ਤਾਜਾ ਖ਼ਬਰਾਂ


ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ਨੂੰ ਕੀਮੋਥੈਰੇਪੀ ਪ੍ਰਦਾਨ ਕੀਤੀ ਜਾਵੇ
. . .  3 minutes ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਓ. ਪੀ. ਸੋਨੀ ਨਾਲ ਖ਼ਾਸ ਮੀਟਿੰਗ 'ਚ ਕਿਹਾ ਹੈ ਕਿ ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ...
ਪੰਜਾਬ ਵਿਚ ਸਰਕਾਰੀ ਹਸਪਤਾਲਾਂ ‘ਚ 18 ਤੋਂ 45 ਸਾਲ ਤੱਕ ਦੀ ਵੈਕਸੀਨ ਸੋਮਵਾਰ ਤੋਂ
. . .  19 minutes ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿਚੋਂ 18-45 ਸਾਲਾਂ ਵਰਗ ਦੇ ਪਹਿਲਕਦਮੀ ਸਮੂਹਾਂ ਨੂੰ ਟੀਕਾ ਲਗਾਉਣ ਦੀ ...
ਕੋਰੋਨਾ ਸੰਕਟ 'ਚ ਜਰਮਨੀ ਤੋਂ ਦੂਜੀ ਖੇਪ ਭਾਰਤ ਪੁੱਜੀ , ਆਕਸੀਜਨ ਪਲਾਂਟ ਸਮਾਨ ਸ਼ਾਮਿਲ
. . .  39 minutes ago
ਪਠਾਨਕੋਟ ਵਿਚ ਕੋਰੋਨਾ ਦੇ 436 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਪਠਾਨਕੋਟ, 7 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ | ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ...
ਸੁਰੱਖਿਆ ਬਲਾਂ 'ਤੇ ਅੱਤਵਾਦੀਆਂ ਨੇ ਸੁੱਟਿਆ ਗਰਨੇਡ
. . .  about 1 hour ago
ਸ਼੍ਰੀਨਗਰ : ਪੁਰਾਣੇ ਸ਼੍ਰੀਨਗਰ ਸ਼ਹਿਰ ਦੇ ਨਵਾ ਬਾਜ਼ਾਰ ਖੇਤਰ ਵਿਚ ਅੱਤਵਾਦੀਆਂ ਨੇ ਅੱਜ ਸੁਰੱਖਿਆ ਬਲਾਂ 'ਤੇ ਗਰਨੇਡ ਸੁੱਟਿਆ...
ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 7 ਦੀ ਮੌਤ
. . .  about 1 hour ago
ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ) - ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 20570 ਅਤੇ 7 ਮਰੀਜ਼ਾਂ...
ਮੋਗਾ ਵਿਚ ਕੋਰੋਨਾ ਪੀੜਤ 81 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਮੋਗਾ, 7 ਮਈ (ਗੁਰਤੇਜ ਸਿੰਘ ਬੱਬੀ) - ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ 81 ਹੋਰ ਕੋਰੋਨਾ ਪੀੜਤ ਮਾਮਲੇ ਸਾਹਮਣੇ ਆਏ ਹਨ...
ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ - ਏਮਜ਼ ਅਧਿਕਾਰੀ
. . .  about 1 hour ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ ਹੈ, ਉਸ ਦਾ ਏਮਜ਼ ਵਿਖੇ ਕੋਰੋਨਾ ਦਾ ਇਲਾਜ ਚਲ ਰਿਹਾ ਹੈ ...
ਨਗਰ ਕੌਂਸਲ ਜੈਤੋ ਦੇ ਪ੍ਰਧਾਨ ਦੀ ਚੋਣ ਮੌਕੇ ਖੁੱਲ੍ਹ ਕੇ ਕਾਂਗਰਸ ਦੀ ਫੁੱਟ ਸਾਹਮਣੇ ਆਈ
. . .  about 2 hours ago
ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਵਿਖੇ ਕਾਂਗਰਸ ਦੀ ਆਪਸੀ ਫੁੱਟ ਉਸ ਵੇਲ੍ਹੇ ਸਾਹਮਣੇ ਆ ਗਈ ਜਦ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ 17 ਕੌਂਸਲਰਾਂ ਵਾਲੀ ਜੈਤੋ ਨਗਰ ਕੌਂਸਲ ਦੀ...
ਚੰਡੀਗੜ੍ਹ : ਵਿੱਦਿਅਕ ਸੰਸਥਾਵਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  about 2 hours ago
ਚੰਡੀਗੜ੍ਹ , 7 ਮਈ ( ਸੁਰਿੰਦਰਪਾਲ ਸਿੰਘ ) - ਚੰਡੀਗੜ੍ਹ ਵਿਚ ਵਿੱਦਿਅਕ ਸੰਸਥਾਵਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ , ਜਿਸ ਦੇ ਮੁਤਾਬਿਕ ਵਿੱਦਿਅਕ ਸੰਸਥਾਵਾਂ , ਕੋਚਿੰਗ ਸੈਂਟਰ ਅਤੇ ...
ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  about 2 hours ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  about 2 hours ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਸਿਆਚਿਨ ਦੇ ਸ਼ਹੀਦ ਅਮਰਦੀਪ ਸਿੰਘ ਕਰਮਗੜ੍ਹ ਦੇ ਭੋਗ ਮੌਕੇ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਚੈੱਕ ਭੇਟ
. . .  about 2 hours ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ...
ਮਾਛੀਵਾੜਾ ਵਿਚ ਕੋਰੋਨਾ ਦਾ ਕਹਿਰ ਹੋਇਆ ਘਾਤਕ,ਬੈਂਕ ਮੁਲਾਜ਼ਮ ਆਏ ਚਪੇਟ ਵਿਚ
. . .  about 3 hours ago
ਮਾਛੀਵਾੜਾ ਸਾਹਿਬ, 07 ਮਈ (ਮਨੋਜ ਕੁਮਾਰ) - ਮਾਛੀਵਾੜਾ ਸਾਹਿਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾ ਨੇ ਆਮ ਲੋਕਾਂ ਲਈ ਫਿਰ ਇਕ ਨਵੀ ਮੁਸੀਬਤ ਪੈਦਾ ਕਰ ਦਿੱਤੀ ਹੈ । ਪੁਲਿਸ ਸਟੇਸ਼ਨ ਨਜ਼ਦੀਕ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਸਾਹਿਬਾਨ 'ਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
. . .  about 3 hours ago
ਅੰਮ੍ਰਿਤਸਰ, 7 ਮਈ (ਜੱਸ) - ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਬਾਜ਼ਾਰ 9 ਤੋਂ 3 ਵਜੇ ਤੱਕ ਖੁੱਲ੍ਹਣਗੇ - ਡੀ.ਸੀ.
. . .  about 3 hours ago
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ) - ਵਪਾਰ ਮੰਡਲ ਨਾਲ ਮੀਟਿੰਗ ਕਰਨ ਮਗਰੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਵਿੰਦ ਕੁਮਾਰ ਨੇ ਦੱਸਿਆ ਕਿ...
ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ 2 ਗ੍ਰਿਫ਼ਤਾਰ
. . .  about 3 hours ago
ਲੁਧਿਆਣਾ,07 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ ਪੁਲਿਸ ਨੇ ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ...
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  about 4 hours ago
ਫ਼ਿਰੋਜ਼ਪੁਰ (ਕੁੱਲਗੜ੍ਹੀ) 7 ਮਈ (ਸੁਖਜਿੰਦਰ ਸਿੰਘ ਸੰਧੂ) ਨਜ਼ਦੀਕੀ ਪਿੰਡ ਰੁਕਨ ਸ਼ਾਹ ਵਿਖੇ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ...
ਨਹੀਂ ਰਹੇ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ
. . .  about 4 hours ago
ਬਾਬਾ ਬਕਾਲਾ ਸਾਹਿਬ ,7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਭਾਰੀ ਧੱਕਾ ਲੱਗਾ, ਜਦੋਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ, ...
ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ ਨੇ ਭਾਰਤ ਨੂੰ ਭੇਜੀ ਮਦਦ
. . .  about 4 hours ago
ਨਵੀਂ ਦਿੱਲੀ , 7 ਮਈ - ਸੰਯੁਕਤ ਰਾਸ਼ਟਰ ਦੀਆਂ ਕਈ ਏਜੰਸੀਆਂ ਨੇ ਕੌਵੀਡ -19 ਮਹਾਂਮਾਰੀ ਨਾਲ ਨਜਿੱਠਣ ਲਈ ਅਤੇ ਭਾਰਤ ਨੂੰ ਆਪਣਾ ਸਮਰਥਨ ਦੇਣ ਲਈ ਤਕਰੀਬਨ 10,000 ਆਕਸੀਜਨ...
ਯੂ.ਐਸ. ਦੇ ਇਕ ਚੋਟੀ ਦੇ ਨੇਤਾ ਨੇ ਬਾਇਡਨ ਨੂੰ 60 ਮਿਲੀਅਨ ਐਸਟ੍ਰਾਜ਼ੇਨੇਕਾ ਟੀਕਾ ਖ਼ੁਰਾਕ ਭਾਰਤ ਲਈ ਜਾਰੀ ਕਰਨ ਦੀ ਅਪੀਲ ਕੀਤੀ
. . .  about 4 hours ago
ਅਮਰੀਕਾ , 7 ਮਈ - ਅਮਰੀਕੀ ਨਾਗਰਿਕ ਅਧਿਕਾਰਾਂ ਦੇ ਇਕ ਚੋਟੀ ਦੇ ਨੇਤਾ ਨੇ ਰਾਸ਼ਟਰਪਤੀ ਜੋ ਬਾਇਡਨ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਭਾਰਤ ਲਈ 60 ਮਿਲੀਅਨ ਐਸਟ੍ਰਾਜ਼ੇਨੇਕਾ ...
ਭਾਰਤ ਯਾਤਰਾ 'ਤੇ ਪਾਬੰਦੀ 15 ਮਈ ਤੋਂ ਬਾਅਦ ਨਹੀਂ ਵਧਾਈ ਜਾਵੇਗੀ - ਸਕਾਟ ਮੌਰਿਸਨ
. . .  about 4 hours ago
ਆਸਟਰੇਲੀਆ, 7 ਮਈ - ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ ਕਿ ਕੋਰੋਨਾਵਾਇਰਸ...
ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ
. . .  about 5 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ ) - ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਭਿਆਨਕ ਅੱਗ ਲੱਗ ਗਈ । ਜਿਸ ...
ਸਮੂਹ ਸਕੂਲ ਮੁੱਖੀਆਂ ਨੂੰ ਹਦਾਇਤ, ਸਮੇਂ ਸਮੇਂ 'ਤੇ ਹੋਵੇ ਕੋਵਿਡ 19 ਨਿਯਮਾਂ ਦੀ ਪਾਲਣਾ
. . .  about 4 hours ago
ਰੂਪਨਗਰ,ਪੋਜੇਵਾਲ ਸਰਾਂ , 7 ਮਈ - ( ਹਰਦੀਪ ਸਿੰਘ ਢੀਂਡਸਾ,ਨਵਾਂਗਰਾਈ ) - ਸਿੱਖਿਆ ਵਿਭਾਗ ਵਲੋਂ ਹਦਾਇਤ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਜਿੰਨਾਂ ਸਕੂਲਾਂ ਵਿਚ 10 ਤੋਂ ਵੱਧ ਅਧਿਆਪਕ ਅਤੇ ਕਰਮਚਾਰੀ...
ਨਿਯਮਾਂ ਦੀ ਪਾਲਨਾ ਕਰਵਾਉਣ ਵਾਲੇ ਅਫ਼ਸਰਾਂ ਦੇ ਸਾਹਮਣੇ ਨਹੀਂ ਹੋਈ ਸਰਕਾਰੀ ਹੁਕਮਾਂ ਦੀ ਪਾਲਨਾ
. . .  about 5 hours ago
ਫਗਵਾੜਾ, 7 ਮਈ ( ਹਰੀਪਾਲ ਸਿੰਘ) - ਇਕ ਪਾਸੇ ਤਾਂ ਸਰਕਾਰ ਕੋਵਿਡ 19 ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ ਅਤੇ ਦੂਜੇ ਪਾਸੇ ਅੱਜ ਨਗਰ ਨਿਗਮ ਕੰਪਲੈਕਸ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਅੰਮ੍ਰਿਤਸਰ

ਰੇਲਵੇ ਸਟੇਸ਼ਨ ਗਹਿਰੀ ਮੰਡੀ (ਜੰਡਿਆਲਾ ਗੁਰੂ) ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 62ਵੇਂ ਦਿਨ ਵੀ ਜਾਰੀ

ਜੰਡਿਆਲਾ ਗੁਰੂ, 24 ਨਵੰਬਰ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 62ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਅਗਵਾਈ ਹੇਠ ਧਰਨਾ ਨਿਰੰਤਰ ਜਾਰੀ ਹੈ | ਕਿਸਾਨਾਂ ਵਲੋਂ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ | ਅੱਜ ਤੜਕਸਾਰ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਹੇਠ ਤੜਕਸਾਰ ਮੁੜ ਕਿਸਾਨ ਰੇਲਵੇ ਟਰੈਕ 'ਤੇ ਧਰਨੇ 'ਤੇ ਬੈਠ ਗਏ | ਜਿਸ ਉਪਰੰਤ ਵੱਡੀ ਤਾਦਾਦ 'ਚ ਪੁਲਿਸ ਪ੍ਰਸ਼ਾਸਨ ਮੌਕੇ 'ਤੇ ਪਹੁੰਚਿਆ |
ਪੰਨੂ ਤੇ ਪੰਧੇਰ ਦੀ ਅਗਵਾਈ ਹੇਠ ਕਿਸਾਨਾਂ ਨੇ ਰੇਲਵੇ ਟਰੈਕ ਤੋਂ ਉੱਠ ਕੇ ਮਾਲ ਗੱਡੀ ਨੂੰ ਲੰਘਾਇਆ
ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਹੇ ਧਰਨੇ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਕਿਸਾਨ ਆਗੂਆਂ ਨੇ ਆਪਣੇ ਵਾਅਦੇ ਮੁਤਾਬਕ ਰੇਲਵੇ ਟਰੈਕ ਤੋਂ ਉੱਠ ਕੇ ਮਾਲ ਗੱਡੀ ਨੂੰ ਲੰਘਾਇਆ ਅਤੇ ਮਾਲ ਗੱਡੀ ਲੰਘਣ ਤੋਂ ਬਾਅਦ ਕਿਸਾਨ ਮੁੜ ਰੇਲ ਟਰੈਕ 'ਤੇ ਬੈਠ ਗਏ | ਇਸ ਮੌਕੇ 'ਅਜੀਤ' ਨਾਲ ਗੱਲਬਾਤ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸਵਿੰਦਰ ਸਿੰਘ ਚੁਤਾਲਾ, ਸੁਖਵਿੰਦਰ ਸਿੰਘ ਸਭਰਾ, ਰਣਜੀਤ ਸਿੰਘ ਕਲੇਰਬਾਲਾ ਅਤੇ ਜਰਮਨਜੀਤ ਸਿੰਘ ਬੰਡਾਲਾਨੇ ਕਿਹਾ ਕਿ ਅਸੀਂ ਆਪਣੇ ਵਾਅਦੇ ਦੇ ਪੱਕੇ ਹਾਂ, ਪ੍ਰੰਤੂ ਕੇਂਦਰ ਤੇ ਪੰਜਾਬ ਸਰਕਾਰ ਕਿਸਾਨ ਵਿਰੋਧ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਅੜੀਅਲ ਵਤੀਰਾ ਅਖਤਿਆਰ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਮਾਲ ਗੱਡੀਆਂ ਨੂੰ ਨਿਰਵਿਘਨ ਚੱਲਣ ਦਿੱਤਾ ਜਾਵੇਗਾ ਤਾਂ ਜੋ ਪੰਜਾਬ ਅੰਦਰ ਜ਼ਰੂਰੀ ਵਸਤਾਂ ਦੀ ਕਿਸੇ ਵੀ ਤਰ੍ਹਾਂ ਦੀ ਕਿੱਲਤ ਨਾ ਆਵੇ, ਪ੍ਰੰਤੂ ਪੈਸੰਜਰ ਗੱਡੀਆਂ ਨੂੰ ਲਾਂਘਾ ਬਿਲਕੁਲ ਨਹੀਂ ਦਿੱਤਾ ਜਾਵੇਗਾ | ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਹੁਣ ਕੇਂਦਰ ਸਰਕਾਰ ਦੇ ਦਬਾਅ ਹੇਠ ਕਿਸਾਨਾਂ 'ਤੇ ਦਬਾਅ ਬਣਾ ਰਹੀ ਹੈ, ਪ੍ਰੰਤੂ ਪੰਜਾਬ ਸਰਕਾਰ ਨੂੰ ਇਹ ਸਪਸ਼ਟ ਕਰਨਾ ਪਵੇਗਾ ਕਿ ਉਹ ਕਿਸਾਨਾਂ ਨਾਲ ਖੜੀ ਹੈ ਜਾਂ ਕੇਂਦਰ ਸਰਕਾਰ ਨਾਲ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਭਾਵਨਾਵਾਂ ਸਮਝਣ ਦੀ ਬਜਾਏ ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਜੋ ਕਿ ਕਿਸੇ ਵੀ ਹਾਲਾਤ ਵਿਚ ਨਹੀਂ ਹੋਣ ਦਿੱਤਾ ਜਾਵੇਗਾ | ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨਾਂ ਚਿਰ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਸਾਡਾ ਸੰਘਰਸ਼ ਨਿਰੰਤਰ ਜਾਰੀ ਰਹੇਗਾ |

ਬਜ਼ੁਰਗ ਮਾਪੇ ਬੱਚਿਆਂ ਲਈ ਬਣਨ ਲੱਗੇ ਬੋਝ

ਬੱਚੇ ਮਾਪਿਆਂ ਨੂੰ ਲਵਾਰਿਸ ਛੱਡ ਕੇ ਕਰ ਜਾਂਦੇ ਹਨ ਕਿਨਾਰਾ

ਅਜਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਜਿੱਥੇ ਮਾਪੇ ਲੱਖਾਂ ਦੁੱਖ-ਦਰਦ ਝੱਲ ਕੇ ਆਪਣੇ ਬੱਚਿਆਂ ਦਾ ਪਾਲਣ-ਪੋਸ਼ਣ ਕਰਦੇ ਹਨ ਤਾਂ ਜੋ ਬੁਢਾਪੇ 'ਚ ਉਨ੍ਹਾਂ ਦਾ ਸਹਾਰਾ ਬਣ ਸਕਣ ਪਰ ਸਮਾਜ 'ਚ ਲਹੂ ਇੰਨਾ ਕੁ ਸਫੈਦ ਹੋ ਚੁੱਕਾ ਹੈ ਕਿ ਕਈ ਬੱਚਿਆਂ ਨੂੰ ਆਪਣੇ ਮਾਪੇ ਵੀ ...

ਪੂਰੀ ਖ਼ਬਰ »

ਕੋਰੋਨਾ ਦੇ 59 ਮਾਮਲੇ ਆਏ ਸਾਹਮਣੇ

ਅੰਮਿ੍ਤਸਰ, 24 ਨਵੰਬਰ (ਰੇਸ਼ਮ ਸਿੰਘ)-ਕੋਰੋਨਾ ਦੇ ਮਾਮਲਿਆਂ 'ਚ ਲਗਾਤਾਰ ਰਿਕਾਰਡ ਵਾਧਾ ਹੋ ਰਿਹਾ ਹੈ ਅਤੇ ਇੱਥੇ ਅੱਜ ਇਕੋਂ ਦਿਨ 'ਚ ਕੋਵਿਡ-19 ਦੇ 59 ਮਾਮਲੇ ਸਾਹਮਣੇ ਆਏ ਹਨ | ਇਨ੍ਹਾਂ 59 ਮਾਮਲਿਆਂ 'ਚ 41 ਮਾਮਲੇ ਕਮਿਊਨਿਟੀ 'ਚੋਂ ਹਨ ਅਤੇ 18 ਮਾਮਲੇ ਪਾਜ਼ੀਟਿਵ ਮਰੀਜ਼ਾਂ ਦੇ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀ. ਪੀ. ਐਫ. ਇੰਪਲਾਈਜ਼ ਯੂਨੀਅਨ ਵਲੋਂ ਅਰਥੀ ਫੂਕ ਮੁਜ਼ਾਹਰਾ

ਅੰਮਿ੍ਤਸਰ, 24 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀ.ਪੀ.ਐੱਫ. ਇੰਪਲਾਈਜ਼ ਯੂਨੀਅਨ ਵਲੋਂ ਪੰਜਾਬ ਸਰਕਾਰ ਖਿਲ਼ਾਫ ਅਰਥੀ ਫੂਕ ਮੁਜ਼ਾਹਰੇ ਕਰਕੇ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਦੀ ਮੰਗ ਕੀਤੀ ਗਈ | ਇਸ ਦੌਰਾਨ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੀ ਐਕਸ਼ਨ ਕਮੇਟੀ ਅਤੇ ਪਨਬੱਸ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਅੰਮਿ੍ਤਸਰ, 24 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਰੋਡਵੇਜ਼ ਦੀ ਐਕਸ਼ਨ ਕਮੇਟੀ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸਾਂਝੇ ਤੌਰ 'ਤੇ ਪੰਜਾਬ ਰੋਡਵੇਜ਼ ਦੇ 18 ਡੀਪੂਆਂ ਅੱਗੇ ਗੇਟ ਕੀਤੀਆਂ ਗਈਆਂ, ਰੈਲੀਆਂ ਦੌਰਾਨ ਅੰਮਿ੍ਤਸਰ 1 ਅਤੇ 2 ਡੀਪੂ ਦੇ ਗੇਟ ...

ਪੂਰੀ ਖ਼ਬਰ »

ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਰੇਲਵੇ ਸਟੇਸ਼ਨ ਬਿਆਸ ਤੋਂ ਗੋਲਡਨ ਟੈਂਪਲ ਅੰਮਿ੍ਤਸਰ ਲਈ ਕੀਤੀ ਰਵਾਨਾ

ਬਿਆਸ, 24 ਨਵੰਬਰ (ਰੱਖੜਾ)-ਪਿਛਲੇ ਕਾਫੀ ਲਮੇਂ ਸਮੇਂ ਤੋਂ ਪੰਜਾਬ 'ਚ ਚੱਲ ਰਹੇ ਕਿਸਾਨ ਅੰਦੋਲਨ ਦੇ ਚੱਲਦਿਆਂ ਕਿਸਾਨਾਂ ਵਲੋਂ ਸ਼ੁਰੂ ਕੀਤਾ ਰੇਲ ਰੋਕੋ ਅੰਦੋਲਨ ਨੂੰ ਅੱਜ ਉਸ ਵੇਲੇ ਕਾਮਯਾਬੀ ਮਿਲੀ, ਜਦੋਂ ਮੁੰਬਈ ਤੋਂ ਪੁੱਜੀ ਗੋਲਡਨ ਟੈਂਪਲ ਐਕਸਪ੍ਰੈਸ ਯਾਤਰੀ ਗੱਡੀ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਅੰਮਿ੍ਤਸਰ-ਹਵਾਈ ਅੱਡਾ ਮਾਰਗ 'ਤੇ ਰਿਲਾਇੰਸ ਸ਼ਾਪਿੰਗ ਮਾਲ ਮੂਹਰੇ 55ਵੇਂ ਦਿਨ ਧਰਨਾ ਜਾਰੀ

ਰਾਜਾਸਾਂਸੀ, 24 ਨਵੰਬਰ (ਹਰਦੀਪ ਸਿੰਘ ਖੀਵਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾ ਗਏ ਕਿਸਾਨ ਮਾਰੂ ਖੇਤੀ ਕਾਨੂੰਨਾਂ ਦੇ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅੰਮਿਤਸਰ ਵਲੋਂ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਮੱਤੇਨੰਗਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ 3 ਮੈਂਬਰ ਕਾਬੂ

ਅੰਮਿ੍ਤਸਰ, 24 ਨਵੰਬਰ (ਰੇਸ਼ਮ ਸਿੰਘ)-ਥਾਣਾ ਬੀ. ਡਵੀਜ਼ਨ ਦੀ ਪੁਲਿਸ ਵਲੋਂ ਹਥਿਆਰ ਦਿਖਾ ਕੇ ਸ਼ਹਿਰ 'ਚ ਲੁੱਟਾਂ-ਖੋਹਾਂ ਕਰਨ ਵਾਲੇ ਤਿੰਨ ਦੋਸ਼ੀਆਂ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ ਜਿਨ੍ਹਾਂ ਪਾਸੋਂ ਪੁਲਿਸ ਨੇ ਤਿੰਨ ਦਾਤਰ ਤੇ ਦੋ ਮੋਬਾਈਲ ਫੋਨ ਵੀ ਬਰਾਮਦ ਕਰ ਲਏ ਹਨ | ...

ਪੂਰੀ ਖ਼ਬਰ »

ਓਮਾਨ 'ਚ ਰੋਜ਼ੀ ਰੋਟੀ ਦੀ ਭਾਲ 'ਚ ਗਈਆਂ ਲੜਕੀਆਂ ਦਾ ਹੋ ਰਿਹਾ ਹੈ ਸਰੀਰਕ ਤੇ ਮਾਨਸਿਕ ਸ਼ੋਸ਼ਣ

ਅੰਮਿ੍ਤਸਰ, 24 ਨਵੰਬਰ (ਰੇਸ਼ਮ ਸਿੰਘ)-ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਇਕ ਪੱਤਰ ਲਿਖ ਕੇ ਓਮਾਨ 'ਚ ਘਰੋਂ ਰੋਜ਼ੀ-ਰੋਟੀ ਦੀ ਭਾਲ 'ਚ ਗਈਆਂ ਮਜ਼ਬੂਰ ਲੜਕੀਆਂ ਤੇ ਔਰਤਾਂ ਸਰੀਰਕ ਤੇ ਮਾਨਸਿਕ ਸ਼ੋਸ਼ਣ ਦਾ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਭਰਾ ਫੱਟੜ

ਟਾਂਗਰਾ, 24 ਨਵੰਬਰ (ਹਰਜਿੰਦਰ ਸਿੰਘ ਕਲੇਰ)-ਜੀ. ਟੀ. ਰੋਡ ਚੌਹਾਨ ਨੇੜੇ ਇਕ ਮੋਟਰਸਾਈਕਲ ਨਾਲ ਵਾਹਨ ਦੀ ਟੱਕਰ ਹੋਣ ਕਰਕੇ 2 ਵਿਅਕਤੀ ਫੱਟੜ ਹੋ ਗਏ | ਜਾਣਕਾਰੀ ਅਨੁਸਾਰ ਪਿੰਡ ਰਾਣਾ ਕਾਲਾ ਦੇ ਬਲਵੰਤ ਸਿੰਘ ਦੇ ਲੜਕੇ ਹਰਪ੍ਰੀਤ ਸਿੰਘ, ਜੋਬਨਜੀਤ ਸਿੰਘ ਮਿਹਨਤ ਮਜ਼ਦੂਰੀ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 27 ਦੇ ਜਨਰਲ ਇਜਲਾਸ ਤੋਂ ਪਹਿਲਾਂ ਸੁਖਬੀਰ ਅੱਜ ਮਾਝੇ ਤੇ ਦੁਆਬੇ ਦੇ ਮੈਂਬਰਾਂ ਦੀ ਜਾਣਨਗੇ ਰਾਇ!

ਅੰਮਿ੍ਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)-ਸਿੱਖ ਪੰਥ ਦੀ ਮਿੰਨੀ ਪਾਰਲੀਮੈਂਟ ਸਮਝੀ ਜਾਂਦੀ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 27 ਨਵੰਬਰ ਨੂੰ ਹੋਣ ਵਾਲੇ ਸਾਲਾਨਾ ਇਜਲਾਸ ਤੋਂ ਪਹਿਲਾਂ ਮੈਂਬਰਾਂ ਦੀ ਰਾਇ ਜਾਣਨ ਲਈ ਸ਼ੋ੍ਰਮਣੀ ਅਕਾਲੀ ...

ਪੂਰੀ ਖ਼ਬਰ »

ਖੰਡ ਮਿੱਲ ਭਲਾ ਪਿੰਡ ਦੇ 31ਵੇਂ ਪਿੜਾਈ ਸੀਜ਼ਨ ਦਾ ਸਹਿਕਾਰਤਾ ਮੰਤਰੀ ਰੰਧਾਵਾ ਵਲੋਂ ਉਦਘਾਟਨ

ਹਰਸਾ ਛੀਨਾ, ਅਜਨਾਲਾ 24 ਨਵੰਬਰ (ਕੜਿਆਲ, ਗੁਰਪ੍ਰੀਤ ਸਿੰਘ ਢਿਲੋਂ)-ਸਥਾਨਕ ਬਲਾਕ ਅਧੀਨ ਪੈਂਦੀ 'ਦੀ ਅਜਨਾਲਾ ਸਹਿਕਾਰੀ ਖੰਡ ਮਿਲਜ਼ ਭਲਾ ਪਿੰਡ' ਦੇ ਵਿਹੜੇ ਕਰਵਾਏ ਉਦਘਾਟਨੀ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਪੁੱਜੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਪੰਜਾਬ ...

ਪੂਰੀ ਖ਼ਬਰ »

-ਬਿਜਲੀ ਬੋਰਡ ਦੀ ਲਾਪ੍ਰਵਾਹੀ-

ਪੱਤੀ ਮਨਸੂਰ ਦੀ ਵਿਖੇ ਇਲਾਕਾ ਵਾਸੀਆਂ ਲਈ ਸਿਰਦਰਦੀ ਬਣਿਆ ਸਿੰਗਲ ਖੰਬੇ 'ਤੇ ਲੱਗਾ ਟਰਾਂਸਫਾਰਮਰ

ਸੁਲਤਾਨਵਿੰਡ, 24 ਨਵੰਬਰ (ਗੁਰਨਾਮ ਸਿੰਘ ਬੁੱੱਟਰ)-ਹਲਕਾ ਦੱਖਣੀ ਦੇ ਪਿੰਡ ਸੁਲਤਾਨਵਿੰਡ ਦੀ ਵਾਰਡ 35 ਦੇ ਇਲਾਕਾ ਪੱਤੀ ਮਨਸੂਰ ਦੀ ਵਿਖੇ ਬਿਜਲੀ ਬੋਰਡ ਦੀ ਲਾਪ੍ਰਵਾਹੀ ਕਾਰਨ ਸਿੰਗਲ ਖੰਬੇ 'ਤੇ ਲੱਗਾ ਟਰਾਂਸਫਾਰਮਰ ਇਲਾਕਾ ਵਾਸੀਆਂ ਲਈ ਵੱਡੀ ਸਮੱਸਿਆ ਦਾ ਕਾਰਨ ਬਣਿਆ ...

ਪੂਰੀ ਖ਼ਬਰ »

ਕਿਸਾਨਾਂ ਨਾਲ ਦਿੱਲੀ ਜਾਣਗੀਆਂ ਜਨਵਾਦੀ ਇਸਤਰੀ ਸਭਾ ਦੀਆਂ ਬੀਬੀਆਂ-ਘੁੰਮਾਣ

ਅਜਨਾਲਾ, 24 ਨਵੰਬਰ (ਐਸ. ਪ੍ਰਸ਼ੋਤਮ)-ਕਿਸਾਨਾਂ ਦੇ ਚੱਲ ਰਹੇ ਹੱਕੀ ਘੋਲ ਅਤੇ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ, ਕਿਸਾਨ ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਕਰਨ ਅਤੇ ਪਾਸ ਕੀਤੇ ਗਏ ਨਵੇਂ ਕਿਸਾਨ ਤੇ ਲੋਕ ਮਾਰੂ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ 26-27 ਨੂੰ ਦਿੱਲੀ ...

ਪੂਰੀ ਖ਼ਬਰ »

ਕੋਟਲੀ ਸੱਕਾ 'ਚ ਜਮਹੂਰੀ ਕਿਸਾਨ ਸਭਾ ਵਲੋਂ 26 ਨੂੰ ਦਿੱਲੀ ਘੇਰਨ ਸਬੰਧੀ ਮੀਟਿੰਗ

ਓਠੀਆਂ, 24 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਜਮਹੂਰੀ ਕਿਸਾਨ ਸਭਾ ਵਲੋਂ ਮੋਦੀ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ 26 ਨਵੰਬਰ ਨੂੰ ਪਿੰਡ ਕੋਟਲੀ ਸੱਕਾ ਤੋਂ ਕਿਸਾਨਾਂ ਦਾ ਭਾਰੀ ਇਕੱਠ ਦਿੱਲੀ ਨੂੰ ਘੇਰਨ ਲਈ ਜਾ ਰਿਹਾ ਹੈ ਉਸ ਸਬੰਧੀ ਜਮਹੂਰੀ ...

ਪੂਰੀ ਖ਼ਬਰ »

ਪਿੰਡ ਗਾਗਰਮੱਲ ਵਿਖੇ ਸਾਲਾਨਾ ਜੋੜ ਮੇਲਾ

ਬੱਚੀਵਿੰਡ, 24 ਨਵੰਬਰ (ਬਲਦੇਵ ਸਿੰਘ ਕੰਬੋ)-ਗੁਰਦੁਆਰਾ ਬਾਬਾ ਪੱਲਾ ਸ਼ਹੀਦ ਪਿੰਡ ਗਾਗਰਮੱਲ ਵਿਖੇ ਸਾਲਾਨਾ ਜੋੜ ਮੇਲਾ ਇਲਾਕੇ ਭਰ ਦੀਆਂ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਢਾਡੀ ਗਿਆਨੀ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਵਲੋਂ ਬਾਸਰਕੇ ਦਾ ਸਨਮਾਨ 27 ਨੂੰ -ਬੈਨੀਪਾਲ

ਛੇਹਰਟਾ, 24 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਵਿਖੇ ਹੋ ਰਹੇ ਰਾਜ ਪੱਧਰੀ ਸਮਾਗਮ 'ਚ ਛੇਹਰਟਾ ਵਾਸੀ ਮਨਮੋਹਨ ਸਿੰਘ ਬਾਸਰਕੇ ਨੂੰ ਭਾਸ਼ਾ ਵਿਭਾਗ ਦੇ ਕੀਤੇ ਜਾ ਰਹੇ ਕੰਮ ਲਈ 27 ਨਵੰਬਰ ਨੂੰ ਸਨਮਾਨਿਤ ਕੀਤਾ ਜਾਵੇਗਾ | ਇਹ ਜਾਣਕਾਰੀ ...

ਪੂਰੀ ਖ਼ਬਰ »

ਕੋਟਲੀ ਸੱਕਾ 'ਚ 10ਵਾਂ ਕੀਰਤਨ ਅਤੇ ਢਾਡੀ ਦਰਬਾਰ 28 ਨੂੰ

ਓਠੀਆਂ, 24 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕੀ ਪਿੰਡ ਕੋਟਲੀ ਸੱਕਾ ਵਿਖੇ 10ਵਾਂ ਕੀਰਤਨ ਅਤੇ ਢਾਡੀ ਦਰਬਾਰ ਸਮੂਹ ਪਿੰਡ ਵਾਸੀਆਂ ਵਲੋਂ ਹਰ ਸਾਲ ਦੀ ਤ੍ਹਰਾਂ ਇਸ ਵਾਰ 28 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕੇ 26 ਨਵੰਬਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਅੜੀਅਲ ਵਤੀਰਾ ਛੱਡ ਕੇ ਕਿਸਾਨ ਵਿਰੋਧੀ 3 ਕਾਨੂੰਨ ਰੱਦ ਕਰੇ-ਮੀਰਾਂਕੋਟ

ਨਵਾਂ ਪਿੰਡ, 24 ਨਵੰਬਰ (ਜਸਪਾਲ ਸਿੰਘ)-ਸਾਬਕਾ ਅਕਾਲੀ ਵਿਧਾਇਕ ਅਜੇਪਾਲ ਸਿੰਘ ਮੀਰਾਂਕੋਟ ਵਲੋਂ ਹਲਕਾ ਜੰਡਿਆਲਾ ਗੁਰੂ ਅੰਦਰ ਚਲਾਈ 'ਲੋਕ ਜੋੜੋ' ਮੁਹਿੰਮ ਤਹਿਤ ਉਨ੍ਹਾਂ ਵਲੋਂ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਰੂ-ਬ-ਰੂ ਹੋ ਕੇ ਜ਼ਮੀਨੀ ਪੱਧਰ 'ਤੇ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਅਸ਼ੋਕ ਕੁਮਾਰ

ਮਜੀਠਾ- ਬਹੁਤ ਹੀ ਨੇਕ ਦਿਲ ਅਤੇ ਸਹਿਜ ਸਭਾਅ ਦੇ ਮਾਲਕ ਸਨ ਅਸ਼ੋਕ ਕੁਮਾਰ ਭਗਤ ਜਿਹੜੇ ਕਿ 16 ਨਵੰਬਰ ਨੂੰ ਸੰਖੇਪ ਜਿਹੀ ਬਿਮਾਰੀ ਉਪਰੰਤ ਆਪਣੇ ਹੱਸਦੇ-ਵੱਸਦੇ ਪਰਿਵਾਰ ਨੂੰ ਸਦਾ ਲਈ ਅਲਵਿਦਾ ਕਹਿ ਕੇ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ ਹਨ | ਅਸ਼ੋਕ ਕੁਮਾਰ 11 ਮਾਰਚ ...

ਪੂਰੀ ਖ਼ਬਰ »

ਮਜੀਠਾ ਨਗਰ ਕੌਾਸਲ ਦੀਆਂ ਸਾਰੀਆਂ 13 ਸੀਟਾਂ ਜਿੱਤ ਕੇ ਮਜੀਠੀਆ ਦੀ ਝੋਲੀ ਪਾਵਾਂਗੇ: ਅਬਰੋਲ, ਨਈਅਰ

ਮਜੀਠਾ, 24 ਨਵੰਬਰ (ਮਨਿੰਦਰ ਸਿੰਘ ਸੋਖੀ)-ਪੰਜਾਬ 'ਚ ਹੋਣ ਵਾਲੀਆਂ ਨਗਰ ਕੌਾਸਲ ਦੀਆਂ ਚੋਣਾਂ ਵਿਚ ਕਸਬਾ ਮਜੀਠਾ ਦੀਆਂ 13 ਦੀਆਂ 13 ਵਾਰਡਾਂ ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਕੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਝੋਲੀ ਵਿਚ ਪਾਵਾਂਗੇ | ਇਹ ਪ੍ਰਗਟਾਵਾ ਨਗਰ ਕੌਾਸਲ ਮਜੀਠਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਦਿੱਲੀ ਘੇਰਨ ਦੀਆਂ ਤਿਆਰੀਆਂ ਜ਼ੋਰਾਂ 'ਤੇ

ਚੌਕ ਮਹਿਤਾ, 24 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਦੇ ਕਿਸਾਨਾਂ ਵਲੋਂ ਦਿੱਲੀ ਘੇਰਨ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ | ਇਸੇ ਲੜੀ ਤਹਿਤ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਤੇ ਕਬੱਡੀ ਕੱਪ ਕਰਵਾਇਆ

ਗੱਗੋਮਾਹਲ, 24 ਨਵੰਬਰ (ਬਲਵਿੰਦਰ ਸਿੰਘ ਸੰਧੂ)-ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਪਿੰਡ ਅਨੈਤਪੁਰਾ (ਬਾਗਵਾਲਾ) ਵਿਖੇ 12ਵਾਂ ਸਾਲਾਨਾ ਦੋ ਰੋਜ਼ਾ ਧਾਰਮਕ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਨੇ ਜਥੇਬੰਦੀ ਦਾ ਝੰਡਾ ਲਹਿਰਾ ਕੇ ਕੀਤੀ ਨਾਅਰੇਬਾਜ਼ੀ

ਵੇਰਕਾ, 24 ਨਵੰਬਰ (ਪਰਮਜੀਤ ਸਿੰਘ ਬੱਗਾ)-ਇੰਪਲਾਈਜ਼ ਫੈਡਰੇਸ਼ਨ (ਭਲਵਾਨ ਗਰੁੱਪ) ਦੁਆਰਾ ਅੱਜ ਪਾਵਰਕਾਮ ਦੇ ਪੂਰਬ ਮੰਡਲ ਦਫ਼ਤਰ ਬਟਾਲਾ ਰੋਡ ਵਿਖੇ ਡਵੀਜ਼ਨ ਪ੍ਰਧਾਨ ਗੁਰਬਖ਼ਸ਼ੀਸ਼ ਸਿੰਘ ਦੀ ਅਗਵਾਈ ਹੇਠ ਬਿਜਲੀ ਕਾਮਿਆ ਨੇ ਜਥੇਬੰਦੀ ਦਾ ਝੰਡਾ ਲਹਿਰਾਉਣ ਦੀ ਰਸਮ ...

ਪੂਰੀ ਖ਼ਬਰ »

ਪਿੰਡ ਕਮਾਸਕਾ ਦਾ ਸਰਕਾਰੀ ਹਾਈ ਸਕੂਲ ਬਣਿਆ ਖ਼ੂਹ, 4 ਸਾਲਾਂ ਤੋਂ ਸਰਕਾਰ ਮਿੱਟੀ ਨਹੀਂ ਪਵਾ ਸਕੀ

ਚੋਗਾਵਾਂ, 24 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਦੇ ਪਿੰਡ ਕਮਾਸਕਾ ਦਾ ਹਾਈ ਸਕੂਲ ਜਿਸ ਦੀ ਬਿਲਡਿੰਗ ਅਕਾਲੀ ਸਰਕਾਰ ਸਮੇਂ ਬਣ ਕੇ ਤਿਆਰ ਹੋਈ ਸੀ ਅਤੇ ਉਸ ਦਾ ਉਦਘਾਟਨ ਵੀਰ ਸਿੰਘ ਲੋਪੋਕੇ ਨੇ ਦਸੰਬਰ 2016 'ਚ ਕੀਤਾ ਸੀ, ਪਰ 2017 ਵਿਚ ਕਾਂਗਰਸ ਸਰਕਾਰ ਬਣਨ 'ਤੇ ਉਸ ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ 2 ਰੋਜ਼ਾ ਗੁਰਮਤਿ ਸਮਾਗਮ 28, 29 ਨੂੰ

ਅਜਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ 'ਚ ਸਥਿਤ ਗੁਰਦੁਆਰਾ ਸਿੰਘ ਸਭਾ (ਕਾਲਿਆਂ ਵਾਲਾ ਖ਼ੂਹ) ਵਿਖੇ ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ 28 ਅਤੇ 29 ਨਵੰਬਰ ਨੂੰ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਰੇਲ ਆਵਾਜਾਈ ਦੀ ਸ਼ੁਰੂਆਤ ਨਾਲ ਵਪਾਰ ਮੁੜ ਲੀਹ 'ਤੇ ਆਉਣ ਦੀ ਆਸ : ਵਪਾਰ ਮੰਡਲ

ਅੰਮਿ੍ਤਸਰ, 24 ਨਵੰਬਰ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਅਤੇ ਜਨਰਲ ਸਕੱਤਰ ਸਮੀਰ ਜੈਨ ਨੇ ਪੰਜਾਬ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਪ੍ਰਗਟ ਕਰਦਿਆਂ 3 ਅਕਤੂਬਰ ਤੋਂ ਬੰਦ ਪਈ ਰੇਲ ਆਵਾਜਾਈ ਦੀ ਮੁਕੰਮਲ ਬਹਾਲੀ ਲਈ ਕਿਸਾਨ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸੁੰਦਰ ਲਿਖਾਈ ਨਤੀਜਿਆਂ ਦਾ ਐਲਾਨ

ਅੰਮਿ੍ਤਸਰ, 24 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਵਿੱਦਿਅਕ ਮੁਕਾਬਲਿਆਂ ਤਹਿਤ ਅੱਜ ਸੁੰਦਰ ਲਿਖਾਈ ਦੇ ਜ਼ਿਲ੍ਹਾ ਪੱਧਰੀ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ | ਜੂਨੀਅਰ ਵਰਗ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ ਯੂਨੀਅਨ ਵਲੋਂ ਬੋਰਡ ਪ੍ਰੀਖਿਆਵਾ ਦੀਆਂ ਫ਼ੀਸਾਂ ਘਟਾਉਣ ਦੀ ਮੰਗ

ਅੰਮਿ੍ਤਸਰ, 24 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੰਗਲ ਸਿੰਘ ਟਾਂਡਾ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜ਼ਿਲ੍ਹਾ ਜਨਰਲ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੇ ਯੋਧਿਆਂ ਲਈ ਗੁਰੂ ਨਾਨਕ ਮੈਡੀਕਲ ਸਟੋਰ, ਗੁਰੂ ਰਾਮਦਾਸ ਹਸਪਤਾਲ ਵੱਲ੍ਹਾ ਵਲੋਂ ਮੈਡੀਕਲ ਕਿੱਟ ਭੇਟ

ਨਵਾਂ ਪਿੰਡ, 24 ਨਵੰਬਰ (ਜਸਪਾਲ ਸਿੰਘ)-3 ਕਿਸਾਨ ਮਾਰੂ ਕਾਨੂੰਨਾਂ ਦੇ ਵਿਰੋਧ 'ਚ ਕੇਂਦਰ ਸਰਕਾਰ ਖ਼ਿਲਾਫ਼ ਪਿਛਲੇ ਦੋ ਮਹੀਨੇ ਤੋਂ ਵੀ ਵੱਧ ਸਮਾਂ ਤੋਂ ਚੱਲ ਰਹੇ ਦੇਸ਼ ਵਿਆਪੀ ਕਿਸਾਨ ਅੰਦੋਲਨ ਦੇ ਅਗਲੇ ਪੜਾਅ ਵਜੋਂ ਕੁੱਲ ਹਿੰਦ ਕਿਸਾਨ ਜਥੇਬੰਦੀਆਂ ਵਲੋਂ ਇਨ੍ਹਾਂ ...

ਪੂਰੀ ਖ਼ਬਰ »

ਨਿਗਮ ਮੁਲਾਜ਼ਮਾਂ ਦੀ ਕਾਰਵਾਈ ਵਿਰੁੱਧ 'ਆਪ' ਨੇ ਨਿਗਮ ਕਮਿਸ਼ਨਰ ਨੂੰ ਸੌਾਪਿਆ ਮੰਗ ਪੱਤਰ

ਅੰਮਿ੍ਤਸਰ, 24 ਨਵੰਬਰ (ਹਰਮਿੰਦਰ ਸਿੰਘ)-ਬੀਤੇ ਮਹੀਨੇ ਸਥਾਨਕ ਰੇਹੜੀ ਮਾਰਕੀਟ ਵਿਖੇ ਨਗਰ ਨਿਗਮ ਦੇ ਕੁਝ ਮੁਲਾਜ਼ਮਾਂ ਵਲੋਂ ਮਾਰਕੀਟ ਵਿਚ ਕੀਤੀ ਗਈ ਭੰਨਤੋੜ ਸਬੰਧੀ ਜ਼ਿੰਮੇਵਾਰ ਮੁਲਾਜ਼ਮਾਂ ਵਿਰੁੱਧ ਨਿਗਮ ਪ੍ਰਸ਼ਾਸਨ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਵਿਰੁਧ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮਨਾਇਆ 51ਵਾਂ ਸਥਾਪਨਾ ਦਿਵਸ

ਅੰਮਿ੍ਤਸਰ, 24 ਨਵੰਬਰ, ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਨਲਾਈਨ ਮਨਾਏ 51ਵੇਂ ਸਥਾਪਨਾ ਦਿਵਸ ਮੌਕੇ ਮਿਸਰ ਅਤੇ ਯੂ.ਏ.ਈ. ਦੇ ਸਾਬਕਾ ਰਾਜਦੂਤ ਨਵਦੀਪ ਸਿੰਘ ਸੂਰੀ ਆਈ. ਐੱਫ. ਐੱਸ. (ਰਿਟਾ.) ਅਤੇ ਐਡਮੰਡ ਡੇ ਰੌਥਸਚਾਇਲਡ ਜਨੇਵਾ ਸਵਿਟਜ਼ਰਲੈਂਡ ਦੇ ਸਾਬਕਾ ...

ਪੂਰੀ ਖ਼ਬਰ »

ਗਾਇਕ ਦਲਵਿੰਦਰ ਦਿਆਲਪੁਰੀ ਦਾ ਗੀਤ 'ਸਾਕਾ ਚੌਕ ਚਾਂਦਨੀ' ਸੰਗਤਾਂ ਨੂੰ ਅਰਪਿਤ

ਬਾਬਾ ਬਕਾਲਾ ਸਾਹਿਬ, 24 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਨਾਮਵਰ ਗਾਇਕ ਦਲਵਿੰਦਰ ਦਿਆਲਪੁਰੀ ਦਾ ਧਾਰਮਿਕ ਗੀਤ 'ਸਾਕਾ ਚੌਕ ...

ਪੂਰੀ ਖ਼ਬਰ »

ਬਿਆਸ ਸਟੇਸ਼ਨ ਤੋਂ ਵਾਇਆ ਤਰਨ ਤਾਰਨ ਅੰਮਿ੍ਤਸਰ ਰਵਾਨਾ ਕੀਤੀ ਯਾਤਰੂ ਗੱਡੀ

ਬਿਆਸ, 24 ਨਵੰਬਰ (ਪਰਮਜੀਤ ਸਿੰਘ ਰੱਖੜਾ)-ਸਰਕਾਰ ਨਾਲ ਰੇਲ ਗੱਡੀਆਂ ਚੱਲਣ ਦੇ ਮਾਮਲੇ ਤੇ ਕਿਸਾਨਾਂ ਵਲੋਂ ਕੀਤੀ ਗਈ ਮੀਟਿੰਗ ਦੇ ਮਾਮਲੇ ਵਿਚ ਅੱਜ ਰੇਲ ਗੱਡੀਆਂ ਚੱਲਣ ਦਾ ਪਹਿਲਾ ਦਿਨ ਸੀ ਪਰ ਸਥਿਤੀ ਉਸ ਵੇਲੇ ਤਣਾਅਪੂਰਨ ਬਣ ਗਈ ਜਦ ਅੱਜ ਤੜਕਸਾਰ ਰੇਲਵੇ ਸਟੇਸ਼ਨ ਬਿਆਸ ...

ਪੂਰੀ ਖ਼ਬਰ »

ਨਿਗਮ ਨੇ ਨਾਜਾਇਜ਼ ਉਸਰ ਰਹੀ ਇਮਾਰਤ ਦੀ ਸ਼ਟਰਿੰਗ ਡੇਗੀ

ਅੰਮਿ੍ਤਸਰ, 24 ਨਵੰਬਰ (ਹਰਮਿੰਦਰ ਸਿੰਘ)-ਸਥਾਨਕ ਹਾਥੀ ਖਾਨਾ ਇਲਾਕੇ ਵਿਚ ਚੋਰੀ ਛਿੱਪੇ ਨਾਜਾਇਜ਼ ਉਸਰ ਰਹੀ ਇਮਾਰਤ ਸਬੰਧੀ ਸ਼ਿਕਾਇਤ ਨਿਗਮ ਦਫ਼ਤਰ ਵਿਖੇ ਪਹੁੰਚਣ 'ਤੇ ਹਰਕਤ ਵਿਚ ਆਈ ਨਿਗਮ ਦੇ ਐਮ. ਟੀ. ਪੀ. ਵਿਭਾਗ ਦੀ ਟੀਮ ਵਲੋਂ ਉਕਤ ਇਮਾਰਤ 'ਤੇ ਕਾਰਵਾਈ ਕਰਦੇ ਹੋਏ ...

ਪੂਰੀ ਖ਼ਬਰ »

ਸਵੱਛਤਾ ਸਰਵੇਖਣ ਨੂੰ ਲੈ ਕੇ ਮਜੀਠਾ ਰੋਡ ਤੋਂ ਨਿਗਮ ਦੀ ਟੀਮ ਨੇ ਕੂੜੇ ਦਾ ਛੋਟਾ ਡੰਪ ਹਟਵਾਇਆ

ਅੰਮਿ੍ਤਸਰ, 24 ਨਵੰਬਰ (ਹਰਮਿੰਦਰ ਸਿੰਘ)-ਸਵੱਛ ਸਰਵੇਖਣ ਨੂੰ ਮੁੱਖ ਰੱਖਦੇ ਹੋਏ ਨਗਰ ਨਿਗਮ ਅੰਮਿ੍ਤਸਰ ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ | ਜਿਸ ਦੇ ਤਹਿਤ ਨਿਗਮ ਦੇ ਸਿਹਤ ਵਿਭਾਗ ਦੀ ਟੀਮ ਵਲੋਂ ਸਥਾਨਕ ਮਜੀਠਾ ਰੋਡ ...

ਪੂਰੀ ਖ਼ਬਰ »

ਅੰਤਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਆਨਲਾਈਨ ਫਾਈਨਲ ਗਿਆਨ ਪਰਖ ਮੁਕਾਬਲੇ 'ਚੋਂ ਬੁਰਜ ਮਰਹਾਣਾ ਸਕੂਲ ਦੀ ਟੀਮ ਰਹੀ ਅੱਵਲ

ਅੰਮਿ੍ਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਆਨਲਾਈਨ ਫਾਈਨਲ ਗਿਆਨ ਪਰਖ ...

ਪੂਰੀ ਖ਼ਬਰ »

ਧਾਰਮਿਕ, ਸਮਾਜਿਕ, ਰਾਜਨੀਤਿਕ, ਖੇਤੀਬਾੜੀ ਤੇ ਵਿੱਦਿਆ ਦੇ ਖੇਤਰ 'ਚ ਮੋਹਰਲੀਆਂ ਸਫਾਂ ਦਾ ਪਿੰਡ ਮਾਨਾਂਵਾਲਾ ਕਲਾਂ

ਗੁਰਦੀਪ ਸਿੰਘ ਨਾਗੀ 96825 24001 ਮਾਨਾਂਵਾਲਾ¸ਗੁਰੂ ਨਗਰੀ ਅੰਮਿ੍ਤਸਰ 'ਚ ਪ੍ਰਵੇਸ਼ ਕਰਨ ਤੋਂ ਪਹਿਲਾਂ ਸ਼ੇਰ ਸ਼ਾਹ ਸੂਰੀ ਮਾਰਗ 'ਤੇ 10 ਕੁ ਕਿਲੋਮੀਟਰ ਉਰੇ ਅੰਮਿ੍ਤਸਰ ਜ਼ਿਲ੍ਹੇ ਅਧੀਨ ਪੈਂਦਾ ਲੋਕ ਸਭਾ ਅੰਮਿ੍ਤਸਰ ਤੇ ਵਿਧਾਨ ਸਭਾ ਹਲਕਾ ਅਟਾਰੀ ਦਾ ਧਾਰਮਿਕ, ਸਮਾਜਿਕ, ...

ਪੂਰੀ ਖ਼ਬਰ »

ਕਿਸਾਨਾਂ-ਮਜ਼ਦੂਰਾਂ ਦਾ ਲਾਮ-ਲਸ਼ਕਰ ਨਾਲ ਦਿੱਲੀ ਕੂਚ ਸੰਘਰਸ਼ ਹੋਵੇਗਾ ਇਤਿਹਾਸਕ-ਡਾ: ਸਤਨਾਮ

ਅਜਨਾਲਾ, 24 ਨਵੰਬਰ (ਐਸ. ਪ੍ਰਸ਼ੋਤਮ)-ਦਿੱਲੀ ਚਲੋ ਕੂਚ ਲਈ ਕਿਸਾਨਾਂ-ਮਜ਼ਦੂਰਾਂ ਸਮੇਤ ਹੋਰ ਭਰਾਤਰੀ ਇਨਕਲਾਬੀ ਸੰਘਰਸ਼ੀਲ ਜਨਤਕ ਜਥੇਬੰਦੀਆਂ ਦੇ ਲਾਮ ਲਸ਼ਕਰ ਨਾਲ ਟਰੈਕਟਰ ਟਰਾਲੀਆਂ 'ਤੇ ਰਵਾਨਾ ਹੋਣ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹਨ | ਇੱਥੇ ਤਹਿਸੀਲ ਪੱਧਰੀ ...

ਪੂਰੀ ਖ਼ਬਰ »

ਇਕ ਬਲੈਰੋ ਗੱਡੀ ਤੇ 2 ਦੇਸੀ ਪਿਸਤੌਲ ਬਰਾਮਦ

ਸਠਿਆਲਾ, 24 ਨਵੰਬਰ (ਸਫਰੀ)-ਥਾਣਾ ਬਿਆਸ ਅਧੀਨ ਪੈਂਦੀ ਪੁਲਿਸ ਚੌਕੀ ਸਠਿਆਲਾ ਪੁਲਿਸ ਵਲੋਂ ਇਕ ਬਲੈਰੋ ਗੱਡੀ ਤੇ 2 ਦੇਸੀ ਪਿਸਤੌਲ ਬਰਾਮਦ ਕਰਕੇ ਪਰਚਾ ਦਰਜ ਕਰਨ ਬਾਰੇ ਖਬਰ ਹੈ | ਕਥਿਤ ਦੋਸ਼ੀ ਦੀ ਪਛਾਣ ਨਿਸ਼ਾਨ ਸਿੰਘ ਪੁੱਤਰ ਬਲਵਿੰਦਰ ਸਿੰਘ ਈਦਗਾਹ ਥਾਣਾ ਮਜੀਠਾ ...

ਪੂਰੀ ਖ਼ਬਰ »

ਨੰਗਲ ਵੰਝਾਂਵਾਲਾ ਸੰਪਰਕ ਸੜਕ ਨੂੰ 10 ਲੱਖ ਦੀ ਲਾਗਤ ਨਾਲ ਨਵਿਆਉਣ ਦਾ ਆਗਾਜ਼

ਅਜਨਾਲਾ, 24 ਨਵੰਬਰ (ਐਸ. ਪ੍ਰਸ਼ੋਤਮ)-ਅਜਨਾਲਾ ਨਿਪਾਲ ਮੁੱਖ ਸੜਕ 'ਤੇ ਇੱਥੋਂ ਦੇ ਬਾਹਰੀ ਪਿੰਡ ਨੰਗਲ ਵੰਝਾਂਵਾਲਾ ਨੂੰ ਜਾਣ ਵਾਲੀ ਖਸਤਾ ਹਾਲਤ ਕਰੀਬ 1 ਕਿਲੋਮੀਟਰ ਲੰਮੀ ਸੜਕ ਨੂੰ ਅੱਜ ਬਕਾਇਦਾ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਜਾਰੀ ਕਰਵਾਈ ਗਈ 10 ਲੱਖ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਵਲੋਂ ਕਿਸਾਨਾਂ ਦੇ 26-27 ਦੇ 'ਦਿੱਲੀ ਘੇਰਾਬੰਦੀ ਅੰਦੋਲਨ' ਦਾ ਸਮਰਥਨ

ਅੰਮਿ੍ਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਨੇ ਕਿਸਾਨਾਂ ਵਲੋਂ ਮਾਰੂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਧਰਨੇ ਪ੍ਰਦਰਸ਼ਨ ਲਈ 26-27 ਨਵੰਬਰ ਨੂੰ 'ਦਿੱਲੀ ਘੇਰਾਬੰਦੀ' ਦੇ ਸ਼ਾਂਤਮਈ ਅਤੇ ਲੋਕਤੰਤਰਕ ਅੰਦੋਲਨ ਦਾ ਸਮਰਥਨ ਕਰਨ ਦਾ ...

ਪੂਰੀ ਖ਼ਬਰ »

ਮਹਿਲਾ ਕਮਿਸ਼ਨਰ ਮੂਹਰੇ ਪੇਸ਼ ਹੋਇਆ ਸਾਬਕਾ ਸਿਵਲ ਸਰਜਨ

ਅੰਮਿ੍ਤਸਰ, 24 ਨਵੰਬਰ (ਰੇਸ਼ਮ ਸਿੰਘ)-4 ਔਰਤਾਂ ਦੇ ਸੀਜੇਰੀਅਨ ਆਪ੍ਰੇਸ਼ਨ ਕਰਕੇ ਵੀਡੀਓ ਜਨਤਕ ਕਰਕੇ ਕਸੂਤੇ ਫਸੇ ਅੰਮਿ੍ਤਸਰ ਦੇ ਸਿਵਲ ਸਰਜਨ ਡਾ: ਨਵਦੀਪ ਸਿੰਘ ਨੂੰ ਭਾਵੇਂ ਸਰਕਾਰ ਵਲੋਂ ਤਬਦੀਲ ਕਰ ਦਿੱਤਾ ਗਿਆ ਹੈ ਪਰ ਉਨ੍ਹਾਂ ਦੀਆਂ ਮੁਸ਼ਕਿਲਾਂ ਅਜੇ ਘੱਟ ਨਹੀਂ ...

ਪੂਰੀ ਖ਼ਬਰ »

ਵਿਜੇ ਨਗਰ ਵਿਖੇ ਘਰ ਦੀ ਉੱਪਰਲੀ ਮੰਜ਼ਿਲ 'ਤੇ ਲੱਗੀ ਅੱਗ

ਅੰਮਿ੍ਤਸਰ, 24 ਨਵੰਬਰ (ਹਰਮਿੰਦਰ ਸਿੰਘ)-ਸਥਾਨਕ ਵਿਜੇ ਨਗਰ ਇਲਾਕੇ ਦੇ ਇਕ ਘਰ ਵਿਚ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਰਕੇ ਲੱਗੀ ਅੱਗ ਨਾਲ ਭਾਰੀ ਨੁਕਸਾਨ ਹੋ ਗਿਆ ਹੈ | ਇਹ ਅੱਗ ਉਕਤ ਮਕਾਨ ਦੀ ਉਪਰਲੀ ਮੰਜਿਲ 'ਤੇ ਲੱਗੀ ਜਿਸ ਵਿਚ ਘਰ ਦਾ ਬਹੁਤ ਸਾਰਾ ਸਾਮਾਨ ਸੜ ਗਿਆ | ਇਸ ...

ਪੂਰੀ ਖ਼ਬਰ »

ਮੁੜ ਖੁੱਲ੍ਹਣ ਜਾ ਰਿਹੈ 15 ਕਰੋੜ ਦੀ ਲਾਗਤ ਨਾਲ ਉਸਾਰਿਆ ਅਰਬਨ ਹਾਟ

ਸੁਰਿੰਦਰ ਕੋਛੜ ਅੰਮਿ੍ਤਸਰ, 24 ਨਵੰਬਰ-ਸਥਾਨਕ ਕਵਿੰਜ਼-ਕੂਪਰ ਰੋਡ ਚੌਕ ਵਿਖੇ ਵਿਕਟੋਰੀਆ ਜੁਬਲੀ ਹਸਪਤਾਲ (ਬਾਅਦ 'ਚ ਨਾਂ ਗੁਰੂ ਤੇਗ ਬਹਾਦਰ ਹਸਪਤਾਲ) ਦੀ 125 ਸਾਲ ਪੁਰਾਣੀ ਵਿਰਾਸਤੀ ਇਮਾਰਤ 'ਚ ਸ਼ੁਰੂ ਕੀਤੇ ਅਰਬਨ ਹਾਟ ਨੂੰ ਦਸੰਬਰ ਮਹੀਨੇ ਮੁੜ ਤੋਂ ਖੋਲ੍ਹੇ ਜਾਣ ਦੇ ...

ਪੂਰੀ ਖ਼ਬਰ »

ਵਹਿਮਾਂ-ਭਰਮਾਂ ਤੇ ਸਮਾਜਿਕ ਬੁਰਾਈਆਂ ਨੂੰ ਛੱਡ ਕੇ ਸੰਗਤਾਂ ਗੁਰੂ ਲੜ ਲੱਗਣ-ਬਾਬਾ ਅਵਤਾਰ ਸਿੰਘ

ਅਜਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਹਿਮਾਂ-ਭਰਮਾਂ ਤੇ ਸਮਾਜਿਕ ਬੁਰਾਈਆਂ ਨੂੰ ਛੱਡ ਕੇ ਸੰਗਤਾਂ ਗੁਰੂ ਸਾਹਿਬਾਨ ਦੇ ਦਰਸਾਏ ਸੱਚ ਦੇ ਮਾਰਗ 'ਤੇ ਚੱਲਦਿਆਂ ਗੁਰੂ ਲੜ ਲੱਗਣ | ਇਹ ਪ੍ਰਗਟਾਵਾ ਅੱਜ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਇੱਥੋਂ ਨੇੜਲੇ ...

ਪੂਰੀ ਖ਼ਬਰ »

ਸ਼ਵੇਤ ਮਲਿਕ ਵਲੋਂ ਓਪਨ ਜਿਮ ਦਾ ਉਦਘਾਟਨ

ਅੰਮਿ੍ਤਸਰ, 24 ਨਵੰਬਰ (ਹਰਮਿੰਦਰ ਸਿੰਘ)-ਰਾਜ ਸਭਾ ਮੈਂਬਰ ਸ੍ਰੀ ਸ਼ਵੇਤ ਮਲਿਕ ਵਲੋਂ ਵਿਧਾਨ ਸਭਾ ਹਲਕਾ ਉੱਤਰੀ ਦੇ ਅਧੀਨ ਹਿੰਦੁਸਤਾਨੀ ਬਸਤੀ ਵਿਚ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਪ੍ਰਧਾਨ ਸੰਜੀਵ ਕੁਮਾਰ ਦੀ ਮੰਗ 'ਤੇ 'ਓਪਨ ਜਿਮ' ਲਗਾਕੇ ਉਸ ਦਾ ਉਦਘਾਟਨ ਕਰਨ ...

ਪੂਰੀ ਖ਼ਬਰ »

26/27 ਨੂੰ ਕਿਸਾਨਾਂ ਨਾਲ ਦਿੱਲੀ ਜਾਣਗੀਆਂ ਜਨਵਾਦੀ ਇਸਤਰੀ ਸਭਾ ਪੰਜਾਬ ਦੀਆਂ ਭੈਣਾਂ : ਨੀਲਮ ਘੁਮਾਣ

ਰਈਆ, 24 ਨਵੰਬਰ (ਸ਼ਰਨਬੀਰ ਸਿੰਘ ਕੰਗ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਦੇ ਕਿਸਾਨਾਂ ਵਲੋਂ 26-27 ਨਵੰਬਰ ਨੂੰ ਕੀਤੇ ਜਾ ਰਹੇ ਦਿੱਲੀ ਵੱਲ ਕੂਚ ਵਿਚ ਜਨਵਾਦੀ ਇਸਤਰੀ ਸਭਾ ਦੀਆਂ ਆਗੂ ਅਤੇ ...

ਪੂਰੀ ਖ਼ਬਰ »

ਅੱਜ ਸੁਖਬੀਰ ਅਜਨਾਲਾ ਵਿਖੇ ਨਹੀਂ ਪੁੱਜਣਗੇ-ਬੋਨੀ ਅਜਨਾਲਾ

ਰਮਦਾਸ, 24 ਨਵੰਬਰ (ਜਸਵੰਤ ਸਿੰਘ ਵਾਹਲਾ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ 25 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕੇ ਦੇ ਅਕਾਲੀ ਵਰਕਰਾਂ ਨਾਲ ਅਗਾਮੀ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਵਿਚਾਰ-ਵਟਾਂਦਰਾ ਕਰਨ ਲਈ ...

ਪੂਰੀ ਖ਼ਬਰ »

ਗੁ: ਨੌਵੀਂ ਪਾਤਸ਼ਾਹੀ ਵਿਖੇ ਨਵੀਂ ਚਿੱਤਰਕਾਰੀ ਲਈ ਕਾਰ ਸੇਵਾ ਆਰੰਭ

ਬਾਬਾ ਬਕਾਲਾ ਸਾਹਿਬ, 24 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਤਪ ਅਸਥਾਨ ਸ੍ਰੀ ਭੋਰਾ ਸਾਹਿਬ ਵਿਖੇ ਨਵੀਂ ਚਿੱਤਰਕਾਰੀ ਲਈ ਕਾਰ ਸੇਵਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX