ਤਾਜਾ ਖ਼ਬਰਾਂ


ਉਪ ਰਾਜਪਾਲ ਮਨੋਜ ਸਿਨਹਾ ਨੇ ਪੁਲਵਾਮਾ ਅੱਤਵਾਦੀ ਹਮਲੇ ਦੇ ਸ਼ਹੀਦਾਂ ਨੂੰ ਕੀਤੀ ਸ਼ਰਧਾਂਜਲੀ ਭੇਟ
. . .  14 minutes ago
ਜੰਮੂ-ਕਸ਼ਮੀਰ,26 ਅਕਤੂਬਰ - ਉਪ ਰਾਜਪਾਲ ਮਨੋਜ ਸਿਨਹਾ ਨੇ 2019 ਦੇ ਪੁਲਵਾਮਾ ਅੱਤਵਾਦੀ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਸਮਾਰਕ 'ਤੇ ਫੁੱਲਮਾਲਾ ....
ਅੰਤਰਰਾਸ਼ਟਰੀ ਯਾਤਰੀਆਂ ਲਈ ਨਵੀਂ ਟੀਕਾਕਰਨ ਨੀਤੀ 8 ਨਵੰਬਰ ਤੋਂ ਹੋਵੇਗੀ ਲਾਗੂ
. . .  19 minutes ago
ਵਾਸ਼ਿੰਗਟਨ, 26 ਅਕਤੂਬਰ - ਅਮਰੀਕਾ ਦੀ ਯਾਤਰਾ ਕਰਨ ਵਾਲੇ ਵਿਦੇਸ਼ੀ ਰਾਸ਼ਟਰੀ ਹਵਾਈ ਯਾਤਰੀਆਂ ਨੂੰ ਅਮਰੀਕਾ ਲਈ ਹਵਾਈ ਜਹਾਜ਼ 'ਤੇ ਸਵਾਰ ਹੋਣ ਤੋਂ ਪਹਿਲਾਂ ਪੂਰੀ ਤਰ੍ਹਾਂ ਟੀਕਾਕਰਨ ਅਤੇ ਟੀਕਾਕਰਨ ਸਥਿਤੀ ਦਾ ਸਬੂਤ ਦੇਣ ਦੀ ਲੋੜ ਹੋਵੇਗੀ। ਅੰਤਰਰਾਸ਼ਟਰੀ ਯਾਤਰੀਆਂ ....
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਸਵੇਰੇ 11 ਵਜੇ ਚੰਡੀਗੜ੍ਹ 'ਚ ਕਰਨਗੇ ਪ੍ਰੈੱਸ ਕਾਨਫ਼ਰੰਸ
. . .  36 minutes ago
ਨਵੀਂ ਦਿੱਲੀ,26 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਸਵੇਰੇ 11 ਵਜੇ ਚੰਡੀਗੜ੍ਹ ਵਿਚ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਨਗੇ। ਸਮਾਗਮ ਦਾ ਸਿੱਧਾ ਪ੍ਰਸਾਰਨ ਉਨ੍ਹਾਂ ਦੇ ਫੇਸ ਬੁੱਕ ....
⭐ਮਾਣਕ - ਮੋਤੀ⭐
. . .  53 minutes ago
⭐ਮਾਣਕ - ਮੋਤੀ⭐
ਐਨ.ਸੀ.ਬੀ. ਅਧਿਕਾਰੀ ਸਮੀਰ ਵਾਨਖੇੜੇ ਦਿੱਲੀ ਪਹੁੰਚੇ, ਭਲਕੇ ਮਿਲ ਸਕਦੇ ਹਨ ਏਜੰਸੀ ਦੇ ਡੀ.ਜੀ. ਨੂੰ
. . .  1 day ago
ਮੰਤਰੀ ਨਰਿੰਦਰ ਮੋਦੀ 28 ਅਕਤੂਬਰ ਨੂੰ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਲੈਣਗੇ ਹਿੱਸਾ
. . .  1 day ago
ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦੇ ਸੁਲਤਾਨ ਦੇ ਸੱਦੇ 'ਤੇ 28 ਅਕਤੂਬਰ ਨੂੰ ਹੋਣ ਵਾਲੇ 18ਵੇਂ ਆਸੀਆਨ -ਭਾਰਤ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਸੰਮੇਲਨ ਦੌਰਾਨ ਆਸੀਆਨ ਦੇਸ਼ਾਂ ਦੇ ਰਾਜ ...
ਬੇਅਦਬੀ ਮਾਮਲੇ ’ਚ ਸੱਚਾ ਸੌਦਾ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਰੰਟ ਜਾਰੀ
. . .  1 day ago
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਜਬੀਤ ਸਿੰਘ) -ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ...
ਮੁੰਬਈ ਐਨ.ਡੀ.ਪੀ.ਐਸ. ਅਦਾਲਤ ਨੇ ਕਰੂਜ਼ ਡਰੱਗਜ਼ ਕੇਸ ‘ਚ ਦਖਲਅੰਦਾਜ਼ੀ ਵਿਰੁੱਧ ਐਨ.ਸੀ.ਬੀ. ਦੀ ਪਟੀਸ਼ਨ 'ਤੇ ਹਾਈ ਕੋਰਟ ਜਾਣ ਲਈ ਕਿਹਾ
. . .  1 day ago
ਜੰਮੂ-ਕਸ਼ਮੀਰ: ਪੁਲਵਾਮਾ ਦੇ ਕਾਕਪੋਰਾ ਇਲਾਕੇ 'ਚ ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗ੍ਰੇਨੇਡ ਨਾਲ ਕੀਤਾ ਹਮਲਾ
. . .  1 day ago
ਚੰਡੀਗੜ੍ਹ : 8 ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਜੰਮੂ –ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ਦੀ ਡਲ ਝੀਲ ਵਿਖੇ ਸ਼ਿਕਾਰਾ ਉਤਸਵ 'ਚ ਲਿਆ ਹਿੱਸਾ
. . .  1 day ago
ਮਨੋਜ ਬਾਜਪਾਈ ਨੇ ਭੋਂਸਲੇ ਲਈ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ
. . .  1 day ago
ਨਵੀਂ ਦਿੱਲੀ , 25 ਅਕਤੂਬਰ-ਪਦਮ ਸ਼੍ਰੀ ਵਿਜੇਤਾ ਅਤੇ ਭਾਰਤੀ ਸਿਨੇਮਾ ਦੇ ਉੱਤਮ ਅਭਿਨੇਤਾ ਮਨੋਜ ਵਾਜਪਾਈ ਨੇ 67ਵੇਂ ਰਾਸ਼ਟਰੀ ਫਿਲਮ ਅਵਾਰਡਾਂ ਵਿਚ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ।ਅਭਿਨੇਤਾ ਮਨੋਜ ਬਾਜਪਾਈ ਨੂੰ ...
ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਕੀਤਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ ( ਮਨਪ੍ਰੀਤ ਸਿੰਘ ਸੈਣੀ) - ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਝੋਨੇ ਦੀ ਫ਼ਸਲ ਦੇ ਖ਼ਰਾਬੇ ਨੂੰ ਲੈ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ...
ਹੰਸ ਰਾਜ ਜੋਸਨ ਵਲੋਂ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਮੰਡੀ ਲਾਧੂਕਾ ਦੇ ਨਾਲ ਲਗਦੇ ਪਿੰਡ ਜਮਾਲਕੇ, ਲੱਖੇ ਕੜਾਹੀਆ, ਧੁਨਕੀਆਂ, ਲਾਧੂਕਾ...
ਮਿਲਕ ਪਲਾਂਟ ਲੁਧਿਆਣਾ ਦੀ ਚੋਣ ਵਿਚ ਕਾਗਜ਼ ਰੱਦ ਹੋਣ ਦੇ ਕਾਰਨ ਅਕਾਲੀਆਂ ਨੇ ਲਗਾਇਆ ਧਰਨਾ
. . .  1 day ago
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ) - ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ, ਜਿਸ ਦੌਰਾਨ 6 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਹੋਣ ਤੋਂ ਬਾਅਦ ਅਕਾਲੀਆਂ ਨੇ ਰੋਸ ਵਜੋਂ ਉਮੀਦਵਾਰਾਂ ਨਾਲ ਧਰਨਾ ਲਗਾ ਕੇ ਰੋਸ...
ਮਮਤਾ ਦੀ ਮੌਜੂਦਗੀ ਵਿਚ ਯੂ.ਪੀ. ਦੇ ਦੋ ਕਾਂਗਰਸੀ ਆਗੂ ਟੀ.ਐਮ.ਸੀ. ਵਿਚ ਹੋਏ ਸ਼ਾਮਿਲ
. . .  1 day ago
ਸਿਲੀਗੁੜੀ, 25 ਅਕਤੂਬਰ - ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਸੋਮਵਾਰ ਨੂੰ ਉੱਤਰੀ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ...
ਉੱਤਰਾਖੰਡ : ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 25 ਅਕਤੂਬਰ - ਉੱਤਰਾਖੰਡ ਵਿਚ ਪਏ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ | ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਾਡੀਆਂ ਤੁਰੰਤ ਕਾਰਵਾਈਆਂ ਕਾਰਨ ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ...
ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ਕਾਨੂੰਨ ਰੱਦ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਚੰਨੀ ਦਾ ਕਹਿਣਾ ਸੀ ਕਿ ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ...
ਪੰਜਾਬ ਦੇ ਹਿੱਤਾਂ ਲਈ ਸਾਰੇ ਅਹੁਦੇ ਕੁਰਬਾਨ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਪੰਜਾਬ ਦੇ ਹਿੱਤਾਂ ਲਈ ਸਾਰੇ ...
ਕੇਂਦਰ ਦੇ ਬੀ.ਐੱਸ.ਐੱਫ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵੀ ਜਾਵਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੈਬਨਿਟ ਦੀ ਬੈਠਕ ਬੁਲਾ ਕੇ ਸਪੈਸ਼ਲ ਸੈਸ਼ਨ...
ਸੂਬੇ ਦੇ ਅੰਦਰ ਸੂਬਾ ਬਣਾਇਆ ਜਾ ਰਿਹਾ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ...
ਕੌਣ ਕਹਿੰਦਾ ਹੈ ਰਾਸ਼ਟਰਪਤੀ ਸ਼ਾਸਨ ਨਹੀਂ ਲੱਗਿਆ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕੌਣ ਕਹਿੰਦਾ ਹੈ ਕਿ ਰਾਸ਼ਟਰਪਤੀ ਸ਼ਾਸਨ ਨਹੀਂ...
ਬੀ.ਐੱਸ.ਐੱਫ. ਦੀ ਪਰਿਭਾਸ਼ਾ ਬਦਲੀ ਜਾ ਰਹੀ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਬੀ. ਐੱਸ. ਐੱਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ...
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ
. . .  1 day ago
ਫ਼ਾਜ਼ਿਲਕਾ, 25 ਅਕਤੂਬਰ (ਪ੍ਰਦੀਪ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਸੜਕੀ ਆਵਾਜਾਈ ਰੋਕਦਿਆਂ ਧਰਨਾ ਸ਼ੁਰੂ ਕਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਮੱਘਰ ਸੰਮਤ 552

ਬਰਨਾਲਾ

ਕਿਸਾਨ ਜਥੇਬੰਦੀਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਦਾ ਪੁਤਲਾ ਸਾੜ ਕੇ ਕੀਤੀ ਨਾਅਰੇਬਾਜ਼ੀ

ਬਰਨਾਲਾ, 25 ਨਵੰਬਰ (ਧਰਮਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ 30 ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ ਵਿਚ ਸ਼ੁਰੂ ਕੀਤੇ ਸਾਂਝੇ ਕਿਸਾਨ ਸੰਘਰਸ਼ ਦੇ 56ਵੇਂ ਦਿਨ ਸ਼ਹਿਰ ਅੰਦਰ ਰੋਸ ਮਾਰਚ ਕਰ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਪੁਤਲਾ ਸਾੜ ਕੇ ਨਾਅਰੇਬਾਜੀ ਕੀਤੀ ਗਈ | ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਸੂਬਾ ਮੀਤ ਪ੍ਰਧਾਨ ਮਨਜੀਤ ਧਨੇਰ, ਗੁਰਦੇਵ ਸਿੰਘ ਮਾਂਗੇਵਾਲ, ਬਾਬੂ ਸਿੰਘ ਖੁੱਡੀ ਕਲਾਂ, ਗੁਰਚਰਨ ਸਿੰਘ, ਕਰਨੈਲ ਸਿੰਘ ਗਾਂਧੀ, ਦਰਸ਼ਨ ਸਿੰਘ ਸਹਿਜੜਾ, ਅਮਰਜੀਤ ਕੌਰ, ਮਾ: ਨਿਰੰਜਨ ਸਿੰਘ, ਉਜਾਗਰ ਸਿੰਘ ਬੀਹਲਾ ਨੇ ਕਿਹਾ ਕਿ ਕਿਸਾਨਾਂ ਵਲੋਂ ਦਿੱਲੀ 26 ਅਤੇ 27 ਨਵੰਬਰ ਦੇ ਧਰਨੇ ਸਬੰਧੀ ਚਾਲੇ ਪਾਏ ਗਏ ਸਨ ਪਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹਰਿਆਣਾ ਦੇ ਕਿਸਾਨ ਆਗੂਆਂ ਦੇ ਘਰ ਛਾਪੇਮਾਰੀ ਕਰ ਕੇ ਉਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਅਤੇ ਪੰਜਾਬ ਤੋਂ ਦਿੱਲੀ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਜਾ ਰਿਹਾ | ਜਿਸ ਦੇ ਰੋਸ ਵਜੋਂ ਸਦਰ ਬਾਜ਼ਾਰ ਵਿਚੋਂ ਮਾਰਚ ਕਰ ਕੇ ਸ਼ਹੀਦ ਭਗਤ ਸਿੰਘ ਚੌਾਕ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਰਥੀ ਸਾੜ੍ਹੀ ਗਈ ਹੈ | ਇਸ ਤੋਂ ਇਲਾਵਾ ਜਗਰਾਜ ਸਿੰਘ ਹਰਦਾਸਪੁਰਾ, ਮਲਕੀਤ ਸਿੰਘ ਈਨਾ, ਅਮਰਜੀਤ ਸਿੰਘ ਮਹਿਲ ਖੁਰਦ, ਪਰਮਿੰਦਰ ਸਿੰਘ ਹੰਡਿਆਇਆ, ਹਰਚਰਨ ਸਿੰਘ ਚਹਿਲ, ਮੇਜਰ ਸਿੰਘ ਸੰਘੇੜਾ, ਸੁਖਵਿੰਦਰ ਕੌਰ, ਸ਼ਿੰਦਰਪਾਲ ਕੌਰ, ਮੁਖ਼ਤਿਆਰ ਸਿੰਘ, ਸ਼ਿੰਗਾਰਾ ਸਿੰਘ, ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸਰਪ੍ਰਸਤ ਸ੍ਰੀ ਮਨਜੀਤ ਰਾਜ ਭਾਰਦਵਾਜ ਹਾਜ਼ਰ ਸਨ | ਇਸੇ ਤਰ੍ਹਾਂ ਹੀ ਭਾਕਿਯੂ ਏਕਤਾ ਉਗਰਾਹਾਂ ਵਲੋਂ ਰਾਏਕੋਟ ਰੋਡ 'ਤੇ ਰਿਲਾਇੰਸ ਪੈਟਰੋਲ ਪੰਪ ਅਤੇ ਬਰਨਾਲਾ ਵਿਖੇ ਭਾਜਪਾ ਦੀ ਸੂਬਾ ਆਗੂ ਅਰਚਨਾ ਦੱਤ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸੰਟੀ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਜਾਰੀ ਹਨ |
ਤਪਾ ਮੰਡੀ, (ਵਿਜੇ ਸ਼ਰਮਾ)-ਕੇਂਦਰ ਦੀ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਦੀ ਅਗਵਾਈ 'ਚ ਤਪਾ ਦੀ ਬਾਹਰਲੀ ਅਨਾਜ ਮੰਡੀ 'ਚ ਕਿਸਾਨ ਵੱਡੀ ਗਿਣਤੀ 'ਚ ਟਰੈਕਟਰ ਟਰਾਲੀਆਂ ਲੈ ਕੇ ਇਕੱਠੇ ਹੋਏ ਜਿੱਥੋਂ ਦਿੱਲੀ ਵੱਲ ਕੂਚ ਕਰਨ ਲਈ ਰਵਾਨਾ ਹੋਏ | ਰਵਾਨਾ ਹੋਣ ਮੌਕੇ ਸੂਬਾ ਮੀਤ ਪ੍ਰਧਾਨ ਮਹਿੰਦਰ ਸਿੰਘ, ਗੁਰਧਿਆਨ ਸਿੰਘ ਸਹਿਜੜਾ, ਭੁਪਿੰਦਰ ਸਿੰਘ ਬਿੱਟੂ, ਜਸਵੀਰ ਸਿੰਘ ਸੁਖਪੁਰਾ ਸਾਰੇ ਬਲਾਕ ਪ੍ਰਧਾਨ ਤੋਂ ਇਲਾਵਾ ਸਰਪੰਚ ਸਿਕੰਦਰ ਸਿੰਘ, ਯਾਦਵਿੰਦਰ ਸਿੰਘ, ਸੁਖਪਾਲ ਸਿੰਘ ਸਮਰਾ, ਰਣਧੀਰ ਸਿੰਘ ਸੁੱਖਾ, ਜੁਗਰਾਜ ਸਿੰਘ ਛੀਨੀਵਾਲ, ਨਵਦੀਪ ਸਿੰਘ, ਅਜਮੇਰ ਸਿੰਘ, ਸਤਿਨਾਮ ਸਿੰਘ, ਮੁਖ਼ਤਿਆਰ ਸਿੰਘ, ਯਾਦਵਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ | ਇਸ ਸਮੇਂ ਡੀ.ਐਸ.ਪੀ ਬਲਜੀਤ ਸਿੰਘ ਬਰਾੜ ਅਤੇ ਥਾਣਾ ਇੰਚਾਰਜ ਨਰਦੇਵ ਸਿੰਘ ਪੁਲਿਸ ਪਾਰਟੀ ਸਮੇਤ ਹਰ ਸਥਿਤੀ 'ਤੇ ਨਜ਼ਰ ਰੱਖ ਰਹੇ ਸਨ |
ਧਨੌਲਾ, (ਜਤਿੰਦਰ ਸਿੰਘ ਧਨੌਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਜ਼ਿਲ੍ਹਾ ਪੱਧਰੀ 300 ਦੇ ਕਰੀਬ ਟਰੈਕਟਰ ਟਰਾਲੀਆਂ ਦਾ ਕਾਫ਼ਲਾ ਹਰੀਗੜ੍ਹ ਟੋਲ ਪਲਾਜ਼ਾ ਤੋਂ ਖਨੌਰੀ ਬਾਰਡਰ ਲਈ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ, ਜਰਨੈਲ ਸਿੰਘ ਬਦਰਾ ਜ਼ਿਲ੍ਹਾ ਜਰਨਲ ਸਕੱਤਰ, ਬਲੌਰ ਸਿੰਘ ਛੰਨਾਂ, ਜਰਨੈਲ ਸਿੰਘ ਜਵੰਧਾ, ਸੁਖਦੇਵ ਸਿੰਘ ਭੋਤਨਾ, ਵਿਪਨ ਸਿੰਘ ਸੱਦੋਵਾਲ, ਜੱਜ ਸਿੰਘ ਗਹਿਲ, ਮਹਿਲ ਸਿੰਘ, ਮਲਕੀਤ ਸਿੰਘ ਹੇੜੀਕੇ, ਬੂਟਾ ਸਿੰਘ ਗੰਡੇਵਾਲ ਨੇ ਕਿਹਾ ਕਿ ਭਾਵੇਂ 2022 ਦੀਆਂ ਚੋਣਾਂ ਤਕ ਕਿਸਾਨ ਯੂਨੀਅਨ ਨੂੰ ਬਾਰਡਰਾਂ 'ਤੇ ਘੇਰ ਕੇ ਰੱਖਿਆ ਜਾਵੇ ਤਾਂ ਵੀ ਉਹ ਕੇਂਦਰ ਸਰਕਾਰ ਦੀ ਈਨ ਨਹੀਂ ਮੰਨਣਗੇ ਅਤੇ ਤਿੰਨੇ ਆਰਡੀਨੈਂਸ ਰੱਦ ਕਰਵਾਉਣ ਤੱਕ ਕੇਂਦਰ ਸਰਕਾਰ ਦੇ ਵਿਰੁੱਧ ਡਟੇ ਰਹਿਣਗੇ | ਬਲੌਰ ਸਿੰਘ ਛੰਨਾਂ ਨੇ ਆਖਿਆ ਕਿ ਕੁਝ ਅਰਸਾ ਪਹਿਲਾਂ ਰਿਲਾਇੰਸ ਪੰਪਾਂ ਦੀ ਸੇਲ ਬੰਦ ਕਰ ਦਿੱਤੀ ਗਈ ਸੀ ਅਤੇ ਮਸ਼ੀਨਾਂ ਪੌਲੀਥੀਨ ਪਾ ਕੇ ਢੱਕ ਦਿੱਤੀਆਂ ਗਈਆਂ ਸਨ | ਜਥੇਬੰਦੀਆਂ ਨੇ ਆਖਿਆ ਕਿ ਉਹ ਆਪਣੇ ਟਰੈਕਟਰਾਂ ਵਿਚ ਛੇ-ਛੇ ਮਹੀਨਿਆਂ ਦਾ ਰਾਸ਼ਨ ਅਤੇ ਬਾਲਣ ਲੈ ਕੇ ਚਾਲੇ ਪਾ ਚੁੱਕੇ ਹਨ | ਜਥੇਬੰਦਕਾਂ ਨੇ ਆਖਿਆ ਕਿ ਕਿਸਾਨ ਯੂਨੀਅਨ ਦਾ ਜਿਵੇਂ-ਜਿਵੇਂ ਫ਼ੈਸਲਾ ਅੱਗੇ ਜਾਰੀ ਹੋਵੇਗਾ | ਉਸ 'ਤੇ ਫੁੱਲ ਚੜ੍ਹਾਏ ਜਾਣਗੇ | ਅੱਜ ਦੇ ਇਸ ਕਾਫ਼ਲੇ 'ਚ ਵੱਡੀ ਗਿਣਤੀ ਵਿਚ ਔਰਤਾਂ ਬੱਚੇ ਅਤੇ ਬਜ਼ੁਰਗ ਵੀ ਸ਼ਾਮਿਲ ਸਨ |

ਹਰਿਆਣਾ ਦੇ ਬਾਰਡਰ ਸੀਲ ਕਰਨ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਰੇਲਵੇ ਟਰੈਕ 'ਤੇ ਕੀਤੀ ਨਾਅਰੇਬਾਜ਼ੀ

ਬਰਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਖੇਤੀ ਕਾਨੂੰਨਾਂ ਅਤੇ ਹਰਿਆਣਾ ਸਰਕਾਰ ਵਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਸਾਰੇ ਬਾਰਡਰ ਸੀਲ ਕਰਨ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਰੇਲਵੇ ਸਟੇਸ਼ਨ ਬਰਨਾਲਾ ਵਿਖੇ ਰੇਲਵੇ ਟਰੈਕ ...

ਪੂਰੀ ਖ਼ਬਰ »

ਦੇਸ਼ ਵਿਆਪੀ ਹੜਤਾਲ ਦੀ ਹਮਾਇਤ

ਸੰਗਰੂਰ, 25 ਨਵੰਬਰ (ਧੀਰਜ ਪਸ਼ੌਰੀਆ)-ਕੇਂਦਰ ਤੇ ਸੂਬਾ ਸਰਕਾਰ ਵਲੋਂ ਕਿਰਤ ਕਾਨੂੰਨਾਂ 'ਚ ਕੀਤੀਆਂ ਮਜ਼ਦੂਰ ਵਿਰੋਧੀ ਸੋਧਾਂ, ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਦੇ ਕੀਤੇ ਜਾ ਰਹੇ ਨਿੱਜੀਕਰਨ ਦੇ ਖ਼ਿਲਾਫ਼ ਅਤੇ ਰੈਗੂਲਰ ਭਰਤੀ ਕਰਨ ਦੀ ਥਾਂ ਠੇਕਾ ਆਧਾਰਿਤ ਭਰਤੀ ਕਰਨ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ 4 ਨਵੇਂ ਕੇਸ, 2 ਮਰੀਜ਼ ਹੋਏ ਸਿਹਤਯਾਬ

ਬਰਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਅੱਜ ਕੋਰੋਨਾ ਵਾਇਰਸ ਦੇ 4 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 2 ਹੋਰ ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਆਏ ਸੈਂਪਲਾਂ ਦੀ ਰਿਪੋਰਟ ਵਿਚ ਸ਼ਹਿਰ ਬਰਨਾਲਾ ...

ਪੂਰੀ ਖ਼ਬਰ »

ਹਥਿਆਰਾਂ ਦੀ ਨੋਕ 'ਤੇ ਲੁੱਟਾਂ ਖੋਹਾਂ ਕਰਨ ਵਾਲੇ ਗੈਂਗ ਦਾ ਪੁਲਿਸ ਵਲੋਂ ਪਰਦਾਫਾਸ਼

ਭਦੌੜ, 25 ਨਵੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਜ਼ਿਲ੍ਹਾ ਪੁਲਿਸ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਸਫਲਤਾ ਮਿਲੀ ਹੈ ਅਤੇ ਥਾਣਾ ਭਦੌੜ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਦਰਜ ਮੁਕੱਦਮਾ ਦਰਜ਼ ਕਰ ਕੇ ਪੁਲਿਸ ਨੇ ਹਥਿਆਰਾਂ ਦੀ ਨੋਕ 'ਤੇ ...

ਪੂਰੀ ਖ਼ਬਰ »

ਕੇਵਲ ਸਿੰਘ ਢਿੱਲੋਂ ਵਲੋਂ ਰਾਮਗੜ੍ਹੀਆ ਰੋਡ 'ਤੇ ਪ੍ਰੀਮਿਕਸ ਦੇ ਕੰਮ ਦੀ ਸ਼ੁਰੂਆਤ

ਬਰਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਵਲੋਂ ਰਾਮਗੜ੍ਹੀਆ ਰੋਡ 'ਤੇ ਰਾਏਕੋਟ ਰੋਡ ਤੋਂ ਘੜੂੰਆਂ ਚੌਾਕ ਤੱਕ ਪ੍ਰੀਮਿਕਸ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਉਪਰੰਤ ...

ਪੂਰੀ ਖ਼ਬਰ »

ਕਿਸਾਨਾਂ 'ਤੇ ਪਰਚੇ ਦਰਜ ਕਰਨ ਦੇ ਰੋਹ ਵਜੋਂ ਫੂਕੀ ਖੱਟਰ ਸਰਕਾਰ ਦੀ ਅਰਥੀ

ਮਹਿਲ ਕਲਾਂ, 25 ਨਵੰਬਰ (ਅਵਤਾਰ ਸਿੰਘ ਅਣਖੀ)-ਕਿਸਾਨ ਸੰਘਰਸ਼ ਦੀ ਅਗਲੀ ਕੜੀ ਵਜੋਂ ਦਿੱਲੀ ਰੋਸ ਪ੍ਰਦਰਸ਼ਨ ਕਰਨ ਲਈ ਜਾ ਰਹੇ ਕਿਸਾਨਾਂ ਨੂੰ ਗਿ੍ਫ਼ਤਾਰ ਕਰ ਕੇ ਝੂਠੇ ਪਰਚੇ ਦਰਜ ਕਰਨ ਦੇ ਰੋਸ ਵਲੋਂ ਟੋਲ ਪਲਾਜ਼ਾ ਮਹਿਲ ਕਲਾਂ 'ਤੇ ਚੱਲ ਰਹੇ ਕਿਸਾਨ ਮੋਰਚੇ ਦੌਰਾਨ ...

ਪੂਰੀ ਖ਼ਬਰ »

ਸੀ.ਪੀ.ਆਈ. ਵਲੋਂ ਕਿਸਾਨ ਸੰਘਰਸ਼ ਦੀ ਹਮਾਇਤ

ਮਹਿਲ ਕਲਾਂ, 25 ਨਵੰਬਰ (ਅਵਤਾਰ ਸਿੰਘ ਅਣਖੀ)-ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਇਕਾਈ ਲੋਹਗੜ੍ਹ ਦੀ ਮੀਟਿੰਗ ਕਾਮਰੇਡ ਇਕਬਾਲ ਸਿੰਘ ਭੋਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਬਰਨਾਲਾ ਦੇ ਸਹਾਇਕ ਸਕੱਤਰ ਕਾ: ਖੁਸ਼ੀਆ ਸਿੰਘ, ਤਹਿਸੀਲ ...

ਪੂਰੀ ਖ਼ਬਰ »

ਜਸਬੀਰ ਕੌਰ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਜੋਂ ਅਹੁਦਾ ਸੰਭਾਲਿਆ

ਬਰਨਾਲਾ, 25 ਨਵੰਬਰ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਹੁਕਮਾਂ ਅਨੁਸਾਰ ਸ੍ਰੀਮਤੀ ਜਸਬੀਰ ਕੌਰ ਨੇ ਪਿ੍ੰਸੀਪਲ ਤੋਂ ਪਦਉਨਤੀ ਉਪਰੰਤ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਜੋਂ ਅਹੁਦਾ ਸੰਭਾਲ ਲਿਆ | ਸਿੱਖਿਆ ਵਿਭਾਗ ਵਿਚ ਬਤੌਰ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਨੂੰ ਲੈ ਕੇ ਪੰਚਾਇਤ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਟੱਲੇਵਾਲ, 25 ਨਵੰਬਰ (ਸੋਨੀ ਚੀਮਾ)-ਪੱਖੋਕੇ ਵਿਖੇ ਇਕ ਮਹਿਰਾ ਬਿਰਾਦਰੀ ਨਾਲ ਸਬੰਧਤ ਪਰਿਵਾਰ ਵਲੋਂ ਪਿੰਡ ਦੇ ਕੁਝ ਵਿਅਕਤੀਆਂ ਅਤੇ ਪੰਚਾਇਤ ਵਲੋਂ ਜਾਣਬੁੱਝ ਕੇ ਪਾਣੀ ਦੀ ਨਿਕਾਸੀ ਰੋਕੇ ਜਾਣ 'ਤੇ ਨਾਅਰੇਬਾਜੀ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਦੀਪ ਸਿੰਘ ...

ਪੂਰੀ ਖ਼ਬਰ »

ਸ਼ਹੀਦੀ ਸਮਾਗਮ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਹੰਡਿਆਇਆ, 25 ਨਵੰਬਰ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਸੋਹੀਆਣਾ ਸਾਹਿਬ ਪਾਤਸ਼ਾਹੀ ਨੌਵੀਂ ਧੌਲਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਸੱਤ ਵਿਅਕਤੀ ਇਕ ਟਰੱਕ, ਦੋ ਗੱਡੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਬਰਨਾਲਾ, 25 ਨਵੰਬਰ (ਧਰਮਪਾਲ ਸਿੰਘ)-ਸੀ.ਆਈ.ਏ. ਸਟਾਫ਼ ਬਰਨਾਲਾ ਦੀ ਪੁਲਿਸ ਪਾਰਟੀ ਨੇ ਮੁਖ਼ਬਰ ਦੀ ਇਤਲਾਹ 'ਤੇ ਨਾਕਾਬੰਦੀ ਕਰ ਕੇ 7 ਵਿਅਕਤੀਆਂ ਨੂੰ ਇਕ ਟਰੱਕ, ਦੋ ਗੱਡੀਆਂ ਸਮੇਤ 15 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀਆਂ ਹੱਕੀ ਮੰਗਾਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 25 ਨਵੰਬਰ (ਧਰਮਪਾਲ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਗੁਰਦੁਆਰਾ ਨਾਨਕਸਰ ਠਾਠ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸਹੌਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਵਿਚਾਰ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੀ ਮੀਟਿੰਗ ਹੋਈ

ਬਰਨਾਲਾ, 25 ਨਵੰਬਰ (ਅਸ਼ੋਕ ਭਾਰਤੀ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਨਿਲ ਕੁਮਾਰ ਦੀ ਪ੍ਰਧਾਨਗੀ ਹੇਠ ਚਿੰਟੂ ਪਾਰਕ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਜਨਰਲ ਸਕੱਤਰ ਹਰਿੰਦਰ ਮੱਲ੍ਹੀਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਕਪਾਲ ਮੋਚਨ ਅਤੇ ਗੁਰਪੁਰਬ ਦਿਹਾੜੇ ਸਬੰਧੀ ਧਾਰਮਿਕ ਸਮਾਗਮ 30 ਨੂੰ

ਤਪਾ ਮੰਡੀ, 25 ਨਵੰਬਰ (ਪ੍ਰਵੀਨ ਗਰਗ)-ਸੰਤ ਚਿਤਾਨੰਦ (ਗਰੀਬ ਦਾਸ ਬੱਸਾਂ ਵਾਲੇ) ਆਲੀਕੇ-ਜੈਮਲ ਸਿੰਘ ਵਾਲਾ ਗਊਸ਼ਾਲਾ ਪ੍ਰਬੰਧਕ ਕਮੇਟੀ ਵਲੋਂ ਨਗਰ ਦੇ ਸਹਿਯੋਗ ਨਾਲ ਕਪਾਲ ਮੋਚਨ ਤੇ ਗੁਰਪੁਰਬ ਦਿਹਾੜਾ ਗਊਸ਼ਾਲਾ ਆਲੀਕੇ ਵਿਖੇ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ...

ਪੂਰੀ ਖ਼ਬਰ »

ਭੂੰਗ ਵਾਲੀ ਟਰਾਲੀ 'ਚ ਕਾਰ ਵੱਜਣ ਨਾਲ ਇਕ ਦੀ ਮੌਤ, ਤਿੰਨ ਜ਼ਖ਼ਮੀ

ਹੰਡਿਆਇਆ, 25 ਨਵੰਬਰ (ਗੁਰਜੀਤ ਸਿੰਘ ਖੱੁਡੀ)-ਮਾਨਸਾ ਰੋਡ 'ਤੇ ਨਾਮਾਲੂਮ ਭੂੰਗ ਵਾਲੀ ਟਰਾਲੀ ਵਿਚ ਕਾਰ ਵੱਜਣ ਨਾਲ ਇਕ ਦੀ ਮੌਤ ਤਿੰਨ ਜਾਣੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਮਾਨਸਾ ਰੋਡ ਹੰਡਿਆਇਆ ਦੇ ਪੈਟਰੋਲ ਪੰਪ ਨੇੜੇ ਕਾਰ ਨੰ: ਡੀ.ਐਲ. 01 ਸੀ.ਏ.ਬੀ. 3725 ...

ਪੂਰੀ ਖ਼ਬਰ »

ਇੱਕੋ ਲਾਇਸੈਂਸ 'ਤੇ ਤੀਜੇ ਅਸਲੇ੍ਹ ਦੇ ਨਿਬੇੜੇ ਲਈ ਸੁਵਿਧਾ ਕੇਂਦਰ 'ਚ ਕੀਤਾ ਜਾਵੇ ਅਪਲਾਈ

ਬਰਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ: ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਗ੍ਰਹਿ ਮੰਤਰਾਲਾ ਭਾਰਤ ਸਰਕਾਰ ਦੇ ਨੋਟੀਫ਼ਿਕੇਸ਼ਨ ਮਿਤੀ 8-1-2020 ਅਤੇ ਗ੍ਰਹਿ ਵਿਭਾਗ ਪੰਜਾਬ ਸਰਕਾਰ ਦੇ ਪੱਤਰ ਮਿਤੀ 24-1-2020 ਮੁਤਾਬਿਕ ਆਰਮਜ਼ ...

ਪੂਰੀ ਖ਼ਬਰ »

ਗਰੀਨ ਫ਼ੀਲਡ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦੇ ਪ੍ਰਸ਼ਨ-ਉੱਤਰ ਮੁਕਾਬਲੇ ਕਰਵਾਏ

ਧਨੌਲਾ, 25 ਨਵੰਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ (ਸੀਨੀਅਰ ਸੈਕੰਡਰੀ) ਸਕੂਲ ਦਾਨਗੜ੍ਹ ਵਿਖੇ ਚੇਅਰਮੈਨ ਸੁਖਮਿੰਦਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਦਿਆਰਥੀਆਂ ਦਾ ਬੌਧਿਕ ਵਿਕਾਸ ਤੇਜ਼ ਕਰਨ ਅਤੇ ਪਰਖਣ ਸਬੰਧੀ ਸਮੇਂ-ਸਮੇਂ ਅਨੁਸਾਰ ...

ਪੂਰੀ ਖ਼ਬਰ »

ਸਾਲਾਨਾ ਸਨਮਾਨ ਸਮਾਗਮ 29 ਨੂੰ

ਬਰਨਾਲਾ 25 ਨਵੰਬਰ (ਅਸ਼ੋਕ ਭਾਰਤੀ)-ਅਦਾਰਾ ਕਲਾਕਾਰ ਅਤੇ ਕੌਮਾਂਤਰੀ ਕਲਾਕਾਰ ਸੰਗਮ ਪੰਜਾਬ ਵਲੋਂ ਮਾਲਵਾ ਸਾਹਿਤ ਸਭਾ ਬਰਨਾਲਾ ਦੇ ਸਹਿਯੋਗ ਨਾਲ ਸਾਲਾਨਾ ਸਨਮਾਨ ਸਮਾਗਮ, ਲੋਕ ਅਰਪਣ ਅਤੇ ਕਵੀ ਦਰਬਾਰ ਪ੍ਰੋਗਰਾਮ 29 ਨਵੰਬਰ ਨੂੰ ਸਵੇਰੇ 10:30 ਵਜੇ ਕਲਾਕਾਰ ਭਵਨ, ਪੱਤੀ ...

ਪੂਰੀ ਖ਼ਬਰ »

ਖੱੁਡੀ ਕਲਾਂ ਤੇ ਖੱੁਡੀ ਖ਼ੁਰਦ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ 30 ਨੂੰ

ਹੰਡਿਆਇਆ, 25 ਨਵੰਬਰ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਬਾਬਾ ਜੀਵਨਸਰ ਸਾਹਿਬ ਖੱੁਡੀ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਦੇ ਭੋਗ 30 ਨਵੰਬਰ ਨੂੰ ਪਾਏ ਜਾਣਗੇ | ਇਹ ਜਾਣਕਾਰੀ ਹਰਦੇਵ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਹੋਈ

ਬਰਨਾਲਾ, 25 ਨਵੰਬਰ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਗੁਰਦੁਆਰਾ ਮੰਜੀ ਸਾਹਿਬ ਵਿਖੇ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਕੱਟੂ ਦੀ ਇਮਾਰਤ ਲਈ 1 ਲੱਖ ਰੁਪਏ ਦਾ ਚੈੱਕ ਭੇਟ

ਧਨੌਲਾ, 25 ਨਵੰਬਰ (ਚੰਗਾਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਪਿੰਡ ਕੱਟੂ ਦੇ ਗੁਰਦੁਆਰਾ ਰਾਮਸਰ ਸਾਹਿਬ ਦੀ ਬਣ ਰਹੀ ਇਮਾਰਤ ਲਈ ਇਕ ਲੱਖ ਰੁਪਏ ਦਾ ਭੇਜਿਆ ਚੈੱਕ ਅੱਜ ਪਿੰਡ ਕੱਟੂ ਵਿਖੇ ਉਨ੍ਹਾਂ ਦੇ ਸਪੁੱਤਰ ...

ਪੂਰੀ ਖ਼ਬਰ »

ਸਿਰਾਂ 'ਤੇ ਕਫ਼ਨ ਬੰਨ੍ਹ ਕੇ ਚੱਲੇ ਹਾਂ, ਜਿੱਤ ਕੇ ਮੁੜਾਂਗੇ-ਸਹਿਜੜਾ

ਮਹਿਲ ਕਲਾਂ, 25 ਨਵੰਬਰ (ਅਵਤਾਰ ਸਿੰਘ ਅਣਖੀ)-ਕੇਂਦਰ ਸਰਕਾਰ ਦੇ ਕਿਸਾਨ ਮਾਰੂ ਕਾਨੂੰਨਾਂ ਵਿਰੁੱਧ ਦਿੱਲੀ ਸੰਘਰਸ਼ 'ਚ ਸ਼ਮੂਲੀਅਤ ਕਰਨ ਲਈ ਪਿੰਡਾਂ ਸਿਰਾਂ ਕੇ ਕਫ਼ਨ ਬੰਨ੍ਹ ਕੇ ਤੁਰੇ ਹਾਂ ਅਤੇ ਇਹ ਲੜ੍ਹਾਈ ਨੂੰ ਜਿੱਤ ਕੇ ਹੀ ਵਾਪਸ ਮੁੜਾਂਗੇ | ਇਹ ਪ੍ਰਗਟਾਵਾ ਭਾਰਤੀ ...

ਪੂਰੀ ਖ਼ਬਰ »

ਮਿਹਨਤਕਸ਼ ਅਤੇ ਅਮਨ ਪਸੰਦ ਲੋਕਾਂ ਦਾ ਪਿੰਡ ਹੈ ਰਾਜਗੜ੍ਹ

ਜਤਿੰਦਰ ਸਿੰਘ ਧਨੌਲਾ 98158-15678 ਧਨੌਲਾ- ਰਿਆਸਤ ਨਾਭਾ ਦੇ ਰਾਜੇ ਦੇ ਪੈਰੋਕਾਰ ਮੱਖਣ ਸਿੰਘ ਸਿੱਧੂ ਨੇ ਧਨੌਲੇ ਤੋਂ ਆ ਕੇ ਰਾਜਗੜ੍ਹ ਦਾ ਮੁੱਢ ਬੰਨਿਆਂ ਸੀ | ਪਿੰਡ ਦੇ ਜੰਮਪਲ ਜਥੇਦਾਰ ਭਾਗ ਸਿੰਘ ਨੇ ਪੰਜਾਬ ਦੇ ਹਿਤਾਂ ਦੀ ਰਾਖੀ ਲਈ ਲੱਗੇ ਵੱਖ-ਵੱਖ ਮੋਰਚਿਆਂ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਆਏ ਕੋਰੋਨਾ ਦੇ 15 ਨਵੇਂ ਮਾਮਲੇ

ਸੰਗਰੂਰ, 25 ਨਵੰਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ 'ਚ ਅੱਜ ਕੋਰੋਨਾ ਦੇ 15 ਨਵੇਂ ਮਾਮਲੇ ਆਏ ਹਨ ਜਿਨ੍ਹਾਂ ਵਿਚੋਂ 6 ਇਕੱਲੇ ਸੰਗਰੂਰ ਸਿਹਤ ਬਲਾਕ ਨਾਲ ਸਬੰਧਿਤ ਹਨ | ਇਨ੍ਹਾਂ ਨਵੇਂ ਮਾਮਲਿਆਂ ਨਾਲ ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਮਾਮਲਿਆਂ ਦੀ ਗਿਣਤੀ 4177 ਹੋ ਗਈ ਹੈ | ...

ਪੂਰੀ ਖ਼ਬਰ »

ਲੋਕ ਆਪਣੇ ਝਗੜੇ ਲੋਕ ਅਦਾਲਤ ਰਾਹੀਂ ਹੱਲ ਕਰਨ-ਸੀ. ਜੇ. ਐਮ. ਰੁਪਿੰਦਰ ਸਿੰਘ

ਬਰਨਾਲਾ, 25 ਨਵੰਬਰ (ਧਰਮਪਾਲ ਸਿੰਘ)-ਜ਼ਿਲ੍ਹਾ ਸੈਸ਼ਨ ਜੱਜ ਸ੍ਰੀ ਵਰਿੰਦਰ ਅਗਰਵਾਲ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਵਿਖੇ 12 ਦਸੰਬਰ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ | ਜਿਸ ਸਬੰਧੀ ...

ਪੂਰੀ ਖ਼ਬਰ »

ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਲਹਿਰਾਗਾਗਾ, 25 ਨਵੰਬਰ (ਗੋਇਲ, ਗਰਗ)-ਗੁਰੂ ਤੇਗ ਬਹਾਦਰ ਗਰੁੱਪ ਆਫ਼ ਕਾਲਜਿਜ਼ ਲਹਿਲ ਖ਼ੁਰਦ ਵਲੋਂ ਕਾਲਜ ਮੈਨੇਜਮੈਂਟ, ਅਧਿਆਪਕਾਂ ਵਿਦਿਆਰਥੀਆਂ ਨੇ ਕਾਲਜ 'ਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ | ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਾਜੇਸ਼ ਕੁਮਾਰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਹਮੇਸ਼ਾ ਵਚਨਬੱਧ-ਨਵਇੰਦਰਪ੍ਰੀਤ

ਸ਼ੇਰਪੁਰ, 25 ਨਵੰਬਰ (ਸੁਰਿੰਦਰ ਚਹਿਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਹਮੇਸ਼ਾ ਹੀ ਵਚਨਬੱਧ ਹੈ ਤੇ ਇਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਅਕਾਲ ਹੋਸਟਲ ਦੀਆਂ ਵਿਦਿਆਰਥਣਾਂ ਨੇ ਬਜ਼ੁਰਗਾਂ ਨਾਲ ਕੀਤੇ ਵੀਚਾਰ ਸਾਂਝੇ

ਮਸਤੂਆਣਾ ਸਾਹਿਬ, 25 ਨਵੰਬਰ (ਦਮਦਮੀ)-ਇਥੋਂ ਥੋੜੀ ਦੂਰ ਪਿੰਡ ਬਡਰੁੱਖਾਂ ਦੇ ਡਾ: ਨਰਿੰਦਰ ਸਿੰਘ ਬਿਰਧ ਆਸ਼ਰਮ ਵਿਖੇ ਅਕਾਲ ਹੋਸਟਲ (ਲੜਕੀਆਂ) ਮਸਤੂਆਣਾ ਸਾਹਿਬ ਦੀਆਂ ਵਿਦਿਆਰਥਣਾਂ ਨੇ ਹੋਸਟਲ ਵਾਰਡਨ ਪ੍ਰੋ: ਬਲਜੀਤ ਕੌਰ ਦੀ ਅਗਵਾਈ ਹੇਠ ਪਹੁੰਚ ਕੇ ਬਜ਼ੁਰਗਾਂ ਨਾਲ ...

ਪੂਰੀ ਖ਼ਬਰ »

ਹਜ਼ੂਰ ਸਾਹਿਬ ਲਈ ਰਸਦ ਦਾ ਟਰੱਕ ਭੇਜਿਆ

ਮੂਲੋਵਾਲ, 25 ਨਵੰਬਰ (ਰਤਨ ਭੰਡਾਰੀ)-ਨੇੜਲੇ ਪਿੰਡ ਕੁੰਬੜਵਾਲ ਦੀ ਸੰਗਤ ਵਲੋਂ ਹਜ਼ੂਰ ਸਾਹਿਬ ਬਾਬਾ ਨਿਧਾਨ ਸਿੰਘ ਲੰਗਰ ਨੰਦੇੜ ਸਾਹਿਬ ਲਈ ਰਸਦ ਦਾ ਟਰੱਕ ਭੇਜਿਆ ਗਿਆ ਹੈ | ਪਿੰਡ ਕੁੰਬੜਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਨੇ ਆਪਣੀ ਕਿਰਤ ਕਮਾਈ 'ਚੋਂ ਸੇਵਾ ਲਈ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਦੇ ਘਾਟੀਆ ਚੁਣੇ ਪ੍ਰਧਾਨ

ਲਹਿਰਾਗਾਗਾ, 25 ਨਵੰਬਰ (ਗੋਇਲ, ਗਰਗ)-ਸਥਾਨਕ ਸ਼ਹਿਰ ਦੇ ਕੈਮਿਸਟ ਐਸੋਸੀਏਸ਼ਨ ਦੀ ਬੈਠਕ ਜਗਦੀਸ਼ ਰਾਏ ਜਿੰਦਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕੈਮਿਸਟਾਂ ਦੀਆਂ ਦਰਪੇਸ਼ ਸਮੱਸਿਆਵਾਂ 'ਤੇ ਚਰਚਾ ਕੀਤੀ ਗਈ, ਨਾਲ ਹੀ ਕੈਮਿਸਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ ...

ਪੂਰੀ ਖ਼ਬਰ »

ਸਮਾਜ ਸੇਵੀ ਸ਼ਖ਼ਸੀਅਤਾਂ ਦਾ ਸਨਮਾਨ

ਕੁੱਪ ਕਲਾਂ, 25 ਨਵੰਬਰ (ਮਨਜਿੰਦਰ ਸਿੰਘ ਸਰੌਦ)-ਸਿੱਖ ਇਤਿਹਾਸ ਅੰਦਰ ਅਹਿਮ ਸਥਾਨ ਵਜੋਂ ਜਾਣੇ ਜਾਂਦੇ 2 ਸਿੱਖ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਪ੍ਰਾਪਤ ਧਰਤੀ ਗੁ: ਸੱਲੇਆਣਾ ਸਾਹਿਬ ਪਿੰਡ ਲਸੋਈ ਵਿਖੇ ਕਰਵਾਏ ਧਾਰਮਿਕ ਸਮਾਗਮ ਮੌਕੇ ਗੁ: ਸਾਹਿਬ ਵਿਖੇ ਦਸਵੀਂ ਦਾ ...

ਪੂਰੀ ਖ਼ਬਰ »

ਨਗਰ ਕੀਰਤਨ ਸਜਾਇਆ

ਸੰਦੌੜ, 25 ਨਵੰਬਰ (ਗੁਰਪ੍ਰੀਤ ਸਿੰਘ ਚੀਮਾ, ਜਸਵੀਰ ਸਿੰਘ ਜੱਸੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਸਥਾਨ ਅਮਾਮਗੜ੍ਹ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ...

ਪੂਰੀ ਖ਼ਬਰ »

ਸਵੱਛਤਾ ਮੁਕਾਬਲਿਆਂ ਤਹਿਤ ਸਰਕਾਰੀ ਅਦਾਰਿਆਂ ਤੇ ਸਕੂਲਾਂ ਦੇ ਸਫ਼ਾਈ ਪ੍ਰਬੰਧਾਂ ਦਾ ਨਿਰੀਖਣ

ਲਹਿਰਾਗਾਗਾ, 25 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਉਪ ਮੰਡਲ ਮੈਜਿਸਟ੍ਰੇਟ ਮੈਡਮ ਜੀਵਨਜੋਤ ਕੌਰ ਵਲੋਂ ਲਹਿਰਾਗਾਗਾ ਸ਼ਹਿਰ ਨੂੰ ਸਾਫ਼-ਸਫ਼ਾਈ ਪੱਖੋਂ ਪਹਿਲੇ ਨੰਬਰ 'ਤੇ ਲੈ ਕੇ ਆਉਣ ਦੇ ਮਕਸਦ ਨਾਲ ਸਵੱਛ ਸਰਵੇਖਣ 2021 ਤਹਿਤ ਸਵੱਛਤਾ ਦੇ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਮਨਦੀਪ ਕੌਰ ਜ਼ਿਲ੍ਹਾ ਪੱਧਰੀ ਮੁਕਾਬਲੇ 'ਚੋਂ ਅੱਵਲ

ਲੌਾਗੋਵਾਲ, 25 ਨਵੰਬਰ (ਵਿਨੋਦ, ਖੰਨਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲਿਆਂ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿਦਿਆਰਥੀ ਲਗਾਤਾਰ ਸ਼ਾਨਦਾਰ ...

ਪੂਰੀ ਖ਼ਬਰ »

ਕਿਸਾਨਾਂ ਦੇ ਦਿੱਲੀ ਜਾਣ ਕਾਰਣ ਜ਼ਿਲ੍ਹਾ ਪ੍ਰਸ਼ਾਸਨ ਨੇ ਬਦਲਵੇਂ ਰਸਤਿਆਂ ਦਾ ਪ੍ਰਬੰਧ ਕੀਤਾ

ਮੂਣਕ, 25 ਅਕਤੂਬਰ (ਭਾਰਦਵਾਜ/ ਸਿੰਗਲਾ)- ਦਿੱਲੀ ਵਿਖੇ 27 ਅਕਤੂਬਰ ਨੂੰ ਧਰਨਾ ਦੇਣ ਜਾ ਰਹੀਆਂ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਸਬੰਧ ਵਿਚ ਐਸ.ਡੀ.ਐਮ ਮੂਣਕ ਜੀਵਨ ਜੋਤ ਕੌਰ ਨੇ ਦੱਸਿਆ ਕਿ ਕਿਸਾਨ ਯੂਨੀਅਨਾਂ ਨੇ ਦਿੱਲੀ ਜਾਣ ਲਈ ਹਰਿਆਣਾ ਨਾਲ ਲੱਗਦੇ ਮੂਣਕ ਅਤੇ ਖਨੌਰੀ ...

ਪੂਰੀ ਖ਼ਬਰ »

ਲੋਕ ਆਪਣੇ ਝਗੜੇ ਲੋਕ ਅਦਾਲਤ ਰਾਹੀਂ ਹੱਲ ਕਰਨ-ਸੀ. ਜੇ. ਐਮ. ਰੁਪਿੰਦਰ ਸਿੰਘ

ਬਰਨਾਲਾ, 25 ਨਵੰਬਰ (ਧਰਮਪਾਲ ਸਿੰਘ)-ਜ਼ਿਲ੍ਹਾ ਸੈਸ਼ਨ ਜੱਜ ਸ੍ਰੀ ਵਰਿੰਦਰ ਅਗਰਵਾਲ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਵਿਖੇ 12 ਦਸੰਬਰ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ | ਜਿਸ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਸਿਵਲ ਹਸਪਤਾਲ ਲਈ ਸਾਮਾਨ ਭੇਟ

ਬਰਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਤੇਜ ਪ੍ਰਤਾਪ ਸਿੰਘ ਫੂਲਕਾ ਦੀ ਅਗਵਾਈ ਹੇਠ ਸਿਹਤ ਵਿਭਾਗ ਨੂੰ ਚਾਦਰਾਂ ਤੇ ਗੱਦੇ ਭੇਟ ਕੀਤੇ ਗਏ | ਸ੍ਰੀ ...

ਪੂਰੀ ਖ਼ਬਰ »

ਬਾਬਾ ਸੈਣ ਭਗਤ ਦੀ ਯਾਦ 'ਚ ਸਮਾਗਮ

ਸ਼ਹਿਣਾ, 25 ਨਵੰਬਰ (ਸੁਰੇਸ਼ ਗੋਗੀ)-ਬਾਬਾ ਸੈਣ ਭਗਤ ਦੀ ਯਾਦ 'ਚ ਸਾਲਾਨਾ ਸਮਾਗਮ ਬਾਬਾ ਸੈਣ ਭਗਤ ਯਾਦਗਾਰ ਕਮੇਟੀ ਸ਼ਹਿਣਾ ਵਲੋਂ ਗੁਰਜੰਟ ਸਿੰਘ ਦੇ ਗ੍ਰਹਿ ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਭਾਈ ਨਿਰਮਲ ਸਿੰਘ ਖ਼ਾਲਸਾ ਨੇ ਬਾਬਾ ਸੈਣ ...

ਪੂਰੀ ਖ਼ਬਰ »

ਕੋਰੋਨਾ ਸੰਕਟ ਦੇ ਝੰਬੇ ਮਾਪਿਆਂ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਫ਼ੀਸਾਂ ਭਰਨੀਆਂ ਔਖੀਆਂ-ਡੀ ਟੀ ਐੱਫ.

ਬਰਨਾਲਾ, 25 ਨਵੰਬਰ (ਅਸ਼ੋਕ ਭਾਰਤੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਪੱਤਰ ਅਨੁਸਾਰ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਬੋਰਡ ਦੀਆਂ ਪ੍ਰੀਖਿਆਵਾਂ ਦੇਣ ਲਈ ਭਾਰੀ ਪ੍ਰੀਖਿਆ ਫ਼ੀਸਾਂ ਭਰਨ ਲਈ ਕਿਹਾ ਗਿਆ ਹੈ, ਜਿਸ ਕਾਰਨ ...

ਪੂਰੀ ਖ਼ਬਰ »

ਜ਼ਿਲ੍ਹਾ ਜਥੇਬੰਦੀ ਦਾ ਐਲਾਨ ਜਲਦੀ-ਬਾਬਾ ਟੇਕ ਸਿੰਘ ਧਨੌਲਾ

ਹੰਡਿਆਇਆ, 25 ਨਵੰਬਰ (ਗੁਰਜੀਤ ਸਿੰਘ ਖੱੁਡੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਬਾਬਾ ਟੇਕ ਸਿੰਘ ਧਨੌਲਾ ਨੂੰ ਸਿਰੋਪਾਉ ਪਾ ਕੇ ਖੱੁਡੀ ਕਲਾਂ ਵਿਖੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX