ਤਾਜਾ ਖ਼ਬਰਾਂ


ਪਰਗਟ ਸਿੰਘ ਦੇ ਘਰ ਬਾਹਰ ਅਧਿਆਪਕਾ ਤੇ ਪੁਲਿਸ ਵਿਚਕਾਰ ਭਾਰੀ ਝੜਪ
. . .  3 minutes ago
ਜਲੰਧਰ, 28 ਅਕਤੂਬਰ (ਚਿਰਾਗ) - ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਬਾਹਰ ਬੇਰੋਜ਼ਗਾਰ ਅਧਿਆਪਕਾ ਤੇ ਪੁਲਿਸ ਵਿਚਕਾਰ ਭਾਰੀ...
ਪੰਜਾਬ ਕਾਂਗਰਸ ਦੇ ਸੋਸ਼ਲ ਮੀਡੀਆ ਵਿਭਾਗ ਦੇ ਜਨਰਲ ਸਕੱਤਰਾਂ ਅਤੇ ਸਕੱਤਰਾਂ ਦੀ ਨਿਯੁਕਤੀ ਨੂੰ ਮਨਜ਼ੂਰੀ
. . .  11 minutes ago
ਚੰਡੀਗੜ੍ਹ, 28 ਅਕਤੂਬਰ - ਏ.ਆਈ.ਸੀ.ਸੀ. ਸੋਸ਼ਲ ਮੀਡੀਆ ਵਿਭਾਗ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਪੰਜਾਬ ਕਾਂਗਰਸ ਦੇ ਸੋਸ਼ਲ ਮੀਡੀਆ ਵਿਭਾਗ ਦੇ ਜਨਰਲ ਸਕੱਤਰਾਂ ਅਤੇ ਸਕੱਤਰਾਂ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਮਨਜ਼ੂਰੀ ...
ਪੰਜਾਬ ਸਰਕਾਰ ਵਲੋਂ ਅਟਾਰੀ ਵਿਖੇ ਲਗਾਇਆ ਗਿਆ ਸੁਵਿਧਾ ਕੈਂਪ
. . .  18 minutes ago
ਅਟਾਰੀ, 28 ਅਕਤੂਬਰ ( ਗੁਰਦੀਪ ਸਿੰਘ ਅਟਾਰੀ ) - ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਹਲਕਾ ਅਟਾਰੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਸਰਕਾਰ ਵਲੋਂ ਸੁਵਿਧਾ ਕੈਂਪ ਲਗਾਇਆ ਗਿਆ। ਅਟਾਰੀ ਹਲਕੇ ਅਧੀਨ ਆਉਂਦੇ ਪਿੰਡਾਂ ਦੀ ਜਨਤਾ ਨੇ ਵੱਡੀ ਗਿਣਤੀ ਵਿਚ...
ਕਾਂਗਰਸ ਵਿਚ ਸ਼ਾਮਿਲ ਹੋਏ ਪਰਮਿੰਦਰ ਸਿੰਘ ਬਰਾੜ
. . .  29 minutes ago
ਚੰਡੀਗੜ੍ਹ, 28 ਅਕਤੂਬਰ - ਯੂਥ ਅਕਾਲੀ ਆਗੂ ਪਰਮਿੰਦਰ ਸਿੰਘ ਬਰਾੜ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ | ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ ...
ਵਾਅਦੇ ਕਰਨੇ ਅਸਾਨ ਪਰ ਨਿਭਾਉਣੇ ਔਖੇ - ਕੇਜਰੀਵਾਲ
. . .  43 minutes ago
ਮਾਨਸਾ, 28 ਅਕਤੂਬਰ - ਕਿਸਾਨਾਂ ਨਾਲ ਗੱਲਬਾਤ ਦੌਰਾਨ ਕੇਜਰੀਵਾਲ ਦਾ ਕਹਿਣਾ ਸੀ ਵਾਅਦੇ ਕਰਨੇ...
ਮਾਰਚ 'ਚ ਬਣੇਗੀ 'ਆਪ' ਦੀ ਸਰਕਾਰ - ਕੇਜਰੀਵਾਲ
. . .  49 minutes ago
ਮਾਨਸਾ, 28 ਅਕਤੂਬਰ - ਕਿਸਾਨਾਂ ਨਾਲ ਗੱਲਬਾਤ ਦੌਰਾਨ ਕੇਜਰੀਵਾਲ ਦਾ ਕਹਿਣਾ ਸੀ ਕਿ ਮਾਰਚ 'ਚ 'ਆਪ' ਦੀ ਸਰਕਾਰ ...
3 ਦਿਨਾਂ ਤੱਕ ਦਲੀਲਾਂ ਸੁਣਨ ਤੋਂ ਬਾਅਦ ਆਰੀਅਨ ਖਾਨ, ਅਰਬਾਜ਼ ਅਤੇ ਮੁਨਮੁਨ ਨੂੰ ਮਿਲੀ ਜ਼ਮਾਨਤ
. . .  56 minutes ago
ਮੁੰਬਈ, 28 ਅਕਤੂਬਰ - ਆਰੀਅਨ ਖਾਨ, ਅਰਬਾਜ਼ ਮਰਚੈਂਟ, ਮੁਨਮੁਨ ਧਮੇਚਾ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ | ਜ਼ਿਕਰਯੋਗ ਹੈ ਕਿ ਕੋਰਟ ਨੇ 3 ਦਿਨਾਂ ਤੱਕ ਦਲੀਲਾਂ ਸੁਣਨ ਤੋਂ ਬਾਅਦ ਆਰੀਅਨ ਖਾਨ, ਅਰਬਾਜ਼ ਮਰਚੈਂਟ, ਮੁਨਮੁਨ ਧਮੇਚਾ ਨੂੰ ਜ਼ਮਾਨਤ ਦੇ ਦਿੱਤੀ...
ਡਰੱਗਜ਼ ਮਾਮਲੇ ਵਿਚ ਆਰੀਅਨ ਖਾਨ ਨੂੰ ਮਿਲੀ ਜ਼ਮਾਨਤ
. . .  about 1 hour ago
ਮੁੰਬਈ, 28 ਅਕਤੂਬਰ - ਡਰੱਗਜ਼ ਮਾਮਲੇ ਵਿਚ ਬੰਬੇ ਹਾਈ ਕੋਰਟ ਨੇ ਆਰੀਅਨ ਖਾਨ ਨੂੰ ਜ਼ਮਾਨਤ ਦੇ ਦਿੱਤੀ ਹੈ | ਇਸਦੇ ਨਾਲ ਹੀ ਅਰਬਾਜ਼ ਮਰਚੈਂਟ ਅਤੇ ਮੁਨਮੁਮ ਧਮੇਚਾ ਨੂੰ ਵੀ...
ਜੀ-20 ਸੰਮੇਲਨ ਨੂੰ ਲੈ ਕੇ ਰੋਮ ਵਿਖੇ ਸਖ਼ਤ ਸੁਰੱਖਿਆ ਪ੍ਰਬੰਧ
. . .  about 1 hour ago
ਵੈਨਿਸ (ਇਟਲੀ), 28 ਅਕਤੂਬਰ(ਹਰਦੀਪ ਸਿੰਘ ਕੰਗ) - ਇਟਲੀ ਦੀ ਰਾਜਧਾਨੀ ਰੋਮ ਵਿਖੇ 30 ਅਤੇ 31 ਅਕਤੂਬਰ ਨੂੰ ਹੋਣ ਜਾ ਰਹੇ 16ਵੇਂ ਜੀ-20 ਸਾਰਕ ਸੰਮੇਲਨ ਨੂੰ ਲੈ ਕੇ ਇੱਥੇ ਬਹੁਤ ਹੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਰੋਮ ਦੇ ਐਯੁਰ ਮੈਟਰੋ ਸਟੇਸ਼ਨ ਨੇੜੇ ਜੀ-20 ਦੀ ਇਮਾਰਤ ਅਤੇ ਆਲੇ...
ਟਿਕਰੀ ਬਾਰਡਰ ਵਿਖੇ ਤਿੰਨ ਕਿਸਾਨ ਬੀਬੀਆਂ ਦੀ ਮੌਤ 'ਤੇ ਬੀਬੀ ਜਗੀਰ ਕੌਰ ਵਲੋਂ ਦੁੱਖ ਪ੍ਰਗਟ
. . .  about 1 hour ago
ਅੰਮ੍ਰਿਤਸਰ, 28 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਲੀ ਟਿਕਰੀ ਬਾਰਡਰ 'ਤੇ ਤੇਜ਼ ਰਫ਼ਤਾਰ ਟਿੱਪਰ ਵਲੋਂ ਕੁਚਲੇ ਜਾਣ ਕਾਰਨ ਕਿਸਾਨੀ ਸੰਘਰਸ਼ 'ਚ ਬੈਠੀਆਂ ਤਿੰਨ ਬੀਬੀਆਂ ਦੀ ਮੌਤ ਅਤੇ ਹੋਰਨਾਂ ਦੇ ...
ਕੇਜਰੀਵਾਲ ਨੇ ਮਾਨਸਾ ਵਿਚ ਕਿਸਾਨਾਂ ਨਾਲ ਕੀਤੀ ਗੱਲਬਾਤ
. . .  about 1 hour ago
ਮਾਨਸਾ, 28 ਅਕਤੂਬਰ - ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮਾਨਸਾ ਵਿਚ ਕਿਸਾਨਾਂ ਨਾਲ ਗੱਲਬਾਤ...
ਕਿਸਾਨਾਂ ਨੇ ਕੇਜਰੀਵਾਲ ਨੂੰ ਕੀਤੇ ਸਵਾਲ ਜਵਾਬ
. . .  about 1 hour ago
ਮਾਨਸਾ, 28 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ, ਬਲਵਿੰਦਰ ਸਿੰਘ ਧਾਲੀਵਾਲ) - ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਥਾਨਕ ਵਿਰਾਸਤ ਪੈਲੇਸ ਪਹੁੰਚਣ 'ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ...
ਹਵਾਈ ਅੱਡਾ ਪੁਲਿਸ ਵਲੋਂ 8 ਮੋਟਰਸਾਈਕਲਾਂ ਸਮੇਤ ਦੋ ਵਿਅਕਤੀ ਕਾਬੂ
. . .  about 1 hour ago
ਰਾਜਾਸਾਂਸੀ, 28 ਅਕਤੂਬਰ( ਹੇਰ, ਹਰਦੀਪ ਸਿੰਘ ਖੀਵਾ) - ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਦੇ ਅੰਦਰ ਸਥਿਤ ਪੁਲਿਸ ਥਾਣਾ ਹਵਾਈ ਅੱਡਾ ਵਲੋਂ ਖ਼ਾਸ ਮੁਖ਼ਬਰ ਦੀ ਇਤਲਾਹ ਤੇ ਚੋਰੀ ਕੀਤੇ 8...
ਮਜੀਠ ਮੰਡੀ ਪਹੁੰਚੀ ਆਮਦਨ ਕਰ ਵਿਭਾਗ ਦੀ ਟੀਮ
. . .  about 2 hours ago
ਅੰਮ੍ਰਿਤਸਰ, 28 ਅਕਤੂਬਰ (ਸੁਰਿੰਦਰ ਕੋਛੜ) - ਆਮਦਨ ਕਰ ਵਿਭਾਗ ਨੇ ਅੰਮ੍ਰਿਤਸਰ ਦੀ ਮਜੀਠ ਮੰਡੀ ਦੀ ਮਸ਼ਹੂਰ ਡਰਾਈ ਫਰੂਟ ਥੋਕ ਵਿਕਰੇਤਾ ਫ਼ਰਮ 'ਤੇ ਛਾਪੇਮਾਰੀ ਕੀਤੀ ਹੈ। ਟੀਮਾਂ ਰਾਤ ਨੂੰ ਹੀ ਮਜੀਠ ਮੰਡੀ ਪਹੁੰਚ ਗਈਆਂ ਸਨ। ਉਦੋਂ ਤੋਂ ਲੈ ਕੇ ਹੁਣ ਤੱਕ ਛਾਪੇਮਾਰੀ ...
ਪੰਜਾਬ ਵਿਚ ਇਸ ਵਾਰ ਭਾਜਪਾ ਦਾ ਕਮਲ ਖਿਲਾਇਆ ਜਾਵੇਗਾ - ਭਾਜਪਾ
. . .  about 2 hours ago
ਚੰਡੀਗੜ੍ਹ, 28 ਅਕਤੂਬਰ - ਭਾਜਪਾ ਦੇ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਭਾਜਪਾ ਵਲੋਂ ਪੰਜਾਬ ਵਿਚ ਇਸ ਵਾਰ ਭਾਜਪਾ ਦਾ ਕਮਲ ਖਿਲਾਇਆ...
117 ਸੀਟਾਂ 'ਤੇ ਲੜਾਂਗੇ ਚੋਣ - ਭਾਜਪਾ
. . .  about 2 hours ago
ਚੰਡੀਗੜ੍ਹ, 28 ਅਕਤੂਬਰ - ਭਾਜਪਾ ਦੇ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਭਾਜਪਾ ਪੰਜਾਬ ਵਿਚ 117 ਵਿਧਾਨ ਸਭਾ ਸੀਟਾਂ 'ਤੇ ਚੋਣ...
ਭਾਜਪਾ ਦੀ ਪ੍ਰੈੱਸ ਵਾਰਤਾ, ਕਈ ਨੇਤਾ ਮੌਜੂਦ
. . .  about 2 hours ago
ਚੰਡੀਗੜ੍ਹ, 28 ਅਕਤੂਬਰ - ਭਾਜਪਾ ਦੇ ਵਲੋਂ ਪ੍ਰੈੱਸ ਵਾਰਤਾ ਦੌਰਾਨ ਹਰਦੀਪ ਪੂਰੀ, ਗਜੇਂਦਰ ਸ਼ੇਖਾਵਤ, ਤਰੁਣ ਚੁੱਘ ਅਤੇ ਅਸ਼ਵਨੀ ਸ਼ਰਮਾ ਮੌਜੂਦ ਸਨ | ਜ਼ਿਕਰਯੋਗ ਹੈ ਕਿ ਪ੍ਰੈੱਸ ਵਾਰਤਾ ਤੋਂ ਪਹਿਲਾਂ ਭਾਜਪਾ ਵਲੋਂ 'ਨਵਾਂ ਪੰਜਾਬ ਭਾਜਪਾ ਦੇ ਨਾਲ' ਪੋਸਟਰ ...
ਕੇਜਰੀਵਾਲ ਪਹੁੰਚੇ ਮਾਨਸਾ
. . .  about 2 hours ago
ਮਾਨਸਾ, 28 ਅਕਤੂਬਰ (ਫੱਤੇਵਾਲੀਆ, ਧਾਲੀਵਾਲ) - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਾਨਸਾ ਪਹੁੰਚ ਗਏ ਹਨ। ਉਨ੍ਹਾਂ ਨਾਲ ਆਪ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਤੇ ਹੋਰ ਆਗੂ ਵੀ ਹਨ। ਉਹ ਇੱਥੇ ਮਾਨਸਾ ਤੇ ਬਰਨਾਲਾ ਜ਼ਿਲ੍ਹਿਆਂ ਦੇ 6 ਵਿਧਾਨ ਸਭਾ...
ਸਮੀਰ ਵਾਨਖੇੜੇ ਪਹੁੰਚੇ ਬੰਬੇ ਹਾਈ ਕੋਰਟ
. . .  about 2 hours ago
ਮੁੰਬਈ, 28 ਅਕਤੂਬਰ - ਮੁੰਬਈ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਨੇ ਬੰਬੇ ਹਾਈ ਕੋਰਟ ਦਾ ਰੁੱਖ ਕੀਤਾ ਹੈ | ਮੁੰਬਈ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ ਇਸ ਖ਼ਦਸ਼ੇ ਕਾਰਨ ਸਮੀਰ ਵਾਨਖੇੜੇ ਨੇ ਬੰਬੇ ਹਾਈ ਕੋਰਟ ਤੱਕ ...
ਤੱਟਵਰਤੀ ਸੁਰੱਖਿਆ ਦੇ ਵਿਸ਼ੇ 'ਤੇ ਗ੍ਰਹਿ ਮੰਤਰਾਲੇ ਦੀ ਸਲਾਹਕਾਰ ਕਮੇਟੀ ਨਾਲ ਸ਼ਾਹ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 28 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਤੱਟਵਰਤੀ ਸੁਰੱਖਿਆ ਦੇ ਵਿਸ਼ੇ 'ਤੇ ਗ੍ਰਹਿ ਮੰਤਰਾਲੇ ਦੀ ਸਲਾਹਕਾਰ ਕਮੇਟੀ ਦੇ ਨਾਲ ਬੈਠਕ ਕੀਤੀ ਜਾ ਰਹੀ ...
ਲਖਬੀਰ ਸਿੰਘ ਦੇ ਪਰਿਵਾਰ ਦੀ ਅਮਿਤ ਸ਼ਾਹ ਦੇ ਓ.ਐਸ.ਡੀ. ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 28 ਅਕਤੂਬਰ - 15 ਅਕਤੂਬਰ ਨੂੰ ਦਿੱਲੀ-ਹਰਿਆਣਾ ਸਰਹੱਦ ਨੇੜੇ ਸਿੰਘੂ ਵਿਖੇ ਮਾਰੇ ਗਏ ਲਖਬੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਓ.ਐਸ.ਡੀ. ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ...
ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਨੇ ਸੁਵਿਧਾ ਕੈਂਪਾਂ ਦਾ ਲਿਆ ਜਾਇਜ਼ਾ
. . .  about 3 hours ago
ਨਿਹਾਲ ਸਿੰਘ ਵਾਲਾ, (ਮੋਗਾ) 28 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ) - ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਪਹਿਲ ਦੇ ਅਧਾਰ 'ਤੇ ਮੁਹੱਈਆ ਕਰਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣ 'ਮਿਸ਼ਨ ਮੋਡ' 'ਤੇ ਕੰਮ ਕਰਦਿਆਂ ਲੋਕਾਂ ਵਲੋਂ ਦਿੱਤੀਆਂ ਗਈਆਂ ਵੱਖ-ਵੱਖ ਅਰਜ਼ੀਆਂ ਨੂੰ...
ਚੰਨੀ ਅਤੇ ਕੇਜਰੀਵਾਲ ਦੇ ਦੌਰਿਆਂ 'ਤੇ ਜਾਖੜ ਨੇ ਕੱਸਿਆ ਤਨਜ਼
. . .  about 3 hours ago
ਚੰਡੀਗੜ੍ਹ, 28 ਅਕਤੂਬਰ - ਸੁਨੀਲ ਜਾਖੜ ਦੇ ਵਲੋਂ ਟਵੀਟ ਕਰ ਕੇ ਦਿੱਲੀ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦੌਰਿਆਂ 'ਤੇ ਤਨਜ਼ ਕੀਤਾ ਗਿਆ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਪੰਜਾਬ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਦਿੱਲੀ....
ਨਸ਼ੇ ਦੇ ਟੀਕੇ ਕਾਰਨ ਨੌਜਵਾਨ ਦੀ ਮੌਤ
. . .  about 3 hours ago
ਓਠੀਆਂ, 28 ਅਗਸਤ (ਗੁਰਵਿੰਦਰ ਸਿੰਘ ਛੀਨਾ) - ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਕੋਟਲੀ ਸੱਕਾਂ ਦਾ ਨੌਜਵਾਨ ਕ੍ਰਾਂਤੀਬੀਰ ਸਿੰਘ ਪੁੱਤਰ ਸੂਬਾ ਸਿੰਘ ਉਮਰ 35 ਸਾਲ ਦੀ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ...
ਸਬ ਡਵੀਜ਼ਨ ਤਪਾ ਵਿਖੇ ਤਹਿਸੀਲ ਪੱਧਰ 'ਤੇ ਲੋਕਾਂ ਦੀ ਸਹੂਲਤ ਲਈ ਲਗਾਇਆ ਸੁਵਿਧਾ ਕੈਂਪ
. . .  about 3 hours ago
ਤਪਾ ਮੰਡੀ, 28 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੇ ਵੱਖ - ਵੱਖ ਸਕੀਮਾਂ ਦਾ ਲਾਭ ਬਿਨਾਂ ਕਿਸੇ ਖੱਜਲ ਖੁਆਰੀ ਦੇ ਦੇਣ ਲਈ ਤਪਾ 'ਚ ਤਹਿਸੀਲ ਪੱਧਰ 'ਤੇ ਸੁਵਿਧਾ ਕੈਂਪ ਤਹਿਸੀਲ ਕੰਪਲੈਕਸ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 19 ਮੱਘਰ ਸੰਮਤ 552

ਮੋਗਾ

ਪੰਜਾਬ ਰੋਡਵੇਜ਼ ਪਨਬੱਸ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਮੋਗਾ ਡੀਪੂ 'ਤੇ ਗੇਟ ਰੈਲੀ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਰੋਡਵੇਜ਼ ਅਤੇ ਪਨ ਬੱਸ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਰੋਡਵੇਜ਼ ਮੋਗਾ ਡੀਪੂ 'ਤੇ ਗੇਟ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਕਾਮਰੇਡ ਜਗਦੀਸ਼ ਚਾਹਲ, ਇੰਟਕ ਦੇ ਸਤਪਾਲ ਭਿੰਡਰ, ਪਨਬੱਸ ਦੇ ਬਲਜਿੰਦਰ ਸਿੰਘ, ਕਰਮਚਾਰੀ ਦਲ ਦੇ ਰਛਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਟਰਾਂਸਪੋਰਟ ਵਿਭਾਗ ਨੂੰ ਅਣਗੋਲਿਆਂ ਕਰ ਰਹੀ ਹੈ, ਜਿਸ ਕਰਕੇ ਅਸਿੱਧੇ ਰੂਪ 'ਚ ਨਿੱਜੀ ਟਰਾਂਸਪੋਰਟਰਾਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ | ਟਰਾਂਸਪੋਰਟ ਮੰਤਰੀ ਵਿਭਾਗ ਦੀ ਮੁਸ਼ਕਲਾਂ ਦੂਰ ਕਰਨ ਲਈ ਸੰਜੀਦਗੀ ਨਹੀ ਦਿਖਾ ਰਿਹਾ ਇਸੇ ਕਰਕੇ ਇਨ੍ਹਾਂ ਵਲੋਂ ਵਿਭਾਗ ਵਿਚ ਕੰਮ ਕਰਦੀਆਂ ਜਥੇਬੰਦੀਆਂ ਨਾਲ ਮੀਟਿੰਗਾਂ ਨਹੀ ਕੀਤੀਆਂ ਜਾ ਰਹੀਆਂ | ਆਗੂਆਂ ਨੇ ਕਿਹਾ ਕਿ ਵਿਭਾਗ 'ਚ ਕੰਮ ਕਰਦੇ ਠੇਕੇ 'ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਕੋਈ ਨੀਤੀ ਨਹੀਂ ਬਣਾਈ ਅਤੇ ਨਾ ਹੀ ਉੱਚ ਅਦਾਲਤਾਂ ਦੇ ਫ਼ੈਸਲੇ ਲਾਗੂ ਕੀਤੇ ਜਾ ਰਹੇ ਹਨ ਜੋ ਵਿਭਾਗ ਦੇ ਹਿਤ 'ਚ ਹਨ | ਉਨ੍ਹਾਂ ਕਿਹਾ ਕਿ ਜੇਕਰ ਟਾਈਮ ਟੇਬਲਾਂ ਵਿਚ ਹੋਈਆਂ ਧਾਂਦਲੀਆਂ ਨੂੰ ਦੂਰ ਕਰਦੇ ਹੋਏ ਨਾਜਾਇਜ਼ ਪ੍ਰਾਈਵੇਟ ਅਪਰੇਸ਼ਨ ਨੂੰ ਠੱਲ੍ਹ ਪਾਈ ਜਾਵੇ ਤਾਂ ਅਦਾਰੇ ਦੀ ਆਮਦਨ ਵਿਚ ਭਾਰੀ ਵਾਧਾ ਕੀਤਾ ਜਾ ਸਕਦਾ ਹੈ | ਉਨ੍ਹਾਂ ਮੰਗ ਕੀਤੀ ਕਿ ਵਿਭਾਗ 'ਚ ਬਜਟ ਰੱਖ ਕੇ ਨਵੀਆਂ ਬੱਸਾਂ ਪਾਈਆਂ ਜਾਣ ਅਤੇ ਖਾਲੀ ਅਸਾਮੀਆਂ ਨੂੰ ਭਰੀਆਂ ਜਾਮੇ ਤਾਂ ਜੋ ਅਦਾਰੇ ਦਾ ਕੰਮ ਪ੍ਰਭਾਵਿਤ ਨਾ ਹੋਵੇ | ਸਰਕਾਰ ਪੇ ਕਮਿਸ਼ਨ ਦਾ ਗਠਨ ਕਰਨ ਤੋਂ ਵੀ ਪਾਸਾ ਵੱਟ ਰਹੀ ਹੈ | ਇਨ੍ਹਾਂ ਮੰਗਾਂ ਦੀ ਪੂਰਤੀ ਲਈ ਰੋਡਵੇਜ਼ ਕਾਮਾ ਅਗਲੇ ਸੰਘਰਸ਼ ਹੋਰ ਤੇਜੀ ਨਾਲ ਤੇ ਸਖ਼ਤ ਐਕਸ਼ਨ ਨਾਲ ਉਲੀਕੇਗਾ | ਬੁਲਾਰਿਆਂ ਨੇ ਆਹਲੂਵਾਲੀਆਂ ਦੀਆਂ ਕਮੇਟੀ ਦੀਆਂ ਸਿਫ਼ਾਰਸ਼ਾਂ ਜਿਸ ਵਿਚ ਰੋਡਵੇਜ਼ ਪੀ. ਆਰ. ਟੀ. ਸੀ. 'ਚ ਸ਼ਾਮਲ ਕਰਨ ਤੇ ਕੇਂਦਰੀ ਪੇ ਸਕੇਲ ਲਾਗੂ ਕਰਨ ਦੀ ਤਜਵੀਜ਼ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਮੀਟਿੰਗ 'ਚ ਗੁਰਜੰਟ ਸਿੰਘ ਕੋਕਰੀ, ਇੰਦਰਜੀਤ ਭਿੰਡਰ, ਜਸਪਾਲ ਸਿੰਘ, ਮਨਦੀਪ ਮਖੂ, ਖ਼ੁਸ਼ਪਾਲ ਰਿਸੀ, ਹਰਪ੍ਰੀਤ ਸਿੰਘ, ਲਖਵੀਰ ਸਿੰਘ ਆਦਿ ਹਾਜ਼ਰ ਸਨ |

ਕਿਸਾਨਾਂ ਦਾ ਧਰਨਾ ਓਨੀ ਦੇਰ ਜਾਰੀ ਰਹੇਗਾ ਜਿੰਨਾ ਚਿਰ ਜ਼ਿਲ੍ਹਾ ਭਾਜਪਾ ਪ੍ਰਧਾਨ ਅਸਤੀਫ਼ਾ ਨਹੀਂ ਦਿੰਦਾ- ਆਗੂ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੰੂਨਾਂ ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਨੇ ...

ਪੂਰੀ ਖ਼ਬਰ »

ਫ਼ਰੀਦਕੋਟ ਰੇਂਜ ਦੇ ਆਈ.ਜੀ. ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਮੋਗਾ, 2 ਦਸੰਬਰ (ਸਟਾਫ਼ ਰਿਪੋਰਟਰ)-ਨਸ਼ਾ ਮੁਕਤ ਭਾਰਤ ਪ੍ਰੋਜੈਕਟ ਸਬੰਧੀ ਫ਼ਰੀਦਕੋਟ ਰੇਂਜ ਦੇ ਆਈ. ਜੀ. ਕੌਸਤੁਭ ਸ਼ਰਮਾ ਵਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਨਸ਼ਾ ...

ਪੂਰੀ ਖ਼ਬਰ »

ਮਜ਼ਦੂਰ ਸ਼ਕਤੀ ਪਾਰਟੀ ਨੇ ਡੀ.ਸੀ. ਨੂੰ ਦਿੱਤਾ ਮੰਗ-ਪੱਤਰ

ਮੋਗਾ, 2 ਦਸੰਬਰ (ਸਟਾਫ਼ ਰਿਪੋਰਟਰ)-ਮਜ਼ਦੂਰ ਸ਼ਕਤੀ ਪਾਰਟੀ ਭਾਰਤ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੂੰ ਇਕ ਮੰਗ ਪੱਤਰ ਸੌਾਪਿਆ ਗਿਆ | ਜਿਸ ਵਿਚ ਮੰਗ ਕੀਤੀ ਗਈ ਕਿ ਕੇਂਦਰ ਦੀ ਨਰੇਗਾ ਸਕੀਮ ਇਕ ਹਜ਼ਾਰ ਰੁਪਏ ਹੋਣੀ ਚਾਹੀਦੀ ਹੈ | ...

ਪੂਰੀ ਖ਼ਬਰ »

ਡਾ. ਹਰਜੋਤ ਕਮਲ ਨੇ ਨਿਗਮ ਚੋਣਾਂ ਲਈ ਫ਼ਕੀਰ ਚੰਦ ਤੇ ਦਰਸ਼ਨ ਘਾਰੂ ਨੂੰ 5 ਵਾਰਡਾਂ ਦੇ ਇਲੈਕਸ਼ਨ ਜ਼ੋਨ ਇੰਚਾਰਜ ਐਲਾਨਿਆ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਵਿਧਾਇਕ ਡਾ. ਹਰਜੋਤ ਕਮਲ ਨੇ ਨਗਰ-ਨਿਗਮ ਚੋਣਾਂ ਦੀ ਤਿਆਰੀ ਦੇ ਮੱਦੇਨਜ਼ਰ ਵੱਖ-ਵੱਖ ਵਾਰਡਾਂ ਵਿਚ ਚੋਣ ਪ੍ਰਚਾਰ ਨੂੰ ਸੁਚਾਰੂ ਰੂਪ ਵਿਚ ਚਲਾਉਣ ਲਈ ਕਾਂਗਰਸ ਪਾਰਟੀ ਦੇ ਸੰਜੀਦਾ ਅਤੇ ਸਮਰਪਿਤ ਆਗੂਆਂ ਨੂੰ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਨਿਹਾਲ ਸਿੰਘ ਵਾਲਾ, 2 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਅਤੇ ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਮਨਮੋਹਨ ਸਿੰਘ ਔਲਖ ਵਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਬਿਊਰੋ ਮੋਗਾ ਵਿਖੇ ਪਲੇਸਮੈਂਟ ਕੈਂਪ ਭਲਕੇ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੋਗਾ ਵਲੋਂ ਹਰ ਮਹੀਨੇ ਰੋਜ਼ਗਾਰ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ...

ਪੂਰੀ ਖ਼ਬਰ »

ਜ਼ਿਲ੍ਹਾ ਮੋਗਾ 'ਚ 6 ਹੋਰਾਂ ਨੂੰ ਹੋਈ ਕੋਰੋਨਾ ਦੀ ਪੁਸ਼ਟੀ

ਮੋਗਾ, 2 ਦਸੰਬਰ (ਗੁਰਤੇਜ ਸਿੰਘ)-ਅੱਜ ਸਿਹਤ ਵਿਭਾਗ ਮੋਗਾ ਤੋਂ ਪ੍ਰਾਪਤ ਰਿਪੋਰਟਾਂ ਵਿਚ 6 ਹੋਰਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਨੇ ਕੀਤੀ ਹੈ | ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 2634 ਹੋਣ ਦੇ ਨਾਲ 55 ਐਕਟਿਵ ਕੇਸ ਹਨ ਜਦੋਂ ਕਿ 2491 ਵਿਅਕਤੀ ...

ਪੂਰੀ ਖ਼ਬਰ »

ਘਰ 'ਚ ਵੜ ਕੇ ਭੰਨ ਤੋੜ ਕਰਨ ਦੇ ਦੋਸ਼ 'ਚ 21 ਨਾਮਜ਼ਦ

ਮੋਗਾ, 2 ਦਸੰਬਰ (ਗੁਰਤੇਜ ਸਿੰਘ)-ਜ਼ਿਲ੍ਹੇ ਦੇ ਪਿੰਡ ਸੰਗਤਪੁਰਾ 'ਚ ਤਿੰਨ ਗੱਡੀਆਂ 'ਤੇ ਸਵਾਰ ਹਥਿਆਰਬੰਦ ਵਿਅਕਤੀਆਂ ਵਲੋਂ ਘਰ ਅੰਦਰ ਦਾਖਲ ਹੋ ਕੇ ਭੰਨ ਤੋੜ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ 'ਚ ਪੁਲਿਸ ਵਲੋਂ 15-20 ਅਣਪਛਾਤਿਆਂ ਸਮੇਤ 21 ਜਾਣਿਆਂ ਖ਼ਿਲਾਫ਼ ਮਾਮਲਾ ਦਰਜ ...

ਪੂਰੀ ਖ਼ਬਰ »

ਸਵੇਰੇ 8 ਵਜੇ ਤੋਂ ਰਾਤ 9 ਵਜੇ ਤੱਕ ਭਾਰੀ ਵਾਹਨਾਂ ਦੀ ਐਾਟਰੀ 'ਤੇ ਪਾਬੰਦੀ ਹੁਣ ਕੇਵਲ ਮੋਗਾ ਦੇ ਗਾਂਧੀ ਰੋਡ 'ਤੇ ਲਾਗੂ ਰਹੇਗੀ–ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ ਗਾਂਧੀ ਰੋਡ ਨੇੜੇ ਰੇਲਵੇ ਫਾਟਕ ਮੋਗਾ ਵਿਖੇ ਵਾਪਰੇ ਸੜਕ ਹਾਦਸੇ ਕਾਰਨ ਫ਼ੌਜਦਾਰੀ ਜ਼ਾਬਤਾ ਦੀ ਧਾਰਾ 144 ਤਹਿਤ ਇਸ ਗਾਂਧੀ ਰੋਡ ...

ਪੂਰੀ ਖ਼ਬਰ »

ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਸਖ਼ਤ ਸੁਰੱਖਿਆ ਹੇਠ ਨਿਹਾਲ ਸਿੰਘ ਵਾਲਾ ਦੀ ਅਦਾਲਤ 'ਚ ਕੀਤਾ ਪੇਸ਼

ਨਿਹਾਲ ਸਿੰਘ ਵਾਲਾ, 2 ਦਸੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਮਾਲਵੇ ਦੇ ਨਾਮਵਰ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਕੁੱਸਾ (ਮੋਗਾ) ਨੂੰ ਥਾਣਾ ਬੱਧਨੀ ਕਲਾਂ (ਮੋਗਾ) ਦੀ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੱਜ ਡੀ. ਐਸ. ਪੀ. ਮਨਮੋਹਨ ...

ਪੂਰੀ ਖ਼ਬਰ »

ਫ਼ਰੀਦਕੋਟ ਰੇਂਜ ਦੇ ਆਈ.ਜੀ. ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਮੋਗਾ, 2 ਦਸੰਬਰ (ਸਟਾਫ਼ ਰਿਪੋਰਟਰ)-ਨਸ਼ਾ ਮੁਕਤ ਭਾਰਤ ਪ੍ਰੋਜੈਕਟ ਸਬੰਧੀ ਫ਼ਰੀਦਕੋਟ ਰੇਂਜ ਦੇ ਆਈ. ਜੀ. ਕੌਸਤੁਭ ਸ਼ਰਮਾ ਵਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਨਸ਼ਾ ...

ਪੂਰੀ ਖ਼ਬਰ »

ਫ਼ੇਸਬੁੱਕ 'ਤੇ ਦੋਸਤੀ ਕਰ ਕੇ ਕੀਤਾ ਜਬਰ ਜਨਾਹ

ਮੋਗਾ, 2 ਦਸੰਬਰ (ਗੁਰਤੇਜ ਸਿੰਘ)-ਲੜਕਾ ਲੜਕੀ ਦੀ ਫ਼ੇਸਬੁੱਕ 'ਤੇ ਦੋਸਤੀ ਤੋਂ ਬਾਅਦ ਲੜਕੇ ਵਲੋਂ ਲੜਕੀ ਨੂੰ ਵਿਆਹ ਕਰਾਉਣ ਦਾ ਲਾਰਾ ਲਾ ਕੇ ਮਿਲਣ ਲਈ ਬੁਲਾ ਕੇ ਉਸ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪੁਲਿਸ ਵਲੋਂ ਕਥਿਤ ਦੋਸ਼ੀ ਨੌਜਵਾਨ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਲਈ ਨੌਜਵਾਨਾਂ ਦਾ ਜਥਾ ਦਿੱਲੀ ਰਵਾਨਾ

ਮੋਗਾ, 2 ਦਸੰਬਰ (ਅਸ਼ੋਕ ਬਾਂਸਲ)-ਦਿੱਲੀ ਵਿਖੇ ਕਿਸਾਨਾਂ ਵਲੋਂ ਲਗਾਏ ਗਏ ਧਰਨੇ ਅਤੇ ਮੋਰਚੇ ਨੂੰ ਮਜ਼ਬੂਤ ਬਣਾਉਣ ਲਈ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿਚੋਂ ਰਾਸ਼ਨ ਅਤੇ ਨਗਦ ਰਾਸ਼ੀ ਕਿਸਾਨਾਂ ਦੀ ਸਹਾਇਤਾ ਲਈ ਇਕੱਠੀ ਕੀਤੀ ਜਾ ਰਹੀ ਹੈ | ਇਸੇ ਕੜੀ ਨੂੰ ਕਾਇਮ ਰੱਖਦਿਆਂ ...

ਪੂਰੀ ਖ਼ਬਰ »

ਵਾਰਡ ਨੰਬਰ-2 'ਚ ਮਨਜੀਤ ਸਿੰਘ ਮਾਨ ਨੇ ਨਾਲੀਆਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ)-ਵਾਰਡ ਨੰਬਰ ਦੋ ਦੇ ਸਾਬਕਾ ਕੌਾਸਲਰ ਤੇ ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਮਾਨ ਨੇ ਟੈਂਕੀ ਵਾਲੀ ਗਲੀ ਦਸਮੇਸ਼ ਨਗਰ ਵਿਖੇ ਐਲ. ਟਾਈਪ ਨਾਲੀਆਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਮਾਨ ਨੇ ਕਿਹਾ ਕਿ ਇਹ ਕੰਮ ਉਨ੍ਹਾਂ ਨੇ ...

ਪੂਰੀ ਖ਼ਬਰ »

'ਆਪ' ਵਲੰਟੀਅਰ ਆਖ਼ਰੀ ਸਾਹ ਤੱਕ ਕਿਸਾਨਾਂ ਦੇ ਨਾਲ-ਸ਼ੌਾਕੀ, ਬਲਖੰਡੀ

ਕੋਟ ਈਸੇ ਖਾਂ, 2 ਦਸੰਬਰ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ਼ ਭਰ ਦੇ ਕਿਸਾਨਾਂ 'ਤੇ ਥੋਪੇ ਜਾ ਰਹੇ ਕਿਸਾਨ ਵਿਰੋਧੀ ਬਿੱਲਾਂ ਦੇ ਵਿਰੋਧ ਵਿਚ ਦਿੱਲੀ ਦੀਆਂ ਸੜਕਾਂ 'ਤੇ ਸਰਕਾਰ ਵਿਰੁੱਧ ਕੀਤੇ ਜਾ ਰਹੇ ਸੰਘਰਸ਼ 'ਚ ਆਪ ਦੇ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮੀਟਿੰਗ

ਮੋਗਾ, 2 ਦਸੰਬਰ (ਜਸਪਾਲ ਸਿੰਘ ਬੱਬੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ 2 ਦੀ ਮੀਟਿੰਗ ਪ੍ਰਧਾਨ ਪਰਮਜੀਤ ਸਿੰਘ ਵੱਡਾ ਘਰ ਅਤੇ ਲਖਵਿੰਦਰ ਸਿੰਘ ਸਕੱਤਰ ਦੀ ਅਗਵਾਈ ਹੇਠ ਡਰੋਲੀ ਭਾਈ (ਮੋਗਾ) ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਆਗੂ ਭਗਵੰਤ ਸਿੰਘ ਦੁੱਨੇਕੇ, ...

ਪੂਰੀ ਖ਼ਬਰ »

ਐਸ.ਡੀ. ਕਾਲਜ ਫ਼ਾਰ ਵਿਮੈਨ ਵਿਖੇ ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ਮਨਾਇਆ

ਮੋਗਾ, 2 ਦਸੰਬਰ (ਜਸਪਾਲ ਸਿੰਘ ਬੱਬੀ)-ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਪਿ੍ੰਸੀਪਲ ਡਾ.ਨੀਨਾ ਅਨੇਜਾ ਦੀ ਅਗਵਾਈ ਹੇਠ ਮਨਿਸਟਰੀ ਆਫ਼ ਐਜੂਕੇਸ਼ਨ ਗੌਰਮਿੰਟ ਆਫ਼ ਇੰਡੀਆ ਵਲੋਂ ਸਵੱਛਤਾ ਐਕਸ਼ਨ ਪਲਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਲਜ ਦੀ ਸਵੱਛਤਾ ਭਾਰਤ ...

ਪੂਰੀ ਖ਼ਬਰ »

ਮਾਤਾ ਰਣਜੀਤ ਕੌਰ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਆਗੂਆਂ ਨੇ ਘਾਰੂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਭਦੌੜ, 2 ਦਸੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਬਲਵਿੰਦਰ ਪਾਲ ਸਿੰਘ ਹੈਪੀ ਜ਼ੋਨਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ (ਬ) ਐਸ.ਸੀ. ਵਿੰਗ ਜ਼ਿਲ੍ਹਾ ਮੋਗਾ (ਸਿੰਘ ਗੈਸ ਏਜੰਸੀ ਭਦੌੜ) ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਮਾਤਾ ਅਤੇ ਨੇਬਲਜੀਤ ਸਿੰਘ ਹਨੀ ਦੇ ...

ਪੂਰੀ ਖ਼ਬਰ »

ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ ਦੇ ਹਿਤਾਂ ਦੀ ਅਗਵਾਈ ਕੀਤੀ-ਸੀਰਾ, ਰਿੰਪੀ, ਜਗਜੀਵਨ

ਕੋਟ ਈਸੇ ਖਾਂ, 2 ਦਸੰਬਰ (ਨਿਰਮਲ ਸਿੰਘ ਕਾਲੜਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਖੋਸਾ ਰਣਧੀਰ ਦੇ ਸਰਕਲ ਪ੍ਰਧਾਨ ਜਸਵੀਰ ਸਿੰਘ ਸੀਰਾ, ਸਾਬਕਾ ਸਰਪੰਚ ਰਮਨਦੀਪ ਸਿੰਘ ਰਿੰਪੀ ਅਤੇ ਸਾਬਕਾ ਸਰਪੰਚ ਜਗਜੀਵਨ ਸਿੰਘ ਲੁਹਾਰਾ ਨੇ ਸਾਂਝੇ ਬਿਆਨ ਰਾਹੀਂ ਕਿਹਾ ਕਿ ਸ਼੍ਰੋਮਣੀ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਸਿੱਧੂ ਨੇ ਆਪਣਾ ਨਾਂਅ ਮਰਨ ਵਰਤ ਲਈ ਕੀਤਾ ਪੇਸ਼

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ)-ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਜੋ ਕੈਨੇਡਾ ਤੋਂ ਉਚੇਚੇ ਤੌਰ 'ਤੇ ਕਿਸਾਨੀ ਸੰਘਰਸ਼ 'ਚ ਸ਼ਾਮਿਲ ਹੋਣ ਲਈ ਪੰਜਾਬ ਪਰਤੇ ਹਨ | ਸਰਕਾਰ ਵਲੋਂ ਦਿਖਾਈ ਜਾ ਰਹੀ ਢਿੱਲ ਮੱਠ ਨੂੰ ਦੇਖਦੇ ਉਨ੍ਹਾਂ ...

ਪੂਰੀ ਖ਼ਬਰ »

ਰਾਜਵਿੰਦਰ ਕੌਰ ਲੰਗੇਆਣਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਨੱਥੂਵਾਲਾ ਗਰਬੀ, 2 ਦਸੰਬਰ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਪੁਰਾਣਾ ਦੇ ਵਾਸੀ ਸਾਬਕਾ ਪੰਚਾਇਤ ਮੈਂਬਰ ਅਤੇ ਸਾਬਕਾ ਕਲੱਬ ਪ੍ਰਧਾਨ ਇਕਬਾਲ ਸਿੰਘ ਬਰਾੜ ਦੀ ਧਰਮ ਪਤਨੀ ਅਤੇ ਬਲਵੰਤ ਸਿੰਘ ਮੈਂਬਰ ਮਾਰਕੀਟ ਕਮੇਟੀ ਬਾਘਾ ਪੁਰਾਣਾ, ਕਾਂਗਰਸ ਪਾਰਟੀ ਦੇ ਸੀਨੀਅਰ ...

ਪੂਰੀ ਖ਼ਬਰ »

ਲੰਗੇਆਣਾ ਕਲਾਂ ਵਿਖੇ ਸਾਲਾਨਾ ਗੁਰਮਤਿ ਸਮਾਗਮ

ਨੱਥੂਵਾਲਾ ਗਰਬੀ, 2 ਦਸੰਬਰ (ਸਾਧੂ ਰਾਮ ਲੰਗੇਆਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ, ਸੱਚਖੰਡ ਵਾਸੀ ਸੰਤ ਬਾਬਾ ਪ੍ਰਤਾਪ ਸਿੰਘ ਜੀ ਦੀ ਤੀਸਰੀ ਬਰਸੀ ਅਤੇ ਭਾਈ ਵੀਰ ਸਿੰਘ ਜੀ ਲੰਗੇਆਣਾ ਦੀ 16ਵੀਂ ਬਰਸੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਹਰਗੋਬਿੰਦਸਰ ...

ਪੂਰੀ ਖ਼ਬਰ »

ਰਿਟਾਇਰਡ ਇੰਜੀਨੀਅਰ ਅਫ਼ਸਰਜ਼ ਵੈੱਲਫੇਅਰ ਐਸੋਸੀਏਸ਼ਨ ਪਾਵਰਕਾਮ ਦੀ ਮੀਟਿੰਗ

ਮੋਗਾ, 2 ਦਸੰਬਰ (ਜਸਪਾਲ ਸਿੰਘ ਬੱਬੀ)-132 ਕੇ.ਵੀ. ਪਾਵਰ ਗਰਿੱਡ ਰੈਸਟ ਹਾਊਸ ਮੋਗਾ ਵਿਖੇ ਰਿਟਾਇਰਡ ਇੰਜੀਨੀਅਰ ਅਫ਼ਸਰਜ਼ ਵੈੱਲਫੇਅਰ ਐਸੋਸੀਏਸ਼ਨ ਪਾਵਰ ਕਾਮ ਜ਼ਿਲ੍ਹਾ ਮੋਗਾ ਦੀ ਮੀਟਿੰਗ ਪ੍ਰਧਾਨ ਇੰਜੀਨੀਅਰ ਪ੍ਰੀਤਮ ਸਿੰਘ ਸੀਨੀਅਰ ਐਕਸੀਅਨ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੰਗਾਂ ਨਾ ਮੰਨ ਕੇ ਪ੍ਰਧਾਨ ਮੰਤਰੀ ਅੱਗ ਨਾਲ ਖੇਡ ਰਹੇ ਹਨ-ਜ਼ਿਲ੍ਹਾ ਪ੍ਰਧਾਨ ਮਹੇਸ਼ਇੰਦਰ

ਬਾਘਾ ਪੁਰਾਣਾ, 2 ਦਸੰਬਰ (ਬਲਰਾਜ ਸਿੰਗਲਾ)-ਅੱਜ ਤੱਕ ਦੁਨੀਆ ਵਿਚ ਕੋਈ ਵੀ ਜਥੇਬੰਦੀ ਐਨਾ ਇਕੱਠ ਨਹੀਂ ਕਰ ਸਕੀ ਜਿੰਨਾ ਕਿਸਾਨ ਜਥੇਬੰਦੀਆਂ ਨੇ ਦਿੱਲੀ ਵਿਖੇ ਖੇਤੀ ਸਬੰਧੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਇਕੱਠ ਕਰਕੇ ਵਿਖਾਇਆ ਹੈ, ਜਿਸ ਵਿਚ ਪੰਜਾਬ ਹੀ ਨਹੀਂ ਭਾਰਤ ਦੇ ...

ਪੂਰੀ ਖ਼ਬਰ »

ਹੱਕਾਂ ਲਈ ਜੂਝ ਰਹੇ ਪੰਜਾਬ ਨੇ ਦਿੱਲੀ ਹਕੂਮਤ ਨੂੰ ਇਤਿਹਾਸ ਯਾਦ ਕਰਵਾਇਆ-ਬਾਬਾ ਰਵਿੰਦਰ ਸਿੰਘ ਜੋਨੀ

ਅਜੀਤਵਾਲ, 2 ਦਸੰਬਰ (ਹਰਦੇਵ ਸਿੰਘ ਮਾਨ)-ਕਿਸਾਨੀ ਹੱਕਾਂ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਬੇਤਹਾਸ਼ਾ ਸੰਗਤਾਂ ਸ਼ਮੂਲੀਅਤ ਕਰ ਕੇ ਕੇਂਦਰ ਸਰਕਾਰ ਨੂੰ ਇਤਿਹਾਸ ਦਾ ਅਹਿਸਾਸ ਕਰਵਾ ਦਿੱਤਾ ਕਿ ਅਜੇ ਵੀ ਪੰਜਾਬ ਗੁਰੂਆਂ ਪੀਰਾਂ ਤੇ ਉਨ੍ਹਾਂ ਯੋਧਿਆਂ ਦੇ ...

ਪੂਰੀ ਖ਼ਬਰ »

ਨਗਰ-ਨਿਗਮ ਵਲੋਂ 'ਸਵੱਛਤਾ ਸਰਵੇਖਣ' ਤਹਿਤ ਵੱਖ-ਵੱਖ ਅਦਾਰਿਆਂ 'ਚ ਕੀਤਾ ਸਵੱਛਤਾ ਦਾ ਨਿਰੀਖਣ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨਗਰ-ਨਿਗਮ ਮੋਗਾ ਵਲੋਂ ਸ਼ਹਿਰ ਦੀ ਸੁੰਦਰਤਾ ਅਤੇ ਸਾਫ਼-ਸਫ਼ਾਈ ਨੂੰ ਵਧਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ | ਨਗਰ-ਨਿਗਮ ਮੋਗਾ ਵਲੋਂ ਸਵੱਛਤਾ ਸਰਵੇਖਣ 2020-21 ਲਈ ਵੱਖ-ਵੱਖ ਸਥਾਨਕ ਅਦਾਰਿਆਂ, ਸਵੱਛਤਾ ...

ਪੂਰੀ ਖ਼ਬਰ »

ਬਾਬਾ ਝੁੱਗੀ ਵਾਲਿਆਂ ਦੀ ਬਰਸੀ ਦੇ ਸਬੰਧ 'ਚ 51 ਸ੍ਰੀ ਅਖੰਡ ਪਾਠ ਪ੍ਰਕਾਸ਼

ਕੋਟ ਈਸੇ ਖਾਂ, 2 ਦਸੰਬਰ (ਨਿਰਮਲ ਸਿੰਘ ਕਾਲੜਾ)-ਧੰਨ-ਧੰਨ ਬ੍ਰਹਮ ਗਿਆਨੀ ਸੰਤ ਬਾਬਾ ਤੁਲਸੀ ਦਾਸ ਜੀ ਦੀ ਯਾਦ ਵਿਚ ਉਨ੍ਹਾਂ ਦੇ ਤਪ ਅਸਥਾਨ ਦੌਲੇ ਵਾਲਾ ਮਾਇਰ ਵਿਖੇ ਇਲਾਕੇ ਦੀਆਂ ਸੰਗਤਾਂ ਅਤੇ ਐਨ.ਆਰ.ਆਈ. ਭਰਾਵਾਂ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਭਾਈ ਅਵਤਾਰ ਸਿੰਘ ...

ਪੂਰੀ ਖ਼ਬਰ »

ਐਕਸੀਲੈਂਟ ਅਕੈਡਮੀ ਵਲੋਂ ਕਰਵਾਇਆ ਐਵਾਰਡ ਐਾਡ ਆਨਰ ਪ੍ਰੋਗਰਾਮ

ਧਰਮਕੋਟ, 2 ਦਸੰਬਰ (ਪਰਮਜੀਤ ਸਿੰਘ)-ਐਕਸੀਲੈਂਟ ਅਕੈਡਮੀ ਧਰਮਕੋਟ ਵਿਚ ਵਿਦਿਆਰਥੀਆਂ ਨੂੰ ਉਨ੍ਹਾਂ ਦਾ ਕੋਰਸ ਪੂਰਾ ਹੋਣ 'ਤੇ ਡਿਪਲੋਮਾ ਸਰਟੀਫਿਕੇਟ ਵੰਡਣ ਅਤੇ ਨਵੇਂ ਵਿਦਿਆਰਥੀਆਂ ਨੂੰ ਜੀ ਆਇਆਂ ਕਹਿਣ ਲਈ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅਵਾਰਡ ਐਡ ਆਨਰ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਮੋਗਾ 'ਚ ਯੂਨਿਟ ਟੈੱਸਟ ਦੇ ਨਤੀਜੇ ਆਨਲਾਈਨ ਐਲਾਨੇ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਕੋਵਿਡ-19 ਦੀ ਮਹਾਂਮਾਰੀ ਦੌਰਾਨ ਵਿਦਿਆਰਥੀਆਂ ਨੂੰ ਆਨਲਾਈਨ ਵਿੱਦਿਆ ...

ਪੂਰੀ ਖ਼ਬਰ »

ਸਾਈਬਰ ਕ੍ਰਾਈਮ ਅਤੇ ਮਨੁੱਖੀ ਅਧਿਕਾਰ ਫੈੱਡਰੇਸ਼ਨ ਨੇ ਆਪਣਾ ਦਫ਼ਤਰ ਖੋਲਿ੍ਹਆ

ਨਿਹਾਲ ਸਿੰਘ ਵਾਲਾ, 2 ਦਸੰਬਰ (ਸੁਖਦੇਵ ਸਿੰਘ ਖ਼ਾਲਸਾ)-ਸਾਈਬਰ ਕ੍ਰਾਈਮ ਅਤੇ ਮਨੁੱਖੀ ਅਧਿਕਾਰ ਫੈਡਰੇਸ਼ਨ ਸੰਸਥਾ ਵਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਉਣ ਅਤੇ ਮੁੱਢਲੇ ਅਧਿਕਾਰਾਂ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਬੁਰਜ ਹਮੀਰਾ ਵਿਖੇ ...

ਪੂਰੀ ਖ਼ਬਰ »

ਦਰਸ਼ਨ ਸਿੰਘ ਬਰਾੜ ਵਲੋਂ ਪਿੰਡ ਮਾੜੀ ਮੁਸਤਫ਼ਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ

ਠੱਠੀ ਭਾਈ, 2 ਦਸੰਬਰ (ਜਗਰੂਪ ਸਿੰਘ ਮਠਾੜੂ)-ਸਰਪੰਚ ਗੁਰਤੇਜ ਸਿੰਘ ਤੇਜਾ ਦੀ ਅਗਵਾਈ ਵਾਲੀ ਸਮੂਹ ਗਰਾਮ ਪੰਚਾਇਤ ਵਲੋਂ ਪਿੰਡ ਮਾੜੀ ਮੁਸਤਫ਼ਾ ਵਿਖੇ ਮੁਕੰਮਲ ਹੋ ਚੁੱਕੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਹੋਰ ਨਵੇਂ ਕੰਮਾਂ ਦੇ ਨੀਂਹ ਪੱਥਰ ਰੱਖਣ ਲਈ ਅੱਜ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ

ਕੋਟ ਈਸੇ ਖਾਂ, 2 ਦਸੰਬਰ (ਨਿਰਮਲ ਸਿੰਘ ਕਾਲੜਾ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਪਰਮ ਹੰਸ ਸੰਤ ਗੁਰਜੰਟ ਸਿੰਘ ਜੀ ਦੀ ਰਹਿਨੁਮਾਈ ਹੇਠ ਇਲਾਕੇ ਦੀਆਂ ਸੰਗਤਾਂ ਵਲੋਂ ਸ਼ਰਧਾ ਪੂਰਵਕ ਅਤੇ ...

ਪੂਰੀ ਖ਼ਬਰ »

ਏਕਤਾ ਮਨੁੱਖੀ ਅਧਿਕਾਰ ਬਿਊਰੋ ਸੰਸਥਾ ਦੀ ਮੀਟਿੰਗ

ਨਿਹਾਲ ਸਿੰਘ ਵਾਲਾ, 2 ਦਸੰਬਰ (ਸੁਖਦੇਵ ਸਿੰਘ ਖ਼ਾਲਸਾ)-ਏਕਤਾ ਮਨੁੱਖੀ ਅਧਿਕਾਰ ਬਿਊਰੋ ਸੰਸਥਾ ਰਜਿ. ਦੀ ਵਿਸ਼ੇਸ਼ ਮੀਟਿੰਗ ਸੂਬਾ ਸੀਨੀਅਰ ਵਾਈਸ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਦੌਰਾਨ ਸੰਸਥਾ ਦੇ ਆਗੂਆਂ ਨੇ ਆਪਣੇ ਵਿਚਾਰ ਸਾਂਝੇ ...

ਪੂਰੀ ਖ਼ਬਰ »

ਬੈਂਕ ਅਧਿਕਾਰੀਆਂ ਨੂੰ ਮਜ਼ਦੂਰ ਦੇ ਪਲਾਟ ਦੀ ਕੁਰਕੀ ਨਹੀਂ ਕਰਨ ਦੇਵਾਂਗੇ-ਮਜ਼ਦੂਰ ਆਗੂ

ਨਿਹਾਲ ਸਿੰਘ ਵਾਲਾ, 2 ਦਸੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਕਰਜ਼ੇ ਬਦਲੇ ਕੁਰਕੀ ਨਿਲਾਮੀ ਰੋਕਣ ਲਈ ਪੰਜਾਬ ਐਾਡ ਸਿੰਧ ਬੈਂਕ ਨਿਹਾਲ ਸਿੰਘ ਵਾਲਾ ਸਾਹਮਣੇ ਰੋਸ ਪ੍ਰਦਰਸ਼ਨ ਲੋਕ ਮਾਰੂ ਨੀਤੀਆਂ ਵਿਰੋਧੀ ਸਾਂਝਾ ਮੋਰਚਾ ਨਿਹਾਲ ਸਿੰਘ ਵਾਲਾ ਦੀ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਓ ਲਈ ਹੈਲਪ ਇੰਡੀਆ ਨੇ ਵੰਡੇ ਮਾਸਕ

ਮੋਗਾ, 2 ਦਸੰਬਰ (ਅਸ਼ੋਕ ਬਾਂਸਲ)-ਕੋਰੋਨਾ ਦੇ ਵਧ ਰਹੇ ਖ਼ਤਰੇ ਨੂੰ ਦੇਖਦੇ ਹੋਏ ਐਨ.ਜੀ.ਓ. ਹੈਲਪ ਇੰਡੀਆ ਨੇ ਗੋਪਾਲ ਗਊਸ਼ਾਲਾ ਅਤੇ ਹੋਰ ਸਥਾਨਾਂ ਦੇ ਕੱਪੜੇ ਦੇ ਬਣੇ ਹੋਏ ਮਾਸਕ ਵੰਡੇ | ਇਸ ਮੌਕੇ ਸੰਸਥਾ ਦੇ ਚੇਅਰਮੈਨ ਐਸ. ਕੇ. ਬਾਂਸਲ , ਪ੍ਰਧਾਨ ਰਾਜੀਵ ਗੁਲਾਟੀ ਨੇ ਦੱਸਿਆ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਮੋਗਾ ਦੇ ਵਿਦਿਆਰਥੀ ਆਈਲੈਟਸ 'ਚ ਮਾਰ ਰਹੇ ਮੱਲ੍ਹਾਂ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀ ਹਰਮਨ ਸਿੰਘ ਗਿੱਲ ਨੇ ਆਈਲਟਸ ਵਿਚ 6.5 ਬੈਂਡ ਹਾਸਲ ਕਰ ਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਐਮ.ਡੀ. ਸੁਭਾਸ਼ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਅਮਿਤ ਪਲਤਾ ਨੇ ...

ਪੂਰੀ ਖ਼ਬਰ »

ਢੁੱਡੀਕੇ ਵਿਖੇ ਗ਼ਦਰੀ ਬਾਬਿਆਂ ਦਾ ਮੇਲਾ 8 ਨੂੰ

ਅਜੀਤਵਾਲ, 2 ਦਸੰਬਰ (ਹਰਦੇਵ ਸਿੰਘ ਮਾਨ)-ਗ਼ਦਰੀ ਬਾਬਿਆਂ ਦੇ ਨਗਰ ਵਜੋਂ ਪ੍ਰਸਿੱਧ ਪਿੰਡ ਢੁੱਡੀਕੇ ਵਿਖੇ ਗ਼ਦਰੀ ਬਾਬਿਆਂ ਦੀ ਯਾਦ ਵਿਚ ਮੇਲਾ 8 ਦਸੰਬਰ ਨੂੰ ਦੇਸ਼ ਭਗਤ ਗ਼ਦਰੀ ਬਾਬੇ ਯਾਦਗਾਰ ਕਮੇਟੀ ਵਲੋਂ ਕਰਵਾਇਆ ਜਾ ਰਿਹਾ ਹੈ, ਜੋ ਇਸ ਵਾਰ ਕਿਸਾਨੀ ਸੰਘਰਸ਼ ਨੂੰ ...

ਪੂਰੀ ਖ਼ਬਰ »

ਨੌਜਵਾਨ ਸੋਸ਼ਲ ਵੈੱਲਫੇਅਰ ਕਲੱਬ ਮੋਗਾ ਵਲੋਂ ਵਿਸ਼ਾਲ ਭਗਵਤੀ ਜਾਗਰਣ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨੌਜਵਾਨ ਸੋਸ਼ਲ ਵੈੱਲਫੇਅਰ ਕਲੱਬ ਮੋਗਾ ਵਲੋਂ ਤੀਜਾ ਵਿਸ਼ਾਲ ਭਗਵਤੀ ਜਾਗਰਣ ਗਾਂਧੀ ਰੋਡ ਸਥਿਤ ਅਪਾਹਜ ਗਊਸ਼ਾਲਾ ਵਿਚ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਇਸ ਮੌਕੇ ਜੋਤੀ ਪ੍ਰਚੰਡ ਦੀ ਰਸਮ ਮਿਸ਼ਨ ਮੋਦੀ ਸੈਨਾ ...

ਪੂਰੀ ਖ਼ਬਰ »

ਰੋਜ਼ਗਾਰ ਬਿਊਰੋ ਨੇ ਸ਼ਿਵ ਸਿਲਾਈ ਸੈਂਟਰ ਮੋਗਾ ਵਿਖੇ ਲਗਾਇਆ ਵਿਸ਼ੇਸ਼ ਸੈਮੀਨਾਰ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਸਕੀਮਾਂ ਤਹਿਤ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ | ਇਸ ਮਿਸ਼ਨ ਅਧੀਨ ਜ਼ਿਲ੍ਹਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਖ਼ਲਕਤ 'ਚੋਂ ਅਗਿਆਨਤਾ ਦੇ ਹਨੇਰੇ ਨੂੰ ਦੂਰ ਕੀਤਾ-ਬਾਬਾ ਗੁਰਦੀਪ ਸਿੰਘ

ਬਾਘਾ ਪੁਰਾਣਾ, 2 ਦਸੰਬਰ (ਬਲਰਾਜ ਸਿੰਗਲਾ)-ਧਰਮ ਪ੍ਰਚਾਰ ਅਤੇ ਸਮਾਜ ਭਲਾਈ ਕਾਰਜਾਂ ਵਿਚ ਮੋਹਰੀ ਜਾਣਿਆਂ ਜਾਂਦਾ ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਅਸਥਾਨ ਸੱਚ ਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ...

ਪੂਰੀ ਖ਼ਬਰ »

ਮਾਤਾ ਸ਼ਮਿੰਦਰ ਕੌਰ ਹੇਅਰ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਕੋਟ ਈਸੇ ਖਾਂ, 2 ਦਸੰਬਰ (ਖ਼ਾਲਸਾ, ਕਾਲੜਾ, ਗੁਲਾਟੀ)-ਫ਼ੌਜੀ ਅਜਮੇਰ ਸਿੰਘ ਹੇਅਰ ਅਤੇ ਪਿੰਡ ਘਲੋਟੀ ਦੇ ਸਰਪੰਚ ਦਵਿੰਦਰ ਸਿੰਘ ਬਿੰਦਰ ਦੇ ਸਤਿਕਾਰਯੋਗ ਮਾਤਾ ਸ਼ਮਿੰਦਰ ਕੌਰ ਪਤਨੀ ਸਵ. ਹਰਨੇਕ ਸਿੰਘ ਹੇਅਰ ਜੋ ਬੀਤੇ ਸੋਮਵਾਰ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੇ ...

ਪੂਰੀ ਖ਼ਬਰ »

ਕੋਰੋਨਾ ਦੇ ਮੁੜ ਵਧ ਰਹੇ ਪ੍ਰਭਾਵ ਤੋਂ ਬਚਣ ਲਈ ਸਾਵਧਾਨੀਆਂ ਨੂੰ ਅੱਖੋਂ ਪਰੋਖੇ ਨਾ ਕੀਤਾ ਜਾਵੇ-ਮਲੂਕ ਸਿੰਘ

ਕੋਟ ਈਸੇ ਖਾਂ, 2 ਦਸੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਭਾਵੇਂ ਹੁਣ ਕੋਰੋਨਾ ਦਾ ਪ੍ਰਭਾਵ ਇਸ ਦੀ ਸ਼ੁਰੂਆਤ ਨਾਲੋ ਕਾਫੀ ਘਟ ਚੁੱਕਾ ਹੈ, ਪਰ ਸਾਨੰੂ ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਖ਼ਤਮ ਕਰਨ ਲਈ ਚਲਾਏ ਮਿਸ਼ਨ ਫਤਿਹ, ਤਹਿਤ ਦਿੱਤੀਆਂ ਹਦਾਇਤਾਂ ਨੂੰ ...

ਪੂਰੀ ਖ਼ਬਰ »

ਕਰੀਅਰ ਜ਼ੋਨ ਆਈਲਟਸ ਦੇ ਵਧੀਆ ਨਤੀਜਿਆਂ 'ਚ ਮੋਹਰੀ-ਗਰੋਵਰ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਵਿਦਿਆਰਥੀਆਂ ਨੂੰ ਆਈਲਟਸ ਵਿਚ ਵਧੀਆ ਬੈਂਡ ਪ੍ਰਾਪਤ ਕਰਨ ਵਿਚ ਪੂਰੀ ਸਹਾਇਤਾ ਕਰ ਰਹੀ ਹੈ | ਅੱਜ ਦੀ ਨੌਜਵਾਨ ਪੀੜ੍ਹੀ ਜਿੱਥੇ ਬਾਹਰਲੇ ਦੇਸ਼ਾਂ ਵਿਚ ਜਾ ਕੇ ਪੜ੍ਹਨ ਦੇ ...

ਪੂਰੀ ਖ਼ਬਰ »

ਸਾਬਕਾ ਸਰਪੰਚ ਦਲੀਪ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ

ਬਾਘਾ ਪੁਰਾਣਾ/ ਨਿਹਾਲ ਸਿੰਘ ਵਾਲਾ, 2 ਦਸੰਬਰ (ਬਲਰਾਜ ਸਿੰਗਲਾ, ਪਲਵਿੰਦਰ ਸਿੰਘ ਟਿਵਾਣਾ)-ਸਾਬਕਾ ਸਰਪੰਚ ਦਲੀਪ ਸਿੰਘ ਬਰਾੜ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿਤ ਬਰਾੜ ਪਰਿਵਾਰ ਵਲੋਂ ਸ੍ਰੀ ਸਹਿਜ ਪਾਠ ਦਾ ਭੋਗ ਗੁਰਦੁਆਰਾ ਭਾਈ ਵੀਰ ਸਿੰਘ ਜੀ ...

ਪੂਰੀ ਖ਼ਬਰ »

ਸੁਖਾਨੰਦ ਕਾਲਜ ਨੇ ਵਿਸ਼ਵ ਏਡਜ਼ ਦਿਵਸ ਮਨਾਇਆ

ਠੱਠੀ ਭਾਈ, 2 ਦਸੰਬਰ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਸੁਖਾਨੰਦ (ਮੋਗਾ) ਵਿਖੇ ਸਾਇੰਸ ਕਲੱਬ ਵਲੋਂ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ, ਜਿਸ ਵਿਚ ਬੀ. ਐੱਡ. ਦੀਆਂ ਵਿਦਿਆਰਥਣਾਂ ਨੇ ਆਨਲਾਈਨ ਭਾਗ ਲਿਆ | ਵਿਦਿਆਰਥਣਾਂ ...

ਪੂਰੀ ਖ਼ਬਰ »

ਕਿਸ਼ਨਪੁਰਾ ਕਲਾਂ ਦਾ ਨੌਜਵਾਨ ਸਾਈਕਲ 'ਤੇ ਦਿੱਲੀ ਪੁੱਜਾ

ਕਿਸ਼ਨਪੁਰਾ ਕਲਾਂ, 2 ਦਸੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਮੋਦੀ ਸਰਕਾਰ ਵਲੋਂ ਖੇਤੀ ਨਾਲ ਸਬੰਧਿਤ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਚੋਂ ਵੱਡੀ ਗਿਣਤੀ ਵਿਚ ਕਿਸਾਨ ਵੀਰ ਟਰੈਕਟਰ ਟਰਾਲੀਆਂ ਤੇ ਹੋਰ ਵਾਹਨਾਂ ਰਾਹੀਂ ਦਿੱਲੀ ਪਹੁੰਚ ਚੁੱਕੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ 'ਚ ਰੈੱਡ ਕਰਾਸ ਕਲੱਬ ਵਲੋਂ ਵੈਬੀਨਾਰ

ਮੋਗਾ, 2 ਦਸੰਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਰੈੱਡ ਕਰਾਸ ਕਲੱਬ ਵਲੋਂ ਕਾਰਜਕਾਰੀ ਪਿ੍ੰਸੀਪਲ ਪ੍ਰੋ. ਸਵਰਨਜੀਤ ਸਿੰਘ ਅਤੇ ਕਲੱਬ ਸਕੱਤਰ ਪ੍ਰੋ. ਤਨਵੀਰ ਕੌਰ ਦੀ ਅਗਵਾਈ ਹੇਠ ਵੈਬੀਨਾਰ ਕਰਵਾਇਆ ਗਿਆ ਜਿਸ ਵਿਚ ਰਿਸੋਰਸ ਪਰਸਨ ਡਾ. ਨਵਲੀਨ ਕੌਰ ...

ਪੂਰੀ ਖ਼ਬਰ »

ਕਿਸਾਨ ਅੰਦੋਲਨ 'ਚ ਨੌਜਵਾਨਾਂ ਦਾ ਵਧ ਚੜ੍ਹ ਕੇ ਹਿੱਸਾ ਲੈਣਾ ਪੰਜਾਬ ਦੇ ਅਸਲ ਵਾਰਸ ਹੋਣ ਦਾ ਸਬੂਤ-ਐੱਡ. ਸਿੱਧੂ

ਨਿਹਾਲ ਸਿੰਘ ਵਾਲਾ, 2 ਦਬੰਬਰ (ਟਿਵਾਣਾ, ਖ਼ਾਲਸਾ)-ਜਿਹੜੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇੜੀ ਦੱਸ ਕੇ ਗ਼ਲਤ ਫ਼ਿਕਰੇ ਕੱਸੇ ਜਾਂਦੇ ਹਨ ਅੱਜ ਉਹੀ ਨੌਜਵਾਨ ਪੰਜਾਬ ਦਾ ਭਵਿੱਖ ਬਣ ਕੇ ਕਿਸਾਨਾਂ ਦੇ ਅੰਦੋਲਨ ਦਾ ਹਿੱਸਾ ਬਣ ਗਿਆ ਅਤੇ ਕੇਂਦਰ ਸਰਕਾਰ ਨੂੰ ਗੋਡੇ ਟੇਕਣ ਲਈ ...

ਪੂਰੀ ਖ਼ਬਰ »

ਸਬਜ਼ੀਆਂ ਦੀ ਖੇਤੀ ਦੇ ਬਾਰੇ ਜਾਗਰੂਕਤਾ ਤੇ ਸਿਖ਼ਲਾਈ ਕੈਂਪ ਲਗਾਇਆ

ਕੋਟ ਈਸੇ ਖਾਂ, 2 ਦਸੰਬਰ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਸੰਤ ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਦੀ ਰਹਿਨੁਮਾਈ ਹੇਠ ਵਿਗਿਆਨ ਤੇ ਪ੍ਰਯੋਗੀ ਵਿਭਾਗ ਨਵੀਂ ਦਿੱਲੀ ਦੇ ਅੰਦਰ ਡਲਬਯੂ.ਓ. ਐੱਸ-ਬੀ ਕਿਰਨ ਡਵੀਜ਼ਨ ਦੇ ਅਧੀਨ ਮਹਿਲਾ ਵਿਗਿਆਨਿਕ ਡਾ. ਮਨੀਸ਼ਾ ...

ਪੂਰੀ ਖ਼ਬਰ »

ਕਵੀਸ਼ਰੀ ਜਥੇ ਨੂੰ ਵੱਖ-ਵੱਖ ਸੰਸਥਾਵਾਂ ਨੇ ਕੀਤਾ ਸਨਮਾਨਿਤ

ਠੱਠੀ ਭਾਈ, 2 ਦਸੰਬਰ (ਜਗਰੂਪ ਸਿੰਘ ਮਠਾੜੂ)-ਪਿਛਲੇ ਲੰਮੇ ਸਮੇਂ ਤੋਂ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਸਮਰਪਿਤ ਪਿੰਡ ਸੁਖਾਨੰਦ ਵਾਲੇ ਪ੍ਰਸਿੱਧ ਕਵੀਸ਼ਰ ਭਾਈ ਰਾਣਾ ਸਿੰਘ ਅਤੇ ਸਾਥੀਆਂ ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਦੇ ਜਥੇ ਦਾ ਮਾਣ ਸਨਮਾਨ ਕਰਦਿਆਂ ...

ਪੂਰੀ ਖ਼ਬਰ »

ਨਗਰ ਪੰਚਾਇਤ ਚੋਣਾਂ ਲਈ ਅਕਾਲੀ ਦਲ ਤਿਆਰ ਬਰ ਤਿਆਰ- ਭੁੱਲਰ

ਕੋਟ ਈਸੇ ਖਾਂ, 2 ਦਸੰਬਰ (ਨਿਰਮਲ ਸਿੰਘ ਕਾਲੜਾ)-ਮੌਜੂਦਾ ਸਰਕਾਰ ਵਲੋਂ ਨਗਰ ਕੌਾਸਲ/ ਨਗਰ ਪੰਚਾਇਤ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਨੂੰ ਦੇਖਦੇ ਹੋਏ ਕਸਬੇ ਵਿਚ ਕਾਂਗਰਸ ਪਾਰਟੀ ਵਲੋਂ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਪਰ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਬਲਵਿੰਦਰਪਾਲ ਸਿੰਘ ਹੈਪੀ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਮੋਗਾ, 2 ਦਸੰਬਰ (ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਮਾਲਵਾ ਜੋਨ ਇਕ ਦੇ ਐਸ.ਸੀ. ਵਿੰਗ ਦੇ ਪ੍ਰਧਾਨ ਬਲਵਿੰਦਰਪਾਲ ਸਿੰਘ ਹੈਪੀ ਦੇ ਸਤਿਕਾਰਯੋਗ ਮਾਤਾ ਰਣਜੀਤ ਕੌਰ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਉਨ੍ਹਾਂ ਦੀ ਇਸ ਮੌਤ 'ਤੇ ਬਲਵਿੰਦਰਪਾਲ ਸਿੰਘ ਹੈਪੀ ਨਾਲ ...

ਪੂਰੀ ਖ਼ਬਰ »

ਕੋਕਰੀ ਬੁੱਟਰਾਂ ਦੀ ਪੰਚਾਇਤ ਨੇ ਵਿਧਾਇਕ ਲੋਹਗੜ੍ਹ ਦਾ ਕੀਤਾ ਸਨਮਾਨ

ਕਿਸ਼ਨਪੁਰਾ ਕਲਾਂ, 2 ਦਸੰਬਰ (ਗਿੱਲ, ਕਲਸੀ)-ਸਥਾਨਕ ਕਸਬੇ ਦੇ ਨੇੜਲੇ ਪਿੰਡ ਕੋਕਰੀ ਬੁੱਟਰਾਂ ਵਿਖੇ ਇਕ ਬੜਾ ਹੀ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸਮਾਗਮ ਦੌਰਾਨ ਹਲਕਾ ਵਿਧਾਇਕ ਸੁਖਜੀਤ ਸਿੰਘ ...

ਪੂਰੀ ਖ਼ਬਰ »

ਮਾਤਾ ਦੀ ਯਾਦ 'ਚ ਆਂਗਣਵਾੜੀ ਬੱਚਿਆਂ ਨੂੰ ਵੰਡੇ ਕੱਪੜੇ

ਮੋਗਾ, 2 ਦਸੰਬਰ (ਗੁਰਤੇਜ ਸਿੰਘ)-ਬੀਤੇ ਦਿਨੀਂ ਪਿੰਡ ਬੁੱਕਣਵਾਲਾ ਨਿਵਾਸੀ ਮਾਤਾ ਗੁਰਦੇਵ ਪਤਨੀ ਸਵ. ਸੁਰਜਨ ਸਿੰਘ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੀ ਯਾਦ ਵਿਚ ਉਨ੍ਹਾਂ ਦੇ ਸਪੁੱਤਰ ਅੰਤਰਰਾਸ਼ਟਰੀ ਕਵੀਸ਼ਰ ਨਿਰਮਲ ਸਿੰਘ ਨੂਰ ਅਤੇ ਗੁਰਮੇਲ ...

ਪੂਰੀ ਖ਼ਬਰ »

ਏਡਜ਼ ਤੋਂ ਸਾਵਧਾਨੀ ਹੀ ਇਲਾਜ ਹੈ-ਡਾ. ਨੀਲਮ ਭਾਟੀਆ

ਅਜੀਤਵਾਲ, 2 ਦਸੰਬਰ (ਸ਼ਮਸ਼ੇਰ ਸਿੰਘ ਗ਼ਾਲਿਬ)-ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀਨੀਅਰ ਮੈਡੀਕਲ ਅਫ਼ਸਰ ਡਾ. ਨੀਲਮ ਭਾਟੀਆ ਦੀ ਅਗਵਾਈ ਹੇਠ ਸੀ.ਐਚ.ਸੀ. ਢੁੱਡੀਕੇ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਸੀਨੀਅਰ ...

ਪੂਰੀ ਖ਼ਬਰ »

ਮੀਰੀ-ਪੀਰੀ ਸਿੱਖਿਆ ਸੰਸਥਾ ਕੁੱਸਾ 'ਚ ਏਡਜ਼ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 2 ਦਸੰਬਰ (ਸੁਖਦੇਵ ਸਿੰਘ ਖ਼ਾਲਸਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮੀਰੀ-ਪੀਰੀ ਸਿੱਖਿਆ ਸੰਸਥਾ ਦੇ ਚੇਅਰਮੈਨ ਜਗਜੀਤ ਸਿੰਘ ਦੀ ਅਗਵਾਈ ਹੇਠ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਕੁੱਸਾ 'ਚ ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ 'ਚ ਮੁੱਖ ਭੂਮਿਕਾ ਨਿਭਾਏਗੀ ਐਸ.ਓ.ਆਈ.-ਇੰਦਰਜੀਤ, ਅੰਕੁਰ ਗੋਇਲ

ਮੋਗਾ, 2 ਦਸੰਬਰ (ਗੁਰਤੇਜ ਸਿੰਘ)-ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਮੋਗਾ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਐਸ.ਓ.ਆਈ. ਹਲਕਾ ਮੋਗਾ ਦੇ ਪ੍ਰਧਾਨ ਇੰਦਰਜੀਤ ਸਿੰਘ ਸਿੰਘਾਂਵਾਲਾ ਅਤੇ ਸਰਕਲ ਪ੍ਰਧਾਨ ਅੰਕੁਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਅੜੀਅਲ ਰਵੱਈਆ ਛੱਡ ਕੇ ਕਿਸਾਨੀ ਮਸਲੇ ਹੱਲ ਕਰੇ- ਖੇਲਾ, ਅਵਤਾਰ, ਰਾਜਪੂਤ

ਕੋਟ ਈਸੇ ਖਾਂ, 2 ਦਸੰਬਰ (ਨਿਰਮਲ ਸਿੰਘ ਕਾਲੜਾ)-ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਦੇ ਰਾਹ 'ਤੇ ਤੁਰੇ ਹੋਏ ਕਿਸਾਨਾਂ ਨਾਲ ਕੇਂਦਰ ਸਰਕਾਰ ਸਹੀ ਤਰੀਕੇ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੇ ਮਸਲੇ ਜਲਦ ਤੋਂ ਜਲਦ ਹੱਲ ਕਰੇ | ਕੇਂਦਰ ਦਾ ਇਹ ਅੜੀਅਲ ਰਵੱਈਆ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਕਾਂਗਰਸੀ ਆਗੂ ਧਰਮਪਾਲ ਸਿੰਘ ਡੀ.ਪੀ. ਪੁੱਜੇ ਵਾਰਡ-2 'ਚ

ਮੋਗਾ, 2 ਦਸੰਬਰ (ਗੁਰਤੇਜ ਸਿੰਘ)-ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਦੇ ਸਪੁੱਤਰ ਅਤੇ ਕਾਂਗਰਸੀ ਆਗੂ ਧਰਮਪਾਲ ਸਿੰਘ ਡੀ.ਪੀ. ਆ ਰਹੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਕਾਫੀ ਸਰਗਰਮ ਨਜ਼ਰ ਆ ਰਹੇ ਹਨ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX