ਤਾਜਾ ਖ਼ਬਰਾਂ


ਯੂ.ਕੇ. ਤੋਂ ਇਕ ਵਾਰ ਫਿਰ 1350 ਆਕਸੀਜਨ ਸਿਲੰਡਰ ਭਾਰਤ ਪਹੁੰਚੇ
. . .  11 minutes ago
ਨਵੀਂ ਦਿੱਲੀ , 10 ਮਈ - ਯੂ ਕੇ ਤੋਂ ਹੋਰ 1350 ਆਕਸੀਜਨ ਸਿਲੰਡਰ ਭਾਰਤ ਪਹੁੰਚੇ ਹਨ । ਜ਼ਿਕਰਯੋਗ ਹੈ ਕਿ ਭਾਰਤ ਵਲੋਂ ਇਸ ਤੋਹਫ਼ੇ ਲਈ ਬ੍ਰਿਟਿਸ਼ ਆਕਸੀਜਨ...
ਐਸ. ਬੀ. ਆਈ. ਬੈਂਕ ਦੀ ਸ਼ਾਖਾ ਅੱਡਾ ਨਸਰਾਲਾ ਵਿਖੇ ਸਰਕਾਰੀ ਹੁਕਮਾਂ ਦੀਆਂ ਉੱਡੀਆਂ ਧੱਜੀਆਂ
. . .  25 minutes ago
ਨਸਰਾਲਾ, 10 ਮਈ (ਸਤਵੰਤ ਸਿੰਘ ਥਿਆੜਾ) - ਅੱਜ ਅੱਡਾ ਨਸਰਾਲਾ, ਹੁਸ਼ਿਆਰਪੁਰ ਵਿਖੇ ਭਾਰਤੀ ਸਟੇਟ ਬੈਂਕ ਦੀ ਸ਼ਾਖਾ ਦੇ ਅੱਗੇ ਸਰਕਾਰੀ ਹੁਕਮਾਂ ਦੀਆਂ ਧੱਜੀਆਂ ਉਸ...
ਦਿਹਾਤੀ ਖੇਤਰਾਂ 'ਚ ਨਹੀਂ ਪਹੁੰਚੀ ਵੈਕਸੀਨ
. . .  about 1 hour ago
ਨਵਾਂ ਪਿੰਡ, (ਅੰਮ੍ਰਿਤਸਰ)10 ਮਈ (ਜਸਪਾਲ ਸਿੰਘ ) - ਸਥਾਨਕ ਮੁੱਢਲਾ ਸਿਹਤ ਕੇਂਦਰ ...
ਸਰਕਾਰੀ ਦਾਅਵਿਆਂ ਦੀ ਨਿਕਲੀ ਫੂਕ, ਬਿਨਾਂ ਵੈਕਸੀਨ ਤੋਂ ਪਰਤੇ ਨੌਜਵਾਨ
. . .  about 1 hour ago
ਜੰਡਿਆਲਾ ਮੰਜਕੀ,10 ਮਈ (ਸੁਰਜੀਤ ਸਿੰਘ ਜੰਡਿਆਲਾ) - ਅਠਾਰਾਂ ਸਾਲ ਤੋਂ ਉੱਪਰ ਦੇ ਨੌਜਵਾਨਾਂ ਨੂੰ ਵੈਕਸੀਨ ਲਾਉਣ ਦੀ ਸ਼ੁਰੂਆਤ ਕਰਨ ਦੇ ਸਰਕਾਰੀ ਦਾਅਵਿਆਂ ਦੀ ਫੂਕ ਨਿਕਲਦੀ ਉਦੋਂ ਨਜ਼ਰ ਆਈ ਜਦੋਂ...
ਅਜਨਾਲਾ 'ਚ ਅੱਜ 18 ਤੋਂ 44 ਸਾਲ ਉਮਰ ਦੇ ਵਿਅਕਤੀਆਂ ਨੂੰ ਨਹੀਂ ਲੱਗ ਸਕੀ ਕੋਰੋਨਾ ਵੈਕਸੀਨ
. . .  about 1 hour ago
ਅਜਨਾਲਾ, 10 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਭਿਆਨਕ ਮਹਾਂਮਾਰੀ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਅੱਜ ਸਿਵਲ ਹਸਪਤਾਲ ਅਜਨਾਲਾ ਵਿਚ 18 ਤੋਂ 44 ਸਾਲ ਉਮਰ ਤੱਕ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਈ ਸ਼ੁਰੂ
. . .  about 1 hour ago
ਨਵੀਂ ਦਿੱਲੀ ,10 ਮਈ - ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਦੌਰਾਨ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ...
ਦੁਕਾਨਦਾਰਾਂ ਵਲੋਂ ਸਰਕਾਰੀ ਫ਼ੈਸਲੇ ਦਾ ਵਿਰੋਧ
. . .  about 2 hours ago
ਮਾਹਿਲਪੁਰ, 10 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਵਿਖੇ ਅੱਜ ਸਵੇਰੇ ਹੀ ਦੁਕਾਨਦਾਰਾਂ ਨੇ ਇਕੱਠੇ ਹੋ ਕੇ ਸੂਬਾ ਸਰਕਾਰ ਦੀਆਂ ਕੋਰੋਨਾ ਸਬੰਧੀ ਦੁਕਾਨਾਂ ਬੰਦ ਕਰਨ ਦਾ ਸਮਾਂ ...
ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਕਿਸਾਨਾਂ ਦਾ ਵਿਸ਼ਾਲ ਕਾਫ਼ਲਾ ਦਿੱਲੀ ਲਈ ਰਵਾਨਾ
. . .  about 2 hours ago
ਟਾਂਡਾ ਉੜਮੁੜ, 10 ਮਈ (ਭਗਵਾਨ ਸਿੰਘ ਸੈਣੀ) - ਦੋਆਬਾ ਕਿਸਾਨ ਕਮੇਟੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਦੀ ਅਗਵਾਈ ਵਿਚ ਅੱਜ ਵੱਖ ਵੱਖ ਕਿਸਾਨ ਜਥੇਬੰਦੀਆਂ ਦਾ ਕਾਫ਼ਲਾ ਭਾਰੀ...
12 ਵਜੇ ਕਰਫ਼ਿਊ ਲੱਗਣ ਕਾਰਨ ਸ਼ਹਿਰ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ
. . .  about 2 hours ago
ਲੁਧਿਆਣਾ, 10 ਮਈ ( ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪ੍ਰਸ਼ਾਸਨ ਨੇ 12 ਵਜੇ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਜਿਸ ਕਾਰਨ ਸ਼ਹਿਰ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ...
ਜਨਮ ਦਿਨ ਦੀ ਪਾਰਟੀ ਮੌਕੇ ਔਰਤ ਦੇ ਪ੍ਰੇਮੀ ਵਲੋਂ ਚਲਾਈ ਗੋਲੀ ਵਿਚ ਪ੍ਰੇਮਿਕਾ ਸਣੇ 6 ਮੌਤਾਂ, ਪ੍ਰੇਮੀ ਨੇ ਵੀ ਕੀਤੀ ਆਤਮ ਹੱਤਿਆ
. . .  about 2 hours ago
ਸੈਕਰਾਮੈਂਟੋ, 10 ਮਈ (ਹੁਸਨ ਲੜੋਆ ਬੰਗਾ) - ਕੋਲੋਰਾਡੋ ਸਪਰਿੰਗ, ਕੋਲੋਰਾਡੋ ਵਿਚ ਇਕ ਸ਼ੱਕੀ ਵਿਅਕਤੀ ਵਲੋਂ ਕੀਤੀ ਗੋਲੀਬਾਰੀ ਵਿਚ 6 ਵਿਅਕਤੀ ਮਾਰੇ ਗਏ ਤੇ ਬਾਅਦ ਵਿਚ ਸ਼ੱਕੀ ਵਿਅਕਤੀ ਨੇ ਆਪਣੇ ਆਪ ਨੂੰ ...
ਇਜ਼ਰਾਈਲ ਨੇ ਭਾਰਤ ਨੂੰ 1,300 ਆਕਸੀਜਨ ਕੰਸਨਟ੍ਰੇਟਰਸ ਸਮੇਤ ਹੋਰ ਮੈਡੀਕਲ ਮਦਦ ਭੇਜੀ
. . .  about 2 hours ago
ਨਵੀਂ ਦਿੱਲੀ , 10 ਮਈ - ਇਜ਼ਰਾਈਲ ਨੇ ਭਾਰਤ ਨੂੰ ਮਦਦ ਨੂੰ ਮਦਦ ਭੇਜੀ ਹੈ । ਮਦਦ ਦੇ ਤੋਰ ਉੱਤੇ 1,300 ਆਕਸੀਜਨ ਕੰਸਨਟ੍ਰੇਟਰਸ , 400 ਵੈਂਟੀਲੇਟਰ ਅਤੇ ਹੋਰ ਡਾਕਟਰੀ ਉਪਕਰਨਾਂ...
ਕਾਰੋਬਾਰੀ ਨਵਨੀਤ ਕਾਲੜਾ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  about 2 hours ago
ਨਵੀਂ ਦਿੱਲੀ , 10 ਮਈ - ਕਾਰੋਬਾਰੀ ਨਵਨੀਤ ਕਾਲੜਾ ਖ਼ਿਲਾਫ਼ ਆਕਸੀਜਨ ਕੌਂਸਨਟ੍ਰੈਟੋਰਸ ਦੀ ਕਾਲਾ ਮਾਰਕੀਟਿੰਗ ਕਰਨ ਦੇ ਦੋਸ਼ ਹੇਠ ਲੁੱਕ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,66,161 ਕੋਰੋਨਾ ਦੇ ਨਵੇਂ ਮਾਮਲੇ ਆਏ, 3,754 ਮੌਤਾਂ
. . .  about 3 hours ago
ਨਵੀਂ ਦਿੱਲੀ,10 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,66,161...
ਪਠਾਨਕੋਟ-ਜੋਗਿੰਦਰਨਗਰ ਰੇਲ ਸੇਵਾ 17 ਮਈ ਤੱਕ ਬੰਦ
. . .  about 3 hours ago
ਡਮਟਾਲ,10 ਮਈ (ਰਾਕੇਸ਼ ਕੁਮਾਰ) ਅੰਗਰੇਜ਼ਾਂ ਦੇ ਜ਼ਮਾਨੇ ਦੀ ਪਠਾਨਕੋਟ-ਜੋਗਿੰਦਰਨਗਰ ਰੇਲ ਮਾਰਗ 'ਤੇ ...
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
. . .  about 3 hours ago
ਆਸਾਮ,10 ਮਈ - ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ...
ਦਿੱਲੀ: ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ
. . .  about 3 hours ago
ਦਿੱਲੀ,10 ਮਈ - ਦਿੱਲੀ ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ ਰਹਿਣਗੀਆਂ...
ਉੱਤਰਾਖੰਡ: 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਲੱਗਾ ਕਰਫ਼ਿਊ
. . .  about 4 hours ago
ਉੱਤਰਾਖੰਡ,10 ਮਈ - ਰਾਜ 'ਚ 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਕਰਫ਼ਿਊ ਲੱਗਾ...
ਆਸਾਮ 'ਚ ਲੱਗੇ ਭੂਚਾਲ ਦੇ ਝਟਕੇ
. . .  about 4 hours ago
ਆਸਾਮ, 10 ਮਈ - ਆਸਾਮ ਦੇ ਨਾਗਾਓਂ ਨੇੜੇ 0705 ਘੰਟਿਆਂ 'ਤੇ ਰਿਕਟਰ ....
ਦਿੱਲੀ : ਪੈਟਰੋਲ ਅਤੇ ਡੀਜ਼ਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ਤੇ 82.06 ਰੁਪਏ ਹੋਈ
. . .  about 4 hours ago
ਨਵੀਂ ਦਿੱਲੀ, 10 ਮਈ - ਅੱਜ ਦਿੱਲੀ ਵਿਚ ਪੈਟਰੋਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ...
ਦਿੱਲੀ: ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ ਸ਼ੁਰੂ
. . .  1 minute ago
ਨਵੀਂ ਦਿੱਲੀ,10 ਮਈ - ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ...
ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ ਕੰਟੇਨਰ ਭਾਰਤ ਲੈ ਕੇ ਆਇਆ
. . .  about 5 hours ago
ਨਵੀਂ ਦਿੱਲੀ ,10 ਮਈ - ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ...
ਅੱਜ ਦਾ ਵਿਚਾਰ
. . .  about 5 hours ago
ਅੱਜ ਦਾ ਵਿਚਾਰ
ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਆਰਜ਼ੀ ਜੇਲ੍ਹਾਂ ਵਿਚ ਬੰਦ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ , 9 ਮਈ {ਪਰਮਿੰਦਰ ਸਿੰਘ ਆਹੂਜਾ}- ਲੁਧਿਆਣਾ ਪੁਲੀਸ ਵਲੋਂ ਸੋਮਵਾਰ ਤੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਪੁਲਿਸ ...
ਆਜ਼ਮ ਖਾਨ ਦੀ ਜੇਲ੍ਹ ਵਿਚ ਸਿਹਤ ਵਿਗੜੀ, ਲਖਨਊ ਸ਼ਿਫਟ ਕਰਨ ਦੀਆਂ ਤਿਆਰੀਆਂ
. . .  1 day ago
ਲਖਨਊ ,9 ਮਈ - ਉੱਤਰ ਪ੍ਰਦੇਸ਼ ਦੇ ਰਾਮਪੁਰ ਤੋਂ ਸੰਸਦ ਮੈਂਬਰ ਅਤੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ ਦੀ ਸਿਹਤ ਅੱਜ ਅਚਾਨਕ ਖ਼ਰਾਬ ਹੋ ਗਈ ਹੈ। ਆਜ਼ਮ ਖਾਨ ਦੀ ਰਿਪੋਰਟ 1 ਮਈ ਨੂੰ ਕੋਰੋਨਾ ਸਕਾਰਾਤਮਕ ਆਈ ਹੈ...
ਅੰਮ੍ਰਿਤਸਰ 'ਚ ਕੋਰੋਨਾ ਦੇ 529 ਨਵੇਂ ਮਾਮਲੇ ਆਏ ਸਾਹਮਣੇ, 20 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 9 ਮਈ { ਜੱਸ }- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 529 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 37241 ਹੋ ਗਏ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 13 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। ਵੱਲਭ ਭਾਈ ਪਟੇਲ

ਦਿੱਲੀ / ਹਰਿਆਣਾ

ਰਾਸ਼ਟਰੀ ਪੱਧਰੀ ਹੜਤਾਲ ਨੂੰ ਸਿਰਸਾ 'ਚ ਮਿਲਿਆ ਭਰਵਾਂ ਹੁੰਗਾਰਾ

ਸਿਰਸਾ, 26 ਨਵੰਬਰ (ਪਰਦੀਪ ਸਚਦੇਵਾ)- ਕੇਂਦਰੀ ਟ੍ਰੇਡ ਯੂਨੀਅਨਾਂ ਅਤੇ ਕਰਮਚਾਰੀ ਸੰਗਠਨਾਂ ਦੇ ਸੱਦੇ 'ਤੇ ਕੀਤੀ ਗਈ ਰਾਸ਼ਟਰ ਪੱਧਰੀ ਹੜਤਾਲ ਨੂੰ ਸਿਰਸਾ 'ਚ ਭਰਵਾਂ ਹੁੰਗਾਰਾ ਮਿਲਿਆ | ਸਰਵ ਕਰਮਚਾਰੀ ਸੰਘ ਅਤੇ ਸੀਟੂ ਸਮੇਤ ਅਨੇਕ ਸੰਗਠਨਾਂ ਨੇ ਅੱਜ ਰਾਸ਼ਟਰ ਪੱਧਰੀ ਹੜਤਾਲ ਵਿਚ ਸ਼ਾਮਿਲ ਹੁੰਦੇ ਹੋਏ ਸਿਰਸਾ ਟਾਊਨ ਪਾਰਕ ਵਿੱਚ ਇੱਕਜੁਟ ਹੋ ਕੇ ਰੋਸ਼ ਪ੍ਰਦਰਸ਼ਨ ਕੀਤਾ | ਸਰਕਾਰ ਦੀ ਤਾਨਾਸ਼ਾਹੀ ਅਤੇ ਲੋਕ ਵਿਰੋਧੀ ਨੀਤੀਆਂ ਦੀ ਖੁੱਲ੍ਹ ਕੇ ਆਲੋਚਨਾ ਕਰਦੇ ਹੋਏ ਜੋਰਦਾਰ ਨਾਅਰੇਬਾਜੀ ਕੀਤੀ | ਇਸ ਤੋਂ ਬਾਅਦ ਵਿੱਚ ਮੁਲਜ਼ਮ ਜਥੇਬੰਦੀਆਂ ਦੇ ਕਾਰਕੁਨਾਂ ਨੇ ਟਾਊਨ ਪਾਰਕ ਤੋਂ ਸਰਕਾਰ ਦੇ ਖਿਲਾਫ਼ ਨਾਅਰੇਬਾਜੀ ਕਰਦੇ ਹੋਏ ਬੱਸ ਅੱਡੇ ਤੱਕ ਰੋਸ਼ ਮਾਰਚ ਵੀ ਕੱਢਿਆ, ਜਿਸ ਵਿੱਚ ਕਰੀਬ 20 ਵਿਭਾਗਾਂ ਦੇ ਕਰਮਚਾਰੀਆਂ ਨੇ ਭਾਗ ਲਿਆ | ਇਸ ਤੋਂ ਪਹਿਲਾਂ ਦੇਸ਼ ਪੱਧਰੀ ਹੜਤਾਲ ਵਿੱਚ ਸ਼ਾਮਿਲ ਹੁੰਦੇ ਹੋਏ ਵੱਖ-ਵੱਖ ਸੰਗਠਨਾਂ ਦੇ ਕਰਮਚਾਰੀਆਂ ਨੇ ਟਾਊਨ ਪਾਰਕ ਵਿੱਚ ਇੱਕ ਸਭਾ ਕੀਤੀ ਗਈ, ਜਿਸਦੀ ਪ੍ਰਧਾਨਗੀ ਸਰਵ ਕਰਮਚਾਰੀ ਸੰਘ ਦੇ ਜ਼ਿਲ੍ਹਾ ਪ੍ਰਧਾਨ ਮਦਨ ਲਾਲ ਖੋਥ ਅਤੇ ਸੀਟੂ ਆਗੂ ਕਿ੍ਸ਼ਨਾ ਦਹੀਆ ਨੇ ਸਾਂਝੇ ਰੂਪ ਕੀਤੀ | ਇਸ ਮੌਕੇ 'ਤੇ ਸਰਵ ਕਰਮਚਾਰੀ ਸੰਘ ਦੇ ਜ਼ਿਲ੍ਹਾ ਪ੍ਰਧਾਨ ਮਦਨ ਲਾਲ ਖੋਥ, ਜ਼ਿਲ੍ਹਾ ਸਕੱਤਰ ਰਾਜੇਸ਼ ਭਾਕਰ, ਸੀਟੂ ਆਗੂ ਵਿਜੈ ਢੂਕੜਾ ਅਤੇ ਅਧਿਆਪਕ ਸੰਘ ਦੇ ਆਗੂ ਦਵਿੰਦਰ ਸਿੰਘ ਨੇ ਸਾਂਝੇ ਤੌਰ 'ਤੇ ਕਿਹਾ ਕੇਂਦਰ ਅਤੇ ਰਾਜ ਸਰਕਾਰ ਦੀ ਕਰਮਚਾਰੀ ਅਤੇ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ਼ ਪੂਰਾ ਦੇਸ਼ ਦਾ ਮੇਹਨਤਕਸ਼ ਵਰਗ ਅੱਜ ਹੜਤਾਲ ਵਿੱਚ ਸ਼ਾਮਿਲ ਹੋਇਆ ਹੈ | ਸਰਕਾਰ ਸਾਰੇ ਵਿਭਾਗਾਂ ਨੂੰ ਨਿੱਜੀ ਹੱਥਾਂ ਵਿੱਚ ਦੇ ਰਹੀ ਹੈ ਜਿਸ ਦਾ ਸਿੱਧਾ ਨੁਕਸਾਨ ਆਮ ਜਨਤਾ ਨੂੰ ਹੋਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਮੌਜੂਦਾ ਨੀਤੀਆਂ ਕਾਰਨ ਸਾਰੇ ਦੇਸ਼ ਵਿੱਚ ਬੇਰੁਜ਼ਗਾਰੀ ਵਧੇਗੀ | ਉਨਾਂ ਕਿਹਾ ਕਿ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਨੂੰ ਸਰਕਾਰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਦਿੱਲੀ ਕੂਚ ਤੋਂ ਪਹਿਲਾਂ ਕਿਸਾਨ ਆਗੂਆਂ ਦੀ ਗਿ੍ਫਤਾਰੀ ਨਿੰਦਣਯੋਗ ਹੈ, ਜਿਸ ਨੂੰ ਕਿਸੇ ਸੂਰਤ ਵਿੱਚ ਬਰਦਾਸਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਇਹ 21ਵੀਂ ਵੱਡੀ ਹੜਤਾਲ ਆਮ ਲੋਕਾਂ ਦੀ ਦਿਸ਼ਾ ਅਤੇ ਹਾਲਤ ਤੈਅ ਕਰੇਗੀ | ਦੇਸ਼ ਦੀਆਂ 10 ਵੱਡੀਆਂ ਕੇਂਦਰੀ ਟ੍ਰੇਡ ਯੂਨੀਅਨਾਂ ਅਤੇ ਕਰਮਚਾਰੀ ਸੰਗਠਨਾਂ ਸਮੇਤ ਸੂਬਾ ਫੈਡਰੇਸ਼ਨਾਂ ਦੇ ਸੱਦੇ ਉੱਤੇ ਅੱਜ ਵੱਡੀ ਪੱਧਰ 'ਤੇ ਲੋਕ ਹੜਤਾਲ ਵਿੱਚ ਸ਼ਾਮਿਲ ਹੋੲੈ ਹਨ, ਜਿਸ ਨਾਲ ਸਰਕਾਰ ਦੀ ਨੀਂਦ ਉੱਡ ਗਈ ਹੈ | ਹੜਤਾਲ ਦੌਰਾਨ ਆਂਗਨਵਾੜੀ ਵਰਕਰਜ਼ ਅਤੇ ਹੈਲਪਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਕਿ੍ਸ਼ਨਾ, ਸ਼ਕੁੰਤਲਾ ਜਾਗਲਾਨ, ਪ੍ਰੋਮਿਲਾ ਚੌਧਰੀ, ਸੁਪਰਵਾਈਜਰ ਵੈਲਫੇਅਰ ਐਸੋਸਿਏਸ਼ਨ ਦੀ ਜ਼ਿਲ੍ਹਾ ਪ੍ਰਧਾਨ ਕੁਸੁਮ, ਮਿਡ-ਡੇ-ਮੀਲ ਦੀ ਆਗੂ ਰਾਜਰਾਣੀ, ਆਸ਼ਾ ਵਰਕਰਜ਼ ਯੂਨੀਅਨ ਆਗੂ ਕਲਾਵਤੀ ਮਾਖੋਸਰਾਨੀ, ਭਵਨ ਉਸਾਰੀ ਕਾਮਗਾਰ ਆਗੂ ਨਥੂ ਰਾਮ ਭਾਰੂਖੇੜਾ, ਫਾਇਰ ਵਿਭਾਗ ਤੋਂ ਰਾਜੇਸ਼ ਖੀਚੜ ਤੇ ਸੁਖਦੇਵ ਸਿੰਘ, ਬਿਜਲੀ ਵਿਭਾਗ ਤੋਂ ਅਵਿਨਾਸ਼ ਕੰਬੋਜ, ਰੋਡਵੇਜ ਤੋਂ ਪਿਰਥੀ ਚਾਹਰ, ਪੀਟੀਆਈ ਆਗੂ ਸਤਿਆਪਾਲ, ਅਧਿਆਪਕ ਸੰਘ ਤੋਂ ਵੀਰ ਸਿੰਘ, ਸਿਹਤ ਠੇਕਾ ਕਰਮਚਾਰੀ ਯੂਨੀਅਨ ਤੋਂ ਜ਼ਿਲ੍ਹਾ ਪ੍ਰਧਾਨ ਸੁਮਿਤਰਾ, ਪੇਂਡੂ ਸਫਾਈ ਕਰਮਚਾਰੀ ਯੂਨੀਅਨ ਤੋਂ ਸਾਹਬ ਰਾਮ ਭਾਰੂਖੇੜਾ, ਐਲਆਈਸੀ ਤੋਂ ਭਾਰਤ ਭੂਸ਼ਨ ਰਿਟਾਇਰ ਕਰਮਚਾਰੀ ਸੰਘ ਪੈਕਸ ਤੋ ਤਰਸੇਮ ਲਾਲ ਸਮੇਤ ਵੱਡੀ ਗਿਣਤੀ ਵਿੱਚ ਕਰਮਚਾਰੀਆਂ ਨੇ ਭਾਗ ਲਿਆ |

ਗੁਰਦੁਆਰਾ ਵਿਸ਼ਵਕਰਮਾ ਵਲੋਂ ਕੀਰਤਨ ਤੇ ਪ੍ਰਭਾਤ ਫੇਰੀ

ਰਤੀਆ, 26 ਨਵੰਬਰ (ਬੇਅੰਤ ਕੌਰ ਮੰਡੇਰ)- ਗੁਰਦੁਆਰਾ ਸ੍ਰੀ ਵਿਸ਼ਵਕਰਮਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਖੇਤਰ ਦੀ ਸਿੱਖ ਸੰਗਤ ਦੇ ਸਾਂਝੇ ਉਦਮ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਚਲਾਈ ਜਾ ਰਹੀ ਪ੍ਰਭਾਤ-ਫੇਰੀਆਂ ਦੀ ਲੜੀ ਦੇ ਤਹਿਤ ਸਰਦੂਲਗੜ੍ਹ ਰੋਡ 'ਤੇ ਸਤਨਾਮ ...

ਪੂਰੀ ਖ਼ਬਰ »

ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਜੋਸ਼ ਤੇ ਰੋਸ ਵਜੋਂ ਦਿੱਲੀ ਨੂੰ ਰਵਾਨਾ

ਰਤੀਆ, 26 ਨਵੰਬਰ (ਬੇਅੰਤ ਕੌਰ ਮੰਡੇਰ)-ਰਤੀਆ ਖੇਤਰ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਆਪੋ ਆਪਣੇ ਸਾਧਨਾਂ ਦੇ ਨਾਲ ਟਰੈਕਟਰ-ਟਰਾਲੀਆਂ ਦੇ ਉੱਪਰ ਤਿਰਪਾਲਾਂ ਆਦਿ ਪਾ ਕੇ ਆਰਜ਼ੀ ਘਰ ਦੇ ਰੂਪ ਵਿੱਚ ਜਿੱਥੇ ਰਾਸ਼ਨ ਲੈ ਕੇ ਦਿੱਲੀ ਨੂੰ ਰਵਾਨਾ ਹੋਏ ਉੱਥੇ ਹੀ ਹਰਿਆਣਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਸ਼ਾਂਤੀ ਬਹਾਲ ਰੱਖਣ ਲਈ ਡੀ. ਸੀ. ਅਤੇ ਐਸ. ਪੀ. ਵਲੋਂ ਨਾਕਿਆਂ ਦਾ ਨਿਰੀਖਣ

ਸਿਰਸਾ, 26 ਨਵੰਬਰ (ਪਰਦੀਪ ਸਚਦੇਵਾ)- ਕਿਸਾਨ ਸੰਗਠਨਾਂ ਵਲੋਂ ਕੀਤੇ ਜਾ ਰਹੇ ਦਿੱਲੀ ਕੂਚ ਦੇ ਮੱਦੇਨਜ਼ਰ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਿਰਸਾ 'ਚ ਸ਼ਾਂਤੀ ਕਾਇਮ ਰੱਖਣ ਲਈ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ | ਪ੍ਰਸ਼ਾਸਨ ਦਾ ਦਾਅਵਾ ਹੈ ਕਿ ਕਿਸੇ ਵੀ ਤਰ੍ਹਾਂ ...

ਪੂਰੀ ਖ਼ਬਰ »

ਬਿਜਲੀ ਨਿਗਮ ਕਰਮਚਾਰੀਆਂ ਦਾ ਧਰਨਾ ਲਗਾਤਾਰ ਜਾਰੀ

ਸਿਰਸਾ, 26 ਨਵੰਬਰ (ਪਰਦੀਪ ਸਚਦੇਵਾ)- ਬਿਜਲੀ ਨਿਗਮ ਵਲੋਂ ਹਟਾਏ ਗਏ ਠੇਕਾ ਕਰਮਚਾਰੀਆਂ ਨੂੰ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਕਰਮਚਾਰੀਆਂ ਦਾ ਧਰਨਾ 8ਵੇਂ ਦਿਨ ਵੀ ਜਾਰੀ ਰਿਹਾ | ਇਸ ਦੌਰਾਨ ਸਾਰੇ ਕਰਮਚਾਰੀਆਂ ਨੇ ਨਿਗਮ ਪ੍ਰਸ਼ਾਸਨ ਖਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਨੌਜਵਾਨ ਜ਼ਖ਼ਮੀ

ਏਲਨਾਬਾਦ, 26 ਨਵੰਬਰ (ਜਗਤਾਰ ਸਮਾਲਸਰ)- ਅੱਜ ਸਵੇਰੇ ਸ਼ਹਿਰ ਦੀ ਸਿਰਸਾ ਰੋਡ 'ਤੇ ਇੱਕ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ | ਇਸ ਹਾਦਸੇ ਵਿਚ ਦੋ ਨੌਜਵਾਨ ਜਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਰਸਾ ਦੇ ਨਾਗਰਿਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ | ...

ਪੂਰੀ ਖ਼ਬਰ »

ਐਨ. ਸੀ. ਸੀ. ਕੈਡਿਟਾਂ, ਐਨ. ਐਸ. ਐਸ. ਵਲੰਟੀਅਰਾਂ ਤੇ ਖਾਲਸਾ ਕਾਲਜ ਦੇ ਸਟਾਫ਼ ਨੇ ਮਨਾਇਆ ਸੰਵਿਧਾਨ ਦਿਵਸ

ਯਮੁਨਾਨਗਰ, 26 ਨਵੰਬਰ (ਗੁਰਦਿਆਲ ਸਿੰਘ ਨਿਮਰ)- ਐਨ. ਸੀ. ਸੀ. ਕੈਡਿਟਾਂ, ਐਨ. ਐਸ. ਐਸ. ਵਲੰਟੀਅਰਾਂ ਅਤੇ ਗੁਰੂ ਨਾਨਕ ਖਾਲਸਾ ਕਾਲਜ ਦੇ ਸਟਾਫ਼ ਵਲੋਂ ਅੱਜ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਕੈਡਿਟਾਂ ਨੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਆਸਪਾਸ ਜਾ ਕੇ ਸੰਵਿਧਾਨ ...

ਪੂਰੀ ਖ਼ਬਰ »

ਭਾਰਤੀ ਸੰਵਿਧਾਨ ਹਰ ਨਾਗਰਿਕ ਨੂੰ ਬਰਾਬਰ ਅਧਿਕਾਰ ਦਿੰਦਾ-ਡਾ: ਵਰਿੰਦਰ ਗਾਂਧੀ

ਯਮੁਨਾਨਗਰ, 26 ਨਵੰਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਗਰਲਜ਼ ਕਾਲਜ ਸੰਤਪੁਰਾ ਵਿਖੇ ਸੰਵਿਧਾਨ ਦਿਵਸ ਨੂੰ ਮੁੱਖ ਰੱਖਦਿਆਂ ਯੂਥ ਕਲੱਬ ਵਲੋਂ ਵੱਖ-ਵੱਖ ਆਨਲਾਈਨ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੀ ਡਾਇਰੈਕਟਰ ਡਾ. ਨੀਨਾ ਗੋਇਲ ਨੇ ...

ਪੂਰੀ ਖ਼ਬਰ »

ਮੁਹੰਮਦ ਸਮੀ ਦੀ ਪਤਨੀ ਨੂੰ ਧਮਕੀ ਦੇਣ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਕੋਲਕਾਤਾ, 26 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)-ਭਾਰਤੀ ਟੀਮ ਦੇ ਤੇਜ਼ ਗੇਂਦਬਾਦ ਮੁਹੰਦਮ ਸਮੀ ਦੀ ਪਤਨੀ ਹਸੀਂਨ ਜਹਾਂ ਦੀਆਂ ਨਿਜੀ ਤਸ਼ਵੀਰਾਂ ਅਤੇ ਮੋਬਾਈਲ ਨੰਬਰ ਸੋਸਲ ਮੀਡਿਆ 'ਤੇ ਵਾਈਰਲ ਕਰਨ ਦੀ ਧਮਕੀ ਦੇਣ ਦੇ ਮਾਮਲੇ 'ਚ ਪੁਲਿਸ ਨੇ ਇਕ 25 ਸਾਲਾ ਨੌਜਵਾਨ ਨੂੰ ...

ਪੂਰੀ ਖ਼ਬਰ »

ਭਾਰਤ ਬੰਦ ਦਾ ਪੱਛਮੀ ਬੰਗਾਲ 'ਚ ਵੀ ਰਿਹਾ ਅਸਰ

ਕੋਲਕਾਤਾ, 26 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)-ਭਾਰਤ ਬੰਦ ਮੌਕੇ ਕੋਲਕਾਤਾ ਸਮੇਤ ਪੱਛਮੀ ਬੰਗਾਲ ਚ ਭਾਰੀ ਅਸਰ ਰਿਹਾ | ਬੰਦ ਕਰਨ ਵਾਲਿਆਂ ਵਲੋਂ ਲੋਕਲ ਟ੍ਰੇਨਾਂ 'ਤੇ ਪਥਰਾਉ ਕੀਤਾ ਗਿਆ ਅਤੇ ਰੇਲ ਪਟਰੀਆਂ 'ਤੇ ਧਰਨਾ ਦਿੱਤਾ ਗਿਆ | ਬੱਸ, ਆਟੋਰਿਕਸਾ, ਟੋਟੋ ਤੋਂ ਯਾਤਰੀਆਂ ...

ਪੂਰੀ ਖ਼ਬਰ »

ਰਾਸ਼ਟਰ ਪੱਧਰੀ ਹੜਤਾਲ ਨੂੰ ਕਾਲਾਂਵਾਲੀ 'ਚ ਮਿਲਿਆ ਭਰਵਾਂ ਹੁੰਗਾਰਾ

ਸਿਰਸਾ, 26 ਨਵੰਬਰ (ਪਰਦੀਪ ਸਚਦੇਵਾ)-ਰਾਸ਼ਟਰ ਪੱਧਰੀ ਹੜਤਾਲ ਦਾ ਮੰਡੀ ਕਾਲਾਂਵਾਲੀ 'ਚ ਪੂਰਾ ਅਸਰ ਦੇਖਣ ਨੂੰ ਮਿਲਿਆ | ਇਸ ਹੜਤਾਲ ਦੌਰਾਨ ਸਰਵ ਕਰਮਚਾਰੀ ਸੰਘ ਵੱਲੋਂ ਅਨਾਜ ਮੰਡੀ ਵਿਚ ਇਕ ਵਿਚਾਰ ਗੋਸ਼ਟੀ ਕਰਵਾਈ ਗਈ | ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ, ...

ਪੂਰੀ ਖ਼ਬਰ »

ਅੱਤਵਾਦ ਦਾ ਜੜ੍ਹ ਤੋਂ ਸਫਾਇਆ ਕਰਨਾ ਜ਼ਰੂਰੀ ਹੈ-ਅਨਿਲ ਆਰੀਆ

ਨਵੀਂ ਦਿੱਲੀ, 26 ਨਵੰਬਰ (ਬਲਵਿੰਦਰ ਸਿੰਘ ਸੋਢੀ)-ਕੇਂਦਰੀ ਆਰੀਆ ਯੁਵਕ ਪ੍ਰੀਸ਼ਦ ਦੀ ਅਗਵਾਈ ਵਿਚ ਮੁੰਬਈ ਅੱਤਵਾਦੀ ਹਮਲੇ ਦੇ 12ਵੇਂ ਸਾਲ ਦੇ ਮੌਕੇ ਮਿ੍ਤਕਾਂ ਅਤੇ ਪੁਲਿਸ ਦੇ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ | 26 ਨਵੰਬਰ, 2008 ਨੂੰ ਮੁੰਬਈ ਵਿਖੇ ਹਮਲੇ ਵਿਚ ਕਾਫ਼ੀ ਲੋਕ ...

ਪੂਰੀ ਖ਼ਬਰ »

ਨੌਕਰੀ ਦੇ ਨਾਂਅ 'ਤੇ ਠੱਗੀ ਮਾਰਨ ਵਾਲੀ ਔਰਤ ਗਿ੍ਫ਼ਤਾਰ

ਨਵੀਂ ਦਿੱਲੀ, 26 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸਰਿਤਾ ਵਿਹਾਰ ਦੀ ਪੁਲਿਸ ਨੇ ਇਸ ਕੋਰੋਨਾ ਦੀ ਮਹਾਂਮਾਰੀ 'ਚ ਸਰਕਾਰੀ ਨੌਕਰੀ ਲਗਵਾਉਣ ਦੇ ਨਾਂਅ 'ਤੇ ਲੋਕਾਂ ਦੇ ਨਾਲ ਠੱਗੀ ਮਾਰਨ ਵਾਲੀ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ ਜਿਸ ਨੇ ਅਨੇਕਾਂ ਲੋਕਾਂ ਨੂੰ ਆਪਣੇ ਝਾਂਸੇ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਵਲੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ 'ਚ ਕੰਮਕਾਜ ਠੱਪ

ਰਤੀਆ, 26 ਨਵੰਬਰ (ਬੇਅੰਤ ਕੌਰ ਮੰਡੇਰ)- ਬਾਰ ਐਸੋਸੀਏਸ਼ਨ ਰਤੀਆ ਵੱਲੋਂ ਵੱਡੀ ਗਿਣਤੀ ਵਿੱਚ ਵਕੀਲਾਂ ਨੇ ਕਿਸਾਨ ਸੰਘਰਸ਼ ਅੰਦੋਲਨ ਦੀ ਹਮਾਇਤ 'ਤੇ ਕੰਮ ਠੱਪ ਕਰ ਕੇ ਹੜਤਾਲ ਕੀਤੀ | ਐਡਵੋਕੇਟ ਬਿੱਕਰ ਸਿੰਘ, ਹਰਜੀਵਨ ਸਿੰਘ ਸਿੱਧੂ ਨੇ ਇਸ ਮੌਕੇ ਸੰਬੋਧਨ ਕਰਦੇ ਹੋਏ ਕਿਹਾ ...

ਪੂਰੀ ਖ਼ਬਰ »

ਤੀਸਰੀ ਕੋਰੋਨਾ ਦੀ ਲਹਿਰ ਪ੍ਰਤੀ ਹਰ ਪਾਸੇ ਖੌਫ਼, ਹੋ ਰਹੀਆਂ ਨੇ ਮੌਤਾਂ

ਨਵੀਂ ਦਿੱਲੀ, 26 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੋਰੋਨਾ ਮਹਾਂਮਾਰੀ ਦੀਆਂ 2 ਲਹਿਰਾਂ ਪਹਿਲਾਂ ਆ ਚੁੱਕੀਆਂ ਹਨ ਪਰ ਹੁਣ ਤੀਸਰੀ ਲਹਿਰ ਦੇ ਆਉਣ 'ਤੇ ਲੋਕਾਂ ਵਿਚ ਪਹਿਲਾਂ ਨਾਲੋਂ ਵੀ ਜ਼ਿਆਦਾ ਖ਼ੌਫ਼ ਪੈਦਾ ਹੋ ਗਿਆ ਹੈ ਕਿਉਂਕਿ ਮੌਤਾਂ ਦਾ ਅੰਕੜਾ ਵਧ ਰਿਹਾ ...

ਪੂਰੀ ਖ਼ਬਰ »

ਐੱਸ.ਓ.ਐੱਲ. ਦੇ ਵਿਦਿਆਰਥੀ ਹੋ ਰਹੇ ਨੇ ਪ੍ਰੇਸ਼ਾਨ

ਨਵੀਂ ਦਿੱਲੀ, 26 ਨਵੰਬਰ (ਬਲਵਿੰਦਰ ਸਿੰਘ ਸੋਢੀ)-ਇਸ ਕੋਰੋਨਾ ਮਹਾਂਮਾਰੀ 'ਚ ਸਕੂਲ ਆਫ਼ ਓਪਨ ਲਰਨਿੰਗ (ਐੱਸ.ਓ.ਐਲ) ਦੇ ਵਿਦਿਆਰਥੀਆਂ ਨੇ ਫੀਸ ਵਧਾਉਣ ਦਾ ਦੋਸ਼ ਲਗਾਇਆ ਹੈ ਜਦਕਿ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਫੀਸ ਵਿਚ ਵਾਧਾ ਨਹੀਂ ਕੀਤਾ ਗਿਆ ਅਤੇ ਇਸ ਫੀਸ ਵਿਚ 8 ਪੇਪਰਾਂ ...

ਪੂਰੀ ਖ਼ਬਰ »

ਸਰਕਾਰੀ ਮਹਿਲਾ ਕਾਲਜ 'ਚ ਮਨਾਇਆ ਸੰਵਿਧਾਨ ਦਿਵਸ

ਸਿਰਸਾ, 26 ਨਵੰਬਰ (ਪਰਦੀਪ ਸਚਦੇਵਾ)-ਸਿਰਸਾ ਦੇ ਸਰਕਾਰੀ ਮਹਿਲਾ ਕਾਲਜ ਵਿਚ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਦੌਰਾਨ ਮਾਣਯੋਗ ਰਾਸ਼ਟਰਪਤੀ ਰਾਮਨਾਥ ਕੋਵਿੰਦਾ ਸੰਵਿਧਾਨ ਦੀ ਪ੍ਰਸਤਾਵਨਾ ਨਾਲ ਸਬੰਧਿਤ ਸਹੁੰ ਚੁੱਕ ਸਮਾਗਮ ਦਾ ਸਿੱਧਾ ਪ੍ਰਸਾਰਨ ਪ੍ਰਸਾਰਿਤ ਕੀਤਾ ਗਿਆ ...

ਪੂਰੀ ਖ਼ਬਰ »

ਪੁਲਿਸ ਕਰਮਚਾਰੀ ਪਲਾਜ਼ਮਾ ਦੇ ਕੇ ਹੋਰਾਂ ਦੀ ਬਚਾ ਰਹੇ ਨੇ ਜਾਨ

ਨਵੀਂ ਦਿੱਲੀ, 26 ਨਵੰਬਰ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਕਾਲ 'ਚ ਪੁਲਿਸ ਦੇ ਕਰਮਚਾਰੀ ਲੋਕਾਂ ਦੀ ਸੁਰੱਖਿਆ ਕਰਨ ਵਿਚ ਲੱਗੇ ਹੋਏ ਹਨ ਅਤੇ ਉਹ ਆਪਣੀ ਡਿਊਟੀ ਨਿਭਾਉਂਦੇ ਹੋਏ ਕੋਰੋਨਾ ਦਾ ਸ਼ਿਕਾਰ ਵੀ ਹੋ ਗਏ | ਹਾਲਾਂਕਿ ਕੁਝ ਪੁਲਿਸ ਕਰਮਚਾਰੀਆਂ ਦੀ ਮੌਤ ਵੀ ਹੋਈ ਹੈ | ਜੋ ...

ਪੂਰੀ ਖ਼ਬਰ »

ਕੇਂਦਰੀ ਗੁਪਤਚਰ ਟ੍ਰੇਨਿੰਗ ਸੰਸਥਾਨ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਹਿੰਸਾ ਦਿਵਸ

ਨਵੀਂ ਦਿੱਲੀ, 26 ਨਵੰਬਰ (ਬਲਵਿੰਦਰ ਸਿੰਘ ਸੋਢੀ)-ਕੇਂਦਰੀ ਗੁਪਤਚਰ ਟ੍ਰੇਨਿੰਗ ਸੰਸਥਾਨ ਗਾਜ਼ੀਆਬਾਦ ਤੇ ਅੰਤਰਰਾਸ਼ਟਰੀ ਮਹਿਲਾ ਹਿੰਸਾ ਅਮੂਲਨ ਦਿਵਸ ਮਨਾਇਆ | ਇਸ ਮੌਕੇ ਉਪ ਪ੍ਰਧਾਨ ਵਿਰੇਂਦਰ ਕੁਮਾਰ ਨੇ ਬੋਲਦਿਆਂ ਮਹਿਲਾ ਸੁਰੱਖਿਆ ਤੇ ਵੱਖ-ਵੱਖ ਕਾਨੂੰਨਾਂ 'ਤੇ ...

ਪੂਰੀ ਖ਼ਬਰ »

ਸਰਵ ਕਰਮਚਾਰੀ ਸੰਘ ਦੇ ਸੱਦੇ 'ਤੇ ਦੇਸ਼-ਵਿਆਪੀ ਹੜਤਾਲ

ਗੁਹਲਾ ਚੀਕਾ, 26 ਨਵੰਬਰ (ਓ.ਪੀ. ਸੈਣੀ)-ਸਰਵ ਕਰਮਚਾਰੀ ਸੰਘ ਬਲਾਕ ਪ੍ਰਧਾਨ ਬਲਜਿੰਦਰ ਸਿਡਾ ਦੀ ਪ੍ਰਧਾਨਗੀ ਹੇਠ ਕੇਂਦਰੀ ਵਿਆਪੀ ਯੂਨੀਅਨ ਦੇ ਸੱਦੇ 'ਤੇ ਦੇਸ਼ ਵਿਆਪੀ ਹੜਤਾਲ ਕੀਤੀ ਗਈ | ਸੈਕਟਰੀ ਕੰਵਰਜੀਤ ਸਿੰਘ ਨੇ ਕਿਹਾ ਕਿ ਅੱਜ ਦੀ ਹੜਤਾਲ ਵਿਚ ਆਮ ਲੋਕਾਂ ਦੇ ਨਾਲ ...

ਪੂਰੀ ਖ਼ਬਰ »

ਜਨਨਾਇਕ ਜਨਤਾ ਪਾਰਟੀ ਦੀ ਲੋਕ ਧੰਨਵਾਦ ਰੈਲੀ ਮੁਲਤਵੀ

ਸਿਰਸਾ, 26 ਨਵੰਬਰ (ਪਰਦੀਪ ਸਚਦੇਵਾ)- ਜਨਨਾਇਕ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਡਾ. ਅਜੈ ਸਿੰਘ ਚੌਟਾਲਾ ਨੇ ਕਿਹਾ ਦੇਸ਼ ਵਿੱਚ ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਜਾਰੀ ਨਵੇਂ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜਰ ਪਾਰਟੀ ਦੇ ਸੀਨੀਅਰ ...

ਪੂਰੀ ਖ਼ਬਰ »

ਬੰਦ ਪੂਰੀ ਤਰ੍ਹਾਂ ਸਫਲ ਰਿਹਾ-ਸੀਟੂ

ਕੋਲਕਾਤਾ, 26 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ 'ਚ ਬੰਦ ਪੂਰੀ ਤਰਾਂ ਸਫਲ ਰਿਹਾ | ਸੀਟੂ ਦੇ ਪੱਛਮੀ ਬੰਗਾਲ ਦੇ ਜਨਰਲ ਸਕੱਤਰ ਅਨਾਦਿ ਸਾਹੂ ਨੇ ਇਕ ਪ੍ਰੈਸ ਕਾਨਫਰੰਸ 'ਚ ਇਹ ਦਾਅਵਾ ਕੀਤਾ | ਉਨਾਂ ਕਿਹਾ ਕਿ ਕੋਲਕਾਤਾ 'ਚ 80 ਫੀਸਦੀ ਪ੍ਰਾਈਵੇਟ ਬੱਸਾਂ ਨਹੀਂ ...

ਪੂਰੀ ਖ਼ਬਰ »

ਸਰਕਾਰੀ ਦਫਤਲਾਂ 'ਚ 100 ਫ਼ੀਸਦੀ ਹਾਜ਼ਰੀ ਦਾ ਦਾਅਵਾ

ਕੋਲਕਾਤਾ, 26 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਸਰਕਾਰ ਵਲੋਂ ਦਾਅਵਾ ਕੀਤਾ ਗਿਆ ਕਿ ਬੰਦ ਦੌਰਾਨ ਹਾਜਰੀ 100 ਫੀਸਦੀ ਰਹੀ | ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰੋਸਟਰ ਵਾਂਗ ਰੋਜ਼ਾਨਾ 50 ਫੀਸਦ ਸਰਕਾਰੀ ਕਰਮਚਾਰੀ ਦਫਤਰ ਆਉਂਦੇ ਹਨ ਅਤੇ ਅੱਜ ਜਿੰਨਾ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX