ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  37 minutes ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  about 2 hours ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  about 2 hours ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  about 2 hours ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  about 3 hours ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  about 3 hours ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  about 4 hours ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  about 4 hours ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  about 4 hours ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  about 4 hours ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  about 4 hours ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  1 minute ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  about 5 hours ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  about 5 hours ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  about 5 hours ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  about 5 hours ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  about 5 hours ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  about 6 hours ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  about 6 hours ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  about 6 hours ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  about 6 hours ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  about 7 hours ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 14 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਰਾਸ਼ਟਰੀ-ਅੰਤਰਰਾਸ਼ਟਰੀ

ਦਿੱਲੀ ਪੁਹੰਚੇ ਕਿਸਾਨਾਂ ਦੇ ਕਾਫਲਿਆਂ ਨਾਲ ਝੜਪਾਂ ਤੇ ਹੋਰ ਸਬੰਧਿਤ ਤਸਵੀਰਾਂ

ਰਾਜ ਚੌਹਾਨ ਬਣੇ ਵਿਧਾਨ ਸਭਾ ਦੇ ਸਪੀਕਰ-2 ਪੰਜਾਬੀ ਬਣੇ ਕੈਬਨਿਟ ਮੰਤਰੀ ਤੇ 2 ਪੰਜਾਬਣਾਂ ਪਾਰਲੀਮਾਨੀ ਸਕੱਤਰ

ਬ੍ਰਿਟਿਸ਼ ਕੋਲੰਬੀਆ 'ਚ ਬਣੀ ਐੱਨ.ਡੀ.ਪੀ. ਦੀ ਸਰਕਾਰ \ਬਸਟਫੋਰਡ, 27 ਨਵੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਦੀ ਸੱਤਾਧਾਰੀ ਨਿਊ ਡੈਮੋਕ੍ਰੈਟਿਕ ਪਾਰਟੀ ਦੇ ਮੁਖੀ ਜੌਹਨ ਹੌਰਗਨ ਨੇ ਅੱਜ ਸੂਬੇ ਦੇ 36ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ | ...

ਪੂਰੀ ਖ਼ਬਰ »

ਕੰਗਣਾ ਦੇ ਬੰਗਲੇ ਦੀ ਭੰਨਤੋੜ ਗੈਰ-ਕਾਨੂੰਨੀ ਤੇ ਬਦਲੇ ਦੀ ਕਾਰਵਾਈ ਸੀ-ਹਾਈ ਕੋਰਟ

ਮੁੰਬਈ, 27 ਨਵੰਬਰ (ਏਜੰਸੀ)- ਬੰਬੇ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਸਪੱਸ਼ਟ ਕੀਤਾ ਕਿ ਬੀ.ਐਮ.ਸੀ. (ਬ੍ਰੀਹਾਨਮੁੰਬਈ ਮਿਊਾਸਪਲ ਕਾਰਪੋਰੇਸ਼ਨ) ਵਲੋਂ ਕੰਗਣਾ ਰਣੌਤ ਦੇ ਬੰਗਲੇ ਦੇ ਕੁਝ ਹਿੱਸੇ ਦੀ ਭੰਨਤੋੜ ਕਰਨਾ ਗੈਰ-ਕਾਨੂੰਨੀ ਅਤੇ ਇਸ 'ਚੋਂ ਗਲਤ ਇਰਾਦਿਆਂ ਦੀ ਬਦਬੂ ...

ਪੂਰੀ ਖ਼ਬਰ »

ਐਲਬਰਟਾ 'ਚ ਕੋਰੋਨਾ ਵਾਇਰਸ ਦੇ ਸਰਗਰਮ ਮਾਮਲੇ 14 ਹਜ਼ਾਰ ਤੋਂ ਵਧੇ

ਕੈਲਗਰੀ, 27 ਨਵੰਬਰ (ਹਰਭਜਨ ਸਿੰਘ ਢਿੱਲੋਂ)-ਕੋਵਿਡ-19 ਵਾਇਰਸ ਕਾਰਨ ਐਲਬਰਟਾ ਦੇ 500 ਮੌਤਾਂ ਦੇ ਦੁਖਾਂਤਕ ਮੀਲ ਪੱਥਰ ਨੂੰ ਪਾਰ ਕਰ ਲੈਣ ਮਗਰੋਂ ਸੂਬੇ 'ਚ ਸਰਗਰਮ ਕੇਸਾਂ ਦੀ ਸੰਖਿਆ 14 ਹਜ਼ਾਰ ਦਾ ਅੰਕੜਾ ਪਾਰ ਕਰ ਗਈ ਹੈ ¢ 10 ਹੋਰ ਵਿਅਕਤੀਆਂ ਦੀ ਮੌਤ ਪਿਛਲੇ 24 ਘੰਟਿਆਂ ਦੌਰਾਨ ...

ਪੂਰੀ ਖ਼ਬਰ »

ਇਲੈਕਟੋਰਲ ਕਾਲੇਜ ਦੁਆਰਾ ਬਾਈਡਨ ਨੂੰ ਜੇਤੂ ਐਲਾਨਣ ਦੇ ਬਾਅਦ ਹੀ ਵਾਈਟ ਹਾਊਸ ਛੱਡਾਂਗਾ-ਟਰੰਪ

ਵਾਸ਼ਿੰਗਟਨ, 27 ਨਵੰਬਰ (ਏਜੰਸੀ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਪਹਿਲੀ ਵਾਰ ਕਿਹਾ ਕਿ ਉਹ ਇਲੈਕਟੋਰਲ ਕਾਲੇਜ ਦੇ 3 ਨਵੰਬਰ ਨੂੰ ਹੋਈਆਂ ਰਾਸ਼ਟਰਪਤੀ ਚੋਣਾਂ 'ਚ ਜੋ ਬਾਈਡਨ ਨੂੰ ਜੇਤੂ ਐਲਾਨਣ ਦੇ ਬਾਅਦ ਹੀ ਵਾਈਟ ਹਾਊਸ ਛੱਡਣਗੇ ਅਤੇ ਨਾਲ ਹੀ ਉਨ੍ਹਾਂ ...

ਪੂਰੀ ਖ਼ਬਰ »

ਅਮਰੀਕਾ ਦੀਆਂ ਵੱਖ-ਵੱਖ ਗੁਰਦੁਆਰਾ ਕਮੇਟੀਆਂ ਵਲੋਂ ਕਿਸਾਨ ਸੰਘਰਸ਼ ਦੀ ਹਮਾਇਤ

ਸਾਨ ਫਰਾਂਸਿਸਕੋ, 27 ਨਵੰਬਰ (ਐੱਸ.ਅਸ਼ੋਕ ਭੌਰਾ)- ਮੋਦੀ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਜੋ ਸੰਘਰਸ਼ ਵਿੱਢਿਆ ਹੋਇਆ ਹੈ, ਉਹ ਹੁਣ ਚਰਮ ਸੀਮਾਂ ਵੱਲ ਵਧ ਰਿਹਾ ਹੈ | ਜਿੱਥੇ ਪੰਜਾਬ ਅਤੇ ਹਰਿਆਣਾ 'ਚੋਂ ਕਿਸਾਨਾਂ ...

ਪੂਰੀ ਖ਼ਬਰ »

ਅਮਰੀਕਾ 'ਚ ਕੋਰੋਨਾ ਪੀੜਤਾਂ ਦੀ ਅਸਲ ਗਿਣਤੀ ਮੌਜੂਦਾ ਨਾਲੋਂ 8 ਗੁਣਾ ਜ਼ਿਆਦਾ-ਸਿਹਤ ਮਾਹਿਰ

ਸੈਕਰਾਮੈਂਟੋ, 27 ਨਵੰਬਰ (ਹੁਸਨ ਲੜੋਆ ਬੰਗਾ)-ਅਮਰੀਕਾ 'ਚ ਕੋਰੋਨਾ ਵਾਇਰਸ ਦਾ ਦੂਸਰਾ ਹਮਲਾ ਖਤਰਨਾਕ ਰੂਪ ਅਖਤਿਆਰ ਕਰ ਚੁੱਕਾ ਹੈ ਤੇ ਰੋਜ਼ਾਨਾ ਮੌਤਾਂ ਦੀ ਗਿਣਤੀ 2000 ਤੋਂ ਵਧ ਗਈ ਹੈ | ਮਈ ਤੋਂ ਬਾਅਦ ਪਹਿਲੀ ਵਾਰ ਮੌਤਾਂ ਦੀ ਗਿਣਤੀ 2000 ਤੋਂ ਟੱਪੀ ਹੈ | ਕੋਰੋਨਾ ਦੇ ਕੁੱਲ ...

ਪੂਰੀ ਖ਼ਬਰ »

ਭਾਰਤੀ ਅਮਰੀਕੀਆਂ ਵਲੋਂ 26/11 ਹਮਲੇ ਦੀ ਬਰਸੀ ਮੌਕੇ ਪਾਕਿਸਤਾਨੀ ਦੂਤਘਰ ਦੇ ਬਾਹਰ ਪ੍ਰਦਰਸ਼ਨ

ਨਿਊ ਯਾਰਕ, 27 ਨਵੰਬਰ (ਏਜੰਸੀ)- 26/11 ਮੁੰਬਈ ਹਮਲੇ ਦੀ 12ਵੀਂ ਬਰਸੀ ਮੌਕੇ ਭਾਰਤੀ ਅਮਰੀਕੀਆਂ ਨੇ ਪਾਕਿਸਤਾਨੀ ਵਪਾਰਕ ਦੂਤਘਰ ਦੇ ਬਾਹਰ ਪ੍ਰਦਰਸ਼ਨ ਕਰਦਿਆਂ ਹਮਲੇ ਦੇ ਦੋਸ਼ੀਆਂ ਨੂੰ ਢੁਕਵੀਂ ਸਜ਼ਾ ਦੇਣ ਦੀ ਮੰਗ ਕੀਤੀ | ਭਾਰਤੀ ਮੂਲ ਦੇ ਅਮਰੀਕੀ ਭਾਈਚਾਰੇ ਦੇ ਲੋਕਾਂ ਨੇ ...

ਪੂਰੀ ਖ਼ਬਰ »

ਫਰਾਂਸ 'ਚ 28 ਤੋਂ ਖੁੱਲ੍ਹਣਗੇ ਕਾਰੋਬਾਰ, ਤਾਲਾਬੰਦੀ 15 ਦਸੰਬਰ ਤੱਕ-ਮੈਕਰੋਨ

ਪੈਰਿਸ, 27 ਨਵੰਬਰ (ਹਰਪ੍ਰੀਤ ਕੌਰ ਪੈਰਿਸ)-ਫਰਾਂਸ ਦੇ ਰਾਸ਼ਟਰਪਤੀ ਈਮੈਨੂਅਲ ਮੈਕਰੋਨ ਵਲੋਂ ਕੋਵਿਡ-19 ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ ਕੀਤਾ ਗਿਆ ਹੈ ਜਿਵੇਂ ਕਿ ਫਰਾਂਸ 'ਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ 'ਚ ਕੋਈ ਕਮੀ ਨਜ਼ਰ ਨਹੀਂ ਆ ਰਹੀ | ਇਸ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ 'ਤੇ ਪੰਜਾਬੀ ਭਾਈਚਾਰੇ ਨੇ ਭੇਜੀਆਂ ਵਧਾਈਆਂ

ਮਿਲਾਨ (ਇਟਲੀ), 27 ਨਵੰਬਰ (ਇੰਦਰਜੀਤ ਸਿੰਘਲੁਗਾਣਾ)- ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਮਿੰ੍ਰਤਸਰ ਦੇ ਪ੍ਰਧਾਨ ਚੁਣੇ ਜਾਣ 'ਤੇ ਇਟਲੀ 'ਚ ਵੱਸਦੇ ਪੰਜਾਬੀ ਭਾਈਚਾਰੇ ਵਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈਆਂ ਭੇਜੀਆਂ ¢ ਬੀਬੀ ਜਗੀਰ ...

ਪੂਰੀ ਖ਼ਬਰ »

ਪੰਜਾਬ ਦੇ ਕਿਸਾਨਾਂ ਦੇ ਹੱਕ 'ਚ ਲਾਮਬੰਦ ਹੋ ਰਹੇ ਹਨ ਯੂ.ਕੇ. ਦੇ ਸੰਸਦ ਮੈਂਬਰ

ਲੰਡਨ, 27 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬ ਦੇ ਕਿਸਾਨਾਂ ਦੇ ਹੱਕ 'ਚ ਯੂ.ਕੇ. ਦੇ ਸੰਸਦ ਮੈਂਬਰ ਲਾਮਬੰਦ ਹੋ ਰਹੇ ਹਨ ਅਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਨ ਲਈ ਐਮ.ਪੀ. ਤਨਮਨਜੀਤ ਸਿੰਘ ਢੇਸੀ ਨੇ ਯੂ.ਕੇ. ਦੇ ਵਿਦੇਸ਼, ਰਾਸ਼ਟਰ ਮੰਡਲ ਅਤੇ ਵਿਕਾਸ ...

ਪੂਰੀ ਖ਼ਬਰ »

ਨੈਸ਼ਨਲ ਧਰਮ ਪ੍ਰਚਾਰ ਕਮੇਟੀ ਇਟਲੀ ਵਲੋਂ ਪੰਜਾਬ ਦੇ ਕਿਸਾਨਾਂ ਦੇ ਹੱਕ 'ਚ ਸਮਰਥਨ

ਮਿਲਾਨ (ਇਟਲੀ), 27 ਨਵੰਬਰ (ਇੰਦਰਜੀਤ ਸਿੰਘ ਲੁਗਾਣਾ)-ਇਟਲੀ ਦੀ ਸਿਰਮੌਰ ਸਿੱਖ ਸੰਸਥਾ ਨੈਸ਼ਨਲ ਧਰਮ ਪ੍ਰਚਾਰ ਕਮੇਟੀ ਇਟਲੀ ਵਲੋਂ ਸਮੂਹ ਗੁਰਦੁਆਰਾ ਸਾਹਿਬਾਨ ਅਤੇ ਇਟਲੀ ਦੀ ਸੰਗਤਾਂ ਦੇ ਨਾਲ ਗੁਰਮੱਤਾ ਕੀਤਾ ਗਿਆ, ਜਿਸ 'ਚ ਪੰਜਾਬ ਦੇ ਮੌਜੂਦਾ ਹਾਲਾਤ ਖਾਸ ਕਰਕੇ ...

ਪੂਰੀ ਖ਼ਬਰ »

ਕੋਰੋਨਾ ਕਾਰਨ ਮਨੁੱਖੀ ਸਿਹਤ ਅਤੇ ਆਰਥਿਕਤਾ ਨੂੰ ਲੱਗ ਰਹੀ ਵੱਡੀ ਢਾਹ -ਡਾ. ਵਿਲਾ

ਟੋਰਾਂਟੋਂ, 27 ਨਵੰਬਰ (ਹਰਜੀਤ ਸਿੰਘ ਬਾਜਵਾ)- ਕੋਰੋਨਾ ਪ੍ਰਕੋਪ ਦੇ ਚਲਦਿਆਂ ਟੋਰਾਂਟੋਂ ਦੇ ਸਿਹਤ ਅਤੇ ਡਾਕਟਰੀ ਵਿਭਾਗ ਦੀ ਇਕ ਸੀਨੀਅਰ ਅਧਿਕਾਰੀ ਡਾ. ਏਲੀਨ ਡੇਅ ਵਿਲਾ ਨੇ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਆਖਿਆ ਕਿ ਭਾਵੇਂ ਇੱਥੇ ਕੋਰੋਨਾ ਦੇ ਮਰੀਜ਼ਾਂ ਦੀ ...

ਪੂਰੀ ਖ਼ਬਰ »

ਖੱਟੜ ਤੇ ਮੋਦੀ ਸਰਕਾਰ ਵਲੋਂ ਸ਼ਾਤਮਈ ਅੰਦੋਲਨ ਕਰ ਰਹੇ ਕਿਸਾਨਾਂ ਉੱਪਰ ਕੀਤੇ ਤਸ਼ੱਦਦ ਦਾ ਵਿਰੋਧ

ਫਰੈਂਕਫਰਟ, 27 ਨਵੰਬਰ (ਸੰਦੀਪ ਕੌਰ ਮਿਆਣੀ)-ਪਿਛਲੇ ਸਵਾ ਦੋ ਮਹੀਨੇ ਤੋਂ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਉੱਪਰ ਖੱਟੜ ਤੇ ਮੋਦੀ ਸਰਕਾਰ ਵਲੋਂ ਕਰਵਾਏ ਗਏ ਤਸ਼ੱਦਦ ਦੀ ਫਰੈਂਕਫਰਟ ਦੀ ਪ੍ਰਬੰਧਕ ਕਮੇਟੀ ਨੇ ਕਰੜੇ ਸ਼ਬਦਾਂ 'ਚ ਅਲੋਚਨਾ ਕੀਤੀ ¢ ...

ਪੂਰੀ ਖ਼ਬਰ »

ਐਡੀਲੇਡ 'ਚ ਕਿਸ਼ਤੀ ਹਾਦਸੇ ਦਾ ਇਕ ਵਿਅਕਤੀ ਮਿਲਿਆ- ਦੂਸਰਾ ਲਾਪਤਾ

ਐਡੀਲੇਡ, 27 ਨਵੰਬਰ (ਗੁਰਮੀਤ ਸਿੰਘ ਵਾਲੀਆ)- ਦੱਖਣੀ ਆਸਟ੍ਰੇਲੀਆ ਮਿਲੰਗ ਦੇ ਨੇੜੇ ਮਰੇ ਨਦੀ ਦੀ ਨੀਵੀਂ ਝੀਲ 'ਤੇ ਇਕ ਕਿਸ਼ਤੀ ਹਾਦਸੇ 'ਚ ਸਵਾਰ ਦੋ ਵਿਅਕਤੀਆਂ 'ਚੋਂ ਇਕ ਵਿਅਕਤੀ ਮਿਲਿਆ ਹੈ ਅਤੇ ਇਕ ਲਾਪਤਾ ਹੈ ¢ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਵੇਰੇ 11:30 ਵਜੇ ਸਵੇਰੇ ਮਰੇ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੂੰ ਦੂਜੀ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣੇ ਜਾਣ 'ਤੇ ਅਕਾਲੀ ਦਲ (ਬ) ਇਟਲੀ ਵਲੋਂ ਵਧਾਈਆਂ

ਵੀਨਸ (ਇਟਲੀ), 27 ਨਵੰਬਰ (ਹਰਦੀਪ ਸਿੰਘ ਕੰਗ)- ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਨੂੰ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਐਲਾਨੇ ਜਾਣ ਨਾਲ ਉਨ੍ਹਾਂ ਦੇ ਦੇਸ਼-ਵਿਦੇਸ਼ 'ਚ ਬੈਠੈ ਸਮਰਥਕਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਉਨ੍ਹਾਂ ਨੂੰ ਫਿਰ ...

ਪੂਰੀ ਖ਼ਬਰ »

ਆਕਸਫੋਰਡ ਵੈਕਸੀਨ ਦੀ ਅਸਰਦਾਇਕਤਾ ਬਾਰੇ ਹੋ ਸਕਦੀ ਹੈ ਵਿਸ਼ਵ ਵਿਆਪੀ ਪਰਖ਼

ਲੰਡਨ, 27 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਆਕਸਫੋਰਡ ਯੂਨੀਵਰਸਿਟੀ ਅਤੇ ਫਾਰਮਾਸਿਊਟੀਕਲ ਕੰਪਨੀ ਐਸਟਰਾਜ਼ੇਨਕਾ ਦੀ ਵੈਕਸੀਨ ਦੀ ਅਸਰਦਾਇਕਤਾ ਬਾਰੇ ਸਵਾਲਾਂ ਦੇ ਵਿਚਕਾਰ, ਕੰਪਨੀ ਦੇ ਸੀ.ਈ.ਓ. ਪਾਸਕਲ ਸੋਰੀਅਟ ਨੇ ਐਲਾਨ ਕੀਤਾ ਹੈ ਕਿ ਉਹ ਵਿਸ਼ਵ ਭਰ 'ਚ ਇਕ ਪਰਖ ...

ਪੂਰੀ ਖ਼ਬਰ »

ਬਰਤਾਨੀਆ 'ਚ ਸਿੱਖ ਬੱਚੇ ਨਾਲ ਕੁੱਟਮਾਰ ਨੂੰ ਲੈ ਕੇ ਸਿੱਖ ਭਾਈਚਾਰੇ 'ਚ ਰੋਸ

ਲੰਡਨ, 27 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਸ਼ਹਿਰ ਟੈਲਫੋਰਡ ਦੇ ਇਲਾਕੇ ਸ਼ਾਰਪਸ਼ਾਇਰ ਦੇ ਚਾਰਲਟਨ ਸਕੂਲ ਦੇ ਬੱਚਿਆਂ ਦੀ ਇਕ ਹਿੰਸਕ ਵੀਡੀਓ ਵਾਇਰਲ ਹੋਈ ਹੈ, ਜਿਸ 'ਚ ਇਕ ਸਿੱਖ ਬੱਚੇ ਦੀ ਦੂਜੇ ਵਿਦਿਆਰਥੀਆਂ ਵਲੋਂ ਕੁੱਟਮਾਰ ਕੀਤੀ ਜਾ ਰਹੀ ਹੈ ਤੇ ...

ਪੂਰੀ ਖ਼ਬਰ »

ਕੋਰੋਨਾ ਕਾਰਨ 10 ਹੋਰ ਮੈਨੀਟੋਬਨਾਂ ਦੀ ਮੌਤ, 383 ਨਵੇਂ ਮਾਮਲੇ

ਵਿਨੀਪੈਗ, 27 ਨਵੰਬਰ (ਸਰਬਪਾਲ ਸਿੰਘ)-ਮੈਨੀਟੋਬਾ ਦੇ ਜਨ ਸਿਹਤ ਅਧਿਕਾਰੀਆਂ ਦਾ ਕਹਿਣਾ ਸੀ ਕਿ ਸੂਬੇ ਵਿਚ ਵੀਰਵਾਰ ਨੂੰ ਮਹਾਂਮਾਰੀ ਦੀ ਸਭ ਤੋਂ ਵੱਧ 5 ਦਿਨਾਂ ਦੀ ਟੈਸਟ ਪਾਜ਼ੀਟਿਵ ਦਰ 14.8 ਫ਼ੀਸਦੀ ਦਰਜ ਕੀਤੀ ਗਈ ਅਤੇ ਸਿਰਫ਼ ਨਵੰਬਰ ਮਹੀਨੇ ਦੌਰਾਨ ਹੀ ਸਭ ਤੋਂ ਵੱਧ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX