ਤਾਜਾ ਖ਼ਬਰਾਂ


ਮੱਧ ਪ੍ਰਦੇਸ਼:ਰਾਹੁਲ ਗਾਂਧੀ ਨੇ ਅੱਜ ਮਹੁੱਦੀਆ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  14 minutes ago
ਭੋਪਾਲ, 3 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 87ਵਾਂ ਦਿਨ ਹੈ। ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 87ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਮਹੁੱਦੀਆ ਤੋਂ...
ਬੀ. ਐਸ. ਐਫ. ਵਲੋਂ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ, ਹਥਿਆਰ ਅਤੇ ਜ਼ਿੰਦਾ ਰੌਂਦ ਬਰਾਮਦ
. . .  21 minutes ago
ਫ਼ਾਜ਼ਿਲਕਾ, 3 ਦਸੰਬਰ (ਪ੍ਰਦੀਪ ਕੁਮਾਰ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀ.ਐਸ.ਐਫ. ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਬੀ. ਐਸ. ਐਫ. ਨੇ ਕਰੋੜਾਂ ਦੀ ਹੈਰੋਇਨ, ਹਥਿਆਰ ਅਤੇ ਜ਼ਿੰਦਾ ਰੌਂਦ ਬਰਾਮਦ ਕੀਤੇ ਹਨ। ਡਰੋਨ ਦੀ ਹਲਚਲ ਤੋਂ ਬਾਅਦ ਬੀ.ਐਸ.ਐਫ. ਵਲੋ ਸਰਹੱਦ...
⭐ਮਾਣਕ - ਮੋਤੀ⭐
. . .  40 minutes ago
⭐ਮਾਣਕ - ਮੋਤੀ⭐
ਕੋਲਕਾਤਾ : ਬੀ.ਐਸ.ਐਫ ਨੇ ਵਾਹਨ ਨੂੰ ਰੋਕ ਕੇ 4.20 ਕਰੋੜ ਰੁਪਏ ਦੇ 8.3 ਕਿਲੋ ਸੋਨੇ ਦੇ ਬਿਸਕੁਟਾਂ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ 'ਚ ਅੰਮ੍ਰਿਤਸਰ ਸ਼ਹਿਰੀ ਪੁਲਿਸ ਦੀ ਦਸਤਕ, ਵੱਡੇ ਮਾਮਲੇ 'ਚ ਹੋ ਸਕਦੀ ਛਾਪੇਮਾਰੀ
. . .  1 day ago
ਅਜਨਾਲਾ ,2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਸ਼ਾਮ ਅਜਨਾਲਾ ਸ਼ਹਿਰ ਅੰਦਰ ਅੰਮ੍ਰਿਤਸਰ ਸ਼ਹਿਰੀ ਪੁਲਸ ਵਲੋਂ ਦਸਤਕ ਦਿੱਤੀ ਗਈ ਹੈ I ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸ਼ਹਿਰੀ ਪੁਲਿਸ ਵਲੋਂ ਬੀਤੇ ...
ਛੱਤੀਸਗੜ੍ਹ : ਬੀਜਾਪੁਰ ਵਿਚ ਮੁਕਾਬਲੇ ਤੋਂ ਬਾਅਦ ਚਾਰ ਮਾਓਵਾਦੀਆਂ ਦੀਆਂ ਲਾਸ਼ਾਂ ਅਤੇ ਹਥਿਆਰ ਬਰਾਮਦ
. . .  1 day ago
ਰੂਸ ਨੇ ਯੂਕਰੇਨ ਗੱਲਬਾਤ ਲਈ ਬਾਈਡਨ ਦੀਆਂ ਸ਼ਰਤਾਂ ਨੂੰ ਕੀਤਾ ਰੱਦ
. . .  1 day ago
ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀ, 10ਵੀਂ ਅਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਤ
. . .  1 day ago
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀਆਂ ਦੀਆਂ ਸਲਾਨਾ...
ਰਾਜਸਥਾਨ ਦੇ ਲੋਕ ਰਾਹੁਲ ਗਾਂਧੀ ਦੀ ਉਡੀਕ ਕਰ ਰਹੇ ਹਨ- ਅਸ਼ੋਕ ਗਹਿਲੋਤ
. . .  1 day ago
ਜੈਪੁਰ, 2 ਦਸੰਬਰ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 4 ਦਸੰਬਰ ਨੂੰ ਰਾਜਸਥਾਨ ਪੁੱਜ ਰਹੀ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਆਜ਼ਾਦੀ ...
ਫ਼ਿਲਹਾਲ ਕਾਂਗਰਸੀ ਹਾਂ, ਸਮਾਂ ਆਉਣ ’ਤੇ ਦੱਸਾਂਗੀ -ਪ੍ਰਨੀਤ ਕੌਰ
. . .  1 day ago
ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ...
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  1 day ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  1 day ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  1 day ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  1 day ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  1 day ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  1 day ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  1 day ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  1 day ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  1 day ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  1 day ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  1 day ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  1 day ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  1 day ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  1 day ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 19 ਮੱਘਰ ਸੰਮਤ 552

ਖੰਨਾ / ਸਮਰਾਲਾ

ਨੈਸ਼ਨਲ ਹਾਈਵੇ 'ਤੇ ਆਵਾਰਾ ਪਸ਼ੂ ਕਾਰਨ ਵਾਪਰਿਆ ਹਾਦਸਾ

ਬੀਜਾ, 2 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)-ਬੀਤੀ ਰਾਤ ਨੂੰ ਨੈਸ਼ਨਲ ਹਾਈਵੇ 'ਤੇ ਪਿੰਡ ਦੈਹਿੜੂ ਨੇੜੇ ਲੁਧਿਆਣਾ ਤੋਂ ਆ ਰਹੇ ਟਰਾਲੇ ਅੱਗੇ ਆਵਾਰਾ ਪਸ਼ੂ ਆਉਣ ਕਾਰਨ ਸੜਕ ਕਿਨਾਰੇ ਖੜੇ ਟਰਾਲੇ ਨਾਲ ਟੱਕਰ ਹੋ ਜਾਣ ਨਾਲ ਇੱਕ ਵਿਅਕਤੀ ਦੇ ਜ਼ਖਮੀ ਹੋਣ ਦੀ ਖ਼ਬਰ ਹੈ | ਪੁਲਿਸ ਚੌਾਕੀ ਕੋਟਾਂ ਦੇ ਮੁਨਸ਼ੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕਿਸੇ ਵਿਅਕਤੀ ਦਾ ਫ਼ੋਨ ਆਇਆ ਕਿ ਨੈਸ਼ਨਲ ਹਾਈਵੇ 'ਤੇ ਦੋ ਟਰਾਲਿਆ ਵਿਚਕਾਰ ਹਾਦਸਾ ਵਾਪਰਿਆ ਹੈ ¢ ਇਸ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਚੌਕੀ ਕੋਟਾਂ ਦੇ ਮੁਲਾਜ਼ਮ ਘਟਨਾ ਸਥਾਨ 'ਤੇ ਪਹੁੰਚੇ | ਪੁਲਿਸ ਚੌਕੀ ਕੋਟਾਂ ਦੇ ਮੁਨਸ਼ੀ ਗੁਰਵਿੰਦਰ ਸਿੰਘ ਦੇ ਅਨੁਸਾਰ ਸੁਭਾਸ਼ ਪੁੱਤਰ ਪ੍ਰੇਮ ਵਾਸੀ ਦੀਨਾਨਗਰ ਜੋ ਕਿ ਆਪਣਾ ਟਰਾਲਾ ਨੰਬਰ ਪੀ. ਬੀ. 29 ਕੇ. 9732 ਵਿਚ ਲੋਹੇ ਦੀਆਂ ਚਾਦਰਾਂ ਲੋਡ ਕਰਕੇ ਲੁਧਿਆਣਾ ਤੋਂ ਰਾਜਪੁਰਾ ਜਾ ਰਿਹਾ ਸੀ, ਜਦੋਂ ਇਹ ਪਿੰਡ ਦੈਹਿੜੂ ਨੇੜੇ ਨੈਸ਼ਨਲ ਹਾਈਵੇ 'ਤੇ ਪਹੁੰਚਿਆ ਤਾਂ ਆਵਾਰਾ ਪਸ਼ੂ ਨੂੰ ਬਚਾਉਂਦੇ ਹੋਏ ਟਰਾਲੇ ਦਾ ਸੰਤੁਲਨ ਵਿਗੜਨ ਜਾਣ ਕਰਕੇ ਨੈਸ਼ਨਲ ਹਾਈਵੇ 'ਤੇ ਪਹਿਲਾਂ ਖੜੇ ਟਰਾਲਾ ਨੰਬਰ ਪੀ. ਬੀ. 65 ਏ. ਐੱਨ. 2107 ਨਾਲ ਟਕਰਾ ਗਿਆ | ਵਾਪਰੇ ਇਸ ਸੜਕ ਹਾਦਸੇ ਵਿਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ |

ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤਰ ਦੀ ਨਿਊਜ਼ੀਲੈਂਡ 'ਚ ਮੌਤ

ਸਮਰਾਲਾ, 2 ਦਸੰਬਰ (ਗੋਪਾਲ ਸੋਫਤ)- ਇੱਥੋਂ ਨਜ਼ਦੀਕੀ ਪਿੰਡ ਸ਼ਮਸ਼ਪੁਰ ਦੇ ਇਕ ਨੌਜਵਾਨ ਦੀ ਨਿਊਜ਼ੀਲੈਂਡ ਵਿਚ ਮੌਤ ਹੋ ਗਈ ਹੈ | ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਕਰੀਬ ਪੰਜ ਸਾਲ ਪਹਿਲਾ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਿਆ ਸੀ | ਜਾਣਕਾਰੀ ਅਨੁਸਾਰ ਚਮਕੌਰ ...

ਪੂਰੀ ਖ਼ਬਰ »

ਸੀਨੀਅਰ ਆਗੂ ਬੀਬੀ ਪੰਧੇਰ ਵਲੋਂ ਦਿੱਲੀ ਕਿਸਾਨ ਅੰਦੋਲਨ ਦੀ ਹਮਾਇਤ

ਮਲੌਦ, 2 ਦਸੰਬਰ (ਸਹਾਰਨ ਮਾਜਰਾ)- ਸਿਆਸੀ ਸਫ਼ਾਂ ਵਿਚ ਹਮੇਸ਼ਾ ਚਰਚਾ ਵਿਚ ਰਹਿਣ ਵਾਲੇ ਧੜੱਲੇਦਾਰ ਰਾਜਨੀਤਕ ਆਗੂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਇੰਦਰਜੀਤ ਕੌਰ ਪੰਧੇਰ ਵਲੋਂ ਸ਼ੋ੍ਰਮਣੀ ਅਕਾਲੀ ਦਲ (ਡੀ) ਦੇ ਹਲਕਾ ਖੰਨਾ ਤੋਂ ਮੁੱਖ ਸੇਵਾਦਾਰ ਜਥੇਦਾਰ ...

ਪੂਰੀ ਖ਼ਬਰ »

ਕੋਰੋਨਾ ਟੈਸਟਿੰਗ ਰੋਜ਼ਾਨਾ 100 ਤੋਂ ਉੱਪਰ ਪੁੱਜੀ, ਰਿਕਵਰੀ 'ਚ ਰਿਕਾਰਡ ਵਾਧਾ

ਮਾਛੀਵਾੜਾ ਸਾਹਿਬ, 2 ਦਸੰਬਰ (ਮਨੋਜ ਕੁਮਾਰ)- ਇੱਕ ਪਾਸੇ ਜਿੱਥੇ ਲੁਧਿਆਣਾ ਮਹਾਂਨਗਰ ਵਿਚ ਹਰ ਰੋਜ਼ ਸੈਂਕੜੇ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ ਉੱਥੇ ਮਾਛੀਵਾੜਾ ਇਲਾਕੇ ਵਿਚ ਇਹ ਸਥਿਤੀ ਬਿਲਕੁਲ ਉਲਟ ਨਜ਼ਰ ਆ ਰਹੀ ਹੈ | ਮੈਡੀਕਲ ਅਧਿਕਾਰੀ ਤੋਂ ਮਿਲੀ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਦਾ ਬੀ.ਐੱਸ.ਸੀ. ਪੋਸਟ ਬੇਸਿਕ ਭਾਗ ਦੂਜਾ ਦਾ ਨਤੀਜਾ ਸ਼ਾਨਦਾਰ ਆਇਆ

ਬੀਜਾ, 2 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)- ਕੁਲਾਰ ਹਸਪਤਾਲ ਬੀਜਾ ਦੀ ਅਗਵਾਈ ਹੇਠ ਚੱਲ ਰਹੀ ਅੰਤਰਰਾਸ਼ਟਰੀ ਪੱਧਰ ਉੱਤੇ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਵਿਖੇ ਬੀ.ਐੱਸ.ਸੀ. ਪੋਸਟ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਕਾਨੰੂਨ ਕੇਂਦਰ ਸਰਕਾਰ ਵਾਪਸ ਲਵੇ - ਜਥੇ. ਉਮੈਦਪੁਰੀ

ਸਾਹਨੇਵਾਲ, 2 ਦਸੰਬਰ (ਹਰਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਪਿਛਲੇ ਦਿਨੀਂ ਬਣਾਏ ਤਿੰਨ ਕਿਸਾਨ ਵਿਰੋਧੀ ਕਾਨੂੰਨ ਜੋ ਕਿ ਕਿਸਾਨਾਂ ਨੂੰ ਹੀ ਨਹੀਂ ਇਸ ਨਾਲ ਜੁੜਵੇਂ ਸਾਰੇ ਵਰਗਾਂ ਨੂੰ ਵੀ ਪ੍ਰਭਾਵਿਤ ਕਰਨਗੇ ਤੇ ਜਿਸ ਨਾਲ ਖੇਤੀ ਪ੍ਰਧਾਨ ਸੂਬੇ ਪੰਜਾਬ ਦੀ ...

ਪੂਰੀ ਖ਼ਬਰ »

ਬੀਬੀ ਪੰਧੇਰ ਦੀ ਅਗਵਾਈ 'ਚ ਕਿਸਾਨ ਸੰਘਰਸ਼ ਲਈ ਦਿੱਲੀ ਰਵਾਨਾ ਹੋਵੇਗਾ ਬੀਬੀਆਂ ਦਾ ਜਥਾ

ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ)- ਅੱਜ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਖੰਨਾ ਦੀ ਇਕ ਮੀਟਿੰਗ ਇਸਤਰੀ ਵਿੰਗ ਦੀ ਖੰਨਾ ਅਤੇ ਜਗਰਾਓਾ ਦੀ ਕੋਆਰਡੀਨੇਟਰ ਇੰਦਰਜੀਤ ਕੌਰ ਪੰਧੇਰ ਦੀ ਅਗਵਾਈ ਵਿਚ ਹੋਈ | ਹਲਕਾ ਖੰਨਾ ਦੇ ਮੁੱਖ ਸੇਵਾਦਾਰ ਸੁਖਵੰਤ ਸਿੰਘ ਟਿੱਲੂ ...

ਪੂਰੀ ਖ਼ਬਰ »

ਰੈੱਡ ਰਿਬਨ ਕਾਰ ਰਾਹੀਂ ਏਡਜ਼ ਖ਼ਿਲਾਫ਼ ਜਾਗਰੂਕਤਾ ਮੁਹਿੰਮ ਚਲਾਈ

ਕੁਹਾੜਾ, 2 ਦਸੰਬਰ (ਸੰਦੀਪ ਸਿੰਘ ਕੁਹਾੜਾ)- ਵਿਸ਼ਵ ਏਡਜ਼ ਦਿਵਸ ਮੌਕੇ ਐੱਚ.ਆਈ.ਵੀ. ਏਡਜ਼ ਉੱਪਰ ਕੰਮ ਕਰਨ ਵਾਲੀ ਸੰਸਥਾ ਪੰਜਾਬ ਨੈੱਟਵਰਕਿੰਗ ਆਫ਼ ਪਾਜ਼ੀਟਿਵ ਪੀਪਲ ਵਲੋਂ ਰੈੱਡ ਰਿਬਨ ਐਕਸਪੈ੍ਰੱਸ ਕਾਰ ਰਾਹੀਂ 25 ਕਿੱਲੋਮੀਟਰ ਲੰਬੀ ਜਾਗਰੂਕਤਾ ਯਾਤਰਾ ਕੱਢੀ ਗਈ | ...

ਪੂਰੀ ਖ਼ਬਰ »

ਸਰਪੰਚ ਕੁਲਦੀਪ ਸਿੰਘ ਬਰਮਾਲੀਪੁਰ ਦੀ ਮਾਤਾ ਦਾ ਦਿਹਾਂਤ, ਸਸਕਾਰ ਅੱਜ

ਪਾਇਲ, 2 ਦਸੰਬਰ (ਰਾਜਿੰਦਰ ਸਿੰਘ)- ਇੱਥੋਂ ਨੇੜਲੇ ਪਿੰਡ ਬਰਮਾਲੀਪੁਰ ਦੇ ਸਰਪੰਚ ਕੁਲਦੀਪ ਸਿੰਘ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਮਾਤਾ ਨਛੱਤਰ ਕੌਰ ਪਤਨੀ ਜਰਨੈਲ ਸਿੰਘ ਅਕਾਲ ਚਲਾਣਾ ਕਰ ਗਏ | ਮਾਤਾ ਨਛੱਤਰ ਕੌਰ ਨੂੰ ਦਿਲ ਦਾ ਦੌਰਾ ਪਿਆ, ਜੋ ਕਿ ...

ਪੂਰੀ ਖ਼ਬਰ »

ਅਮਲੋਹ ਰੋਡ ਉੱਚੀ ਕੀਤੇ ਜਾਣ ਤੋਂ ਲੋਕਾਂ 'ਚ ਚਿੰਤਾ

ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ)- ਸ਼ਹਿਰ ਦੀ ਮੁੱਖ ਸੜਕ ਅਮਲੋਹ ਰੋਡ ਦਾ ਕਾਫ਼ੀ ਦੇਰ ਤੋਂ ਰੁਕਿਆ ਨਿਰਮਾਣ ਸ਼ੁਰੂ ਹੋ ਗਿਆ ਹੈ, ਇਸ ਲਈ ਜਨਤਾ ਬਹੁਤ ਦੇਰ ਤੋਂ ਮਸ਼ੱਕਤ ਕਰ ਰਹੀ ਸੀ | ਇਸ ਸੜਕ 'ਤੇ ਕਈ ਉਦਯੋਗ ਵੀ ਹੋਣ ਕਾਰਨ ਕਈ ਵੱਡੇ ਵਾਹਨ ਅਤੇ ਟਰਾਲੀਆਂ ਜੋ ਕਿ ਉੱਪਰ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਭਜਾਉਣ ਵਾਲਾ ਕਾਬੂ

ਖੰਨਾ, 2 ਦਸੰਬਰ (ਮਨਜੀਤ ਸਿੰਘ ਧੀਮਾਨ)-ਨਾਬਾਲਗ ਲੜਕੀ ਨੂੰ ੂ ਭਜਾਉਣ ਵਾਲਾ ਕਥਿਤ ਦੋਸ਼ੀ ਖੰਨਾ ਪੁਲਿਸ ਵਲੋਂ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ | ਏ. ਐਸ. ਆਈ. ਬਲਜੀਤ ਸਿੰਘ ਢੀਂਡਸਾ ਪੁਲਿਸ ਪਾਰਟੀ ਸਮੇਤ ਬੱਸ ਸਟੈਂਡ ਖੰਨਾ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਨੇ ...

ਪੂਰੀ ਖ਼ਬਰ »

ਕਿਸਾਨ ਗੁਰਮੀਤ ਸਿੰਘ ਲਹਿਰਾ ਨਮਿਤ ਸ਼ਰਧਾਂਜਲੀ ਸਮਾਗਮ

ਡੇਹਲੋਂ, 2 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)- ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਪਾਸ ਕਾਨੂੰਨਾਂ ਖ਼ਿਲਾਫ਼ ਟੋਲ ਪਲਾਜ਼ਾ ਲਹਿਰਾ ਵਿਖੇ ਕਿਸਾਨਾਂ ਵਲੋਂ ਚਲ ਰਹੇ ਰੋਸ ਧਰਨੇ ਵਿਚ ਮੋਹਰੀ ਰੋਲ ਅਦਾ ਕਰਨ ਵਾਲੇ ਮਰਹੂਮ ਕਿਸਾਨ ਗੁਰਮੀਤ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ...

ਪੂਰੀ ਖ਼ਬਰ »

ਪਿੰਡ ਰਾਜਗੜ੍ਹ ਤੋਂ 'ਦਿੱਲੀ ਕਿਸਾਨ ਅੰਦੋਲਨ' ਲਈ ਕਿਸਾਨ ਹੋਏ ਰਵਾਨਾ

ਦੋਰਾਹਾ, 2 ਦਸੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਕਿਸਾਨ, ਮਜ਼ਦੂਰ ਤੇ ਲੋਕ ਵਿਰੋਧੀ ਕਾਲੇ ਖੇਤੀ ਕਾਨੰੂਨ ਖ਼ਿਲਾਫ਼ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਵਿੱਢੇ ਹੱਕੀ ਸੰਘਰਸ਼ ਲਈ ਕੇਂਦਰ ਸਰਕਾਰ ਨਾਲ ਆਰ-ਪਾਰ ਦੀ ਲੜਾਈ ਵਿਚ ਆਪਣਾ ਯੋਗਦਾਨ ਪਾਉਣ ਲਈ ਦੋਰਾਹਾ ...

ਪੂਰੀ ਖ਼ਬਰ »

ਰਾਤ ਦੇ ਕਰਫ਼ਿਊ ਦੌਰਾਨ ਪਹਿਲੇ ਦਿਨ ਨਹੀਂ ਜਾਪੀ ਕਰਫ਼ਿਊ ਵਾਲੀ ਕੋਈ ਗੱਲ

ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਦੁਬਾਰਾ ਤੋਂ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਰਾਤ ਦੇ 9 ਵਜੇ ਤੋਂ ਸਵੇਰ ਦੇ 5 ਵਜੇ ਤੱਕ ਰਾਤ ਦਾ ਕਰਫ਼ਿਊ ਲਗਾਇਆ ਗਿਆ ਹੈ¢ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਘੁੰਗਰਾਲੀ ਰਾਜਪੂਤਾਂ ਸਕੂਲ ਨੂੰ ਐਨ. ਆਰ. ਆਈ. ਭਰਾਵਾਂ ਵਲੋਂ ਰਾਸ਼ੀ ਦਾਨ

ਬੀਜਾ, 2 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)- ਸਰਕਾਰੀ ਹਾਈ ਸਕੂਲ ਘੁੰਗਰਾਲੀ ਰਾਜਪੂਤਾਂ ਵਿਖੇ ਪਿਛਲੇ ਲੰਮੇ ਸਮੇਂ ਤੋਂ ਵਿਦਿਆਰਥੀਆਂ ਲਈ ਦਾਨ ਦੇ ਰਹੇ ਸਵਰਗੀ ਰਣਜੀਤ ਸਿੰਘ ਥਾਣੇਦਾਰ ਦੇ ਪਰਿਵਾਰ ਵਲੋਂ ਉਨ੍ਹਾਂ ਦੇ ਕੈਨੇਡਾ ਰਹਿੰਦੇ ਪੁੱਤਰਾਂ ਕਮਲਦੀਪ ਸਿੰਘ ਲੇਲ੍ਹ ...

ਪੂਰੀ ਖ਼ਬਰ »

ਦੋਰਾਹਾ ਵਿਖੇ ਵੱਖ-ਵੱਖ ਟਰੇਡ ਜਥੇਬੰਦੀਆਂ ਦੀ ਇਕੱਤਰਤਾ

ਦੋਰਾਹਾ, 2 ਦਸੰਬਰ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)- ਦੋਰਾਹਾ ਵਿਖੇ ਗੌਰਮਿੰਟ ਪੈਨਸ਼ਨਰ ਦੇ ਆਗੂ ਪਵਨ ਕੁਮਾਰ ਕੌਾਸਲ ਦੀ ਪ੍ਰਧਾਨਗੀ ਹੇਠ ਟਰੇਡ ਜਥੇਬੰਦੀਆਂ ਟੈਕਨੀਕਲ ਸਰਵਿਸਜ ਯੂਨੀਅਨ, (ਬਿਜਲੀ ਬੋਰਡ) ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ/ ਟ੍ਰਾਂਸਕੋ ਗੌਰਮਿੰਟ ...

ਪੂਰੀ ਖ਼ਬਰ »

ਕਿਸਾਨਾਂ ਦੇ ਅੰਦੋਲਨ ਨੇ ਲੋਕ ਲਹਿਰ ਦਾ ਰੂਪ ਲਿਆ : ਸ਼ਕਤੀ ਆਨੰਦ

ਮਾਛੀਵਾੜਾ ਸਾਹਿਬ, 2 ਦਸੰਬਰ (ਸੁਖਵੰਤ ਸਿੰਘ ਗਿੱਲ)- ਮਾਰਕੀਟ ਕਮੇਟੀ ਦੇ ਉਪ ਚੇਅਰਮੈਨ ਆੜ੍ਹਤੀ ਸ਼ਕਤੀ ਆਨੰਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਕਿਹਾ ਕਿ ਕੜਾਕੇ ਦੀ ਠੰਢ ਵਿਚ ਦਿੱਲੀ 'ਚ ਆਪਦੇ ਹੱਕਾਂ ਲਈ ਆਰ-ਪਾਰ ਦੀ ਲੜਾਈ ਲੜ ਰਹੇ ਕਿਸਾਨਾਂ ਦਾ ਅੰਦੋਲਨ ...

ਪੂਰੀ ਖ਼ਬਰ »

ਗੱਲ ਨਾ ਸੁਣੇ ਜਾਣ ਤੋਂ ਦੁਖੀ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਟੈਂਕੀ 'ਤੇ ਜਾ ਚੜ੍ਹੇ

ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ)- ਹਫ਼ਤਾਵਾਰੀ ਛੁੱਟੀ ਦੀ ਮੰਗ ਅਤੇ ਹੋਰ ਮੰਗਾਂ ਨੂੰ ਲੈ ਕੇ ਅੱਜ ਖੰਨਾ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਨੇ ਖੰਨਾ ਡਵੀਜ਼ਨ ਦੇ ਫ਼ੀਲਡ ਵਰਕਰਾਂ ਸਮੇਤ ਸ਼ਹਿਰ ਵਿਚ ਰੋਸ ਮਾਰਚ ਕੀਤਾ | ਰੋਸ ਮਾਰਚ ਦੌਰਾਨ ...

ਪੂਰੀ ਖ਼ਬਰ »

ਕਰਫ਼ਿਊ ਦੀ ਪਹਿਲੀ ਰਾਤ, ਕਿਤੇ ਸਾਵਧਾਨੀ ਤੇ ਕਿਤੇ ਅਣਗਹਿਲੀ

ਮਾਛੀਵਾੜਾ ਸਾਹਿਬ, 2 ਦਸੰਬਰ (ਮਨੋਜ ਕੁਮਾਰ)- ਪੰਜਾਬ ਸਰਕਾਰ ਦੇ ਹੁਕਮਾਂ 'ਤੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਲਗਾਏ ਗਏ ਕਰਫ਼ਿਊ ਦੀ ਪਹਿਲੀ ਰਾਤ ਮਾਛੀਵਾੜਾ ਇਲਾਕੇ ਵਿਚ ਕੁੱਝ ਮਿਲਿਆ-ਜੁਲਿਆ ਅਸਰ ਦੇਖਣ ਨੂੰ ਮਿਲਿਆ | ਇਕ ਪਾਸੇ ਜਿੱਥੇ ਸ਼ਹਿਰ ਦਾ ਜ਼ਿਆਦਾਤਰ ...

ਪੂਰੀ ਖ਼ਬਰ »

ਟਾਟਾ ਰੇਲਵੇ ਪ੍ਰੋਜੈਕਟ ਖੰਨਾ ਨੇ ਏਡਜ਼ ਦਿਵਸ ਮਨਾਇਆ

ਖੰਨਾ, 2 ਦਸੰਬਰ (ਮਨਜੀਤ ਸਿੰਘ ਧੀਮਾਨ)-ਖੰਨਾ ਵਿਖੇ ਟਾਟਾ ਰੇਲਵੇ ਪ੍ਰੋਜੈਕਟ ਜੀ. ਆਈ. ਐਲ., ਟੀ. ਪੀ. ਐਲ. ਵਲੋਂ ਏਡਜ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਸੇਫ਼ਟੀ ਮੈਨੇਜਰ ਮਿਰਨਮਯ ਬਿਸਵਾਸ ਤੇ ਸੇਫ਼ਟੀ ਟੀਮ ਵਲੋਂ ਕਰਵਾਇਆ ਗਿਆ | ਸੈਮੀਨਾਰ ਵਿਚ ਲਾ ਇਲਾਜ ...

ਪੂਰੀ ਖ਼ਬਰ »

ਜੋਗੀਮਾਜਰਾ ਵਿਖੇ ਕਿਸਾਨ ਮਜ਼ਦੂਰ ਏਕਤਾ ਇਕਾਈ ਦਾ ਗਠਨ

ਮਲੌਦ, 2 ਦਸੰਬਰ (ਸਹਾਰਨ ਮਾਜਰਾ)- ਪਿੰਡ ਜੋਗੀਮਾਜਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕਿਸਾਨ ਮਜ਼ਦੂਰ ਏਕਤਾ ਇਕਾਈ ਦਾ ਗਠਨ ਕੀਤਾ ਗਿਆ ਹੈ ਜਿਹੜੀ ਕਿਸਾਨੀ ਅਤੇ ਮਜ਼ਦੂਰ ਮਸਲਿਆਂ ਦਾ ਬੜੀ ਸੂਝ-ਬੂਝ ਨਾਲ ਨਿਪਟਾਰਾ ਕਰੇਗੀ ਅਤੇ ਕੇਂਦਰ ਸਰਕਾਰ ...

ਪੂਰੀ ਖ਼ਬਰ »

ਜੱਗਾ ਸਿੰਘ ਤੂਰ ਦੀ ਅਗਵਾਈ 'ਚ ਸੰਦੀਪ ਸਿੰਘ ਰੁਪਾਲੋਂ ਦਾ ਸਨਮਾਨ

ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ)- ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖੰਨਾ ਸ਼ਹਿਰ ਦੇ ਵਾਰਡ 30 ਵਲੋਂ ਹਰ ਸਾਲ ਦੀ ਤਰ੍ਹਾਂ ਜੈ ਮਾਂ ਜੋਤ ਭਜਨ ਮੰਡਲੀ ਵਲੋਂ 27ਵਾਂ ਸਾਲਾਨਾ ਜਗਰਾਤਾ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਬਾਬਾ ਰਮੇਸ਼ ਕੁਮਾਰ ਗੱਦੀ ਨਸ਼ੀਨ ਡੇਰਾ ...

ਪੂਰੀ ਖ਼ਬਰ »

ਪਿੰਡ ਗਿਦੜੀ ਤੋਂ 'ਦਿੱਲੀ ਕਿਸਾਨ ਅੰਦੋਲਨ' ਲਈ ਕਿਸਾਨ ਹੋਏ ਰਵਾਨਾ

ਦੋਰਾਹਾ, 2 ਦਸੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)- ਕਿਸਾਨ, ਮਜ਼ਦੂਰ ਤੇ ਲੋਕ ਵਿਰੋਧੀ ਕਾਲੇ ਖੇਤੀ ਕਾਨੰੂਨ ਖ਼ਿਲਾਫ਼ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਵਿੱਢੇ ਹੱਕੀ ਸੰਘਰਸ਼ ਲਈ ਕੇਂਦਰ ਸਰਕਾਰ ਨਾਲ ਆਰ-ਪਾਰ ਦੀ ਲੜਾਈ ਵਿਚ ਆਪਣਾ ਯੋਗਦਾਨ ਪਾਉਣ ਲਈ ਦੋਰਾਹਾ ...

ਪੂਰੀ ਖ਼ਬਰ »

ਮੰਡਿਆਲਾ ਕਲਾਂ 'ਚ ਸ਼ਹਿਦ ਪ੍ਰੋਸੈਸਿੰਗ ਹੱਬ ਦਾ ਉਦਘਾਟਨ

ਬੀਜਾ, 2 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਡਿਪਾਰਟਮੈਂਟ ਆਫ਼ ਸਾਇੰਸ ਅਤੇ ਟੈਕਨੋਲਜੀ ਦੇ ਸਹਿਯੋਗ ਸਦਕਾ ਐੱਸ. ਸੀ. ਸਕੀਮ ਸਦਕਾ ਪਿੰਡ ਮੰਡਿਆਲਾ ਕਲਾਂ ਵਿਖੇ 8 ਲੱਖ ਦੀ ਲਾਗਤ ਨਾਲ ਤਿਆਰ ਸ਼ਹਿਦ ਪ੍ਰੋਸੈਸਿੰਗ ਹੱਬ ਦਾ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਫਤਹਿ ਤੱਕ ਜਾਰੀ ਰਹੇਗਾ- ਬੈਨੀਪਾਲ

ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਜਿੰਦਰ ਸਿੰਘ ਬੈਨੀਪਾਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਵਿਚੋਂ ਮਜ਼ਦੂਰ ਭਾਈਚਾਰੇ ਵਲੋਂ ਹੀ ਆਰਥਿਕ ਤੌਰ 'ਤੇ ਹਰੇਕ ਤਰ੍ਹਾਂ ਮਦਦ ਕੀਤੀ ਜਾ ...

ਪੂਰੀ ਖ਼ਬਰ »

ਏ. ਡੀ. ਸੀ. ਸਕੱਤਰ ਸਿੰਘ ਬਲ ਨੇ ਸਿਵਲ ਹਸਪਤਾਲ 'ਚ ਕੀਤੀ ਲੰਗਰ ਦੀ ਸ਼ੁਰੂਆਤ

ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ)- ਅੱਜ ਗੁਰੂ ਰਾਮਦਾਸ ਲੰਗਰ ਸੇਵਾ ਹੁਸ਼ਿਆਰਪੁਰ ਤੋਂ ਸਿਵਲ ਹਸਪਤਾਲ ਖੰਨਾ ਵਿਖੇ ਰੋਜ਼ਾਨਾ ਲੰਗਰ ਦੀ ਸੇਵਾ ਦਾ ਆਰੰਭ ਕੀਤਾ ਗਿਆ¢ ਏ. ਡੀ. ਸੀ. ਸਕੱਤਰ ਸਿੰਘ ਬਲ ਨੇ ਇਸ ਦਾ ਉਦਘਾਟਨ ਰਿਬਨ ਕੱਟ ਕੇ ਕੀਤਾ ¢ ਉਨ੍ਹਾਂ ਨੇ ਖ਼ੁਦ ਆਪਣੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX