ਤਾਜਾ ਖ਼ਬਰਾਂ


ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  1 day ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  1 day ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  1 day ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 20 ਮੱਘਰ ਸੰਮਤ 552

ਲੁਧਿਆਣਾ

ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਨ ਦੇ ਮਾਮਲੇ 'ਚ ਆਟੋ ਰਿਕਸ਼ਾ ਚਾਲਕ ਸਮੇਤ ਦੋ ਗਿ੍ਫ਼ਤਾਰ

ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ 4 ਦੀ ਪੁਲਿਸ ਨੇ ਵਿਆਹੁਤਾ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਆਟੋ ਰਿਕਸ਼ਾ ਚਾਲਕ ਅਤੇ ਉਸਦੇ ਇਕ ਸਾਥੀ ਨੂੰ ਗਿ੍ਫ਼ਤਾਰ ਕੀਤਾ ਹੈ | ਜੁਆਇੰਟ ਪੁਲਿਸ ਕਮਿਸ਼ਨਰ ਸ੍ਰੀ ਭਗੀਰਥ ਮੀਨਾ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਕਥਿਤ ਦੋਸ਼ੀਆਂ ਵਿਚ ਆਟੋ ਰਿਕਸ਼ਾ ਚਾਲਕ ਰਿਸ਼ੀ ਰਾਜ ਪੁੱਤਰ ਸੁਖਦੇਵ ਰਾਜ ਵਾਸੀ ਭਗਤ ਸਿੰਘ ਕਲੋਨੀ ਤੇ ਗੁਰਮੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਸ਼ੇਰਪੁਰ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਸਲੇਮਟਾਬਰੀ ਦੀ ਰਹਿਣ ਵਾਲੀ ਔਰਤ ਜਿਸ ਦੀ ਕਿ ਦਿਮਾਗੀ ਹਾਲਤ ਠੀਕ ਨਹੀਂ ਹੈ, 24 ਨਵੰਬਰ ਨੂੰ ਆਪਣੇ ਪੇਕੇ ਘਰ ਤੋਂ ਆਪਣੇ ਸਹੁਰੇ ਘਰ ਨੇੜੇ ਡਿਵੀਜ਼ਨ ਨੰਬਰ 4 ਪੈਦਲ ਹੀ ਚਲੀ ਗਈ | ਦਿਮਾਗੀ ਹਾਲਤ ਠੀਕ ਨਾ ਹੋਣ ਕਾਰਨ ਉਹ ਰਸਤਾ ਭਟਕ ਗਈ, ਉਹ ਪੈਦਲ ਹੀ ਟਰਾਂਸਪੋਰਟ ਨਗਰ ਪਹੁੰਚ ਗਈ ਜਿੱਥੇ ਕਿ ਉਕਤ ਕਥਿਤ ਦੋਸ਼ੀ ਰਿਸ਼ੀਰਾਜ ਨੇ ਉਸ ਨੂੰ ਆਪਣੇ ਆਟੋ ਵਿਚ ਬਿਠਾ ਲਿਆ | ਘਰ ਛੱਡਣ ਦੀ ਥਾਂ 'ਤੇ ਉਕਤ ਕਥਿਤ ਦੋਸ਼ੀ ਰਿਸ਼ੀ ਰਾਜ ਉਸ ਨੂੰ ਵੱਖ ਵੱਖ ਥਾਵਾਂ 'ਤੇ ਘੁਮਾਉਂਦਾ ਰਿਹਾ ਅਤੇ ਦੇਰ ਰਾਤ ਆਪਣੇ ਦੋਸਤ ਗੁਰਮੀਤ ਸਿੰਘ ਦੇ ਸ਼ੇਰਪੁਰ ਕਲਾਂ ਸਥਿਤ ਕਮਰੇ ਵਿਚ ਲੈ ਗਿਆ ਜਿੱਥੇ ਇਨ੍ਹਾਂ ਦੋਵਾਂ ਦੋਸਤਾਂ ਨੇ ਪੀੜਤ ਲੜਕੀ ਨਾਲ ਸਮੂਹਿਕ ਜਬਰ ਜਨਾਹ ਕੀਤਾ ਅਤੇ ਅਗਲੇ ਦਿਨ ਸਵੇਰੇ ਉਸ ਨੂੰ ਸਲੇਮਟਾਬਰੀ ਨੇੜੇ ਛੱਡ ਦਿੱਤਾ | ਪੀੜਤ ਲੜਕੀ ਨੂੰ ਰਸਤਾ ਨਾ ਪਤਾ ਹੋਣ ਕਾਰਨ ਉਹ ਫਿਲੌਰ ਦੇ ਪਿੰਡ ਗੰਨਾ ਪਹੁੰਚ ਗਈ ਜਿੱਥੋਂ ਕਿ ਇਕ ਵਿਅਕਤੀ ਵਲੋਂ ਉਸ ਪਾਸੋਂ ਫੋਨ ਨੰਬਰ ਲੈ ਕੇ ਉਸ ਦੇ ਘਰ ਇਤਲਾਹ ਦਿੱਤੀ | ਲੜਕੀ ਦੇ ਪਿਤਾ ਵਲੋਂ ਉਥੇ ਜਾ ਕੇ ਲੜਕੀ ਨੂੰ ਵਾਪਸ ਘਰ ਲਿਆਂਦਾ ਗਿਆ | ਲੜਕੀ ਵਲੋਂ ਆਪਣੀ ਜਦੋਂ ਹੱਡਬੀਤੀ ਸੁਣਾਈ ਤਾਂ ਲੜਕੀ ਦੇ ਪਿਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਫੌਰੀ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀਆਂ ਦੀ ਸੁਰਾਗ ਲਈ ਪੁਲਿਸ ਮੁਲਾਜ਼ਮਾਂ ਦੀ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਸੀ, ਜਿਸ ਵਿਚ ਮਹਿਲਾ ਪੁਲਿਸ ਅਧਿਕਾਰੀਆਂ ਨੂੰ ਵੀ ਸ਼ਾਮਿਲ ਕੀਤਾ ਗਿਆ ਸੀ | ਪੁਲਿਸ ਵਲੋਂ ਦੋਸ਼ੀਆਂ ਦੇ ਸੁਰਾਗ ਲਈ ਸੜਕ 'ਤੇ ਲੱਗੇ 300 ਦੇ ਕਰੀਬ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਗਈ ਅਤੇ ਦੋਸ਼ੀਆਂ ਦਾ ਸੁਰਾਗ ਲਗਾਇਆ ਗਿਆ | ਕਾਬੂ ਕੀਤੇ ਕਥਿਤ ਦੋਸ਼ੀਆਂ ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ | ਪੁਲਿਸ ਵਲੋਂ ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

ਲੁਧਿਆਣਾ 'ਚ ਕੋਰੋਨਾ ਦੇ 102 ਨਵੇਂ ਮਰੀਜ਼ ਆਏ ਸਾਹਮਣੇ, 3 ਮੌਤਾਂ

ਲੁਧਿਆਣਾ, 3 ਦਸੰਬਰ (ਸਲੇਮਪੁਰੀ)-ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ¢ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਮਨਵਾਉਣ ਲਈ ਰੋਸ ਧਰਨਾ ਤੇ ਪ੍ਰਦਰਸ਼ਨ

ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)-ਪੀ.ਏ.ਯੂ. ਇੰਪਲਾਈਜ਼ ਯੂਨੀਅਨ ਅਤੇ ਪੀ.ਏ.ਯੂ. ਟੀਚਰਜ਼ ਐਸੋਸ਼ੀਸ਼ੇਨ ਜੱਥੇਬੰਦੀਆਂ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਅੱਜ ਰੋਸ ਧਰਨਾ ਦੇ ਕੇ ਪੀ.ਏ.ਯੂ. ਦੇ ਪ੍ਰਬੰਧਕਾਂ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ...

ਪੂਰੀ ਖ਼ਬਰ »

ਲੁਧਿਆਣਾ ਸ਼ਹਿਰ ਦੇ 2 ਪੌਸ਼ ਇਲਾਕੇ ਮਾਈਕ੍ਰੋ ਕੰਟੇਨਮੈਂਟ ਜ਼ੋਨ ਬਣਾਏ

ਲੁਧਿਆਣਾ, 3 ਦਸੰਬਰ (ਸਲੇਮਪੁਰੀ)-ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ ਅਤੇ ਹਰ ਰੋਜ਼ ਵੱਡੀ ਗਿਣਤੀ ਵਿਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ ਸਾਹਮਣੇ ਆ ਰਹੇ ਹਨ | ਲੁਧਿਆਣਾ ਸ਼ਹਿਰ ਦੇ ਪੌਸ਼ ਇਲਾਕੇ ਦੇ ਤੌਰ 'ਤੇ ਜਾਣੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਾਰ ਚੋਰ ਗਰੋਹ ਦਾ ਸਰਗਨਾ ਗਿ੍ਫਤਾਰ

ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਦੀ ਕ੍ਰਾਈਮ ਬ੍ਰਾਂਚ ਵਲੋਂ ਖ਼ਤਰਨਾਕ ਵਾਹਨ ਚੋਰ ਗਰੋਹ ਦੇ ਸਰਗਨੇ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀਆਂ ਕਾਰਾਂ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ 2 ਮੈਂਬਰ ਕਾਬੂ

ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਖਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਨ ਵਿਚ ਸਫਲਤਾ ਹੈ | ਥਾਣਾ ਮੁਖੀ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਕਾਬੂ ਕੀਤੇ ਗਏ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਵਕੀਲਾਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਅੱਜ ਵਕੀਲਾਂ ਵਲੋਂ ਡਿਪਟੀ ਕਮਿਸ਼ਨਰ ਨੂੰ ਰਾਸ਼ਟਰਪਤੀ ਦੇ ਨਾਮ ਇਕ ਮੰਗ ਪੱਤਰ ਦਿੱਤਾ ਗਿਆ | ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਸਬਜ਼ੀ ਵਿਕਰੇਤਾ ਨੂੰ ਲੁੱਟਣ ਵਾਲੇ 2 ਨੌਜਵਾਨ ਕਾਬੂ

ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਤਾਜਪੁਰ ਰੋਡ 'ਤੇ ਸਬਜ਼ੀ ਵਿਕਰੇਤਾ ਨੂੰ ਲੁੱਟਣ ਵਾਲੇ ਦੋ ਨੌਜਵਾਨਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਗੋਸਾਈਾ ਪਰਿਵਾਰ ਨਾਲ ਦੁੱਖ ਵੰਡਾਇਆ

ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)-ਬੀਤੇ ਦਿਨ ਸਾਬਕਾ ਸਿਹਤ ਮੰਤਰੀ ਤੇ ਸਾਬਕਾ ਡਿਪਟੀ ਸਪੀਕਰ ਸਤਪਾਲ ਗੋਸਾਈਾ ਦਾ ਦਿਹਾਂਤ ਹੋ ਗਿਆ ਸੀ | ਸਵ: ਗੋਸਾਈਾ ਦੇ ਦਿਹਾਂਤ 'ਤੇ ਭਾਰਤੀ ਜਨਤਾ ਪਾਰਟੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ...

ਪੂਰੀ ਖ਼ਬਰ »

ਟਰਾਂਸਪੋਰਟ ਵਿਭਾਗ ਦੇ ਮੋਟਰ ਵਹੀਕਲ ਇੰਸਪੈਕਟਰ ਵਲੋਂ ਟਰਾਂਸਪੋਰਟ ਨਗਰ 'ਚ ਵਾਹਨਾਂ ਦੀ ਜਾਂਚ

ਟਰਾਂਸਪੋਰਟ ਨਗਰ ਲੁਧਿਆਣਾ ਵਿਖੇ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਸਮੇਂ ਐਮ.ਵੀ.ਆਈ. ਨਰੇਸ਼ ਕਲੇਰ ਨਾਲ ਕਲਰਕ ਰੋਹਿਤ ਸੂਦ ਤੇ ਹੋਰ | ਤਸਵੀਰ-ਹਰਿੰਦਰ ਸਿੰਘ ਕਾਕਾ ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)-ਸੜਕ ਸੁਰੱਖਿਆ ਤਹਿਤ ਵਾਹਨ ਚਾਲਕਾਂ ਤੇ ਆਮ ਲੋਕਾਂ ਦੀ ਸੁਰੱਖਿਆ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਟਾਰ ਕਾਲੋਨੀ ਵਿਚ ਇਕ ਵਿਆਹੁਤਾ ਵਲੋਂ ਸ਼ੱਕੀ ਹਾਲਾਤ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਸ਼ਨਾਖਤ ਨੀਲਮ ...

ਪੂਰੀ ਖ਼ਬਰ »

ਵਿਆਹੁਤਾ ਸਮੇਤ ਸੱਤ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਰਤਾਰ ਐਵਨਿਊ ਵਿਚ ਸਹੁਰੇ ਪਰਿਵਾਰ ਦੇ ਮੈਂਬਰਾਂ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਵਿਆਹੁਤਾ ਸਮੇਤ ਸੱਤ ਵਿਅਕਤੀਆਂ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ...

ਪੂਰੀ ਖ਼ਬਰ »

ਸ਼ੱਕੀ ਹਾਲਾਤ ਵਿਚ ਲੜਕੀ ਲਾਪਤਾ

ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮਹਾਰਾਜਨਗਰ ਤੋਂ ਸ਼ੱਕੀ ਹਾਲਾਤ ਵਿਚ ਨੌਜਵਾਨ ਲੜਕੀ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਲੜਕੀ ਦੀ ਮਾਂ ਸੀਮਾ ਦੇ ਬਿਆਨਾਂ 'ਤੇ ਰਿਪੋਰਟ ਦਰਜ ਕਰ ਲਈ ਹੈ | ਸ਼ਿਕਾਇਤਕਰਤਾ ਨੇ ਦੱਸਿਆ ...

ਪੂਰੀ ਖ਼ਬਰ »

ਮਾਮਲਾ 3 ਸਾਲਾਂ ਦੌਰਾਨ ਪਾਵਰਕਾਮ ਵਲੋਂ ਜਾਰੀ ਕੁਨੈਕਸ਼ਨਾਂ ਬਦਲੇ ਇਮਾਰਤਾਂ ਦੇ ਘੱਟ ਨਕਸ਼ੇ ਪਾਸ ਹੋਣ ਦਾ

ਲੁਧਿਆਣਾ, 3 ਦਸੰਬਰ (ਅਮਰੀਕ ਸਿੰਘ ਬੱਤਰਾ)-2016 ਤੋਂ 2019 ਤੱਕ ਪਾਵਰਕਾਮ ਵਲੋਂ ਰਿਹਾਇਸ਼ੀ, ਵਪਾਰਕ ਅਤੇ ਸਨਅਤੀ ਇਕਾਈਆਂ ਲਈ ਜਾਰੀ ਕੀਤੇ 86 ਹਜ਼ਾਰ ਕੁਨੈਕਸ਼ਨਾਂ ਬਦਲੇ ਨਗਰ ਨਿਗਮ ਇਮਾਰਤੀ ਸ਼ਾਖਆ ਵਲੋਂ ਬਹੁਤ ਘੱਟ ਨਕਸ਼ੇ ਪਾਸ ਕਰਨ ਵਿਰੁੱਧ ਕੌਾਸਲ ਆਫ ਆਰ. ਟੀ. ਆਈ ...

ਪੂਰੀ ਖ਼ਬਰ »

ਵੱਖ-ਵੱਖ ਹਸਪਤਾਲਾਂ ਵਲੋਂ ਕੋਰੋਨਾ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਸ਼ੁਰੂ

ਲੁਧਿਆਣਾ, 3 ਦਸੰਬਰ (ਸਲੇਮਪੁਰੀ)- ਕੋਰੋਨਾ ਦੀ ਦੂਜੀ ਲਹਿਰ ਦੇ ਚੱਲਦਿਆਂ ਵੱਖ-ਵੱਖ ਹਸਪਤਾਲਾਂ/ ਨਰਸਿੰਗ ਹੋਮਾਂ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਸਿਹਤ ਜਾਗਰੂਕਤਾ ਸਮਾਗਮਾਂ ਦੌਰਾਨ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੰਗਾਂ ਹੱਲ ਕਰਨ ਦੀ ਬਿਜਾਏ ਕੇਂਦਰ ਉਲਝਾ ਰਿਹੈ- ਗੁੱਜਰਵਾਲ

ਲੁਧਿਆਣਾ, 3 ਦਸੰਬਰ (ਸਲੇਮਪੁਰੀ)-ਖੇਤੀਬਾੜੀ ਨਾਲ ਸਬੰਧਿਤ ਮੰਗਾਂ ਕੇਵਲ ਪੰਜਾਬ ਦੇ ਨਹੀਂ ਬਲਕਿ ਸਮੁੱਚੇ ਦੇਸ਼ ਦੇ ਕਿਸਾਨਾਂ ਨਾਲ ਜੁੜੀਆਂ ਹੋਈਆਂ ਹਨ, ਜਦਕਿ ਕੇਂਦਰ ਸਰਕਾਰ ਕਿਸਾਨੀ ਮੰਗਾਂ ਨੂੰ ਪੰਜਾਬ ਨਾਲ ਜੋੜਕੇ ਮੰਨਣ ਤੋਂ ਇਨਕਾਰੀ ਹੋ ਰਿਹਾ ਹੈ, ਜੋ ਨਾ ਤਾਂ ...

ਪੂਰੀ ਖ਼ਬਰ »

ਅਦਾਲਤੀ ਮੁਲਾਜ਼ਮ ਦੇ ਕੋਰੋਨਾ ਪਾਜ਼ੀਟਿਵ ਆਉਣ 'ਤੇ ਜੱਜ ਸਮੇਤ 6 ਮੁਲਾਜ਼ਮ ਕੁਆਰੰਟਾਈਨ

ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਅਦਾਲਤੀ ਮੁਲਾਜ਼ਮ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਉਪਰੰਤ ਅਧਿਕਾਰੀਆਂ ਵਲੋਂ ਜੱਜ ਸਮੇਤ ਛੇ ਮੁਲਜ਼ਮਾਂ ਨੂੰ ਕੁਆਰੰਟਾਈਨ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਬੀਤੇ ਦਿਨ ਅਦਾਲਤੀ ਕੰਪਲੈਕਸ ਵਿਚ ਅਦਾਲਤਾਂ ਵਿਚ ...

ਪੂਰੀ ਖ਼ਬਰ »

ਬਾਦਲ ਵਲੋਂ ਸਨਮਾਨ ਵਾਪਸ ਕਰਨ ਨਾਲ ਯੂਥ ਵਰਕਰਾਂ 'ਚ ਭਾਰੀ ਉਤਸ਼ਾਹ-ਕਾਉਂਕੇ

ਲੁਧਿਆਣਾ, 3 ਦਸੰਬਰ (ਕਵਿਤਾ ਖੁੱਲਰ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਵਲੋਂ ਮਿਲੇ ਪਦਮ ਭੂਸ਼ਨ ਪੁਰਸਕਾਰ ਨੂੰ ਕਿਸਾਨਾਂ ਦੇ ਹੱਕ ਵਿਚ ਕੇਂਦਰ ਸਰਕਾਰ ਨੂੰ ਵਾਪਸ ਕਰ ਦਿੱਤਾ ਗਿਆ ਹੈ | ਇਹ ਪ੍ਰਗਟਾਵਾ ਕਰਦੇ ਹੋਏ ...

ਪੂਰੀ ਖ਼ਬਰ »

ਸਫਾਈ ਮਿੱਤਰਾ ਸੁਰੱਖਿਆ ਚੈਲੰਜ 'ਚ ਇਨਾਮ ਹਾਸਲ ਕਰਨ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਕੀਤੇ ਜਾਣਗੇ - ਕਮਿਸ਼ਨਰ ਪ੍ਰਦੀਪ ਕੁਮਾਰ

ਲੁਧਿਆਣਾ, 3 ਦਸੰਬਰ (ਅਮਰੀਕ ਸਿੰਘ ਬੱਤਰਾ) -ਕੇਂਦਰ ਸਰਕਾਰ ਵਲੋਂ 10 ਲੱਖ ਤੋਂ ਵੱਧ ਅਬਾਦੀ ਵਾਲੇ ਸ਼ਹਿਰਾਂ ਵਿਚ ਸ਼ੁਰੂ ਕੀਤੇ ਸਫਾਈ ਮਿਤਰਾ ਸੁਰੱਖਿਆ ਚੈਲੰਜ 'ਚ ਨਗਰ ਨਿਗਮ ਲੁਧਿਆਣਾ ਵਲੋਂ ਚੰਗਾ ਪ੍ਰਦਰਸ਼ਨ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਮਗੇ | ਇਸ ਸਬੰਧੀ ਕਮਿਸ਼ਨਰ ...

ਪੂਰੀ ਖ਼ਬਰ »

ਇੰਡੀਅਨ ਪਬਲਿਕ ਸਕੂਲ ਲੁਹਾਰਾ ਵਿਖੇ ਮਨਾਇਆ ਗਿਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਡਾਬਾ/ਲੁਹਾਰਾ 3 ਦਸੰਬਰ(ਕੁਲਵੰਤ ਸਿੰਘ ਸੱਪਲ)-ਇੰਡੀਅਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੁਹਾਰਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਕੂਲ ਦੇ ਚੇਅਰਮੈਨ ਸੁਰਿੰਦਰਪਾਲ ਗਰਗ ਨੇ ਸ਼ਰਧਾ ਭਾਵ ਨਾਲ ਸ਼੍ਰੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਭਾਮੀਆਂ ਕਲਾਂ, 3 ਦਸੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਵੱਖ- ਵੱਖ ਪਿੰਡਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਤਾਜਪੁਰ ਰੋਡ, ਟਿੱਬਾ ਰੋਡ ਤੋਂ ਕਸ਼ਮੀਰ ਨਗਰ ਆਉਣ ਜਾਣ ਲਈ 35 ਕਰੋੜ ਦੀ ਲਾਗਤ ਨਾਲ ਬਣੇਗਾ ਫਲਾਈਓਵਰ

ਲੁਧਿਆਣਾ, 3 ਦਸੰਬਰ (ਅਮਰੀਕ ਸਿੰਘ ਬੱਤਰਾ)- ਪਾਣੀਪਤ ਜਲੰਧਰ ਸਿਕਮ ਤਹਿਤ ਲੁਧਿਆਣਾ ਵਿਚ ਸ਼ੇਰਪੁਰ ਚੌਕ ਤੋਂ ਬਸਤੀ ਜੋਧੇਵਾਲ ਤੱਕ ਪੇਸ਼ ਆ ਰਹੀ ਟਰੈਫਿਕ ਸਮੱਸਿਆ ਦੇ ਹੱਲ ਲਈ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਵਲੋਂ ਕਰੀਬ 135 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ...

ਪੂਰੀ ਖ਼ਬਰ »

ਐਮ.ਐਸ.ਐਮ.ਈ. ਸਨਅਤਾਂ ਨਾਲ ਸਬੰਧਿਤ ਫੈਸਿਲਿਟੀ ਕੌਾਸਲ ਦੀ ਮੀਟਿੰਗ ਹਫ਼ਤੇ 'ਚ 2 ਵਾਰ ਕਰਨ ਦਾ ਫ਼ੈਸਲਾ

ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)- ਸੂਖ਼ਮ ਤੇ ਛੋਟੇ ਉਦਯੋਗ ਦੇ ਪੈਸਿਆਂ ਦੇ ਲੈਣ ਦੇਣ ਨਾਲ ਸਬੰਧਤ ਆਪਸੀ ਝਗੜਿਆਂ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਵਲੋਂ ਬਣਾਈ ਗਈ ਐਮ.ਐਸ.ਐਮ.ਈ. ਫੈਸਿਲਿਟੀ ਕੌਾਸਲ ਦੀ ਮੀਟਿੰਗ ਹੁਣ ਹਫ਼ਤੇ ਵਿਚ ਦੋ ਵਾਰ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਲੁਧਿਆਣਾ ਨੂੰ 'ਭਿਖ਼ਾਰੀ ਮੁਕਤ ਲੁਧਿਆਣਾ' ਬਣਾਉਣ ਦੀ ਮੁਹਿੰਮ ਨੂੰ ਭੀਖ਼ ਮੰਗਣ ਵਾਲੇ ਕਰ ਰਹੇ ਨੇ ਠੁੱਸ

ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਹਾਂਨਗਰ ਲੁਧਿਆਣਾ ਨੂੰ 'ਭਿਖ਼ਾਰੀ ਮੁਕਤ ਲੁਧਿਆਣਾ' ਬਣਾਉਣ ਦੀ ਮੁਹਿੰਮ ਨੂੰ ਭੀਖ਼ ਮੰਗਣ ਵਾਲੇ ਭੀਖ਼ ਮੰਗ ਕੇ ਠੁੱਸ ਕਰ ਰਹੇ ਹਨ | ਮਹਾਂਨਗਰ ਦੀਆਂ ਸੜਕਾਂ ਤੇ ਚੌੌਕਾਂ ਵਿਚ ਭੀਖ਼ ਮੰਗਣ ਵਾਲੇ ...

ਪੂਰੀ ਖ਼ਬਰ »

-ਮਾਮਲਾ ਬੁੱਢੇ ਨਾਲੇ 'ਚ ਬਿਨਾਂ ਸਾਫ ਕੀਤੇ ਪਾਣੀ ਸੁੱਟਣ ਤੋਂ ਰੋਕਣ ਦਾ-

ਲੁਧਿਆਣਾ, 3 ਦਸੰਬਰ (ਅਮਰੀਕ ਸਿੰਘ ਬੱਤਰਾ)-ਨੈਸ਼ਨਲ ਗ੍ਰੀਨ ਟਰਬਿਊਨਲ (ਐਨ. ਜੀ. ਟੀ.) ਵਲੋਂ ਨਗਰ ਨਿਗਮ ਪ੍ਰਸ਼ਾਸਨ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ 31 ਮਾਰਚ 2021 ਤੱਕ ਬੁੱਢੇ ਨਾਲੇ ਵਿਚ ਸੁੱਟੇ ਜਾ ਰਹੇ ਬਿਨ੍ਹਾਂ ਸਾਫ ਕੀਤੇ ਪਾਣੀ ਨੂੰ ਹਰ ਹਾਲ ਵਿਚ ਬੰਦ ਕੀਤਾ ...

ਪੂਰੀ ਖ਼ਬਰ »

ਕਰਫ਼ਿਊ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਦੋ ਗਿ੍ਫ਼ਤਾਰ

ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਕਰਫਿਊ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਚੰਦ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਪਿੰਡ ਤਲਵਾੜਾ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 11 ਬੋਤਲਾਂ ਨਾਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਇੰਪਾਵਰਮੈਂਟ ਐਸੋਸੀਏਸ਼ਨ ਫਾਰ ਦਾ ਬਲਾਇੰਡ ਨੇ ਅਪੰਗਤਾ ਦਿਵਸ ਮਨਾਇਆ

ਲੁਧਿਆਣਾ, 3 ਦਸੰਬਰ (ਕਵਿਤਾ ਖੁੱਲਰ)- ਇੰੰਪਾਵਰਮੈਂਟ ਐਸੋਸੀਏਸ਼ਨ ਫਾਰ ਦਾ ਬਲਾਇੰਡ ਵਲੋਂ ਮਨਾਏ ਗਏ ਅਪੰਗਤਾ ਦਿਵਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਪ੍ਰਗਟ ਮਸੀਹ ਨੇ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅੱਜ ਦੀਆਂ ਸਰਕਾਰਾਂ ਅਪੰਗਤਾ ਦਿਵਸ ਨੂੰ ...

ਪੂਰੀ ਖ਼ਬਰ »

ਪਿਓ-ਪੁੱਤ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ 3 ਗੁਆਂਢੀਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਈ ਰਣਧੀਰ ਸਿੰਘ ਨਗਰ ਵਿਚ ਪਿਓ-ਪੁੱਤ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਤਿੰਨ ਗੁਆਂਢੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਬਾਦਲ ਵਲੋਂ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕੀਤੇ ਜਾਣ ਦਾ ਅਕਾਲੀ ਦਲ ਆਗੂਆਂ ਵਲੋਂ ਸਵਾਗਤ

ਲੁਧਿਆਣਾ, 3 ਦਸੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਵਿਖੇ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਦੇ ਹੋਏ ਸ਼ੋ੍ਰਮਣੀ ਅਕਾਲੀ ...

ਪੂਰੀ ਖ਼ਬਰ »

ਆਈ.ਡੀ.ਪੀ.ਡੀ. ਦੇ ਡਾਕਟਰਾਂ ਨੇ ਸਿੰਘੂ ਬਾਰਡਰ 'ਤੇ 400 ਅੰਦੋਲਨਕਾਰੀ ਕਿਸਾਨਾਂ ਦੀ ਸਿਹਤ ਦਾ ਕੀਤਾ ਨਿਰੀਖਣ

ਲੁਧਿਆਣਾ, 3 ਦਸੰਬਰ (ਸਲੇਮਪੁਰੀ)-ਡਾਕਟਰਾਂ ਦੀ ਜਥੇਬੰਦੀ ਇੰਡੀਅਨ ਡਾਕਟਰਜ਼ ਫਾਰ ਪੀਸ ਐਾਡ ਡਿਵੈਲਪਮੈਂਟ (ਆਈ.ਡੀ.ਪੀ.ਡੀ.) ਵਲੋਂ ਸਿੰਘੂ ਬਾਰਡਰ ਦਿੱਲੀ ਉਪਰ ਕਿਸਾਨਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਡਾਕਟਰੀ ਕੈਂਪ ਲਗਾਇਆ ਗਿਆ ਹੈ | ਇਸ ਮੌਕੇ ਡਾਕਟਰੀ ਟੀਮ ...

ਪੂਰੀ ਖ਼ਬਰ »

ਬੱਸ ਸਟੈਂਡ ਦੇ ਬਾਹਰੋਂ ਸਵਾਰੀਆਂ ਲੈ ਕੇ ਜਾਣ ਵਾਲੇ ਟੂਰਿਸਟ ਬੱਸ ਆਪ੍ਰੇਟਰਾਂ ਖਿਲਾਫ਼ ਕਾਰਵਾਈ ਦੀ ਤਿਆਰੀ

ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਦੇ ਸ਼ਹੀਦ ਸੁਖਦੇਵ ਅੰਤਰਰਾਜੀ ਬੱਸ ਅੱਡੇ ਤੋਂ ਸਵਾਰੀਆਂ ਲੈ ਕੇ ਜਾਣ ਵਾਲੇ ਟੂਰਿਸਟ ਬੱਸ ਆਪ੍ਰੇਟਰਾਂ ਖਿਲਾਫ਼ ਵੱਡੀ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ | ਇਸ ਸਬੰਧੀ ਕਈ ਵਿਭਾਗਾਂ ...

ਪੂਰੀ ਖ਼ਬਰ »

ਨਗਰ ਨਿਗਮ ਇਮਾਰਤੀ ਸ਼ਾਖਾ ਨੇ ਅਣ-ਅਧਿਕਾਰਤ ਉਸਾਰੀਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ

ਲੁਧਿਆਣਾ, 3 ਦਸੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਹੋ ਰਹੀਆਂ ਅਣਅਧਿਕਾਰਤ ਉਸਾਰੀਆਂ ਵਿਰੁੱਧ ਸ਼ੁਰੂ ਕੀਤੀ ਕਾਰਵਾਈ ਤਹਿਤ ਇਮਾਰਤੀ ਸ਼ਾਖਾ ਜੋਨ-ਏ, ਬੀ ਅਤੇ ਡੀ ਵਲੋਂ ਗੈਰਕਾਨੂੰਨੀ ਉਸਾਰੀਆਂ ਸੀਲ/ਢਾਹੁਣ ਦੀ ਮੁਹਿੰਮ ਸ਼ੁਰੂ ਕੀਤੀ ...

ਪੂਰੀ ਖ਼ਬਰ »

ਰਸੋਈ ਗੈਸ ਦੀ ਸਪਲਾਈ ਲਈ ਲੋਕਾਂ ਨੂੰ ਡੀ.ਏ.ਸੀ. ਸਿਸਟਮ ਲੱਗ ਰਿਹੈ ਆਸਾਨ

ਲੁਧਿਆਣਾ, 3 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਗੈਸ ਕੰਪਨੀਆਂ ਵਲੋਂ ਨਵੀਂ ਤਕਨੀਕ ਦਾ ਇਸਤੇਮਾਲ ਕਰਦੇ ਹੋਏ ਡੀ.ਏ.ਸੀ. ਸਿਸਟਮ ਲਾਗੂ ਕਰ ਦਿੱਤਾ ਗਿਆ ਹੈ ਜਿਸ ਨੂੰ ਡਿਲੀਵਰੀ ਅਥੈਂਟਿਕ ਕੋਡ ਕਿਹਾ ਜਾਂਦਾ ਹੈ, ਭਾਵੇਂ ਕਿ ਗੈਸ ਕੰਪਨੀਆਂ ਵੱਲੋਂ ਇਹ ਪ੍ਰਣਾਲੀ ਹੁਣੇ ਹੁਣੇ ...

ਪੂਰੀ ਖ਼ਬਰ »

ਅਨੇਕਾਂ ਪੈਟਰੋਲ ਪੰਪਾਂ 'ਤੇ ਲੋਕਾਂ ਨੂੰ ਨਹੀਂ ਮਿਲ ਰਹੀਆਂ ਮੁਢਲੀਆਂ ਸਹੂਲਤਾਂ

ਲੁਧਿਆਣਾ, 3 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਵਿਚ ਚੱਲ ਰਹੇ ਅਨੇਕਾਂ ਹੀ ਪੈਟਰੋਲ ਪੰਪਾਂ ਉਪਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਨਹੀਂ ਮਿਲ ਰਹੀਆਂ, ਜਿਸ ਨਾਲ ਖਪਤਕਾਰਾਂ ਨੂੰ ਪਰੇਸ਼ਾਨੀ ਹੋਣ ਦੇ ਨਾਲ-ਨਾਲ ਉਨ੍ਹਾਂ ਦੇ ਮਨਾਂ ਵਿਚ ਨਾਰਾਜ਼ਗੀ ਵੀ ਪਾਈ ...

ਪੂਰੀ ਖ਼ਬਰ »

ਚੌਥਾ ਦਰਜਾ ਮੁਲਾਜ਼ਮਾਂ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਲੁਧਿਆਣਾ, 3 ਦਸੰਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿਚ ਤਾਇਨਾਤ ਚੌਥਾ ਦਰਜਾ ਮੁਲਾਜ਼ਮਾਂ ਦੀ ਜਥੇਬੰਦੀ ਫੋਰਥ ਕਲਾਸ ਇੰਪਲਾਈਜ਼ ਯੂਨੀਅਨ ਪੰਜਾਬ ਜ਼ਿਲ੍ਹਾ ਲੁਧਿਆਣਾ ਵਲੋਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜੋਰਾ ਸਿੰਘ ਦੀ ਅਗਵਾਈ ਹੇਠ ਡਿਪਟੀ ...

ਪੂਰੀ ਖ਼ਬਰ »

ਅਸੀਂ ਹਮੇਸ਼ਾ ਕਿਸਾਨੀ ਦੀ ਸੇਵਾ ਕਰਦੇ ਰਹਾਂਗੇ-ਗੋਸ਼ਾ

ਲੁਧਿਆਣਾ, 3 ਦਸੰਬਰ (ਕਵਿਤਾ ਖੁੁੁੱਲਰ)- ਪਿਛਲੇ ਤਿੰਨ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਕਿਸਾਨ ਲਗਾਤਾਰ ਆਪਣੀ ਮੰਗਾਂ ਮਨਵਾਉਣ ਵਾਸਤੇ ਹੁਣ ਦਿੱਲੀ ਕੂਚ ਕਰ ਬੈਠੇ ਨੇ ਤੇ ਦਿੱਲੀ ਦੇ ਕੁੰਡਲੀ ਬਾਰਡਰ 'ਤੇ ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਦਾ ਭਾਰੀ ਇਕੱਠ ਦੇਖਣ ਨੂੰ ...

ਪੂਰੀ ਖ਼ਬਰ »

ਬਾਵਾ ਦੀ ਅਗਵਾਈ 'ਚ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਾਂਗਰਸੀ ਵਰਕਰਾਂ ਵਲੋਂ ਪ੍ਰਦਰਸ਼ਨ

ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਕਾਂਗਰਸ ਦੇ ਸੀਨੀਅਰ ਆਗੂ ਕਿ੍ਸ਼ਨ ਕੁਮਾਰ ਬਾਵਾ ਜਨਰਲ ਸਕੱਤਰ ਪੰਜਾਬ ਕਾਂਗਰਸ ਦੀ ਅਗਵਾਈ 'ਚ ਨਰਿੰਦਰ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਭਾਰਤ ਨਗਰ ਚੌਕ ਵਿਖੇ ਰੋਸ ਪ੍ਰਦਰਸ਼ਨ ਕਰਕੇ ...

ਪੂਰੀ ਖ਼ਬਰ »

ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਹੋਣਹਾਰ ਧੀਆਂ ਦਾ ਸਨਮਾਨ

ਲੁਧਿਆਣਾ, 3 ਦਸੰਬਰ (ਕਵਿਤਾ ਖੁੱਲਰ)-ਰਾਮਗੜ੍ਹੀਆ ਅਕਾਲ ਜੱਥੇਬੰਦੀ (ਪੰਜਾਬ) ਵਲੋਂ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਇਹੋ ਸੱਚੀ ਸ਼ਰਧਾਂਜਲੀ ਹੈ ਕਿ ਅਸੀਂ ਉਨ੍ਹਾਂ ਦੇ ਸਿਧਾਂਤਾਂ 'ਤੇ ਪਹਿਰਾ ਦਿੰਦੇ ਹੋਏ ਗੁਰੂ ਨਾਨਕ ਦੇਵ ਜੀ ਦੇ ਮਹਾਂ ਵਾਕ ਅਨੁਸਾਰ ਔਰਤ ਦਾ ...

ਪੂਰੀ ਖ਼ਬਰ »

ਸਾਬਕਾ ਕੌਾਸਲਰ ਤਾਰਾ ਸਿੰਘ ਵਲੋਂ ਰਾਜਸੀ ਆਗੂਆਂ ਨੂੰ ਕਿਸਾਨ ਮਜ਼ਦੂਰ ਪੰਜਾਬ ਪਾਰਟੀ ਬਣਾਉਣ ਦੀ ਅਪੀਲ

ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)-ਸਾਬਕਾ ਕੌਾਸਲਰ ਤਾਰਾ ਸਿੰਘ ਨੇ ਪੰਜਾਬ ਦੇ ਰਾਜਨੀਤਕ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਰੇ ਇਕ ਮੰਚ 'ਤੇ ਇਕੱਠੇ ਹੋ ਕੇ ਕਿਸਾਨ ਮਜ਼ਦੂਰ ਪੰਜਾਬ ਪਾਰਟੀ ਬਣਾਉਣ | ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਢਿੱਡੋਂ ਭੁੱਖਾ ਰਹਿ ਕੇ ...

ਪੂਰੀ ਖ਼ਬਰ »

ਕੈਪਟਨ ਕਿਸਾਨਾਂ ਦੇ ਹੱਕ 'ਚ ਮੋਦੀ ਸਰਕਾਰ ਨਾਲ ਆਰ-ਪਾਰ ਦੀ ਲੜਾਈ 'ਚ ਅੱਗੇ ਆਉਣ- ਵਿਧਾਇਕ ਇਯਾਲੀ

ਹੰਬੜਾਂ, 3 ਦਸੰਬਰ (ਜਗਦੀਸ਼ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦੱਲ ਦੇ ਜਨਰਲ ਸਕੱਤਰ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਅੱਜ ਦੇਸ਼ ਦਾ ਅੰਨਦਾਤਾ ਕਹਾਉਣ ਵਾਲਾ ਕਿਸਾਨ ਮੋਦੀ ਸਰਕਾਰ ਖ਼ਿਲਾਫ਼ ਲਗਾਏ ਦਿੱਲੀ ਧਰਨਿਆਂ ਵਿਚ ਸ਼ਹੀਦੀਆਂ ...

ਪੂਰੀ ਖ਼ਬਰ »

ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਨਾਲੋਂ ਕਿਸਾਨਾਂ ਲਈ ਵੱਧ ਫਿਕਰਮੰਦ-ਕੈਂਥ,ਗਿੱਲ, ਮਦਾਨ

ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)-ਲੋਕ ਇਨਸਾਫ ਪਾਰਟੀ ਦੇ ਮੁੱਖ ਬੁਲਾਰੇ ਤੇ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ, ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਇੰਚਾਰਜ ਐਡਵੋਕੇਟ ਗੁਰਜੋਧ ਸਿੰਘ ਗਿੱਲ ਅਤੇ ਵਿਧਾਨ ਸਭਾ ਹਲਕਾ ਲੁਧਿਆਣਾ ...

ਪੂਰੀ ਖ਼ਬਰ »

ਮਿਊਾਸੀਪਲ ਇੰਪਲਾਈਜ਼ ਸੰਘਰਸ਼ ਕਮੇਟੀ ਵਲੋਂ ਗੇਟ ਰੈਲੀ ਅੱਜ

ਲੁਧਿਆਣਾ, 3 ਦਸੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਲੁਧਿਆਣਾ ਵਿਚ ਕੰਮ ਕਰ ਰਹੇ ਸਫਾਈ ਕਰਮਚਾਰੀ/ਸੀਵਰਮੈਨ, ਸੈਨਟਰੀ ਸੁਪਰਵਾਈਜਰ ਅਤੇ ਸੈਨਟਰੀ ਇੰਸਪੈਕਟਰਜ਼/ਚੀਫ ਸੈਨਟਰੀ ਇੰਸਪੈਕਟਰਾਂ ਦੀਆਂ ਡਿਊਟੀ ਦੌਰਾਨ ਆ ਰਹੀਆਂ ਮੁਸ਼ਕਿਲਾਂ ਸਬੰਧੀ 4 ਦਸੰਬਰ ਦਿਨ ...

ਪੂਰੀ ਖ਼ਬਰ »

ਯੂਥ ਆਗੂ ਪੰਚ ਪ੍ਰਦੀਪ ਸਿੰਘ ਸਰਾਭਾ ਨੂੰ ਸਦਮਾ-ਭੂਆ ਦਾ ਦਿਹਾਂਤ

ਜੋਧਾਂ, 3 ਦਸੰਬਰ (ਗੁਰਵਿੰਦਰ ਸਿੰਘ ਹੈਪੀ)- ਯੂਥ ਅਕਾਲੀ ਦਲ ਦੇ ਸਰਗਰਮ ਆਗੂ ਪੰਚ ਪ੍ਰਦੀਪ ਸਿੰਘ ਸਰਾਭਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਭੂਆ ਸੁਖਵਿੰਦਰ ਕੌਰ ਲੁਧਿਆਣਾ (ਮਿਕ ਐਗਰੋ ਇੰਡਸਟਰੀਜ਼, ਜੇ.ਐੱਸ. ਐਗਰੋ ਇੰਡਸਟਰੀਜ਼) ਵਾਲਿਆਂ ਦਾ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਇਨਕਲਾਬੀ ਆਗੂ ਅਤੇ ਬੁੱਧੀਜੀਵੀ ਅੰਮਿ੍ਤਪਾਲ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਲੁਧਿਆਣਾ, 3 ਦਸੰਬਰ (ਸਲੇਮਪੁਰੀ)-ਉੱਘੇ ਸਮਾਜ ਚਿੰਤਕ ਅਤੇ ਇਨਕਲਾਬੀ, ਜਮਹੂਰੀ ਤੇ ਬੁੱਧੀਜੀਵੀ ਆਗੂ ਅੰਮਿ੍ਤਪਾਲ ਲੁਧਿਆਣਾ, ਜਿਨ੍ਹਾਂ ਦਾ ਕੱਲ੍ਹ ਦਿਹਾਂਤ ਹੋਣ ਉਪਰੰਤ ਅੱਜ ਉਨ੍ਹਾਂ ਦੀ ਇੱਛਾ ਅਨੁਸਾਰ ਬਿਨਾਂ ਕਿਸੇ ਧਾਰਮਿਕ ਰਸਮ ਤੋਂ ਇਨਕਲਾਬੀ ਨਾਅਰਿਆਂ ਰਾਹੀਂ ...

ਪੂਰੀ ਖ਼ਬਰ »

ਥਾਣਾ ਜਮਾਲਪੁਰ ਦੇ ਐਸ.ਐਚ.ਓ ਇੰਸਪੈਕਟਰ ਹਰਜਿੰਦਰ ਸਿੰਘ ਹੋਏ ਸੇਵਾਮੁਕਤ

ਲੁਧਿਆਣਾ, 3 ਦਸੰਬਰ (ਆਹੂਜਾ)- ਥਾਣਾ ਜਮਾਲਪੁਰ ਚ ਲੰਬੇ ਸਮੇਂ ਤੋਂ ਤਾਇਨਾਤ ਐਸ.ਐਚ.ਓ ਇੰਸਪੈਕਟਰ ਹਰਜਿੰਦਰ ਸਿੰਘ ਅੱਜ ਸੇਵਾਮੁਕਤ ਹੋ ਗਏ ਹਨ ਜਾਣਕਾਰੀ ਅਨੁਸਾਰ ਪਿਛਲੇ ਕਾਫੀ ਸਮੇਂ ਤੋਂ ਉਹ ਥਾਣਾ ਜਮਾਲਪੁਰ 'ਚ ਬਤੌਰ ਐਸ.ਐਚ.ਓ. ਤੈਨਾਤ ਸਨ | 1981 ਵਿਚ ਹਰਜਿੰਦਰ ਸਿੰਘ ਬਤੌਰ ...

ਪੂਰੀ ਖ਼ਬਰ »

ਪਸ਼ੂ-ਮਨੁੱਖ ਤੇ ਵਾਤਾਵਰਨ ਆਧਾਰਿਤ 'ਇਕ ਸਿਹਤ' ਵਿਸ਼ੇ 'ਤੇ ਵੈਟਰਨਰੀ ਯੂਨੀਵਰਸਿਟੀ ਦੇ ਕੀਤਾ ਡਿਪਲੋਮਾ ਸ਼ੁਰੂ

ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)-ਪਸ਼ੂ-ਮਨੱੁਖ ਤੇ ਵਾਤਾਵਰਣ ਆਧਾਰਿਤ 'ਇਕ ਸਿਹਤ' ਵਿਸ਼ੇ 'ਤੇ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਜਨਤਕ ਸਿਹਤ ਸਕੂਲ ਵਲੋਂ ਚੱਲਦੇ ਵਿੱਦਿਅਕ ਵਰ੍ਹੇ 2020-2021 ਵਿਚ ਡਿਪਲੋਮਾ ਕੋਰਸ ਸ਼ੁਰੂ ਕਰ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਕਿਸੇ ਭਾਈਚਾਰੇ ਦਾ ਨਹੀਂ ਦੇਸ਼ ਦੀ ਮਿੱਟੀ ਦਾ ਸੰਘਰਸ਼ ਹੈ- ਸ਼ਾਹੀ ਇਮਾਮ ਪੰਜਾਬ

ਲੁਧਿਆਣਾ, 3 ਦਸੰਬਰ (ਕਵਿਤਾ ਖੁੱਲਰ)- ਬੀਤੇ ਦੋ ਮਹੀਨਿਆਂ ਤੋਂ ਦੇਸ਼ ਭਰ ਵਿਚ ਅਤੇ ਖਾਸ ਕਰਕੇ ਪੰਜਾਬ ਦੇ ਕਿਸਾਨ ਅੰਦੋਲਨ ਦੀ ਰਾਹ 'ਤੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਕੇਂਦਰ ਸਰਕਾਰ ਹੁਣ ਵੀ ਤਾਰੀਖ 'ਤੇ ਤਾਰੀਖ ਪਾ ਰਹੀ ਹੈ | ਇਹ ਵਿਚਾਰ ਅੱਜ ਇੱਥੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਚੇਨ ਤੋੜਨ ਲਈ ਜਾਗਰੂਕ ਹੋਣਾ ਜ਼ਰੂਰੀ-ਬਾਵਾ

ਲੁਧਿਆਣਾ, 3 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਹੋਲਸੇਲ ਕਲਾਥ ਐਾਡ ਗਾਰਮੈਂਟ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਬਾਵਾ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ...

ਪੂਰੀ ਖ਼ਬਰ »

ਸਮੂਹ ਉਦਯੋਗਪਤੀਆਂ ਨੇ ਅੰਨਦਾਤਾ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ

ਢੰਡਾਰੀ ਕਲਾਂ, 3 ਦਸੰਬਰ (ਪਰਮਜੀਤ ਸਿੰਘ ਮਠਾੜੂ)- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀਬਾੜੀ ਸਬੰਧਤ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਸਮੇਤ ਪੂਰੇ ਹਿੰਦੁਸਤਾਨ ਦੇ ਕਿਸਾਨਾਂ ਵਲੋਂ ਦਿੱਲੀ ਬਾਰਡਰ 'ਤੇ ਧਰਨਾ ਲਗਾਇਆ ਹੋਇਆ ਹੈ | ਕੜਾਕੇ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ 'ਚ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਜਾਰੀ- ਜ਼ਿਲ੍ਹਾ ਚੋਣ ਅਫ਼ਸਰ

ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ 2021 ਦੇ ਆਧਾਰ 'ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਵੋਟਾਂ ਬਣਾਉਣ ਲਈ ਮੁਹਿੰਮ ਜਾਰੀ ਹੈ | ਜ਼ਿਲ੍ਹਾ ...

ਪੂਰੀ ਖ਼ਬਰ »

ਕਿਸਾਨ ਕਲੱਬ ਪੀ.ਏ.ਯੂ. ਦਾ ਆਨਲਾਈਨ ਮਹੀਨਾਵਾਰ ਸਿਖਲਾਈ ਵੈਬੀਨਾਰ ਕਰਵਾਇਆ

ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)-ਨਿਰਦੇਸ਼ਕ ਪਸਾਰ ਸਿੱਖਿਆ ਹੁਨਰ ਵਿਕਾਸ ਕੇਂਕਰ ਪੀ.ਏ.ਯੂ. ਵਲੋਂ ਕਿਸਾਂਨ ਕਲੱਬ ਪੀ.ਏ.ਯੂ. ਦਾ ਇਕ ਰਾਜ ਪੱਧਰੀ ਮਹੀਨਾਵਾਰ ਸਿਖਲਾਈ ਵੈਬੀਨਾਰ ਕਰਵਾਇਆ ਗਿਆ | ਜਿਸ ਵਿਚ ਪੰਜਾਬ ਭਰ ਤੋਂ 157 ਕਿਸਾਨਾਂ ਤੇ ਕਿਸਾਨ ਬੀਬੀਆਂ ਨੇ ਹਿੱਸਾ ਲਿਆ ...

ਪੂਰੀ ਖ਼ਬਰ »

ਖੇਤੀ ਸਿੱਖਿਆ ਸਬੰਧੀ ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਨੇ ਸੂਬਾ ਪੱਧਰੀ ਵੈਬੀਨਾਰ ਕਰਵਾਇਆ

ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)- ਖੇਤੀ ਸਿੱਖਿਆ ਸਬੰਧੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਵਿਭਾਗ ਵਲੋਂ ਇਕ ਸੂਬਾ ਪੱਧਰੀ ਵੈਬੀਨਾਰ ਕਰਵਾਇਆ ਗਿਆ ਜਿਸ ਵਿਚ ਪੰਜਾਬ ਭਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ...

ਪੂਰੀ ਖ਼ਬਰ »

ਅਜਮੇਰ ਕੌਰ ਸਿੱਧੂ (ਸਾਹੋਵਾਲੀਏ) ਨਮਿਤ ਸ਼ਰਧਾਂਜਲੀ ਸਮਾਰੋਹ

ਹੰਬੜਾਂ, 3 ਦਸੰਬਰ (ਜਗਦੀਸ਼ ਸਿੰਘ ਗਿੱਲ)- ਬੇਟ ਇਲਾਕੇ ਦੇ ਉੱਘੇ ਸਾਹੋਵਾਲੀਏ ਪਰਿਵਾਰ ਦੇ ਸਰਦਾਰਨੀ ਅਜਮੇਰ ਕੌਰ ਸਿੱਧੂ ਪਤਨੀ ਗੁਰਦੇਵ ਸਿੰਘ ਸਿੱਧੂ ਜਿਨ੍ਹਾਂ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ, ਨਮਿਤ ਪਿੰਡ ਬਾਣੀਏਾਵਾਲ ਵਿਖੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX