ਤਾਜਾ ਖ਼ਬਰਾਂ


ਇੰਡੋਨੇਸ਼ੀਆ: ਮਾਊਂਟ ਸੇਮੇਰੂ ਦੇ ਫਟਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 13
. . .  11 minutes ago
ਇੰਡੋਨੇਸ਼ੀਆ, 5 ਦਸੰਬਰ - ਇੰਡੋਨੇਸ਼ੀਆ 'ਚ ਮਾਊਂਟ ਸੇਮੇਰੂ ਦੇ ਫਟਣ ਨਾਲ ਮਰਨ ਵਾਲਿਆਂ ਦੀ ਗਿਣਤੀ ....
ਸਬ ਡਵੀਜ਼ਨ ਮੌੜ ਦੇ ਪਿੰਡ ਚਨਾਰਥਲ ਵਿਖੇ ਪਤੀ ਪਤਨੀ ਦੀ ਭੇਦ ਭਰੇ ਢੰਗ ਨਾਲ ਮੌਤ
. . .  4 minutes ago
ਮੌੜ ਮੰਡੀ, 5 ਦਸੰਬਰ (ਗੁਰਜੀਤ ਸਿੰਘ ਕਮਾਲੂ) ਸਬ ਡਵੀਜ਼ਨ ਮੌੜ ਦੇ ਅਧੀਨ ਆਉਂਦੇ ਪਿੰਡ ਚਨਾਰਥਲ ਵਿਖੇ ਇਕ ਪਤੀ ਪਤਨੀ ਦੀ ਭੇਦ ਭਰੇ ਢੰਗ.....
ਬੇਕਾਬੂ ਬੱਸ ਦਰਖਤ ਨਾਲ ਟਕਰਾਉਣ ਨਾਲ ਚਾਲਕ ਦੀ ਮੌਤ
. . .  30 minutes ago
ਤਲਵੰਡੀ ਭਾਈ, 5 ਦਸੰਬਰ (ਕੁਲਜਿੰਦਰ ਸਿੰਘ ਗਿੱਲ) ਅੱਜ ਸਵੇਰੇ ਇੱਥੇ ਫ਼ਿਰੋਜ਼ਪੁਰ ਲੁਧਿਆਣਾ ਰੋਡ 'ਤੇ ਪ੍ਰਾਈਵੇਟ ਕੰਪਨੀ ਬੱਸ ਬੇਕਾਬੂ ਹੋ ਕੇ ਦਰਖਤ ਨਾਲ ਟਕਰਾਉਣ ਕਰਕੇ ਬੱਸ ਚਾਲਕ ਦੀ ਮੌਤ ....
ਭਾਰਤੀ ਫੌਜ 6 ਤੋਂ 19 ਦਸੰਬਰ ਤੱਕ ਭਾਰਤ ਤੇ ਮਾਲਦੀਵ ਦਰਮਿਆਨ ਹੋਣ ਵਾਲੇ ਅਭਿਆਸ 'ਏਕੁਵੇਰਿਨ' ਦੇ 11ਵੇਂ ਸੰਸਕਰਨ 'ਚ ਹਿੱਸਾ ਲਵੇਗੀ
. . .  34 minutes ago
ਨਵੀਂ ਦਿੱਲੀ, 5 ਦਸੰਬਰ - ਭਾਰਤੀ ਫੌਜ 6 ਤੋਂ 19 ਦਸੰਬਰ ਤੱਕ ਕਾਧਧੂ ਟਾਪੂ ਮਾਲਦੀਵ ਵਿਖੇ ਭਾਰਤ ਅਤੇ ਮਾਲਦੀਵ ਦਰਮਿਆਨ ਹੋਣ ਵਾਲੇ....
ਓਟਿੰਗ ਮੋਨ ਵਿਖੇ ਨਾਗਰਿਕਾਂ ਦੀ ਹੱਤਿਆ ਕਰਨ ਵਾਲੀ ਮੰਦਭਾਗੀ ਘਟਨਾ ਅਤਿ ਨਿੰਦਣਯੋਗ ਹੈ - ਨਾਗਾਲੈਂਡ ਦੇ ਮੁੱਖ ਮੰਤਰੀ
. . .  about 1 hour ago
ਨਾਗਾਲੈਂਡ, 5 ਦਸੰਬਰ - ਨਾਗਾਲੈਂਡ ਦੇ ਮੁੱਖ ਮੰਤਰੀ ਨੇਫਿਯੂ ਰੀਓ ਨੇ ਟਵੀਟ ਕੀਤਾ ਅਤੇ ਕਿਹਾ ਕਿ ਓਟਿੰਗ ਮੋਨ ਵਿਖੇ ਨਾਗਰਿਕਾਂ ਦੀ ਹੱਤਿਆ ਕਰਨ ਵਾਲੀ ਮੰਦਭਾਗੀ ਘਟਨਾ ਅਤਿ ਨਿੰਦਣਯੋਗ....
ਉੱਤਰਾਖੰਡ ਧਾਰਚੁਲਾ ਦੇ ਲਿਪੁਲੇਖ ਨਾਭਿਧੰਗ ਗੁੰਜੀ ਇਲਾਕੇ ਵਿਚ ਹੋਈ ਬਰਫ਼ਬਾਰੀ
. . .  about 1 hour ago
ਉੱਤਰਾਖੰਡ, 5 ਦਸੰਬਰ - ਉੱਤਰਾਖੰਡ ਧਾਰਚੁਲਾ ਦੇ ਲਿਪੁਲੇਖ ਨਾਭਿਧੰਗ ਗੁੰਜੀ ਇਲਾਕੇ ਵਿਚ ਬਰਫ਼ਬਾਰੀ....
ਜੋ ਬਾਈਡਨ 7 ਦਸੰਬਰ ਨੂੰ ਵਲਾਦੀਮੀਰ ਪੁਤਿਨ ਨਾਲ ਇਕ ਸੁਰੱਖਿਅਤ ਵੀਡੀਓ ਕਾਲ ਕਰਕੇ ਕਈ ਵਿਸ਼ਿਆਂ 'ਤੇ ਚਰਚਾ ਕਰਨਗੇ
. . .  about 1 hour ago
ਵਾਸ਼ਿੰਗਟਨ, 5 ਦਸੰਬਰ - ਅਮਰੀਕੀ ਰਾਸ਼ਟਰਪਤੀ ਜੋ ਬਾਈਡਨ 7 ਦਸੰਬਰ ਨੂੰ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੁਤਿਨ ਨਾਲ ਇਕ ਸੁਰੱਖਿਅਤ ਵੀਡੀਓ ਕਾਲ ਕਰਨਗੇ....
ਮੋਗਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਹਸਪਤਾਲ 'ਚੋਂ ਅਗਵਾ ਹੋਇਆ ਬੱਚਾ ਕੀਤਾ ਬਰਾਮਦ
. . .  about 1 hour ago
ਮੋਗਾ, 5 ਦਸੰਬਰ - ਮੋਗਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਹਸਪਤਾਲ ਚੋਂ ਅਗਵਾ ਹੋਇਆ ਬੱਚਾ ਕੀਤਾ....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਤਰਨਤਾਰਨ ਵਿਖੇ ਹੋਈ ਬੈਂਕ ਵਿਚ ਲੁੱਟ ਦੀ ਵਾਰਦਾਤ
. . .  1 day ago
ਤਰਨਤਾਰਨ, 5 ਦਸੰਬਰ (ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਸਥਾਨਕ ਜੰਡਿਆਲਾ ਰੋਡ ਸਥਿਤ ਐਚ.ਡੀ.ਐਫ.ਸੀ. ਬੈਂਕ ਵਿਖੇ ਕੁਝ ਅਣਪਛਾਤੇ ਲੋਕਾਂ ਵਲੋਂ ਬੈਂਕ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ | ਪੁਲਿਸ ਵਲੋਂ ਬੈਂਕ ਦੇ ਦਰਵਾਜ਼ੇ ਬੰਦ ਕਰਕੇ ਆਪਣੀ ਕਾਰਵਾਈ ਕੀਤੀ ਜਾ...
ਲੋਹੀਆਂ ਪੁਲਿਸ ਦੀ ਵੱਡੀ ਕਾਮਯਾਬੀ, ਦੁਕਾਨ ਤੋਂ ਚੋਰੀ ਕਰਨ ਵਾਲੇ ਚੋਰ ਕਾਬੂ
. . .  1 day ago
ਲੋਹੀਆਂ ਖਾਸ, 4 ਦਸੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) ਸ਼ਾਹਕੋਟ ਦੇ ਡੀ.ਐੱਸ.ਪੀ. ਸ਼ਮਸ਼ੇਰ ਸਿੰਘ ਸ਼ੇਰਗਿੱਲ ਦੀ ਸਰਪ੍ਰਸਤੀ ਹੇਠ ਲੋਹੀਆਂ ਪੁਲਿਸ ਦੇ ਥਾਣਾ ਮੁਖੀ ਬਲਵਿੰਦਰ ਸਿੰਘ ਭੁੱਲਰ...
ਦਿਲਰੋਜ ਨੂੰ ਇਨਸਾਫ਼ ਦਿਵਾਉਣ ਲਈ ਜੰਡਿਆਲਾ ਗੁਰੂ ਸ਼ਹਿਰ ਵਿਖੇ ਦੁਕਾਨਦਾਰਾਂ ਵਲੋઠਕੈਂਡਲ ਮਾਰਚ
. . .  1 day ago
ਜੰਡਿਆਲਾ ਗੁਰੂ, 04 ਦਸੰਬਰ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਵਿਖੇ ਅੱਜ ਦੁਕਾਨਦਾਰਾਂ ਵਲੋਂ ਦਿਲਰੋਜ ਨੂੰ ਇਨਸਾਫ਼ ਦਿਵਾਉਣ ਲਈ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ....
ਯੂ.ਜੀ.ਸੀ. ਸਕੇਲ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ 'ਤੇ ਬੈਠੇ ਪੀ.ਐੱਫ.ਯੂ.ਸੀ.ਟੀ.ਓ. ਦੇ ਪ੍ਰਧਾਨ ਨੂੰ ਮਿਲੇ ਡਾ. ਦਲਜੀਤ ਚੀਮਾ
. . .  1 day ago
ਲੁਧਿਆਣਾ, 4 ਦਸੰਬਰ - ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੈਂ ਸੀਨੀਅਰ ਆਗੂਆਂ ਦੇ ਨਾਲ ਪੀ.ਏ.ਯੂ. ਲੁਧਿਆਣਾ ਦਾ ਦੌਰਾ ਕੀਤਾ ਅਤੇ ਯੂਨੀ ਅਤੇ ਕਾਲਜ ਦੇ ਪ੍ਰੋਫੈਸਰਾਂ ਲਈ ....
ਅਟਾਰੀ ਸਰਹੱਦ 'ਤੇ ਜਲਦੀ ਹੀ ਲੱਗੇਗਾ ਇਲੈਕਟ੍ਰਿਕ ਸਕੈਨਰ
. . .  1 day ago
ਅਟਾਰੀ, 4 ਦਸੰਬਰ (ਗੁਰਦੀਪ ਸਿੰਘ ਅਟਾਰੀ) ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਸਕੈਨਰ ਦੀ ਸਹੂਲਤ ਨਾ ਮਾਤਰ ਸੀ। ਗੁਆਂਢੀ ਦੇਸ਼ ....
ਮਹਾਰਾਸ਼ਟਰ ’ਚ ਮਿਲਿਆ ਓਮੀਕਰੋਨ ਦਾ ਪਹਿਲਾ ਕੇਸ
. . .  1 day ago
ਮਹਾਰਾਸ਼ਟਰ, 4 ਦਸੰਬਰ-ਦੇਸ਼ 'ਚ ਕੋਰੋਨਾ ਵਾਇਰਸ ਦੇ ਨਵੇਂ ਵੈਰੀਏਂਟ ਓਮੀਕਰੋਨ ਦੇ ਮਾਮਲੇ ਵੱਧਦੇ ਨਜ਼ਰ ਆ ਰਹੇ ਹਨ। ਜਾਣਕਾਰੀ ਮੁਤਾਬਿਕ ਕਲਿਆਣ ਡੋਂਬੀਵਲੀ ਦਾ ਇਕ 33 ਸਾਲ ਦਾ ਵਿਅਕਤੀ ਜੋ..
ਪਾਕਿਸਤਾਨ ਜਾਣ ਲਈ ਅਟਾਰੀ ਸਰਹੱਦ 'ਤੇ ਬੈਠੇ ਹਿੰਦੂ ਯਾਤਰੀਆਂ ਲਈ ਬੀ.ਜੇ.ਪੀ. ਆਗੂ ਆਏ ਅੱਗੇ
. . .  1 day ago
ਅਟਾਰੀ, 4ਦਸੰਬਰ (ਗੁਰਦੀਪ ਸਿੰਘ ਅਟਾਰੀ)-ਭਾਰਤ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਦੀਦਾਰੇ ਕਰਨ ਆਏ ਪਾਕਿ ਹਿੰਦੂ ਯਾਤਰੀ ਕੋਰੋਨਾ ਵਾਇਰਸ ਕਾਰਨ ਭਾਰਤ ਵਿਚ ਠਹਿਰ ਗਏ ਸਨ। ਉਹ ਕਰੀਬ ਤਿੰਨ ਮਹੀਨੇ ਦੇ ਸਮੇਂ ਤੋਂ ਅਟਾਰੀ...
ਨਿਊ ਅੰਮ੍ਰਿਤਸਰ ਵਿਖੇ ਬੀ.ਆਰ.ਟੀ.ਐੱਸ.ਬੱਸ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਕੁਚਲਿਆ ਇਕ ਦੀ ਮੌਤ
. . .  1 day ago
ਸੁਲਤਾਨਵਿੰਡ, 4 ਦਸੰਬਰ (ਗੁਰਨਾਮ ਸਿੰਘ ਬੁੱਟਰ)-ਅੰਮ੍ਰਿਤਸਰ ਜਲੰਧਰ ਹਾਈਵੇ ਸਥਿਤ ਨਿਊ ਅੰਮ੍ਰਿਤਸਰ ਵਿਖੇ ਬੀ.ਆਰ.ਟੀ.ਐੱਸ ਬੱਸ ਵਲੋਂ ਇਕ ਮੋਟਰਸਾਈਕਲ ਤੇ ਸਵਾਰ 2 ਨੌਜਵਾਨਾਂ ਨੂੰ ਬੁਰੀ ਤਰ੍ਹਾਂ ਕੁਚਲਨ ਕਾਰਨ ਇਕ ਨੌਜਵਾਨ...
ਰਾਜਸਥਾਨ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੈਸਲਮੇਰ ਦੇ ਸ਼੍ਰੀ ਮਾਤੇਸ਼ਵਰੀ ਤਨੋਟ ਰਾਏ ਮੰਦਰ ’ਚ ਕੀਤੀ ਪੂਜਾ
. . .  1 day ago
ਰਾਜਸਥਾਨ, 4 ਦਸੰਬਰ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੈਸਲਮੇਰ ਦੇ ਸ਼੍ਰੀ ਮਾਤੇਸ਼ਵਰੀ ਤਨੋਟ ਰਾਏ ਮੰਦਰ ’ਚ ਕੀਤੀ ਪੂਜਾ...
ਇਸ ਸਮੇਂ ਅਸੀਂ ਸਿਰਫ਼ 3 ਬਿਲੀਅਨ ਅਮਰੀਕੀ ਡਾਲਰ ਦਾ ਵਪਾਰ ਕਰ ਰਹੇ ਹਾਂ: ਨਵਜੋਤ ਸਿੰਘ ਸਿੱਧੂ
. . .  1 day ago
ਅੰਮ੍ਰਿਤਸਰ, 4 ਦਸੰਬਰ- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਭਾਰਤ-ਪਾਕਿ ਵਪਾਰ ਅਤੇ ਇਨ੍ਹਾਂ 34 ਦੇਸ਼ਾਂ ਦਾ ਦਾਇਰਾ 37 ਬਿਲੀਅਨ ਅਮਰੀਕੀ ਡਾਲਰ ਹੈ। ਇਸ ਸਮੇਂ...
ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਪਿੰਡ ਅਚਿੰਤਕੋਟ ’ਚ ਕੀਤੀ ਮੀਟਿੰਗ
. . .  1 day ago
ਅਟਾਰੀ, 4ਦਸੰਬਰ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਅਚਿੰਤਕੋਟ ਵਿਖੇ ਨੰਬਰਦਾਰ ਬਲਦੇਵ ਸਿੰਘ ਅਤੇ ਜਗੀਰ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਹੋਈ, ਜਿਸ ਵਿਚ ਅਕਾਲੀ..
ਸੀਨੀਅਰ ਪੱਤਰਕਾਰ ਵਿਨੋਦ ਦੁਆ ਦਾ ਦਿਹਾਂਤ
. . .  1 day ago
ਚੰਡੀਗੜ੍ਹ, 4 ਦਸੰਬਰ- ਸੀਨੀਅਰ ਪੱਤਰਕਾਰ ਵਿਨੋਦ ਦੁਆ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਧੀ ਮਲਿਕਾ ਦੁਆ ਨੇ ਦੱਸਿਆ ਕਿ ਉਨ੍ਹਾਂ ਦਾ ਅੰਤਿਮ ਸਸਕਾਰ..
ਗੁਜਰਾਤ ’ਚ ਓਮੀਕਰੋਨ ਨੂੰ ਲੈ ਕੇ ਸੀ.ਐੱਮ. ਪਟੇਲ ਨੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਗਾਂਧੀਨਗਰ, 4 ਦਸੰਬਰ-ਗੁਜਰਾਤ ਦੇ ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਸੂਬੇ ’ਚ ਓਮੀਕਰੋਨ ਦਾ ਪਹਿਲਾ ਮਾਮਲਾ ਮਿਲਣ ’ਤੇ ਉੱਚ ਪੱਧਰੀ ਬੈਠਕ ਕੀਤੀ ਗਈ।..
ਮੋਟਰਸਾਈਕਲ ਬੇਕਾਬੂ ਹੋ ਕੇ ਡਿੱਗਣ ਕਾਰਨ ਔਰਤ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਲੋਪੋਕੇ, 4 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਜ਼ਿਲ੍ਹਾ ਅੰਮ੍ਰਿਤਸਰ ਦੇ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਵੈਰੋਕੇ ਵਿਖੇ ਮੋਟਰਸਾਈਕਲ ਬੇਕਾਬੂ ਹੋ ਕੇ ਡਿੱਗਣ ਕਾਰਨ ਇੱਕ ਔਰਤ ਦੀ ਦਰਦਨਾਕ ਮੌਤ ਹੋਣ...
ਅਟਾਰੀ ਵਾਹਗਾ ਸਰਹੱਦ ਰਸਤੇ ਭਾਰਤੀ ਹਿੰਦੂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ
. . .  1 day ago
ਅਟਾਰੀ, 4 ਦਸੰਬਰ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ਸੜਕ ਰਸਤੇ ਭਾਰਤ ਦੇ ਵੱਖ-ਵੱਖ ਪ੍ਰਾਂਤਾਂ 'ਚੋਂ 133 ਹਿੰਦੂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ ਹੋਇਆ। ਸੰਤ ਯੁਧਿਸ਼ਟਰ ...
ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਖ਼ਤਮ, ਸਰਕਾਰ ਨਾਲ ਗੱਲਬਾਤ ਕਰਨ ਲਈ ਬਣਾਈ ਕਮੇਟੀ
. . .  1 day ago
ਸਿੰਘੂ ਬਾਰਡਰ, 4 ਦਸੰਬਰ-ਸਿੰਘੂ ਬਾਰਡਰ ’ਚ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਦੇ ਬਾਅਦ ਕਿਸਾਨ ਨੇਤਾ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਖ਼ਤਮ, ਸਰਕਾਰ ਨੇ ਗੱਲਬਾਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 19 ਮੱਘਰ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

ਕਿਸਾਨਾਂ ਦੇ ਦਿੱਲੀ ਸੰਘਰਸ਼ ਦੀਆਂ ਤਸਵੀਰਾਂ।

ਆਸਟ੍ਰੇਲੀਅਨ ਸੰਸਦ 'ਚ ਵੀ ਉੱਠਿਆ ਕਿਸਾਨੀ ਸੰਘਰਸ਼ ਦਾ ਮੁੱਦਾ

ਮੈਲਬੌਰਨ, 2 ਦਸੰਬਰ (ਸਰਤਾਜ ਸਿੰਘ ਧੌਲ)- ਭਾਰਤ 'ਚ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੇ ਦਿੱਲੀ 'ਚ ਸੰਘਰਸ਼ ਵਿੱਢਿਆ ਹੋਇਆ ਹੈ, ਦੀ ਗੂੰਜ ਆਸਟ੍ਰੇਲੀਆ ਦੀ ਫੈਡਰਲ ਪਾਰਲੀਮੈਂਟ ਤੱਕ ਸੁਣਾਈ ਦੇ ਰਹੀ ਹੈ ¢ ਲੇਬਰ ਪਾਰਟੀ ਤੋਂ ਐਮ. ਪੀ. ਅਤੇ ਆਸਟ੍ਰੇਲੀਅਨ ਫੈਡਰਲ ...

ਪੂਰੀ ਖ਼ਬਰ »

ਕੈਨੇਡਾ ਦੇ 6 ਗੁਰਦੁਆਰਿਆਂ ਵਲੋਂ ਪੰਜਾਬ ਦੇ ਕਿਸਾਨਾਂ ਵਾਸਤੇ 60 ਲੱਖ ਦੀ ਮਦਦ

ਐਬਟਸਫੋਰਡ, 2 ਦਸੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ 6 ਗੁਰਦੁਆਰਾ ਸਾਹਿਬਾਨਾਂ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸੰਘਰਸ਼ ਕਰ ਰਹੇ ਪੰਜਾਬ ਦੇ ਕਿਸਾਨਾਂ ਵਾਸਤੇ 60 ਲੱਖ ਰੁਪਏ ਮਦਦ ਦੇਣ ਦਾ ਐਲਾਨ ਕੀਤਾ ਹੈ | ਇਸ ...

ਪੂਰੀ ਖ਼ਬਰ »

ਨਿਊਯਾਰਕ 'ਚ ਭਾਰਤੀ ਸਫ਼ਾਰਤਖਾਨੇ ਦੀ ਮੂਹਰੇ ਪੰਜਾਬੀਆਂ ਵਲੋਂ ਜ਼ੋਰਦਾਰ ਪ੍ਰਦਰਸ਼ਨ

ਸਿਆਟਲ, 2 ਦਸੰਬਰ (ਹਰਮਨਪ੍ਰੀਤ ਸਿੰਘ)-ਅੱਜ ਅਮਰੀਕਾ ਦੇ ਨਿਊਯਾਰਕ ਸਿਟੀ ਵਿਖੇ ਭਾਰਤੀ ਪੰਜਾਬੀ ਤੇ ਸਿੱਖ ਭਾਈਚਾਰੇ ਵਲੋਂ ਭਾਰਤੀ ਸਫਾਰਤਖਾਨਾ ਦੇ ਬਾਹਰ ਭਾਰਤੀ ਕਿਸਾਨਾਂ ਦੇ ਹੱਕ ਵਿਚ ਤੇ ਮੋਦੀ ਸਰਕਾਰ ਦੇ ਖ਼ਿਲਾਫ਼ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਬਰਤਾਨੀਆ ਦੇ ਉਪਰਲੇ ਸਦਨ 'ਚ ਵੀ ਉੱਠਿਆ ਮਾਮਲਾ

ਲੰਡਨ, 2 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਉਪਰਲੇ ਸਦਨ ਹਾਊਸ ਆਫ ਲਾਰਡ 'ਚ ਵੀ ਪੰਜਾਬ ਦੇ ਕਿਸਾਨਾਂ ਦੇ ਸੰਘਰਸ਼ ਦਾ ਮਾਮਲਾ ਉੱਠਿਆ ¢ ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਸਿੱਖ ਲਾਰਡ ਡਾ: ਇੰਦਰਜੀਤ ਸਿੰਘ ਨੇ ਲੋਕਤੰਤਰ ਬਾਰੇ ਸਵਾਲ ਜਵਾਬ ਦੌਰਾਨ ...

ਪੂਰੀ ਖ਼ਬਰ »

ਸਿਆਟਲ ਦੇ ਹਰਿਆਣਾ ਦੇ ਸਿੱਖ ਭਾਈਚਾਰੇ ਵਲੋਂ ਕਿਸਾਨਾਂ ਦਾ ਸਮਰਥਨ

ਸਿਆਟਲ, 2 ਦਸੰਬਰ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਦੇ ਹਰਿਆਣਾ ਦੇ ਸਿੱਖ ਭਾਈਚਾਰੇ ਵਲੋਂ ਕਿਸਾਨਾਂ ਨੂੰ ਸਮਰਥਨ ਕਰਨ ਦਾ ਫ਼ੈਸਲਾ ਕੀਤਾ ਹੈ। ਕਰਨਾਲ (ਹਰਿਆਣਾ) ਦੇ ਜ਼ਿੰਮੀਦਾਰ ਪਰਿਵਾਰ ਨਾਲ ਸਬੰਧਿਤ ਕੁਲਦੀਪ ਸਿੰਘ ਕਾਹਲੋਂ ਨੇ ਜਾਣਕਾਰੀ ਦਿੱਤੀ ਕਿ ਹਰਿਆਣਾ ਦੇ ...

ਪੂਰੀ ਖ਼ਬਰ »

ਨਿਊ ਸਾਊਥ ਵੇਲਜ਼ ਦਾ ਪਹਿਲਾ ਅੰਮ੍ਰਿਤਧਾਰੀ ਸਿੱਖ ਪੁਲਿਸ ਅਧਿਕਾਰੀ ਹੋਇਆ ਨਸਲੀ ਹਿੰਸਾ ਦਾ ਸ਼ਿਕਾਰ

*ਮਾਨਸਿਕ ਬਿਮਾਰੀ ਦੀ ਜ਼ਿੰਦਗੀ ਕਰ ਰਿਹਾ ਬਤੀਤ

ਸਿਡਨੀ, 2 ਦਸੰਬਰ (ਹਰਕੀਰਤ ਸਿੰਘ ਸੰਧਰ)-ਨਿਊ ਸਾਊਥ ਵੇਲਜ਼ ਸੂਬੇ ਦੀ ਪੁਲਿਸ 'ਚ ਕੰਮ ਕਰਦੇ ਜਸਬੀਰ ਸਿੰਘ ਨੇ ਨਸਲੀ ਹਿੰਸਾ ਦਾ ਸ਼ਿਕਾਰ ਹੋਣ ਦੀ ਗੱਲ ਕਹੀ ਹੈ। ਜਸਬੀਰ ਸਿੰਘ ਦੀ ਧੀਅ ਐਬੋਨੀ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਨੂੰ ਸਾਬਤ ਸੂਰਤ ਸਰਕਾਰ ਹੋਣ ਕਰਕੇ ਨਾਲ ਦੇ ...

ਪੂਰੀ ਖ਼ਬਰ »

ਐਲਬਰਟਾ 'ਚ ਕੋਰੋਨਾ ਦੇ 1307 ਨਵੇਂ ਮਾਮਲੇ

ਕੈਲਗਰੀ, 2 ਦਸੰਬਰ (ਹਰਭਜਨ ਸਿੰਘ ਢਿੱਲੋਂ)- ਬੀਤੀ ਬਾਅਦ ਦੁਪਹਿਰ ਦੱਸਿਆ ਗਿਆ ਕਿ ਐਲਬਰਟਾ 'ਚ ਕੋਰੋਨਾ ਵਾਇਰਸ ਦੇ 1307 ਨਵੇਂ ਐਕਟਿਵ ਕੇਸ ਦਰਜ ਕੀਤੇ ਗਏ ਹਨ ਤੇ 10 ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ । ਮੁੱਖ ਮੈਡੀਕਲ ਅਫ਼ਸਰ ਡਾ. ਡੀਨਾ ਹਿਨਸ਼ੌਅ ਦਾ ਕਹਿਣਾ ਹੈ ਕਿ ਇਕ ਪਾਸੇ ...

ਪੂਰੀ ਖ਼ਬਰ »

ਐਲਬਰਟਾ ਸਿਹਤ ਸੇਵਾਵਾਂ ਦਾ ਅੰਕੜਾ ਲੀਕ

ਕੈਲਗਰੀ, 2 ਦਸੰਬਰ (ਹਰਭਜਨ ਸਿੰਘ ਢਿੱਲੋਂ)- ਐਲਬਰਟਾ ਹੈਲਥ ਸਰਵਿਸਿਜ਼ ਦੇ ਇੰਟਰਨਲ ਮੌਡਲਿੰਗ ਅੰਕੜੇ ਲੀਕ ਹੋ ਗਏ ਹਨ । ਵਿਧਾਨ ਸਭਾ 'ਚ ਵਿਰੋਧੀ ਧਿਰ ਐਨ.ਡੀ.ਪੀ. ਨੇ ਲੀਕ ਹੋਏ ਇਨ੍ਹਾਂ ਅੰਕੜਿਆਂ ਦਾ ਖੁਲਾਸਾ ਕਰਦਿਆਂ ਕਿਹਾ ਹੈ ਕਿ ਆਉਂਦੇ ਦਿਨਾਂ 'ਚ ਇਸ ਕਰੋਪੀ ਦਾ ਕਹਿਰ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਵੈਕਸੀਨ ਮਿਲਣ 'ਤੇ ਇਕ ਦਮ ਦੇਸ਼ ਵਿਆਪੀ ਵੰਡ ਸ਼ੁਰੂ ਕੀਤੀ ਜਾਵੇਗੀ- ਟਰੂਡੋ

ਕੈਲਗਰੀ, 2 ਦਸੰਬਰ (ਹਰਭਜਨ ਸਿੰਘ ਢਿੱਲੋਂ)-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੇਸ਼ ਵਾਸੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਜਿਉਂ ਹੀ ਕੋਵਿਡ-19 ਵੈਕਸਿਨ ਦੇਸ਼ 'ਚ ਪਹੁੰਚੀ, ਉਸ ਦੀ ਵੰਡ ਕਰਨੀ ਤੁਰੰਤ ਸ਼ੁਰੂ ਕਰ ਦਿੱਤੀ ਜਾਵੇਗੀ । ਵਿਰੋਧੀ ਧਿਰਾਂ ਦੀ ਆਲੋਚਨਾ ਦਾ ...

ਪੂਰੀ ਖ਼ਬਰ »

ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਲੋਕ ਪੱਖੀ ਸੰਘਰਸ਼ ਨੂੰ ਸਮਰਪਿਤ ਕਵੀ 6 ਨੂੰ

ਬਰੇਸ਼ੀਆ (ਇਟਲੀ), 2 ਦਸੰਬਰ (ਬਲਦੇਵ ਸਿੰਘ ਬੂਰੇ ਜੱਟਾਂ)- ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਲੋਕ ਪੱਖੀ ਸੰਘਰਸ਼ ਨੂੰ ਸਮਰਪਿਤ ਯੂਰਪੀ ਪੰਜਾਬੀ ਕਵੀ ਦਰਬਾਰ ਦਾ 6 ਦਸੰਬਰ ਨੂੰ ਆਨਲਾਈਨ ਆਯੋਜਨ ਕੀਤਾ ਜਾ ਰਿਹਾ ਹੈ । ਜਿਸ ਦੀ ਪ੍ਰਧਾਨਗੀ ਪੰਜਾਬੀ ਦੇ ਸਿਰਮੌਰ ਸ਼ਾਇਰ ...

ਪੂਰੀ ਖ਼ਬਰ »

ਉੱਤਰੀ ਇਟਲੀ 'ਚ ਭਾਰੀ ਬਰਫ਼ਬਾਰੀ

ਵੀਨਸ (ਇਟਲੀ), 2 ਨਵੰਬਰ (ਹਰਦੀਪ ਸਿੰਘ ਕੰਗ)- ਸਰਦ ਰੁੱਤ ਦੇ ਚਲਦਿਆਂ ਅੱਜ ਇਟਲੀ 'ਚ ਪਹਿਲੀ ਵਾਰੀ ਬਰਫਬਾਰੀ ਹੋਈ ਹੈ। ਉੱਤਰੀ ਇਟਲੀ ਦੇ ਅੱਜ ਵੱਖ-ਵੱਖ ਇਲਾਕਿਆਂ 'ਚ ਬਰਫ਼ਬਾਰੀ ਹੋਣ ਦੀਆਂ ਖ਼ਬਰਾਂ ਹਨ । ਇਟਲੀ ਦੇ ਮੌਸਮ ਵਿਭਾਗ ਦੁਆਰਾ ਪਹਿਲਾ ਤੋਂ ਲਗਾਏ ਗਏ ਅਨੁਮਾਨ ...

ਪੂਰੀ ਖ਼ਬਰ »

ਸੰਘਰਸ਼ੀ ਸ਼ਖ਼ਸੀਅਤਾਂ ਦੇ ਘਰਾਂ 'ਚ ਪੁਲਿਸ ਫੇਰੀਆਂ ਦੀ ਭਾਰਤੀ ਮਜ਼ਦੂਰ ਸਭਾ ਗ੍ਰੇਟ ਬ੍ਰਿਟੇਨ ਵਲੋਂ ਨਿਖੇਧੀ

ਲੰਡਨ, 2 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬ 'ਚ ਸੰਘਰਸ਼ੀ ਸ਼ਖ਼ਸੀਅਤਾਂ ਦੇ ਘਰ ਜਬਰੀ ਪਾਈਆਂ ਪੁਲਿਸ ਫੇਰੀਆਂ ਦਾ ਭਾਰਤੀ ਮਜ਼ਦੂਰ ਸਭਾ ਗ੍ਰੇਟ ਬ੍ਰਿਟੇਨ ਨੇੇ ਵਿਰੋਧ ਕਰਦਿਆਂ ਨਿੰਦਾ ਕੀਤੀ ਹੈ । ਭਾਰਤੀ ਮਜ਼ਦੂਰ ਸਭਾ ਗ੍ਰੇਟ ਬ੍ਰਿਟੇਨ ਦੇ ਪ੍ਰਧਾਨ ਅਵਤਾਰ ਜੌਹਲ ...

ਪੂਰੀ ਖ਼ਬਰ »

ਕਿਸਾਨ ਸ਼ੰਘਰਸ਼ ਦੀ ਹਮਾਇਤ 'ਚ ਗੁਰਦੁਆਰਾ ਸਮੈਦਿਕ ਅਤੇ ਵਿਸ਼ਵ ਯਾਦਗਰ 'ਤੇ ਪਾਈ ਹਰੀ ਰੋਸ਼ਨੀ

ਲੰਡਨ, 2 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤ ਦੇ ਕਿਸਾਨਾਂ ਵਲੋਂ ਖੇਤੀਬਾੜੀ ਦੇ ਬਿੱਲਾਂ ਦੇ ਵਿਰੋਧ 'ਚ ਅਰੰਭੇ ਸੰਘਰਸ਼ ਦਾ ਅਸਰ ਵਿਦੇਸ਼ਾਂ 'ਚ ਵੇਖਿਆ ਜਾ ਰਿਹਾ ਹੈ । ਯੂ.ਕੇ. ਦੇ ਵੱਡੇ ਗੁਰੂ ਘਰਾਂ 'ਚੋਂ ਜਾਣਿਆਂ ਜਾਂਦਾ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਅਤੇ ...

ਪੂਰੀ ਖ਼ਬਰ »

ਕਿਸਾਨੀ ਮਸਲੇ 'ਤੇ ਨੈਸ਼ਨਲ ਧਰਮ ਪ੍ਰਚਾਰ ਕਮੇਟੀ ਨੇ ਇਟਲੀ ਦੇ ਰਾਸ਼ਟਰਪਤੀ ਨੂੰ ਲਿਖਿਆ ਪੱਤਰ

ਵੀਨਸ (ਇਟਲੀ), 2 ਦਸੰਬਰ (ਹਰਦੀਪ ਸਿੰਘ ਕੰਗ)- ਭਾਰਤ 'ਚ ਕਿਸਾਨਾਂ ਦੇ ਸੰਘਰਸ਼ ਦਾ ਮੁੱਦਾ ਹੁਣ ਅੰਤਰਰਾਸ਼ਟਰੀ ਪੱਧਰ 'ਤੇ ਵੀ ਚਰਚਾ ਦਾ ਮੁੱਦਾ ਬਣ ਗਿਆ ਹੈ । ਕੈਨੇਡਾ ਦੇ ਪ੍ਰਧਾਨ ਮੰਤਰੀ ਦੁਆਰਾ ਕਿਸਾਨਾਂ ਦੇ ਪੱਖ 'ਚ ਟਵੀਟ ਕਰਨ ਤੋਂ ਬਾਅਦ ਹੁਣ ਵਿਦੇਸ਼ਾਂ 'ਚ ਵਸਦੇ ਕਿਸਾਨੀ ...

ਪੂਰੀ ਖ਼ਬਰ »

ਅੰਗਰੇਜ਼ੀ ਮੀਡੀਆ ਵਲੋਂ ਵੀ ਕਿਸਾਨ ਅੰਦੋਲਨ ਨੂੰ ਦਿੱਤੀ ਜਾ ਰਹੀ ਹੈ ਵਿਸ਼ੇਸ਼ ਥਾਂ

ਟੋਰਾਂਟੋਂ, 2 ਦਸੰਬਰ (ਹਰਜੀਤ ਸਿੰਘ ਬਾਜਵਾ)- ਭਾਰਤ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਸਰਕਾਰ ਖ਼ਿਲਾਫ਼ ਵਿੱਢੇ ਗਏ ਰੋਸ ਨੇ ਜਿੱਥੇ ਵਿਦੇਸ਼ੀ ਸਰਕਾਰਾਂ ਦਾ ਧਿਆਨ ਵੀ ਆਪਣੇ ਵੱਲ ਖਿੱਚਿਆ ਹੈ, ਉੱਥੇ ਹੀ ਇੱਥੋਂ ਦੀਆਂ ਪ੍ਰਮੁੱਖ ਅੰਗਰੇਜ਼ੀ ...

ਪੂਰੀ ਖ਼ਬਰ »

ਅਮਰੀਕੀ ਨਾਗਰਿਕਾਂ ਨਾਲ ਟੈਲੀਫਰਾਡ ਕਰਨ ਵਾਲੇ ਭਾਰਤੀ ਨੂੰ 20 ਸਾਲ ਜੇਲ

੍ਹਸਾਨ ਫਰਾਂਸਿਸਕੋ, 2 ਦਸੰਬਰ (ਐੱਸ.ਅਸ਼ੋਕ ਭੌਰਾ)- ਅਮਰੀਕਾ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਇਕ ਭਾਰਤੀ ਨਾਗਰਿਕ ਨੂੰ 20 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਉਸ ਵਲੋਂ ਭਾਰਤ 'ਚ ਨਕਲੀ ਕਾਲ ਸੈਂਟਰ ਚਲਾ ਕੇ ਅਮਰੀਕਾ ਦੇ ਟੈਕਸਦਾਤਾਵਾਂ ਨੂੰ ਟੈਕਸ ਅਫ਼ਸਰ ਬਣ ਕੇ ਫੋਨ ਕਰਕੇ ਵੱਡੀ ...

ਪੂਰੀ ਖ਼ਬਰ »

ਨਿਆਂ ਵਿਭਾਗ ਨੂੰ ਚੋਣਾਂ 'ਚ ਹੇਰਾਫੇਰੀ ਦਾ ਕੋਈ ਸਬੂਤ ਨਹੀਂ ਮਿਲਿਆ-ਅਟਾਰਨੀ ਜਨਰਲ ਅਟਾਰਨੀ ਜਨਰਲ ਨੇ ਬਿਨਾਂ ਸਬੂਤਾਂ ਦੀ ਜਾਂਚ ਦੇ ਬਿਆਨ ਦਿੱਤਾ-ਟਰੰਪ ਦੇ ਵਕੀਲ

ਸੈਕਰਾਮੈਂਟੋ, 2 ਦਸੰਬਰ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਡੋਨਾਲਡ ਟਰੰਪ ਚੋਣ ਨਤੀਜੇ ਉਲਟਾਉਣ ਦੀਆਂ ਕੋਸ਼ਿਸ਼ਾਂ ਨੂੰ ਅੱਜ ਉਸ ਵੇਲੇ ਜਬਰਦਸਤ ਝਟਕਾ ਲੱਗਾ ਜਦੋਂ ਅਟਾਰਨੀ ਜਨਰਲ ਵਿਲੀਅਮ ਬਾਰ ਨੇ ਕਿਹਾ ਕਿ ਨਿਆਂ ਵਿਭਾਗ ਨੂੰ ਚੋਣ ਨਤੀਜਿਆਂ 'ਚ ਵੱਡੀ ਪੱਧਰ 'ਤੇ ਹੇਰਾਫੇਰੀ ...

ਪੂਰੀ ਖ਼ਬਰ »

ਨੌਰਥ ਇਟਲੀ 'ਚ ਹੋਈ ਬਰਫ਼ਬਾਰੀ ਨਾਲ ਕੰਬੇ ਲੋਕ

ਮਿਲਾਨ (ਇਟਲੀ), 2 ਦਸੰਬਰ (ਇੰਦਰਜੀਤ ਸਿੰਘ ਲੁਗਾਣਾ)- ਅੱਜ ਸਵੇਰ ਤੋਂ ਹੀ ਨੌਰਥ ਇਟਲੀ 'ਚ ਹਲਕੀ ਤੋਂ ਦਰਮਿਆਨੀ ਬਰਫਬਾਰੀ ਹੋਈ, ਜਿਸ ਨਾਲਧਰਤੀ 'ਤੇ ਬਰਫ ਦੀ ਚਿੱਟੀ ਚਾਦਰ ਵਿੱਛੀ ਨਜ਼ਰ ਆਈ ਅਤੇ ਤਾਪਮਾਨ 'ਚ ਭਾਰੀ ਗਿਰਾਵਟ ਦਰਜ਼ ਕੀਤੀ ਗਈ। ਇਸ ਬਰਫ਼ਬਾਰੀ ਨਾਲ ਖੇਡ ਬੱਚੇ ...

ਪੂਰੀ ਖ਼ਬਰ »

ਵੁਲਵਰਹੈਂਪਟਨ 'ਚ ਕਤਲ ਹੋਈ ਸਰਬਜੀਤ ਕੌਰ ਢੰਡਾ ਮਾਮਲੇ 'ਚ ਪਤੀ ਵਿਰੁੱਧ ਸੁਣਵਾਈ ਮੁੜ ਸ਼ੁਰੂ

ਲੰਡਨ, 2 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵੁਲਵਰਹੈਂਪਟਨ 'ਚ ਰਹਿਣ ਵਾਲੀ 38 ਸਾਲਾ ਸਰਬਜੀਤ ਕੌਰ ਢੰਡਾ ਦੇ ਕਤਲ ਮਾਮਲੇ 'ਚ ਉਸ ਦੇ ਪਤੀ ਗੁਰਪ੍ਰੀਤ ਸਿੰਘ ਢੰਡਾ ਖ਼ਿਲਾਫ਼ ਮੁੜ ਸੁਣਵਾਈ ਸ਼ੁਰੂ ਹੋ ਗਈ ਹੈ । ਜਦ ਕਿ ਪਹਿਲਾਂ ਹੋਈ ਸੁਣਵਾਈ ਦੌਰਾਨ ਗੁਰਪ੍ਰੀਤ ਸਿੰਘ ਖ਼ਿਲਾਫ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX