ਤਾਜਾ ਖ਼ਬਰਾਂ


ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  16 minutes ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  20 minutes ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  51 minutes ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  about 1 hour ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  about 1 hour ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  about 2 hours ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  about 2 hours ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  about 2 hours ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  1 minute ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  about 3 hours ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  about 3 hours ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  about 3 hours ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  about 3 hours ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  about 3 hours ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  about 3 hours ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  about 3 hours ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  about 3 hours ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  about 4 hours ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  about 4 hours ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  about 4 hours ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  about 5 hours ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  about 5 hours ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਰੂਸ ਦੇ ਇਕ ਸਕੂਲ ਵਿਚ ਹੋਈ ਗੋਲੀਬਾਰੀ , 9 ਵਿਅਕਤੀਆਂ ਦੀ ਮੌਤ
. . .  about 6 hours ago
ਮਾਸਕੋ, 11 ਮਈ - ਰੂਸ ਦੇ ਸ਼ਹਿਰ ਕਾਜਾਨ ਵਿਚ ਮੰਗਲਵਾਰ ਇਕ ਸਕੂਲ ਵਿਚ ਹੋਈ ਗੋਲੀਬਾਰੀ ਵਿਚ ਅੱਠ ਵਿਦਿਆਰਥੀ ਅਤੇ ਇਕ ਅਧਿਆਪਕ ਦੀ ਮੌਤ ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 14 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਫ਼ਰੰਟ ਵਲੋਂ ਡੀ. ਸੀ. ਦਫ਼ਤਰ ਮੂਹਰੇ ਧਰਨਾ

ਫ਼ਿਰੋਜ਼ਪੁਰ, 27 ਨਵੰਬਰ (ਤਪਿੰਦਰ ਸਿੰਘ)- ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਫ਼ਿਰੋਜ਼ਪੁਰ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਵਿਸ਼ਾਲ ਰੋਸ ਰੈਲੀ ਜ਼ਿਲ੍ਹਾ ਕਨਵੀਨਰ ਅਜਮੇਰ ਸਿੰਘ, ਕਿਸ਼ਨ ਚੰਦ ਜਾਗੋਵਾਲੀਆ, ਮਨੋਹਰ ਲਾਲ, ਜਸਵਿੰਦਰ ਸਿੰਘ ਕੜਮਾਂ, ਪ੍ਰਵੀਨ ਕੁਮਾਰ, ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਕੀਤੀ | ਇਸ ਸਮੇਂ ਹਰਭਗਵਾਨ ਕੰਬੋਜ, ਮਹਿੰਦਰ ਸਿੰਘ ਧਾਲੀਵਾਲ, ਨਰੇਸ਼ ਕੁਮਾਰ ਸੇਠੀ ਗੁਰੂਹਰਸਹਾਏ, ਕਿੱਕਰ ਸਿੰਘ ਕਨਵੀਨਰ ਜ਼ੀਰਾ, ਜਗਸੀਰ ਸਿੰਘ, ਪ੍ਰਤਾਪ ਸਿੰਘ ਢਿੱਲੋਂ, ਸ਼ਵਿੰਦਰਪਾਲ ਕੌਰ ਆਦਿ ਆਗੂਆਂ ਨੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ, ਕਿਸਾਨ, ਮਜ਼ਦੂਰ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਘਰ-ਘਰ ਨੌਕਰੀ ਦੇਣ ਦਾ ਵਾਅਦਾ ਝੂਠਾ ਸਾਬਿਤ ਹੋਇਆ ਹੈ | ਸੰਘਰਸ਼ਾਂ ਨਾਲ ਪ੍ਰਾਪਤ ਕੀਤੀਆਂ ਸਹੂਲਤਾਂ ਨੂੰ ਇਕ-ਇਕ ਕਰਕੇ ਖੋਹਿਆ ਜਾ ਰਿਹਾ ਹੈ | ਇਸ ਸਮੇਂ ਅਜੀਤ ਸਿੰਘ ਸੋਢੀ, ਸੁਰਿੰਦਰ ਕੁਮਾਰ ਜੋਸਨ, ਜਸਪਾਲ, ਓਮ ਪ੍ਰਕਾਸ਼ ਰਾਣਾ, ਮਨਜਿੰਦਰ ਸਿੰਘ, ਜੰਗੀਰ ਚੰਦ ਜ਼ੀਰਾ, ਰੂਪ ਸਿੰਘ, ਪ੍ਰਦੀਪ ਰਾਣਾ, ਗੁਰਮੇਜ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਸੋਢੀ, ਬਲਬੀਰ ਸਿੰਘ ਗੋਖੀਵਾਲਾ, ਵਿਲਸਨ, ਮਹੇਸ਼ ਕੁਮਾਰ, ਅਮਰੀਕ ਸਿੰਘ, ਬਲਵਿੰਦਰ ਕੌਰ ਆਦਿ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਰੈਗੂਲਰ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਤੇ ਮੈਡੀਕਲ ਭੱਤੇ 2 ਹਜ਼ਾਰ ਰੁਪਏ ਮਹੀਨਾ ਵਾਧਾ ਕੀਤਾ ਜਾਵੇ, ਸਮੂਹ ਮੁਲਾਜ਼ਮਾਂ ਦੇ ਮੈਡੀਕਲ ਬਿੱਲਾਂ ਦੀ ਅਦਾਇਗੀ ਜਲਦੀ ਕੀਤੀ ਜਾਵੇ | ਜੇਕਰ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦੀ ਨਾ ਕੀਤਾ ਤਾਂ 9 ਦਸੰਬਰ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਰੋਸ ਮੁਜ਼ਾਹਰੇ ਦੌਰਾਨ ਚੱਕਾ ਜਾਮ ਕੀਤਾ ਜਾਵੇਗਾ |

ਵਿਦਿਆਰਥੀਆਂ ਦੀ ਨਵੀਨ ਸੋਚ ਨੂੰ ਦਰਸਾਉਂਦੀ ਹੋਈ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਮਾਪਤ

ਫ਼ਿਰੋਜ਼ਪੁਰ, 27 ਨਵੰਬਰ (ਤਪਿੰਦਰ ਸਿੰਘ)- ਦਫ਼ਤਰ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਫ਼ਿਰੋਜ਼ਪੁਰ ਕੁਲਵਿੰਦਰ ਕੌਰ, ਉਪ ...

ਪੂਰੀ ਖ਼ਬਰ »

ਸੈਨਿਕ ਸਕੂਲਾਂ ਵਿਚ ਦਾਖ਼ਲੇ ਲਈ ਇਮਤਿਹਾਨ 10 ਜਨਵਰੀ ਨੂੰ

ਫ਼ਿਰੋਜ਼ਪੁਰ, 27 ਨਵੰਬਰ (ਤਪਿੰਦਰ ਸਿੰਘ)- ਆਲ ਇੰਡੀਆ ਸੈਨਿਕ ਸਕੂਲਾਂ ਵਿਚ ਦਾਖ਼ਲੇ ਲਈ ਇਮਤਿਹਾਨ 10 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਆਲ ਇੰਡੀਆ ਸੈਨਿਕ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਛਾਉਣੀ 'ਚ ਅੱਜ ਬਿਜਲੀ ਰਹੇਗੀ ਬੰਦ

ਫ਼ਿਰੋਜ਼ਪੁਰ, 27 ਨਵੰਬਰ (ਤਪਿੰਦਰ ਸਿੰਘ)- ਪੰਜਾਬ ਰਾਜ ਪਾਵਰਕਾਮ ਵਲੋਂ ਕੱਲ੍ਹ 28 ਨਵੰਬਰ ਦਿਨ ਸ਼ਨੀਵਾਰ ਨੂੰ ਫ਼ਿਰੋਜ਼ਪੁਰ ਛਾਉਣੀ ਦੇ ਵੱਖ-ਵੱਖ ਖੇਤਰਾਂ ਵਿਚ ਲਾਈਨਾਂ ਦੀ ਜ਼ਰੂਰੀ ਮੁਰੰਮਤ ਕਰਨ ਦੇ ਚਲਦਿਆਂ ਬਿਜਲੀ ਬੰਦ ਰਹੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਕਾਲੀਆਂ ਪੱਟੀਆਂ ਲਗਾ ਕੇ ਰੋਸ ਪ੍ਰਦਰਸ਼ਨ

ਜ਼ੀਰਾ, 27 ਨਵੰਬਰ (ਜੋਗਿੰਦਰ ਸਿੰਘ ਕੰਡਿਆਲ)- ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਵਿਰੁੱਧ ਕੌਮੀ ਪੱਧਰ 'ਤੇ ਟਰੇਡ ਯੂਨੀਅਨ ਵਲੋਂ ਕੀਤੀ ਗਈ ਹੜਤਾਲ ਦਾ ਸਮਰਥਨ ਕਰਦਿਆਂ ਬਿਜਲੀ ਕਾਮਿਆਂ ਦੀ ਸਿਰਮੌਰ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਆਗੂ ਕਿਸਾਨ ਸੰਘਰਸ਼ ਲਈ ਦਿੱਲੀ ਪੁੱਜੇ

ਜ਼ੀਰਾ, 27 ਨਵੰਬਰ (ਜੋਗਿੰਦਰ ਸਿੰਘ ਕੰਡਿਆਲ)- ਕਿਸਾਨੀ ਅੰਦੋਲਨ ਵਿਚ ਆਪਣਾ ਯੋਗਦਾਨ ਪਾਉਣ ਲਈ ਜ਼ੀਰਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਸ਼ਮਿੰਦਰ ਸਿੰਘ ਖਿੰਡਾ ਤੇ ਹੋਰ ਵਰਕਰ, ਜ਼ਿਲ੍ਹਾ ਪ੍ਰਧਾਨ ਬੀਬੀ ਭੁਪਿੰਦਰ ਕੌਰ ਦੀ ਅਗਵਾਈ ਵਿਚ ਸਾਥੀਆਂ ਸਮੇਤ ਦਿੱਲੀ ਪੁੱਜ ਗਏ ਹਨ ...

ਪੂਰੀ ਖ਼ਬਰ »

ਦੇਰ ਰਾਤ ਅੱਧੀ ਦਰਜਨ ਵਿਅਕਤੀਆਂ ਨੇ ਦੁਕਾਨ ਦੇ ਤਾਲੇ ਤੋੜੇ

ਮਮਦੋਟ, 27 ਨਵੰਬਰ (ਸੁਖਦੇਵ ਸਿੰਘ ਸੰਗਮ)- ਕਸਬਾ ਮਮਦੋਟ ਵਿਚ 26 ਨਵੰਬਰ ਦੀ ਦੇਰ ਰਾਤ 12 ਕੁ ਵਜੇ ਨੂੰ ਉਸ ਵੇਲੇ ਅਫਰਾ-ਤਫਰੀ ਦਾ ਮਾਹੌਲ ਬਣ ਗਿਆ, ਜਦੋਂ ਮੱੁਖ ਬਾਜ਼ਾਰ ਵਿਚ ਦਾਖਲ ਹੋ ਕੇ ਅੱਧਾ ਦਰਜਨ ਵਿਅਕਤੀਆਂ ਨੇ ਇਕ ਬੁਟੀਕ ਦੀ ਦੁਕਾਨ ਦੇ ਤਾਲੇ ਤੋੜ ਕੇ ਸਾਮਾਨ ਕੱਢਣ ਦੀ ...

ਪੂਰੀ ਖ਼ਬਰ »

ਕੋਰੋਨਾ ਦਾ ਇਕ ਆਇਆ ਨਵਾਂ ਮਰੀਜ਼ ਤੇ 15 ਤੰਦਰੁਸਤ ਹੋ ਕੇ ਪਹੰੁਚੇ ਘਰੇ

ਫ਼ਿਰੋਜ਼ਪੁਰ, 27 ਨਵੰਬਰ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਖ਼ਾਤਮੇ ਲਈ ਸਿਹਤ ਵਿਭਾਗ ਵਿੱਢੀ ਵਿਸ਼ੇਸ਼ ਮੁਹਿੰਮ ਅਧੀਨ ਅੱਜ ਸ਼ੱਕੀ ਵਿਅਕਤੀਆਂ ਦੇ ਲਏ ਗਏ ਟੈੱਸਟਾਂ ਵਿਚੋਂ ਇਕ ਹੋਰ ਵਿਅਕਤੀ ਦੇ ਪਾਜ਼ੀਟਿਵ ਪਾਏ ਜਾਣ ਦੀ ਜਿੱਥੇ ਪੁਸ਼ਟੀ ਹੋਈ ਹੈ, ਉਥੇ ਇਲਾਜ ਅਧੀਨ ...

ਪੂਰੀ ਖ਼ਬਰ »

ਕਿਸਾਨਾਂ 'ਤੇ ਢਾਹੇ ਜ਼ੁਲਮ ਤੇ ਸੜਕਾਂ 'ਤੇ ਖੜ੍ਹੀਆਂ ਕੀਤੀਆਂ ਰੁਕਾਵਟਾਂ ਚੀਰਦੇ ਹੋਏ ਪੰਜਾਬੀਆਂ ਨੇ ਪੁਰਾਣਾ ਇਤਿਹਾਸ ਦੁਹਰਾਇਆ

ਫ਼ਿਰੋਜ਼ਪੁਰ, 27 ਨਵੰਬਰ (ਗੁਰਿੰਦਰ ਸਿੰਘ)- ਮੋਦੀ ਸਰਕਾਰ ਵਲੋਂ ਬਣਾਏ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਦਿੱਲੀ ਜਾ ਰਹੇ ਕਿਸਾਨਾਂ 'ਤੇ ਖੱਟੜ ਸਰਕਾਰ ਵਲੋਂ ਪੰਜਾਬ ਹਰਿਆਣਾ ਦੇ ਬਾਰਡਰਾਂ 'ਤੇ ਜਬਰ ਜ਼ੁਲਮ ਢਾਹੁਣ ਅਤੇ ਪਾਣੀ ਦੀਆਂ ਬੁਛਾਰਾਂ, ਬੈਰੀਕੇਡ, ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਜ਼ੋਰਾਂ 'ਤੇ

ਮਖੂ, 27 ਨਵੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਮਾਝੇ, ਮਾਲਵੇ, ਦੁਆਬੇ ਦੇ ਸੰਗਮ ਵਿਸ਼ਵ ਪ੍ਰਸਿੱਧ ਹਰੀਕੇ ਝੀਲ ਕਿਨਾਰੇ ਅਲੌਕਿਕ ਅਸਥਾਨ ਈਸ਼ਰ ਧਾਮ ਨਾਨਕਸਰ ਹਰੀਕੇ ਵਿਖੇ 29 ਨਵੰਬਰ ਦਿਨ ਐਤਵਾਰ ਨੂੰ ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦੇ 551ਵੇਂ ਸਾਲਾਨਾ ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਵਲੋਂ ਆਰ. ਟੀ. ਏ. ਵਿਭਾਗ ਦਾ ਕਲਰਕ ਗਿ੍ਫ਼ਤਾਰ

ਫ਼ਿਰੋਜ਼ਪੁਰ, 27 ਨਵੰਬਰ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਦੇ ਆਰ.ਟੀ.ਏ ਦਫ਼ਤਰ ਵਿਚ ਹੋਏ ਲੱਖਾਂ ਰੁਪਏ ਦੇ ਘੁਟਾਲੇ ਦੇ ਸਬੰਧ ਵਿਚ ਵਿਜੀਲੈਂਸ ਬਿਉਰੋ ਫ਼ਿਰੋਜ਼ਪੁਰ ਵਲੋਂ ਮਿਲੀ ਸ਼ਿਕਾਇਤ ਦੀ ਬਾਰੀਕੀ ਨਾਲ ਕੀਤੀ ਜਾਂਚ ਤੋਂ ਬਾਅਦ ਆਰ.ਟੀ.ਏ ਦਫ਼ਤਰ ਦੇ ...

ਪੂਰੀ ਖ਼ਬਰ »

ਦਦਰਸ਼ਨ ਸਿੰਘ ਸ਼ੇਰਖਾਂ ਸ਼ੋ੍ਰਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਬਣੇ

ਕੁੱਲਗੜ੍ਹੀ, 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਦਰਸ਼ਨ ਸਿੰਘ ਸ਼ੇਰਖਾਂ ਮੈਂਬਰ ਸ਼ੋ੍ਰਮਣੀ ਕਮੇਟੀ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਕੀਤੀ ਗਈ ਚੋਣ ਵਿਚ ਐਗਜ਼ੈਕਟਿਵ ਮੈਂਬਰ ਸ਼ੋ੍ਰਮਣੀ ਕਮੇਟੀ ਬਣਾਇਆ ਗਿਆ ਹੈ | ਉਨ੍ਹਾਂ ਨੇ ਸਾਬਕਾ ਉਪ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਉਗਰਾਹਾਂ ਦੀ ਨਾਜੂਸ਼ਾਹ ਇਕਾਈ ਦਾ ਗਠਨ

ਕੱੁਲਗੜ੍ਹੀ, 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਅਗਵਾਈ ਵਿਚ ਹੋਈ, ਜਿਸ ਵਿਚ ਨਾਜੂ ਸ਼ਾਹ ਇਕਾਈ ਦਾ ਗਠਨ ਕਰ ਕੇ ਸਤਵਿੰਦਰ ਸਿੰਘ ਨੂੰ ਪ੍ਰਧਾਨ, ਜੰਡ ਸਿੰਘ ਮੀਤ ...

ਪੂਰੀ ਖ਼ਬਰ »

30 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਫ਼ਿਰੋਜ਼ਪੁਰ, 27 ਨਵੰਬਰ (ਕੁਲਬੀਰ ਸਿੰਘ ਸੋਢੀ)- ਨਾਜਾਇਜ਼ ਸ਼ਰਾਬ ਵੇਚਣ ਵਾਲੇ ਸ਼ਰਾਰਤੀ ਅਨਸਰਾਂ ਉੱਪਰ ਨਕੇਲ ਪਾਉਣ ਲਈ ਸੀ.ਆਈ.ਏ ਸਟਾਫ਼ ਫ਼ਿਰੋਜ਼ਪੁਰ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦੇ ਥਾਣਾ ਕੱੁਲਗੜ੍ਹੀ ਅਧੀਨ ਬੱਸ ਅੱਡਾ ਪਿੰਡ ਵਲੂਰ ...

ਪੂਰੀ ਖ਼ਬਰ »

ਥਾਣਾ ਸਿਟੀ ਏਰੀਆ 'ਚੋਂ ਦੋ ਮੋਟਰਸਾਈਕਲ ਚੋਰੀ

ਫ਼ਿਰੋਜ਼ਪੁਰ, 27 ਨਵੰਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕਿਆਂ ਵਿਚੋਂ ਵੱਖ-ਵੱਖ ਥਾਵਾਂ ਤੋਂ ਦੋ ਮੋਟਰਸਾਈਕਲ ਚੋਰੀ ਹੋਣ ਦੇ ਮਾਮਲੇ ਵਿਚ ਥਾਣਾ ਸਿਟੀ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ...

ਪੂਰੀ ਖ਼ਬਰ »

ਭਾਈ ਮਰਦਾਨਾ ਸੁਸਾਇਟੀ ਦੇ ਮੀਤ ਪ੍ਰਧਾਨ ਕਿ੍ਸ਼ਨ ਸਿੰਘ ਖਾਲਸਾ ਨਹੀਂ ਰਹੇ

ਫ਼ਿਰੋਜ਼ਪੁਰ, 27 ਨਵੰਬਰ (ਜਸਵਿੰਦਰ ਸਿੰਘ ਸੰਧੂ)- ਵਿਸ਼ਵ ਭਾਈ ਮਰਦਾਨਾ ਕੀਰਤਨ ਦਰਬਾਰ ਸੁਸਾਇਟੀ ਦੇ ਮੀਤ ਪ੍ਰਧਾਨ ਕ੍ਰਿਸ਼ਨ ਸਿੰਘ ਖਾਲਸਾ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ | ਉਹ 64 ਸਾਲਾਂ ਦੇ ਸਨ | ਉਹ ਧਾਰਮਿਕ ਅਤੇ ਸਮਾਜ ਸੇਵਾਵਾਂ ਨਿਭਾਉਂਦੇ ਸਨ | ਉਹ ਸਿੰਘ ਸਭਾ ਦੇ ...

ਪੂਰੀ ਖ਼ਬਰ »

134 ਸ਼ਰਧਾਲੂਆਂ ਵਾਲਾ ਜਥਾ ਨਨਕਾਣਾ ਸਾਹਿਬ ਵੱਲ ਹੋਇਆ ਰਵਾਨਾ

ਫ਼ਿਰੋਜ਼ਪੁਰ, 27 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਉਣ ਲਈ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦਾ 134 ਮੈਂਬਰੀ ਜਥਾ ਰਵਾਨਾ ਹੋਇਆ, ...

ਪੂਰੀ ਖ਼ਬਰ »

ਮੁੱਦਕੀ ਦੇ ਦੁਕਾਨਦਾਰਾਂ ਨੇ ਫੂਕਿਆ ਖੱਟਰ ਦਾ ਪੁਤਲਾ

ਮੁੱਦਕੀ, 27 ਨਵੰਬਰ (ਭੁਪਿੰਦਰ ਸਿੰਘ)- ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ਼ ਕੇਂਦਰ ਸਰਕਾਰ ਵਿਰੁੱਧ ਦਿੱਲੀ ਧਰਨਾ ਦੇਣ ਜਾ ਰਹੇ ਕਿਸਾਨਾਂ 'ਤੇ ਹਰਿਆਣਾ ਪੁਲਿਸ ਵਲੋਂ ਪਾਣੀ ਦੀਆਂ ਬੁਛਾੜਾਂ ਛੱਡਣ ਦੇ ਵਿਰੋਧ 'ਚ ਮੁੱਦਕੀ ਦੇ ਦੁਕਾਨਦਾਰ ਭਰਾਵਾਂ ਨੇ ਹਰਿਆਣਾ ਦੇ ਮੁੱਖ ...

ਪੂਰੀ ਖ਼ਬਰ »

ਡਾਕਟਰ ਭੀਮ ਰਾਓ ਅੰਬੇਡਕਰ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ

ਕੁੱਲਗੜ੍ਹੀ, 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਵਾਲਮੀਕਿ ਸਮਾਜ ਅੰਬੇਡਕਰ ਅੰਦੋਲਨ ਅੰਤਰਗਤ 'ਆਧਸ' ਭਾਰਤ ਸੋਢੀ ਨਗਰ ਟੀਮ ਨੇ ਸੰਵਿਧਾਨ ਦਿਵਸ ਮੌਕੇ ਡਾਕਟਰ ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਸਮੇਂ ਧਰਮੱਗਿਆ ਸ਼ਾਮ ਲਾਲ ਸ਼ੂਦਰ, ਪ੍ਰਧਾਨ ...

ਪੂਰੀ ਖ਼ਬਰ »

ਸਾਹਿਤਕਾਰ ਹਰੀਵੰਸ਼ ਰਾਏ ਬੱਚਨ ਦੇ ਜਨਮ ਦਿਨ ਸਬੰਧੀ ਆਨਲਾਈਨ ਪ੍ਰੋਗਰਾਮ

ਫ਼ਿਰੋਜ਼ਪੁਰ, 27 ਨਵੰਬਰ (ਕੁਲਬੀਰ ਸਿੰਘ ਸੋਢੀ)- ਹਿੰਦੀ ਭਾਸ਼ਾ ਦੇ ਮਸ਼ਹੂਰ ਸਾਹਿਤਕਾਰ ਹਰੀਵੰਸ਼ ਰਾਏ ਬੱਚਨ ਦਾ ਜਨਮ ਦਿਨ ਮੰਡਲ ਦਫ਼ਤਰ ਫ਼ਿਰੋਜ਼ਪੁਰ ਵਿਖੇ ਮਨਾਉਂਦੇ ਹੋਏ ਆਨਲਾਈਨ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਉਦਘਾਟਨ ਮੰਡਲ ਰੇਲਵੇ ਮੈਨੇਜਰ ਰਾਜੇਸ਼ ...

ਪੂਰੀ ਖ਼ਬਰ »

ਕਾਤਲਾਨਾ ਹਮਲਾ ਕਰਨ ਦੇ ਮਾਮਲੇ 'ਚ ਗਿ੍ਫ਼ਤਾਰੀ 'ਤੇ ਰੋਕ

ਫ਼ਿਰੋਜ਼ਪੁਰ, 27 ਨਵੰਬਰ (ਰਾਕੇਸ਼ ਚਾਵਲਾ)- ਕਾਤਲਾਨਾ ਹਮਲਾ ਕਰਨ ਦੇ ਮਾਮਲੇ ਵਿਚ ਥਾਣਾ ਘੱਲ ਖ਼ੁਰਦ ਪੁਲਿਸ ਨੂੰ ਲੋੜੀਂਦੇ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਰੋਕ ਲਗਾਉਂਦੇ ਹੋਏ ਅੰਤਿ੍ਮ ਪੇਸ਼ਗੀ ਜ਼ਮਾਨਤ ਮਨਜ਼ੂਰ ਕੀਤੀ ਹੈ | ...

ਪੂਰੀ ਖ਼ਬਰ »

ਠੇਕੇ ਦੀ ਜ਼ਮੀਨ ਸਬੰਧੀ ਚੱਲ ਰਹੇ ਵਿਵਾਦ ਦੌਰਾਨ ਹੋਇਆ ਝਗੜਾ, 11 ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 27 ਨਵੰਬਰ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਬੀਤੇ ਕੁਝ ਦਿਨ ਪਹਿਲਾਂ ਪਿੰਡ ਅਲੀ ਕੇ ਵਿਖੇ ਹੋਏ ਜ਼ਮੀਨੀ ਝਗੜੇ ਮਾਮਲੇ ਵਿਚ ਬਿਆਨਾਂ ਦੇ ਆਧਾਰ 'ਤੇ 11 ਲੋਕਾਂ ਵਿਰੁੱਧ ਵੱਖ-ਵੱਖ ਧਾਰਾਵਾਂ ਹੇਠ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ 'ਚ ਇਕ ਰੋਜ਼ਾ ਨੈਸ਼ਨਲ ਵਿਜੀਲੈਂਸ ਜਾਗਰੂਕਤਾ ਵੈਬੀਨਾਰ

ਫ਼ਿਰੋਜ਼ਪੁਰ, 27 ਨਵੰਬਰ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਿਚ ਨੈਸ਼ਨਲ ਵਿਜੀਲੈਂਸ ਜਾਗਰੂਕਤਾ ਹਫ਼ਤਾ ਦੇ ਅੰਤਰਗਤ ਇਕ ਰੋਜ਼ਾ ਨੈਸ਼ਨਲ ਵੈਬੀਨਾਰ ਕਰਵਾਇਆ ਗਿਆ | ਡਾ: ਰਮਣੀਤਾ ਸੈਣੀ ਸ਼ਾਰਦਾ ਪਿ੍ੰਸੀਪਲ ਦੇਵ ਸਮਾਜ ਕਾਲਜ ਫ਼ਾਰ ਵੂਮੈਨ ...

ਪੂਰੀ ਖ਼ਬਰ »

ਖੇਡ ਮੰਤਰੀ ਨੇ ਸਿੱਧੂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਮਮਦੋਟ, 27 ਨਵੰਬਰ (ਸੁਖਦੇਵ ਸਿੰਘ ਸੰਗਮ)-ਬੀਤੇ ਦਿਨ ਅਕਾਲ ਚਲਾਣਾ ਕਰ ਗਏ ਬਾਬਾ ਗੁਰਪ੍ਰਤਾਪ ਸਿੰਘ ਸਿੱਧੂ ਹਾਮਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਸਰਕਾਰ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਉਨ੍ਹਾਂ ਦੇ ਪਿੰਡ ਹਾਮਦ ਪੁੱਜੇ, ਜਿੱਥੇ ਉਨ੍ਹਾਂ ਨੇ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਪ੍ਰਧਾਨ ਤੇ ਜਥੇਦਾਰ ਸ਼ੇਰਖਾਂ ਦੇ ਐਗਜ਼ੈਕਟਿਵ ਮੈਂਬਰ ਬਣਨ 'ਤੇ ਸਨਮਾਨ

ਫ਼ਿਰੋਜ਼ਪੁਰ, 27 ਨਵੰਬਰ (ਗੁਰਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਕਾਰਜਕਾਰਨੀ ਦੀ ਚੋਣ 'ਚ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਸ਼੍ਰੋਮਣੀ ਕਮੇਟੀ ਅਤੇ ਫ਼ਿਰੋਜ਼ਪੁਰ ਤੋਂ ਮੈਂਬਰ ਸ਼੍ਰੋਮਣੀ ਕਮੇਟੀ ਦਰਸ਼ਨ ਸਿੰਘ ਸ਼ੇਰਖਾਂ ਨੂੰ ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ ਜ਼ਿਲ੍ਹਾ ਇੰਚਾਰਜ ਨਾਲ ਨਗਰ ਕੌਾਸਲ ਚੋਣਾਂ ਨੂੰ ਲੈ ਕੇ ਮੁਲਾਕਾਤ

ਤਲਵੰਡੀ ਭਾਈ, 27 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੇ ਭਾਜਪਾ ਆਗੂਆਂ ਵਲੋਂ ਨਗਰ ਕੌਾਸਲ ਚੋਣਾਂ ਸਬੰਧੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਰਾਜਿੰਦਰ ਪ੍ਰਸਾਦ ਮਿੱਤਲ ਸਾਬਕਾ ਏ.ਡੀ.ਜੀ.ਪੀ. ਨਾਲ ਮੁਲਾਕਾਤ ਕੀਤੀ ਗਈ | ਭਾਜਪਾ ਆਗੂਆਂ ਦੇ ਇਸ ਵਫ਼ਦ ਵਿਚ ...

ਪੂਰੀ ਖ਼ਬਰ »

ਸਟੇਟ ਰਿਫੌਰਮ ਐਕਸ਼ਨ ਪਲਾਨ-2020 ਸਬੰਧੀ ਕਰਵਾਈ ਵਰਕਸ਼ਾਪ

ਫ਼ਿਰੋਜ਼ਪੁਰ, 27 ਨਵੰਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਟੇਟ ਰਿਫੌਰਮ ਐਕਸ਼ਨ ਪਲਾਨ-2020 ਅਤੇ ਈ.ਓ.ਡੀ.ਬੀ. ਅਧੀਨ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਹਿਲ ਦੀ ਪ੍ਰਧਾਨਗੀ ਹੇਠ ਜ਼ਿਲੇ੍ਹ ਦੇ ਉਦਯੋਗਪਤੀਆਂ ਨੂੰ ਉਦਯੋਗ ਸਥਾਪਿਤ ਕਰਨ ਲਈ ...

ਪੂਰੀ ਖ਼ਬਰ »

ਸੀ. ਜੇ. ਐਮ. ਅਮਨ ਪ੍ਰੀਤ ਦੀ ਅਗਵਾਈ 'ਚ ਮਨਾਇਆ ਸੰਵਿਧਾਨ ਦਿਵਸ

ਫ਼ਿਰੋਜ਼ਪੁਰ, 27 ਨਵੰਬਰ (ਰਾਕੇਸ਼ ਚਾਵਲਾ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਐੱਸ. ਮੁਰਲੀਧਰਨ ਅਤੇ ਮੈਂਬਰ ਸਕੱਤਰ ਅਰੁਣ ਗੁਪਤਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਨਿਰਦੇਸ਼ਾਂ ਅਧੀਨ ਆਮ ਲੋਕਾਂ ਨੂੰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਨਿਹਾਲ ਖੇੜਾ ਵਿਖੇ ਸੰਵਿਧਾਨ ਦਿਹਾੜਾ ਮਨਾਇਆ

ਅਬੋਹਰ, 27 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਖੇੜਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ 'ਤੇ ਸੰਵਿਧਾਨ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਲੀਗਲ ਲਿਟਰੇਰੀ ਕਲੱਬ ਦੇ ਇੰਚਾਰਜ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰਾਣਾ ਸੋਢੀ ਨੇ ਮਹੰਤ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਜਲਾਲਾਬਾਦ, 27 ਨਵੰਬਰ (ਸਤਿੰਦਰ ਸਿੰਘ ਸੋਢੀ )- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ (ਖੇਡ ਤੇ ਯੁਵਕ ਸੇਵਾਵਾਂ ਮੰਤਰੀ ਪੰਜਾਬ) ਵਲੋਂ ਅੱਜ ਦਸਮੇਸ਼ ਨਗਰੀ ਵਿਖੇ ਮਹੰਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ | ਇਸ ਦੌਰਾਨ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ...

ਪੂਰੀ ਖ਼ਬਰ »

ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਨੇ ਡੀ. ਸੀ. ਦਫ਼ਤਰ ਮੂਹਰੇ ਦਿੱਤਾ ਧਰਨਾ

ਫ਼ਾਜ਼ਿਲਕਾ, 27 ਨਵੰਬਰ(ਦਵਿੰਦਰ ਪਾਲ ਸਿੰਘ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਡੀ.ਸੀ. ਦਫ਼ਤਰ ਸਾਹਮਣੇ ਫ਼ਰੰਟ ਦੇ 4 ਕਨਵੀਨਰਾਂ ਦੀ ਪ੍ਰਧਾਨਗੀ ਹੇਠ ਧਰਨਾ ਦਿੱਤਾ ਗਿਆ | ਜਿਸ ਵਿਚ ਦੇਸ ਰਾਜ ਗਾਂਧੀ, ਨੋਪਾ ਰਾਮ, ਬਚਨ ਸਿੰਘ, ਕੇਵਲ ...

ਪੂਰੀ ਖ਼ਬਰ »

ਬਜੀਦਪੁਰ ਕੱਟਿਆਂਵਾਲੀ ਦੇ ਵਿਦਿਆਰਥੀਆਂ ਨੇ ਵਧੀਆਂ ਪ੍ਰਦਰਸ਼ਨ ਕਰ ਕੇ ਮੱਲਾਂ ਮਾਰੀਆਂ

ਅਬੋਹਰ, 27 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਵਿਗਿਆਨ ਪ੍ਰਦਰਸ਼ਨੀ ਮੁਕਾਬਲੇ ਵਿਚ ਬਜੀਦਪੁਰ ਕੱਟਿਆਂਵਾਲੀ ਦੇ ਵਿਦਿਆਰਥੀਆਂ ਨੇ ਵਧੀਆਂ ਪ੍ਰਦਰਸ਼ਨ ਕਰ ਕੇ ਮੱਲ੍ਹਾਂ ਮਾਰੀਆਂ ਹਨ | 6 ਵੀਂ ਤੋਂ 8 ਵੀਂ ਜਮਾਤ ਵਰਗ ਦੇ ਮੁਕਾਬਲੇ ਵਿਚ ...

ਪੂਰੀ ਖ਼ਬਰ »

ਗਜ਼ਟਿਡ, ਨਾਨ-ਗਜ਼ਟਿਡ ਐੱਸ. ਸੀ., ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਨੇ ਮਨਾਇਆ ਸੰਵਿਧਾਨ ਦਿਵਸ

ਫ਼ਾਜ਼ਿਲਕਾ, 27 ਨਵੰਬਰ(ਦਵਿੰਦਰ ਪਾਲ ਸਿੰਘ)-ਗਜ਼ਟਿਡ ਨਾਨ-ਗਜ਼ਟਿਡ ਐੱਸ.ਸੀ., ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਜ਼ਿਲ੍ਹਾ ਫ਼ਾਜ਼ਿਲਕਾ ਦੇ ਮੈਂਬਰਾਂ ਵਲੋਂ ਸ਼੍ਰੀ ਗੁਰੂ ਰਵਿਦਾਸ ਕਮਿਊਨਿਟੀ ਸੈਂਟਰ ਫ਼ਾਜ਼ਿਲਕਾ ਵਿਖੇ ਚੇਅਰਮੈਨ ਠਾਕਰ ਦਾਸ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਨੇ ਨਵੇਂ ਕਿਰਤ ਕਾਨੂੰਨ ਵਿਰੁੱਧ ਐੱਸ. ਡੀ. ਐਮ. ਜ਼ੀਰਾ ਨੂੰ ਮੰਗ ਪੱਤਰ ਸੌਾਪਿਆ

ਜ਼ੀਰਾ, 27 ਨਵੰਬਰ (ਮਨਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਨਵੇਂ ਕਿਰਤ ਕਾਨੂੰਨ ਖਿਲਾਫ਼ ਵੱਖ-ਵੱਖ ਯੂਨੀਅਨ ਦੀ ਹਮਾਇਤ ਕਰਦਿਆਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਜ਼ੀਰਾ ਦੀ ਪ੍ਰਧਾਨ ਕੁਲਵਿੰਦਰ ਕੌਰ ਸ਼ਾਹਵਾਲਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਵਿਗਿਆਨ ਪ੍ਰਦਰਸ਼ਨੀ 'ਚ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ

ਜਲਾਲਾਬਾਦ, 27 ਨਵੰਬਰ (ਕਰਨ ਚੁਚਰਾ)- ਰਾਸ਼ਟਰੀ ਆਵਿਸ਼ਕਾਰ ਅਭਿਆਨ (ਆਰ.ਏ.ਏ) ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਫ਼ਾਜ਼ਿਲਕਾ ਦੀ ਯੋਗ ਅਗਵਾਈ ਹੇਠ ਬਲਾਕ ਪੱਧਰੀ ਆਨਲਾਈਨ ਵਿਗਿਆਨ ਪ੍ਰਦਰਸ਼ਨੀ ਕਰਵਾਈ ਗਈ | ਇਸ 'ਚ ਜਲਾਲਾਬਾਦ ਬਲਾਕ ਅਧੀਨ ਵੱਖ-ਵੱਖ ਸਕੂਲਾਂ ਦੀਆਂ ...

ਪੂਰੀ ਖ਼ਬਰ »

ਮਾਮਲਾ ਅਬੋਹਰ ਦੀ ਕਾਟਨ ਫ਼ੈਕਟਰੀ 'ਚ ਲੱਗੀ ਅੱਗ ਤੋਂ ਨਿਕਲਦੇ ਭਿ੍ਸ਼ਟਾਚਾਰ ਦੇ ਧੂੰਏਾ ਦਾ ਡੀ. ਜੀ. ਪੀ. ਪੰਜਾਬ ਨੇ ਐੱਸ. ਐੱਸ. ਪੀ. ਫ਼ਾਜ਼ਿਲਕਾ ਨੂੰ ਦਿੱਤੇ ਜਾਂਚ ਦੇ ਹੁਕਮ

ਅਬੋਹਰ, 27 ਨਵੰਬਰ (ਕੁਲਦੀਪ ਸਿੰਘ ਸੰਧੂ)-ਪਿਛਲੇ ਦਿਨੀਂ ਕਾਟਨ ਫ਼ੈਕਟਰੀ ਵਿਚ ਅੱਗ ਲੱਗਣ ਨਾਲ ਹੋਏ ਕਰੋੜਾਂ ਦੇ ਨੁਕਸਾਨ ਦੀ ਜਾਂਚ ਪੰਜਾਬ ਪੁਲਿਸ ਵਲੋਂ ਸ਼ੁਰੂ ਕਰ ਦਿੱਤੀ ਗਈ ਹੈ | ਅਬੋਹਰ ਦੇ ਸਨਅਤਕਾਰ ਆਰ.ਡੀ. ਗਰਗ ਵਲੋਂ ਕੀਤੀ ਸ਼ਿਕਾਇਤ ਉੱਪਰ ਸੂਬੇ ਦੇ ਪੁਲਿਸ ਮੁਖੀ ...

ਪੂਰੀ ਖ਼ਬਰ »

ਗੋਪੀ ਚੰਦ ਆਰੀਆ ਮਹਿਲਾ ਕਾਲਜ ਵਿਚ ਬਾਤਾਂ ਤੇ ਪੰਜਾਬੀ ਅਖਾਣਾਂ ਦੇ ਮੁਕਾਬਲੇ ਕਰਵਾਏ

ਅਬੋਹਰ, 27 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਗੋਪੀ ਚੰਦ ਆਰੀਆ ਮਹਿਲਾ ਕਾਲਜ ਵਿਚ ਲਗਾਤਾਰ ਵਿੱਦਿਅਕ ਤੇ ਸਹਿ ਵਿੱਦਿਅਕ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ਇਸ ਤਹਿਤ ਪਿ੍ੰਸੀਪਲ ਡਾ. ਰੇਖਾ ਸੂਦ ਹਾਂਡਾ ਦੀ ਯੋਗ ਅਗਵਾਈ ਵਿਚ ਅੰਮਿ੍ਤਾ ਪ੍ਰੀਤਮ ਪੰਜਾਬੀ ਸਾਹਿੱਤ ...

ਪੂਰੀ ਖ਼ਬਰ »

ਭਾਜਪਾ ਨੇ ਮਨਾਇਆ ਸੰਵਿਧਾਨ ਦਿਵਸ ਮਨਾਇਆ

ਖੂਈਆਂ ਸਰਵਰ, 27 ਨਵੰਬਰ (ਵਿਵੇਕ ਹੂੜੀਆ)-ਭਾਜਪਾ ਮੰਡਲ ਸੈਦਾਂ ਵਾਲੀ ਵਲੋਂ ਪਿੰਡ ਧਰਮਪੁਰਾ ਵਿਖੇ ਇਕ ਪ੍ਰੋਗਰਾਮ ਆਯੋਜਨ ਕਰ ਕੇ ਸੰਵਿਧਾਨ ਦਿਵਸ ਮਨਾਇਆ ਗਿਆ | ਜਿਸ ਵਿਚ ਭਾਜਪਾ ਐੱਸ.ਸੀ. ਮੋਰਚਾ ਦੇ ਬੁਲਾਰੇ ਸਚਿਨ ਰਾਜੌਰੀਆ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਹਰ ਸਿੰਘ ਵਾਲਾ ਨੂੰ ਸਜਾਵਟੀ ਬੂਟਿਆਂ ਨਾਲ ਸਜਾਇਆ

ਗੁਰੂਹਰਸਹਾਏ, 27 ਨਵੰਬਰ (ਹਰਚਰਨ ਸਿੰਘ ਸੰਧੂ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੋਹਰ ਸਿੰਘ ਵਾਲਾ ਨੂੰ ਸਜਾਵਟੀ ਬੂਟਿਆਂ ਨਾਲ ਸਜਾਉਣ ਦੀ ਮੁਹਿੰਮ ਦੀ ਸ਼ੁਰੂਆਤ ਸਕੂਲ ਦੇ ਪਿ੍ੰਸੀਪਲ ਸੁਖਮੰਦਰ ਸਿੰਘ ਵਲੋਂ ਆਪਣੇ ਹੱਥੀਂ ਸਜਾਵਟੀ ਬੂਟਾ ਲਗਾ ਕੇ ਕੀਤੀ ਗਈ | ...

ਪੂਰੀ ਖ਼ਬਰ »

ਡੀ. ਐੱਸ. ਐਮ. ਫ਼ਿਰੋਜ਼ਪੁਰ ਵਲੋਂ ਸ. ਸ. ਸ. ਸਮਾਰਟ ਸਕੂਲ ਪੰਜੇ ਕੇ ਉਤਾੜ 'ਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ

ਗੁਰੂਹਰਸਹਾਏ, 27 ਨਵੰਬਰ (ਹਰਚਰਨ ਸਿੰਘ ਸੰਧੂ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ | ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡੀ.ਐੱਸ.ਐਮ ਰਾਕੇਸ਼ ਸ਼ਰਮਾ ਨੇ ਸ. ਸ. ਸ. ਸਮਾਰਟ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਕਾਲੇ ਕਾਨੂੰਨ ਲਿਆਉਣ ਨਾਲ ਮੋਦੀ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋਇਆ- ਚੌਧਰੀ, ਮਦਾਨ

ਮਖੂ, 27 ਨਵੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਕਿਸਾਨ ਜਥੇਬੰਦੀਆਂ ਦੇ ਵਿਰੋਧ ਕਰਨ ਦੇ ਬਾਵਜੂਦ ਵੀ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਬਿੱਲ ਧੱਕੇ ਨਾਲ ਪਾਸ ਕੀਤੇ ਜਾ ਰਹੇ ਹਨ | ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਕਾਲੇ ਕਾਨੂੰਨ ਲਿਆਉਣ ਨਾਲ ...

ਪੂਰੀ ਖ਼ਬਰ »

ਦੇਸ਼ ਵਿਆਪੀ ਹੜਤਾਲ 'ਚ ਸ਼ਾਮਿਲ ਰਹੀ ਇੰਪਲਾਈਜ਼ ਫੈੱਡਰੇਸ਼ਨ- ਭੁੱਲਰ

ਫ਼ਿਰੋਜ਼ਪੁਰ, 27 ਨਵੰਬਰ (ਤਪਿੰਦਰ ਸਿੰਘ)- ਦੇਸ਼ ਵਿਆਪੀ ਚੱਲ ਰਹੀ ਹੜਤਾਲ 'ਚ ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਸ਼ਾਮਿਲ ਰਹੀ | ਸਰਕਲ ਪ੍ਰਧਾਨ ਬਲਕਾਰ ਸਿੰਘ ਭੁੱਲਰ ਨੇ ਕਿਹਾ ਕਿ ਅੱਜ ਸਾਰਾ ਦੇਸ਼ ਹੜਤਾਲ ਕਰ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਹੜਤਾਲ ਦੀ ਹਮਾਇਤ 'ਚ ਰੈਲੀ

ਫ਼ਿਰੋਜ਼ਪੁਰ, 27 ਨਵੰਬਰ (ਤਪਿੰਦਰ ਸਿੰਘ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਨਾਲ ਸਬੰਧਿਤ ਮੁਲਾਜ਼ਮਾਂ ਵਲੋਂ ਦੇਸ਼ ਵਿਰੋਧੀ ਹੜਤਾਲ ਦੀ ਹਮਾਇਤ 'ਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਰੋਸ ਧਰਨਾ ਮਾਰਿਆ | ਇਸ ਮੌਕੇ ਪੰਜਾਬ ਦੇ ਸੂਬਾਈ ਆਗੂ ਰੇਸ਼ਮ ਸਿੰਘ ਗਿੱਲ ਨੇ ...

ਪੂਰੀ ਖ਼ਬਰ »

ਦਸਮੇਸ਼ ਯੂਥ ਕਲੱਬ ਫੇਮੀਵਾਲਾ ਨੇ ਰਾਸ਼ਨ ਕਿੱਟਾਂ ਵੰਡੀਆਂ

ਮਖੂ, 27 ਨਵੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਦਸਮੇਸ਼ ਯੂਥ ਕਲੱਬ ਫੇਮੀਵਾਲਾ ਫ਼ਿਰੋਜ਼ਪੁਰ ਵਲੋਂ ਚਲਾਏ ਜਾ ਰਹੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਟੀ.ਆਈ ਪ੍ਰਾਜੈਕਟ, ਫੀਮੇਲ ਸੈਕਸ ਵਰਕਰ ਪ੍ਰੋਗਰਾਮ ਤਹਿਤ ਰਾਸ਼ਨ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਮਾਲ ਗੱਡੀਆਂ ਰਾਹੀਂ 7830 ਟਨ ਯੂਰੀਆ ਖਾਦ ਪਹੁੰਚੀ

ਫ਼ਿਰੋਜ਼ਪੁਰ, 27 ਨਵੰਬਰ (ਤਪਿੰਦਰ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲਕਦਮੀ ਨਾਲ ਕਿਸਾਨਾਂ ਵਲੋਂ ਗੱਡੀਆਂ ਚਲਾਉਣ ਦੀ ਦਿੱਤੀ ਸਹਿਮਤੀ ਤੋਂ ਬਾਅਦ ਮਾਲ ਗੱਡੀਆਂ ਦੀ ਆਵਾਜਾਈ ਜ਼ਿਲੇ੍ਹ ਵਿਚ ਸ਼ੁਰੂ ਹੋ ਚੁੱਕੀ ਹੈ | ਫ਼ਿਰੋਜ਼ਪੁਰ ਜ਼ਿਲੇ੍ਹ ਵਿਚ ...

ਪੂਰੀ ਖ਼ਬਰ »

ਰਾਮਸਰਾ ਦੇ ਨਾਲ ਸਬੰਧਿਤ ਇਕ ਪੀੜਤ ਦੀ ਸੁਣਵਾਈ ਕਰਨ ਦੇ ਪੁਲਿਸ ਨੂੰ ਨਿਰਦੇਸ਼-ਕਰਨਵੀਰ ਇੰਦੋਰਾ

ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਰਾਜ ਅਨੁਸੂਚਿਤ ਕਮਿਸ਼ਨ ਦੇ ਮੈਂਬਰ ਕਰਨਵੀਰ ਸਿੰਘ ਇੰਦੋਰਾ ਨੇ ਜ਼ਿਲ੍ਹੇ ਦੇ ਪਿੰਡ ਰਾਮਸਰਾ ਦੇ ਇਕ ਪੀੜਤ ਪਰਿਵਾਰ ਦੀ ਸੁਣਵਾਈ ਕਰਦਿਆਂ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ ਉਕਤ ਕੇਸ ਵਿਚ ਪੀੜਤ ਧਿਰ ਨੂੰ ਇਨਸਾਫ਼ ...

ਪੂਰੀ ਖ਼ਬਰ »

ਸੰਵਿਧਾਨ ਦਿਵਸ 'ਤੇ ਲੀਗਲ ਲਿਟਰੇਸੀ ਕਲੱਬਾਂ 'ਚ ਕੁਇਜ਼ ਮੁਕਾਬਲਾ ਕਰਵਾਏ

ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸ਼੍ਰੀ ਰਾਜ ਪਾਲ ਰਾਵਲ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਦੀ ਅਗਵਾਈ ਹੇਠ ਸੰਵਿਧਾਨ ...

ਪੂਰੀ ਖ਼ਬਰ »

ਗੱਟੀ ਰਾਜੋ ਕੇ ਸਕੂਲ 'ਚ ਮਨਾਇਆ ਸੰਵਿਧਾਨ ਦਿਵਸ

ਫ਼ਿਰੋਜ਼ਪੁਰ, 27 ਨਵੰਬਰ (ਤਪਿੰਦਰ ਸਿੰਘ)- ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ 'ਚ ਪਿ੍ੰਸੀਪਲ ਡਾ: ਸਤਿੰਦਰ ਸਿੰਘ ਦੀ ਅਗਵਾਈ ਵਿਚ ਭਾਰਤੀ ਸੰਵਿਧਾਨ ਦਿਵਸ 26 ਨਵੰਬਰ ਅਤੇ ਰਾਸ਼ਟਰੀ ਏਕਤਾ ਸਪਤਾਹ 19 ਨਵੰਬਰ ਤੋਂ 25 ਨਵੰਬਰ ਦੀ ਸਮਾਪਤੀ 'ਤੇ ...

ਪੂਰੀ ਖ਼ਬਰ »

ਸਬ-ਡਵੀਜ਼ਨਾਂ ਮੂਹਰੇ ਬਿਜਲੀ ਕਾਮਿਆਂ ਵਲੋਂ ਰੋਸ ਮੁਜ਼ਾਹਰੇ

ਫ਼ਿਰੋਜ਼ਪੁਰ, 27 ਨਵੰਬਰ (ਤਪਿੰਦਰ ਸਿੰਘ)- ਜੁਆਇੰਟ ਫੋਰਮ ਦੇ ਸੱਦੇ 'ਤੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਆਰਥਿਕ/ਸਨਅਤੀ ਨੀਤੀਆਂ, ਨਿੱਜੀਕਰਨ ਦੇ ਖ਼ਿਲਾਫ਼ ਸਮੁੱਚੇ ਸਰਕਲ ਫ਼ਿਰੋਜ਼ਪੁਰ ਅਧੀਨ ਪੈਂਦੀਆਂ ਸਬ ਡਵੀਜ਼ਨਾਂ ਜਿਵੇਂ ਕਿ ਫ਼ਿਰੋਜ਼ਪੁਰ ਸਿਟੀ, ਸਬ ਅਰਬਨ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਆੜ੍ਹਤੀਆਂ ਵਲੋਂ ਰੋਸ ਪ੍ਰਦਰਸ਼ਨ

ਜ਼ੀਰਾ, 27 ਨਵੰਬਰ (ਜੋਗਿੰਦਰ ਸਿੰਘ ਕੰਡਿਆਲ)- ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਧਰਨਾ ਕੇ ਕੇਂਦਰ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਜਾ ਰਹੇ ਕਿਸਾਨਾਂ ਦੀ ਹਮਾਇਤ ਕਰਦਿਆਂ ਆੜ੍ਹਤੀ ਐਸੋਸੀਏਸ਼ਨ ਅਨਾਜ ਮੰਡੀ ...

ਪੂਰੀ ਖ਼ਬਰ »

ਸੰਵਿਧਾਨ ਦਿਵਸ ਦੀ ਵਰੇ੍ਹਗੰਢ ਮੌਕੇ ਫ਼ਿਰੋਜ਼ਪੁਰ ਮੰਡਲ ਡਵੀਜ਼ਨ ਵਲੋਂ ਵਿਸ਼ੇਸ਼ ਪ੍ਰੋਗਰਾਮ

ਫ਼ਿਰੋਜ਼ਪੁਰ, 27 ਨਵੰਬਰ (ਕੁਲਬੀਰ ਸਿੰਘ ਸੋਢੀ)- ਸੰਵਿਧਾਨ ਦਿਵਸ ਦੀ 71ਵੀਂ ਵਰੇ੍ਹਗੰਢ ਮੌਕੇ ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਵਲੋਂ ਫ਼ਿਰੋਜ਼ਪੁਰ ਮੰਡਲ ਦਫ਼ਤਰ ਅਤੇ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਦੇ ਵਿਹੜੇ ਵਿਚ ਮੰਡਲ ਰੇਲਵੇ ਮੈਨੇਜਰ ਰਾਜੇਸ਼ ਅਗਰਵਾਲ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX