ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  36 minutes ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  about 1 hour ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  about 2 hours ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  about 2 hours ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  about 3 hours ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  about 3 hours ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  about 4 hours ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  about 4 hours ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  about 4 hours ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  about 4 hours ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  about 4 hours ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  about 5 hours ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  about 5 hours ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  about 5 hours ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  about 5 hours ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  about 5 hours ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  about 5 hours ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  about 6 hours ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  about 6 hours ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  about 6 hours ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  about 6 hours ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  about 7 hours ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 14 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਕਪੂਰਥਲਾ / ਫਗਵਾੜਾ

ਬੀਕੇਯੂ ਕਾਦੀਆਂ ਦਾ ਕਾਫ਼ਲਾ ਲਿੱਟਾਂ ਦੀ ਅਗਵਾਈ 'ਚ ਦਿੱਲੀ ਰਵਾਨਾ

ਨਡਾਲਾ, 27 ਨਵੰਬਰ (ਮਾਨ)-ਕੇਂਦਰ ਸਰਕਾਰ ਦੇ ਧੱਕਿਆ ਖ਼ਿਲਾਫ਼ ਪੂਰਾ ਦੇਸ਼ ਜਾਗ ਉੱਠਿਆ ਹੈ | ਦੇਸ਼ ਭਰ ਤੋ ਕਿਸਾਨ ਲੱਖਾਂ ਦੀ ਗਿਣਤੀ 'ਚ ਇਨਸਾਫ਼ ਲੈਣ ਲਈ ਦਿੱਲੀ ਵੱਲ ਕੂਚ ਕਰ ਰਹੇ ਹਨ | ਇਸ ਸਬੰਧ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਵੱਡਾ ਕਾਫ਼ਲਾ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਦੀ ਅਗਵਾਈ ਅਕਾਸ਼ ਗੰੁਜਾਊ ਨਾਅਰੇ ਮਾਰਦਾ ਦਿੱਲੀ ਲਈ ਰਵਾਨਾ ਹੋਇਆ | ਇਸ ਮੌਕੇ ਕਿਸਾਨਾਂ ਵਿਚ ਮੋਦੀ ਨਾਲ ਦੋ ਹੱਥ ਕਰਨ ਲਈ ਭਾਰੀ ਉਤਸ਼ਾਹ ਸੀ | ਜਸਬੀਰ ਸਿੰਘ ਲਿੱਟਾਂ ਨੇ ਆਖਿਆ ਕਿ ਮੋਦੀ ਵਰਗੇ ਕਈ ਹਾਕਮ ਆਏ ਤੇ ਕਈ ਗਏ | ਪੰਜਾਬੀਆਂ ਨੇ ਕਿਸੇ ਦੀ ਧੌਸ ਨਹੀਂ ਝੱਲੀ | ਉਹਨਾਂ ਐਲਾਨ ਕੀਤਾ ਕਿ ਹੁਣ ਮੋਦੀ ਸਰਕਾਰ ਨਾਲ ਆਰ ਪਾਰ ਦੀ ਲੜਾਈ ਹੋਵੇਗੀ | ਕਿਸਾਨ ਸੰਘਰਸ਼ ਜਿੱਤ ਕੇ ਹੀ ਵਾਪਸ ਆਉਣਗੇ | ਇਸ ਮੌਕੇ ਜੋਗਾ ਸਿੰਘ ਇਬਰਾਹੀਮਵਾਲ, ਜਗਜੀਤ ਸਿੰਘ ਔਜਲਾ, ਨਿਰਮਲ ਸਿੰਘ, ਜਸਵਿੰਦਰ ਸਿੰਘ ਮਾਨਾਂ ਤਲਵੰਡੀ, ਦਲਬੀਰ ਸਿੰਘ ਨਾਨਕਪੁਰ, ਤੇ ਹਜ਼ਾਰਾਂ ਦੀ ਗਿਣਤੀ ਕਿਸਾਨ ਜੋਸ਼ੀਲੇ ਨਾਅਰੇ ਮਾਰਦੇ ਦਿੱਲੀ ਕੂਚ ਲਈ ਰਵਾਨਾ ਹੋਏ |

ਪ੍ਰਧਾਨ ਬਣਨ ਉਪਰੰਤ ਬੀਬੀ ਜਗੀਰ ਕੌਰ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਵਿਖੇ ਹੋਈ ਨਤਮਸਤਕ

ਬੇਗੋਵਾਲ, 27 ਨਵੰਬਰ (ਸੁਖਜਿੰਦਰ ਸਿੰਘ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਬੀਬੀ ਜਗੀਰ ਕੌਰ ਆਪਣੇ ਨਗਰ ਬੇਗੋਵਾਲ ਪੁੱਜਣ 'ਤੇ ਉਨ੍ਹਾਂ ਦਾ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਸਬੰਧੀ ਬੀਬੀ ਜਗੀਰ ਕੌਰ ਨੇ ਪਹਿਲਾ ਡੇਰਾ ਸੰਤ ਬਾਬਾ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਵਲੋਂ ਬੀਬੀ ਜਗੀਰ ਕੌਰ ਨੂੰ ਵਧਾਈ

ਨਡਾਲਾ, 27 ਨਵੰਬਰ (ਮਾਨ)-ਬੀਬੀ ਜਗੀਰ ਕੌਰ ਦੇ ਤੀਸਰੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਤੀਸਰੀ ਵਾਰ ਪ੍ਰਧਾਨ ਬਣਨ 'ਤੇ ਹਲਕਾ ਭੁਲੱਥ ਵਿਚ ਖ਼ੁਸ਼ੀ ਦਾ ਮਾਹੌਲ ਬਣ ਗਿਆ ਹੈ | ਇਸ ਸਬੰਧੀ ਕਾਂਗਰਸੀ ਆਗੂਆਂ ਤੇ ਵਰਕਰ ਵਧਾਈਆਂ ਦੇ ਰਹੇ ਸਨ | ਇਸ ਸਬੰਧੀ ਕਾਂਗਰਸ ...

ਪੂਰੀ ਖ਼ਬਰ »

ਸਰਬ ਸਾਂਝਾ ਮੰਚ ਨੇ ਹਰਿਆਣਾ ਸਰਕਾਰ ਦੀ ਕੀਤੀ ਨਿਖੇਧੀ

ਫੱਤੂਢੀਂਗਾ, 27 ਨਵੰਬਰ (ਬਲਜੀਤ ਸਿੰਘ)-ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਲੋਕ ਮਾਰੂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਚ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਹੈ, ਪ੍ਰੰਤੂ ਹਰਿਆਣਾ ਦੀ ਭਾਜਪਾ ਸਰਕਾਰ ...

ਪੂਰੀ ਖ਼ਬਰ »

ਨੰਗਲ ਨੇ ਐਸ.ਪੀ. ਫਗਵਾੜਾ ਦੇ ਦਫ਼ਤਰ ਬਾਹਰ ਕੀਤੀ ਪੁਲਿਸ ਖ਼ਿਲਾਫ਼ ਪੰਚਾਇਤ

ਫਗਵਾੜਾ, 27 ਨਵੰਬਰ (ਹਰੀਪਾਲ ਸਿੰਘ)-ਪਿਛਲੇ ਲੰਬੇ ਸਮੇਂ ਤੋਂ ਫਗਵਾੜਾ ਵਿਚ ਲਟਕਦੇ ਆ ਰਹੇ ਪੁਲਿਸ ਮਾਮਲਿਆਂ ਨੂੰ ਲੈ ਕੇ ਕੋਈ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਅੱਜ ਲੋਕ ਇਨਸਾਫ਼ ਪਾਰਟੀ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਅਤੇ ਦੋਆਬਾ ਜ਼ੋਨ ਦੇ ਇੰਚਾਰਜ ਜਰਨੈਲ ਨੰਗਲ ਦੀ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਦੋ ਗਿ੍ਫ਼ਤਾਰ

ਕਪੂਰਥਲਾ, 27 ਨਵੰਬਰ (ਸਡਾਨਾ)-ਦੁਕਾਨ ਦੇ ਬਾਹਰੋਂ ਸਾਮਾਨ ਚੋਰੀ ਹੋਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਕਰਨਲ ਸਿੰਘ ਵਾਸੀ ਘੁੱਗ ਬੇਟ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ

ਭੁਲੱਥ, 27 ਨਵੰਬਰ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਭੁਲੱਥ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੌਰਾਨ ਵੇਈਾ ਪੁਲ 'ਤੇ ਮੌਜੂਦ ਸੀ ਕਿ ਕਿਸੇ ਖ਼ਾਸ ਮੁਖ਼ਬਰ ਨੇ ...

ਪੂਰੀ ਖ਼ਬਰ »

ਸੀਚੇਵਾਲ ਤੋਂ ਸੁਲਤਾਨਪੁਰ ਲੋਧੀ ਪਹੰੁਚਿਆਂ ਨਗਰ ਕੀਰਤਨ
551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸੁਲਤਾਨਪੁਰ ਲੋਧੀ, 27 ਨਵੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਨਿਰਮਲ ਕੁਟੀਆ ਸੀਚੇਵਾਲ ਤੋਂ ਚੱਲ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ 'ਤੇ ਪਹੁੰਚਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ...

ਪੂਰੀ ਖ਼ਬਰ »

551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸੁਲਤਾਨਪੁਰ ਲੋਧੀ, 27 ਨਵੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਨਿਰਮਲ ਕੁਟੀਆ ਸੀਚੇਵਾਲ ਤੋਂ ਚੱਲ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ 'ਤੇ ਪਹੁੰਚਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ...

ਪੂਰੀ ਖ਼ਬਰ »

ਫਗਵਾੜਾ ਕੋਆਪਰੇਟਿਵ ਮਾਰਕੀਟਿੰਗ ਕਮ-ਪ੍ਰੋਸੈਸਿੰਗ ਸੁਸਾਇਟੀ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ

ਫਗਵਾੜਾ, 27 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਦੀ ਫਗਵਾੜਾ ਕੋਆਪਰੇਟਿਵ ਮਾਰਕੀਟਿੰਗ ਕਮ-ਪ੍ਰੋਸੈਸਿੰਗ ਸੁਸਾਇਟੀ ਲਿਮਟਿਡ ਪੁਰਾਣੀ ਦਾਣਾ ਮੰਡੀ ਫਗਵਾੜਾ ਵਿਖੇ ਨਵੀਂ ਬਣੀ ਇਮਾਰਤ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਣ ਲਈ ਸ੍ਰੀ ਸੁਖਮਨੀ ਸਾਹਿਬ ਦੇ ...

ਪੂਰੀ ਖ਼ਬਰ »

'ਆਪ' ਵਲੋਂ ਢਿਲਵਾਂ 'ਚ ਪੋਸਟਰ ਮੁਹਿੰਮ ਸ਼ੁਰੂ

ਢਿਲਵਾਂ, 27 ਨਵੰਬਰ (ਸੁਖੀਜਾ, ਪ੍ਰਵੀਨ)-'ਕੇਂਦਰ ਦੀ ਮੋਦੀ ਸਰਕਾਰ ਦੁਆਰਾ ਲਿਆਂਦੇ ਖੇਤੀ ਕਾਨੂੰਨ ਕਿਸਾਨ, ਮਜ਼ਦੂਰ ਤੇ ਵਪਾਰੀਆਂ ਦੇ ਵਿਰੋਧੀ ਹਨ | ਇਸ ਲਈ ਆਮ ਆਦਮੀ ਪਾਰਟੀ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਵੇਗੀ, ਤਾਂਕਿ ਕਿਸਾਨਾਂ ਦੇ ਸੰਘਰਸ਼ ਨੂੰ ...

ਪੂਰੀ ਖ਼ਬਰ »

ਹਲਕੇ 'ਚ ਵਿਕਾਸ ਕਾਰਜਾਂ ਨੂੰ ਮਿਥੇ ਸਮੇਂ ਵਿਚ ਪੁਰਾ ਕੀਤਾ ਜਾਵੇ- ਧਾਲੀਵਾਲ

ਫਗਵਾੜਾ, 27 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਸਥਾਨਿਕ ਨਗਰ ਨਿਗਮ ਦਫ਼ਤਰ ਵਿਚ ਨਗਰ ਨਿਗਮ ਕਮਿਸ਼ਨਰ ਕਮ ਏ.ਡੀ.ਸੀ. ਰਾਜੀਵ ਵਰਮਾ ਨਾਲ ਮਿਲ ਕੇ ਨਿਗਮ ਅਧਿਕਾਰੀਆਂ, ਲੋਕ ਨਿਰਮਾਣ ਅਧਿਕਾਰੀਆਂ ਅਤੇ ਠੇਕੇਦਾਰ ਨਾਲ ...

ਪੂਰੀ ਖ਼ਬਰ »

24.50 ਲੱਖ ਦੀ ਠੱਗੀ ਮਾਰਨ ਵਾਲੇ ਏਜੰਟਾਂ ਖ਼ਿਲਾਫ਼ ਕਰਵਾਈ ਦੀ ਮੰਗ

ਬੇਗੋਵਾਲ, 27 ਨਵੰਬਰ (ਸੁਖਜਿੰਦਰ ਸਿੰਘ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਇਕ ਵਿਅਕਤੀ ਨਾਲ 24.50 ਲੱਖ ਰੁਪਏ ਦੀ ਠੱਗੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਪੀੜਤ ਨੇ ਪ੍ਰੈੱਸ ਨੂੰ ਜਾਰੀ ਕੀਤੇ ਇਕ ਬਿਆਨ ਹਲਫੀਆਂ ਤੇ ਐੱਸ.ਐਸ.ਪੀ. ਕਪੂਰਥਲਾ ਨੂੰ ਦਿੱਤੀ ਲਿਖਤੀ ...

ਪੂਰੀ ਖ਼ਬਰ »

ਬੇਟੀ ਬਚਾਓ, ਬੇਟੀ ਪੜ੍ਹਾਓ ਚੇਤਨਾ ਰੈਲੀ ਕੱਢੀ

ਭੁਲੱਥ, 27 ਨਵੰਬਰ (ਮਨਜੀਤ ਸਿੰਘ ਰਤਨ)-ਬਲਾਕ ਪ੍ਰੋਜੈਕਟ ਅਫ਼ਸਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਨਡਾਲਾ ਦੇ ਪਿੰਡ ਕਮਰਾਏ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਜਾਗਰੂਕ ਚੇਤਨਾ ਰੈਲੀ ਕੱਢੀ ਗਈ | ਇਸ ਮੌਕੇ ਸੁਪਰਵਾਈਜ਼ਰ ਲਖਵਿੰਦਰ ਕੌਰ ਵਲੋਂ ਮੁੰਡੇ ਕੁੜੀਆਂ ਵਿਚ ...

ਪੂਰੀ ਖ਼ਬਰ »

ਗਾਇਕ ਜੁਗਨੂੰ ਦੇ ਧਾਰਮਿਕ ਗੀਤ 'ਸਤਿਗੁਰੂ ਨਾਨਕ' ਦਾ ਪੋਸਟਰ ਜਾਰੀ

ਕਪੂਰਥਲਾ, 27 ਨਵੰਬਰ (ਸਡਾਨਾ)-ਉੱਘੇ ਗਾਇਕ ਇੰਦਰਜੀਤ ਸਿੰਘ ਜੁਗਨੂੰ ਵਲੋਂ ਗਾਇਆ ਧਾਰਮਿਕ ਗੀਤ 'ਸਤਿਗੁਰੂ ਨਾਨਕ' ਦਾ ਪੋਸਟਰ ਅੱਜ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ ਵਲੋਂ ਜਾਰੀ ਕੀਤਾ ਗਿਆ | ਇਸ ਮੌਕੇ ਬੋਲਦਿਆਂ ਪਰਮਜੀਤ ਸਿੰਘ ਐਡਵੋਕੇਟ ਨੇ ਕਿਹਾ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਪੋਰਟਸ ਐਾਡ ਕਲਚਰਲ ਕਲੱਬ ਦੀ ਮੀਟਿੰਗ

ਬੇਗੋਵਾਲ, 27 ਨਵੰਬਰ (ਸੁਖਜਿੰਦਰ ਸਿੰਘ)-ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਪੋਰਟਸ ਐਾਡ ਕਲਚਰਲ ਕਲੱਬ ਦੀ ਮੀਟਿੰਗ ਚੇਅਰਮੈਨ ਜਸਵੰਤ ਸਿੰਘ ਫਰਾਂਸ ਤੇ ਪ੍ਰਧਾਨ ਜੋਗਿੰਦਰ ਸਿੰਘ ਅਜੈਬ ਦੀ ਅਗਵਾਈ ਹੇਠ ਐੱਸ.ਪੀ.ਐੱਸ. ਖ਼ਾਲਸਾ ਸਕੂਲ ਬੇਗੋਵਾਲ 'ਚ ਹੋਈ, ਜਿਸ 'ਚ ਕਲੱਬ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਫੁੱਲਾਂ ਨਾਲ ਸਜਾਇਆ ਜਾਵੇਗਾ-ਢਿੱਲੋਂ

ਸੁਲਤਾਨਪੁਰ ਲੋਧੀ, 27 ਨਵੰਬਰ (ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ 551ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ ਫੁੱਲਾਂ ਦੀ ਵਿਸ਼ੇਸ਼ ਸਜਾਵਟ ਕੀਤੀ ਜਾਵੇਗੀ ਜੋ ਸੰਗਤਾਂ ਦੀ ਖਿੱਚ ਦਾ ਕੇਂਦਰ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਕਾਂਗਰਸ ਸਰਕਾਰ ਤੋਂ ਦੁਖੀ ਹਨ- ਇੰਜ: ਸਵਰਨ ਸਿੰਘ

ਸੁਲਤਾਨਪੁਰ ਲੋਧੀ, 27 ਨਵੰਬਰ (ਪੱਤਰ ਪੇ੍ਰਰਕਾਂ ਰਾਹੀਂ)-ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਪੀ.ਏ.ਸੀ. ਇੰਜੀ. ਸਵਰਨ ਸਿੰਘ ਨੇ ਕਿਹਾ ਕਿ ਪੰਜਾਬ 'ਚ ਆ ਰਹੀਆਂ ਵਿਧਾਨ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰਕੇ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸਰਕਾਰ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਪ੍ਰਧਾਨ ਬਣਨ 'ਤੇ ਅਕਾਲੀ ਖੇਮੇ 'ਚ ਖ਼ੁਸ਼ੀ ਦੀ ਲਹਿਰ

ਭੁਲੱਥ, 27 ਨਵੰਬਰ (ਮੁਲਤਾਨੀ, ਰਤਨ)-ਸ਼ੋ੍ਰਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਐਸ.ਜੀ.ਪੀ.ਸੀ. ਦੇ ਤੀਸਰੀਵਾਰ ਪ੍ਰਧਾਨ ਬਣਨ 'ਤੇ ਅਕਾਲੀ ਖੇਮੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਭੁਲੱਥ ...

ਪੂਰੀ ਖ਼ਬਰ »

ਸੰਗਤਾਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ 'ਚ ਵਧ-ਚੜ੍ਹ ਕੇ ਸ਼ਿਰਕਤ ਕਰਨ-ਡਾ: ਉਪਿੰਦਰਜੀਤ ਕੌਰ

ਕਪੂਰਥਲਾ, 27 ਨਵੰਬਰ (ਵਿ.ਪ੍ਰ.)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਵਿਚ 28 ਨਵੰਬਰ ਤੋਂ 30 ਨਵੰਬਰ ਤੱਕ ਕਰਵਾਏ ਜਾਣ ਵਾਲੇ ਸਮਾਗਮ ਵਿਚ ਹਲਕੇ ਦੀਆਂ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਪ੍ਰਧਾਨ ਬਣਨ 'ਤੇ ਅਕਾਲੀ ਅਗੂਆਂ 'ਚ ਖ਼ੁਸ਼ੀ ਦੀ ਲਹਿਰ

ਢਿਲਵਾਂ, 27 ਨਵੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਬੀਬੀ ਜਗੀਰ ਕੌਰ ਦੇ ਤੀਜੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਤੇ ਇੱਥੋਂ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ | ਇਸ ਮੌਕੇ ਸ਼੍ਰੋਮਣੀ ...

ਪੂਰੀ ਖ਼ਬਰ »

ਵਰਿਆਮ ਸਿੰਘ ਕਪੂਰ ਅਕਾਲੀ ਦਲ ਦੇ ਸੋਸ਼ਲ ਤੇ ਧਾਰਮਿਕ ਵਿੰਗ ਦੇ ਪ੍ਰਧਾਨ ਨਿਯੁਕਤ

ਕਪੂਰਥਲਾ, 27 ਨਵੰਬਰ (ਸਡਾਨਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਪ੍ਰਧਾਨ ਜਥੇਦਾਰ ਜਗੀਰ ਸਿੰਘ ਵਡਾਲਾ ਨੇ ਟਕਸਾਲੀ ਅਕਾਲੀ ਤੇ ਪਾਰਟੀ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਵਰਿਆਮ ਸਿੰਘ ਕਪੂਰ ਨੂੰ ਵਿਧਾਨ ਸਭਾ ਹਲਕਾ ਕਪੂਰਥਲਾ ...

ਪੂਰੀ ਖ਼ਬਰ »

ਯੂਨੀਵਰਸਿਟੀ ਡੀਨ ਡਾ: ਸਿੰਘ ਦੀਆਂ ਵਡਮੁੱਲੀਆਂ ਸੇਵਾਵਾਂ ਨੂੰ ਯਾਦ ਰੱਖਿਆ ਜਾਵੇਗਾ-ਪ੍ਰੋ: ਸ਼ਰਮਾ

ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਡੀਨ ਰਿਸਰਚ ਐਾਡ ਡਿਵੈਲਪਮੈਂਟ ਡਾ: ਅਨਿਰੁਧ ਪ੍ਰਤਾਪ ਸਿੰਘ ਆਪਣੀ ਲਗਭਗ 10 ਸਾਲ ਦੀ ਯੂਨੀਵਰਸਿਟੀ ਵਿਚ ਸੇਵਾ ਉਪਰੰਤ ਅੱਜ ਸੇਵਾ ਮੁਕਤ ਹੋ ਗਏ | ਉਨ੍ਹਾਂ ਲਗਭਗ 35 ਵਰ੍ਹੇ ...

ਪੂਰੀ ਖ਼ਬਰ »

ਪਿੰਡ ਸਾਹਨੀ ਵਿਖੇ ਕਾਹਲੋਂ ਫਿਟਨੈੱਸ ਸ਼ੁਰੂ ਕਰਕੇ ਪਲਵਿੰਦਰ ਸਿੰਘ ਨੇ ਦਿੱਤਾ ਸਿਹਤ ਪ੍ਰਤੀ ਜਾਗਰੂਕ ਰਹਿਣ ਦਾ ਸੁਨੇਹਾ

ਖਲਵਾੜਾ, 27 ਨਵੰਬਰ (ਮਨਦੀਪ ਸਿੰਘ ਸੰਧੂ)-ਪਿੰਡ ਸਾਹਨੀ ਦੇ ਨੌਜਵਾਨ ਪਲਵਿੰਦਰ ਸਿੰਘ ਕਾਹਲੋਂ ਨੇ ਨੌਜਵਾਨਾ ਅਤੇ ਔਰਤਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਪਿੰਡ ਵਿਖੇ ਜਿਮ ਸ਼ੁਰੂ ਕੀਤੀ ਹੈ, ਜਿਸ ਦਾ ਉਦਘਾਟਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ...

ਪੂਰੀ ਖ਼ਬਰ »

ਰਣਜੀਤ ਰਾਣਾ ਵਲੋਂ ਹਰਜੀਤ ਸਿੰਘ ਭੁਲੋਵਾਲ ਦੇ ਪ੍ਰਧਾਨ ਤੇ ਮਨਪ੍ਰੀਤ ਸਿੰਘ ਉਪ ਪ੍ਰਧਾਨ ਨਿਯੁਕਤ

ਭੰਡਾਲ ਬੇਟ, 27 ਨਵੰਬਰ (ਜੋਗਿੰਦਰ ਸਿੰਘ ਜਾਤੀਕੇ)-ਹਲਕਾ ਭੁਲੱਥ ਦੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਦੀ ਅਗਵਾਈ ਹੇਠ ਹਲਕਾ ਭੁਲੱਥ ਦੇ ਯੂਥ ਕਾਂਗਰਸ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵਲੋਂ ਯੂਥ ਕਾਂਗਰਸ ਦੇ ਢਾਂਚੇ ਵਿਚ ਵਾਧਾ ...

ਪੂਰੀ ਖ਼ਬਰ »

ਅਵੀ ਰਾਜਪੂਤ ਦੀ ਅਗਵਾਈ ਵਿਚ ਯੂਥ ਅਕਾਲੀ ਦਲ ਨੇ ਫੂਕਿਆ ਬੈਂਸ ਦਾ ਪੁਤਲਾ

ਕਪੂਰਥਲਾ, 27 ਨਵੰਬਰ (ਸਡਾਨਾ, ਬਜਾਜ)- ਯੂਥ ਅਕਾਲੀ ਦਲ ਵਲੋਂ ਦੁਆਬਾ ਜ਼ੋਨ ਦੇ ਸੀਨੀਅਰ ਮੀਤ ਪ੍ਰਧਾਨ ਅਵੀ ਰਾਜਪੂਤ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਚੌਾਕ ਵਿਖੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਜਿਨ੍ਹਾਂ 'ਤੇ ਕਥਿਤ ਤੌਰ 'ਤੇ ਜਬਰ ਜਨਾਹ ਦੇ ਦੋਸ਼ ਲੱਗੇ ਹਨ, ਦਾ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਪ੍ਰਧਾਨ ਬਣਨ 'ਤੇ ਹਲਕਾ ਭੁਲੱਥ 'ਚ ਖ਼ੁਸ਼ੀ

ਬੇਗੋਵਾਲ, 27 ਨਵੰਬਰ (ਸੁਖਜਿੰਦਰ ਸਿੰਘ)- ਬੀਬੀ ਜਗੀਰ ਕੌਰ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਤੀਸਰੀ ਵਾਰ ਪ੍ਰਧਾਨ ਬਣਨ 'ਤੇ ਹਲਕਾ ਭੁਲੱਥ ਦੇ ਅਕਾਲੀ ਵਰਕਰਾਂ ਤੇ ਸਮਾਜ ਸੇਵੀ ਲੋਕਾਂ 'ਚ ਭਾਰੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਬੀਬੀ ਜਗੀਰ ਕੌਰ ਦੇ ...

ਪੂਰੀ ਖ਼ਬਰ »

ਐਲ. ਪੀ. ਯੂ. ਦੇ ਵਿਦਿਆਰਥੀ ਨੂੰ ਕ੍ਰੈਡਿਟ ਟਰਾਂਸਫਰ ਪ੍ਰੋਗਰਾਮ ਤਹਿਤ ਇੰਗਲੈਂਡ ਦੀ ਯੂਨੀਵਰਸਿਟੀ 'ਚ ਮਿਲਿਆ ਦਾਖ਼ਲਾ

ਜਲੰਧਰ, 27 ਨਵੰਬਰ (ਰਣਜੀਤ ਸਿੰਘ ਸੋਢੀ)- ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਦੇ ਵਿਦਿਆਰਥੀ, ਹੈਂਸੀ ਅਰੋੜਾ ਨੂੰ ਇੰਗਲੈਂਡ ਦੀ ਸਰਵੋਤਮ ਵਿੱਦਿਅਕ ਸੰਸਥਾ 'ਹੇਰਿਅਟ-ਵਾਟ ਯੂਨੀਵਰਸਿਟੀ' 'ਚ ਅੰਤਰਰਾਸ਼ਟਰੀ ਕ੍ਰੈਡਿਟ ਟਰਾਂਸਫ਼ਰ ਪ੍ਰੋਗਰਾਮ ਤਹਿਤ ਦਾਖ਼ਲਾ ਪ੍ਰਾਪਤ ...

ਪੂਰੀ ਖ਼ਬਰ »

ਨਰੂੜ 'ਚ ਨਗਰ ਕੀਰਤਨ ਸਜਾਇਆ

ਪਾਂਸ਼ਟਾ, 27 ਨਵੰਬਰ (ਸਤਵੰਤ ਸਿੰਘ)–ਭਾਈਚਾਰਕ ਸਾਂਝ ਅਤੇ ਬਰਾਬਰੀ ਦਾ ਸੰਦੇਸ਼ ਦੇਣ ਵਾਲੇ ਰਹਿਬਰ ਸ਼੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਨਜ਼ਦੀਕੀ ਪਿੰਡ ਨਰੂੜ 'ਚ ਨਗਰ ਕੀਰਤਨ ਸਜਾਇਆ ਗਿਆ | ਰਿਵਾਇਤੀ ਬਾਣੇ ਵਿਚ ਸਜੇ ਪੰਜ ਸਿੰਘਾਂ ਦੀ ਅਗਵਾਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX