ਤਾਜਾ ਖ਼ਬਰਾਂ


ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 day ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  1 day ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  1 day ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  1 day ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  1 day ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  1 day ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  1 day ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  1 day ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  1 day ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਡਾ.ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਵਿਸ਼ਾਲ ਕਾਨਫ਼ਰੰਸ ਜਾਰੀ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ...
ਓ.ਪੀ. ਸੋਨੀ ਅੱਜ ਵੀ ਵਿਜੀਲੈਂਸ ਸਾਹਮਣੇ ਨਹੀਂ ਹੋਏ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਸੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਕੋਲ ਨਹੀਂ ਜਮਾਂ ਕਰਵਾ ਸਕੇ। ਸਾਰਾ ਦਿਨ ਮੀਡੀਆ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 18 ਮੱਘਰ ਸੰਮਤ 552

ਰੂਪਨਗਰ

ਸੋਲਖੀਆ ਟੋਲ ਪਲਾਜ਼ੇ 'ਤੇ ਕਿਸਾਨਾਂ ਨੇ ਮੋਦੀ ਤੇ ਖੱਟੜ ਦੇ ਪੁਤਲੇ ਫੂਕੇ

ਰੂਪਨਗਰ, 1 ਦਸੰਬਰ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਦਿੱਲੀ 'ਚ ਆਰੰਭ ਹੋਏ ਖੇਤੀ ਕਾਨੂੰਨਾਂ ਦੇ ਵਿਰੋਧ ਪ੍ਰਦਰਸ਼ਨਾਂ ਨੂੰ ਪੰਜਾਬੀਆਂ ਨੇ ਹੱਕਾਂ ਦੀ ਜੰਗ ਜਿੱਤਣ ਲਈ ਵਿਉਂਤਬੰਦੀ ਅਰੰਭ ਦਿੱਤੀ ਹੈ | ਕਿਸਾਨੀ ਸੰਘਰਸ਼ 'ਚ ਸ਼ਾਮਲ ਹੋਣ ਲਈ ਪਿੰਡਾਂ 'ਚੋਂ 4-4 ਦਿਨ ਲਈ ਕਿਸਾਨਾਂ ਦੇ ਗਰੁੱਪ ਬਣਾ ਕੇ ਦਿੱਲੀ ਪੁੱਜਣ ਲੱਗ ਪਏ ਹਨ ਜਿਸ ਨਾਲ ਦਿੱਲੀ ਜਾਣ ਵਾਲੇ ਕਿਸਾਨ 4 ਦਿਨ ਦਿੱਲੀ ਠਹਿਰਦੇ ਹਨ ਅਤੇ ਅਗਲੇ ਗਰੁੱਪ ਨੂੰ ਦਿੱਲੀ ਛੱਡਣ ਵਾਲੀ ਗੱਡੀ ਪਹਿਲੀਆਂ ਨੂੰ ਵਾਪਸ ਲੈ ਆਉਂਦੀ ਹੈ | ਇਸ ਤਰਾਂ ਕਿਸਾਨ ਦਿੱਲੀ 'ਚ ਲੋੜੀਂਦਾ ਸਮਾਨ ਵੀ ਲੈ ਕੇ ਜਾ ਰਹੇ ਹਨ | ਪਿੰਡਾਂ 'ਚ ਕਿਸਾਨੀ ਸੰਘਰਸ਼ ਲਈ ਪੈਦਾ ਹੋਇਆ ਇਹ ਉਤਸ਼ਾਹ ਦਹਾਕਿਆਂ ਬਾਅਦ ਦਿਖਾਈ ਦਿੱਤਾ ਹੈ | ਕਈ ਬਜ਼ੁਰਗਾਂ ਦਾ ਕਹਿਣਾ ਹੈ ਕਿ ਆਜ਼ਾਦੀ ਸੰਘਰਸ਼ 'ਚ ਵੀ ਪੰਜਾਬੀਆਂ ਨੇ ਅਜਿਹੀ ਹੀ ਵਿਉਂਤਬੰਦੀ ਕੀਤੀ ਸੀ ਅਤੇ ਪੂਰੇ ਦੇਸ਼ ਨੂੰ ਨਵੀਂ ਦਿਸ਼ਾ ਦੇ ਕੇ ਪੰਜਾਬੀਆਂ ਨੇ ਹੀ ਆਜ਼ਾਦੀ ਸੰਘਰਸ਼ 'ਚ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਸਨ | ਹੁਣ ਕਿਸਾਨੀ ਸੰਘਰਸ਼ ਲਈ ਵੀ ਅਜਿਹਾ ਹੀ ਮਾਹੌਲ ਬਣਦਾ ਨਜ਼ਰ ਆ ਰਿਹਾ ਹੈ | ਇੱਥੇ ਹੀ ਬੱਸ ਨਹੀਂ ਪਿੰਡਾਂ 'ਚੋਂ ਦਿੱਲੀ ਜਾਣ ਵਾਲੇ ਕਿਸਾਨੀ ਜਥਿਆਂ ਦੇ ਖ਼ਰਚੇ ਦੀ ਉਗਰਾਹੀ ਵੀ ਹੋ ਰਹੀ ਹੈ ਤਾਂ ਜੋ ਦਿੱਲੀ ਜਾਣ ਵਾਲੇ ਕਿਸਾਨਾਂ 'ਤੇ ਹੀ ਆਰਥਿਕ ਬੋਝ ਨਾ ਪਵੇ | ਇਸ ਤਰ੍ਹਾਂ ਇਹ ਸੰਘਰਸ਼ ਹਰ ਇੱਕ ਦੇ ਹਿੱਸੇ 'ਚ ਆ ਰਿਹਾ ਹੈ | ਪਿੰਡਾਂ 'ਚੋਂ ਮਜ਼ਦੂਰ ਵਰਗ ਵੀ ਦਿੱਲੀ ਸੰਘਰਸ਼ 'ਚ ਸ਼ਾਮਲ ਹੋ ਰਿਹਾ ਹੈ | ਕਿਸਾਨਾਂ ਨੇ ਠਾਣ ਲਿਆ ਹੈ ਕਿ ਉਹ ਦਿੱਲੀ ਤੋਂ ਹੱਕਾਂ ਦੀ ਲੜਾਈ ਜਿੱਤ ਕੇ ਹੀ ਮੁੜਨਗੇ |
ਸੋਲਖੀਆਂ ਟੋਲ ਪਲਾਜ਼ਾ 'ਤੇ ਫੂਕਿਆ ਪੁਤਲਾ:
ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਕੂਚ ਦੌਰਾਨ ਹਰਿਆਣਾ ਸਰਕਾਰ ਵਲੋਂ ਰਸਤੇ ਵਿਚ ਸਖ਼ਤ ਰੋਕਾਂ ਲਗਾਉਣ ਦੇ ਵਿਰੋਧ 'ਚ ਅੱਜ ਟੋਲ ਪਲਾਜ਼ਾ ਸੋਲਖੀਆਂ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਸੀਟੂ ਦੇ ਆਗੂ ਕਾਮਰੇਡ ਗੁਰਦੇਵ ਸਿੰਘ ਬਾਗੀ, ਪਿੰਡ ਸਿੰਘ ਦੇ ਸਰਪੰਚ ਮੇਹਰ ਸਿੰਘ, ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਨਰਿੰਦਰ ਸਿੰਘ ਮਾਵੀ ਤੇ ਹੋਰਨਾਂ ਕਿਸਾਨਾਂ ਵਲੋਂ ਮੋਦੀ ਤੇ ਖੱਟਰ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਤੇ ਹਰਿਆਣਾ ਦੀ ਖੱਟਰ ਸਰਕਾਰ ਵਲੋਂ ਸਖ਼ਤ ਰੋਕਾਂ ਲਗਾਉਣ ਦੇ ਬਾਵਜੂਦ ਕਿਸਾਨ ਦਿੱਲੀ ਜਾਣ ਵਿਚ ਸਫਲ ਹੋਏ ਹਨ ਅਤੇ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਆਉਣਗੇ | ਉਨ੍ਹਾਂ ਕਿਹਾ ਕਿ ਹੁਣ ਵੀ ਕਿਸਾਨ ਦਿੱਲੀ ਕੂਚ ਕਰ ਰਹੇ ਹਨ ਅਤੇ ਸੰਘਰਸ਼ ਨੂੰ ਲੈ ਕੇ ਪੂਰੇ ਉਤਸ਼ਾਹ ਵਿਚ ਹਨ | ਉਨ੍ਹਾਂ ਕਿਹਾ ਕਿ ਵੱਖ-ਵੱਖ ਸੰਗਠਨਾਂ ਤੇ ਸਮਾਜਸੇਵੀ ਸੰਗਠਨਾਂ ਵਲੋਂ ਕਿਸਾਨਾਂ ਦੇ ਸੰਘਰਸ਼ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਆਪਣੇ ਚਹੇਤੇ ਅੱਡਾਨੀ ਤੇ ਅੰਬਾਨੀ ਨੂੰ ਹੋਰ ਅਮੀਰ ਕਰਨ ਲਈ ਖੇਤੀ ਨੂੰ ਇਨ੍ਹਾਂ ਦੇ ਹੱਥਾਂ ਵਿਚ ਸੌਾਪਣਾ ਚਾਹੁੰਦੀ ਹੈ ਪਰ ਕਿਸਾਨ ਜਥੇਬੰਦੀਆਂ ਮੋਦੀ ਸਰਕਾਰ ਨੂੰ ਧੱਕੇ ਨਾਲ ਬਣਾਏ ਕਾਲੇ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰ ਦੇਣਗੀਆਂ | ਇਸ ਮੌਕੇ ਕਿਸਾਨਾਂ ਵਲੋਂ ਰਿਲਾਇੰਸ ਕੰਪਨੀ ਦੇ ਸਟੋਰਾਂ ਨੂੰ ਬੰਦ ਰੱਖਣ ਲਈ ਵੀ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ | ਇਸ ਮੌਕੇ ਦਿਲਬਾਗ ਸਿੰਘ, ਜਗਮੋਹਣ ਸਿੰਘ, ਅਮਰੀਕ ਸਿੰਘ, ਕੁਲਵਿੰਦਰ ਸਿੰਘ ਮੇਹਰ ਸਿੰਘ ਸਰਪੰਚ ਸਿੰਘ, ਸੁਰਿੰਦਰ ਸਿੰਘ, ਰਘਵੀਰ ਸਿੰਘ, ਸ਼ੇਰ ਸਿੰਘ, ਅਜੀਤ ਸਿੰਘ, ਪਾਲਾ ਸਿੰਘ, ਮਹਿੰਦਰ ਸਿੰਘ, ਹਰਜਿੰਦਰ ਸਿੰਘ, ਅਮਰੀਕ ਸਿੰਘ ਆਦਿ ਮੌਜੂਦ ਸਨ |

ਘਨੌਲੀ ਦੇ ਕਿਸਾਨ ਤੇ ਨੌਜਵਾਨ ਦਿੱਲੀ ਸੰਘਰਸ਼ ਲਈ ਬੁਲੰਦ ਹੌਾਸਲੇ ਨਾਲ ਹੋਏ ਰਵਾਨਾ

ਘਨੌਲੀ, 1 ਦਸੰਬਰ (ਜਸਵੀਰ ਸਿੰਘ ਸੈਣੀ)-ਖੇਤੀਬਾੜੀ ਬਿੱਲਾਂ ਦੇ ਵਿਰੋਧ 'ਚ ਜਿੱਥੇ ਪੰਜਾਬ ਭਰ 'ਚ ਕਿਸਾਨ ਦਿੱਲੀ ਸੰਘਰਸ਼ ਲਈ ਰਵਾਨਾ ਹੋ ਗਏ ਹਨ ਅਤੇ ਕਈ ਸੰਘਰਸ਼ ਦਾ ਹਿੱਸਾ ਬਣਨ ਲਈ ਜਾ ਰਹੇ ਹਨ | ਇਸ ਸੰਘਰਸ਼ ਦੇ ਤਹਿਤ ਅੱਜ ਘਨੌਲੀ ਤੋਂ ਕਿਸਾਨ ਭਰਾਵਾਂ ਅਤੇ ਨੌਜਵਾਨਾਂ ...

ਪੂਰੀ ਖ਼ਬਰ »

ਸਿਆਸਤਪੁਰ ਭੱਦਲ ਵਿਖੇ 20 ਕਿੱਲਿਆਂ ਦੇ ਪਰਾਲੀ ਦੇ ਗਰੇ ਨੂੰ ਅੱਗ

ਪੁਰਖਾਲੀ, 1 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਇੱਥੋਂ ਨੇੜਲੇ ਪਿੰਡ ਸਿਆਸਤਪੁਰ ਭੱਦਲ ਵਿਖੇ ਗੁੱਜਰਾਂ ਡੇਰੇ 'ਚ ਅਚਾਨਕ ਅੱਗ ਲੱਗਣ ਕਾਰਨ ਕਰੀਬ 20 ਕਿੱਲਿਆਂ ਦੇ ਗਰੇ ਨੂੰ ਅੱਗ ਲੱਗ ਗਈ | ਇਸੇ ਸਬੰਧੀ ਮਿਲੀ ਜਾਣਕਾਰੀ ਸਿਆਸਤਪੁਰ ਭੱਦਲ ਵਿਖੇ ਗੁੱਜਰ ਭਾਈਚਾਰੇ ਨਾਲ ...

ਪੂਰੀ ਖ਼ਬਰ »

ਦਿੱਲੀ ਧਰਨਾ ਦੇ ਰਹੇ ਕਿਸਾਨਾਂ ਦੇ ਹੱਕ 'ਚ ਹੋਇਆ ਭਰਵਾਂ ਇਕੱਠ

ਸੁਖਸਾਲ, 1 ਦਸੰਬਰ (ਧਰਮ ਪਾਲ)-ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਬਿੱਲਾਂ ਨੂੰ ਵਾਪਸ ਕਰਵਾਉਣ ਲਈ ਦਿੱਲੀ ਨੂੰ ਜਾਣ ਵਾਲੇ ਵੱਖ-ਵੱਖ ਰਾਹਾਂ 'ਤੇ ਧਰਨਾ ਦੇ ਰਹੇ ਕਿਸਾਨਾਂ ਦੇ ਹੱਕ ਵਿਚ ਪਿੰਡ ਗੋਹਲਣੀ ਵਿਖੇ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਸਾਥੀ ਜਸਵੀਰ ਸਿੰਘ ...

ਪੂਰੀ ਖ਼ਬਰ »

ਯੂਰੀਆ ਨਿਰਧਾਰਿਤ ਕੀਮਤ ਤੋਂ ਜ਼ਿਆਦਾ ਨਾ ਵੇਚਣ ਦੀ ਮੰਗ

ਸੁਖਸਾਲ, 1 ਦਸੰਬਰ (ਧਰਮ ਪਾਲ)-ਜਿੱਥੇ ਆਪਣੇ ਹੱਕੀ ਮੰਗਾਂ ਅਤੇ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਬਿੱਲ ਵਾਪਸ ਕਰਵਾਉਣ ਲਈ ਕਿਸਾਨ ਸੰਘਰਸ਼ ਕਰ ਰਹੇ ਹਨ ਉੱਥੇ ਹੀ ਸਥਾਨਕ ਦੁਕਾਨਦਾਰ ਨਿਰਧਾਰਿਤ ਕੀਮਤ ਤੋਂ ਜ਼ਿਆਦਾ ਯੂਰੀਆ ਵੇਚ ਰਹੀ ਹੈ ਜਿਸ ਵੱਲ ...

ਪੂਰੀ ਖ਼ਬਰ »

ਬੰਟੀ ਰੁਮਾਣਾ ਤੇ ਡਾ. ਚੀਮਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 1 ਦਸੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ 14 ਦਸੰਬਰ ਨੂੰ ਆ ਰਹੇ 100 ਸਾਲਾਂ ਸਥਾਪਨਾ ਦਿਵਸ ਦੇ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤੇ ਜਾਣਗੇ ਜਿਸ ਵਿਚ ਅਕਾਲੀ ਦਲ ਦੇ ਗੌਰਵਮਈ ਇਤਿਹਾਸ ਨਾਲ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਸਟਾਫ਼ ਵਲੋਂ ਕਿਸਾਨਾਂ ਦੇ ਹੱਕ 'ਚ ਕੱਢਿਆ ਮਾਰਚ

ਸ੍ਰੀ ਅਨੰਦਪੁਰ ਸਾਹਿਬ, 1 ਦਸੰਬਰ (ਜੇ.ਐਸ.ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਸਟਾਫ਼ ਵਲੋਂ ਕਿਸਾਨੀ ਸੰਘਰਸ਼ ਦੇ ਹੱਕ ਵਿਚ ਇੱਕ ਰੋਸ ਮਾਰਚ ਕੱਢਿਆ ਗਿਆ ਜੋ ਕਿ ਭਗਤ ਰਵਿਦਾਸ ਚੌਕ ਤੋਂ ਸ਼ੁਰੂ ਹੋ ਕੇ ਮੇਨ ਬਾਜ਼ਾਰ ਤੋਂ ਹੁੰਦਾ ਹੋਇਆ ਤਖ਼ਤ ...

ਪੂਰੀ ਖ਼ਬਰ »

ਜੀ.ਟੀ.ਯੂ. ਦੇ ਬੈਨਰ ਹੇਠ ਅਧਿਆਪਕਾਂ ਦਾ ਜਥਾ ਕਿਸਾਨ ਮੋਰਚੇ ਲਈ ਦਿੱਲੀ ਰਵਾਨਾ

ਕਾਹਨਪੁਰ ਖੂਹੀ, 1 ਦਸੰਬਰ (ਗੁਰਬੀਰ ਸਿੰਘ ਵਾਲੀਆ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਮਾਰੂ ਬਿੱਲਾਂ ਨੂੰ ਰੱਦ ਕਰਵਾਉਣ ਲਈ ਦੇਸ ਦੀ ਰਾਜਧਾਨੀ ਦਿੱਲੀ ਵਿਖੇ ਚਲ ਰਹੇ ਕਿਸਾਨਾਂ ਦੇ ਇਤਿਹਾਸਕ ਧਰਨੇ ਵਿਚ ਸ਼ਮੂਲੀਅਤ ਕਰਨ ਲਈ, ਅੱਜ ਨਜ਼ਦੀਕੀ ਝੱਜ ਚੌਾਕ ...

ਪੂਰੀ ਖ਼ਬਰ »

ਪਿੰਡ ਸੰਦੋਆ ਵਾਸੀਆਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਨੂਰਪੁਰ ਬੇਦੀ, 1 ਦਸੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਕਿਸਾਨ ਆਰਡੀਨੈਂਸਾਂ ਦੇ ਵਿਰੋਧ ਵਿਚ ਜਿੱਥੇ ਪੂਰੇ ਦੇਸ਼ ਵਿਚ ਇਸ ਦੇ ਖ਼ਿਲਾਫ਼ ਰੋਸ ਲਹਿਰ ਭਾਂਬੜ ਬਣ ਕੇ ਮੱਚ ਰਹੀ ਹੈ ਉੱਥੇ ਹੀ ਅੱਜ ਬਲਾਕ ਨੂਰਪੁਰ ਬੇਦੀ 'ਚ ਪੈਂਦੇ ਹਲਕਾ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ ਰੂਪਨਗਰ ਵਿਖੇ ਸ਼ਰਧਾ ਨਾਲ ਮਨਾਇਆ ਗੁਰਪੁਰਬ

ਰੂਪਨਗਰ, 1 ਦਸੰਬਰ (ਸੱਤੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਜ਼ਿਲ੍ਹਾ ਜੇਲ੍ਹ ਰੂਪਨਗਰ ਵਿਖੇ ਸਮੂਹ ਜੇਲ੍ਹ ਸਟਾਫ਼ ਅਤੇ ਬੰਦੀਆਂ ਵਲੋਂ ਵਿਖੇ ਬੜੀ ਸ਼ਰਧਾ, ਉਤਸ਼ਾਹ ਅਤੇ ਸਦਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਜੇਲ੍ਹ ਅੰਦਰ ਬਣੇ ...

ਪੂਰੀ ਖ਼ਬਰ »

ਆਈ. ਐੱਮ. ਏ. ਮੀਟਿੰਗ 'ਚ ਕੋਵਿਡ-19 ਨਾਲ ਨਜਿੱਠਣ 'ਤੇ ਵਿਚਾਰਾਂ

Ðਰੂਪਨਗਰ, 1 ਦਸੰਬਰ (ਸਤਨਾਮ ਸਿੰਘ ਸੱਤੀ)-ਸਿਵਲ ਸਰਜਨ ਰੂਪਨਗਰ ਡਾ. ਦਵਿੰਦਰ ਕੁਮਾਰ ਦੀ ਅਗਵਾਈ ਹੇਠ ਆਈ. ਐਮ. ਏ. ਦੇ ਮੈਂਬਰਾਂ ਦੀ ਮੀਟਿੰਗ ਹੋਈ | ਸਿਵਲ ਸਰਜਨ ਨੇ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੋਵਿਡ-19 ਦੇ ਦੂਜੇ ਦੌਰ ਵਿਚ ਲੈਵਲ -2 ਦੇ ਮਰੀਜ਼ਾ ਲਈ ਬੈੱਡਾਂ ...

ਪੂਰੀ ਖ਼ਬਰ »

ਬਲਾਕ ਸੰਮਤੀ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ,1 ਦਸੰਬਰ (ਜਗਮੋਹਣ ਸਿੰਘ ਨਾਰੰਗ)-ਬਲਾਕ ਸੰਮਤੀ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਚੇਅਰਪਰਸਨ ਅਮਨਦੀਪ ਕੌਰ ਸੰਧੂਆਂ ਦੀ ਪ੍ਰਧਾਨਗੀ ਹੇਠ ਬੀ ਡੀ ਪੀ ਓ ਦਫ਼ਤਰ ਵਿਚ ਹੋਈ, ਜਿਸ ਵਿਚ ਪੰਚਾਇਤਾਂ 14ਵੇਂ ਅਤੇ 15ਵੇਂ ਵਿੱਤ ਕਮਿਸ਼ਨ, ਸਮਾਰਟ ਵਿਲੇਜ ਸਕੀਮ ...

ਪੂਰੀ ਖ਼ਬਰ »

ਪਿੰਡ ਗੱਦੀਵਾਲ ਵਿਖੇ ਸ਼ਰਧਾਪੂਰਵਕ ਮਨਾਇਆ ਪ੍ਰਕਾਸ਼ ਦਿਹਾੜਾ

ਨੂਰਪੁਰ ਬੇਦੀ, 1 ਦਸੰਬਰ (ਹਰਦੀਪ ਸਿੰਘ ਢੀਂਡਸਾ)-ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਪਿੰਡ ਗੱਦੀਵਾਲ ਵਿਖੇ ਪੂਰੀ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਦਿਹਾੜੇ ਦੇ ਮੱਦੇਨਜ਼ਰ ਅੱਜ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ...

ਪੂਰੀ ਖ਼ਬਰ »

32ਵਾਂ ਹਕੀਮ ਖ਼ੁਸ਼ਹਾਲ ਸਿੰਘ ਦਮਾ ਅਤੇ ਨਜ਼ਲਾ ਕੈਂਪ ਸਮਾਪਤ

ਸ੍ਰੀ ਅਨੰਦਪੁਰ ਸਾਹਿਬ, 1 ਦਸੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਲਗਾਏ ਜਾਂਦੇ 32ਵਾਂ ਹਕੀਮ ਖੁਸ਼ਹਾਲ ਸਿੰਘ ਯਾਦਗਾਰੀ ਮੁਫ਼ਤ ਦਮ ਅਤੇ ਨਜ਼ਲਾ ਕੈਂਪ ਦੌਰਾਨ 762 ਮਰੀਜ਼ਾਂ ਨੂੰ ਤੜਕਸਾਰ 1 ਵਜੇ ਦਵਾਈ ਵੰਡੀ ਗਈ ...

ਪੂਰੀ ਖ਼ਬਰ »

ਸ਼ਿਵ ਸੈਨਾ ਬਾਲ ਠਾਕਰੇ ਵਲੋਂ ਪੰਜਾਬ 'ਚ ਕੌਾਸਲ ਚੋਣਾਂ ਲੜਨ ਦਾ ਐਲਾਨ

ਰੂਪਨਗਰ, 1 ਦਸੰਬਰ (ਸਟਾਫ਼ ਰਿਪੋਰਟਰ)-ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਵਿਜੇਂਦਰ ਬਿਲਾਲ ਗੁਰਾਇਆ ਨੇ ਅੱਜ ਰੂਪਨਗਰ ਇਕਾਈ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਅਤੇ ਸੰਘਰਸ਼ 'ਚ ਸ਼ਾਮਿਲ ਪੰਜਾਬ ਦੀਆਂ ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਨੌਜਵਾਨਾਂ ਨੇ ਕੀਤੀ ਆਮ ਆਦਮੀ ਪਾਰਟੀ 'ਚ ਸ਼ਮੂਲੀਅਤ

ਮੋਰਿੰਡਾ, 1 ਦਸੰਬਰ (ਕੰਗ)-ਅੱਜ ਵੱਡੀ ਗਿਣਤੀ ਵਿੱਚ ਮੋਰਿੰਡਾ ਇਲਾਕੇ ਦੇ ਨੌਜਵਾਨਾਂ ਨੇ ਸੀਨੀਅਰ ਆਗੂ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਧਨੌਰੀ ਤੋਂ ਦਿੱਲੀ ਵਿਖੇ ਧਰਨਾ ਦੇ ਰਹੇ ਕਿਸਾਨਾਂ ਲਈ ਭੇਜਿਆ ਰਾਸ਼ਨ

ਮੋਰਿੰਡਾ, 1 ਦਸੰਬਰ (ਕੰਗ)-ਦਿੱਲੀ ਵਿੱਚ ਕੇਂਦਰ ਸਰਕਾਰ ਖਿਲਾਫ ਖੇਤੀ ਬਿੱਲਾਂ ਨੂੰ ਲੈ ਕੇ ਧਰਨਾ ਦੇ ਰਹੇ ਕਿਸਾਨਾਂ ਨੂੰ ਹਰ ਪਾਸਿਓਾ ਸਹਿਯੋਗ ਮਿਲ ਰਿਹਾ ਹੈ, ਜਿਸ ਤਹਿਤ ਪਿੰਡ ਧਨੌਰੀ ਤੋਂ ਕਿਸਾਨਾਂ ਲਈ ਰਾਸ਼ਨ ਦਾ ਟਰਾਲਾ ਭੇਜਿਆ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 1 ਦਸੰਬਰ (ਜੇ.ਐਸ.ਨਿੱਕੂਵਾਲ)-ਪੈਨਸ਼ਨਰਜ ਐਸੋਸਿਏਸ਼ਨ ਪੰਜਾਬ ਦੀ ਸਰਕਲ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਅਮਰਜੀਤ ਸਿੰਘ ਸਰਕਲ ਪ੍ਰਧਾਨ ਅਤੇ ਗੋਪਾਲ ਸ਼ਰਮਾ ਉੱਪ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੈਨਸ਼ਨਜ਼ ਐਸੋਸੀਏਸ਼ਨ ...

ਪੂਰੀ ਖ਼ਬਰ »

ਨਿਹੰਗ ਸਿੰਘ ਜਥੇਬੰਦੀ ਵਲੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਅਤੇ ਦਿੱਲੀ ਵਿਖੇ ਸ਼ਮੂਲੀਅਤ ਕਰਨ ਦਾ ਐਲਾਨ

ਸ੍ਰੀ ਚਮਕੌਰ ਸਾਹਿਬ,1 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਸ਼ਹੀਦ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਬਾਬਾ ਜੀਵਨ ਸਿੰਘ ਖ਼ਾਲਸਾ ਦਲ ਵਲੋਂ ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਕਿਸਾਨਾਂ ਦੇ ਸੰਘਰਸ਼ ਦਾ ਸਮਰਥਨ ਕਰਦਿਆਂ ਐਲਾਨ ਕੀਤਾ ਕਿ ਉਨ੍ਹਾਂ ਦੇ ਸਿੰਘ ...

ਪੂਰੀ ਖ਼ਬਰ »

ਵਿੱਦਿਆ ਭਾਰਤੀ ਦੇ ਸਾਬਕਾ ਵਿਦਿਆਰਥੀਆਂ ਦਾ ਅੰਕੜਾ ਅੰਤਰਰਾਸ਼ਟਰੀ ਪੱਧਰ 'ਤੇ ਪਹਿਲੇ ਸਥਾਨ 'ਤੇ ਪੁੱਜਾ

ਮੋਰਿੰਡਾ, 1 ਦਸੰਬਰ (ਕੰਗ)-ਵਿੱਦਿਆ ਭਾਰਤੀ ਸਾਬਕਾ ਵਿਦਿਆਰਥੀ ਪ੍ਰੀਸ਼ਦ ਪੂਰੀ ਦੁਨੀਆ ਵਿਚ ਫੈਲੀ ਹੋਈ ਹੈ | ਇਸਦੇ ਸਾਬਕਾ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਦਾ ਅੰਕੜਾ 3.56 ਲੱਖ ਨਾਲ ਪਹਿਲੇ ਸਥਾਨ 'ਤੇ ਪਹੁੰਚ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿੱਦਿਆ ਭਾਰਤੀ ...

ਪੂਰੀ ਖ਼ਬਰ »

ਆਈ.ਆਈ.ਟੀ. ਰੋਪੜ ਵਲੋਂ ਪਹਿਲਾ ਗਲੋਬਲ ਸੈਂਟਰ ਸਥਾਪਿਤ ਕਰਨ ਦਾ ਐਲਾਨ

ਰੂਪਨਗਰ, 1 ਦਸੰਬਰ (ਸਤਨਾਮ ਸਿੰਘ ਸੱਤੀ)-ਅੱਜ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ. ਆਈ. ਟੀ) ਸਾਬਕਾ ਵਿਦਿਆਰਥੀ ਪ੍ਰੀਸ਼ਦ ਵਲੋਂ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ. ਆਈ. ਟੀ) ਰੋਪੜ ਨੂੰ ਇੰਡੀਆ ਇਨੋਵੇਸ਼ਨ ਨੈੱਟਵਰਕ ਪਹਿਲਕਦਮੀ ਦੇ ਤਹਿਤ ਪਹਿਲਾ ...

ਪੂਰੀ ਖ਼ਬਰ »

ਹਸਪਤਾਲ ਸਿੰਘਪੁਰ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ

ਨੂਰਪੁਰ ਬੇਦੀ, 1 ਦਸੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸੀ. ਐੱਚ. ਸੀ. ਸਿੰਘਪੁਰ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਸ਼ਿਵ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਏਡਜ਼ ਇੱਕ ਭਿਆਨਕ ਤੇ ਲਾਇਲਾਜ ਬਿਮਾਰੀ ਹੈ ਜਿਸ ਨਾਲ ਵਿਸ਼ਵ ...

ਪੂਰੀ ਖ਼ਬਰ »

ਪਿੰਡ ਮਾਜਰੀ ਜੱਟਾਂ ਵਿਖੇ ਮੁਫ਼ਤ ਸਿਲਾਈ ਟੇਲਰਿੰਗ ਸਿਖਲਾਈ ਸੈਂਟਰ ਖੋਲਿ੍ਹਆ

ਰੂਪਨਗਰ, 1 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਏਕਨੂਰ ਚੈਰੀਟੇਬਲ ਸੁਸਾਇਟੀ ਰੋਪੜ ਵਲੋਂ ਮੁਫ਼ਤ ਸਿਲਾਈ ਟੇਲਰਿੰਗਸਿਖਲਾਈ ਸੈਂਟਰ ਪਿੰਡ ਮਾਜਰੀ ਜੱਟਾਂ (ਰੋਪੜ) ਵਿਚ ਖੋਲਿ੍ਹਆ ਗਿਆ | ਇਸ ਕੈਂਪ ਦਾ ਉਦਘਾਟਨ ਡਾ. ਗੁਰਨਾਮ ਸਿੰਘ ਗਿੱਲ ਯੂ.ਐਸ.ਏ. ਵਾਲਿਆਂ ਵਲੋਂ ਕੀਤਾ ਗਿਆ ...

ਪੂਰੀ ਖ਼ਬਰ »

ਬਾਬਾ ਧਿਆਨ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਇਆ ਸਾਲਾਨਾ ਗੁਰਮਤਿ ਸਮਾਗਮ

ਸ੍ਰੀ ਚਮਕੌਰ ਸਾਹਿਬ, 1 ਦਸੰਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਭੋਜੇਮਾਜਰਾ ਦੇ ਇਤਿਹਾਸਕ ਅਸਥਾਨ ਗੁ: ਧੰਨ ਧੰਨ ਬਾਬਾ ਧਿਆਨ ਸਿੰਘ ਵਿਖੇ ਬਾਬਾ ਧਿਆਨ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ...

ਪੂਰੀ ਖ਼ਬਰ »

ਬਾਬਾ ਧਿਆਨ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਇਆ ਸਾਲਾਨਾ ਗੁਰਮਤਿ ਸਮਾਗਮ

ਸ੍ਰੀ ਚਮਕੌਰ ਸਾਹਿਬ, 1 ਦਸੰਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਭੋਜੇਮਾਜਰਾ ਦੇ ਇਤਿਹਾਸਕ ਅਸਥਾਨ ਗੁ: ਧੰਨ ਧੰਨ ਬਾਬਾ ਧਿਆਨ ਸਿੰਘ ਵਿਖੇ ਬਾਬਾ ਧਿਆਨ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ...

ਪੂਰੀ ਖ਼ਬਰ »

ਕਬੱਡੀ ਅਕੈਡਮੀ ਦੀਆਂ ਅੰਡਰ 19 ਤੇ 21 ਸਾਲਾਂ ਦੀਆਂ ਟੀਮਾਂ ਦੀ ਹੋਈ ਚੋਣ

ਸ੍ਰੀ ਚਮਕੌਰ ਸਾਹਿਬ, 1 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅੰਤਰ ਰਾਸ਼ਟਰੀ ਪੱਧਰ ਤੇ ਨਾਮਣਾ ਖੱਟਣ ਵਾਲੀ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਕਬੱਡੀ ਅਕੈਡਮੀ ਦੀ ਅੰਡਰ 19 ਅਤੇ ਅੰਡਰ 21 ਸਾਲਾ ਵਰਗ ਦੀਆਂ ਟੀਮਾਂ ਦੇ ਖਿਡਾਰੀਆਂ ਦੀ ਰੱਖੀ ਟਰਾਇਲ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦਾ ਫੁੱਟਬਾਲ ਦਾ ਸ਼ੋਅ ਮੈਚ ਕਰਵਾਇਆ

ਘਨੌਲੀ, 1 ਦਸੰਬਰ (ਜਸਵੀਰ ਸਿੰਘ ਸੈਣੀ)-ਸਪੋਰਟਸ ਕਲੱਬ ਘਨੌਲੀ ਦੇ ਵਿਸ਼ੇਸ਼ ਉਪਰਾਲੇ ਸਦਕਾ ਅਤੇ ਜ਼ਿਲ੍ਹਾ ਫੁੱਟਬਾਲ ਕੋਚ ਸੁਖਦੇਵ ਸਿੰਘ ਦੇ ਭਰਪੂਰ ਕੋਸ਼ਿਸ਼ਾਂ ਸਦਕਾ ਘਨੌਲੀ ਅਤੇ ਲਾਗ ਪਾਸ ਬੱਚਿਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਲਈ ਸਿਖਲਾਈ ਦਿੱਤੀ ...

ਪੂਰੀ ਖ਼ਬਰ »

ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਗੁਰਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਮੋਰਿੰਡਾ, 1 ਦਸੰਬਰ (ਕੰਗ)-ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਗੁਰਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੈੱਡ ਗ੍ਰੰਥੀ ਹਰਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਗੁਰਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਮੋਰਿੰਡਾ, 1 ਦਸੰਬਰ (ਕੰਗ)-ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਗੁਰਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੈੱਡ ਗ੍ਰੰਥੀ ਹਰਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਧਰਨੇ 'ਚ ਬੈਠੇ ਕਿਸਾਨਾਂ ਦੇ ਚਾਹ ਪਾਣੀ ਦੇ ਲੰਗਰਾਂ ਵਾਸਤੇ ਸੁੱਕੇ ਦੁੱਧ ਦੀ ਕੀਤੀ ਉਗਰਾਹੀ

ਰੂਪਨਗਰ, 1 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਵਲੋਂ ਸਥਾਨਕ ਬੇਲਾ ਚੌਕ ਰੂਪਨਗਰ ਵਿਖੇ ਉਗਰਾਹੀ ਕੈਂਪ ਲਗਾਇਆ ਗਿਆ | ਐਨ.ਆਰ.ਆਈ ਇਨਕਲਾਬੀ ਮੰਚ ਦੇ ਕੌਮੀ ਮੀਡੀਆ ਸਕੱਤਰ ਰਣਜੀਤ ਸਿੰਘ ਪਤਿਆਲਾ ਦੇ ਦੱਸਿਆ ਕਿ ਅੱਜ ਦਿਨ ...

ਪੂਰੀ ਖ਼ਬਰ »

ਟਿ੍ਪਲ ਕਰਾਊਨ ਸੀਨੀਅਰਜ਼ ਕਲੱਬ ਬਰੈਂਪਟਨ ਵਲੋਂ ਕਿਸਾਨ ਅੰਦੋਲਨ ਦੀ ਹਮਾਇਤ

ਸ੍ਰੀ ਚਮਕੌਰ ਸਾਹਿਬ, 1 ਦਸੰਬਰ (ਜਗਮੋਹਣ ਸਿੰਘ ਨਾਰੰਗ)-ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਟਿ੍ਪਲ ਕਰਾਊਨ ਸੀਨੀਅਰਜ਼ ਕਲੱਬ ਦੇ ਮੈਂਬਰਾਂ ਨੇ ਸੇਵਾ-ਮੁਕਤ ਪ੍ਰੋ: ਨਿਰਮਲ ਸਿੰਘ ਮਨੈਲੀ ਦੀ ਅਗਵਾਈ ਹੇਠ ਮੀਟਿੰਗ ਕਰਕੇ ਭਾਰਤੀ ਕਿਸਾਨ ਜਥੇਬੰਦੀਆਂ ਵਲੋਂ ਕਿਸਾਨ ...

ਪੂਰੀ ਖ਼ਬਰ »

ਇਰਾਦਾ ਕਤਲ ਮਾਮਲੇ 'ਚ ਇਕ ਕਾਬੂ, ਬਾਕੀ ਫ਼ਰਾਰ

ਐੱਸ. ਏ. ਐੱਸ. ਨਗਰ, 1 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਬੇਸਮੈਂਟ ਪੁੱਟਣ ਨੂੰ ਲੈ ਕੇ ਹਮਲਾ ਕਰਨ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮ ਦੀ ਪਛਾਣ ਜਗਤਾਰ ਸਿੰਘ ਵਾਸੀ ਪਿੰਡ ਸੁਖਗੜ੍ਹ ਵਜੋਂ ...

ਪੂਰੀ ਖ਼ਬਰ »

ਸਮਾਜ ਸੇਵੀ ਰਮੇਸ਼ ਦੱਤ ਭਾਜਪਾ 'ਚ ਸ਼ਾਮਿਲ

ਐੱਸ. ਏ. ਐੱਸ. ਨਗਰ, 1 ਦਸੰਬਰ (ਕੇ. ਐੱਸ. ਰਾਣਾ)-ਸਮਾਜ ਸੇਵੀ ਅਤੇ ਧਾਰਮਿਕ ਆਗੂ ਰਮੇਸ਼ ਦੱਤ ਸ਼ਰਮਾ ਅੱਜ ਭਾਜਪਾ 'ਚ ਸ਼ਾਮਿਲ ਹੋ ਗਏ | ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਭਾਜਪਾ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਸੁਖਵਿੰਦਰ ਸਿੰਘ ਗੋਲਡੀ ਵਲੋਂ ਰਮੇਸ਼ ਦੱਤ ਦਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ 'ਮਨ ਕੀ ਬਾਤ' 'ਤੇ ਸਮਾਂ ਗੁਆਉਣ ਦੀ ਬਜਾਏ ਕਿਸਾਨਾਂ ਨਾਲ ਜਨ ਸੰਵਾਦ ਰਚਾਉਣ-ਮੱਛਲੀ ਕਲਾਂ

ਖਰੜ, 1 ਦਸੰਬਰ (ਜੰਡਪੁਰੀ)-ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ 'ਤੇ ਕੇਂਦਰ ਦੀ ਭਾਜਪਾ ਸਰਕਾਰ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਸਾਨਾਂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ ਅੰਦਰ ਰਾਤ ਦਾ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ

ਐੱਸ. ਏ. ਐੱਸ. ਨਗਰ, 1 ਦਸੰਬਰ (ਕੇ. ਐੱਸ. ਰਾਣਾ)-ਪੰਜਾਬ ਦੇ ਗ੍ਰਹਿ ਵਿਭਾਗ ਵਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਗਿਰੀਸ਼ ਦਿਆਲਨ ਨੇ ਜ਼ਿਲ੍ਹੇ ਅੰਦਰ ਅੱਜ 1 ਦਸੰਬਰ ਤੋਂ ਰਾਤ ਦੇ 10 ਵਜੇ ਤੋਂ ਲੈ ਕੇ ਸਵੇਰ ਦੇ 5 ਵਜੇ ਤੱਕ ਰਾਤ ਦਾ ਕਰਫ਼ਿਊ ਲਗਾਉਣ ...

ਪੂਰੀ ਖ਼ਬਰ »

ਨਗਰ ਨਿਗਮ ਮੁਹਾਲੀ ਦੀ ਸਫ਼ਾਈ ਸ਼ਾਖਾ ਵਲੋਂ ਰੈਂਕਿੰਗ ਜਾਰੀ

ਐੱਸ. ਏ. ਐੱਸ. ਨਗਰ, 1 ਦਸੰਬਰ (ਰਾਣਾ)-ਨਗਰ ਨਿਗਮ ਮੁਹਾਲੀ ਦੀ ਸਫ਼ਾਈ ਸ਼ਾਖਾ ਵਲੋਂ ਸ਼ਹਿਰ ਵਿਚਲੇ ਹੋਟਲਾਂ, ਹਸਪਤਾਲਾਂ, ਸਕੂਲਾਂ, ਮਾਰਕੀਟ ਐਸੋਸੀਏਸ਼ਨਾਂ, ਰੈਜ਼ੀਡੈਂਟਸ ਵੈੱਲਫ਼ੇਅਰ ਐਸੋਸੀਏਸ਼ਨਾਂ ਤੇ ਸਰਕਾਰੀ ਅਦਾਰਿਆਂ ਆਦਿ ਸਬੰਧੀ ਸਰਕਾਰੀ ਅਫ਼ਸਰਾਂ ਦੀ ਅਗਵਾਈ ...

ਪੂਰੀ ਖ਼ਬਰ »

ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਪ੍ਰਭਾਤ ਫੇਰੀ

ਐੱਸ. ਏ. ਐੱਸ. ਨਗਰ, 1 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)-ਬੁੱਢਾ ਦਲ ਦੇ 7ਵੇਂ ਜਥੇਦਾਰ ਬਾਬਾ ਹਨੂੰਮਾਨ ਸਿੰਘ ਅਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਮੁਹਾਲੀ ਵਿਖੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜਥੇਦਾਰ ...

ਪੂਰੀ ਖ਼ਬਰ »

ਜਥੇਦਾਰ ਖੇੜਾ ਨੂੰ ਸ਼੍ਰੋਮਣੀ ਕਮੇਟੀ ਦਾ ਅੰਤਿੰ੍ਰਗ ਕਮੇਟੀ ਮੈਂਬਰ ਬਣਾਏ ਜਾਣ 'ਤੇ ਇਲਾਕੇ 'ਚ ਖੁਸ਼ੀ ਦੀ ਲਹਿਰ

ਮੁੱਲਾਂਪੁਰ ਗਰੀਬਦਾਸ, 1 ਦਸੰਬਰ (ਦਿਲਬਰ ਸਿੰਘ ਖੈਰਪੁਰ)-ਜਥੇਦਾਰ ਅਜਮੇਰ ਸਿੰਘ ਖੇੜਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅੰਤਿੰ੍ਰਗ ਕਮੇਟੀ ਮੈਂਬਰ ਬਣਾਏ ਜਾਣ 'ਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਵੱਖ-ਵੱਖ ਸ਼ਖਸੀਅਤਾਂ ਵਿਚ ਸ਼ਾਮਿਲ ...

ਪੂਰੀ ਖ਼ਬਰ »

ਨਕਲੀ ਮਾਲਕ ਬਣ ਕੇ ਕਰੋੜਾਂ ਦੀ ਜ਼ਮੀਨ ਵੇਚਣ ਵਾਲੀ ਔਰਤ ਅਤੇ ਉਸ ਦੇ ਨਕਲੀ ਪੁੱਤਰ ਸਮੇਤ 3 ਕਾਬੂ

ਡੇਰਾਬੱਸੀ, 1 ਦਸੰਬਰ (ਗੁਰਮੀਤ ਸਿੰਘ)-ਪਿੰਡ ਜਨੇਤਪੁਰ ਨੇੜੇ ਸਥਿਤ ਕਰੀਬ 15 ਕਰੋੜ ਰੁ. ਮੁੱਲ ਵਾਲੀ 8 ਕਿੱਲੇ੍ਹ ਜ਼ਮੀਨ 9 ਕਰੋੜ ਰੁ. ਵਿਚ ਵੇਚ ਕੇ ਠੱਗੀ ਮਾਰਨ ਵਾਲੀ ਇਕ ਔਰਤ ਅਤੇ ਉਸ ਦੇ ਨਕਲੀ ਪੁੱਤਰ ਸਮੇਤ 3 ਮੁਲਜ਼ਮਾਂ ਨੂੰ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ਹੈ | ਨਕਲੀ ...

ਪੂਰੀ ਖ਼ਬਰ »

ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਚੰਡੀਗੜ੍ਹ ਯੂਨੀਵਰਸਿਟੀ ਦੀ ਅੰਤਰਰਾਸ਼ਟਰੀ ਕਾਨਫ਼ਰੰਸ 'ਚ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

ਐੱਸ. ਏ. ਐੱਸ. ਨਗਰ, 1 ਦਸੰਬਰ (ਕੇ. ਐੱਸ. ਰਾਣਾ)-ਭਾਰਤ ਆਪਣੀ ਨਵੀਂ ਸਿੱਖਿਆ ਨੀਤੀ ਲਾਗੂ ਕਰਨ ਜਾ ਰਿਹਾ ਹੈ, ਜਿਸ ਦਾ ਉਦੇਸ਼ ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਨੂੰ ਵਿਸ਼ਵ ਗੁਰੂ ਬਣਾਉਣਾ ਅਤੇ ਦੇਸ਼ ਨੂੰ ਉੱਚ ਸਿੱਖਿਆ ਲਈ ਸਭ ਤੋਂ ਵਧੀਆ ਸਥਾਨ ਬਣਾਉਣ ਹੈ | ਇਹ ਨੀਤੀ ਵਧੇਰੇ ...

ਪੂਰੀ ਖ਼ਬਰ »

ਪਿੰਡ ਜੰਡਪੁਰ ਵਿਖੇ ਡਾ. ਬੰਗੜ ਵਲੋਂ ਪਾਣੀ ਦੀ ਨਿਕਾਸੀ ਲਈ ਪਾਈਪਾਂ ਦਾ ਕੰਮ ਸ਼ੁਰੂ

ਖਰੜ, 1 ਦਸੰਬਰ (ਜੰਡਪੁਰੀ)-ਵਾਰਡ ਨੰ. 4 ਪਿੰਡ ਜੰਡਪੁਰ ਖਰੜ ਵਿਖੇ ਬਲਾਕ ਕਾਂਗਰਸ ਖਰੜ ਦੇ ਉੱਪ ਪ੍ਰਧਾਨ ਡਾ. ਰਘਬੀਰ ਸਿੰਘ ਬੰਗੜ ਵਲੋਂ ਪਾਣੀ ਦੀ ਨਿਕਾਸੀ ਦੀਆਂ ਪਾਈਪਾਂ ਦਾ ਕੰਮ ਸ਼ੁਰੂ ਕਰਵਾਇਆ | ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਕੰਮ ਦੀ ਕਾਫੀ ਸਮੇਂ ਤੋਂ ਮੰਗ ਚਲੀ ਆ ...

ਪੂਰੀ ਖ਼ਬਰ »

ਸਾਬਕਾ ਕੌ ਾਸਲਰ ਬੇਦੀ ਨੇ ਵਾਟਰ ਟੈਂਕਰ ਰਾਹੀਂ ਘਰ-ਘਰ ਪਹੁੰਚਾਇਆ

ਐੱਸ. ਏ. ਐੱਸ. ਨਗਰ, 1 ਦਸੰਬਰ (ਕੇ. ਐੱਸ. ਰਾਣਾ)-ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਪਿਛਲੇ 2 ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਆਉਣ ਕਾਰਨ ਲੋਕ ਡਾਹਢੇ ਪ੍ਰੇਸ਼ਾਨ ਹਨ | ਲੋਕਾਂ ਦੀ ਪ੍ਰੇਸ਼ਾਨੀ ਨੂੰ ਦੇਖਦਿਆਂ ਸਾਬਕਾ ਕੌਾਸਲਰ ਕੁਲਜੀਤ ਸਿੰਘ ਬੇਦੀ ਵਲੋਂ ਸਥਾਨਕ ...

ਪੂਰੀ ਖ਼ਬਰ »

ਵਿਕਾਸ ਦੇ ਦਮ 'ਤੇ ਕਾਂਗਰਸ ਪਾਰਟੀ ਨਿਗਮ ਚੋਣਾਂ ਦੌਰਾਨ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ-ਜੀਤੀ ਸਿੱਧੂ

ਐੱਸ. ਏ. ਐੱਸ. ਨਗਰ, 1 ਦਸੰਬਰ (ਕੇ. ਐੱਸ. ਰਾਣਾ)-ਵਿਕਾਸ ਦੇ ਦਮ 'ਤੇ ਕਾਂਗਰਸ ਪਾਰਟੀ ਨਗਰ ਨਿਗਮ ਮੁਹਾਲੀ ਦੀਆਂ ਚੋਣਾਂ ਵਿਚ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ | ਇਹ ਦਾਅਵਾ ਸੀਨੀਅਰ ਕਾਂਗਰਸੀ ਆਗੂ ਅਤੇ ਕੋਆਪ੍ਰੇਟਿਵ ਬੈਂਕ ਜ਼ਿਲ੍ਹਾ ਮੁਹਾਲੀ ਦੇ ਚੇਅਰਮੈਨ ਅਮਰਜੀਤ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ ਕੋਰੋਨਾ ਤਹਿਤ ਮਿੱਥੇ ਕਰਫ਼ਿਊ ਦੌਰਾਨ ਬੰਦ ਨਜ਼ਰ ਆਈਆਂ ਸ਼ਹਿਰ ਦੀਆਂ ਦੁਕਾਨਾਂ

ਰੂਪਨਗਰ, 1 ਦਸੰਬਰ (ਪ.ਪ.)-ਪਿਛਲੇ ਇੱਕ ਹਫ਼ਤੇ ਤੋਂ ਸੂਬੇ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਬਹੁਤ ਤੇਜ਼ੀ ਨਾਲ ਵਧਣ ਕਾਰਨ ਮਹਾਂਮਾਰੀ ਦੇ ਮੁੜ ਪ੍ਰਕੋਪ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਮੁੜ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਦੇ ਐਲਾਨ ਤੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX