ਤਾਜਾ ਖ਼ਬਰਾਂ


ਕੋਰੋਨਾ ਸੰਕਟ 'ਚ ਜਰਮਨੀ ਤੋਂ ਦੂਜੀ ਖੇਪ ਭਾਰਤ ਪੁੱਜੀ , ਆਕਸੀਜਨ ਪਲਾਂਟ ਸਮਾਨ ਸ਼ਾਮਿਲ
. . .  13 minutes ago
ਪਠਾਨਕੋਟ ਵਿਚ ਕੋਰੋਨਾ ਦੇ 436 ਨਵੇਂ ਮਾਮਲੇ ਆਏ ਸਾਹਮਣੇ
. . .  39 minutes ago
ਪਠਾਨਕੋਟ, 7 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ | ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ...
ਸੁਰੱਖਿਆ ਬਲਾਂ 'ਤੇ ਅੱਤਵਾਦੀਆਂ ਨੇ ਸੁੱਟਿਆ ਗਰਨੇਡ
. . .  42 minutes ago
ਸ਼੍ਰੀਨਗਰ : ਪੁਰਾਣੇ ਸ਼੍ਰੀਨਗਰ ਸ਼ਹਿਰ ਦੇ ਨਵਾ ਬਾਜ਼ਾਰ ਖੇਤਰ ਵਿਚ ਅੱਤਵਾਦੀਆਂ ਨੇ ਅੱਜ ਸੁਰੱਖਿਆ ਬਲਾਂ 'ਤੇ ਗਰਨੇਡ ਸੁੱਟਿਆ...
ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 7 ਦੀ ਮੌਤ
. . .  58 minutes ago
ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ) - ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 20570 ਅਤੇ 7 ਮਰੀਜ਼ਾਂ...
ਮੋਗਾ ਵਿਚ ਕੋਰੋਨਾ ਪੀੜਤ 81 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਮੋਗਾ, 7 ਮਈ (ਗੁਰਤੇਜ ਸਿੰਘ ਬੱਬੀ) - ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ 81 ਹੋਰ ਕੋਰੋਨਾ ਪੀੜਤ ਮਾਮਲੇ ਸਾਹਮਣੇ ਆਏ ਹਨ...
ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ - ਏਮਜ਼ ਅਧਿਕਾਰੀ
. . .  about 1 hour ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ ਹੈ, ਉਸ ਦਾ ਏਮਜ਼ ਵਿਖੇ ਕੋਰੋਨਾ ਦਾ ਇਲਾਜ ਚਲ ਰਿਹਾ ਹੈ ...
ਨਗਰ ਕੌਂਸਲ ਜੈਤੋ ਦੇ ਪ੍ਰਧਾਨ ਦੀ ਚੋਣ ਮੌਕੇ ਖੁੱਲ੍ਹ ਕੇ ਕਾਂਗਰਸ ਦੀ ਫੁੱਟ ਸਾਹਮਣੇ ਆਈ
. . .  about 1 hour ago
ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਵਿਖੇ ਕਾਂਗਰਸ ਦੀ ਆਪਸੀ ਫੁੱਟ ਉਸ ਵੇਲ੍ਹੇ ਸਾਹਮਣੇ ਆ ਗਈ ਜਦ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ 17 ਕੌਂਸਲਰਾਂ ਵਾਲੀ ਜੈਤੋ ਨਗਰ ਕੌਂਸਲ ਦੀ...
ਚੰਡੀਗੜ੍ਹ : ਵਿੱਦਿਅਕ ਸੰਸਥਾਵਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  about 1 hour ago
ਚੰਡੀਗੜ੍ਹ , 7 ਮਈ ( ਸੁਰਿੰਦਰਪਾਲ ਸਿੰਘ ) - ਚੰਡੀਗੜ੍ਹ ਵਿਚ ਵਿੱਦਿਅਕ ਸੰਸਥਾਵਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ , ਜਿਸ ਦੇ ਮੁਤਾਬਿਕ ਵਿੱਦਿਅਕ ਸੰਸਥਾਵਾਂ , ਕੋਚਿੰਗ ਸੈਂਟਰ ਅਤੇ ...
ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  about 2 hours ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  about 2 hours ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਸਿਆਚਿਨ ਦੇ ਸ਼ਹੀਦ ਅਮਰਦੀਪ ਸਿੰਘ ਕਰਮਗੜ੍ਹ ਦੇ ਭੋਗ ਮੌਕੇ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਚੈੱਕ ਭੇਟ
. . .  about 2 hours ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ...
ਮਾਛੀਵਾੜਾ ਵਿਚ ਕੋਰੋਨਾ ਦਾ ਕਹਿਰ ਹੋਇਆ ਘਾਤਕ,ਬੈਂਕ ਮੁਲਾਜ਼ਮ ਆਏ ਚਪੇਟ ਵਿਚ
. . .  about 2 hours ago
ਮਾਛੀਵਾੜਾ ਸਾਹਿਬ, 07 ਮਈ (ਮਨੋਜ ਕੁਮਾਰ) - ਮਾਛੀਵਾੜਾ ਸਾਹਿਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾ ਨੇ ਆਮ ਲੋਕਾਂ ਲਈ ਫਿਰ ਇਕ ਨਵੀ ਮੁਸੀਬਤ ਪੈਦਾ ਕਰ ਦਿੱਤੀ ਹੈ । ਪੁਲਿਸ ਸਟੇਸ਼ਨ ਨਜ਼ਦੀਕ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਸਾਹਿਬਾਨ 'ਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
. . .  about 2 hours ago
ਅੰਮ੍ਰਿਤਸਰ, 7 ਮਈ (ਜੱਸ) - ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਬਾਜ਼ਾਰ 9 ਤੋਂ 3 ਵਜੇ ਤੱਕ ਖੁੱਲ੍ਹਣਗੇ - ਡੀ.ਸੀ.
. . .  1 minute ago
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ) - ਵਪਾਰ ਮੰਡਲ ਨਾਲ ਮੀਟਿੰਗ ਕਰਨ ਮਗਰੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਵਿੰਦ ਕੁਮਾਰ ਨੇ ਦੱਸਿਆ ਕਿ...
ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ 2 ਗ੍ਰਿਫ਼ਤਾਰ
. . .  about 3 hours ago
ਲੁਧਿਆਣਾ,07 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ ਪੁਲਿਸ ਨੇ ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ...
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  about 3 hours ago
ਫ਼ਿਰੋਜ਼ਪੁਰ (ਕੁੱਲਗੜ੍ਹੀ) 7 ਮਈ (ਸੁਖਜਿੰਦਰ ਸਿੰਘ ਸੰਧੂ) ਨਜ਼ਦੀਕੀ ਪਿੰਡ ਰੁਕਨ ਸ਼ਾਹ ਵਿਖੇ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ...
ਨਹੀਂ ਰਹੇ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ
. . .  about 4 hours ago
ਬਾਬਾ ਬਕਾਲਾ ਸਾਹਿਬ ,7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਭਾਰੀ ਧੱਕਾ ਲੱਗਾ, ਜਦੋਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ, ...
ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ ਨੇ ਭਾਰਤ ਨੂੰ ਭੇਜੀ ਮਦਦ
. . .  about 4 hours ago
ਨਵੀਂ ਦਿੱਲੀ , 7 ਮਈ - ਸੰਯੁਕਤ ਰਾਸ਼ਟਰ ਦੀਆਂ ਕਈ ਏਜੰਸੀਆਂ ਨੇ ਕੌਵੀਡ -19 ਮਹਾਂਮਾਰੀ ਨਾਲ ਨਜਿੱਠਣ ਲਈ ਅਤੇ ਭਾਰਤ ਨੂੰ ਆਪਣਾ ਸਮਰਥਨ ਦੇਣ ਲਈ ਤਕਰੀਬਨ 10,000 ਆਕਸੀਜਨ...
ਯੂ.ਐਸ. ਦੇ ਇਕ ਚੋਟੀ ਦੇ ਨੇਤਾ ਨੇ ਬਾਇਡਨ ਨੂੰ 60 ਮਿਲੀਅਨ ਐਸਟ੍ਰਾਜ਼ੇਨੇਕਾ ਟੀਕਾ ਖ਼ੁਰਾਕ ਭਾਰਤ ਲਈ ਜਾਰੀ ਕਰਨ ਦੀ ਅਪੀਲ ਕੀਤੀ
. . .  about 4 hours ago
ਅਮਰੀਕਾ , 7 ਮਈ - ਅਮਰੀਕੀ ਨਾਗਰਿਕ ਅਧਿਕਾਰਾਂ ਦੇ ਇਕ ਚੋਟੀ ਦੇ ਨੇਤਾ ਨੇ ਰਾਸ਼ਟਰਪਤੀ ਜੋ ਬਾਇਡਨ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਭਾਰਤ ਲਈ 60 ਮਿਲੀਅਨ ਐਸਟ੍ਰਾਜ਼ੇਨੇਕਾ ...
ਭਾਰਤ ਯਾਤਰਾ 'ਤੇ ਪਾਬੰਦੀ 15 ਮਈ ਤੋਂ ਬਾਅਦ ਨਹੀਂ ਵਧਾਈ ਜਾਵੇਗੀ - ਸਕਾਟ ਮੌਰਿਸਨ
. . .  about 4 hours ago
ਆਸਟਰੇਲੀਆ, 7 ਮਈ - ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ ਕਿ ਕੋਰੋਨਾਵਾਇਰਸ...
ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ
. . .  about 4 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ ) - ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਭਿਆਨਕ ਅੱਗ ਲੱਗ ਗਈ । ਜਿਸ ...
ਸਮੂਹ ਸਕੂਲ ਮੁੱਖੀਆਂ ਨੂੰ ਹਦਾਇਤ, ਸਮੇਂ ਸਮੇਂ 'ਤੇ ਹੋਵੇ ਕੋਵਿਡ 19 ਨਿਯਮਾਂ ਦੀ ਪਾਲਣਾ
. . .  about 4 hours ago
ਰੂਪਨਗਰ,ਪੋਜੇਵਾਲ ਸਰਾਂ , 7 ਮਈ - ( ਹਰਦੀਪ ਸਿੰਘ ਢੀਂਡਸਾ,ਨਵਾਂਗਰਾਈ ) - ਸਿੱਖਿਆ ਵਿਭਾਗ ਵਲੋਂ ਹਦਾਇਤ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਜਿੰਨਾਂ ਸਕੂਲਾਂ ਵਿਚ 10 ਤੋਂ ਵੱਧ ਅਧਿਆਪਕ ਅਤੇ ਕਰਮਚਾਰੀ...
ਨਿਯਮਾਂ ਦੀ ਪਾਲਨਾ ਕਰਵਾਉਣ ਵਾਲੇ ਅਫ਼ਸਰਾਂ ਦੇ ਸਾਹਮਣੇ ਨਹੀਂ ਹੋਈ ਸਰਕਾਰੀ ਹੁਕਮਾਂ ਦੀ ਪਾਲਨਾ
. . .  about 5 hours ago
ਫਗਵਾੜਾ, 7 ਮਈ ( ਹਰੀਪਾਲ ਸਿੰਘ) - ਇਕ ਪਾਸੇ ਤਾਂ ਸਰਕਾਰ ਕੋਵਿਡ 19 ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ ਅਤੇ ਦੂਜੇ ਪਾਸੇ ਅੱਜ ਨਗਰ ਨਿਗਮ ਕੰਪਲੈਕਸ...
ਬੱਸ ਦੀ ਫੇਟ ਵੱਜਣ ਨਾਲ ਸਾਈਕਲ ਸਵਾਰ ਦੀ ਮੌਤ
. . .  about 5 hours ago
ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ) - ਹਰੀਕੇ ਅਮ੍ਰਿੰਤਸਰ ਰੋਡ 'ਤੇ ਬੱਸ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਾਈਕਲ ਸਵਾਰ ਰਾਮ...
ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਦੋਸ਼ੀ ਪੁਲਿਸ ਹਿਰਾਸਤ ਵਿਚੋਂ ਹੋਇਆ ਫ਼ਰਾਰ
. . .  about 5 hours ago
ਲੁਧਿਆਣਾ, 7 ਮਈ - ਪਰਮਿੰਦਰ ਸਿੰਘ ਆਹੂਜਾ - ਥਾਣਾ ਡਾਬਾ ਦੀ ਪੁਲਿਸ ਵਲੋਂ ਬੀਤੇ ਦਿਨ ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਮੁੱਖ ਕਥਿਤ ਦੋਸ਼ੀ ਹਰਵਿੰਦਰ ਕੁਮਾਰ ਪੁਲਿਸ ਹਿਰਾਸਤ ਵਿਚੋਂ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 19 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਯਤਨਸ਼ੀਲ ਮਨੁੱਖ ਨੂੰ ਸਦਾ ਆਸ ਰਹਿੰਦੀ ਹੈ ਅਤੇ ਉਹ ਯਤਨ ਕਰਨ ਦੀ ਹੋਰ ਕੋਸ਼ਿਸ਼ ਕਰਦਾ ਹੈ। -ਗੇਟੇ

ਕਪੂਰਥਲਾ / ਫਗਵਾੜਾ

ਕੀ ਫਗਵਾੜਾ 'ਚ ਸਿਰਫ ਇਕ ਵਿਅਕਤੀ ਨੇ ਕਰਫਿਉ ਦੌਰਾਨ ਸਰਕਾਰੀ ਹੁਕਮਾਂ ਦੀ ਕੀਤੀ ਉਲੰਘਣਾ

ਫਗਵਾੜਾ/ਖਲਵਾੜਾ, 2 ਦਸੰਬਰ (ਹਰੀਪਾਲ ਸਿੰਘ, ਮਨਦੀਪ ਸਿੰਘ ਸੰਧੂ)-ਫਗਵਾੜਾ ਤਹਿਸੀਲ 'ਚ ਪੈਂਦੇ ਥਾਣਾ ਸਦਰ ਦੀ ਪੁਲਿਸ ਨੇ ਪਿੰਡ ਖੁਰਮਪੁਰ ਵਿਖੇ ਕਰਫਿਊ ਦੌਰਾਨ ਢਾਬਾ ਖੋਲ੍ਹ ਕੇ ਬੈਠੇ ਇਕ ਵਿਅਕਤੀ ਦੇ ਖਿਲਾਫ਼ ਸਰਕਾਰੀ ਹੁਕਮਾਂ ਦੀ ਉਲੰਘਣਾਂ ਕਰਨ ਦੀਆਂ ਧਾਰਾਂਵਾਂ ਤਹਿਤ ਕੇਸ ਦਰਜ਼ ਕੀਤਾ ਹੈ | ਫਗਵਾੜਾ ਵਿਚ ਪੈਂਦੇ ਚਾਰ ਪੁਲਿਸ ਥਣਿਆਂ ਦੇ ਵਿਚੋਂ ਸਿਰਫ ਇਕ ਪੁਲਿਸ ਥਾਣੇ ਵਲੋਂ ਇਕ ਢਾਬਾ ਮਾਲਕ ਦੇ ਖਿਲਾਫ਼ ਕੇਸ ਦਰਜ਼ ਕਰਨ ਦੀ ਕਾਰਵਾਈ ਤੋਂ ਇੰਝ ਲੱਗਦਾ ਹੈ, ਜਿਵੇਂ ਬਾਕੀ ਥਾਣਿਆਂ ਦੀਆਂ ਹੱਦਾਂ ਵਿਚ ਕਿਸੇ ਇਕ ਵਿਅਕਤੀ ਨੇ ਵੀ ਸਰਕਾਰੀ ਹੁਕਮਾਂ ਦੀ ਉਲੰਘਣਾਂ ਨਹੀਂ ਕਰਕੇ ਰਾਤ 9.30 ਵਜੇ ਸਾਰੀਆਂ ਦੁਕਾਨਾਂ ਅਤੇ ਰੇਹੜੀਆਂ ਬੰਦ ਕਰ ਦਿੱਤੀਆਂ ਹੋਣ, ਪਰ ਸਚਾਈ ਇਸਦੇ ਉਲਟ ਹੈ ਅਨੇਕਾਂ ਰੇਹੜੀਆਂ ਅਤੇ ਢਾਬੇ ਮਾਲਕਾਂ ਤੋਂ ਇਲਾਵਾ ਕੁਝ ਹੋਰ ਦੁਕਾਨਦਾਰ ਰਾਤ 9.30 ਤੋਂ ਬਾਅਦ ਵੀ ਦੁਕਾਨਾਂ ਖੋਲ੍ਹ ਕੇ ਬਿਨਾਂ ਮਾਸਕ ਤੋਂ ਬੈਠੇ ਸਨ | ਮਿਲੀ ਜਾਣਕਾਰੀ ਦੇ ਅਨੁਸਾਰ ਥਾਣਾ ਸਦਰ ਦੇ ਹੌਲਦਾਰ ਬਲਜਿੰਦਰ ਸਿੰਘ ਰਾਤ ਕਰੀਬ 11.30 ਵਜੇ ਜਦੋਂ ਗਸ਼ਤ ਕਰ ਰਹੇ ਸਨ ਤਾਂ ਪਿੰਡ ਖੁਰਮਪੁਰ ਵਿਖੇ ਇਕ ਕਮਲ ਢਾਬੇ 'ਤੇ ਪ੍ਰਦੀਪ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਨਿਉ ਸਤਨਾਮਪੁਰਾ ਮੌਜ਼ੂਦ ਸਨ ਅਤੇ ਇਸ ਨੇ ਮਾਸਕ ਵੀ ਨਹੀਂ ਪਾਇਆ ਹੋਇਆ ਸੀ | ਥਾਣਾ ਸਦਰ ਪੁਲਿਸ ਨੇ ਪ੍ਰਦੀਪ ਕੁਮਾਰ ਦੇ ਖਿਲਾਫ਼ ਸਰਕਾਰੀ ਹੁਕਮਾਂ ਦੀ ਉਲੰਘਣਾਂ ਕਰਨ ਦੇ ਤਹਿਤ ਕੇਸ ਦਰਜ਼ ਕੀਤਾ ਹੈ | ਫਗਵਾੜਾ ਸ਼ਹਿਰ ਵਿਚ ਅੱਜ ਵੀ ਦਿਨਭਰ ਲੋਕ ਬਿਨਾਂ ਮਾਸਕ ਪਾਇਆਂ ਘੁੰਮਦੇ ਰਹੇ ਹਨ, ਜਿਨ੍ਹਾਂ ਤੋਂ ਲੱਗਦਾ ਸੀ ਕੇ ਇਨ੍ਹਾਂ ਲੋਕਾਂ ਨੂੰ ਸਰਕਾਰੀ ਹੁਕਮਾਂ ਦੀ ਕੋਈ ਪ੍ਰਵਾਹ ਨਹੀ ਅਤੇ ਨਾ ਹੀ ਭਿਆਨਕ ਬਿਮਾਰੀ ਦਾ ਕੋਈ ਖੌਫ ਹੀ ਹੈ |

ਨਬਾਰਡ ਵਲੋਂ ਝੋਨੇ ਦੀ ਰਹਿੰਦ-ਖੂੂੰਹਦ ਲਈ ਖੇਤੀ ਯੂਨੀਵਰਸਿਟੀ ਦੇ ਮੈਨੇਜਮੈਂਟ ਤਕਨਾਲੋਜੀ ਪ੍ਰੋਜੈਕਟ ਨੂੰ ਪ੍ਰਵਾਨਗੀ

ਕਪੂਰਥਲਾ, 2 ਦਸੰਬਰ (ਅਮਰਜੀਤ ਕੋਮਲ)-ਨਬਾਰਡ ਵਲੋਂ ਝੋਨੇ ਦੀ ਰਹਿੰਦ ਖੂੰਹਦ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੈਨੇਜਮੈਂਟ ਤਕਨਾਲੋਜੀ ਪ੍ਰੋਜੈਕਟ ਨੂੰ ਪ੍ਰਵਾਨਗੀ ਦਿੱਤੀ ਹੈ | ਇਸ ਪ੍ਰੋਜੈਕਟ ਤਹਿਤ ਪੰਜਾਬ ਦੇ ਮੋਗਾ ਤੇ ਫਿਰੋਜ਼ਪੁਰ ਜ਼ਿਲਿ੍ਹਆ ਦੀ ਚੋਣ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 8 ਨਵੇਂ ਮਾਮਲੇ ਆਏ ਸਾਹਮਣੇ

ਕਪੂਰਥਲਾ, 2 ਦਸੰਬਰ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨਾਲ ਸਬੰਧਿਤ 8 ਮਾਮਲੇ ਸਾਹਮਣੇ ਆਏ ਹਨ, ਜਦਕਿ ਮਰੀਜ਼ਾਂ ਦੀ ਕੁੱਲ ਗਿਣਤੀ 4438 ਹੋ ਗਈ ਹੈ, ਜਿਨ੍ਹਾਂ ਵਿਚੋਂ 119 ਐਕਟਿਵ ਮਾਮਲੇ ਹਨ ਤੇ 4134 ਮਰੀਜ਼ ਹੁਣ ਤੱਕ ਸਿਹਤਯਾਬ ਹੋ ਚੁੱਕੇ ਹਨ, ਜਦਕਿ ਅੱਜ 905 ਵਿਅਕਤੀਆਂ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ, ਦੂਸਰਾ ਜ਼ਖਮੀ

ਫਗਵਾੜਾ, 2 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਹੁਸ਼ਿਆਰਪੁਰ ਰੋਡ 'ਤੇ ਪਿੰਡ ਚੱਕ ਪ੍ਰੇਮਾਂ ਦੇ ਨੇੜੇ ਬੀਤੀ ਰਾਤ ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਵਿਚਾਲੇ ਹੋਈ ਜ਼ੋਰਦਾਰ ਟੱਕਰ ਵਿਚ ਇਕ ਨੌਜ਼ਵਾਨ ਦੀ ਮੌਤ ਹੋ ਗਈ, ਜਦਕਿ ਦੂਸਰਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਮਿ੍ਤਕ ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਡਾ. ਸੁਰਿੰਦਰ ਕੁਮਾਰ

ਕਪੂਰਥਲਾ, 2 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਕੋਰੋਨਾ ਦੇ ਸਬੰਧ ਵਿਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਹ ਸ਼ਬਦ ਡਾ. ਸੁਰਿੰਦਰ ਕੁਮਾਰ ਸਿਵਲ ਸਰਜਨ ਕਪੂਰਥਲਾ ਨੇ ਕੋਰੋਨਾ ਦੀ ਰੋਕਥਾਮ ਲਈ ਅੱਜ ਸਮੂਹ ਪ੍ਰੋਗਰਾਮ ਅਫ਼ਸਰਾਂ, ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ

ਪਾਂਸ਼ਟਾ, 2 ਦਸੰਬਰ (ਸਤਵੰਤ ਸਿੰਘ)-ਪਾਂਸ਼ਟਾ ਦੇ ਸੰਘਣੀ ਆਬਾਦੀ ਵਾਲੇ ਮੁਹੱਲੇ ਵਿਚ ਐੱਨ.ਆਰ.ਆਈ. ਨੌਜਵਾਨ ਦੇ ਘਰ ਨੂੰ ਭੇਦਭਰੀ ਹਾਲਤ ਵਿਚ ਲੱਗੀ ਅੱਗ ਕਾਰਨ ਘਰ ਦਾ ਬਹੁਤ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ | ਕੈਨੇਡਾ ਵਿਚ ਵੱਸਦੇ ਲਖਵੀਰ ਸਿੰਘ ਉਰਫ਼ ਬੱਬੂ ਦੀ ਭੈਣ ...

ਪੂਰੀ ਖ਼ਬਰ »

ਵਾਹਿਦ ਸੰਧਰ ਸ਼ੂਗਰ ਮਿੱਲ ਫਗਵਾੜਾ 'ਚ ਗੰਨਾ ਲਿਆਉਣ ਵਾਲੇ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਹੀ ਆਉਣ ਦਿੱਤੀ ਜਾਵੇਗੀ:-ਸੁਖਬੀਰ ਸਿੰਘ ਸੰਧਰ

ਫਗਵਾੜਾ, 2 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਵਾਹਿਦ ਸੰਧਰ ਸ਼ੂਗਰ ਮਿੱਲ ਫਗਵਾੜਾ ਕਿਸਾਨਾਂ ਦੀ ਆਪਣੀ ਮਿੱਲ ਹੈ | ਇਸ ਵਾਰ ਕਿਸਾਨਾਂ ਨੂੰ ਅਦਾਇਗੀ ਸਬੰਧੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਵਾਹਦ ਸੰਧਰ ਸੂਗਰ ਮਿੱਲਜ਼ ਦੇ ...

ਪੂਰੀ ਖ਼ਬਰ »

ਨਿਹੰਗ ਸਿੰਘ ਜਥੇਬੰਦੀਆਂ ਨੇ ਮਹੱਲਾ ਕੱਢਿਆ

ਸੁਲਤਾਨਪੁਰ ਲੋਧੀ 2 ਦਸੰਬਰ (ਨਰੇਸ਼ ਹੈਪੀ, ਥਿੰਦ)-10 ਨਿਹੰਗ ਸਿੰਘ ਜਥੇਬੰਦੀਆਂ ਨੇ ਸਿੱਖ ਪੰਥ ਦੀ ਸਿਰਮੌਰ ਜਥੇਬੰਦੀ 96 ਕਰੋੜੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਿੰਦਰ ਸਿੰਘ ਅਕਾਲੀ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਲੜਕੀਆਂ ਨੂੰ ਵਰਗਲਾ ਕੇ ਲਿਜਾਣ ਦੇ ਮਾਮਲੇ ਸਬੰਧੀ ਦੋ ਵੱਖ-ਵੱਖ ਕੇਸ ਦਰਜ

ਕਪੂਰਥਲਾ, 2 ਦਸੰਬਰ (ਸਡਾਨਾ)-ਵਿਆਹ ਦੇ ਝਾਂਸੇ ਲੜਕੀਆਂ ਨੂੰ ਵਰਗਲਾ ਕੇ ਲਿਜ਼ਾਣ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ | ਪਹਿਲੇ ਮਾਮਲੇ ਤਹਿਤ ਰਮਨ ਅਰੋੜਾ ਵਾਸੀ ਅਰਬਨ ਅਸਟੇਟ ਨੇ ਦੱਸਿਆ ਕਿ ਉਸ ਦੀ 15 ਸਾਲਾ ਲੜਕੀ ਜੋ ਨਿੱਜੀ ਸਕੂਲ ਵਿਚ ...

ਪੂਰੀ ਖ਼ਬਰ »

ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ

ਸੁਲਤਾਨਪੁਰ ਲੋਧੀ, 2 ਦਸੰਬਰ (ਨਰੇਸ਼ ਹੈਪੀ, ਥਿੰਦ)-ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਥਾਣਾ ਕਬੀਰਪੁਰ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਵਰਗਲਾ ਕੇ ਭਜਾ ਕੇ ਲੈ ਜਾਣ ਦੇ ਮਾਮਲੇ ਵਿਚ ਲੜਕੀ ਦੇ ਪਿਤਾ ਦੀ ਸ਼ਿਕਾਇਤ 'ਤੇ ਇਕ ਨੌਜਵਾਨ ਖ਼ਿਲਾਫ਼ ...

ਪੂਰੀ ਖ਼ਬਰ »

ਨਿਹੰਗ ਸਿੰਘ ਜਥੇਬੰਦੀਆਂ ਨੇ ਮਹੱਲਾ ਕੱਢਿਆ

ਸੁਲਤਾਨਪੁਰ ਲੋਧੀ 2 ਦਸੰਬਰ (ਨਰੇਸ਼ ਹੈਪੀ, ਥਿੰਦ)-10 ਨਿਹੰਗ ਸਿੰਘ ਜਥੇਬੰਦੀਆਂ ਨੇ ਸਿੱਖ ਪੰਥ ਦੀ ਸਿਰਮੌਰ ਜਥੇਬੰਦੀ 96 ਕਰੋੜੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਿੰਦਰ ਸਿੰਘ ਅਕਾਲੀ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਬੱਸ ਸਟੈਂਡ ਤੋਂ ਰੈਸਟ ਹਾਊਸ ਚੌਾਕ ਤੱਕ ਪਾਰਕਿੰਗ ਲਈ ਜਗ੍ਹਾ ਦਿੱਤੀ ਜਾਵੇ- ਜਰਨੈਲ ਨੰਗਲ

ਫਗਵਾੜਾ, 2 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਲੋਕ ਇਨਸਾਫ਼ ਪਾਰਟੀ ਐੱਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਅਤੇ ਦੋਆਬਾ ਜ਼ੋਨ ਇੰਚਾਰਜ ਜਰਨੈਲ ਨੰਗਲ ਵਲੋਂ ਫਗਵਾੜਾ ਦੇ ਨੈਸ਼ਨਲ ਹਾਈਵੇ 'ਤੇ ਬਣੇ ਪੁਲ ਥੱਲੇ ਟੈਕਸੀ ਸਟੈਂਡ, ਆਟੋ ਰਿਕਸ਼ਾ ਸਟੈਂਡ, ਭਾਰ ਢੋਣ ਵਾਲੀਆਂ ਛੋਟੀਆਂ ...

ਪੂਰੀ ਖ਼ਬਰ »

ਕਿਸਾਨ ਮੋਰਚੇ ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ

ਪਾਂਸ਼ਟਾ, 2 ਦਸੰਬਰ (ਸਤਵੰਤ ਸਿੰਘ)–ਕੇਂਦਰ ਸਰਕਾਰ ਵਲੋਂ ਬਣਾਏ ਗਏ ਖੇਤੀਬਾੜੀ ਸਬੰਧੀ ਨਵੇਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਚੱਲ ਰਹੇ ਸੰਘਰਸ਼ ਪ੍ਰਤੀ ਇਲਾਕੇ ਦੇ ਕਿਸਾਨਾਂ ਵਿਚ ਉਤਸ਼ਾਹ ਪੈਦਾ ਹੋ ਰਿਹਾ ਹੈ ਅਤੇ ਨਜ਼ਦੀਕੀ ਪਿੰਡ ਨਰੂੜ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਇਕੱਤਰਤਾ

ਸੁਲਤਾਨਪੁਰ ਲੋਧੀ, 2 ਦਸੰਬਰ (ਪੱਤਰ ਪ੍ਰੇਰਕਾਂ ਰਾਹੀਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਇੱਥੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਇਕੱਤਰਤਾ ਘਰ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ ਵਲੋਂ ਕਿਸਾਨੀ ਸੰਘਰਸ਼ 'ਚ ਸ਼ਾਮਿਲ ਹੋਣ ਲਈ ਤਿਆਰੀਆਂ ਮੁਕੰਮਲ

ਫਗਵਾੜਾ, 2 ਦਸੰਬਰ (ਤਰਨਜੀਤ ਸਿੰਘ ਕਿੰਨੜਾ)–ਅੱਜ ਬਲਾਕ ਫਗਵਾੜਾ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੀ ਅਹਿਮ ਮੀਟਿੰਗ ਹੋਈ ਜਿਸ ਵਿਚ ਦਿੱਲੀ ਵਿਚ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਤੇ ਜ਼ਰੂਰੀ ਸਮਾਨ ਨਾਲ ਲੈ ਕੇ ਦਿੱਲੀ ਜਾਣ ਦੀਆਂ ਤਿਆਰੀਆਂ ਸਬੰਧੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਜੱਟਾਂ ਖਲਵਾੜਾ ਗੇਟ 'ਚ ਸਮਾਗਮ

ਫਗਵਾੜਾ, 2 ਦਸੰਬਰ (ਤਰਨਜੀਤ ਸਿੰਘ ਕਿੰਨੜਾ)–ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਜੱਟਾਂ ਖਲਵਾੜਾ ਗੇਟ ਦੇ ਪ੍ਰਧਾਨ ਮੋਹਨ ਸਿੰਘ ਸਾਈਾ ਦੀ ਅਗਵਾਈ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਫਗਵਾੜਾ, 2 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਸੰਤ ਬਾਬਾ ਦਲੀਪ ਸਿੰਘ ਨਿਰਮਲ ਕੁਟੀਆ ਡੁਮੇਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਜੀ ਦੀ ਦੇਖ ਰੇਖ ਹੇਠ ਮਨਾਇਆ ਗਿਆ | ਤਿੰਨ ਦਿਨਾਂ ਇਸ ਸਮਾਗਮ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਕਪੂਰਥਲਾ, 2 ਦਸੰਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਤੇ ਸਟਾਫ਼ ਨੇ ਮਿਲ ਕੇ ਜਪੁਜੀ ਸਾਹਿਬ, ...

ਪੂਰੀ ਖ਼ਬਰ »

ਯੂਰੀਆ ਖਾਦ ਦੀ ਬਲੈਕ ਨਹੀਂ ਹੋਣ ਦਿੱਤੀ ਜਾਵੇਗੀ- ਰਾਣਾ

ਭੁਲੱਥ, 2 ਦਸੰਬਰ (ਮਨਜੀਤ ਸਿੰਘ ਰਤਨ)-ਰਣਜੀਤ ਸਿੰਘ ਰਾਣਾ ਹਲਕਾ ਇੰਚਾਰਜ ਭੁਲੱਥ ਨੇ ਇਕ ਬਿਆਨ ਰਾਹੀਂ ਦੱਸਿਆ ਕਿ ਹਲਕੇ ਅੰਦਰ ਯੂਰੀਆ ਖਾਦ ਦੀ ਬਲੈਕ ਨਹੀਂ ਹੋਣ ਦਿੱਤੀ ਜਾਵੇਗੀ | ੳਨ੍ਹਾਂ ਕਿਹਾ ਕਿ ਯੂਰੀਆ ਖਾਦ ਦੇ ਨਾਲ ਕਣਕ ਦੀ ਗਰੋਥ ਕਰਨ ਲਈ ਦਵਾਈ 380 ਤੋਂ 400 ਰੁਪਏ ...

ਪੂਰੀ ਖ਼ਬਰ »

ਇਲਾਕੇ ਲਈ ਵਰਦਾਨ ਹੋਵੇਗਾ ਗੁਰੂ ਨਾਨਕ ਡਾਇਲੈਸਿਸ ਸੈਂਟਰ

ਭੁਲੱਥ, 2 ਦਸੰਬਰ (ਮਨਜੀਤ ਸਿੰਘ ਰਤਨ)-ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੇਵਾ ਸੋਸਾਇਟੀ ਦੇ ਮੈਂਬਰ ਗਿਆਨੀ ਕੁਲਵਿੰਦਰ ਸਿੰਘ ਭੋਗਪੁਰ ਦੀ ਪ੍ਰਧਾਨਗੀ ਹੇਠ ਸਬ ਡਵੀਜ਼ਨਲ ਹਸਪਤਾਲ ਦੇ ਐੱਸ.ਐੱਮ. ਓ. ਦੇਸ ਰਾਜ ਭਾਰਤੀ ਨੂੰ ਮਿਲੇ ਅਤੇ ਹੈਲਥ ਸਿਸਟਮ ਕਾਰਪੋਰੇਸ਼ਨ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਟਕ ਖੇਡੇ

ਫਗਵਾੜਾ, 2 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਟਕਕਾਰ ਮਨਦੀਪ ਸਿੰਘ ਦਾ ਲਿਖਿਆ ਨਾਟਕ 'ਮਾਂ ਦੀ ਜਾਈ' ਤੇ ਨਾਟਕਕਾਰ ਡਾ. ਦਵਿੰਦਰ ਕੁਮਾਰ ਦਾ ਲਿਖਿਆ ਨਾਟਕ 'ਕਿਰਤੀ ਦਾ ਸੱਚਾ ਸਾਥੀ' ਆਜ਼ਾਦ ਰੰਗਮੰਚ ਦੇ ...

ਪੂਰੀ ਖ਼ਬਰ »

ਬਰਨ ਬਹੁ ਮੰਤਵੀ ਖੇਤੀਬਾੜੀ ਸਭਾ ਬਰਨਾ ਦੀ ਹੋਈ ਚੋਣ

ਫਗਵਾੜਾ, 2 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਦੀ ਬਰਨ ਬਹੁ ਮੰਤਵੀ ਖੇਤੀਬਾੜੀ ਸਭਾ ਬਰਨਾ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ 11 ਡਾਇਰੈਕਟਰ ਚੁਣੇ ਗਏ | ਡਾਇਰੈਕਟਰਾਂ ਵਲੋਂ ਅਹੁਦੇਦਾਰਾਂ ਦੀ ਵੰਡ ਕਰਦਿਆਂ ਸਰਬਸੰਮਤੀ ਨਾਲ ਤਰਸੇਮ ਸਿੰਘ ਨੂੰ ਪ੍ਰਧਾਨ ਚੁਣ ਲਿਆ ਗਿਆ ਜਦਕਿ ...

ਪੂਰੀ ਖ਼ਬਰ »

ਅਧਿਆਪਕ ਦਲ ਨੇ ਬੀਬੀ ਜਗੀਰ ਕੌਰ ਨੂੰ ਦਿੱਤੀ ਮੁਬਾਰਕਬਾਦ

ਬੇਗੋਵਾਲ, 2 ਦਸੰਬਰ (ਸੁਖਜਿੰਦਰ ਸਿੰਘ)-ਅਧਿਆਪਕ ਦਲ ਦੀ ਜ਼ਿਲ੍ਹਾ ਇਕਾਈ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਮਨਜਿੰਦਰ ਸਿੰਘ ਧੰਜੂ ਜਨਰਲ ਸਕੱਤਰ, ਰਜੇਸ਼ ਜੌਲੀ ਤੇ ਭਜਨ ਸਿੰਘ ਮਾਨ ਦੀ ਅਗਵਾਈ ਹੇਠ ਇਕ ਵਫ਼ਦ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਮੁਕੇਸ਼ ਕਸ਼ਯਪ ਸ਼ਿਵ ਸੈਨਾ ਬਾਲ ਠਾਕਰੇ ਦੇ ਸ਼ਹਿਰੀ ਪ੍ਰਧਾਨ ਨਿਯੁਕਤ

ਕਪੂਰਥਲਾ, 2 ਦਸੰਬਰ (ਦੀਪਕ ਬਜਾਜ)-ਸ਼ਿਵ ਸੈਨਾ ਬਾਲ ਠਾਕਰੇ ਦੀ ਮੀਟਿੰਗ ਪੰਜਾਬ ਦੇ ਉਪ ਪ੍ਰਧਾਨ ਪਿਆਰਾ ਲਾਲ ਦੀ ਅਗਵਾਈ ਹੇਠ ਹੋਈ | ਮੀਟਿੰਗ ਮੌਕੇ ਯੂਥ ਆਗੂ ਮੁਕੇਸ਼ ਕਸ਼ਯਪ ਨੂੰ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪਿਆਰਾ ਲਾਲ ਨੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੀ ਮੀਟਿੰਗ

ਬੇਗੋਵਾਲ, 2 ਦਸੰਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੀ ਮਹੀਨਾਵਾਰ ਮੀਟਿੰਗ ਕਲੱਬ ਪ੍ਰਧਾਨ ਦਰਸ਼ਨ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕਲੱਬ ਦੇ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ | ਇਸ ਸਮੇਂ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ...

ਪੂਰੀ ਖ਼ਬਰ »

ਸੀ. ਐਾਡ. ਵੀ. ਅਧਿਆਪਕ ਯੂਨੀਅਨ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਦਿੱਤਾ ਮੰਗ ਪੱਤਰ

ਕਪੂਰਥਲਾ, 2 ਦਸੰਬਰ (ਸਡਾਨਾ)-ਸੀ. ਐਾਡ. ਵੀ. ਕੇਡਰ ਦੇ ਡਰਾਇੰਗ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਦੀਪ ਸਿੰਘ ਗਿੱਲ ਅਤੇ ਡਿਪਟੀ ਡੀ. ਈ. ਓ. ਬਿਕਰਮਜੀਤ ਸਿੰਘ ਥਿੰਦ ਨੂੰ ਮੰਗ ਪੱਤਰ ਸੌਾਪਿਆ | ਇਸ ਮੌਕੇ ਆਰਟ ਐਾਡ ਕਰਾਫ਼ਟ ਅਧਿਆਪਕਾਂ ਦਾ ਕਹਿਣਾ ਹੈ ...

ਪੂਰੀ ਖ਼ਬਰ »

ਚੇਅਰਪਰਸਨ ਬਲਜੀਤ ਕੌਰ ਦਾ ਦਫ਼ਤਰ ਪਹੁੰਚਣ 'ਤੇ ਕਰਮਚਾਰੀਆਂ ਵਲੋਂ ਸਵਾਗਤ

ਕਪੂਰਥਲਾ, 2 ਦਸੰਬਰ (ਸਡਾਨਾ)-ਪੰਚਾਇਤ ਸੰਮਤੀ ਕਪੂਰਥਲਾ ਦੀ ਨਵ-ਨਿਯੁਕਤ ਚੇਅਰਪਰਸਨ ਬਲਜੀਤ ਕੌਰ ਨੇ ਆਪਣਾ ਅਹੁਦਾ ਸੰਭਾਲ ਕੇ ਕੰਮ ਆਰੰਭ ਕਰ ਦਿੱਤਾ ਹੈ | ਅੱਜ ਦਫ਼ਤਰ ਵਿਖੇ ਪਹੁੰਚਣ 'ਤੇ ਬੀ. ਡੀ. ਪੀ. ਓ. ਤੇ ਪੰਚਾਇਤ ਸੰਮਤੀ ਕਰਮਚਾਰੀਆਂ ਵਲੋਂ ਫੁੱਲਾਂ ਦਾ ਗੁਲਦਸਤਾ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਦੀ ਮੀਟਿੰਗ

ਹੁਸੈਨਪੁਰ, 2 ਦਸੰਬਰ (ਸੋਢੀ)-ਪਿੰਡ ਕੜਾਲ੍ਹ ਕਲਾਂ ਵਿਖੇ ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਦੀ ਮੀਟਿੰਗ ਹੋਈ, ਜਿਸ ਵਿਚ ਮਨਪ੍ਰੀਤ ਹੰਸ ਨੂੰ ਕੜਾਲ੍ਹ ਕਲਾਂ ਦਾ ਯੂਨਿਟ ਪ੍ਰਧਾਨ ਤੇ ਡਿੰਪਲ ਮਹਿਰਾ ਨੂੰ ਵਾਈਸ ਪ੍ਰਧਾਨ ਚੁਣਿਆ ਗਿਆ | ਇਸ ਦੌਰਾਨ ਕ੍ਰਾਂਤੀ ਸੈਨਾ ਦੇ ...

ਪੂਰੀ ਖ਼ਬਰ »

ਪੇਂਡੂ ਖੇਡ ਕਲੱਬਾਂ ਨੂੰ ਖੇਡ ਮੇਲੇ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਵੇ-ਤਰਲੋਕ ਮੱਲ੍ਹੀ, ਮਲਕੀਤ ਸਿੰਘ

ਹੁਸੈਨਪੁਰ, 2 ਦਸੰਬਰ (ਸੋਢੀ)-ਕੋਰੋਨਾ ਮਹਾਂਮਾਰੀ ਕਾਰਨ ਖੇਡ ਮੇਲਿਆਂ 'ਤੇ ਲੱਗੀ ਪਾਬੰਦੀ ਕਾਰਨ ਖਿਡਾਰੀਆਂ ਦੇ ਨਾਲ-ਨਾਲ ਖੇਡ ਕਲੱਬਾਂ ਤੇ ਖੇਡ ਪ੍ਰੇਮੀ ਵੀ ਕਾਫ਼ੀ ਮਾਯੂਸ ਹਨ ਅਤੇ ਇਨ੍ਹਾਂ ਖੇਡ ਮੇਲਿਆਂ ਤੋਂ ਰੋਜ਼ੀ ਰੋਟੀ ਕਮਾਉਣ ਵਾਲੇ ਅਨੇਕਾਂ ਲੋਕ ਪ੍ਰਭਾਵਿਤ ...

ਪੂਰੀ ਖ਼ਬਰ »

ਖ਼ੁਦ ਟਰੈਕਟਰ ਚਲਾ ਕੇ ਖੇਤੀ ਕਰਦੀ ਹੈ ਪਿੰਡ ਮਾਨਾ ਤਲਵੰਡੀ ਦੀ ਗੁਰਮੀਤ ਕੌਰ

ਨਡਾਲਾ, 2 ਦਸੰਬਰ (ਮਾਨ)-ਪਿੰਡ ਮਾਨਾ ਤਲਵੰਡੀ ਬਲਾਕ ਨਡਾਲਾ ਜ਼ਿਲ੍ਹਾ ਕਪੂਰਥਲਾ ਦੀ ਔਰਤ ਗੁਰਮੀਤ ਕੌਰ ਪਿਛਲੇ 20-25 ਸਾਲਾਂ ਤੋਂ ਖ਼ੁਦ ਖੇਤੀ ਕਰ ਰਹੀ ਹੈ | 10 ਏਕੜ ਜ਼ਮੀਨ ਦੀ ਮਾਲਕ ਗੁਰਮੀਤ ਕੌਰ ਅਗਾਂਹਵਧੂ ਸੋਚ ਦੀ ਮਾਲਕ ਹੈ | ਮੁੱਖ ਤੌਰ 'ਤੇ ਉਹ ਕਣਕ ਝੋਨੇ ਦੀ ਖੇਤੀ ਕਰਦੇ ...

ਪੂਰੀ ਖ਼ਬਰ »

ਦਿੱਲੀ ਕਾਰਪੋਰੇਸ਼ਨ ਦੀਆਂ ਸਫ਼ਾਈ ਯੂਨੀਅਨਾਂ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰਨ- ਖੋਸਲਾ

ਫਗਵਾੜਾ, 2 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਜੈ ਭੀਮ ਕਾਰਪੋਰੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਦੇ ਚੇਅਰਮੈਨ ਤੁਲਸੀ ਰਾਮ ਖੋਸਲਾ ਨੇ ਅੱਜ ਜਾਰੀ ਇਕ ਪੈੱ੍ਰਸ ਬਿਆਨ ਵਿਚ ਦਿੱਲੀ ਬਾਰਡਰ 'ਤੇ ਮੋਦੀ ਸਰਕਾਰ ਖ਼ਿਲਾਫ਼ ਧਰਨਾ ਲਗਾ ਕੇ ਬੈਠੇ ਕਿਸਾਨਾਂ ਦੀ ਹਮਾਇਤ ਕਰਦਿਆਂ ...

ਪੂਰੀ ਖ਼ਬਰ »

ਖੇਤੀ ਸਬੰਧੀ ਕਾਲੇ ਕਾਨੂੰਨ ਵਾਪਸ ਲਵੇ ਮੋਦੀ ਸਰਕਾਰ- ਭੁੰਗਰਨੀ

ਫਗਵਾੜਾ, 2 ਦਸੰਬਰ (ਕਿੰਨੜਾ)-ਸੀਨੀਅਰ ਅਕਾਲੀ ਆਗੂ ਗਿਆਨੀ ਭਗਤ ਸਿੰਘ ਭੁੰਗਰਨੀ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਖੇਤੀ ਸਬੰਧੀ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਨੂੰ ਬਿਨਾ ਦੇਰ ਕੀਤਿਆਂ ਵਾਪਸ ਲਿਆ ਜਾਵੇ | ਉਨ੍ਹਾਂ ਐੱਮ. ਐੱਸ. ਪੀ. ਕਾਨੂੰਨ ਬਣਾ ਕੇ ਲਾਗੂ ...

ਪੂਰੀ ਖ਼ਬਰ »

ਪਿੰਡ ਬੀਜਾ ਵਿਖੇ ਕੁਸ਼ਤੀ ਮੁਕਾਬਲੇ ਕਰਵਾਏ

ਕਪੂਰਥਲਾ, 2 ਦਸੰਬਰ (ਸਡਾਨਾ)-ਪ੍ਰਸਿੱਧ ਪਹਿਲਵਾਨ ਮਲਕੀਤ ਕਾਂਜਲੀ ਦੀ ਅਗਵਾਈ ਹੇਠ ਚੱਲਦੇ ਕੁਸ਼ਤੀ ਅਖਾੜਾ ਬੀਜਾ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਤੇ ਖੇਡਾਂ ਨਾਲ ਜੁੜਣ ਲਈ ਕੁਸ਼ਤੀ ਦੰਗਲ ਕਰਵਾਇਆ ਗਿਆ | ਇਸ ਮੌਕੇ ਜਿੱਥੇ ਪਹਿਲਵਾਨਾਂ ਵਿਚਕਾਰ ...

ਪੂਰੀ ਖ਼ਬਰ »

ਕਿਸਾਨਾਂ ਦੇ ਸਮਰਥਨ 'ਚ ਸੈਦੋਵਾਲ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕਪੂਰਥਲਾ, 2 ਦਸੰਬਰ (ਅਮਰਜੀਤ ਕੋਮਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਨੇੜੇ ਸਿੰਘੂ ਬਾਰਡਰ 'ਤੇ ਪੱਕਾ ਧਰਨਾ ਲਗਾ ਕੇ ਬੈਠੇ ਕਿਸਾਨਾਂ, ਖੇਤ ਮਜ਼ਦੂਰਾਂ ਨੂੰ ਰਾਸ਼ਨ ਤੇ ਹੋਰ ਰਾਹਤ ਸਮਗਰੀ ਪਹੁੰਚਾਉਣ ਲਈ ਅੱਜ ...

ਪੂਰੀ ਖ਼ਬਰ »

ਦਿੱਲੀ ਲਈ ਕਾਫ਼ਲਾ ਰਵਾਨਾ ਹੋਣ ਦਾ ਸਿਲਸਿਲਾ ਹੋਰ ਤੇਜ਼ ਹੋਇਆ

ਕਾਲਾ ਸੰਘਿਆਂ, 2 ਦਸੰਬਰ (ਬਲਜੀਤ ਸਿੰਘ ਸੰਘਾ)-ਕਿਸਾਨ ਸੰਘਰਸ਼ ਦੇ ਹੱਕ ਲੋਕ ਲਹਿਰ ਪ੍ਰਚੰਡ ਹੋ ਰਹੀ ਹੈ | ਹਰ ਪਿੰਡ ਤੋਂ ਲੋਕ ਆਪਣੇ ਸਾਧਨਾਂ ਰਾਹੀਂ ਅਤੇ ਟਰੈਕਟਰ ਟਰਾਲੀਆਂ ਤੇ ਕਾਫ਼ਲੇ ਬਣਾ ਕੇ ਦਿੱਲੀ ਨੂੰ ਕੂਚ ਕਰ ਰਹੇ ਹਨ | ਇਸੇ ਲੜੀ ਤਹਿਤ ਸਥਾਨਕ ਕਸਬੇ ਤੋਂ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਮੰਗਾਂ ਸਬੰਧੀ ਦਿੱਤਾ ਕਾਰਜਸਾਧਕ ਅਫ਼ਸਰ ਨੂੰ ਮੰਗ ਪੱਤਰ

ਕਪੂਰਥਲਾ, 2 ਦਸੰਬਰ (ਦੀਪਕ ਬਜਾਜ)-ਸਬਜ਼ੀ ਮੰਡੀ ਦੇ ਰੇਹੜੀ ਫੜ੍ਹੀ ਤੇ ਦੁਕਾਨਦਾਰਾਂ ਦਾ ਇਕ ਵਫ਼ਦ ਨਗਰ ਨਿਗਮ ਦੇ ਕਾਰਜਸਾਧਕ ਅਫ਼ਸਰ ਨੂੰ ਮਿਲਿਆ | ਇਸ ਵਫ਼ਦ ਦੀ ਅਗਵਾਈ ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਉਪ ਪ੍ਰਧਾਨ ਪਿਆਰਾ ਲਾਲ ਨੇ ਕਰਦਿਆਂ ਦੁਕਾਨਦਾਰਾਂ ਦੀਆਂ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਦੇ ਹੱਕ ਵਿਚ ਪਿੰਡ ਬੂਲਪੁਰ ਵਿਚ ਮੀਟਿੰਗ

ਸੁਲਤਾਨਪੁਰ ਲੋਧੀ, 2 ਦਸੰਬਰ (ਥਿੰਦ, ਹੈਪੀ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੇ ਹੱਕ ਵਿਚ ਅੱਜ ਪਿੰਡ ਬੂਲਪੁਰ ਵਿਖੇ ਗ੍ਰਾਮ ਪੰਚਾਇਤ ਦੀ ਅਗਵਾਈ ਹੇਠ ਪਿੰਡ ਵਾਸੀਆਂ ਦੀ ਵਿਸ਼ਾਲ ਮੀਟਿੰਗ ਹੋਈ | ਜਿਸ ਵਿਚ ਸਮੁੱਚੇ ਪਿੰਡ ...

ਪੂਰੀ ਖ਼ਬਰ »

ਨਗਰ ਪੰਚਾਇਤ ਬੇਗੋਵਾਲ ਵਲੋਂ ਬੀਬੀ ਜਗੀਰ ਕੌਰ ਦਾ ਸਨਮਾਨ

ਬੇਗੋਵਾਲ, 2 ਦਸੰਬਰ (ਸੁਖਜਿੰਦਰ ਸਿੰਘ)-ਨਗਰ ਪੰਚਾਇਤ ਬੇਗੋਵਾਲ ਦੇ ਪ੍ਰਧਾਨ ਰਜਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਨਗਰ ਪੰਚਾਇਤ ਬੇਗੋਵਾਲ ਵਲੋਂ ਬੀਬੀ ਜਗੀਰ ਕੌਰ ਦਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ 'ਤੇ ਉਨ੍ਹਾਂ ਦੇ ਨਿਵਾਸ ਅਸਥਾਨ 'ਤੇ ...

ਪੂਰੀ ਖ਼ਬਰ »

ਪਿੰਡ ਮਲਕਪੁਰ-ਸ਼ੇਖੂਪੁਰ ਵਿਖੇ ਧਾਰਮਿਕ ਸਮਾਗਮ 11 ਤੋਂ

ਖਲਵਾੜਾ, 2 ਦਸੰਬਰ (ਮਨਦੀਪ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 11 ਤੋਂ 13 ਦਸੰਬਰ ਤੱਕ ਸੰਤ ਬਾਬਾ ਗੁਰਦਿਆਲ ਸਿੰਘ ਦੇ ਤਪ ਅਸਥਾਨ ਪਿੰਡ ਮਲਕਪੁਰ-ਸ਼ੇਖੂਪੁਰ ਗੁਰਦੁਆਰਾ ਤਰਨਤਾਰਨ ਸਾਹਿਬ ਵਿਖੇ ਸਮੂਹ ਸੰਗਤ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੇ 24 ਡੀ.ਐਸ.ਪੀ. ਇੱਧਰੋਂ-ਉੱਧਰ

ਚੰਡੀਗੜ੍ਹ, 2 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਪੁਲਿਸ ਮੁਖੀ ਵਲੋਂ ਅੱਜ 24 ਡੀ.ਐਸ.ਪੀ ਇੱਧਰੋਂ ਉੱਧਰ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ | ਜਾਰੀ ਹੁਕਮਾਂ ਅਨੁਸਾਰ ਪਲਵਿੰਦਰ ਸਿੰਘ ਨੂੰ ਡੀ.ਐਸ.ਪੀ (ਮਹਿਲਾਵਾਂ ਅਤੇ ਬੱਚਿਆਂ ਖਿਲਾਫ਼ ਅਪਰਾਧ) ਦੇ ਨਾਲ ਆਰਥਿਕ ਸ਼ਾਖਾ ...

ਪੂਰੀ ਖ਼ਬਰ »

ਨਿਰਮਲ ਕੁਟੀਆ ਛੰਭਵਾਲੀ ਪੰਡਵਾਂ ਵਿਖੇ ਬਰਸੀ ਸਬੰਧੀ ਧਾਰਮਿਕ ਸਮਾਗਮ ਕਰਵਾਇਆ

ਫਗਵਾੜਾ, 2 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਬ੍ਰਹਮਲੀਨ ਸ਼ੋ੍ਰਮਣੀ ਵਿਰਕਤ ਸ੍ਰੀਮਾਨ 108 ਸੰਤ ਬਾਬਾ ਦਲੇਲ ਸਿੰਘ ਤੇ ਉਨ੍ਹਾਂ ਦੇ ਪਰਮ ਸ਼ਿਸ਼ ਬ੍ਰਹਮਲੀਨ ਸ੍ਰੀਮਾਨ 108 ਸੰਤ ਮੋਨੀ ਜੀ ਦੀ ਪਵਿੱਤਰ ਅਤੇ ਨਿੱਘੀ ਯਾਦ ਵਿਚ 21ਵੀਂ ਬਰਸੀ ਦੇ ਸਬੰਧ ਵਿਚ ਮਹਾਨ ਗੁਰਮਤਿ ਸੰਤ ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਵਿਭਾਗ ਨੇ ਅੰਗਹੀਣਾਂ ਨੂੰ ਟਰਾਈਸਾਈਕਲ ਤੇ ਬਨਾਵਟੀ ਅੰਗ ਵੰਡੇ

ਸੁਲਤਾਨਪੁਰ ਲੋਧੀ, 2 ਦਸੰਬਰ (ਨਰੇਸ਼ ਹੈਪੀ, ਥਿੰਦ)-ਅੰਗਹੀਣ ਵੀ ਸਾਡੇ ਸਮਾਜ ਦਾ ਅੰਗ ਹਨ ਤੇ ਉਨ੍ਹਾਂ ਨੂੰ ਵੀ ਆਮ ਆਦਮੀ ਵਾਂਗ ਜੀਉਣ ਦਾ ਪੂਰਾ ਹੱਕ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਸਮਾਜਿਕ ਸੁਰੱਖਿਆ ਵਿਭਾਗ ਕਪੂਰਥਲਾ ਵਲੋਂ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਨੇ ਨਿਹੰਗ ਸਿੰਘ ਬਾਬਾ ਗਊਆਂ ਵਾਲੇ ਦਾ ਮਾਮਲਾ ਸੁਲਝਾਇਆ

ਸੁਲਤਾਨਪੁਰ ਲੋਧੀ, 2 ਦਸੰਬਰ (ਨਰੇਸ਼ ਹੈਪੀ, ਥਿੰਦ)-ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਗਾਵਾਂ ਨੂੰ ਮੱਥਾ ਟਿਕਾਉਣ ਲਈ ਬਜ਼ਿਦ ਨਿਹੰਗ ਸਿੰਘ ਬਾਬਾ ਜੀ ਗਊਆਂ ਵਾਲੇ ਨੂੰ ਪਾਵਨ ਨਗਰੀ ਸੁਲਤਾਨਪੁਰ ਵਿਚ ਦਾਖ਼ਲ ਹੋਣ ਤੋਂ ਪਹਿਲਾਂ ਰੋਕ ...

ਪੂਰੀ ਖ਼ਬਰ »

ਜਬਰ ਜਨਾਹ ਪੀੜਤ ਮਹਿਲਾਵਾਂ, ਬੱਚੀਆਂ ਦੇ ਨਾਂਅ ਤੇ ਸ਼ਨਾਖਤ ਜਨਤਕ ਨਾ ਕਰਨ ਦੀਆਂ ਹਦਾਇਤਾਂ

ਜਲੰਧਰ, 2 ਦਸੰਬਰ (ਚੰਦੀਪ ਭੱਲਾ)-ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵਲੋਂ ਜਬਰ-ਜਨਾਹ ਪੀੜਤ ਮਹਿਲਾਵਾਂ/ਬੱਚੀਆਂ ਦਾ ਨਾਂਅ, ਪਤਾ ਜਾਂ ਸ਼ਨਾਖਤ ਜਨਤਕ ਨਾ ਕਰਨ ਅਤੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਅਜਿਹੇ ਮਾਮਲਿਆਂ 'ਚ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੀ ਖ਼ਿਲਾਫ਼ ਕਾਰਵਾਈ ਦੀ ਮੰਗ

ਜਲੰਧਰ, 2 ਦਸੰਬਰ (ਐੱਮ. ਐੱਸ. ਲੋਹੀਆ) - ਗਰੀਨ ਐਵੀਨਿਊ, ਬਸਤੀ ਬਾਵਾ ਖੇਲ ਦੀ ਰਹਿਣ ਵਾਲੀ ਵਿਧਵਾ ਪੂਨਮ ਸਹਿਗਲ ਨੇ ਇਕ ਪੱਤਰਕਾਰ ਸੰਮੇਲਨ ਕਰਕੇ ਉਸ ਦੇ ਲੜਕੇ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ 3 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੀ ਔਰਤ ਖ਼ਿਲਾਫ਼ ਕਾਰਵਾਈ ਕਰਨ ਦੀ ...

ਪੂਰੀ ਖ਼ਬਰ »

ਖੇਡ ਮੈਦਾਨਾਂ 'ਚ ਲੱਗੀਆਂ ਖਿਡਾਰੀਆਂ ਦੀਆਂ ਰੌਣਕਾਂ

ਜਲੰਧਰ, 2 ਦਸੰਬਰ (ਸਾਬੀ)-ਪੰਜਾਬ ਖੇਡ ਵਿਭਾਗ ਵਲੋਂ ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦਾ ਪਾਲਨ ਕਰਦੇ ਹੋਏ ਕੋਚਾਂ ਨੇ ਖਿਡਾਰੀਆਂ ਦੀ ਪ੍ਰੈਕਟਿਸ ਕਰਵਾਉਣੀ ਸ਼ੁਰੂ ਕਰ ਦਿੱਤੀ ਹੈ ਤੇ ਜਲੰਧਰ ਦੇ ਖੇਡ ਮੈਦਾਨਾਂ ਦੇ ਵਿਚ ਫਿਰ ਤੋਂ ਖਿਡਾਰੀਆਂ ਦੀਆਂ ਰੌਣਕਾਂ ਪਰਤਣੀਆਂ ...

ਪੂਰੀ ਖ਼ਬਰ »

ਮਲੀਨ ਕਿੱਤਾ ਕਰਨ ਦਾ ਕੋਈ ਕੇਸ ਸਾਹਮਣੇ ਆਉਂਦਾ ਹੈ ਤਾਂ ਉਸ ਪਰਿਵਾਰ ਨੂੰ ਤੁਰੰਤ ਰਾਹਤ ਦਿਵਾਈ ਜਾਵੇ-ਵਧੀਕ ਡਿਪਟੀ ਕਮਿਸ਼ਨਰ

ਜਲੰਧਰ, 2 ਦਸੰਬਰ (ਚੰਦੀਪ ਭੱਲਾ)-ਮਲੀਨ ਕਿੱਤਾ ਕਰਨ ਵਾਲੇ ਪਰਿਵਾਰਾਂ ਨੂੰ ਇਸ ਕਿੱਤੇ ਤੋਂ ਛੁਟਕਾਰਾ ਦਿਵਾਉਣ ਦੀ ਵਚਨਬੱਧਤਾ ਦਹੁਰਾਉਂਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਕਿਹਾ ਕਿ ਜੇਕਰ ਮਲੀਨ ਕਿੱਤਾ ਕਰਨ ਦਾ ਕੋਈ ਵੀ ਕੇਸ ਸਾਹਮਣੇ ਆਉਂਦਾ ਹੈ ਤਾਂ ...

ਪੂਰੀ ਖ਼ਬਰ »

ਅੰਬੇਡਕਰ ਸੰਘਰਸ਼ ਪਾਰਟੀ ਦੀ ਮੀਟਿੰਗ

ਕਪੂਰਥਲਾ, 2 ਦਸੰਬਰ (ਦੀਪਕ ਬਜਾਜ)-ਅੰਬੇਡਕਰ ਸੰਘਰਸ਼ ਪਾਰਟੀ ਦੀ ਇਕ ਮੀਟਿੰਗ ਪੰਜਾਬ ਪ੍ਰਧਾਨ ਪਰਮਜੀਤ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਔਜਲਾ ਫਾਟਕ ਨੇੜੇ ਬਰੈੱਡ ਫੈਕਟਰੀ ਏਰੀਏ ਵਿਖੇ ਹੋਈ, ਜਿਸ ਵਿਚ ਉਨ੍ਹਾਂ ਇਲਾਕੇ ਦੀਆਂ ਮੁਸ਼ਕਿਲਾਂ ਬਾਰੇ ਦੱਸਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਕਿਸਾਨਾਂ ਨਾਲ ਚਟਾਨ ਵਾਂਗ ਖੜ੍ਹੀ ਹੈ- ਭਲਾਈਪੁਰ, ਢਿੱਲੋਂ

ਢਿਲਵਾਂ, 2 ਦਸੰਬਰ (ਗੋਬਿੰਦ ਸੁਖੀਜਾ, ਪ੍ਰਵੀਨ)-ਕੇਂਦਰ ਦੀ ਮੋਦੀ ਸਰਕਾਰ ਤੇ ਹਰਿਆਣਾ ਦੀ ਖੱਟੜ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਅੱਜ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਹਰਭਜਨ ਸਿੰਘ ਭਲਾਈਪੁਰ ਤੇ ਬਲਜੀਤ ਸਿੰਘ ਢਿੱਲੋਂ ਜਨਰਲ ਸਕੱਤਰ ਕਾਂਗਰਸ ਨੇ ...

ਪੂਰੀ ਖ਼ਬਰ »

ਸ਼ਹੀਦ ਸੰਦੀਪ ਸਿੰਘ ਧਾਲੀਵਾਲ ਨੂੰ ਆਈ. ਜੀ. ਉਮਰਾਨੰਗਲ ਵਲੋਂ ਸ਼ਰਧਾ ਦੇ ਫ਼ੁੱਲ ਭੇਟ

ਭੰਡਾਲ ਬੇਟ, 2 ਦਸੰਬਰ (ਜੋਗਿੰਦਰ ਸਿੰਘ ਜਾਤੀਕੇ)-ਅਮਰੀਕਾ ਵਿਖੇ ਸ਼ਹੀਦ ਹੋਏ ਧਾਲੀਵਾਲ ਬੇਟ ਦੇ ਜੰਮਪਲ ਸ਼ਹੀਦ ਡਿਪਟੀ ਸ਼ੈਰਿਫ ਸੰਦੀਪ ਸਿੰਘ ਧਾਲੀਵਾਲ ਨੂੰ ਪਰਮਰਾਜ ਸਿੰਘ ਉਮਰਾਨੰਗਲ ਆਈ. ਜੀ. ਪੰਜਾਬ ਪੁਲਿਸ ਵਲੋਂ ਸ਼ਹੀਦ ਦੀ ਪਿੰਡ ਧਾਲੀਵਾਲ ਬੇਟ ਵਿਖੇ ਉਸਾਰੀ ਗਈ ...

ਪੂਰੀ ਖ਼ਬਰ »

ਪ੍ਰੋ. ਰਾਜਵੰਤ ਸਿੰਘ ਝਿੱਕਾ ਦਾ ਸੇਜਲ ਅੱਖਾਂ ਨਾਲ ਅੰਤਿਮ ਸਸਕਾਰ

ਫਗਵਾੜਾ, 2 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਸਾਬਕਾ ਕੌਾਸਲਰ ਚਰਨਜੀਤ ਸਿੰਘ ਝਿੱਕਾ ਦੇ ਪੁੱਤਰ ਤੇ ਐਡਵੋਕੇਟ ਕਰਨਜੋਤ ਸਿੰਘ ਝਿੱਕਾ ਦੇ ਪਿਤਾ ਸਮਾਜ ਸੇਵੀ ਪ੍ਰੋ. ਰਾਜਵੰਤ ਸਿੰਘ ਝਿੱਕਾ, ਜਿਨ੍ਹਾਂ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੂੰ ਅਕਾਲੀ ਆਗੂਆਂ ਵਲੋਂ ਮੁਬਾਰਕਬਾਦ

ਨਡਾਲਾ, 2 ਦਸੰਬਰ (ਮਾਨ)-ਬੀਬੀ ਜਗੀਰ ਕੌਰ ਦੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਤੀਸਰੀ ਵਾਰ ਪ੍ਰਧਾਨ ਬਣਨ 'ਤੇ ਹਲਕਾ ਭੁਲੱਥ ਵਿਚ ਭਾਰੀ ਖ਼ੁਸ਼ੀਆਂ ਦਾ ਦੌਰ ਚੱਲ ਰਿਹਾ ਹੈ | ਇਸ ਸਬੰਧੀ ਸਰਕਲ ਅਕਾਲੀ ਜਥਾ ਨਡਾਲਾ ਦੇ ਪ੍ਰਧਾਨ ਅਵਤਾਰ ਸਿੰਘ ਮੁਲਤਾਨੀ ਦੀ ...

ਪੂਰੀ ਖ਼ਬਰ »

ਦੇਸ਼ ਸੇਵਕ ਕਲਾ ਮੰਚ ਵਲੋਂ ਕਾਵਿ ਸੰਮੇਲਨ ਤੇ ਨਸ਼ਾ ਵਿਰੋਧੀ ਸੈਮੀਨਾਰ

ਬੇਗੋਵਾਲ, 2 ਦਸੰਬਰ (ਸੁਖਜਿੰਦਰ ਸਿੰਘ)-ਬੀਤੇ ਦਿਨ ਦੇਸ਼ ਸੇਵਕ ਕਲਾ ਮੰਚ ਤੇ ਵੈੱਲਫੇਅਰ ਸੁਸਾਇਟੀ ਬੇਗੋਵਾਲ ਵਲੋਂ ਇਕ ਵਿਸ਼ੇਸ਼ ਕਾਵਿ ਸੰਮੇਲਨ ਅਤੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਗੁਰਮੀਤ ਸਿੰਘ ਚੀਮਾ ਸੁਪਰਡੈਂਟ ਪੁਲਿਸ ...

ਪੂਰੀ ਖ਼ਬਰ »

ਬਾਬੇ ਨਾਨਕ ਦੇ ਦਰ ਤੋਂ ਸਭ ਦੀਆਂ ਝੋਲੀਆਂ ਭਰਦੀਆਂ ਹਨ- ਕੈਪਟਨ ਹਰਮਿੰਦਰ ਸਿੰਘ

ਸੁਲਤਾਨਪੁਰ ਲੋਧੀ, 2 ਦਸੰਬਰ (ਹੈਪੀ, ਥਿੰਦ)-ਬਾਬੇ ਨਾਨਕ ਦੇ ਦਰ ਤੋਂ ਸਭ ਦੀਆਂ ਝੋਲੀਆਂ ਭਰਦੀਆਂ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਿਲਕਫੈੱਡ ਪੰਜਾਬ ਦੇ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX