ਤਾਜਾ ਖ਼ਬਰਾਂ


ਸੋਨੀਆ ਗਾਂਧੀ ਕੱਲ੍ਹ ਸੰਸਦ ਦੇ ਸੈਂਟਰਲ ਹਾਲ 'ਚ ਸੰਸਦੀ ਦਲ ਦੀ ਬੈਠਕ ਨੂੰ ਕਰੇਗੀ ਸੰਬੋਧਿਤ
. . .  20 minutes ago
ਨਵੀਂ ਦਿੱਲੀ, 7 ਦਸੰਬਰ-ਭਾਰਤੀ ਰਾਸ਼ਟਰੀ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਕੱਲ੍ਹ ਸੰਸਦ ਦੇ ਸੈਂਟਰ ਹਾਲ 'ਚ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਿਤ ਕਰਨਗੇ...
ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਮਿਲਣੀ ਚਾਹੀਦੀ ਹੈ: ਗੁਰਨਾਮ ਸਿੰਘ ਚੜੂਨੀ
. . .  33 minutes ago
ਸਿੰਘੂ ਬਾਰਡਰ, 7 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਪ੍ਰੈੱਸ ਕਾਨਫ਼ਰੰਸ 'ਚ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਦਾ ਕਹਿਣਾ ਹੈ ਕਿ ਅੰਦੋਲਨ 'ਚ 700 ਤੋਂ ਵੱਧ ਕਿਸਾਨਾਂ ਨੇ ਜਾਨ ਗਵਾਈ ਹੈ। ਜਿਨ੍ਹਾਂ ਦੇ ਲਈ ਪੰਜਾਬ ਸਰਕਾਰ ਨੇ 5 ਲੱਖ ਰੁਪਏ ਮੁਆਵਜ਼ਾ..
ਪੰਜਾਬ ਦੀ ਤਰਜ਼ ’ਤੇ ਕੇਂਦਰ ਮੁਆਵਜ਼ੇ ਦਾ ਐਲਾਨ ਕਰੇ: ਸੰਯੁਕਤ ਕਿਸਾਨ ਮੋਰਚਾ
. . .  55 minutes ago
ਸਿੰਘੂ ਬਾਰਡਰ, 7 ਦਸੰਬਰ- ਪੰਜਾਬ ਦੀ ਤਰਜ਼ ’ਤੇ ਕੇਂਦਰ ਮੁਆਵਜ਼ੇ ਦਾ ਐਲਾਨ ਕਰੇ: ਸੰਯੁਕਤ ਕਿਸਾਨ ਮੋਰਚਾ..
ਕੱਲ੍ਹ ਫ਼ਿਰ ਸਿੰਘੂ ਬਾਰਡਰ ’ਤੇ ਮੀਟਿੰਗ ਕਰਾਂਗੇ: ਸੰਯੁਕਤ ਕਿਸਾਨ ਮੋਰਚਾ
. . .  58 minutes ago
ਸਿੰਘੂ ਬਾਰਡਰ, 7 ਦਸੰਬਰ- ਕੱਲ੍ਹ ਫ਼ਿਰ ਸਿੰਘੂ ਬਾਰਡਰ ’ਤੇ ਮੀਟਿੰਗ ਕਰਾਂਗੇ: ਸੰਯੁਕਤ ਕਿਸਾਨ ਮੋਰਚਾ..
ਕੇਂਦਰ ਦੇ ਪ੍ਰਸਤਾਵ ’ਚ ਲੱਗੀਆਂ ਸ਼ਰਤਾਂ ਮਨਜ਼ੂਰ ਨਹੀਂ: ਸੰਯੁਕਤ ਕਿਸਾਨ ਮੋਰਚਾ
. . .  about 1 hour ago
ਸਿੰਘੂ ਬਾਰਡਰ, 7 ਦਸੰਬਰ- ਕੇਂਦਰ ਦੇ ਪ੍ਰਸਤਾਵ ’ਚ ਲੱਗੀਆਂ ਸ਼ਰਤਾਂ ਮਨਜ਼ੂਰ ਨਹੀਂ: ਸੰਯੁਕਤ ਕਿਸਾਨ ਮੋਰਚਾ...
ਪਰਚੇ ਰੱਦ ਹੋਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ - ਸੰਯੁਕਤ ਕਿਸਾਨ ਮੋਰਚਾ
. . .  about 1 hour ago
ਸਿੰਘੂ ਬਾਰਡਰ, 7 ਦਸੰਬਰ - ਪਰਚੇ ਰੱਦ ਹੋਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ - ਸੰਯੁਕਤ ਕਿਸਾਨ ਮੋਰਚਾ...
ਬਿਹਾਰ ਦੇ ਸਮਸਤੀਪੁਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ
. . .  about 1 hour ago
ਸਮਸਤੀਪੁਰ, 7 ਦਸੰਬਰ- ਬਿਹਾਰ ਦੇ ਸਮਸਤੀਪੁਰ 'ਚ ਕਥਿਤ ਤੌਰ 'ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਮਸਤੀਪੁਰ ਦੇ ਐੱਸ.ਪੀ. ਨੇ ਦੱਸਿਆ ਕਿ, 'ਸ਼ਿਵਾਜੀ ਨਗਰ ਪ੍ਰਖੰਡ 'ਚ 5 ਦਸੰਬਰ..
ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ, ਉਹ ਸਾਰੇ ਠੱਗੀ ਮਾਸਟਰ ਹਨ: ਸੁਖਬੀਰ ਸਿੰਘ ਬਾਦਲ
. . .  about 1 hour ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)- ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ ਉਹ ਸਾਰੇ ਠੱਗੀ ਮਾਸਟਰ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਪਾ ਵਿਖੇ ਇਕ ਵਿਸ਼ਾਲ...
ਝੂਠੇ ਪਰਚੇ ਦਰਜ ਕਰਨ ਵਾਲੇ ਅਫ਼ਸਰਾਂ ਨੂੰ ਨੌਕਰੀਆਂ ਤੋਂ ਮੁਅੱਤਲ ਕਰਕੇ ਜੇਲ੍ਹਾਂ 'ਚ ਸੁੱਟਿਆ ਜਾਵੇਗਾ: ਸੁਖਬੀਰ ਸਿੰਘ ਬਾਦਲ
. . .  about 2 hours ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)-ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਭਦੌੜ ਤੋਂ ਅਕਾਲੀ ਬਸਪਾ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਤਪਾ...
ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ
. . .  about 2 hours ago
ਚੰਡੀਗੜ੍ਹ, 7 ਦਸੰਬਰ - ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ ...
ਕੇਜਰੀਵਾਲ ਵਲੋਂ ਐੱਸ.ਸੀ ਭਾਈਚਾਰੇ ਲਈ 5 ਗਾਰੰਟੀਆਂ ਦਾ ਐਲਾਨ
. . .  about 3 hours ago
ਹੁਸ਼ਿਆਰਪੁਰ, ਦਿੱਲੀ ਦੇ ਮੁੱਖ ਮੰਤਰੀ ਅੱਜ ਹੁਸ਼ਿਆਰਪੁਰ ਪਹੁੰਚੇ ਹਨ, ਜਿੱਥੇ ਉਨ੍ਹਾਂ ਨੇ ਐੱਸ.ਸੀ.ਭਾਈਚਾਰੇ ਨੂੰ ਕਿਹਾ ਕਿ ਸਾਡੀ ਸਰਕਾਰ ਆਉਣ ’ਤੇ ਉਨ੍ਹਾਂ ਇਹ ਸਹੂਲਤਾਂ ਦਿੱਤੀਆਂ ਜਾਣਗੀਆਂ।..
ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ
. . .  about 3 hours ago
ਹੁਸ਼ਿਆਰਪੁਰ, 7 ਦਸੰਬਰ- ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ..
ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ
. . .  about 3 hours ago
ਹੁਸ਼ਿਆਰਪੁਰ, 7 ਦਸੰਬਰ- ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ...
ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ
. . .  about 3 hours ago
ਹੁਸ਼ਿਆਰਪੁਰ, 7 ਦਸੰਬਰ- ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ..
ਰਾਜਾਸਾਂਸੀ ਵਿਖੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਯੂਥ ਦੇ ਪ੍ਰਧਾਨ ਗੁਰਸ਼ਰਨ ਛੀਨਾ ਘਰ ਹੋਈ ਮੀਟਿੰਗ
. . .  about 3 hours ago
ਰਾਜਾਸਾਂਸੀ, 7 ਦਸੰਬਰ (ਹਰਦੀਪ ਸਿੰਘ ਖੀਵਾ)- 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਵਸ ਮੌਕੇ ਮੋਗਾ ਦੇ ਕਿੱਲੀ ਚਾਹਲ 'ਚ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ...
ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ
. . .  about 3 hours ago
ਕਰਤਾਰਪੁਰ, 7 ਦਸੰਬਰ-ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ...
ਮਿਡ-ਡੇ-ਮੀਲ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬਨੂੜ ਹਾਈਵੇ ਕੀਤਾ ਗਿਆ ਜਾਮ
. . .  about 3 hours ago
ਖਰੜ, 7 ਦਸੰਬਰ (ਗੁਰਮੁੱਖ ਸਿੰਘ ਮਾਨ)- ਪੰਜਾਬ ਭਰ ਦੀਆਂ ਮਿਡ-ਡੇ-ਮੀਲ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬਨੂੜ ਹਾਈਵੇ ਜਾਮ ਕਰ ਦਿੱਤਾ। ਇਸ ਸੜਕ 'ਤੇ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਮੁੜਦੀ ਸੜਕ ਤੇ ਰੋਸ ..
ਪੰਜਾਬ ਦਾ ਮੁੱਖ ਮੰਤਰੀ ਚੰਨੀ ਝੂਠ ਬੋਲ ਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰ ਰਿਹਾ ਹੈ: ਸੁਖਬੀਰ ਸਿੰਘ ਬਾਦਲ
. . .  about 3 hours ago
ਰੂੜੇਕੇ ਕਲਾ/ਬਰਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ) ਤਪਾ ਮੰਡੀ ਵਿਖੇ ਅਕਾਲੀ ਬਸਪਾ ਗਠਜੋੜ ਵਲੋਂ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ...
ਪੰਜਾਬ ਦੇ ਲੋਕਾਂ ਨੂੰ ਪੈਸਿਆਂ ਦਾ ਲਾਲਚ ਦਿੱਤਾ ਜਾ ਰਿਹਾ ਹੈ: ਅਸ਼ਵਨੀ ਸ਼ਰਮਾ
. . .  about 4 hours ago
ਚੰਡੀਗੜ੍ਹ, 7 ਦਸੰਬਰ- ਪੰਜਾਬ ਦੇ ਲੋਕਾਂ ਨੂੰ ਪੈਸਿਆਂ ਦਾ ਲਾਲਚ ਦਿੱਤਾ ਜਾ ਰਿਹਾ ਹੈ: ਅਸ਼ਵਨੀ ਸ਼ਰਮਾ..
ਪੰਜਾਬ ’ਚ ਅੱਜ ਵੀ ਰੇਤਾ ਤੇ ਬਿਜਲੀ ਮਹਿੰਗੀ: ਅਸ਼ਵਨੀ ਸ਼ਰਮਾ
. . .  about 4 hours ago
ਚੰਡੀਗੜ੍ਹ, 7 ਦਸੰਬਰ- ਪੰਜਾਬ ’ਚ ਅੱਜ ਵੀ ਰੇਤਾ ਤੇ ਬਿਜਲੀ ਮਹਿੰਗੀ: ਅਸ਼ਵਨੀ ਸ਼ਰਮਾ..
ਬੀ.ਜੇ.ਪੀ. ਦਾ ਘੋਸ਼ਣਾ ਪੱਤਰ ਨਹੀਂ, ਸੰਕਲਪ ਪੱਤਰ ਹੋਵੇਗਾ: ਅਸ਼ਵਨੀ ਸ਼ਰਮਾ
. . .  about 4 hours ago
ਚੰਡੀਗੜ੍ਹ, 7 ਦਸੰਬਰ-ਬੀ.ਜੇ.ਪੀ. ਦਾ ਘੋਸ਼ਣਾ ਪੱਤਰ ਨਹੀਂ, ਸੰਕਲਪ ਪੱਤਰ ਹੋਵੇਗਾ: ਅਸ਼ਵਨੀ ਸ਼ਰਮਾ...
ਕੇਜਰੀਵਾਲ ਵੋਟ ਲੈਣ ਲਈ ਦੇ ਰਹੇ ਹਨ ਰਿਸ਼ਵਤ: ਅਸ਼ਵਨੀ ਸ਼ਰਮਾ
. . .  about 4 hours ago
ਚੰਡੀਗੜ੍ਹ, 7 ਦਸੰਬਰ-ਕੇਜਰੀਵਾਲ ਵੋਟ ਲੈਣ ਲਈ ਦੇ ਰਹੇ ਹਨ ਰਿਸ਼ਵਤ: ਅਸ਼ਵਨੀ ਸ਼ਰਮਾ...
ਮਹਿਲਾਵਾਂ ਨੂੰ 1-1 ਹਜ਼ਾਰ ਦੇਣ ਪਿੱਛੇ ਕੀਤੀ ਜਾ ਰਹੀ ਹੈ ਰਾਜਨੀਤੀ: ਅਸ਼ਵਨੀ ਸ਼ਰਮਾ
. . .  about 4 hours ago
ਚੰਡੀਗੜ੍ਹ, 7 ਦਸੰਬਰ- ਮਹਿਲਾਵਾਂ ਨੂੰ 1-1 ਹਜ਼ਾਰ ਦੇਣ ਪਿੱਛੇ ਕੀਤੀ ਜਾ ਰਹੀ ਹੈ ਰਾਜਨੀਤੀ: ਅਸ਼ਵਨੀ ਸ਼ਰਮਾ..
ਮਨਜਿੰਦਰ ਸਿੰਘ ਸਿਰਸਾ ਦੀ ਜਗ੍ਹਾ ਨਵੇਂ ਮੈਂਬਰ ਦੀ ਨਾਮਜ਼ਦਗੀ ਆਉਣ ਵਾਲੇ ਦਿਨਾਂ 'ਚ ਕੀਤੀ ਜਾਵੇਗੀ: ਹਰਜਿੰਦਰ ਸਿੰਘ ਧਾਮੀ
. . .  about 4 hours ago
ਅੰਮ੍ਰਿਤਸਰ 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇੱਥੇ ਹੋਈ ਪਲੇਠੀ ਇਕੱਤਰਤਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਇਸ ਇਕੱਤਰਤਾ ਵਿਚ ਹਾਜ਼ਰ ਮੈਂਬਰਾਂ ਵਲੋਂ..
ਕੇਸ ਵਾਪਸ ਨਹੀਂ ਹੋਣਗੇ ਤਾਂ ਘਰ ਵਾਪਸੀ ਨਹੀਂ ਹੋਵੇਗੀ: ਕਿਸਾਨ ਨੇਤਾ ਦਰਸ਼ਨ ਪਾਲ ਸਿੰਘ
. . .  about 4 hours ago
ਨਵੀਂ ਦਿੱਲੀ, 7 ਦਸੰਬਰ-ਕਿਸਾਨ ਨੇਤਾ ਦਰਸ਼ਨ ਪਾਲ ਸਿੰਘ ਨੇ ਕਿਹਾ ਕਿ 'ਅਸੀਂ 5 ਮੈਂਬਰੀ ਕਮੇਟੀ ਬਣਾਈ ਹੈ ਜਿਸ ਨਾਲ ਸਰਕਾਰ ਸਾਡੇ ਮੁੱਦਿਆਂ 'ਤੇ ਗੱਲ ਕਰਕੇ ਸਪੱਸ਼ਟ ਕਰੇ ਪਰ ਕੱਲ੍ਹ ਤੱਕ ਉਨ੍ਹਾਂ ਨਾਲ ਕੋਈ ਗੱਲ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਮੱਘਰ ਸੰਮਤ 552

ਦਿੱਲੀ / ਹਰਿਆਣਾ

ਵਿਰਸਾ ਸੰਭਾਲ ਸੇਵਾ ਸੁਸਾਇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਯਮੁਨਾਨਗਰ, 25 ਨਵੰਬਰ (ਗੁਰਦਿਆਲ ਸਿੰਘ ਨਿਮਰ)-ਵਿਰਸਾ ਸੰਭਾਲ ਸੇਵਾ ਸੁਸਾਇਟੀ ਸੰਸਥਾ ਵਲੋਂ ਗੁਰਦੁਆਰਾ ਪੇਪਰ ਮਿਲਜ਼ ਯਮੁਨਾਨਗਰ ਵਿਖੇ ਇਕ ਧਾਰਮਿਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ਸੁਸਾਇਟੀ ਦੇ ਜਨਰਲ ਸਕੱਤਰ ਭਾਈ ਦਵਿੰਦਰ ਸਿੰਘ ਨੇ ਇਸ ਪ੍ਰੋਗਰਾਮ ਬਾਰੇ ਬੋਲਦਿਆਂ ਆਖਿਆ ਕਿ ਇਸ ਧਾਰਮਿਕ ਪ੍ਰੋਗਰਾਮ ਵਿਚ 150 ਬੱਚਿਆਂ ਨੇ ਭਾਗ ਲਿਆ ਅਤੇ ਵੱਖ-ਵੱਖ ਮੁਕਾਬਲਿਆਂ ਵਿਚ ਜਿੱਤਾਂ ਹਾਸਲ ਕੀਤੀਆਂ | ਸੁਸਾਇਟੀ ਵਲੋਂ ਦਸਤਾਰ ਸਜਾਉਣ, ਕਵਿਤਾ ਉਚਾਰਨ ਅਤੇ ਸਿੱਖੀ ਬਾਣਾ ਪਹਿਨਣ ਅਤੇ ਸ਼ੁੱਧ ਗੁਰਬਾਣੀ ਉਚਾਰਨ ਕਰਨ ਤੇ ਕੀਰਤਨ ਕਰਨ ਦੇ ਮੁਕਾਬਲੇ ਪੰਥਕ ਰਵਾਇਤਾਂ ਅਨੁਸਾਰ ਕਰਵਾਏ ਗਏ | ਜੇਤੂਆਂ ਨੂੰ ਸੁਸਾਇਟੀ ਵਲੋਂ ਖੂਬਸੂਰਤ ਯਾਦਗਾਰੀ ਚਿੰਨ ਭੇਂਟ ਕੀਤੇ ਗਏ | ਜੱਜਾਂ ਦੀ ਸੇਵਾ ਜਗਤਾਰ ਸਿੰਘ, ਸੁਰਜੀਤ ਸਿੰਘ, ਡਾ. ਨਰਿੰਦਰ ਸਿੰਘ ਵਿਰਕ ਤੇ ਗੁਰਦੀਪ ਸਿੰਘ ਨੇ ਨਿਭਾਈ | ਇਸ ਪ੍ਰੋਗਰਾਮ ਦੇ ਨਤੀਜੇ ਇਸ ਪ੍ਰਕਾਰ ਰਹੇ | ਦਸਤਾਰ ਮੁਕਾਬਲੇ ਵਿਚ ਹਰਮਨਪ੍ਰੀਤ ਸਿੰਘ ਨੇ ਪਹਿਲਾ, ਤਜਿੰਦਰਪਾਲ ਸਿੰਘ ਨੇ ਦੂਸਰਾ ਅਤੇ ਹਰਨੂਰ ਸਿੰਘ ਨੇ ਤੀਸਰਾ ਸਥਾਨ, ਸ਼ੁੱਧ ਗੁਰਬਾਣੀ ਉਚਾਰਨ ਮੁਕਾਬਲੇ ਵਿਚੋਂ ਬਰਜਿੰਦਰ ਕੌਰ ਨੇ ਪਹਿਲਾ, ਜਸਮੀਤ ਕੌਰ ਨੇ ਦੂਸਰਾ ਅਤੇ ਗਗਨਪ੍ਰੀਤ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਸਿੱਖੀ ਬਾਣਾ ਮੁਕਾਬਲੇ ਵਿਚੋਂ ਸਹਿਚ ਕੌਰ ਨੇ ਪਹਿਲਾ, ਕੀਰਤ ਕੌਰ ਨੇ ਦੂਸਰਾ ਅਤੇ ਹਰਸ਼ਰਨ ਸਿੰਘ ਨੇ ਤੀਸਰਾ, ਕਵਿਤਾ ਉਚਾਰਨ ਮੁਕਾਬਲੇ ਵਿਚੋਂ ਬਵਨੀਤ ਸਿੰਘ ਨੇ ਪਹਿਲਾ, ਇਸ਼ਪ੍ਰੀਤ ਕੌਰ ਨੇ ਦੂਸਰਾ ਅਤੇ ਇਸ਼ਮੀਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ | ਇਸ ਮੌਕੇ ਜੇਤੂਆਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਯਾਦਗਾਰੀ ਚਿੰਨ ਅਤੇ ਕੌਮਾਂਤਰੀ ਪੰਥਕ ਕਵੀ ਗੁਰਦਿਆਲ ਸਿੰਘ ਨਿਮਰ ਰਚਿਤ ਸਤਿਗੁਰ ਨਾਨਕ ਪਰਗਟਿਆ ਮਹਾਂਕਾਵਿ ਭੇਂਟ ਕੀਤਾ | ਚੇਅਰਮੈਨ ਨਰਿੰਦਰ ਸਿੰਘ ਕੋਹਲੀ, ਮਹਿੰਦਰ ਸਿੰਘ, ਗੁਰਵਿੰਦਰ ਸਿੰਘ, ਸੁਰਜੀਤ ਸਿੰਘ, ਹਰਭਜਨ ਸਿੰਘ, ਬੀਬੀ ਪਰਮਿੰਦਰ ਕੌਰ, ਬੀਬੀ ਦਰਸ਼ਨ ਕੌਰ, ਗੁਰਪ੍ਰੀਤ ਸਿੰਘ, ਕਵਲਜੀਤ ਸਿੰਘ, ਬੀਬੀ ਗਗਨਪ੍ਰੀਤ ਕੌਰ, ਜਸਪ੍ਰੀਤ ਕੌਰ, ਲਵਲੀਨ ਕੌਰ ਅਤੇ ਵੈਸ਼ਾਲੀ ਨੇ ਬਹੁਤ ਸਹਿਯੋਗ ਦਿੱਤਾ |

ਦੇਰੀ ਨਾਲ ਜਾਂਚ ਤੇ ਇਲਾਜ ਕਰਵਾਉਣਾ ਬਣ ਰਿਹੈ ਕੋਰੋਨਾ ਨਾਲ ਮੌਤ ਦਾ ਕਾਰਨ-ਡੀ. ਸੀ.

ਸਿਰਸਾ, 25 ਨਵੰਬਰ (ਪਰਦੀਪ ਸਚਦੇਵਾ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਨੇ ਕਿਹਾ ਕਿ ਸਰਦੀ ਦੇ ਮੌਸਮ ਵਿਚ ਕੋਰੋਨਾ ਨੂੰ ਲੈ ਕੇ ਲੋਕਾਂ ਦਾ ਲਾਪਰਵਾਹ ਹੋਣਾ ਕੋਰੋਨਾ ਵਾਇਰਸ ਦੇ ਫੈਲਾਅ ਦਾ ਮੁੱਖ ਕਾਰਨ ਬਣਦਾ ਜਾ ਰਿਹਾ ਹੈ | ਇਸ ਨਾਲ ਹੀ ਕੋਰੋਨਾ ਨਾਲ ਮਰਨ ਵਾਲਿਆਂ ਦੀ ...

ਪੂਰੀ ਖ਼ਬਰ »

ਚਾਰ ਜੁਆਰੀ ਗਿ੍ਫ਼ਤਾਰ, ਹਜ਼ਾਰਾਂ ਦੀ ਰਾਸ਼ੀ ਬਰਾਮਦ

ਸਿਰਸਾ, 25 ਨਵੰਬਰ (ਪਰਦੀਪ ਸਚਦੇਵਾ)-ਜ਼ਿਲ੍ਹਾ ਸਿਰਸਾ ਦੀ ਕਾਲਾਂਵਾਲੀ ਸੀ ਆਈ ਏ ਸਟਾਫ਼ ਪਿੁਲਸ ਦੀ ਟੀਮ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਪਿੰਡ ਕਾਲਾਂਵਾਲੀ ਖੇਤਰ ਵਿਚੋਂ ਚਾਰ ਵਿਅਕਤੀਆਂ ਨੂੰ 78,600 ਰੁਪਏ ਦੀ ਜੂਆ ਰਾਸ਼ੀ ਸਮੇਤ ਜੂਆ ਖੇਡਦੇ ਹੋਏ ਕਾਬੂ ਕੀਤਾ ਹੈ | ਸੀ ...

ਪੂਰੀ ਖ਼ਬਰ »

ਸਿਰਸਾ ਜ਼ਿਲ੍ਹੇ 'ਚ ਮਿਲੇ 80 ਨਵੇਂ ਕੋਰੋਨਾ ਪਾਜ਼ੀਟਿਵ ਕੇਸ, ਦੋ ਮੌਤਾਂ

ਸਿਰਸਾ, 25 ਨਵੰਬਰ (ਪਰਦੀਪ ਸਚਦੇਵਾ)-ਸਿਰਸਾ ਜ਼ਿਲ੍ਹੇ ਵਿਚ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਨਾਲ ਮੌਤਾਂ ਦਾ ਸਿਲਸਿਲਾ ਜਾਰੀ ਹੈ | ਅੱਜ ਦੋ ਹੋਰ ਵਿਅਕਤੀਆਂ ਦੀ ਮੌਤ ਕੋਰੋਨਾ ਨਾਲ ਹੋ ਜਾਣ 'ਤੇ ਕੋਰੋਨਾ ਮਰਨ ਵਾਲਿਆਂ ਦੀ ਗਿਣਤੀ 104 ਹੋ ਗਈ ਹੈ | ਜ਼ਿਲ੍ਹਾ 'ਚ ਅੱਜ 80 ਨਵੇਂ ...

ਪੂਰੀ ਖ਼ਬਰ »

ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ

ਸ਼ਾਹਬਾਦ ਮਾਰਕੰਡਾ, 25 ਨਵੰਬਰ (ਅਵਤਾਰ ਸਿੰਘ)-ਭਗਤ ਨਾਮਦੇਵ ਜੀ ਨੇ ਜਾਤਪਾਤ ਅਤੇ ਮੂਰਤੀ ਪੂਜਾ ਦਾ ਖੰਡਨ ਕੀਤਾ | ਇਨ੍ਹਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਵੀ ਦਰਜ ਹੈ | ਇਹ ਸ਼ਬਦ ਨਾਨਕ ਸਾਈਾ ਫਾਊਾਡੇਸ਼ਨ ਹਰਿਆਣਾ ਦੇ ਪ੍ਰਧਾਨ ਤੇਜਿੰਦਰ ਸਿੰਘ ਮੱਕੜ ਨੇ ...

ਪੂਰੀ ਖ਼ਬਰ »

ਕਿਸਾਨ ਪ੍ਰਦਰਸ਼ਨ 'ਤੇ ਪਾਬੰਦੀ ਲਾਉਣ ਦੀ ਕਾਰਵਾਈ ਜਮਹੂਰੀ ਹੱਕਾਂ ਦਾ ਘਾਣ-ਸੇਵੇਵਾਲਾ

ਡੱਬਵਾਲੀ, 25 ਨਵੰਬਰ (ਇਕਬਾਲ ਸਿੰਘ ਸ਼ਾਂਤ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਹਰਿਆਣਾ ਸਰਕਾਰ ਵੱਲੋਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨ ਕਾਫ਼ਲਿਆਂ ਨੂੰ ਡੱਬਵਾਲੀ ਸਮੇਤ ਵੱਖ-ਵੱਖ ਥਾਵਾਂ 'ਤੇ ਪੰਜਾਬ ਹਰਿਆਣਾ ਦੀ ਹੱਦ ...

ਪੂਰੀ ਖ਼ਬਰ »

ਹਰਿਆਣਾ ਤੇ ਰਾਜਸਥਾਨ ਆਗੂਆਂ ਵਲੋਂ ਵਿਉਂਤਬੰਦੀ ਮੀਟਿੰਗ

ਡੱਬਵਾਲੀ, 25 ਨਵੰਬਰ (ਇਕਬਾਲ ਸਿੰਘ ਸ਼ਾਂਤ)-ਸਰਕਾਰੀ ਸਖ਼ਤੀ ਦੇ ਬਾਵਜੂਦ ਹਰਿਆਣਾ ਅਤੇ ਰਾਜਸਥਾਨ ਦੇ ਆਗੂਆਂ ਵਲੋਂ ਬਠਿੰਡਾ ਡੱਬਵਾਲੀ ਬਾਰਡਰ 'ਤੇ ਪਹੁੰਚ ਕੇ ਪੰਜਾਬ ਦੇ ਆਗੂਆਂ ਨਾਲ ਦਿੱਲੀ ਚੱਲੋ ਮੋਰਚੇ ਦੀ ਸਾਂਝੀ ਵਿਉਂਤਬੰਦੀ ਲਈ ਮੀਟਿੰਗ ਕੀਤੀ ਗਈ | ਬੀ ਕੇ ਯੂ ...

ਪੂਰੀ ਖ਼ਬਰ »

ਕਿਰਨ ਕੰਬੋਜ ਬਣੀ ਜੀਵਨ ਜੋਤੀ ਜਨ ਕਲਿਆਣ ਮੰਚ ਦੀ ਮਹਿਲਾ ਜ਼ਿਲ੍ਹਾ ਪ੍ਰਧਾਨ

ਏਲਨਾਬਾਦ, 25 ਨਵੰਬਰ (ਜਗਤਾਰ ਸਮਾਲਸਰ)- ਜੀਵਨ ਕਲਿਆਣ ਵਿਚ ਅਹਿਮ ਭੂਮਿਕਾ ਨਿਭਾ ਰਹੀ ਸਮਾਜਿਕ ਸੰਸਥਾ ਜੀਵਨ ਜੋਤੀ ਜਨ ਕਲਿਆਣ ਮੰਚ ਨੇ ਆਪਣੀ ਕਾਰਜਕਾਰਨੀ ਦਾ ਵਿਸਥਾਰ ਕਰਦਿਆ ਏਲਨਾਬਾਦ ਬਲਾਕ ਦੇ ਪਿੰਡ ਮਿਰਜਾਪੁਰ ਦੀ ਸਮਾਜਿਕ ਵਰਕਰ ਕਿਰਨ ਕੰਬੋਜ ਨੂੰ ਮਹਿਲਾ ਮੋਰਚਾ ...

ਪੂਰੀ ਖ਼ਬਰ »

ਖੱਟੜ ਸਰਕਾਰ ਦਿੱਲੀ ਜਾਣ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਵਾਲੀ ਨਾ ਸਹਿਣਯੋਗ ਭਾਜੀ ਪਾ ਰਹੀ ਹੈ-ਭਾਈ ਵਿਰਸਾ ਸਿੰਘ, ਜੱਗਾ ਸਿੰਘ

ਗੂਹਲਾ ਚੀਕਾ, 25 ਨਵੰਬਰ (ਓ.ਪੀ. ਸੈਣੀ)- ਕੇਂਦਰ ਦੀ ਵੱਖਵਾਦੀ ਭਾਜਪਾ ਸਰਕਾਰ ਦੀ ਭਾਈਵਾਲ ਹਰਿਆਣਾ ਭਾਜਪਾ ਦੀ ਖੱਟੜ ਸਰਕਾਰ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੋ ਢਾਈ ਮਹੀਨਿਆਂ ਤੋਂ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ ਸੈਂਕੜੇ ਕਿਸਾਨ ...

ਪੂਰੀ ਖ਼ਬਰ »

ਦੇਸ਼ ਵਿਆਪੀ ਹੜਤਾਲ ਵਿਚ ਜਨਸਿਹਤ, ਬੀ ਐਾਡ ਆਰ ਤੇ ਸਿੰਚਾਈ ਵਿਭਾਗ ਦੇ ਕਰਮਚਾਰੀ ਭਾਗ ਨਹੀਂ ਲੈਣਗੇ- ਜਾਜੜਾ

ਏਲਨਾਬਾਦ, 25 ਨੰਬਵਰ (ਜਗਤਾਰ ਸਮਾਲਸਰ)- ਹਰਿਆਣਾ ਪੀ ਡਬਲਿਊ ਡੀ ਕਰਮਚਾਰੀ ਸੰਘ ਸਬੰਧਿਤ ਹਰਿਆਣਾ ਰਾਜ ਕਰਮਚਾਰੀ ਸੰਘ ਬੀਐਮਐਸ ਨੇ 26 ਨਵੰਬਰ ਦੀ ਦੇਸ਼ਵਿਆਪੀ ਹੜਤਾਲ ਜੋ ਇੱਕ ਕਰਮਚਾਰੀ ਅਤੇ ਮਜਦੂਰਾਂ ਦੀ ਨਹੀਂ ਹੋ ਕੇ ਵਾਮਪੰਥੀ ਕਮਿਊਨਿਸਟਾਂ ਅਤੇ ਕੁਝ ਰਾਜਨੀਤਕ ...

ਪੂਰੀ ਖ਼ਬਰ »

ਬਿਨਾਂ ਮਾਸਕ ਵਾਲਿਆਂ ਦੇ ਚਲਾਨ ਕੀਤੇ ਜਾਣਗੇ- ਐੱਸ ਡੀ ਐੱਮ ਦਿਲਬਾਗ ਸਿੰਘ

ਏਲਨਾਬਾਦ, 25 ਨਵੰਬਰ (ਜਗਤਾਰ ਸਮਾਲਸਰ)- ਐਸ ਡੀ ਐਮ ਦਿਲਬਾਗ ਸਿੰਘ ਨੇ ਕਿਹਾ ਕਿ ਲੋਕਾਂ ਦੇ ਲਾਪਰਵਾਹ ਹੋਣ ਦੇ ਕਾਰਨ ਇਕ ਵਾਰ ਫਿਰ ਕੋਰੋਨਾ ਦਾ ਕਹਿਰ ਵਧਣ ਲੱਗਾ ਹੈ | ਮਾਸਕ ਅਤੇ ਸੋਸ਼ਲ ਡਿਸਟੇਸਿੰਗ ਹੀ ਕੋਰੋਨਾ ਤੋਂ ਬਚਣ ਦਾ ਇਲਾਜ ਹੈ | ਜੇਕਰ ਸਾਰੇ ਲੋਕ ਮਾਸਕ ਲਗਾਉਣ ...

ਪੂਰੀ ਖ਼ਬਰ »

ਕਿਸਾਨ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਤੋਂ ਨਹੀਂ ਡਰਨਗੇ- ਮੱਲਵਾਲਾ

ਰਤੀਆ, 25 ਨਵੰਬਰ (ਬੇਅੰਤ ਕੌਰ ਮੰਡੇਰ)- ਸਰਕਾਰ ਗਿ੍ਫ਼ਤਾਰੀਆਂ ਦੇ ਰੂਪ ਵਿਚ ਭੈੜੇ ਹੱਥ ਕੰਡੇ ਅਪਣਾ ਕੇ ਪਰਜਾਤੰਤਰ ਦਾ ਗਲਾ ਘੁੱਟਦੇ ਹੋਏ ਕਿਸਾਨਾਂ ਦੇ ਜ਼ਖ਼ਮਾਂ 'ਤੇ ਨਮਕ ਛਿੜਕ ਰਹੀ ਹੈ | ਇਹ ਪ੍ਰਗਟਾਵਾ ਖੇਤੀ ਬਚਾਓ ਸੰਘਰਸ਼ ਸੰਮਤੀ ਦੇ ਪ੍ਰਧਾਨ ਜਰਨੈਲ ਸਿੰਘ ...

ਪੂਰੀ ਖ਼ਬਰ »

ਸਰਬ ਸਾਂਝਾ ਕੀਰਤਨ ਦਰਬਾਰ ਗੁਹਲਾ ਵਿਖੇ ਸਾਲਾਨਾ ਸਮਾਗਮ

ਗੁਹਲਾ ਚੀਕਾ, 25 ਨਵੰਬਰ (ਓ.ਪੀ. ਸੈਣੀ)-ਇੱਥੇ ਸਰਬ ਸਾਂਝਾ ਕੀਰਤਨ ਦਰਬਾਰ ਗੁਹਲਾ ਵਿਖੇ ਸਰਕਾਰੀ ਹਦਾਇਤਾਂ ਨੂੰ ਧਿਆਨ 'ਚ ਰਖਦਿਆਂ ਸਾਲਾਨਾ ਸਮਾਗਮ ਹੋਇਆ | ਇਸ ਮੌਕੇ 'ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ ਤੇ ਦਰਬਾਰ ਦੇ ਸੰਸਥਾਪਕ, ਸੰਚਾਲਕ ਬਾਬਾ ਕਰਤਾਰ ...

ਪੂਰੀ ਖ਼ਬਰ »

ਸ਼ਹੀਦ ਦੇਵਿੰਦਰ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਸਮਾਰੋਹ

ਰਤੀਆ, 25 ਨਵੰਬਰ (ਬੇਅੰਤ ਕੌਰ ਮੰਡੇਰ)-ਸ਼ਹੀਦ ਦੇਵਿੰਦਰ ਸਿੰਘ ਯਾਦਗਾਰੀ ਸਭਾ ਵਲੋਂ ਸ਼ਹੀਦ ਦੇਵਿੰਦਰ ਸਿੰਘ ਦੇ 19ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਦੇ ਸਮਾਰਕ, ਯਾਦਗਾਰੀ ਪਾਰਕ ਵਿਚ ਸ਼ਰਧਾਂਜਲੀ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮੁੱਖ ...

ਪੂਰੀ ਖ਼ਬਰ »

ਸਰ ਛੋਟੂ ਰਾਮ ਦੀ ਜੈਅੰਤੀ 'ਤੇ ਪ੍ਰੋਗਰਾਮ ਕਰਵਾਇਆ

ਗੁਹਲਾ ਚੀਕਾ, 25 ਨਵੰਬਰ (ਓ.ਪੀ. ਸੈਣੀ)-ਸਰ ਛੋਟੂ ਰਾਮ ਜਨ ਕਲਿਆਣ ਟਰੱਸਟ ਵਲੋਂ ਸਰ ਛੋਟੂ ਰਾਮ ਦੀ ਜੈਅੰਤੀ ਧੂਮਧਾਮ ਨਾਲ ਮਨਾਈ ਗਈ | ਪ੍ਰੋਗਰਾਮ ਦੀ ਪ੍ਰਧਾਨਗੀ ਟਰੱਸਟ ਦੇ ਪ੍ਰਧਾਨ ਨਰਿੰਦਰ ਸੀੜਾ ਨੇ ਤੇ ਸਕੱਤਰ ਐਡਵੋਕੇਟ ਦਲਬੀਰ ਨੈਨ ਨੇ ਕੀਤੀ | ਇਸ ਮੌਕੇ 'ਤੇ ਪ੍ਰਧਾਨ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਨੇ ਕਿਸਾਨਾਂ ਦੇ ਅੰਦੋਲਨ ਨੂੰ ਦਿੱਤਾ ਸਮਰਥਨ

ਨਵੀਂ ਦਿੱਲੀ, 25 ਨਵੰਬਰ (ਬਲਵਿੰਦਰ ਸਿੰਘ ਸੋਢੀ)-ਭਾਰਤੀ ਕਮਿਊਨਿਸਟ ਪਾਰਟੀ ਦਿੱਲੀ ਰਾਜ ਨੇ ਕਿਸਾਨਾਂ ਦੇ ਇਸ ਅੰਦੋਲਨ ਦਾ ਪੂਰੀ ਤਰ੍ਹਾਂ ਨਾਲ ਸਮਰਥਨ ਕੀਤਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਹੱਕਾਂ 'ਤੇ ਮੋਦੀ ਸਰਕਾਰ ਹਮਲਾ ਕਰ ਕੇ ਖੇਤੀਬਾੜੀ ਦਾ ...

ਪੂਰੀ ਖ਼ਬਰ »

ਸਰਨਾ ਦਲ ਵਲੋਂ 'ਸਿੱਖ ਰੁਜ਼ਗਾਰ ਕੇਂਦਰ' ਖੋਲ੍ਹਣ ਦਾ ਐਲਾਨ

ਨਵੀਂ ਦਿੱਲੀ,25 ਨਵੰਬਰ (ਜਗਤਾਰ ਸਿੰਘ)- ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਇਕ ਚੰਗੀ ਤੇ ਮਹੱਤਵਪੂਰਨ ਪਹਿਲ ਕਰਦੇ ਹੋਏ 'ਸਿੱਖ ਰੁਜ਼ਗਾਰ ਕੇਂਦਰ' ਸਥਾਪਿਤ ਕਰਨ ਦਾ ਐਲਾਨ ਕੀਤਾ ਹੈ | ਇਸ ਕੇਂਦਰ ਰਾਹੀਂ ਬੇਰੁਜ਼ਗਾਰ ਸਿੱਖ ...

ਪੂਰੀ ਖ਼ਬਰ »

ਹਰ ਘਰ 'ਚ ਪੀਣ ਵਾਲਾ ਪਾਣੀ ਪਹੁੰਚਾਉਣਾ ਸਰਕਾਰ ਦੀ ਪਹਿਲ-ਦੁੱਗਲ

ਸਿਰਸਾ, 25 ਨਵੰਬਰ (ਪਰਦੀਪ ਸਚਦੇਵਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੀ ਜਨਤਾ ਦੀ ਸਿਹਤ ਨੂੰ ਧਿਆਨ 'ਚ ਰੱਖਕੇ ਅਨੇਕਾਂ ਯੋਜਨਾਵਾਂ ਲਾਗੂ ਕਰ ਰਹੇ ਹਨ | ਇਨ੍ਹਾਂ ਵਿਚ ਜਲ ਜੀਵਨ ਮਿਸ਼ਨ ਦੇ ਤਹਿਤ ਹਰ ਘਰ ਤੱਕ ਪੀਣ ਦਾ ਪਾਣੀ ਪਹੁੰਚਾਉਣ ਦਾ ਟੀਚਾ ਰੱਖਿਆ ਗਿਆ ਹੈ | ...

ਪੂਰੀ ਖ਼ਬਰ »

ਸ਼ਮਸ਼ਾਨਘਾਟਾਂ 'ਚ ਸਸਕਾਰ ਕਰਨ ਲਈ ਕਰਨਾ ਪੈ ਰਿਹਾ ਇੰਤਜ਼ਾਰ

ਨਵੀਂ ਦਿੱਲੀ, 25 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੋਰੋਨਾ ਦੇ ਮਾਮਲੇ ਘਟਣ ਦੀ ਥਾਂ 'ਤੇ ਵਧਦੇ ਹੀ ਜਾ ਰਹੇ ਹਨ | ਨਵੰਬਰ ਦੇ ਮਹੀਨੇ ਵਿਚ 2000 ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ | ਹਰੇਕ ਦਿਨ ਕੋਰੋਨਾ ਦੇ ਮਾਮਲੇ ਵਧਣ ਤੇ ਮੌਤਾਂ ਦਾ ਵੀ ਸਿਲਸਿਲਾ ਲਗਾਤਾਰ ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਠੇਕਾ ਮੁਲਾਜ਼ਮਾਂ ਦਾ ਧਰਨਾ 7ਵੇਂ ਦਿਨ ਵੀ ਰਿਹਾ ਜਾਰੀ

ਸਿਰਸਾ, 25 ਨਵੰਬਰ (ਪਰਦੀਪ ਸਚਦੇਵਾ)-ਹਰਿਆਣਾ ਬਿਜਲੀ ਪ੍ਰਸਾਰਨ ਨਿਗਮ ਲਿਮਟਿਡ ਵਲੋਂ ਹਟਾਏ ਗਏ ਠੇਕਾ ਕਰਮਚਾਰੀਆਂ ਦਾ ਐਕਸੀਅਨ ਦਫ਼ਤਰ ਦੇ ਬਾਹਰ ਧਰਨਾ 7ਵੇਂ ਦਿਨ ਵੀ ਜਾਰੀ ਰਿਹਾ | ਨਿਗਮ ਦਫ਼ਤਰ ਵਿਚ ਨਿਗਮ ਅਧਿਕਾਰੀਆਂ ਦੇ ਖ਼ਿਲਾਫ਼ ਠੇਕਾ ਮੁਲਾਜ਼ਮਾਂ ਵਲੋਂ ਜ਼ੋਰਦਾਰ ...

ਪੂਰੀ ਖ਼ਬਰ »

ਵਿਆਹ-ਸ਼ਾਦੀਆਂ 'ਚ ਹੋ ਰਹੀ ਹੈ ਨਿਰਧਾਰਿਤ ਨਿਯਮਾਂ ਦੀ ਅਣਗਹਿਲੀ

ਨਵੀਂ ਦਿੱਲੀ, 25 ਨਵੰਬਰ (ਬਲਵਿੰਦਰ ਸਿੰਘ ਸੋਢੀ)-ਕੋੋਰੋਨਾ ਕਾਲ ਵਿਚ ਲੋਕ ਕੋਰੋਨਾ ਦੇ ਨਿਰਧਾਰਿਤ ਨਿਯਮਾਂ ਦੀ ਪਾਲਣਾ ਕਰਨ ਵਿਚ ਅਣਗਹਿਲੀ ਕਰਨ ਵਿਚ ਕਸਰ ਨਹੀਂ ਛੱਡ ਰਹੇ | ਇਨ੍ਹਾਂ ਦਿਨਾਂ ਵਿਚ ਵਿਆਹ-ਸ਼ਾਦੀਆਂ ਹੋ ਰਹੀਆਂ ਹਨ ਪਰ ਲੋਕ ਜ਼ਿਆਦਾ ਗਿਣਤੀ ਵਿਚ ਸ਼ਾਮਿਲ ਹੋ ...

ਪੂਰੀ ਖ਼ਬਰ »

ਕਰਮਚਾਰੀ ਕੋਰੋਨਾ ਪਾਜ਼ੀਟਿਵ ਪਾਏ ਜਾਣ 'ਤੇ ਤਹਿਸੀਲ ਦਫ਼ਤਰ ਦੋ ਦਿਨਾਂ ਤੋਂ ਬੰਦ

ਸਿਰਸਾ, 25 ਨਵੰਬਰ (ਪਰਦੀਪ ਸਚਦੇਵਾ)-ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੇ ਤਹਿਸੀਲ ਦਫ਼ਤਰ ਵਿਚ ਇੱਕ ਕਰਮਚਾਰੀ ਕੋਰੋਨਾ ਪਾਜ਼ੀਟਿਵ ਪਾਏ ਜਾਣ ਉੱਤੇ ਡਿਪਟੀ ਕਮਿਸ਼ਨਰ ਵੱਲੋਂ ਤਹਿਸੀਲ ਦਫ਼ਤਰ ਦੋ ਦਿਨਾਂ ਲਈ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕਰਨ ਤੋਂ ਬਾਅਦ ...

ਪੂਰੀ ਖ਼ਬਰ »

ਗੁ. ਬੰਗਲਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਾਹਿਤ ਤੇ ਚਿੱਤਰ ਪ੍ਰਦਰਸ਼ਨੀ ਸ਼ੁਰੂ

ਨਵੀਂ ਦਿੱਲੀ,25 ਨਵੰਬਰ (ਜਗਤਾਰ ਸਿੰਘ)- ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਾਹਿਤ ਤੇ ਚਿੱਤਰ ਪ੍ਰਦਰਸ਼ਨੀ ਸ਼ੁਰੂ ਕੀਤੀ ਗਈ | ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਰੂ ...

ਪੂਰੀ ਖ਼ਬਰ »

ਕਿਸਾਨਾਂ ਨੇ ਨੈਸ਼ਨਲ ਹਾਈਵੇ 'ਤੇ ਜਾਮ ਲਾ ਕੇ ਕਿਸਾਨਾਂ ਦੀ ਰਿਹਾਈ ਦੀ ਕੀਤੀ ਮੰਗ

ਸਿਰਸਾ, 25 ਨਵੰਬਰ (ਪਰਦੀਪ ਸਚਦੇਵਾ)-ਪੁਲੀਸ ਵੱਲੋਂ ਵੱਖ-ਵੱਖ ਥਾਵਾਂ ਤੋਂ ਕਿਸਾਨ ਆਗੂ ਗਿ੍ਫ਼ਤਾਰ ਕੀਤੇ ਜਾਣ ਦੀ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਹੋਰ ਕਈ ਜਥੇਬੰਦੀਆਂ ਤੇ ਸੰਸਥਾਵਾਂ ਵੱਲੋਂ ਸਰਕਾਰ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ | ਕਿਸਾਨ ...

ਪੂਰੀ ਖ਼ਬਰ »

ਵਿਆਹਾਂ ਦੇ ਕਾਰਡ ਛਪਵਾ ਕੇ ਨਹੀਂ ਲੈਣ ਆ ਰਹੇ ਗਾਹਕ

ਨਵੀਂ ਦਿੱਲੀ, 25 ਨਵੰਬਰ (ਬਲਵਿੰਦਰ ਸਿੰਘ ਸੋਢੀ)-ਜਿਨ੍ਹਾਂ ਲੋਕਾਂ ਦਾ ਵਿਆਹ ਸ਼ਾਦੀ ਦੇ ਕਾਰਡ ਵੇਚਣ ਤੇ ਛਾਪਣ ਦਾ ਕੰਮ ਹੈ, ਉਨ੍ਹਾਂ ਦਾ ਕਾਰੋਬਾਰ ਪਿਛਲੇ 8-9 ਮਹੀਨਿਆਂ ਤੋਂ ਠੰਡਾ ਪਿਆ ਹੈ | ਪਿਛਲੇ ਮਹੀਨੇ ਦੇ ਵਿਚ ਲੋਕਾਂ ਨੇ ਕਾਰਡ ਛਪਵਾਉਣੇ ਦਿੱਤੇ ਹੋਏ ਸਨ ਪਰ ਜਦੋਂ ...

ਪੂਰੀ ਖ਼ਬਰ »

ਦਿੱਲੀ ਦੇ ਕਿਸਾਨਾਂ ਨਾਲ ਅਨਿਆਂ ਕਰ ਰਹੀ ਕੇਜਰੀਵਾਲ ਸਰਕਾਰ ਖ਼ਿਲਾਫ਼ ਲੜਦੀ ਰਹੇਗੀ ਦਿੱਲੀ ਭਾਜਪਾ

ਨਵੀਂ ਦਿੱਲੀ,25 ਨਵੰਬਰ (ਜਗਤਾਰ ਸਿੰਘ)- ਕਿਸਾਨ ਭਲਾਈ ਲਈ ਸਮਰਪਿਤ ਰਹੇ ਦੀਨਬੰਧੂ ਸਰ ਛੋਟੂ ਰਾਮ ਦੇ ਜਨਮ ਦਿਹਾੜੇ ਸਬੰਧੀ ਪ੍ਰੋਗਰਾਮ 'ਚ ਸ਼ਿਰਕਤ ਕਰਦੇ ਹੋਏ ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਕਿਹਾ ਕਿ ਸਰ ਛੋਟੂ ਰਾਮ ਨੇ ਹੋਰਨਾਂ ਤੋਂ ਇਲਾਵਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX