ਤਾਜਾ ਖ਼ਬਰਾਂ

ਵਿਧਾਇਕ ਬਾਵਾ ਹੈਨਰੀ ਦੇ ਦਫ਼ਤਰ 'ਚ ਚੱਲੀ ਗੋਲੀ, ਇਕ ਵਿਅਕਤੀ ਜ਼ਖ਼ਮੀ
. . .  37 minutes ago
ਜਲੰਧਰ, 24 ਜੁਲਾਈ - ਜਲੰਧਰ ਦੇ ਨਾਰਥ ਹਲਕੇ ਦੇ ਵਿਧਾਇਕ ਅਵਤਾਰ ਸਿੰਘ ਸੰਗੜਾ ਜੂਨੀਅਰ ਹੈਨਰੀ ਦੇ ਦਫ਼ਤਰ ਵਿਚ ਅੱਜ ਦੋ ਧਿਰਾਂ ਵਿਚਕਾਰ ਰਾਜ਼ੀਨਾਮੇ ਲਈ ਲੋਕ ਇਕੱਠੇ ਹੋਏ ਸਨ ਪ੍ਰੰਤੂ ਅਚਾਨਕ ਦੋਵਾਂ ਧਿਰਾਂ ਵਿਚ ਬਹਿਸਬਾਜ਼ੀ...
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ
. . .  about 1 hour ago
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ...
ਅਮਰ ਨੂਰੀ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਬਣੀ ਨਵੀਂ ਪ੍ਰਧਾਨ
. . .  47 minutes ago
ਖੰਨਾ, 24 ਜੁਲਾਈ (ਹਰਜਿੰਦਰ ਸਿੰਘ ਲਾਲ) - ਅੱਜ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਇਕ ਮੀਟਿੰਗ ਵਿਚ ਅੰਤਰਰਾਸ਼ਟਰੀ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਅਮਰ ਨੂਰੀ ਨੂੰ ਪ੍ਰਧਾਨ ਚੁਣ ਲਿਆ ਗਿਆ। ਗੌਰਤਲਬ ਹੈ ਕਿ ਪਹਿਲਾਂ ਇਸ...
ਸਿੱਧੂ ਕੈਬਨਿਟ ਮੰਤਰੀ ਆਸ਼ੂ ਦੇ ਘਰ ਪੁੱਜੇ
. . .  about 1 hour ago
ਲੁਧਿਆਣਾ, 24 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਦੇਰ ਸ਼ਾਮ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਕੁਲਜੀਤ ਸਿੰਘ ਨਾਗਰਾ...
ਸਿਹਤ ਵਿਭਾਗ ਦੇ ਸਟਾਫ਼ ਦੀ ਵੱਡੀ ਅਣਗਹਿਲੀ, ਔਰਤ ਨੂੰ ਇਕੋ ਵਕਤ ਦੇ ਦਿੱਤੀਆਂ ਕੋਵਿਡਸ਼ੀਲਡ ਦੀਆਂ ਦੋਵੇਂ ਖ਼ੁਰਾਕਾਂ
. . .  about 1 hour ago
ਪਠਾਨਕੋਟ, 24 ਜੁਲਾਈ (ਚੌਹਾਨ) - ਪਠਾਨਕੋਟ ਜ਼ਿਲ੍ਹੇ ਵਿਚ ਸਿਹਤ ਵਿਭਾਗ ਦੇ ਸਟਾਫ਼ ਵਲੋਂ ਵੱਡੀ ਅਣਗਹਿਲੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਕਮਿਊਨਿਟੀ ਹੈਲਥ ਸੈਂਟਰ ਬਧਾਣੀ ਵਿਖੇ ਇਕ ਔਰਤ ਨੂੰ ਕੋਵਿਡ ਦੀਆਂ ਇਕ ਸਮੇਂ ਦੋ ਖੁਰਾਕਾਂ ਲਗਾ ਦਿੱਤੀਆਂ ਗਈਆਂ। ਟੀਕਾਕਰਨ ਲਈ ਆਈ ਔਰਤ...
ਜਲੰਧਰ ਵਿਚ ਦਿਹਾੜੇ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ
. . .  about 2 hours ago
ਜਲੰਧਰ, 24 ਜੁਲਾਈ - ਜਲੰਧਰ ਦੇ ਗੜਾ ਰੋਡ 'ਤੇ ਸਥਿਤ ਮਨੀਪੁਰਮ ਗੋਲਡ ਲੋਨ ਦਫ਼ਤਰ ਵਿਚ ਦਿਨ ਦਿਹਾੜੇ ਲੁਟੇਰਿਆਂ ਵਲੋਂ ਲੁੱਟ...
ਫਗਵਾੜਾ ਵਿਖੇ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ
. . .  about 3 hours ago
ਜਲੰਧਰ, 24 ਜੁਲਾਈ - ਫਗਵਾੜਾ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ ਹੋ ...
ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਲਈ ਕੀਤਾ ਨਕਦ ਇਨਾਮ ਦੇਣ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਟੋਕਿਓ ਵਿਚ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਨੂੰ ਨਕਦ...
ਸਰੋਵਰ ਵਿਚ ਡੁੱਬਣ ਨਾਲ ਇੱਕ ਲੜਕੇ ਦੀ ਮੌਤ
. . .  about 3 hours ago
ਹੰਡਿਆਇਆ/ ਬਰਨਾਲਾ, 24 ਜੁਲਾਈ (ਗੁਰਜੀਤ ਸਿੰਘ ਖੁੱਡੀ) - ਸਰੋਵਰ ਵਿਚ ਨਹਾਉਂਦੇ ਸਮੇਂ ਡੁੱਬਣ ਨਾਲ ਇੱਕ ਲੜਕੇ ਦੀ ...
ਪੁਰਾਣੀ ਰੰਜਸ਼ ਤਹਿਤ ਚੱਲੀ ਗੋਲੀ ,ਇੱਕ ਗੰਭੀਰ ਜ਼ਖ਼ਮੀ
. . .  about 3 hours ago
ਖਾਸਾ,ਅਟਾਰੀ, 24 ਜੁਲਾਈ (ਗੁਰਨੇਕ ਸਿੰਘ ਪੰਨੂ) - ਅੱਜ ਦੁਪਹਿਰ 12 ਵਜੇ ਦੇ ਕਰੀਬ ਪਿੰਡ ਰੋੜਾਵਾਲ ਨਜ਼ਦੀਕ ਅਟਾਰੀ ਦੇ ਪੁਰਾਣੀ ਰੰਜਸ਼ ਤਹਿਤ ਝਗੜੇ ...
ਜਰਮਨੀ ਦੇ ਭਾਰਤ ਵਿਚ ਰਾਜਦੂਤ ਵਾਲਟਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 4 hours ago
ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ ) - ਜਰਮਨੀ ਦੇ ਭਾਰਤ ਵਿਚ ਰਾਜਦੂਤ ਮਿਸਟਰ ਵਾਲਟਰ ਜੇ ਲਿੰਡਨਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ...
2022 ਦੀਆਂ ਵਿਧਾਨ ਸਭਾ ਚੋਣਾ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਖ ਮੰਤਰੀ ਦਾ ਚਿਹਰਾ ਸੁਖਬੀਰ ਸਿੰਘ ਬਾਦਲ ਹੋਣਗੇ - ਸਿੰਗਲਾ
. . .  about 4 hours ago
ਪਟਿਆਲਾ, 24 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ) - 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਤੌ...
ਖਾਸਾ ਆਰਮੀ ਕੈਂਟ ਨਜ਼ਦੀਕ ਭਿਆਨਕ ਹਾਦਸਾ, ਇਕ ਫ਼ੌਜੀ ਦੀ ਮੌਤ
. . .  about 3 hours ago
ਖਾਸਾ,24 ਜੁਲਾਈ (ਗੁਰਨੇਕ ਸਿੰਘ ਪੰਨੂ) - ਬੀਤੀ ਰਾਤ ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ ਆਰਮੀ ਗੇਟ ਨੰਬਰ ਸੀ.ਪੀ 6 ਦੇ ਨਜ਼ਦੀਕ ਭਿਆਨਕ ...
ਅਫ਼ਗ਼ਾਨਿਸਤਾਨ ਵਿਚ ਰਹਿੰਦੇ ਭਾਰਤੀਆਂ ਨੂੰ ਚੌਕਸੀ ਵਰਤਣ ਲਈ ਕਿਹਾ ਗਿਆ, ਸਥਿਤੀ ਬਣੀ ਹੋਈ ਹੈ ਖ਼ਤਰਨਾਕ
. . .  about 4 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਅਫ਼ਗ਼ਾਨਿਸਤਾਨ ਵਿਚ ਸੁਰੱਖਿਆ ਸਥਿਤੀ ਖ਼ਤਰਨਾਕ ਬਣੀ ਹੋਈ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਅਫ਼ਗ਼ਾਨਿਸਤਾਨ ...
ਆਈ. ਸੀ. ਐੱਸ .ਈ ਅਤੇ ਆਈ.ਐੱਸ. ਸੀ. ਨੇ ਨਤੀਜੇ ਕੀਤੇ ਘੋਸ਼ਿਤ
. . .  about 5 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਆਈ. ਸੀ. ਐੱਸ .ਈ ਨੇ ਦਸਵੀਂ ਜਮਾਤ ਅਤੇ ਆਈ.ਐੱਸ. ਸੀ...
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਸਰਹੱਦੀ ਸਕੂਲਾਂ ਦਾ ਅਚਨਚੇਤ ਦੌਰਾ
. . .  about 5 hours ago
ਖਾਲੜਾ, 24 ਜੁਲਾਈ (ਜੱਜਪਾਲ ਸਿੰਘ ਜੱਜ) 26 ਜੁਲਾਈ ਨੂੰ ਦਸਵੀਂ ਗਿਆਰ੍ਹਵੀਂ ਅਤੇ...
ਛੱਪੜ 'ਚੋਂ ਮਿਲੀ ਨਵ ਜਨਮੇਂ ਬੱਚੇ ਦੀ ਲਾਸ਼
. . .  about 5 hours ago
ਗੁਰਾਇਆ, 24 ਜੁਲਾਈ(ਬਲਵਿੰਦਰ ਸਿੰਘ) - ਪਿੰਡ ਬੁੰਡਾਲਾ ਦੇ ਛੱਪੜ ਨੇੜਿਉਂ ਇਕ ਨਵ ਜਨਮੇਂ ਬੱਚੇ ਦੀ ਲਾਸ਼....
ਸੋਨੇ ਦੀ ਤਸਕਰੀ ਕਰਨ ਵਾਲਾ ਰੈਕਟ ਆਇਆ ਕਾਬੂ, ਏਅਰਪੋਰਟ ਸਟਾਫ਼ ਸਣੇ ਸੱਤ ਕਾਬੂ
. . .  about 5 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਦਿੱਲੀ ਏਅਰਪੋਰਟ ਕਸਟਮਜ਼ ਨੇ ਸੋਨੇ ਦੀ ਤਸਕਰੀ ਦੇ ਇਕ ਰੈਕਟ ਦਾ ਪਰਦਾਫਾਸ਼ ਕਰਦਿਆਂ ਚਾਰ...
ਤਗਮਾ ਜਿੱਤਣ ਤੋਂ ਬਾਅਦ ਮੀਰਾ ਬਾਈ ਚਾਨੂੰ ਨੇ ਕੀਤਾ ਖ਼ੁਸ਼ੀ ਦਾ ਇਜ਼ਹਾਰ
. . .  about 6 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਵੇਟ ਲਿਫਟਰ ਮੀਰਾ ਬਾਈ ਚਾਨੂੰ ਦਾ ਕਹਿਣਾ ਹੈ ਕਿ ਉਹ ਤਗਮਾ ਜਿੱਤ ਕੇ ਬਹੁਤ...
ਖੇਤੀਬਾੜੀ ਕਾਨੂੰਨਾਂ ਅਤੇ ਬਿਜਲੀ ਦੇ ਵਧੇ ਰੇਟਾਂ ਕਾਰਨ ਗੋਲਡਨ ਗੇਟ ਵਿਖੇ ਕਿਸਾਨ ਆਗੂਆਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 6 hours ago
ਸੁਲਤਾਨਵਿੰਡ, 24 ਜੁਲਾਈ (ਗੁਰਨਾਮ ਸਿੰਘ ਬੁੱਟਰ) - ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨ ਯੂਨੀਅਨ ਦੇ ਇਕਾਈ ਸਰਕਲ ਪ੍ਰਧਾਨ ਨੰਬਰਦਾਰ ਸੁਖਰਾਜ ਸਿੰਘ ਵੱਲ੍ਹਾਂ ...
ਸ੍ਰੀ ਚਮਕੌਰ ਸਾਹਿਬ ਵਿਖੇ ਸਿੱਧੂ ਦੇ ਵਿਰੋਧ ਲਈ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਹੋ ਰਹੀਆਂ ਨੇ ਇਕੱਤਰ, ਕੀਤੀ ਜਾ ਰਹੀ ਹੈ ਨਾਅਰੇਬਾਜ਼ੀ
. . .  about 6 hours ago
ਸ੍ਰੀ ਚਮਕੌਰ ਸਾਹਿਬ, 24 ਜੁਲਾਈ (ਜਗਮੋਹਨ ਸਿੰਘ ਨਾਰੰਗ) - ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸ੍ਰੀ ...
ਮਨੀਕਾ ਬੱਤਰਾ ਨੇ ਜਿੱਤਿਆ ਟੇਬਲ ਟੈਨਿਸ ਮਹਿਲਾ ਸਿੰਗਲ ਰਾਊਂਡ 1 ਦਾ ਮੈਚ
. . .  about 6 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਟੋਕੀਓ ਉਲੰਪਿਕ 2020 ਵਿਚ ਮਨੀਕਾ ਬੱਤਰਾ ਨੇ ਬ੍ਰਿਟੇਨ ਦੀ ਟੀਨ-ਟੀਨ ਹੋ ਦੇ...
ਵਿਜੇ ਸਾਂਪਲਾ ਦਾ ਘਿਰਾਓ ਕਰਨ ਲਈ ਇਕੱਠੀਆਂ ਹੋਈਆਂ ਕਿਸਾਨ ਜਥੇਬੰਦੀਆਂ
. . .  about 7 hours ago
ਜਲੰਧਰ, 24 ਜੁਲਾਈ - ਜਲੰਧਰ ਦੇ ਪਿੰਡ ਹਜਾਰਾ ਵਿਚ ਕਿਸਾਨ ਜਥੇਬੰਦੀਆਂ ਇਕੱਠੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ...
ਕਾਂਗਰਸੀ ਆਗੂ ਦੀ ਤਾਜਪੋਸ਼ੀ ਦੌਰਾਨ ਹੋਈ ਧੱਕਾਮੁੱਕੀ
. . .  about 7 hours ago
ਬਠਿੰਡਾ,24 ਜੁਲਾਈ (ਨਾਇਬ ਸਿੱਧੂ) - ਬਠਿੰਡਾ ਵਿਖੇ ਅੱਜ ਕਾਂਗਰਸੀ ਆਗੂ ਰਾਜਨ ਗਰਗ ਦੀ ਯੋਜਨਾ ਬੋਰਡ ਵਿਚ ਚੇਅਰਮੈਨੀ ਦੀ ਤਾਜਪੋਸ਼ੀ ...
ਭਾਜਪਾ ਆਗੂ ਦੇ ਦੁਕਾਨ ਦੇ ਉਦਘਾਟਨ ਮੌਕੇ ਕਿਸਾਨ ਅਤੇ ਭਾਜਪਾ ਨੌਜਵਾਨ ਹੋਏ ਆਹਮੋ - ਸਾਹਮਣੇ
. . .  about 7 hours ago
ਫਗਵਾੜਾ, 24 ਜੁਲਾਈ (ਹਰੀਪਾਲ ਸਿੰਘ) - ਫਗਵਾੜਾ ਦੇ ਹਦੀਆਬਾਦ ਇਲਾਕੇ ਵਿਚ ਭਾਰਤੀ ਜਨਤਾ ਪਾਰਟੀ ਦੇ ਇੱਕ ਆਗੂ ਵਲੋਂ ਆਪਣੀ ਦੁਕਾਨ ਦੇ ਉਦਘਾਟਨ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਮੱਘਰ ਸੰਮਤ 552

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਟਾਲਾ ਸਹਿਕਾਰੀ ਖੰਡ ਮਿੱਲ ਦੇ 58ਵੇਂ ਪਿੜਾਈ ਸੀਜ਼ਨ ਦੀ ਸ਼ੁਰੂਆਤ

ਬਟਾਲਾ, 24 ਨਵੰਬਰ (ਕਾਹਲੋਂ)- ਪੰਜਾਬ ਦੀ ਨਾਮਵਰ ਸਹਿਕਾਰੀ ਖੰਡ ਮਿੱਲ ਬਟਾਲਾ ਦੇ 58ਵੇਂ ਪਿੜਾਈ ਸੀਜ਼ਨ ਦੀ ਅੱਜ ਸ਼ੁਰੂਆਤ ਹੋ ਗਈ ਹੈ | ਪਿੜਾਈ ਸੀਜ਼ਨ ਦੀ ਸ਼ੁਰੂਆਤ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਅਤੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਸਾਂਝੇ ਤੌਰ 'ਤੇ ਕੀਤੀ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਰਾਜ ਸਭਾ ਮੈਂਬਰ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਸ: ਭੁਪਿੰਦਰ ਸਿੰਘ ਮਾਨ, ਮਿੱਲ ਦੇ ਚੇਅਰਮੈਨ ਸੁਖਵਿੰਦਰ ਸਿੰਘ ਕਾਹਲੋਂ, ਜੀ.ਐੱਮ. ਡਾ. ਐੱਸ.ਪੀ. ਸਿੰਘ, ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ, ਐੱਸ.ਐੱਸ.ਪੀ. ਬਟਾਲਾ ਰਛਪਾਲ ਸਿੰਘ, ਐਸ.ਡੀ.ਐਮ. ਬਟਾਲਾ ਬਲਵਿੰਦਰ ਸਿੰਘ, ਉਦੇਵੀਰ ਸਿੰਘ ਰੰਧਾਵਾ, ਗੁਰਇਕਬਾਲ ਸਿੰਘ ਕਾਹਲੋਂ, ਗੁਰਬਚਨ ਸਿੰਘ ਬਾਜਵਾ, ਮੈਂਬਰ ਐਸ.ਐਸ. ਬੋਰਡ ਭੁਪਿੰਦਰ ਸਿੰਘ ਭਗਤੂਪੁਰ, ਚੇਅਰਮੈਨ ਰਜਿੰਦਰ ਸਿੰਘ ਗੋਗੀ, ਬੀਬੀ ਬਲਵਿੰਦਰ ਕੌਰ, ਸਲਵਿੰਦਰ ਸਿੰਘ ਰੰਧਾਵਾ, ਸਵਿੰਦਰ ਸਿੰਘ ਰੰਧਾਵਾ, ਪਰਮਜੀਤ ਸਿੰਘ ਬਾਜਵਾ, ਅਵਤਾਰ ਸਿੰਘ ਬਿਜਲੀਵਾਲ, ਕ੍ਰਿਪਾਲ ਸਿੰਘ ਅਰਜਨਪੁਰ, ਜਸਪਾਲ ਸਿੰਘ ਹੋਠੀਆਂ, ਹਰਜੋਤ ਸਿੰਘ ਸਰਪੰਚ ਸੈਦਪੁਰ, ਅਮਿੰ੍ਰਤਪਾਲ ਸਿੰਘ ਘਸੀਟਪੁਰ, ਕਾਲਾ ਸਰਪੰਚ ਤਾਰਾਗੜ੍ਹ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ | ਸ਼ੂਗਰ ਮਿੱਲ ਦੇ ਸਾਲ 2020-2021 ਦੇ ਪਿੜਾਈ ਸੀਜ਼ਨ ਦੀ ਸ਼ੁਰੂਆਤ ਮੌਕੇ ਇਲਾਹੀ ਬਾਣੀ ਦਾ ਗੁਣਗਾਨ ਕੀਤਾ ਤੇ ਸਾਰੀਆਂ ਸੰਗਤਾਂ ਨੇ ਸੀਜ਼ਨ ਦੀ ਕਾਮਯਾਬੀ ਲਈ ਅਰਦਾਸ ਕੀਤੀ | ਕੈਬਨਿਟ ਮੰਤਰੀ ਸ: ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਹਿਕਾਰੀ ਖੰਡ ਮਿੱਲਾਂ ਨੂੰ ਪੈਰਾਂ ਸਿਰ ਖੜ੍ਹਾ ਕਰਨ ਲਈ ਵਿਸ਼ੇਸ਼ ਯੋਜਨਾ ਉਲੀਕੀ ਹੈ, ਜਿਸ ਤਹਿਤ ਖੰਡ ਮਿੱਲਾਂ ਦੀ ਸਮਰੱਥਾ ਵਧਾਉਣ ਦੇ ਨਾਲ ਚੀਨੀ ਤੋਂ ਇਲਾਵਾ ਇਥਾਨੌਲ, ਬਿਜਲੀ ਦਾ ਉਤਪਾਦਨ ਵੀ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਾਲ 2021 ਦੇ ਪਹਿਲੇ ਹਫ਼ਤੇ ਬਟਾਲਾ ਖੰਡ ਮਿੱਲ ਦੇ ਅਪਗ੍ਰੇਡੇਸ਼ਨ ਦਾ ਨੀਂਹ ਪੱਥਰ ਰੱਖਿਆ ਜਾਵੇਗਾ | ਇਸ ਮੌਕੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 300 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੀ ਦੂਸਰੀ ਸਭ ਤੋਂ ਪੁਰਾਣੀ ਬਟਾਲਾ ਸ਼ੂਗਰ ਮਿੱਲ ਦੀ 3500 ਟੀ.ਸੀ.ਡੀ ਦੀ ਸਮਰੱਥਾ ਵਧਾ ਕੇ 5000 ਟੀ.ਸੀ.ਡੀ. ਕੀਤੀ ਜਾਵੇਗੀ ਅਤੇ ਮਿੱਲ ਦੇ ਵਿਸਥਾਰ ਦੀ ਸ਼ੁਰੂਆਤ ਅਗਲੇ ਸਾਲ ਜਨਵਰੀ ਮਹੀਨੇ ਦੇ ਪਹਿਲੇ ਹਫ਼ਤੇ ਤੋਂ ਸ਼ੁਰੂ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਨਵੇਂ ਪਲਾਂਟ ਤੋਂ ਫਾਰਮਾ ਤੇ ਰਿਫ਼ਾਇੰਡ ਸ਼ੂਗਰ ਤਿਆਰ ਕੀਤੀ ਜਾਵੇਗੀ, ਜਿਸ ਦੀ ਬਾਜ਼ਾਰ 'ਚ ਕੀਮਤ ਜ਼ਿਆਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਗਲੇ 10 ਦਿਨਾਂ ਵਿਚ ਜ਼ਿੰਮੀਦਾਰਾਂ ਦੀ ਪਿਛਲੇ ਸਾਲ ਦੀ ਗੰਨੇ ਦੀ ਅਦਾਇਗੀ ਕਰ ਦਿੱਤੀ ਜਾਵੇਗੀ | ਸ: ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਕਲਾਨੌਰ ਵਿਖੇ ਗੰਨਾ ਖੋਜ ਕੇਂਦਰ ਸਥਾਪਤ ਕੀਤਾ ਜਾ ਰਿਹਾ ਹੈ, ਜਿੱਥੇ ਗੰਨੇ ਦੀਆਂ ਨਵੀਆਂ ਕਿਸਮਾਂ ਦੀ ਖੋਜ ਕੀਤੀ ਜਾਵੇਗੀ, ਜੋ ਝਾੜ ਪੱਖੋਂ ਕਿਸਾਨਾਂ ਤੇ ਰਿਕਵਰੀ ਪੱਖੋਂ ਮਿੱਲਾਂ ਲਈ ਵਧੀਆ ਹੋਣਗੀਆਂ | ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ, ਵਿਧਾਇਕ ਬਲਵਿੰਦਰ ਸਿੰਘ ਲਾਡੀ ਤੇ ਸਾਬਕਾ ਰਾਜ ਸਭਾ ਮੈਂਬਰ ਭੁਪਿੰਦਰ ਸਿੰਘ ਮਾਨ ਨੇ ਮਿੱਲ ਦੇ ਪਿੜਾਈ ਸੀਜ਼ਨ ਦੀ ਮਿੱਲ ਪ੍ਰਬੰਧਕਾਂ ਅਤੇ ਕਿਸਾਨਾਂ ਨੂੰ ਵਧਾਈ ਦਿੱਤੀ | ਚੇਅਰਮੈਨ ਸੁਖਵਿੰਦਰ ਸਿੰਘ ਕਾਹਲੋਂ ਨੇ ਆਏ ਹੋਏ ਮੰਤਰੀ ਸਾਹਿਬਾਨ, ਵਿਧਾਇਕਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬਟਾਲਾ ਮਿੱਲ ਵਿਚ ਸਭ ਤੋਂ ਪਹਿਲਾਂ ਗੰਨੇ ਦੀਆਂ ਟਰਾਲੀਆਂ ਲੈ ਕੇ ਆਉਣ ਵਾਲੇ 5 ਕਿਸਾਨਾਂ ਹਰਪਾਲ ਸਿੰਘ ਸ਼ੇਰਪੁਰ, ਧੰਨਾ ਸਿੰਘ ਪਿੰਡ ਖਾਨਫੱਤਾ, ਮਹਾਂਬੀਰ ਸਿੰਘ ਨੰਬਰਦਾਰ ਆਲੋਵਾਲ, ਰਵੇਲ ਸਿੰਘ ਕਿਲਾ ਲਾਲ ਸਿੰਘ ਤੇ ਅਤਿੰਦਰ ਸਿੰਘ ਮਨੋਹਰਪੁਰ ਨੂੰ ਲੋਈਆਂ ਦੇ ਕੇ ਸਨਮਾਨਤ ਕੀਤਾ |

ਕਿਸਾਨ ਆਗੂ ਪਿੰਡ-ਪਿੰਡ ਜਾ ਕੇ ਕਰ ਰਹੇ ਹਨ 'ਦਿੱਲੀ ਚੱਲੋ' ਦੀ ਤਿਆਰੀ ਕਿਸਾਨਾਂ ਦਾ ਧਰਨਾ 55ਵੇਂ ਦਿਨ 'ਚ

ਗੁਰਦਾਸਪੁਰ, 24 ਨਵੰਬਰ (ਭਾਗਦੀਪ ਸਿੰਘ ਗੋਰਾਇਆ)-ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਚੱਲ ਰਿਹਾ ਧਰਨਾ ਅੱਜ 55ਵੇਂ ਦਿਨ ਵਿਚ ਦਾਖਲ ਹੋ ਗਿਆ ਹੈ | ਇਸ ਮੌਕੇ ਧਰਨੇ ਨੰੂ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਮਾਲ ਤੇ ਯਾਤਰੂ ਗੱਡੀਆਂ ...

ਪੂਰੀ ਖ਼ਬਰ »

ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ 'ਚ ਖੁੱਲ੍ਹੇਗਾ ਓਪਨ ਏਅਰ ਥੀਏਟਰ

ਬਟਾਲਾ, 24 ਨਵੰਬਰ (ਕਾਹਲੋਂ)-ਪਿਛਲੇ ਥੋੜ੍ਹੇ ਜਿਹੇ ਹੀ ਸਮੇਂ ਵਿਚ ਬੁਲੰਦੀਆਂ 'ਤੇ ਪਹੁੰਚ ਰਿਹਾ ਇਲਾਕੇ ਦਾ ਨਾਮਵਰ ਖੁੱਲਿ੍ਹਆ 'ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ' ਬਟਾਲਾ ਨੇੜੇ ਨੈਸ਼ਨਲ ਹਾਈਵੇ ਗੋਖੂਵਾਲ ਬਾਈਪਾਸ (ਆਈ.ਸੀ.ਐਸ.ਈ. ਕਰੀਕਲਮ) ਦਾ ਸਕੂਲ ਜਿੱਥੇ ਬੜੀ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਵਲੋਂ ਐਸ.ਸੀ. ਵਿੰਗ ਦੇ ਅਹੁਦੇਦਾਰਾਂ ਦਾ ਸਨਮਾਨ

ਕਿਲ੍ਹਾ ਲਾਲ ਸਿੰਘ, 24 ਨਵੰਬਰ (ਬਲਬੀਰ ਸਿੰਘ)-ਸਰਕਲ ਭਾਗੋਵਾਲ ਦੇ ਨਵ-ਨਿਯੁਕਤ ਐਸ.ਸੀ. ਵਿੰਗ ਦੇ ਅਹੁਦੇਦਾਰਾਂ ਨੂੰ ਰਵੀਕਰਨ ਸਿੰਘ ਕਾਹਲੋਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਲਖਵਿੰਦਰ ਸਿੰਘ ਘੁੰਮਣ, ਗੁਰਜੀਤ ਸਿੰਘ ਬਿਜਲੀਵਾਲ, ਸ਼ਿੰਗਾਰਾ ...

ਪੂਰੀ ਖ਼ਬਰ »

ਪਿੰਡ ਕਰਾਲ 'ਚ ਪੰਚਾਇਤ ਘਰ ਤੇ ਧਰਮਸ਼ਾਲਾ ਦੀ ਹਾਲਤ ਬੇਹੱਦ ਖ਼ਸਤਾ

ਪੁਰਾਣਾ ਸ਼ਾਲਾ, 24 ਨਵੰਬਰ (ਅਸ਼ੋਕ ਸ਼ਰਮਾ)-ਪਿੰਡ ਕਰਾਲ 'ਚ ਧਰਮਸ਼ਾਲਾ ਤੇ ਪੰਚਾਇਤ ਘਰ ਦੀ ਹਾਲਤ ਬੇਹੱਦ ਖਸਤਾ ਹੋਈ ਪਈ ਹੈ | 1976 ਤੋਂ ਬਾਅਦ ਇਨ੍ਹਾਂ ਦੀ ਮੁਰੰਮਤ ਵਾਸਤੇ ਸਰਕਾਰ ਵਲੋਂ ਕੋਈ ਵੀ ਗਰਾਂਟ ਜਾਰੀ ਨਹੀਂ ਕੀਤੀ ਜਿਸ ਨਾਲ ਇਸ ਵੇਲੇ ਦੋਵੇਂ ਇਮਾਰਤਾਂ ਖੰਡਰ ਦਾ ...

ਪੂਰੀ ਖ਼ਬਰ »

ਸਰਕਾਰ ਬੀ.ਸੀ. ਵਰਗ ਨਾਲ ਕੀਤਾ ਵਾਅਦਾ ਪੂਰੇ ਕਰੇ-ਓ.ਬੀ.ਸੀ. ਵੈੱਲਫੇਅਰ ਫਰੰਟ

ਗੁਰਦਾਸਪੁਰ, 24 ਨਵੰਬਰ (ਆਰਿਫ਼)- ਅੱਜ ਓ.ਬੀ.ਸੀ ਵੈੱਲਫੇਅਰ ਫ਼ਰੰਟ ਗੁਰਦਾਸਪੁਰ ਦੀ ਮੀਟਿੰਗ ਸਥਾਨਿਕ ਗੁਰੂ ਨਾਨਕ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਲੁਬਾਣਾ ਦੀ ਪ੍ਰਧਾਨਗੀ ਹੇਠ ਹੋਈ | ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਬੱਬੇਹਾਲੀ ਦੇ ਸੱਦੇ 'ਤੇ ...

ਪੂਰੀ ਖ਼ਬਰ »

ਕੋਰੋਨਾ ਦੇ 23 ਨਵੇਂ ਮਾਮਲੇ, ਦੋ ਮਰੀਜ਼ਾਂ ਦੀ ਮੌਤ

ਗੁਰਦਾਸਪੁਰ, 24 ਨਵੰਬਰ (ਸੁਖਵੀਰ ਸਿੰਘ ਸੈਣੀ)-ਗੁਰਦਾਸਪੁਰ ਜ਼ਿਲ੍ਹੇ ਅੰਦਰ ਅੱਜ 23 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਇਸ ਸਬੰਧੀ ਗੱਲਬਾਤ ਕਰਦੇ ਹੋਏ ਸਿਵਲ ਸਰਜਨ ਡਾ: ਵਰਿੰਦਰ ਜਗਤ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ 2,02,254 ਸ਼ੱਕੀ ਮਰੀਜ਼ਾਂ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਲਈ ਪਹਿਲੀ ਪਸੰਦ ਬਣਿਆ ਕੈਰੀਅਰ ਕੰਸਲਟੈਂਟ

ਗੁਰਦਾਸਪੁਰ, 24 ਨਵੰਬਰ (ਆਰਿਫ਼)-ਸਟੱਡੀ ਵੀਜ਼ੇ 'ਤੇ ਵਿਦੇਸ਼ ਜਾ ਕੇ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਲਈ ਕੈਰੀਅਰ ਕੰਸਲਟੈਂਟ ਸੰਸਥਾ ਪਹਿਲੀ ਪਸੰਦ ਬਣ ਚੁੱਕੀ ਹੈ | ਦੱਸਣਯੋਗ ਹੈ ਕਿ ਸਾਲ 2008 ਤੋਂ 2013 ਤੱਕ ਇਸ ਸੰਸਥਾ ਵਲੋਂ ਕੈਰੀਅਰ ਲਾਂਚਰ ਤੇ ਐੱਲ.ਪੀ.ਯੂ. ਡਿਸਟੈਂਸ ...

ਪੂਰੀ ਖ਼ਬਰ »

ਉੱਘੇ ਆੜ੍ਹਤੀ ਤੇ ਸਿਆਸਤਦਾਨ ਸੁਰੈਣ ਸਿੰਘ ਨਹੀਂ ਰਹੇ

ਗੁਰਦਾਸਪੁਰ, 24 ਨਵੰਬਰ (ਸੁਖਵੀਰ ਸਿੰਘ ਸੈਣੀ)-ਉੱਘੇ ਆੜ੍ਹਤੀ ਤੇ ਸਿਆਸਤਦਾਨ ਸੁਰੈਣ ਸਿੰਘ ਪੁੱਤਰ ਉਧਮ ਸਿੰਘ ਵਾਸੀ ਸੱਲੋਪੁਰ ਜਿਨ੍ਹਾਂ ਦਾ ਲੰਬੀ ਬਿਮਾਰੀ ਪਿੱਛੋਂ 21 ਨਵੰਬਰ ਨੰੂ ਗੁਰਦਾਸਪੁਰ ਵਿਖੇ ਦਿਹਾਂਤ ਹੋ ਗਿਆ | ਇਸ ਸਬੰਧੀ ਸਾਬਕਾ ਇੰਸਪੈਕਟਰ ਸੁੱਚਾ ਸਿੰਘ ...

ਪੂਰੀ ਖ਼ਬਰ »

ਦੁਸ਼ਿਅੰਤ ਗੌਤਮ ਦੀ ਨਿਯੁਕਤੀ ਨਾਲ ਭਾਜਪਾ ਵਰਕਰਾਂ ਦਾ ਮਨੋਬਲ ਵਧਿਆ-ਛੀਨਾ

ਦੀਨਾਨਗਰ, 24 ਨਵੰਬਰ (ਜਸਬੀਰ ਸਿੰਘ ਸੰਧੂ)-ਭਾਜਪਾ ਹਾਈ ਕਮਾਂਡ ਵਲੋਂ ਰਾਜ ਸਭਾ ਮੈਂਬਰ ਦੁਸ਼ਿਅੰਤ ਗੌਤਮ ਨੂੰ ਪੰਜਾਬ ਭਾਜਪਾ ਦਾ ਪ੍ਰਭਾਰੀ ਨਿਯੁਕਤ ਹੋਣ 'ਤੇ ਸੂਬੇ ਦੇ ਭਾਜਪਾ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਉਕਤ ਵਿਚਾਰ ਭਾਜਪਾ ਦੀ ਸੂਬਾ ਕਾਰਜਕਾਰਨੀ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਗੁਰਦਾਸਪੁਰ, 24 ਨਵੰਬਰ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਦਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਸਤਨਾਮ ਸਿੰਘ ਨੇ ਦੱਸਿਆ ਕਿ ਕਿਸੇ ਖ਼ਾਸ ਮੁਖ਼ਬਰ ਦੀ ਇਤਲਾਹ 'ਤੇ ...

ਪੂਰੀ ਖ਼ਬਰ »

'ਮਰਸੀ ਵੈੱਲਫੇਅਰ ਸੁਸਾਇਟੀ' ਵਲੋਂ ਸਿੱਖਿਆ ਸਬੰਧੀ ਸਮਾਗਮ

ਧਾਰੀਵਾਲ, 24 ਨਵੰਬਰ (ਸਵਰਨ ਸਿੰਘ)-ਸਥਾਨਕ ਮਾਡਲ ਟਾਊਨ ਗਰਾਉਂਡ ਵਿਖੇ 'ਮਰਸੀ ਵੈਲਫੇਅਰ ਸੁਸਾਇਟੀ' ਵਲੋਂ 'ਸਿੱਖਿਆ ਪ੍ਰੋਗਰਾਮ' ਤਹਿਤ ਸਮਾਗਮ ਕਰਵਾਇਆ ਗਿਆ | ਸੁਸਾਇਟੀ ਪ੍ਰਧਾਨ ਲਵਪ੍ਰੀਤ ਦੀ ਪ੍ਰਧਾਨਗੀ ਹੋਏ ਇਸ ਸਮਾਗਮ ਵਿਚ ਵੱਖ-ਵੱਖ ਬੁਲਾਰਿਆਂ ਨੇ ਬੱਚਿਆਂ ਨੂੰ ...

ਪੂਰੀ ਖ਼ਬਰ »

ਅਕਾਲੀ ਆਗੂਆਂ ਨੇ ਬੱਬੇਹਾਲੀ ਨੂੰ ਕੀਤਾ ਸਨਮਾਨਿਤ

ਪੁਰਾਣਾ ਸ਼ਾਲਾ, 24 ਨਵੰਬਰ (ਗੁਰਵਿੰਦਰ ਸਿੰਘ ਗੋਰਾਇਆ)-ਵਿਧਾਨ ਸਭਾ ਹਲਕਾ ਦੀਨਾਨਗਰ ਦੇ ਸਰਕਲ ਪੁਰਾਣਾ ਸ਼ਾਲਾ ਨਾਲ ਸਬੰਧਿਤ ਸ਼੍ਰੋਮਣੀ ਅਕਾਲੀ ਦਲ ਦੇ ਜ਼ਿੰਮੇਵਾਰ ਅਹੁਦੇ ਦੌਰਾਨ ਸਰਗਰਮ ਅਕਾਲੀ ਆਗੂਆਂ ਵਲੋਂ ਗੁਰਬਚਨ ਸਿੰਘ ਬੱਬੇਹਾਲੀ ਦੇ ਮੁੜ ਦੂਸਰੀ ਵਾਰ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਦੇ ਕਾਂਗਰਸੀ ਆਗੂਆਂ ਵਲੋਂ ਨਗਰ ਕੌਾਸਲ ਚੋਣਾਂ ਸਬੰਧੀ ਮੀਟਿੰਗ

ਫਤਹਿਗੜ੍ਹ ਚੂੜੀਆਂ, 24 ਨਵੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਕਾਂਗਰਸੀ ਆਗੂਆਂ ਦੀ ਮੀਟਿੰਗ ਵਿਚ ਆਗਾਮੀ ਨਗਰ ਕੌਸਲ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਉਪਰੰਤ ਨਗਰ ਕੌਸਲ ਚੋਣਾਂ ਸਬੰਧੀ ਕਾਂਗਰਸੀ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਮਿਲਾਵਟੀ ਵਸਤਾਂ ਖ਼ਿਲਾਫ਼ ਕੱਢੀ ਜਾਗਰੂਕਤਾ ਰੈਲੀ

ਕਾਦੀਆਂ, 24 ਨਵੰਬਰ (ਕੁਲਵਿੰਦਰ ਸਿੰਘ)-ਕਸਬਾ ਕਾਦੀਆਂ ਅੰਦਰ ਲੋਕਾਂ ਨੂੰ ਮਿਲਾਵਟੀ ਵਸਤਾਂ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਇਕ ਜਾਗਰੂਕਤਾ ਰੈਲੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫ਼ਾਕ ਦੇ ਦਿਸ਼ਾ-ਨਿਰਦੇਸ਼ ਹੇਠ ਡਿਪਟੀ ਡਾਇਰੈਕਟਰ ਪਸ਼ੂ ਪਾਲਣ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਨਹੀਂ ਲੈ ਰਹੇ ਕਿਸਾਨਾਂ ਦੀ ਸਾਰ- ਚੇਅ: ਖੁਸ਼ਹਾਲਪੁਰ

ਡੇਰਾ ਬਾਬਾ ਨਾਨਕ, 24 ਨਵੰਬਰ (ਅਵਤਾਰ ਸਿੰਘ ਰੰਧਾਵਾ)- ਕਿਸਾਨ ਹਿਤੈਸ਼ੀ ਦੱਸਣ ਵਾਲੀ ਕਾਂਗਰਸ ਸਰਕਾਰ ਹਰ ਫਰੰਟ 'ਤੇ ਫ਼ੇਲ੍ਹ ਹੋ ਚੁੱਕੀ ਹੈ | ਕਿਸਾਨਾਂ ਦੀਆਂ ਹੋਰ ਫਿਕਰਮੰਦੀਆਂ ਹਾਲੇ ਖ਼ਤਮ ਨਹੀਂ ਹੋਈਆਂ ਕਿ ਫ਼ਸਲ ਲਈ ਯੂਰੀਆ ਖ਼ਾਦ ਨਾ ਮਿਲਣ ਕਰ ਕੇ ਕਿਸਾਨ ਰੋਣ ਹਾਕੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਦਿੱਲੀ ਕੂਚ ਲਈ ਜੰਗੀ ਪੱਧਰ 'ਤੇ ਲਾਮਬੰਦੀ

ਪੁਰਾਣਾ ਸ਼ਾਲਾ, 24 ਨਵੰਬਰ (ਗੁਰਵਿੰਦਰ ਸਿੰਘ ਗੋਰਾਇਆ)-ਮਾਝੇ ਖੇਤਰ ਨਾਲ ਸਬੰਧਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ਼ਹੀਦ ਬੀਬੀ ਸੁੰਦਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਦੀ ਅਗਵਾਈ 'ਚ ਪਿੰਡ ਪੱਧਰੀ ਮੀਟਿੰਗਾਂ ਦੌਰਾਨ ਦਿੱਲੀ ਚੱਲੋ ਲਈ ਕਿਸਾਨੀ ...

ਪੂਰੀ ਖ਼ਬਰ »

ਕੈਪਟਨ ਸਰਦੂਲ ਸਿੰਘ ਨੂੰ ਲੇਬਰ ਸੈੱਲ ਗੁਰਦਾਸਪੁਰ ਦਾ ਥਾਪਿਆ ਚੇਅਰਮੈਨ

ਤਿੱਬੜ, 24 ਨਵੰਬਰ (ਭੁਪਿੰਦਰ ਸਿੰਘ ਬੋਪਾਰਾਏ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਲੇਬਰ ਸੈੱਲ ਵਿੰਗ ਦੇ ਸੂਬਾ ਚੇਅਰਮੈਨ ਸ. ਗੁਰਮੀਤ ਸਿੰਘ ਪਾਹੜਾ ਵਲੋਂ ਪਿੰਡ ਭੁੰਬਲੀ ਨਿਵਾਸੀ ਕੈਪਟਨ ਸਰਦੂਲ ਸਿੰਘ ਨੰੂ ਲੇਬਰ ਸੈੱਲ ਜ਼ਿਲ੍ਹਾ ਗੁਰਦਾਸਪੁਰ ਦਾ ਚੇਅਰਮੈਨ ਵਜੋਂ ...

ਪੂਰੀ ਖ਼ਬਰ »

ਭਾਜਪਾ ਘਾਤਕ ਸਿੱਟੇ ਭੁਗਤਣ ਲਈ ਤਿਆਰ ਰਹੇ-ਜਾਗੋਵਾਲ, ਰਾਣਾ ਰਾਏਚੱਕ

ਪੁਰਾਣਾ ਸ਼ਾਲਾ, 24 ਨਵੰਬਰ (ਗੁਰਵਿੰਦਰ ਸਿੰਘ ਗੋਰਾਇਆ)- ਪੰਜਾਬ ਭਾਜਪਾ ਦੇ ਇਸ਼ਾਰੇ 'ਤੇ ਰਾਜਨੀਤਕ ਕਿੜ ਕੱਢਣ ਖ਼ਾਤਰ ਭਾਜਪਾ ਹਾਈਕਮਾਨ ਵਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਵਾਪਸ ਲੈਣਾ ਭਾਜਪਾ ਵਲੋਂ ਹਾਈ ਵੋਲਟੇਜ ਨੰਗੀਆਂ ਤਾਰਾਂ ...

ਪੂਰੀ ਖ਼ਬਰ »

ਆਸਟ੍ਰੇਲੀਆ ਲਈ ਜਾਣ ਵਾਲੇ ਵਿਦਿਆਰਥੀਆਂ ਦਾ ਭਵਿੱਖ ਸੰਵਾਰ ਰਹੀ ਔਜੀ ਹੱਬ ਇਮੀਗ੍ਰੇਸ਼ਨ

ਗੁਰਦਾਸਪੁਰ, 24 ਨਵੰਬਰ (ਆਰਿਫ਼)-ਆਸਟ੍ਰੇਲੀਆ ਸਟੱਡੀ ਵੀਜ਼ੇ 'ਤੇ ਵਿਦੇਸ਼ ਜਾ ਕੇ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਦਾ ਭਵਿੱਖ ਸੰਵਾਰਨ ਵਿਚ ਜੁਟੀ ਪੰਜਾਬ ਭਰ ਦੀ ਨਾਮਵਰ ਤੇ ਆਸਟ੍ਰੇਲੀਆ ਦੀ ਪ੍ਰਸਿੱਧ ਔਜੀ ਹੱਬ ਇੰਮੀਗ੍ਰੇਸ਼ਨ ਵਲੋਂ ਲਗਾਤਾਰ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਮਜੀਠੀਆ ਦੀ ਸੁਰੱਖਿਆ 'ਚ ਸਮੁੱਚੇ ਪੰਜਾਬ ਦਾ ਯੂਥ ਬਿ੍ਗੇਡ-ਲਾਡੀ

ਪੁਰਾਣਾ ਸ਼ਾਲਾ, 24 ਨਵੰਬਰ (ਗੁਰਵਿੰਦਰ ਸਿੰਘ ਗੋਰਾਇਆ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਬਿਕਰਮ ਸਿੰਘ ਮਜੀਠੀਆ ਦੀ ਦਿਨ-ਬ-ਦਿਨ ਵਧਦੀ ਚੜ੍ਹਤ ਨੂੰ ਦੇਖ ਪੰਜਾਬ ਤੇ ਹਾਈਕਮਾਨ ਭਾਜਪਾ ਬੁਖਲਾਹਟ 'ਚ ਆ ਚੁੱਕੀ ਹੈ ਜਿਸ ਦੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਨੇ ਦੀਨਾਨਗਰ 'ਚ ਵਿਕਾਸ ਕਰਵਾ ਕੇ ਇਤਿਹਾਸ ਕਾਇਮ ਕੀਤਾ-ਭੱਟੀ

ਦੀਨਾਨਗਰ, 24 ਨਵੰਬਰ (ਸੋਢੀ)-ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਦੀਨਾਨਗਰ ਖੇਤਰ ਵਿਚ ਯੁੱਧ ਪੱਧਰ 'ਤੇ ਵਿਕਾਸ ਕਾਰਜ ਕਰਵਾ ਕੇ ਇਤਿਹਾਸ ਕਾਇਮ ਕੀਤਾ ਹੈ ਤੇ ਸਮੂਹ ਇਲਾਕਾ ਵਾਸੀ ਉਨ੍ਹਾਂ ਦੇ ਸ਼ਲਾਘਾਯੋਗ ਯਤਨਾਂ ਦੀ ਪ੍ਰਸੰਸਾ ਕਰ ਰਹੇ ਹਨ | ਇਹ ਪ੍ਰਗਟਾਵਾ ਬਲਾਕ ਸੰਮਤੀ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਨੇ ਪਿੰਡ ਭੁੱਕਰਾ ਵਿਖੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਗੁਰਦਾਸਪੁਰ, 24 ਨਵੰਬਰ (ਆਰਿਫ਼) -ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਪਿੰਡ ਭੁੱਕਰਾ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ | ਇਸ ਦੌਰਾਨ ਉਨ੍ਹਾਂ ਦੇ ਨਾਲ ਮਿਲਕ ਪਲਾਂਟ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਅਤੇ ...

ਪੂਰੀ ਖ਼ਬਰ »

ਗੋਲਡਨ ਗਰੁੱਪ ਵਲੋਂ 25ਵਾਂ ਰਾਜ ਪੱਧਰੀ ਮੁਫ਼ਤ ਵਿਕਲਾਂਗ ਕੈਂਪ

ਗੁਰਦਾਸਪੁਰ, 24 ਨਵੰਬਰ (ਆਰਿਫ਼)-ਗੋਲਡਨ ਗਰੁੱਪ ਤੇ ਸ੍ਰੀ ਸੱਤਿਆ ਸਾਈਾ ਸੇਵਾ ਸਮਿਤੀ ਵਲੋਂ ਸੱਤਿਆ ਸਾਈਾ ਬਾਬਾ ਦੇ 95ਵੇਂ ਜਨਮ ਦਿਵਸ ਨੰੂ ਸਮਰਪਿਤ ਗੋਲਡਨ ਸਕੂਲ ਵਿਖੇ 25ਵਾਂ ਮੁਫ਼ਤ ਰਾਜ ਪੱਧਰੀ ਵਿਕਲਾਂਗ ਕੈਂਪ ਲਗਾਇਆ ਗਿਆ ਜਿਸ ਵਿਚ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ...

ਪੂਰੀ ਖ਼ਬਰ »

ਮੱਛੀ ਪਾਲਕ ਵਿਕਾਸ ਏਜੰਸੀ ਨੇ ਮਨਾਇਆ ਮੱਛੀ ਪਾਲਣ ਦਿਵਸ

ਗੁਰਦਾਸਪੁਰ, 24 ਨਵੰਬਰ (ਭਾਗਦੀਪ ਸਿੰਘ ਗੋਰਾਇਆ)- ਗੁਰਦਾਸਪੁਰ ਦੇ ਨਜ਼ਦੀਕ ਪਿੰਡ ਹਯਾਤ ਨਗਰ ਵਿਖੇ ਮੱਛੀ ਪਾਲਕ ਵਿਕਾਸ ਏਜੰਸੀ ਗੁਰਦਾਸਪੁਰ ਵਲੋਂ ਮੁੱਖ ਕਾਰਜਕਾਰੀ ਅਫ਼ਸਰ ਸਰਵਣ ਸਿੰਘ ਦੀ ਪ੍ਰਧਾਨਗੀ ਹੇਠ ਮੱਛੀ ਪਾਲਣ ਦਿਵਸ ਮੱਛੀ ਫਾਰਮ 'ਚ ਮਨਾਇਆ ਗਿਆ | ਕਿਸਾਨਾਂ ...

ਪੂਰੀ ਖ਼ਬਰ »

ਦਿੱਲੀ ਲਈ ਧਿਆਨਪੁਰ ਤੋਂ ਅੱਜ ਰਵਾਨਾ ਹੋਵੇਗਾ ਕਿਸਾਨ ਜਥਾ

ਕੋਟਲੀ ਸੂਰਤ ਮੱਲ੍ਹੀ, 24 ਨਵੰਬਰ (ਕੁਲਦੀਪ ਸਿੰਘ ਨਾਗਰਾ)-ਮੋਦੀ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਆਰੰਭੇ ਗਏ ਸੰਘਰਸ਼ ਤਹਿਤ 26-27 ਨਵੰਬਰ ਦੇ ਦਿੱਲੀ ਧਰਨੇ 'ਚ ਸ਼ਮੂਲੀਅਤ ਕਰਨ ਲਈ 25 ਨਵੰਬਰ ਨੂੰ ਧਿਆਨਪੁਰ ਤੋਂ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਨਾਮਦੇਵ ਜੀ ਦੀ ਜਨਮ ਸ਼ਤਾਬਦੀ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ

ਘੁਮਾਣ, 24 ਨਵੰਬਰ (ਬੰਮਰਾਹ, ਬਾਵਾ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 750 ਸਾਲਾ ਪ੍ਰਕਾਸ਼ ਦਿਹਾੜੇ ਅਤੇ ਸ਼ਤਾਬਦੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਸ੍ਰੀ ਨਾਮਦੇਵ ਦਰਬਾਰ ...

ਪੂਰੀ ਖ਼ਬਰ »

ਪਲਾਟ ਢਾਹ ਕੇ ਬਣਾਈ ਜਾ ਰਹੀ ਪਾਰਕ ਸਹਿਣ ਨਹੀਂ ਕਰਾਂਗੇ-ਸੋਨੂੰ ਲੰਗਾਹ

ਕਲਾਨੌਰ, 24 ਨਵੰਬਰ (ਸਤਵੰਤ ਸਿੰਘ ਕਾਹਲੋਂ)-ਬਲਾਕ ਕਲਾਨੌਰ ਅਧੀਨ ਪੈਂਦੇ ਪਿੰਡ ਮੌੜ ਵਿਖੇ ਸਾਬਕਾ ਸਰਪੰਚ ਰਣਜੀਤ ਸਿੰਘ ਵਲੋਂ ਗ੍ਰਾਮ ਪੰਚਾਇਤ ਦੀ ਜ਼ਮੀਨ 'ਚੋਂ ਬੇਘਰੇ ਹਰੀਜਨਾਂ ਨੂੰ 5-5 ਮਰਲੇ ਦੇ ਰਿਹਾਇਸ਼ੀ ਪਲਾਟ ਅਲਾਟ ਕੀਤੇ ਗਏ ਸਨ, ਜਿਨ੍ਹਾਂ ਦੀਆਂ ਲਾਭਪਾਤਰੀਆਂ ...

ਪੂਰੀ ਖ਼ਬਰ »

ਭਾਈ ਮਰਦਾਨਾ ਦੇ ਜੋਤੀ-ਜੋਤ ਸਮਾਗਮਾਂ 'ਚ ਸੰਗਤ ਨੂੰ ਹੁੰਮ-ਹੁਮਾ ਕੇ ਪਹੁੰਚਣ ਦੀ ਅਪੀਲ

ਡੇਅਰੀਵਾਲ ਦਰੋਗਾ, 24 ਨਵੰਬਰ (ਹਰਦੀਪ ਸਿੰਘ ਸੰਧੂ)- ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਵਿਖੇ 27 ਨਵੰਬਰ ਨੂੰ ਭਾਈ ਮਰਦਾਨਾ ਜੀ ਦਾ ਜੋਤੀ-ਜੋਤ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਵਿਚ ਸਮੂਹ ਸਾਧ ਸੰਗਤ ਨੂੰ ਹੁੰਮ-ਹੁਮਾ ਕੇ ਪਹੁੰਚਣ ਦੀ ਅਪੀਲ ...

ਪੂਰੀ ਖ਼ਬਰ »

ਗੁਰਦਾਸਪੁਰ-ਸ੍ਰੀ ਹਰਿਗੋਬਿੰਦਪੁਰ ਮਾਰਗ ਦੀ ਤਰਸਯੋਗ ਹਾਲਤ, ਲੋਕ ਪ੍ਰੇਸ਼ਾਨ

ਘੱਲੂਘਾਰਾ ਸਾਹਿਬ, 24 ਨਵੰਬਰ (ਮਿਨਹਾਸ) -ਗੁਰਦਾਸਪੁਰ-ਸ੍ਰੀ ਹਰਿਗੋਬਿੰਦਪੁਰ ਮਾਰਗ ਦੀ ਤਰਸਯੋਗ ਹਾਲਤ ਵੇਖ ਕੇ ਪੰਜਾਬ ਸਰਕਾਰ ਵਲੋਂ ਸਰਬਪੱਖੀ ਵਿਕਾਸ ਕਰਨ ਦੇ ਕੀਤੇ ਜਾ ਰਹੇ ਦਾਅਵੇ ਖੋਖਲੇ ਸਾਬਤ ਹੁੰਦੇ ਹਨ | ਇਸ ਖੇਤਰ ਦੇ ਸੁਲਤਾਨਪੁਰ, ਕੋਟਲੀ ਸੈਣੀਆਂ, ਚੌਪੜਾ, ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਸਬੰਧੀ ਗੁ: ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਮੀਟਿੰਗ

ਡੇਰਾ ਬਾਬਾ ਨਾਨਕ, 24 ਨਵੰਬਰ (ਵਿਜੇ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਡੇਰਾ ਬਾਬਾ ਨਾਨਕ ਵਿਖੇ 28 ਨਵੰਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਸਬੰਧੀ ਭਾਈ ਸੁਖਵਿੰਦਰ ਸਿੰਘ ਅਗਵਾਨ ਮੁੱਖ ਸੇਵਾਦਾਰ ਗੁ: ...

ਪੂਰੀ ਖ਼ਬਰ »

15ਵੇਂ ਵਿੱਤ ਕਮਿਸ਼ਨ ਵਲੋਂ ਆਈਆਂ ਗਰਾਂਟਾਂ ਦੇ ਚੈੱਕ ਭਿੰਦਾ ਵਲੋਂ ਸਰਪੰਚਾਂ ਨੂੰ ਤਕਸੀਮ

ਕਾਹਨੂੰਵਾਨ, 24 ਨਵੰਬਰ (ਜਸਪਾਲ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਕਾਦੀਆਂ ਵਿਚ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਉੱਦਮ ਸਦਕਾ 15ਵੇਂ ਵਿੱਤ ਕਮਿਸ਼ਨ ਵਲੋਂ ਪ੍ਰਾਪਤ ਹੋਈ ਗ੍ਰਾਂਟ ਦੇ ਚੈੱਕ ਅੱਜ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਮਾਹਲ ਦੀ ਅਗਵਾਈ 'ਚ ਅਕਾਲੀ ਦਲ ਸ਼ਾਨਦਾਰ ਪ੍ਰਦਰਸ਼ਨ ਕਰੇਗਾ-ਹੰਸ

ਧਾਰੀਵਾਲ, 24 ਨਵੰਬਰ (ਜੇਮਸ ਨਾਹਰ)-ਜਲਦ ਹੋਣ ਜਾ ਰਹੀਆਂ ਨਗਰ ਕੌਾਸਲ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਹਲਕਾ ਕਾਦੀਆਂ ਦੇ ਸੀਨੀਅਰ ਅਕਾਲੀ ਨੇਤਾ ਅਤੇ ਕੌਮੀ ਜਥੇਬੰਦਕ ਸਕੱਤਰ ਸ਼੍ਰੋਮਣੀ ਅਕਾਲੀ ਦਲ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਵਿਚ ਸ਼ਾਨਦਾਰ ...

ਪੂਰੀ ਖ਼ਬਰ »

ਬਟਾਲਾ, 24 ਨਵੰਬਰ (ਹਰਦੇਵ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਬੀ.ਸੀ. ਵਿੰਗ ਦੇ ਆਗੂਆਂ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਸਨ, ਜਿਸ ਵਿਚ ਪਾਰਟੀ ਪ੍ਰਧਾਨ ਨੇ ਬਟਾਲਾ ਨੂੰ ਮਾਣ ਬਖ਼ਸ਼ਦਿਆਂ ਜਥੇਦਾਰ ਸੁੱਚਾ ਸਿੰਘ ਸੁਚੇਤਗੜ੍ਹ ਨੂੰ ਵਿੰਗ ਦਾ ਕੌਮੀ ...

ਪੂਰੀ ਖ਼ਬਰ »

ਰਸੂਲਪੁਰ ਟੱਪਰੀਆਂ ਦੇ ਪਿੰਡ ਵਾਸੀਆਂ ਕੀਤਾ ਰੋਸ ਪ੍ਰਦਰਸ਼ਨ

ਫਤਹਿਗੜ੍ਹ ਚੂੜੀਆਂ, 24 ਨਵੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਨਜ਼ਦੀਕ ਪੈਂਦੇ ਪਿੰਡ ਰਸੂਲਪੁਰ ਟੱਪਰੀਆਂ ਵਿਖੇ ਰਾਸ਼ਨ ਕਾਰਡ ਕੱਟੇ ਜਾਣ ਵਿਰੁੱਧ ਪਿੰਡ ਵਾਸੀਆਂ ਨੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵਿਰੱੁਧ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਡਾ: ਮਨਪ੍ਰੀਤ ਸਿੰਘ ਕਸ਼ਯਪ ਰਾਜਪੂਤ ਸਭਾ ਦੇ ਹਲਕਾ ਪ੍ਰਧਾਨ ਨਿਯੁਕਤ

ਕਿਲ੍ਹਾ ਲਾਲ ਸਿੰਘ, 24 ਨਵੰਬਰ (ਬਲਬੀਰ ਸਿੰਘ)-ਇੱਥੋਂ ਨਜ਼ਦੀਕ ਪਿੰਡ ਤਾਰਾਗੜ੍ਹ ਵਿਖੇ ਕਸ਼ਯਪ ਰਾਜਪੂਤ ਸਭਾ ਦੀ ਵਿਸ਼ੇਸ਼ ਬੈਠਕ ਕਸ਼ਯਪ ਰਾਜਪੂਤ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਹਲਕਾ ਫਤਹਿਗੜ੍ਹ ਚੂੜੀਆਂ ਦਾ ਡਾ. ਮਨਪ੍ਰੀਤ ...

ਪੂਰੀ ਖ਼ਬਰ »

ਬੇਰਿੰਗ ਕਾਲਜ ਵਿਖੇ 'ਆਨਲਾਈਨ ਕਵਿਤਾ ਉਚਾਰਨ' ਮੁਕਾਬਲਾ ਕਰਵਾਇਆ

ਬਟਾਲਾ, 24 ਨਵੰਬਰ (ਕਾਹਲੋਂ)- ਸਥਾਨਕ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਪਿ੍ੰ: ਪ੍ਰੋ: ਡਾ. ਐਡਵਰਡ ਮਸੀਹ ਦੀ ਅਗਵਾਈ ਤੇ ਲਾਈਬ੍ਰੇਰੀਅਨ ਰੰਜਨਾ ਭਾਰਤੀ ਅਤੇ ਅਸਿ: ਪ੍ਰੋ: ਨੇਹਾ (ਅੰਗਰੇਜ਼ੀ ਵਿਭਾਗ) ਦੇ ਸਹਿਯੋਗ ਨਾਲ ਆਨਲਾਈਨ 'ਕਵਿਤਾ ਉਚਾਰਨ' ਮੁਕਾਬਲਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੇ ਰਾਜ 'ਚ ਕਿਸਾਨ ਯੂਰੀਆ ਖ਼ਾਦ ਨੂੰ ਤਰਸੇ-ਅਕਾਲੀ ਆਗੂ

ਵਡਾਲਾ ਬਾਂਗਰ, 24 ਨਵੰਬਰ (ਭੁੰਬਲੀ) -ਕਸਬਾ ਵਡਾਲਾ ਬਾਂਗਰ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਸਾ: ਡਾਇਰੈਕਟਰ ਪੰਜਾਬ ਹਰਿੰਦਰਪਾਲ ਸਿੰਘ ਗੋਰਾ ਤੇ ਜਥੇ: ਰਛਪਾਲ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾ: ਸਰਪੰਚ ਰਣਧੀਰ ਸਿੰਘ ਨਾਨੋਹਾਰਨੀ, ਸਾ: ਸਰਪੰਚ ...

ਪੂਰੀ ਖ਼ਬਰ »

ਕ੍ਰਿਪਾਲ ਸਿੰਘ ਸੰਧੂ ਵਲੋਂ ਵਾਰਡ-3 'ਚ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ

ਫਤਹਿਗੜ੍ਹ ਚੂੜੀਆਂ, 24 ਨਵੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੀ ਵਾਰਡ ਨੰਬਰ ਤਿੰਨ ਵਿਚ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਕ੍ਰਿਪਾਲ ਸਿੰਘ ਸੰਧੂ ਵਲੋਂ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਕ੍ਰਿਪਾਲ ਸਿੰਘ ਸੰਧੂ ਨੇ ਕਿਹਾ ਕਿ ...

ਪੂਰੀ ਖ਼ਬਰ »

ਸੇਂਟ ਸੋਲਜਰ ਮਾਡਰਨ ਸਕੂਲ 'ਚ ਵਿਦਿਆਰਥੀਆਂ ਦੀਆਂ ਸਰੀਰਕ ਗਤੀਵਿਧੀਆਂ ਕਰਵਾਈਆਂ

ਬਟਾਲਾ, 24 ਨਵੰਬਰ (ਹਰਦੇਵ ਸਿੰਘ ਸੰਧੂ)-ਸੇਂਟ ਸੋਲਜਰ ਮਾਡਰਨ ਸਕੂਲ ਕਾਹਨੂੰਵਾਨ ਰੋਡ ਬਟਾਲਾ ਵਿਚ 'ਫਿੱਟ ਇੰਡੀਆ ਹਫ਼ਤਾ' ਦੇ ਅੰਤਰਗਤ ਸਕੂਲ ਵਿਚ ਪਹਿਲੇ ਦਿਨ ਵਿਦਿਆਰਥੀਆਂ ਨੂੰ ਫ੍ਰੀ-ਸਟਾਇਲ ਸਰੀਰਕ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਵਿਚ ਸਾਰੇ ਅਧਿਆਪਕਾਂ ਅਤੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਦਿੱਲੀ ਜਾਣ ਦੀਆਂ ਤਿਆਰੀਆਂ ਮੁਕੰਮਲ

ਭੈਣੀ ਮੀਆਂ ਖਾਂ, 24 ਨਵੰਬਰ (ਜਸਬੀਰ ਸਿੰਘ ਬਾਜਵਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ਼ਹੀਦ ਬੀਬੀ ਸੁੰਦਰੀ ਜੀ ਦੇ ਕਿਸਾਨਾਂ ਦੀ ਮੀਟਿੰਗ ਪਿੰਡ ਗੁਨੋਪੁਰ ਵਿਖੇ ਹੋਈ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸ਼ਹੀਦ ਬੀਬੀ ਸੁੰਦਰੀ ਜ਼ੋਨ ਦੇ ਪ੍ਰਧਾਨ ...

ਪੂਰੀ ਖ਼ਬਰ »

ਅੰਗਰੇਜ਼ ਸਿੰਘ ਪਦ ਉੱਨਤ ਹੋ ਕੇ ਜੇ.ਈ. ਬਣੇ

ਅਲੀਵਾਲ, 24 ਨਵੰਬਰ (ਸੁੱਚਾ ਸਿੰਘ ਬੁੰਲੋਵਾਲ)- ਅੱਜ ਬਿਜਲੀ ਬੋਰਡ ਉਪ ਮੰਡਲ ਅਲੀਵਾਲ ਦੇ ਅੰਗਰੇਜ਼ ਸਿੰਘ ਪਦ ਉੱਨਤ ਹੋ ਕੇ ਜੇ.ਈ. ਬਣ ਗਏ ਹਨ | ਤਰੱਕੀ ਹੋਣ 'ਤੇ ਉਪ ਮੰਡਲ ਅਫਸਰ ਯੂਸਫ਼ ਮਸੀਹ ਅਤੇ ਸਾਰੇ ਸਟਾਫ ਨੇ ਅੰਗਰੇਜ਼ ਸਿੰਘ ਨੂੰ ਵਧਾਈ ਦਿੱਤੀ | ਅੰਗਰੇਜ ਸਿੰਘ ਨੇ ਇਸ ...

ਪੂਰੀ ਖ਼ਬਰ »

ਪਾਸਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵਿਕਟਰ ਮਸੀਹ ਵਲੋਂ ਪਾਸਟਰਾਂ ਨਾਲ ਵਿਸ਼ੇਸ਼ ਮੀਟਿੰਗ

ਧਾਰੀਵਾਲ, 24 ਨਵੰਬਰ (ਜੇਮਸ ਨਾਹਰ)-ਅੱਜ ਪੰਜਾਬ ਪਾਸਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਅਤੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਮੈਂਬਰ ਵਿਕਟਰ ਮਸੀਹ ਵਲੋਂ ਬਲਾਕ ਧਾਰੀਵਾਲ ਦੇ ਪਿੰਡ ਤਰੀਜਾ ਨਗਰ ਵਿਖੇ ਇੰਵੈਨਜਲਿਸਟ ਸਰਾਫੀਨ ਦੇ ਗ੍ਰਹਿ ਵਿਖੇ ਪਾਸਟਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਦਿੱਲੀ ਜਾਣ ਦੀਆਂ ਤਿਆਰੀਆਂ ਮੁਕੰਮਲ

ਭੈਣੀ ਮੀਆਂ ਖਾਂ, 24 ਨਵੰਬਰ (ਜਸਬੀਰ ਸਿੰਘ ਬਾਜਵਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ਼ਹੀਦ ਬੀਬੀ ਸੁੰਦਰੀ ਜੀ ਦੇ ਕਿਸਾਨਾਂ ਦੀ ਮੀਟਿੰਗ ਪਿੰਡ ਗੁਨੋਪੁਰ ਵਿਖੇ ਹੋਈ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸ਼ਹੀਦ ਬੀਬੀ ਸੁੰਦਰੀ ਜ਼ੋਨ ਦੇ ਪ੍ਰਧਾਨ ...

ਪੂਰੀ ਖ਼ਬਰ »

ਡਾ: ਮਨਪ੍ਰੀਤ ਸਿੰਘ ਕਸ਼ਯਪ ਰਾਜਪੂਤ ਸਭਾ ਦੇ ਹਲਕਾ ਪ੍ਰਧਾਨ ਨਿਯੁਕਤ

ਕਿਲ੍ਹਾ ਲਾਲ ਸਿੰਘ, 24 ਨਵੰਬਰ (ਬਲਬੀਰ ਸਿੰਘ)-ਇੱਥੋਂ ਨਜ਼ਦੀਕ ਪਿੰਡ ਤਾਰਾਗੜ੍ਹ ਵਿਖੇ ਕਸ਼ਯਪ ਰਾਜਪੂਤ ਸਭਾ ਦੀ ਵਿਸ਼ੇਸ਼ ਬੈਠਕ ਕਸ਼ਯਪ ਰਾਜਪੂਤ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਹਲਕਾ ਫਤਹਿਗੜ੍ਹ ਚੂੜੀਆਂ ਦਾ ਡਾ. ਮਨਪ੍ਰੀਤ ...

ਪੂਰੀ ਖ਼ਬਰ »

ਡਾ: ਮਨਪ੍ਰੀਤ ਸਿੰਘ ਕਸ਼ਯਪ ਰਾਜਪੂਤ ਸਭਾ ਦੇ ਹਲਕਾ ਪ੍ਰਧਾਨ ਨਿਯੁਕਤ

ਕਿਲ੍ਹਾ ਲਾਲ ਸਿੰਘ, 24 ਨਵੰਬਰ (ਬਲਬੀਰ ਸਿੰਘ)-ਇੱਥੋਂ ਨਜ਼ਦੀਕ ਪਿੰਡ ਤਾਰਾਗੜ੍ਹ ਵਿਖੇ ਕਸ਼ਯਪ ਰਾਜਪੂਤ ਸਭਾ ਦੀ ਵਿਸ਼ੇਸ਼ ਬੈਠਕ ਕਸ਼ਯਪ ਰਾਜਪੂਤ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਹਲਕਾ ਫਤਹਿਗੜ੍ਹ ਚੂੜੀਆਂ ਦਾ ਡਾ. ਮਨਪ੍ਰੀਤ ...

ਪੂਰੀ ਖ਼ਬਰ »

ਰਸੂਲਪੁਰ ਟੱਪਰੀਆਂ ਦੇ ਪਿੰਡ ਵਾਸੀਆਂ ਕੀਤਾ ਰੋਸ ਪ੍ਰਦਰਸ਼ਨ

ਫਤਹਿਗੜ੍ਹ ਚੂੜੀਆਂ, 24 ਨਵੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਨਜ਼ਦੀਕ ਪੈਂਦੇ ਪਿੰਡ ਰਸੂਲਪੁਰ ਟੱਪਰੀਆਂ ਵਿਖੇ ਰਾਸ਼ਨ ਕਾਰਡ ਕੱਟੇ ਜਾਣ ਵਿਰੁੱਧ ਪਿੰਡ ਵਾਸੀਆਂ ਨੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵਿਰੱੁਧ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਕੇਂਦਰ ਦੀਆਂ ਲੋਕ ਵਿਰੋਧੀ ਨੀਤਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਵਾਹਨ ਰਵਾਨਾ

ਪਠਾਨਕੋਟ, 24 ਨਵੰਬਰ (ਸੰਧੂ)- ਟਰੇਡ ਯੂਨੀਅਨਾਂ ਦੇ ਸੱਦੇ 'ਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਦੇਸ਼ ਵਿਰੋਧੀ ਨੀਤੀਆਂ ਦੇ ਖਿਲਾਫ, ਮਜ਼ਦੂਰਾਂ ਤੇ ਕਿਸਾਨਾਂ ਦੇ ਵਿਰੁੱਧ ਜ਼ਬਰਦਸਤੀ ਪਾਸ ਕੀਤੇ ਗਏ ਕਾਨੂੰਨਾਂ ਦੇ ਖਿਲਾਫ 26 ਨਵੰਬਰ ਦੀ ਦੇਸ਼ ਵਿਆਪੀ ਹੜਤਾਲ ਨੂੰ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਕਾਲੇ ਕਾਨੂੰਨ ਧੱਕੇ ਨਾਲ ਬਣਾਏ-ਡਾ: ਰਾਏ

ਨਰੋਟ ਮਹਿਰਾ, 24 ਨਵੰਬਰ (ਸੁਰੇਸ਼ ਕੁਮਾਰ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਨੂੰ ਖ਼ਤਮ ਕਰਨ 'ਤੇ ਤੁਲੀ ਹੋਈ ਹੈ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਡਾ: ਪੰਕਜ ਰਾਏ ਨੇ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ...

ਪੂਰੀ ਖ਼ਬਰ »

ਸਵੀਪ ਗਤੀਵਿਧੀਆਂ ਲਈ ਜ਼ਿਲ੍ਹਾ ਪਠਾਨਕੋਟ ਲਈ ਆਈਕਨਜ਼ ਦੀ ਚੋਣ

ਪਠਾਨਕੋਟ, 24 ਨਵੰਬਰ (ਸੰਧੂ)-ਭਾਰਤ ਚੋਣ ਕਮਿਸ਼ਨ ਦੇ ਪ੍ਰੋਗਰਾਮ ਸਵੀਪ ਅਧੀਨ ਯੋਗਤਾ ਮਿਤੀ 01.01.2021 ਦੇ ਆਧਾਰ 'ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਤੇ ਅਗਾਮੀ ਵਿਧਾਨ ਸਭਾ ਦੀਆਂ ਆਮ ਚੋਣਾਂ-2022 ਦੇ ਸਬੰਧ ਵਿਚ ਆਮ ਜਨਤਾ ਨੂੰ ਵੋਟ ਬਣਾਉਣ ਅਤੇ ਚੋਣਾਂ ਵਿਚ ਵੱਧ ...

ਪੂਰੀ ਖ਼ਬਰ »

ਨਗਰ ਨਿਗਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਮੀਟਿੰਗ

ਪਠਾਨਕੋਟ, 24 ਨਵੰਬਰ (ਸੰਧੂ)-ਨਗਰ ਨਿਗਮ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਦੇਸ਼ ਬੰਧੂ ਤੇ ਚੇਅਰਮੈਨ ਬੀ.ਆਰ. ਗੁਪਤਾ ਦੀ ਪ੍ਰਧਾਨਗੀ ਹੇਠ ਸਥਾਨਕ ਮਾਡਲ ਟਾਊਨ ਵਿਖੇ ਸਥਿਤ ਰਘੁਨਾਥ ਮੰਦਿਰ ਵਿਖੇ ਮੀਟਿੰਗ ਹੋਈ | ਮੀਟਿੰਗ ਦੌਰਾਨ ਜਨਰਲ ...

ਸੜਕਾਂ ਦੀ ਹਾਲਤ ਦਰੁਸਤ ਕਰਨ ਲਈ ਲੋਕ ਨਿਰਮਾਣ ਵਿਭਾਗ ਨਾਲ ਵਿਧਾਇਕ ਨੇ ਕੀਤੀ ਰੀਵਿਊ ਮੀਟਿੰਗ

ਪਠਾਨਕੋਟ, 24 ਨਵੰਬਰ (ਸੰਧੂ)-ਵਿਧਾਇਕ ਹਲਕਾ ਪਠਾਨਕੋਟ ਅਮਿਤ ਵਿੱਜ ਵਲੋਂ ਪਠਾਨਕੋਟ ਸ਼ਹਿਰ ਦੇ ਿਲੰਕ ਮਾਰਗ, ਮੁੱਖ ਸੜਕਾਂ ਤੇ ਹਲਕਾ ਪਠਾਨਕੋਟ ਦੀਆਂ ਸੜਕਾਂ ਦੀ ਹਾਲਤ ਦਰੁਸਤ ਕਰਨ ਲਈ ਲੋਕ ਨਿਰਮਾਣ ਵਿਭਾਗ ਪਠਾਨਕੋਟ ਨਾਲ ਸ਼ਿਮਲਾ ਪਹਾੜੀ ਪਠਾਨਕੋਟ ਵਿਖੇ ਇਕ ...

ਪੂਰੀ ਖ਼ਬਰ »

ਕੋਰੋਨਾ ਨਾਲ ਇਕ ਹੋਰ ਮੌਤ, 11 ਨਵੇਂ ਕੇਸ

ਪਠਾਨਕੋਟ, 24 ਨਵੰਬਰ (ਆਸ਼ੀਸ਼ ਸ਼ਰਮਾ)-ਜ਼ਿਲ੍ਹਾ ਪਠਾਨਕੋਟ ਵਿਚ ਅੱਜ ਕੋਰੋਨਾ ਦੇ 11 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਦੀ ਪੁਸ਼ਟੀ ਐਸ. ਐਮ. ਓ. ਡਾ: ਭੁਪਿੰਦਰ ਸਿੰਘ ਨੇ ਕੀਤੀ | ਉਨ੍ਹਾਂ ਕਿਹਾ ਕਿ ਕੋਰੋਨਾ ਇਕ ਮਰੀਜ਼ ਦੀ ਅੱਜ ਮੌਤ ਵੀ ਹੋਈ ਹੈ | ਉਨ੍ਹਾਂ ਕਿਹਾ ਕਿ ਹਸਪਤਾਲ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਦੋ ਨਸ਼ਾ ਤਸਕਰ ਕਾਬੂ

ਡਮਟਾਲ, 24 ਨਵੰਬਰ (ਰਾਕੇਸ਼ ਕੁਮਾਰ)-ਪੁਲਿਸ ਥਾਣਾ ਇੰਦੌਰਾ ਦੇ ਅਧੀਨ ਆਉਂਦੇ ਠਾਕੁਰਦੁਆਰਾ ਵਿਚ 12.65 ਗਰਾਮ ਚਿੱਟਾ ਤੇ 28 ਨਸ਼ੀਲੇ ਕੈਪਸੂਲ ਫੜਨ ਵਿਚ ਪੁਲਿਸ ਨੰੂ ਸਫਲਤਾ ਹਾਸਲ ਹੋਈ ਹੈ | ਪਹਿਲੇ ਮਾਮਲੇ ਵਿਚ ਆਈ.ਪੀ.ਐਸ. ਅਧਿਕਾਰੀ ਅਭਿਸ਼ੇਕ ਐਸ ਨੇ ਦੱਸਿਆ ਕਿ ਪੁਲਿਸ ਨੰੂ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ

ਡਮਟਾਲ, 24 ਨਵੰਬਰ (ਰਾਕੇਸ਼ ਕੁਮਾਰ) -ਢਾਂਗੂ ਪੀਰ ਰੇਲਵੇ ਫਾਟਕ ਦੇ ਕੋਲ ਕਰੀਬ 35 ਸਾਲਾ ਇਕ ਵਿਅਕਤੀ ਦੀ ਮਾਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਰੇਲਵੇ ਪੁਲਿਸ ਚੌਕੀ ਕੰਦਰੋੜੀ ਦੇ ਅਧਿਕਾਰੀ ਦਵਿੰਦਰ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਢਾਂਗੂ ...

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX