ਤਾਜਾ ਖ਼ਬਰਾਂ


ਕੋਵਿਡ-19 ਦੇ ਘੱਟ ਰਹੇ ਕੇਸਾਂ ਨੂੰ ਲੈ ਕੇ ਪੰਜਾਬ ਸਰਕਾਰ ਦੁਬਾਰਾ ਦਫ਼ਤਰਾਂ 'ਚ 50 ਪ੍ਰਤੀਸ਼ਤ ਸਟਾਫ਼ ਨੂੰ ਬੁਲਾਉਣ ਲਈ ਫ਼ੈਸਲਾ
. . .  1 day ago
ਚੰਡੀਗੜ੍ਹ,15 ਜੂਨ - ਕੋਵਿਡ-19 ਦੇ ਘੱਟ ਰਹੇ ਕੇਸਾਂ ਨੂੰ ਲੈ ਕੇ ਚੰਡੀਗੜ੍ਹ ਪੰਜਾਬ ਸਰਕਾਰ ਦੁਬਾਰਾ ਇਕ ਪੱਤਰ...
ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਲੱਗੇ ਗੰਭੀਰ ਦੋਸ਼,ਮਿਲੀਆਂ ਸ਼ਰਾਬ ਦੀਆਂ ਖਾਲੀ ਬੋਤਲਾਂ
. . .  1 day ago
ਜੈਤੋ, 15 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਸ਼ਹਿਰ ਦੀਆਂ ਸੰਗਤਾਂ ਵੱਲੋਂ ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਕਥਿਤ ਤੋਰ 'ਤੇ ਨਸ਼ੇ ਆਦਿ ਦਾ ਸੇਵਨ ਕਰਨ ਦਾ ...
ਵਿਜੇ ਇੰਦਰ ਸਿੰਗਲਾ ਨੇ ਐਨ. ਐਮ. ਐਮ. ਐੱਸ. ਪ੍ਰੀਖਿਆ ’ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਿਤ
. . .  1 day ago
ਚੰਡੀਗੜ੍ਹ , 15 ਜੂਨ - ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਪਟਿਆਲਾ ਦੀ ਵਿਦਿਆਰਥਣ ਜੋਤੀ ਨੂੰ ਐਨ. ਐਮ. ਐਮ. ਐੱਸ .ਪ੍ਰੀਖਿਆ ...
ਚੰਡੀਗੜ੍ਹ ਪ੍ਰਸ਼ਾਸਨ ਦੀਆਂ ਹਦਾਇਤਾਂ
. . .  1 day ago
ਕੈਪਟਨ ਵਲੋਂ ਕੋਰੋਨਾ ਦੀ ਤੀਜੀ ਲਹਿਰ ਤੇ ਡੈਲਟਾ ਦੇ ਵੱਧ ਰਹੇ ਪ੍ਰਭਾਵ ਨੂੰ ਲੈ ਕੇ ਤਿਆਰੀ ਦੇ ਆਦੇਸ਼
. . .  1 day ago
ਚੰਡੀਗੜ੍ਹ, 15 ਜੂਨ(ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ: ਗਗਨਦੀਪ ਕੰਗ ਦੀ ਅਗਵਾਈ ਵਾਲੇ....
ਚੰਡੀਗੜ੍ਹ : ਆਪ ਤੇ ਸ਼੍ਰੋਮਣੀ ਅਕਾਲੀ ਦਲ ਵੈਕਸੀਨ ਤੇ ਫ਼ਤਿਹ ਕਿੱਟ ਘੁਟਾਲੇ 'ਤੇ ਕਰ ਰਹੇ ਸਿਆਸਤ - ਕੈਪਟਨ
. . .  1 day ago
ਮੁੱਖ ਮੰਤਰੀ ਵਲੋਂ 21 ਜੂਨ ਤੋਂ ਸਕੂਲਾਂ ਤੇ ਕਾਲਜਾਂ 'ਚ ਅਧਿਆਪਕਾਂ ਤੇ 18-45 ਸਾਲ ਦੀ ਉਮਰ ਵਰਗ ਦੇ ਵਿਦਿਆਰਥੀਆਂ ਨੂੰ ਟੀਕਾਕਰਨ ਦੇ ਆਦੇਸ਼
. . .  1 day ago
ਚੰਡੀਗੜ੍ਹ, 15 ਜੂਨ(ਮਾਨ) - ਮੁੱਖ ਮੰਤਰੀ ਵਲੋਂ 21 ਜੂਨ ਤੋਂ ਸਕੂਲਾਂ ਅਤੇ ਕਾਲਜਾਂ 'ਚ....
ਕੱਲ੍ਹ ਤੋਂ ਪੰਜਾਬ ਸਰਕਾਰ ਦੀਆਂ ਕੋਰੋਨਾ ਦੀਆਂ ਨਵੀਆਂ ਹਦਾਇਤਾਂ
. . .  1 day ago
ਬਿਸਤ ਦੁਆਬ ਨਹਿਰ 'ਚ ਦੇਰ ਰਾਤ ਡਿੱਗੇ ਨੰਗਲ ਦੇ ਨੌਜਵਾਨ ਦੀ ਲਾਸ਼ ਮਿਲੀ
. . .  1 day ago
ਕੋਟ ਫ਼ਤੂਹੀ, 15 ਜੂਨ (ਅਵਤਾਰ ਸਿੰਘ ਅਟਵਾਲ)-ਇੱਥੋਂ ਨਜ਼ਦੀਕੀ ਪਿੰਡ ਪਚਨੰਗਲਾਂ ਦੇ ਬਿਸਤ ਦੁਆਬ ਨਹਿਰ ਦੇ ਪੁਲ ਦੇ ਕਰੀਬ ਪਿੰਡ ਨੰਗਲ ਦਾ 27 ਸਾਲਾਂ ਨੌਜਵਾਨ ਦੇਰ ਸ਼ਾਮ ਡਿਗ ਪਿਆ ਸੀ, ਜਿਸ ਦੀ ਲਾਸ਼ ਬਾਅਦ ਦੁਪਹਿਰ ...
ਦੇਸ਼ ਵਿਚ ਕੁੱਲ 26 ਕਰੋੜ ਲੋਕਾਂ ਨੂੰ ਲੱਗ ਚੁਕੀ ਹੈ ਵੈਕਸੀਨ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ 15 ਜੂਨ - ਲਵ ਅਗਰਵਾਲ, ਸੰਯੁਕਤ ਸਕੱਤਰ ਸਿਹਤ ਮੰਤਰਾਲਾ ਦਾ ਕਹਿਣਾ ਹੈ ਕਿ ਹੁਣ ਤੱਕ ਦੇਸ਼ ਵਿਚ ਕੁੱਲ 26 ਕਰੋੜ ਲੋਕਾਂ ਨੂੰ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ ।
ਮੰਗਾਂ ਮਨਾਉਣ ਲਈ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੇ ਸਾਥੀ ਓਵਰ ਬ੍ਰਿਜ ’ਤੇ ਚੜ੍ਹੇ
. . .  1 day ago
ਪਟਿਆਲਾ ,15 ਜੂਨ (ਧਰਮਿੰਦਰ ਸਿੰਘ ਸਿੱਧੂ)-ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ’ਤੇ ਹੋਏ ਲਾਠੀਚਾਰਜ ਤੇ ਪੁਲਿਸ ਨਾਲ ਹੋਈ ਧੱਕਾ ਮੁੱਕੀ ਉਪਰੰਤ ਈ .ਟੀ .ਟੀ .ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ...
ਪ੍ਰਦਰਸ਼ਨ ਦੌਰਾਨ ਅਕਾਲੀ ਦਲ ਤੇ ਬਸਪਾ ਵਰਕਰਾਂ 'ਤੇ ਮਾਰੀਆਂ ਗਈਆਂ ਪਾਣੀ ਦੀਆਂ ਬੁਛਾੜਾਂ ਤੇ ਹੋਇਆ ਲਾਠੀਚਾਰਜ
. . .  1 day ago
ਚੰਡੀਗੜ੍ਹ, 15 ਜੂਨ - ਸ਼੍ਰੋਮਣੀ ਅਕਾਲੀ ਦਲ (ਬ) ਤੇ ਬਹੁਜਨ ਸਮਾਜ ਪਾਰਟੀ ਵਲੋਂ ਅੱਜ ਵੱਡੀ ਪੱਧਰ 'ਤੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ...
ਕਿਸਾਨਾਂ ਨੇ ਭਾਜਪਾ ਆਗੂ ਸੁਰਜੀਤ ਜਿਆਣੀ ਦਾ ਕੀਤਾ ਘਿਰਾਓ, ਦਿਖਾਈਆਂ ਚੂੜੀਆਂ
. . .  1 day ago
ਫ਼ਾਜ਼ਿਲਕਾ ,15 ਜੂਨ (ਪ੍ਰਦੀਪ ਕੁਮਾਰ) - ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਅੱਜ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਸੁਰਜੀਤ ਕੁਮਾਰ ਜਿਆਣੀ ਦਾ ਘਿਰਾਓ ਕੀਤਾ ਗਿਆ ਅਤੇ ਚੂੜੀਆਂ ਦਿਖਾਈਆਂ...
ਸ਼੍ਰੋਮਣੀ ਅਕਾਲੀ ਦਲ (ਬ) ਤੇ ਬਸਪਾ ਵਲੋਂ ਕੈਪਟਨ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ
. . .  1 day ago
ਚੰਡੀਗੜ੍ਹ, 15 ਜੂਨ - ਸ਼੍ਰੋਮਣੀ ਅਕਾਲੀ ਦਲ (ਬ) ਤੇ ਬਹੁਜਨ ਸਮਾਜ ਪਾਰਟੀ ਵਲੋਂ ਅੱਜ ਵੱਡੀ ਪੱਧਰ 'ਤੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਦੋਵਾਂ ਪਾਰਟੀਆਂ ਦੇ ਵਰਕਰਾਂ ਨੂੰ ਹਿਰਾਸਤ ਵਿਚ ਲਿਆ ਗਿਆ। ਦਰਅਸਲ, ਕੈਪਟਨ...
ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਨਾਲ ਪੁਲਿਸ ਵਲੋਂ ਧੱਕਾ ਮੁੱਕੀ
. . .  1 day ago
ਪਟਿਆਲਾ, 15 ਜੂਨ (ਧਰਮਿੰਦਰ ਸਿੰਘ ਸਿੱਧੂ) - ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਮੋਤੀ ਮਹਿਲ ਦਾ ਘਿਰਾਓ ਕਰਨ ਤੋਂ ਰੋਕਦਿਆਂ ਪੁਲਿਸ ਵਲੋਂ ਧੱਕਾ ਮੁੱਕੀ ਕਰਕੇ ਧਰਨਾਕਾਰੀਆਂ ਨੂੰ ਬੱਸਾਂ ਵਿਚ ਬਿਠਾ ਕੇ ਲੈ ਜਾਇਆ...
ਹਰਿਆਣਾ ਦੇ ਸਕੂਲਾਂ ਵਿਚ ਛੁੱਟੀਆਂ 'ਚ ਕੀਤਾ ਗਿਆ 15 ਦਿਨਾਂ ਦਾ ਵਾਧਾ
. . .  1 day ago
ਚੰਡੀਗੜ੍ਹ, 15 ਜੂਨ (ਰਾਮ ਸਿੰਘ ਬਰਾੜ) - ਹਰਿਆਣਾ ਦੇ ਸਾਰੇ ਸਕੂਲਾਂ ਵਿਚ 15 ਦਿਨਾਂ ਲਈ ਛੁੱਟੀਆਂ 'ਚ ਵਾਧਾ ਕੀਤਾ ਗਿਆ ਹੈ। ਹੁਣ 30 ਜੂਨ ਤੱਕ ਸਕੂਲਾਂ ਵਿਚ ਛੁੱਟੀਆਂ...
ਆਪ ਨੇ ਕੈਪਟਨ ਸਰਕਾਰ ਖ਼ਿਲਾਫ਼ ਆਰੰਭੀ ਭੁੱਖ ਹੜਤਾਲ
. . .  1 day ago
ਸੰਗਰੂਰ, 15 ਜੂਨ (ਦਮਨਜੀਤ ਸਿੰਘ) - ਆਮ ਆਦਮੀ ਪਾਰਟੀ ਵਲੋਂ ਪੰਜਾਬ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਉੱਤੇ ਦਲਿਤ ਵਿਦਿਆਰਥੀਆਂ ਦੇ 64 ਕਰੋੜ ਰੁਪਏ ਦੇ ਵਜ਼ੀਫ਼ੇ ਘੋਟਾਲੇ ਦੇ ਦੋਸ਼ ਲਗਾਉਂਦਿਆਂ ਸੂਬੇ ਭਰ ਵਿਚ ਸ਼ੁਰੂ ਕੀਤੀ ਲੜੀਵਾਰ ਭੁੱਖ ਹੜਤਾਲ ਦੇ ਚੱਲਦਿਆਂ ਅੱਜ ਸੰਗਰੂਰ ਵਿਖੇ ਵੀ ਆਪ ਆਗੂਆਂ...
ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਮੋਤੀ ਮਹਿਲ ਵੱਲ ਨੂੰ ਵਧੇ
. . .  1 day ago
ਪਟਿਆਲਾ, 15 ਜੂਨ (ਧਰਮਿੰਦਰ ਸਿੰਘ ਸਿੱਧੂ) - ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਜਿੱਥੇ ਸੰਗਰੂਰ ਵਿਖੇ ਪੰਜ ਮਹੀਨਿਆਂ ਤੋਂ ਧਰਨਾ ਦੇ ਰਹੇ ਹਨ ਤੇ ਦੂਜੇ ਪਾਸੇ 86 ਦਿਨਾਂ ਤੋਂ ਪਟਿਆਲਾ ਟਾਵਰ ਦੇ ਉੱਪਰ ਸੁਰਿੰਦਰਪਾਲ ਗੁਰਦਾਸਪੁਰ ਸਿਹਤ ਵਿਗੜਨ ਦੇ ਬਾਵਜੂਦ...
ਗੈਂਗਸਟਰ ਜੈਪਾਲ ਭੁੱਲਰ ਦੇ ਮਾਮਲੇ 'ਚ ਪਿਤਾ ਨੇ ਅਦਾਲਤ ਨੂੰ ਜਲਦ ਸੁਣਵਾਈ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 15 ਜੂਨ (ਬਰਜਿੰਦਰ ਗੌੜ) - ਕੋਲਕਾਤਾ ਵਿਖੇ ਪੁਲਿਸ ਮੁਕਾਬਲੇ 'ਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜਾ...
ਪੁਲਿਸ ਨੇ ਪ੍ਰਦਰਸ਼ਨ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਲਿਆ ਹਿਰਾਸਤ ਵਿਚ
. . .  1 day ago
ਚੰਡੀਗੜ੍ਹ, 15 ਜੂਨ - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ ਕਰਨ ਦੌਰਾਨ ਪੁਲਿਸ ਵਲੋਂ ਹਿਰਾਸਤ...
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਨਜ਼ਦੀਕੀ ਰਿਸ਼ਤੇਦਾਰ ਵਲੋਂ ਕੀਤੀ ਗਈ ਸੀ ਨੌਜਵਾਨ ਦੀ ਬੇਤਹਾਸ਼ਾ ਕੁੱਟਮਾਰ, ਪੁਲਿਸ ਨੇ ਸੁਲਝਾਇਆ ਮਾਮਲਾ
. . .  1 day ago
ਅਜਨਾਲਾ, 15 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ 11 ਜੂਨ ਨੂੰ ਰਾਤ ਸਮੇਂ ਪਿੰਡ ਭੋਏਵਾਲੀ ਦੇ ਇਕ ਨੌਜਵਾਨ ਦੀ ਹੋਈ ਬੇਤਹਾਸ਼ਾ ਕੁੱਟਮਾਰ ਦੇ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦਿਆਂ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਾਰੇ ਮਾਮਲੇ ਦਾ...
ਧਰਮਸੋਤ ਖ਼ਿਲਾਫ਼ ਆਪ ਦੇ ਆਗੂਆਂ ਵਲੋਂ ਜ਼ਿਲ੍ਹਾ ਹੈੱਡਕੁਆਟਰ 'ਤੇ ਭੁੱਖ ਹੜਤਾਲ ਸ਼ੁਰੂ
. . .  1 day ago
ਫ਼ਿਰੋਜ਼ਪੁਰ, 15 ਜੂਨ (ਕੁਲਬੀਰ ਸਿੰਘ ਸੋਢੀ) - ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਸਮੁੱਚੀ ਲੀਡਰਸ਼ਿਪ ਦੀ ਅਗਵਾਈ ਹੇਠ ਪੰਜਾਬ ਐਸ...
ਆਪਣੀ ਪੱਗ ਨਾਲ ਰਾਜੀਵ ਗਾਂਧੀ ਦਾ ਬੁੱਤ ਸਾਫ਼ ਕਰਨ ਵਾਲੇ ਕਾਂਗਰਸੀ ਦਾ ਕਿਸਾਨਾਂ ਵਲੋਂ ਵਿਰੋਧ
. . .  1 day ago
ਸ੍ਰੀ ਅਨੰਦਪੁਰ ਸਾਹਿਬ, 15 ਜੂਨ (ਨਿੱਕੂਵਾਲ ਤੇ ਕਰਨੈਲ ਸਿੰਘ) - ਸਰਬ ਭਾਰਤੀ ਕਾਂਗਰਸ ਕਮੇਟੀ ਦੇ ਕੌਮੀ ਜੁਆਇੰਟ ਕੋ-ਕੋਆਰਡੀਨੇਟਰ ਅਤੇ ਲੁਧਿਆਣਾ ਨਿਵਾਸੀ ਗੁਰਸਿਮਰਨ ਸਿੰਘ ਮੰਡ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਪੁੱਜੇ ਸਨ, ਜਿਨ੍ਹਾਂ ਦਾ ਭਾਰਤੀ ਕਿਸਾਨ ਯੂਨੀਅਨ ਵਲੋਂ ਵਿਰੋਧ ਕੀਤਾ...
ਝੀਲ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ
. . .  1 day ago
ਬਠਿੰਡਾ, 15 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਦੇ ਥਰਮਲ ਪਲਾਂਟ ਦੀ ਝੀਲ ਵਿਚੋਂ ਇਕ ਮਾਂ ਅਤੇ ਉਸ ਦੀ ਬੇਟੀ ਦੀਆਂ ਲਾਸ਼ਾਂ ਮਿਲੀਆਂ ਹਨ। ਬੇਟੀ ਦੀ ਉਮਰ 4 ਸਾਲ ਜਾਪ ਰਹੀ ਹੈ। ਹਾਲਾਂਕਿ ਉਨ੍ਹਾਂ ਦੀ ਪਹਿਚਾਣ ਨਹੀਂ ਹੋ...
ਸਾਬਕਾ ਡੀ.ਸੀ.ਪੀ. ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ
. . .  1 day ago
ਜਲੰਧਰ, 15 ਜੂਨ (ਸ਼ਿਵ ਸ਼ਰਮਾ) - ਸਾਬਕਾ ਡੀ.ਸੀ.ਪੀ. ਬਲਕਾਰ ਸਿੰਘ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਦੇ ਪੰਜਾਬ ਵਿਚ ਸਹਿ ਇੰਚਾਰਜ ਰਾਘਵ ਚੱਢਾ ਦੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 20 ਮੱਘਰ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

ਵਿਸ਼ਾਲ ਹੋ ਰਿਹਾ ਸਿੰਘੂ ਸਰਹੱਦ 'ਤੇ ਕਿਸਾਨੀ ਧਰਨੇ ਦਾ ਘੇਰਾ...

ਇਟਲੀ ਦੇ ਪੰਜਾਬੀ ਕਾਮਿਆਂ ਵਲੋਂ ਕਿਸਾਨ ਅੰਦੋਲਨ ਦੀ ਹਮਾਇਤ

ਬਰੇਸ਼ੀਆ (ਇਟਲੀ), 3 ਦਸੰਬਰ (ਬਲਦੇਵ ਸਿੰਘ ਬੂਰੇਜੱਟਾਂ)- ਖੇਤੀ ਕਾਨੂੰਨਾਂ ਖ਼ਿਲਾਫ਼ ਬੀਤੇ ਦਿਨ ਇਟਲੀ ਦੀ ਰਾਜਧਾਨੀ ਰੋਮ 'ਚ ਪੈਂਦੇ ਫੀਊਮੀਚੀਨੋ ਏਅਰਪੋਰਟ ਦੇ ਨਜ਼ਦੀਕ ਤੂਓਡੀ ਸੁਪਰਸਟੋਰ ਮਾਰਕਿਟ ਦੀ ਡਿਸਟੀਬੂਟਰ ਕੰਪਨੀ 'ਚ ਕੰਮ ਕਰ ਰਹੇ ਪੰਜਾਬੀ ਨੌਜਵਾਨ ਕਾਮਿਆਂ ...

ਪੂਰੀ ਖ਼ਬਰ »

ਕੈਨੇਡਾ 'ਚ ਵਿਦੇਸ਼ੀ ਵਿਦਿਆਰਥੀਆਂ ਨੂੰ ਵੀਜ਼ੇ ਦੀ ਮਿਆਦ ਵਧਾਉਣ ਦਾ ਮੌਕਾ ਦਿੱਤਾ ਜਾਵੇਗਾ

ਟੋਰਾਂਟੋ, 3 ਦਸੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਇਮੀਗ੍ਰੇਸ਼ਨ, ਰਫਿਊਜ਼ੀ ਐਾਡ ਸਿਟੀਜਨਸ਼ਿਪ ਮੰਤਰੀ ਮਾਰਕੋ ਮੈਂਡੀਚੀਨੋ ਨੇ ਬੀਤੇ ਦਿਨ ਰਾਜਧਾਨੀ ਓਟਾਵਾ 'ਚ ਇਮੀਗ੍ਰੇਸ਼ਨ ਅਤੇ ਨਾਗਰਿਕਤਾ ਅਰਜੀਆਂ ਬਾਰੇ ਕੁਝ ਅਹਿਮ ਐਲਾਨ ਕੀਤੇ ਹਨ ¢ ਉਨ੍ਹਾਂ ਨੇ ਪੁਸ਼ਟੀ ...

ਪੂਰੀ ਖ਼ਬਰ »

ਮੋਦੀ ਸਰਕਾਰ ਕਿਸਾਨ ਵਿਰੋਧੀ ਕਾਨੂੰਨ ਤੁਰੰਤ ਵਾਪਸ ਲਵੇ- ਉਸਮਾਨਪੁਰ

ਸਿਆਟਲ, 3 ਦਸੰਬਰ (ਹਰਮਨਪ੍ਰੀਤ ਸਿੰਘ)-ਮੋਦੀ ਸਰਕਾਰ ਵਲੋਂ ਜਬਰੀ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਸਮੇਤ ਭਾਰਤ ਦੇ ਹੋਰ ਸੂਬਿਆਂ ਦੇ ਕਿਸਾਨਾਂ ਵਲੋਂ ਦਿੱਲੀ ਵਿਖੇ ਕੀਤੇ ਜਾ ਰਹੇ ਸੰਘਰਸ਼ ਦੀ ਹਰ ਪੰਜਾਬੀ ਦਿਲੋਂ ਹਮਾਇਤ ਕਰ ਰਿਹਾ ਹੈ | ਅੱਜ ਸਿਆਟਲ ...

ਪੂਰੀ ਖ਼ਬਰ »

ਦੱਖਣੀ ਆਸਟ੍ਰੇਲੀਆ ਦੀ ਪਾਰਲੀਮੈਂਟ ਮੂਹਰੇ ਪੰਜਾਬੀਆਂ ਵਲੋਂ ਕਿਸਾਨਾਂ ਦੇ ਹੱਕ 'ਚ ਪ੍ਰਦਰਸ਼ਨ

ਐਡੀਲੇਡ, 3 ਦਸੰਬਰ (ਗੁਰਮੀਤ ਸਿੰਘ ਵਾਲੀਆ)-ਦੱਖਣੀ ਆਸਟ੍ਰੇਲੀਆ ਦੀ ਰਾਜਧਾਨੀ ਐਡੀਲੇਡ ਵਿਖੇ ਸੂਬਾਈ ਪਾਰਲੀਮੈਂਟ ਦੇ ਬਾਹਰ ਵੱਖ-ਵੱਖ ਰਾਜਨੀਤਕ, ਸਮਾਜਿਕ, ਧਾਰਮਿਕ ਪਾਰਟੀਆਂ ਦੇ ਆਗੂਆਂ ਵਲੋਂ ਸਾਂਝੇ ਤੌਰ 'ਤੇ ਭਾਰਤੀ ਕਿਸਾਨਾਂ ਦੇ ਹੱਕ 'ਚ ਪ੍ਰਦਰਸ਼ਨ ਕਰਦਿਆਂ ਭਾਰਤ ...

ਪੂਰੀ ਖ਼ਬਰ »

ਜਰਮਨ ਦੇ ਸਿੱਖਾਂ ਵਲੋਂ ਕਿਸਾਨਾਂ ਦੀ ਹਮਾਇਤ 'ਚ ਮੁਜ਼ਾਹਰਾ

ਫਰੈਂਕਫਰਟ, 3 ਦਸੰਬਰ (ਸੰਦੀਪ ਕੌਰ ਮਿਆਣੀ)- ਗੁਰਦੁਅਰਾ ਸਿੱਖ ਸੈਂਟਰ ਫਰੈਂਕਫਰਟ ਦੀ ਪ੍ਰਬੰਧਕ ਕਮੇਟੀ ਨੇ ਹਿੰਦੋਸਤਾਨ ਦੀ ਵਪਾਰਵਾਦੀ ਹਕੂਮਤ ਵਲੋਂ ਆਰਥਿਕ ਤੌਰ 'ਤੇ ਕਿਸਾਨਾਂ ਨੂੰ ਤਬਾਹ ਕਰਨ ਲਈ ਬਣਾਏ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਦੇਸ਼ ਦੇ ਕਿਸਾਨਾਂ ਦੇ ਨਾਲ ...

ਪੂਰੀ ਖ਼ਬਰ »

ਸਿਆਟਲ ਦੇ ਪੰਜਾਬੀ ਕਿਸਾਨ ਪਰਿਵਾਰਾਂ ਵਲੋਂ ਸੰਘਰਸ਼ ਦੀ ਹਮਾਇਤ

ਸਿਆਟਲ, 3 ਦਸੰਬਰ (ਹਰਮਨਪ੍ਰੀਤ ਸਿੰਘ)- ਅੱਜ ਸਿਆਟਲ ਵਿਖੇ ਪੰਜਾਬ ਦੇ ਕਿਸਾਨਾਂ ਵਲੋਂ ਮੋਦੀ ਸਰਕਾਰ ਵਲੋਂ ਜਬਰੀ ਲਾਗੂ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਵਿਖੇ ਚਲ ਰਹੇ ਸੰਘਰਸ਼ ਦੀ ਇੱਥੋਂ ਦੇ ਕਈ ਪੰਜਾਬੀ ਕਿਸਾਨੀ ਪਰਿਵਾਰਾਂ ਵਲੋਂ ਜ਼ੋਰਦਾਰ ...

ਪੂਰੀ ਖ਼ਬਰ »

ਕੋਰੋਨਾ ਖ਼ਿਲਾਫ਼ ਲੜਾਈ ਅਜੇ ਖਤਮ ਨਹੀਂ ਹੋਈ - ਬੌਰਿਸ ਜੌਹਨਸਨ

ਲੰਡਨ, 3 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਕੋਵਿਡ-19 ਦੀ ਰੋਕਥਾਮ ਲਈ ਫਾਈਜ਼ਰ-ਬਾਇਓਨਟੈੱਕ ਦੇ ਟੀਕੇ ਨੂੰ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਚਿਤਾਵਾਨੀ ਦਿੱਤੀ ਹੈ ਕਿ ਖਤਰਨਾਕ ਵਾਇਰਸ ਵਿਰੁੱਧ ਲੜਾਈ ਅਜੇ ਖਤਮ ...

ਪੂਰੀ ਖ਼ਬਰ »

ਸਾਊਥਾਲ 'ਚ ਚਾਕੂਬਾਜ਼ੀ ਦੀ ਘਟਨਾ

ਲੰਡਨ, 3 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬੀਤੀ ਰਾਤ ਪੰਜਾਬੀਆਂ ਦੇ ਗੜ੍ਹ ਸਾਊਥਾਲ 'ਚ ਇੱਕ 29 ਸਾਲਾ ਵਿਅਕਤੀ ਨੂੰ ਛੁਰਾ ਮਾਰ ਕੇ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ ਗਿਆ ¢ ਇਹ ਘਟਨਾ ਸਾਊਥਾਲ ਦੀ ਐਵੇਨਿਊ ਰੋਡ 'ਤੇ ਬੁੱਧਵਾਰ ਰਾਤੀਂ 11:31 ਵਜੇ ਦੇ ਕਰੀਬ ਵਾਪਰੀ, ਜਦੋਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਬਾਰੇ ਗਲਤ ਬਿਆਨਬਾਜ਼ੀ ਕਰਨ ਵਾਲੇ 'ਤੇ ਨਫਰਤੀ ਅਪਰਾਧ ਤਹਿਤ ਕਾਰਵਾਈ ਦੀ ਮੰਗ

ਲੰਡਨ, 3 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗੁਰੂ ਰਵਿਦਾਸ ਬਾਰੇ ਅਪਸ਼ਬਦ ਬੋਲਣ ਵਾਲੇ ਵਿਅਕਤੀ ਖ਼ਿਲਾਫ਼ ਪੁਲਿਸ ਨਫਰਤੀ ਅਪਰਾਧ ਅਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ਾਂ ਤਹਿਤ ਕਾਰਵਾਈ ਹੋਣੀ ਚਾਹੀਦੀ ਹੈ | ਇਹ ਮੰਗ ਗੁਰੂ ਰਵਿਦਾਸ ਸਭਾ ਸਾਊਥਾਲ ਦੀ ...

ਪੂਰੀ ਖ਼ਬਰ »

ਅਗਾਂਹਵਧੂ ਜਥੇਬੰਦੀਆਂ ਵਲੋਂ ਕਾਰ ਰੈਲੀ 5 ਨੂੰ

ਟੋਰਾਂਟੋਂ, 3 ਦਸੰਬਰ (ਹਰਜੀਤ ਸਿੰਘ ਬਾਜਵਾ)- ਇੱਥੋਂ ਦੀਆਂ ਕੁਝ ਅਗਾਂਹਵਧ ਸੋਚ ਦੀ ਧਾਰਨੀ ਜਥੇਬੰਦੀਆਂ ਵਲੋਂ ਭਾਰਤ 'ਚ ਉੱਥੋਂ ਦੀ ਸਰਕਾਰ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੇ ਸਹਿਯੋਗ ਵਜੋਂ 5 ਦਸੰਬਰ ਸਨਿਚਰਵਾਰ ਨੂੰ ਬਾਅਦ ਦੁਪਿਹਰ ਦੋ ਵਜੇ ਇਕ ਕਾਰ ਰੈਲੀ ਦਾ ...

ਪੂਰੀ ਖ਼ਬਰ »

ਫਾਈਜ਼ਰ ਕੋਵਿਡ ਵੈਕਸੀਨ ਦੀ ਪਹਿਲੀ ਖੇਪ ਯੂ.ਕੇ. ਪਹੁੰਚੀ

ਲੰਡਨ, 3 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਫਾਈਜ਼ਰ ਕੰਪਨੀ ਦੀ ਕੋਵਿਡ ਵੈਕਸੀਨ ਨੂੰ ਮਾਨਤਾ ਮਿਲਣ ਤੋਂ ਬਾਅਦ ਪਹਿਲੀ ਖੇਪ ਅੱਜ ਯੂ.ਕੇ. ਪਹੁੰਚੀ ਹੈ ¢ ਫਾਈਜ਼ਰ ਅਤੇ ਬਾਈਓਨਟੈੱਕ ਵਲੋਂ ਤਿਆਰ ਕੀਤੀ ਕੋਰੋਨਾ ਵੈਕਸੀਨ ਨੂੰ ਅਗਲੇ ਹਫਤੇ ਤੋਂ ਯੂ.ਕੇ. 'ਚ ਲੋਕਾਂ ਨੂੰ ...

ਪੂਰੀ ਖ਼ਬਰ »

ਆਕਸਫੋਰਡ ਵੈਕਸੀਨ ਦੇ ਸਭ ਤੋਂ ਵੱਧ ਆਏ ਆਰਡਰ

ਲੰਡਨ, 3 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਰੋਨਾ ਮਹਾਂਮਾਰੀ ਦਾ ਮੁਕਾਬਲਾ ਕਰਨ ਲਈ ਤਿਆਰ ਹੋਈਆਂ ਵੈਕਸੀਨਾਂ 'ਚੋਂ ਸਭ ਤੋਂ ਵੱਧ ਚਰਚਾ ਤਿੰਨ ਵੈਕਸੀਨਾਂ ਦੀ ਹੋ ਰਹੀ ਹੈ ¢ ਜਿਨ੍ਹਾਂ 'ਚੋਂ ਆਕਸਫੋਰਡ ਯੂਨੀਵਰਸਿਟੀ ਅਤੇ ਅਸਟਰਾਜੈਨੇਕਾ ਦੀ ਵੈਕਸੀਨ ਦੇ ਹੁਣ ਤੱਕ ...

ਪੂਰੀ ਖ਼ਬਰ »

ਲੰਡਨ 'ਚ ਕਿਸਾਨ ਰੈਲੀ 6 ਨੂੰ

ਲੰਡਨ, 3 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੰਡਨ 'ਚ 6 ਦਸੰਬਰ ਨੂੰ ਵੱਡੇ ਪੱਧਰ 'ਤੇ ਕਿਸਾਨ ਰੈਲੀ ਕੱਢੀ ਜਾ ਰਹੀ ਹੈ ¢ ਇਸ ਰੈਲੀ ਦੀ ਅਰੰਭਤਾ ਬਾਰਕਿੰਗ ਗੁਰਦੁਆਰਾ ਤੋਂ ਹੋਵੇਗੀ, ਜੋ ਭਾਰਤੀ ਹਾਈਕਮਿਸ਼ਨ ਲੰਡਨ ਤੱਕ ਹੋਵੇਗੀ ¢ ਇਸ ਰੈਲੀ ਦਾ ਮਕਸਦ ਪੰਜਾਬ, ਹਰਿਆਣਾ ...

ਪੂਰੀ ਖ਼ਬਰ »

ਕੈਨੇਡਾ 'ਚ ਵਿਦੇਸ਼ੀਆਂ ਦੇ ਦਾਖਲੇ ਉਪਰ ਰੋਕ 21 ਜਨਵਰੀ ਤੱਕ ਵਧਾਈ

ਟਰਾਂਟੋ, 3 ਦਸੰਬਰ (ਸਤਪਾਲ ਸਿੰਘ ਜੌਹਲ)- ਕੈਨੇਡਾ 'ਚ ਸਰਕਾਰ ਨੇ ਕੋਰੋਨਾ ਵਾਇਰਸ ਫੈਲਣ ਤੋਂ ਰੋਕਣ ਲਈ ਵਿਦੇਸ਼ੀ ਨਾਗਰਿਕਾਂ (ਵਿਦਿਆਰਥੀਆਂ ਸਮੇਤ) ਦੇ ਦਾਖਲੇ ਉਪਰ ਮਾਰਚ 'ਚ ਲਗਾਈਆਂ ਗਈਆਂ ਪਾਬੰਦੀਆਂ 21 ਜਨਵਰੀ, 2021 ਤੱਕ ਵਧਾ ਦਿੱਤੀਆਂ ਹਨ ¢ ਜੋ ਵਿਦੇਸ਼ੀ ਗੈਰ-ਜ਼ਰੂਰੀ ...

ਪੂਰੀ ਖ਼ਬਰ »

ਭਾਰਤੀ ਅਧਿਆਪਕ ਨੇ 1 ਮਿਲੀਅਨ ਪੌਾਡ ਦਾ ਇਨਾਮ ਜਿੱਤਿਆ

ਲੰਡਨ, 3 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤੀ ਮੂਲ ਦੇ ਅਧਿਆਪਕ ਰਣਜੀਤ ਸਿੰਘ ਡੇਜ਼ਲ ਨੇ ਵਧੀਆ ਗਲੋਬਲ ਅਧਿਆਪਕ ਦਾ ਪੁਰਸਕਾਰ ਜਿੱਤਿਆ ਹੈ ¢ ਇਹ ਪੁਰਸਕਾਰ ਯੂਨੈਸਕੋ ਅਤੇ ਲੰਡਨ ਸਥਿਤ ਵਰਕੇ ਫਾਉਂਡੇਸ਼ਨ ਵਲੋਂ ਦਿੱਤਾ ਗਿਆ ਹੈ ¢ ਸੋਲਾਪੁਰ ਪਰੀਤੇਵਾੜੀ ਸਕੂਲ ...

ਪੂਰੀ ਖ਼ਬਰ »

ਔਰਗਨ ਸਿੱਖ ਭਾਈਚਾਰੇ ਵਲੋਂ ਸੈਲਮ 'ਚ ਕਿਸਾਨਾਂ ਦੇ ਹੱਕ 'ਚ ਰੋਸ ਮੁਜ਼ਾਹਰਾ 5 ਨੂੰ

ਸਿਆਟਲ, 3 ਦਸੰਬਰ (ਗੁਰਚਰਨ ਸਿੰਘ ਢਿੱਲੋਂ)-ਕਿਸਾਨ ਦਿੱਲੀ ਪਹੁੰਚ ਕੇ ਅੰਦੋਲਨ ਕਰ ਰਹੇ ਹਨ ਜਿਨ੍ਹਾਂ ਦੇ ਸਮਰਥਨ 'ਚ ਸਿਆਟਲ ਤੋਂ 200 ਮੀਲ ਦੂਰ ਔਰਗਨ ਸਟੇਟ ਦੇ ਸਿੱਖ ਭਾਈਚਾਰੇ ਵਲੋਂ ਸਟੇਟ ਕੈਪੀਟਲ ਬਿਲਡਿੰਗ ਸਾਹਮਣੇ ਸੈਲਮ 'ਚ ਸਨਿਚਰਵਾਰ 5 ਦਸੰਬਰ ਨੂੰ ਵੱਡੇ ਪੱਧਰ 'ਤੇ ...

ਪੂਰੀ ਖ਼ਬਰ »

ਪ੍ਰੀਤ ਕੌਰ ਗਿੱਲ ਨੂੰ ਮਿਲਿਆ 'ਐਮ ਪੀ ਆਫ ਦ ਯੀਅਰ' ਪੁਰਸਕਾਰ

ਲੰਡਨ, 3 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਸਿੱਖ ਸੰਸਦ ਪ੍ਰੀਤ ਕੌਰ ਗਿੱਲ ਨੂੰ 'ਐਮ ਪੀ ਆਫ ਦ ਯੀਅਰ-2020' ਪੁਰਸਕਾਰ ਨਾਲ ਨਿਵਾਜਿਆ ਗਿਆ ਹੈ ¢ ਪੈਚਵਰਕ ਫਾਊਾਡੇਸ਼ਨ ਵਲੋਂ ਇਹ ਪੁਰਸਕਾਰ ਉਨ੍ਹਾਂ ਦੇ ਘੱਟ ਗਿਣਤੀਆਂ ਲਈ ਕੀਤੇ ਗਏ ਕੰਮਾਂ ਲਈ ਦਿੱਤਾ ਗਿਆ ...

ਪੂਰੀ ਖ਼ਬਰ »

ਐਨ.ਸੀ.ਬੀ. ਨੇ ਆਪਣੇ 2 ਅਧਿਕਾਰੀ ਕੀਤੇ ਮੁਅੱਤਲ ਡਰੱਗ ਮਾਮਲੇ 'ਚ ਭਾਰਤੀ ਸਿੰਘ ਤੇ ਦੀਪਿਕਾ ਦੀ ਮੈਨੇਜਰ ਦੀ ਮਦਦ ਦੇ ਦੋਸ਼

ਮੁੰਬਈ, 3 ਦਸੰਬਰ (ਏਜੰਸੀ)-ਨਾਰਕੋਟਿਕਸ ਕੰਟਰੋਲ ਬਿਊਰੋ ਨੇ ਨਸ਼ੇ ਨਾਲ ਜੁੜੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਦੀ ਜ਼ਮਾਨਤ ਦੀ ਸੁਣਵਾਈ ਦੌਰਾਨ ਇੱਥੇ ਅਦਾਲਤ 'ਚ ਪੇਸ਼ ਹੋਣ 'ਚ ਅਸਫਲ ਰਹਿਣ ਦੇ ਦੋਸ਼ ਹੇਠ ਆਪਣੇ ਦੋ ਅਧਿਕਾਰੀਆਂ ਨੂੰ ਮੁਅੱਤਲ ਕਰ ...

ਪੂਰੀ ਖ਼ਬਰ »

ਕਿਸਾਨੀ ਦੇ ਹੱਕ 'ਚ ਧਰਨਾ ਬਿ੍ਸਬੇਨ ਵਿਖੇ ਭਲਕੇ

ਬਿ੍ਸਬੇਨ, 3 ਦਸੰਬਰ (ਮਹਿੰਦਰ ਪਾਲ ਸਿੰਘ ਕਾਹਲੋਂ)-ਭਾਰਤ ਸਰਕਾਰ ਵਲੋਂ ਕਿਸਾਨੀ ਦੇ ਲਈ ਜੋ ਕਾਨੂੰਨ ਬਣਾਏ ਗਏ ਹਨ, ਉਨ੍ਹਾਂ ਦਾ ਸੰਸਾਰ ਭਰ 'ਚ ਜਿੱਥੇ ਵੀ ਕਿਤੇ ਭਾਰਤੀ ਭਾਈਚਾਰੇ ਦੇ ਲੋਕ ਰਹਿੰਦੇ ਹਨ, ਵਿਰੋਧ ਕਰ ਰਹੇ ਹਨ ¢ ਭਾਰਤ 'ਚ ਵੀ ਲਗਪਗ ਹਰ ਸੂਬੇ ਦੇ ਕਿਸਾਨ ਦਿੱਲੀ ...

ਪੂਰੀ ਖ਼ਬਰ »

ਇਟਲੀ 'ਚ ਕੋਰੋਨਾ ਟੈਸਟਿੰਗ ਸੈਂਟਰਾਂ ਨੂੰ ਬੇਨਿਯਮੀਆਂ ਕਾਰਨ ਵੱਡਾ ਜੁਰਮਾਨਾ

ਮਿਲਾਨ (ਇਟਲੀ), 3 ਦਸੰਬਰ (ਇੰਦਰਜੀਤ ਸਿੰਘ ਲੁਗਾਣਾ)- ਇਟਲੀ ਪੁਲਿਸ ਕਾਰਾਬੀਨੇਰੀ ਦੀ ਐਨ.ਐਸ.ਏ. ਯੂਨਿਟ ਨੇ 300 ਦੇ ਕਰੀਬ  ਪ੍ਰਾਈਵੇਟ ਕਲੀਨਿਕਾਂ ਅਤੇ ਪ੍ਰਯੋਗਸ਼ਾਲਾਵਾਂ ਦੀ ਹਾਲ ਹੀ 'ਚ ਚੈਕਿੰਗ ਕੀਤੀ, ਜੋ  ਕੋਵਿਡ-19 ਦੀ ਜਾਂਚ ਕਰਨ ਲਈ ਬਣੇ ਹੋਏ ਹਨ, ਜਿਨ੍ਹਾਂ 'ਚੋਂ 67 ...

ਪੂਰੀ ਖ਼ਬਰ »

ਐਲਬਰਟਾ 'ਚ ਕੋਰੋਨਾ ਦੇ 1685 ਨਵੇਂ ਮਾਮਲੇ

ਕੈਲਗਰੀ, 3 ਦਸੰਬਰ (ਹਰਭਜਨ ਸਿੰਘ ਢਿੱਲੋਂ)- ਐਲਬਰਟਾ 'ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 1685 ਨਵੇਂ ਐਕਟਿਵ ਕੇਸ ਦਰਜ ਕੀਤੇ ਗਏ ਹਨ ਤੇ 10 ਹੋਰ ਵਿਅਕਤੀਆਂ ਦੀ ਮੌਤ ਇਸ ਵਾਇਰਸ ਕਾਰਨ ਹੋਈ ਦਰਜ ਕੀਤੀ ਗਈ ਹੈ ¢ ਐਲਬਰਟਾ 'ਚ ਹੁਣ ਕੇਸਾਂ ਦੀ ਗਿਣਤੀ ਵਧ ਕੇ 17144 ਹੋ ਗਈ ਹੈ ...

ਪੂਰੀ ਖ਼ਬਰ »

ਕੋਰੋਨਾ ਵੈਕਸਿਨ ਦੀ ਵੰਡ ਲਈ ਐਲਬਰਟਾ ਸਰਕਾਰ ਵਲੋਂ ਟਾਸਕ ਫੋਰਸ ਬਣਾਉਣ ਦਾ ਐਲਾਨ

ਕੈਲਗਰੀ, 3 ਦਸੰਬਰ (ਹਰਭਜਨ ਸਿੰਘ ਢਿੱਲੋਂ)- ਐਲਬਰਟਾ 'ਚ ਕੋਵਿਡ-19 ਮਹਾਂਮਾਰੀ ਨੂੰ ਕਾਬੂ ਹੇਠ ਲਿਆਉਣ ਵਾਸਤੇ ਤਿਆਰ ਕੀਤੀ ਜਾ ਰਹੀ ਵੈਕਸਿਨ ਦੀ ਵੰਡ ਨੂੰ ਲੈ ਕੇ ਯੂ.ਸੀ.ਪੀ. ਸਰਕਾਰ ਨੇ ਟਾਸਕ ਫੋਰਸ ਬਣਾਉਣ ਦਾ ਐਲਾਨ ਕਰ ਦਿੱਤਾ ਹੈ ¢ ਐਲਬਰਟਾ ਪ੍ਰੀਮੀਅਰ ਜੇਸਨ ਕੈਨੀ ਨੇ ...

ਪੂਰੀ ਖ਼ਬਰ »

ਅਮਰੀਕਾ 'ਚ ਕੋਰੋਨਾ ਕਾਰਨ 24 ਘੰਟਿਆਂ ਦੌਰਾਨ 2800 ਤੋਂ ਜ਼ਿਆਦਾ ਮੌਤਾਂ

ਦੋ ਲੱਖ ਤੋਂ ਵਧੇਰੇ ਨਵੇਂ ਮਾਮਲੇ

ਸਿਆਟਲ, 3 ਦਸੰਬਰ (ਹਰਮਨਪ੍ਰੀਤ ਸਿੰਘ)-ਕੋਰੋਨਾ ਦਾ ਕਹਿਰ ਇਕ ਵਾਰ ਮੁੜ ਅਮਰੀਕਾ 'ਚ ਸੁਨਾਮੀ ਬਣ ਕੇ ਟੁੱਟਦਾ ਜਾ ਰਿਹਾ ਹੈ | ਪ੍ਰਾਪਤ ਰਿਪੋਰਟ ਅਨੁਸਾਰ ਪਿਛਲੇ 24 ਘੰਟਿਆਂ 'ਚ 2889 ਮੌਤਾਂ ਪੂਰੇ ਅਮਰੀਕਾ 'ਚ ਕੋਰੋਨਾ ਨਾਲ ਹੋਈਆਂ ਹਨ, ਜੋ ਕਿ ਇਕ ਬਹੁਤ ਵੱਡਾ ਅੰਕੜਾ ਹੈ ਅਤੇ 24 ...

ਪੂਰੀ ਖ਼ਬਰ »

ਅਮਰੀਕਾ 2500 ਫੌਜੀਆਂ ਨੂੰ ਅਫ਼ਗਾਨਿਸਤਾਨ ਤੋਂ ਬੁਲਾਏਗਾ ਵਾਪਸ

ਸਾਨ ਫਰਾਂਸਿਸਕੋ, 3 ਦਸੰਬਰ (ਐੱਸ.ਅਸ਼ੋਕ. ਭੌਰਾ)¸ ਅਮਰੀਕਾ ਦੇ ਚੋਟੀ ਦੇ ਫੌਜੀ ਜਨਰਲ ਮਾਰਕ ਮਿਲੀ ਨੇ ਕਿਹਾ ਕਿ ਪੈਂਟਾਗਨ ਨੇ ਅਫਗਾਨਿਸਤਾਨ 'ਚੋਂ 2500 ਅਮਰੀਕੀ ਫੌਜੀ ਵਾਪਸ ਸੱਦੇ ਜਾਣ ਦੀ ਮਨਜ਼ੂਰੀ ਦੇ ਦਿੱਤੀ ਹੈ, ਪਰ ਅਜੇ ਵੀ ਦੋ ਫੌਜੀ ਬੇਸਾਂ ਉੱਪਰ ਕਬਜ਼ਾ ਰੱਖਿਆ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ ਦੀ ਕੋਰੋਨਾ ਸਬੰਧੀ ਇਕੱਤਰਤਾ ਚੀਨ ਨੂੰ ਲਾਭ ਦੇਣ ਲਈ- ਅਮਰੀਕਾ

ਸਾਨ ਫਰਾਂਸਿਸਕੋ, 3 ਦਸੰਬਰ (ਐੱਸ.ਅਸ਼ੋਕ ਭੌਰਾ)-ਅਮਰੀਕਾ ਵਲੋਂ ਸੰਯੁਕਤ ਰਾਸ਼ਟਰ (ਯੂ.ਐੱਨ.) ਉੱਪਰ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਇਕੱਤਰਤਾ ਚੀਨ ਨੂੰ ਲਾਭ ਦੇਣ ਲਈ ਕੀਤੀ ਜਾ ਰਹੀ ਹੈ | ਇੱਥੇ ਦੱਸਣਯੋਗ ਹੈ ਕਿ ਸੰਯੁਕਤ ਰਾਸ਼ਟਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX