ਤਾਜਾ ਖ਼ਬਰਾਂ


3 ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, 4 ਲੋਕਾਂ ਦੀ
. . .  5 minutes ago
ਨਵੀਂ ਦਿੱਲੀ,26 ਅਕਤੂਬਰ - ਪੁਰਾਣੀ ਸੀਮਾ ਪੁਰੀ ਵਿਚ ਅੱਜ ਤੜਕੇ ਇਕ ਤਿੰਨ ਮੰਜ਼ਿਲਾ ਇਮਾਰਤ ਵਿਚ ਅੱਗ ਲੱਗਣ ਕਾਰਨ ਚਾਰ ਲੋਕਾਂ ਦੀ ਮੌਤ....
ਉਪ ਰਾਜਪਾਲ ਮਨੋਜ ਸਿਨਹਾ ਨੇ ਪੁਲਵਾਮਾ ਅੱਤਵਾਦੀ ਹਮਲੇ ਦੇ ਸ਼ਹੀਦਾਂ ਨੂੰ ਕੀਤੀ ਸ਼ਰਧਾਂਜਲੀ ਭੇਟ
. . .  21 minutes ago
ਜੰਮੂ-ਕਸ਼ਮੀਰ,26 ਅਕਤੂਬਰ - ਉਪ ਰਾਜਪਾਲ ਮਨੋਜ ਸਿਨਹਾ ਨੇ 2019 ਦੇ ਪੁਲਵਾਮਾ ਅੱਤਵਾਦੀ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਸਮਾਰਕ 'ਤੇ ਫੁੱਲਮਾਲਾ ....
ਅੰਤਰਰਾਸ਼ਟਰੀ ਯਾਤਰੀਆਂ ਲਈ ਨਵੀਂ ਟੀਕਾਕਰਨ ਨੀਤੀ 8 ਨਵੰਬਰ ਤੋਂ ਹੋਵੇਗੀ ਲਾਗੂ
. . .  26 minutes ago
ਵਾਸ਼ਿੰਗਟਨ, 26 ਅਕਤੂਬਰ - ਅਮਰੀਕਾ ਦੀ ਯਾਤਰਾ ਕਰਨ ਵਾਲੇ ਵਿਦੇਸ਼ੀ ਰਾਸ਼ਟਰੀ ਹਵਾਈ ਯਾਤਰੀਆਂ ਨੂੰ ਅਮਰੀਕਾ ਲਈ ਹਵਾਈ ਜਹਾਜ਼ 'ਤੇ ਸਵਾਰ ਹੋਣ ਤੋਂ ਪਹਿਲਾਂ ਪੂਰੀ ਤਰ੍ਹਾਂ ਟੀਕਾਕਰਨ ਅਤੇ ਟੀਕਾਕਰਨ ਸਥਿਤੀ ਦਾ ਸਬੂਤ ਦੇਣ ਦੀ ਲੋੜ ਹੋਵੇਗੀ। ਅੰਤਰਰਾਸ਼ਟਰੀ ਯਾਤਰੀਆਂ ....
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਸਵੇਰੇ 11 ਵਜੇ ਚੰਡੀਗੜ੍ਹ 'ਚ ਕਰਨਗੇ ਪ੍ਰੈੱਸ ਕਾਨਫ਼ਰੰਸ
. . .  43 minutes ago
ਨਵੀਂ ਦਿੱਲੀ,26 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਸਵੇਰੇ 11 ਵਜੇ ਚੰਡੀਗੜ੍ਹ ਵਿਚ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਨਗੇ। ਸਮਾਗਮ ਦਾ ਸਿੱਧਾ ਪ੍ਰਸਾਰਨ ਉਨ੍ਹਾਂ ਦੇ ਫੇਸ ਬੁੱਕ ....
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਐਨ.ਸੀ.ਬੀ. ਅਧਿਕਾਰੀ ਸਮੀਰ ਵਾਨਖੇੜੇ ਦਿੱਲੀ ਪਹੁੰਚੇ, ਭਲਕੇ ਮਿਲ ਸਕਦੇ ਹਨ ਏਜੰਸੀ ਦੇ ਡੀ.ਜੀ. ਨੂੰ
. . .  1 day ago
ਮੰਤਰੀ ਨਰਿੰਦਰ ਮੋਦੀ 28 ਅਕਤੂਬਰ ਨੂੰ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਲੈਣਗੇ ਹਿੱਸਾ
. . .  1 day ago
ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦੇ ਸੁਲਤਾਨ ਦੇ ਸੱਦੇ 'ਤੇ 28 ਅਕਤੂਬਰ ਨੂੰ ਹੋਣ ਵਾਲੇ 18ਵੇਂ ਆਸੀਆਨ -ਭਾਰਤ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਸੰਮੇਲਨ ਦੌਰਾਨ ਆਸੀਆਨ ਦੇਸ਼ਾਂ ਦੇ ਰਾਜ ...
ਬੇਅਦਬੀ ਮਾਮਲੇ ’ਚ ਸੱਚਾ ਸੌਦਾ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਰੰਟ ਜਾਰੀ
. . .  1 day ago
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਜਬੀਤ ਸਿੰਘ) -ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ...
ਮੁੰਬਈ ਐਨ.ਡੀ.ਪੀ.ਐਸ. ਅਦਾਲਤ ਨੇ ਕਰੂਜ਼ ਡਰੱਗਜ਼ ਕੇਸ ‘ਚ ਦਖਲਅੰਦਾਜ਼ੀ ਵਿਰੁੱਧ ਐਨ.ਸੀ.ਬੀ. ਦੀ ਪਟੀਸ਼ਨ 'ਤੇ ਹਾਈ ਕੋਰਟ ਜਾਣ ਲਈ ਕਿਹਾ
. . .  1 day ago
ਜੰਮੂ-ਕਸ਼ਮੀਰ: ਪੁਲਵਾਮਾ ਦੇ ਕਾਕਪੋਰਾ ਇਲਾਕੇ 'ਚ ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗ੍ਰੇਨੇਡ ਨਾਲ ਕੀਤਾ ਹਮਲਾ
. . .  1 day ago
ਚੰਡੀਗੜ੍ਹ : 8 ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਜੰਮੂ –ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ਦੀ ਡਲ ਝੀਲ ਵਿਖੇ ਸ਼ਿਕਾਰਾ ਉਤਸਵ 'ਚ ਲਿਆ ਹਿੱਸਾ
. . .  1 day ago
ਮਨੋਜ ਬਾਜਪਾਈ ਨੇ ਭੋਂਸਲੇ ਲਈ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ
. . .  1 day ago
ਨਵੀਂ ਦਿੱਲੀ , 25 ਅਕਤੂਬਰ-ਪਦਮ ਸ਼੍ਰੀ ਵਿਜੇਤਾ ਅਤੇ ਭਾਰਤੀ ਸਿਨੇਮਾ ਦੇ ਉੱਤਮ ਅਭਿਨੇਤਾ ਮਨੋਜ ਵਾਜਪਾਈ ਨੇ 67ਵੇਂ ਰਾਸ਼ਟਰੀ ਫਿਲਮ ਅਵਾਰਡਾਂ ਵਿਚ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ।ਅਭਿਨੇਤਾ ਮਨੋਜ ਬਾਜਪਾਈ ਨੂੰ ...
ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਕੀਤਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ ( ਮਨਪ੍ਰੀਤ ਸਿੰਘ ਸੈਣੀ) - ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਝੋਨੇ ਦੀ ਫ਼ਸਲ ਦੇ ਖ਼ਰਾਬੇ ਨੂੰ ਲੈ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ...
ਹੰਸ ਰਾਜ ਜੋਸਨ ਵਲੋਂ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਮੰਡੀ ਲਾਧੂਕਾ ਦੇ ਨਾਲ ਲਗਦੇ ਪਿੰਡ ਜਮਾਲਕੇ, ਲੱਖੇ ਕੜਾਹੀਆ, ਧੁਨਕੀਆਂ, ਲਾਧੂਕਾ...
ਮਿਲਕ ਪਲਾਂਟ ਲੁਧਿਆਣਾ ਦੀ ਚੋਣ ਵਿਚ ਕਾਗਜ਼ ਰੱਦ ਹੋਣ ਦੇ ਕਾਰਨ ਅਕਾਲੀਆਂ ਨੇ ਲਗਾਇਆ ਧਰਨਾ
. . .  1 day ago
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ) - ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ, ਜਿਸ ਦੌਰਾਨ 6 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਹੋਣ ਤੋਂ ਬਾਅਦ ਅਕਾਲੀਆਂ ਨੇ ਰੋਸ ਵਜੋਂ ਉਮੀਦਵਾਰਾਂ ਨਾਲ ਧਰਨਾ ਲਗਾ ਕੇ ਰੋਸ...
ਮਮਤਾ ਦੀ ਮੌਜੂਦਗੀ ਵਿਚ ਯੂ.ਪੀ. ਦੇ ਦੋ ਕਾਂਗਰਸੀ ਆਗੂ ਟੀ.ਐਮ.ਸੀ. ਵਿਚ ਹੋਏ ਸ਼ਾਮਿਲ
. . .  1 day ago
ਸਿਲੀਗੁੜੀ, 25 ਅਕਤੂਬਰ - ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਸੋਮਵਾਰ ਨੂੰ ਉੱਤਰੀ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ...
ਉੱਤਰਾਖੰਡ : ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 25 ਅਕਤੂਬਰ - ਉੱਤਰਾਖੰਡ ਵਿਚ ਪਏ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ | ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਾਡੀਆਂ ਤੁਰੰਤ ਕਾਰਵਾਈਆਂ ਕਾਰਨ ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ...
ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ਕਾਨੂੰਨ ਰੱਦ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਚੰਨੀ ਦਾ ਕਹਿਣਾ ਸੀ ਕਿ ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ...
ਪੰਜਾਬ ਦੇ ਹਿੱਤਾਂ ਲਈ ਸਾਰੇ ਅਹੁਦੇ ਕੁਰਬਾਨ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਪੰਜਾਬ ਦੇ ਹਿੱਤਾਂ ਲਈ ਸਾਰੇ ...
ਕੇਂਦਰ ਦੇ ਬੀ.ਐੱਸ.ਐੱਫ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵੀ ਜਾਵਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੈਬਨਿਟ ਦੀ ਬੈਠਕ ਬੁਲਾ ਕੇ ਸਪੈਸ਼ਲ ਸੈਸ਼ਨ...
ਸੂਬੇ ਦੇ ਅੰਦਰ ਸੂਬਾ ਬਣਾਇਆ ਜਾ ਰਿਹਾ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ...
ਕੌਣ ਕਹਿੰਦਾ ਹੈ ਰਾਸ਼ਟਰਪਤੀ ਸ਼ਾਸਨ ਨਹੀਂ ਲੱਗਿਆ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕੌਣ ਕਹਿੰਦਾ ਹੈ ਕਿ ਰਾਸ਼ਟਰਪਤੀ ਸ਼ਾਸਨ ਨਹੀਂ...
ਬੀ.ਐੱਸ.ਐੱਫ. ਦੀ ਪਰਿਭਾਸ਼ਾ ਬਦਲੀ ਜਾ ਰਹੀ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਬੀ. ਐੱਸ. ਐੱਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਮੱਘਰ ਸੰਮਤ 552

ਖੰਨਾ / ਸਮਰਾਲਾ

ਗੰਨਾ ਉਤਪਾਦਕਾਂ ਨੇ ਬਕਾਇਆ ਰਾਸ਼ੀ ਨੂੰ ਲੈ ਕੇ ਕੀਤੀ ਆਵਾਜ਼ ਬੁਲੰਦ

ਮਾਛੀਵਾੜਾ ਸਾਹਿਬ, 25 ਨਵੰਬਰ (ਮਨੋਜ ਕੁਮਾਰ)- ਇੱਕ ਪਾਸੇ ਕਿਸਾਨ ਜਿੱਥੇ ਕੇਂਦਰ ਸਰਕਾਰ ਦੇ ਕਾਲੇ ਬਿੱਲਾਂ ਲਈ ਸੜਕਾਂ ਤੇ ਰੋਸ ਮੁਜ਼ਾਹਰਿਆਂ ਵਿਚ ਘਿਰਿਆ ਹੋਇਆ ਹੈ | ਉੱਥੇ ਗੰਨਾ ਉਤਪਾਦਕ ਕਿਸਾਨਾਂ ਨੇ ਬੁੱਢੇਵਾਲ ਸਹਿਕਾਰੀ ਮਿੱਲ ਵੱਲ ਚਿਰਾਂ ਤੋ ਲਟਕਦੇ ਆ ਰਹੇ ਲੱਖਾਂ ਰੁਪਏ ਦੇ ਬਕਾਏ ਨੂੰ ਲੈ ਕੇ ਆਵਾਜ਼ ਬੁਲੰਦ ਕਰਦਿਆਂ ਰੋਸ ਜ਼ਾਹਿਰ ਕੀਤਾ ਹੈ | ਉਕਤ ਪੱਤਰਕਾਰ ਨੂੰ ਜਾਣਕਾਰੀ ਦਿੰਦਿਆਂ ਪਿੰਡ ਬਾਲਿਉਂ ਦੇ ਕਿਸਾਨ ਲਖਵੀਰ ਸਿੰਘ ਤੇ ਹਰਿੰਦਰ ਸਿੰਘ ਨੇ ਦੱਸਿਆ ਕਿ ਮਿੱਲ ਵੱਲ ਕਾਫ਼ੀ ਸਮੇਂ ਤੋ ਗੰਨੇ ਦੀ ਅਦਾਇਗੀ ਲਟਕਦੀ ਆ ਰਹੀ ਹੈ ਤੇ ਜੇਬਾਂ ਵਿਚੋਂ ਪੈਸੇ ਖ਼ਰਚ ਕਰ ਕੇ ਗੰਨਾ ਬੀਜਿਆ ਤੇ ਏਨੀਆਂ ਲਾਗਤਾਂ ਦੇ ਬਾਵਜੂਦ ਆਪਣੇ ਹੀ ਪੈਸੇ ਲੈਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ | ਉਨ੍ਹਾਂ ਹੋਰ ਗੰਨਾ ਉਤਪਾਦਕਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਝਾੜ ਸਾਹਿਬ ਵਾਸੀ ਕੁਲਵਿੰਦਰ ਸਿੰਘ ਦਾ ਸਾਢੇ ਪੰਜ ਲੱਖ, ਮੁਸ਼ਕਾਬਾਦ ਵਾਸੀ ਸਿੰਕਦਰ ਸਿੰਘ ਦਾ ਦੱਸ ਲੱਖ ਤੇ ਇਸੇ ਪਿੰਡ ਦੇ ਹੀ ਹੋਰ ਕਿਸਾਨ ਕੁਲਵਿੰਦਰ ਸਿੰਘ ਦਾ ਅੱਠ ਲੱਖ ਰੁਪਏ ਅਜੇ ਤੱਕ ਮਿੱਲ ਵੱਲ ਬਕਾਇਆ ਖੜਾ ਹੈ | ਇਸ ਦੇ ਨਾਲ ਹੀ ਇਨ੍ਹਾਂ ਦੋਵੇਂ ਕਿਸਾਨਾਂ ਦਾ ਵੀ ਕਰੀਬ ਵੀਹ ਲੱਖ ਰੁਪਿਆ ਚਿਰਾਂ ਤੋਂ ਲਟਕਦਾ ਆ ਰਿਹਾ ਹੈ | ਇਸ ਤੋਂ ਇਲਾਵਾ ਇਨ੍ਹਾਂ ਕਿਸਾਨਾਂ ਨੇ ਗੰਨੇ ਦਾ ਮੌਜੂਦਾ ਰੇਟ 310 ਰੁਪਏ ਕੁਇੰਟਲ ਤੋਂ ਵਧਾ ਕੇ ਹਰਿਆਣਾ ਦੀ ਤਰਜ਼ ਤੇ 350 ਕਰਨ ਦੀ ਮੰਗ ਵੀ ਕੀਤੀ |
ਕੀ ਕਹਿਣਾ ਹੈ ਮਿੱਲ ਦੇ ਜਨਰਲ ਮੈਨੇਜਰ ਦਾ
ਬੁੱਢੇਵਾਲ ਖੰਡ ਮਿੱਲ ਦੇ ਜਨਰਲ ਮੈਨੇਜਰ ਦਲਜੀਤ ਸਿੰਘ ਨਾਲ ਹੋਈ ਗੱਲਬਾਤ ਦੌਰਾਨ ਦੱਸਿਆ ਕਿ ਅਸਲ ਵਿਚ ਕੋਰੋਨਾ ਮਹਾਂਮਾਰੀ ਕਰਕੇ ਫੂਡ ਸਪਲਾਈ ਵਿਭਾਗ ਕੋਲ ਸਾਢੇ ਛੇ ਕਰੋੜ ਦੀ ਚੀਨੀ ਦਾ ਪੈਸਾ ਲਟਕਿਆਂ ਹੋਣ ਕਰਕੇ ਕਿਸਾਨਾਂ ਦੇ ਪਿਛਲੇ ਭੁਗਤਾਨ ਲਈ ਦੇਰੀ ਬਣ ਰਿਹਾ ਹੈ | ਜੋ ਜਲਦ ਹੀ ਅਦਾ ਹੋ ਜਾਵੇਗਾ ਤੇ ਇਸ ਦੇ ਨਾਲ ਹੀ ਹਰਿਆਣਾ ਪੈਟਰਨ ਦੇ ਰੇਟਾਂ ਵਿਚ ਕੁੱਝ ਤਕਨੀਕੀ ਅੜਚਨਾਂ ਹਨ | ਕਿਉਂਕਿ ਉੱਥੇ ਮਿੱਲਾਂ ਤੋਂ ਇਲਾਵਾ ਕਿਸਾਨਾਂ ਲਈ ਸਰਕਾਰ ਕੋਲ ਰਾਖਵਾਂ ਰਾਸ਼ੀ ਹੁੰਦੀ ਹੈ | ਪਰ ਉਹ ਮਿੱਲ ਨਾਲ ਜੁੜੇ 500 ਦੇ ਕਰੀਬ ਕਿਸਾਨਾਂ ਦੀ ਹਰ ਬੁਨਿਆਦੀ ਜ਼ਰੂਰਤ ਲਈ ਵਚਨਬੱਧ ਹਨ |

ਲਿਖਾਰੀ ਸਭਾ ਰਾਮਪੁਰ ਵਲੋਂ ਕਿਸਾਨ ਸੰਘਰਸ਼ ਦੀ ਹਿਮਾਇਤ

ਦੋਰਾਹਾ, 25 ਨਵੰਬਰ (ਮਨਜੀਤ ਸਿੰਘ ਗਿੱਲ)-ਪੰਜਾਬੀ ਲਿਖਾਰੀ ਸਭਾ ਰਾਮਪੁਰ (ਰਜਿ.), ਕਿਸਾਨ ਵਿਰੋਧੀ, ਮਜ਼ਦੂਰ ਵਿਰੋਧੀ ਤੇ ਲੋਕ ਵਿਰੋਧੀ ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਵਿੱਢੇ ਹੱਕੀ ਸੰਘਰਸ਼ ਦੀ ਹਮਾਇਤ ਕਰਦੀ ਹੈ | ਉੱਕਤ ਵਿਚਾਰ ...

ਪੂਰੀ ਖ਼ਬਰ »

'ਦਿੱਲੀ ਚੱਲੋ ਅੰਦੋਲਨ' ਦੀ ਹਿਮਾਇਤ 'ਚ ਦਾਣਾ ਮੰਡੀ ਦੋਰਾਹਾ 26 ਤੇ 27 ਨੂੰ ਬੰਦ

ਦੋਰਾਹਾ, 25 ਨਵੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਕਿਸਾਨ, ਮਜ਼ਦੂਰ ਤੇ ਲੋਕ ਵਿਰੋਧੀ ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਵਿੱਢੇ ਹੱਕੀ ਸੰਘਰਸ਼ ਦੀ ਦੋਰਾਹਾ ਆੜ੍ਹਤੀ ਐਸੋਸੀਏਸ਼ਨ ਨੇ ਹਮਾਇਤ ਕੀਤੀ ਹੈ | ਇਸ ਸਮੇਂ ਹਾਜ਼ਰ, ...

ਪੂਰੀ ਖ਼ਬਰ »

ਭਗਤ ਨਾਮਦੇਵ ਸਭਾ ਦੇ ਕਰਮਜੀਤ ਪ੍ਰਧਾਨ, ਤੱਗੜ ਜਨਰਲ ਸਕੱਤਰ, ਖੁਸ਼ਕਰਨ ਖ਼ਜ਼ਾਨਚੀ ਤੇ ਕੈਂਥ ਸਰਪ੍ਰਸਤ ਬਣੇ

ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 750 ਵਾਂ ਪ੍ਰਕਾਸ਼ ਪੁਰਬ ਸੰਤ ਨਾਮਦੇਵ ਸਭਾ ਖੰਨਾ ਵਲੋਂ ਨਾਮਦੇਵ ਭਵਨ ਖੰਨਾ ਵਿਖੇ ਬੜੇ ਸਤਿਕਾਰ ਅਤੇ ਸ਼ਰਧਾ ਨਾਲ ਮਨਾਇਆ ਗਿਆ¢ ਸਵੇਰੇ 41 ਦਿਨ ਤੋਂ ਚੱਲ ਰਹੇ ਸ੍ਰੀ ਸੁਖਮਨੀ ਸਾਹਿਬ ਜੀ ...

ਪੂਰੀ ਖ਼ਬਰ »

ਰਾੜਾ ਸਾਹਿਬ ਸਕੂਲ 'ਚ ਸੰਪਰਦਾਇਕ ਸਦਭਾਵਨਾ ਹਫ਼ਤਾ ਮਨਾਇਆ

ਰਾੜਾ ਸਾਹਿਬ, 25 ਨਵੰਬਰ (ਸਰਬਜੀਤ ਸਿੰਘ ਬੋਪਾਰਾਏ)- ਸੀ. ਬੀ. ਐੱਸ. ਈ. ਵਲੋਂ ਦਿੱਤੇ ਦਿਸ਼ਾ-ਨਿਰਦੇਸ਼ਾ ਅਨੁਸਾਰ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਵਿਖੇ ਸੰਪਰਦਾਇਕ ਸਦਭਾਵਨਾ ਨੂੰ ਪ੍ਰਗਟਾਉਂਦਾ ਹਫ਼ਤਾ ਬਹੁਤ ਹੀ ਉਤਸ਼ਾਹ ਨਾਲ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਕਿਸਾਨਾਂ ਦੇ ਸੰਘਰਸ਼ ਦਾ ਡਟਵਾਂ ਸਾਥ ਦੇਵੇਗੀ : ਕੂੰਨਰ, ਖੇੜ੍ਹਾ

ਮਾਛੀਵਾੜਾ ਸਾਹਿਬ, 25 ਨਵੰਬਰ (ਸੁਖਵੰਤ ਸਿੰਘ ਗਿੱਲ)- ਆੜ੍ਹਤੀ ਐਸੋਸੀਏਸ਼ਨ ਮਾਛੀਵਾੜਾ ਦੇ ਪ੍ਰਧਾਨ ਤੇਜਿੰਦਰ ਸਿੰਘ ਕੂੰਨਰ ਅਤੇ ਹਰਜਿੰਦਰ ਸਿੰਘ ਖੇੜ੍ਹਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਿਸਾਨ ਮਾਰੂ ਖੇਤੀ ਬਿੱਲਾਂ ਨੂੰ ਰੱਦ ਕਰਾਉਣ ਲਈ ...

ਪੂਰੀ ਖ਼ਬਰ »

ਕਿਸਾਨੀ ਨੂੰ ਬਚਾਉਣ ਲਈ ਸੰਘਰਸ਼ 'ਚ ਸ਼ਾਮਿਲ ਹੋਣਾ ਜ਼ਰੂਰੀ : ਗਿੱਲ, ਬਵੇਜਾ

ਮਾਛੀਵਾੜਾ ਸਾਹਿਬ, 25 ਨਵੰਬਰ (ਸੁਖਵੰਤ ਸਿੰਘ ਗਿੱਲ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਨੂੰ ਵੱਡੇ ਲਾਭ ਪਹੁੰਚਾਉਣ ਲਈ ਕਿਸਾਨ ਮਾਰੂ ਖੇਤੀ ਬਿੱਲ ਪਾਸ ਕੀਤੇ ਗਏ, ਜਿਨ੍ਹਾਂ ਨੂੰ ਰੱਦ ਕਰਾਉਣ ਲਈ ਅੱਜ ਸਮੁੱਚੇ ਦੇਸ਼ ਦਾ ਕਿਸਾਨ ਸੜਕਾਂ 'ਤੇ ਆ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਵਲੋਂ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ

ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)- ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ 24 ਨਵੰਬਰ ਤੋਂ ਜਲ ਸਪਲਾਈ ਵਿਭਾਗ ਮੰਡਲ ਖੰਨਾ ਦੇ ਦਫ਼ਤਰ ਅੱਗੇ ਲਗਾਇਆ ਅੱਜ ਦੂਜੇ ਦਿਨ ਵੀ ਜਾਰੀ ਰਿਹਾ¢ ਖੰਨਾ ਡਵੀਜ਼ਨ ਦੇ ਫ਼ੀਲਡ ਵਰਕਰਾਂ ਵਲੋਂ ਹਫ਼ਤਾਵਾਰੀ ...

ਪੂਰੀ ਖ਼ਬਰ »

ਅਿਖ਼ਲ ਭਾਰਤੀ ਬੈਂਕ ਕਰਮਚਾਰੀ ਸੰਘ ਦੇ ਕਰਮਚਾਰੀ ਅੱਜ ਬੈਂਕਾਂ ਵਿਚ ਹੜਤਾਲ ਕਰਨਗੇ

ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)- ਅਖਿਲ ਭਾਰਤੀ ਬੈਂਕ ਕਰਮਚਾਰੀ ਸੰਘ (ਏ. ਆਈ. ਬੀ. ਈ. ਏ.) ੇ ਨੇ ਕੇਂਦਰੀ ਟਰੇਡ ਯੂਨੀਅਨ ਦੀ ਕੱਲ੍ਹ 26 ਨਵੰਬਰ ਨੂੰ ਕੀਤੀ ਜਾ ਰਹੀ ਕੌਮੀ ਆਮ ਹੜਤਾਲ ਵਿਚ ਸ਼ਾਮਿਲ ਹੋਣ ਦੀ ਘੋਸ਼ਣਾ ਕੀਤੀ ਹੈ¢ ਹੜਤਾਲ ਦਾ ਸੱਦਾ ਕੇਂਦਰ ਸਰਕਾਰ ਦੀਆਂ ...

ਪੂਰੀ ਖ਼ਬਰ »

ਅਹਿਮਦ ਪਟੇਲ ਦੀ ਮੌਤ 'ਤੇ ਚੇਅਰਮੈਨ ਖਾਨ ਵਲੋਂ ਦੁੱਖ ਪ੍ਰਗਟ

ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਹਿਮਦ ਪਟੇਲ ਦੀ ਬੇਵਕਤੀ ਮੌਤ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਦਿੱਲੀ ਦਾ ਘਿਰਾਓ ਕਰਨ 'ਚ ਸ਼ੋ੍ਰਮਣੀ ਅਕਾਲੀ ਦਲ (ਡੀ) ਵਲੋਂ ਕਿਸਾਨਾਂ ਨੰੂ ਪੂਰਨ ਸਮਰਥਨ - ਮਾਨ ਸਿੰਘ ਗਰਚਾ

ਕੁਹਾੜਾ, 25 ਨਵੰਬਰ (ਸੰਦੀਪ ਸਿੰਘ ਕੁਹਾੜਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੰੂਨਾਂ ਖ਼ਿਲਾਫ਼ ਕਿਸਾਨਾਂ ਦੇ ਹੱਕਾਂ ਵਾਸਤੇ ਆਵਾਜ਼ ਬੁਲੰਦ ਕਰਨ ਲਈ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ (ਡੀ) ਦੀ ਸਮੁੱਚੀ ...

ਪੂਰੀ ਖ਼ਬਰ »

ਵਿਧਾਇਕ ਲੱਖਾ ਵਲੋਂ ਪਿੰਡ ਜੱਲ੍ਹਾ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਪਾਇਲ, 25 ਨਵੰਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਇੱਥੋਂ ਨੇੜਲੇ ਪਿੰਡ ਜੱਲ੍ਹਾ ਵਿਖੇ ਸਰਪੰਚ ਸੁਖਵਿੰਦਰ ਕੌਰ ਦੀ ਅਗਵਾਈ ਵਿਚ ਵਿਕਾਸ ਕਾਰਜ ਸ਼ੁਰੂ ਕਰਵਾਏ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ...

ਪੂਰੀ ਖ਼ਬਰ »

ਖੱਟੜਾ ਚੁਹਾਰਮ ਵਿਖੇ ਨਾਤੀ ਯਾਦਗਾਰੀ ਕਬੱਡੀ ਖੇਡ ਮੇਲਾ 9 ਦਸੰਬਰ

ਡੇਹਲੋਂ, 25 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਖੱਟੜਾ ਚੁਹਾਰਮ ਵਿਖੇ ਨਰਾਤਾ ਰਾਮ ਨਾਤੀ ਯਾਦਗਾਰੀ 23ਵਾਂ ਪੇਂਡੂ ਖੇਡ ਮੇਲਾ 9 ਦਸੰਬਰ 2020 ਨੰੂ ਨਾਤੀ ਸਪੋਰਟਸ ਕਲੱਬ ਵਲੋਂ ਐੱਨ. ਆਰ. ਆਈ. ਭਰਾਵਾਂ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਦੇ ਸਹਿਯੋਗ ਸਦਕਾ ਕਰਵਾਇਆ ਜਾ ...

ਪੂਰੀ ਖ਼ਬਰ »

ਗੁਲਜ਼ਾਰ ਕਾਲਜ ਕੈਂਪਸ ਵਿਚ ਸਟਾਫ਼ ਤੇ ਵਿਦਿਆਰਥੀਆਂ ਦੇ ਲਏ ਕੋਵਿਡ ਟੈੱਸਟ

ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)- ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵੱਲੋਂ ਕੈਂਪਸ ਵਿਚ ਕੋਵਿਡ ਟੈੱਸਟ ਕੈਂਪ ਦਾ ਆਯੋਜਨ ਕੀਤਾ ਗਿਆ¢ ਸਿਵਲ ਹਸਪਤਾਲ ਖੰਨਾ ਦੀ ਟੀਮ ਨੇ ਇਸ ਦੌਰਾਨ ਕੈਂਪਸ ਦੇ ਅਧਿਆਪਕਾਂ ਦੇ ਨਾਲ-ਨਾਲ ਸਾਰੇ ਸਟਾਫ਼ ਦੇ ਕੋਵਿਡ ਸੈਂਪਲ ਲਏ ਗਏ | ...

ਪੂਰੀ ਖ਼ਬਰ »

27 ਨਵੰਬਰ ਦੀ ਦਿੱਲੀ ਰੈਲੀ ਮੋਦੀ ਸਰਕਾਰ ਦਾ ਹੰਕਾਰ ਤੋੜੇਗੀ - ਜਟਾਣਾ

ਬੀਜਾ, 25 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਤਿੰਨ ਖੇਤੀ ਕਾਨੂੰਨ ਪੰਜਾਬ ਦੀਆਂ 31 ਜਥੇਬੰਦੀਆਂ ਵਲੋਂ 26, 27 ਨਵੰਬਰ ਨੂੰ ਦਿੱਲੀ ਚੱਲੋ ਦੇ ਸੱਦੇ ਤਹਿਤ ਪੰਜਾਬ ਦੇ ਕਿਸਾਨਾਂ ਵਿਚ ਪੂਰਾ ਉਤਸ਼ਾਹ ਹੈ ¢ ਪਿੰਡ ਜਟਾਣਾ ਦੇ ਸਾਬਕਾ ਸਰਪੰਚ ...

ਪੂਰੀ ਖ਼ਬਰ »

ਫ਼ੈਕਟਰੀ ਵਿਚ ਕੰਮ ਕਰਦੇ ਸਮੇਂ ਵਿਅਕਤੀ ਦੀ ਅਚਾਨਕ ਹੋਈ ਮੌਤ

ਖੰਨਾ, 25 ਨਵੰਬਰ (ਮਨਜੀਤ ਸਿੰਘ ਧੀਮਾਨ)- ਫ਼ੈਕਟਰੀ ਵਿਚ ਕੰਮ ਕਰਦੇ ਸਮੇਂ ਵਿਅਕਤੀ ਦੀ ਅਚਾਨਕ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਵਿਅਕਤੀ ਦੀ ਪਹਿਚਾਣ ਜਸਵੀਰ ਸਿੰਘ 53 ਵਾਸੀ ਹਰਬੰਸਪੁਰਾ ਵਜੋਂ ਹੋਈ | ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਦੇ ਪੁੱਤਰ ਸੁਖਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਦੋ ਧਿਰਾਂ ਵਿਚ ਹੋਈ ਲੜਾਈ, ਇਕ-ਦੂਜੇ 'ਤੇ ਲਾਏ ਕੁੱਟਮਾਰ ਦੇ ਦੋਸ਼

ਖੰਨਾ, 25 ਨਵੰਬਰ (ਮਨਜੀਤ ਸਿੰਘ ਧੀਮਾਨ)-ਦੋ ਧਿਰਾਂ ਵਿਚ ਹੋਈ ਆਪਸੀ ਲੜਾਈ ਵਿਚ 2 ਵਿਅਕਤੀ ਜ਼ਖ਼ਮੀ ਹੋ ਗਏ | ਸਿਵਲ ਹਸਪਤਾਲ ਖੰਨਾ ਵਿਖੇ ਦਾਖ਼ਲ ਕੈਲਾਸ਼ ਨਾਰੰਗ ਵਾਸੀ ਖੰਨਾ ਨੇ ਦੂਜੀ ਧਿਰ ਤੇ ਦੋਸ਼ ਲਗਾਏ ਕਿ ਮੈਂ ਅੱਜ ਸਾਢੇ 12 ਵਜੇ ਦੇ ਕਰੀਬ ਆਪਣੀ ਫ਼ੈਕਟਰੀ ਵਿਚੋਂ ...

ਪੂਰੀ ਖ਼ਬਰ »

ਗੁਰਕੀਰਤ ਨੇ ਕੀਤਾ ਇਕੋਲਾਹਾ ਦੀ ਸੱਥ ਦੀ ਉਸਾਰੀ ਦਾ ਉਦਘਾਟਨ

ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਵਲੋਂ ਇਲਾਕੇ ਦੇ ਪ੍ਰਮੁੱਖ ਪਿੰਡ ਇਕੋਲਾਹਾ ਵਿਖੇ ਸੱਥ ਦੀ ਉਸਾਰੀ ਦਾ ਉਦਘਾਟਨ ਕੀਤਾ ਗਿਆ¢ ਵਿਧਾਇਕ ਗੁਰਕੀਰਤ ਨੇ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਕੋਈ ਕਸਰ ਨਹੀਂ ...

ਪੂਰੀ ਖ਼ਬਰ »

ਜਸ਼ਨਦੀਪ ਕੌਰ ਗਿੱਲ ਨੇ ਇਟਲੀ 'ਚੋਂ ਘੋੜ ਸਵਾਰੀ ਦੌੜ 'ਚ ਮਾਰੀਆਂ ਮੱਲ੍ਹਾਂ

ਪਾਇਲ, 25 ਨਵੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਪਿੰਡ ਧਮੋਟ ਕਲਾਂ ਦੀ ਜੰਮਪਲ ਜਸ਼ਨਦੀਪ ਕੌਰ ਗਿੱਲ ਸਪੁੱਤਰੀ ਪਰਮਿੰਦਰ ਸਿੰਘ ਰਵੀ ਗਿੱਲ ਨੇ ਇਟਲੀ ਵਿਖੇ ਬੀਤੇ ਦਿਨੀਂ ਹੋਈਆਂ ਘੋੜ ਸਵਾਰੀ ਦੌੜਾਂ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਪਿੰਡ, ਮਾਪਿਆਂ ਤੇ ਦੇਸ਼ ਦਾ ...

ਪੂਰੀ ਖ਼ਬਰ »

ਹਰੀ ਸਿੰਘ ਬੈਨੀਪਾਲ ਨੂੰ ਸ਼ਰਧਾਂਜਲੀਆਂ ਭੇਟ

ਈਸੜੂ, 25 ਨਵੰਬਰ (ਬਲਵਿੰਦਰ ਸਿੰਘ)-ਸਾਬਕਾ ਚੇਅਰਮੈਨ ਮਹਿੰਦਰ ਸਿੰਘ ਈਸੜੂ ਦੇ ਭਰਾ, ਜਗਮੇਲ ਸਿੰਘ, ਸਵਰਨ ਸਿੰਘ ਅਤੇ ਇੰਦਰਜੀਤ ਸਿੰਘ ਦੇ ਪਿਤਾ ਹਰੀ ਸਿੰਘ ਬੈਨੀਪਾਲ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਈਸੜੂ ਵਿਖੇ ਵੱਖ-ਵੱਖ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਜਥੇਬੰਦੀਆਂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਦੇ ਕਾਫ਼ਲਿਆਂ ਨੂੰ ਦਿੱਲੀ ਜਾਣ ਤੋਂ ਰੋਕਣਾ ਹਰਿਆਣਾ ਸਰਕਾਰ ਲਈ ਮੰਦਭਾਗਾ-ਹਰਦੀਪ ਰੌਣੀ

ਮਲੌਦ, 25 ਨਵੰਬਰ (ਸਹਾਰਨ ਮਾਜਰਾ)- ਹਲਕਾ ਪਾਇਲ ਦੇ ਸੀਨੀਅਰ ਯੂਥ ਆਗੂ, ਬਾਬਾ ਫੁੱਲ ਪੀਰ ਵੈੱਲਫੇਅਰ ਐਾਡ ਸਪੋਰਟਸ ਕਲੱਬ ਰੌਣੀ ਦੇ ਪ੍ਰਧਾਨ ਅਤੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਜ਼ਿਲ੍ਹਾ ਲੁਧਿਆਣਾ ਦੇ ਕੋਆਰਡੀਨੇਟਰ ਅਤੇ ਸੂਬਾ ਕਮੇਟੀ ਮੈਂਬਰ ਹਰਦੀਪ ਸਿੰਘ ਰੌਣੀ ...

ਪੂਰੀ ਖ਼ਬਰ »

ਗੌਰਮਿੰਟ ਗਰਲਜ਼ ਸਕੂਲ ਖੰਨਾ ਦੇ ਕਲਰਕ ਤੋਂ ਬਾਅਦ ਪਿ੍ੰਸੀਪਲ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ

ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)- ਕਿਸ਼ੋਰੀ ਲਾਲ ਜੇਠੀ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖੰਨਾ ਦੇ ਕਲਰਕ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ¢ ਅੱਜ ਸਕੂਲ ਦੇ ਪਿ੍ੰਸੀਪਲ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ¢ ਜਿਸ ਨਾਲ ਅਧਿਆਪਕਾਂ ...

ਪੂਰੀ ਖ਼ਬਰ »

ਮਿੱਤਰ ਸੈਨ ਮੀਤ, ਗਰੇਵਾਲ ਅਤੇ ਔਜਲਾ ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਦੀ ਮੀਟਿੰਗ ਵਿਚ ਪੁੱਜੇ

ਖੰਨਾ, 24 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਖੰਨਾ ਇਕਾਈ ਦੀ ਮੀਟਿੰਗ ਵਿਚ ਮਿੱਤਰ ਸੇਨ ਮੀਤ, ਹਰਬਖ਼ਸ਼ ਸਿੰਘ ਗਰੇਵਾਲ ਤੇ ਕਰਮਜੀਤ ਸਿੰਘ ਔਜਲਾ ਉਚੇਚੇ ਤੌਰ ਤੇ ਲੁਧਿਆਣਾ ਤੋਂ ਪਹੁੰਚੇ¢ ਮੀਟਿੰਗ ਵਿਚ ਲਾਹੌਰ ਵਿਚ ਪਾਕਿਸਤਾਨ ਦੇ ...

ਪੂਰੀ ਖ਼ਬਰ »

ਕੇਂਦਰ ਅਤੇ ਹਰਿਆਣਾ ਸਰਕਾਰ ਕਿਸਾਨ ਰੋਸ ਨੂੰ ਰੋਕ ਨਹੀਂ ਸਕਣਗੇ-ਟਿੱਲੂ

ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)- ਦੇਸ਼ ਦੇ ਅੰਨ ਭੰਡਾਰ ਭਰਨ ਵਾਲੇ ਅਤੇ ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨ ਅੱਜ ਆਪਣੇ ਭਵਿੱਖ ਨੂੰ ਲੈ ਕੇ ਬੇਹੱਦ ਚਿੰਤਤ ਹਨ¢ ਇਹੀ ਕਾਰਨ ਹੈ ਕਿ ਕਰੀਬ ਪਿਛਲੇ ਦੋ ਮਹੀਨੇ ਤੋਂ ਕਿਸਾਨ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ...

ਪੂਰੀ ਖ਼ਬਰ »

ਕਿਸਾਨਾਂ ਦਾ ਸੰਘਰਸ਼ ਸਫਲ ਹੋਵੇਗਾ, ਮੋਦੀ ਸਰਕਾਰ ਬੈਕ ਫੁੱਟ 'ਤੇ - ਚੰਨੀ

ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)- ਕੇਂਦਰ ਸਰਕਾਰ ਵਲੋਂ ਖੇਤੀ ਸੁਧਾਰ ਦੇ ਨਾਂਅ 'ਤੇ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨ ਨੂੰ ਰੱਦ ਕਰਾਉਣ ਦੇ ਮੁੱਦੇ 'ਤੇ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਵਿੱਢੇ ਸੰਘਰਸ਼ ਤੋਂ ਬਾਅਦ 26, 27 ਨਵੰਬਰ ਦੇ ਦਿੱਲੀ ਚੱਲੋ ...

ਪੂਰੀ ਖ਼ਬਰ »

ਚਿੱਟੇ ਮੋਤੀਏ ਦੇ ਮਰੀਜ਼ਾਂ ਲਈ ਮਾਛੀਵਾੜਾ 'ਚ ਮੁਫ਼ਤ ਚੈੱਕਅਪ ਕੈਂਪ ਅੱਜ-ਢਿੱਲੋਂ

ਮਾਛੀਵਾੜਾ ਸਾਹਿਬ, 25 ਨਵੰਬਰ (ਮਨੋਜ ਕੁਮਾਰ)- ਜ਼ਿਲ੍ਹਾ ਸਾਂਝ ਕੇਂਦਰ ਖੰਨਾ ਦੇ ਸਹਿਯੋਗ ਨਾਲ ਮਾਛੀਵਾੜਾ ਸਾਹਿਬ ਸੋਸ਼ਲ ਵੈੱਲਫੇਅਰ ਸੁਸਾਇਟੀ ਵੱਲੋਂ ਮਾਤਾ ਜਸਵੰਤ ਕੌਰ ਦੀ ਯਾਦ ਵਿਚ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਅੱਜ 26 ਨਵੰਬਰ ਨੂੰ ਗੁਰਦੁਆਰਾ ਸ਼੍ਰੀ ਚਰਨ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਨਾਲ ਮੋਟਰਸਾਈਕਲ ਸਵਾਰ 'ਤੇ ਹਮਲਾ ਕਰਨ ਵਾਲੇ 8 ਖਿਲਾਫ਼ ਮਾਮਲਾ ਦਰਜ

ਖੰਨਾ, 25 ਨਵੰਬਰ (ਮਨਜੀਤ ਸਿੰਘ ਧੀਮਾਨ)- ਮੋਟਰਸਾਈਕਲ 'ਤੇ ਜਾ ਰਹੇ ਵਿਅਕਤੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਵਾਲੇ 9 ਵਿਅਕਤੀਆਂ ਖਿਲਾਫ ਮਾਮਲਾ ਦਰਜ਼ ਕੀਤਾ ਗਿਆ ਹੈ | ਜਿੰਨਾਂ ਵਿਚ 2 ਔਰਤਾਂ ਵੀ ਸ਼ਾਮਲ ਹਨ | ਮਾਮਲੇ ਦੀ ਜਾਂਚ ਕਰ ਰਹੇ ਆਈ.ਓ. ਹਰਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਖੇਤ ਵਿਚੋਂ ਆਲੂਆਂ ਦੀ ਫ਼ਸਲ ਚੋਰੀ ਕਰਨ 'ਤੇ 3 ਖਿਲਾਫ਼ ਮਾਮਲਾ ਦਰਜ

ਖੰਨਾ, 25 ਨਵੰਬਰ (ਮਨਜੀਤ ਸਿੰਘ ਧੀਮਾਨ)- ਖੇਤ ਵਿਚੋਂ ਆਲੂ ਚੋਰੀ ਕਰਨ ਦੇ ਮਾਮਲੇ ਵਿਚ 3 ਵਿਅਕਤੀਆਂ ਖਿਲਾਫ ਪੁਲਿਸ ਵਲੋਂ ਮਾਮਲਾ ਦਰਜ਼ ਕੀਤਾ ਗਿਆ ਹੈ | ਏ. ਐੱਸ. ਆਈ. ਬਲਦੇਵ ਰਾਜ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮਨਜਿੰਦਰ ਸਿੰਘ ਵਾਸੀ ਪਵਾਤ ਥਾਣਾ ...

ਪੂਰੀ ਖ਼ਬਰ »

ਬੀਜਾ ਨੇੜੇ ਸੜਕ ਹਾਦਸੇ ਵਿਚ ਇਕ ਵਿਅਕਤੀ ਗੰਭੀਰ ਜ਼ਖ਼ਮੀ

ਬੀਜਾ, 25 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)-ਬੀਜਾ ਨੇੜੇ ਨੈਸ਼ਨਲ ਹਾਈਵੇ 'ਤੇ ਸੜਕ ਹਾਦਸੇ ਵਿਚ ਇਕ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਪੁਲਿਸ ਚੌਾਕੀ ਕੋਟਾਂ ਦੇ ਮੁਣਸ਼ੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਹਰਵਿਕਾਸ ਸਪੁੱਤਰ ਪਿਆਰੇ ਰਾਮ ਆਪਣੇ ਕੈਂਟਰ ਪੀ. ਬੀ. 10 ਸੀ. ...

ਪੂਰੀ ਖ਼ਬਰ »

ਜੀਪ ਕਾਰ ਦੀ ਹੋਈ ਆਪਸੀ ਟੱਕਰ ਵਿਚ ਆਲਟੋ ਸਵਾਰ ਜ਼ਖ਼ਮੀ

ਖੰਨਾ, 25 ਨਵੰਬਰ (ਮਨਜੀਤ ਸਿੰਘ ਧੀਮਾਨ)- ਜੀਪ ਤੇ ਆਲਟੋ ਕਾਰ ਦੀ ਹੋਈ ਟੱਕਰ ਵਿਚ ਕਾਰ ਸਵਾਰ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਤੋਂ ਆ ਰਹੀ ਜੀਪ ਨੰਬਰ ਪੀ. ਬੀ. 10 ਐਫ. ਐਫ. 8112 ਜਦੋਂ ਸਿਵਲ ਹਸਪਤਾਲ ਫਲਾਈਓਵਰ ਕੋਲ ਪੁੱਜੀ ਤਾਂ ਅੱਗੇ ਜਾ ਰਹੀ ਆਲਟੋ ਕਾਰ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੀ ਹਮਾਇਤ ਲਈ ਤਿੰਨ ਦਿਨ ਸਮਰਾਲਾ ਅਨਾਜ ਮੰਡੀ ਬੰਦ ਰਹੇਗੀ - ਢਿੱਲੋਂ

ਸਮਰਾਲਾ, 25 ਨਵੰਬਰ (ਗੋਪਾਲ ਸੋਫਤ)- ਸਥਾਨਕ ਆੜ੍ਹਤੀ ਐਸੋਸੀਏਸ਼ਨ ਨੇ ਕਿਸਾਨਾਂ ਦੇ 'ਦਿੱਲੀ ਚਲੋ' ਦੇ ਸੱਦੇ ਤੇ ਸੰਘਰਸ਼ ਦੀ ਹਮਾਇਤ ਕਰਨ ਲਈ ਕੱਲ੍ਹ ਦਿੱਲੀ ਰਵਾਨਾ ਹੋਣ ਦਾ ਫ਼ੈਸਲਾ ਕੀਤਾ ਹੈ¢ ਅੱਜ ਸਥਾਨਕ ਆੜ੍ਹਤੀਆਂ ਦੀ ਮੀਟਿੰਗ ਹਰਪਾਲ ਸਿੰਘ ਢਿੱਲੋਂ ਪ੍ਰਧਾਨ ...

ਪੂਰੀ ਖ਼ਬਰ »

ਰਤਨਹੇੜੀ ਰੋਡ 'ਤੇ ਰੇਲਵੇ ਓਵਰ ਬਿ੍ਜ ਦੀ ਥਾਂ ਅੰਡਰ ਪਾਸ ਬਣਨਾ ਹੋਇਆ ਪੱਕਾ, ਲੋਕਾਂ ਵਿਚ ਖ਼ੁਸ਼ੀ ਦੀ ਲਹਿਰ

ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)- ਗੋਲਡਨ ਸਿਟੀ ਰੈਜ਼ੀਡੈਂਟ ਵੈੱਲਫੇਅਰ ਸੁਸਾਇਟੀ ਵਲੋਂ ਰਤਨਹੇੜੀ ਰੇਲਵੇ ਫਾਟਕਾਂ 'ਤੇ ਅੰਡਰ ਬਿ੍ਜ ਬਣਾਉਣ ਦਾ ਸੰਘਰਸ਼ ਰੰਗ ਲਿਆਇਆ ਹੈ | ਸੁਸਾਇਟੀ ਦੇ ਪ੍ਰਧਾਨ ਬਨਾਰਸੀ ਦਾਸ ਬਾਂਸਲ, ਉਪ-ਪ੍ਰਧਾਨ ਰਾਕੇਸ਼ ਸ਼ਾਹੀ, ਜਨਰਲ ...

ਪੂਰੀ ਖ਼ਬਰ »

ਸੱਚਖੰਡ ਐਕਸਪ੍ਰੈੱਸ ਤੇ ਅੰਮਿ੍ਤਸਰ ਦੇਹਰਾਦੂਨ ਐਕਸਪ੍ਰੈੱਸ ਹੁਣ ਵਾਇਆ ਖੰਨਾ ਹੀ ਚੱਲਦੀਆਂ ਰਹਿਣਗੀਆਂ

ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਇਲਾਕਾ ਵਾਸੀਆਂ ਲਈ ਖ਼ੁਸ਼ੀ ਦੀ ਗੱਲ ਹੈ ਕਿ ਦੋ ਵੱਡੀਆਂ ਰੇਲ ਗੱਡੀਆਂ ਦੇ ਰੂਟ ਵਿਚ ਬਦਲਾਅ ਦੇ ਹੁਕਮ ਰੋਕ ਦਿੱਤੇ ਗਏ ਹਨ¢ ਹੁਣ ਇਹ ਵਾਇਆ ਖੰਨਾ ਹੀ ਜਾਂਦੀਆਂ ਰਹਿਣਗੀਆਂ ਅਤੇ ਇੰਨਾ ਦਾ ਠਹਿਰਾ ਵੀ ਖੰਨਾ ਵਿਚ ਹੀ ਹੋਵੇਗਾ ...

ਪੂਰੀ ਖ਼ਬਰ »

ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੀ ਮੀਟਿੰਗ

ਖੰਨਾ, 25 ਨਵੰਬਰ (ਲਾਲ)-ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੀ ਮੀਟਿੰਗ ਦੀ ਪ੍ਰਧਾਨਗੀ ਮੰਚ ਦੀ ਖੰਨਾ ਇਕਾਈ ਦੇ ਪ੍ਰਧਾਨ ਹਰਜੀਤ ਰਾਣੋਂ, ਕੌਮੀ ਮੁੱਖ ਸਲਾਹਕਾਰ ਚੇਅਰਮੈਨ ਰਾਜ ਫੈਜ਼ਗੜ੍ਹੀਆ, ਕੌਮੀ ਸਕੱਤਰ ਬਿਕਰਮਜੀਤ ਸਿੰਘ ਦੇਵਗਨ ਨੇ ਸਾਂਝੇ ਰੂਪ ਵਿਚ ਕੀਤੀ¢ ਇਸ ...

ਪੂਰੀ ਖ਼ਬਰ »

ਸਾਬਕਾ ਐਸ. ਪੀ. ਸਤਨਾਮ ਸਿੰਘ ਬਣੇ ਪੁਲਿਸ ਪੈਨਸ਼ਨਰਜ਼ ਐਸੋ: ਦੇ ਪ੍ਰਧਾਨ

ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਖੰਨਾ ਦੀ ਚੋਣ ਵਿਚ ਸਾਬਕਾ ਐਸ .ਪੀ. ਸਤਨਾਮ ਸਿੰਘ ਦਾ ਗਰੁੱਪ ਭਾਰੀ ਬਹੁਮਤ ਨਾਲ ਜੇਤੂ ਰਿਹਾ¢ ਪ੍ਰਧਾਨਗੀ ਲਈ ਸਤਨਾਮ ਸਿੰਘ ਜਿਨ੍ਹਾਂ ਨੇ ਪਹਿਲੀ ਵਾਰ ਚੋਣ ਲੜੀ ਸੀ ਨੇ ਪਹਿਲਾਂ ...

ਪੂਰੀ ਖ਼ਬਰ »

ਮਾਮਲਾ ਇਲਾਕੇ ਦੀ ਸਭ ਤੋਂ ਵੱਡੀ ਵਿੱਦਿਅਕ ਸੰਸਥਾ ਦੀ ਚੋਣ ਦਾ ਪ੍ਰੋਗਰੈਸਿਵ ਪੈਨਲ ਆਫ਼ ਐਜੂਕੇਸ਼ਨ ਦੇ ਸਾਰੇ ਉਮੀਦਵਾਰਾਂ ਨੇ ਕੀਤਾ ਚੋਣ ਦਾ ਵਿਰੋਧ

ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਦੇ 4 ਕਾਲਜਾਂ ਤੇ 3 ਸਕੂਲਾਂ ਨੂੰ ਚਲਾਉਣ ਵਾਲੀ ਅਰਬਾਂ ਰੁਪਏ ਦੀ ਜਾਇਦਾਦ ਦੀ ਮਾਲਕ ਸੰਸਥਾ ਦੀ ਚੋਣ ਕੋਰੋਨਾ ਦੇ ਬਾਵਜੂਦ ਕਰਵਾਉਣ ਦੇ ਫ਼ੈਸਲੇ ਨੂੰ ਪ੍ਰੋਗਰੈਸਿਵ ਪੈਨਲ ਆਫ਼ ਐਜੂਕੇਸ਼ਨ ਦੇ ਸਾਰੇ 14 ਉਮੀਦਵਾਰਾਂ ਨੇ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਵਲੋਂ ਰੈਗੂਲਰ ਭਰਤੀ, ਬਦਲੀਆਂ ਅਤੇ ਪਦ-ਉੱਨਤੀਆਂ ਦੀ ਮੰਗ

ਮਲੌਦ, 25 ਨਵੰਬਰ (ਚਾਪੜਾ, ਨਿਜ਼ਾਮਪੁਰ) - ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਸਰਪ੍ਰਸਤ ਚਰਨ ਸਿੰਘ ਸਰਾਭਾ, ਪੈੱ੍ਰਸ ਸਕੱਤਰ ਪ੍ਰਵੀਨ ਕੁਮਾਰ ਅਤੇ ਸੂਬਾ ਸਕੱਤਰ ਬਲਕਾਰ ਵਲਟੋਹਾ ਤੇ ਸਟੇਟ ਕਮੇਟੀ ਵੱਲੋਂ ਦਿੱਤੇ ...

ਪੂਰੀ ਖ਼ਬਰ »

ਭਾਜਪਾ ਨਗਰ ਕੌ ਾਸਲ ਚੋਣਾਂ 'ਕਮਲ' ਦੇ ਨਿਸ਼ਾਨ 'ਤੇ ਲੜੇਗੀ- ਰਵਿੰਦਰ ਅਰੋੜਾ

ਸਮਰਾਲਾ, 25 ਨਵੰਬਰ (ਗੋਪਾਲ ਸੋਫਤ)- ਅਕਾਲੀ ਦਲ ਨਾਲ ਰਾਜਸੀ ਤੋੜ ਵਿਛੋੜਾ ਹੋ ਜਾਣ ਉਪਰੰਤ ਪਹਿਲੀ ਵਾਰ ਭਾਜਪਾ ਸੰਭਾਵਿਤ ਤੌਰ 'ਤੇ ਅਗਲੇ ਮਹੀਨੇ ਹੋਣ ਵਾਲੀਆਂ ਕੌਾਸਲਾਂ, ਨਿਗਮਾਂ ਅਤੇ ਨਗਰ ਪੰਚਾਇਤਾਂ ਦੇ ਸਾਰੇ ਵਾਰਡਾਂ ਵਿਚ ਆਪਣੇ ਚੋਣ ਨਿਸ਼ਾਨ ਤੇ ਉਮੀਦਵਾਰ ਖੜ੍ਹੇ ...

ਪੂਰੀ ਖ਼ਬਰ »

ਕਿਸਾਨ ਉਸੇ ਰੇਲਵੇ ਸਟੇਸ਼ਨ ਦੇ ਬਾਹਰ ਧਰਨੇ 'ਤੇ ਅੜੇ ਐੱਸ.ਐੱਸ.ਪੀ. ਗਰੇਵਾਲ ਨੇ 7 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ

ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)- ਕਿਸਾਨਾਂ ਵਲੋਂ 26, 27 ਨਵੰਬਰ ਦੇ ਦਿੱਲੀ ਚੱਲੋ ਪ੍ਰੋਗਰਾਮ ਨੂੰ ਮੁੱਖ ਰੱਖਦੇ ਹੋਏ ਕਿਸਾਨਾਂ ਵਲੋਂ ਰੇਲਵੇ ਸਟੇਸ਼ਨ ਤੇ ਚੱਲ ਰਹੇ ਧਰਨੇ ਅਤੇ ਭੁੱਖ ਹੜਤਾਲ ਦਾ ਅੱਜ ਐਸ. ਐਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਵਲੋਂ ਜਾਇਜ਼ਾ ਲਿਆ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਗਰੇਵਾਲ ਨੇ 7 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ

ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)- ਕਿਸਾਨਾਂ ਵਲੋਂ 26, 27 ਨਵੰਬਰ ਦੇ ਦਿੱਲੀ ਚੱਲੋ ਪ੍ਰੋਗਰਾਮ ਨੂੰ ਮੁੱਖ ਰੱਖਦੇ ਹੋਏ ਕਿਸਾਨਾਂ ਵਲੋਂ ਰੇਲਵੇ ਸਟੇਸ਼ਨ ਤੇ ਚੱਲ ਰਹੇ ਧਰਨੇ ਅਤੇ ਭੁੱਖ ਹੜਤਾਲ ਦਾ ਅੱਜ ਐਸ. ਐਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਵਲੋਂ ਜਾਇਜ਼ਾ ਲਿਆ ...

ਪੂਰੀ ਖ਼ਬਰ »

ਦੋਰਾਹਾ-ਪਟਿਆਲਾ ਫੀਡਰ ਤੇ ਨਹਿਰੀ ਵਿਭਾਗ ਦੀ ਲਾਈਨਿੰਗ ਵਾਲੀ ਕੰਧ ਨਹਿਰ ਵਿਚ ਡਿੱਗੀ

ਪਾਇਲ, 25 ਨਵੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਦੋਰਾਹਾ ਨਹਿਰ ਵਿਚੋਂ ਨਿਕਲੀ ਪਟਿਆਲਾ ਫੀਡਰ ਨਹਿਰ ਤੇ ਜਰਗੜੀ ਨਜ਼ਦੀਕ ਲਸਾੜਾ ਡਰੇਨ ਦੇ ਉੱਪਰ ਲੱਗੀ ਨਹਿਰੀ ਲਾਈਨਿੰਗ ਦੀ ਕੰਧ ਉੱਖੜ-ਉੱਖੜ ਕੇ ਹੇਠਾਂ ਡਿਗੇ ਨੂੰ 6 ਮਹੀਨੇ ਤੋਂ ਵੱਧ ਸਮਾਂ ਹੋ ਚੁੱਕਾ ਹੈ, ਪ੍ਰੰਤੂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX