ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ਸਥਾਨਕ ਜ਼ਿਲ੍ਹਾ ਹਸਪਤਾਲ ਕੰਪਲੈਕਸ ਵਿਖੇ ਚਲਾਇਆ ਜਾ ਰਿਹਾ 'ਸਖੀ-ਵਨ ਸਟਾਪ ਸੈਂਟਰ, ਹਿੰਸਾ ਪੀੜਤ ਮਹਿਲਾਵਾਂ ਲਈ ਆਸ ਦੀ ਕਿਰਨ ਬਣ ਕੇ ਉੱਭਰਿਆ ਹੈ | ਇਸ ਸੈਂਟਰ ਵਲੋਂ ਕਿਸੇ ਵੀ ਤਰ੍ਹਾਂ ਦੀ ਹਿੰਸਾ ਤੋਂ ਪੀੜਤ ਮਹਿਲਾਵਾਂ ਦੇ ਇਲਾਜ ਤੋਂ ਲੈ ਕੇ ਕਾਨੂੰਨੀ ਸਹਾਇਤਾ ਤੱਕ ਦੀ ਹਰ ਲੋੜ ਨੂੰ ਇਕੋ ਛੱਤ ਹੇਠ ਪੂਰਾ ਕੀਤਾ ਜਾਂਦਾ ਹੈ | ਸੈਂਟਰ ਸਬੰਧੀ ਜਾਗਰੂਕਤਾ ਮੁਹਿੰਮ ਮੌਕੇ ਜਾਣਕਾਰੀ ਦਿੰਦਿਆਂ 'ਸਖੀ-ਵਨ ਸਟਾਪ ਸੈਂਟਰ' ਦੇ ਸੈਂਟਰ ਐਡਮਿਨੀਸਟ੍ਰੇਟਰ ਮਨਜੀਤ ਕੌਰ ਨੇ ਦੱਸਿਆ ਕਿ ਇਸ ਸੈਂਟਰ ਦਾ ਮੰਤਵ ਹਿੰਸਾ ਪੀੜਤ ਔਰਤਾਂ ਨੂੰ ਇਲਾਜ, ਕਾਨੂੰਨੀ ਸਹਾਇਤਾ ਤੇ ਮਾਨਸਿਕ ਰਾਹਤ ਲਈ ਕਾਊਾਸਲਿੰਗ ਪ੍ਰਦਾਨ ਕਰਨਾ ਹੈ |
ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 4 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਜਦਕਿ ਬਲਾਕ ਮੁਜੱਫਰਪੁਰ ਦੇ ਇਕ 75 ਸਾਲਾ ਵਿਅਕਤੀ ਜੋ ਕਿ ਸ਼ੂਗਰ ਕਾਰਨ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਜੇਰੇ ਇਲਾਜ ਸੀ, ਉਸ ਦੀ ...
ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਐਲਾਨਿਆ ਗਿਆ ਕਰਫ਼ਿਊ ਅੱਜ ਪਹਿਲੀ ਦਸੰਬਰ ਰਾਤ ਤੋਂ ਸ਼ੁਰੂ ਹੋ ਗਿਆ | ਪੰਜਾਬ ਸਰਕਾਰ ਨੇ ਕਰਫ਼ਿਊ ਲਾਉਣ ਦਾ ਆਧਾਰ ਕੋਵਿਡ-19 ਕੇਸਾਂ 'ਚ ਹੋ ਰਿਹਾ ਵਾਧਾ ਤੇ ਇਸ ...
ਮੱਲਪੁਰ ਅੜਕਾਂ, 1 ਦਸੰਬਰ (ਮਨਜੀਤ ਸਿੰਘ ਜੱਬੋਵਾਲ)-ਪਿੰਡ ਕਾਹਮਾ ਵਿਖੇ ਸ਼ਹੀਦ ਕੁਲਦੀਪ ਸਿੰਘ, ਸ਼ਹੀਦ ਚਮਨ ਲਾਲ ਤੇ ਸ਼ਹੀਦ ਸੋਹਣ ਸਿੰਘ ਦੀ ਯਾਦ 'ਚ ਐਨ. ਆਰ. ਆਈ ਵੀਰਾਂ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਵਿਲੇਜ਼ ਯੂਥ ਕਲੱਬ ਵਲੋਂ ਪਿਛਲੇ ਦਿਨਾਂ ਤੋਂ ਚੱਲ ਰਹੇ ...
ਸਮੁੰਦੜਾ, 1 ਦਸੰਬਰ (ਤੀਰਥ ਸਿੰਘ ਰੱਕੜ)-ਪਿੰਡ ਚੱਕ ਗੁਰੂ ਵਿਖੇ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਪ੍ਰਬੰਧਕਾਂ ਵਲੋਂ ਵੱਖ-ਵੱਖ ਸਹਿਯੋਗੀ ਸ਼ਖ਼ਸੀਅਤਾਂ ਤੇ ...
ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਵਿਧਾਇਕ ਅੰਗਦ ਸਿੰਘ ਵਲੋਂ ਅੱਜ ਰਾਹੋਂ ਰੋਡ 'ਤੇ ਖਾਰਾ ਕਾਲੋਨੀ ਵਿਖੇ ਗਲੀਆਂ ਨੂੰ ਪੱਕਾ ਕਰਨ ਲਈ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ | ਇਸ ਮੌਕੇ ਉਨ੍ਹਾਂ ਦੱਸਿਆ ਕਿ ਸੀਵਰੇਜ ਬੋਰਡ ਵਲੋਂ ਕਰਵਾਏ ...
ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨਗੀ ਮੰਡਲ ਦੀ ਮੀਟਿੰਗ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ ਨੇ ਦੱਸਿਆ ਕਿ ਕਿਸਾਨ ਮਾਰੂ ਕਾਲੇ ...
ਮਜਾਰੀ/ਸਾਹਿਬਾ, 1 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਕੇਂਦਰ ਦੇ ਕਿਸਾਨ ਵਿਰੋਧੀ ਬਿੱਲਾਂ ਖਿਲਾਫ਼ ਮਜਾਰੀ ਟੋਲ ਪਲਾਜ਼ਾ 'ਤੇ ਅਣਮਿਥੇ ਸਮੇਂ ਲਈ ਧਰਨੇ 'ਤੇ ਬੈਠੇ ਕਿਸਾਨਾਂ ਦਾ ਧਰਨਾ 47ਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ | ਧਰਨੇ 'ਚ ਵੱਖ-ਵੱਖ ਪਿੰਡਾਂ ਦੇ ਕਿਸਾਨ ਪਹੁੰਚੇ ਹੋਏ ...
ਉੜਾਪੜ/ਲਸਾੜਾ, 1 ਦਸੰਬਰ (ਲਖਵੀਰ ਸਿੰਘ ਖੁੁਰਦ)-ਦਿੱਲੀ ਵਿਖੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਜਿਥੇ ਪੰਜਾਬ ਤੋਂ ਵੱਡੀ ਗਿਣਤੀ 'ਚ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਸ਼ੰਘਰਸ਼ ਕਰਨ ਲਈ ਮੋਰਚਾ ਸਿੱਖਰਾਂ 'ਤੇ ਪਹੁੰਚਾ ਦਿੱਤਾ ਹੈ | ਉਥੇ ਹੀ ਪਿਛੇ ਰਹਿ ਰਹੇ ...
ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਸਰਦ ਰੁੱਤ ਦੌਰਾਨ ਪੈਣ ਵਾਲੀ ਕੜਾਕੇ ਦੀ ਠੰਢ ਤੇ ਧੁੰਦ ਵਿਚ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਅਪੀਲ ...
ਔੜ/ਝਿੰਗੜਾਂ, 1 ਦਸੰਬਰ (ਕੁਲਦੀਪ ਸਿੰਘ ਝਿੰਗੜ)- ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਝਿੰਗੜਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸਿਮਰਨ ਕੌਰ, ਬਲਵਿੰਦਰ ਕੌਰ ਸਾਬਕਾ ਸਰਪੰਚ, ...
ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਦੇਸ਼ ਦੀਆਂ ਜਮਹੂਰੀ ਹੱਕਾਂ ਦੀਆਂ ਦੋ ਦਰਜਨ ਜਥੇਬੰਦੀਆਂ ਦੇ ਤਾਲਮੇਲ ਕੇਂਦਰ, ਕੋਆਰਡੀਨੇਸ਼ਨ ਆਫ਼ ਡੈਮੋਕਰੈਟਿਕ ਰਾਈਟਸ ਆਰਗੇਨਾਈਜ਼ੇਸ਼ਨ ਨੇ ਸੰਘਰਸ਼ਸ਼ੀਲ ਕਿਸਾਨਾਂ ਨੇ ਕੇਂਦਰ ਸਰਕਾਰ ਦੀ ਜਬਰ ਦੀ ਨੀਤੀ ਨੂੰ ਲੰਮੇ ...
ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਦੀ ਗੁਣਾਤਮਿਕ ਸਿੱਖਿਆ ਦੇ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਦੇ ਨਾਲ-ਨਾਲ ਅਧਿਆਪਕਾਂ ਨੂੰ ਅੰਗਰੇਜ਼ੀ ਭਾਸ਼ਾ 'ਚ ਮੁਹਾਰਤ ਤੇ ਇਨ੍ਹਾਂ ਦੇ ਮਹੱਤਵ ਸਬੰਧੀ ਵਿਚਾਰ ਚਰਚਾ ਕਰਨ ਲਈ ...
ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਅੱਜ ਸ਼ਹੀਦ ਭਗਤ ਸਿੰਘ ਬੈਡਮਿੰਟਨ ਸੁਸਾਇਟੀ ਕੋਚਿੰਗ ਸੈਂਟਰ 'ਚ ਖਿਡਾਰੀ ਤੇ ਖਿਡਾਰਨਾਂ ਨੇ ਭਾਗ ਲਿਆ | ਅੰਤਰ ਰਾਸ਼ਟਰੀ ਬੈਡਮਿੰਟਨ ਖਿਡਾਰੀ, ਅਕੈਡਮੀ ਦੇ ਪ੍ਰਧਾਨ ਤੇ ਚੀਫ਼ ਕੋਚ ਪਿ੍ੰਸੀਪਲ ਰਜਿੰਦਰ ਸਿੰਘ ਗਿੱਲ ਨੇ ...
ਜਰਨੈਲ ਸਿੰਘ ਨਿੱਘ੍ਹਾ 98723-23003 ਸਾਹਲੋਂ-ਨਵਾਂਸ਼ਹਿਰ ਦੇ ਪੱਛਮ ਵੱਲ ਦੇ ਪਾਸੇ ਬਿਲਕੁਲ ਨਾਲ ਲੱਗਦਾ ਲੁਧਿਆਣੇ ਨੰੂ ਵਾਇਆ ਔੜ ਜਾਣ ਵਾਲੀ ਸੜਕ ਤੋਂ ਅੱਧ ਕੁ ਕਿੱਲੋਮੀਟਰ ਹੱਟਵਾਂ ਪਿੰਡ ਭੰਗਲ ਕਲਾਂ ਕਿਸੇ ਪਹਿਚਾਣ ਦਾ ਮੁਥਾਜ ਨਹੀਂ | ਇਕ ਸਦੀ ਦੇ ਕਰੀਬ ਪਹਿਲਾਂ ਪਿੰਡ ...
ਬਲਾਚੌਰ, 1 ਦਸੰਬਰ (ਸ਼ਾਮ ਸੁੰਦਰ ਮੀਲੂ)-ਕੇਂਦਰ ਸਰਕਾਰ ਖਿਲਾਫ਼ ਖ਼ੁਦ ਦੇ ਹੱਕਾਂ ਲਈ ਉੱਠ ਖੜੇ ਹੋਏ ਕਿਸਾਨਾਂ ਦੇ ਸੰਘਰਸ਼ ਨੂੰ ਸਫਲ ਬਣਾਉਣ ਲਈ ਹਰ ਇਨਸਾਨ ਕਿਸੇ ਨਾ ਕਿਸੇ ਤਰੀਕੇ ਸਹਿਯੋਗ ਦੇ ਰਿਹਾ ਹੈ | ਦਿੱਲੀ ਘੇਰੀ ਬੈਠੇ ਕਿਸਾਨ ਭਲੇ ਹੀ 5 ਤੋਂ 6 ਮਹੀਨੇ ਦਾ ਰਾਸ਼ਨ ...
ਬੰਗਾ, 1 ਦਸੰਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਲਈ ਗਈ ਪ੍ਰੀਖਿਆ ਦੌਰਾਨ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਪ੍ਰੋ: ਅਨੂਪਮ ਕੌਰ ਨੇ ਦੱਸਿਆ ਕਿ ਬੀ. ਕਾਮ. ਛੇਵਾਂ ...
ਉਸਮਾਨਪੁਰ, 1 ਦਸੰਬਰ (ਮਝੂਰ)- ਪਿੰਡ ਸ਼ੇਖੂਪੁਰ ਬਾਗ਼ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੂਹ ਨਗਰ ਨਿਵਾਸੀਆਂ ਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਢਾਡੀ ਜਸਪਾਲ ...
ਮਜਾਰੀ/ਸਾਹਿਬਾ, 1 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਸਰਕਾਰ ਕਿਸਾਨਾਂ ਦੇ ਬਕਾਇਆ ਪਏ ਮੋਟਰਾਂ ਦੇ ਕੁਨੈਕਸ਼ਨ ਪਹਿਲ ਦੇ ਆਧਾਰ 'ਤੇ ਚਾਲੂ ਕਰੇ | ਇਹ ਪ੍ਰਗਟਾਵਾ ਲੋਕ ਸੰਘਰਸ਼ ਮੋਰਚਾ ਪੰਜਾਬ ਦੇ ਕਨਵੀਨਰ ਜਥੇ: ਸ਼ਿੰਗਾਰਾ ਸਿੰਘ ਬੈਂਸ ਨੇ ਕੀਤਾ | ਉਨ੍ਹਾਂ ਕਿਹਾ ਕਿ ...
ਸੰਧਵਾਂ, 1 ਦਸੰਬਰ (ਪ੍ਰੇਮੀ ਸੰਧਵਾਂ)-ਗੀਤਕਾਰ ਤੇ ਗਾਇਕ ਸੰਦੀਪ ਗਰਚਾ ਦੀ ਸੁਰੀਲੀ ਆਵਾਜ਼ ਵਿਚ ਗਾਏ ਧਾਰਮਿਕ ਸਿੰਗਲ ਟ੍ਰੈਕ 'ਰਵਿਦਾਸੀਆ ਧਰਮ ਜਨਗਣਨਾ 2021' ਨੂੰ ਸ੍ਰੀ ਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਗਾਇਕ ਸੰਦੀਪ ਗਰਚਾ ਨੇ ...
ਬੰਗਾ, 1 ਦਸੰਬਰ (ਜਸਬੀਰ ਸਿੰਘ ਨੂਰਪੁਰ)-ਜਦੋਂ ਤੋਂ ਕੇਂਦਰ 'ਚ ਮੋਦੀ ਸਰਕਾਰ ਦੁਬਾਰਾ ਬਣੀ ਹੈ, ਅਜਿਹੇ ਲੋਕ ਵਿਰੋਧੀ ਫੈਸਲੇ ਲੈ ਰਹੀ ਹੈ, ਜਿਸ ਕਾਰਨ ਦੇਸ਼ ਦਾ ਹਰ ਵਰਗ ਪ੍ਰੇਸ਼ਾਨ ਹੋ ਰਿਹਾ ਹੈ | ਦੇਸ਼ ਵਿਚ ਬੇਚੈਨੀ ਦਾ ਮਾਹੌਲ ਬਣਿਆ ਹੋਇਆ ਹੈ | ਕਦੇ ਹਿੰਦੂ ਮੁਸਲਿਮ ਦੇ ...
ਬੰਗਾ, 1 ਦਸੰਬਰ (ਕਰਮ ਲਧਾਣਾ)-ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹੀਨਾਵਾਰ ਗੁਰਮਤਿ ਸਮਾਗਮ ਕਰਵਾਇਆ | ਜਿਸ 'ਚ ...
ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ: ਰਾਜਿੰਦਰ ਪ੍ਰਸਾਦ ਭਾਟੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਵਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਅੱਜ ਪੋਲ ਸਟਾਰ ਸਕੂਲ ਟੀਚਰ ਕਾਲੋਨੀ ਵਿਖੇ ...
ਸੰਧਵਾਂ, 1 ਦਸੰਬਰ (ਪ੍ਰੇਮੀ ਸੰਧਵਾਂ)-ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿ੍ੰ. ਮੈਡਮ ਸਤਵਿੰਦਰ ਕੌਰ ਮੁਹਾਲੀ ਦੀ ਅਗਵਾਈ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦੀਆਂ ...
ਮੁਕੰਦਪੁਰ, 1 ਦਸੰਬਰ (ਸੁਖਜਿੰਦਰ ਸਿੰਘ ਬਖਲੌਰ)-ਸਿਹਤ ਵਿਭਾਗ ਮੁਕੰਦਪੁਰ ਦੇ ਐਸ. ਐਮ. ਓ ਡਾ. ਰਵਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ਵ ਏਡਜ਼ ਦਿਵਸ ਮੁਕੰਦਪੁਰ, ਗੁਣਾਚੌਰ ਤੇ ਆਸ-ਪਾਸ ਆਂਦੀਆਂ ਝੁੱਗੀਆਂ ਵਿਖੇ ਮਨਾਇਆ ਗਿਆ | ਇਸ ਮੌਕੇ 'ਤੇ ਬਲਾਕ ਐਕਸਟੈਨਸ਼ਨ ਐਜੂਕੇਟਰ ...
ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਅੱਜ ਸ਼ਹੀਦ ਭਗਤ ਸਿੰਘ ਟੈਕਸੀ ਸਟੈਂਡ ਨਵਾਂਸ਼ਹਿਰ ਦੀ ਟੀਮ ਤੇ ਪੀ. ਬੀ-32 ਦੀ ਟੀਮ ਦਿੱਲੀ 'ਚ ਚੱਲ ਰਹੇ ਕਿਸਾਨਾਂ ਦੇ ਘੋਲ ਦੇ ਸਮਰਥਨ ਲਈ ਇੱਥੇ ਕਿਰਤੀ ਕਿਸਾਨ ਯੂਨੀਅਨ ਵਲੋਂ ਰਿਲਾਇੰਸ ਕੰਪਨੀ ਦੇ ਸਟੋਰ ਅੱਗੇ ਲਗਾਏ ਧਰਨੇ ...
ਪੋਜੇਵਾਲ ਸਰਾਂ, 1 ਦਸੰਬਰ (ਨਵਾਂਗਰਾਈਾ)-ਗੁਰੂ ਨਾਨਕ ਮਿਸ਼ਨ ਟਰੱਸਟ ਨਵਾਂਗਰਾਂ ਕੁੱਲਪੁਰ ਵਲੋਂ ਭਾਰਤ ਸਰਕਾਰ ਦੇ ਨੈਸ਼ਨਲ ਸਕਿੱਲ ਡਿਵੈਲਪਮੈਂਟ ਦੇ ਸਹਿਯੋਗ ਨਾਲ ਇੱਕ ਸਾਲ ਦੇ ਮੁਫ਼ਤ ਲੈਬ ਟੈਕਨੀਸ਼ੀਅਨ ਦੇ ਕੋਰਸ ਲਈ ਪੰਜਾਬ ਸਰਕਾਰ ਵਲੋਂ 60 ਸੀਟਾਂ ਦੀ ਮਨਜ਼ੂਰੀ ...
ਸਾਹਲੋਂ, 1 ਦਸੰਬਰ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਲੋਧੀਪੁਰ ਵਿਖੇ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਜਿਸ ਵਿਚ ਨਿਸ਼ਾਨ ਸਾਹਿਬ ਦੀ ਰਸਮ ...
ਸੜੋਆ/ਪੋਜੇਵਾਲ, 1 ਦਸੰਬਰ (ਨਾਨੋਵਾਲੀਆ, ਨਵਾਂਗਰਾਈਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੀ ਸਰਬ ਸੰਗਤ ਵਲੋਂ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਸ੍ਰੀ ਚੇਤਨਾ ...
ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ: ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨੋਟੀਫਾਈਡ ਏਰੀਆ (ਬਲਾਕ ਔੜ ਅਤੇ ਬੰਗਾ) ਵਿਚ ...
ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਅੱਜ ਇਸਤਰੀ ਜਾਗਿ੍ਤੀ ਮੰਚ ਵਲੋਂ ਨਵਾਂਸ਼ਹਿਰ ਵਿਖੇ ਅੰਦੋਲਨਕਾਰੀ ਕਿਸਾਨਾਂ ਦੇ ਹੱਕ 'ਚ ਮੁਜ਼ਾਹਰਾ ਕੀਤਾ ਗਿਆ | ਇਹ ਮੁਜ਼ਾਹਰਾ ਰਿਲਾਇੰਸ ਕੰਪਨੀ ਦੇ ਨਵਾਂਸ਼ਹਿਰ ਸਟੋਰ ਅੱਗੇ ਕਿਰਤੀ ਕਿਸਾਨ ਯੂਨੀਅਨ ਵਲੋਂ ਚਲਾਏ ਜਾ ...
ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ: ਰਾਜਿੰਦਰ ਪ੍ਰਸਾਦ ਭਾਟੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਵਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਕੋਰੋਨਾ ਫਤਿਹ ਮੁਹਿੰਮ ਤਹਿਤ ਟੀਚਰ ...
ਬੰਗਾ, 1 ਦਸੰਬਰ (ਜਸਬੀਰ ਸਿੰਘ ਨੂਰਪੁਰ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸ਼ੀਏਸ਼ਨ ਪੰਜਾਬ ਬਲਾਕ ਬੰਗਾ ਦੀ ਮੀਟਿੰਗ ਬੰਗਾ ਵਿਖੇ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਅੰਮਿ੍ਤ ਲਾਲ ਰਾਣਾ ਨੇ ਕੀਤੀ | ਮੀਟਿੰਗ ਵਿਚ ਵੱਖ-ਵੱਖ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਮੀਟਿੰਗ ...
ਸੜੋਆ, 1 ਦਸੰਬਰ (ਨਾਨੋਵਾਲੀਆ)-ਗੁਰਦੁਆਰਾ ਬਣਖੰਡੀ ਸਾਹਿਬ ਪ੍ਰਬੰਧਕ ਕਮੇਟੀ ਪਿੰਡ ਅਟਾਲ ਮਜਾਰਾ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਆਰੰਭੀ 15 ਸ਼੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ | ਪਾਠ ਦੇ ਭੋਗ ...
ਸੜੋਆ, 1 ਦਸੰਬਰ (ਨਾਨੋਵਾਲੀਆ)-ਗੁਰਦੁਆਰਾ ਸਿੰਘ ਸਭਾ ਸੜੋਆ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਆਰੰਭੀ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ | ਪਾਠ ਦੇ ਭੋਗ ਉਪਰੰਤ ਭਾਈ ਧਰਮਵੀਰ ...
ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਅੱਜ ਰੈਕੋਗਨਾਈਜ਼ਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ (ਰਾਸਾ) ਜਥੇਬੰਦੀ ਵਲੋਂ ਨਵਾਂਸ਼ਹਿਰ ਦੇ ਅਨਏਡਿਡ ਐਫੀਲੀਏਟਿਡ ਸਕੂਲ ਮੋਹਾਲੀ ਦੇ ਪਿ੍ੰਸੀਪਲ, ਡਾਇਰੈਕਟਰ ਨਵ-ਨਿਯੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਜਗਜੀਤ ਸਿੰਘ ...
ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਮਹਾਲੋਂ ਨਵਾਂਸ਼ਹਿਰ ਦਾ ਬੀ.ਐੱਸ.ਸੀ. ਨਰਸਿੰਗ ਚੌਥੇ ਭਾਗ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਨਤੀਜੇ 'ਚੋਂ ਬੀ.ਐੱਸ.ਸੀ. ਨਰਸਿੰਗ ਚੌਥੇ ਸਾਲ ਦੀ ਵਿਦਿਆਰਥਣ ਗਗਨਦੀਪ ਕੌਰ ਨੇ 2800 ਅੰਕਾਂ 'ਚੋਂ ...
ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਸਵੱਛ ਭਾਰਤ ਮਿਸ਼ਨ ਤਹਿਤ ਸਵੱਛਤਾ ਸਰਵੇਖਣ-2021 ਸਬੰਧੀ ਡਬਲਿਊ. ਐਲ ਆਰੀਆ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਵਿਦਿਆਰਥੀਆਂ ਦਾ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ...
ਹੁਸ਼ਿਆਰਪੁਰ, 1 ਦਸੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਦਸੂਹਾ ਮਾਰਗ 'ਤੇ ਪਿੰਡ ਕੱਕੋਂ ਨਜ਼ਦੀਕ ਟਰੱਕ ਦੀ ਲਪੇਟ 'ਚ ਆਉਣ ਇੱਕ ਔਰਤ ਦੀ ਮੌਤ ਹੋਣ, ਜਦਕਿ 1 ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ...
ਟਾਂਡਾ ਉੜਮੁੜ, 1 ਦਸੰਬਰ (ਕੁਲਬੀਰ ਸਿੰਘ ਗੁਰਾਇਆ)- ਐਨ.ਸੀ.ਸੀ. ਦਿਵਸ ਨੂੰ ਮਨਾਉਂਦੇ ਹੋਏ ਕੰਪਨੀ ਕਮਾਂਡਰ ਮੇਜਰ ਗੁਰਮੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਆਰਮੀ ਗਰਾਊਾਡ ਟਾਂਡਾ ਵਿਖੇ 50 ਨਿੰਮ ਦੇ ਬੂਟੇ ਲਗਾ ਕੇ ਐਨ. ਸੀ. ਸੀ. ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰੋ. ...
ਪੋਜੇਵਾਲ ਸਰਾਂ, 1 ਦਸੰਬਰ (ਰਮਨ ਭਾਟੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 551 ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਸੁੱਖ ਸਾਗਰ ਚੰਦਿਆਣੀ ਖ਼ੁਰਦ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਗਿਆ | ਜਿਸ ਦੌਰਾਨ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਕੀਰਤਨ ...
ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਦੇਸ਼ 'ਚ ਕੁਦਰਤੀ ਕੋਰੋਨਾ ਮਹਾਂਮਾਰੀ ਕਰਕੇ ਲੱਗੀ ਤਾਲਾਬੰਦੀ ਦੌਰਾਨ ਮਨੁੱਖੀ ਅਧਿਕਾਰ ਮੰਚ ਦੇ ਪ੍ਰਧਾਨ ਵਲੋਂ ਲੋੜਵੰਦ ਲੋਕਾਂ ਲਈ ਰਾਸ਼ਨ ਸਮੱਗਰੀ ਵੰਡਣ ਵਿਚ ਕੋਈ ਮਦਦ ਕਰਨ 'ਚ ਨਾਕਾਮ ਰਹਿਣ ਕਰਕੇ ਮੈਂਬਰਾਂ ਤੇ ...
ਬੰਗਾ, 1 ਦਸੰਬਰ (ਜਸਬੀਰ ਸਿੰਘ ਨੂਰਪੁਰ)-ਬੰਗਾ 'ਚ ਪਿਛਲੇ ਲੰਬੇ ਸਮੇਂ ਤੋਂ ਲੋਕਾਂ ਵਲੋਂ ਬਾਜ਼ਾਰਾਂ 'ਚ ਨਾਜਾਇਜ਼ ਕਬਜ਼ੇ ਹਟਾਉਣ ਦੀ ਮੰਗ ਨੂੰ ਲੈ ਕੇ ਐਸ. ਡੀ. ਐਮ ਬੰਗਾ ਵਿਰਾਜ ਤਿੜਕੇ ਦੇ ਨਿਰਦੇਸ਼ਾਂ 'ਤੇ ਕੱੁਝ ਦਿਨ ਪਹਿਲਾਂ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਬੰਗਾ ...
ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਵਿਸ਼ਵ ਏਡਜ਼ ਦਿਵਸ 'ਤੇ ਬੀ.ਡੀ.ਸੀ ਬਲੱਡ ਬੈਂਕ ਨਵਾਂਸ਼ਹਿਰ ਵਿਖੇ ਏਡਜ਼ ਜਾਗਰੂਕਤਾ ਤੇ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ 52 ਖ਼ੂਨਦਾਨੀਆਂ ਨੇ ਖ਼ੂਨਦਾਨ ਕੀਤਾ | ਇਸ ਮੌਕੇ ਬੀ.ਡੀ.ਸੀ. ਐਗਜ਼ੈਕਟਿਵ ਕਮੇਟੀ ਦੇ ਪ੍ਰਧਾਨ ...
ਬਲਾਚੌਰ, 1 ਦਸੰਬਰ (ਸ਼ਾਮ ਸੁੰਦਰ ਮੀਲੂ)- ਠੰਢ 'ਚ ਹੱਕਾਂ ਲਈ ਦਿੱਲੀ ਘੇਰੀ ਬੈਠੇ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਮੇਰਾ ਰੋਮ ਰੋਮ ਰਿਣੀ ਹੈ | ਜਦੋਂ ਤੱਕ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨੀ ਸੰਘਰਸ਼ ਚੱਲੇਗਾ, ਉਦੋਂ ਤੱਕ ਪੰਜਾਬ ਵਿਧਾਨ ...
ਬਲਾਚੌਰ, 1 ਦਸੰਬਰ (ਸ਼ਾਮ ਸੁੰਦਰ ਮੀਲੂ)-ਬਲਾਚੌਰ ਰੋਪੜ ਮਾਰਗ 'ਤੇ ਪੈਂਦੇ ਰਾਜਨ ਢਾਬਾ ਨੇੜੇ ਇਕ ਸਵਿਫ਼ਟ ਕਾਰ ਤੇ ਛੋਟੇ ਹਾਥੀ ਵਿਚਕਾਰ ਜ਼ਬਰਦਸਤ ਟੱਕਰ ਹੋਣ ਉਪਰੰਤ ਕਾਰ ਚਾਲਕ ਤੇ ਕਾਰ 'ਚ ਸਵਾਰ ਇਕ ਔਰਤ ਦੇ ਗੰਭੀਰ ਰੂਪ ਵਿਚ ਫੱਟੜ ਹੋਣ ਦੀ ਖ਼ਬਰ ਹੈ | ਹਾਦਸੇ ਦੌਰਾਨ ...
ਬਲਾਚੌਰ, 1 ਦਸੰਬਰ (ਸ਼ਾਮ ਸੁੰਦਰ ਮੀਲੂ)-ਸਦਰ ਪੁਲਿਸ ਵਲੋਂ ਬੀਤੇ ਦਿਨ 30 ਨਵੰਬਰ ਦੇਰ ਸ਼ਾਮ ਨੂੰ ਕਰੀਬ ਸਾਢੇ 5 ਵਜੇ ਨਜ਼ਦੀਕੀ ਪਿੰਡ ਉਲੱਦਣੀ ਦੇ ਵਸਨੀਕ ਰਣਜੀਤ ਸਿੰਘ ਉਰਫ਼ ਜੀਤਾ (38) ਪੁੱਤਰ ਲਹਿੰਬਰ ਸਿੰਘ ਦੀ ਮਿ੍ਤਕ ਦੇਹ ਬਿਸਤ ਦੁਆਬ ਨਹਿਰ ਦੇ ਕਿਨਾਰੇ (ਨੇੜੇ ਇੱਟਾਂ ...
ਔੜ/ਝਿੰਗੜਾਂ, 1 ਦਸੰਬਰ (ਕੁਲਦੀਪ ਸਿੰਘ ਝਿੰਗੜ)- ਜਾਗਿ੍ਤੀ ਕਲਾ ਕੇਂਦਰ ਔੜ ਵਲੋਂ 30ਵਾਂ ਜਾਗਿ੍ਤੀ ਸੰਮੇਲਨ ਤੇ ਡਾ: ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਉਣ ਸਬੰਧੀ ਮੀਟਿੰਗ ਪ੍ਰਧਾਨ ਰੂਪ ਲਾਲ ਧੀਰ ਦੀ ਪ੍ਰਧਾਨਗੀ ਹੇਠ ਪਿੰਡ ਗੜ੍ਹੀ ਅਜੀਤ ਸਿੰਘ ਵਿਖੇ ਹੋਈ ...
ਸੰਧਵਾਂ, 1 ਦਸੰਬਰ (ਪ੍ਰੇਮੀ ਸੰਧਵਾਂ)-ਗੁਰੂ ਹਰਿ ਰਾਇ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਪਿ੍ੰ. ਤਜਿੰਦਰ ਸ਼ਰਮਾ ਦੀ ਅਗਵਾਈ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX