ਤਾਜਾ ਖ਼ਬਰਾਂ


ਹਾਕੀ ਵਿਚ ਭਾਰਤੀ ਖਿਡਾਰੀਆਂ ਨੇ ਜਾਪਾਨ ਨੂੰ 5-3 ਗੋਲਾਂ ਦੇ ਫ਼ਰਕ ਨਾਲ ਹਰਾਇਆ
. . .  4 minutes ago
ਟੋਕੀਓ 30 ਜੁਲਾਈ - ਟੋਕੀਓ ਉਲੰਪਿਕ ਵਿਚ ਆਸਟ੍ਰੇਲੀਆ ਤੋਂ ਵੱਡੇ ਗੋਲ ਫ਼ਰਕ ਨਾਲ ਹਾਰਨ ਵਾਲੀ ਭਾਰਤੀ ਪੁਰਸ਼ ਹਾਕੀ ਟੀਮ ਨੇ ਆਪਣੀ...
ਸਦਨ ਦੀ ਕਾਰਵਾਈ ਵਿਚ ਵਿਘਨ ਪਾਉਣ ਵਾਲੇ ਭਾਜਪਾ ਵਿਧਾਇਕ ਮੁਅੱਤਲ
. . .  7 minutes ago
ਨਵੀਂ ਦਿੱਲੀ, 30 ਜੁਲਾਈ - ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੇ ਅੱਜ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ...
ਰਾਜ ਸਭਾ ਸੋਮਵਾਰ 2 ਅਗਸਤ ਤੱਕ ਮੁਲਤਵੀ
. . .  53 minutes ago
ਨਵੀਂ ਦਿੱਲੀ, 30 ਜੁਲਾਈ - ਰਾਜ ਸਭਾ ਸੋਮਵਾਰ 2 ਅਗਸਤ ਤੱਕ ਮੁਲਤਵੀ...
ਭਾਰਤ ਦੇ ਅਮਰੀਕਾ ਵਿਚ ਰਾਜਦੂਤ ਤਰਨਜੀਤ ਸਿੰਘ ਸੰਧੂ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 30 ਜੁਲਾਈ (ਜਸਵੰਤ ਸਿੰਘ ਜੱਸ)- ਭਾਰਤ ਦੇ ਅਮਰੀਕਾ ਵਿਚ ਰਾਜਦੂਤ ਸ. ਤਰਨਜੀਤ ਸਿੰਘ ਸੰਧੂ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ...
ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਸੈਮੀ ਫਾਈਨਲ ਵਿਚ ਪੁੱਜੀ, ਭਾਰਤ ਲਈ ਇੱਕ ਤਗਮਾ ਹੋਰ ਹੋਇਆ ਪੱਕਾ
. . .  about 1 hour ago
ਟੋਕੀਓ 30 ਜੁਲਾਈ - ਟੋਕੀਓ ਉਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਐਲਾਨਿਆ
. . .  about 1 hour ago
ਐੱਸ. ਏ. ਐੱਸ. ਨਗਰ, 30 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 12ਵੀਂ ਜਮਾਤ ਦਾ ਨਤੀਜਾ ਐਲਾਨ...
ਸੀ.ਬੀ.ਐੱਸ.ਈ. ਨੇ 12 ਵੀਂ ਜਮਾਤ ਦੇ ਨਤੀਜੇ ਕੀਤੇ ਐਲਾਨ, 99.37% ਵਿਦਿਆਰਥੀ ਪਾਸ
. . .  about 2 hours ago
ਨਵੀਂ ਦਿੱਲੀ,30 ਜੁਲਾਈ - ਸੀ.ਬੀ.ਐੱਸ.ਈ. ਨੇ 12 ...
ਸਾਬਕਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਫੁੱਲੂਖੇੜਾ ਦਾ ਕਾਂਗਰਸੀ ਸਰਪੰਚ ਅਕਾਲੀ ਦਲ ਵਿਚ ਸ਼ਾਮਿਲ
. . .  about 2 hours ago
ਮੰਡੀ ਕਿੱਲ੍ਹਿਆਂਵਾਲੀ, 30 ਜੁਲਾਈ (ਇਕਬਾਲ ਸਿੰਘ ਸ਼ਾਂਤ) - ਲੰਬੀ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਝਟਕਿਆਂ ਦਾ ਦੌਰ ਲਗਾਤਾਰ ਜਾਰੀ ਹੈ...
ਜੰਮੂ ਕਸ਼ਮੀਰ ਦੇ ਬਾਰਾਮੂਲਾ ਕਸਬੇ ਵਿਚ ਗਰਨੇਡ ਹਮਲਾ, ਜਵਾਨ ਜ਼ਖ਼ਮੀ
. . .  about 2 hours ago
ਸ੍ਰੀਨਗਰ, 30 ਜੁਲਾਈ - ਜੰਮੂ ਕਸ਼ਮੀਰ ਦੇ ਬਾਰਾਮੂਲਾ ਕਸਬੇ ਵਿਚ ਗਰਨੇਡ ਹਮਲੇ ਵਿਚ ਸੀ.ਆਰ.ਪੀ.ਐਫ. ...
ਪੰਜਾਬ ਦੇ 700 ਪਿੰਡਾਂ ਨੂੰ ਮਿਲੇਗਾ ਪੀਣ ਯੋਗ ਪਾਣੀ
. . .  about 3 hours ago
ਚੰਡੀਗੜ੍ਹ, 30 ਜੁਲਾਈ - ਆਰ.ਆਈ.ਡੀ.ਐਫ. ਦੇ ਅਧੀਨ ਨਾਬਾਰਡ (ਖੇਤੀਬਾੜੀ ਅਤੇ ਪੇਂਡੂ ਵਿਕਾਸ ਲਈ ਰਾਸ਼ਟਰੀ ਬੈਂਕ) ਦੇ ਨਾਲ 445.89 ਕਰੋੜ ਰੁਪਏ ਦੇ ਪ੍ਰੋਜੈਕਟਾਂ ਤਹਿਤ...
ਗੁਰੂ ਹਰ ਸਹਾਏ : ਸਰਹੱਦੀ ਖੇਤਰ ਦੇ ਤਿੰਨ ਪਿੰਡ ਆਏ ਮੀਂਹ ਦੇ ਪਾਣੀ ਦੀ ਲਪੇਟ 'ਚ
. . .  about 3 hours ago
ਗੁਰੂ ਹਰ ਸਹਾਏ, 30 ਜੁਲਾਈ (ਹਰਚਰਨ ਸਿੰਘ ਸੰਧੂ) - ਸਥਾਨਕ ਇਲਾਕੇ 'ਚ ਪਈ ਜ਼ੋਰਦਾਰ ਬਾਰਸ਼ ਕਾਰਨ ਭਾਵੇ ਗਰਮੀ ਤੋਂ ...
ਬੱਸ ਨਾ ਰੋਕਣ ਦੇ ਕਾਰਨ ਖੜ੍ਹੇ ਯਾਤਰੀਆਂ ਨੇ ਬੱਸ ਦੇ ਸ਼ੀਸ਼ੇ 'ਤੇ ਮਾਰੀ ਇੱਟ, ਰੋਡਵੇਜ਼ ਦੇ ਕਰਮਚਾਰੀਆਂ ਨੇ ਕੀਤਾ ਰੋਡ ਜਾਮ
. . .  about 3 hours ago
ਮੰਡੀ ਲਾਧੂਕਾ, 30 ਜੁਲਾਈ (ਮਨਪ੍ਰੀਤ ਸਿੰਘ ਸੈਣੀ) - ਅੱਜ ਫ਼ਿਰੋਜ਼ਪੁਰ ਤੋਂ ਫ਼ਾਜ਼ਿਲਕਾ ਜਾਣ ਵਾਲੀ ਰੋਡਵੇਜ਼ ਬੱਸ ਦੇ ਡਰਾਈਵਰ...
2022 ਦੀਆਂ ਚੋਣਾਂ ਵਿਚ ਲੋਕ ਅਕਾਲੀ-ਬਸਪਾ ਗੱਠਜੋੜ ਦਾ ਸਾਥ ਦੇਣਗੇ - ਜਸਵੀਰ ਸਿੰਘ ਗੜ੍ਹੀ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 30 ਜੁਲਾਈ (ਰਣਜੀਤ ਸਿੰਘ ਢਿੱਲੋਂ) - ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅੱਜ ਸਵੇਰੇ ਸ੍ਰੀ ਮੁਕਤਸਰ...
ਲੋਕ ਸਭਾ ਦੀ ਕਾਰਵਾਈ 2 ਅਗਸਤ ਸਵੇਰੇ 11 ਵਜੇ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 30 ਜੁਲਾਈ - ਸੰਸਦ ਦਾ ਮੌਨਸੂਨ ਸੈਸ਼ਨ ਚੱਲ ਰਿਹਾ ਹੈ | ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ...
ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੀ ਲੜਕੀ ਨੂੰ ਢਾਈ ਘੰਟੇ ਦੀ ਮਸ਼ੱਕਤ ਤੋਂ ਬਾਅਦ ਪਾਣੀ 'ਚੋਂ ਬਾਹਰ ਕੱਢਿਆ
. . .  about 4 hours ago
ਪਠਾਨਕੋਟ, 30 ਜੁਲਾਈ (ਸੰਧੂ ) - ਪਠਾਨਕੋਟ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਲਮੀਨੀ ਦੇ ਨੇੜੇ ਅੱਜ ਸਵੇਰੇ 9 ਵਜੇ ਇਕ ਹਾਦਸਾ ਵਾਪਰ...
ਵਰਕਰਾਂ ਅਤੇ ਹੈਲਪਰਾਂ ਨੇ ਮੁੜ ਮਲਿਆ ਵਿੱਤ ਮੰਤਰੀ ਦਾ ਬੂਹਾ
. . .  about 4 hours ago
ਮੰਡੀ ਕਿੱਲ੍ਹਿਆਂਵਾਲੀ, 30 ਜੁਲਾਈ (ਇਕਬਾਲ ਸਿੰਘ ਸ਼ਾਂਤ) - ਆਂਗਣਵਾੜੀ ਵਰਕਰਾਂ/ਹੈਲਪਰਾਂ ਨੇ ਅੱਜ ਮੁੜ ਵਜੀਰ-ਏ-ਖਜ਼ਾਨਾ...
ਸੜਕ ਹਾਦਸੇ ਵਿਚ ਦਾਦੇ ਪੋਤੇ ਦੀ ਮੌਤ, ਇੱਕ ਜ਼ਖ਼ਮੀ
. . .  about 4 hours ago
ਪੱਟੀ,30 ਜੁਲਾਈ - (ਅਵਤਾਰ ਸਿੰਘ ਖਹਿਰਾ,ਬੋਨੀ ਕਾਲੇਕੇ) - ਇੱਥੇ ਇੱਕ ਕਾਰ ਅਤੇ ਜੁਗਾੜੂ ਮੋਟਰਸਾਈਕਲ ਵਿਚ ਹੋਈ ਟੱਕਰ ਦੇ...
ਕਾਂਗਰਸ ਦੇ ਸੰਸਦ ਮੈਂਬਰਾਂ ਦਾ ਸੰਸਦ ਵਿਚ ਪ੍ਰਦਰਸ਼ਨ
. . .  1 minute ago
ਨਵੀਂ ਦਿੱਲੀ, 30 ਜੁਲਾਈ - ਲੋਕ ਸਭਾ ਦੇ ਵਿਹੜੇ ਵਿਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਕਾਂਗਰਸ ਦੇ ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 5 hours ago
ਨਵੀਂ ਦਿੱਲੀ, 30 ਜੁਲਾਈ - ਰਾਜ ਸਭਾ ਦੁਪਹਿਰ 12 ਵਜੇ ਤੱਕ ...
ਭਾਰਤੀ ਮਹਿਲਾ ਹਾਕੀ ਟੀਮ ਦੀ ਜਿੱਤ, ਆਇਰਲੈਂਡ ਨੂੰ ਦਿੱਤੀ ਮਾਤ
. . .  about 5 hours ago
ਟੋਕੀਓ, 30 ਜੁਲਾਈ - ਭਾਰਤੀ ਮਹਿਲਾ ਹਾਕੀ ਟੀਮ ਨੇ ਆਇਰਲੈਂਡ ਨੂੰ 1-0 ਨਾਲ...
ਸਬ-ਡਵੀਜ਼ਨ ਤਪਾ ਦੇ ਜਤਿੰਦਰਪਾਲ ਸਿੰਘ ਹੋਣਗੇ ਨਵੇਂ ਡੀ. ਐੱਸ. ਪੀ.
. . .  about 5 hours ago
ਤਪਾ ਮੰਡੀ, 30 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਚੱਲਦਿਆਂ ਡੀ. ਐੱਸ. ਪੀ. ਦੀਆਂ ਹੋਈਆਂ ਬਦਲੀਆਂ ਤਹਿਤ ਸਬ-ਡਵੀਜ਼ਨ ...
ਅੱਜ ਦੁਪਹਿਰ 2 ਵਜੇ ਸੀ.ਬੀ.ਐੱਸ.ਈ. 12 ਵੀਂ ਜਮਾਤ ਦਾ ਆਵੇਗਾ ਨਤੀਜਾ
. . .  about 6 hours ago
ਨਵੀਂ ਦਿੱਲੀ, 30 ਜੁਲਾਈ - ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) 12 ਵੀਂ ਜਮਾਤ ਦਾ...
ਜ਼ਮੀਨ ਖਿਸਕਣ ਕਾਰਨ ਚੰਡੀਗੜ੍ਹ-ਮਨਾਲੀ ਰਾਜਮਾਰਗ ਜਾਮ
. . .  about 6 hours ago
ਸ਼ਿਮਲਾ (ਹਿਮਾਚਲ ਪ੍ਰਦੇਸ਼),30 ਜੁਲਾਈ - ਹਿਮਾਚਲ ਪ੍ਰਦੇਸ਼ ਵਿਚ ਜ਼ਮੀਨ ਖਿਸਕਣ ਕਾਰਨ ਚੰਡੀਗੜ੍ਹ-ਮਨਾਲੀ ...
ਭਾਰਤ ਦੀ ਮਹਿਲਾ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਟੋਕੀਓ ਉਲੰਪਿਕ ਦੇ ਸੈਮੀਫਾਈਨਲ 'ਚ ਪੁੱਜੀ, ਇਕ ਹੋਰ ਤਗਮਾ ਹੋਇਆ ਪੱਕਾ
. . .  about 7 hours ago
ਟੋਕੀਓ, 30 ਜੁਲਾਈ - ਟੋਕੀਓ ਉਲੰਪਿਕ 'ਚ ਮੁੱਕੇਬਾਜ਼ੀ ਮੁਕਾਬਲੇ ਵਿਚ ਭਾਰਤ ਦੀ ਲਵਲੀਨਾ ਬੋਰਗੋਹੇਨ ਨੇ ਇਤਿਹਾਸ ਰਚਦੇ ਹੋਏ ਸੈਮੀਫਾਈਨਲ ਵਿਚ ਸਥਾਨ ਬਣਾ ਲਿਆ ਹੈ। ਲਵਲੀਨਾ ਨੇ 69 ਕਿੱਲੋ ਵਰਗ ਕੁਆਟਰ ਫਾਈਨਲ ਮੁਕਾਬਲੇ ਵਿਚ ਚੀਨੀ ਤਾਈਪੇ ਦੀ ਨਿਐਨ ਚਿਨ ਚੇਨ ਨੂੰ ਮਾਤ ਦਿੱਤੀ ਹੈ...
ਜੰਮੂ ਕਸ਼ਮੀਰ 'ਚ ਸ਼ੱਕੀ ਪਾਕਿਸਤਾਨੀ ਡਰੋਨਾਂ ਦੇ ਵਿਖਾਈ ਦੇਣ ਦਾ ਸਿਲਸਿਲਾ ਜਾਰੀ
. . .  about 7 hours ago
ਸ੍ਰੀਨਗਰ, 30 ਜੁਲਾਈ - ਜੰਮੂ-ਕਸ਼ਮੀਰ ਵਿਚ ਸ਼ੱਕੀ ਡਰੋਨ ਵਿਖਾਈ ਦੇਣ ਦਾ ਸਿਲਸਿਲਾ ਜਾਰੀ ਹੈ। ਵੀਰਵਾਰ ਦੇਰ ਰਾਤ ਵੀ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਤਿੰਨ ਵੱਖ-ਵੱਖ ਸਥਾਨਾਂ 'ਤੇ ਸ਼ੱਕੀ ਪਾਕਿਸਤਾਨੀ ਡਰੋਨ ਵੇਖੇ ਗਏ। ਜਿਨ੍ਹਾਂ 'ਤੇ ਸੁਰੱਖਿਆ ਬਲਾਂ ਵਲੋਂ ਫਾਈਰਿੰਗ ਕੀਤੀ ਗਈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 19 ਮੱਘਰ ਸੰਮਤ 552

ਲੁਧਿਆਣਾ

ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼/ਪਨਬੱਸ ਮੁਲਾਜ਼ਮਾਂ ਨੇ ਕੀਤੀ ਸਰਕਾਰ ਵਿਰੁੱਧ ਗੇਟ ਰੈਲੀ

ਲੁਧਿਆਣਾ, 2 ਦਸੰਬਰ (ਸਲੇਮਪੁਰੀ)- ਪੰਜਾਬ ਰੋਡਵੇਜ਼ ਦੀ ਐਕਸ਼ਨ ਕਮੇਟੀ ਅਤੇ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਦੇ ਸੱਦੇ 'ਤੇ ਮੁਲਾਜ਼ਮਾਂ ਵਲੋਂ ਲੁਧਿਆਣਾ ਡਿਪੂ ਦੇ ਗੇਟ 'ਤੇ ਅੱਜ ਭਰਵੀਂ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਡਿਪੂ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਦੀ ਆ ਰਹੀ ਹੈ ਅਤੇ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਵਰਗੇ ਪਬਲਿਕ ਸਰਵਿਸ ਅਦਾਰਿਆਂ ਨੂੰ ਖਤਮ ਕਰਨ ਵਾਲੇ ਪਾਸੇ ਤੁਰੀ ਹੋਈ ਹੈ | ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸਰਕਾਰ ਨੇ ਨਾ ਤਾਂ ਪੰਜਾਬ ਰੋਡਵੇਜ਼ ਵਿਚ ਕੋਈ ਨਵੀਂ ਰੈਗੂਲਰ ਭਰਤੀ ਕੀਤੀ ਹੈ ਅਤੇ ਨਾ ਹੀ ਨਵੀਂਆਂ ਬੱਸਾਂ ਪਾਈਆਂ ਜਾ ਰਹੀਆਂ ਹਨ ਸਗੋਂ ਪਨਬੱਸ ਦੀਆਂ ਕਰਜ਼ਾ ਮੁਕਤ ਬੱਸਾਂ ਨੂੰ ਰੋਡਵੇਜ਼ ਵਿਚ ਮਰਜ ਕੀਤਾ ਜਾ ਰਿਹਾ ਹੈ ਪਰ ਜਿਨ੍ਹਾਂ ਮੁਲਾਜ਼ਮਾਂ ਨੇ ਅਣਥੱਕ ਮਿਹਨਤ ਕਰਕੇ ਬੱਸਾਂ ਨੂੰ ਕਰਜ਼ਾ ਮੁਕਤ ਕੀਤਾ ਹੈ ਤੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ | ਗੁਰਪ੍ਰੀਤ ਸਿੰਘ ਮੀਤ ਪ੍ਰਧਾਨ ਪਨਬੱਸ ਨੇ ਬੋਲਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਸੱਤਾ ਵਿੱਚ ਆਉਣ ਸਮੇਂ ਕਈ ਵਾਅਦੇ ਕੀਤੇ ਸਨ ਪਰ ਸਰਕਾਰ ਉਨ੍ਹਾਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹੀ ਹੈ | ਵੱਖ ਵੱਖ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 8 ਦਸੰਬਰ ਨੂੰ ਮੋਹਾਲੀ ਪ੍ਰੈਸ ਕਲੱਬ ਵਿਚ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਰੋਡਵੇਜ਼ ਨੂੰ ਖਤਮ ਕਰਨ ਲਈ ਪੰਜਾਬ ਟ੍ਰਾਂਸਪੋਰਟ ਵਿਭਾਗ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਉਜਾਗਰ ਕੀਤਾ ਜਾਵੇਗਾ, 15 ਦਸੰਬਰ ਨੂੰ ਪੰਜਾਬ ਰੋਡਵੇਜ਼/ਪਨਬੱਸ ਦੇ ਡਿਪੂਆਂ ਅੱਗੇ ਗੇਟ ਰੈਲੀਆਂ ਤੇ 16 ਦਸੰਬਰ ਨੂੰ ਟ੍ਰਾਂਸਪੋਰਟ ਮੰਤਰੀ ਪੰਜਾਬ ਦੇ ਵਿਧਾਨ ਸਭਾ ਹਲਕਾ ਮਲੇਰਕੋਟਲਾ ਵਿਚੋਂ ਝੰਡਾ ਮਾਰਚ ਕਰਕੇ ਟਰਾਂਸਪੋਰਟ ਮੰਤਰੀ ਦੇ ਘਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਰਣਧੀਰ ਸਿੰਘ ਸੂਬਾ ਜੁਆਇੰਟ ਸਕੱਤਰ ਨੇ ਕਿਹਾ ਕਿ ਜੇਕਰ ਸਰਕਾਰ ਨੇ ਫਿਰ ਵੀ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਜਥੇਬੰਦੀ ਵਲੋਂ ਹੋਰ ਸਖਤ ਸੰਘਰਸ਼ ਉਲੀਕੇ ਜਾਣਗੇ | ਇਸ ਮੌਕੇ ਏਟਕ ਜੱਥੇਬੰਦੀ ਤੋਂ ਕਿਰਨਦੀਪ ਸਿੰਘ, ਇੰਪਲਾਈਜ਼ ਜਥੇਬੰਦੀ ਤੋਂ ਸਰਬਜੀਤ ਸਿੰਘ, ਬਲਵੀਰ ਸਿੰਘ ਅਤੇ ਪਨਬੱਸ ਯੂਨੀਅਨ ਤੋਂ ਪ੍ਰਵੀਨ ਕੁਮਾਰ, ਬਲਕਾਰ ਸਿੰਘ ਅਤੇ ਸੁਖਵਿੰਦਰ ਸਿੰਘ ਬੱਬੂ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ |

ਮੰਗਾਂ ਸਬੰਧੀ ਪੀ.ਏ.ਯੂ. ਦੇ ਪ੍ਰਬੰਧਕਾਂ ਤੇ ਮੁਲਾਜ਼ਮ ਆਗੂਆਂ ਵਿਚਾਲੇ ਅਹਿਮ ਮੀਟਿੰਗ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)- ਪਿਛਲੇ 51 ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਪੀ.ਏ.ਯੂ. ਦੇ ਮੁਲਾਜ਼ਮਾਂ ਵਲੋਂ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ਮੁਲਾਜ਼ਮਾਂ ਦਾ ਰੋਸ ਧਰਨਾ ਤੇ ਸੰਘਰਸ਼ ਖ਼ਤਮ ਕਰਵਾਉਣ ਲਈ ਅੱਜ ਪੀ.ਏ.ਯੂ. ਦੇ ਅਧਿਕਾਰੀਆਂ ਤੇ ਇੰਪਲਾਈਜ਼ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਨੇ ਕਾਰਸੇਵਾ ਪਟਿਆਲਾ ਮੁਖੀ ਸੰਤ ਅਮਰੀਕ ਸਿੰਘ ਦਾ ਕੀਤਾ ਵਿਸ਼ੇਸ਼ ਸਨਮਾਨ

ਆਲਮਗੀਰ, 2 ਦਸੰਬਰ (ਜਰਨੈਲ ਸਿੰਘ ਪੱਟੀ)- ਕਾਰਸੇਵਾ ਸੰਪਰਦਾਇ ਪਟਿਆਲਾ ਦੇ ਮੁਖੀ ਅਤੇ ਸੇਵਾ ਤੇ ਸਿਮਰਨ ਦੇ ਧਨੀ ਸੰਤ ਅਮਰੀਕ ਸਿੰਘ ਪਟਿਆਲਾ ਵਾਲਿਆਂ ਵਲੋਂ ਧਾਰਮਿਕ ਹਲਕਿਆਂ ਵਿਚ ਕਰਵਾਏ ਅਹਿਮ ਕਾਰਜਾਂ ਬਦਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ ਨਿਯੁਕਤ ...

ਪੂਰੀ ਖ਼ਬਰ »

ਲੁਧਿਆਣਾ 'ਚ ਪੰਜਾਬ ਦਾ ਪਹਿਲਾ 'ਡਰਾਈਵ ਇੰਨ ਸਿਨੇਮਾ' ਭਲਕੇ ਖੁੱਲ੍ਹੇਗਾ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਹਰ ਖੇਤਰ ਵਿਚ ਬਦਲਾਅ ਆ ਗਏ ਹਨ, ਜਿਸ ਤਹਿਤ ਸਿਨੇਮਾ ਸਨਅਤ ਵਿਚ ਵੀ ਤਬਦੀਲੀ ਦੀ ਸ਼ੁਰੂਆਤ ਕਰਦੇ ਹੋਏ ਲੁਧਿਆਣਾ ਵਿਚ ਪੰਜਾਬ ਦਾ ਪਹਿਲਾ ਡਰਾਈਵ ਇੰਨ ਸਿਨੇਮਾ 4 ਦਸੰਬਰ ਨੂੰ ਸ਼ੁਰੂ ਹੋਣ ਜਾ ਰਿਹਾ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ ਅੱਜ 153 ਹੋਰ ਨਵੇਂ ਮਰੀਜ਼ ਸਾਹਮਣੇ ਆਏ-4 ਮਰੀਜ਼ਾਂ ਨੇ ਦਮ ਤੋੜਿਆ

ਲੁਧਿਆਣਾ, 2 ਦਸੰਬਰ (ਸਲੇਮਪੁਰੀ)- ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ 153 ਨਵੇਂ ਮਰੀਜ਼ ...

ਪੂਰੀ ਖ਼ਬਰ »

ਬਾਬਾ ਗੁਲਜ਼ਾਰ ਸਿੰਘ ਦੀ ਬਰਸੀ 'ਤੇ ਅੱਜ 13 ਅਖੰਡ ਪਾਠ ਆਰੰਭ ਹੋਣਗੇ-ਭਾਈ ਸੁਖਦੇਵ ਸਿੰਘ

ਇਯਾਲੀ/ਥਰੀਕੇ, 2 ਦਸੰਬਰ (ਮਨਜੀਤ ਸਿੰਘ ਦੁੱਗਰੀ)- ਫਿਰੋਜ਼ਪੁਰ ਸੜਕ 'ਤੇ ਪੈਂਦੇ ਪਿੰਡ ਝਾਂਡੇ ਸਥਿਤ ਗੁਰੂ ਨਾਨਕ ਦਰਬਾਰ ਵਿਖੇ ਸੰਤ ਰਾਮਪਾਲ ਸਿੰਘ ਝਾਂਡੇ ਵਾਲਿਆਂ ਦੇ ਪਿਤਾ ਸੱਚਖੰਡ ਵਾਸੀ ਗੁਲਜ਼ਾਰ ਸਿੰਘ ਦੀ 19ਵੀਂ ਬਰਸੀ 5 ਦਸੰਬਰ ਦਿਨ ਸ਼ਨੀਵਾਰ ਨੂੰ ਮਨਾਈ ਜਾ ਰਹੀ ...

ਪੂਰੀ ਖ਼ਬਰ »

ਟਰੂਡੋ ਨੇ ਕਿਸਾਨਾਂ ਦੀ ਹਮਾਇਤ ਕਰਕੇ ਮਨੱੁਖੀ ਅਧਿਕਾਰਾਂ ਦੀ ਗੱਲ ਕੀਤੀ- ਬੈਂਸ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਦੇ ਕਿਸਾਨਾਂ ਦੀ ਹਮਾਇਤ ਕਰਕੇ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਦਾਖ਼ਲ ਨਹੀਂ ਦਿੱਤਾ, ...

ਪੂਰੀ ਖ਼ਬਰ »

ਮੰਗਾਂ ਨਾ ਮੰਨੇ ਜਾਣ ਕਾਰਨ ਕਿਸਾਨਾਂ 'ਚ ਵੱਧ ਰਿਹਾ ਹੈ ਰੋਸ- ਮਠਾੜੂ ਪਲਾਈਵੁੱਡ ਕਾਰੋਬਾਰੀ ਦਾ ਸਾਮਾਨ ਚੋਰੀ ਕਰਨ ਵਾਲਾ ਨੌਕਰ ਗਿ੍ਫ਼ਤਾਰ

ਕਮਲਜੀਤ ਸਿੰਘ ਮਠਾੜੂ ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)- ਸ਼੍ਰੋਮਣੀ ਅਕਾਲੀ ਦਲ ਵਾਰਡ 71 ਦੇ ਇੰਚਾਰਜ ਕਮਲਜੀਤ ਸਿੰਘ ਮਠਾੜੂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਟਾਲਮਟੋਲ ਦੀ ਨੀਤੀ ਧਾਰਨ ਕੀਤੀ ਜਾ ਰਹੀ ਹੈ ਜਿਸ ਕਾਰਨ ...

ਪੂਰੀ ਖ਼ਬਰ »

ਡਾਕਟਰਾਂ ਨੇ ਕਿਸਾਨਾਂ ਦੀ ਸਿਹਤ ਸੰਭਾਲ ਦੀ ਸਾਂਭੀ ਜ਼ਿੰਮੇਵਾਰੀ

ਲੁਧਿਆਣਾ, 2 ਦਸੰਬਰ (ਸਲੇਮਪੁਰੀ)- ਮੰਗਾਂ ਨੂੰ ਲੈ ਕੇ ਪੰਜਾਬ, ਹਰਿਆਣਾ ਸਮੇਤ ਦੇਸ਼ ਦੇ ਸਮੂਹ ਸੂਬਿਆਂ ਦੇ ਕਿਸਾਨਾਂ ਵਲੋਂ ਦਿੱਲੀ ਵਿਖੇ ਡੇਰੇ ਲਾਏ ਹੋਏ ਹਨ, ਪਰ ਕੋਰੋਨਾ ਦੇ ਚੱਲਦਿਆਂ ਉਨ੍ਹਾਂ ਦੀ ਸਿਹਤ ਸੰਭਾਲ ਲਈ ਕੇਂਦਰ ਸਰਕਾਰ ਵਲੋਂ ਕੋਈ ਵੀ ਪ੍ਰਬੰਧ ਨਹੀਂ ਕੀਤਾ ...

ਪੂਰੀ ਖ਼ਬਰ »

-ਸ਼ਿਮਲਾਪੁਰੀ ਵਿਚ ਗੁੰਡਾਗਰਦੀ- ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਬਜ਼ੁਰਗ ਸਮੇਤ 4 ਜ਼ਖ਼ਮੀ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ਿਮਲਾਪੁਰੀ ਦੇ ਇਲਾਕੇ ਕੁਆਲਿਟੀ ਚੌਕ 'ਚ ਅੱਜ ਬਾਅਦ ਦੁਪਹਿਰ ਕੁੱਝ ਨੌਜਵਾਨਾਂ ਵਲੋਂ ਸ਼ਰੇਆਮ ਗੁੰਡਾਗਰਦੀ ਕਰਦਿਆਂ ਇਕ ਬਜ਼ੁਰਗ ਤੇ ਉਸਦੇ ਤਿੰਨ ਸਾਥੀਆਂ 'ਤੇ ਹਮਲਾ ਕਰ ਦਿੱਤਾ ਗਿਆ | ਸਿੱਟੇ ਵਜੋਂ ਇਹ ਚਾਰੋਂ ...

ਪੂਰੀ ਖ਼ਬਰ »

ਮੰਗਾਂ ਨਾ ਮੰਨੇ ਜਾਣ ਕਾਰਨ ਕਿਸਾਨਾਂ 'ਚ ਵੱਧ ਰਿਹਾ ਹੈ ਰੋਸ- ਮਠਾੜੂ

ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)- ਸ਼੍ਰੋਮਣੀ ਅਕਾਲੀ ਦਲ ਵਾਰਡ 71 ਦੇ ਇੰਚਾਰਜ ਕਮਲਜੀਤ ਸਿੰਘ ਮਠਾੜੂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਟਾਲਮਟੋਲ ਦੀ ਨੀਤੀ ਧਾਰਨ ਕੀਤੀ ਜਾ ਰਹੀ ਹੈ ਜਿਸ ਕਾਰਨ ਦੇਸ਼ ਭਰ ਦੇ ਕਿਸਾਨਾਂ ...

ਪੂਰੀ ਖ਼ਬਰ »

ਤਿੰਨ ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਮੋਟਰਸਾਈਕਲ ਖੋਹ ਕੇ ਹੋਏ ਫ਼ਰਾਰ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਗਹਿਲੇਵਾਲ ਰੋਡ 'ਤੇ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਪਾਸੋਂ ਉਸ ਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਨੇ ਇਸ ਸਬੰਧੀ ਪਿੰਡ ਬਾਜੜਾ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਪਲਾਈਵੁੱਡ ਕਾਰੋਬਾਰੀ ਦਾ ਸਾਮਾਨ ਚੋਰੀ ਕਰਨ ਵਾਲਾ ਨੌਕਰ ਗਿ੍ਫ਼ਤਾਰ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਪਲਾਈਵੁੱਡ ਕਾਰੋਬਾਰੀ ਦਾ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਨ ਵਾਲੇ ਨੌਕਰ ਨੂੰ ਪੁਲੀਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸੂਦ ਪਲਾਈਵੁੱਡ ਦੇ ਮਾਲਕ ਸੁਰੇਸ਼ ਕੁਮਾਰ ਵਾਸੀ ...

ਪੂਰੀ ਖ਼ਬਰ »

9 ਥਾਣਿਆਂ ਦੇ ਐਸ.ਐਚ.ਓ. ਤਬਦੀਲ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਵਲੋਂ ਇਹ ਹੁਕਮ ਜਾਰੀ ਕਰਕੇ 9 ਥਾਣਿਆਂ ਦੇ ਐੱਸ.ਐੱਚ.ਓਜ਼ ਨੂੰ ਤਬਦੀਲ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਕਮਿਸ਼ਨਰ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਥਾਣਾ ਫੋਕਲ ਪੁਆਇੰਟ ਦੇ ਐੱਸ.ਐੱਚ.ਓ. ...

ਪੂਰੀ ਖ਼ਬਰ »

ਬੇਘਰੇ ਲੋਕਾਂ ਦੇ ਠਹਿਰਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਚਲਾਏ ਜਾ ਰਹੇ 4 ਰੈਣ ਬਸੇਰੇ

ਲੁਧਿਆਣਾ, 2 ਦਸੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਪ੍ਰਸ਼ਾਸਨ ਵਲੋਂ ਸਰਦੀ ਦੇ ਮੌਸਮ 'ਚ ਬੇਘਰੇ ਲੋਕਾਂ ਦੇ ਰਹਿਣ ਲਈ ਚਾਰ ਰੈਣ ਬਸੇਰੇ ਬਣਾਏ ਗਏ ਹਨ ਜਿਥੇ ਆਉਣ ਵਾਲੇ ਲੋਕਾਂ ਲਈ ਬਿਸਤਰੇ, ਕੰਬਲਾਂ, ਲਾਈਟ ਅਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕੀਤੇ ਜਾਣ ਦੇ ਨਾਲ ...

ਪੂਰੀ ਖ਼ਬਰ »

ਗੁਰਦੁਆਰਾ ਥੜ੍ਹਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ

ਇਯਾਲੀ/ਥਰੀਕੇ, 2 ਦਸੰਬਰ (ਮਨਜੀਤ ਸਿੰਘ ਦੁੱਗਰੀ)- ਇਆਲੀ ਕਲਾਂ ਸਥਿਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਥੜ੍ਹਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਮਿਤ ਤੇ ਧਾਰਮਿਕ ਸਮਾਗਮ ਕਰਵਾਏ ਗਏ | ...

ਪੂਰੀ ਖ਼ਬਰ »

ਸੁਰਿੰਦਰ ਸਿੰਘ ਚੌਹਾਨ ਤੇ ਇੰਦਰਜੀਤ ਸਿੰਘ ਮੱਕੜ ਨੇ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ

ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)- ਬੀਬੀ ਜਗੀਰ ਕੌਰ ਦਾ ਤੀਜੀ ਵਾਰ ਸਿੱਖ ਕੌਮ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨਾ ਸਮੁੱਚੀ ਕੌਮ ਲਈ ਮਾਣ ਵਾਲੀ ਗੱਲ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇੰਦਰਜੀਤ ਸਿੰਘ ਮੱਕੜ ...

ਪੂਰੀ ਖ਼ਬਰ »

ਕੰਪਨੀ ਨਾਲ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਫਾਇਨਾਂਸ ਕੰਪਨੀ ਨਾਲ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਐਲ.ਐਨ.ਟੀ. ਫਾਈਨੈਂਸ ਦੇ ਸੰਜੀਵ ਪਾਸੀ ਦੀ ...

ਪੂਰੀ ਖ਼ਬਰ »

ਕੰਗਨਾ ਰਨੌਤ ਵਲੋਂ ਕਿਸਾਨੀ ਸੰਘਰਸ਼ ਖ਼ਿਲਾਫ਼ ਬੋਲਣਾ ਵਿਗੜੇ ਮਾਨਸਿਕ ਸੰਤੁਲਨ ਦੀ ਨਿਸ਼ਾਨੀ-ਅਰੋੜਾ

ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)- ਪੰਜਾਬ ਦੇ ਕਿਸਾਨਾਂ ਦੇ ਸੰਘਰਸ਼ ਪ੍ਰਤੀ ਜ਼ਜਬੇ ਨੂੰ ਦੇਖਦੇ ਹੋਏ ਇਕ ਪਾਸੇ ਤਾਂ ਹੋਰਨਾਂ ਸੂਬਿਆਂ ਦੇ ਕਿਸਾਨਾਂ ਸਮੇਤ ਪੂਰਾ ਦੇਸ਼ ਉਨ੍ਹਾਂ ਨਾਲ ਆ ਖੜਾ ਹੋਇਆ ਹੈ ਤੇ ਦੂਜੇ ਪਾਸੇ ਕੰਗਨਾ ਰਨੌਤ ਵਲੋਂ ਕਿਸਾਨੀ ਸੰਘਰਸ਼ ਵਿਚ ...

ਪੂਰੀ ਖ਼ਬਰ »

ਭੂਮੀ ਤੇ ਪ੍ਰੋਸੈਸਿੰਗ ਮਾਹਿਰਾਂ ਵਲੋਂ ਪੀ.ਏ.ਯੂ. ਦੇ ਲਾਈਵ ਪ੍ਰੋਗਰਾਮ ਦੌਰਾਨ ਕਿਸਾਨਾਂ ਨੂੰ ਜਾਣਕਾਰੀ ਪ੍ਰਦਾਨ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਤੇ ਪ੍ਰੋਸੈਸਿੰਗ ਮਾਹਿਰਾਂ ਵਲੋਂ ਲਾਈਵ ਪ੍ਰੋਗਰਾਮ ਦੌਰਾਨ ਕਿਸਾਨਾਂ ਨੂੰ ਕਈ ਪ੍ਰਕਾਰ ਦੀ ਵੱਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ ਗਈ ਅਤੇ ਕਿਸਾਨਾਂ ਨੂੰ ਹਰ ਬੁੱਧਵਾਰ ਪੀ.ਏ.ਯੂ. ਦੇ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀ ਵਲੋਂ ਸਿੱਖਿਆ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦੀ ਚੇਤਾਵਨੀ

ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)- ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਲੁਧਿਆਣਾ ਵਲੋਂ ਜ਼ਿਲ੍ਹਾ ਸਕੱਤਰ ਪ੍ਰਵੀਨ ਕੁਮਾਰ ਤੇ ਸਰਪ੍ਰਸਤ ਚਰਨ ਸਿੰਘ ਸਰਾਭਾ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਲੁਧਿਆਣਾ ਰਾਹੀਂ ਸਿੱਖਿਆ ਮੰਤਰੀ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦਾ ਤੀਜੀ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਨਾ ਇਸਤਰੀ ਵਰਗ ਲਈ ਫ਼ਖਰ ਵਾਲੀ ਗੱਲ- ਆਹੂਜਾ

ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)- ਬੀਬੀ ਜਗੀਰ ਕੌਰ ਦਾ ਤੀਜੀ ਵਾਰ ਸਿੱਖ ਕੌਮ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨਾ ਸਮੁੱਚੀ ਨੌਜਵਾਨ ਪੀੜ੍ਹੀ ਖਾਸ ਕਰਕੇ ਸਿੱਖ ਇਸਤਰੀਆਂ ਲਈ ਬੜੇ ਫ਼ਖਰ ਤੇ ਮਾਣ ਵਾਲੀ ਵਾਲੀ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਹਰ ਸੰਭਵ ਯਤਨ ਕਰੇਗਾ- ਰਾਣੀ ਧਾਲੀਵਾਲ

ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)- ਇਸਤਰੀ ਅਕਾਲੀ ਦਲ ਦੀ ਕੌਮੀ ਮੀਤ ਪ੍ਰਧਾਨ ਰਾਣੀ ਧਾਲੀਵਾਲ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦਾ ਤੀਸਰੀ ਵਾਰ ਪ੍ਰਧਾਨ ਬਣਾਏ ਜਾਣ ਕਾਰਨ ਸਿੱਖ ਹਲਕਿਆਂ ਵਿਚ ਭਾਰੀ ...

ਪੂਰੀ ਖ਼ਬਰ »

ਭਾਈ ਪਾਰੋ ਜੀ ਸੇਵਾ ਸੁਸਾਇਟੀ ਦੀ ਮੀਟਿੰਗ

ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)-ਭਾਈ ਪਾਰੋ ਜੀ ਸੇਵਾ ਸੁਸਾਇਟੀ ਵਲੋਂ ਧਾਰਮਿਕ, ਸਮਾਜਿਕ, ਵਾਤਾਵਰਨ ਸੰਭਾਲ ਦੇ ਕਾਰਜ਼ਾਂ ਨੂੰ ਯਤਨਸ਼ੀਲ ਰਹਿੰਦੇ ਹੋਏ ਹਰ ਸਾਲ ਵਾਂਗ ਇਸ ਸਾਲ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਸਹਿਤ ਧੂਮਧਾਮ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੇ ਦਫ਼ਤਰ 'ਚ ਲੋੜਵੰਦਾਂ ਨੂੰ ਪੈਨਸ਼ਨ ਮਨਜ਼ੂਰੀ ਦੀਆਂ ਚਿੱਠੀਆਂ ਵੰਡੀਆਂ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਮੁੱਖ ਦਫ਼ਤਰ ਕੋਟ ਮੰਗਲ ਸਿੰਘ ਨਗਰ ਵਿਖੇ ਪਾਰਟੀ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ ਅਨੁਸਾਰ ਕੌਾਸਲਰ ਅਰਜਨ ...

ਪੂਰੀ ਖ਼ਬਰ »

ਗੁਆਂਢੀਆਂ ਨਾਲ ਹੋਈ ਲੜਾਈ ਦੌਰਾਨ ਬਜ਼ੁਰਗ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਵਿਚ ਪੈਂਦੇ ਭਾਈ ਰਣਧੀਰ ਸਿੰਘ ਨਗਰ ਵਿਚ ਗੁਆਂਢੀਆਂ ਨਾਲ ਹੋਈ ਲੜਾਈ ਦੌਰਾਨ ਬਜ਼ੁਰਗ ਨੂੰ ਦਿਲ ਦਾ ਦੌਰਾ ਪੈ ਗਿਆ | ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਆਂਦਾ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੂੰ ਸੰਗਤ ਨੇ ਤੀਜੀ ਵਾਰ ਪ੍ਰਧਾਨ ਬਣਾ ਕੇ ਇਤਿਹਾਸ ਰਚਿਆ- ਕਾਦੀਆਂ

ਲਾਢੂਵਾਲ, 2 ਦਸੰਬਰ (ਬਲਬੀਰ ਸਿੰਘ ਰਾਣਾ )-ਬੀਬੀ ਜਗੀਰ ਕੌਰ ਨੂੰ ਸੰਗਤ ਨੇ ਤੀਜੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਾ ਕੇ ਇਕ ਨਵੇਂ ਇਤਿਹਾਸ ਨੂੰ ਰਚਿਆ ਹੈ, ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦਾ ਸਿਰ ...

ਪੂਰੀ ਖ਼ਬਰ »

ਔਰਤ ਦੇ ਗਲੇ 'ਚੋਂ ਸੋਨੇ ਦੀ ਚੇਨ ਖੋਹੀ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਮਾਲਪੁਰ ਦੇ ਇਲਾਕੇ ਗਣਪਤੀ ਵਿਹਾਰ ਵਿਚ ਦੋ ਮੋਟਰਸਾਈਕਲ ਸਵਾਰ ਲੁਟੇਰੇ ਉਮਾ ਰਾਣੀ ਪਤਨੀ ਜਤਿੰਦਰ ਕੁਮਾਰ ਵਾਸੀ ਗਣਪਤੀ ਵਿਹਾਰ ਦੇ ਗਲੇ ਵਿਚ ਪਾਈ ਦੋ ਤੋਲੇ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਏ | ਉਮਾ ਰਾਣੀ ...

ਪੂਰੀ ਖ਼ਬਰ »

ਕੰਪਨੀ ਨਾਲ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਫਾਇਨਾਂਸ ਕੰਪਨੀ ਨਾਲ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਐਲ.ਐਨ.ਟੀ. ਫਾਈਨੈਂਸ ਦੇ ਸੰਜੀਵ ਪਾਸੀ ਦੀ ...

ਪੂਰੀ ਖ਼ਬਰ »

ਨਾਜਾਇਜ਼ ਢੰਗ ਨਾਲ ਸ਼ਰਾਬ ਪਿਲਾਉਣ ਦੇ ਦੋਸ਼ ਤਹਿਤ ਢਾਬਾ ਮਾਲਕ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਰਿਸ਼ੀ ਨਗਰ ਵਿਚ ਨਾਜਾਇਜ਼ ਢੰਗ ਨਾਲ ਸ਼ਰਾਬ ਪਿਲਾਉਣ ਦੇ ਦੋਸ਼ ਤਹਿਤ ਪੁਲਿਸ ਨੇ ਢਾਬਾ ਮਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ...

ਪੂਰੀ ਖ਼ਬਰ »

ਫੈਕਟਰੀ ਵਿਚੋਂ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਨੀਚੀ ਮੰਗਲੀ ਵਿਚ ਚੋਰ ਇਕ ਫੈਕਟਰੀ ਦੇ ਤਾਲੇ ਤੋੜ ਕੇ ਉੱਥੇ ਪਿਆ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ...

ਪੂਰੀ ਖ਼ਬਰ »

ਏ.ਟੀ.ਐਮ. 'ਚੋਂ ਧੋਖੇ ਨਾਲ ਪੈਸੇ ਕਢਵਾਉਣ ਦੇ ਮਾਮਲੇ ਵਿਚ ਕੇਸ ਦਰਜ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਤਾਜਪੁਰ ਰੋਡ 'ਤੇ ਨੌਸਰਬਾਜ਼ਾਂ ਵਲੋਂ ਏ.ਟੀ.ਐਮ. ਵਿਚੋਂ ਧੋਖੇ ਨਾਲ ਪੈਸੇ ਕਢਵਾਉਣ ਦੇ ਮਾਮਲੇ ਵਿਚ ਪੁਲਿਸ ਨੇ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਗ੍ਰੀਨ ਬੈਲਟ 'ਚ ਖੜ੍ਹੇ ਸ਼ਰਾਬ ਠੇਕੇ ਦੇ ਢਾਂਚੇ ਨੂੰ ਇਮਾਰਤੀ ਸ਼ਾਖਾ ਨੇ ਕੀਤਾ ਢਹਿ-ਢੇਰੀ

ਲੁਧਿਆਣਾ, 2 ਦਸੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ-ਏ ਅਧੀਨ ਪੈਂਦੇ ਛਾਉਣੀ ਮੁਹੱਲਾ ਦੇ ਬਾਹਰ ਜੀ. ਟੀ. ਰੋਡ ਤੇ ਗ੍ਰੀਨ ਬੈਲਟ ਵਿਚ ਪਿਛਲੇ 5 ਸਾਲ ਤੋਂ ਅਣ-ਅਧਿਕਾਰਤ ਤੌਰ 'ਤੇ ਖੜੇ ਸ਼ਰਾਬ ਦੇ ਠੇਕੇ ਦੇ ਢਾਂਚੇ ਨੂੰ ਇਮਾਰਤੀ ਸ਼ਾਖਾ ਵਲੋਂ ਸਹਾਇਕ ਨਿਗਮ ...

ਪੂਰੀ ਖ਼ਬਰ »

ਅਰਬਨ ਅਸਟੇਟ ਦੁਗਰੀ ਵਿਚ ਸਫ਼ਾਈ ਦੇ ਪੁਖਤਾ ਪ੍ਰਬੰਧ ਕਰਨ ਦੀ ਮੰਗ

ਲੁਧਿਆਣਾ, 2 ਦਸੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ ਡੀ. ਅਧੀਨ ਪੈਂਦੀ ਕਾਲੋਨੀ ਅਰਬਨ ਅਸਟੇਟ ਫੇਸ ਵਿਚ ਫੈਲੀ ਗੰਦਗੀ ਤੋਂ ਪ੍ਰੇਸ਼ਾਨ ਇਲਾਕਾ ਨਿਵਾਸੀਆਂ ਨੇ ਮੰਗ ਕੀਤੀ ਹੈ ਕਿ ਸਫ਼ਾਈ ਦੇ ਪੁਖਤਾ ਪ੍ਰਬੰਧ ਕੀਤੇ ਜਾਣ | ਸ਼ੋ੍ਰਮਣੀ ਅਕਾਲੀ ਦਲ ਲੁਧਿਆਣਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੇ ਜਾਵੇਗੀ-ਹਨੀ

ਲੁਧਿਆਣ, 2 ਦਸੰਬਰ (ਕਵਿਤਾ ਖੁੱਲਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਕਾਨੂੰਨ ਵਾਪਿਸ ਕਰਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਪਿਛਲੇ 5 ਦਿਨ ਤੋਂ ਦਿੱਲੀ ਬਾਰਡਰ 'ਤੇ ਕੀਤੇ ਜਾ ਰਹੇ ਸੰਘਰਸ਼ ਦਾ ਹਰ ਵਰਗ ਵਲੋਂ ਸਮਰਥਨ ਕੀਤਾ ਜਾ ਰਿਹਾ ਹੈ ਅਤੇ ਹਰ ...

ਪੂਰੀ ਖ਼ਬਰ »

ਪੰਜਾਬੀ ਕਿਸਾਨ ਮੰਗਾਂ ਮਨਾਏ ਬਿਨਾਂ ਦਿੱਲੀ ਤੋਂ ਨਹੀਂ ਮੁੜਨਗੇ-ਨੂਰਜੋਤ ਸਿੰਘ ਮੱਕੜ

ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਕੌਮੀ ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਅਕਾਲੀ ਜੱਥਾ ਸ਼ਹਿਰੀ ਲੁਧਿਆਣਾ ਦੇ ਜਨਰਲ ਸਕੱਤਰ ਨੂਰਜੋਤ ਸਿੰਘ ਮੱਕੜ ਨੇ ਕਿਹਾ ਹੈ ਕਿ ਸਰਕਾਰ ਦੀ ਪੁਰਾਣੀ ਨੀਤੀ ਅਨੁਸਾਰ ਭਾਜਪਾ ਦੀ ਅਗਵਾਈ ਵਾਲੀ ...

ਪੂਰੀ ਖ਼ਬਰ »

ਪਿੰਡ ਧਾਂਦਰਾ ਵਿਖੇ 60 ਲੱਖ ਤੋਂ ਵੱਧ ਦੇ ਹੋਣ ਵਾਲੇ ਕੰਮਾਂ ਦਾ ਵਿਧਾਇਕ ਕੁਲਦੀਪ ਵੈਦ ਵਲੋਂ ਉਦਘਾਟਨ

ਫੁੱਲਾਂਵਾਲ, 2 ਦਸੰਬਰ (ਮਨਜੁੀਤ ਸਿੰਘ ਦੁੱਗਰੀ)- ਪਿੰਡ ਧਾਂਦਰਾ ਨੂੰ ਮਿਲੀ ਇੱਕ ਕਰੋੜ ਤੋਂ ਵੱਧ ਦੀ ਗਰਾਂਟ ਵਿਚੋਂ ਅੱਜ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਵਲੋਂ 60 ਲੱਖ ਤੋਂ ਵੱਧ ਹੋਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ, ਜਿਸ ਵਿਚ ਪਾਰਕ ਬਾਬਾ ...

ਪੂਰੀ ਖ਼ਬਰ »

ਏਡਜ਼ ਤੋਂ ਬਚਾਅ ਲਈ ਜਾਗਰੂਕਤਾ ਸਮਾਗਮ ਕਰਵਾਇਆ

ਲੁਧਿਆਣਾ, 2 ਦਸੰਬਰ (ਸਲੇਮਪੁਰੀ)- ਸੰਸਾਰ ਏਡਜ਼ ਦਿਵਸ ਮੌਕੇ ਡਾ. ਕੋਟਨਿਸ ਐਕੂਪੰਕਚਰ ਹਸਪਤਾਲ ਸਲੇਮਟਾਬਰੀ ਲੁਧਿਆਣਾ ਦੁਆਰਾ ਭਾਰਤ ਸਰਕਾਰ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਡ੍ਰਾਪ ਇੰਨ ਸੈਂਟਰ ਐਾਡ ਟਾਗਗਟ ਯੂਜਰ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ...

ਪੂਰੀ ਖ਼ਬਰ »

ਲੋੜਵੰਦਾਂ ਦੀ ਆਰਥਿਕ ਮਦਦ ਲਈ ਸਮਾਜ ਸੇਵੀ ਸੰਸਥਾਵਾਂ ਅੱਗੇ ਆਉਣ- ਬਾਵਾ

ਲੁਧਿਆਣਾ, 2 ਦਸੰਬਰ (ਸਲੇਮਪੁਰੀ)- ਇਸ ਵੇਲੇ ਸਮਾਜ ਵਿਚ ਬਹੁਤ ਸਾਰੇ ਅਜਿਹੇ ਬੱਚੇ ਹਨ, ਜਿਹੜੇ ਸਕੂਲ ਜਾਣਾ ਚਾਹੁੰਦੇ ਹਨ ਪਰ ਉਨ੍ਹਾਂ ਦੀ ਆਰਥਿਕ ਹਾਲਤ ਮਾੜੀ ਹੋਣ ਕਾਰਨ ਉਹ ਪੜ੍ਹਾਈ ਨਹੀਂ ਕਰ ਸਕਦਾ, ਜਿਸ ਕਰਕੇ ਉਨ੍ਹਾਂ ਦਾ ਭਵਿੱਖ ਧੁੰਦਲਾ ਹੋ ਜਾਂਦਾ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ

ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)- ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਸ਼ਬਦ ਗੁਰੂ ਨਾਲ ਸੰਗਤ ਨੂੰ ਜੋੜਨ ਦੇ ਮਕਸਦ ਤਹਿਤ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ | ਭਾਈ ਰਾਜਿੰਦਰਪਾਲ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਸੰਗਤੀ ਰੂਪ ਵਿਚ ...

ਪੂਰੀ ਖ਼ਬਰ »

ਲਲਤੋਂ ਖੁਰਦ ਤੋਂ ਕਿਸਾਨ ਸੰਘਰਸ਼ 'ਚ ਸ਼ਾਮਿਲ ਹੋਣ ਲਈ ਦੂਜਾ ਜਥਾ ਰਵਾਨਾ

ਇਯਾਲੀ/ਥਰੀਕੇ, 2 ਦਸੰਬਰ (ਮਨਜੀਤ ਸਿੰਘ ਦੁੱਗਰੀ)- ਮਹਾਨ ਇਨਕਲਾਬੀ ਦੇਸ਼ ਭਗਤ ਗ਼ਦਰੀ ਬਾਬਾ ਗੁਰਮੁਖ ਸਿੰਘ ਲਲਤੋਂ ਖੁਰਦ ਦੇ ਜੱਦੀ ਤੇ ਇਤਿਹਾਸਕ ਪਿੰਡ ਲਲਤੋਂ ਖੁਰਦ ਤੋਂ ਬੀਤੀ ਕੱਲ੍ਹ ਕਿਸਾਨ ਸੰਘਰਸ਼ 'ਚ ਸ਼ਾਮਿਲ ਹੋਣ ਲਈ ਦੂਜਾ ਜੱਥਾ ਪਿੰਡ ਦੀ ਕਿਸਾਨ-ਮਜ਼ਦੂਰ ...

ਪੂਰੀ ਖ਼ਬਰ »

ਲੁਧਿਆਣਾ-ਦਿੱਲੀ ਹਵਾਈ ਉਡਾਣ ਦਾ ਬਦਲਿਆ ਸਮਾਂ

ਢੰਡਾਰੀ ਕਲਾਂ, 2 ਦਸੰਬਰ (ਪਰਮਜੀਤ ਸਿੰਘ ਮਠਾੜੂ)- ਲੁਧਿਆਣਾ ਤੋਂ ਦਿੱਲੀ ਤੱਕ ਜਾਣ ਵਾਲੀ ਅਲਾਇੰਸ ਏਅਰਲਾਈਨਜ਼ ਦੀ ਹਵਾਈ ਉਡਾਣ ਹੁਣ ਦੁਪਹਿਰ ਦੇ 3.15 ਵਜੇ ਆ ਕੇ 3.45 ਵਜੇ ਦਿੱਲੀ ਲਈ ਰਵਾਨਾ ਹੋਇਆ ਕਰੇਗੀ | ਏਅਰ ਪੋਰਟ ਡਾਇਰੈਕਟਰ ਚੱਟੋਪਾਧਿਆਏ ਅਰਿੰਨਦਮ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਜਸਪਾਲ ਬਾਂਗਰ ਇੰਡਸਟਰੀਅਲ ਐਸੋਸੀਏਸ਼ਨ ਦੀ ਅਹਿਮ ਬੈਠਕ

ਢੰਡਾਰੀ ਕਲਾਂ, 2 ਦਸੰਬਰ (ਪਰਮਜੀਤ ਸਿੰਘ ਮਠਾੜੂ)- ਉਦਯੋਗਿਕ ਇਲਾਕਾ ਸੀ ਵਿਚ ਜਸਪਾਲ ਬਾਂਗਰ ਇੰਡਸਟਰੀਅਲ ਐਸੋਸੀਏਸ਼ਨ ਦੀ ਇਕ ਅਹਿਮ ਬੈਠਕ ਹੋਈ | ਬੈਠਕ ਦੀ ਅਗਵਾਈ ਪ੍ਰਧਾਨ ਰਮੇਸ਼ ਕੱਕੜ ਨੇ ਕੀਤੀ | ਮੀਟਿੰਗ ਵਿਚ ਉਪਸਿਥਤ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਨੇ ਕੇਂਦਰ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸਾਇੰਸ ਓਲੰਪੀਆਡ 'ਚ ਸ਼ਾਨਦਾਰ ਪ੍ਰਦਰਸ਼ਨ

ਆਲਮਗੀਰ, 2 ਦਸੰਬਰ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਸਾਇੰਸ ਓਲੰਪਿਡ ਜੀ.ਐਸ. ਮੈਮੋਰੀਅਲ 2020 ਵਿਚ ਸਾਉਥ ਸਿਟੀ ਵਿਚ ਆਯੋਜਿਤ ਸਾਇੰਸ ਓਲੰਪੀਆਡ ਵਿਚ ਤੀਸਰਾ ਸਥਾਨ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਨੂੰ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਨੇ ਬੇਲੋੜੀਆਂ ਰੋਕਾਂ ਲਗਾ ਕੇ ਕਿਸਾਨਾਂ 'ਤੇ ਅਣਮਨੁੱਖੀ ਕਾਰਾ ਕੀਤਾ-ਜਥੇਦਾਰ ਖ਼ਾਲਸਾ

ਡਾਬਾ/ਲੁਹਾਰਾ, 2 ਦਸੰਬਰ (ਕੁਲਵੰਤ ਸਿੰਘ ਸੱਪਲ)-ਕੇਂਦਰ ਸਰਕਾਰ ਵਲੋਂ ਬਣਾਏ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਕਾਲੇ ਕਾਨੂੰਨ ਗਰਦਾਨਦਿਆ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਜੱਥੇਦਾਰ ਕੁਲਦੀਪ ਸਿੰਘ ਖਾਲਸਾ ਨੇ ਆਪਣੇ ਦਫ਼ਤਰ ...

ਪੂਰੀ ਖ਼ਬਰ »

ਸ਼ਹੀਦ ਮੋਤੀ ਰਾਮ ਮਹਿਰਾ ਸਕੂਲ ਦੀ ਖੇਡ ਗਰਾਊਾਡ ਦਾ ਪ੍ਰਬੰਧਕਾਂ ਨੇ ਲਿਆ ਜਾਇਜ਼ਾ

ਡਾਬਾ/ਲੁਹਾਰਾ, 2 ਦਸੰਬਰ (ਕੁਲਵੰਤ ਸਿੰਘ ਸੱਪਲ)-ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜਿਨ੍ਹਾਂ ਨੇ ਸੂਬਾ ਸਰਹਿੰਦ ਦੇ ਹੁਕਮਾਂ ਦੀ ਪਰਵਾਹ ਨਾ ਕਰਦੇ ਹੋਏ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਕੌਰ ਜੀ ਨੂੰ ਠੰਡੇ ਬੁਰਜ ਵਿਚ ਦੁੱਧ ਜਲ ਪ੍ਰਸ਼ਾਦੇ ਆਦਿ ਦੀ ਸੇਵਾ ...

ਪੂਰੀ ਖ਼ਬਰ »

ਪੰਜਾਬੀ ਬਾਗ਼ ਦੀਆਂ ਗਲੀਆਂ ਦਾ ਕੰਮ ਜਲਦ ਚ ਸ਼ੁਰੂ ਹੋ ਜਾਵੇਗਾ-ਕੜਵਲ

ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)-ਪੰਜਾਬੀ ਬਾਗ ਵੈੱਲਫੇਅਰ ਸੁਸਾਇਟੀ ਵਲੋਂ ਸਰਪ੍ਰਸਤ ਰਵਿੰਦਰ ਸਿੰਘ ਦੀਵਾਨਾ, ਪ੍ਰਧਾਨ ਹਰਪ੍ਰੀਤ ਸਿੰਘ ਹੈਪੀ, ਸੀਨੀਅਰ ਮੀਤ ਪ੍ਰਧਾਨ ਪਿ੍ਤਪਾਲ ਸਿੰਘ ਬਤਰਾ, ਚੇਅਰਮੈਨ ਸੰਤੋਖ ਸਿੰਘ ,ਤਰਸੇਮ ਜਸੂਜਾ, ਮਾਸਟਰ ਖ਼ਾਨ, ਸੋਨੂ ਕੌਸ਼ਲ, ...

ਪੂਰੀ ਖ਼ਬਰ »

ਖੇਤੀ ਸਬੰਧੀ ਬਣਾਏ ਨਵੇਂ ਕਾਨੂੰਨਾਂ ਖ਼ਿਲਾਫ਼ ਆਰ-ਪਾਰ ਦੀ ਲੜਾਈ ਲੜੀ ਜਾਵੇਗੀ-ਗਾਲਿਬ, ਹੰਬੜਾਂ

ਹੰਬੜਾਂ, 2 ਦਸੰਬਰ (ਮੱਕੜ)- ਖੇਤੀ ਸੰਬੰਧੀ ਬਣਾਏ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਪੂਰੇ ਸੰਸਾਰ 'ਚੋਂ ਕਿਸਾਨਾਂ ਨੂੰ ਪੂਰਾ ਸਮਰਥਨ ਮਿਲ ਰਿਹਾ ਹੈ ਅਤੇ ਹਰ ਕੋਈ ਮੋਦੀ ਸਰਕਾਰ ਨੂੰ ਕੋਸਦਾ ਇਨ੍ਹਾਂ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਿਹਾ ਹੈ, ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰਾਂ ਦੇ ਮਾਹਿਰਾਂ ਨੂੰ ਪੀ.ਏ.ਯੂ. ਨੇ ਨਵੀਆਂ ਹੋਮ ਸਾਇੰਸ ਤਕਨੀਕਾਂ ਦੀ ਦਿੱਤੀ ਸਿਖ਼ਲਾਈ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)-ਕਿ੍ਸ਼ੀ ਵਿਗਿਆਨ ਕੇਂਦਰਾਂ ਵਿਚ ਸੇਵਾ ਕਰ ਰਹੇ ਮਾਹਿਰਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਹੁਨਰ ਵਿਕਾਸ ਕੇਂਦਰ ਵਲੋਂ 2 ਰੋਜ਼ਾ ਆਨਲਾਈਨ ਨਵੀਆਂ ਹੋਮ ਸਾਇੰਸ ਤਕਨੀਕਾਂ ਬਾਰੇ ਜਾਣਕਾਰੀ ਲਈ ਸਿਖ਼ਲਾਈ ਦਿੱਤੀ ਗਈ ਜਿਸ ਵਿਚ ...

ਪੂਰੀ ਖ਼ਬਰ »

ਜਾਇਦਾਦ ਦੇ ਮਾਮਲੇ 'ਚ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਤਿੰਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਸੁਭਾਸ਼ ਨਗਰ ਵਿਚ ਜਾਇਦਾਦ ਦੇ ਮਾਮਲੇ ਵਿਚ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਕਮਲਜੀਤ ਕੜਵਲ ਨੇ ਵਾਰਡ ਨੰ. 43 'ਚ ਕੀਤਾ 30 ਲੱਖ 49 ਹਜ਼ਾਰ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)-ਹਲਕਾ ਆਤਮ ਨਗਰ ਦੇ ਅਧੀਨ ਪੈਂਦੇ ਵਾਰਡ ਨੰ. 43 ਤੋਂ ਕੌਾਸਲਰ ਬੀਬੀ ਰੀਤ ਕੌਰ ਤੇ ਉਨ੍ਹਾਂ ਦੇ ਪਤੀ ਐਡਵੋਕੇਟ ਰੁਪਿੰਦਰਪਾਲ ਸਿੰਘ ਸ਼ੀਲਾ ਦੁੱਗਰੀ ਵੱਲੋਂ ਅੱਜ ਵਾਰਡ ਨੰ. 43 'ਚ ਵਿਕਾਸ ਕਾਰਜਾਂ ਦੇ ਕੰਮਾਂ ਦਾ ਉਦਘਾਟਨ ਹਲਕਾ ਆਤਮ ਨਗਰ ...

ਪੂਰੀ ਖ਼ਬਰ »

ਖੂਨਦਾਨ ਇਕ ਪਵਿੱਤਰ ਅਤੇ ਮਹਾਂਦਾਨ ਹੈ-ਐਸ.ਐਮ.ਓ.

ਲੁਧਿਆਣਾ, 2 ਦਸੰਬਰ (ਸਲੇਮਪੁਰੀ)-ਹਸਪਤਾਲਾਂ ਵਿਚ ਜ਼ਿੰਦਗੀ ਅਤੇ ਮੌਤ ਨਾਲ ਲ਼ੜ ਰਹੇ ਉਹ ਮਰੀਜ਼ਾਂ ਜਿਨ੍ਹਾਂ ਨੂੰ ਖੂਨ ਦੀ ਜ਼ਰੂਰਤ ਹੁੰਦੀ ਹੈ, ਦੇ ਲਈ ਖੂਨ ਦਾਨ ਕਰਨ ਤੋਂ ਪਾਸਾ ਨਹੀਂ ਵੱਟਣਾ ਚਾਹੀਦਾ, ਕਿਉਂਕਿ ਖੂਨਦਾਨ ਕਰਨਾ ਇਕ ਪਵਿੱਤਰ ਅਤੇ ਮਹਾਂਦਾਨ ਹੈ | ਇਹ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਭਾਮੀਆਂ ਕਲਾਂ, 2 ਦਸੰਬਰ (ਜਤਿੰਦਰ ਭੰਬੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਜਨਮ ਦਿਵਸ ਨੂੰ ਸਮਰਪਿਤ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਪਿੰਡ ਕਡਿਆਣਾ ਕਲਾਂ ਤੋਂ ਇਕ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦਾ ਵਕੀਲਾਂ ਨੇ ਕੀਤਾ ਸਮਰਥਨ-ਸੈਣੀ

ਲੁਧਿਆਣਾ, 2 ਦਸੰਬਰ (ਆਹੂਜਾ)-ਕੇਂਦਰ ਸਰਕਾਰ ਖਿਲਾਫ਼ ਖੇਤੀ ਕਾਨੂੰਨਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਦਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਵੀ ਸਮਰਥਨ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ | ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਰ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਫੁੱਲਾਂਵਾਲ, 2 ਦਸੰਬਰ (ਦੁੱਗਰੀ)-ਸਿਟੀ ਇਨਕਲੇਵ ਦੁੱਗਰੀ, ਧਾਂਦਰਾ ਰੋਡ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਮਾਤਾ ਵਿਪਨਪ੍ਰੀਤ ਕੌਰ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੇ 24 ਡੀ.ਐਸ.ਪੀ ਇੱਧਰੋਂ ਉੱਧਰ

ਚੰਡੀਗੜ੍ਹ, 2 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਪੁਲਿਸ ਮੁਖੀ ਵਲੋਂ ਅੱਜ 24 ਡੀ.ਐਸ.ਪੀ ਇੱਧਰੋਂ ਉੱਧਰ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ | ਜਾਰੀ ਹੁਕਮਾਂ ਅਨੁਸਾਰ ਪਲਵਿੰਦਰ ਸਿੰਘ ਨੂੰ ਡੀ.ਐਸ.ਪੀ (ਮਹਿਲਾਵਾਂ ਅਤੇ ਬੱਚਿਆਂ ਖਿਲਾਫ਼ ਅਪਰਾਧ) ਦੇ ਨਾਲ ਆਰਥਿਕ ਸ਼ਾਖਾ ...

ਪੂਰੀ ਖ਼ਬਰ »

ਐਡਵੋਕੇਟ ਬਹਿਲ ਨੂੰ ਸਦਮਾ, ਦਾਦਾ ਸੁਰਗਵਾਸ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਚ ਕੰਮ ਕਰਦੇ ਐਡਵੋਕੇਟ ਕਰਨ ਜੋਤ ਸਿੰਘ ਬਹਿਲ ਨੂੰ ਉਸ ਵਕਤ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਦਾਦਾ ਪ੍ਰੇਮ ਸਿੰਘ ਬਹਿਲ ਅਚਾਨਕ ਸਵਰਗਵਾਸ ਹੋ ਗਏ ਬੀਤੇ ਦਿਨ ਉਨ੍ਹਾਂ ਦਾ ਅੰਤਿਮ ...

ਪੂਰੀ ਖ਼ਬਰ »

ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਅਤਿ ਨਿੰਦਣਯੋਗ- ਦਾਖਾ

ਡੇਹਲੋਂ, 2 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ਼ ਦੇ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਅਤਿ ਨਿੰਦਣਯੋਗ ਹੈ ਜਦਕਿ ਦੇਸ਼ ਦੇ ਕਿਸਾਨ ਆਪਣੇ ਆਪ ਨੰੂ ਠੱਗਿਆ ਮਹਿਸੂਸ ਕਰਨ ਲੱਗੇ ਹਨ | ਇਹ ਪ੍ਰਗਟਾਵਾ ਸਾਬਕਾ ਮੰਤਰੀ ਮਲਕੀਤ ...

ਪੂਰੀ ਖ਼ਬਰ »

ਖੇਤੀਬਾੜੀ ਕਾਨੂੰਨਾਂ ਵਿਰੁੱਧ ਦੇਸ਼ ਭਰ 'ਚ ਰੋਹ ਫੈਲਿਆ- ਸਾਬਕਾ ਵਜ਼ੀਰ ਗਰਚਾ

ਆਲਮਗੀਰ, 2 ਦਸੰਬਰ (ਜਰਨੈਲ ਸਿੰਘ ਪੱਟੀ)- ਜਗਦੀਸ਼ ਸਿੰਘ ਗਰਚਾ ਸਾਬਕਾ ਵਜ਼ੀਰ ਪੰਜਾਬ ਸਰਕਾਰ ਨੇ ਅੱਜ ਇਥੇ ਗੱਲਬਾਤ ਦੌਰਾਨ ਕਿਹਾ ਕਿ ਦੇਸ਼ ਦੇ ਮੌਜੂਦਾ ਹਾਲਾਤ 'ਤੇ ਨਜ਼ਰ ਮਾਰੀ ਜਾਵੇ ਤਾਂ ਕੇਂਦਰ ਸਰਕਾਰ ਖੇਤੀਬਾੜੀ ਸੋਧ 'ਤੇ ਜੋ ਤਿੰਨ ਕਾਨੂੰਨ ਲੈ ਕੇ ਆਈ ਹੈ, ਨੂੰ ਰੱਦ ...

ਪੂਰੀ ਖ਼ਬਰ »

-ਮਾਮਲਾ ਡੀਜ਼ਲ 'ਚ ਹੇਰਾਫੇਰੀ ਦੇ ਦੋਸ਼ਾਂ ਦਾ- ਮੁੱਖ ਸਫ਼ਾਈ ਨਿਰੀਖਕ ਤੇ ਦੋ ਸਫ਼ਾਈ ਨਿਰੀਖਕਾਂ ਨੂੰ ਨੌਕਰੀ ਤੋਂ ਮੁਅੱਤਲ ਕਰਕੇ ਸਖਤ ਸਜ਼ਾ ਦੇਣ ਦੀ ਕੀਤੀ ਸਿਫ਼ਾਰਸ਼

ਲੁਧਿਆਣਾ, 2 ਦਸੰਬਰ (ਅਮਰੀਕ ਸਿੰਘ ਬੱਤਰਾ)- ਡਿਊਟੀ 'ਚ ਕੋਤਾਹੀ ਵਰਤਣ ਅਤੇ ਅਨੁਸ਼ਾਸਨਹੀਣਤਾ ਕਰਨ ਦੇ ਦੋਸ਼ ਤਹਿਤ ਨਗਰ ਨਿਗਮ 'ਚ ਤਾਇਨਾਤ ਮੁੱਖ ਸਫਾਈ ਨਿਰੀਖਕ ਜਗਤਾਰ ਸਿੰਘ, ਸਫਾਈ ਨਿਰੀਖਕ ਗੁਰਿੰਦਰ ਸਿੰਘ ਅਤੇ ਸਫਾਈ ਨਿਰੀਖਕ ਸਤਿੰਦਰਜੀਤ ਸਿੰਘ ਬਾਵਾ ਨੂੰ ਨੌਕਰੀ ...

ਪੂਰੀ ਖ਼ਬਰ »

ਨਗਰ ਨਿਗਮ ਵਾਰਡ 60 'ਚ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

ਲੁਧਿਆਣਾ, 2 ਦਸੰਬਰ (ਅਮਰੀਕ ਸਿੰਘ ਬੱਤਰਾ)- ਸੀਨੀਅਰ ਯੂਥ ਕਾਂਗਰਸੀ ਆਗੂ ਮਾਨਿਕ ਡਾਬਰ ਨੇ ਕਿਹਾ ਹੈ ਕਿ ਵਿਧਾਇਕ ਸੁਰਿੰਦਰ ਡਾਬਰ ਦੀ ਅਗਵਾਈ ਹੇਠ ਹਲਕਾ ਕੇਂਦਰੀ 'ਚ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਚੱਲ ਰਹੇ ਹਨ ਜਿਨ੍ਹਾਂ ਦੇ ਮੁਕੰਮਲ ਹੋਣ ਨਾਲ ਜਿਥੇ ਇਲਾਕਾ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਦਾ ਸਨਮਾਨ

ਲੁਧਿਆਣਾ, 2 ਦਸੰਬਰ (ਅਮਰੀਕ ਸਿੰਘ ਬੱਤਰਾ)- ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕਰਾਏ ਗੁਰਮਤਿ ਸਮਾਗਮ ਦੌਰਾਨ ਪੰਥ ਪ੍ਰਸਿੱਧ ਕੀਰਤਨੀ ਜਥੇ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਤੇ ਭਾਈ ਸਾਹਿਬ ਪਿੰਦਰਪਾਲ ਸਿੰਘ ਵਲੋਂ ਸੰਗਤ ਨੂੰ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਸਟੇਡੀਅਮਾਂ ਨੂੰ ਜੇਲ੍ਹਾਂ 'ਚ ਤਬਦੀਲ ਨਾ ਕਰਨ ਦਾ ਫ਼ੈਸਲਾ ਸ਼ਲਾਘਾਯੋਗ -ਖ਼ਾਲਸਾ

ਭਾਮੀਆਂ ਕਲਾਂ, 2 ਦਸੰਬਰ (ਜਤਿੰਦਰ ਭੰਬੀ)-ਕਿਸਾਨਾਂ ਉੱਪਰ ਧੱਕੇ ਨਾਲ ਥੋਂਪੇ ਗਏ ਬਿੱਲਾਂ ਦੇ ਵਿਰੋਧ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੂਬੇ ਭਰ ਦੇ ਕਿਸਾਨ ਦਿੱਲੀ ਨੂੰ ਕੂਚ ਕਰ ਚੁੱਕੇ ਹਨ | ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੇ ...

ਪੂਰੀ ਖ਼ਬਰ »

ਸ਼ਾਰਪ ਮਾਡਲ ਸਕੂਲ ਵਿਖੇ ਗੁਰਪੁਰਬ ਮਨਾਇਆ

ਡਾਬਾ/ਲੁਹਾਰਾ, 2 ਦਸੰਬਰ (ਕੁਲਵੰਤ ਸਿੰਘ ਸੱਪਲ)-ਸ਼ਾਰਪ ਮਾਡਲ ਸੀਨੀਅਰ ਸੈਕੰਡਰੀ ਸਕੂਲ ਕਬੀਰ ਨਗਰ ਡਾਬਾ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਵਿਸ਼ਵ ਸਤਿਸੰਗ ਸਭਾ ਨੇ ਜ਼ਰੂਰਤਮੰਦ ਬੱਚਿਆਂ ਨੂੰ ਸਵੈਟਰ ਵੰਡੇ

ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)- ਵਿਸ਼ਵ ਸਤਸੰਗ ਸਭਾ ਦੀ ਲੁਧਿਆਣਾ ਇਕਾਈ (ਕੋਟ ਮੰਗਲ ਸਿੰਘ) ਦੇ ਇੰਚਾਰਜ ਨਰਿੰਦਰ ਕੌਰ ਬੀਬਾ ਵਲੋਂ ਸ੍ਰੀ ਠਾਕੁਰ ਦਲੀਪ ਸਿੰਘ ਦੀ ਪ੍ਰੇਰਣਾ ਸਦਕਾ ਲੋੜਵੰਦ ਬੱਚਿਆਂ ਨੂੰ ਪਿੱਛਲੇ 2 ਸਾਲਾ ਤੋਂ ਮੁਫ਼ਤ ਵਿਦਿਆ ਅਤੇ ਹੋਰ ਲੋੜ ਦੀਆਂ ...

ਪੂਰੀ ਖ਼ਬਰ »

ਰੁਜ਼ਗਾਰ ਵਿਭਾਗ ਦੇ ਪੋਰਟਲ 'ਤੇ ਕਿੰਨਰ ਸਮਾਜ ਨੂੰ ਵੀ ਨਾਂਅ ਦਰਜ ਕਰਵਾਉਣ ਦੀ ਅਪੀਲ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)- ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਲੁਧਿਆਣਾ ਵਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ, ਜਿਸ ਤਹਿਤ ਕਿੰਨਰ ਸਮਾਜ ਨੂੰ ਵੀ ਆਪਣਾ ਨਾਂਅ ਵਿਭਾਗ ਦੀ ਵੈਬਸਾਈਟ 'ਤੇ ਰਜਿਸਟਰ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਦੇ ਮਾਹਿਰਾਂ ਨੇ ਸਰਦੀਆਂ 'ਚ ਪਸ਼ੂਧਨ ਦੀ ਸਹੀ ਸੰਭਾਲ ਦੇ ਨੁਕਤੇ ਦੱਸੇ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)- ਨਿਰਦੇਸ਼ਕ ਲਾਈਵਸਟਾਕ ਫਾਰਮਜ਼ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਡਾ. ਬਲਜਿੰਦਰ ਕੁਮਾਰ ਬਾਂਸਲ ਨੇ ਪਸ਼ੂ ਪਾਲਕਾਂ ਨੂੰ ਸਰਦੀਆਂ 'ਚ ਪਸ਼ੂਧਨ ਦੀ ਸਹੀ ਸੰਭਾਲ ਤੇ ਪਸ਼ੂਆਂ ਦੀ ਸਿਹਤ ਤੇ ਉਤਪਾਦਨ ਨੂੰ ...

ਪੂਰੀ ਖ਼ਬਰ »

ਰੁਜ਼ਗਾਰ ਵਿਭਾਗ ਦੇ ਪੋਰਟਲ 'ਤੇ ਕਿੰਨਰ ਸਮਾਜ ਨੂੰ ਵੀ ਨਾਂਅ ਦਰਜ ਕਰਵਾਉਣ ਦੀ ਅਪੀਲ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)- ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਲੁਧਿਆਣਾ ਵਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ, ਜਿਸ ਤਹਿਤ ਕਿੰਨਰ ਸਮਾਜ ਨੂੰ ਵੀ ਆਪਣਾ ਨਾਂਅ ਵਿਭਾਗ ਦੀ ਵੈਬਸਾਈਟ 'ਤੇ ਰਜਿਸਟਰ ...

ਪੂਰੀ ਖ਼ਬਰ »

ਪੰਜਾਬ ਪੱਧਰੀ ਮੁਕਾਬਲਿਆਂ 'ਚ ਸੋਹੀਆਂ ਸਕੂਲ ਨੇ ਜਿੱਤੇ ਪਹਿਲੇ ਇਨਾਮ

ਲੁਧਿਆਣਾ, 2 ਦਸੰਬਰ (ਅਮਰੀਕ ਸਿੰਘ ਬੱਤਰਾ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਦੇ ਬੱਚਿਆਂ ਨੇ 4 ਪਹਿਲੇ ਇਨਾਮ ਜਿੱਤ ...

ਪੂਰੀ ਖ਼ਬਰ »

ਸੰਤ ਰਾੜਾ ਸਾਹਿਬ ਵਾਲਿਆਂ ਦੀ ਮਾਤਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਰਾੜਾ ਸਾਹਿਬ, 2 ਦਸੰਬਰ (ਸਰਬਜੀਤ ਸਿੰਘ ਬੋਪਾਰਾਏ)- ਰਾੜਾ ਸਾਹਿਬ ਸੰਪਰਦਾਇ ਤੇ ਗੁਰਦੁਆਰਾ ਕਰਮਸਰ (ਰਾੜਾ ਸਾਹਿਬ) ਦੇ ਮੁਖੀ ਸੰਤ ਬਲਜਿੰਦਰ ਸਿੰਘ ਦੇ ਮਾਤਾ ਗੁਰਦੇਵ ਕੌਰ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦਾ ਅੰਤਿਮ ਸਸਕਾਰ ਗੁਰਦੁਆਰਾ ਕਰਮਸਰ (ਰਾੜਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX