ਤਾਜਾ ਖ਼ਬਰਾਂ


ਮਾਮੂਲੀ ਝਗੜੇ ਦੌਰਾਨ ਸਾਬਕਾ ਫੌਜੀ ਦੀ ਮੌਤ
. . .  about 1 hour ago
ਰਾਜਾਸਾਂਸੀ/ਹਰਸ਼ਾ ਛੀਨਾ, 17 ਮਈ (ਹਰਦੀਪ ਸਿੰਘ ਖੀਵਾ, ਕੜਿਆਲ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਹਰਸ਼ਾ ਛੀਨਾ ਵਿਚਲਾ ਕਿਲਾ ਵਿਖੇ ਪਾਣੀ ਦੀ ਟੈਂਕੀ ਦੀ ਸਾਂਭ ਸੰਭਾਲ ਲਈ ਤਾਇਨਾਤ ਇਕ ਸਾਬਕਾ ਫੌਜੀ ...
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਰਲੇਵੇਂ ਤੋਂ ਬਾਅਦ ਹੋਂਦ 'ਚ ਆਇਆ ਸ਼੍ਰੋਮਣੀ ਅਕਾਲੀ ਦਲ ਸੰਯੁਕਤ
. . .  about 2 hours ago
ਚੰਡੀਗੜ੍ਹ , 17 ਮਈ - ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਰਲੇਵੇਂ ਤੋਂ ਬਾਅਦ ਅੱਜ ਸਾਂਝੇ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ...
ਬਦਰੀਨਾਥ ਮੰਦਰ ਦੇ ਦਰਵਾਜ਼ੇ ਕੱਲ੍ਹ ਸਵੇਰੇ ਖੁੱਲ੍ਹਣਗੇ
. . .  about 2 hours ago
ਦੇਹਰਾਦੂਨ, 17 ਮਈ - ਉੱਤਰਾਖੰਡ ਦੇ ਗੜ੍ਹਵਾਲ ਹਿਮਾਲਿਆ ਵਿਚ ਸਥਿਤ ਵਿਸ਼ਵ ਪ੍ਰਸਿੱਧ ਭਗਵਾਨ ਬਦਰੀਨਾਥ ਮੰਦਰ ਦੇ ਦਰਵਾਜ਼ੇ ਕੱਲ੍ਹ ਸਵੇਰੇ 4: 15 ਵਜੇ ਖੁੱਲ੍ਹਣਗੇ। ਇਸ ਦੇ ਮੱਦੇਨਜ਼ਰ, ਮੰਦਰ ਪੂਰੀ ਤਰ੍ਹਾਂ ...
ਫ਼ਰੀਦਕੋਟ ’ਚ ਅੱਜ 211 ਆਏ ਕੋਰੋਨ ਦੇ ਨਵੇਂ ਕੇਸ, 5 ਦੀ ਮੌਤ
. . .  about 2 hours ago
ਫ਼ਰੀਦਕੋਟ, 17 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਜ਼ਿਲ੍ਹੇ ’ਚ ਅੱਜ ਕਰੋਨਾ ਦੇ 211 ਮਾਮਲੇ ਸਾਹਮਣੇ ਆਉਣ ਦੀ ਸੂਚਨਾ ਪ੍ਰਾਪਤ ਹੋਈ ਹੈ, ਜਦੋਂ ਕਿ ਅੱਜ 5 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ, 619 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਮਹਾਂਮਾਰੀ ਕਾਰਨ 9 ਹੋਰ ਮੌਤਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ...
ਆਕਸੀਜਨ ਦੀ ਪਹਿਲੀ ਖੇਪ ਪੰਜਾਬ ਪੁੱਜੀ
. . .  about 2 hours ago
ਪਟਵਾਰੀ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 2 hours ago
ਸੰਗਰੂਰ, 17 ਮਈ ( ਦਮਨਜੀਤ ਸਿੰਘ )- ਵਿਜੀਲੈਂਸ ਪੁਲਿਸ ਸੰਗਰੂਰ ਵਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆ ਜਗਸੀਰ ਸਿੰਘ ਪਟਵਾਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਵਿਜੀਲੈਂਸ ਸੰਗਰੂਰ ਦੇ ਡੀ. ਐਸ. ਪੀ. ਸਤਨਾਮ ਸਿੰਘ ਵਿਰਕ ਨੇ ...
ਚੱਕਰਵਾਤੀ ਤੂਫਾਨ ' ਤੌਕਤੇ’ ਕਾਰਨ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਚੇਤਾਵਨੀ
. . .  about 3 hours ago
ਆਰਥਿਕ ਤੰਗੀ ਨਾਲ ਜੂਝ ਰਹੇ ਕਿਰਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 17 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਸਵੇਰੇ ਹੀ ਨੇੜਲੇ ਪਿੰਡ ਨੀਲੋਵਾਲ ਦੇ ਆਰਥਿਕ ਤੰਗੀ ਨਾਲ ਜੂਝ ਰਹੇ ਇਕ ਕਿਰਤੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 72 ਨਵੇਂ ਕੇਸ, 5 ਮੌਤਾਂ
. . .  about 4 hours ago
ਬਰਨਾਲਾ, 17 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 72 ਨਵੇਂ ਕੇਸ ਸਾਹਮਣੇ ਆਏ ਹਨ ਅਤੇ 5 ਹੋਰ ਮਰੀਜ਼ਾਂ ਦੀ ਮੌਤ ਹੋਈ...
ਸ਼ਾਹਕੋਟ ਪੁਲਿਸ ਨੇ 505 ਗ੍ਰਾਮ ਹੈਰੋਇਨ ਸਮੇਤ ਕੀਨੀਆ ਦੀ ਔਰਤ ਅਤੇ ਕਾਰ ਚਾਲਕ ਨੂੰ ਕੀਤਾ ਕਾਬੂ
. . .  about 4 hours ago
ਸ਼ਾਹਕੋਟ, 17 ਮਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) - ਸ਼ਾਹਕੋਟ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਕੀਨੀਆ ਦੀ ਔਰਤ ਅਤੇ ਕਾਰ ਚਾਲਕ ਨੂੰ 505 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ...
ਲੁਧਿਆਣਾ ਵਿਚ ਕੋਰੋਨਾ ਨਾਲ 28 ਮੌਤਾਂ
. . .  about 4 hours ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 28 ਮੌਤਾਂ ਹੋ ਗਈਆਂ ਹਨ, ਜਿਸ ਵਿਚ 20 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਸਕੂਲਾਂ ਦੇ ਉਜਾੜੇ ਤੇ ਨਵੀਂ ਸਿੱਖਿਆ ਨੀਤੀ ਦੇ ਵਿਰੋਧ 'ਚ ਅਧਿਆਪਕਾਂ ਵਲੋਂ ਮੁਜ਼ਾਹਰਾ
. . .  about 4 hours ago
ਗੜ੍ਹਸ਼ੰਕਰ, 17 ਮਈ (ਧਾਲੀਵਾਲ) - ਸਾਂਝਾ ਅਧਿਆਪਕ ਮੋਰਚੇ ਪੰਜਾਬ ਦੇ ਸੂਬਾਈ ਸੱਦੇ 'ਤੇ ਇੱਥੇ ਅਧਿਆਪਕਾਂ ਵਲੋਂ ਪ੍ਰਾਇਮਰੀ ਤੇ ਮਿਡਲ ਸਕੂਲਾਂ ਦੇ ਉਜਾੜੇ ਅਤੇ ਮੋਦੀ ਸਰਕਾਰ ਦੀ ਨਿੱਜੀਕਰਨ ...
ਟਰੱਕ ਤੇ ਐਕਟਿਵਾ ਦੀ ਟੱਕਰ 'ਚ ਲੜਕੀ ਦੀ ਮੌਤ, ਇਕ ਜ਼ਖ਼ਮੀ
. . .  about 5 hours ago
ਗੜ੍ਹਸ਼ੰਕਰ, 17 ਮਈ (ਧਾਲੀਵਾਲ) - ਗੜ੍ਹਸ਼ੰਕਰ ਵਿਖੇ ਹੁਸ਼ਿਆਰਪੁਰ ਰੋਡ 'ਤੇ ਪੁਲਿਸ ਸਟੇਸ਼ਨ ਨਜ਼ਦੀਕ ਟਰੱਕ ਅਤੇ ਐਕਟਿਵਾ ਦਰਮਿਆਨ ਹੋਈ ਟੱਕਰ 'ਚ ਐਕਟਿਵਾ...
ਕੋਰੋਨਾ ਨੇ ਲਈਆਂ 4 ਹੋਰ ਜਾਨਾਂ, ਆਏ 90 ਨਵੇਂ ਮਾਮਲੇ
. . .  about 5 hours ago
ਮੋਗਾ, 17 ਮਈ (ਗੁਰਤੇਜ ਸਿੰਘ ਬੱਬੀ) - ਅੱਜ ਜ਼ਿਲ੍ਹਾ ਮੋਗਾ ਵਿਚ 4 ਹੋਰ ਜੀਵਨ ਕੋਰੋਨਾ ਦੀ ਭੇਟ ਚੜ੍ਹ ਗਏ ਅਤੇ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 159 ਹੋ ਗਿਆ ...
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਖੱਟਰ ਦਾ ਪੁਤਲਾ ਫੂਕਿਆ
. . .  about 5 hours ago
ਟਿਕਰੀ ਸਰਹੱਦ (ਦਿੱਲੀ),17 ਮਈ ( ਕੁਲਵਿੰਦਰ ਸਿੰਘ ਨਿਜ਼ਾਮਪੁਰ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਹਰਿਆਣਾ ਪੁਲਿਸ ਤੋਂ ਕੱਲ੍ਹ ਕਿਸਾਨਾਂ 'ਤੇ ਕਰਵਾਏ ...
ਬੇਅਦਬੀ ਮਾਮਲੇ 'ਚ ਗ੍ਰਿਫ਼ਤਾਰ ਛੇ ਡੇਰਾ ਪ੍ਰੇਮੀਆਂ ਦਾ ਚਾਰ ਦਿਨਾਂ ਦਾ ਪੁਲਿਸ ਰਿਮਾਂਡ
. . .  about 5 hours ago
ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ) - ਸਿੱਟ ਵਲੋਂ ਐਤਵਾਰ ਸ਼ਾਮ ਨੂੰ ਬੇਅਦਬੀ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਛੇ ਡੇਰਾ ਪ੍ਰੇਮੀਆਂ ਨੂੰ ਅੱਜ ਫ਼ਰੀਦਕੋਟ ਦੀ...
ਮਾਮਲਾ ਆਪ ਦੇ ਜ਼ਿਲ੍ਹਾ ਯੂਥ ਪ੍ਰਧਾਨ 'ਤੇ ਮਾਮਲਾ ਦਰਜ ਕਰਨ ਦਾ
. . .  about 5 hours ago
ਨਾਭਾ, 17 ਮਈ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਹਲਕਾ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਅੱਜ ਨਾਭਾ ਦੇ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ...
ਸੈਂਟਰਲ ਵਿਸਟਾ ਪ੍ਰੋਜੈਕਟ ਨੂੰ ਰੋਕਣ / ਮੁਅੱਤਲ ਕਰਨ ਦੀ ਅਪੀਲ 'ਤੇ ਦਿੱਲੀ ਹਾਈ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 5 hours ago
ਨਵੀਂ ਦਿੱਲੀ , 17 ਮਈ - ਦਿੱਲੀ ਹਾਈ ਕੋਰਟ ਨੇ ਕੇਂਦਰੀ ਵਿਸਟਾ ਪ੍ਰਾਜੈਕਟ ਦੇ ਨਿਰਮਾਣ ਕਾਰਜ ਨੂੰ ਰੋਕਣ / ਮੁਅੱਤਲ ਕਰਨ ਦੀ ਅਪੀਲ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ...
ਤਹਿਸੀਲ ਦਫ਼ਤਰ ਵਿਚ ਤੈਨਾਤ ਸੇਵਾਦਾਰ 15 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਤੇ ਤਹਿਸੀਲ ਪੱਛਮੀ ਦਫ਼ਤਰ ਵਿਚ ਤਾਇਨਾਤ ਇਕ ਸੇਵਾਦਾਰ ਨੂੰ ਵਿਜੀਲੈਂਸ ਬਿਊਰੋ ਵਲੋਂ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ...
ਬੇਅਦਬੀ ਮਾਮਲੇ ਵਿਚ ਪਹਿਲਾਂ ਵਾਂਗੂ ਇਕ ਵਾਰ ਫਿਰ ਕੈਪਟਨ ਸਰਕਾਰ ਦੀ ਡਰਾਮੇਬਾਜ਼ੀ ਸ਼ੁਰੂ - ਦਿਉਲ
. . .  about 6 hours ago
ਸੰਗਰੂਰ, 17 ਮਈ (ਧੀਰਜ ਪਸ਼ੋਰੀਆ) - ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਉਲ ਨੇ ਬੇਅਦਬੀ ਮਾਮਲੇ ਵਿਚ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਅਸਲ ਦੋਸ਼ੀਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 17 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬੀਤੀ ਸ਼ਾਮ ਹੋਏ ਸੜਕ ਹਾਦਸੇ 'ਚ ਨੇੜਲੇ ਪਿੰਡ ਬਿਸ਼ਨਪੁਰਾ ਦੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦੀ...
ਬੀਬੀ ਜਗੀਰ ਕੌਰ ਵਲੋਂ ਖ਼ੂਨਦਾਨ ਲਈ ਸ਼ੁਰੂ ਕੀਤੀ ਮੋਬਾਈਲ ਬੱਸ ਸੇਵਾ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
. . .  about 6 hours ago
ਅੰਮ੍ਰਿਤਸਰ, 17 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਅੰਦਰ ਖ਼ੂਨਦਾਨ ਕੈਂਪ ਲਗਾਉਣ ਲਈ ਤਿਆਰ ਕਰਵਾਈ ਗਈ ਆਧੁਨਿਕ ਸਹੂਲਤਾਂ ਵਾਲੀ ਇਕ ਵਿਸ਼ੇਸ਼ ਬੱਸ...
ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਦੀ ਰਾਜਾਂ ਦੇ ਸਿੱਖਿਆ ਸਕੱਤਰਾਂ ਨਾਲ ਹੋਈ ਵਰਚੂਅਲ ਮੀਟਿੰਗ
. . .  about 6 hours ago
ਨਵੀਂ ਦਿੱਲੀ , 17 ਮਈ - ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਸਾਰੇ ਰਾਜਾਂ ਦੇ ਸਿੱਖਿਆ ਸਕੱਤਰਾਂ ਨਾਲ ਇਕ ਵਰਚੂਅਲ ਮੀਟਿੰਗ ...
ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਨੇ ਐਲਾਨਿਆ 8ਵੀਂ ਤੇ 10ਵੀਂ ਜਮਾਤ ਦਾ ਨਤੀਜਾ
. . .  about 6 hours ago
ਹਰਸਾ ਛੀਨਾ, ਐੱਸ. ਏ. ਐੱਸ. ਨਗਰ, 17 ਮਈ (ਕੜਿਆਲ,ਕੇ. ਐੱਸ. ਰਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ 8ਵੀਂ ਤੇ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਮੱਘਰ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਵੱਲ ਕੂਚ ਕਰਦਿਆਂ ਕਿਸਾਨਾਂ ਦੇ ਸੰਘਰਸ਼ ਦੀਆਂ ਤਸਵੀਰਾਂ।

ਸਾਡੀ ਟੀਮ ਦੁਨੀਆ ਨੂੰ ਦੱਸੇਗੀ ਕਿ ਪੁਰਾਣਾ ਅਮਰੀਕਾ ਵਾਪਸ ਆ ਗਿਆ ਹੈ- ਬਾਈਡਨ

ਸਿਆਟਲ, 25 ਨਵੰਬਰ (ਹਰਮਨਪ੍ਰੀਤ ਸਿੰਘ)-ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਜੋ ਬਾਈਡਨ ਨੇ ਕਿਹਾ ਕਿ ਉਨ੍ਹ•ਾਂ ਦੀ ਰਾਸ਼ਟਰੀ ਸੁਰੱਖਿਆ ਟੀਮ ਇਸ ਤੱਥ ਨੂੰ ਦੁਨੀਆ ਨੂੰ ਦਰਸਾਉਣ ਵਿਚ ਅਗਵਾਈ ਕਰੇਗੀ ਅਤੇ ਦੱਸੇਗੀ ਕਿ ਪੁਰਾਣਾ ਅਮਰੀਕਾ ਵਾਪਸ ਆ ਗਿਆ ਹੈ | ਅੱਜ ...

ਪੂਰੀ ਖ਼ਬਰ »

ਓਬਾਮਾ ਦੀ ਪੁਸਤਕ 'ਏ ਪਰੋਮਿਸਡ ਲੈਂਡ' ਦੀਆਂ ਪਹਿਲੇ ਝਟਕੇ ਵਿਕੀਆਂ 17 ਲੱਖ ਕਾਪੀਆਂ

ਸਾਨ ਫਰਾਂਸਿਸਕੋ, 25 ਨਵੰਬਰ (ਐੱਸ.ਅਸ਼ੋਕ. ਭੌਰਾ)- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਵਲੋਂ ਆਪਣੀ ਜ਼ਿੰਦਗੀਆਂ ਦੀਆਂ ਯਾਦਾਂ 'ਤੇ ਆਧਾਰਿਤ ਲਿਖੀ ਗਈ ਪੁਸਤਕ 'ਏ ਪਰੋਮਿਸਡ ਲੈਂਡ' ਨੇ ਰਿਕਾਰਡ ਤੋੜਦਿਆਂ ਪਹਿਲੇ ਹਫਤੇ ਹੀ 17 ਲੱਖ ਕਾਪੀਆਂ ਦੀ ਵਿਕਰੀ ਦਾ ਅੰਕੜਾ ...

ਪੂਰੀ ਖ਼ਬਰ »

ਫਿਲਮ 'ਜਲੀਕੱਟੂ' ਦੀ 93ਵੇਂ ਆਸਕਰ ਪੁਰਸਕਾਰ ਲਈ ਚੋਣ

ਮੁੰਬਈ, 25 ਨਵੰਬਰ (ਏਜੰਸੀ)- ਅਗਲੇ ਸਾਲ 25 ਅਪ੍ਰੈਲ 2021 ਨੂੰ ਹੋਣ ਵਾਲੇ 93ਵੇਂ ਆਸਕਰ ਪੁਰਸਕਾਰ ਸਮਾਗਮ ਲਈ ਭਾਰਤ ਵਲੋਂ ਮਲਿਆਲਮ ਫਿਲਮ 'ਜਲੀਕੱਟੂ' ਨੂੰ ਭੇਜਣ ਦਾ ਐਲਾਨ ਕੀਤਾ ਗਿਆ ਹੈ | ਫਿਲਮ ਫੈਡਰੇਸ਼ਨ ਆਫ ਇੰਡੀਆ ਦੀ 14 ਮੈਂਬਰੀ ਕਮੇਟੀ ਨੇ ਡਾਇਰੈਕਟਰ ਲਿਜੋ ਜੋਸ ...

ਪੂਰੀ ਖ਼ਬਰ »

ਕੈਨੇਡਾ 'ਚ ਪੱਕੇ ਹੋਣ ਦਾ ਨਵਾਂ ਤਰੀਕਾ 2 ਜਨਵਰੀ ਤੋਂ

ਟੋਰਾਂਟੋ, 25 ਨਵੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਉੱਤਰ-ਪੂਰਬੀ ਤੱਟੀ ਸੂਬੇ, ਨਿਊਫਾਊਾਲੈਂਡ ਦੀ ਸਰਕਾਰ ਨੇ ਪੱਕੀ ਇਮੀਗ੍ਰੇਸ਼ਨ ਲਈ ਪੀ.ਐਨ.ਪੀ. ਪ੍ਰੋਗਰਾਮ ਵਿਚ ਇਕ ਨਵੀਂ ਸ਼੍ਰੇਣੀ ਤਿਆਰ ਕੀਤੀ ਹੈ, ਜਿਸ ਵਿਚ ਹੁਨਰਮੰਦ ਵਿਦੇਸ਼ੀਆਂ ਨੂੰ ਕੈਨੇਡਾ ਵਿਚ ਪੱਕੇ ਹੋਣ ...

ਪੂਰੀ ਖ਼ਬਰ »

ਐਲਬਰਟਾ 'ਚ ਸਿਹਤ ਐਮਰਜੈਂਸੀ ਲਾਗੂ

ਕੈਲਗਰੀ, 25 ਨਵੰਬਰ (ਹਰਭਜਨ ਸਿੰਘ ਢਿੱਲੋਂ)- ਐਲਬਰਟਾ ਵਿਚ ਕੋਵਿਡ-19 ਦੇ ਕਹਿਰ ਦੇ ਚਲਦਿਆਂ ਬੀਤੇ 24 ਘੰਟਿਆਂ ਦੌਰਾਨ 16 ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 1115 ਨਵੇਂ ਐਕਟਿਵ ਕੇਸ ਰਿਪੋਰਟ ਕੀਤੇ ਗਏ ਹਨ ¢ ਸੂਬੇ ਵਿਚ ਹੁਣ 13349 ਐਕਟਿਵ ਕੇਸ ਹੋ ਗਏ ਹਨ ਅਤੇ ਮਰਨ ਵਾਲਿਆਂ ਦੀ ...

ਪੂਰੀ ਖ਼ਬਰ »

ਵੈਨਕੂਵਰ ਦੀ 102 ਸਾਲ ਬੇਬੇ ਨੇ ਗਿਨੀਜ਼ ਵਰਲਡ ਰਿਕਾਰਜ਼ 'ਚ ਦਰਜ ਕਰਵਾਇਆ ਨਾਂਅ

ਐਬਟਸਫੋਰਡ, 25 ਨਵੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਸ਼ਹਿਰ ਵੈਨਕੂਵਰ ਨਿਵਾਸੀ 102 ਸਾਲਾ ਅੰਗਰੇਜ਼ਣ ਬੇਬੇ ਲੋਲਾ ਹੋਲਮਰਸ ਨੇ ਦੁਨੀਆ ਦੀ ਸਭ ਤੋਂ ਵੱਡੀ ਉਮਰ ਦੀ ਕਰਲਿੰਗ ਖਿਡਾਰਨ ਵਜੋਂ ਆਪਣਾ ਨਾਂਅ ਗਿਨੀਜ਼ ਵਰਲਡ ਰਿਕਾਰਡਜ਼ ਵਿਚ ਦਰਜ ਕਰਵਾਇਆ ਹੈ | ਲੋਲਾ ...

ਪੂਰੀ ਖ਼ਬਰ »

ਕੈਨੇਡਾ 'ਚ ਫਿਰ ਵਧਿਆ ਕੋਰੋਨਾ ਦਾ ਕਹਿਰ ਕਾਲਜ-ਸਕੂਲ ਫਿਰ ਤੋਂ ਬੰਦ ਮੁਕੰਮਲ

ਐਡਮਿੰਟਨ, 25 ਨਵੰਬਰ (ਦਰਸ਼ਨ ਸਿੰਘ ਜਟਾਣਾ)-ਕੈਨੇਡਾ ਵਿਚ ਇਕ ਵਾਰ ਲੱਗ ਰਿਹਾ ਸੀ ਕਿ ਹੁਣ ਕੋਰੋਨਾ 'ਤੇ ਮੁਕੰਮਲ ਕਾਬੂ ਪਾ ਲਿਆ ਹੈ ਤੇ ਹਾਲਤ ਪਹਿਲਾਂ ਵਾਂਗ ਹੋ ਜਾਣਗੇ ਤੇ ਹੋਰਨਾਂ ਕੰਮਾਂ ਵਾਂਗ ਆਵਾਜਾਈ ਖੁੱਲ੍ਹ ਜਾਵੇਗੀ ਪਰ ਕੈਨੇਡਾ ਦੇ ਕਈ ਰਾਜਾਂ ਵਿਚ ਕੋਰੋਨਾ ...

ਪੂਰੀ ਖ਼ਬਰ »

ਵਿਦੇਸ਼ਾਂ ਦੀ ਧਰਤੀ 'ਤੇ ਭਾਰਤੀ ਜਥੇਬੰਦੀਆਂ ਵਲੋਂ ਭਾਰਤੀ ਕਿਸਾਨ ਅੰਦੋਲਨ ਦੀ ਹਮਾਇਤ

ਗਲਾਸਗੋ, 25 ਨਵੰਬਰ (ਹਰਜੀਤ ਸਿੰਘ ਦੁਸਾਂਝ)-ਪੰਜਾਬ ਵਿਚ ਕਿਸਾਨ ਅੰਦੋਲਨ ਆਪਣੀ ਪੂਰੀ ਚੜ੍ਹਤ 'ਤੇ ਹੈ | ਦੇਸ਼ ਭਰ ਦੀਆਂ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵਲੋਂ 26/27 ਨਵੰਬਰ ਨੂੰ ਦਿੱਲੀ ਚਲੋ ਦਾ ਸੱਦਾ ਦਿੱਤਾ ਗਿਆ ਹੈ | ਵਿਦੇਸ਼ਾਂ ਵਿਚ ਵਸਦੇ ਭਾਰਤੀ ਵੀ ਖ਼ਾਸ ਤੌਰ 'ਤੇ ...

ਪੂਰੀ ਖ਼ਬਰ »

ਮੈਨੀਟੋਬਾ 'ਚ ਕੋਵਿਡ-19 ਕਾਰਨ ਮੌਤਾਂ ਦਾ ਅੰਕੜਾ 250 ਨੇੜੇ ਪੁੱਜਾ

ਵਿਨੀਪੈਗ, 25 ਨਵੰਬਰ (ਸਰਬਪਾਲ ਸਿੰਘ)-ਮੈਨੀਟੋਬਾ ਦੇ ਜਨ ਸਿਹਤ ਅਧਿਕਾਰੀਆਂ ਵਲੋਂ ਮੰਗਲਵਾਰ ਨੂੰ ਸੂਬੇ ਅੰਦਰ ਕੋਵਿਡ-19 ਕਾਰਨ 12 ਹੋਰ ਵਿਅਕਤੀਆਂ ਦੀ ਮੌਤ ਹੋ ਜਾਣ ਅਤੇ ਵਾਇਰਸ ਨਾਲ ਸਬੰਧਿਤ 476 ਵਾਧੂ ਮਾਮਲੇ ਦਰਜ ਕੀਤੇ ਗਏ | ਅੱਜ ਹੋਈਆਂ ਮੌਤਾਂ ਵਿਚੋਂ ਅੱਧੇ ਲੰਬੇ ...

ਪੂਰੀ ਖ਼ਬਰ »

ਕੈਨੇਡਾ ਨੂੰ ਕੋਵਿਡ-19 ਦੀ ਦਵਾਈ ਦੇਰੀ ਨਾਲ ਮਿਲਣ ਦੀ ਸੰਭਾਵਨਾ

ਟੋਰਾਂਟੋ, 25 ਨਵੰਬਰ (ਸਤਪਾਲ ਸਿੰਘ ਜੌਹਲ)-ਕੋਰੋਨਾ ਦੀ ਦੂਸਰੀ ਭਿਆਨਕ ਲਹਿਰ ਦੇ ਚਲਦਿਆਂ ਕੈਨੇਡਾ ਸਰਕਾਰ ਕੋਵਿਡ-19 ਦੀ ਦਵਾਈ ਬਾਰੇ ਵਿਰੋਧੀ ਧਿਰ ਦੇ ਦਬਾਅ ਹੇਠ ਹੈ ¢ ਅਮਰੀਕਾ, ਇੰਗਲੈਂਡ, ਜਰਮਨੀ ਵਿਚ ਜਲਦੀ ਦਵਾਈ ਆ ਜਾਣ ਦੇ ਚਰਚਿਆਂ ਦੌਰਾਨ ਪ੍ਰਧਾਨ ਮੰਤਰੀ ਜਸਟਿਨ ...

ਪੂਰੀ ਖ਼ਬਰ »

ਪਰਿਵਾਰ ਦੇ ਚਾਰ ਜੀਆਂ ਦੇ ਕਤਲ ਦਾ ਮੁੱਕਦਮਾ ਭੁਗਤ ਰਹੇ ਪੰਜਾਬੀ ਨੌਜਵਾਨ ਦੀ ਅਪੀਲ ਰੱਦ

ਸਾਨ ਫਰਾਂਸਿਸਕੋ, 25 ਨਵੰਬਰ (ਐੱਸ.ਅਸ਼ੋਕ ਭੌਰਾ)- ਇਕ ਜੱਜ ਨੇ ਪਿਛਲੇ ਸਾਲ ਓਹੀਓ ਦੇ ਅਪਾਰਟਮੈਂਟ ਵਿਚ ਆਪਣੀ ਪਤਨੀ ਸਮੇਤ ਪਰਿਵਾਰ ਦੇ ਚਾਰ ਮੈਂਬਰਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ ਸਬੰਧੀ ਇਕ ਵਿਅਕਤੀ ਵਲੋਂ ਦਿੱਤੇ ਗਏ ਬਿਆਨਾਂ ਨੂੰ ਰੱਦ ਕਰਨ ਲਈ ਅਪੀਲ ਦਾਇਰ ਕਰਨ ਦੇ ...

ਪੂਰੀ ਖ਼ਬਰ »

ਅਮਰੀਕਾ 'ਚ ਫਿਰ ਕੋਰੋਨਾ ਦਾ ਕਹਿਰ

ਸਿਆਟਲ, 25 ਨਵੰਬਰ (ਹਰਮਨਪ੍ਰੀਤ ਸਿੰਘ)-ਕੋਰੋਨਾ ਦਾ ਕਹਿਰ ਅਮਰੀਕਾ ਵਿਚ ਹੁਣ ਫਿਰ ਸਿਖ਼ਰ 'ਤੇ ਪਹੁੰਚ ਚੁੱਕਾ ਹੈ | ਪਿਛਲੇ 24 ਘੰਟਿਆਂ ਵਿਚ ਅਮਰੀਕਾ ਭਰ ਵਿਚ 2204 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ ਤੇ ਤਕਰੀਬਨ ਇਕ ਲੱਖ 78 ਹਜ਼ਾਰ ਤੋਂ ਜ਼ਿਆਦਾ ਨਵੇਂ ਕੋਰੋਨਾ ਕੇਸ ...

ਪੂਰੀ ਖ਼ਬਰ »

ਆਕਸਫੋਰਡ ਅੰਗਰੇਜ਼ੀ ਡਿਕਸ਼ਨਰੀ ਅਨੁਸਾਰ ਕੋਰੋਨਾ ਨਾਲ ਜੁੜੇ ਸ਼ਬਦ ਰਹੇ ਬਹੁਚਰਚਿਤ

ਲੰਡਨ, 25 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਆਕਸਫੋਰਡ ਅੰਗਰੇਜ਼ੀ ਡਿਕਸ਼ਨਰੀ ਨਾਲ ਸਬੰਧਿਤ ਸੰਗਠਨ ਆਕਸਫੋਰਡ ਲੈਂਗਵੇਜੇਜ਼ ਨੇ ਕਿਹਾ ਕਿ ਕੋਰੋਨਾ ਵਾਇਰਸ ਸ਼ਬਦ ਇਸ ਸਾਲ ਅਪ੍ਰੈਲ ਤੱਕ ਸਭ ਤੋਂ ਵੱਧ ਇਸਤੇਮਾਲ ਹੋਣ ਵਾਲੇ ਅੰਗਰੇਜ਼ੀ ਸ਼ਬਦਾਂ ਅਤੇ ਨਾਂਵਾਂ 'ਚੋਂ ...

ਪੂਰੀ ਖ਼ਬਰ »

ਐਲਬਰਟਾ ਦੇ ਅਰਥਚਾਰੇ 'ਤੇ ਕੋਰੋਨਾ ਦਾ ਅਸਰ ਦੇਰ ਤੱਕ ਰਹੇਗਾ- ਵਿੱਤ ਮੰਤਰੀ

ਕੈਲਗਰੀ, 25 ਨਵੰਬਰ (ਹਰਭਜਨ ਸਿੰਘ ਢਿੱਲੋਂ)-ਐਲਬਰਟਾ ਦੇ ਵਿੱਤ ਮੰਤਰੀ ਟ੍ਰੈਵਿਸ ਟੇਵਜ਼ ਦਾ ਕਹਿਣਾ ਹੈ ਕਿ ਕੋਵਿਡ-19 ਮਹਾਂਮਾਰੀ ਦਾ ਅਸਰ ਸੂਬੇ ਦੇ ਅਰਥਚਾਰੇ ਉੱਪਰ ਅਜੇ ਅਗਲੇ ਕਈ ਸਾਲ ਤੱਕ ਰਹਿ ਸਕਦਾ ਹੈ ਪਰ ਜੋ ਅੰਕੜੇ ਨਜ਼ਰ ਆ ਰਹੇ ਹਨ ਉਸ ਤੋਂ ਆਸ ਦੀ ਕਿਰਨ ਜਾਗੀ ਹੈ ¢ ...

ਪੂਰੀ ਖ਼ਬਰ »

ਐਡੀਲੇਡ ਗੁਰੂ ਘਰਾਂ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਣਗੇ

ਐਡੀਲੇਡ, 25 ਨਵੰਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਦੇ ਵੱਖ-ਵੱਖ ਗੁਰੂ ਘਰਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਗੁਰੂ ਘਰ ਦੇ ਪ੍ਰਬੰਧਕ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਏ ਜਾਣਗੇ | ਗੁਰਦੁਆਰਾ ਸਰਬੱਤ ਖ਼ਾਲਸਾ ਤੋਂ ...

ਪੂਰੀ ਖ਼ਬਰ »

ੴ ਚਿੰਨ੍ਹ ਦੀ ਵਰ੍ਹੇਗੰਢ ਮਨਾਉਣ ਸੰਗਤਾਂ ਬੇਂਡੀਗੋ ਪਹੁੰਚੀਆਂ

ਮੈਲਬੌਰਨ, 25 ਨਵੰਬਰ (ਸਰਤਾਜ ਸਿੰਘ ਧੌਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਿਛਲੇ ਸਾਲ ਇੱਥੋਂ ਕਾਫ਼ੀ ਦੂਰ ਬੇਂਡੀਗੋ ਟਾਊਨ ਪੀਸ ਪਾਰਕ 'ਚ ੴ ਦਾ ਚਿੰਨ੍ਹ ਉੱਥੋਂ ਦੀ ਕੌ ਾਸਲ ਵਲੋਂ ਸਥਾਪਿਤ ਕੀਤਾ ਗਿਆ ਸੀ | ਉਸ ਦੇ ਇਕ ਸਾਲ ਦਾ ਸਮਾਂ ਹੋ ਜਾਣ 'ਤੇ ...

ਪੂਰੀ ਖ਼ਬਰ »

ਬਾਈਡਨ ਦੀ ਟੀਮ ਵਲੋਂ ਸੱਤਾ ਤਬਦੀਲੀ ਲਈ ਤਿਆਰੀਆਂ ਸ਼ੁਰੂ

ਕੈਲੀਫੋਰਨੀਆ, 25 ਨਵੰਬਰ (ਹੁਸਨ ਲੜੋਆ ਬੰਗਾ)- ਟਰੰਪ ਪ੍ਰਸ਼ਾਸਨ ਵਲੋਂ ਰਸਮੀ ਤੌਰ 'ਤੇ ਸੱਤਾ ਤਬਦੀਲੀ ਲਈ ਰਾਹ ਪੱਧਰਾ ਕਰਨ ਦੇ ਇਕ ਦਿਨ ਬਾਅਦ ਰਾਸ਼ਟਰਪਤੀ ਚੋਣ ਜਿੱਤੇ ਡੈਮੋਕ੍ਰੇਟਿਕ ਉਮੀਦਵਾਰ ਜੋ ਬਾਈਡਨ ਨੇ ਕਿਹਾ ਹੈ ਕਿ ਉਸ ਨੇ ਅਜੇ ਖੁਫ਼ੀਆ ਜਾਣਕਾਰੀ ਲੈਣੀ ਸ਼ੁਰੂ ...

ਪੂਰੀ ਖ਼ਬਰ »

ਬਾਈਡਨ ਤੇ ਹੈਰਿਸ ਨੂੰ ਰਿਕਾਰਡ ਵੋਟਾਂ ਮਿਲੀਆਂ

ਬਾਈਡਨ ਹੁਣ ਤੱਕ ਦੇ ਅਮਰੀਕੀ ਇਤਿਹਾਸ ਵਿਚ ਸਭ ਤੋਂ ਵੱਧ ਵੋਟਾਂ ਲੈਣ ਵਾਲੇ ਉਮੀਦਵਾਰ ਬਣ ਗਏ ਹਨ ¢ 2008 ਵਿਚ ਰਾਸ਼ਟਰਪਤੀ ਚੋਣ ਜਿੱਤੇ ਡੈਮੋਕ੍ਰੇਟਿਕ ਉਮੀਦਵਾਰ ਬਰਾਕ ਉਬਾਮਾ ਨਾਲੋਂ ਉਨ੍ਹਾਂ ਨੂੰ ਇਕ ਕਰੋੜ ਵੱਧ ਵੋਟਾਂ ਮਿਲੀਆਂ ਹਨ ¢ ਉਸ ਸਮੇਂ ਉਬਾਮਾ 7 ਕਰੋੜ ਤੋਂ ਵੱਧ ...

ਪੂਰੀ ਖ਼ਬਰ »

ਪਿਛਲੇ 4 ਸਾਲਾਂ 'ਚ ਕੈਨੇਡਾ ਨੇ 4400 ਰਫਿਊਜੀ ਮੋੜੇ

ਕੈਲਗਰੀ, 25 ਨਵੰਬਰ (ਹਰਭਜਨ ਸਿੰਘ ਢਿੱਲੋਂ)- ਸਾਲ 2016 ਤੋਂ ਲੈ ਕੇ ਹੁਣ ਤੱਕ ਕੈਨੇਡਾ ਸਰਕਾਰ ਨੇ ਇਥੇ ਆ ਕੇ ਸ਼ਰਨ ਮੰਗਣ ਵਾਲੇ 4400 ਵਿਅਕਤੀਆਂ ਨੂੰ ਨਾਂਹ ਕਰਦਿਆਂ ਵਾਪਸ ਭੇਜਿਆ ਹੈ ¢ ਇਹ ਸਾਰੇ ਅਮਰੀਕਾ ਸਰਹੱਦ ਤੋਂ ਕੈਨੇਡਾ 'ਚ ਦਾਖ਼ਲ ਹੋਏ ਸਨ ¢ ਇਨ੍ਹਾਂ ਵਿਚੋਂ ਅੱਧੇ ਲੋਕ ...

ਪੂਰੀ ਖ਼ਬਰ »

ਆਈ.ਸੀ.ਸੀ. ਨੂੰ ਮਿਲਿਆ ਨਵਾਂ ਚੇਅਰਮੈਨ

ਦੁਬਈ, 25 ਨਵੰਬਰ (ਏਜੰਸੀ)- ਵਿਸ਼ਵ 'ਚ ਕ੍ਰਿਕਟ ਦੀ ਸਰਬੋਤਮ ਸੰਸਥਾ ਆਈ.ਸੀ.ਸੀ. ਨੂੰ ਨਵਾਂ ਚੇਅਰਮੈਨ ਮਿਲ ਗਿਆ ਹੈ | ਨਿਊਜ਼ੀਲੈਂਡ ਕ੍ਰਿਕਟ ਦੇ ਪ੍ਰਮੁੱਖ ਗ੍ਰੇਗ ਬਾਰਕਲੇ ਨੂੰ ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ ਦਾ ਨਵਾਂ ਮੁਖੀ ਬਣਾਇਆ ਗਿਆ ਹੈ | ਬਾਰਕਲੇ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX