ਚੰਡੀਗੜ੍ਹ, 1 ਦਸੰਬਰ (ਅਜੀਤ ਬਿਊਰੋ)-ਪੰਜਾਬ ਭਾਜਪਾ ਮਹਿਲਾ ਮੋਰਚਾ ਕਾਰਜਕਾਰਨੀ ਦੀ ਪਹਿਲੀ ਮੀਟਿੰਗ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਮੋਨਾ ਜੈਸਵਾਲ ਦੀ ਅਗਵਾਈ 'ਚ ਚੰਡੀਗੜ੍ਹ ਭਾਜਪਾ ਹੈੱਡਕੁਆਰਟਰ ਵਿਖੇ ਹੋਈ | ਮੀਟਿੰਗ ਵਿਚ ਰਾਜ ਸਭਾ ਦੇ ਸੰਸਦ ਮੈਂਬਰ ਅਤੇ ਪ੍ਰਦੇਸ਼ ਭਾਜਪਾ ਇੰਚਾਰਜ ਦੁਸ਼ਯੰਤ ਗੌਤਮ ਸਮੇਤ ਰਾਸ਼ਟਰੀ ਮਹਿਲਾ ਮੋਰਚਾ ਦੀ ਪ੍ਰਧਾਨ ਵਾਨਤੀ ਸ੍ਰੀਨਿਵਾਸਨ ਵੀ ਹਾਜ਼ਰ ਰਹੇ | ਉਨ੍ਹਾਂ ਦੇ ਇਲਾਵਾ ਮੀਟਿੰਗ 'ਚ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਸੰਗਠਨ ਮਹਾਮੰਤਰੀ ਦਿਨੇਸ਼ ਕੁਮਾਰ, ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਡਾ. ਸੁਭਾਸ਼ ਸ਼ਰਮਾ, ਸੂਬਾ ਭਾਜਪਾ ਦੀਆਂ ਮਹਿਲਾ ਲੀਡਰਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਭਾਜਪਾ ਮਹਿਲਾ ਮੋਰਚਾ ਦੇ ਅਧਿਕਾਰੀ ਅਤੇ ਕਾਰਜਕਾਰੀ ਮੈਂਬਰ ਵੀ ਮੌਜੂਦ ਸਨ | ਇਸ ਮੌਕੇ ਦੁਸ਼ਯੰਤ ਗੌਤਮ ਨੇ ਕਿਹਾ ਕਿ ਭਾਜਪਾ ਇਕ ਅਜਿਹੀ ਪਾਰਟੀ ਹੈ ਜਿਸ ਵਿਚ ਔਰਤਾਂ ਨੂੰ ਸਭ ਤੋਂ ਵੱਧ ਉਮੀਦਵਾਰ ਬਣਾਇਆ ਜਾਂਦਾ ਹੈ ਅਤੇ ਔਰਤਾਂ ਨੇ ਜਿੱਤ ਪ੍ਰਾਪਤ ਕਰ ਕੇ ਹਮੇਸ਼ਾ ਹੀ ਭਾਜਪਾ ਦਾ ਮਾਣ ਵਧਾਇਆ ਹੈ | ਦੁਸ਼ਯੰਤ ਗੌਤਮ ਨੇ ਕਾਂਗਰਸ 'ਤੇ ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਹੋਣ ਦਾ ਦੋਸ਼ ਲਗਾਉਂਦੇ ਕਿਹਾ ਕਿ ਅੱਜ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਪਿੱਛੇ ਕਾਂਗਰਸ ਪਾਰਟੀ ਦਾ ਹੱਥ ਹੈ | ਵਾਨਤੀ ਸ੍ਰੀਨਿਵਾਸਨ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਖੇਤੀ ਕਾਨੂੰਨ ਕਿਸਾਨਾਂ ਦੇ ਹੱਕ ਵਿਚ ਹਨ ਅਤੇ ਭਾਜਪਾ ਮਹਿਲਾ ਮੋਰਚੇ ਦੀਆਂ ਮੈਂਬਰ ਔਰਤਾਂ ਖੇਤੀ ਬਿੱਲਾ ਸਬੰਧੀ ਜਾਣਕਾਰੀ ਨੂੰ ਘਰ-ਘਰ ਤੱਕ ਪਹੁੰਚਾਉਣਗੀਆਂ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਪਤਨੀਆਂ ਅਤੇ ਬੱਚਿਆਂ ਨੂੰ ਵੀ ਕਾਨੂੰਨ ਦੇ ਸਬੰਧ ਵਿਚ ਜਾਗਰੂਕ ਕੀਤਾ ਜਾਵੇਗਾ |
ਚੰਡੀਗੜ੍ਹ, 1 ਦਸੰਬਰ (ਆਰ.ਐਸ.ਲਿਬਰੇਟ)-ਅੱਜ ਵਿਸ਼ਵ ਏਡਜ਼ ਦਿਵਸ ਮਨਾਉਂਦੇ ਚੰਡੀਗੜ੍ਹ ਸਟੇਟ ਏਡਜ਼ ਕੰਟਰੋਲ ਸੁਸਾਇਟੀ ਨੇ ਸ਼ਹਿਰ ਵਿਚ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਕਰਵਾਏ | ਇਕ ਰਾਜ ਪੱਧਰੀ ਪ੍ਰੋਗਰਾਮ ਦੌਰਾਨ ਇਕ ਵਰਚੂਅਲ ਫ਼ੈਸ਼ਨ ਵਾਕ ਕਰਵਾਈ ਗਈ, ਜਿਸ ਦੀ ...
ਚੰਡੀਗੜ੍ਹ, 1 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਲੁਧਿਆਣਾ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਵੱਖ-ਵੱਖ ਨਾਵਾਂ 'ਤੇ ਦੋ ਪਾਸਪੋਰਟ ਬਣਵਾ ਲਏ | ਪਾਸਪੋਰਟ ਅਥਾਰਟੀ ਨੂੰ ਇਸ ਦੀ ਸੂਚਨਾ ਮਿਲੀ ਤਾਂ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਜਿਸ ਦੇ ਬਾਅਦ ਪੁਲਿਸ ਨੇ ...
ਚੰਡੀਗੜ੍ਹ, 1 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਅੰਦਰ ਇਕ ਤੋਂ ਬਾਅਦ ਇਕ ਝਪਟਮਾਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ | ਅਜਿਹਾ ਹੀ ਇਕ ਮਾਮਲਾ ਸੈਕਟਰ 44 ਵਿਚ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਸੈਕਟਰ 44-ਬੀ 'ਚ ਰਹਿਣ ਵਾਲੀ ...
ਚੰਡੀਗੜ੍ਹ, 1 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਬੁੜੈਲ ਵਿਚ ਮੌਾਟੀ ਸ਼ਾਹ ਵਲੋਂ ਗੋਲੀ ਚਲਾਏ ਜਾਣ ਦੇ ਮਾਮਲੇ ਵਿਚ ਪੁਲਿਸ ਨੇ ਉਸ ਦੇ ਦੋ ਸਾਥੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਦੋਵੇਂ ਉਸ ਸਮੇਂ ਮੌਾਟੀ ਸ਼ਾਹ ਦੇ ਨਾਲ ਸਨ, ਜਿਸ ਸਮੇਂ ਮੌਾਟੀ ਨੇ ਸੋਨੂੰ ਸ਼ਾਹ ਹੱਤਿਆ ...
ਚੰਡੀਗੜ੍ਹ, 1 ਦਸੰਬਰ (ਆਰ.ਐਸ.ਲਿਬਰੇਟ)-ਅੱਜ ਚੰਡੀਗੜ੍ਹ ਯੂਥ ਕਾਂਗਰਸ ਕਿਸਾਨਾਂ ਦੇ ਹੱਕ ਵਿੱਚ ਉਤਰੀ ਤੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨ ਦੌਰਾਨ, ਕਾਂਗਰਸ ਵਰਕਰਾਂ ਨੇ ਨਰਿੰਦਰ ਮੋਦੀ, ਅਮਿਤ ਸਾਹ ਸਮੇਤ ਕਈ ਭਾਜਪਾ ਨੇਤਾਵਾਂ ਦੇ ਚਿਹਰਿਆਂ ਦਾ ...
ਚੰਡੀਗੜ੍ਹ, 1 ਦਸੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਅਤੇ ਖ਼ਜ਼ਾਨਚੀ ਅਰੁਣ ਧੂਮਲ ਅਤੇ ਹੋਰ ਅਹੁਦੇਦਾਰਾਂ ਨੇ ਆਪਣੇ ਦੋ ਦਿਨਾਂ ਦੌਰੇ ਵਿਚ ਆਉਣ ਵਾਲੇ ਸੀਜ਼ਨ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸੋਮਵਾਰ ਅਤੇ ਮੰਗਲਵਾਰ ਨੂੰ ...
ਚੰਡੀਗੜ੍ਹ, 1 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਇੰਡਸਟਰੀਅਲ ਏਰੀਆ ਪੁਲਿਸ ਸਟੇਸ਼ਨ ਦੇ ਇਲਾਕੇ ਵਿਚ ਪੈਂਦੇ ਇਕ ਗੋਦਾਮ ਦੀ ਕੰਧ ਤੋੜ ਚੋਰ 40 ਦੇ ਕਰੀਬ ਐਲ.ਈ.ਡੀ ਟੀਵੀ ਚੋਰੀ ਕਰਕੇ ਫ਼ਰਾਰ ਹੋ ਗਏ | ਸਵੇਰ ਸਮੇਂ ਜਦ ਗੋਦਾਮ ਦੇ ਮਾਲਕਾਂ ਨੂੰ ਚੋਰੀ ਬਾਰੇ ਪਤਾ ਲੱਗਿਆ ...
ਚੰਡੀਗੜ੍ਹ, 1 ਦਸੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ 'ਚ ਵੱਖ- ਵੱਖ ਵਿਦਿਆਰਥੀ ਜਥੇਬੰਦੀਆਂ ਵਲੋਂ ਹੋਸਟਲ ਅਤੇ ਲਾਇਬ੍ਰੇਰੀ ਖੋਲ੍ਹਣ ਦੀ ਮੰਗ ਨੂੰ ਲੈ ਕੇ ਉਪ ਕੁਲਪਤੀ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਰੋਸ ਪ੍ਰਦਰਸ਼ਨ ਵਿਚ ਆਈਸਾ, ਏ.ਆਈ.ਐਸ.ਐਫ., ...
ਚੰਡੀਗੜ੍ਹ, 1 ਦਸੰਬਰ (ਬਿ੍ਜੇਂਦਰ ਗੌੜ)-ਕਿਸਾਨਾਂ ਦੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਅਤੇ ਪੰਜਾਬ-ਹਰਿਆਣਾ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੇ ਸਮਰਥਨ ਵਿਚ 'ਲਾਵਏਰਸ ਇਨ ਸੋਲੀਡੇਰਿਟੀ ਵਿਦ ਫਾਰਮਰਜ਼' ਦੇ ਬੈਨਰ ਹੇਠਾਂ ਪੰਜਾਬ ...
ਚੰਡੀਗੜ੍ਹ, 1 ਦਸੰਬਰ (ਆਰ.ਐਸ.ਲਿਬਰੇਟ)-ਬਿਜਲੀ ਵਿਭਾਗ ਦੇ ਨਿੱਜੀਕਰਨ ਵਿਰੁੱਧ ਫਾਸਵੇਕ, ਕੇਂਦਰੀ ਟਰੇਡ ਯੂਨੀਅਨਾਂ ਅਤੇ ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਅੱਜ ਫੈਡਰੇਸ਼ਨ ਆਫ਼ ਯੂ ਟੀ ਇੰਪਲਾਈਜ਼ ਵਰਕਰਜ਼, ਟ੍ਰੇਡ ਬੋਰਡ, ਸੀ.ਆਈ.ਟੀ.ਯੂ., ਪੰਜਾਬ ...
ਚੰਡੀਗੜ੍ਹ, 1 ਦਸੰਬਰ (ਵਿਕਰਮਜੀਤ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਾਦਾ) ਦੀ ਅਗਵਾਈ 'ਚ ਪੰਜਾਬ 'ਚੋਂ ਨੌਜਵਾਨਾਂ ਦੇ ਕਾਫ਼ਲਿਆਂ ਦਾ ਦਿੱਲੀ ਲਈ ਕੂਚ ਜਾਰੀ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਾਦਾ ਦੇ ਆਗੂਆਂ ਮਹਿੰਦਰ ਸਿੰਘ ਕਮਾਲਪੁਰਾ ਨੇ ਗੱਲਬਾਤ ...
ਚੰਡੀਗੜ੍ਹ, 1 ਦਸੰਬਰ (ਐਨ.ਐਸ.ਪਰਵਾਨਾ)-ਹਰਿਆਣਾ ਵਿਚ ਕਿਸਾਨ ਅੰਦੋਲਨ ਕਾਰਨ 118 ਮਾਰਕੀਟ ਕਮੇਟੀਆਂ ਦਾ ਗਠਨ ਫ਼ਿਲਹਾਲ ਖਟਾਈ ਵਿਚ ਪੈ ਗਿਆ ਲਗਦੈ | ਕੁਝ ਸਮਾਂ ਪਹਿਲਾਂ ਪਤਾ ਲਗਾ ਸੀ ਕਿ ਸਰਕਾਰ ਪਿੰਡਾਂ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇਨ੍ਹਾਂ ਮਾਰਕੀਟ ਕਮੇਟੀਆਂ ਵਿਚ ...
ਕੁਰਾਲੀ, 1 ਦਸੰਬਰ (ਹਰਪ੍ਰੀਤ ਸਿੰਘ)-ਸ਼ਹਿਰ ਦੀ ਹੱਦ ਅੰਦਰ ਲਾਵਾਰਸ ਲੋਕਾਂ ਦੀ ਸੇਵਾ ਸੰਭਾਲ ਕਰ ਰਹੀ 'ਪ੍ਰਭ ਆਸਰਾ ਸੰਸਥਾ' ਵਿਖੇ ਰਹਿ ਰਹੇ ਲਾਵਾਰਸ ਬਜ਼ੁਰਗ ਦੀ ਹਾਲਤ ਕਾਫ਼ੀ ਗੰਭੀਰ ਬਣੀ ਹੋਈ ਹੈ, ਜਿਸ ਦੇ ਚਲਦਿਆਂ ਬਜ਼ੁਰਗ ਨੂੰ ਚੰਡੀਗੜ੍ਹ ਦੇ ਹਸਪਤਾਲ ਵਿਖੇ ਦਾਖ਼ਲ ...
ਐੱਸ. ਏ. ਐੱਸ. ਨਗਰ, 1 ਦਸੰਬਰ (ਕੇ. ਐੱਸ. ਰਾਣਾ)-ਭਾਜਪਾ ਦੇ ਸਾਬਕਾ ਕੌਾਸਲਰਾਂ ਅਤੇ ਹੋਰਨਾਂ ਆਗੂਆਂ ਦਾ ਵਫ਼ਦ ਭਾਜਪਾ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਸੁਖਵਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਨਗਰ ਨਿਗਮ ਦੇ ਕਮਿਸ਼ਨਰ ਕਮਲ ਕੁਮਾਰ ਗਰਗ ਨੂੰ ਮਿਲਿਆ | ਇਸ ਸਬੰਧੀ ...
ਪੰਚਕੂਲਾ, 1 ਦਸੰਬਰ (ਕਪਿਲ)-ਮਾਨੇਸਰ ਜ਼ਮੀਨ ਘੋਟਾਲੇ ਦੇ ਮਾਮਲੇ ਦੀ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ 'ਚ ਅੱਜ ਸੁਣਵਾਈ ਹੋਈ | ਸੁਣਵਾਈ ਦੇ ਚਲਦਿਆਂ ਮਾਮਲੇ ਦੇ ਮੁੱਖ ਮੁਲਜ਼ਮ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੀਡੀਓ ...
ਖਰੜ, 1 ਦਸੰਬਰ (ਮਾਨ)-ਸ੍ਰੀ ਗੁਰੂ ਰਵਿਦਾਸ ਸਭਾ ਖਰੜ ਅਤੇ ਫੋਰਮ ਫਾਰ ਵੀਕਰ ਸੈਕਸ਼ਨ ਪੰਜਾਬ/ਮੁਹਾਲੀ ਵਲੋਂ 6 ਦਸੰਬਰ ਨੂੰ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਭਵਨ ਖਰੜ ਵਿਖੇ ਸਵੇਰੇ 10 ਵਜੇ 'ਨਵੀਂ ਵਿੱਦਿਅਕ ...
ਐੱਸ. ਏ. ਐੱਸ. ਨਗਰ, 1 ਦਸੰਬਰ (ਕੇ. ਐੱਸ. ਰਾਣ)-ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਸੰਘਰਸ਼ ਨੂੰ ਲੈ ਕੇ ਪੂਰੀ ਤਰ੍ਹਾਂ ਸੰਜੀਦਾ ਹੋਵੇ ਤਾਂ ਹੀ ਇਸ ਮਸਲੇ ਦਾ ਹੱਲ ਹੋ ਸਕੇਗਾ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...
ਚੰਡੀਗੜ੍ਹ, 1 ਦਸੰਬਰ (ਬਿ੍ਜੇਂਦਰ ਗੌੜ)-ਪੰਜਾਬ ਯੂਨੀਵਰਸਿਟੀ ਦੇ 5 ਸਾਲਾਂ ਦੇ ਬੀ.ਏ.ਐਲ.ਐਲ.ਬੀ ਕੋਰਸ ਦੀ ਤੈਅ ਕੌਾਸਲਿੰਗ ਤੋਂ ਇਕ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਨੇ ਅੱਜ ਆਦੇਸ਼ ਜਾਰੀ ਕੀਤੇ ਕਿ ਸੋਧੇ ਮੈਰਿਟ ਲਿਸਟ ਦੇ ਆਧਾਰ 'ਤੇ ਕੀਤੀ ਜਾਣ ਵਾਲੀ ਕੌਾਸਲਿੰਗ ...
ਚੰਡੀਗੜ੍ਹ, 1 ਦਸੰਬਰ (ਬਿ੍ਜੇਂਦਰ ਗੌੜ): ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡਿਪਾਰਟਮੈਂਟ ਆਫ਼ ਸੋਇਲ ਐਾਡ ਵਾਟਰ ਕੰਜਰਵੇਸ਼ਨ, ਪੰਜਾਬ ਦੇ ਕੰਜਰਵੇਟਰ ਆਫ ਸੋਇਲਸ ਅਨਿਲ ਸ਼ਰਮਾ ਦੇ ਤਬਾਦਲੇ 'ਤੇ ਰੋਕ ਲਾ ਦਿੱਤੀ ਹੈ¢ ਮਾਮਲੇ ਵਿਚ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ...
ਚੰਡੀਗੜ੍ਹ, 1 ਦਸੰਬਰ (ਆਰ.ਐਸ.ਲਿਬਰੇਟ)-ਚੰਡੀਗੜ੍ਹ ਪਾਰਲੀਮਾਨੀ ਹਲਕੇ ਦੀਆਂ ਵੋਟਾਂ ਦੀ ਸੋਧ ਲਈ ਵਿਸ਼ੇਸ਼ ਮੁਹਿੰਮ ਦੌਰਾਨ ਆਮ ਵਸਨੀਕ ਭਲਕੇ ਤੋਂ 4 ਦਸੰਬਰ ਤੱਕ ਸੈਕਟਰ 23 ਬਾਲ ਭਵਨ ਵਿਚ ਆਪਣੇ ਦਾਅਵੇ ਅਤੇ ਇਤਰਾਜ਼ ਦਰਜ ਕਰ ਸਕਦੇ ਹਨ | ਡਾਇਰੈਕਟਰ ਸਮਾਜ ਭਲਾਈ, ਯੂ ਟੀ, ...
ਚੰਡੀਗੜ੍ਹ, 1 ਦਸੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਕਿਸੇ ਹੱਥੋਂ ਗੁੰਮਰਾਹ ਨਹੀਂ ਹੋ ਰਹੇ ਸਗੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਗੁੰਮਰਾਹ ਹੋ ਗਏ ਹਨ ਅਤੇ ਅੰਬਾਨੀ-ਅਡਾਨੀ ...
ਪੰਚਕੂਲਾ, 1 ਦਸੰਬਰ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 89 ਨਵੇਂ ਮਰੀਜ਼ ਸਾਹਮਣੇ ਆਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਦੱਸਿਆ ਕਿ ਪੰਚਕੂਲਾ ਅੰਦਰ ਹੁਣ ਤੱਕ ਕੋਰੋਨਾ ਵਾਇਰਸ ਦੇ ਕੁੱਲ 11,597 ਮਰੀਜ਼ ਸਾਹਮਣੇ ਆ ...
ਚੰਡੀਗੜ੍ਹ, 1 ਦਸੰਬਰ (ਐਨ.ਐਸ. ਪਰਵਾਨਾ)-ਆਮ ਆਦਮੀ ਪਾਰਟੀ ਦੇ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਪਾਰਟੀ ਵਿਧਾਇਕਾਂ ਨਾਲ ਮਿਲ ਕੇ ਦਿੱਲੀ ਜਾ ਕੇ ਦਾਅਵਾ ਕੀਤਾ ਹੈ ਕਿ ਮੈਂ ਭਾਵੇਂ ਲਗਪਗ ਇਕ ਸਾਲ ਪਹਿਲਾਂ ਲੋਕ ਸਭਾ ਦੀਆਂ ਚੋਣਾਂ ਸਮੇਂ ਐਾਟੀ ਡਿਫੈਕਸ਼ਨ ਲਾਅ ...
ਚੰਡੀਗੜ੍ਹ, 1 ਦਸੰਬਰ (ਬਿ੍ਜੇਂਦਰ ਗੌੜ)-ਹਰਿਆਣਾ ਦੇ 8 ਜ਼ਿਲਿ੍ਹਆਂ ਵਿਚ ਆਨਰ ਕੀਲਿੰਗ ਨਾਲ ਸਬੰਧਤ 13 ਅਪਰਾਧਕ ਮਾਮਲੇ ਲੰਬਿਤ ਹਨ | ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਹ ਅਹਿਮ ਜਾਣਕਾਰੀ ਬੁੱਧਵਾਰ ਨੂੰ ਇਕ ਕੇਸ ਦੀ ਸੁਣਵਾਈ ਦੌਰਾਨ ਸਰਕਾਰ ਵੱਲੋਂ ਪੇਸ਼ ਕੀਤੀ ਜਾ ...
ਚੰਡੀਗੜ੍ਹ, 1 ਦਸੰਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਅੱਜ 128 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ ਇਕ ਮਰੀਜ਼ ਦੀ ਮੌਤ ਹੋ ਗਈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੈਕਟਰ-15 ਦਾ ਰਹਿਣ ਵਾਲਾ 89 ਸਾਲਾ ਵਿਅਕਤੀ ਜੋ ਕਿ ਡਾਇਬਟੀਜ਼ ਅਤੇ ...
ਚੰਡੀਗੜ੍ਹ, 1 ਦਸੰਬਰ (ਅ.ਬ.)-ਪੰਜਾਬ ਸਰਕਾਰ ਦੇ ਐਨਆਰਆਈ ਮਾਮਲਿਆਂ ਸਬੰਧੀ ਵਿਭਾਗ ਲਈ ਯੂ.ਕੇ. 'ਚ ਕੋਆਰਡੀਨੇਟਰ ਅਤੇ ਯੂਕੇ ਦੇ ਐਨਆਰਆਈ ਆਫ ਦਾ ਈਅਰ ਮਨਜੀਤ ਸਿੰਘ ਨਿੱਝਰ ਨੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਨਾਲ ਉਦਯੋਗ ਭਵਨ ...
ਚੰਡੀਗੜ੍ਹ, 1 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਇਸ ਸਾਲ ਜਨਵਰੀ ਮਹੀਨੇ ਸੈਕਟਰ 32 ਦੇ ਸਰਕਾਰੀ ਹਸਪਤਾਲ ਸਾਹਮਣੇ ਚੱਲੀ ਗੋਲੀ ਦੇ ਮਾਮਲੇ ਵਿਚ ਚੰਡੀਗੜ੍ਹ ਪੁਲਿਸ ਨੇ ਬਲਜੀਤ ਚੌਧਰੀ ਅਤੇ ਉਸ ਦੇ ਸਾਥੀ ਭਵਜੀਤ ਗਿੱਲ ਨੂੰ ਗਿ੍ਫ਼ਤਾਰ ਕੀਤਾ ਹੈ, ਦੋਵਾਂ ਨੂੰ ਅਦਾਲਤ ...
ਚੰਡੀਗੜ੍ਹ, 1 ਦਸੰਬਰ (ਵਿਕਰਮਜੀਤ ਸਿੰਘ ਮਾਨ)-ਅੱਜ ਪੰਜਾਬ ਸਿਵਲ ਸਕੱਤਰੇਤ ਤੇ ਮਿੰਨੀ ਸਕੱਤਰੇਤ ਪੰਜਾਬ ਵਿਖੇ ਦੁਪਹਿਰੇ ਇਕ ਅਚਨਚੇਤ ਰੈਲੀ ਕੀਤੀ ਗਈ ਜਿਸ ਵਿਚ ਐਸੋਸੀਏਸ਼ਨ ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਨੇ ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਦਾ ...
ਚੰਡੀਗੜ੍ਹ, 1 ਦਸੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਆਪਸ ਵਿੱਚ ਮਿਲੇ ਹੋਣ ਕਰਕੇ ਤਿੰਨੇ ਕਾਲੇ ਕਾਨੂੰਨਾਂ ਨੂੰ ਦਿੱਲੀ ਵਿੱਚ ਲਾਗੂ ਕਰਨ ਦਾ ਆਮ ਆਦਮੀ ਪਾਰਟੀ ਉੱਤੇ ਝੂਠਾ ਦੋਸ਼ ਲਗਾ ...
ਚੰਡੀਗੜ੍ਹ, 1 ਦਸੰਬਰ (ਐਨ.ਐਸ. ਪਰਵਾਨਾ)-ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨਾਲ ਅੱਜ ਯੋਗਗੁਰੂ ਸਵਾਮੀ ਰਾਮਦੇਵ ਨੇ ਚੰਡੀਗੜ੍ਹ ਸਥਿਤ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲਚਾਲ ਜਾਣਿਆ | ਇਸ ਦੌਰਾਨ ਗ੍ਰਹਿ ਮੰਤਰੀ ਨੇ ਸਵਾਮੀ ਰਾਮਦੇਵ ਦਾ ਦਫ਼ਤਰ ਵਿਚ ਪਹੁੰਚਣ 'ਤੇ ...
ਚੰਡੀਗੜ੍ਹ, 1 ਦਸੰਬਰ (ਆਰ.ਐਸ.ਲਿਬਰੇਟ)-ਚੰਡੀਗੜ੍ਹ ਹਾਊਸਿੰਗ ਬੋਰਡ ਵਲੋਂ ਬਿਨੈਕਾਰਾਂ ਨੂੰ ਅਲਾਟਮੈਂਟ ਦੇ ਤੀਸਰੇ ਗੇੜ ਦੇ 416 ਫਲੈਟਾਂ ਲਈ ਭਲਕੇ 2 ਦਸੰਬਰ ਸਵੇਰੇ ਕੰਪਿਊਟਰਾਈਜ਼ਡ ਡਰਾਅ ਕੱਢੇ ਜਾਣਗੇ | ਡਰਾਅ ਲਾਈਵ ਡਿਸਪਲੇਅ ਵੈਨ ਰਾਹੀਂ ਪ੍ਰੀ-ਫੈਬ ਸੈਲਟਰਸ ਦੀ ...
ਐੱਸ. ਏ. ਐੱਸ. ਨਗਰ, 1 ਦਸੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਵਾਇਰਸ ਦੇ 129 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਕੋਰੋਨਾ ਤੋਂ ਪੀੜਤ 3 ਹੋਰਨਾਂ ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ 192 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਹ ...
ਚੰਡੀਗੜ੍ਹ, 1 ਦਸੰਬਰ (ਅਜੀਤ ਬਿਊਰੋ)- 2011 ਬੈਚ ਹਰਿਆਣਾ ਕੇਡਰ ਦੀ ਆਈ.ਪੀ.ਐੱਸ ਅਧਿਕਾਰੀ ਮਨੀਸ਼ਾ ਚੌਧਰੀ ਨੇ ਅੱਜ ਬਤੌਰ ਐੱਸ.ਐੱਸ.ਪੀ. ਟ੍ਰੈਫਿਕ ਅਤੇ ਸੁਰੱਖਿਆ (ਚੰਡੀਗੜ੍ਹ) ਵਜੋਂ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਨੇ ਚੰਡੀਗੜ੍ਹ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ...
ਐੱਸ. ਏ. ਐੱਸ. ਨਗਰ, 1 ਦਸੰਬਰ (ਕੇ. ਐੱਸ. ਰਾਣਾ)-ਸਮਾਜ ਸੇਵੀ ਅਤੇ ਧਾਰਮਿਕ ਆਗੂ ਰਮੇਸ਼ ਦੱਤ ਸ਼ਰਮਾ ਅੱਜ ਭਾਜਪਾ 'ਚ ਸ਼ਾਮਿਲ ਹੋ ਗਏ | ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਭਾਜਪਾ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਸੁਖਵਿੰਦਰ ਸਿੰਘ ਗੋਲਡੀ ਵਲੋਂ ਰਮੇਸ਼ ਦੱਤ ਦਾ ...
ਖਰੜ, 1 ਦਸੰਬਰ (ਜੰਡਪੁਰੀ)-ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ 'ਤੇ ਕੇਂਦਰ ਦੀ ਭਾਜਪਾ ਸਰਕਾਰ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਸਾਨਾਂ ...
ਐੱਸ. ਏ. ਐੱਸ. ਨਗਰ, 1 ਦਸੰਬਰ (ਕੇ. ਐੱਸ. ਰਾਣਾ)-ਪੰਜਾਬ ਦੇ ਗ੍ਰਹਿ ਵਿਭਾਗ ਵਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਗਿਰੀਸ਼ ਦਿਆਲਨ ਨੇ ਜ਼ਿਲ੍ਹੇ ਅੰਦਰ ਅੱਜ 1 ਦਸੰਬਰ ਤੋਂ ਰਾਤ ਦੇ 10 ਵਜੇ ਤੋਂ ਲੈ ਕੇ ਸਵੇਰ ਦੇ 5 ਵਜੇ ਤੱਕ ਰਾਤ ਦਾ ਕਰਫ਼ਿਊ ਲਗਾਉਣ ...
ਐੱਸ. ਏ. ਐੱਸ. ਨਗਰ, 1 ਦਸੰਬਰ (ਰਾਣਾ)-ਨਗਰ ਨਿਗਮ ਮੁਹਾਲੀ ਦੀ ਸਫ਼ਾਈ ਸ਼ਾਖਾ ਵਲੋਂ ਸ਼ਹਿਰ ਵਿਚਲੇ ਹੋਟਲਾਂ, ਹਸਪਤਾਲਾਂ, ਸਕੂਲਾਂ, ਮਾਰਕੀਟ ਐਸੋਸੀਏਸ਼ਨਾਂ, ਰੈਜ਼ੀਡੈਂਟਸ ਵੈੱਲਫ਼ੇਅਰ ਐਸੋਸੀਏਸ਼ਨਾਂ ਤੇ ਸਰਕਾਰੀ ਅਦਾਰਿਆਂ ਆਦਿ ਸਬੰਧੀ ਸਰਕਾਰੀ ਅਫ਼ਸਰਾਂ ਦੀ ਅਗਵਾਈ ...
ਐੱਸ. ਏ. ਐੱਸ. ਨਗਰ, 1 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)-ਬੁੱਢਾ ਦਲ ਦੇ 7ਵੇਂ ਜਥੇਦਾਰ ਬਾਬਾ ਹਨੂੰਮਾਨ ਸਿੰਘ ਅਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਮੁਹਾਲੀ ਵਿਖੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜਥੇਦਾਰ ...
ਮੁੱਲਾਂਪੁਰ ਗਰੀਬਦਾਸ, 1 ਦਸੰਬਰ (ਦਿਲਬਰ ਸਿੰਘ ਖੈਰਪੁਰ)-ਜਥੇਦਾਰ ਅਜਮੇਰ ਸਿੰਘ ਖੇੜਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅੰਤਿੰ੍ਰਗ ਕਮੇਟੀ ਮੈਂਬਰ ਬਣਾਏ ਜਾਣ 'ਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਵੱਖ-ਵੱਖ ਸ਼ਖਸੀਅਤਾਂ ਵਿਚ ਸ਼ਾਮਿਲ ...
ਡੇਰਾਬੱਸੀ, 1 ਦਸੰਬਰ (ਗੁਰਮੀਤ ਸਿੰਘ)-ਪਿੰਡ ਜਨੇਤਪੁਰ ਨੇੜੇ ਸਥਿਤ ਕਰੀਬ 15 ਕਰੋੜ ਰੁ. ਮੁੱਲ ਵਾਲੀ 8 ਕਿੱਲੇ੍ਹ ਜ਼ਮੀਨ 9 ਕਰੋੜ ਰੁ. ਵਿਚ ਵੇਚ ਕੇ ਠੱਗੀ ਮਾਰਨ ਵਾਲੀ ਇਕ ਔਰਤ ਅਤੇ ਉਸ ਦੇ ਨਕਲੀ ਪੁੱਤਰ ਸਮੇਤ 3 ਮੁਲਜ਼ਮਾਂ ਨੂੰ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ਹੈ | ਨਕਲੀ ...
ਐੱਸ. ਏ. ਐੱਸ. ਨਗਰ, 1 ਦਸੰਬਰ (ਕੇ. ਐੱਸ. ਰਾਣਾ)-ਭਾਰਤ ਆਪਣੀ ਨਵੀਂ ਸਿੱਖਿਆ ਨੀਤੀ ਲਾਗੂ ਕਰਨ ਜਾ ਰਿਹਾ ਹੈ, ਜਿਸ ਦਾ ਉਦੇਸ਼ ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਨੂੰ ਵਿਸ਼ਵ ਗੁਰੂ ਬਣਾਉਣਾ ਅਤੇ ਦੇਸ਼ ਨੂੰ ਉੱਚ ਸਿੱਖਿਆ ਲਈ ਸਭ ਤੋਂ ਵਧੀਆ ਸਥਾਨ ਬਣਾਉਣ ਹੈ | ਇਹ ਨੀਤੀ ਵਧੇਰੇ ...
ਖਰੜ, 1 ਦਸੰਬਰ (ਜੰਡਪੁਰੀ)-ਵਾਰਡ ਨੰ. 4 ਪਿੰਡ ਜੰਡਪੁਰ ਖਰੜ ਵਿਖੇ ਬਲਾਕ ਕਾਂਗਰਸ ਖਰੜ ਦੇ ਉੱਪ ਪ੍ਰਧਾਨ ਡਾ. ਰਘਬੀਰ ਸਿੰਘ ਬੰਗੜ ਵਲੋਂ ਪਾਣੀ ਦੀ ਨਿਕਾਸੀ ਦੀਆਂ ਪਾਈਪਾਂ ਦਾ ਕੰਮ ਸ਼ੁਰੂ ਕਰਵਾਇਆ | ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਕੰਮ ਦੀ ਕਾਫੀ ਸਮੇਂ ਤੋਂ ਮੰਗ ਚਲੀ ਆ ...
ਐੱਸ. ਏ. ਐੱਸ. ਨਗਰ, 1 ਦਸੰਬਰ (ਕੇ. ਐੱਸ. ਰਾਣਾ)-ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਪਿਛਲੇ 2 ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਆਉਣ ਕਾਰਨ ਲੋਕ ਡਾਹਢੇ ਪ੍ਰੇਸ਼ਾਨ ਹਨ | ਲੋਕਾਂ ਦੀ ਪ੍ਰੇਸ਼ਾਨੀ ਨੂੰ ਦੇਖਦਿਆਂ ਸਾਬਕਾ ਕੌਾਸਲਰ ਕੁਲਜੀਤ ਸਿੰਘ ਬੇਦੀ ਵਲੋਂ ਸਥਾਨਕ ...
ਐੱਸ. ਏ. ਐੱਸ. ਨਗਰ, 1 ਦਸੰਬਰ (ਕੇ. ਐੱਸ. ਰਾਣਾ)-ਵਿਕਾਸ ਦੇ ਦਮ 'ਤੇ ਕਾਂਗਰਸ ਪਾਰਟੀ ਨਗਰ ਨਿਗਮ ਮੁਹਾਲੀ ਦੀਆਂ ਚੋਣਾਂ ਵਿਚ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ | ਇਹ ਦਾਅਵਾ ਸੀਨੀਅਰ ਕਾਂਗਰਸੀ ਆਗੂ ਅਤੇ ਕੋਆਪ੍ਰੇਟਿਵ ਬੈਂਕ ਜ਼ਿਲ੍ਹਾ ਮੁਹਾਲੀ ਦੇ ਚੇਅਰਮੈਨ ਅਮਰਜੀਤ ...
ਐੱਸ. ਏ. ਐੱਸ. ਨਗਰ, 1 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)-ਰੀਅਲ ਅਸਟੇਟ ਦੇ ਕਾਰੋਬਾਰ 'ਚ ਆਪਣੇ ਕੰਮ ਕਰਕੇ ਭਾਰਤ ਸਮੇਤ ਪੂਰੀ ਦੁਨੀਆਂ 'ਚ ਵਿਲੱਖਣ ਪਛਾਣ ਬਣਾਉਣ ਵਾਲੀਆਂ ਦੋ ਅਹਿਮ ਸ਼ਖ਼ਸੀਅਤਾਂ ਵਿਕਰਮਜੀਤ ਕੌਸ਼ਿਕ ਅਤੇ ਦਮਨਜੀਤ ਸਿੰਘ ਔਜਲਾ ਅੱਜ ਰੀਅਲ ਅਸਟੇਟ ਦੇ ...
ਐੱਸ. ਏ. ਐੱਸ. ਨਗਰ, 1 ਦਸੰਬਰ (ਜਸਬੀਰ ਸਿੰਘ ਜੱਸੀ)-ਖੇਤੀ ਬਿੱਲਾਂ ਖ਼ਿਲਾਫ਼ ਕਿਸਾਨਾਂ ਵਲੋਂ ਦਿੱਲੀ ਬਾਰਡਰ 'ਤੇ ਕੀਤੇ ਜਾ ਰਹੇ ਸੰਘਰਸ਼ ਨੂੰ ਅੱਜ ਮੁਹਾਲੀ ਬਾਰ ਐਸੋਸੀਏਸ਼ਨ ਵਲੋਂ ਸਮਰਥਨ ਦੇ ਦਿੱਤਾ ਗਿਆ | ਇਸ ਸਬੰਧੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਦੀ ਮੀਟਿੰਗ ...
ਐੱਸ. ਏ. ਐੱਸ. ਨਗਰ, 1 ਦਸੰਬਰ (ਝਾਂਮਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪਿੰਡ ਗੋਬਿੰਦਗੜ੍ਹ ਦੇ ਗੁਰਦੁਆਰਾ ਸਾਹਿਬ ਤੋਂ ਭਾਈ ਬਲਬੀਰ ਸਿੰਘ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ...
ਐੱਸ. ਏ. ਐੱਸ. ਨਗਰ, 1 ਦਸੰਬਰ (ਕੇ. ਐੱਸ. ਰਾਣਾ)-ਦਿੱਲੀ ਬਾਰਡਰ 'ਤੇ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਕਿਸਾਨ ਬਲਜਿੰਦਰ ਸਿੰਘ ਦੀ ਨਵਾਬ ਜੱਸਾ ਸਿੰਘ ਆਹਲੂਵਾਲੀਆ ਟਰੱਸਟ ਵਲੋਂ 51 ਹਜ਼ਾਰ ਰੁ. ਦਾ ਚੈਕ ਭੇਟ ਕਰਕੇ ਆਰਥਿਕ ਮਦਦ ਕੀਤੀ ਗਈ ਹੈ | ਇਸ ਸਬੰਧੀ ...
ਖਰੜ, 1 ਦਸੰਬਰ (ਮਾਨ)-ਦਿੱਲੀ ਦੇ ਸਿੰਘੂ ਬਾਰਡਰ 'ਤੇ ਡੱਟੇ ਹੋਏ ਜ਼ਿਲ੍ਹਾ ਮੁਹਾਲੀ ਦੇ ਕਿਸਾਨਾਂ ਲਈ ਅੱਜ ਪਿੰਡ ਗੜਾਗਾਂ ਵਲੋਂ ਦੁੱਧ ਅਤੇ ਲੰਗਰ ਭੇਜਿਆ ਗਿਆ, ਜਦਕਿ ਕੱਲ੍ਹ ਪਿੰਡ ਸੰਤੇਮਾਜਰਾ ਤੋਂ ਪੀਣ ਵਾਲੇ ਪਾਣੀ ਦੀ ਸੇਵਾ ਭੇਜੀ ਗਈ ਸੀ | ਇਸ ਮੌਕੇ ਕਿਸਾਨ ਆਗੂਆਂ ਨੇ ...
ਮਾਜਰੀ, 1 ਦਸੰਬਰ (ਕੁਲਵੰਤ ਸਿੰਘ ਧੀਮਾਨ)-ਲੋਕ ਹਿੱਤ ਮਿਸ਼ਨ ਬਲਾਕ ਮਾਜਰੀ ਦੇ ਮੈਂਬਰਾਂ ਦੀ ਅਗਵਾਈ ਹੇਠ ਸੰਘਰਸ਼ ਕਰ ਰਹੇ ਕਿਸਾਨਾਂ ਦਾ ਦੂਜਾ ਕਾਫ਼ਲਾ ਅੱਜ ਬੜੌਦੀ ਟੋਲ ਪਲਾਜ਼ਾ ਤੋਂ ਦਿੱਲੀ ਲਈ ਰਵਾਨਾ ਹੋਇਆ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਲੋਕ ...
ਐੱਸ. ਏ. ਐੱਸ. ਨਗਰ, 1 ਦਸੰਬਰ (ਕੇ. ਐੱਸ. ਰਾਣਾ)-ਵਪਾਰ ਮੰਡਲ ਮੁਹਾਲੀ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ ਨੇ ਪੰਜਾਬ ਦੇ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਹੈ ਕਿ ਪੰਜਾਬ ਦਾ ਵਪਾਰੀ ਵਰਗ ਕਿਸਾਨਾਂ ਦੀ ਪਿੱਠ ...
ਖਰੜ, 1 ਦਸੰਬਰ (ਜੰਡਪੁਰੀ)-ਅਕਾਲੀ ਆਗੂ ਅਮਰਜੀਤ ਸਿੰਘ ਮਿੰਟਾ ਦੇ ਮਾਤਾ ਤੇਜ ਕੌਰ ਜਿਹੜੇ ਕਿ ਬੀਤੀ ਦਿਨੀਂ ਸਵਰਗ ਸਿਧਾਰ ਗਏ ਸਨ, ਨਮਿਤ ਪਰਿਵਾਰ ਵਲੋਂ ਰਖਾਏ ਗਏ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸੱਚਖੰਡ ਸਾਹਿਬ ਖਾਨਪੁਰ ਵਿਖੇ ਸ਼ਰਧਾਂਜਲੀ ...
ਐੱਸ. ਏ. ਐੱਸ. ਨਗਰ, 1 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਅਧੀਨ ਪੈਂਦੇ ਸੈਕਟਰ-69 ਵਿਚਲੀ ਖਾਲੀ ਥਾਂ ਜੋ ਕਿ ਜੰਗਲ ਦਾ ਰੂਪ ਲੈ ਚੁੱਕੀ ਹੈ 'ਚੋਂ ਇਕ ਔਰਤ ਦੀ ਖੂਨ ਨਾਲ ਲਥਪਥ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ | ਔਰਤ ਦੀ ਫਿਲਹਾਲ ਪਛਾਣ ਨਹੀਂ ਹੋ ਸਕੀ, ਜਿਸ ਲਈ ...
ਖਰੜ, 1 ਦਸੰਬਰ (ਮਾਨ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਖੇਤੀਬਾੜੀ ਨੂੰ ਲੈ ਕੇ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਭਾਗੋਮਾਜਰਾ ਟੋਲ ਪਲਾਜਾ 'ਤੇ ਅੱਜ ਵੀ ਕਿਸਾਨਾਂ ਦਾ ਰੋਸ ਧਰਨਾ ਜਾਰੀ ਰਿਹਾ | ਅੱਜ ਜਨ ਹਿੱਤ ਵਿਕਾਸ ਕਮੇਟੀ ਖਰੜ ਦੇ ਪ੍ਰਧਾਨ ਰਣਜੀਤ ਸਿੰੰਘ ...
ਐੱਸ. ਏ. ਐੱਸ. ਨਗਰ, 1 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਬੇਸਮੈਂਟ ਪੁੱਟਣ ਨੂੰ ਲੈ ਕੇ ਹਮਲਾ ਕਰਨ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮ ਦੀ ਪਛਾਣ ਜਗਤਾਰ ਸਿੰਘ ਵਾਸੀ ਪਿੰਡ ਸੁਖਗੜ੍ਹ ਵਜੋਂ ...
ਜ਼ੀਰਕਪੁਰ, 1 ਦਸੰਬਰ (ਅਵਤਾਰ ਸਿੰਘ)-ਮੰਗਾਂ ਨਾ ਮੰਨੇ ਜਾਣ 'ਤੇ 6 ਦਿਨਾਂ ਤੋਂ ਹੜਤਾਲ 'ਤੇ ਬੈਠੇ ਨਗਰ ਕੌਾਸਲ ਦੇ ਸਫਾਈ ਕਰਮਚਾਰੀਆਂ ਨੇ ਨਗਰ ਕੌਾਸਲ ਦਫ਼ਤਰ ਦੇ ਗੇਟ ਅਤੇ ਕਾਰਜਸਾਧਕ ਅਫ਼ਸਰ ਸਮੇਤ ਪੂਰੇ ਕੌਾਸਲ ਦਫ਼ਤਰ ਵਿਚ ਗੰਦਗੀ ਦੇ ਢੇਰ ਲਗਾ ਕੇ ਕਾਰਜਸਾਧਕ ਅਫ਼ਸਰ ...
ਐੱਸ. ਏ. ਐੱਸ. ਨਗਰ, 1 ਦਸੰਬਰ (ਕੇ. ਐੱਸ. ਰਾਣਾ)-ਪੰਜਾਬ ਅੰਦਰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਚਲਦਿਆਂ ਐੱਸ. ਏ. ਐੱਸ. ਨਗਰ ਅੰਦਰ ਜਿਥੇ ਕਾਂਗਰਸ ਪਾਰਟੀ ਦੇ ਉਮੀਦਵਾਰ ਹਲਕਾ ਵਿਧਾਇਕ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਚੋਣਾਂ ਲੜਨ ਲਈ ਪੂਰੇ ਦਮਖਮ ...
ਖਰੜ, 1 ਦਸੰਬਰ (ਮਾਨ)-ਸਿਟੀ ਸਾਈਕਲਿੰਗ ਕਲੱਬ ਪੰਜਾਬ ਦੀ ਖਰੜ ਸ਼ਾਖਾ ਵਲੋਂ ਕਨਵੀਨਰ ਬਲਵੰਤ ਸਿੰਘ ਰੰਗੀ ਅਤੇ ਕੋਆਰਡੀਨੇਟਰ ਅਮਨਦੀਪ ਸਿੰਘ ਦੀ ਅਗਵਾਈ ਹੇਠ ਵਿਸ਼ਵ ਏਡਜ਼ ਦਿਵਸ ਨੂੰ ਸਮਰਪਿਤ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਐੱਸ. ਏ. ਐੱਸ. ਨਗਰ, 1 ਦਸੰਬਰ (ਕੇ. ਐੱਸ. ਰਾਣਾ)-ਐੱਸ. ਬੀ. ਆਈ. ਐਸ. ਸੀ./ਐਸ. ਟੀ. ਇੰਪਲਾਈਜ਼ ਵੈੱਲਫ਼ੇਅਰ ਆਰਗੇਨਾਈਜੇਸ਼ਨ (ਐਨ. ਜੀ. ਓ.) ਚੰਡੀਗੜ੍ਹ ਸਰਕਲ, ਐਫੀਲਿਏਟਿਡ ਨੈਸ਼ਨਲ ਫੈਡਰੇਸ਼ਨ ਭਾਰਤ ਸਟੇਟ ਬੈਂਕ ਐਸ. ਟੀ./ ਐਸ. ਟੀ. ਕਰਮਚਾਰੀਆਂ ਦੀ ਸੈਂਟਰਲ ਵਰਕਿੰਗ ਕਮੇਟੀ ਅਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX