ਤਾਜਾ ਖ਼ਬਰਾਂ


ਸੁੱਚਾ ਸਿੰਘ ਲੰਗਾਹ ਨੇ ਜਥੇਦਾਰ ਅਕਾਲ ਤਖ਼ਤ ਨੂੰ ਮੁੜ ਕੀਤੀ ਸਿੱਖ ਪੰਥ 'ਚ ਸ਼ਾਮਿਲ ਕਰਨ ਦੀ ਅਪੀਲ
. . .  5 minutes ago
ਅੰਮ੍ਰਿਤਸਰ, 25 ਜੂਨ - (ਜਸਵੰਤ ਸਿੰਘ ਜੱਸ) - ਸਾਬਕਾ ਅਕਾਲੀ ਮੰਤਰੀ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਅਪੀਲ...
ਸੁਨਾਮ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਵਲੋਂ ਹੜਤਾਲ
. . .  16 minutes ago
ਸੁਨਾਮ ਊਧਮ ਸਿੰਘ ਵਾਲਾ, 25 ਜੂਨ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਸਥਾਨਕ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਦੇ ਡਾਕਟਰਾਂ ਵਲੋਂ...
ਬਿਜਲੀ ਦੀ ਨਾਕਸ਼ ਸਪਲਾਈ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਕੀਤਾ ਰੋਸ ਮੁਜ਼ਾਹਰਾ
. . .  39 minutes ago
ਸ਼ੁਤਰਾਣਾ( ਪਟਿਆਲਾ), 25 ਜੂਨ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿਖੇ ਖੇਤੀ ਸੈਕਟਰ ਲਈ ਬਿਜਲੀ ਦੀ ਨਾਕਸ਼ ਸਪਲਾਈ ਤੋਂ ਪ੍ਰੇਸ਼ਾਨ...
ਦੋਆਬਾ ਕਿਸਾਨ ਕਮੇਟੀ ਵਲੋਂ ਬਿਜਲੀ ਦੀ ਮੰਗ ਨੂੰ ਲੈ ਕੇ ਟਾਂਡਾ ਦੇ ਬਿਜਲੀ ਘਰ ਲਗਾਇਆ ਧਰਨਾ
. . .  50 minutes ago
ਟਾਂਡਾ, 25 ਜੂਨ (ਭਗਵਾਨ ਸਿੰਘ ਸੈਣੀ) - ਟਾਂਡਾ ਦੇ ਬਿਜਲੀ ਘਰ ਵਿਖੇ ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਬਿਜਲੀ ਘਰ ਦੇ ਗੇਟ 'ਤੇ ਧਰਨਾ ਲਗਾਇਆ ਗਿਆ...
ਜ਼ਮੀਨੀ ਵਿਵਾਦ ਦੇ ਚਲਦਿਆਂ ਪੋਤਰੇ ਵਲੋਂ ਦਾਦੇ ਦਾ ਕਹੀ ਮਾਰ ਕੇ ਕਤਲ
. . .  56 minutes ago
ਚਮਿਆਰੀ/ਅਜਨਾਲਾ, 25 ਜੂਨ (ਜਗਪ੍ਰੀਤ ਸਿੰਘ/ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਕਸਬੇ 'ਚ ਬੀਤੀ ਰਾਤ ਜ਼ਮੀਨੀ ਵਿਵਾਦ ਦੇ ਚਲਦਿਆਂ ਇਕ ਬਜ਼ੁਰਗ ਵਿਅਕਤੀ ਦਾ ਕਤਲ ਕਰ ਦਿੱਤਾ ...
ਅੱਜ ਪੰਜਾਬ ਭਰ 'ਚ ਮੁਲਾਜ਼ਮਾਂ ਵਲੋਂ ਪੇ ਕਮਿਸ਼ਨ ਦੀ ਰਿਪੋਰਟ ਦੀਆਂ ਕਾਪੀਆਂ ਫੂਕ ਕੇ ਕੀਤੇ ਜਾਣਗੇ ਪ੍ਰਦਰਸ਼ਨ
. . .  about 1 hour ago
ਸੰਗਰੂਰ,25 ਜੂਨ (ਧੀਰਜ ਪਸ਼ੌਰੀਆ ) - ਅਧਿਆਪਕ ਦਲ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਮੁਲਾਜ਼ਮ ਫ਼ਰੰਟ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਗੁਰਜੰਟ ਸਿੰਘ ਵਾਲੀਆ ਨੇ ਕਿਹਾ ਹੈ...
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਅਦਾਰਾ 'ਅਜੀਤ' ਵਲੋਂ ਲੱਖ-ਲੱਖ ਵਧਾਈ
. . .  about 1 hour ago
ਨੌਜਵਾਨ ਵਲੋਂ ਗਰੀਬ ਵਿਧਵਾ ਔਰਤ ਦਾ ਕਤਲ
. . .  about 1 hour ago
ਅਬੋਹਰ, 25 ਜੂਨ (ਸੰਦੀਪ ਸੋਖਲ) - ਹਲਕਾ ਬੱਲੂਆਣਾ ਦੇ ਪਿੰਡ ਅਮਰਪੁਰਾ ਵਿਖੇ ਇਕ ਵਿਧਵਾ ਮਹਿਲਾ ਦਾ ਨੌਜਵਾਨ ਵਲੋਂ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ...
ਅੱਜ ਗੁਰੂ ਨਗਰੀ ਵਿਖੇ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਵਸ
. . .  about 1 hour ago
ਅੰਮ੍ਰਿਤਸਰ, 25 ਜੂਨ (ਜਸਵੰਤ ਸਿੰਘ ਜੱਸ) - ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਵਸ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੇਤ ਸ਼ਹਿਰ ਵਿਚ ਵੱਖ ਵੱਖ ਥਾਵਾਂ 'ਤੇ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ...
ਚੀਨ ਦੇ ਇਕ ਮਾਰਸ਼ਲ ਆਰਟਸ ਸਕੂਲ ਵਿਚ ਭਿਆਨਕ ਅੱਗ ਲੱਗਣ ਕਾਰਨ 18 ਮੌਤਾਂ
. . .  about 2 hours ago
ਬੀਜਿੰਗ, 25 ਜੂਨ - ਕੇਂਦਰੀ ਚੀਨ ਵਿਚ ਅੱਗ ਲੱਗਣ ਦੀ ਘਟਨਾ ਕਾਰਨ 18 ਲੋਕਾਂ ਦੀ ਮੌਤ ਹੋ ਗਈ ਹੈ ਤੇ 16 ਹੋਰ ਝੁਲਸ ਗਏ ਹਨ। ਇਹ ਅਗਨੀਕਾਂਡ ਚੀਨ ਦੇ ਹੇਨਾਨ ਪ੍ਰਾਂਤ ਦੇ ਝੇਚੇਂਗ ਕਾਊਂਟੀ ਸਥਿਤ ਇਕ ਮਾਰਸ਼ਲ ਆਰਟਸ ਸਕੂਲ ਵਿਚ...
ਸ਼ਮਸ਼ਾਨਘਾਟ 'ਚ ਸੁੱਤੇ ਦੋ ਵਿਅਕਤੀਆਂ ਦਾ ਕਤਲ, ਲਾਸ਼ਾਂ ਖੇਤਾਂ ਕੋਲੋਂ ਬਰਾਮਦ
. . .  about 3 hours ago
ਧਾਰੀਵਾਲ, 25 ਜੂਨ (ਸਵਰਨ ਸਿੰਘ) - ਪੁਲਿਸ ਥਾਣਾ ਧਾਰੀਵਾਲ ਅਧੀਨ ਪਿੰਡ ਲੇਹਲ ਵਿਖੇ ਦੋ ਵਿਅਕਤੀਆਂ ਦਾ ਕਤਲ ਹੋਇਆ ਹੈ। ਮ੍ਰਿਤਕ ਸਟੀਫਨ ਮਸੀਹ ਅਤੇ ਸ਼ਾਮ ਲਾਲ ਰਾਤ ਸ਼ਮਸ਼ਾਨਘਾਟ 'ਚ ਸੁੱਤ ਹੋਏ...
ਅੱਜ ਦਾ ਵਿਚਾਰ
. . .  about 3 hours ago
ਆਂਧਰਾ ਪ੍ਰਦੇਸ਼ ਸਰਕਾਰ ਨੇ 10 ਵੀਂ ਅਤੇ 12 ਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਕੀਤੀਆਂ ਰੱਦ
. . .  1 day ago
ਪੰਜਾਬ ਦੇ ਸਮੂਹ ਵੈਟਰਨਰੀ ਡਾਕਟਰ ਕੱਲ੍ਹ ਹੜਤਾਲ 'ਤੇ ਰਹਿਣਗੇ
. . .  1 day ago
ਲੁਧਿਆਣਾ, 24 ਜੂਨ (ਸਲੇਮਪੁਰੀ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਨਕਾਰਦਿਆਂ ਪੰਜਾਬ ਸਰਕਾਰ ਦੇ ਸਿਹਤ ਵਿਭਾਗ, ਹੋਮਿਓਪੈਥੀ ਵਿਭਾਗ ਅਤੇ ਆਯੂਰਵੈਦਿਕ ਵਿਭਾਗ ਦੇ ਸਮੂਹ ਡਾਕਟਰਾਂ ਦੀ ਤਰ੍ਹਾਂ ਸੂਬੇ ...
ਤਿੰਨ ਪੁਲਿਸ ਮੁਲਾਜ਼ਮਾਂ ਨੂੰ ਜ਼ਖ਼ਮੀ ਕਰਕੇ ਨਸ਼ੇ ਸਮੇਤ ਕਾਬੂ ਕੀਤਾ ਨਸ਼ਾ ਤਸਕਰ ਨੂੰ ਛਡਾਇਆ
. . .  1 day ago
ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਖੈਰਦੀਨਕੇ ਵਿਖੇ ਨਾਰਕੋਟਿਕ ਸਟਾਫ਼ ਦੀ ਪੁਲਿਸ ਵਲੋਂ ਨਸ਼ੇ ਸਮੇਤ ਕਾਬੂ ਕੀਤੇ ਗਏ ਤਸਕਰ ਨੂੰ ਉਨ੍ਹਾਂ ਦੇ ਹੋਰਨਾਂ ਸਾਥੀਆਂ ਨੇ ਪੁਲਿਸ ਪਾਰਟੀ 'ਤੇ ਹਮਲਾ ਕਰਕੇ ...
ਅੰਨ੍ਹੇ ਕਤਲ ਦੀ ਗੁੱਥੀ ਪੁਲਿਸ ਨੇ 72 ਘੰਟਿਆਂ ਵਿਚ ਸੁਲਝਾਈ
. . .  1 day ago
ਫਗਵਾੜਾ ,24 ਜੂਨ( ਹਰੀਪਾਲ ਸਿੰਘ)- ਫਗਵਾੜਾ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ 72 ਘੰਟੇ ਵਿਚ ਸੁਲਝਾਉਂਦੇ ਹੋਏ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਐਸ. ਐਸ. ਪੀ .ਕਪੂਰਥਲਾ ਹਰਕਮਲਪ੍ਰੀਤ ਸਿੰਘ ਖੱਖ ਨੇ ...
ਕਸ਼ਮੀਰੀ ਨੇਤਾਵਾਂ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਕਸ਼ਮੀਰੀ ਨੇਤਾਵਾਂ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
ਨਵੀਂ ਦਿੱਲੀ : ਸੂਬੇ ਦੀ ਹੱਦਬੰਦੀ ਦਾ ਅਹਿਮ ਮੁੱਦਾ
. . .  1 day ago
ਗੁਲਾਮ ਨਬੀ ਆਜ਼ਾਦ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਕਿਹਾ- ਜੰਮੂ ਕਸ਼ਮੀਰ ਨੂੰ ਪੂਰੇ ਰਾਜ ਦਾ ਦਰਜਾ ਮਿਲੇ ਵਾਪਸ
. . .  1 day ago
ਨਵੀਂ ਦਿੱਲੀ : ਪੀਪੁਲਸ ਡੈਮੋਕ੍ਰੇਟਿਕ ਪਾਰਟੀ ਦੀ ਮੁੱਖ ਮਹਿਬੂਬਾ ਮੁਫਤੀ , ਡਾ. ਫਾਰੁਕ ਅਬਦੁੱਲਾ ਦੇ ਨਾਲ ਹੋਰ ਵੀ ਵੱਡੇ ਨੇਤਾ ਰਹੇ ਮੌਜੂਦ
. . .  1 day ago
ਜੰਮੂ ਕਸ਼ਮੀਰ ’ਚ ਸ਼ਾਂਤੀ, ਸਥਿਰਤਾ, ਸੁਰੱਖਿਆ ਤੇ ਵਿਕਾਸ ਦੇ ਸਥਾਈ ਵਾਤਾਵਰਣ ਮੁੱਦਿਆਂ 'ਤੇ ਹੋਈ ਚਰਚਾ
. . .  1 day ago
ਨਵੀਂ ਦਿੱਲੀ, 24 ਜੂਨ -(ਉਪਮਾ) ਬੈਠਕ 'ਚ ਉਪ ਰਾਜਪਾਲ ਮਨੋਜ ਸਿਨਹਾ,ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ
. . .  1 day ago
ਨਵੀਂ ਦਿੱਲੀ : ਬੈਠਕ 'ਚ ਕਸ਼ਮੀਰ ਸਮੇਤ ਵੱਡੇ ਮੁੱਦਿਆਂ 'ਤੇ ਹੋਈ ਚਰਚਾ
. . .  1 day ago
ਨਵੀਂ ਦਿੱਲੀ : ਸੂਬੇ ਦੇ 4 ਸਾਬਕਾ ਮੁੱਖ ਮੰਤਰੀ ਸਮੇਤ 14 ਆਗੂ ਹੋਏ ਮੀਟਿੰਗ 'ਚ ਸ਼ਾਮਿਲ
. . .  1 day ago
ਨੇਤਾ ਅਲਤਾਫ ਬੁਖਾਰੀ ਨੇ ਬੈਠਕ ਤੋਂ ਬਾਅਦ ਕਿਹਾ, “ਗੱਲਬਾਤ ਬਹੁਤ ਚੰਗੇ ਮਾਹੌਲ ਵਿਚ ਹੋਈ ‘’
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 20 ਮੱਘਰ ਸੰਮਤ 552

ਸ੍ਰੀ ਮੁਕਤਸਰ ਸਾਹਿਬ

ਤਨਖ਼ਾਹਾਂ ਨਾ ਮਿਲਣ ਕਰਕੇ ਮਿਮਿਟ ਦੇ ਕਰਮਚਾਰੀਆਂ ਵਲੋਂ ਗੇਟ ਰੈਲੀ

ਮਲੋਟ, 3 ਦਸੰਬਰ (ਪਾਟਿਲ)-ਮਲੋਟ ਵਿਖੇ ਪੰਜਾਬ ਸਰਕਾਰ ਦੁਆਰਾ ਸਥਾਪਤ ਇੰਜੀਨੀਅਰਿੰਗ ਕਾਲਜ ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਇਨਫਰਮੇਸ਼ਨ ਟੈਕਨਾਲੋਜੀ (ਮਿਮਿਟ) ਮਲੋਟ ਦੇ ਕਰਮਚਾਰੀਆਂ ਨੂੰ ਸਤੰਬਰ 2020 ਤੋਂ ਤਨਖ਼ਾਹਾਂ ਨਾ ਮਿਲਣ ਕਰਕੇ ਮਿਮਿਟ ਦੇ ਕਰਮਚਾਰੀ 26 ਨਵੰਬਰ ਤੋਂ ਲਗਾਤਾਰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਗੇਟ ਰੈਲੀ ਕਰ ਰਹੇ ਹਨ, ਜਿਸ ਵਿਚ ਸੰਸਥਾ ਦੇ ਕਰਮਚਾਰੀ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਰਹੇ ਹਨ ਅਤੇ ਤਨਖ਼ਾਹਾਂ ਨਾ ਮਿਲਣ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਗਈ | ਜ਼ਿਕਰਯੋਗ ਹੈ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਮੁਲਾਜ਼ਮਾਂ ਨੂੰ ਤਨਖ਼ਾਹਾਂ ਨਹੀਂ ਮਿਲ ਰਹੀਆਂ, ਜਿਸ ਕਰਕੇ ਕਿ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਅਤੇ ਕਾਲਜ ਮੈਨੇਜਮੈਂਟ ਤੋਂ ਮੰਗ ਕੀਤੀ ਗਈ ਕਿ ਪਿਛਲੀਆਂ ਰੁਕੀਆਂ ਹੋਈਆਂ ਤਨਖ਼ਾਹਾਂ ਜਲਦੀ ਤੋਂ ਜਲਦੀ ਜਾਰੀ ਕੀਤੀਆਂ ਜਾਣ ਅਤੇ ਅੱਗੇ ਤੋਂ ਤਨਖ਼ਾਹਾਂ ਦਾ ਕੋਈ ਸਥਾਈ ਹੱਲ ਕੱਢਿਆ ਜਾਵੇ | ਇਸ ਮੌਕੇ ਮਿਮਿਟ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੇ ਉੱਪ ਪ੍ਰਧਾਨ ਸ: ਰਘਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦੂਜੇ ਇੰਜੀਨੀਅਰ ਕਾਲਜ, ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ, ਫ਼ਿਰੋਜ਼ਪੁਰ ਅਤੇ ਬੇਅੰਤ ਇੰਜੀਨੀਅਰਿੰਗ ਕਾਲਜ ਗੁਰਦਾਸਪੁਰ ਦੀਆਂ ਜਥੇਬੰਦੀਆਂ ਸਾਡੇ ਸੰਪਰਕ ਵਿਚ ਹਨ ਅਤੇ ਜਲਦੀ ਹੀ ਤਿੰਨੇ ਕਾਲਜਾਂ ਦੀ ਤਾਲਮੇਲ ਸੰਘਰਸ਼ ਕਮੇਟੀ ਦਾ ਗਠਨ ਕਰਕੇ ਇਸ ਸੰਘਰਸ਼ ਨੂੰ ਰਾਜ ਪੱਧਰ ਤੱਕ ਲਿਜਾਇਆ ਜਾਵੇਗਾ | ਇਸ ਤੋਂ ਇਲਾਵਾ ਹੋਰ ਵੀ ਕਈ ਜਥੇਬੰਦੀਆਂ ਇਸ ਸੰਘਰਸ਼ ਨੂੰ ਅੱਗੇ ਵਧਾਉਣ ਲਈ ਸਾਡਾ ਸਾਥ ਦੇਣ ਨੂੰ ਤਿਆਰ ਹਨ |

ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ ਦਿੱਲੀ ਵਿਖੇ ਮੋਰਚੇ 'ਤੇ ਬੈਠੇ ਕਿਸਾਨਾਂ ਲਈ ਇਕੱਠਾ ਕੀਤਾ ਜਾ ਰਿਹੈ ਰਾਸ਼ਨ

ਲੰਬੀ, 3 ਦਸੰਬਰ (ਮੇਵਾ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਪਿੰਡ ਖੁੱਡੀਆਂ ਵਲੋਂ ਕਿਸਾਨ ਗੁਰਤੇਜ ਸਿੰਘ ਦੀ ਅਗਵਾਈ ਵਿਚ ਦਿੱਲੀ ਵਿਖੇ ਕਿਸਾਨ ਮਾਰੂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮੋਰਚੇ ਲਾਈ ਬੈਠੇ ਕਿਸਾਨਾਂ ਲਈ ਪਿੰਡ ਖੁੱਡੀਆਂ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੀ ਹਮਾਇਤ 'ਚ ਲੋਕ ਸੜਕਾਂ 'ਤੇ ਨਿੱਤਰੇ

ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਅੱਜ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਦੇਸ਼ ਵਿਆਪੀ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਅਧਿਆਪਕਾਂ, ਖੇਤ ਮਜ਼ਦੂਰਾਂ, ਬਿਜਲੀ ਕਾਮਿਆਂ, ਪੇਂਡੂ ਡਾਕਟਰਾਂ ਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਕੇਂਦਰ ...

ਪੂਰੀ ਖ਼ਬਰ »

'ਕੌਾਸਲ ਆਫ਼ ਜੂਨੀਅਰ ਇੰਜੀਨੀਅਰ' ਸਰਕਲ ਸ੍ਰੀ ਮੁਕਤਸਰ ਸਾਹਿਬ ਦੀ ਚੋਣ

ਮਲੋਟ, 3 ਦਸੰਬਰ (ਬਰਾੜ, ਪਾਟਿਲ)-ਮਲੋਟ ਵਿਖੇ 'ਕੌਾਸਲ ਆਫ਼ ਜੂਨੀਅਰ ਇੰਜੀਨੀਅਰ' ਸਰਕਲ ਹਲਕਾ ਸ੍ਰੀ ਮੁਕਤਸਰ ਸਾਹਿਬ ਦੀ ਚੋਣ ਇੰਜੀਨੀਅਰ ਮਲਕੀਤ ਸਿੰਘ ਸਿੱਧੂ ਜ਼ੋਨਲ ਸਕੱਤਰ, ਇੰਜੀਨੀਅਰ ਗੁਰਮੀਤ ਸਿੰਘ ਜ਼ੋਨਲ ਵਿੱਤ ਸਕੱਤਰ ਅਤੇ ਇੰਜੀਨੀਅਰ ਅਮਰਜੀਤ ਸਿੰਘ ਜ਼ੋਨਲ ...

ਪੂਰੀ ਖ਼ਬਰ »

ਮੁਕਤਸਰ ਵਿਕਾਸ ਮਿਸ਼ਨ ਦੀ ਹੋਈ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਸਥਾਨਕ ਸਿਟੀ ਹੋਟਲ ਵਿਖੇ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਅਤੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ | ਇਸ ...

ਪੂਰੀ ਖ਼ਬਰ »

ਮੈਂਬਰ ਪੰਜਾਬ ਰਾਜ ਸਫ਼ਾਈ ਕਮਿਸ਼ਨ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਫ਼ਾਈ ਕਰਮਚਾਰੀਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਅਤੇ ਸਰਕਾਰੀ ਸਹੂਲਤਾਂ ਦਾ ਫ਼ਾਇਦਾ ਇਸ ਵਰਗ ਤੱਕ ਪਹੁੰਚਾਉਣ ਲਈ ਸ: ਇੰਦਰਜੀਤ ਸਿੰਘ ਮੈਂਬਰ ਪੰਜਾਬ ਰਾਜ ਸਫ਼ਾਈ ਕਮਿਸ਼ਨ ਨੇ ਅੱਜ ਸਥਾਨਕ ...

ਪੂਰੀ ਖ਼ਬਰ »

ਲੋਕ ਲਹਿਰ ਅੱਗੇ ਮੋਦੀ ਸਰਕਾਰ ਨੂੰ ਝੁਕਣਾ ਹੀ ਪਵੇਗਾ-ਡਿੰਪੀ ਢਿੱਲੋਂ

ਗਿੱਦੜਬਾਹਾ, 3 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਨਿਊ ਦੀਪ ਬੱਸ ਸਰਵਿਸ ਦੇ ਮਾਲਕ ਅਤੇ ਸ਼ੋ੍ਰਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਟਿੱਕਰੀ ਬਾਰਡਰ ਸਮੇਤ ਕਿਸਾਨ ਧਰਨਿਆਂ ...

ਪੂਰੀ ਖ਼ਬਰ »

ਮਲੋਟ ਵਿਖੇ ਕੋਵਿਡ ਟੈਸਟਿੰਗ, ਮੈਡੀਕਲ ਚੈੱਕਅਪ ਅਤੇ ਜਾਗਰੂਕਤਾ ਕੈਂਪ

ਮਲੋਟ, 3 ਦਸੰਬਰ (ਪਾਟਿਲ)-ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀਆਂ ਹਦਾਇਤਾਂ ਅਨੁਸਾਰ ਡਾ: ਰੰਜੂ ਸਿੰਗਲਾ ਜ਼ਿਲ੍ਹਾ ਪਰਿਵਾਰ ਭਲਾਈ ਦੀ ਦੇਖ-ਰੇਖ ਵਿਚ ਜ਼ਿਲੇ੍ਹ ਦੇ ਅਰਬਨ ਏਰੀਏ ਅਤੇ ਪੇਂਡੂ ਇਲਾਕੇ ਵਿਚ ਲੋਕ ਸਾਂਝੇਦਾਰੀ ਕਮਿਊਨਿਟੀ ...

ਪੂਰੀ ਖ਼ਬਰ »

ਕੋਵਿਡ ਨਿਯਮਾਂ ਕਾਰਨ ਦਿੱਲੀ ਤੇ ਹਰਿਦੁਆਰ ਜਾਣ ਵਾਲੀਆਂ ਰੇਲਾਂ ਨੂੰ ਨਹੀਂ ਮਿਲ ਰਹੇ ਯਾਤਰੀ

ਮਲੋਟ, 3 ਦਸੰਬਰ (ਪਾਟਿਲ)-ਬੀਤੇ ਦਿਨੀਂ ਭਾਰਤੀ ਰੇਲਵੇ ਨੇ ਭਾਵੇਂ ਮਲੋਟ ਤੋਂ 2 ਰੇਲਾਂ ਦੀ ਠਹਿਰਾਅ ਕਰਦਿਆਂ ਸ੍ਰੀ ਗੰਗਾਨਗਰ ਤੋਂ ਦਿੱਲੀ ਹਰਿਦੁਆਰ ਜਾਣ ਵਾਲੀਆਂ ਰੇਲਾਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਕੋਰੋਨਾ ਕਰਕੇ ਸਰਕਾਰ ਵਲੋਂ ਲਾਈਆਂ ਪਾਬੰਦੀਆਂ ਕਰਕੇ ਕਈ ਹੋਰ ...

ਪੂਰੀ ਖ਼ਬਰ »

ਲੁਟੇਰੇ 62 ਸਾਲਾ ਔਰਤ ਦੇ ਕੰਨਾਂ 'ਚੋਂ ਝਪਟ ਕੇ ਲੈ ਗਏ ਸੋਨੇ ਦੀ ਵਾਲੀ

ਮੰਡੀ ਕਿੱਲਿਆਂਵਾਲੀ, 3 ਦਸੰਬਰ (ਇਕਬਾਲ ਸਿੰਘ ਸ਼ਾਂਤ)-ਵਜੂਦ ਦੀ ਲੜਾਈ 'ਚ ਕਿਸਾਨ ਦਿੱਲੀ ਨੂੰ ਘੇਰੀ ਬੈਠੇ ਹਨ | ਇੱਧਰ ਲੁਟੇਰੇ ਪਿੰਡਾਂ ਵਿਚ ਕਿਸਾਨ-ਮਜ਼ਦੂਰ ਪਰਿਵਾਰਾਂ ਨੂੰ ਲੁੱਟਣ ਨੂੰ ਘਰਾਂ 'ਚ ਵੜਨ ਲੱਗੇ ਹਨ | ਪਿੰਡ ਮਹਿਣਾ ਵਿਖੇ ਦੋ ਮੋਟਰਸਾਇਕਲ ਲੁਟੇਰੇ ...

ਪੂਰੀ ਖ਼ਬਰ »

ਰਾਣਾ ਗੁਰਮੀਤ ਸਿੰਘ ਸੋਢੀ ਦੇ ਬਹਿਨੋਈ ਮੋਹਨਜੀਤ ਸਿੰਘ ਸਿੱਧੂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਫ਼ਰੀਦਕੋਟ, 3 ਦਸੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਵਜ਼ੀਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਬਹਿਨੋਈ ਬੀਬਾ ਅੰਮਿ੍ਤਬੀਰ ਕੌਰ ਸਿੱਧੂ ਸਾਬਕਾ ਪ੍ਰਧਾਨ ਨਗਰ ਕੌਾਸਲ ਫ਼ਰੀਦਕੋਟ ਦੇ ਸਤਿਕਾਰਯੋਗ ਪਤੀ ਮੋਹਨਜੀਤ ਸਿੰਘ ਸਿੱਧੂ ਸਾਬਕਾ ਜਨਰਲ ਸਕੱਤਰ ਬੁੱਧੀਜੀਵੀ ਸੈੱਲ ...

ਪੂਰੀ ਖ਼ਬਰ »

ਰੋਹਿਤ ਕਾਲੜਾ ਦੀ 12ਵੀਂ ਪੁਸਤਕ 'ਹੈਲੋ ਮਲੋਟ' ਜਾਰੀ

ਮਲੋਟ, 3 ਦਸੰਬਰ (ਪਾਟਿਲ)-ਮਲੋਟ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਦੇ ਇਤਿਹਾਸ ਨਾਲ ਸਬੰਧਿਤ ਹੁਣ ਤੱਕ 11 ਪੁਸਤਕਾਂ ਲਿਖ ਚੁੱਕੇ ਨੌਜਵਾਨ ਲੇਖਕ ਰੋਹਿਤ ਕਾਲੜਾ ਦੀ 12ਵੀਂ ਪੁਸਤਕ 'ਹੈਲੋ ਮਲੋਟ' ਕੋਵਿਡ 19 ਦੇ ਚੱਲਦਿਆਂ ਸਾਧਾਰਨ ਪਰ ਪ੍ਰਭਾਵਸ਼ਾਲੀ ਤਰੀਕੇ ਨਾਲ ਵੱਖ-ਵੱਖ ...

ਪੂਰੀ ਖ਼ਬਰ »

ਸੀ. ਕਾਂਗਰਸੀ ਆਗੂ ਪੂਰਨ ਸਿੰਘ ਥਰਾਜਵਾਲਾ ਨੂੰ ਦਿੱਤੀ ਅੰਤਿਮ ਵਿਦਾਇਗੀ

ਲੰਬੀ, 3 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਹਲਕੇ ਦੇ ਟਕਸਾਲੀ ਕਾਂਗਰਸੀ ਆਗੂ ਪੂਰਨ ਸਿੰਘ ਅਕਾਲ ਚਲਾਣਾ ਕਰ ਗਏ ਹਨ | ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਥਰਾਜਵਾਲਾ ਵਿਖੇ ਕੀਤਾ ਗਿਆ | ਹਲਕੇ ਭਰ ਤੋਂ ਵੱਡੀ ਗਿਣਤੀ ਵਿਚ ਪਹੁੰਚੀਆਂ ਵੱਖ-ਵੱਖ ਰਾਜਸੀ, ਧਾਰਮਿਕ ਅਤੇ ਸਮਾਜ ...

ਪੂਰੀ ਖ਼ਬਰ »

ਸਰਕਾਰ ਨੂੰ ਕਿਸਾਨਾਂ ਮੂਹਰੇ ਝੁਕਣਾ ਪਵੇਗਾ-ਕੋਟਲੀ

ਗਿੱਦੜਬਾਹਾ, 3 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਯੂਥ ਅਕਾਲੀ ਦਲ ਦੇ ਬਲਾਕ ਪ੍ਰਧਾਨ ਸ਼ਮਿੰਦਰ ਸਿੰਘ ਕੋਟਲੀ ਅੱਜ ਸਾਥੀਆਂ ਸਮੇਤ ਕਿਸਾਨਾਂ ਦੇ ਸੰਘਰਸ਼ 'ਚ ਟਿਕਰੀ ਬਾਰਡਰ ਦਿੱਲੀ ਪਹੁੰਚੇ | ਪ੍ਰਧਾਨ ਸ਼ਮਿੰਦਰ ਸਿੰਘ ...

ਪੂਰੀ ਖ਼ਬਰ »

ਡਾ: ਸਵਰਨ ਸਿੰਘ ਨਮਿਤ ਅੰਤਿਮ ਅਰਦਾਸ ਭਲਕੇ

ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪਸ਼ੂ ਪਾਲਣ ਵਿਭਾਗ ਦੇ ਸੇਵਾ ਮੁਕਤ ਡਿਪਟੀ ਡਾਇਰੈਕਟਰ ਡਾ: ਸਵਰਨ ਸਿੰਘ ਵਾਸੀ ਗੁਰੂ ਅੰਗਦ ਦੇਵ ਨਗਰ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਦਾ ਦਿਹਾਂਤ ਹੋ ਗਿਆ | ਉਨ੍ਹਾਂ ਦੇ ਵਿਛੋੜੇ 'ਤੇ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਆਗੂ ਜਥੇ: ਪੋਹਲਾ ਸਿੰਘ ਫ਼ੂਲੇਵਾਲਾ ਦਾ ਦਿਹਾਂਤ

ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਜਥੇ: ਪੋਹਲਾ ਸਿੰਘ ਫ਼ੂਲੇਵਾਲਾ ਦਾ ਦਿਹਾਂਤ ਹੋ ਗਿਆ | ਉਹ 78 ਵਰਿ੍ਹਆਂ ਦੇ ਸਨ ਅਤੇ ਕੁਝ ਦਿਨ ਪਹਿਲਾਂ ਬਿਮਾਰ ਹੋਏ ਸਨ | ਆਪ ਨੇ ਕਈ ਅਕਾਲੀ ਮੋਰਚਿਆਂ ਦੌਰਾਨ ਜੇਲ੍ਹ ਕੱਟੀ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਦੇ ਪਿੜ 'ਚ ਕੁੱਦੇ ਹਰ ਵਰਗ ਦੇ ਲੋਕ

ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਕੀਤੇ ਜਾ ਰਹੇ ਸੰਘਰਸ਼ 'ਚ ਹਰ ਵਰਗ ਦੇ ਲੋਕ ਸ਼ਾਮਿਲ ਹੋ ਰਹੇ ਹਨ, ਜਿਸ ਕਾਰਨ ਕਿਸਾਨਾਂ ਦੇ ਹੌਸਲੇ ਹੋਰ ਬੁਲੰਦ ਹੋਏ ਹਨ ਅਤੇ ਉਨ੍ਹਾਂ ਵਲੋਂ ਖੇਤੀ ...

ਪੂਰੀ ਖ਼ਬਰ »

ਸੁੱਕੇ ਅਤੇ ਗਿੱਲੇ ਕੂੜੇ ਦੀ ਸਾਂਭ-ਸੰਭਾਲ ਲਈ ਪਿੰਡ ਮਰਾੜ੍ਹ ਕਲਾਂ 'ਚ ਬਣਿਆ ਪਾਇਲਟ ਪ੍ਰਾਜੈਕਟ

ਮੰਡੀ ਬਰੀਵਾਲਾ, 3 ਦਸੰਬਰ (ਨਿਰਭੋਲ ਸਿੰਘ)-ਪਿੰਡ ਮਰਾੜ੍ਹ ਕਲਾਂ ਨੂੰ ਸੁੱਕੇ ਅਤੇ ਗਿੱਲੇ ਕੂੜੇ ਦੀ ਸਾਂਭ-ਸੰਭਾਲ ਲਈ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਹਿਲੇ ਪਿੰਡ ਵਜੋਂ ਚੁਣਿਆ ਗਿਆ | ਇਸ ਪਿੰਡ ਵਿਚ ਕੂੜੇ ਦੀ ਸਾਂਭ ਲਈ ਬਣੇ ਪਾਇਲਟ ਪੋ੍ਰਜੈਕਟ ਦੇ ਵਿਕਾਸ ਕਾਰਜ ...

ਪੂਰੀ ਖ਼ਬਰ »

ਪੰਜਗਰਾਈਾ ਕਲਾਂ ਦੇ ਆਸ-ਪਾਸ ਦੇ ਪਿੰਡਾਂ ਤੋਂ ਦਿੱਲੀ ਨੂੰ ਹੋਰ ਕਿਸਾਨਾਂ ਦੇ ਕਾਫ਼ਲੇ ਜਾਣੇ ਸ਼ੁਰੂ

ਪੰਜਗਰਾਈਾ ਕਲਾਂ, 3 ਦਸੰਬਰ (ਕੁਲਦੀਪ ਸਿੰਘ ਗੋਂਦਾਰਾ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਤਿੰਨ ਕਿਸਾਨ ਮਾਰੂ ਬਿੱਲਾਂ ਨੂੰ ਰੱਦ ਕਰਵਾਉਣ ਲਈ ਪਿੰਡ ਕੋਟਸੁਖੀਆ ਦੇ ਕਿਸਾਨ ਯੂਨੀਅਨ ਦੇ ਆਗੂ, ਨੌਜਵਾਨ ਅਤੇ ਕਿਸਾਨ ਦੂਜੇ ਜਥੇ ਦੇ ਰੂਪ ਵਿਚ ਜਾਣੇ ਸ਼ੁਰੂ ਹੋ ਗਏ ਹਨ | ਇਸ ...

ਪੂਰੀ ਖ਼ਬਰ »

ਅਲਬੇਲ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ

ਫ਼ਰੀਦਕੋਟ, 3 ਦਸੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਹਾਕੀ ਕਲੱਬ ਫ਼ਰੀਦਕੋਟ ਦੇ ਸੀਨੀਅਰ ਮੈਂਬਰ ਅਲਬੇਲ ਸਿੰਘ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਮਲਕੀਤ ਕੌਰ ਜਿਨ੍ਹਾਂ ਦਾ ਅਚਾਨਕ ਦਿਹਾਂਤ ਹੋ ਗਿਆ ਸੀ | ਕਲੱਬ ਦੇ ਅਹੁਦੇਦਾਰਾਂ ਨੇ ਗਹਿਰਾ ਦੁੱਖ ਪ੍ਰਗਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX