ਤਾਜਾ ਖ਼ਬਰਾਂ


ਪੋਲਟਰੀ ਫਾਰਮ ਵਿਚ ਬਰਡ ਫਲੂ ਦਾ ਮਾਮਲਾ ਆਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਵਲੋਂ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 7 ਮਈ(ਪੁਨੀਤ ਬਾਵਾ)-ਭਾਰਤ ਸਰਕਾਰ ਵਲੋਂ ਜਾਰੀ ਕੀਤੇ ਗਏ ਐਕਸ਼ਨ ਪਲਾਨ ਫ਼ਾਰ ਏਵੀਏਸ਼ਨ ਇੰਫਿਊਜ਼ ਮੁਤਾਬਕ ਸੂਬਾ ਸਿੰਘ ਪੋਲਟਰੀ ਫਰਮ ਕਿਲਾ ਰਾਏਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਬਰਡ ਫਲੂ ਦਾ ਪਾਜ਼ੀਟਿਵ ਮਾਮਲਾ ...
ਕੋਟਕਪੂਰਾ ਗੋਲੀਬਾਰੀ ਕਾਂਡ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
. . .  1 day ago
ਚੰਡੀਗੜ੍ਹ, 7 ਮਈ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ, ਜਿਸ ਵਿਚ ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ...
ਭਾਈ ਅਵਤਾਰ ਸਿੰਘ ਦੇ ਅਕਾਲ ਚਲਾਣੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ
. . .  1 day ago
ਮਹਿਤਪੁਰ, 7 ਮਈ (ਲਖਵਿੰਦਰ ਸਿੰਘ)- ਗੁਰੂਦੁਆਰਾ ਹਲਟੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਆਪਣੇ ਸਵਾਸਾਂ ਦੀ ਪੂੰਜੀ ਪੂਰਾ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ । ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਦੇ ਅਕਾਲ ...
ਪੰਜਾਬ ਪੁਲਿਸ ਦੇ 7 ਉੱਚ ਪੱਧਰੀ ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ ,7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਸਮੇਤ 7 ਪੁਲਿਸ ਅਧਿਕਾਰੀਆਂ ਦੇ ...
ਨਵੀਂ ਬਿਮਾਰੀ ਯੂ .ਕੇ . ਸਟ੍ਰੇਨ ਹੈ ਖ਼ਤਰਨਾਕ
. . .  1 day ago
ਐੱਸ.ਪੀ. ਸਿੰਘ ਓਬਰਾਏ ਵੱਲੋਂ ਕੋਰੋਨਾ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਕੈਪਟਨ ਵੱਲੋਂ ਸ਼ਲਾਘਾ
. . .  1 day ago
ਆਪਣੇ ਪਰਿਵਾਰਾਂ ਨੂੰ ਬਚਾਉਣ ਵਾਸਤੇ ਸਾਨੂੰ ਆਪ ਨੂੰ ਖਿਆਲ ਰੱਖਣਾ ਪਵੇਗਾ-ਕੈਪਟਨ
. . .  1 day ago
ਕੋਰੋਨਾ ਨਾਲ ਹੁਣ ਤਕ ਪੰਜਾਬ ਵਿਚ 9980 ਮੌਤਾਂ ਹੋਈਆਂ
. . .  1 day ago
ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਵਿਚ ਵਧ ਰਹੇ ਹਨ ਕੋਰੋਨਾ ਦੇ ਮਾਮਲੇ- ਕੈਪਟਨ
. . .  1 day ago
ਕੋਰੋਨਾ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ ਲਾਈਵ
. . .  1 day ago
ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  1 day ago
ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਨੰਗਲ ਕਲਾਂ ਦੇ ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ (56) ਪੁੱਤਰ ਉੱਗਰ ਸਿੰਘ ਪਿਛਲੇ ...
ਨਿਰਦੇਸ਼ਕ ਰੋਹਿਤ ਸ਼ੈਟੀ ਨੇ ਕੋਵਿਡ ਕੇਅਰ ਲਈ ਕੀਤਾ ਦਾਨ
. . .  1 day ago
ਨਵੀਂ ਦਿੱਲੀ , 7 ਮਈ - ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਿਰਦੇਸ਼ਕ ਰੋਹਿਤ ਸ਼ੈਟੀ ਦੁਆਰਾ ਕੋਵਿਡ ਕੇਅਰ ਲਈ ਦਾਨ ਕਰਨ ਲਈ ਧੰਨਵਾਦ ਕੀਤਾ ...
ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਆਦੇਸ਼
. . .  1 day ago
ਚੰਡੀਗੜ੍ਹ, 7 ਮਈ {ਮਾਨ} - ਕੋਇਡ ਨੰਬਰਾਂ ਦੇ ਵਾਧੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਤੌਰ 'ਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਸਖ਼ਤ ਰੋਕ ਲਗਾਉਣ ਦਾ ਅਧਿਕਾਰ ...
ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ਨੂੰ ਕੀਮੋਥੈਰੇਪੀ ਪ੍ਰਦਾਨ ਕੀਤੀ ਜਾਵੇ
. . .  1 day ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਓ. ਪੀ. ਸੋਨੀ ਨਾਲ ਖ਼ਾਸ ਮੀਟਿੰਗ 'ਚ ਕਿਹਾ ਹੈ ਕਿ ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ...
ਪੰਜਾਬ ਵਿਚ ਸਰਕਾਰੀ ਹਸਪਤਾਲਾਂ ‘ਚ 18 ਤੋਂ 45 ਸਾਲ ਤੱਕ ਦੀ ਵੈਕਸੀਨ ਸੋਮਵਾਰ ਤੋਂ
. . .  1 day ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿਚੋਂ 18-45 ਸਾਲਾਂ ਵਰਗ ਦੇ ਪਹਿਲਕਦਮੀ ਸਮੂਹਾਂ ਨੂੰ ਟੀਕਾ ਲਗਾਉਣ ਦੀ ...
ਕੋਰੋਨਾ ਸੰਕਟ 'ਚ ਜਰਮਨੀ ਤੋਂ ਦੂਜੀ ਖੇਪ ਭਾਰਤ ਪੁੱਜੀ , ਆਕਸੀਜਨ ਪਲਾਂਟ ਸਮਾਨ ਸ਼ਾਮਿਲ
. . .  1 day ago
ਪਠਾਨਕੋਟ ਵਿਚ ਕੋਰੋਨਾ ਦੇ 436 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 7 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ | ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ...
ਸੁਰੱਖਿਆ ਬਲਾਂ 'ਤੇ ਅੱਤਵਾਦੀਆਂ ਨੇ ਸੁੱਟਿਆ ਗਰਨੇਡ
. . .  1 day ago
ਸ਼੍ਰੀਨਗਰ : ਪੁਰਾਣੇ ਸ਼੍ਰੀਨਗਰ ਸ਼ਹਿਰ ਦੇ ਨਵਾ ਬਾਜ਼ਾਰ ਖੇਤਰ ਵਿਚ ਅੱਤਵਾਦੀਆਂ ਨੇ ਅੱਜ ਸੁਰੱਖਿਆ ਬਲਾਂ 'ਤੇ ਗਰਨੇਡ ਸੁੱਟਿਆ...
ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 7 ਦੀ ਮੌਤ
. . .  1 day ago
ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ) - ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 20570 ਅਤੇ 7 ਮਰੀਜ਼ਾਂ...
ਮੋਗਾ ਵਿਚ ਕੋਰੋਨਾ ਪੀੜਤ 81 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 7 ਮਈ (ਗੁਰਤੇਜ ਸਿੰਘ ਬੱਬੀ) - ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ 81 ਹੋਰ ਕੋਰੋਨਾ ਪੀੜਤ ਮਾਮਲੇ ਸਾਹਮਣੇ ਆਏ ਹਨ...
ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ - ਏਮਜ਼ ਅਧਿਕਾਰੀ
. . .  1 day ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ ਹੈ, ਉਸ ਦਾ ਏਮਜ਼ ਵਿਖੇ ਕੋਰੋਨਾ ਦਾ ਇਲਾਜ ਚਲ ਰਿਹਾ ਹੈ ...
ਨਗਰ ਕੌਂਸਲ ਜੈਤੋ ਦੇ ਪ੍ਰਧਾਨ ਦੀ ਚੋਣ ਮੌਕੇ ਖੁੱਲ੍ਹ ਕੇ ਕਾਂਗਰਸ ਦੀ ਫੁੱਟ ਸਾਹਮਣੇ ਆਈ
. . .  1 day ago
ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਵਿਖੇ ਕਾਂਗਰਸ ਦੀ ਆਪਸੀ ਫੁੱਟ ਉਸ ਵੇਲ੍ਹੇ ਸਾਹਮਣੇ ਆ ਗਈ ਜਦ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ 17 ਕੌਂਸਲਰਾਂ ਵਾਲੀ ਜੈਤੋ ਨਗਰ ਕੌਂਸਲ ਦੀ...
ਚੰਡੀਗੜ੍ਹ : ਵਿੱਦਿਅਕ ਸੰਸਥਾਵਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  1 day ago
ਚੰਡੀਗੜ੍ਹ , 7 ਮਈ ( ਸੁਰਿੰਦਰਪਾਲ ਸਿੰਘ ) - ਚੰਡੀਗੜ੍ਹ ਵਿਚ ਵਿੱਦਿਅਕ ਸੰਸਥਾਵਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ , ਜਿਸ ਦੇ ਮੁਤਾਬਿਕ ਵਿੱਦਿਅਕ ਸੰਸਥਾਵਾਂ , ਕੋਚਿੰਗ ਸੈਂਟਰ ਅਤੇ ...
ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  1 day ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  1 day ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 18 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜ਼ਵੈਲਟ

ਬਠਿੰਡਾ

ਠੇਕਾ ਮੁਲਾਜ਼ਮਾਂ ਵਲੋਂ ਡੀ. ਸੀ. ਦਫ਼ਤਰ ਮੂਹਰੇ ਰੈਲੀ ਉਪਰੰਤ ਖਜ਼ਾਨਾ ਮੰਤਰੀ ਦੇ ਦਫ਼ਤਰ ਤੱਕ ਰੋਸ ਮੁਜ਼ਾਹਰਾ

ਬਠਿੰਡਾ, 1 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਦੇ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਇਕੱਤਰ ਹੋਏ ਜ਼ਿਲ੍ਹਾ ਬਠਿੰਡਾ ਨਾਲ ਸਬੰਧਿਤ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਰੈਲੀ ਉਪਰੰਤ ਖਜ਼ਾਨਾ ਮੰਤਰੀ ਦੇ ਨਵੇਂ ਦਫ਼ਤਰ ਤੱਕ ਮਾਰਚ ਕੀਤਾ ਅਤੇ ਨਾਅਰੇਬਾਜ਼ੀ ਕਰਕੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ | ਇਸ ਦੌਰਾਨ ਮੁਲਾਜ਼ਮ ਆਗੂਆਂ ਨੇ ਮਨਪ੍ਰੀਤ ਸਿੰਘ ਬਾਦਲ ਦੇ ਨਾਂਅ ਉਨ੍ਹਾਂ ਦੇ ਓ. ਐੱਸ.ਡੀ. ਭੁਪਿੰਦਰ ਸਿੰਘ ਸੰਗਤਪੁਰਾ ਨੂੰ ਮੰਗ ਪੱਤਰ ਦਿੱਤਾ | ਇਸ ਉਪਰੰਤ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਵਰਿੰਦਰ ਸਿੰਘ ਬੀਬੀਵਾਲਾ, ਸੇਵਕ ਸਿੰਘ ਦੰਦੀਵਾਲ, ਸੰਦੀਪ ਖਾਨ, ਜਗਸੀਰ ਸਿੰਘ ਭੰਗੂ ਅਤੇ ਖੁਸ਼ਦੀਪ ਸਿੰਘ ਨੇ ਮੁਜ਼ਾਹਰੇ 'ਚ ਸ਼ਾਮਿਲ ਸਾਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਇਕ ਲੱਖ ਨਵੀਆਂ ਨੌਕਰੀਆਂ ਦੇਣ ਦੀਆਂ ਗੱਲਾਂ ਕਰਦੀ ਹੈ, ਦੂਜੇ ਪਾਸੇ ਸਮੂਹ ਸਰਕਾਰੀ ਵਿਭਾਗਾਂ 'ਚ ਪਿਛਲੇ 15-20 ਸਾਲਾਂ ਤੋਂ ਠੇਕਾ ਪ੍ਰਣਾਲੀ ਅਧੀਨ ਲਗਾਤਾਰ ਕੰਮ ਕਰਦੇ ਆ ਰਹੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ | ਨਿੱਜੀਕਰਨ ਅਤੇ ਪੁਨਰ ਗਠਨ ਦੀ ਨੀਤੀ ਤਹਿਤ ਸਮੂਹ ਵਿਭਾਗਾਂ ਵਿਚੋਂ ਅਸਾਮੀਆਂ ਦਾ ਵੱਡੀ ਪੱਧਰ 'ਤੇ ਖਾਤਮਾ ਕੀਤਾ ਜਾ ਰਿਹਾ | ਸਰਕਾਰ ਸਮੂਹ ਅਦਾਰਿਆਂ ਵਿਚੋਂ ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਕੀਤੀਆਂ ਜਾ ਰਹੀਆਂ ਹਨ | ਮੋਰਚੇ ਦੇ ਸੂਬਾਈ ਆਗੂਆਂ ਨੇ ਕੈਪਟਨ ਸਰਕਾਰ ਨੂੰ ਚਿਤਾਵਨੀ ਦਿੰਦਿਆ ਕਿਹਾ ਕਿ ਜੇਕਰ 4 ਦਸੰਬਰ ਨੂੰ ਸਬ-ਕਮੇਟੀ ਦੀ ਹੋਣ ਵਾਲੀ ਮੀਟਿੰਗ 'ਚ ਆਊਟ ਸੋਰਸਿੰਗ, ਠੇਕਾ ਪ੍ਰਣਾਲੀ ਅਤੇ ਇਨਲਿਸਟਮੈਂਟ ਆਦਿ ਹੋਰ ਸਮੂਹ ਕੈਟਾਗਿਰੀਆਂ ਰਾਹੀਂ ਕੰਮ ਕਰਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਨਾ ਵਿਚਾਰਿਆ ਗਿਆ ਤਾਂ ਮੋਰਚੇ ਦੇ ਬੈਨਰ ਹੇਠ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ¢

ਰਾਤ ਦੇ ਕਰਫ਼ਿਊ ਦੇ ਪਹਿਲੇ ਦਿਨ ਨਹੀਂ ਦਿਖਿਆ ਕੋਈ ਅਸਰ-ਅੱਧੇ ਤੋਂ ਵੱਧ ਲੋਕਾਂ ਨੇ ਮਾਸਕ ਨੂੰ ਵੀ ਵਿਸਾਰਿਆ

ਬਠਿੰਡਾ, 1 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਰਾਜ ਸਰਕਾਰ ਵਲੋਂ 1 ਦਸੰਬਰ ਤੋਂ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਦੇ ਕੀਤੇ ਗਏ ਐਲਾਨ ਦੇ ਪਹਿਲੇ ਦਿਨ ਕਰਫ਼ਿਊ ਦਾ ਕਿਤੇ ਵੀ ਕੋਈ ਅਸਰ ਨਹੀਂ ਦੇਖਣ ਨੂੰ ਮਿਲਿਆ ਪਰ ਸਰਦੀ ਕਾਰਨ ਜ਼ਰੂਰ ਰਾਤ 10 ਵਜੇ ਤੋਂ ਬਾਅਦ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੇ ਹਰ ਜਬਰ ਦਾ ਸਬਰ ਨਾਲ ਮੁਕਾਬਲਾ ਕਰਨਗੇ ਕਿਸਾਨ-ਸੁਖਵਿੰਦਰ ਬਾਵਾ

ਰਾਮਪੁਰਾ ਫੂਲ, 1 ਦਸੰਬਰ (ਗੁਰਮੇਲ ਸਿੰਘ ਵਿਰਦੀ)-ਕੇਂਦਰ ਹਕੂਮਤ ਖ਼ਿਲਾਫ਼ ਵੱਖ-ਵੱਖ ਥਾਈਾ ਕਿਸਾਨ ਯੂਨੀਅਨ ਦੇ ਚੱਲ ਰਹੇ ਅੰਦੋਲਨ ਨੂੰ 2 ਮਹੀਨਿਆਂ ਤੋਂ ਵੱਧ ਸਮਾਂ ਹੋ ਗਿਆ ਹੈ | ਪਿੰਡਾਂ ਚੋਂ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਵੱਲ ਵਹੀਰਾਂ ਘੱਤ ਚੁੱਕੇ ਹਨ ਪਰ ਇੱਥੋਂ ਦੇ ...

ਪੂਰੀ ਖ਼ਬਰ »

4 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਲਾਸ਼ ਰਜਵਾਹੇ 'ਚੋਂ ਮਿਲੀ

ਬਠਿੰਡਾ, 1 ਦਸੰਬਰ (ਅਵਤਾਰ ਸਿੰਘ)-ਬਠਿੰਡਾ-ਬਾਦਲ ਰੋਡ ਸਥਿਤ ਜੈ ਸਿੰਘ ਵਾਲਾ ਪਿੰਡ ਕੋਲੋਂ ਲੰਘਦੇ ਰਜਵਾਹੇ 'ਚ ਇਕ ਲਾਸ਼ ਤੈਰਦੀ ਹੋਣ ਦੀ ਖ਼ਬਰ ਮਿਲਦਿਆਂ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿਗ੍ਰੇਡ ਦੇ ਵਰਕਰ ਜੱਗਾ ਸਿੰਘ ਅਤੇ ਰਾਜਿੰਦਰ ਕੁਮਾਰ ਮੌਕੇ 'ਤੇ ਪੁੱਜੇ | ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਆਏ ਨੌਜਵਾਨ ਦੀ ਮੌਤ

ਬਠਿੰਡਾ, 1 ਦਸੰਬਰ (ਅਵਤਾਰ ਸਿੰਘ)-ਅੱਜ ਕੋਰੋਨਾ ਪਾਜ਼ੀਟਿਵ ਆਏ ਸਿਰਸਾ ਜ਼ਿਲ੍ਹੇ ਦੇ ਇਕ ਨੌਜਵਾਨ ਦੀ ਅੱਜ ਮੌਤ ਹੋ ਗਈ ਹੈ, ਮਿ੍ਤਕ ਦੀ ਪਹਿਚਾਣ ਅਵਤਾਰ ਸਿੰਘ ਵਜੋਂ ਹੋਈ ਹੈ ਜੋ ਰਾਣੀਆ ਦਾ ਰਹਿਣ ਵਾਲਾ ਹੈ ਅਤੇ ਬਠਿੰਡਾ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਸੀ ਜਦਕਿ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ 'ਚ ਦੇਸ਼ ਦੇ ਕਿਸਾਨਾਂ ਦਾ ਏਕਾ ਹੀ ਜਿੱਤੇਗਾ-ਨਿਖਿਲ ਚੌਧਰੀ

ਲ਼ਹਿਰਾ ਮੁਹੱਬਤ, 1 ਦਸੰਬਰ (ਸੁਖਪਾਲ ਸਿੰਘ ਸੁੱਖੀ)-ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ 'ਚ ਟੋਲ ਪਲਾਜ਼ੇ, ਮਾਲਜ਼ ਸਮੇਤ ਨਿੱਜੀ ਘਰਾਣਿਆਂ ਦੇ ਅਦਾਰਿਆ ਅੱਗੇ ਚੱਲ ਰਹੇ ਸਘੰਰਸ਼ ਤੇ ਦੂਜੇ ਪਾਸੇ ਦਿੱਲੀ ਵੱਲ ਕੂਚ ਕਰਕੇ ਕੇਂਦਰ ਸਰਕਾਰ ਤੋਂ ਕਾਲੇ ਕਾਨੂੰਨ ਰੱਦ ਕਰਵਾਉਣ ...

ਪੂਰੀ ਖ਼ਬਰ »

ਕੋਰੋਨਾ ਟੈਸਟਿੰਗ ਮੁਹਿੰਮ ਤਹਿਤ ਸਲੱਮ ਏਰੀਆ 'ਚ ਕੈਂਪ ਲਗਾਇਆ

ਬਠਿੰਡਾ , 1 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਅਮਰੀਕ ਸਿੰਘ ਸੰਧੂ ਦੀ ਦੇਖ-ਰੇਖ ਹੇਠ 'ਮਿਸ਼ਨ ਫਤਿਹ' ਕੋਵਿਡ-19 ਜਾਗਰੂਕਤਾ ਤੇ ਕੋਰੋਨਾ ਟੈਸਟਿੰਗ ਮੁਹਿੰਮ ਦੇ ਤਹਿਤ ਸਲੱਮ ਏਰੀਆ 'ਚ ਸਥਿਤ ਡਿਸਪੈਂਸਰੀ ਗੁਰੂ ਨਾਨਕ ਪੁਰਾ ਅਤੇ ਅਰਬਨ ...

ਪੂਰੀ ਖ਼ਬਰ »

ਕਿਸਾਨ ਮੇਲ ਗੱਡੀ ਤਾਂ ਚੱਲੀ ਪਰ ਰਾਮਾਂ ਸਟੇਸ਼ਨ ਤੋਂ ਇਕ ਵੀ ਸਵਾਰੀ ਨਹੀਂ ਚੜ੍ਹੀ

ਰਾਮਾਂ ਮੰਡੀ, 1 ਦਸੰਬਰ (ਤਰਸੇਮ ਸਿੰਗਲਾ)-ਕੋਵਿਡ-19 ਦੇ ਚੱਲਦੇ ਮਾਰਚ ਮਹੀਨੇ ਤੋਂ ਬੰਦ ਪਈਆਂ ਸਮੂਹ ਰੇਲ ਗੱਡੀਆਂ 'ਚੋਂ ਅੱਜ ਬੇਸ਼ਕ ਬਠਿੰਡਾ ਤੋਂ ਰਾਮਾਂ, ਸਿਰਸਾ ਰੇਲਵੇ ਟਰੈਕ ਰਾਹੀਂ ਦਿੱਲੀ ਜਾਣ ਵਾਲੀ ਕਿਸਾਨ ਮੇਲ ਐਕਸਪ੍ਰੈੱਸ ਗੱਡੀ ਸ਼ੁਰੂ ਕਰ ਦਿੱਤੀ ਗਈ ਹੈ ਜੋ ...

ਪੂਰੀ ਖ਼ਬਰ »

ਬਿਜਲੀ ਦੇ ਕੱਟਾਂ ਤੋਂ ਕਿਸਾਨ ਡਾਹਢੇ ਪ੍ਰੇਸ਼ਾਨ

ਮਹਿਮਾ ਸਰਜਾ, 1 ਦਸੰਬਰ (ਬਲਦੇਵ ਸੰਧੂ)-ਇਕ ਪਾਸੇ ਤਾਂ ਕਿਸਾਨਾਂ ਕਿਸਾਨੀ ਨੂੰ ਬਚਾਉਣ ਲਈ ਮੋਦੀ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਡੇਰੇ ਲਾਈ ਬੈਠੇ ਹਨ, ਦੂਜੇ ਪਾਸੇ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਟਿਊਬਵੈੱਲ ਮੋਟਰਾਂ ਦੀ ਸਪਲਾਈ ਰਾਤ ਨੂੰ ਜਾਣ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਨਗਰ ਕੀਰਤਨ ਸਜਾਏ

ਕੋਟਫੱਤਾ, 1 ਦਸੰਬਰ (ਰਣਜੀਤ ਸਿੰਘ ਬੁੱਟਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਕੋਟਸ਼ਮੀਰ ਸਥਿਤ ਗੁਰਦੁਆਰਾ ਜੰਡਾਲੀਸਰ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਬਾਬਾ ਪ੍ਰਦੀਪ ਸਿੰਘ ਚਾਂਦਪੁਰਾ ਦੀ ਅਗਵਾਈ 'ਚ ਨਗਰ ਕੀਰਤਨ ਸਜਾਏ ਗਏ | ਨਗਰ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਦੀ ਸਖ਼ਤੀ ਤੋਂ ਬਾਅਦ ਸਪੈਸ਼ਲ ਭਰਨ ਦਾ ਕੰਮ ਹੋਇਆ ਸ਼ੁਰੂ

ਭੁੱਚੋ ਮੰਡੀ, 1 ਦਸੰਬਰ (ਬਿੱਕਰ ਸਿੰਘ ਸਿੱਧੂ)-ਟਰੱਕ ਆਪ੍ਰੇਟਰਾਂ ਦੇ ਦੋ ਧੜਿਆਂ 'ਚੋਂ ਇਕ ਵਲੋਂ ਦੂਸਰੇ ਧੜੇ ਦੇ ਬਰਾਬਰ ਕੰਮ ਨਾ ਮਿਲਣ ਦੇ ਦੋਸ਼ ਲਗਾ ਕੇ ਸਪੈਸ਼ਲ ਭਰਨ ਦੇ ਕੰਮ ਨੂੰ ਵਾਰ-ਵਾਰ ਰੋਕੇ ਜਾਣ 'ਤੇ ਦੋ ਵਾਰ ਰੇਲ ਗੱਡੀ ਵਾਪਸ ਜਾ ਚੁੱਕੀ ਸੀ | ਜਦ ਅੱਜ ਤੀਸਰੀ ਵਾਰ ...

ਪੂਰੀ ਖ਼ਬਰ »

ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਦੇ ਮਾੜੇ ਪ੍ਰਬੰਧ ਕਾਰਨ ਮਹਿਰਾਜ ਵਾਸੀ ਪ੍ਰੇਸ਼ਾਨ

ਮਹਿਰਾਜ, 1 ਦਸੰਬਰ (ਸੁਖਪਾਲ ਮਹਿਰਾਜ)-ਸੀਵਰੇਜ ਸਿਸਟਮ ਦੇ ਮਾੜੇ ਪ੍ਰਬੰਧਾਂ ਕਾਰਨ ਕਸਬਾ ਮਹਿਰਾਜ ਵਾਸੀ ਪ੍ਰੇਸ਼ਾਨ ਤੇ ਸਮੱਸਿਆਵਾਂ ਨਾਲ ਜੂਝ ਰਹੇ ਹਨ | ਇਸ ਸਬੰਧੀ ਸਥਾਨਕ ਪੱਤੀ ਸੰਦਲੀ ਨਿਵਾਸੀ ਬੂਟਾ ਸਿੰਘ, ਸੁਰਜੀਤ ਕੌਰ, ਮਲਕੀਤ ਕੌਰ, ਅਮਰੋ ਕੌਰ,ਇੰਦਰਜੀਤ ਕੌਰ ਤੇ ...

ਪੂਰੀ ਖ਼ਬਰ »

ਹਲਕੇ ਦਾ ਦੌਰਾ ਕਰਕੇ ਖੁਸ਼ਬਾਜ ਜਟਾਣਾ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਰਾਮਾਂ ਮੰਡੀ, 1 ਦਸੰਬਰ (ਅਮਰਜੀਤ ਸਿੰਘ ਲਹਿਰੀ)-ਭਾਜਪਾ ਸਰਕਾਰ ਨੇ ਦਿੱਲੀ ਜਾਂਦੇ ਹੋਏ ਕਿਸਾਨਾਂ ਨੇ ਅੱਥਰੂ ਗੈਸ ਦੇ ਗੋਲੇ ਛੱਡ ਕੇ ਅਤੇ ਹਰ ਜਗ੍ਹਾ 'ਤੇ ਰੋਕਾਂ ਲਗਾ ਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ਇਹ ਪ੍ਰਗਟਾਵਾ ਹਲਕਾ ਤਲਵੰਡੀ ਸਾਬੋ ਦੇ ਕਾਂਗਰਸ ਦੇ ...

ਪੂਰੀ ਖ਼ਬਰ »

ਲੋਜਪਾ ਪੰਜਾਬ ਨੇ ਪਾਰਟੀ ਦਾ 20ਵਾਂ ਸਥਾਪਨਾ ਦਿਵਸ ਮਨਾਇਆ

ਬਠਿੰਡਾ, 1 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਲੋਕ ਜਨਸ਼ਕਤੀ ਪਾਰਟੀ ਪੰਜਾਬ ਇਕਾਈ ਵਲੋਂ ਪਾਰਟੀ ਦਾ 20ਵਾਂ ਸਥਾਪਨਾ ਦਿਵਸ ਪਾਰਟੀ ਦੇ ਸੰਸਥਾਪਕ ਸਵ. ਰਾਮ ਵਿਲਾਸ ਪਾਸਵਾਨ ਨੂੰ ਸ਼ਰਧਾਂਜ਼ਲੀ ਭੇਟ ਕਰਦੇ ਹੋਏ ਮਨਾਇਆ | ਇਸ ਮੌਕੇ ਲੋਜਪਾ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ...

ਪੂਰੀ ਖ਼ਬਰ »

'ਸਵੱਛ ਭਾਰਤ' ਅਭਿਆਨ ਤਹਿਤ ਲੋਕਾਂ ਨੂੰ ਸਫ਼ਾਈ ਦੇ ਸੰਦੇਸ਼ ਪਰ ਸਰਕਾਰੀ ਵਿਭਾਗਾਂ ਦੀਆਂ ਥਾਵਾਂ 'ਚ ਲੱਗੇ ਕੂੜੇ ਦੇ ਢੇਰ

ਰਾਮਾਂ ਮੰਡੀ, 1 ਦਸੰਬਰ (ਤਰਸੇਮ ਸਿੰਗਲਾ)-ਭਾਰਤ ਸਰਕਾਰ ਵਲੋਂ ਦੇਸ਼ ਨੂੰ ਸਾਫ ਸੁਥਰਾ ਬਨਾਉਣ ਲਈ ਲੰਬੇ ਸਮੇਂ ਤੋਂ ਚਲਾਏ ਜਾ ਰਹੇ 'ਸਵੱਛ ਭਾਰਤ' ਅਭਿਆਨ ਨੂੰ ਸਫਲ ਬਣਾਉਣ ਲਈ ਸਰਕਾਰੀ ਵਿਭਾਗਾਂ ਵੱਲੋਂ ਜੋ ਰਕਮ ਸਾਫ ਸਫ਼ਾਈ 'ਤੇ ਖਰਚ ਕਰਨੀ ਚਾਹੀਦੀ ਸੀ, ਉਹ ਸਫ਼ਾਈ ...

ਪੂਰੀ ਖ਼ਬਰ »

ਸਾਵਧਾਨੀ ਦੁਆਰਾ ਹੀ ਬਚਿਆ ਜਾ ਸਕਦੈ ਏਡਜ਼ ਤੋਂ-ਡਾ. ਸ਼ੀਤਲ

ਭਗਤਾ ਭਾਈਕਾ, 1 ਦਸੰਬਰ (ਸੁਖਪਾਲ ਸਿੰਘ ਸੋਨੀ)- ਸਿਵਲ ਸਰਜਨ ਬਠਿੰਡਾ ਡਾ. ਅਮਰੀਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਸਰਕਾਰੀ ਹਸਪਤਾਲ ਵਿਖੇ ਵਿਸ਼ਵ ਏਡਜ਼ ਦਿਹਾੜਾ ਮਨਾਇਆ ਗਿਆ ¢ ਇਸ ਮੌਕੇ ਨਸ਼ਾ ਛੁਡਾਊ ਕੇਂਦਰ ਦੇ ਇੰਚਾਰਜ ਡਾ. ਸ਼ੀਤਲ ਜਿੰਦਲ ਨੇ ਨਸ਼ਾ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਵਿਖੇ ਨਵੀਂ ਬਣੀ ਸਾਇੰਸ ਲੈਬ ਦਾ ਉਦਘਾਟਨ

ਭਗਤਾ ਭਾਈਕਾ, 1 ਦਸੰਬਰ (ਸੁਖਪਾਲ ਸਿੰਘ ਸੋਨੀ)-ਸਰਕਾਰੀ ਹਾਈ ਸਕੂਲ ਬੁਰਜ ਲੱਧਾ ਸਿੰਘ ਵਾਲਾ ਵਿਖੇ ਨਵੀਂ ਬਣੀ ਸਾਇੰਸ ਲੈਬ ਦਾ ਉਦਘਾਟਨ ਮੁੱਖ ਅਧਿਆਪਕ ਗੁਰਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਪਿੰਡ ਦੇ ਸਰਪੰਚ ਕਰਮਜੀਤ ਕੌਰ ਵਲੋਂ ਪੰਚਾਇਤ ਅਤੇ ਕਮੇਟੀ ਮੈਂਬਰਾਂ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਪਿੰਡ ਘੜੈਲੀ ਵਿਖੇ ਗੁਰਮਤਿ ਮੁਕਾਬਲੇ ਕਰਵਾਏ

ਚਾਉਕੇ, 1 ਦਸੰਬਰ (ਮਨਜੀਤ ਸਿੰਘ ਘੜੈਲੀ)-ਗੁਰਦੁਆਰਾ ਸਿੰਘ ਸਭਾ ਪਿੰਡ ਘੜੈਲੀ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਆਖੰਡ ਪਾਠ ਦੇ ਭੋਗ ਪਾਏ ਗਏ | ਰਾਗੀ ਸਿੰਘ ਭਾਈ ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੇਵਾ-ਮੁਕਤ ਜਸਟਿਸ ਨੂੰ ਸਦਮਾ, ਮਾਤਾ ਦਾ ਦਿਹਾਂਤ

ਰਾਮਾਂ ਮੰਡੀ, 1 ਦਸੰਬਰ (ਤਰਸੇਮ ਸਿੰਗਲਾ)-ਪੰਜਾਬ ਐਾਡ ਹਰਿਆਣਾ ਹਾਈਕੋਰਟ ਦੇ ਸੇਵਾ-ਮੁਕਤ ਜਸਟਿਸ ਅਤੇ ਐਜੂਕੇਸ਼ਨ ਟਿ੍ਬਊਨਲ ਦੇ ਚੇਅਰਮੈਨ ਇੰਦਰਜੀਤ ਸਿੰਘ ਵਾਲੀਆ ਵਾਸੀ ਰਾਮਾਂ ਮੰਡੀ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ, ਜਦ ਉਨ੍ਹਾਂ ਦੇ ਮਾਤਾ ਸਰਦਾਰਨੀ ਗਿਆਨ ਕੌਰ ...

ਪੂਰੀ ਖ਼ਬਰ »

ਮੁਸਾਫ਼ਿਰ ਗੱਡੀਆਂ ਚੱਲਣ ਨਾਲ ਸਵਾਰੀਆਂ 'ਚ ਭਾਰੀ ਉਤਸ਼ਾਹ-ਡੀ. ਸੀ.

ਬਠਿੰਡਾ, 1 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ 23 ਮਾਰਚ ਤੋਂ ਬੰਦ ਰੇਲ ਆਵਾਜਾਈ ਮੁੜ ਸ਼ੁਰੂ ਹੋਣ ਤੋਂ ਬਾਅਦ ਮਾਲ ਗੱਡੀਆਂ ਦੇ ਨਾਲ-ਨਾਲ ਮੁਸਾਫ਼ਿਰ ਗੱਡੀਆਂ ਚੱਲਣ ਦੇ ਨਾਲ ਜ਼ਿਲ੍ਹਾ ...

ਪੂਰੀ ਖ਼ਬਰ »

ਏਅਰ ਫੋਰਸ ਸਟੇਸ਼ਨ ਭੀਸੀਆਣਾ ਦੇ 900 ਮੀਟਰ ਦਾਇਰੇ ਅੰਦਰ ਉਸਾਰੀ ਕਰਨ 'ਤੇ ਰੋਕ

ਬਠਿੰਡਾ, 1 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਜ਼ਿਲ੍ਹਾ ਕੁਲੈਕਟਰ-ਕਮ-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਏਅਰਫੋਰਸ ਸਟੇਸ਼ਨ ਭੀਸੀਆਣਾ ਦੇ 900 ਮੀਟਰ ਦਾਇਰੇ ਅੰਦਰ ਉਸਾਰੀ ਕਰਨ 'ਤੇ ਰੋਕ ਲਗਾਈ ਗਈ ਹੈ | ਉਨ੍ਹਾਂ ਵਲੋਂ ਇਹ ਰੋਕ ਆਮ ਜਨਤਾ ਡਿਫੈਂਸ ਐਕਟ 1903 ਅਧੀਨ ਲਗਾਈ ...

ਪੂਰੀ ਖ਼ਬਰ »

ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੁਸਾਇਟੀ ਨੇ ਲਗਾਈ ਇਕ ਦਿਨਾ ਕਲਾ ਵਰਕਸ਼ਾਪ

ਬਠਿੰਡਾ, 1 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਵਿਸ਼ਵ ਪ੍ਰਸਿੱਧ ਚਿੱਤਰਕਾਰ ਸੋਭਾ ਸਿੰਘ ਦੇ 119 ਵੇਂ ਜਨਮ ਦਿਵਸ ਮੌਕੇ ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੁਸਾਇਟੀ ਵਲੋਂ ਅਧਿਆਪਕ ਘਰ ਬਠਿੰਡਾ ਵਿਖੇ ਇਕ ਦਿਨਾ ਕਲਾ ਵਰਕਸ਼ਾਪ ਲਗਾਈ ਗਈ, ਜਿਸ 'ਚ ਦੇਸ਼ ਭਰ ਤੋਂ 50 ਨਾਮਵਰ ...

ਪੂਰੀ ਖ਼ਬਰ »

ਰਿਫਾਇਨਰੀ ਅਧਿਕਾਰੀਆਂ ਵਲੋਂ ਸੀ. ਐੱਸ. ਆਰ. ਫ਼ੰਡ 'ਚ ਘਪਲਾ, ਲੋਕਾਂ ਵਲੋਂ ਅਦਾਲਤੀ ਜਾਂਚ ਦੀ ਮੰਗ

ਰਾਮਾਂ ਮੰਡੀ, 1 ਦਸੰਬਰ (ਤਰਸੇਮ ਸਿੰਗਲਾ)- ਸਥਾਨਕ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਅਧਿਕਾਰੀਆਂ ਵਲੋਂ ਪਿਛਲੇ ਕੁਝ ਸਾਲਾਂ 'ਚ ਸੀ. ਐੱਸ. ਆਰ. ਫ਼ੰਡ 'ਚ ਵੱਡੇ ਪੱਧਰ 'ਤੇ ਹੇਰਾਫੇਰੀ ਕੀਤੀ ਜਾ ਰਹੀ ਹੈ ¢ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਮੁਨਾਫ਼ਿਆਂ ਵਿਚੋਂ 2 ਫੀਸਦੀ ...

ਪੂਰੀ ਖ਼ਬਰ »

ਲੱਖਾਂ ਤਰਲਿਆਂ ਨਾਲ ਮਨਜ਼ੂਰ ਕਰਵਾਈ ਸੜਕ ਨੂੰ ਅੱਧ ਵਿਚਕਾਰ ਛੱਡ ਕੇ ਠੇਕੇਦਾਰ ਦੇ ਮਜ਼ਦੂਰ ਆਪਣਾ ਸਾਜੋ-ਸਾਮਾਨ ਲੈ ਕੇ ਗਏ ਵਾਪਸ

ਮਹਿਰਾਜ, 1 ਦਸੰਬਰ (ਸੁਖਪਾਲ ਮਹਿਰਾਜ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਰਖਿਆਂ ਦੇ ਪਿੰਡ ਮਹਿਰਾਜ ਨੂੰ ਜਾਂਦੀ ਸੜਕ ਤੋਂ ਅੱਜ, ਸੜਕ ਬਣਾਉਣ ਵਾਲੇ ਠੇਕੇਦਾਰ ਆਪਣੇ ਮਜ਼ਦੂਰ ਲੈ ਕੇ ਵਾਪਸ ਚਲੇ ਗਏ | ਇਹ ਠੇਕੇਦਾਰ ਕਈ ਮਹੀਨੇ ਪਹਿਲਾਂ ਇੱਥੇ ਆ ਕੇ ਸੜਕ ਚੌੜੀ ...

ਪੂਰੀ ਖ਼ਬਰ »

ਕੋਰੋਨਾ ਯੋਧਿਆਂ ਵਲੋਂ ਭਲਕੇ ਮੋਤੀ ਮਹਿਲ ਦੇ ਘਿਰਾਓ ਦਾ ਐਲਾਨ

ਭਗਤਾ ਭਾਈਕਾ, 1 ਦਸੰਬਰ (ਸੁਖਪਾਲ ਸਿੰਘ ਸੋਨੀ) ਕੋਵਿਡ-19 ਬੇਰੁਜ਼ਗਾਰ ਪੈਰਾ ਮੈਡੀਕਲ ਸਟਾਫ਼ ਵਲੰਟੀਅਰ ਕਮੇਟੀ ਪੰਜਾਬ ਵਲੋਂ 3 ਦਸੰਬਰ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਦੇ ਕਾਮਰਸ ਵਿਭਾਗ ਨੇ ਵੈਬੀਨਾਰ ਕਰਵਾਇਆ

ਤਲਵੰਡੀ ਸਾਬੋ, 1 ਦਸੰਬਰ (ਰਣਜੀਤ ਸਿੰਘ ਰਾਜੂ)-ਮੌਜੂਦਾ ਸਥਿਤੀ 'ਚ ਰੋਬੋਟਿਕ ਪ੍ਰਕਿਰਿਆ ਆਟੋਮੇਸ਼ਨ ਦੀ ਭੂਮਿਕਾ ਬਾਰੇ ਗਿਆਨ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅਕਾਲ ਯੂਨੀਵਰਸਿਟੀ ਦੇ ਕਾਮਰਸ ਵਿਭਾਗ ਦੁਆਰਾ 'ਕਾਮਰਸ ਐਾਡ ਬਿਜ਼ਨਸ ਇਨ ਰੋਬੋਟਿਕ ਪ੍ਰੋਸੈਸ ਆਟੋਮੇਸ਼ਨ ...

ਪੂਰੀ ਖ਼ਬਰ »

ਸਕੂਲ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ

ਬਠਿੰਡਾ, 1 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਮਲਾ ਨਹਿਰੂ ਨਗਰ ਬਠਿੰਡਾ ਵਿਖੇ ਪਿ੍ੰਸੀਪਲ ਜਸਦੀਪ ਕੌਰ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ, ਜਿਸ 'ਚ ਏ. ਡੀ. ਯੂਥ ਸਰਵਿਸਿਜ਼ ...

ਪੂਰੀ ਖ਼ਬਰ »

'ਵਿਸ਼ਵ ਏਡਜ਼ ਦਿਵਸ' ਮੌਕੇ ਬਾਬਾ ਫ਼ਰੀਦ ਕਾਲਜ ਨੇ ਆਨਲਾਈਨ ਮਾਹਿਰ ਭਾਸ਼ਨ ਕਰਵਾਇਆ

ਬਠਿੰਡਾ, 1 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਕਾਲਜ ਦੇ ਐੱਨ. ਐੱਸ. ਐੱਸ. ਯੂਨਿਟ ਨੇ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਬਠਿੰਡਾ ਦੇ ਸਹਿਯੋਗ ਨਾਲ ਵਿਸ਼ਵ ਏਡਜ਼ ਦਿਵਸ ਮੌਕੇ ਇਕ ਆਨਲਾਈਨ ਮਾਹਿਰ ਭਾਸ਼ਣ ਕਰਵਾਇਆ | ਇਹ ਭਾਸ਼ਣ ਦੇਣ ਲਈ ਮੈਕਸ ਸੁਪਰ ...

ਪੂਰੀ ਖ਼ਬਰ »

'ਆਪ' ਲੀਡਰਸ਼ਿਪ ਵਲੋਂ ਜ਼ਿਲ੍ਹਾ ਬਠਿੰਡਾ ਦੇ ਸਮੂਹ ਬਲਾਕ ਪ੍ਰਧਾਨਾਂ ਨਾਲ ਬੈਠਕ

ਬਠਿੰਡਾ, 1 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ ਜ਼ਿਲ੍ਹਾ ਬਠਿੰਡਾ ਦੇ ਸਮੂਹ ਹਲਕਿਆਂ ਦੇ ਨਵ-ਨਿਯੁਕਤ ਬਲਾਕ ਪ੍ਰਧਾਨਾਂ ਦੀ ਬੈਠਕ ਜ਼ਿਲ੍ਹਾ ਬਠਿੰਡਾ ਦੇ ਸ਼ਹਿਰੀ ਪ੍ਰਧਾਨ ਨਵਦੀਪ ਸਿੰਘ ਜੀਂਦਾ ਤੇ ਦਿਹਾਤੀ ਦੇ ਪ੍ਰਧਾਨ ਗੁਰਜੰਟ ਸਿੰਘ ਸਿਵੀਆਂ ...

ਪੂਰੀ ਖ਼ਬਰ »

ਕਮਿਊਨਿਸਟ ਲਹਿਰ ਦਾ ਧੁਰਾ ਰਿਹਾ ਹੈ ਪਿੰਡ ਵਿਰਕ ਖੁਰਦ

ਗੁਰਨੈਬ ਸਿੰਘ ਸਾਜਨ 9888955757 ਬੱਲੂਆਣਾ- ਬਠਿੰਡੇ ਜ਼ਿਲ੍ਹੇ ਦੇ ਪਿੰਡ ਵਿਰਕ ਖ਼ੁਰਦ ਦੀ ਹੱਦ ਗਿੱਦੜਬਾਹਾ (ਸ੍ਰੀ ਮੁਕਤਸਰ ਸਾਹਿਬ) ਨਾਲ ਲੱਗਦੀ ਹੈ | 1644 ਈਸਵੀ ਵਿਰਕ ਕਲਾਂ ਪਿੰਡ ਵਿਚੋਂ 150 ਸਾਲ ਬਾਅਦ ਵਿਰਕ ਖ਼ੁਰਦ ਬੱਝਿਆ | ਬਜ਼ੁਰਗ ਸਾਧੂ ਬਾਬਾ ਮਸਤ ਰਾਮ ਨੇ ਇਸ ਪਿੰਡ ਦੇ ...

ਪੂਰੀ ਖ਼ਬਰ »

ਲੋਕਾਂ ਨੇ ਪੀ. ਐੱਨ. ਬੀ. ਬਰਾਂਚ ਭੀਖੀ ਦੇ ਮੈਨੇਜਰ 'ਤੇ ਲਾਏ ਬੇਵਜ੍ਹਾ ਠਿੱਠ ਕਰਨ ਦੇ ਦੋਸ਼

ਭੀਖੀ, 1 ਦਸੰਬਰ (ਗੁਰਿੰਦਰ ਸਿੰਘ ਔਲਖ)- ਸਥਾਨਕ ਪੰਜਾਬ ਨੈਸ਼ਨਲ ਬੈਂਕ ਦੇ ਬਰਾਂਚ ਮੈਨੇਜਰ 'ਤੇ ਗਾਹਕਾਂ ਨੇ ਬੇਵਜ੍ਹਾ ਠਿੱਠ ਕਰਨ ਦੇ ਦੋਸ਼ ਲਾਏ | ਉਨ੍ਹਾਂ ਦਾ ਕਹਿਣਾ ਹੈ ਕਿ ਕਦੇ ਸਿਸਟਮ ਨਾ ਚੱਲਣ ਦੇ ਬਹਾਨੇ, ਕਦੇ ਕੋਈ ਮੁਲਾਜ਼ਮ ਛੁੱਟੀ 'ਤੇ ਹੋਣ ਬਹਾਨੇ ਉਨ੍ਹਾਂ ਨੰੂ ...

ਪੂਰੀ ਖ਼ਬਰ »

-ਬਲੱਡ ਬੈਂਕ ਮਾਮਲਾ-

ਬਠਿੰਡਾ ਪੁਲਿਸ ਦੇ 2 ਅਧਿਕਾਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਮੂਹਰੇ ਹੋਏ ਪੇਸ਼

ਬਠਿੰਡਾ, 1 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭਾਈ ਮਨੀ ਸਿੰਘ ਸਿਵਲ ਹਸਪਤਾਲ ਦੀ ਬਲੱਡ ਬੈਂਕ ਮਾਮਲੇ 'ਚ ਬਠਿੰਡਾ ਦੇ ਥਾਣਾ ਕੋਤਵਾਲੀ ਦੇ ਇੰਚਾਰਜ ਦਵਿੰਦਰ ਸਿੰਘ ਅਤੇ ਸਿਵਲ ਹਸਪਤਾਲ ਚੌਕੀ ਦੇ ਇੰਚਾਰਜ ਰਮਨ ਕੌਰ ਅੱਜ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ...

ਪੂਰੀ ਖ਼ਬਰ »

ਫ਼ਰੰਟ ਲਾਈਨ ਪੈਰਾ ਮੈਡੀਕਲ ਸਟਾਫ਼ ਨੇ ਮਾਰਚ ਕੱਢਣ ਉਪਰੰਤ ਬੱਸ ਅੱਡੇ ਮੂਹਰੇ ਲਗਾਇਆ ਜਾਮ

ਬਠਿੰਡਾ, 1 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਫ਼ਰੰਟ ਲਾਈਨ ਪੈਰਾ ਮੈਡੀਕਲ ਸਟਾਫ਼ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਜਿੱਥੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਪੱਕਾ ਮੋਰਚਾ ਲਗਾ ਦਿੱਤਾ, ਉੱਥੇ ਉਨ੍ਹਾਂ ਰੋਸ ਮਾਰਚ ਕਰਨ ਉਪਰੰਤ ਸਥਾਨਕ ਮੁੱਖ ਬੱਸ ਅੱਡੇ ...

ਪੂਰੀ ਖ਼ਬਰ »

ਪੁਲ ਬਣਨ ਤੋਂ ਬਾਅਦ ਬੋਹਾ ਰਜਵਾਹੇ ਦੀ ਨਹੀਂ ਹੋਈ ਸਫ਼ਾਈ

ਬੋਹਾ, 1 ਦਸੰਬਰ (ਰਮੇਸ਼ ਤਾਂਗੜੀ)- ਬੋਹਾ ਰਜਵਾਹੇ 'ਚ ਨਵੇਂ ਪੁਲ ਦੇ ਨਜ਼ਦੀਕ ਇੱਟਾਂ, ਵੱਟੇ, ਰੇਤਾ ਅਤੇ ਮਿੱਟੀ ਭਰੀ ਹੋਣ ਕਾਰਨ ਪਾਣੀ ਦੀ ਰੁਕਾਵਟ ਬਣੀ ਹੋਈ ਹੈ, ਜਿਸ ਕਾਰਨ ਇਲਾਕੇ ਦੇ 40 ਪਿੰਡਾਂ 'ਚ ਪੂਰਾ ਪਾਣੀ ਨਹੀਂ ਪੁੱਜ ਰਿਹਾ | ਕਿਸਾਨ ਆਗੂ ਹਰਬੰਸ ਸਿੰਘ ਨੰਦਗੜ੍ਹ, ...

ਪੂਰੀ ਖ਼ਬਰ »

ਟਰੱਕ ਆਪ੍ਰੇਟਰਾਂ ਤੇ ਡਰਾਈਵਰਾਂ ਨੂੰ ਕੋਰੋਨਾ ਪ੍ਰਤੀ ਕੀਤਾ ਜਾਗਰੂਕ

ਮਾਨਸਾ, 1 ਦਸੰਬਰ (ਵਿ. ਪ੍ਰ.)- ਸਥਾਨਕ ਪੁਰਾਣੀ ਅਨਾਜ ਮੰਡੀ ਮਾਨਸਾ ਵਿਖੇ ਪੈਰਾਡਾਈਜ਼ ਟਰੱਕ ਆਪ੍ਰੇਟਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਟਰੱਕ ਡਰਾਈਵਰਾਂ ਤੇ ਕੰਡਕਟਰਾਂ ਨੂੰ ਕੋਰੋਨਾ ਪ੍ਰਤੀ ਜਾਗਰੂਕ ਕੀਤਾ ਗਿਆ | ਡਿਪਟੀ ...

ਪੂਰੀ ਖ਼ਬਰ »

ਸਕੂਲ ਵਿਖੇ ਸੰਵਿਧਾਨ ਦਿਵਸ ਮਨਾਇਆ

ਬੋਹਾ, 1 ਦਸੰਬਰ (ਪ. ਪ.)- ਸ਼ਹੀਦ ਜਗਸੀਰ ਸਿੰਘ ਸਰਕਾਰੀ ਸੈਕੰਡਰੀ ਸਮਾਰਟ ਸਕੂਲ ਬੋਹਾ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ | ਪਿ੍ੰਸੀਪਲ ਗੁਰਮੀਤ ਸਿੰਘ ਤੇ ਇੰਚਾਰਜ ਪਰਮਿੰਦਰ ਤਾਂਗੜੀ, ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਬਲਵਿੰਦਰ ਸਿੰਘ ਨੇ ਸੰਵਿਧਾਨ ਦਿਵਸ ...

ਪੂਰੀ ਖ਼ਬਰ »

ਦੁਰਗਾ ਮੰਦਰ ਜੋਗਾ ਵਿਖੇ 32ਵਾਂ ਸਾਲਾਨਾ ਸੰਮੇਲਨ

ਜੋਗਾ, 1 ਦਸੰਬਰ (ਹਰਜਿੰਦਰ ਸਿੰਘ ਚਹਿਲ)- ਸਥਾਨਕ ਸ੍ਰੀ ਨਵ ਦੁਰਗਾ ਮੰਦਰ ਵਿਖੇ ਮੰਦਰ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਾਤਾ ਬਿਮਲਾ ਦੇਵੀ ਉੱਭੇ ਵਾਲਿਆਂ ਦੀ ਅਗਵਾਈ ਹੇਠ 32ਵਾਂ ਸਾਲਾਨਾ ਸੰਮੇਲਨ ਕਰਵਾਇਆ ਗਿਆ | ਮੰਦਰ ਕਮੇਟੀ ਦੇ ਪ੍ਰਧਾਨ ਸ਼ੀਸ਼ਪਾਲ ...

ਪੂਰੀ ਖ਼ਬਰ »

ਪਿੰਡ ਰਾਈਆ ਵਿਖੇ ਨੌਜਵਾਨ ਦੇ ਕਤਲ ਦੇ ਦੋਸ਼ 'ਚ ਪਿਓ-ਪੁੱਤਰ ਖ਼ਿਲਾਫ਼ ਕੇਸ ਦਰਜ

ਭਾਈਰੂਪਾ, 1 ਦਸੰਬਰ (ਵਰਿੰਦਰ ਲੱਕੀ)-ਪਿੰਡ ਰਾਈਆ ਵਿਖੇ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਫੂਲ ਪੁਲਿਸ ਨੇ ਪਿਓ-ਪੁੱਤਰ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ | ਰਣਧੀਰ ਸਿੰਘ ਪੁੱਤਰ ਬਚਨ ਸਿੰਘ ਵਾਸੀ ਰਾਈਆ ਨੇ ਪੁਲਿਸ ਨੂੰ ਬਿਆਨ ਦਰਜ ...

ਪੂਰੀ ਖ਼ਬਰ »

ਪੰਜਾਬ ਕੇਂਦਰੀ ਯੂਨੀਵਰਸਿਟੀ ਨੇ 'ਗੁਰੂ ਨਾਨਕ ਬਾਣੀ ਦੀ ਵਿਸ਼ਵ-ਵਿਆਪੀ ਪ੍ਰਸੰਗਿਕਤਾ' ਵਿਸ਼ੇ 'ਤੇ ਕਰਵਾਇਆ ਵੈਬੀਨਾਰ

ਬਠਿੰਡਾ, 1 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ(ਸੀ.ਯੂ.ਪੀ.ਬੀ.) ਨੇ 'ਗੁਰੂ ਨਾਨਕ ਬਾਣੀ ਦੀ ਸਰਬ-ਵਿਆਪੀ ਪ੍ਰਸੰਗਿਕਤਾ' ਵਿਸ਼ੇ 'ਤੇ ਵੈਬੀਨਾਰ ਕਰਵਾਇਆ ¢ ਸੀ. ...

ਪੂਰੀ ਖ਼ਬਰ »

ਖਿੱਲੂ ਰਾਮ ਸਫ਼ਾਈ ਸੇਵਕ ਦੀ ਸੇਵਾ-ਮੁਕਤੀ 'ਤੇ ਵਿਦਾਇਗੀ ਪਾਰਟੀ

ਲਹਿਰਾ ਮੁਹੱਬਤ, 1 ਦਸੰਬਰ (ਸੁਖਪਾਲ ਸਿੰਘ ਸੁੱਖੀ)- ਸਥਾਨਕ ਮੁੱਢਲਾ ਸਿਹਤ ਕੇਂਦਰ ਦੇ ਮੁਲਾਜ਼ਮਾਂ ਵਲੋਂ ਸਫ਼ਾਈ ਸੇਵਕ ਖਿੱਲੂ ਰਾਮ ਨੂੰ ਸਿਹਤ ਵਿਭਾਗ ਵਿਚੋਂ 37 ਸਾਲ ਦੀਆਂ ਸੇਵਾਵਾਂ ਉਪਰੰਤ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ ਪਾਰਟੀ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਕਟਾਰ ਸਿੰਘ ਵਾਲਾ ਸਕੂਲ 'ਚ ਸਾਇੰਸ ਲੈਬ, ਲਾਇਬ੍ਰੇਰੀ ਤੇ ਆਰਟ ਐਾਡ ਕਰਾਫ਼ਟ ਰੂਮ ਦਾ ਉਦਘਾਟਨ

ਕੋਟਫੱਤਾ, 1 ਦਸੰਬਰ (ਰਣਜੀਤ ਸਿੰਘ ਬੁੱਟਰ)- ਸਰਕਾਰੀ ਹਾਈ ਸਕੂਲ ਕਟਾਰ ਸਿੰਘ ਵਾਲਾ ਵਿਖੇ ਨਵੀਂ ਬਣੀ ਇਮਾਰਤ ਜਿਸ 'ਚ ਸਾਇੰਸ ਲੈਬ, ਲਾਇਬ੍ਰੇਰੀ ਤੇ ਆਰਟ ਐਾਡ ਕਰਾਫ਼ਟ ਰੂਮ ਸ਼ਾਮਿਲ ਹਨ, ਦਾ ਉਦਘਾਟਨ ਮੁੱਖ ਅਧਿਆਪਕਾ ਕਵਿਤਾ ਭੰਡਾਰੀ ਦੀ ਯੋਗ ਅਗਵਾਈ ਹੇਠ ਪਿੰਡ ਦੇ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਵੀ ਪੰਜਾਬ ਦੇ ਕਿਸਾਨਾਂ ਦੇ ਸੰਘਰਸ਼ 'ਚ ਮੁਫ਼ਤ ਕਾਨੂੰਨੀ ਸੇਵਾਵਾਂ ਦੇਵੇਗੀ-ਨੰਬਰਦਾਰ ਯੂਨੀਅਨ

ਸ਼ੀਗੋ ਮੰਡੀ, 1 ਦਸੰਬਰ (ਲੱਕਵਿੰਦਰ ਸ਼ਰਮਾ)-ਖੇਤਰ ਦੀ ਨੰਬਰਦਾਰ ਯੂਨੀਅਨ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਨੂੰਨਾਂ ਨੂੰ ਕਿਸਾਨ, ਮਜ਼ਦੂਰ ਵਿਰੋਧੀ ਕਰਾਰ ਦਿੰਦਿਆਂ ਇੱਥੇ ਬਲਾਕ ਤਲਵੰਡੀ ਸਾਬੋ ਦੇ ਸਮੂਹ ਨੰਬਰਦਾਰਾਂ ਵਲੋਂ ਪੰਜਾਬ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX