ਤਾਜਾ ਖ਼ਬਰਾਂ


ਯੂ.ਕੇ. ਤੋਂ ਇਕ ਵਾਰ ਫਿਰ 1350 ਆਕਸੀਜਨ ਸਿਲੰਡਰ ਭਾਰਤ ਪਹੁੰਚੇ
. . .  12 minutes ago
ਨਵੀਂ ਦਿੱਲੀ , 10 ਮਈ - ਯੂ ਕੇ ਤੋਂ ਹੋਰ 1350 ਆਕਸੀਜਨ ਸਿਲੰਡਰ ਭਾਰਤ ਪਹੁੰਚੇ ਹਨ । ਜ਼ਿਕਰਯੋਗ ਹੈ ਕਿ ਭਾਰਤ ਵਲੋਂ ਇਸ ਤੋਹਫ਼ੇ ਲਈ ਬ੍ਰਿਟਿਸ਼ ਆਕਸੀਜਨ...
ਐਸ. ਬੀ. ਆਈ. ਬੈਂਕ ਦੀ ਸ਼ਾਖਾ ਅੱਡਾ ਨਸਰਾਲਾ ਵਿਖੇ ਸਰਕਾਰੀ ਹੁਕਮਾਂ ਦੀਆਂ ਉੱਡੀਆਂ ਧੱਜੀਆਂ
. . .  26 minutes ago
ਨਸਰਾਲਾ, 10 ਮਈ (ਸਤਵੰਤ ਸਿੰਘ ਥਿਆੜਾ) - ਅੱਜ ਅੱਡਾ ਨਸਰਾਲਾ, ਹੁਸ਼ਿਆਰਪੁਰ ਵਿਖੇ ਭਾਰਤੀ ਸਟੇਟ ਬੈਂਕ ਦੀ ਸ਼ਾਖਾ ਦੇ ਅੱਗੇ ਸਰਕਾਰੀ ਹੁਕਮਾਂ ਦੀਆਂ ਧੱਜੀਆਂ ਉਸ...
ਦਿਹਾਤੀ ਖੇਤਰਾਂ 'ਚ ਨਹੀਂ ਪਹੁੰਚੀ ਵੈਕਸੀਨ
. . .  about 1 hour ago
ਨਵਾਂ ਪਿੰਡ, (ਅੰਮ੍ਰਿਤਸਰ)10 ਮਈ (ਜਸਪਾਲ ਸਿੰਘ ) - ਸਥਾਨਕ ਮੁੱਢਲਾ ਸਿਹਤ ਕੇਂਦਰ ...
ਸਰਕਾਰੀ ਦਾਅਵਿਆਂ ਦੀ ਨਿਕਲੀ ਫੂਕ, ਬਿਨਾਂ ਵੈਕਸੀਨ ਤੋਂ ਪਰਤੇ ਨੌਜਵਾਨ
. . .  about 1 hour ago
ਜੰਡਿਆਲਾ ਮੰਜਕੀ,10 ਮਈ (ਸੁਰਜੀਤ ਸਿੰਘ ਜੰਡਿਆਲਾ) - ਅਠਾਰਾਂ ਸਾਲ ਤੋਂ ਉੱਪਰ ਦੇ ਨੌਜਵਾਨਾਂ ਨੂੰ ਵੈਕਸੀਨ ਲਾਉਣ ਦੀ ਸ਼ੁਰੂਆਤ ਕਰਨ ਦੇ ਸਰਕਾਰੀ ਦਾਅਵਿਆਂ ਦੀ ਫੂਕ ਨਿਕਲਦੀ ਉਦੋਂ ਨਜ਼ਰ ਆਈ ਜਦੋਂ...
ਅਜਨਾਲਾ 'ਚ ਅੱਜ 18 ਤੋਂ 44 ਸਾਲ ਉਮਰ ਦੇ ਵਿਅਕਤੀਆਂ ਨੂੰ ਨਹੀਂ ਲੱਗ ਸਕੀ ਕੋਰੋਨਾ ਵੈਕਸੀਨ
. . .  about 1 hour ago
ਅਜਨਾਲਾ, 10 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਭਿਆਨਕ ਮਹਾਂਮਾਰੀ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਅੱਜ ਸਿਵਲ ਹਸਪਤਾਲ ਅਜਨਾਲਾ ਵਿਚ 18 ਤੋਂ 44 ਸਾਲ ਉਮਰ ਤੱਕ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਈ ਸ਼ੁਰੂ
. . .  about 1 hour ago
ਨਵੀਂ ਦਿੱਲੀ ,10 ਮਈ - ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਦੌਰਾਨ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ...
ਦੁਕਾਨਦਾਰਾਂ ਵਲੋਂ ਸਰਕਾਰੀ ਫ਼ੈਸਲੇ ਦਾ ਵਿਰੋਧ
. . .  about 2 hours ago
ਮਾਹਿਲਪੁਰ, 10 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਵਿਖੇ ਅੱਜ ਸਵੇਰੇ ਹੀ ਦੁਕਾਨਦਾਰਾਂ ਨੇ ਇਕੱਠੇ ਹੋ ਕੇ ਸੂਬਾ ਸਰਕਾਰ ਦੀਆਂ ਕੋਰੋਨਾ ਸਬੰਧੀ ਦੁਕਾਨਾਂ ਬੰਦ ਕਰਨ ਦਾ ਸਮਾਂ ...
ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਕਿਸਾਨਾਂ ਦਾ ਵਿਸ਼ਾਲ ਕਾਫ਼ਲਾ ਦਿੱਲੀ ਲਈ ਰਵਾਨਾ
. . .  about 2 hours ago
ਟਾਂਡਾ ਉੜਮੁੜ, 10 ਮਈ (ਭਗਵਾਨ ਸਿੰਘ ਸੈਣੀ) - ਦੋਆਬਾ ਕਿਸਾਨ ਕਮੇਟੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਦੀ ਅਗਵਾਈ ਵਿਚ ਅੱਜ ਵੱਖ ਵੱਖ ਕਿਸਾਨ ਜਥੇਬੰਦੀਆਂ ਦਾ ਕਾਫ਼ਲਾ ਭਾਰੀ...
12 ਵਜੇ ਕਰਫ਼ਿਊ ਲੱਗਣ ਕਾਰਨ ਸ਼ਹਿਰ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ
. . .  about 2 hours ago
ਲੁਧਿਆਣਾ, 10 ਮਈ ( ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪ੍ਰਸ਼ਾਸਨ ਨੇ 12 ਵਜੇ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਜਿਸ ਕਾਰਨ ਸ਼ਹਿਰ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ...
ਜਨਮ ਦਿਨ ਦੀ ਪਾਰਟੀ ਮੌਕੇ ਔਰਤ ਦੇ ਪ੍ਰੇਮੀ ਵਲੋਂ ਚਲਾਈ ਗੋਲੀ ਵਿਚ ਪ੍ਰੇਮਿਕਾ ਸਣੇ 6 ਮੌਤਾਂ, ਪ੍ਰੇਮੀ ਨੇ ਵੀ ਕੀਤੀ ਆਤਮ ਹੱਤਿਆ
. . .  about 2 hours ago
ਸੈਕਰਾਮੈਂਟੋ, 10 ਮਈ (ਹੁਸਨ ਲੜੋਆ ਬੰਗਾ) - ਕੋਲੋਰਾਡੋ ਸਪਰਿੰਗ, ਕੋਲੋਰਾਡੋ ਵਿਚ ਇਕ ਸ਼ੱਕੀ ਵਿਅਕਤੀ ਵਲੋਂ ਕੀਤੀ ਗੋਲੀਬਾਰੀ ਵਿਚ 6 ਵਿਅਕਤੀ ਮਾਰੇ ਗਏ ਤੇ ਬਾਅਦ ਵਿਚ ਸ਼ੱਕੀ ਵਿਅਕਤੀ ਨੇ ਆਪਣੇ ਆਪ ਨੂੰ ...
ਇਜ਼ਰਾਈਲ ਨੇ ਭਾਰਤ ਨੂੰ 1,300 ਆਕਸੀਜਨ ਕੰਸਨਟ੍ਰੇਟਰਸ ਸਮੇਤ ਹੋਰ ਮੈਡੀਕਲ ਮਦਦ ਭੇਜੀ
. . .  about 2 hours ago
ਨਵੀਂ ਦਿੱਲੀ , 10 ਮਈ - ਇਜ਼ਰਾਈਲ ਨੇ ਭਾਰਤ ਨੂੰ ਮਦਦ ਨੂੰ ਮਦਦ ਭੇਜੀ ਹੈ । ਮਦਦ ਦੇ ਤੋਰ ਉੱਤੇ 1,300 ਆਕਸੀਜਨ ਕੰਸਨਟ੍ਰੇਟਰਸ , 400 ਵੈਂਟੀਲੇਟਰ ਅਤੇ ਹੋਰ ਡਾਕਟਰੀ ਉਪਕਰਨਾਂ...
ਕਾਰੋਬਾਰੀ ਨਵਨੀਤ ਕਾਲੜਾ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  about 2 hours ago
ਨਵੀਂ ਦਿੱਲੀ , 10 ਮਈ - ਕਾਰੋਬਾਰੀ ਨਵਨੀਤ ਕਾਲੜਾ ਖ਼ਿਲਾਫ਼ ਆਕਸੀਜਨ ਕੌਂਸਨਟ੍ਰੈਟੋਰਸ ਦੀ ਕਾਲਾ ਮਾਰਕੀਟਿੰਗ ਕਰਨ ਦੇ ਦੋਸ਼ ਹੇਠ ਲੁੱਕ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,66,161 ਕੋਰੋਨਾ ਦੇ ਨਵੇਂ ਮਾਮਲੇ ਆਏ, 3,754 ਮੌਤਾਂ
. . .  about 3 hours ago
ਨਵੀਂ ਦਿੱਲੀ,10 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,66,161...
ਪਠਾਨਕੋਟ-ਜੋਗਿੰਦਰਨਗਰ ਰੇਲ ਸੇਵਾ 17 ਮਈ ਤੱਕ ਬੰਦ
. . .  about 3 hours ago
ਡਮਟਾਲ,10 ਮਈ (ਰਾਕੇਸ਼ ਕੁਮਾਰ) ਅੰਗਰੇਜ਼ਾਂ ਦੇ ਜ਼ਮਾਨੇ ਦੀ ਪਠਾਨਕੋਟ-ਜੋਗਿੰਦਰਨਗਰ ਰੇਲ ਮਾਰਗ 'ਤੇ ...
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
. . .  about 3 hours ago
ਆਸਾਮ,10 ਮਈ - ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ...
ਦਿੱਲੀ: ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ
. . .  about 3 hours ago
ਦਿੱਲੀ,10 ਮਈ - ਦਿੱਲੀ ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ ਰਹਿਣਗੀਆਂ...
ਉੱਤਰਾਖੰਡ: 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਲੱਗਾ ਕਰਫ਼ਿਊ
. . .  about 4 hours ago
ਉੱਤਰਾਖੰਡ,10 ਮਈ - ਰਾਜ 'ਚ 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਕਰਫ਼ਿਊ ਲੱਗਾ...
ਆਸਾਮ 'ਚ ਲੱਗੇ ਭੂਚਾਲ ਦੇ ਝਟਕੇ
. . .  about 4 hours ago
ਆਸਾਮ, 10 ਮਈ - ਆਸਾਮ ਦੇ ਨਾਗਾਓਂ ਨੇੜੇ 0705 ਘੰਟਿਆਂ 'ਤੇ ਰਿਕਟਰ ....
ਦਿੱਲੀ : ਪੈਟਰੋਲ ਅਤੇ ਡੀਜ਼ਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ਤੇ 82.06 ਰੁਪਏ ਹੋਈ
. . .  about 4 hours ago
ਨਵੀਂ ਦਿੱਲੀ, 10 ਮਈ - ਅੱਜ ਦਿੱਲੀ ਵਿਚ ਪੈਟਰੋਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ...
ਦਿੱਲੀ: ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ ਸ਼ੁਰੂ
. . .  about 4 hours ago
ਨਵੀਂ ਦਿੱਲੀ,10 ਮਈ - ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ...
ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ ਕੰਟੇਨਰ ਭਾਰਤ ਲੈ ਕੇ ਆਇਆ
. . .  about 5 hours ago
ਨਵੀਂ ਦਿੱਲੀ ,10 ਮਈ - ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ...
ਅੱਜ ਦਾ ਵਿਚਾਰ
. . .  about 5 hours ago
ਅੱਜ ਦਾ ਵਿਚਾਰ
ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਆਰਜ਼ੀ ਜੇਲ੍ਹਾਂ ਵਿਚ ਬੰਦ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ , 9 ਮਈ {ਪਰਮਿੰਦਰ ਸਿੰਘ ਆਹੂਜਾ}- ਲੁਧਿਆਣਾ ਪੁਲੀਸ ਵਲੋਂ ਸੋਮਵਾਰ ਤੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਪੁਲਿਸ ...
ਆਜ਼ਮ ਖਾਨ ਦੀ ਜੇਲ੍ਹ ਵਿਚ ਸਿਹਤ ਵਿਗੜੀ, ਲਖਨਊ ਸ਼ਿਫਟ ਕਰਨ ਦੀਆਂ ਤਿਆਰੀਆਂ
. . .  1 day ago
ਲਖਨਊ ,9 ਮਈ - ਉੱਤਰ ਪ੍ਰਦੇਸ਼ ਦੇ ਰਾਮਪੁਰ ਤੋਂ ਸੰਸਦ ਮੈਂਬਰ ਅਤੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ ਦੀ ਸਿਹਤ ਅੱਜ ਅਚਾਨਕ ਖ਼ਰਾਬ ਹੋ ਗਈ ਹੈ। ਆਜ਼ਮ ਖਾਨ ਦੀ ਰਿਪੋਰਟ 1 ਮਈ ਨੂੰ ਕੋਰੋਨਾ ਸਕਾਰਾਤਮਕ ਆਈ ਹੈ...
ਅੰਮ੍ਰਿਤਸਰ 'ਚ ਕੋਰੋਨਾ ਦੇ 529 ਨਵੇਂ ਮਾਮਲੇ ਆਏ ਸਾਹਮਣੇ, 20 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 9 ਮਈ { ਜੱਸ }- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 529 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 37241 ਹੋ ਗਏ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 13 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। ਵੱਲਭ ਭਾਈ ਪਟੇਲ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸੀਟੂ ਦੀ ਅਗਵਾਈ 'ਚ ਮਜ਼ਦੂਰਾਂ, ਮੁਲਾਜ਼ਮਾਂ ਵਲੋਂ ਇਕ ਦਿਨਾਂ 'ਹੜਤਾਲ'

ਚੰਡੀਗੜ੍ਹ, 26 ਨਵੰਬਰ (ਆਰ.ਐਸ.ਲਿਬਰੇਟ)-ਅੱਜ ਸੀਟੂ ਦੀ ਅਗਵਾਈ ਵਿਚ ਚੰਡੀਗੜ੍ਹ ਦੀਆ ਵੱਖ-ਵੱਖ ਜਥੇਬੰਦੀਆਂ ਦੇ ਮਜ਼ਦੂਰਾਂ, ਮੁਲਾਜ਼ਮਾਂ ਵਲੋਂ ਇੱਕ ਦਿਨ ਦੀ ਹੜਤਾਲ ਕੀਤੀ ਗਈ | ਇਸ ਦੇ ਨਾਲ ਹੀ ਸਮੂਹ ਮਜ਼ਦੂਰਾਂ ਮੁਲਾਜ਼ਮਾਂ ਵਲੋਂ ਆਪਣੇ ਗੇਟਾਂ ਤੇ ਰੈਲੀਆਂ ਕਰਨ ਤੋਂ ਬਾਅਦ ਹੋਟਲ ਸ਼ਿਵਾਲਿਕ ਸੈਕਟਰ-17 ਵਿਖੇ ਰੈਲੀ ਕੀਤੀ ਗਈ | ਆਗੂ ਗੋਪਾਲ ਦੱਤ ਜੋਸ਼ੀ ਜਨਰਲ ਸਕੱਤਰ ਯੂ.ਟੀ ਪਾਵਰਮੈਨ ਯੂਨੀਅਨ ਨੇ ਚੰਡੀਗੜ੍ਹ ਬਿਜਲੀ ਵਿਭਾਗ ਦੇ ਕੀਤੇ ਜਾ ਰਹੇ ਨਿੱਜੀਕਰਨ ਵਿਰੁੱਧ ਚੱਲ ਰਹੀ ਲੜਾਈ ਦਾ ਖ਼ੁਲਾਸਾ ਕੀਤਾ | ਬਿਜਲੀ ਵਿਭਾਗ ਨੂੰ ਕੌਡੀਆਂ ਦੇ ਭਾਅ ਵੇਚਣ ਲਈ ਟੈਂਡਰ ਜਾਰੀ ਕਰ ਦਿੱਤੇ ਹਨ | ਉਨ੍ਹਾਂ ਨੇ ਵਿਭਾਗ ਨੂੰ ਬਚਾਉਣ ਲਈ ਸਮੂਹ ਮਜ਼ਦੂਰਾਂ, ਮੁਲਾਜ਼ਮਾਂ ਨੂੰ ਇਸ ਲੜਾਈ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ | ਗੁਰਦੀਪ ਸਿੰਘ ਨੇ ਰਿਟਾਇਰਡ ਮੁਲਾਜ਼ਮਾਂ ਨੂੰ ਈ.ਪੀ.ਐਫ. ਪੈਨਸ਼ਨ ਅਧੀਨ ਮਿਲ ਰਹੀ ਨਿਗੂਣੀ ਪੈਨਸ਼ਨ ਦਾ ਮੁੱਦਾ ਉਠਾਇਆ | ਉਨ੍ਹਾਂ ਨੇ ਕਿਹਾ ਕਿ ਜ਼ਿੰਦਗੀ ਦਾ ਕੀਮਤੀ ਸਮਾਂ ਨੌਕਰੀ ਵਿਚ ਲਾਉਣ ਦੇ ਬਾਵਜੂਦ ਈ.ਪੀ.ਐਫ. ਪੈਨਸ਼ਨ ਦੀ ਸਕੀਮ ਅਧੀਨ ਨਾ ਮਾਤਰ ਪੈਨਸ਼ਨ ਮਿਲ ਰਹੀ ਹੈ ਤੇ ਨਾ ਹੀ ਕੋਈ ਮੈਡੀਕਲ ਦੀ ਸਹੂਲਤ ਹੈ | ਕੁਲਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਸੀਟੂ ਨੇ ਕੇਂਦਰ ਸਰਕਾਰ ਦੀਆਂ ਨਿੱਜੀਕਰਨ ਤੇ ਉਦਾਰੀਕਰਨ ਦੀਆਂ ਨੀਤੀਆਂ ਦਾ ਵੇਰਵਾ ਦਿੱਤਾ | ਕਿਸਾਨਾਂ ਨੇ ਸਰਕਾਰ ਦੀਆਂ ਨੀਤੀ ਵਿਰੁੱਧ ਤਿੱਖਾ ਸੰਘਰਸ਼ ਛੇੜਿਆ ਹੈ ਜਿਸ ਨੂੰ ਦੇਸ਼ ਦੇ ਸਮੂਹ ਲੋਕਾਂ ਦਾ ਸਮਰਥਨ ਪ੍ਰਾਪਤ ਹੈ | ਉਨ੍ਹਾਂ ਨੇ ਸਮੂਹ ਮਜ਼ਦੂਰਾਂ ਮੁਲਾਜ਼ਮਾਂ ਨੂੰ ਕਿਸਾਨਾਂ ਦੇ ਇਸ ਸੰਘਰਸ਼ ਦਾ ਸਾਥ ਦੇਣ ਦੀ ਅਪੀਲ ਕੀਤੀ | ਸਮੂਹ ਮਜ਼ਦੂਰਾਂ ਨੇ ਸੈਕਟਰ-17 ਵਿਚ ਰੋਸ ਮਾਰਚ ਵੀ ਕੀਤਾ ਤੇ ਇਸ ਦੌਰਾਨ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਰੈਲੀ ਨੂੰ ਯੂ.ਟੀ. ਪਾਵਰਮੈਨ ਯੂਨੀਅਨ ਆਗੂਆਂ, ਯੂ.ਟੀ. ਫੈਡਰੇਸ਼ਨ ਦੇ ਪ੍ਰਧਾਨ ਰਘਵੀਰ ਚੰਦ, ਰਜਿੰਦਰ ਕਟੌਚ, ਭੀਮ ਸੈਨ, ਇੰਡੀਅਨ ਕੌਾਸਲ ਦੇ ਬਿਹਾਰੀ ਲਾਲ, ਪੀ.ਐਸ.ਆਈ.ਈ.ਸੀ.ਦੇ ਤਾਰਾ ਸਿੰਘ ਤੇ ਬਲਵੰਤ ਸਿੰਘ, ਐਲ.ਆਈ.ਸੀ.ਦੇ ਆਗੂ ਰਾਜੀਵ ਸਹਿਗਲ, ਰਿਟਾਇਰੀ ਮੁਲਾਜ਼ਮ ਦੇ ਆਗੂ ਮਨਸਾ ਰਾਮ ਤੇ ਐਨ.ਮਾਰਵਾੜੀ, ਬੋਰਡ ਕਾਰਪੋਰੇਸ਼ਨ ਮਹਾਂਸੰਘ ਪੰਜਾਬ ਦੇ ਜਨਰਲ ਸਕੱਤਰ ਓਮ ਪ੍ਰਕਾਸ਼, ਜਾਇੰਟ ਐਕਸ਼ਨ ਕਮੇਟੀ ਪੰਜਾਬ ਦੇ ਪ੍ਰਧਾਨ ਗੁਰਦੀਪ ਸਿੰਘ ਤੇ ਸੀਟੂ ਆਗੂ ਦਿਨੇਸ਼ ਪ੍ਰਸ਼ਾਦ ਤੇ ਕੁਲਦੀਪ ਸਿੰਘ ਆਦਿ ਨੇ ਸੰਬੋਧਨ ਕੀਤਾ | ਇੱਥੇ ਵਰਨਣਯੋਗ ਹੈ ਕਿ ਦੇਸ਼ ਦੀਆਂ ਕੇਂਦਰੀ ਟਰੇਡ ਯੂਨੀਅਨਾਂ ਤੇ ਆਜ਼ਾਦ ਫੈਡਰੇਸ਼ਨਾਂ ਵੱਲੋਂ ਕੇਂਦਰ ਸਰਕਾਰ ਦੀਆਂ ਮੁਲਾਜ਼ਮ-ਮਜ਼ਦੂਰ ਵਿਰੋਧੀ ਨੀਤੀਆਂ ਵਿਰੁੱਧ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਗਿਆ ਸੀ | ਹੜਤਾਲ ਕਰਨ ਵਾਲਿਆਂ ਵਿਚ ਯੂ.ਟੀ. ਦੇ ਬਿਜਲੀ ਮੁਲਾਜ਼ਮ, ਮਿਊਾਸਪਲ ਕਾਰਪੋਰੇਸ਼ਨ, ਐਲ.ਆਈ.ਸੀ., ਜੀ.ਆਈ.ਸੀ, ਪੀ.ਐਸ.ਆਈ.ਈ.ਸੀ., ਏ.ਜੀ.ਪੰਜਾਬ, ਇਨਕਮ ਟੈਕਸ, ਟਿਊਬਵੈਲ ਕਾਰਪੋਰੇਸ਼ਨ ਆਦਿ ਅਦਾਰਿਆਂ ਦੇ ਮੁਲਾਜ਼ਮ ਸ਼ਾਮਿਲ ਸਨ |

ਆਪਣੀਆਂ ਮੰਗਾਂ ਨੂੰ ਲੈ ਆਮਦਨ ਕਰ ਵਿਭਾਗ ਦੇ ਕਰਮਚਾਰੀਆਂ ਨੇ ਕੀਤੀ ਹੜਤਾਲ

ਚੰਡੀਗੜ੍ਹ, 26 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਕਨਫੈਡਰੇਸ਼ਨ ਆਫ਼ ਸੈਂਟਰ ਸਰਕਾਰ ਕਰਮਚਾਰੀ ਤੇ ਵਰਕਰ ਐਸੋਸੀਏਸ਼ਨ ਅਤੇ ਆਮਦਨ ਕਰ ਵਿਭਾਗ ਕਰਮਚਾਰੀ ਮਹਾਸੰਘ ਦੀ ਅਪੀਲ 'ਤੇ ਅੱਜ ਆਪਣੀ ਮੰਗਾਂ ਨੂੰ ਲੈ ਕੇ ਆਮਦਨ ਕਰ ਵਿਭਾਗ ਚੰਡੀਗੜ੍ਹ ਦੇ ਕਰਮਚਾਰੀ ਹੜਤਾਲ ਵਿਚ ...

ਪੂਰੀ ਖ਼ਬਰ »

ਬਲਬੀਰ ਸਿੰਘ ਸਿੱਧੂ ਨੇ 160 ਉਮੀਦਵਾਰਾਂ ਨੂੰ ਸੌਾਪੇ ਨਿਯੁਕਤੀ ਪੱਧਰ

ਚੰਡੀਗੜ੍ਹ, 26 ਨਵੰਬਰ (ਅਜੀਤ ਬਿਊਰੋ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵਲੋਂ ਅੱਜ 160 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਾਪੇ ਗਏ¢ ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਮੰਤਰੀ ਬਾਜਵਾ ਨੇ ਤਰਸ ਦੇ ਆਧਾਰ 'ਤੇ 4 ਸਮਾਜਿਕ ਸਿੱਖਿਆ ਤੇ ਪੰਚਾਇਤ ਅਫ਼ਸਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਚੰਡੀਗੜ੍ਹ, 26 ਨਵੰਬਰ (ਅਜੀਤ ਬਿਊਰੋ)-ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤ ਸਿੰਘ ਬਾਜਵਾ ਵਲੋਂ ਅੱਜ ਇੱਥੇ ਚਾਰ ਸਮਾਜਿਕ ਸਿੱਖਿਆਂ ਤੇ ਪੰਚਾਇਤ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਾਪੇ | ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਵਿਚ ਕਰਨਬੀਰ ...

ਪੂਰੀ ਖ਼ਬਰ »

ਕਲੱਬ ਅੰਦਰ ਹੁੱਕਾ ਪਿਲਾਉਣ 'ਤੇ ਮੈਨੇਜਰ ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ, 26 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 9 ਵਿਚ ਪੈਂਦੇ ਐਸਕੋ ਬਾਰ ਕਲੱਬ ਵਿਚ ਹੁੱਕਾ ਪਿਲਾਉਣ 'ਤੇ ਪੁਲਿਸ ਨੇ ਕਲੱਬ ਦੇ ਮੈਨੇਜਰ ਖ਼ਿਲਾਫ਼ ਜ਼ਿਲ੍ਹਾ ਮੈਜਿਸਟੇ੍ਰਟ ਦੇ ਹੁਕਮਾਂ ਦੀ ਪਾਲਨਾ ਨਾ ਕਰਨ ਦਾ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਭਗੌੜਾ ਐਲਾਨ ਹੋਏ 50,000 ਰੁਪਏ ਦਾ ਇਨਾਮੀ ਬਦਮਾਸ਼ ਮੱਧ ਪ੍ਰਦੇਸ਼ ਤੋਂ ਕਾਬੂ

ਚੰਡੀਗੜ੍ਹ, 26 ਨਵੰਬਰ (ਐਨ.ਐਸ. ਪਰਵਾਨਾ)- ਹਰਿਆਣਾ ਪੁਲਿਸ ਨੇ ਸਾਲ 2017 ਵਿਚ ਹੱਤਿਆ ਦੇ ਇਕ ਮੁਕੱਦਮੇ ਵਿਚ ਜ਼ਿਲ੍ਹਾ ਕਾਰਾਗਾਰ ਭੌਾਡਸੀ (ਗੁਰੂਗ੍ਰਾਮ) ਵਿਚ ਉਮਰ ਕੈਦ ਦੀ ਸਜ਼ਾ ਵਿਚ ਬੰਦ ਅਤੇ ਸਾਲ 2010 ਵਿਚ ਐਮਰਜੈਂਸੀ ਪੈਰੋਲ 'ਤੇ ਜੇ੍ਹਲ ਤੋਂ ਬਾਹਰ ਆਉਣ ਬਾਅਦ ਵਾਪਸ ਜੇਲ੍ਹ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਵਿਰੁੱਧ ਇੰਟਕ ਚੰਡੀਗੜ੍ਹ ਵਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ, 26 ਨਵੰਬਰ (ਆਰ.ਐਸ.ਲਿਬਰੇਟ)-ਅੱਜ ਕੇਂਦਰ ਸਰਕਾਰ ਵਲੋਂ ਸੰਸਦ ਵਿਚ ਬਿਨਾਂ ਕਿਸੇ ਵਿਚਾਰ-ਵਟਾਂਦਰੇ ਤੇ ਬਹਿਸ ਕੀਤੇ ਕੇਂਦਰੀ ਮਜ਼ਦੂਰ ਵਿਰੋਧੀ ਖੇਤੀ ਕਾਨੂੰਨਾਂ ਵਿਰੁੱਧ ਇੰਟਕ ਚੰਡੀਗੜ੍ਹ ਵਲੋਂ ਸੈਕਟਰ 17 ਦੇ ਪਲਾਜਾ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਮੋਦੀ ਨੇ ਖੇਤੀ ਬਿੱਲ ਪਾਸ ਕਰ ਕੇ ਕਿਸਾਨਾਂ ਨਾਲ ਧ੍ਰੋਹ ਕਮਾਇਆ-ਸਵਰਨਜੀਤ ਕੌਰ

ਖਰੜ, 26 ਨਵੰਬਰ (ਜੰਡਪੁਰੀ)-ਕਾਂਗਰਸ ਕਮੇਟੀ ਜ਼ਿਲ੍ਹਾ ਮੁਹਾਲੀ ਦੇ ਮਹਿਲਾ ਵਿੰਗ ਦੀ ਪ੍ਰਧਾਨ ਸਵਰਨਜੀਤ ਕੌਰ ਨੇ ਕਿਹਾ ਕਿ ਮੋਦੀ ਸਰਕਾਰ ਨੇ ਖੇਤੀ ਬਿੱਲ ਪਾਸ ਕਰਕੇ ਕਿਸਾਨਾਂ ਨਾਲ ਧ੍ਰੋਹ ਕਮਾਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਰਿਹਾ ਹੈ ਕਿ ਜਦੋਂ ਵੀ ...

ਪੂਰੀ ਖ਼ਬਰ »

ਸਰਕਾਰ ਵਲੋਂ ਕਿਰਤ ਕਾਨੂੰਨਾਂ 'ਚ ਕੀਤੀ ਸੋਧ ਨੂੰ ਰੱਦ ਕਰਵਾਉਣ ਲਈ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਜ਼ੀਰਕਪੁਰ, 26 ਨਵੰਬਰ (ਅਵਤਾਰ ਸਿੰਘ)-ਏਟਕ ਦੀ ਅਗਵਾਈ ਵਿਚ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਅੱਜ ਨਗਰ ਕੌਾਸਲ ਇੰਪਲਾਈਜ਼ ਯੂਨੀਅਨ ਵਲੋਂ ਕੇਂਦਰ ਸਰਕਾਰ ਵਲੋਂ ਕਿਰਤ ਕਾਨੂੰਨਾਂ ਵਿਚ ਕੀਤੀਆਂ ਗਈਆਂ ਸੋਧਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਨਵੇਂ 9 ਕੰਟੇਨਮੈਂਟ ਜ਼ੋਨ ਐਲਾਨੇ

ਚੰਡੀਗੜ੍ਹ, 26 ਨਵੰਬਰ (ਆਰ.ਐਸ.ਲਿਬਰੇਟ)-ਚੰਡੀਗੜ੍ਹ ਵਿਚ ਜਿੱਥੇ ਨਵੇਂ ਕੇਸ ਮਿਲ ਰਹੇ ਹਨ, ਨੂੰ ਬੰਦ ਕਰ ਦਿੱਤਾ ਗਿਆ ਹੈ ਇਨ੍ਹਾਂ ਵਿਚ ਨਵੇਂ 9 ਕੰਟੇਨਮੈਂਟ ਜ਼ੋਨ ਐਲਾਨ ਦਿੱਤੇ ਹਨ | ਇਹ ਖੇਤਰ ਤਾਂ ਹੀ ਖੁੱਲ੍ਹਣਗੀਆਂ ਜੇ ਇੱਥੇ ਅਗਲੇ 14 ਦਿਨਾਂ ਵਿੱਚ ਕੋਈ ਨਵਾਂ ਕੇਸ ...

ਪੂਰੀ ਖ਼ਬਰ »

ਲੁਧਿਆਣਾ ਸਿਟੀ ਸੈਂਟਰ ਕੇਸ ਵਿਚ ਈ.ਸੀ.ਆਈ.ਆਰ ਖ਼ਾਰਜ ਕਰਨ ਦੀ ਮੰਗ 'ਤੇ ਈ.ਡੀ ਨੂੰ ਨੋਟਿਸ

ਚੰਡੀਗੜ੍ਹ, 26 ਨਵੰਬਰ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲੁਧਿਆਣਾ ਸਿਟੀ ਸੈਂਟਰ ਮਾਮਲੇ ਵਿਚ ਕੀਤੀ ਗਈ ਇਨਫੋਰਸਮੈਂਟ ਕੇਸ ਇਨਵੈਸਟੀਗੇਸ਼ਨ ਰਿਪੋਰਟ (ਈਸੀਆਈਆਰ) ਨੂੰ ਖ਼ਾਰਜ ਕਰਨ ਨੂੰ ਲੈ ਕੇ ਦਾਇਰ ਪਟੀਸ਼ਨ ਵਿਚ ਨੋਟਿਸ ਜਾਰੀ ਕੀਤਾ ਹੈ¢ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਪੀੜਤ 4 ਮਰੀਜ਼ਾਂ ਦੀ ਮੌਤ, 116 ਨਵੇਂ ਮਾਮਲੇ-80 ਮਰੀਜ਼ ਹੋਏ ਠੀਕ

ਚੰਡੀਗੜ੍ਹ, 26 ਨਵੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਖੇ ਅੱਜ ਕੋਰੋਨਾ ਵਾਇਰਸ ਦੇ 116 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ 4 ਮਰੀਜ਼ਾਂ ਦੀ ਮੌਤ ਹੋ ਗਈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਮਨੀਮਾਜਰਾ ਨਿਵਾਸੀ 69 ਸਾਲਾ ਵਿਅਕਤੀ ਦੀ ਜੀ.ਐਮ.ਐਸ.ਐਚ-16, ਸੈਕਟਰ-40 ...

ਪੂਰੀ ਖ਼ਬਰ »

ਕੀ ਸ਼ਾਮਲਾਟ ਦੀ ਜ਼ਮੀਨ ਨੂੰ ਕਿਸੇ ਹੋਰ ਜ਼ਮੀਨ ਦੇ ਟੁਕੜੇ ਨਾਲ ਬਦਲਿਆ ਜਾ ਸਕਦਾ ਹੈ-ਹਾਈਕੋਰਟ

ਚੰਡੀਗੜ੍ਹ, 26 ਨਵੰਬਰ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਗੱਲ 'ਤੇ ਨਿਰੀਖਣ ਕਰਨ ਦਾ ਆਪਣਾ ਇਰਾਦਾ ਸਾਫ ਕਰ ਦਿੱਤਾ ਹੈ ਕਿ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਲੋਂ ਇਤਰਾਜ਼ ਜਤਾਉਣ ਦੇ ਬਾਵਜੂਦ ਸ਼ਾਮਲਾਟ ਦੀ ਜ਼ਮੀਨ ਨੂੰ ਜ਼ਮੀਨ ਦੇ ...

ਪੂਰੀ ਖ਼ਬਰ »

ਜੀ.ਐੱਮ.ਸੀ.ਐੱਚ-32 ਦੀ ਪ੍ਰਮੋਸ਼ਨ ਸਕੀਮ ਕਾਨੂੰਨੀ ਜਾਂਚ ਦੇ ਦਾਇਰੇ 'ਚ ਆਈ

ਚੰਡੀਗੜ੍ਹ, 26 ਨਵੰਬਰ (ਬਿ੍ਜੇਂਦਰ ਗੌੜ)- ਗਵਰਨਮੈਂਟ ਮੈਡੀਕਲ ਕਾਲੇਜ ਐਾਡ ਹੋਸਪੀਟਲ (ਜੀ.ਐਮ.ਸੀ.ਐਚ.), ਸੈਕਟਰ-32 ਦੀ ਟਾਈਮ-ਬਾਊਾਡ ਪ੍ਰੋਮੋਸ਼ਨ ਸਕੀਮ ਲਾਗੂ ਹੋਣ ਦੇ 1 ਮਹੀਨੇ ਦੇ ਅੰਦਰ ਹੀ ਕਾਨੂੰਨੀ ਜਾਂਚ ਦੇ ਦਾਇਰੇ ਵਿਚ ਆ ਗਈ ਹੈ | ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਸ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕ 'ਚ ਰਿਸਰਚ ਸਕਾਲਰਾਂ ਨੇ ਕੱਢਿਆ ਮੋਮਬੱਤੀ ਮਾਰਚ

ਚੰਡੀਗੜ੍ਹ, 26 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਖੇ ਰਿਸਰਚ ਸਕਾਲਰਾਂ ਵਲੋਂ ਕਿਸਾਨਾਂ ਦੇ ਅੰਦੋਲਨ ਦੇ ਹੱਕ ਵਿਚ ਮੋਮਬੱਤੀ ਮਾਰਚ ਕੱਢਿਆ ਗਿਆ | ਇਸ ਮੌਕੇ ਰਿਸਰਚ ਸਕਾਲਰਾਂ ਨੇ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਵਿਰੋਧੀ ਵਤੀਰੇ ਦੀ ਨਿਖੇਧੀ ਕੀਤੀ | ...

ਪੂਰੀ ਖ਼ਬਰ »

ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਵਕੀਲ ਐਸੋਸੀਏਸ਼ਨਾਂ ਨੇ ਖੇਤੀ ਕਾਨੰੂਨਾਂ ਨੂੰ ਵਾਪਸ ਲੈਣ ਦੀ ਕੀਤੀ ਮੰਗ

ਚੰਡੀਗੜ੍ਹ, 26 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਲਾਇਰ ਫ਼ਾਰ ਹਿਊਮੈਨੇਟੀ ਅਤੇ ਆਲ ਇੰਡੀਆ ਲਾਇਰਜ਼ ਐਸੋਸੀਏਸ਼ਨ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਕੇਂਦਰ ਸਰਕਾਰ ਤੋਂ ਕਿਸਾਨ ਵਿਰੋਧੀ ਤਿੰਨੇ ਬਿੱਲ ਵਾਪਸ ਲੈਣ ਦੀ ਮੰਗ ਕੀਤੀ | ਇਸ ਮੌਕੇ ਬੋਲਦਿਆਂ ਰਵਿੰਦਰ ...

ਪੂਰੀ ਖ਼ਬਰ »

ਲੁੱਟ-ਖੋਹ ਦੇ ਮਾਮਲੇ 'ਚ 3 ਮੁਲਜ਼ਮ ਗਿ੍ਫ਼ਤਾਰ

ਪੰਚਕੂਲਾ, 26 ਨਵੰਬਰ (ਕਪਿਲ)-ਇਕ ਸਾਈਕਲ ਸਵਾਰ ਸੁਰੱਖਿਆ ਗਾਰਡ ਤੋਂ ਚਾਕੂ ਮਾਰ ਕੇ ਮੋਬਾਈਲ ਫ਼ੋਨ ਅਤੇ ਸੋਨਾ ਦੇ ਗਹਿਣੇ ਖੋਹਣ ਦੇ ਮਾਮਲੇ 'ਚ ਕ੍ਰਾਈਮ ਬ੍ਰਾਂਚ ਸੈਕਟਰ-26 ਪੰਚਕੂਲਾ ਵਲੋਂ 3 ਮੁਲਜ਼ਮਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ | ਮੁਲਜ਼ਮਾਂ ਦੀ ਪਛਾਣ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਪਲਟੀ ਦੋ ਜ਼ਖਮੀ

ਚੰਡੀਗੜ੍ਹ, 26 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਦੇਰ ਰਾਤ ਸੈਕਟਰ 18/21/17/22 ਚੌਾਕ 'ਤੇ ਇਕ ਤੇਜ਼ ਰਫ਼ਤਾਰ ਇੰਡੈਵਰ ਕਾਰ ਕੰਟਰੋਲ ਤੋਂ ਬਾਹਰ ਹੋ ਕੇ ਪਲਟੀ ਖਾ ਗਈ | ਕਾਰ ਦੀ ਰਫ਼ਤਾਰ ਏਨੀ ਤੇਜ਼ ਸੀ ਕਿ ਕਾਰ ਪਲਟੀ ਖਾ ਕੇ ਸਿੱਧੀ ਹੋ ਗਈ ਜਿਸ ਕਾਰਨ ਕਾਰ ਸਵਾਰ ਦੋ ਲੜਕੇ ...

ਪੂਰੀ ਖ਼ਬਰ »

6 ਕਿੱਲੋ 400 ਗ੍ਰਾਮ ਗਾਂਜੇ ਸਮੇਤ ਮੁਲਜ਼ਮ ਕਾਬੂ

ਪੰਚਕੂਲਾ, 26 ਨਵੰਬਰ (ਕਪਿਲ)-ਪੰਚਕੂਲਾ ਕ੍ਰਾਈਮ ਬ੍ਰਾਂਚ ਸੈਕਟਰ-19 ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਗਈ ਵਿਆਪਕ ਮੁਹਿੰਮ ਤਹਿਤ ਇਕ ਮੁਲਜ਼ਮ ਜਿਸ ਦੀ ਪਛਾਣ ਰਿਪੂ ਵਜੋਂ ਹੋਈ ਹੈ, ਨੂੰ 6 ਕਿੱਲੋ 400 ਗ੍ਰਾਮ ਗਾਂਜੇ ਸਮੇਤ ਕਾਬੂ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਡੀ.ਜੀ.ਪੀ. ਨੇ ਉੱਚ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਲੁਧਿਆਣਾ, 26 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਪੁਲਿਸ ਲਾਈਨ ਵਿਚ ਅੱਜ ਡੀ.ਜੀ.ਪੀ. ਦਿਨਕਰ ਗੁਪਤਾ ਵਲੋਂ ਕਾਨੂੰਨ ਵਿਵਸਥਾ ਅਜਿਹੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਵਲੋਂ ਨਾਲ ਹੀ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੁਲਿਸ ਨੂੰ ਵਧੇਰੇ ਚੌਕਸ ਰਹਿਣ ਦੇ ਹੁਕਮ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵਲੋਂ ਖ਼ੁਦਕੁਸ਼ੀ

ਐੱਸ. ਏ. ਐੱਸ. ਨਗਰ, 26 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਅਧੀਨ ਪੈਂਦੇ ਇਲਾਕੇ 'ਚ ਰਹਿੰਦੇ ਇਕ ਵਿਅਕਤੀ ਵਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਪਲਵਿੰਦਰ ਸਿੰਘ ਵਜੋਂ ਹੋਈ ਹੈ | ਇਸ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਰਾਤ ਦਾ ਕਰਫ਼ਿਊ ਨਹੀਂ ਹੋਏਗਾ, ਮਾਸਕ ਨਾ ਪਹਿਨਣ 'ਤੇ ਹੋਏਗਾ ਜੁਰਮਾਨਾ 1000 ਰੁਪਏ

ਚੰਡੀਗੜ੍ਹ, 26 ਨਵੰਬਰ (ਆਰ.ਐਸ.ਲਿਬਰੇਟ)-ਚੰਡੀਗੜ੍ਹ 'ਚ ਰਾਤ ਦਾ ਕਰਫ਼ਿਊ ਨਹੀਂ ਹੋਏਗਾ, ਮਾਸਕ ਨਾ ਪਹਿਨਣ 'ਤੇ ਹੋਏਗਾ ਜੁਰਮਾਨਾ 1000 ਰੁਪਏ | ਕੋਚਿੰਗ ਅਦਾਰਿਆਂ ਨੂੰ ਕੋਵਿਡ ਪੋ੍ਰਟੋਕਾਲ ਦੀ ਸਖ਼ਤੀ ਨਾਲ ਪਾਲਣਾ ਹੇਠ 1 ਦਸੰਬਰ ਤੋਂ ਖੋਲ੍ਹਣ ਦੀ ਆਗਿਆ ਦੇ ਨਾਲ ਬੱਸ ਅੱਡੇ, ...

ਪੂਰੀ ਖ਼ਬਰ »

ਸੈਂਟਰਲ ਟਰੇਡ ਯੂਨੀਅਨ ਦੇ ਸੱਦੇ 'ਤੇ ਮਜ਼ਦੂਰਾਂ ਤੇ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ, 26 ਨਵੰਬਰ (ਆਰ. ਐਸ. ਲਿਬਰੇਟ)-ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਸਮੂਹ ਕੇਂਦਰੀ-ਰਾਜ ਸਰਕਾਰ ਦੇ ਕਰਮਚਾਰੀਆਂ, ਉਨ੍ਹਾਂ ਦੀਆਂ ਸਬੰਧਿਤ ਟਰੇਡ ਯੂਨੀਅਨਾਂ, ਫੈਡਰੇਸ਼ਨਾਂ, ਬੈਂਕ ਯੂਨੀਅਨਾਂ ਅਤੇ ਸੰਸਥਾਵਾਂ ਨੇ ਸਾਂਝੇ ਤੌਰ 'ਤੇ ਸੈਕਟਰ 17 ਪਲਾਜ਼ਾ ਵਿਚ ...

ਪੂਰੀ ਖ਼ਬਰ »

ਸ਼ਰਨਜੀਤ ਸਿੰਘ 6ਵੀਂ ਵਾਰ ਬਣੇ ਪ੍ਰਧਾਨ

ਖਰੜ, 26 ਨਵੰਬਰ (ਜੰਡਪੁਰੀ)-ਦਿ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਸਿਹਤ ਵਿਭਾਗ ਪੰਜਾਬ ਦੀ ਅਗਵਾਈ ਹੇਠ ਦਰਜਾ-4 ਕਰਮਚਾਰੀਆਂ ਦੀ ਮੀਟਿੰਗ ਹੋਈ, ਜਿਸ ਦੌਰਾਨ ਸ਼ਰਨਜੀਤ ਸਿੰਘ ਨੂੰ 6ਵੀਂ ਵਾਰ ਬੀ. ਐੱਸ. ਪੰਜਾਬ ਦਾ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਸ਼ਰਨਜੀਤ ਸਿੰਘ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ 10 ਵਿਗਿਆਨੀਆਂ ਦਾ ਵਿਸ਼ਵ 'ਚ ਚੋਟੀ ਦੇ 2 ਫ਼ੀਸਦੀ ਵਿਗਿਆਨੀਆਂ 'ਚ ਨਾਂਅ ਸ਼ਾਮਿਲ

ਚੰਡੀਗੜ੍ਹ, 26 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ 10 ਵਿਗਿਆਨੀਆਂ ਦਾ ਆਪਣੇ-ਆਪਣੇ ਖੇਤਰ 'ਚ ਖੋਜ ਕਾਰਜਾਂ ਵਿਚ ਪਾਏ ਅਹਿਮ ਯੋਗਦਾਨ ਸਦਕਾ ਵਿਸ਼ਵ 'ਚ ਚੋਟੀ ਦੇ 2 ਫ਼ੀਸਦੀ ਵਿਗਿਆਨੀਆਂ ਵਿਚ ਨਾਂਅ ਸ਼ਾਮਿਲ ਹੋਣ ਦਾ ਮਾਣ ਹਾਸਲ ਹੋਇਆ ਹੈ | ਪ੍ਰੋਫੈਸਰ ਜੋਹਨ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਖ਼ਿਲਾਫ਼ ਹੋ ਰਹੀ ਹੜਤਾਲ ਸਬੰਧੀ ਮੀਟਿੰਗ

ਕਾਹਨਪੁਰ ਖੂਹੀ, 26 ਨਵੰਬਰ (ਗੁਰਬੀਰ ਸਿੰਘ ਵਾਲੀਆ)-ਇੱਥੋਂ ਨੇੜਲੇ ਕਸਬਾ ਝੱਜ ਚੌਾਕ ਵਿਖੇ, ਡਾਕ ਵਿਭਾਗ ਦੇ ਮੁਲਾਜ਼ਮਾਂ ਵਲੋਂ, ਕੇਂਦਰ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ਵਿਚ ਹੋ ਰਹੀ ਦੇਸ ਵਿਆਪੀ ਹੜਤਾਲ ਦੇ ਸਬੰਧ ਵਿਚ ਇੱਕ ਹੰਗਾਮੀ ਮੀਟਿੰਗ ਕੀਤੀ ...

ਪੂਰੀ ਖ਼ਬਰ »

ਨਗਰ ਕੌਾਸਲ ਲਾਲੜੂ ਦੇ ਗੇਟ ਅੱਗੇ ਮੁਲਾਜ਼ਮਾਂ ਵਲੋਂ ਰੋਸ ਧਰਨਾ

ਲਾਲੜੂ, 26 ਨਵੰਬਰ (ਰਾਜਬੀਰ ਸਿੰਘ)-10 ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਉੱਤੇ ਅੱਜ ਨਗਰ ਕੌਾਸਲ ਲਾਲੜੂ ਦੇ ਮੁਲਾਜ਼ਮਾਂ ਵਲੋਂ ਮੁਕੰਮਲ ਹੜਤਾਲ ਕਰਦਿਆਂ ਕੌਾਸਲ ਦੇ ਗੇਟ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਧਰਨੇ ਨੂੰ ਸੰਬੋਧਨ ਕਰਦਿਆਂ ਏਟਕ ਦੇ ਮੀਤ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਦੇ ਕਿਸਾਨ ਭਾਜਪਾ ਦੇ ਸੁਪਨੇ ਸੱਚ ਨਹੀਂ ਹੋਣ ਦੇਣਗੇ-ਦੇਸੂਮਾਜਰਾ

ਖਰੜ, 26 ਨਵੰਬਰ (ਜੰਡਪੁਰੀ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਪੰਜਾਬ ਸੈਣੀ ਕਲਚਰਲ ਸੁਸਾਇਟੀ ਦੇ ਪ੍ਰਧਾਨ ਹਰਭਾਗ ਸਿੰਘ ਦੇਸੂਮਾਜਰਾ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਘਟੀਆ ਕਾਰਗੁਜਾਰੀ ਕਾਰਨ ਅੱਜ ਪੰਜਾਬ ਦਾ ਅੰਨਦਾਤਾ ਅਖਵਾਉਣ ਵਾਲਾ ਕਿਸਾਨ ਆਪਣੀਆਂ ...

ਪੂਰੀ ਖ਼ਬਰ »

ਸਾਬਕਾ ਡੀ.ਐੱਸ.ਪੀ. ਦੀ ਗਿ੍ਫ਼ਤਾਰੀ ਦੇ ਵਾਰੰਟ ਖ਼ਾਰਜ ਕਰਨ ਵਾਲੀ ਅਰਜ਼ੀ ਖ਼ਾਰਜ

ਐੱਸ. ਏ. ਐੱਸ. ਨਗਰ, 26 ਨਵੰਬਰ (ਜਸਬੀਰ ਸਿੰਘ ਜੱਸੀ)-ਇਕ ਸਾਬਕਾ ਆਈ. ਏ. ਐੱਸ. ਅਧਿਕਾਰੀ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਸਾਲ 1991 'ਚ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦੇ ਮਾਮਲੇ 'ਚ ਨਾਮਜ਼ਦ ਚੰਡੀਗੜ੍ਹ ਪੁਲਿਸ ਦੇ ਸਾਬਕਾ ਡੀ. ਐੱਸ. ਪੀ. ਕੰਵਲ ...

ਪੂਰੀ ਖ਼ਬਰ »

ਸਫ਼ਾਈ ਕਰਮੀ ਹੜਤਾਲ 'ਤੇ, ਡੇਰਾਬੱਸੀ ਵਿਚ ਥਾਂ-ਥਾਂ ਲੱਗੇ ਗੰਦਗੀ ਦੇ ਢੇਰ

ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ)-ਮੰਗਾਂ ਨਾ ਮੰਨੇ ਜਾਣ 'ਤੇ ਅੱਜ ਸਵੇਰ ਤੋਂ ਹੀ ਡੇਰਾਬੱਸੀ ਨਗਰ ਕੌਾਸਲ ਦੇ ਕਰੀਬ 150 ਸਫਾਈ ਕਰਮਚਾਰੀਆਂ ਨੇ ਪੂਰੇ ਸ਼ਹਿਰ ਵਿਚ ਸਫਾਈ ਦਾ ਕੰਮਕਾਜ ਬੰਦ ਕਰ ਨਗਰ ਕੌਾਸਲ ਦਫ਼ਤਰ ਬਾਹਰ ਧਰਨਾ ਦੇ ਦਿੱਤਾ | ਸਫ਼ਾਈ ਕਰਮੀਆਂ ਦੀ ਹੜਤਾਲ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 157 ਨਵੇਂ ਮਰੀਜ਼ ਆਏ ਸਾਹਮਣੇ-5 ਮਰੀਜ਼ ਹੋਏ ਠੀਕ

ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਵਾਇਰਸ ਦੇ 157 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ 5 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਹ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਮੁਹਾਲੀ ਡਾ. ਗੁਰਿੰਦਰਬੀਰ ...

ਪੂਰੀ ਖ਼ਬਰ »

ਅਫ਼ਗ਼ਾਨੀ ਸਿੱਖ ਪਰਿਵਾਰ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਚੰਡੀਗੜ੍ਹ, 26 ਨਵੰਬਰ (ਬਿ੍ਜੇਂਦਰ ਗੌੜ)- ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਅਰਵਿੰਦ ਸਿੰਘ ਸਾਂਘਵਾਨ ਨੇ ਵੀਰਵਾਰ ਨੂੰ ਇਕ 52 ਸਾਲ ਦੀ ਅਫ਼ਗਾਨ ਸਿੱਖ ਮਹਿਲਾ ਨੂੰ ਅੰਤਰਿਮ ਜ਼ਮਾਨਤ ਦਾ ਲਾਭ ਦਿੱਤਾ | ਇਸ ਤੋਂ ਪਹਿਲਾਂ ਇਸ ਮਹਿਲਾ ਦੀ 26 ਸਾਲ ਦੀ ਬੇਟੀ ਤੇ 14 ਸਾਲ ਦੇ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ

ਖਰੜ, 26 ਨਵੰਬਰ (ਜੰਡਪੁਰੀ)-ਗੁਰੂ ਨਾਨਕ ਕਾਲੋਨੀ ਖਰੜ ਦੀ ਸੋਸ਼ਲ ਡਿਵੈਲਪਮੈਂਟ ਐਾਡ ਵੈੱਲਫ਼ੇਅਰ ਕਮੇਟੀ ਵਲੋਂ ਕਾਲੋਨੀ ਵਾਸੀਆਂ ਦੀ ਚੜ੍ਹਦੀ ਕਲਾ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਹੀਰਾ ਪਰਿਵਾਰ ਤੇ ਗੁਰਿੰਦਰਜੀਤ ਸਿੰਘ ਬਡਾਲਾ ...

ਪੂਰੀ ਖ਼ਬਰ »

ਹਰਿਆਣਾ 'ਚ ਗ਼ੈਰ-ਕਾਨੰੂਨੀ ਸ਼ਰਾਬ ਦੀ ਵਿਕਰੀ ਦੇ ਮਾਮਲੇ 'ਚ ਹਰਿਆਣਾ ਸਮੇਤ ਪੰਜਾਬ ਨੂੰ ਨੋਟਿਸ ਜਾਰੀ

ਚੰਡੀਗੜ੍ਹ, 26 ਨਵੰਬਰ (ਬਿ੍ਜੇਂਦਰ ਗੌੜ)- ਹਰਿਆਣਾ 'ਚ ਕਥਿਤ ਤੌਰ 'ਤੇ ਚੱਲ ਰਹੀ ਸ਼ਰਾਬ ਤਸਕਰੀ ਦੇ ਮਾਮਲੇ 'ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.), ਸੀ.ਬੀ.ਆਈ., ਵਿਜੀਲੈਂਸ ਬਿਊਰੋ, ਹਰਿਆਣਾ ਤੇ ਪੰਜਾਬ ਤੇ ਹਰਿਆਣਾ ਸਰਕਾਰ ਨੂੰ ਨੋਟਿਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ਮੈਂਬਰਸ਼ਿਪ ਮੁਹਿੰਮ ਦਾ ਆਗਾਜ਼

ਕੁਰਾਲੀ, 26 ਨਵੰਬਰ (ਹਰਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਇਕ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਜਥੇਦਾਰ ਉਜਾਗਰ ਸਿੰਘ ਬਡਾਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਗੂਆਂ ਵਲੋਂ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ਼ ਕਰਦਿਆਂ ...

ਪੂਰੀ ਖ਼ਬਰ »

ਅੱਜ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ

ਐੱਸ. ਏ. ਐੱਸ. ਨਗਰ, 26 ਨਵੰਬਰ (ਰਾਣਾ)-ਵਾਟਰ ਸਪਲਾਈ ਸਕੀਮ ਕਜੌਲੀ ਫੇਜ਼-4 ਦੀ ਪਾਇਪ ਲਾਈਨ ਵਿਚ ਅਚਾਨਕ ਲੀਕੇਜ਼ ਹੋ ਜਾਣ ਕਾਰਨ ਅੱਜ 27 ਨਵੰਬਰ ਨੂੰ ਮੁਹਾਲੀ ਦੇ ਕਈ ਖੇਤਰਾਂ 'ਚ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਨੀਲ ਕੁਮਾਰ ...

ਪੂਰੀ ਖ਼ਬਰ »

ਸਰਪ੍ਰਸਤ ਰਘਬੀਰ ਸਿੰਘ ਸੰਧੂ ਅਤੇ ਪ੍ਰਧਾਨ ਸੁੱਚਾ ਸਿੰਘ ਕਲੌੜ ਦੀ ਵਿਕਾਸ ਕਾਰਜਾਂ ਲਈ ਸੰਘਰਸ਼ ਕਰਨ ਬਦਲੇ ਸ਼ਲਾਘਾ

ਐੱਸ. ਏ. ਐੱਸ. ਨਗਰ, 26 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਸੈਕਟਰ 76-80 ਪਲਾਟ ਅਲਾਟਮੈਂਟ ਐਾਡ ਡਿਵੈਲਪਮੈਂਟ ਵੈੱਲਫ਼ੇਅਰ ਕਮੇਟੀ ਮੁਹਾਲੀ ਪਿਛਲੇ 16 ਸਾਲਾਂ ਤੋਂ ਸੈਕਟਰ 76-80 ਦੇ ਅਲਾਟੀਆਂ ਨੂੰ ਉਨ੍ਹਾਂ ਦੇ ਪਲਾਟਾਂ ਦੇ ਕਬਜ਼ੇ ਦਿਵਾਉਣ ਲਈ ਕਮੇਟੀ ਦੇ ਸਰਪ੍ਰਸਤ ਰਘਬੀਰ ...

ਪੂਰੀ ਖ਼ਬਰ »

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪ੍ਰਕਾਸ਼ ਪੁਰਬ ਸਮਾਗਮ 28 ਨਵੰਬਰ ਤੋਂ 2 ਦਸੰਬਰ ਤੱਕ

ਐੱਸ. ਏ. ਐੱਸ. ਨਗਰ, 26 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਬੁੱਢਾ ਦਲ ਦੇ ਸੱਤਵੇਂ ਜਥੇਦਾਰ ਬਾਬਾ ਹਨੂੰਮਾਨ ਸਿੰਘ ਅਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ 'ਚ ਸੁਸ਼ੋਭਿਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ...

ਪੂਰੀ ਖ਼ਬਰ »

ਆਰੀਅਨਜ਼ ਲਾਅ ਕਾਲਜ ਵਿਖੇ ਰਾਸ਼ਟਰੀ ਸੰਵਿਧਾਨ ਦਿਵਸ ਮੌਕੇ ਆਨਲਾਈਨ ਭਾਸ਼ਨ ਮੁਕਾਬਲੇ ਕਰਵਾਏ

ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਆਰੀਅਨਜ਼ ਕਾਲਜ ਆਫ਼ ਲਾਅ ਵਿਖੇ ਰਾਸ਼ਟਰੀ ਸੰਵਿਧਾਨ ਦਿਵਸ ਦੀ ਮਹੱਤਤਾ ਨੂੰ ਦਰਸਾਉਣ ਅਤੇ ਕਾਨੂੰਨੀ ਪੇਸ਼ੇ ਦੀ ਡੂੰਘੀ ਸਮਝ ਪੈਦਾ ਕਰਨ ਦੇ ਉਦੇਸ਼ ਤਹਿਤ ਆਨਲਾਈਨ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਦੌਰਾਨ ...

ਪੂਰੀ ਖ਼ਬਰ »

ਹਰਿਆਣਾ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ 1947 ਦੀ ਯਾਦ ਦਿਵਾਈ-ਕਿਸਾਨ ਆਗੂ

ਖਰੜ, 26 ਨਵੰਬਰ (ਗੁਰਮੁੱਖ ਸਿੰਘ ਮਾਨ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਸਬੰਧੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਵਿੱਢੇ ਗਏ ਸੰਘਰਸ਼ ਤਹਿਤ ਅੱਜ ਕਿਸਾਨਾਂ ਦਾ ਵੱਡਾ ਕਾਫ਼ਲਾ ਭਾਗੋਮਾਜਰਾ ਟੋਲ ਪਲਾਜ਼ਾ ਤੋਂ ਅਰਦਾਸ ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਆਨਲਾਈਨ ਸਿਖਲਾਈ ਦੇਣ ਲਈ ਅਗਲਾ ਬੈਚ 7 ਦਸੰਬਰ ਤੋਂ ਸ਼ੁਰੂ

ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਪਸ਼ੂ-ਪਾਲਣ, ਮੱਛੀ-ਪਾਲਣ ਤੇ ਡੇਅਰੀ ਵਿਕਾਸ ਅਤੇ ਉੱਚੇਰੀ ਸਿੱਖਿਆ ਮੰਤਰੀ ਪੰਜਾਬ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਅਰੀ ਵਿਕਾਸ ਵਿਭਾਗ ਵਲੋਂ ਕੋਵਿਡ-19 ਮਹਾਂਮਾਰੀ ਦੇ ਚਲਦਿਆਂ ਦੁੱਧ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX