ਤਾਜਾ ਖ਼ਬਰਾਂ


ਸੂਬੇ ਦੇ ਦਫਤਰੀ ਕਾਮਿਆਂ ਦੀ ਕੱਲ੍ਹ ਹੋਣ ਵਾਲੀ ਕਲਮਛੋੜ ਹੜਤਾਲ ਮੁਲਤਵੀ
. . .  1 day ago
ਲੁਧਿਆਣਾ, 5 ਅਗਸਤ (ਸਲੇਮਪੁਰੀ ) - ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿਚ ਤਾਇਨਾਤ ਦਫਤਰੀ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਕੱਲ੍ਹ 6 ਅਗਸਤ ਨੂੰ ਪੰਜਾਬ ਭਰ ਵਿਚ ਕੀਤੀ ਜਾਣ ਵਾਲੀ ਕਲਮਛੋੜ ...
ਸੋਈ ਮਾਝਾ ਜ਼ੋਨ ਦੇ ਪ੍ਰਧਾਨ ਬਣੇ ਗੌਰਵਦੀਪ ਸਿੰਘ ਵਲਟੋਹਾ
. . .  1 day ago
ਅਮਰਕੋਟ, 5 ਅਗਸਤ (ਭੱਟੀ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਿਦਿਆਰਥੀ ਜਥੇਬੰਦੀ ਐਸ. ਓ .ਆਈ . ਸੋਈ ਦੇ ਮਾਝਾ ਜ਼ੋਨ ਦਾ ਦੁਬਾਰਾ ਸੀਨੀਅਰ ਅਕਾਲੀ ਆਗੂ ਜ਼ਿਲ੍ਹਾ ਜਥੇਦਾਰ ਪ੍ਰੋ. ਵਿਰਸਾ ਸਿੰਘ ...
ਉਦਯੋਗਾਂ ਦੇ ਕੈਮੀਕਲ ਨਾਲ ਬਰਸਾਤੀ ਨਾਲੇ ਦਾ ਪਾਣੀ ਹੋਇਆ ਲਾਲ
. . .  1 day ago
ਜ਼ੀਰਕਪੁਰ, 5 ਅਗਸਤ, (ਹੈਪੀ ਪੰਡਵਾਲਾ) - ਇੱਥੋਂ ਦੇ ਢਕੋਲੀ ਖ਼ੇਤਰ 'ਚੋਂ ਲੰਘਦੇ ਬਰਸਾਤੀ ਨਾਲੇ 'ਚ ਉਦਯੋਗਾਂ ਦਾ ਕੈਮੀਕਲ ਮਿਲਣ ਕਾਰਨ ਨਾਲੇ ਦਾ ਪਾਣੀ ਲਾਲ ਹੋ ਗਿਆ, ਜਿਸ ਦੀ ਜਾਂਚ ਲਈ ...
ਭਾਰਤੀ ਹਾਕੀ ਖਿਡਾਰੀ ਰੁਪਿੰਦਰ ਦੇ ਘਰ ਪੁੱਜੇ ਨਵਜੋਤ ਸਿੱਧੂ
. . .  1 day ago
ਫ਼ਰੀਦਕੋਟ, 5 ਅਗਸਤ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਾਰਤ ਵਲੋਂ ਉਲੰਪਿਕ ਖੇਡਾਂ ਦੇ ਹਾਕੀ ਮੁਕਾਬਲਿਆਂ ਵਿਚ ਕਾਂਸੇ ਦਾ ਤਗਮਾ ਜਿੱਤਣ 'ਤੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਇਸ ਤਰ੍ਹਾਂ ਉਹ ਹਾਕੀ ਖਿਡਾਰੀ...
ਕਿਸਾਨਾਂ ਦੇ ਰੋਹ ਅੱਗੇ ਅੱਗੇ ਝੁਕੀ ਪੰਜਾਬ ਸਰਕਾਰ
. . .  1 day ago
ਪਾਇਲ, 5 ਅਗਸਤ (ਨਿਜ਼ਾਮਪੁਰ/ਰਾਜਿੰਦਰ ਸਿੰਘ) - ਕਿਸਾਨ ਅੰਦੋਲਨ ਦੇ ਸ਼ਹੀਦ ਕਿਸਾਨ ਲਾਭ ਸਿੰਘ ਵਾਸੀ ਸਿਰਥਲਾ ਦੇ ਸਪੁੱਤਰ ਨੂੰ ਕਲਰਕ ਦੀ ਨੌਕਰੀ ਦਾ ਨਿਯੁਕਤੀ ਪੱਤਰ ਅਤੇ ਪੰਜ ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕਰਕੇ ਪੰਜਾਬ ਸਰਕਾਰ ਨੂੰ ਕਿਸਾਨਾਂ ਦੇ ਰੋਹ ਅੱਗੇ ਝੁਕਣਾ ਪਿਆ। ਜ਼ਿਕਰਯੋਗ ਹੈ ਕਿ...
ਅਧਿਆਪਕ ਵਿਸ਼ੇਸ਼ ਮੌਕੇ ਤਹਿਤ ਆਨ ਲਾਈਨ ਬਦਲੀਆਂ ਲਈ ਸਟੇਸ਼ਨ ਚੋਣ ਕੱਲ੍ਹ ਤੱਕ ਕਰ ਸਕਣਗੇ
. . .  1 day ago
ਨੌਜਵਾਨ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਬਾਲਿਆਂਵਾਲੀ, 5 ਅਗਸਤ (ਕੁਲਦੀਪ ਮਤਵਾਲਾ) - ਨੇੜਲੇ ਪਿੰਡ ਡਿੱਖ (ਬਠਿੰਡਾ) ਵਿਖੇ ਇੱਕ ਨੌਜਵਾਨ ਦਾ ਅਣਪਛਾਤੇ ਕਾਤਲਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਤੇ ਪੁਲਿਸ ਥਾਣਾ ਬਾਲਿਆਂਵਾਲੀ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਮ੍ਰਿਤਕ ਦੇ ਭਰਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ...
ਡਿਪਟੀ ਸੰਦੀਪ ਸਿੰਘ ਧਾਲੀਵਾਲ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਕੀਤੀਆਂ ਗਈਆਂ ਜਲ ਪ੍ਰਵਾਹ
. . .  1 day ago
ਚੰਡੀਗੜ੍ਹ, 5 ਅਗਸਤ - ਸਤੰਬਰ 2019 ਵਿਚ ਅਮਰੀਕਾ ਦੇ ਟੈਕਸਾਸ ਵਿਚ ਭਾਰਤੀ-ਅਮਰੀਕੀ ਸਿੱਖ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੀ ਡਿਊਟੀ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਅੱਜ...
ਬਰਤਾਨੀਆ ਨੇ ਭਾਰਤ ਨੂੰ ਯਾਤਰਾ ਲਾਲ ਸੂਚੀ ਤੋਂ ਹਟਾਇਆ
. . .  1 day ago
ਲੰਡਨ, 5 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ. 'ਚ ਜਿੱਥੇ ਕੋਰੋਨਾ ਪਾਬੰਦੀਆਂ ਖ਼ਤਮ ਕਰਕੇ ਆਮ ਜ਼ਿੰਦਗੀ ਬਹਾਲ ਹੋਣ ਦੀਆਂ ਕੋਸ਼ਿਸ਼ਾਂ ਹਨ। ਉੱਥੇ ਹੀ, ਭਾਰਤ ਵਿਚ ਵੀ ਕੋਰੋਨਾਵਾਇਰਸ ਦੇ ਮਾਮਲੇ ਘੱਟ ਰਹੇ ਹਨ। ਅਜਿਹੀ ਸਥਿਤੀ ਵਿਚ ਯੂ.ਕੇ. ਨੇ ਆਪਣੀ ਯਾਤਰਾ ਸੂਚੀ 'ਚ ਤਬਦੀਲੀ ਕਰਦਿਆਂ ਭਾਰਤ...
ਦਹੀਆ ਦੀ ਫਾਈਨਲ 'ਚ ਹਾਰ ਤੋਂ ਤਿਹਾੜ 'ਚ ਬੰਦ ਸੁਸ਼ੀਲ ਕੁਮਾਰ ਹੋਏ ਭਾਵੁਕ
. . .  1 day ago
ਨਵੀਂ ਦਿੱਲੀ, 5 ਅਗਸਤ - ਟੋਕੀਓ ਉਲੰਪਿਕ 'ਚ ਕੁਸ਼ਤੀ ਮੁਕਾਬਲੇ ਦੇ ਫਾਈਨਲ ਵਿਚ ਭਾਰਤ ਦੇ ਰਵੀ ਦਹੀਆ ਸੋਨ ਤਗਮੇ ਤੋਂ ਖੁੰਝ ਗਏ। ਜਿਸ ਤੋਂ ਭਾਰਤ ਦੇ ਅਰਸ਼ ਤੋਂ ਫ਼ਰਸ਼ 'ਤੇ ਪੁੱਜੇ ਪਹਿਲਵਾਨ ਸੁਸ਼ੀਲ ਕੁਮਾਰ ਭਾਵੁਕ ਹੋ ਗਏ। ਜ਼ਿਕਰਯੋਗ ਹੈ ਕਿ ਸੁਸ਼ੀਲ ਕੁਮਾਰ ਤਿਹਾੜ ਜੇਲ੍ਹ ਵਿਚ ਬੰਦ ਹਨ ਤੇ ਉਨ੍ਹਾਂ ਨੂੰ ਟੀ.ਵੀ...
ਪੰਜਾਬ 'ਚ ਪੀ. ਐਸ. ਈ. ਬੀ. ਇੰਜੀਨੀਅਰ ਐਸੋਸੀਏਸ਼ਨ ਦੇ ਮੁਲਾਜ਼ਮਾਂ ਨੇ ਸ਼ਾਮ 5 ਵਜੇ ਤੋਂ ਸਰਕਾਰੀ ਫ਼ੋਨ ਕੀਤੇ ਬੰਦ, ਸਰਕਾਰ ਪ੍ਰਤੀ ਰੋਸ
. . .  1 day ago
ਨਸਰਾਲਾ, 5 ਅਗਸਤ (ਸਤਵੰਤ ਸਿੰਘ ਥਿਆੜਾ) - ਪੰਜਾਬ ਸਰਕਾਰ ਵਲੋਂ ਮੰਗਾਂ ਨਾ ਮੰਨੀਆਂ ਜਾਣ ਦੇ ਰੋਸ ਵਜੋਂ ਪੀ.ਐਸ.ਈ.ਬੀ. ਇੰਜੀਨੀਅਰ ਐਸੋਸੀਏਸ਼ਨ ਦੇ ਮੁਲਾਜ਼ਮਾਂ ਨੇ ਅੱਜ ਸੂਬਾ ਪੱਧਰ 'ਤੇ ਸੰਘਰਸ਼ ਤੇਜ਼ ਕਰਦਿਆਂ ਪੰਜਾਬ ਵਿਚ ਦਫ਼ਤਰੀ ਵਟਸਐਪ ਗਰੁੱਪਾਂ ਵਿਚੋਂ ਆਪਣੇ ਆਪ ਨੂੰ ਬਾਹਰ ਕਰ ਲਿਆ ਹੈ ਤੇ ਸ਼ਾਮ 5 ਵਜੇ ਤੋਂ ਸਵੇਰੇ 9 ਵਜੇ ਤੱਕ ਰੋਜ਼ਾਨਾ...
ਡੇਰਾਬਸੀ ਵਿਖੇ ਮਾਈਨਿੰਗ ਮਾਫ਼ੀਆ ਦੇ ਹੌਸਲੇ ਬੁਲੰਦ
. . .  1 day ago
ਡੇਰਾਬਸੀ, 5 ਅਗਸਤ (ਗੁਰਮੀਤ ਸਿੰਘ) - ਮਾਈਨਿੰਗ ਦੇ ਗੜ੍ਹ ਮੰਨੇ ਜਾਂਦੇ ਡੇਰਾਬਸੀ ਖੇਤਰ ਵਿਚ ਚਿੱਟੇ ਦਿਨੀਂ ਨਾਜਾਇਜ਼ ਮਾਈਨਿੰਗ ਜਾਰੀ ਹੈ। ਡੇਰਾਬਸੀ ਨਗਰ ਕੌਂਸਲ ਦੀ ਹੱਦ ਵਿਚ ਪੈਂਦੇ ਪਿੰਡ ਦੰਦਰਾਲਾ ਵਿਖੇ ਮਾਈਨਿੰਗ ਮਾਫ਼ੀਆ ਨੇ 12 ਕਿੱਲੇ ਜ਼ਮੀਨ ਪੁੱਟ ਦਿੱਤੀ। ਸਰਕਾਰੇ ਦਰਬਾਰੇ ਕਿਸੇ ਪਾਸੇ ਸੁਣਵਾਈ ਨਾ...
ਦੀਪਕ ਪੁਨੀਆ ਨੇ ਜਿੱਤਿਆ ਦਿਲ - ਮੋਦੀ ਵਲੋਂ ਟਵੀਟ ਕਰਕੇ ਵਧਾਇਆ ਗਿਆ ਹੌਸਲਾ
. . .  1 day ago
ਨਵੀਂ ਦਿੱਲੀ, 5 ਅਗਸਤ - ਟੋਕੀਓ ਉਲੰਪਿਕ ਵਿਚ ਕੁਸ਼ਤੀ ਦੇ ਕਾਂਸੇ ਦੇ ਤਗਮੇ ਨੂੰ ਲੈ ਕੇ ਹੋਏ ਮੁਕਾਬਲੇ ਵਿਚ ਭਾਰਤ ਦੇ ਦੀਪਕ ਪੁਨੀਆ ਵਲੋਂ ਦਿੱਤੀ ਗਈ ਸਖ਼ਤ ਟੱਕਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਾਰੀਫ਼ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਦੀਪਕ ਪੁਨੀਆ ਬੇਸ਼ੱਕ ਤਗਮਾ ਹਾਸਲ ਨਾ ਕਰ ਸਕੇ ਹੋਣ ਪਰ ਉਨ੍ਹਾਂ ਨੇ ਦਿਲ ਜ਼ਰੂਰ ਜਿੱਤੇ ਹਨ। ਪ੍ਰਧਾਨ ਮੰਤਰੀ ਮੋਦੀ ਵਲੋਂ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ...
ਅਸ਼ਵਨੀ ਸੇਖੜੀ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
. . .  1 day ago
ਹਾਕੀ ਦੇ ਫਾਈਨਲ ਵਿਚ ਆਸਟ੍ਰੇਲੀਆ ਨੂੰ ਹਰਾ ਕੇ ਬੈਲਜੀਅਮ ਬਣਿਆ ਉਲੰਪਿਕ ਚੈਂਪੀਅਨ
. . .  1 day ago
ਟੋਕੀਓ, 5 ਅਗਸਤ - ਟੋਕੀਓ ਉਲੰਪਿਕ ਵਿਚ ਹਾਕੀ ਦੇ ਫਾਈਨਲ ਮੁਕਾਬਲੇ ਵਿਚ ਬੈਲਜੀਅਮ ਨੇ ਆਸਟ੍ਰੇਲੀਆ ਨੂੰ ਹਰਾ ਕੇ ਸੋਨ ਤਗਮਾ ਜਿੱਤ ਲਿਆ ਹੈ। ਇਸ ਤਰ੍ਹਾਂ ਆਸਟ੍ਰੇਲੀਆ ਨੂੰ ਚਾਂਦੀ ਤੇ ਭਾਰਤ ਨੂੰ ਕਾਂਸੇ ਦਾ ਤਗਮਾ ਹਾਸਲ ਹੋਇਆ ਹੈ...
ਕਾਂਗਰਸੀ ਸੰਸਦ ਮੈਂਬਰਾਂ ਵਲੋਂ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 5 ਅਗਸਤ (ਉਪਮਾ ਡਾਗਾ ਪਾਰਥਾ) - ਸੰਸਦ ਭਵਨ ਵਿਚ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਕਾਂਗਰਸ ਦੇ ਕੁਝ ਸੰਸਦ ਮੈਂਬਰਾਂ ਵਲੋਂ 3 ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ...
ਕੁਸ਼ਤੀ ਵਿਚ ਭਾਰਤ ਦੇ ਰਵੀ ਦਹੀਆ ਫਾਈਨਲ ਵਿਚ ਹਾਰੇ, ਚਾਂਦੀ ਦੇ ਤਗਮੇ ਨਾਲ ਕਰਨਾ ਪਿਆ ਸੰਤੋਖ
. . .  1 day ago
ਟੋਕੀਓ, 5 ਅਗਸਤ - ਟੋਕੀਓ ਉਲੰਪਿਕ ਵਿਚ ਕੁਸ਼ਤੀ ਦੇ 57 ਕਿਲੋਗ੍ਰਾਮ ਵਰਗ ਦੇ ਫਾਈਨਲ ਵਿਚ ਰਸ਼ੀਅਨ ਉਲੰਪਿਕ ਕਮੇਟੀ ਦੇ ਪਹਿਲਵਾਨ ਨੇ ਭਾਰਤ ਦੇ ਰਵੀ ਦਹੀਆ ਨੂੰ ਹਰਾ ਕੇ ਸੋਨ ਤਗਮਾ ਜਿੱਤ ਲਿਆ ਹੈ, ਜਦਕਿ ਭਾਰਤ ਦੇ ਖਾਤੇ ਵਿਚ ਚਾਂਦੀ ਦਾ ਤਗਮਾ ਆਇਆ ਹੈ...
ਰਵੀ ਦਹੀਆ ਪਹਿਲੇ ਰਾਊਂਡ 'ਚ ਚੱਲ ਰਹੇ ਪਿੱਛੇ
. . .  1 day ago
ਰਵੀ ਦਹੀਆ ਦੀ ਕੁਸ਼ਤੀ ਮੁਕਾਬਲਾ ਸ਼ੁਰੂ, ਸਖ਼ਤ ਟੱਕਰ ਜਾਰੀ
. . .  1 day ago
ਸੁਮੇਧ ਸੈਣੀ ਦੀ ਦਾਇਰ ਅਗਾਊਂ ਜ਼ਮਾਨਤ 'ਤੇ ਪੰਜਾਬ ਸਰਕਾਰ ਨੂੰ ਹੋਇਆ ਨੋਟਿਸ
. . .  1 day ago
ਐਸ.ਏ.ਐਸ. ਨਗਰ, 5 ਅਗਸਤ (ਜਸਬੀਰ ਸਿੰਘ ਜੱਸੀ) - ਆਮਦਨ ਤੋਂ ਵੱਧ ਜਾਇਦਾਦ ਅਤੇ ਭ੍ਰਿਸ਼ਟਾਚਾਰ ਮਾਮਲੇ 'ਚ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਵਲੋਂ ਅਦਾਲਤ ਵਿਚ ਦਾਇਰ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਅਰਜ਼ੀ 'ਤੇ ਭਲਕੇ...
ਰਵੀ ਦਹੀਆ ਦਾ ਕੁਸ਼ਤੀ ਮੁਕਾਬਲਾ ਕੁਝ ਸਮੇਂ 'ਚ ਹੋ ਰਿਹੈ ਸ਼ੁਰੂ, ਸੋਨ ਤਗਮੇ 'ਤੇ ਹੋਵੇਗੀ ਨਜ਼ਰ
. . .  1 day ago
ਟੋਕੀਓ, 5 ਅਗਸਤ - ਟੋਕੀਓ ਉਲੰਪਿਕ ਵਿਚ ਕੁਸ਼ਤੀ ਦੇ 57 ਕਿਲੋਗ੍ਰਾਮ ਵਰਗ ਦੇ ਫਾਈਨਲ ਵਿਚ ਪੁੱਜੇ ਪਹਿਲਵਾਨ ਰਵੀ ਦਹੀਆ ਦੀ ਕੁਸ਼ਤੀ ਦਾ ਮੁਕਾਬਲਾ ਕੁਝ ਦੇਰ ਵਿਚ ਸ਼ੁਰੂ ਹੋ ਰਿਹਾ ਹੈ...
ਆਮਦਨ ਤੋਂ ਵੱਧ ਜਾਇਦਾਦ ਅਤੇ ਭ੍ਰਿਸ਼ਟਾਚਾਰ ਮਾਮਲੇ 'ਚ ਸੁਮੇਧ ਸੈਣੀ ਸਮੇਤ ਸੱਤ ਮੁਲਜ਼ਮਾਂ ਦੇ ਹੋਏ ਲੈਣ ਦੇਣ ਬਾਰੇ ਈ.ਡੀ. ਕਰੇਗੀ ਜਾਂਚ
. . .  1 day ago
ਐੱਸ.ਏ.ਐੱਸ. ਨਗਰ, 5 ਅਗਸਤ (ਜਸਬੀਰ ਸਿੰਘ ਜੱਸੀ) - ਆਮਦਨ ਤੋਂ ਵੱਧ ਜਾਇਦਾਦ ਅਤੇ ਭ੍ਰਿਸ਼ਟਾਚਾਰ ਮਾਮਲੇ 'ਚ ਨਾਮਜ਼ਦ ਸੁਮੇਧ ਸੈਣੀ ...
ਪਿੰਡ ਅਟਾਰੀ 'ਚ ਓਲੰਪੀਅਨ ਸ਼ਮਸ਼ੇਰ ਸਿੰਘ ਦੇ ਨਾਂਅ 'ਤੇ ਬਣੇਗਾ ਖੇਡ ਸਟੇਡੀਅਮ - ਤਰਸੇਮ ਸਿੰਘ ਡੀ. ਸੀ.
. . .  1 day ago
ਅੰਮ੍ਰਿਤਸਰ, 5 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ) - ਹਲਕਾ ਅਟਾਰੀ ਤੋਂ ਵਿਧਾਇਕ ਤਰਸੇਮ ਸਿੰਘ ਡੀ. ਸੀ. ਨੇ ਕਿਹਾ ਕਿ ਬਹੁਤ ਮਾਣ ਵਾਲੀ ਗੱਲ ਹੈ ...
ਸੰਧੂ ਚੱਠਾ 'ਚ ਕਰੰਟ ਨਾਲ ਨੌਜਵਾਨ ਦੀ ਮੌਤ
. . .  1 day ago
ਕਾਲਾ ਸੰਘਿਆਂ, 5 ਅਗਸਤ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਵਿਖੇ ਟਰਾਂਸਫਾਰਮਰ ਤੋਂ ਕਰੰਟ ਲੱਗਣ ਨਾਲ 45 ਸਾਲਾ...
ਗੁਰੂ ਹਰ ਸਹਾਏ 'ਚ ਨਵੇਂ ਆਏ ਡੀ. ਐੱਸ. ਪੀ. ਗੋਬਿੰਦਰ ਸਿੰਘ ਨੇ ਸੰਭਾਲਿਆ ਕਾਰਜਭਾਰ
. . .  1 day ago
ਗੁਰੂ ਹਰਸਹਾਏ, 5 ਅਗਸਤ (ਹਰਚਰਨ ਸਿੰਘ ਸੰਧੂ) - ਸਬ ਡਵੀਜ਼ਨ ਗੁਰੂਹਰਸਹਾਏ ਵਿਖੇ ਨਵੇਂ ਆਏ ਡੀ. ਐੱਸ. ਪੀ. ਗੋਬਿੰਦਰ ਸਿੰਘ ਨੇ ਆਪਣਾ ਕਾਰਜਭਾਰ ਸੰਭਾਲਣ ਮੌਕੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 19 ਮੱਘਰ ਸੰਮਤ 552

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਹੁੱਕਾ ਬਾਰ ਦੇ ਪ੍ਰਬੰਧਕਾਂ ਤੇ ਮਾਲਕਾਂ 'ਤੇ ਕੇਸ ਦਰਜ ਕਰਨ ਦੇ ਹੁਕਮ

ਚੰਡੀਗੜ੍ਹ, 2 ਦਸੰਬਰ (ਆਰ.ਐਸ. ਲਿਬਰੇਟ)- ਪੰਜਾਬ ਦੇ ਰਾਜਪਾਲ ਤੇ ਪ੍ਰਸ਼ਾਸਕ ਯੂ ਟੀ ਚੰਡੀਗੜ੍ਹ ਸ੍ਰੀ ਵੀ.ਪੀ. ਸਿੰਘ ਬਦਨੌਰ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਦੌਰਾਨ ਹੁੱਕਾ ਬਾਰ 'ਤੇ ਪਾਬੰਦੀ ਸੰਬੰਧੀ ਸਰਕਾਰੀ ਹੁਕਮਾਂ ਦੀ ਉਲੰਘਣਾ ਦਾ ਗੰਭੀਰ ਨੋਟਿਸ ਲਿਆ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀ ਕਿ ਉਹ ਬਾਰ ਦੇ ਪ੍ਰਬੰਧਕਾਂ ਅਤੇ ਮਾਲਕਾਂ ਦੋਵਾਂ ਖ਼ਿਲਾਫ਼ ਕੇਸ ਦਰਜ ਕਰਨ | ਹਾਲੇ ਚੰਡੀਗੜ੍ਹ ਵਿਚ ਰਾਤ ਦਾ ਕਰਫ਼ਿਊ ਜਾਂ ਦੁਕਾਨਾਂ ਦਾ ਸਮਾਂ ਬਦਲਣ ਦਾ ਫ਼ੈਸਲਾ ਨਹੀਂ ਕੀਤਾ ਗਿਆ, ਇਸ ਦਾ ਸਮੇਂ-ਸਮੇਂ 'ਤੇ ਮੁਲਾਂਕਣ ਕੀਤਾ ਜਾਵੇਗਾ | ਪੀ ਜੀ ਆਈ ਦੇ ਡਾਇਰੈਕਟਰ ਡਾ. ਜਗਤ ਰਾਮ ਨੇ ਦੱਸਿਆ ਕਿ ਉਨ੍ਹਾਂ ਨਹਿਰੂ ਹਸਪਤਾਲ ਐਕਸਟੈਂਸਨ ਵਿਚ 112 ਕੋਵਿਡ ਮਰੀਜ਼ਾਂ ਦਾ ਟੈਸਟ ਕੀਤਾ ਹੈ ਜਿਨ੍ਹਾਂ ਵਿਚੋਂ 42 ਚੰਡੀਗੜ੍ਹ, 33 ਪੰਜਾਬ, 22 ਹਰਿਆਣਾ, 11 ਹਿਮਾਚਲ ਪ੍ਰਦੇਸ ਅਤੇ 04 ਹੋਰ ਰਾਜਾਂ ਨਾਲ ਸਬੰਧਤ ਹਨ | ਉਨ੍ਹਾਂ ਨੇ ਕੁੱਲ 3,010 ਕੋਵਿਡ ਟੈਸਟ ਕੀਤੇ ਹਨ, ਜਿਨ੍ਹਾਂ ਵਿਚੋਂ 386 ਸਕਾਰਾਤਮਕ ਪਾਏ ਗਏ | ਕਾਰਜਕਾਰੀ ਡਾਇਰੈਕਟਰ ਪਿ੍ੰਸੀਪਲ, ਜੀਐਮਸੀਐਚ 32 ਨੇ ਦੱਸਿਆ ਕਿ ਉਨ੍ਹਾਂ ਨੇ ਯੂਰੋਲੋਜੀ, ਨਿਰੋ-ਸਰਜਰੀ, ਪਲਾਸਟਿਕ ਸਰਜਰੀ ਅਤੇ ਕਾਰਡੀਓਥੋਰਾਚਿਕ ਨਾੜੀ ਸਰਜਰੀ ਦੇ ਖੇਤਰ ਵਿਚ 04 ਹੋਰ ਓਪੀਡੀ ਖੋਲ੍ਹੇ ਹਨ | ਡਾਇਰੈਕਟਰ ਹੈਲਥ ਸਰਵਿਸਿਜ ਡਾ. ਅਮਨਦੀਪ ਕੰਗ ਨੇ ਦੱਸਿਆ ਕਿ ਉਨ੍ਹਾਂ ਨੇ 8,300 ਕੋਵਿਡ ਨਮੂਨਿਆਂ ਦੀ ਜਾਂਚ ਕੀਤੀ ਹੈ, ਜਿਨ੍ਹਾਂ ਵਿਚੋਂ 602 ਸਕਾਰਾਤਮਕ ਪਾਏ ਗਏ | ਡਾ. ਅਮਨਦੀਪ ਕੰਗ ਨੇ ਇਹ ਵੀ ਦੱਸਿਆ ਕਿ 10,110 ਮਰੀਜ਼ਾਂ ਦਾ ਓ.ਪੀ.ਡੀਜ਼ ਵਿੱਚ ਇਲਾਜ ਕੀਤਾ ਗਿਆ | ਮਲੇਰੀਆ ਲਈ 8,500 ਘਰਾਂ ਦੀ ਜਾਂਚ ਕੀਤੀ ਗਈ ਹੈ ਅਤੇ ਇਸ ਸਾਲ ਡੇਂਗੂ ਦੇ 240 ਮਾਮਲੇ ਸਾਹਮਣੇ ਆਏ ਹਨ | ਪੰਜ ਮੋਬਾਈਲ ਟੀਮਾਂ ਆਈ.ਐਸ.ਬੀ.ਟੀ., ਰੇਲਵੇ ਸਟੇਸ਼ਨ, ਬੁੜੈਲ ਜੇਲ੍ਹ, ਸੈਕਟਰ 26 ਮਾਰਕੀਟ ਅਤੇ ਹੋਰ ਭੀੜ ਵਾਲੀਆਂ ਥਾਵਾਂ 'ਤੇ ਕੋਵਿਡ ਚੈਕਿੰਗ ਕਰ ਰਹੀਆਂ ਹਨ | ਡਿਪਟੀ ਕਮਿਸ਼ਨਰ ਮੁਹਾਲੀ ਨੇ ਦੱਸਿਆ ਕਿ ਉਨ੍ਹਾਂ ਕੋਲ 2,003 ਐਕਟਿਵ ਕੇਸ ਹਨ, ਡਿਪਟੀ ਕਮਿਸ਼ਨਰ ਪੰਚਕੂਲਾ ਨੇ ਦੱਸਿਆ ਕਿ ਉਨ੍ਹਾਂ ਕੋਲ 497 ਐਕਟਿਵ ਕੇਸ ਹਨ ਅਤੇ ਡਿਪਟੀ ਕਮਿਸ਼ਨਰ ਚੰਡੀਗੜ੍ਹ ਨੇ ਦੱਸਿਆ ਕਿ ਉਨ੍ਹਾਂ ਤੇ 1,086 ਐਕਟਿਵ ਕੇਸ ਹਨ | ਬੈਠਕ ਦੌਰਾਨ ਸ੍ਰੀ ਮਨੋਜ ਪਰੀਦਾ ਪ੍ਰਸ਼ਾਸਕ ਦੇ ਸਲਾਹਕਾਰ ਅਤੇ ਸ੍ਰੀ ਸੰਜੇ ਕੁਮਾਰ ਬੈਨੀਵਾਲ ਪੰਜਾਬ ਰਾਜ ਭਵਨ ਵਿਖੇ ਅਤੇ ਸ੍ਰੀ ਅਰੁਣ ਕੁਮਾਰ ਗੁਪਤਾ ਪ੍ਰਮੁੱਖ ਸਕੱਤਰ ਗ੍ਰਹਿ, ਸ੍ਰੀ ਕੇ.ਕੇ. ਯਾਦਵ ਕਮਿਸ਼ਨਰ ਨਗਰ ਨਿਗਮ, ਸ੍ਰੀ ਮਨਦੀਪ ਸਿੰਘ ਬਰਾੜ ਡਿਪਟੀ ਕਮਿਸ਼ਨਰ ਯੂਟੀ, ਮੁਹਾਲੀ ਅਤੇ ਪੰਚਕੂਲਾ ਡਿਪਟੀ ਕਮਿਸ਼ਨਰ, ਡਾਇਰੈਕਟਰ ਪੀ.ਜੀ.ਆਈ., ਡਾਇਰੈਕਟਰ ਸਿਹਤ ਸੇਵਾਵਾਂ ਅਤੇ ਡਾਇਰੈਕਟਰ ਪਿ੍ੰਸੀਪਲ, ਜੀਐਮਸੀਐਚ ਵੀਡੀਓ ਕਾਨਫਰੰਾਸਿੰਗ ਰਾਹੀਂ ਸ਼ਾਮਲ ਹੋਏ |

ਪੰਜਾਬ ਪੁਲਿਸ ਦੇ 24 ਡੀ.ਐਸ.ਪੀ ਇੱਧਰੋਂ ਉੱਧਰ

ਚੰਡੀਗੜ੍ਹ, 2 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਪੁਲਿਸ ਮੁਖੀ ਵਲੋਂ ਅੱਜ 24 ਡੀ.ਐਸ.ਪੀ ਇੱਧਰੋਂ ਉੱਧਰ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ | ਜਾਰੀ ਹੁਕਮਾਂ ਅਨੁਸਾਰ ਪਲਵਿੰਦਰ ਸਿੰਘ ਨੂੰ ਡੀ.ਐਸ.ਪੀ (ਮਹਿਲਾਵਾਂ ਅਤੇ ਬੱਚਿਆਂ ਖਿਲਾਫ਼ ਅਪਰਾਧ) ਦੇ ਨਾਲ ਆਰਥਿਕ ਸ਼ਾਖਾ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੀ ਹਮਾਇਤ 'ਚ ਉੱਤਰੇ ਵਿਦਿਆਰਥੀ, ਨੌਜਵਾਨ ਤੇ ਮਜ਼ਦੂਰ

ਚੰਡੀਗੜ੍ਹ, 2 ਦਸੰਬਰ (ਆਰ. ਐਸ. ਲਿਬਰੇਟ)- ਕੇਂਦਰ ਸਰਕਾਰ ਵਲੋਂ ਬਣਾਏ ਗਏ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਲਈ ਕਿਸਾਨਾਂ ਵਲੋਂ ਕੀਤੇ ਜਾ ਰਹੇ ਅੰਦੋਲਨ ਦੀ ਹਮਾਇਤ ਵਿਚ ਸੈਕਟਰ 17 ਪਲਾਜਾ ਵਿਚ ਵਿਦਿਆਰਥੀ, ਨੌਜਵਾਨ ਤੇ ਮਜ਼ਦੂਰ ਜਥੇਬੰਦੀਆਂ ਵਲੋਂ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਨੇ ਓ.ਟੀ.ਪੀ. ਰਾਹੀਂ ਪੈਨਸ਼ਨ ਖਾਤੇ 'ਚੋਂ ਉਡਾਏ 9 ਲੱਖ 93 ਹਜ਼ਾਰ ਰੁਪਏ

ਚੰਡੀਗੜ੍ਹ, 2 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਬੈਂਕ ਖਾਤੇ ਦਾ ਓ.ਟੀ.ਪੀ. ਲੈ ਲੱਖਾਂ ਰੁਪਏ ਕਢਵਾਉਣ ਦਾ ਮਾਮਲਾ ਪੁਲਿਸ ਸਟੇਸ਼ਨ ਸੈਕਟਰ 17 ਵਿਚ ਦਰਜ ਕੀਤਾ ਗਿਆ ਹੈ | ਸਾਈਬਰ ਸੈਲ ਵਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਨਗਰ ਨਿਗਮ ਦਾ ਸੈਨਟਰੀ ਇੰਸਪੈਕਟਰ 5000 ਰੁਪਏ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਵਲੋਂ ਅੱਜ ਨਗਰ ਨਿਗਮ ਅੰਮਿ੍ਤਸਰ ਵਿਖੇ ਤਾਇਨਾਤ ਸੈਨਟਰੀ ਇੰਸਪੈਕਟਰ ਹਰਜਿੰਦਰ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਜਦਕਿ ਉਥੋਂ ਦੇ ਹੀ ਇੱਕ ਹੋਰ ...

ਪੂਰੀ ਖ਼ਬਰ »

ਕਾਂਗਰਸੀ ਕਾਰਕੁੰਨਾਂ ਵਲੋਂ ਪੱਤਰਕਾਰ 'ਤੇ ਕੀਤੇ ਗਏ ਜਾਨਲੇਵਾ ਹਮਲੇ ਦੀ ਢੀ ਾਡਸਾ ਨੇ ਕੀਤੀ ਨਿਖੇਧੀ

ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ)-ਚੰਡੀਗੜ੍ਹ ਵਿਚ ਪੰਜਾਬ ਯੂਥ ਕਾਂਗਰਸ ਵਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਵਿਚ ਮੀਡੀਆ ਉੱਤੇ ਯੂਥ ਕਾਂਗਰਸ ਵਲੋਂ ਕੀਤੇ ਗਏ ਪੱਥਰਾਅ ਦੀ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ...

ਪੂਰੀ ਖ਼ਬਰ »

ਮੋਹਾਲੀ ਜ਼ਿਲ੍ਹੇ ਦੀ ਡਿਲਿਮਿਟੇਸ਼ਨ ਦੀ ਪ੍ਰਕਿ੍ਆ ਨੂੰ ਹਾਈਕੋਰਟ 'ਚ ਚੁਣੌਤੀ

ਚੰਡੀਗੜ੍ਹ, 2 ਦਸੰਬਰ (ਬਿ੍ਜੇਂਦਰ ਗੌੜ): ਮੋਹਾਲੀ ਜ਼ਿਲ੍ਹੇ ਵਿਚ ਡਿਲਿਮਿਟੇਸ਼ਨ ਦੀ ਪ੍ਰਕਿ੍ਆ ਨੂੰ ਚੁਣੌਤੀ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ | ਮਾਮਲੇ ਵਿਚ ਮੋਹਾਲੀ ਦੇ ਬਚਨ ਸਿੰਘ ਅਤੇ ਇਕ ਹੋਰ ਵਿਅਕਤੀ ਨੇ ਪੰਜਾਬ ...

ਪੂਰੀ ਖ਼ਬਰ »

ਕਾਂਗਰਸ ਪੰਜਾਬ ਵਿਚ ਆਪਣੀ ਹੋਂਦ ਕਾਇਮ ਰੱਖਣ ਦੀ ਲੜਾਈ ਲੜ ਰਹੀ ਹੈ-ਦੁਸ਼ਿਯੰਤ ਗੌਤਮ

ਚੰਡੀਗੜ੍ਹ, 2 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਭਾਰਤ ਦੇ ਸੰਵਿਧਾਨ ਦਿਵਸ ਨੂੰ ਲੈ ਕੇ ਪੰਜਾਬ ਭਾਜਪਾ ਦਫ਼ਤਰ ਚੰਡੀਗੜ੍ਹ ਵਿਖੇ ਇਕ ਪ੍ਰੋਗਰਾਮ ਰੱਖਿਆ ਗਿਆ | ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿਚ ਰੱਖੇ ਇਸ ਪ੍ਰੋਗਰਾਮ ਵਿਚ ਭਾਜਪਾ ਦੇ ਕੌਮੀ ...

ਪੂਰੀ ਖ਼ਬਰ »

ਆਯੁਰਵੈਦ ਦੁਨੀਆ ਦੀ ਸਭ ਤੋਂ ਪੁਰਾਣੀ ਇਲਾਜ ਪ੍ਰਣਾਲੀ-ਵੈਦ ਯੋਗੀ

ਚੰਡੀਗੜ੍ਹ, 2 ਦਸੰਬਰ (ਅ. ਬ.)-ਕਈ ਪੀੜ੍ਹੀਆਂ ਤੋਂ ਆਯੁਰਵੈਦ ਦੀ ਸੇਵਾ ਕਰ ਰਹੇ ਯੋਗੀ ਖਾਨਦਾਨ ਦੇ ਵੈਦ ਸੁਖਜਿੰਦਰ ਯੋਗੀ ਤੇ ਵੈਦ ਏਕਨੀਤ ਕੌਰ ਦੁਆਰਾ ਦੇਹ ਅਰੋਗਤਾ ਮਿਸ਼ਨ ਨਾਂ ਦਾ ਇੱਕ ਅਭਿਆਨ ਚਲਾਇਆ ਜਾ ਰਿਹਾ ਹੈ ਜਿਸ 'ਚ 12 ਸਾਲਾਂ ਤੋਂ ਘੱਟ ਉਮਰ ਦੇ ਕੁਪੋਸ਼ਣ ਦਾ ...

ਪੂਰੀ ਖ਼ਬਰ »

ਸਟੇਟ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 5 ਜਨਵਰੀ ਤੋਂ : ਆਸ਼ੂ

ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ ਸੂਬੇ ਵਿਚ ਸ਼ੁਰੂ ਕੀਤੀ ਜਾ ਰਹੀ ਸਟੇਟ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 5 ਜਨਵਰੀ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ | ਉਕਤ ਪ੍ਰਗਟਾਵਾ ਅੱਜ ਇੱਥੇ ਖ਼ੁਰਾਕ ਤੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਅੰਗਹੀਣ ਦਿਵਸ 'ਤੇ ਦਿਵਿਆਗਾਂ ਨੂੰ ਉਪਕਰਨ ਵੰਡੇ

ਚੰਡੀਗੜ੍ਹ, 2 ਦਸੰਬਰ (ਆਰ.ਐਸ. ਲਿਬਰੇਟ)- ਬਾਲ ਭਵਨ ਸੈਕਟਰ 23, ਚੰਡੀਗੜ੍ਹ ਵਿਖੇ ਆਰਟੀਫਿਸਲ ਲਿਮਜ ਮੈਨੂਫੈਕਚਰਿੰਗ ਕਾਰਪੋਰੇਸ਼ਨ ਆਫ਼ ਇੰਡੀਆ (ਐਲੀਮਕੋ) ਦੇ ਸਹਿਯੋਗ ਨਾਲ ਅਪਾਹਜ ਵਿਅਕਤੀਆਂ ਦੇ ਅੰਤਰਰਾਸ਼ਟਰੀ ਦਿਵਸ ਨੂੰ ਮਨਾਉਂਦੇ ਸਮਾਜ ਭਲਾਈ ਵਿਭਾਗ, ਮਹਿਲਾ ਅਤੇ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਔਰਤ ਦੀ ਮੌਤ

ਚੰਡੀਗੜ੍ਹ, 2 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਪੰਜਾਬ ਯੂਨੀਵਰਸਿਟੀ ਨੇੜੇ ਕਾਰ ਦੀ ਟੱਕਰ ਵੱਜਣ ਨਾਲ ਐਕਟਿਵਾ ਸਵਾਰ ਇਕ ਔਰਤ ਦੀ ਮੌਤ ਹੋ ਗਈ | ਮਿ੍ਤਕ ਔਰਤ ਦੀ ਪਛਾਣ ਨਇਆ ਗਾਓਾ ਦੀ ਰਹਿਣ ਵਾਲੀ ਗੀਤਾ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਸਬੰਧਤ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 105 ਨਵੇਂ ਮਾਮਲੇ, 3 ਮੌਤਾਂ- 106 ਮਰੀਜ਼ ਠੀਕ ਹੋਏ

ਚੰਡੀਗੜ੍ਹ, 2 ਦਸੰਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਖੇ ਕੋਰੋਨਾ ਵਾਇਰਸ ਦੇ ਅੱਜ 105 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੈਕਟਰ-15 ਦੇ ਵਸਨੀਕ 55 ਸਾਲਾ ਵਿਅਕਤੀ ਦੀ ਆਈਵੀ ਹਸਪਤਾਲ ...

ਪੂਰੀ ਖ਼ਬਰ »

ਮੋਦੀ ਸਰਕਾਰ ਦੇ ਅੜੀਅਲ ਰਵੱਈਏ ਕਰਕੇ ਬੇਨਤੀਜਾ ਰਹੀ ਕਿਸਾਨਾਂ ਨਾਲ ਮੀਟਿੰਗ : ਮਾਨ

ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਨੇ ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਬੇਸਿੱਟਾ ਰਹਿਣ ਉੱਤੇ ਪ੍ਰਤੀਕਿਰਿਆ ਪ੍ਰਗਟਾਉਂਦਿਆਂ ਕਿਹਾ ਕਿ ਇਹ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਅਤੇ ਹੰਕਾਰੀ ਹੋਣ ਕਰਕੇ ਹੀ ਮੀਟਿੰਗ ਕਿਸੇ ...

ਪੂਰੀ ਖ਼ਬਰ »

ਹਸਪਤਾਲ ਦੀ ਤੀਸਰੀ ਮੰਜ਼ਲ ਤੋਂ ਛਾਲ ਮਾਰ ਕੇ ਔਰਤ ਨੇ ਕੀਤੀ ਆਤਮ ਹੱਤਿਆ

ਚੰਡੀਗੜ੍ਹ, 2 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 34 ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ 48 ਸਾਲਾ ਔਰਤ ਨੇ ਹਸਪਤਾਲ ਦੀ ਤੀਸਰੀ ਮੰਜ਼ਲ ਤੋਂ ਛਾਲ ਮਾਰ ਕੇ ਆਤਮ ਹੱਤਿਆ ਕਰ ਲਈ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਔਰਤ ਮਾਨਸਿਕ ਤੌਰ 'ਤੇ ...

ਪੂਰੀ ਖ਼ਬਰ »

ਪੂਟਾ ਨੇ ਜਾਗੋ ਕੱਢ ਕੇ ਕੀਤਾ ਉਪ ਕੁਲਪਤੀ ਦਾ ਵਿਰੋਧ

ਚੰਡੀਗੜ੍ਹ, 2 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਟੀਚਰ ਐਸੋਸੀਏਸ਼ਨ (ਪੂਟਾ) ਵਲੋਂ ਤਰੱਕੀਆਂ ਦੇ ਮੁੱਦੇ ਨੂੰ ਲੈ ਕੇ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਅੱਜ 13ਵੇਂ ਦਿਨ ਵੀ ਜਾਰੀ ਰਿਹਾ | ਅਧਿਆਪਕਾਂ ਵਲੋਂ ਅੱਜ ਸ਼ਾਮ ਜਾਗੋ ਰੈਲੀ ਕੱਢ ਕੇ ਉਪ ਕੁਲਪਤੀ ਦਾ ...

ਪੂਰੀ ਖ਼ਬਰ »

ਸਪੀਕਰ ਵਲੋਂ ਗੁਸਾਈਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸਾਬਕਾ ਡਿਪਟੀ ਸਪੀਕਰ ਅਤੇ ਸਿਹਤ ਮੰਤਰੀ ਸੱਤਪਾਲ ਗੁਸਾਈਾ (85 ਸਾਲ) ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਸ੍ਰੀ ਗੁਸਾਈਾ ਦਾ ਬੀਤੇ ਕੱਲ੍ਹ ਲੁਧਿਆਣਾ ਦੇ ਇਕ ...

ਪੂਰੀ ਖ਼ਬਰ »

ਭਾਰਤ ਅਤੇ ਇਜ਼ਰਾਇਲ ਦੇ ਸਹਿਯੋਗ ਨਾਲ ਭਿਵਾਨੀ ਜ਼ਿਲ੍ਹੇ 'ਚ ਸੂਬੇ ਦੇ ਪੰਜਵੇਂ ਬਾਗਬਾਨੀ ਐਕਸੀਲੈਂਸ ਕੇਂਦਰ ਦਾ ਨੀਂਹ ਪੱਥਰ ਰੱਖਿਆ

ਚੰਡੀਗੜ੍ਹ, 2 ਦਸੰਬਰ (ਐਨ.ਐਸ. ਪਰਵਾਨਾ)- ਭਾਰਤ ਅਤੇ ਇਜ਼ਰਾਇਲ ਦੇ ਸਹਿਯੋਗ ਨਾਲ ਅੱਜ ਹਰਿਆਣਾ ਦੇ ਭਿਵਾਨੀ ਜ਼ਿਲ੍ਹਾ ਵਿਚ ਸੂਬੇ ਦੇ ਪੰਜਵੇਂ ਐਕਸੀਲੈਂਸ ਕੇਂਦਰ ਦਾ ਨੀਂਹ ਪੱਥਰ ਰੱਖਿਆ ਗਿਆ | ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਜੈ ਪ੍ਰਕਾਸ਼ ...

ਪੂਰੀ ਖ਼ਬਰ »

ਸਾਬਕਾ ਸਾਂਸਦ ਖ਼ਿਲਾਫ਼ ਮਾਣਹਾਨੀ ਦੇ ਮਾਮਲੇ ਨੂੰ ਹਾਈਕੋਰਟ ਨੇ ਕੀਤਾ ਰੱਦ

ਚੰਡੀਗੜ੍ਹ, 2 ਦਸੰਬਰ (ਬਿ੍ਜੇਂਦਰ ਗੌੜ): ਕੁਰੂਕਸ਼ੇਤਰ ਤੋਂ ਸਾਬਕਾ ਸਾਂਸਦ ਰਾਜ ਕੁਮਾਰ ਸੈਣੀ ਦੀ ਇਕ ਪਟੀਸ਼ਨ ਨੂੰ ਮਨਜ਼ੂਰ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਖ਼ਿਲਾਫ਼ ਹੇਠਲੀ ਅਦਾਲਤ ਵਿਚ ਦਾਇਰ ਕੀਤੇ ਇਕ ਮਾਣਹਾਨੀ ਦੇ ਮਾਮਲੇ ਨੂੰ ਰੱਦ ਕਰ ...

ਪੂਰੀ ਖ਼ਬਰ »

ਪਿੰਡਾਂ ਨੂੰ ਪ੍ਰੀਪੇਡ ਬਿਜਲੀ ਕੁਨੈਕਸ਼ਨ

ਚੰਡੀਗੜ੍ਹ, 2 ਦਸੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਬਿਜਲੀ ਵੰਡ ਨਿਗਮਾਂ ਨੇ ਬਿਜਲੀ ਨੂੰ ਪ੍ਰੀਪੇਡ ਵਜੋਂ ਦੇਣ ਦੀ ਤਿਆਰੀ ਪੂਰੀ ਕਰ ਲਈ ਹੈ | ਹੁਣ ਸਮਾਰਟ ਮੀਟਰ ਖਪਤਕਾਰ ਪ੍ਰੀਪੇਡ ਤੌਰ 'ਤੇ ਆਪਣਾ ਬਿਜਲੀ ਦਾ ਕੁਨੈਕਸ਼ਨ ਲੈ ਸਕਦੇ ਹਨ | ਸਮਾਰਟ ਮੀਟਰ 'ਤੇ ਪ੍ਰੀਪੇਡ ...

ਪੂਰੀ ਖ਼ਬਰ »

ਖੱਟਰ ਨੇ ਡਾ. ਮੰਗਲ ਸੈਨ ਨੂੰ ਯਾਦ ਕੀਤਾ

ਚੰਡੀਗੜ੍ਹ, 2 ਦਸੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਹਰਿਆਣਾ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਡਾ. ਮੰਗਲ ਸੈਨ ਸਾਦਗੀ ਵਾਲੇ ਵਿਅਕਤੀ ਸਨ | ਮੁੱਖ ਮੰਤਰੀ ਅੱਜ ਵੀਡੀਓ ਕਾਨਫਰੰਾਸਿੰਗ ਰਾਹੀਂ ਮਹਾਂਰਿਸ਼ੀ ਦਯਾਨੰਦ ...

ਪੂਰੀ ਖ਼ਬਰ »

ਟੀਨ ਕਾਲੋਨੀ ਵਾਸੀਆਂ ਲਈ 416 ਫਲੈਟਾਂ ਲਈ ਤੀਸਰੇ ਗੇੜ ਦੇ ਡਰਾਅ ਕੱਢੇ

ਚੰਡੀਗੜ੍ਹ, 2 ਦਸੰਬਰ (ਆਰ. ਐਸ. ਲਿਬਰੇਟ)- ਚੰਡੀਗੜ੍ਹ ਹਾਊਸਿੰਗ ਬੋਰਡ ਵਲੋਂ ਬਿਨੈਕਾਰਾਂ ਨੂੰ ਅਲਾਟਮੈਂਟ ਦੇ ਤੀਸਰੇ ਗੇੜ ਦੇ 416 ਫਲੈਟਾਂ ਲਈ ਸ੍ਰੀ ਅਬਦੁਲ ਕਯੂਮ ਆਈ.ਐੱਫ.ਐੱਸ. ਜੰਗਲਾਤ ਵਿਭਾਗ ਚੰਡੀਗੜ੍ਹ ਦੀ ਨਿਗਰਾਨੀ ਹੇਠ ਸਵੇਰੇ ਕੰਪਿਊਟਰਾਈਜ਼ਡ ਡਰਾਅ ਕੱਢੇ ਗਏ | ...

ਪੂਰੀ ਖ਼ਬਰ »

ਖੇਡ ਡਾਇਰੈਕਟਰ ਵਲੋਂ ਪੰਜਾਬ ਕੋਚਿਜ਼ ਯੂਨੀਅਨ ਨਾਲ ਮੁਲਾਕਾਤ

ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ)- ਪੰਜਾਬ ਦੇ ਖੇਡ ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਨੇ ਅੱਜ ਸੂਬੇ ਦੇ ਵੱਖ ਵੱਖ ਖੇਡਾਂ ਦੇ ਕੋਚਾਂ ਨੂੰ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰੇਗੀ | ਡਾਇਰੈਕਟਰ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਪਾਣੀ ਭੰਡਾਰਨ ਸਮਰੱਥਾ ਵਧਾਉਣ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਕੱਲ੍ਹ

ਚੰਡੀਗੜ੍ਹ, 2 ਦਸੰਬਰ (ਆਰ. ਐਸ. ਲਿਬਰੇਟ)- ਆਉਂਦੇ ਦੋ ਸਾਲਾਂ ਵਿਚ ਚੰਡੀਗੜ੍ਹ ਵਿਚ ਪਾਣੀ ਦੀ ਸਪਲਾਈ ਪੂਰਾ ਦਿਨ ਹੋ ਜਾਵੇਗੀ ਕਿਉਂਕਿ ਚੰਡੀਗੜ੍ਹ ਵਿਚ ਪਾਣੀ ਦੀ ਸਪਲਾਈ ਸਮਰੱਥਾ ਅੱਧੇ ਦਿਨ ਤੋਂ ਇਕ ਦਿਨ ਤੱਕ ਵਧਾਉਣ ਲਈ ਸੈਕਟਰ -39 ਦੇ ਵਾਟਰ ਵਰਕਸ ਵਿਚ ਪਾਣੀ ਭੰਡਾਰਨ ...

ਪੂਰੀ ਖ਼ਬਰ »

ਯੂ.ਟੀ. ਇੰਜੀਨੀਅਰਿੰਗ ਵਿਭਾਗ ਦੇ ਬਿਜਲੀ ਵਿੰਗ ਦੇ ਕੰਮਕਾਜ ਦਾ ਨਿੱਜੀਕਰਨ ਕਰਨ ਦੀ ਕਾਰਵਾਈ 'ਤੇ ਲੱਗੀ ਰੋਕ

ਚੰਡੀਗੜ੍ਹ , 2 ਦਸੰਬਰ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਯੂ.ਟੀ. ਪਾਵਰਮੈਨ ਯੂਨੀਅਨ ਵਲੋਂ ਦਾਇਰ ਪਟੀਸ਼ਨ 'ਤੇ ਕਾਰਵਾਈ ਕਰਦਿਆਂ ਡਿਵੀਜ਼ਨ ਬੈਂਚ ਨੇ ਵਿੰਗ ਦੇ ਨਿੱਜੀਕਰਨ ਸਬੰਧੀ ਟੈਂਡਰ ਪ੍ਰਕਿਰਿਆ 'ਤੇ ਰੋਕ ਲਗਾ ਦਿੱਤੀ | ਜਸਟਿਸ ਜਤਿੰਦਰ ਚੌਹਾਨ ...

ਪੂਰੀ ਖ਼ਬਰ »

ਭਾਜਪਾ ਕੌ ਾਸਲ ਚੋਣਾਂ ਜਿੱਤ ਕੇ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਸ਼ਹਿਰ ਦੀਆਂ ਸਮੱਸਿਆਵਾਂ ਹੱਲ ਕਰਵਾਏਗੀ-ਰਾਣਾ, ਮਨੋਚਾ

ਖਰੜ, 2 ਦਸੰਬਰ (ਗੁਰਮੁੱਖ ਸਿੰਘ ਮਾਨ)- ਸ਼ਹਿਰ ਦੇ ਵਸਨੀਕ ਪਿਛਲੇ ਲੰਬੇ ਸਮੇਂ ਤੋਂ ਬਹੁਤ ਸਾਰੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ ਜਿਨ੍ਹਾਂ ਵਿਚ ਪੀਣ ਵਾਲੇ ਪਾਣੀ, ਡੰਪਿੰਗ ਗਰਾਊਾਡ, ਜਨਤਕ ਪਖਾਨਿਆਂ, ਬੱਸ ਅੱਡੇ, ਪਾਰਕਾਂ, ਵੱਡੇ ਖੇਡ ਮੈਦਾਨ ਤੇ ਸੀਵਰੇਜ ਸਿਸਟਮ ਨਾਲ ...

ਪੂਰੀ ਖ਼ਬਰ »

ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 103 ਨਵੇਂ ਮਰੀਜ਼ ਸਾਹਮਣੇ ਆਏ-2 ਮਰੀਜ਼ਾਂ ਦੀ ਮੌਤ

ਪੰਚਕੂਲਾ, 2 ਦਸੰਬਰ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 103 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 42 ਮਰੀਜ਼ ਪੰਚਕੂਲਾ ਦੇ ਰਹਿਣ ਵਾਲੇ ਹਨ, ਜਦਕਿ 61 ਮਰੀਜ਼ ਪੰਚਕੂਲਾ ਤੋਂ ਬਾਹਰ ਦੇ ਖੇਤਰਾਂ ਨਾਲ ਸਬੰਧਿਤ ਹਨ | ਇਸ ਤੋਂ ਇਲਾਵਾ ਕੋਰੋਨਾ ਤੋਂ ਪੀੜਤ 2 ...

ਪੂਰੀ ਖ਼ਬਰ »

ਕਿਸਾਨਾਂ ਵਾਸਤੇ ਮੈਡੀਕਲ ਸਹੂਲਤ ਲਈ ਦਵਾਈਆਂ ਦੀਆਂ ਕਿੱਟਾਂ ਭੇਜੀਆਂ

ਖਰੜ, 2 ਦਸੰਬਰ (ਗੁਰਮੁੱਖ ਸਿੰਘ ਮਾਨ)-ਦਿੱਲੀ ਵਿਖੇ ਧਰਨੇ 'ਤੇ ਬੈਠੇ ਕਿਸਾਨਾਂ ਲਈ ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਅਗਰਵਾਲ ਮੈਡੀਕਲ ਸਟੋਰ ਖਰੜ ਦੇ ਸਹਿਯੋਗ ਨਾਲ ਦਵਾਈਆਂ ਦੀਆਂ ਕਿੱਟਾਂ ਭੇਟੀਆਂ ਗਈਆਂ | ਲਾਈਨ ਸੁਭਾਸ਼ ਅਗਰਵਾਲ ਅਤੇ ਲਾਈਨ ਪਰਮਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਚੇਅਰਮੈਨ ਗੇਜਾ ਰਾਮ ਵਾਲਮੀਕਿ ਦੇ ਦਖ਼ਲ ਉਪਰੰਤ ਸਰਕਾਰੀ ਕਾਲਜ ਦੀ ਕਰਮਚਾਰਨ ਨੂੰ ਮਿਲਿਆ ਇਨਸਾਫ਼

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਮੇਜਰ ਹਰਮਿੰਦਰ ਪਾਲ ਸਿੰਘ ਸੂਰੀਆ ਚੱਕਰ ਵਿਜੇਤਾ ਸਰਕਾਰੀ ਕਾਲਜ ਮੁਹਾਲੀ ਵਿਖੇ ਬਤੌਰ ਵਾਟਰਮੈਨ-ਕਮ-ਮਾਲੀ ਕੰਮ ਕਰਦੀ ਪ੍ਰਭਾ ਰਾਣੀ ਨਾਲ ਕਾਲਜ ਦੀ ਸੁਪਰਡੈਂਟ ਵਲੋਂ ਧੱਕਾ ਕੀਤਾ ਜਾ ਰਿਹਾ ਸੀ ਅਤੇ ਉਸ ਕੋਲੋਂ ਜ਼ਬਰੀ ...

ਪੂਰੀ ਖ਼ਬਰ »

ਮਾਸਟਰ ਲਾਭ ਸਿੰਘ ਨਮਿਤ ਅੰਤਿਮ ਅਰਦਾਸ ਭਲਕੇ

ਖਰੜ, 2 ਦਸੰਬਰ (ਗੁਰਮੁੱਖ ਸਿੰਘ ਮਾਨ)-ਐੱਸ. ਡੀ. ਐੱਮ. ਦਫ਼ਤਰ ਖਰੜ ਵਿਖੇ ਤਾਇਨਾਤ ਚੋਣ ਕਾਨੂੰਗੋ ਅਵਤਾਰ ਸਿੰਘ ਦੇ ਤਾਇਆ ਜੀ ਮਾਸਟਰ ਲਾਭ ਸਿੰਘ ਜੋ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਨ ਮਿੱਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 4 ਦਸੰਬਰ ਨੂੰ ਗੁਰਦੁਆਰਾ ਸ੍ਰੀ ਹਰਿ ਰਾਏ ...

ਪੂਰੀ ਖ਼ਬਰ »

ਲੱਖਾਂ ਦੇ ਬਿੱਲ ਭੇਜ ਕੇ ਪਾਵਰ ਕਾਰਪੋਰੇਸ਼ਨ ਲੋਕਾਂ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰ ਰਹੀ ਹੈ- ਇੰਜ. ਵਿਰਦੀ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਦੀ ਕੰਜ਼ਿਊਮਰ ਪ੍ਰੋਟੈਕਸ਼ਨ ਫੈਡਰੇਸ਼ਨ ਮੁਹਾਲੀ ਦੇ ਪ੍ਰਧਾਨ ਸੇਵਾ-ਮੁਕਤ ਇੰਜ. ਪੀ. ਐਸ. ਵਿਰਦੀ ਨੇ ਦੋਸ਼ ਲਗਾਇਆ ਹੈ ਕਿ ਪਾਵਰ ਕਾਰਪੋਰੇਸ਼ਨ ਦੀ ਮਾੜੀ ਕਾਰਗੁਜਾਰੀ ਕਾਰਨ ਖਪਤਕਾਰਾਂ ਨੂੰ ਭਾਰੀ ਮਾਨਸਿਕ ਪ੍ਰੇਸ਼ਾਨੀਆਂ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਨੇ 'ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ' ਮਨਾਇਆ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਦੇ ਲਾਈਫ਼ ਸਾਇੰਸ ਵਿਭਾਗ ਵਲੋਂ 'ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ-2020' ਮਨਾਉਂਦਿਆਂ 'ਬਾਇਓਸੇਫਟੀ-ਵਾਤਾਵਰਨ, ਸਿਹਤ ਤੇ ਸੁਰੱਖਿਆ' ਵਿਸ਼ੇ 'ਤੇ ਜਦਕਿ ਯੂਨੀਵਰਸਿਟੀ ਸਕੂਲ ਆਫ਼ ਐਗਰੀਕਲਚਰ ...

ਪੂਰੀ ਖ਼ਬਰ »

ਨਗਰ ਨਿਗਮ ਦੀ ਵਾਰਡਬੰਦੀ ਦੌਰਾਨ ਕੀਤੇ ਰਾਖਵੇਂਕਰਨ ਦਾ ਮਾਮਲਾ ਹਾਈਕਰੋਟ ਪੁੱਜਾ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੀ ਨਵੀਂ ਵਾਰਡਬੰਦੀ ਦੌਰਾਨ ਵਾ. ਨੰ. 36 ਅਤੇ 49 ਨੂੰ ਗ਼ਲਤ ਤਰੀਕੇ ਨਾਲ ਪਛੜੀਆਂ ਜਾਤੀਆਂ ਅਤੇ ਅਨੂਸੂਚਿਤ ਜਾਤੀ ਮਹਿਲਾ ਲਈ ਰਾਖਵਾਂ ਕੀਤੇ ਜਾਣ ਦੇ ਵਿਰੁੱਧ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ...

ਪੂਰੀ ਖ਼ਬਰ »

ਸੀ.ਬੀ.ਆਈ. ਅਦਾਲਤ ਵਲੋਂ ਹਰਮੇਸ਼ ਗਾਬਾ ਦੇ ਜ਼ਮਾਨਤੀ ਬਾਂਡ ਜ਼ਬਤ

ਐੱਸ. ਏ. ਐੱਸ. ਨਗਰ, 2 ਦਸੰਬਰ (ਜਸਬੀਰ ਸਿੰਘ ਜੱਸੀ)-ਭੋਲਾ ਡਰੱਗਜ਼ ਮਾਮਲੇ 'ਚ ਇਨਫੋਰਸਮੈਂਟ ਡਿਪਾਰਟਮੈਂਟ (ਈ. ਡੀ.) ਵਲੋਂ ਹਵਾਲਾ ਰਾਸ਼ੀ ਮਾਮਲੇ 'ਚ ਨਾਮਜ਼ਦ ਕੀਤੇ ਹਰਮੇਸ਼ ਗਾਬਾ ਨੂੰ ਦਿੱਤੀ ਜ਼ਮਾਨਤ ਦੇ ਸਬੰਧ 'ਚ ਭਰੇ ਜ਼ਮਾਨਤੀ ਬਾਂਡ ਨੂੰ ਸੀ. ਬੀ. ਆਈ. ਅਦਾਲਤ ਵਲੋਂ ...

ਪੂਰੀ ਖ਼ਬਰ »

ਇਨਸਾਫ਼ ਦੀ ਮੰਗ ਨੂੰ ਲੈ ਕੇ ਮਿ੍ਤਕ ਲੜਕੀ ਦੇ ਪਰਿਵਾਰ ਵਲੋਂ ਰੋਸ ਪ੍ਰਦਰਸ਼ਨ

ਪੰਚਕੂਲਾ, 2 ਦਸੰਬਰ (ਕਪਿਲ)-ਹਰਿਆਣਾ ਦੇ ਗੁਰੂਗ੍ਰਾਮ ਵਿਖੇ ਜਬਰ-ਜਨਾਹ ਦਾ ਸ਼ਿਕਾਰ ਹੋਣ ਉਪਰੰਤ ਮਿ੍ਤਕ ਹਾਲਤ 'ਚ ਮਿਲੀ ਇਕ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਹਰਿਆਣਾ ਪੁਲਿਸ ਹੈਡਕੁਆਰਟਰ ਸੈਕਟਰ-6 ਪੰਚਕੂਲਾ ਦੇ ਬਾਹਰ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਬਜ਼ੁਰਗ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਐੱਸ. ਏ. ਐੱਸ. ਨਗਰ, 2 ਦਸੰਬਰ (ਜੱਸੀ)-ਥਾਣਾ ਮਟੌਰ ਅਧੀਨ ਪੈਂਦੇ ਫੇਜ਼-7 ਵਿਖੇ ਬਿਮਾਰੀ ਕਾਰਨ ਇਕ 72 ਸਾਲਾ ਬਜ਼ੁਰਗ ਵਲੋਂ ਲੋਹੇ ਦੀਆਂ ਪੌੜੀਆਂ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਕਸ਼ਮੀਰੀ ਲਾਲ ਵਜੋਂ ਹੋਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਰਾਤ ਦੇ ਲਾਕਡਾਊਨ ਦੌਰਾਨ ਦੁਕਾਨ ਖੋਲ੍ਹਣ ਵਾਲੇ ਦੁਕਾਨਦਾਰ ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 2 ਦਸੰਬਰ (ਜੱਸੀ)-ਪੰਜਾਬ ਸਰਕਾਰ ਵਲੋਂ ਪੰਜਾਬ ਵਿਚ ਰਾਤ ਨੂੰ ਲਗਾਏ ਗਏ ਲਾਕਡਾਊਨ ਦੇ ਚਲਦਿਆਂ ਥਾਣਾ ਫੇਜ਼-1 ਦੀ ਪੁਲਿਸ ਵਲੋਂ ਥਾਣਾ ਮੁਖੀ ਮਨਫੂਲ ਸਿੰਘ ਦੀ ਅਗਵਾਈ ਵਿਚ ਫੇਜ਼-1 ਦੇ ਇਲਾਕੇ ਵਿਚ ਵਿਸ਼ੇਸ਼ ਚੈਕਿੰਗ ਕੀਤੀ ਗਈ | ਇਸ ਸਬੰਧੀ ਥਾਣਾ ਫੇਜ਼-1 ...

ਪੂਰੀ ਖ਼ਬਰ »

ਕਰਫਿਊ ਦੀ ਪਹਿਲੀ ਰਾਤ 10 ਵਜੇ ਤੋਂ ਬਾਅਦ ਸ਼ਹਿਰ ਅੰਦਰ ਸੜਕਾਂ 'ਤੇ ਛਾਇਆ ਸਨਾਟਾ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਰੋਜ਼ਾਨਾ ਵਧ ਰਹੇ ਕੇਸਾਂ ਨੂੰ ਦੇਖਦਿਆਂ ਸੂਬੇ ਅੰਦਰ ਮੁੜ ਤੋਂ ਰਾਤ ਦਾ ਕਰਫਿਊ ਲਗਾਇਆ ਗਿਆ ਹੈ | ਇਸੇ ਲੜੀ ਤਹਿਤ ਮੁਹਾਲੀ ਸ਼ਹਿਰ ਅੰਦਰ ਕਰਫਿਊ ਦੀ ਪਹਿਲੀ ਰਾਤ ਫੇਜ਼-5, ਫੇਜ਼-3ਬੀ2, ਫੇਜ਼-7 ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਤੇ ਪਾਊਡਰ ਸਮੇਤ ਤਿੰਨ ਨੌਜਵਾਨ ਕਾਬੂ

ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)-ਜ਼ੀਰਕਪੁਰ ਪੁਲਿਸ ਨੇ ਪਿੰਡ ਭਬਾਤ ਨੇੜਿਓਾ 3 ਵਿਕਤੀਆਂ ਨੂੰ 23 ਗ੍ਰਾਮ ਨਸ਼ੀਲੇ ਪਾਊਡਰ ਤੇ 34 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ | ਉਕਤ ਦੀ ਪਛਾਣ ਗੁਰਦੀਪ ਸਿੰਘ ਦੀਪੀ ਤੇ ਗੁਰਪ੍ਰੀਤ ਸਿੰਘ ਕਾਲਾ ਮੂਲ ਵਾਸੀ ਪਿੰਡ ...

ਪੂਰੀ ਖ਼ਬਰ »

ਐੱਡ. ਕੰਵਰਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਯੂਥ ਕਾਂਗਰਸੀ ਵਰਕਰ ਖੱਟਰ ਦੀ ਕੋਠੀ ਦੇ ਘਿਰਾਓ ਲਈ ਚੰਡੀਗੜ੍ਹ ਵੱਲ ਹੋਏ ਰਵਾਨਾ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਦਿੱਲੀ ਵੱਲ ਵੱਧ ਰਹੇ ਕਿਸਾਨਾਂ ਦੇ ਰਾਹ 'ਚ ਰੋੜੇ ਅਟਕਾਉਣ ਦੇ ਰੋਸ ਵਜੋਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵਲੋਂ ਖੱਟਰ ਦੀ ਰਿਹਾਇਸ਼ ਦੇ ਘਿਰਾਓ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ 2 ਕਾਰ ਸਵਾਰ ਕਾਬੂ

ਐੱਸ. ਏ. ਐੱਸ. ਨਗਰ, 2 ਦਸੰਬਰ (ਜਸਬੀਰ ਸਿੰਘ ਜੱਸੀ)-ਐੱਸ. ਟੀ. ਐੱਫ. ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਪੁਰਾਣਾ ਸੇਲ ਟੈਕਸ ਬੈਰੀਅਰ ਬਲੌਾਗੀ (ਮੁਹਾਲੀ) ਕੋਲੋਂ ਨਾਕਾਬੰਦੀ ਦੌਰਾਨ 2 ਕਾਰ ਸਵਾਰਾਂ ਨੂੰ 50 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਉਕਤ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਾਲਾਨਾ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ, ਨਰਿੰਦਰ ਸਿੰਘ ਝਾਂਮਪੁਰ)-ਬੁੱਢਾ ਦਲ ਦੇ ਸੱਤਵੇਂ ਜਥੇਦਾਰ ਬਾਬਾ ਹਨੂੰਮਾਨ ਸਿੰਘ ਅਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ 'ਚ ਸੁਸ਼ੋਭਿਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ (ਮੁਹਾਲੀ) ਵਿਖੇ ਅਮਰ ਸ਼ਹੀਦ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ 149 ਕੋਰੋਨਾ ਦੇ ਨਵੇਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ, 2 ਦੀ ਮੌਤ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)- ਜ਼ਿਲ੍ਹੇ ਵਿਚ ਅੱਜ ਕੋਵਿਡ-19 ਦੇ 149 ਨਵੇਂ ਪਾਜੀਟਿਵ ਕੇਸ ਸਾਹਮਣੇ ਆਏ ਹਨ ਅਤੇ 2 ਮਰੀਜ਼ਾਂ ਦੀ ਮੌਤ ਹੋ ਗਈ ਜਦਕਿ 71 ਮਰੀਜ਼ ਠੀਕ ਹੋਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

4826 ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਛਾਣ ਪੱਤਰ ਤੇ ਸਰਟੀਫਿਕੇਟ ਜਾਰੀ ਕੀਤੇ ਗਏ- ਡੀ.ਸੀ.

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਪੰਜਾਬ ਰਾਜ ਦੇ ਵਸਨੀਕ ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਛਾਣ ਦੇਣ ਅਤੇ ਆਨਲਾਈਨ ਦਿਵਿਆਂਗਤਾ ਦਾ ਸਰਟੀਫਿਕੇਟ ਜਾਰੀ ਕਰਨ ਲਈ Unique 94 for Person with 4isabilities ਪ੍ਰੋਜੈਕਟ ਲਾਗੂ ਕੀਤਾ ਗਿਆ ਹੈ | ਇਸ ਪ੍ਰੋਜੈਕਟ ਅਧੀਨ ਦਿਵਿਆਂਗਜਨਾਂ ...

ਪੂਰੀ ਖ਼ਬਰ »

ਦੋ ਮਾਸੂਮ ਬੱਚਿਆਂ ਨੂੰ ਅਨਾਥ ਕਰਨ ਵਾਲਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 2 ਦਸੰਬਰ (ਜਸਬੀਰ ਸਿੰਘ ਜੱਸੀ)-ਸੋਹਾਣਾ ਪਿੰਡ ਵਿਚ ਕਿਰਾਏ 'ਤੇ ਰਹਿਣ ਵਾਲੀ ਮੀਨੂੰ ਚੌਹਾਨ ਬੀਤੀ 11 ਨਵੰਬਰ ਨੂੰ ਆਪਣੀ ਡਿਊਟੀ ਖਤਮ ਕਰਕੇ ਘਰ ਆ ਰਹੀ ਸੀ ਤਾਂ ਉਸੇ ਸਮੇਂ ਸੈਕਟਰ 69 ਵਿਚ ਇਕ ਮੋਟਰਸਾਈਕਲ ਸਵਾਰ ਨੇ ਉਸ ਨੂੰ ਟੱਕਰ ਮਾਰੀ, ਜਿਸ ਵਿਚ ਉਸ ਦੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੂੰ ਕਿਸਾਨਾਂ ਪ੍ਰਤੀ ਟਾਲ-ਮਟੋਲ ਦੀ ਨੀਤੀ ਨਹੀਂ ਅਪਨਾਉਣੀ ਚਾਹੀਦੀ : ਚੰਦੂਮਾਜਰਾ

ਖਰੜ, 2 ਦਸੰਬਰ (ਗੁਰਮੁੱਖ ਸਿੰਘ ਮਾਨ)- ਕੇਂਦਰ ਸਰਕਾਰ ਜਿਸ ਤਰ੍ਹਾਂ ਕਿਸਾਨਾਂ ਨਾਲ ਗੱਲਬਾਤ ਨਾ ਕਰਕੇ ਸੰਘਰਸ਼ ਨੂੰ ਲਟਕਾਉਣਾ ਚਾਹੁੰਦੀ ਹੈ, ਉਹ ਰਾਸ਼ਟਰ ਅਤੇ ਦੇਸ਼ ਦੇ ਹਿੱਤ ਵਿਚ ਨਹੀਂ, ਲਿਹਾਜ਼ਾ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਟਾਲ-ਮਟੋਲ ਦੀ ...

ਪੂਰੀ ਖ਼ਬਰ »

ਸੜਕ 'ਤੇ ਪ੍ਰੀਮਿਕਸ ਪਾਉਣ ਲਈ ਵਾਸੀਆਂ ਦਾ ਵਫ਼ਦ ਈ.ਓ. ਨੂੰ ਮਿਲਿਆ

ਖਰੜ, 2 ਦਸੰਬਰ (ਗੁਰਮੁੱਖ ਸਿੰਘ ਮਾਨ)- ਸ਼ਹਿਰ ਦੇ ਵਾ. ਨੰ. 6 ਤੋਂ ਸਾਬਕਾ ਕੌਾਸਲਰ ਨੰਬਰਦਾਰ ਰਾਜਿੰਦਰ ਸਿੰਘ ਦੀ ਅਗਵਾਈ ਹੇਠ ਇਕ ਵਫ਼ਦ ਨੇ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਸੰਗੀਤ ਆਹਲੂਵਾਲੀਆ ਨੂੰ ਮੰਗ-ਪੱਤਰ ਸੌਾਪ ਕੇ ਮੰਗ ਕੀਤੀ ਕਿ ਸਵਰਾਜ ਨਗਰ/ਮਾਤਾ ਗੁਜਰੀ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 2 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਸਿੰਘ ਸਭਾ ਫੇਜ਼-1 ਮੁਹਾਲੀ ਵਿਖੇ ਸੰਗਤ ਦੇ ਸਹਿਯੋਗ ਨਾਲ ਅਤੇ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ | ਸਵੇਰੇ ਸ੍ਰੀ ...

ਪੂਰੀ ਖ਼ਬਰ »

ਗੁਰਮਤਿ ਮੁਕਾਬਲੇ ਕਰਵਾਏ

ਐੱਸ. ਏ. ਐੱਸ. ਨਗਰ, 2 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਦਾਉਂ ਵਿਖੇ ਬੱਚਿਆਂ ਦੇ ਗੁਰਮਤਿ ਮੁਕਾਬਲੇ ਕਰਵਾਏ ਗਏ | ਇਸ ਵਿਚ ਵੱਖ-ਵੱਖ ਉਮਰ ਦੇ ਬੱਚਿਆਂ ਨੇ ਦਿਲਚਸਪੀ ਦਿਖਾਈ ਅਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਸਦਰ ਪੁਲਿਸ ਖਰੜ ਵਲੋਂ ਮਾਸਕ ਨਾ ਪਹਿਨਣ ਵਾਲਿਆਂ ਖ਼ਿਲਾਫ਼ ਮੁਹਿੰਮ ਸ਼ੁਰੂ-ਐਸ.ਐਚ.ਓ.

ਖਰੜ, 2 ਦਸੰਬਰ (ਗੁਰਮੁੱਖ ਸਿੰਘ ਮਾਨ)- ਸਦਰ ਪੁਲਿਸ ਖਰੜ ਵਲੋਂ ਬਿਨਾਂ ਮਾਸਕ ਤੋਂ ਘੁੰਮਣ ਅਤੇ ਸਫਰ ਕਰਨ ਵਾਲਿਆਂ ਦੇ ਖ਼ਿਲਾਫ਼ ਸਰਕਾਰ ਦੀਆਂ ਹਦਾਇਤਾਂ 'ਤੇ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਖਰੜ ਦੇ ਐਸ. ਐਚ. ਓ. ...

ਪੂਰੀ ਖ਼ਬਰ »

ਦਲ ਬਦਲੂ ਚੰਦੂਆ ਦਾ ਮਾਮਲਾ ਦਿਲਚਸਪ ਮੋੜ 'ਤੇ- ਰੋਪੜ ਦੇ ਵਕੀਲ ਦੀ ਪਟੀਸ਼ਨ ਪੈਂਡਿੰਗ

ਚੰਡੀਗੜ੍ਹ, 2 ਦਸੰਬਰ (ਐਨ.ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਦੇ ਹਲਕਾ ਰੋਪੜ ਤੋਂ ਆਮ ਆਦਮੀ ਪਾਰਟੀ ਦੇ ਦਲ ਬਦਲੂ ਵਿਧਾਇਕ ਅਮਰਜੀਤ ਸਿੰਘ ਚੰਦੋਆ ਦਾ ਕੇਸ ਦਿਲਚਸਪ ਮੋੜ 'ਤੇ ਪੁੱਜ ਗਿਆ ਹੈ | ਉਨ੍ਹਾਂ ਇਕ ਸਾਲ ਪਹਿਲਾਂ ਲੋਕ ਸਭਾ ਦੀਆਂ ਚੋਣਾਂ ਸਮੇਂ ਦਲਬਦਲੀ ਕਰਕੇ ਉਦੋਂ ...

ਪੂਰੀ ਖ਼ਬਰ »

ਨਵ-ਵਿਆਹੁਤਾ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਐੱਸ. ਏ. ਐੱਸ. ਨਗਰ, 2 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਅਧੀਨ ਪੈਂਦੇ ਇਲਾਕੇ 'ਚ ਇਕ 26 ਸਾਲਾਂ ਦੀ ਨਵ-ਵਿਆਹੁਤਾ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕਾ ਦੀ ਪਛਾਣ ਪਿ੍ਅੰਕਾ ਰਾਣਾ ਵਜੋਂ ਹੋਈ ਹੈ, ਜੋ ਕਿ ਆਪਣੇ ਪਤੀ ਵਿਨੀਤ ਦੇ ...

ਪੂਰੀ ਖ਼ਬਰ »

ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਰਾਜਵੰਤ ਰਾਏ ਸ਼ਰਮਾ ਦਾ ਕੀਤਾ ਵਿਸ਼ੇਸ਼ ਸਨਮਾਨ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)- ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਰਾਜਵੰਤ ਰਾਏ ਸ਼ਰਮਾ ਦਾ ਅੱਜ ਸ੍ਰੀ ਹਨੂੰਮਾਨ ਮੰਦਿਰ ਫੇਜ਼ 3ਬੀ2 ਵਿਚ ਪਹੁੰਚਣ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਪੁਜਾਰੀ ਪ੍ਰੀਸ਼ਦ ਵਲੋਂ ਸ਼ਰਮਾ ਦਾ ਵਿਸ਼ੇਸ਼ ਸਵਾਗਤ ...

ਪੂਰੀ ਖ਼ਬਰ »

ਸਰਕਾਰ ਮੁਹਾਲੀ ਦੇ ਵਸਨੀਕਾਂ ਨੂੰ ਆਧੁਨਿਕ ਸਹੂਲਤਾਂ ਦੇਣ ਲਈ ਵਚਨਬੱਧ- ਸਿੱਧੂ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਮੁਹਾਲੀ ਦੇ ਵਸਨੀਕਾਂ ਨੂੰ ਆਧੁਨਿਕ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਸਰਕਾਰ ਵਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ 'ਚ ਕਾਂਗਰਸ ਪਾਰਟੀ ਵਲੋਂ ਕਰਵਾਏ ਵਿਕਾਸ ਕਾਰਜਾਂ 'ਤੇ ਲੋਕ ਮੋਹਰ ਲਗਾਉਣਗੇ : ਰੂਬੀ ਸਿੱਧੂ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਚੋਣਾਂ ਦੇ ਲਈ ਵਾ. ਨੰ. 8 (ਫੇਜ਼-3ਬੀ2) ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਵਾਰਡਬੰਦੀ ਕਮੇਟੀ ਦੇ ਮੈਂਬਰ ਕੁਲਜੀਤ ਸਿੰਘ ਬੇਦੀ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੰੁਗਾਰਾ ਮਿਲਿਆ, ਜਦੋਂ 10 ਮਰਲਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨੀ ਬਚਾਉਣ ਲਈ ਖੇਤੀ ਕਾਨੂੰਨਾਂ ਨੂੰ ਰੱਦ ਕਰੇ-ਧਨੋਆ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਨਵੇਂ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ਵਿਚ ਨਹੀਂ ਹਨ, ਲਿਹਾਜ਼ਾ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਕੇ ਕਿਸਾਨਾਂ ਨੂੰ ਰਾਹਤ ਦੇਵੇ | ਇਹ ਵਿਚਾਰ ਸਾਬਕਾ ਕੌਾਸਲਰ, ਉੱਘੇ ਸਮਾਜ ਸੇਵੀ ਅਤੇ ਪੰਜਾਬੀ ਵਿਰਸਾ ...

ਪੂਰੀ ਖ਼ਬਰ »

2 ਰੋਜ਼ਾ ਤੀਸਰਾ ਖੇਡ ਟੂਰਨਾਮੈਂਟ ਮਿੱਠੀਆਂ ਯਾਦਾਂ ਛੱਡਦਾ ਹੋਇਆ ਸਮਾਪਤ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਪਿੰਡ ਸੁਧਾਰ ਸੁਸਾਇਟੀ ਅਤੇ ਗ੍ਰਾਮ ਪੰਚਾਇਤ ਪਿੰਡ ਬਠਲਾਣਾ ਵਲੋਂ ਕਰਵਾਇਆ ਗਿਆ ਦੋ ਰੋਜ਼ਾ ਤੀਜਾ ਖੇਡ ਟੂਰਨਾਮੈਂਟ ਮਿੱਠੀਆਂ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ | ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਅੰਤਰ-ਜ਼ਿਲ੍ਹਾ ਤਬਾਦਲੇ ਦੇ ਆਦੇਸ਼ ਨੂੰ ਵਾਪਸ ਲੈਣ ਦੇ ਮਾਮਲੇ ਵਿਚ ਸਰਕਾਰ ਨੂੰ ਨੋਟਿਸ

ਚੰਡੀਗੜ੍ਹ, 2 ਦਸੰਬਰ (ਬਿ੍ਜੇਂਦਰ ਗੌੜ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਵਿਚ 2544 ਪ੍ਰਾਇਮਰੀ ਅਧਿਆਪਕਾਂ ਦੇ ਅੰਤਰ-ਜ਼ਿਲ੍ਹਾ ਤਬਾਦਲੇ ਦੇ ਆਦੇਸ਼ ਨੂੰ ਵਾਪਸ ਲੈਣ ਦੇ ਮਾਮਲੇ 'ਤੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ | ਨਰਿੰਦਰ ਸਿੰਘ ਅਤੇ ਹੋਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX