ਤਾਜਾ ਖ਼ਬਰਾਂ


ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  26 minutes ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  35 minutes ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  23 minutes ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  51 minutes ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  about 1 hour ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਰੂਸ ਦੇ ਇਕ ਸਕੂਲ ਵਿਚ ਹੋਈ ਗੋਲੀਬਾਰੀ , 9 ਵਿਅਕਤੀਆਂ ਦੀ ਮੌਤ
. . .  about 1 hour ago
ਮਾਸਕੋ, 11 ਮਈ - ਰੂਸ ਦੇ ਸ਼ਹਿਰ ਕਾਜਾਨ ਵਿਚ ਮੰਗਲਵਾਰ ਇਕ ਸਕੂਲ ਵਿਚ ਹੋਈ ਗੋਲੀਬਾਰੀ ਵਿਚ ਅੱਠ ਵਿਦਿਆਰਥੀ ਅਤੇ ਇਕ ਅਧਿਆਪਕ ਦੀ ਮੌਤ ਹੋ ਗਈ...
ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਬਣ ਕੇ ਤੁਰਨ ਵਾਲੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਆਗੂ ਕਾਮਰੇਡ ਭਾਨ ਸਿੰਘ ਸੰਘੇੜਾ ਨਹੀਂ ਰਹੇ
. . .  about 2 hours ago
ਮਹਿਲ ਕਲਾਂ (ਬਰਨਾਲਾ),11 ਮਈ (ਅਵਤਾਰ ਸਿੰਘ ਅਣਖੀ) ਹਰ ਸਮੇਂ ਲਾਲ ਝੰਡਾ ਮੋਢੇ 'ਤੇ ਲੈ ਕੇ ਦੱਬੇ-ਕੁਚਲੇ ਕਿਰਤੀ ਲੋਕਾਂ ਦੀ...
ਇਜ਼ਰਾਈਲੀ ਫ਼ੌਜਾਂ ਦੀ ਬੰਬਾਰੀ ਵਿਚ ਘੱਟੋ - ਘੱਟ 24 ਫਿਲਸਤੀਨੀ ਮਾਰੇ ਗਏ, 9 ਬੱਚੇ ਵੀ ਸ਼ਾਮਿਲ
. . .  about 2 hours ago
ਗਾਜ਼ਾ, 11 ਮਈ - ਇਜ਼ਰਾਈਲ ਨੇ ਮੰਗਲਵਾਰ ਤੜਕੇ ਫਿਲਸਤੀਨੀ ਇਲਾਕਾ ਗਾਜ਼ਾ 'ਤੇ ਨਵੇਂ ਹਵਾਈ ਹਮਲੇ ਕੀਤੇ | ਫਿਲਸਤੀਨੀ ਅੱਤਵਾਦੀ ਸਮੂਹਾਂ ਨੇ ਯਰੂਸ਼ਲਮ ਦੇ ਨੇੜੇ ਰਾਕੇਟ ...
ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ 'ਤੇ ਦਿੱਤੇ 15 ਮਿਲੀਅਨ ਡਾਲਰ
. . .  about 3 hours ago
ਨਵੀਂ ਦਿੱਲੀ, 11 ਮਈ - ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ ਉੱਤੇ 15 ਮਿਲੀਅਨ ਡਾਲਰ ਦਿਤੇ ਹਨ | ਭਾਰਤ ਇਸ ਵੇਲ੍ਹੇ ਵੈਸ਼ਵਿਕ ਮਹਾਂਮਾਰੀ ਦਾ ਸਾਹਮਣਾ ਕਰ ਰਿਹਾ ਹੈ ...
ਕੇਜਰੀਵਾਲ ਦੀ ਕੇਂਦਰ ਨੂੰ ਅਪੀਲ - ਹੋਰ ਕੰਪਨੀਆਂ ਨੂੰ ਵੀ ਦਿੱਤੀ ਜਾਵੇ ਵੈਕਸੀਨ ਬਣਾਉਣ ਦੀ ਇਜਾਜ਼ਤ
. . .  about 1 hour ago
ਨਵੀਂ ਦਿੱਲੀ, 11 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਾਈਵ ਹੋਏ ਅਤੇ ਉਨ੍ਹਾਂ ਨੇ ਕੋਰੋਨਾ ਦੇ ਦਿੱਲੀ ਵਿਚ ਕਿ ਹਾਲਾਤ ਹਨ,ਉਸ 'ਤੇ ਜਾਣਕਾਰੀ ਸਾਂਝੀ ਕਰਦੇ...
ਅਣਪਛਾਤੀਆਂ ਵਲੋਂ ਕਬਾੜ ਦੀ ਦੁਕਾਨ 'ਤੇ ਹਥਿਆਰ ਦੀ ਨੋਕ 'ਤੇ ਵੱਡੀ ਵਾਰਦਾਤ
. . .  about 4 hours ago
ਅੰਮ੍ਰਿਤਸਰ/ਸੁਲਤਾਨਵਿੰਡ, 11 ਮਈ (ਗੁਰਨਾਮ ਸਿੰਘ ਬੁੱਟਰ ) - ਅੰਮ੍ਰਿਤਸਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਅੰਦਰ ਵਧ ਰਹੀਆਂ ਲੁੱਟਾਂ - ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀ ਲੈ ...
ਅਨੰਤਨਾਗ (ਜੰਮੂ ਕਸ਼ਮੀਰ) ਵਿਚ ਚਲ ਰਹੀ ਮੁੱਠਭੇੜ ਵਿਚ ਤਿੰਨੋਂ ਅੱਤਵਾਦੀ ਮਾਰੇ ਗਏ
. . .  about 5 hours ago
ਅਨੰਤਨਾਗ , 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਚਲ ਰਹੀ ਅੱਤਵਾਦੀਆਂ ਨਾਲ ਮੁੱਠਭੇੜ ਵਿਚ ਤਿੰਨੋਂ ਅੱਤਵਾਦੀ ਮਾਰੇ ਗਏ ਹਨ...
ਜਲੰਧਰ ਵਿਚ ਵਾਪਰਿਆ ਦਰਦਨਾਕ ਹਾਦਸਾ , ਇਕ ਮੌਤ
. . .  about 5 hours ago
ਜਲੰਧਰ , 11 ਮਈ - ਜਲੰਧਰ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਐਕਟਿਵਾ ਚਾਲਕ ਦੀ ਦਰਦਨਾਕ ਮੌਤ ਹੋ...
ਵਾਇਰਸ ਦੇ ਰੂਪ ਬੀ 1617 ਲਈ ਵਧੇਰੇ ਜਾਣਕਾਰੀ ਦੀ ਜ਼ਰੂਰਤ - ਡਾ ਮਾਰੀਆ ਵੈਨ ਕੇਰਖੋਵ (ਡਬਲਯੂ.ਐੱਚ.ਓ.)
. . .  about 6 hours ago
ਨਵੀਂ ਦਿੱਲੀ , 11 ਮਈ - ਵਾਇਰਸ ਦਾ ਰੂਪ ਬੀ 1617 ਜਿਸ ਨੂੰ ਪਹਿਲਾਂ ਭਾਰਤ ਵਿਚ ਪਛਾਣਿਆ ਗਿਆ ਸੀ, ਉਸ 'ਤੇ ਡਬਲਯੂ.ਐੱਚ.ਓ. ਦੁਆਰਾ ਧਿਆਨ ਨਾਲ ਕੰਮ ਕੀਤਾ...
ਭਾਰਤ ਵਿਚ 3,29,942 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  about 6 hours ago
ਨਵੀਂ ਦਿੱਲੀ, 11 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 3,29,942 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ...
ਸੰਦੀਪ ਸਿੰਗਲਾ ਦੀ ਮੌਤ ਨਾਲ "ਆਪ" 'ਚ ਸੋਗ ਦੀ ਲਹਿਰ
. . .  about 3 hours ago
ਸੰਗਰੂਰ 11 ਮਈ (ਧੀਰਜ ਪਸ਼ੋਰੀਆ) - ਧੂਰੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਸਿੰਗਲਾ ਅਤੇ ਓੁਸ ਦੇ ਦੋ ਸਾਥੀਆਂ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਹੋਈ ਮੌਤ ਨਾਲ "ਆਪ" ਵਿਚ ਸ਼ੋਕ ਦੀ ਲਹਿਰ ...
ਵਿਸ਼ਵ ਹਿੰਦੂ ਪ੍ਰੀਸ਼ਦ ਦਾ ਨੇਤਾ ਨਕਲੀ ਰੈਮਡੇਸਿਵਿਰ ਦਵਾਈ ਦਾ ਗਿਰੋਹ ਚਲਾਉਣ ਦੇ ਦੋਸ਼ 'ਚ ਕਾਬੂ
. . .  about 7 hours ago
ਜਬਲਪੁਰ, 11 ਮਈ - ਮੱਧ ਪ੍ਰਦੇਸ਼ ਵਿਚ ਜਬਲਪੁਰ ਦੇ ਇਕ ਹਸਪਤਾਲ ਦੇ ਡਾਇਰੈਕਟਰ ਸਮੇਤ ਚਾਰ ਲੋਕਾਂ ਨੂੰ ਨਕਲੀ ਰੈਮਡੇਸਿਵਿਰ ਦਵਾਈ ਖਰੀਦਣ ਤੇ ਮਰੀਜ਼ਾਂ ਨੂੰ ਦੇਣ ਦੇ ਦੋਸ਼ ਵਿਚ ਗ੍ਰਿਫ਼ਤਾਰ...
ਅਮਰੀਕਾ ਵਿਚ 13 ਮਈ ਤੋਂ 12 ਤੋਂ 15 ਸਾਲ ਦੇ ਬੱਚਿਆਂ ਨੂੰ ਲਾਈ ਜਾ ਸਕਦੀ ਹੈ ਕੋਰੋਨਾ ਵੈਕਸੀਨ
. . .  about 8 hours ago
ਵਾਸ਼ਿੰਗਟਨ, 11 ਮਈ - ਅਮਰੀਕਾ ਵਿਚ ਹੁਣ 12 ਸਾਲ ਤੋਂ 15 ਦੇ ਬੱਚਿਆਂ ਨੂੰ ਵੀ ਕੋਵਿਡ ਵੈਕਸੀਨ ਦਿੱਤੀ ਜਾਵੇਗੀ। ਰਿਪੋਰਟਾਂ ਅਨੁਸਾਰ ਜਿਸ ਦੀ ਸ਼ੁਰੂਆਤ 13 ਮਈ ਤੋਂ ਹੋ ਸਕਦੀ ਹੈ। ਅਮਰੀਕੀ ਕਾਨੂੰਨੀ ਘਾੜਿਆਂ ਨੇ ਫਾਈਜ਼ਰ-ਬਾਇਓਐਨਟੈੱਕ...
ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 8 hours ago
ਸ੍ਰੀਨਗਰ, 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਸਥਿਤ ਵਾਈਲੋ ਤੇ ਕੋਕੇਰਨਾਗ ਇਲਾਕੇ ਵਿਚ ਚੱਲ ਰਹੀ ਮੁੱਠਭੇੜ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ ਹੈ। ਇਹ ਅੱਤਵਾਦੀ ਲਕਸ਼ਰ-ਏ-ਤਾਇਬਾ...
ਕਾਰ ਤੇ ਟਰੱਕ ਦਰਮਿਆਨ ਵਾਪਰੇ ਹਾਦਸੇ 'ਚ 3 ਨੌਜਵਾਨਾਂ ਦੀ ਮੌਤ
. . .  about 8 hours ago
ਖਮਾਣੋਂ (ਫ਼ਤਿਹਗੜ੍ਹ ਸਾਹਿਬ) , 11 ਮਈ (ਮਨਮੋਹਣ ਸਿੰਘ ਕਲੇਰ) - ਬੀਤੀ ਰਾਤ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਇਕ ਟਰੱਕ ਅਤੇ ਕਾਰ ਦਰਮਿਆਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਧੂਰੀ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ...
ਅੱਜ ਦਾ ਵਿਚਾਰ
. . .  about 8 hours ago
ਮੁੰਬਈ : ਸਲਮਾਨ ਖ਼ਾਨ ਦੀਆਂ ਭੈਣਾਂ ਅਲਵੀਰਾ ਤੇ ਅਰਪਿਤਾ ਵੀ ਕੋਰੋਨਾ ਪਾਜ਼ੀਟਿਵ
. . .  1 day ago
ਭੋਪਾਲ : ਭਾਜਪਾ ਵਿਧਾਇਕ ਅਤੇ ਸਾਬਕਾ ਮੰਤਰੀ ਜੁਗਲ ਕਿਸ਼ੋਰ ਬਾਗੜੀ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਨਵੀਂ ਦਿੱਲੀ : ਜੋਸ ਜੇ ਕਟੂਰ ਬਣੇ ਰਿਜ਼ਰਵ ਬੈਂਕ ਆਫ ਇੰਡੀਆ ਦੇ ਨਵੇਂ ਕਾਰਜਕਾਰੀ ਨਿਰਦੇਸ਼ਕ
. . .  1 day ago
ਪੰਜਾਬ ਦੇ ਐਨ.ਐੱਚ.ਐੱਮ. ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਨ ਲਈ ਪੱਤਰ ਜਾਰੀ
. . .  1 day ago
ਲੋਹੀਆਂ ਖ਼ਾਸ, 10 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਸਰਕਾਰ ਦੇ ਰਾਸ਼ਟਰੀ ਸਿਹਤ ਮਿਸ਼ਨ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੱਤਰ ਨੰ: ਐਨ.ਐਨ.ਐੱਮ./ਪੀ.ਬੀ./21/68125 ਮਿਤੀ 10/5/2021 ਰਾਹੀਂ ਨੈਸ਼ਨਲ ਹੈਲਥ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਪੋਹ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਲੁਧਿਆਣਾ

ਛੋਟੇ ਕਾਰੋਬਾਰੀਆਂ ਨੂੰ ਵੈਟ ਮਸਲਿਆਂ 'ਚ ਵੱਡੀ ਰਾਹਤ ਦੇਣ ਵਾਲੀ 'ਯਕਮੁਸ਼ਤ ਯੋਜਨਾ' ਦੀ ਸ਼ੁਰੂਆਤ

ਕੇਂਦਰ ਵਲੋਂ ਪੰਜਾਬ ਸਰਕਾਰ ਦੇ ਹਿੱਸੇ ਦੇ ਫ਼ੰਡ ਜਾਰੀ ਨਾ ਕਰਨ ਦੇ ਬਾਵਜੂਦ ਹਰ ਵਰਗ ਨੂੰ ਰਾਹਤ ਦੇਣ ਦਾ ਕੰਮ ਜਾਰੀ-ਮਨਪ੍ਰੀਤ
ਲੁਧਿਆਣਾ, 12 ਜਨਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਛੋਟੇ ਕਾਰੋਬਾਰੀਆਂ ਤੇ ਵਪਾਰੀਆਂ ਨੂੰ ਵੱਡੀ ਰਾਹਤ ਦੇਣ ਦੇ ਮਕਸਦ ਨਾਲ ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਪੁਰਾਣੇ ਵੈਟ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਯੁਕਮੁਸ਼ਤ ਯੋਜਨਾ (ਓ.ਟੀ.ਐਸ.) ਦਾ ਐਲਾਨ ਕੀਤਾ ਹੈ | ਇਹ ਯੋਜਨਾ ਸੂਬੇ ਭਰ ਵਿਚ 1 ਫ਼ਰਵਰੀ 2021 ਤੋਂ ਲਾਗੂ ਹੋਵੇਗੀ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਹ ਐਲਾਨ ਪੰਜਾਬ ਸਰਕਾਰ ਦੇ ਵਿੱਤ ਤੇ ਯੋਜਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਭਾਰਤ ਭੂਸ਼ਣ ਆਸ਼ੂ, ਕੈਬਨਿਟ ਮੰਤਰੀ ਲੋਕ ਨਿਰਮਾਣ ਤੇ ਸਿੱਖਿਆ ਵਿਭਾਗ ਵਿਜੈਇੰਦਰ ਸਿੰਗਲਾ ਤੇ ਜਲੰਧਰ ਤੋਂ ਵੀਡੀਓ ਕਾਨਫ਼ਰੰਸ ਰਾਹੀਂ ਜੁੜੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਹਾਜ਼ਰੀ ਵਿਚ ਕੀਤਾ | ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਪੁਰਾਣੇ ਵੈਟ ਦੇ ਮਾਮਲਿਆਂ ਸਬੰਧੀ ਯਕ ਮੁਸ਼ਤ ਯੋਜਨਾ ਲਿਆਂਦੀ ਗਈ ਹੈ, ਇਸ ਯੋਜਨਾ ਦੇ ਤਹਿਤ 47 ਹਜ਼ਾਰ ਵੈਟ ਮਾਮਲਿਆਂ ਦਾ ਨਿਪਟਾਰਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ 1 ਲੱਖ ਰੁਪਏ ਤੱਕ ਦੇ ਵੈਟ ਝਗੜੇ ਵਿਚ ਕਾਰੋਬਾਰੀ ਜਾਂ ਵਪਾਰੀ ਨੂੰ 90 ਫ਼ੀਸਦੀ ਛੋਟ ਦਿੱਤੀ ਗਈ ਹੈ, ਇਸ ਦੇ ਤਹਿਤ ਹੁਣ ਸਿਰਫ਼ 10 ਹਜ਼ਾਰ ਰੁਪਏ ਹੀ ਸਰਕਾਰੀ ਖ਼ਜਾਨੇ ਵਿਚ ਜ਼ਮ੍ਹਾਂ ਕਰਵਾਏ ਜਾਣਗੇ | ਇਸੇ ਤਰ੍ਹਾਂ 1 ਤੋਂ 5 ਲੱਖ ਰੁਪਏ ਤੱਕ ਦੇ ਮਾਮਲਿਆਂ ਵਿਚ ਵਿਆਜ ਤੇ ਹੋਰ ਜ਼ੁਰਮਾਨਿਆਂ ਨੂੰ ਮੁਆਫ਼ ਕਰ ਦਿੱਤਾ ਗਿਆ ਹੈ | ਇਨ੍ਹਾਂ ਮਾਮਲਿਆਂ ਵਿਚ ਸਿਰਫ਼ ਮੂਲ ਰਾਸ਼ੀ ਹੀ ਦੇਣੀ ਪਵੇਗੀ | ਉਨ੍ਹਾਂ ਕਿਹਾ ਕਿ 47 ਹਜ਼ਾਰ ਵਿਚੋਂ 40 ਹਜ਼ਾਰ ਅਜਿਹੇ ਮਾਮਲੇ ਹਨ, ਜਿਨ੍ਹਾਂ ਦਾ ਯੋਜਨਾ ਚਾਲੂ ਹੋਣ ਦੇ ਨਾਲ ਹੀ ਨਿਪਟਾਰਾ ਹੋ ਜਾਵੇਗਾ |
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਜੀ.ਐਸ.ਟੀ., ਆਰ.ਡੀ.ਐਫ. ਸਮੇਤ ਹੋਰ ਫ਼ੰਡ ਰੋਕਣ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਸੂਬੇ ਕੇ ਹਰ ਵਰਗ ਦੀ ਭਲਾਈ ਲਈ ਯੋਜਨਾਵਾਂ ਲਿਆਂਦੀਆਂ ਜਾ ਰਹੀਆਂ ਹਨ ਅਤੇ ਹਰ ਵਰਗ ਨੂੰ ਰਾਹਤ ਦੇਣ ਵਿਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ |
ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਨਅਤਕਾਰਾਂ ਦੀ ਭਲਾਈ ਲਈ ਹਰ ਯਤਨ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਹੀ ਸਨਅਤਕਾਰਾਂ ਤੇ ਕਾਰੋਬਾਰੀਆਂ ਨੂੰ ਰਾਹਤਾਂ ਦਿੱਤੀਆਂ ਜਾ ਰਹੀਆਂ ਹਨ | ਸ੍ਰੀ ਆਸ਼ੂ ਨੇ ਸੂਬੇ ਸਰਕਾਰ ਦੀ ਹਾਂਪੱਖੀ ਸੋਚ ਬਾਰੇ ਗੱਲ ਕਰਦਿਆਂ ਸੂਬੇ ਅੰਦਰ ਚੱਲ ਰਹੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਗੱਲ ਕੀਤੀ | ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਅੰਦਰ 71 ਹਜ਼ਾਰ ਕਰੋੜ ਰੁਪਏ ਦਾ ਨਵਾਂ ਸਨਅਤੀ ਨਿਵੇਸ਼ ਆਇਆ ਹੈ,ਜਿਸ ਵਿਚ ਲੱਖਾਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ | ਇਸ ਮੌਕੇ ਵਿਧਾਇਕ ਸੁਰਿੰਦਰ ਡਾਵਰ, ਵਿਧਾਇਕ ਸੰਜੈ ਤਲਵਾੜ, ਵਿਧਾਇਕ ਕੁਲਦੀਪ ਸਿੰਘ ਵੈਦ, ਚੇਅਰਮੈਨ ਮਲਕੀਤ ਸਿੰਘ ਦਾਖਾ, ਮੁੱਖ ਮੰਤਰੀ ਦੇ ਸਲਾਹਕਾਰ ਕੈਪਟਨ ਸੰਦੀਪ ਸੰਧੂ, ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ, ਚੇਅਰਮੈਨ ਅਮਰਜੀਤ ਸਿੰਘ ਟਿੱਕਾ, ਮੇਅਰ ਬਲਕਾਰ ਸਿੰਘ ਸੰਧੂ, ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ, ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ, ਪੀ.ਏ.ਯੂ. ਦੇ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ, ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਕਮਲਜੀਤ ਸਿੰਘ ਕੜਵਲ, ਸਤਵਿੰਦਰ ਬਿੱਟੀ, ਚੇਅਰਮੈਨ ਗੇਜਾ ਰਾਮ ਵਾਲਮੀਕਿ, ਪ੍ਰਧਾਨ ਅਸ਼ਵਨੀ ਸ਼ਰਮਾ, ਵਿੱਤ ਕਮਿਸ਼ਨਰ ਵੇਣੂੰ ਪ੍ਰਸ਼ਾਦ, ਕਰ ਕਮਿਸ਼ਨਰ ਨੀਲਕੰਠ ਐਸ. ਅਵਹੱਦ, ਯੂਥ ਪ੍ਰਧਾਨ ਯੋਗੇਸ਼ ਹਾਂਡਾ, ਮਹਿਲਾ ਮੋਰਚਾ ਪ੍ਰਧਾਨ ਲੀਨਾ ਟਪਾਰੀਆ, ਨਿਰਦੇਸ਼ਕ ਸਥਾਨਕ ਸਰਕਾਰਾਂ ਏ.ਕੇ. ਸਿੰਨਹਾ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਰਾਕੇਸ਼ ਕੁਮਾਰ ਅਗਰਵਾਲ, ਉਪ ਚੇਅਰਮੈਨ ਮੁਹੰਮਦ ਗੁਲਾਬ ਆਦਿ ਹਾਜ਼ਰ ਸਨ |

ਟਰਾਂਸਪੋਰਟ ਮੰਤਰੀ ਦੇ ਹਲਕੇ 'ਚ 16 ਫਰਵਰੀ ਨੂੰ ਝੰਡਾ ਮਾਰਚ ਕਰਨ ਦਾ ਐਲਾਨ
ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼/ਪਨਬੱਸ ਮੁਲਾਜ਼ਮਾਂ ਵਲੋਂ ਬੱਸ ਸਟੈਂਡ ਅੱਗੇ ਗੇਟ ਰੈਲੀ

ਲੁਧਿਆਣਾ, 12 ਜਨਵਰੀ (ਸਲੇਮਪੁਰੀ)-ਅੱਜ ਪੰਜਾਬ /ਪਨਬੱਸ ਕੰਟ੍ਰਰੈਕਟ ਵਰਕਰਜ਼ ਯੂਨੀਅਨ ਲੁਧਿਆਣਾ ਵਲੋਂ ਮੰਗਾਂ ਨੂੰ ਲੈ ਕੇ ਬੱਸ ਸਟੈਂਡ ਅੱਗੇ ਗੇਟ ਰੈਲੀ ਕੀਤੀ ਗਈ | ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਡੀਪੂ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਜਥੇਬੰਦੀ ਪਿਛਲੇ ...

ਪੂਰੀ ਖ਼ਬਰ »

ਬੱਗਾ ਨੇ ਅਕਾਲੀ ਦਲ ਸ਼ਹਿਰੀ ਪ੍ਰਧਾਨ ਢਿੱਲੋਂ ਸਮੇਤ ਸਰਕਲ ਪ੍ਰਧਾਨਾਂ ਦਾ ਕੀਤਾ ਸਨਮਾਨ

ਲੁਧਿਆਣਾ, 12 ਜਨਵਰੀ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਉੱਤਰੀ 'ਚ ਅਕਾਲੀ ਦਲ ਦੇ ਕਾਰੋਬਾਰੀ ਵਿੰਗ ਤੇ ਸਾਬਕਾ ਰਾਜ ਮੰਤਰੀ ਪੰਜਾਬ ਮਦਨ ਲਾਲ ਬੱਗਾ ਦੀ ਪ੍ਰਧਾਨਗੀ ਹੇਠ ਸਥਾਨਕ ਸਲੇਮਟਾਬਰੀ ਵਿਖੇ ਅਕਾਲੀ ਦਲ ਦੀ ਇਕ ਵਿਸ਼ੇਸ਼ ਮੀਟਿੰਗ ਬੁਲਾਈ ਗਈ, ਜਿਸ ਵਿਚ ਅਕਾਲੀ ਦਲ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ ਲੱਖਾਂ ਦੀ ਨਕਦੀ ਅਤੇ ਗਹਿਣੇ ਚੋਰੀ

ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਰਮਲ ਨਗਰ ਵਿਚ ਚੋਰ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦੇ ਗਹਿਣੇ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਨੇ ਇਸ ਸਬੰਧੀ ਘਰ ਦੇ ਮਾਲਕ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ 'ਤੇ ਰੋਕ ਲਗਾ ਕੇ ਬਣਾਈ 4 ਮੈਂਬਰੀ ਕਮੇਟੀ ਤੋਂ ਇਨਸਾਫ਼ ਦੀ ਆਸ ਨਹੀਂ-ਜਾਖੜ

ਲੁਧਿਆਣਾ, 12 ਜਨਵਰੀ (ਪੁਨੀਤ ਬਾਵਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਇੱਥੇ ਪੀ.ਏ.ਯੂ. ਵਿਖੇ ਇਕ ਸਮਾਗਮ 'ਚ ਹਿੱਸਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਿਹਾ ਕਿ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਸੁਪਰੀਮ ਕੋਰਟ ਨੇ ...

ਪੂਰੀ ਖ਼ਬਰ »

ਤੇਜ ਰਫ਼ਤਾਰ ਬੇਕਾਬੂ ਕਾਰ ਬੁਰਜੀਆਂ ਤੋੜ ਖੇਤਾਂ 'ਚ ਵੜੀ

ਫੁੱਲਾਂਵਾਲ, 12 ਜਨਵਰੀ (ਮਨਜੀਤ ਸਿੰਘ ਦੁੱਗਰੀ)-ਬੀਤੀ ਦੇਰ ਰਾਤ ਠੱਕਰਵਾਲ ਤੋਂ ਧਾਂਦਰਾ ਨੂੰ ਜਾਂਦੀ ਸੜਕ 'ਤੇ ਇਕ ਹੋਂਡਾ ਸਿਟੀ ਕਾਰ ਪੀ. ਬੀ. 10 ਏ. ਐਚ. 5777 ਬੇਕਾਬੂ ਹੋ ਕੇ ਖੇਤਾਂ ਦੀਆਂ ਬੁਰਜੀਆਂ ਤੋੜਦੀ ਹੋਈ ਕਮਲਜੀਤ ਸਿੰਘ ਵਾਸੀ ਧਾਂਦਰਾ ਦੇ ਖੇਤ 'ਚ ਜਾ ਵੜੀ, ਪਰ ਕਿਸੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਚਾਈਨਾ ਡੋਰ ਬਰਾਮਦ

ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ 'ਚ ਵੱਖ ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿਚ ਪਾਬੰਦੀਸ਼ੁਦਾ ਚਾਈਨਾ ਡੋਰ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਦੀਪਕ ਕੁਮਾਰ ਸਿੰਘ ਪੁੱਤਰ ਲਲਨ ...

ਪੂਰੀ ਖ਼ਬਰ »

ਜਥੇ: ਨਿਮਾਣਾ ਨੇ ਸਿੰਘੂ ਬਾਰਡਰ ਤੋਂ 20ਵੀਂ ਖ਼ੂਨ ਦੀ ਚਿੱਠੀ ਖੇਤੀਬਾੜੀ ਮੰਤਰੀ ਤੋਮਰ ਨੂੰ ਭੇਜੀ

ਲੁਧਿਆਣਾ, 12 ਜਨਵਰੀ (ਕਵਿਤਾ ਖੁੱਲਰ)- ਸਿੰਘੂ ਬਾਰਡਰ ਵਿਖੇ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਕਿਸਾਨ ਆਗੂ ਗੁਰਦੀਪ ਸਿੰਘ ਸਿੱਧੂ ਤੇ ਸੰਯੁਕਤ ਕਿਸਾਨ ਮੋਰਚੇ ਦੇ ਸਹਿਯੋਗ ਨਾਲ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਖੂਨਦਾਨ ਕੈਂਪ ...

ਪੂਰੀ ਖ਼ਬਰ »

9 ਪਟਵਾਰੀਆਂ ਨੂੰ ਤਰੱਕੀ ਦੇ ਕੇ ਕਾਨੂੰਗੋ ਬਣਾਇਆ

ਲੁਧਿਆਣਾ, 12 ਜਨਵਰੀ (ਸਲੇਮਪੁਰੀ)-ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਹਿੱਤ ਮਾਲ ਵਿਭਾਗ ਪੰਜਾਬ ਵਲੋਂ ਮਾਲ ਵਿਭਾਗ 'ਚ ਤਾਇਨਾਤ 9 ਪਟਵਾਰੀਆਂ ਨੂੰ ਤਰੱਕੀ ਦੇ ਕੇ ਕਾਨੂੰਗੋ ਬਣਾਇਆ ਗਿਆ ਹੈ | ਜਾਣਕਾਰੀ ਅਨੁਸਾਰ ਜਿਨ੍ਹਾਂ ਪਟਵਾਰੀਆਂ ਨੂੰ ਪਦਉੱਨਤ ਕਰਕੇ ਕਾਨੂੰਗੋ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ ਮਰੀਜ਼ਾਂ 'ਚੋਂ 3 ਜਣਿਆਂ ਨੇ ਤੋੜਿਆ ਦਮ

ਲੁਧਿਆਣਾ, 12 ਜਨਵਰੀ (ਸਲੇਮਪੁਰੀ)-ਪੰਜਾਬ 'ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ, ਪਰ ਪਿਛਲੇ ਕਈ ਦਿਨਾਂ ਤੋਂ ਬਾਅਦ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਦਾ ...

ਪੂਰੀ ਖ਼ਬਰ »

35 ਨਵੇਂ ਮਰੀਜ਼ ਸਾਹਮਣੇ ਆਏ
ਕੋਰੋਨਾ ਪ੍ਰਭਾਵਿਤ ਮਰੀਜ਼ਾਂ 'ਚੋਂ 3 ਜਣਿਆਂ ਨੇ ਤੋੜਿਆ ਦਮ

ਲੁਧਿਆਣਾ, 12 ਜਨਵਰੀ (ਸਲੇਮਪੁਰੀ)-ਪੰਜਾਬ 'ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ, ਪਰ ਪਿਛਲੇ ਕਈ ਦਿਨਾਂ ਤੋਂ ਬਾਅਦ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਦਾ ...

ਪੂਰੀ ਖ਼ਬਰ »

ਗੈਸ ਸਿਲੰਡਰ ਫੱਟਣ ਕਾਰਨ ਨੌਜਵਾਨ ਦੀ ਮੌਤ

ਲੁਧਿਆਣਾ, 12 ਜਨਵਰੀ (ਅਮਰੀਕ ਸਿੰਘ ਬੱਤਰਾ)-ਮੰਗਲਵਾਰ ਸ਼ਾਮ ਨੂੰ ਫੋਕਲ ਪੁਆਇੰਟ ਫੇਸ-6 ਦੀ ਇਕ ਫੈਕਟਰੀ ਦੇ ਬਾਹਰ ਕਾਰਬਨ ਡਾਈਆਕਸਾਈਡ ਗੈਸ ਨਾਲ ਭਰਿਆ ਸਿਲੰਡਰ ਫੱਟ ਜਾਣ ਕਾਰਨ ਇਕ 32 ਸਾਲਾ ਨੌਜਵਾਨ ਸਖਤ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰੇ ਨੌਜਵਾਨ ਪਾਸੋਂ ਨਕਦੀ ਅਤੇ ਮੋਬਾਈਲ ਲੁੱਟ ਕੇ ਫ਼ਰਾਰ

ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕਿਆਂ ਸ਼ੇਰਪੁਰ ਕਲਾਂ ਵਿਚ ਚਾਰ ਅਣਪਛਾਤੇ ਹਥਿਆਰਬੰਦ ਲੁਟੇਰੇ ਨੌਜਵਾਨ ਪਾਸੋਂ ਉਸ ਦਾ ਪਰਸ , ਮੋਬਾਈਲ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਪੰਜਾਬ ਜਲ ਸਰੋਤ ਕਾਮਿਆਂ ਵਲੋਂ ਰੋਸ ਰੈਲੀ 19 ਨੂੰ

ਲੁਧਿਆਣਾ, 12 ਜਨਵਰੀ (ਸਲੇਮਪੁਰੀ)-ਪੰਜਾਬ ਜਲ ਸਰੋਤ ਇੰਪਲਾਈਜ਼ ਯੂਨੀਅਨ (ਟੇਵੂ) ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜਥੇਬੰਦੀ ਦੇ ਚੇਅਰਮੈਨ ਸੁਰਿੰਦਰ ਕੁਮਾਰ, ਜਨਰਲ ਸਕੱਤਰ ਨਵਜੋਤ ਪਾਲ ਸਿੰਘ, ਜੁਆਇੰਟ ਸਕੱਤਰ ...

ਪੂਰੀ ਖ਼ਬਰ »

ਫੁੱਲਾਂ ਦੀ ਖੇਤੀ ਤੇ ਲੈਂਡਸਕੇਪਿੰਗ ਬਾਰੇ ਪੀ. ਏ. ਯੂ. ਵਿਖੇ ਸਿਖ਼ਲਾਈ ਕੋਰਸ ਕਰਵਾਇਆ

ਲੁਧਿਆਣਾ, 12 ਜਨਵਰੀ (ਪੁਨੀਤ ਬਾਵਾ)-ਫੁੱਲਾਂ ਦੀ ਖੇਤੀ ਤੇ ਲੈਂਡਸਕੇਪਿੰਗ ਦੀਆਂ ਨਵੀਆਂ ਵਿਧੀਆਂ ਬਾਰੇ ਜਾਣਕਾਰੀ ਦੇਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਹੁਨਰ ਵਿਕਾਸ ਕੇਂਦਰ ਵਲੋਂ 2 ਰੋਜ਼ਾ ਆਨਲਾਈਨ ਸਿਖਲਾਈ ਕੋਰਸ ਕਰਵਾਇਆ ਗਿਆ | ਸਿਖ਼ਲਾਈ ਕੋਰਸ 'ਚ ਪੀ. ਏ. ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਲਈ ਖੇਡਾਂ ਦਾ ਸਾਮਾਨ ਖ੍ਰੀਦਣ ਲਈ ਹਦਾਇਤਾਂ ਜਾਰੀ

ਲੁਧਿਆਣਾ, 12 ਜਨਵਰੀ (ਅਮਰੀਕ ਸਿੰਘ ਬੱਤਰਾ)-ਕੇਂਦਰ ਸਰਕਾਰ ਵਲੋਂ ਪੰਜਾਬ ਦੇ ਸਰਕਾਰੀ ਹਾਈ ਸਕੂਲਾਂ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਲਈ ਖੇਡਾਂ ਦਾ ਸਾਮਾਨ ਖਰੀਦਣ ਲਈ ਭੇਜੀ ਗ੍ਰਾਂਟ ਦੀ ਵਰਤੋਂ ਲਈ ਨਿਰਦੇਸ਼ਕ ਸਿੱਖਿਆ ਵਿਭਾਗ ਪੰਜਾਬ (ਸਪੋਰਟਸ ਸ਼ਾਖਾ) ਵਲੋਂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੂੰ ਧਮਕੀ ਦੇਣ ਅਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਭਾਜਪਾ ਆਗੂਆਂ ਨੇ ਪੁਲਿਸ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ

ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਅਤੇ ਹੋਰ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਨੂੰ ਲੈ ਕੇ ਭਾਜਪਾ ਆਗੂ ਵਲੋਂ ਪੁਲਿਸ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ | ਮਾਮਲੇ ਦੀ ...

ਪੂਰੀ ਖ਼ਬਰ »

ਲੁਧਿਆਣਾ ਦੇ ਦਲਿਤ ਕੌਾਸਲਰਾਂ ਦੀ ਵਿਸ਼ੇਸ਼ ਮੀਟਿੰਗ

ਡਾਬਾ/ਲੁਹਾਰਾ, 12 ਜਨਵਰੀ (ਕੁਲਵੰਤ ਸਿੰਘ ਸੱਪਲ)- ਲੁਧਿਆਣਾ ਦੇ ਦਲਿਤ ਕੌਾਸਲਰਾਂ ਦੀ ਇਕ ਵਿਸ਼ੇਸ਼ ਮੀਟਿੰਗ ਡਿਪਟੀ ਮੇਅਰ ਬੀਬੀ ਸਰਬਜੀਤ ਕੌਰ ਸ਼ਿਮਲਾਪੁਰੀ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਦਲਿਤ ਆਗੂ ਰਮਨਜੀਤ ਸਿੰਘ ਲਾਲੀ, ਡਿਪਟੀ ਮੇਅਰ ਪਤੀ ਤੇ ...

ਪੂਰੀ ਖ਼ਬਰ »

ਸਰਕਾਰੀਆ ਲੁਧਿਆਣਾ ਵਿਖੇ 26 ਨੂੰ ਲਹਿਰਾਉਣਗੇ ਤਿਰੰਗਾ

ਲੁਧਿਆਣਾ, 12 ਜਨਵਰੀ (ਪੁਨੀਤ ਬਾਵਾ)-ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਸ਼ਹਿਰੀ ਵਿਕਾਸ ਤੇ ਜਲ ਸ੍ਰੋਤ ਵਿਭਾਗ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬ 'ਚ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਤੇ ਸੀਤ ਲਹਿਰ ਚੱਲਣ ਦੀ ਸੰਭਾਵਨਾ

ਲੁਧਿਆਣਾ, 12 ਜਨਵਰੀ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਆਉਣ ਵਾਲੇ 24 ਘੰਟਿਆਂ ਦੌਰਾਨ ਸੂਬੇ ਅੰਦਰ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਦਾ ਅਨੁਮਾਨ ਹੈ, ਜਦਕਿ ਅਗਲੇ ਦੋ ਦਿਨ ਮੌਸਮ ਖੁਸ਼ਕ ਰਹਿਣ ਦੀ ...

ਪੂਰੀ ਖ਼ਬਰ »

ਜਨਤਕ ਜੱਥੇਬੰਦੀਆਂ ਵਲੋਂ ਲੋਕ ਵਿਰੋਧੀ ਖੇਤੀ ਕਾਨੂੰਨਾਂ ਨੂੰ ਸਾੜਕੇ ਮਨਾਈ ਜਾਵੇਗੀ ਲੋਹੜੀ

ਲੁਧਿਆਣਾ, 12 ਜਨਵਰੀ (ਸਲੇਮਪੁਰੀ)-ਦਿੱਲੀ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਵੱਖ-ਵੱਖ ਜਥੇਬੰਦੀਆਂ ਜਿਨ੍ਹਾਂ ਵਿਚ ਇਨਕਲਾਬੀ ਕੇਂਦਰ ਪੰਜਾਬ, ਬੁੱਧੀਜੀਵੀ ਵਰਗ, ਜ਼ਮਹੂਰੀ ਅਧਿਕਾਰ ਸਭਾ ਪੰਜਾਬ ਅਤੇ ਮਹਾਂ ਸਭਾ ਲੁਧਿਆਣਾ ਵੱਲੋਂ 13 ਜਨਵਰੀ ਨੂੰ ਲੋਹੜੀ ਦਾ ਤਿਉਹਾਰ ...

ਪੂਰੀ ਖ਼ਬਰ »

ਖ਼ਤਰਨਾਕ ਚੋਰ ਗਰੋਹ ਦਾ ਪਰਦਾਫਾਸ਼, 2 ਔਰਤਾਂ ਸਮੇਤ 5 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਖਤਰਨਾਕ ਚੋਰ ਗਰੋਹ ਦਾ ਪਰਦਾਫਾਸ਼ ਕਰਦਿਆਂ ਪੰਜ ਮੈਂਬਰਾਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਮਾਟੀ ਪੁੱਤਰ ਸੋਮਨਾਥ ...

ਪੂਰੀ ਖ਼ਬਰ »

ਫਰਜ਼ੀ ਕੰਪਨੀਆਂ ਦੇ ਜਾਅਲੀ ਬਿੱਲਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲਾ ਕਾਬੂ

ਲੁਧਿਆਣਾ, 12 ਜਨਵਰੀ (ਪੁਨੀਤ ਬਾਵਾ)-ਕਰੋੜਾਂ ਰੁਪਏ ਦੀ ਇਨਪੁਟ ਟੈਕਸ ਕੈ੍ਰਡਿਟ ਲੈ ਕੇ ਸਰਕਾਰੀ ਖ਼ਜਾਨੇ ਨੂੰ ਚੂਨਾ ਲਗਾਉਣ ਵਾਲੇ ਬਹੁ ਕਰੋੜੀ ਘਪਲੇ ਵਿਚ ਕੇਂਦਰੀ ਜੀ.ਐਸ.ਟੀ. ਵਿਭਾਗ ਵਲੋਂ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਕਰੋੜਾਂ ਰੁਪਏ ਦੀ ਆਈ.ਟੀ.ਸੀ. ਘਪਲੇ ...

ਪੂਰੀ ਖ਼ਬਰ »

ਬਿਨਾਂ ਵਰਦੀ ਕੀਤੀ ਜਾ ਰਹੀ ਹੈ ਘਰੇਲੂ ਗੈਸ ਦੀ ਸਪਲਾਈ

ਫੁੱਲਾਂਵਾਲ, 12 ਜਨਵਰੀ (ਮਨਜੀਤ ਸਿੰਘ ਦੁੱਗਰੀ)-ਸ਼ਹਿਰ ਵਿਚ ਵਧ ਰਹੇ ਅਪਰਾਧਾਂ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਪੁਲਿਸ ਕਮਿਸ਼ਨਰੇਟ ਲੁਧਿਆਣਾ ਵਲੋਂ ਘਰੇਲੂ ਗੈਸ ਸਪਲਾਈ ਕਰਨ ਵਾਲੇ ਕਰਿੰਦਿਆਂ ਨੂੰ ਵਰਦੀ ਪਾ ਕੇ ਘਰੇਲੂ ਗੈਸ ਦੀ ਸਪਲਾਈ ਕਰਨ ਦੀਆਂ ਹਦਾਇਤਾਂ ਜਾਰੀ ...

ਪੂਰੀ ਖ਼ਬਰ »

53ਵੀਂ ਕੌਮਾਂਤਰੀ ਕਾਨਫ਼ਰੰਸ 'ਚ ਪੇਪਰ ਪੇਸ਼ ਕਰਨ ਵਾਲੀ ਪੀ.ਏ.ਯੂ. ਦੀ ਵਿਦਿਆਰਥਣ ਨੇ ਸੋਨ ਤਗਮਾ ਜਿੱਤਿਆ

ਲੁਧਿਆਣਾ, 12 ਜਨਵਰੀ (ਪੁਨੀਤ ਬਾਵਾ)-ਭੋਜਨ ਤੇ ਪੋਸ਼ਣ ਵਿਭਾਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪੀ.ਐਚ.ਡੀ. ਦੀ ਵਿਦਿਆਰਥਣ ਜੋਤੀ ਬੋਹਰਾ ਨੇ ਸੋਨ ਤਮਗਾ ਜਿੱਤ ਕੇ ਯੂਨੀਵਰਸਿਟੀ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਤਮਗਾ ਉਸ ਨੂੰ ਇੰਡੀਅਨ ਡਾਇਟੈਟਿਕ ਐਸੋਸੀਏਸ਼ਨ ਦੀ ...

ਪੂਰੀ ਖ਼ਬਰ »

ਵਰਕਰਜ਼ ਫੈੱਡਰੇਸ਼ਨ ਇੰਟਕ ਨੇ ਜਨਤਾ ਨਗਰ ਵਿਖੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਲੁੁਧਿਆਣਾ, 12 ਜਨਵਰੀ (ਕਵਿਤਾ ਖੁੱਲਰ)-ਜ਼ਿਲ੍ਹਾ ਇੰਟਕ ਕੌਾਸਲ ਦੇ ਪ੍ਰਧਾਨ ਸਵਰਨ ਸਿੰਘ ਦੀ ਪ੍ਰਧਾਨਗੀ ਹੇਠ ਵਰਕਰਜ਼ ਫੈੱਡਰੇਸ਼ਨ ਇੰਟਕ ਪੀ.ਐਸ.ਪੀ.ਐਸ.ਸੀ.ਐਲ ਤੇ ਪੀ.ਐਸ.ਟੀ.ਸੀ.ਐਲ ਦੇ ਮੁਲਾਜ਼ਮਾਂ ਨੇ ਕੇਦਰ ਦੀਆਂ ਗਲਤ ਨੀਤੀਆਂ ਦੇ ਵਿਰੋਧ ਵਿਚ ਜਨਤਾ ਨਗਰ ਬਿਜਲੀ ...

ਪੂਰੀ ਖ਼ਬਰ »

650 ਕਰੋੜ ਦੀ ਲਾਗਤ ਵਾਲੇ ਇਤਿਹਾਸਕ ਬੱੁਢਾ ਨਾਲੇ ਪ੍ਰੋਜੈਕਟ ਦਾ ਕੈਬਨਿਟ ਮੰਤਰੀ ਤੇ ਜਾਖੜ ਨੇ ਰੱਖਿਆ ਨੀਂਹ ਪੱਥਰ

ਲੁਧਿਆਣਾ, 12 ਜਨਵਰੀ (ਪੁਨੀਤ ਬਾਵਾ, ਅਮਰੀਕ ਸਿੰਘ ਬੱਤਰਾ)- ਲੁਧਿਆਣਾ 'ਚੋਂ ਲੰਘਦੇ ਬੁੱਢਾ ਨਾਲਾ ਨੂੰ ਮੁੜ ਤੋਂ ਸਾਫ਼ ਸੁਥਰੇ ਪਾਣੀ ਵਾਲਾ ਬੁੱਢਾ ਦਰਿਆ ਬਣਾਉਣ ਦੇ ਮਕਸਦ ਨਾਲ ਅੱਜ 650 ਕਰੋੜ ਰੁਪਏ ਦੀ ਲਾਗਤ ਨਾਲ ਬੁੱਢੇ ਨਾਲੇ ਦੀ ਕਾਇਆਕਲਪ ਤੇ ਸੰੁਦਰੀਕਰਨ ਦੇ ...

ਪੂਰੀ ਖ਼ਬਰ »

ਨਵਚੇਤਨਾ ਆਰਟਿਸਟ ਵਿੰਗ ਦੇ 12 ਆਰਟਿਸਟ 26 ਜਨਵਰੀ ਨੂੰ ਲਾਈਵ ਪੇਂਟਿੰਗ ਬਣਾ ਕੇ 'ਜੈ ਜਵਾਨ ਜੈ ਕਿਸਾਨ' ਵਿਸ਼ੇ 'ਤੇ ਲੋਕਾਂ ਨੂੰ ਕਰਨਗੇ ਪ੍ਰੇਰਿਤ

ਲੁਧਿਆਣਾ, 12 ਜਨਵਰੀ (ਕਵਿਤਾ ਖੁੱਲਰ)-ਨਵਚੇਤਨਾ ਬਾਲ ਭਲਾਈ ਕਮੇਟੀ ਵਲੋਂ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਅਤੇ ਜਨਰਲ ਸਕੱਤਰ ਸੁਰਿੰਦਰ ਸਿੰਘ ਕੰਗ ਦੀ ਅਗਵਾਈ ਹੇਠ ਬਾਲ ਅਧਿਕਾਰਾਂ ਅਤੇ ਸਮਾਜਿਕ ਬੁਰਾਈਆਂ ਖਿਲਾਫ਼ ਯਤਨ ਜਾਰੀ ਹਨ | ਇਸੇ ਲੜੀ ਤਹਿਤ ਨਵਚੇਤਨਾ ਸੀਨੀਅਰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਦੇ ਰੋਸ ਮਾਰਚ 'ਚ ਵੱਡੀ ਗਿਣਤੀ ਵਿਚ ਸ਼ਮੂਲੀਆਤ ਕਰਾਂਗੇ-ਵਿਧਾਇਕ ਇਯਾਲੀ

ਹੰਬੜਾਂ, 12 ਜਨਵਰੀ (ਜਗਦੀਸ਼ ਸਿੰਘ ਗਿੱਲ)-ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਖੇਤੀ ਬਿੱਲਾਂ ਨੂੰ ਲੈ ਕੇ ਦਿੱਲੀ ਸਿੰਘੂ ਵਾਡਰ ਸਮੇਤ ਹੋਰ ਬਾਰਡਰਾਂ 'ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਹੋਰ ਤੇਜ ਕਰਨ ਲਈ 26 ਜਨਵਰੀ ਨੂੰ ਕੀਤੇ ਜਾਣ ਵਾਲੇ ...

ਪੂਰੀ ਖ਼ਬਰ »

ਵਿੱਤ ਮੰਤਰੀ ਵਲੋਂ ਪੰਜਾਬ ਦੇ ਦੂਸਰੇ ਤੇ ਲੁਧਿਆਣਾ ਦੇ ਪਹਿਲੇ ਆਇਲ ਐਕਸਪੈਲਰ ਤੇ ਪਾਰਟਸ ਕਲੱਸਟਰ ਦਾ ਉਦਘਾਟਨ

ਲੁਧਿਆਣਾ, 12 ਜਨਵਰੀ (ਪੁਨੀਤ ਬਾਵਾ)-ਪੰਜਾਬ ਦੇ ਦੂਸਰੇ ਤੇ ਲੁਧਿਆਣਾ ਦੇ ਪਹਿਲੇ ਆਇਲ ਐਕਸਪੈਲਰ ਤੇ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੇ ਆਇਲ ਐਕਸਪੈਲਰ ਇੰਡਸਟਰੀਜ਼ ਦੇ ਕਾਮਨ ਫੈਸੀਲਿਟੀ ਸੈਂਟਰ (ਸੀ.ਐਫ਼.ਸੀ.) ਦਾ ਅੱਜ ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦਫਤਰ ਡਿਪਟੀ ਕਮਿਸ਼ਨਰ ਦੀ ਮੀਟਿੰਗ

ਲੁਧਿਆਣਾ, 12 ਜਨਵਰੀ (ਸਲੇਮਪੁਰੀ)-ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਦਫਤਰ ਡਿਪਟੀ ਕਮਿਸ਼ਨਰ ਲੁਧਿਆਣਾ ਦੀ ਮੀਟਿੰਗ ਪੈਨਸ਼ਨ ਭਵਨ ਲੁਧਿਆਣਾ ਵਿਖੇ ਨਿਰਮਲ ਸਿੰਘ ਲੱਲਤੋਂ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਪੈਨਸ਼ਨਰਾਂ ਨੇ ...

ਪੂਰੀ ਖ਼ਬਰ »

18 ਨੂੰ ਹਰਜੀਤ ਗਰੇਵਾਲ ਤੇ ਜਿਆਣੀ ਦਾ ਕੀਤਾ ਜਾਵੇਗਾ ਘਿਰਾਓ-ਭਾਕਿਯੂ ਏਕਤਾ ਉਗਰਾਹਾਂ

ਇਯਾਲੀ/ਥਰੀਕੇ, 12 ਜਨਵਰੀ (ਮਨਜੀਤ ਸਿੰਘ ਦੁੱਗਰੀ)-ਭਾਰਤੀ ਕਿਸਾਨ ਯੁਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਦਿੱਲੀ ਸੰਘਰਸ਼ ਤੋਂ ਵਾਪਸ ਪਰਤੇ ਕਨਵੀਨਰ ਗੁਰਪ੍ਰੀਤ ਸਿੰਘ ਨੂਰਪੁਰਾ ਵਲੋਂ ਮੁੱਲਾਂਪੁਰ ਤੇ ਲੁਧਿਆਣੇ ਦੀਆਂ ਇਕਾਈਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਹੌਜ਼ਰੀ ਦੀਆਂ ਵੱਖ-ਵੱਖ ਐਸੋਸੀਏਸ਼ਨਾਂ ਵਲੋਂ ਸਤੀਸ਼ ਮਲਹੋਤਰਾ ਦਾ ਸਨਮਾਨ

ਲੁਧਿਆਣਾ, 12 ਜਨਵਰੀ (ਕਵਿਤਾ ਖੁੱਲਰ)-ਹੌਜ਼ਰੀ ਕਾਰੋਬਾਰ ਦੇ ਗੜ੍ਹ ਮੰਨੇ ਜਾਂਦੇ ਵੇਟਗੰਜ ਦੀਆਂ ਵੱਖ-ਵੱਖ ਐਸੋਸੀਏਸ਼ਨਾਂ ਜਿਨ੍ਹਾਂ ਵਿਚ ਅਸ਼ਵਨੀ ਹਰਜਾਈ ਪ੍ਰਧਾਨ, ਜੇ.ਕੇ ਪਲਾਸਟਿਕ ਪ੍ਰਧਾਨ ਅਤੇ ਹੌਜ਼ਰੀ ਕਾਰੋਬਾਰੀਆਂ ਵਲੋਂ ਸਾਬਕਾ ਪੁਲਿਸ ਅਧਿਕਾਰੀ ਸਤੀਸ਼ ...

ਪੂਰੀ ਖ਼ਬਰ »

ਕਿਸਾਨਾਂ ਦੀ ਜ਼ਮੀਨ ਕੌਡੀਆਂ ਦੇ ਭਾਅ 'ਤੇ ਐਕਵਾਇਰ ਨਹੀਂ ਹੋਣ ਦਿਆਂਗੇ-ਲੱਖੋਵਾਲ

ਲੁਧਿਆਣਾ, 12 ਜਨਵਰੀ (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਵਿਕਾਸ ਦੇ ਨਾਂਅ 'ਤੇ ਕਿਸਾਨਾਂ ਦੀ ਜ਼ਮੀਨ ਕੌਡੀਆਂ ਦੇ ਭਾਅ ਐਕੁਵਾਇਰ ਨਹੀਂ ਕਰਨ ਦਿਆਂਗੇ, ਜੇਕਰ ਸਰਕਾਰ ਨੇ ਧੱਕੇਸ਼ਾਹੀ ਕਰਨ ਦੀ ...

ਪੂਰੀ ਖ਼ਬਰ »

ਕਿਸਾਨ ਮੋਰਚੇ 'ਚ ਸ਼ਹੀਦ ਹੋਣ ਵਾਲੇ ਯੋਧਿਆਂ ਦੀ ਆਤਮਿਕ ਸ਼ਾਂਤੀ ਲਈ ਅੰਮਿ੍ਤ ਰਸ ਕੀਰਤਨ ਦਰਬਾਰ ਕਰਵਾਇਆ

ਲੁਧਿਆਣਾ, 12 ਜਨਵਰੀ (ਕਵਿਤਾ ਖੁੱਲਰ)-ਆਪਣੇ ਹੱਕਾਂ ਦੀ ਰਾਖੀ ਲਈ ਦਿੱਲੀ ਦੀ ਧਰਤੀ ਉਪਰ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਯੋਧਿਆਂ ਦੇ ਨਿਸ਼ਚੈ, ਸਫਲਤਾ ਅਤੇ ਚੜ੍ਹਦੀਕਲਾ ਦੇ ਮਨੋਰਥ ਨੂੰ ਲੈ ਕੇ ਅਤੇ ਕਿਸਾਨੀ ਮੋਰਚੇ ਦੇ ਸੰਘਰਸ਼ 'ਚ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਨਾਲ ਉਲਝਣ ਵਾਲੇ 3 ਨੌਜਵਾਨਾਂ ਖ਼ਿਲਾਫ਼ ਕੇਸ ਦਰਜ, 2 ਗਿ੍ਫ਼ਤਾਰ

ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਬਾਲਾਜੀ ਨਗਰ ਵਿਚ ਦੋ ਧਿਰਾਂ ਵਿਚਾਲੇ ਲੜਾਈ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨਾਲ ਕਥਿਤ ਦੋਸ਼ੀਆਂ ਵਲੋਂ ਉਲਝਣ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਲੜਕੀਆਂ ਦੀ ਲੋਹੜੀ ਮਨਾਉਣਾ ਸ਼ਲਾਘਾਯੋਗ-ਬਾਵਾ

ਲੁਧਿਆਣਾ, 12 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਹੋਲਸੇਲ ਕਲਾਥ ਐਾਡ ਗਾਰਮੈਂਟ ਟ੍ਰੇਡਰ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਬਾਵਾ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਸਾਨੂੰ ਲੜਕੀ-ਲੜਕੇ ਵਿਚ ਕੋਈ ਫਰਕ ਨਹੀਂ ਸਮਝਣਾ ...

ਪੂਰੀ ਖ਼ਬਰ »

ਸਰਦੀ ਦਾ ਜ਼ੋਰ ਜਾਰੀ, ਲੋਕ ਗਰਮ ਕੱਪੜਿਆਂ ਦੀ ਕਰ ਰਹੇ ਹਨ ਖ਼ਰੀਦਦਾਰੀ

ਲੁਧਿਆਣਾ, 12 ਜਨਵਰੀ (ਜੁਗਿੰਦਰ ਸਿੰਘ ਅਰੋੜਾ)- ਪੰਜਾਬ ਦੇ ਗੁਆਂਢੀ ਸੂਬਿਆਂ ਵਿਚ ਬਰਫ਼ਬਾਰੀ ਹੋਣ ਕਾਰਨ ਸਰਦੀ ਦਾ ਜ਼ੋਰ ਵੱਧ ਗਿਆ ਹੈ ਤੇ ਤਾਪਮਾਨ ਕਾਫੀ ਹੇਠਾਂ ਆ ਜਾਣ ਕਾਰਨ ਲੋਕ ਵੱਖ-ਵੱਖ ਤਰੀਕਿਆਂ ਰਾਹੀਂ ਆਪਣਾ ਬਚਾਅ ਕਰਦੇ ਹੋਏ ਨਜ਼ਰ ਆ ਰਹੇ ਹਨ ਤੇ ਲੋਕਾਂ ਵਲੋਂ ...

ਪੂਰੀ ਖ਼ਬਰ »

ਅਨੇਕਾਂ ਪੈਟਰੋਲ ਪੰਪਾਂ 'ਤੇ ਲੋਕਾਂ ਨੂੰ ਨਹੀਂ ਮਿਲ ਰਹੀਆਂ ਮੁਢਲੀਆਂ ਸਹੂਲਤਾਂ

ਲੁਧਿਆਣਾ, 12 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਵਿਚ ਚੱਲ ਰਹੇ ਅਨੇਕਾਂ ਹੀ ਪੈਟਰੋਲ ਪੰਪਾਂ ਉਪਰ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਨਹੀਂ ਮਿਲ ਰਹੀਆਂ, ਜਿਸ ਨਾਲ ਖਪਤਕਾਰਾਂ ਨੂੰ ਪਰੇਸ਼ਾਨੀ ਹੋਣ ਦੇ ਨਾਲ-ਨਾਲ ਉਨ੍ਹਾਂ ਦੇ ਮਨਾਂ ਵਿਚ ਨਰਾਜ਼ਗੀ ਵੀ ਪਾਈ ਜਾਂਦੀ ...

ਪੂਰੀ ਖ਼ਬਰ »

ਬੈਂਸ ਨੇ ਵਿਧਾਇਕ ਕੋਟੇ 'ਚੋਂ ਬਣ ਰਹੀ ਡਾਬਾ-ਗਿਆਸਪੁਰਾ ਰੋਡ ਦਾ ਲਿਆ ਜਾਇਜ਼ਾ

ਲੁਧਿਆਣਾ, 12 ਜਨਵਰੀ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪਾਰਟੀ ਦੇ ਸਰਪ੍ਰਸਤ ਅਤੇ ਹਲਕਾ ਦੱਖਣੀ ਦੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਦੇ ਕੋਟੇ 'ਚੋਂ ਬਣ ਰਹੀ ਡਾਬਾ ਤੋਂ ...

ਪੂਰੀ ਖ਼ਬਰ »

ਗੁ: ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ

ਲੁਧਿਆਣਾ, 12 ਜਨਵਰੀ (ਕਵਿਤਾ ਖੁੱਲਰ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 16 ਜਨਵਰੀ ਨੂੰ ਕਰਵਾਏ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਸਬੰਧੀ ਗੁਰਦੁਆਰਾ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ, ਦੁਰਗਾ ਪੁਰੀ, ਹੈਬੋਵਾਲ ਕਲਾਂ ਦੀ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਮਾਘੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ

ਲੁਧਿਆਣਾ, 12 ਜਨਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 14 ਜਨਵਰੀ ਮਾਘੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਸ਼ਾਮ 6 ਤੋਂ ਰਾਤ 9:30 ਵਜੇ ਤੱਕ ਵਿਸ਼ੇਸ਼ ...

ਪੂਰੀ ਖ਼ਬਰ »

12ਵੀਂ ਦੀ ਵਿਦਿਆਰਥਣ ਵਲੋਂ ਕਲਾਸ ਦੇ ਕਮਰੇ 'ਚ ਫਾਹਾ ਲੈ ਕੇ ਖ਼ੁਦਕੁਸ਼ੀ

ਡੇਹਲੋਂ, 12 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਪਿੰਡ ਗਿੱਲ ਜ਼ਿਲ੍ਹਾ ਲੁਧਿਆਣਾ ਵਿਖੇ +2 ਦੀ ਵਿਦਿਆਰਥਣ ਵਲੋਂ ਕਲਾਸ ਦੇ ਕਮਰੇ ਅੰਦਰ ਛੱਤ ਵਾਲੇ ਪੱਖੇ ਨਾਲ ਗਲ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ ਨੇ ਸਕੂਲ ਪ੍ਰਬੰਧਕਾਂ ਦੀ ...

ਪੂਰੀ ਖ਼ਬਰ »

ਗੌਰਵ ਬੱਬਾ ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਦੇ ਡਾਇਰੈਕਟਰ ਨਿਯੁਕਤ

ਡੇਹਲੋਂ, 12 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਦੇ ਓ. ਐੱਸ. ਡੀ. ਗੌਰਵ ਬੱਬਾ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਬੋਰਡ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ | ਓ. ਐੱਸ. ਡੀ. ...

ਪੂਰੀ ਖ਼ਬਰ »

ਫੈਕਟਰੀ 'ਚੋਂ ਹਜ਼ਾਰਾਂ ਦੀ ਨਕਦੀ ਚੋਰੀ

ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਹਾਦਰ ਕੇ ਵਿਚ ਚੋਰ ਬੀਤੀ ਰਾਤ ਪੋਲਕਾ ਕੋਲੰਬੀਆ ਫੈਕਟਰੀ ਦੇ ਤਾਲੇ ਤੋੜ ਕੇ ਉੱਥੇ ਪਈ 48 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਕੇ ਫ਼ਰਾਰ ਹੋ ਗਏ | ਜਦੋਂ ਮਾਲਕ ਸਵੇਰੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX