ਜ਼ੀਰਾ, 24 ਨਵੰਬਰ (ਜੋਗਿੰਦਰ ਸਿੰਘ ਕੰਡਿਆਲ)- ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਬਹੁਪੱਖੀ ਵਿਕਾਸ ਕਰਵਾਉਣ ਲਈ ਦਿੱਤੀ ਜਾ ਰਹੀਆਂ ਗਰਾਂਟਾਂ ਦੀ ਪਿੰਡਾਂ ਦੇ ਸਰਪੰਚ ਸਹੀ ਢੰਗ ਨਾਲ ਵਰਤੋਂ ਕਰਕੇ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜਾਂ ਦੀ ਨੁਹਾਰ ਬਦਲਣ ਅਤੇ ਵਿਕਾਸ ਕਾਰਜਾਂ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਬਲਾਕ ਦੇ ਪਿੰਡ ਫੇਰੋਕੇ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਸਮੇਂ ਗੱਲਬਾਤ ਦੌਰਾਨ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਮਹਿੰਦਰਜੀਤ ਸਿੰਘ ਚੇਅਰਮੈਨ ਬਲਾਕ ਸੰਮਤੀ ਜ਼ੀਰਾ, ਕੁਲਬੀਰ ਸਿੰਘ ਟਿੰਮੀ ਚੇਅਰਮੈਨ ਮਾਰਕੀਟ ਕਮੇਟੀ ਜ਼ੀਰਾ, ਸਰਪੰਚ ਸੁਖਚੈਨ ਸਿੰਘ ਬਰਾੜ, ਮਾਸਟਰ ਕਮਲ ਅਰੋੜਾ, ਗੁਰਪ੍ਰੀਤ ਸਿੰਘ ਢਿੱਲੋਂ ਬਲਾਕ ਅਫ਼ਸਰ, ਜਸਵੰਤ ਸਿੰਘ ਐੱਸ.ਡੀ.ਓ ਪੰਚਾਇਤੀ ਰਾਜ, ਸੀ.ਡੀ.ਪੀ.ਓ ਸਤਵੰਤ ਸਿੰਘ, ਨਿਸ਼ਾਨ ਸਿੰਘ ਚਾਵਲਾ ਜੇ.ਈ, ਪ੍ਰਦੀਪ ਸ਼ਰਮਾ, ਗੁਰਚਰਨ ਸਿੰਘ ਬਰਾੜ ਆਦਿ ਉਚੇਚੇ ਤੌਰ 'ਤੇ ਹਾਜ਼ਰ ਸਨ | ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪਿੰਡ ਫੇਰੋਕੇ ਵਿਖੇ ਹੁਣ ਤੱਕ ਕਰੀਬ 90 ਲੱਖ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ 45 ਲੱਖ ਰੁਪਏ ਹੋਰ ਵਿਕਾਸ ਕਾਰਜਾਂ ਲਈ ਮਨਜ਼ੂਰ ਹੋ ਚੁੱਕੇ ਹਨ | ਇਸ ਮੌਕੇ ਰਛਪਾਲ ਸਿੰਘ ਬਰਾੜ ਸਾਬਕਾ ਸਰਪੰਚ, ਅੰਗਰੇਜ਼ ਸਿੰਘ ਫੇਰੋਕੇ, ਗੁਰਪ੍ਰੀਤ ਸਿੰਘ ਬਰਾੜ ਸਰਪੰਚ, ਸਰਪੰਚ ਜਨਕ ਰਾਜ ਸ਼ਰਮਾ, ਸਰਪੰਚ ਲਖਵੀਰ ਸਿੰਘ ਢਿੱਲੋਂ ਮੱਲੇਸ਼ਾਹ, ਗੁਰਨਾਮ ਸਿੰਘ ਪ੍ਰਧਾਨ ਟਰੱਕ ਯੂਨੀਅਨ, ਸਰਪੰਚ ਬੂਟਾ ਸਿੰਘ ਸੰਧੂ ਟਿੰਡਵਾਂ, ਭਾਗ ਸਿੰਘ ਢੰਡੀਆਂ, ਨਿਰਮਲ ਸਿੰਘ ਫੇਰੋਕੇ, ਬਲਦੇਵ ਸਿੰਘ ਦੇਬੀ, ਰਣਜੀਤ ਸਿੰਘ ਟੀਟੂ, ਜਸਪਾਲ ਸਿੰਘ ਪਾਲੀ, ਸੁਖਦੇਵ ਸਿੰਘ, ਦਰਸ਼ਨ ਸਿੰਘ, ਬਲਰਾਮ ਸਿੰਘ ਬਰਾੜ, ਪੰਚਾਇਤ ਸੈਕਟਰੀ ਰਾਜਬੀਰ ਸਿੰਘ ਹੇਰ, ਸਰਪੰਚ ਨਛੱਤਰ ਸਿੰਘ, ਮਨਜਿੰਦਰ ਸਿੰਘ ਚੇਅਰਮੈਨ ਕਿਸਾਨ ਮਜ਼ਦੂਰ ਸੈੱਲ ਫ਼ਿਰੋਜ਼ਪੁਰ ਆਦਿ ਹਾਜ਼ਰ ਸਨ |
ਮੱਲਾਂਵਾਲ, 24 ਨਵੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਸਾਬਕਾ ਸੈਨਿਕ ਯੂਨੀਅਨ ਮੱਲਾਂਵਾਲਾ ਮਖੂ ਵਲੋਂ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ਼ ਮੱਲਾਂਵਾਲਾ ਦੇ ਵੱਖ-ਵੱਖ ਬਾਜ਼ਾਰਾਂ ਵਿਚ ਰੋਸ ਮਾਰਚ ਕੀਤਾ ਗਿਆ | ਸਾਬਕਾ ਸੈਨਿਕ ਯੂਨੀਅਨ ਦੇ ਪ੍ਰਧਾਨ ਬੋਹੜ ...
ਤਲਵੰਡੀ ਭਾਈ, 24 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਕਿਸਾਨ ਸੰਘਰਸ਼ ਨੂੰ ਢਾਹ ਲਾਉਣ ਦਾ ਹਰ ਯਤਨ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ 26 ਅਤੇ 27 ਨਵੰਬਰ ਨੂੰ ਕਿਸਾਨਾਂ ...
ਫ਼ਿਰੋਜ਼ਪੁਰ, 24 ਨਵੰਬਰ (ਤਪਿੰਦਰ ਸਿੰਘ)- ਬੀ.ਐੱਸ.ਐਨ.ਐਲ. ਆਫ਼ੀਸਰ ਐਸੋਸੀਏਸ਼ਨ ਏ.ਆਈ.ਜੀ.ਈ.ਟੀ.ਓ.ਏ. ਅਤੇ ਐਨ. ਐਫ.ਟੀ.ਈ. ਬੀ.ਐੱਸ.ਐਨ. ਐਲ. ਯੂਨੀਅਨ ਵਲੋਂ ਸਾਂਝੇ ਤੌਰ 'ਤੇ ਕੇਂਦਰ ਸਰਕਾਰ ਵਲੋਂ ਡੀ.ਏ. ਅਤੇ ਆਈ.ਡੀ.ਏ. ਫਰੀਜ ਕਰਨ ਦੇ ਫੈਸਲੇ ਦੇ ਵਿਰੋਧ ਵਿਚ ਬੀ. ਐੱਸ.ਐਨ.ਐਲ. ...
ਫ਼ਿਰੋਜ਼ਪੁਰ, 24 ਨਵੰਬਰ (ਗੁਰਿੰਦਰ ਸਿੰਘ)- ਸਥਾਨਕ ਕੇਂਦਰੀ ਜੇਲ੍ਹ ਵਿਚੋਂ ਤਲਾਸ਼ੀ ਦੌਰਾਨ ਬਗੀਚੀ ਵਿਚੋਂ ਅਫ਼ੀਮ ਵਰਗੀ ਵਸਤੂ ਮਿਲਣ 'ਤੇ ਜੇਲ੍ਹ ਅਧਿਕਾਰੀਆਂ ਦੀ ਸੂਚਨਾ 'ਤੇ ਨਾਮਾਲੂਮ ਵਿਅਕਤੀ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ ਪੁਲਿਸ ਨੂੰ ...
ਫ਼ਿਰੋਜ਼ਪੁਰ, 24 ਨਵੰਬਰ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਵਲੋਂ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ 4 ਹੋਰ ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲੈਣ ਦੀ ਖ਼ਬਰ ਹੈ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ਨੇ ਕੀਤੀ ਹੈ | ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅੱਜ 504 ...
ਫ਼ਿਰੋਜ਼ਪੁਰ, 24 ਨਵੰਬਰ (ਗੁਰਿੰਦਰ ਸਿੰਘ)- ਜੇਲ੍ਹ ਅਧਿਕਾਰੀਆਂ ਦੇ ਦਾਅਵਿਆਂ ਦੇ ਬਾਵਜੂਦ ਸਥਾਨਕ ਕੇਂਦਰੀ ਜੇਲ੍ਹ ਵਿਚੋਂ ਕੈਦੀਆਂ ਕੋਲੋਂ ਮੋਬਾਈਲਾਂ ਦਾ ਮਿਲਣਾ ਨਿਰੰਤਰ ਜਾਰੀ ਹੈ | ਬੀਤੇ ਕੱਲ੍ਹ ਕੇਂਦਰੀ ਜੇਲ੍ਹ ਵਿਚੋਂ ਤਲਾਸ਼ੀ ਦੌਰਾਨ ਕੈਦੀਆਂ ਕੋਲੋਂ ਮੋਬਾਈਲ ...
ਫ਼ਿਰੋਜ਼ਸ਼ਾਹ, 24 ਨਵੰਬਰ (ਸਰਬਜੀਤ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਵਿਰੁੱਧ ਕਿਸਾਨਾਂ ਦਾ ਗ਼ੁੱਸਾ ਦਿਨੋਂ ਦਿਨ ਉਬਾਲੇ ਖਾ ਰਿਹਾ ਅਤੇ ਹੁਣ ਉਹ 26-27 ਨਵੰਬਰ ਨੂੰ ਦਿੱਲੀ ਪਹੁੰਚ ਆਰ-ਪਾਰ ਦੀ ਲੜਾਈ ਦਾ ਮਨ ਬਣਾਈ ਬੈਠੇ ਹਨ | ਭਾਰਤੀ ...
ਫ਼ਿਰੋਜ਼ਸ਼ਾਹ, 24 ਨਵੰਬਰ (ਸਰਬਜੀਤ ਸਿੰਘ ਧਾਲੀਵਾਲ)- ਪਿੰਡ ਉਗੋਕੇ ਦੇ ਸਾਬਕਾ ਸਰਪੰਚ ਸੁਖਦੀਪ ਸਿੰਘ ਧਾਲੀਵਾਲ ਜੋ ਸ਼ੋ੍ਰਮਣੀ ਅਕਾਲੀ ਦਲ ਦੀਆਂ ਸਰਗਰਮੀਆਂ 'ਚ ਮੋਹਰੀ ਰੋਲ ਨਿਭਾ ਰਹੇ ਹਨ, ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖ ਸਾਬਕਾ ਵਿਧਾਇਕ ਜੋਗਿੰਦਰ ਸਿੰਘ ...
ਗੁਰੂਹਰਸਹਾਏ, 24 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਹਲਕੇ ਦੇ ਪਿੰਡਾਂ 'ਚ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਉਣ ਤੇ ਲੋਕ ਸਹੂਲਤਾਂ ਦੇਣ ਲਈ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਲਗਾਤਾਰ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ...
ਮਖੂ, 24 ਨਵੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਅੱਜ ਸਾਬਕਾ ਸੈਨਿਕਾਂ ਵਲੋਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲਦੀਆਂ ਸਹੂਲਤਾਂ ਪੂਰੀਆਂ ਨਾ ਮਿਲਣ ਕਰਕੇ ਰਿਟਾਇਰਡ ਕਰਨਲ ਕਸ਼ਮੀਰ ਸਿੰਘ ਢਿੱਲੋਂ ਮਖੂ ਦੀ ...
ਮਮਦੋਟ, 24 ਨਵੰਬਰ (ਸੁਖਦੇਵ ਸਿੰਘ ਸੰਗਮ)- ਤਕਰੀਬਨ ਇਕ ਸਾਲ ਪਹਿਲਾਂ ਸਥਾਨਕ ਗੁਰਦੁਆਰਾ ਨਾਨਕ ਨਿਵਾਸ (ਚਰਨ ਛੋਹ ਪ੍ਰਾਪਤ) ਮਮਦੋਟ ਨੂੰ ਨਵਿਆਉਣ ਅਤੇ ਰੱਖ-ਰਖਾਅ ਵਾਸਤੇ ਕੇਂਦਰ ਸਰਕਾਰ ਦੇ ਵਿਭਾਗ ਵਲੋਂ ਇਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੇ ਜਾਣ ਦੀ ਗੱਲ ਸਾਹਮਣੇ ...
ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਮੋਟਰਸਾਈਕਲ ਵਿਚ ਗੱਡੀ ਮਾਰਨ ਦੇ ਦੋਸ਼ ਤਹਿਤ ਖੂਈਖੇੜਾ ਥਾਣਾ ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਗ਼ੌਰੀ ਸ਼ੰਕਰ ਪੁੱਤਰ ਦੁਲੀ ਚੰਦ ਵਾਸੀ ਘੱਲੂ ਨੇ ਦੱਸਿਆ ਕਿ 19 ਨਵੰਬਰ ...
ਮੰਡੀ ਲਾਧੂਕਾ, 24 ਨਵੰਬਰ (ਰਾਕੇਸ਼ ਛਾਬੜਾ)-ਇਕ ਪਾਸੇ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੋਬਾਈਲ ਵੰਡ ਕੇ ਉਨ੍ਹਾਂ ਦੀ ਆਨਲਾਈਨ ਪੜ੍ਹਾਈ ਨੂੰ ਆਸਾਨ ਕਰਨ ਤੇ ਮਾਪਿਆਂ ਦਾ ਆਰਥਿਕ ਬੋਝ ਘਟਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਦੂਜੇ ਪਾਸੇ ...
ਮੁੱਦਕੀ, 24 ਨਵੰਬਰ (ਭੁਪਿੰਦਰ ਸਿੰਘ)- ਸਥਾਨਕ ਨਗਰ ਪੰਚਾਇਤ ਦੇ ਇੰਚਾਰਜ ਕੁਲਵੰਤ ਰਾਏ ਕਟਾਰੀਆ ਵਲੋਂ ਮੁੱਦਕੀ ਦੇ ਮੇਨ ਰੋਡ 'ਤੇ ਸਥਿਤ ਸਮੂਹ ਦੁਕਾਨਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਵਿਚ ਪਾਰਕਿੰਗ ਦੀ ਸੁਵਿਧਾ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ...
ਅਬੋਹਰ,24 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਰਾਮਸਰਾ ਵਿਖੇ ਬਣੀ ਇਕ ਗੈਸ ਏਜੰਸੀ ਦਾ ਵਿਵਾਦ ਕਾਫ਼ੀ ਸਮੇਂ ਤੋਂ ਚੱਲ ਰਿਹਾ ਹੈ | ਇਸ ਮਾਮਲੇ ਵਿਚ ਸੁਰਿੰਦਰ ਕੁਮਾਰ ਦੇ ਬਿਆਨਾਂ 'ਤੇ ਪਿਤਾ ਪੁੱਤਰ ਸਮੇਤ ਤਿੰਨ ਜਣਿਆਂ ਦੇ ਖ਼ਿਲਾਫ਼ ਲੁੱਟ ਕਰਨ ਅਤੇ ਐੱਸ.ਸੀ ਐੱਸ.ਟੀ ...
ਅਬੋਹਰ, 24 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਤੇ ਖੇਡਾਂ ਨਾਲ ਜੋੜਨ ਦੇ ਉਪਰਾਲੇ ਤਹਿਤ ਸੁਰਿੰਦਰ ਜਾਖੜ ਇਫ਼ਕੋ ਟਰੱਸਟ ਵਲੋਂ ਨਹਿਰੂ ਸਟੇਡੀਅਮ ਵਿਚ ਕਰਵਾਏ ਜਾ ਰਹੇ ਸੁਰਿੰਦਰ ਜਾਖੜ ਮੈਮੋਰੀਅਲ ਵਾਰਡ ਪੱਧਰੀ ਕਿ੍ਕਟ ...
ਮਮਦੋਟ, 24 ਨਵੰਬਰ (ਸੁਖਦੇਵ ਸਿੰਘ ਸੰਗਮ)- ਮਮਦੋਟ ਤੋਂ ਕਰੀਬ ਤਿੰਨ ਕਿੱਲੋਮੀਟਰ ਦੂਰ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਰਿਹਾਇਸ਼ੀ ਇਲਾਕੇ ਵਿਚ ਨਿੱਜੀ ਕੰਪਨੀ ਵਲੋਂ ਦੂਸਰਾ ਮੋਬਾਈਲ ਟਾਵਰ ਲਗਾਉਣ ਦਾ ਪਿੰਡ ਵਾਸੀਆਂ ਵਲੋਂ ਵਿਰੋਧ ਕਰਦਿਆਂ ਜ਼ਿਲੇ੍ਹ ਦੇ ਉੱਚ ...
ਕੁੱਲਗੜ੍ਹੀ, 24 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਅੱਜ ਸਾਰੇ ਪੰਜਾਬ ਵਿਚ ਹਰਿਆਣਾ ਦੀ ਮਨੋਹਰ ਲਾਲ ਖੱਟੜ ਸਰਕਾਰ ਦੇ ਪੁਤਲੇ ਫੂਕੇ ਗਏ, ਜਿਸ ਦੇ ਤਹਿਤ ਅੱਜ ਯੂਨੀਅਨ ਆਗੂਆਂ ਵਲੋਂ ਭਾਗ ਸਿੰਘ ਮਰਖਾਈ ਦੀ ਅਗਵਾਈ ਵਿਚ ਮੁੱਖ ...
ਫ਼ਿਰੋਜ਼ਪੁਰ, 24 ਨਵੰਬਰ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰੀ ਹਲਕੇ ਅੰਦਰ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਸਰਕਾਰ ਤੋਂ ਮਿਲਦਾ ਰਾਸ਼ਨ ਮੁਹੱਈਆ ਕਰਵਾਉਣ ਲਈ ਤੇ ਪਾਰਦਰਸ਼ਤਾ ਕਾਇਮ ਰੱਖਣ ਲਈ ਪੰਜਾਬ ਸਰਕਾਰ ਵਲੋਂ ਹਰੇਕ ਲਾਭਪਾਤਰੀ ਨੂੰ ਸਮਾਰਟ ...
ਫ਼ਿਰੋਜ਼ਪੁਰ, 24 ਨਵੰਬਰ (ਤਪਿੰਦਰ ਸਿੰਘ)- ਸਕੂਲੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਅਧਿਆਪਕਾਂ ਦੇ ਗਿਆਨ ਵਿਚ ਨਵੀਨਤਾ ਲਈ ਵਿਭਾਗ ਵਲੋਂ ਨਿਵੇਕਲਾ ਉਪਰਾਲਾ ਕਰਦਿਆਂ 'ਅੱਖਰਕਾਰੀ ਮੁਹਿੰਮ' ਤਹਿਤ 27 ਨਵੰਬਰ ਤੋਂ 5 ਦਸੰਬਰ ਤੱਕ ਅਧਿਆਪਕਾਂ ਦੀ ਸੁੰਦਰ ...
ਫ਼ਿਰੋਜ਼ਸ਼ਾਹ, 24 ਨਵੰਬਰ (ਸਰਬਜੀਤ ਸਿੰਘ ਧਾਲੀਵਾਲ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਰਕਰਾਂ 'ਚ ਜੋਸ਼ ਭਰਨ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ 100ਵੇਂ ਸਥਾਪਨਾ ਦਿਵਸ 'ਤੇ ਵੱਡੀ ਗਿਣਤੀ 'ਚ ਪੁੱਜਣ ਦਾ ਸੱਦਾ ਦੇਣ ਲਈ ਗਰੀਨ ਰਿਜ਼ੋਰਟਸ ਪੁੱਜੇ ਪਾਰਟੀ ਪ੍ਰਧਾਨ ਸੁਖਬੀਰ ...
ਮੁੱਦਕੀ, 24 ਨਵੰਬਰ (ਭੁਪਿੰਦਰ ਸਿੰਘ)- ਹਲਕਾ ਵਿਧਾਇਕਾ ਬੀਬਾ ਸਤਿਕਾਰ ਕੌਰ ਗਹਿਰੀ ਦੇ ਯਤਨਾਂ ਸਦਕਾ ਕਸਬਾ ਮੁੱਦਕੀ ਨੂੰ ਨਮੂਨੇ ਦਾ ਕਸਬਾ ਬਣਾਇਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂਆਂ ਰੋਸ਼ਨ ਲਾਲ ਮਨਚੰਦਾ ਐਮ.ਸੀ. ਅਤੇ ਰਜਿੰਦਰ ...
ਗੁਰੂਹਰਸਹਾਏ, 24 ਨਵੰਬਰ (ਹਰਚਰਨ ਸਿੰਘ ਸੰਧੂ)- ਪੀ.ਐੱਸ.ਪੀ. ਸੀ.ਐਲ. ਵਲੋਂ ਬੀ.ਪੀ.ਐਲ. ਪਰਿਵਾਰ ਅਤੇ ਐੱਸ.ਸੀ., ਬੀ.ਸੀ. ਪਰਿਵਾਰਾਂ ਲਈ ਇਕ ਕਿੱਲੋ ਵਾਟ ਤੋਂ ਘੱਟ ਲੋਡ ਵਾਲੇ ਸਬਸਿਡੀ ਲੈ ਰਹੇ ਖਪਤਕਾਰਾਂ ਲਈ ਕੇ.ਐਲ.ਬੀ.ਵਾਈ. ਸਕੀਮ ਸ਼ੁਰੂ ਕੀਤੀ ਗਈ ਹੈ | ਇਸ ਸਬੰਧੀ ਇੰਜੀ ...
ਜਲਾਲਾਬਾਦ, 24 ਨਵੰਬਰ (ਜਤਿੰਦਰ ਪਾਲ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਜ਼ਿਲ੍ਹਾ ਫ਼ਾਜ਼ਿਲਕਾ ਦੀ ਮੀਟਿੰਗ ਵਿਚ ਦੇਸ਼ ਵਿਆਪੀ ਹੜਤਾਲ ਦਾ ਸਮਰਥਨ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਮੀਟਿੰਗ ਵਿਚ ਸ਼ਾਮਿਲ ਆਗੂਆਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਠੇਕਾ ਮੁਲਾਜ਼ਮ ...
ਮੰਡੀ ਅਰਨੀਵਾਲਾ, 24 ਨਵੰਬਰ (ਨਿਸ਼ਾਨ ਸਿੰਘ ਸੰਧੂ)-ਹਲਕਾ ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਵਲਾ ਵਲੋਂ ਅਰਨੀਵਾਲਾ ਜ਼ੈਲ ਦੇ ਵੱਖ-ਵੱਖ ਪਿੰਡਾਂ ਦਾ 25 ਨਵੰਬਰ ਨੂੰ ਦੌਰਾ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ੋਨ ਇੰਚਾਰਜ ਿਲੰਕਨ ਮਲਹੋਤਰਾ ਅਤੇ ਬੱਬੂ ...
ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਆਪਣੇ ਢਾਂਚੇ ਦਾ ਵਿਸਤਾਰ ਕਰਦਿਆਂ ਜ਼ਿਲ੍ਹਾ ਪ੍ਰਧਾਨ ਵਰਿੰਦਰ ਸਿੰਘ ਖ਼ਾਲਸਾ ਨੇ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਅੰਦਰ ਨਿਯੁਕਤ ਕੀਤੇ 16 ਬਲਾਕ ...
ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਆਪਣੇ ਢਾਂਚੇ ਦਾ ਵਿਸਤਾਰ ਕਰਦਿਆਂ ਜ਼ਿਲ੍ਹਾ ਪ੍ਰਧਾਨ ਵਰਿੰਦਰ ਸਿੰਘ ਖ਼ਾਲਸਾ ਨੇ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਅੰਦਰ ਨਿਯੁਕਤ ਕੀਤੇ 16 ਬਲਾਕ ...
ਫ਼ਾਜ਼ਿਲਕਾ, 24 ਨਵੰਬਰ(ਦਵਿੰਦਰ ਪਾਲ ਸਿੰਘ)-ਸ੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਦੁੱਖ ਨਿਵਾਰਨ ਸ਼੍ਰੀ ਬਾਲਾ ਜੀ ਧਾਮ ਫ਼ਾਜ਼ਿਲਕਾ ਵਲ਼ੋਂ ਸਿਵਲ ਹਸਪਤਾਲ ਵਿਚ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਨੌਜਵਾਨਾਂ ਨੇ 144 ਯੂਨਿਟ ਖ਼ੂਨਦਾਨ ...
ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਮੈਡੀਕਲ ਮਾਹਿਰਾਂ ਵਲੋਂ ਕੋਵਿਡ ਵਿਚ ਵਾਧੇ ਅਤੇ ਇਸ ਬਿਮਾਰੀ ਦੀ ਦੂਜੀ ਸੰਭਾਵਿਤ ਲਹਿਰ ਦੇ ਟਾਕਰੇ ਲਈ ਜ਼ਿਆਦਾ ਤੋਂ ਜ਼ਿਆਦਾ ਸੈਂਪਿਲੰਗ ਕੀਤੀ ਜਾਵੇ | ਇਹ ਗੱਲ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਸਿਹਤ ...
ਬੱਲੂਆਣਾ, 24 ਨਵੰਬਰ (ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਕਾਬੂ ਕੀਤਾ ਹੈ | ਥਾਣੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਦੋ ਵਿਅਕਤੀ ਚੋਰੀ ...
ਜਲਾਲਾਬਾਦ, 24 ਨਵੰਬਰ (ਜਤਿੰਦਰ ਪਾਲ ਸਿੰਘ)-ਸਥਾਨਕ ਮੰਨੇ ਵਾਲਾ ਸੜਕ 'ਤੇ ਫਾਟਕਾਂ ਦੇ ਨਾਲ ਉੜਾਂਗ ਪੈਲੇਸ ਦੇ ਨੇੜੇ ਸੰਗਤਾਂ ਵਲ਼ੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਅਤੇ ਬਾਬਾ ਨੰਦ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੇ 150 ਸਾਲਾ ...
ਫ਼ਾਜ਼ਿਲਕਾ, 24 ਨਵੰਬਰ (ਅਮਰਜੀਤ ਸ਼ਰਮਾ)-ਸ਼ਹਿਰ ਅੰਦਰ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ ਅਤੇ ਚੋਰ ਆਏ ਦਿਨ ਕਿਸੇ ਨਾ ਕਿਸੇ ਘਰ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਆਰਾਮ ਨਾਲ ਨਿਕਲ ਜਾਂਦੇ ਹਨ | ਸ਼ਹਿਰ ਅੰਦਰ ਹੋਈਆਂ ਕਾਫ਼ੀ ...
ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਅਧਿਆਪਕਾਂ ਦੇ ਗਿਆਨ ਵਿਚ ਨਵੀਨਤਾ ਲਿਆਉਣ ਲਈ ਵਿਭਾਗ ਵਲੋਂ ਨਿਵੇਕਲਾ ਉਪਰਾਲਾ ਕਰਦਿਆਂ 'ਅੱਖਰਕਾਰੀ ਮੁਹਿੰਮ' ਤਹਿਤ 27 ਨਵੰਬਰ ਤੋਂ 5 ਦਸੰਬਰ ਤੱਕ ਅਧਿਆਪਕਾਂ ਦੀ ਸੁੰਦਰ ...
ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ 25 ਨਵੰਬਰ ਨੂੰ 'ਸੰਵਿਧਾਨ, ਲੋਕਤੰਤਰ ਤੇ ਅਸੀਂ' ਵਿਸ਼ੇ 'ਤੇ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ...
ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਸਰਕਾਰ ਦੀ ਵਣਜ ਕਰਨ ਵਿਚ ਸੌਖ ਦੀ ਨੀਤੀ ਤਹਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਇੱਥੇ ਜ਼ਿਲ੍ਹੇ ਦੇ ਉਦਯੋਗਪਤੀਆਂ ਨਾਲ ਇਕ ਬੈਠਕ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਤਾਂ ਜੋ ...
ਜਲਾਲਾਬਾਦ, 24 ਨਵੰਬਰ (ਜਤਿੰਦਰ ਪਾਲ ਸਿੰਘ)-ਕੇਂਦਰ ਵਲ਼ੋਂ ਲਿਆਉਂਦੇ ਗਏ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਵਿਰੁੱਧ ਕਿਸਾਨ ਯੂਨੀਅਨਾਂ ਵਲ਼ੋਂ ਦਿੱਲੀ ਚੱਲੋ ਦੇ ਸੱਦੇ ਅਨੁਸਾਰ ਅੱਜ ਪਿੰਡ ਚੱਕ ਲਮੋਚੜ ਮੁਰਕ ਵਾਲਾ ਵਿਖੇ ਕਿਸਾਨਾਂ ਵਲ਼ੋਂ ਆਪਣੇ ਪਰਿਵਾਰਾਂ ਤੇ ...
ਖੂਈਆਂ ਸਰਵਰ, 24 ਨਵੰਬਰ (ਵਿਵੇਕ ਹੂੜੀਆ)-ਖੂਈਆਂ ਸਰਵਰ ਦੇ ਪਿੰਡ ਗਿੱਦੜਾਂ ਵਾਲੀ ਦੇ ਨਜ਼ਦੀਕ ਅੱਜ ਇਕ ਟਰੱਕ, ਟਰਾਲੇ ਅਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਮਿ੍ਤਕ ਦੀ ਲਾਸ਼ ਨੂੰ ਸਰਕਾਰੀ ...
ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਫ਼ਾਜ਼ਿਲਕਾ ਵਲੋਂ ਇਕ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਡਵੀਜ਼ਨ ਪ੍ਰਧਾਨ ਅਜੇ ਕੁਮਾਰ ਅਤੇ ਮੀਤ ਪ੍ਰਧਾਨ ਦਰਸ਼ਨ ਸਿੰਘ ਨੇ ਕੀਤੀ | ਜਾਣਕਾਰੀ ਦਿੰਦਿਆਂ ...
ਮੰਡੀ ਰੋੜਾਂਵਾਲੀ, 24 ਨਵੰਬਰ (ਮਨਜੀਤ ਸਿੰਘ ਬਰਾੜ)-ਮੰਡੀ ਰੋੜਾਂਵਾਲੀ ਨਿਵਾਸੀ ਆੜ੍ਹਤੀ ਸਤੀਸ਼ ਕੁਮਾਰ ਪਾਹਵਾ ਦੇ ਛੋਟੇ ਭਰਾ ਪਵਨ ਕੁਮਾਰ ਪਾਹਵਾ ਦੀ ਅੱਜ ਕੈਂਸਰ ਦੀ ਬਿਮਾਰੀ ਕਾਰਨ ਮੌਤ ਹੋ ਗਈ | ਉਹ ਕਰੀਬ 50 ਵਰਿ੍ਹਆਂ ਦੇ ਸਨ 'ਤੇ ਪਿਛਲੇ ਕਾਫ਼ੀ ਸਮੇਂ ਤੋਂ ਇਸ ...
ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਲੋਕ ਇਸ ਵਾਰ ਰਿਵਾਇਤੀ ਪਾਰਟੀਆਂ ਨੂੰ ਪਿੱਛੇ ਛੱਡ ਆਮ ਆਦਮੀ ਪਾਰਟੀ ਦਾ ਸਾਥ ਦੇਣ ਤਾਂ ਦਿੱਲੀ ਵਾਂਗ ਪੰਜਾਬੀਆਂ ਨੂੰ ਘਰ ਬੈਠਿਆਂ ਸੁੱਖ ਸਹੂਲਤਾਂ ਪ੍ਰਦਾਨ ਹੋਣਗੀਆਂ | ਇਹ ਸ਼ਬਦ ਆਮ ਆਦਮੀ ਪਾਰਟੀ ਦੇ ...
ਅਬੋਹਰ, 24 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਡੀ.ਏ.ਵੀ ਸੀਨੀਅਰ ਸੈਕੰਡਰੀ ਮਾਡਲ ਸਕੂਲ ਵਿਚ ਐਨ.ਸੀ.ਸੀ ਦਾ 72ਵਾਂ ਸਥਾਪਨਾ ਦਿਵਸ ਐਨ.ਸੀ.ਸੀ ਸਥਾਪਨਾ ਹਫ਼ਤੇ ਵਜੋਂ ਮਨਾਇਆ ਗਿਆ | ਸ੍ਰੀ ਰਾਜੇਸ਼ ਭਠੇਜਾ ਦੀ ਅਗਵਾਈ ਵਿਚ ਮਨਾਏ ਗਏ ਇਸ ਹਫ਼ਤੇ ਦੌਰਾਨ ਐਨ.ਸੀ.ਸੀ ਕੈਡਟਾਂ ਨੇ ...
ਅਬੋਹਰ,24 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ ਨੱਥੂ ਰਾਮ ਵਲੋਂ ਅੱਜ ਅਬੋਹਰ ਬਲਾਕ ਦੇ ਮਨਰੇਗਾ ਕਰਮਚਾਰੀਆਂ ਤੇ ਅਧਿਕਾਰੀਆਂ ਸਮੇਤ ਸਮੂਹ ਸਟਾਫ਼ ਮੈਂਬਰਾਂ ਨਾਲ ਮੀਟਿੰਗ ਕਰਕੇ ਹਲਕੇ ਵਿਚ ਚੱਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ ...
ਅਬੋਹਰ,24 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ ਨੱਥੂ ਰਾਮ ਵਲੋਂ ਅੱਜ ਅਬੋਹਰ ਬਲਾਕ ਦੇ ਮਨਰੇਗਾ ਕਰਮਚਾਰੀਆਂ ਤੇ ਅਧਿਕਾਰੀਆਂ ਸਮੇਤ ਸਮੂਹ ਸਟਾਫ਼ ਮੈਂਬਰਾਂ ਨਾਲ ਮੀਟਿੰਗ ਕਰਕੇ ਹਲਕੇ ਵਿਚ ਚੱਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ ...
ਮੰਡੀ ਅਰਨੀਵਾਲਾ, 24ਨਵੰਬਰ (ਨਿਸ਼ਾਨ ਸਿੰਘ ਸੰਧੂ)-ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਵੀ ਹਲੂਣਿਆ ਹੈ | ਪਹਿਲੇ ਨਜ਼ਰ ਸਾਧਾਰਨ ਦਿੱਖਣ ਵਾਲੇ ਨੌਜਵਾਨ ਹੁਣ ਕਿਸਾਨ ਸੰਘਰਸ਼ ਵਿਚ ਕਿਸਾਨੀ ਦੇ ਮੁੱਦਿਆਂ ਨੂੰ ਲੈ ਕੇ ...
ਜਲਾਲਾਬਾਦ, 24 ਨਵੰਬਰ (ਕਰਨ ਚੁਚਰਾ)-ਸਵੱਛ ਭਾਰਤ ਅਭਿਆਨ ਦੇ ਤਹਿਤ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸ਼ਹਿਰ ਦੀਆਂ ਤੰਗ ਗਲੀਆਂ 'ਚ ਕੂੜਾ ਚੁੱਕਣ ਲਈ ਨਗਰ ਕੌਾਸਲ ਵਲੋਂ ਅਹਿਮ ਉਪਰਾਲਾ ਕੀਤਾ ਜਾ ਰਿਹਾ ਹੈ | ਜਿਸ ਦੇ ਤਹਿਤ ਸਥਾਨਕ ਨਗਰ ਕੌਾਸਲ ਦਫ਼ਤਰ 'ਚ 20 ਲੱਖ ਰੁਪਏ ਦੀ ...
ਅਬੋਹਰ, 24 ਨਵੰਬਰ (ਕੁਲਦੀਪ ਸਿੰਘ ਸੰਧੂ)-ਆੜ੍ਹਤੀਆਂ ਤੇ ਵਪਾਰੀਆਂ ਦੀ ਮਿਲੀ-ਭੁਗਤ ਕਰਕੇ ਅਬੋਹਰ ਦੀ ਕਿੰਨੂ ਮੰਡੀ ਵਿਚ ਕਿਸਾਨਾਂ ਨੂੰ ਕਿੰਨੂ ਦਾ ਭਾਅ ਘੱਟ ਮਿਲਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਲਗਾਇਆਂ ਜਾ ਰਿਹਾ ਧਰਨਾ ਅੱਜ ਵੀ ਜਾਰੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX