ਸੀ, ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਸੈਨੇਟਾਈਜ਼ ਕਰਵਾਇਆ ਗਿਆ ਅਤੇ ਨਾਲ ਹੀ ਸਮੁੱਚੇ ...

ਪੂਰੀ ਖ਼ਬਰ »

ਪਿ੍ੰਸੀਪਲ ਸਤਪਾਲ ਡਮਾਣਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਨਿਯੁਕਤ

ਨੂਰਪੁਰ ਬੇਦੀ, 23 ਨਵੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਬੈਂਸ ਨਾਲ ਸਬੰਧਿਤ ਸਤਪਾਲ ਬੈਂਸ (ਡਮਾਣਾ) ਨੂੰ ਸਿੱਖਿਆ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਰੀਦਕੋਟ ਨਿਯੁਕਤ ਕੀਤਾ ਗਿਆ ਹੈ | ਸਤਪਾਲ ਡਮਾਣਾ ਇਸ ...

ਪੂਰੀ ਖ਼ਬਰ »

ਬਿੰਦਰਖ ਦੀ ਸੰਗਤ ਵਲੋਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪ੍ਰਭਾਤ ਫੇਰੀ ਸਜਾਈ

ਪੁਰਖਾਲੀ, 23 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰਦੁਆਰਾ ਧੰਨ ਧੰਨ ਬਾਬਾ ਅਮਰਨਾਥ ਜੀ ਬਿੰਦਰਖ ਤੋਂ ਸੰਗਤਾਂ ਵਲੋਂ ਪ੍ਰਭਾਤ ਫੇਰੀ ਲਗਾਤਾਰ ਸਜਾਈ ਜਾ ਰਹੀ ਹੈ | ਸੇਵਾਦਾਰਾਂ ਨੇ ਦੱਸਿਆ ਕਿ ਪ੍ਰਭਾਤ ਫੇਰੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਰੈਲੀ ਸਬੰਧੀ ਕੀਤੇ ਪਿੰਡਾਂ ਦੇ ਦੌਰੇ

ਮੋਰਿੰਡਾ, 23 ਨਵੰਬਰ (ਕੰਗ)-ਮੋਰਿੰਡਾ ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦਾ ਘਿਰਾਓ ਕਰਨ ਲਈ 26-27 ਨਵੰਬਰ ਦੀ ਦਿੱਲੀ ਰੈਲੀ ਸਬੰਧੀ ਮੋਰਿੰਡਾ ਇਲਾਕੇ ਦੇ ਪਿੰਡਾਂ ਦਾ ਦੌਰਾ ਜਾਰੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਚਰਨ ਸਿੰਘ ਢੋਲਣਮਾਜਰਾ ਨੇ ...

ਪੂਰੀ ਖ਼ਬਰ »

ਫਿੱਸ਼ ਸੀਡ ਫਾਰਮ, ਕਟਲੀ, ਰੂਪਨਗਰ ਵਿਖੇ ''ਵਰਲਡ ਫਿਸ਼ਰੀਜ਼ ਡੇ 2020'' ਮਨਾਇਆ

ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਅਤੇ ਮੋਹਾਲੀ ਵੱਲੋਂ ਫਿਸ਼ ਸੀਡ ਫਾਰਮ, ਕਟਲੀ, ਰੂਪਨਗਰ ਵਿਖੇ ''ਵਰਲਡ ਫਿਸਰੀਜ਼ ਡੇ 2020'' ਮਨਾਇਆ ਗਿਆ | ਜਿਸ ਵਿਚ ਜ਼ਿਲ੍ਹਾ ਰੂਪਨਗਰ ਅਤੇ ਮੋਹਾਲੀ ਦੇ ਮੱਛੀ ਕਿਸਾਨ ਵੀਰਾਂ ਵਲੋਂ ਸ਼ਮੂਲੀਅਤ ਕੀਤੀ ਗਈ | ਇਸ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਅਤੇ ਪਾਰਟ ਟਾਈਮ ਕਰਮਚਾਰੀਆਂ ਦੀ ਮੀਟਿੰਗ

ਰੂਪਨਗਰ, 23 ਨਵੰਬਰ (ਸਟਾਫ਼ ਰਿਪੋਰਟਰ)- ਲੰਬੇ ਸਮੇਂ ਤੋਂ ਕੱਚੇ ਕਰਮਚਾਰੀਆਂ ਵਜੋਂ ਕੰਮ ਕਰਦੇ ਮਿਡ-ਡੇ-ਮੀਲ ਕੁੱਕ ਅਤੇ ਦਰਜਾ ਚਾਰ ਕਰਮਚਾਰੀਆਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਪੱਕੇ ਕਰਨ ਦਾ ਵਿਸ਼ਵਾਸ ਦਿੱਤਾ ਗਿਆ ਹੈ | ਇਸ ਦੀ ਜਾਣਕਾਰੀ ਅੱਜ ਮਹਾਰਾਜਾ ਰਣਜੀਤ ...

ਪੂਰੀ ਖ਼ਬਰ »

26 ਨੂੰ ਕੀਤੀ ਜਾਣ ਵਾਲੀ ਦੇਸ਼ ਵਿਆਪੀ ਹੜਤਾਲ 'ਚ ਇੰਟਕ, ਸੀਟੂ ਅਤੇ ਏਟਕ ਵਲੋਂ ਹਮਾਇਤ ਦਾ ਐਲਾਨ

ਨੰਗਲ 23 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਕੇਂਦਰ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਕੇਂਦਰੀ ਟਰੇਡ ਯੂਨੀਅਨਾਂ ਵਲੋਂ 26 ਨਵੰਬਰ ਨੂੰ ਦੇਸ਼ ਵਿਆਪੀ ਹੜਤਾਲ ਕੀਤੀ ਜਾ ਰਹੀ ਹੈ | ਇਸ ਹੜਤਾਲ ਵਿਚ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਕਿਰਤ ਕਾਨੂੰਨਾਂ ਵਿਚ ...

ਪੂਰੀ ਖ਼ਬਰ »

10ਵੀਂ ਤੇ 12ਵੀਂ ਸ਼੍ਰੇਣੀ ਦੇ ਪ੍ਰੀਖਿਆਰਥੀਆਂ ਲਈ ਪ੍ਰੀਖਿਆ ਫ਼ੀਸ ਤੇ ਫਾਰਮ ਜਮ੍ਹਾਂ ਕਰਵਾਉਣ ਦੀ ਸਮਾਂ-ਸੂਚੀ ਜਾਰੀ

ਐੱਸ. ਏ. ਐੱਸ. ਨਗਰ, 23 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਾਲ 2021 'ਚ ਹੋਣ ਵਾਲੀਆਂ ਸਾਲਾਨਾ ਪ੍ਰੀਖਿਆਵਾਂ ਦੌਰਾਨ 10ਵੀਂ ਤੇ 12ਵੀਂ ਸ਼੍ਰੇਣੀ ਦੇ ਰੈਗੂਲਰ ਤੇ ਓਪਨ ਸਕੂਲ ਪ੍ਰਣਾਲੀ ਅਧੀਨ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਲਈ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਦੀ ਰਿਪੋਰਟ 'ਚ ਗ਼ੈਰ-ਤਜਰਬੇਕਾਰ ਲੇਬਰ ਬਣੀ ਇਮਾਰਤ ਡਿਗਣ ਦਾ ਮੁੱਖ ਕਾਰਨ

ਡੇਰਾਬੱਸੀ, 23 ਨਵੰਬਰ (ਗੁਰਮੀਤ ਸਿੰਘ)-ਰਾਮਲੀਲਾ ਗਰਾਊਾਡ ਨੇੜੇ ਰਿਹਾਇਸ਼ੀ ਖੇਤਰ ਵਿਚ ਉਸਾਰੀ ਅਧੀਨ ਇਮਾਰਤ ਦੇ ਡਿੱਗਣ ਕਾਰਨ ਮਾਲਕ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋਣ ਦੇ ਮਾਮਲੇ ਵਿਚ ਐਸ. ਡੀ. ਐਸ. ਡੇਰਾਬੱਸੀ ਕੁਲਦੀਪ ਬਾਵਾ ਵਲੋਂ ਆਪਣੀ ਜਾਂਚ ਰਿਪੋਰਟ ਡਿਪਟੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਕਿਸਾਨ ਜਥੇਬੰਦੀਆਂ ਦੀ ਦਿੱਲੀ ਚਲੋ ਪ੍ਰੋਗਰਾਮ ਸਬੰਧੀ ਮੀਟਿੰਗ

ਖਰੜ, 23 ਨਵੰਬਰ (ਜੰਡਪੁਰੀ)-ਕਿਸਾਨ ਜਥੇਬੰਦੀਆਂ ਦੇ 26 ਨਵੰਬਰ ਦੇ 'ਦਿੱਲੀ ਚੱਲੋ ਪ੍ਰੋਗਰਾਮ' ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਇਕ ਮੀਟਿੰਗ ਸਾਬਕਾ ਹਲਕਾ ਪ੍ਰਧਾਨ ਹਰਜੀਤ ਸਿੰਘ ਬੰਟੀ ਦੀ ਅਗਵਾਈ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਜੀਤ ਸਿੰਘ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਖਰੜ ਦੀ ਨਵੀਂ ਟੀਮ ਨੇ ਅਹੁਦੇ ਸੰਭਾਲੇ

ਖਰੜ, 23 ਨਵੰਬਰ (ਗੁਰਮੁੱਖ ਸਿੰਘ ਮਾਨ)- ਬਾਰ ਐਸੋਸੀਏਸ਼ਨ ਖਰੜ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਵਲੋਂ ਅੱਜ ਆਪੋ ਆਪਣੇ ਅਹੁਦੇ ਸੰਭਾਲੇ ਗਏ | ਇਸ ਸਬੰਧੀ ਬਾਰ ਰੂਮ ਖਰੜ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸ਼ਿਲਪੀ ਗੁਪਤਾ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ, ਗਰਿਮਾ ...

ਪੂਰੀ ਖ਼ਬਰ »

ਚੇਅਰਮੈਨ ਮੱਛਲੀ ਕਲਾਂ ਵਲੋਂ ਪੰਜਾਬ ਪ੍ਰਧਾਨ ਕਾਂਗਰਸ ਸੁਨੀਲ ਜਾਖੜ ਨਾਲ ਮੁਲਾਕਾਤ

ਖਰੜ, 23 ਨਵੰਬਰ (ਜੰਡਪੁਰੀ)-ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵਲੋਂ ਬੀਤੇ ਦਿਨੀਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਹਲਕਾ ਖਰੜ ਅੰਦਰ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਦੁੱਧ ਖ਼ਪਤਕਾਰ ਜਾਗਰੂਕਤਾ ਮੁਹਿੰਮ ਦੀ ਹੋਈ ਸ਼ੁਰੂਆਤ

ਐੱਸ. ਏ. ਐੱਸ. ਨਗਰ 23 ਨਵੰਬਰ (ਕੇ. ਐੱਸ. ਰਾਣਾ)-ਪੁਲਿਸ ਕਲੋਨੀ ਫੇਜ਼ 8 ਵਿਖੇ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਦਰਸ਼ਨ ਸਿੰਘ ਡੇਅਰੀ ਟੈਕਨੋਲੋਜਿਸਟ ਵਲੋਂ ਕੈਂਪ ...

ਪੂਰੀ ਖ਼ਬਰ »

ਪੰਜਾਬ ਦੀਆਂ ਸਮੂਹ ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲਾਂ ਦੀਆਂ ਜਥੇਬੰਦੀਆਂ ਇਕਜੁੱਟ ਹੋਈਆਂ

ਐੱਸ. ਏ. ਐੱਸ. ਨਗਰ, 23 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੀਆਂ ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲਾਂ ਦੀਆਂ ਜਥੇਬੰਦੀਆਂ 9 ਦੀ ਸਾਂਝੀ ਮੀਟਿੰਗ ਪੀ. ਪੀ. ਐੱਸ. ਓ. ਦੀ ਪਹਿਲ ਕਦਮੀ 'ਤੇ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ. ਪੀ. ਐੱਸ. ਓ. ਦੇ ਸਕੱਤਰ ਜਰਨਲ ...

ਪੂਰੀ ਖ਼ਬਰ »

ਗੁਰਤੇਜ ਸਿੰਘ ਪੰਨੂੰ ਨੇ ਬਲੌ ਾਗੀ 'ਚ 'ਆਪ' ਪਰਿਵਾਰ 'ਚ ਕੀਤਾ ਵਾਧਾ

ਐੱਸ. ਏ. ਐੱਸ. ਨਗਰ, 23 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਆਮ ਆਦਮੀ ਪਾਰਟੀ ਦੇ ਹਲਕਾ ਐੱਸ. ਏ. ਐੱਸ. ਨਗਰ ਤੋਂ ਸਰਗਰਮ ਆਗੂ ਗੁਰਤੇਜ ਸਿੰਘ ਪੰਨੂੰ ਨੇ ਅੱਜ ਵੱਖ-ਵੱਖ ਥਾਵਾਂ 'ਤੇ ਮੀਟਿੰਗਾਂ ਦੌਰਾਨ ਵਿਚਾਰ ਸਾਂਝੇ ਕੀਤੇ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ 'ਅੱਖਰਕਾਰੀ ਮੁਹਿੰਮ' ਤਹਿਤ 27 ਨਵੰਬਰ ਤੋਂ 5 ਦਸੰਬਰ ਤੱਕ ਲਗਾਈਆਂ ਜਾਣਗੀਆਂ ਅਧਿਆਪਕਾਂ ਦੀਆਂ ਵਰਕਸ਼ਾਪਾਂ

ਐੱਸ. ਏ. ਐੱਸ. ਨਗਰ, 23 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ ਨਿਵੇਕਲਾ ਉਪਰਾਲਾ ਕਰਦਿਆਂ 'ਅੱਖਰਕਾਰੀ ਮੁਹਿੰਮ' ਤਹਿਤ 27 ਨਵੰਬਰ ਤੋਂ 5 ਦਸੰਬਰ ਤੱਕ ਅਧਿਆਪਕਾਂ ਦੀ ਸੁੰਦਰ ਲਿਖਾਈ ਲਈ ਬਲਾਕ ਪੱਧਰ 'ਤੇ ਵੈਬੀਨਾਰ ਰਾਹੀਂ 7 ਰੋਜ਼ਾ ਵਰਕਸ਼ਾਪ ਲਗਾਈ ਜਾ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰ ਯੂਨੀਅਨ ਕੁਰਾਲੀ ਦੇ ਰਵਿੰਦਰ ਸਿੰਘ ਬਿੱਲਾ ਸਰਬਸੰਮਤੀ ਨਾਲ ਪ੍ਰਧਾਨ ਚੁਣੇ

ਕੁਰਾਲੀ, 23 ਨਵੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਸਮੂਹ ਪ੍ਰਾਪਰਟੀ ਡੀਲਰ ਯੁਨੀਅਨ ਦੀ ਇਕ ਸਲਾਨਾ ਮੀਟਿੰਗ ਦੁਰਗਾ ਸ਼ਿਵ ਸ਼ਕਤੀ ਮੰਦਰ ਵਿਖੇ ਹੋਈ | ਇਸ ਮੀਟਿੰਗ ਦੌਰਾਨ ਗੁਰੂ ਫਤਹਿ ਗਰੁੱਪ ਦੇ ਐੱਮ. ਡੀ. ਰਵਿੰਦਰ ਸਿੰਘ ਬਿੱਲਾ ਨੂੰ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਐੱਸ.ਟੀ.ਐੱਫ. ਵਲੋਂ ਹੈਰੋਇਨ ਸਮੇਤ 3 ਮੁਲਜ਼ਮ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ)-ਐੱਸ. ਟੀ. ਐੱਫ. ਵਲੋਂ ਮਦਨਪੁਰ ਚੌਕ ਫੇਜ਼-2 ਦੇ ਨਜ਼ਦੀਕ ਕੀਤੀ ਨਾਕਾਬੰਦੀ ਦੌਰਾਨ 3 ਕਾਰ ਸਵਾਰਾਂ ਨੂੰ 30 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ | ਉਕਤ ਮੁਲਜ਼ਮਾਂ ਦੀ ਪਛਾਣ ਮਿੰਟੂ, ...

ਪੂਰੀ ਖ਼ਬਰ »

ਸਾਬਕਾ ਮੰਤਰੀ ਕੰਗ ਵਲੋਂ ਖਰੜ ਬਲਾਕ ਦੀਆਂ ਪੰਚਾਇਤਾਂ ਨਾਲ ਮੀਟਿੰਗ

ਖਰੜ, 23 ਨਵੰਬਰ (ਜੰਡਪੁਰੀ)-ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਖਰੜ ਤੋਂ ਕਾਂਗਰਸ ਦੇ ਮੁੱਖ ਸੇਵਾਦਾਰ ਜਗਮੋਹਨ ਸਿੰਘ ਕੰਗ ਵਲੋਂ ਅੱਜ ਪਿੰਡ ਸਵਾੜਾ ਵਿਖੇ ਸਵਾੜਾ, ਝੰਜੇੜੀ, ਮੱਛਲੀ ਕਲਾਂ, ਮੱਛਲੀ ਖੁਦਰ, ਮਜਾਤ, ਟੋਡਰਮਾਜਰਾ, ਚੂਹੜਮਾਜਰਾ, ਸੋਏਮਾਜਰਾ, ਪੱਤੜਾਂ, ਚਡਿਆਲਾ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਦੇ ਸਬੰਧ 'ਚ ਨਗਰ ਕੀਰਤਨ ਸਜਾਇਆ

ਖਰੜ, 23 ਨਵੰਬਰ (ਜੰਡਪੁਰੀ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਘੜੂੰਆਂ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਦੇ ...

ਪੂਰੀ ਖ਼ਬਰ »

ਸਰਕਾਰੀ ਆਈ. ਈ. ਆਈ. (ਲੜਕੀਆਂ) ਨੇ ਧਾਰਮਿਕ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਸਥਾਨਕ ਸਰਕਾਰੀ ਆਈ. ਟੀ. ਆਈ. (ਲੜਕੀਆਂ) ਵਲੋਂ ਆਪਣੇ ਕੈਂਪਸ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਸਥਾ ਦੇ ਸਮੂਹ ਸਟਾਫ਼ ਅਤੇ ਬੱਚਿਆਂ ਵਲੋਂ ਸੰਸਥਾ ਵਿਚ ਦਾਖ਼ਲ ਹੋਏ ਕਰੀਬ 500 ਸਿਖਿਆਰਥੀਆਂ ਅਤੇ ਭਰਤੀ ਕੀਤੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਵਿਕਣ ਲਈ ਪੁੱਜਿਆ 2,25,232 ਮੀਟਿ੍ਕ ਟਨ ਝੋਨਾ-ਡੀ.ਸੀ.

ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਫ਼ਸਲ ਦੀ ਖ਼ਰੀਦ ਲਈ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਸਨ, ਜਿਨ੍ਹਾਂ 'ਚ ਕਿਸਾਨਾਂ ਵਲੋਂ ਕਰੀਬ ਇਕ ਮਹੀਨੇ ਦੌਰਾਨ 2,25,232 ਮੀਟਿ੍ਕ ਟਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX