ਤਾਜਾ ਖ਼ਬਰਾਂ


ਮਨੀਪੁਰ ਦੇ ਭਾਜਪਾ ਮੁਖੀ ਐਸ. ਟੇਕੇਂਦਰ ਸਿੰਘ ਦਾ ਕੋਰੋਨਾ ਨਾਲ ਦਿਹਾਂਤ
. . .  0 minutes ago
ਅਸਮ ਦੇ ਨਾਗਾਓਂ ਵਿਚ 18 ਹਾਥੀਆਂ ਦੀ ਮੌਤ
. . .  6 minutes ago
ਦਿਸਪੁਰ, 13 ਮਈ - ਅਸਮ ਦੇ ਨਾਗਾਓਂ ਵਿਚ 18 ਹਾਥੀ ਮਰੇ ਹੋਏ ਪਾਏ ਗਏ ਹਨ। ਜੰਗਲਾਤ ਮੰਤਰੀ ਪਰਿਮਲ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ 18 ਹਾਥੀਆਂ ਦੀ ਮੌਤ ਬਿਜਲੀ ਡਿੱਗਣ ਨਾਲ ...
ਕਰਫਿਊ ਦੌਰਾਨ ਦੋ ਧਿਰਾਂ ਵਿਚਾਲੇ ਲੜਾਈ ਦੌਰਾਨ ਚੱਲੀ ਗੋਲੀ
. . .  about 1 hour ago
ਲੁਧਿਆਣਾ ,13 ਮਈ {ਪਰਮਿੰਦਰ ਸਿੰਘ ਆਹੂਜਾ}- ਭਾਈ ਰਣਧੀਰ ਸਿੰਘ ਨਗਰ ਵਿਚ ਅੱਜ ਰਾਤ ਕਰਫਿਊ ਦੌਰਾਨ ਦੋ ਧਿਰਾਂ ਵਿਚਾਲੇ ਚੱਲੀ ਗੋਲੀ ਕਾਰਨ ਉਥੇ ਦਹਿਸ਼ਤ ਦਾ ਮਾਹੌਲ ਬਣ ਗਿਆ । ਸੂਚਨਾ ਮਿਲਦਿਆਂ ...
ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੂੰ ਹੋਇਆ ਕੋਰੋਨਾ
. . .  about 1 hour ago
ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦਰ ਪਾਲ ਸਿੰਘ ਸੰਧੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਪਿਛਲੇ ਕਾਫ਼ੀ ਸਮੇਂ ਤੋਂ ਡਿਪਟੀ ਕਮਿਸ਼ਨਰ ਸ. ਸੰਧੂ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਲੋਕ ...
ਜ਼ਿਲਾ ਫ਼ਾਜ਼ਿਲਕਾ ਵਿਚ 10 ਮੌਤਾਂ ਨਾਲ , 511 ਵਿਅਕਤੀ ਹੋਏ ਕੋਰੋਨਾ ਪਾਜ਼ੀਟਿਵ
. . .  about 2 hours ago
ਫ਼ਾਜ਼ਿਲਕਾ, 13 ਮਈ(ਦਵਿੰਦਰ ਪਾਲ ਸਿੰਘ)-ਜ਼ਿਲਾ ਫ਼ਾਜ਼ਿਲਕਾ ਵਿਚ ਕੋਰੋਨਾ ਵਾਈਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਕਾਰਨ ਅੱਜ ਜ਼ਿਲੇ ਵਿਚ 10 ਵਿਅਕਤੀਆਂ ਦੀ ਮੌਤ ਹੋ ਜਾਣ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਵੱਧ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਕਾਰਨ ਹੋਈਆਂ 6 ਮੌਤਾਂ, 363 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਕਪੂਰਥਲਾ, 13 ਮਈ (ਅਮਰਜੀਤ ਸਿੰਘ ਸਡਾਨਾ) - ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 363 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਕੋਰੋਨਾ ਕਾਰਨ 3 ਔਰਤਾਂ ਸਮੇਤ 6 ਵਿਅਕਤੀਆਂ ਦੀ ਵੱਖ-ਵੱਖ ਹਸਪਤਾਲਾਂ ਵਿਚ ...
ਸ੍ਰੀ ਮੁਕਤਸਰ ਸਾਹਿਬ ’ਚ ਅੱਜ ਕੋਰੋਨਾ ਨਾਲ 15 ਹੋਰ ਮੌਤਾਂ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਮਹਾਂਮਾਰੀ ਨੇ ਸ਼ਹਿਰਾਂ ਤੋਂ ਇਲਾਵਾ ਹੁਣ ਪਿੰਡਾਂ ਵਿਚ ਪੂਰੀ ਤਰ੍ਹਾਂ ਪੈਰ ਪਸਾਰ ਲਏ ਹਨ ਤੇ ਅੱਜ ਕੋਰੋਨਾ ਨਾਲ 15 ਮੌਤਾਂ ਹੋਣ ਦਾ ਸਮਾਚਾਰ ...
ਰਾਜਸਥਾਨ ਵਿਚ ਸਿੱਖ ਨੌਜਵਾਨ ਦੀ ਕੁੱਟਮਾਰ ਤੇ ਕੇਸਾਂ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਵਲੋਂ ਸਖਤ ਨਿਖੇਧੀ
. . .  about 3 hours ago
ਅੰਮ੍ਰਿਤਸਰ, 13 ਮਈ (ਜੱਸ) -ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਵਿਚ ਸਿੱਖ ਨੌਜਵਾਨ ਦੀ ਕੁੱਟਮਾਰ ਅਤੇ ਕੇਸਾਂ ਦੀ ਕੀਤੀ ਬੇਅਦਬੀ ਦੀ ਸਖਤ ਨਿਖੇਧੀ ਕੀਤੀ ...
ਅਸਮਾਨੀ ਬਿਜਲੀ ਡਿੱਗਣ ਨਾਲ ਨੌਜਾਵਾਨ ਦੀ ਮੌਕੇ ਤੇ ਮੌਤ ,6 ਹੋਰ ਨੌਜਵਾਨਾਂ ਨੂੰ ਵੀ ਲੱਗੇ ਬਿਜਲੀ ਦੇ ਝੱਟਕੇ
. . .  about 3 hours ago
ਘਨੌਰ, 13 ਮਈ (ਜਾਦਵਿੰਦਰ ਸਿੰਘ ਜੋਗੀਪੁਰ)- ਪੰਜਾਬ-ਹਰਿਆਣਾ ਬਾਰਡਰ ਦੇ ਨੇੜਲੇ ਪਿੰਡ ਹਰਪਾਲਾਂ ’ਚ ਇੱਕ ਨੌਜਵਾਨ ਦੀ ਅਸਮਾਨੀ ਬਿਜਲੀ ਡਿਗਣ ਨਾਲ ਮੌਕੇ’ਤੇ ਮੌਤ ਹੋ ਜਾਣ ਦੀ ਖ਼ਬਰ ਹੈ। ਖ਼ਰਾਬ ਮੌਸਮ ਦੇ ਚਲਦੇ ...
ਰਮੇਸ਼ ਪਵਾਰ ਬਣੇ ਮਹਿਲਾ ਟੀਮ ਇੰਡੀਆ ਦੇ ਸੀਨੀਅਰ ਕੋਚ
. . .  about 4 hours ago
ਨਵੀਂ ਦਿੱਲੀ , 13 ਮਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਰਮੇਸ਼ ਪਵਾਰ ਨੂੰ ਮਹਿਲਾ ...
ਪਠਾਨਕੋਟ ਵਿਚ ਕੋਰੋਨਾ ਦੇ 206 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਪਠਾਨਕੋਟ, 13 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ, ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 532 ਨਵੇਂ ਮਾਮਲੇ ਸਾਹਮਣੇ ਆਏ
. . .  about 4 hours ago
ਅੰਮ੍ਰਿਤਸਰ , 13 ਮਈ ( ਰੇਸ਼ਮ ਸਿੰਘ )- ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 532 ਨਵੇਂ ਮਾਮਲੇ ਸਾਹਮਣੇ ਆਏ ਹਨ । ਇਸ ਦੇ ਨਾਲ ਹੀ ਕੁੱਲ ਮਾਮਲਿਆਂ ਦੀ ਗਿਣਤੀ...
25 ਸਹਾਇਕ ਜ਼ਿਲ੍ਹਾ ਅਟਾਰਨੀ ਦੇ ਤਬਾਦਲੇ
. . .  about 4 hours ago
ਲੁਧਿਆਣਾ,13 ਮਈ (ਪਰਮਿੰਦਰ ਸਿੰਘ ਆਹੂਜਾ) ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ...
ਲੁਧਿਆਣਾ 'ਚ ਕੋਰੋਨਾ ਨਾਲ 35 ਮੌਤਾਂ
. . .  about 4 hours ago
ਲੁਧਿਆਣਾ,13 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ 'ਚ ਅੱਜ ਕੋਰੋਨਾ ਨਾਲ 35 ਮੌਤਾਂ ਹੋ ਗਈਆਂ ਹਨ। ਜਿਸ ਵਿਚ 25 ਮੌਤਾਂ ...
ਜੇਲ੍ਹ ਐਕਟ 1894 ਦੇ ਤਹਿਤ ਪੰਜਾਬ ਜੇਲ੍ਹ ਨਿਯਮਾਂ, 2021 ਨੂੰ ਪ੍ਰਵਾਨਗੀ
. . .  about 4 hours ago
ਚੰਡੀਗੜ੍ਹ, 13 ਮਈ (ਬਿਕਰਮਜੀਤ ਸਿੰਘ ਮਾਨ ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਵੀਰਵਾਰ ਨੂੰ ਹੋਈ ਬੈਠਕ ਵਿਚ ...
ਸੜਕ ਦੁਰਘਟਨਾ ਕਾਰਨ ਗੰਭੀਰ ਰੂਪ 'ਚ ਜ਼ਖਮੀ ਹੋਏ ਨੌਜਵਾਨ ਦੀ ਮੌਤ
. . .  about 4 hours ago
ਤਰਨਤਾਰਨ,13 ਮਈ (ਵਿਕਾਸ ਮਰਵਾਹਾ) ਬੀਤੇ ਦਿਨੀਂ ਕੱਲ੍ਹ 12 ਮਈ ਨੂੰ ਸਵੇਰੇ ਤੜਕਸਾਰ ਸਵਾ ਅੱਠ ਵਜੇ ਤਰਨਤਾਰਨ...
ਆਸ਼ਾ ਵਰਕਰਾਂ ਤੇ ਫੈਸਲੀਟੇਟਰਾਂ ਵਰਕਰਾਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਜ਼ਾਹਿਰ
. . .  about 4 hours ago
ਤਪਾ ਮੰਡੀ, 13 ਮਈ (ਵਜੇ ਸ਼ਰਮਾ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਹੋਇਆ ਪੀ.ਐੱਚ.ਸੀ ਤਪਾ....
ਪੁਲਿਸ ਨੇ ਸਖ਼ਤੀ ਨਾਲ ਕਰਵਾਏ ਗੁਰੂ ਹਰ ਸਹਾਏ ਦੇ ਬਾਜ਼ਾਰ ਬੰਦ
. . .  about 5 hours ago
ਗੁਰੂ ਹਰ ਸਹਾਏ,13 ਮਈ (ਹਰਚਰਨ ਸਿੰਘ ਸੰਧੂ) ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਪੰਜਾਬ ਅੰਦਰ ਦੁਕਾਨਾਂ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਸਬਸਿਡੀ 'ਤੇ ਖੇਤੀ ਮਸ਼ੀਨਰੀ ਦੇਣ ਲਈ 26 ਤੱਕ ਆਨਲਾਈਨ ਅਰਜ਼ੀਆਂ ਦੀ ਮੰਗ
. . .  about 5 hours ago
ਬੁਢਲਾਡਾ, 13 ਮਈ (ਸਵਰਨ ਸਿੰਘ ਰਾਹੀ) - ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ 'ਕਾਮਯਾਬ ਕਿਸਾਨ-ਖੁਸ਼ਹਾਲ ਕਿਸਾਨ' ਮਿਸ਼ਨ ਤਹਿਤ ਖੇਤੀਬਾੜੀ ਮਸ਼ੀਨਰੀ ਖ਼ਰੀਦਣ ਲਈ ਵੱਖ-ਵੱਖ...
ਮੋਗਾ ਵਿਚ ਕੋਰੋਨਾ ਦਾ ਧਮਾਕਾ, 181 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਮੋਗਾ, 13 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਧਮਾਕਾ ਹੋਇਆ ਹੈ ਅਤੇ ਇਕੋ ਦਿਨ 181 ਕੋਰੋਨਾ ਪੀੜਤ ਕੇਸ ਸਾਹਮਣੇ ਆਏ ਹਨ । ਮਰੀਜ਼ਾਂ ਦੀ ਕੁੱਲ...
ਭੀਲੋਵਾਲ ਪੱਕਾ ਦੀ ਦਾਣਾ ਮੰਡੀ 'ਚ ਕਣਕ ਭਾਰੀ ਮਾਤਰਾ 'ਚ ਹੋ ਰਹੀ ਖ਼ਰਾਬ
. . .  about 6 hours ago
ਲੋਪੋਕੇ, 13 ਮਈ (ਗੁਰਵਿੰਦਰ ਸਿੰਘ ਕਲਸੀ) - ਮਾਰਕੀਟ ਕਮੇਟੀ ਚੋਗਾਵਾਂ ਅਧੀਨ ਆਉਂਦੀ 62 ਆੜ੍ਹਤਾਂ ਦੀ ਵਿਸ਼ਾਲ ਦਾਣਾ ਮੰਡੀ ਭੀਲੋਵਾਲ ਪੱਕਾ ਜਿਸ ਦੇ ਬਹੁਤ ਸਾਰੇ ਕੱਚੇ ਫੜ ਹਨ...
ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਡਾ. ਮਹਿੰਦਰ ਰਿਣਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ
. . .  about 5 hours ago
ਚੰਡੀਗੜ੍ਹ ,13 ਮਈ - ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਡਾ. ਮਹਿੰਦਰ ਰਿਣਵਾ ਸ਼੍ਰੋਮਣੀ...
ਸਿੱਖਿਆ ਵਿਭਾਗ ਵਲੋਂ 550 ਮਾਸਟਰਾਂ ਨੂੰ ਤਰੱਕੀ ਦੇ ਕੇ ਲੈਕਚਰਾਰ ਬਣਾਇਆ
. . .  about 6 hours ago
ਪੋਜੇਵਾਲ ਸਰਾਂ, 13 ਮਈ (ਨਵਾਂਗਰਾਈਂ) - ਸਿੱਖਿਆ ਵਿਭਾਗ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ 550 ਮਾਸਟਰ/ਮਿਸਟ੍ਰੈਸ ਨੂੰ ਤਰੱਕੀ ਦੇ ਕੇ 10300-34800+5400 ਦੇ ਗਰੇਡ ਵਿਚ ਲੈਕਚਰਾਰ...
ਨਸ਼ੇੜੀ ਪਿਉ ਨੇ ਨਸ਼ੇ ਲਈ ਹੋਰ ਪੈਸੇ ਨਾ ਮਿਲਣ 'ਤੇ ਜਵਾਨ ਧੀ ਨੂੰ ਮਾਰੀ ਗੋਲੀ
. . .  about 6 hours ago
ਜਲਾਲਾਬਾਦ,13 ਮਈ (ਜਤਿੰਦਰ ਪਾਲ ਸਿੰਘ) - ਜਲਾਲਾਬਾਦ ਨੇੜੇ ਪੈਂਦੇ ਪਿੰਡ ਬਾਹਮਣੀ ਵਾਲਾ ਵਿਖੇ ਨਸ਼ੇੜੀ ਪਿਉ ਵਲ਼ੋਂ ਜਵਾਨ ਧੀ ਨੂੰ ਗੋਲੀ ਮਾਰਨ ਦੀ ਘਟਨਾ ਸਾਹਮਣੇ ...
ਬਿਹਾਰ ਵਿਚ ਅਗਲੇ ਦੱਸ ਦਿਨਾਂ ਤੱਕ ਵਧੀ ਤਾਲਾਬੰਦੀ
. . .  about 6 hours ago
ਪਟਨਾ ,13 ਮਈ - ਬਿਹਾਰ ਵਿਚ ਅਗਲੇ ਦੱਸ ਦਿਨਾਂ ਤੱਕ ਤਾਲਾਬੰਦੀ ਨੂੰ ਵਧਾ ਦਿੱਤਾ ਗਿਆ ਹੈ । ਹੁਣ 16 ਮਈ ਤੋਂ 25 ਮਈ ਤੱਕ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਪੋਹ ਸੰਮਤ 552

ਬਰਨਾਲਾ

ਬਰਨਾਲਾ ਰੇਲਵੇ ਸਟੇਸ਼ਨ ਉੱਪਰ ਅੱਜ ਬਾਲੀ ਜਾਵੇਗੀ ਕਾਲੇ ਕਾਨੂੰਨਾਂ ਦੀ ਲੋਹੜੀ

ਬਰਨਾਲਾ, 12 ਜਨਵਰੀ (ਧਰਮਪਾਲ ਸਿੰਘ)-ਤਿੰਨ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ ਵਿਚ ਚੱਲ ਰਹੇ ਸਾਂਝੇ ਕਿਸਾਨ ਸੰਘਰਸ਼ ਦੇ 104ਵੇਂ ਦਿਨ ਵੱਡੀ ਗਿਣਤੀ ਵਿਚ ਕਿਸਾਨ ਮਰਦ ਔਰਤਾਂ ਨੇ ਸ਼ਮੂਲੀਅਤ ਕਰ ਕੇ ਕਿਸਾਨ ਮਾਰੂ ਬਿੱਲ ਵਾਪਸ ਲੈਣ ਦੀ ਮੰਗ ਕੀਤੀ। ਸਮਾਗਮ ਦੀ ਸ਼ੁਰੂਆਤ ਕਿਸਾਨ ਮੋਰਚੇ ਦੇ ਸ਼ਹੀਦਾਂ ਨਿਰਮਲ ਸੰਘ ਧੌਲਾ ਅਤੇ ਰਾਮਪਾਲ ਸੰਘ ਸਹਿਜੜਾ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕਰਦਿਆਂ ਕੀਤੀ। ਮੋਰਚੇ ਨੂੰ ਸੰਬੋਧਨ ਕਰਦਿਆਂ ਗੁਰਦੇਵ ਸਿੰਘ ਮਾਂਗੇਵਾਲ, ਸਾਹਿਬ ਸਿੰਘ ਬਡਬਰ, ਅਮਰਜੀਤ ਕੌਰ, ਪ੍ਰੇਮਪਾਲ ਕੌਰ, ਪਰਮਜੀਤ ਕੌਰ, ਜਸਪਾਲ ਕੌਰ, ਗੁਰਚਰਨ ਸਿੰਘ, ਹਰਚਰਨ ਚੰਨਾ, ਬਾਰਾ ਸਿੰਘ ਬਦਰਾ, ਗੁਰਮੇਲ ਰਾਮ ਸ਼ਰਮਾ, ਨਛੱਤਰ ਸੰਘ ਸਹੌਰ, ਗੁਲਾਬ ਸਿੰਘ ਨੇ ਕਿਹਾ ਕਿ ਸੁਪਰੀਮ ਕੋਰਟ ਵਿਚ ਵੀ ਇਨ੍ਹਾਂ ਕਾਨੂੰਨਾਂ ਸਬੰਧੀ ਸੁਣਵਾਈ ਦੌਰਾਨ ਤਿੰਨੇ ਕਾਨੂੰਨਾਂ ਉੱਪਰ ਰੋਕ ਲਾਉਂਦਿਆਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਉਪਰ ਰੋਕ ਲਾਉਣ ਤੋਂ ਨਾਂਹ ਕੀਤੀ ਹੈ। ਆਗੂਆਂ ਕਿਹਾ ਕਿ ਕਿਸਾਨਾਂ ਦੀ ਮੰਗ ਕਾਨੂੰਨਾਂ ਉੱਪਰ ਰੋਕ ਲਾਉਣ ਦੀ ਨਹੀਂ ਸਗੋਂ ਕਿਸਾਨ ਜਥੇਬੰਦੀਆਂ ਦਲੀਲ ਸਹਿਤ ਹਰ ਪੜਾਅ 'ਤੇ ਇਨ੍ਹਾਂ ਕਾਨੂੰਨਾਂ ਦੇ ਕਿਸਾਨ ਵਿਰੋਧੀ ਹੋਣ ਦਾ ਤਰਕ ਪੇਸ਼ ਕਰ ਚੁ

ਵਕੀਲਾਂ ਨੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕੀਤੀ ਨਾਅਰੇਬਾਜ਼ੀ

ਬਰਨਾਲਾ, 12 ਜਨਵਰੀ (ਧਰਮਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੀਆਂ ਵਕੀਲਾਂ ਨੇ ਜ਼ਿਲ੍ਹਾ ਅਦਾਲਤ ਵਿਖੇ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸੰਘਰਸ਼ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ...

ਪੂਰੀ ਖ਼ਬਰ »

ਜਿੱਤ ਦੀ ਪ੍ਰਾਪਤੀ ਲਈ ਕਿਸਾਨੀ ਸੰਘਰਸ਼ ਹੋਰ ਤਿੱਖਾ ਹੁੰਦਾ ਜਾਵੇਗਾ-ਮਨਜੀਤ ਧਨੇਰ

ਮਹਿਲ ਕਲਾਂ, 12 ਜਨਵਰੀ (ਅਵਤਾਰ ਸਿੰਘ ਅਣਖੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਕਿਸਾਨ ਮਾਰੂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਟੋਲ ਪਲਾਜ਼ਾ ਮਹਿਲ ਕਲਾਂ ਵਿਖੇ ਚੱਲ ਰਹੇ ਪੱਕੇ ਮੋਰਚੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਰਾਮਗੜ੍ਹ ਵਿਖੇ ਧੀਆਂ ਦੀ ਲੋਹੜੀ ਮਨਾਈ

ਟੱਲੇਵਾਲ, 12 ਜਨਵਰੀ (ਸੋਨੀ ਚੀਮਾ)-ਪਿੰਡ ਰਾਮਗੜ੍ਹ ਵਿਖੇ ਕਾਮਰੇਡ ਸੁਰਜੀਤ ਸਿੰਘ ਰਾਮਗੜ੍ਹ ਦੀ ਅਗਵਾਈ ਅਤੇ ਪੰਚਾਇਤ ਦੀ ਹਾਜ਼ਰੀ ਵਿਚ 11ਵਾਂ ਸਾਲਾਨਾ ਧੀਆਂ ਦੀ ਲੋਹੜੀ ਸਮਾਗਮ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਕਰਵਾਇਆ ਗਿਆ | ਇਸ ਸਮਾਗਮ ਮੌਕੇ ਕਾਂਗਰਸ ਦੀ ਮਹਿਲਾ ...

ਪੂਰੀ ਖ਼ਬਰ »

46 ਰੋਲ ਚਾਈਨਾ ਡੋਰ ਸਮੇਤ ਦੋ ਕਾਬੂ

ਬਰਨਾਲਾ, 12 ਜਨਵਰੀ (ਰਾਜ ਪਨੇਸਰ)-ਥਾਣਾ ਸਿਟੀ ਬਰਨਾਲਾ ਪੁਲਿਸ ਨੇ ਦੋ ਵਿਅਕਤੀਆਂ ਨੂੰ 46 ਰੋਲ ਚਾਈਨਾ ਡੋਰ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫਤੀਸੀ ਅਫ਼ਸਰ ਸਹਾਇਕ ਥਾਣੇਦਾਰ ਜਸਮੇਲ ਸਿੰਘ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ...

ਪੂਰੀ ਖ਼ਬਰ »

ਸਰਕਲ ਰੈਵੀਨਿਊ ਅਫ਼ਸਰ ਹਰ ਮਹੀਨੇ ਕਰਨਗੇ ਪਿੰਡਾਂ ਦਾ ਦੌਰਾ

ਬਰਨਾਲਾ, 12 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਹੁਣ ਮਾਲ ਵਿਭਾਗ ਨਾਲ ਸਬੰਧਤ ਦਰਖ਼ਾਸਤਾਂ ਦੇ ਜਲਦ ਨਿਬੇੜੇ ਦੇ ਨਾਲ-ਨਾਲ ਅਧਿਕਾਰੀਆਂ ਅਤੇ ਆਮ ਲੋਕਾਂ ਵਿਚ ਰਾਬਤਾ ਹੋਰ ਵਧੇਗਾ | ਇਸ ਤਹਿਤ ਜ਼ਿਲ੍ਹਾ ਬਰਨਾਲਾ ਵਿਚ ਡਿਪਟੀ ਕਮਿਸ਼ਨਰ ਬਰਨਾਲਾ ਸ: ਤੇਜ ਪ੍ਰਤਾਪ ਸਿੰਘ ...

ਪੂਰੀ ਖ਼ਬਰ »

ਵਰਨਾ ਕਾਰ ਚਾਲਕ 12 ਪੇਟੀਆਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ

ਬਰਨਾਲਾ, 12 ਜਨਵਰੀ (ਧਰਮਪਾਲ ਸਿੰਘ)-ਪੁਲਿਸ ਨੇ ਚੈਕਿੰਗ ਦੌਰਾਨ ਇਕ ਵਰਨਾ ਕਾਰ ਚਾਲਕ ਨੂੰ 12 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਹੈ | ਸੀ.ਆਈ.ਏ. ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਦਿੱਲੀ ਅੰਦੋਲਨ 'ਚ ਕਿਸਾਨਾਂ ਦਾ ਡਟਵਾਂ ਸਾਥ ਦਿੱਤਾ ਜਾਵੇਗਾ-ਗਰਗ, ਨੈਣੇਵਾਲੀਆ

ਭਦੌੜ, 12 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਆੜ੍ਹਤੀਆ ਐਸੋਸੀਏਸ਼ਨ ਭਦੌੜ ਦੇ ਸਾਬਕਾ ਪ੍ਰਧਾਨ ਸੁਰਿੰਦਰ ਪਾਲ ਅਤੇ ਮਾ: ਸੁਦਾਗਰ ਸਿੰਘ ਨੈਣੇਵਾਲੀਆ ਆੜ੍ਹਤੀਆ ਨੇ ਲੋਹੜੀ ਦਾ ਤਿਉਹਾਰ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਮਨਾਉਣ ਲਈ ਆਪਣੇ ਹਮਾਇਤੀਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਫ਼ਰਦਾਂ ਜਾਰੀ ਕਰਨ ਦਾ ਕੰਮ ਸੇਵਾ ਕੇਂਦਰਾਂ ਤੋਂ ਕਰਵਾਏ ਜਾਣ ਦੀ ਚਰਚਾ

ਧਨੌਲਾ, 12 ਜਨਵਰੀ (ਚੰਗਾਲ)-ਪੰਜਾਬ ਦੇ ਲੋਕਾਂ ਨੂੰ ਆਪਣੇ ਭਰਮ ਜਾਲ ਵਿਚ ਫਸਾ ਕੇ ਸੱਤਾ ਵਿਚ ਆਈ ਕੈਪਟਨ ਸਰਕਾਰ ਤੋਂ ਪੰਜਾਬ ਦੀ ਜਵਾਨੀ ਬੜੀਆਂ ਆਸਾਂ ਤੇ ਉਮੀਦਾਂ ਲਾਈ ਬੈਠੀ ਸੀ ਕਿ ਉਹ ਆਪਣੇ ਕੀਤੇ ਵਾਅਦਿਆਂ ਮੁਤਾਬਕ ਪੰਜਾਬ ਦੇ ਪੜੇ ਲਿਖੇ ਨੌਜਵਾਨ ਵਰਗ ਨੂੰ ਰੁਜ਼ਗਾਰ ...

ਪੂਰੀ ਖ਼ਬਰ »

ਬਰਨਾਲਾ ਰੇਲਵੇ ਸਟੇਸ਼ਨ ਉੱਪਰ ਅੱਜ ਬਾਲੀ ਜਾਵੇਗੀ ਕਾਲੇ ਕਾਨੂੰਨਾਂ ਦੀ ਲੋਹੜੀ
ਸਾਂਝਾ ਕਿਸਾਨੀ ਸੰਘਰਸ਼ 104ਵੇਂ ਦਿਨ ਵੀ ਰਿਹਾ ਜਾਰੀ

ਬਰਨਾਲਾ, 12 ਜਨਵਰੀ (ਧਰਮਪਾਲ ਸਿੰਘ)-ਤਿੰਨ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ ਵਿਚ ਚੱਲ ਰਹੇ ਸਾਂਝੇ ਕਿਸਾਨ ਸੰਘਰਸ਼ ਦੇ 104ਵੇਂ ਦਿਨ ਵੱਡੀ ਗਿਣਤੀ ਵਿਚ ਕਿਸਾਨ ਮਰਦ ਔਰਤਾਂ ਨੇ ਸ਼ਮੂਲੀਅਤ ਕਰ ਕੇ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਦੇ ਇਕ ਹੋਰ ਵਿਦਿਆਰਥੀ ਨੇ ਹਾਸਲ ਕੀਤੇ 9 ਬੈਂਡ

ਬਰਨਾਲਾ, 12 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਵਿਦਿਆਰਥੀਆਂ ਨੂੰ ਆਈਲੈਟਸ ਦੀ ਸਿੱਖਿਆ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਇੰਗਲਿਸ਼ ਸਕੂਲ, 16 ਏਕੜ ਬਰਨਾਲਾ ਦੇ ਇਕ ਹੋਰ ਵਿਦਿਆਰਥੀ ਨੇ 9 ਬੈਂਡ ਹਾਸਲ ਕੀਤੇ ਹਨ | ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੈਨੇਜਿੰਗ ...

ਪੂਰੀ ਖ਼ਬਰ »

1050 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਬਰਨਾਲਾ, 12 ਜਨਵਰੀ (ਧਰਮਪਾਲ ਸਿੰਘ)-ਸੀ.ਆਈ.ਏ. ਸਟਾਫ਼ ਬਰਨਾਲਾ ਦੀ ਪੁਲਿਸ ਪਾਰਟੀ ਨੇ ਇਕ ਔਰਤ ਨੂੰ 1050 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਇੰਚਾਰਜ ਇੰਸ: ਬਲਜੀਤ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ਦਿੱਤੀ ਸੀ ਕਿ ...

ਪੂਰੀ ਖ਼ਬਰ »

ਬਾਬਾ ਮੋਤੀ ਰਾਮ ਮਹਿਰਾ ਦਾ ਸ਼ਹੀਦੀ ਦਿਹਾੜਾ ਮਨਾਇਆ

ਲੌਾਗੋਵਾਲ, 12 ਜਨਵਰੀ (ਵਿਨੋਦ­ ਖੰਨਾ) - ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਦੁੱਧ ਦੀ ਸੇਵਾ ਬਦਲੇ ਪਰਿਵਾਰ ਸਮੇਤ ਸ਼ਹੀਦੀ ਪ੍ਰਾਪਤ ਕਰਨ ਵਾਲੇ ਬਾਬਾ ਮੋਤੀ ਰਾਮ ਮਹਿਰਾ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸੰਤ ਅਤਰ ਸਿੰਘ ਜੀ ਵਿਖੇ ਬਾਬਾ ਮੋਤੀ ਰਾਮ ...

ਪੂਰੀ ਖ਼ਬਰ »

ਸ੍ਰੀਮਤੀ ਰਾਜਵੰਤ ਕੌਰ ਯਾਦਗਾਰੀ ਪਾਰਕ ਦਾ ਉਦਘਾਟਨ

ਸ਼ਹਿਣਾ, 12 ਜਨਵਰੀ (ਸੁਰੇਸ਼ ਗੋਗੀ)-ਸਰਕਾਰ ਹਾਈ ਸਕੂਲ ਉਗੋਕੇ ਵਿਖੇ ਸ੍ਰੀਮਤੀ ਰਾਜਵੰਤ ਕੌਰ ਸੇਵਾ ਮੁਕਤ ਬੀ.ਪੀ.ਈ.ਓ. ਦੀ ਯਾਦ ਵਿਚ ਵਿਚ ਉਨ੍ਹਾਂ ਦੇ ਪਰਿਵਾਰ ਸ: ਕੁਲਦੀਪ ਸਿੰਘ ਵਰੰਟ ਅਫ਼ਸਰ, ਕੈਪਟਨ ਰਘੁਵੀਰ ਸਿੰਘ, ਸ੍ਰੀ ਰਾਮ ਪ੍ਰਕਾਸ਼ ਤੇ ਮਲਕੀਤ ਸਿੰਘ ਵਲੋਂ ਲੋਹੜੀ ...

ਪੂਰੀ ਖ਼ਬਰ »

ਮਹਿੰਦਰ ਸਿੰਘ ਭੁੱਲਰ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਤਪਾ ਮੰਡੀ, 12 ਜਨਵਰੀ (ਪ੍ਰਵੀਨ ਗਰਗ)-ਪਿੰਡ ਤਾਜੋਕੇ ਦੇ ਭੁੱਲਰ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਸਮਾਜ ਸੇਵੀ ਬਲਜੀਤ ਸਿੰਘ ਭੁੱਲਰ ਅਤੇ ਗੁਰਮੀਤ ਸਿੰਘ ਭੁੱਲਰ ਦੇ ਪਿਤਾ ਸ: ਮਹਿੰਦਰ ਸਿੰਘ ਭੁੱਲਰ (68) ਦੀ ਅਚਾਨਕ ਮੌਤ ਹੋ ਗਈ | ਉਨ੍ਹਾਂ ਦੀ ਹੋਈ ਇਸ ...

ਪੂਰੀ ਖ਼ਬਰ »

ਸਾਬਕਾ ਸਰਪੰਚ ਹਰਦੇਵ ਕੌਰ ਨਾਨਕਪੁਰਾ ਧੌਲਾ ਦਾ ਦਿਹਾਂਤ

ਰੂੜੇਕੇ ਕਲਾਂ, 12 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸੀਨੀਅਰ ਅਕਾਲੀ ਆਗੂ ਜਥੇਦਾਰ ਗੁਰਮੀਤ ਸਿੰਘ ਧੌਲਾ ਦੇ ਮਾਤਾ ਸਾਬਕਾ ਸਰਪੰਚ ਹਰਦੇਵ ਕੌਰ (78) ਨਾਨਕਪੁਰਾ ਧੌਲਾ ਦਾ ਦਿਹਾਂਤ ਹੋ ਗਿਆ | ਦੁਖੀ ਪਰਿਵਾਰ ਨਾਲ ਸੁਰਜੀਤ ਕੌਰ ਬਰਨਾਲਾ, ਅਕਾਲੀ ਆਗੂ ਬੀਬੀ ਜਸਵਿੰਦਰ ...

ਪੂਰੀ ਖ਼ਬਰ »

ਗਹਿਲ ਵਿਖੇ ਹਾਈਵੇਅ ਦੀ ਮਾਰ ਹੇਠ ਆਏ ਦਰਜਨ ਦੇ ਕਰੀਬ ਪਿੰਡਾਂ ਦੇ ਕਿਸਾਨਾਂ ਵਲੋਂ ਮੀਟਿੰਗ

ਟੱਲੇਵਾਲ, 12 ਜਨਵਰੀ (ਸੋਨੀ ਚੀਮਾ)-ਭਾਰਤ ਸਰਕਾਰ ਅਤੇ ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਗਰੀਨ ਫ਼ੀਲਡ ਹਾਈਵੇ ਦੇ ਨਿਰਮਾਣ ਲਈ ਪਿਛਲੇ ਦਿਨੀਂ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਸਮੇਤ ਬਰਨਾਲਾ ਜ਼ਿਲੇ੍ਹ ਦੇ ਦਰਜਨ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਬਰਨਾਲਾ ਨੇ ਮਨਾਈ ਧੀਆਂ ਦੀ ਲੋਹੜੀ

ਬਰਨਾਲਾ, 12 ਜਨਵਰੀ (ਰਾਜ ਪਨੇਸਰ)-ਸਿਵਲ ਸਰਜਨ ਬਰਨਾਲਾ ਡਾ: ਹਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਬਰਨਾਲਾ ਵਲੋਂ ਧੀਆਂ ਦੀ ਲੋਹੜੀ ਮਨਾਈ ਗਈ | ਇਸ ਮੌਕੇ ਸਿਵਲ ਸਰਜਨ ਡਾ: ਹਰਿੰਦਰਜੀਤ ਸਿੰਘ ਨੇ ਕਿਹਾ ਕਿ ਲੜਕੀਆਂ ਹਰ ਖੇਤਰ ਵਿਚ ਅਹਿਮ ਭੂਮਿਕਾ ਨਿਭਾ ਰਹੀਆਂ ...

ਪੂਰੀ ਖ਼ਬਰ »

ਖ਼ੁਦਕੁਸ਼ੀ ਕਰਨ ਵਾਲੇ ਕਿਸਾਨ ਦੇ ਪਰਿਵਾਰ ਨੂੰ ਆਰਥਿਕ ਸਹਾਇਤਾ

ਰੂੜੇਕੇ ਕਲਾਂ, 12 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਬੀਤੇ ਦਿਨੀਂ ਦਿੱਲੀ ਧਰਨੇ ਤੋਂ ਵਾਪਿਸ ਆ ਕੇ ਆਪਣੇ ਘਰ ਪਿੰਡ ਧੌਲਾ ਵਿਖੇ ਖ਼ੁਦਕੁਸ਼ੀ ਕਰਨ ਵਾਲੇ ਕਿਸਾਨ ਨਿਰਮਲ ਸਿੰਘ (45) ਪੁੱਤਰ ਕੇਹਰ ਸਿੰਘ ਦੇ ਪੀੜਤ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵਲੋਂ ਆਰਥਿਕ ...

ਪੂਰੀ ਖ਼ਬਰ »

26 ਨੂੰ ਹੋ ਰਹੇ ਪ੍ਰਦਰਸ਼ਨ 'ਚ ਬੀਬੀਆਂ ਵੱਡੀ ਗਿਣਤੀ 'ਚ ਹੋਣਗੀਆਂ ਸ਼ਾਮਿਲ-ਭੱਠਲ

ਤਪਾ ਮੰਡੀ, 12 ਜਨਵਰੀ (ਪ੍ਰਵੀਨ ਗਰਗ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੀਆਂ ਔਰਤਾਂ ਦੀ ਇਕ ਮੀਟਿੰਗ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਵਿਚ ਔਰਤਾਂ ਦੀ ਜ਼ਿਲ੍ਹਾ ਆਗੂ ਬਲਜੀਤ ਕੌਰ ਭੱਠਲ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰ ਕੇ ਹਾਜ਼ਰ ਕਿਸਾਨ ਔਰਤਾਂ ਨੂੰ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੀ ਵੰਸ਼ ਦੇ ਰੰਧਾਵੇ ਗੋਤੀਆਂ ਨੇ ਬੰਨਿ੍ਹਆ ਸੀ ਪਿੰਡ ਬੀਹਲਾ

ਸੋਨੀ ਚੀਮਾ 99159-80777 ਟੱਲੇਵਾਲ-ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਵੰਸ਼ ਦੇ ਰੰਧਾਵਾ ਗੋਤ ਨਾਲ ਸਬੰਧਿਤ ਬਾਬਾ ਨੱਥਾ ਸਿੰਘ ਅਤੇ ਬਾਬਾ ਹੇਮ ਰਾਜ ਸਿੰਘ ਜੀ ਨੇ ਸੰਨ 1733 ਈ: ਨੂੰ ਹੁਣ ਸਰਦਾਰਾਂ ਦੇ ਪਿੰਡ ਨਾਲ ਮਸ਼ਹੂਰ ਪਿੰਡ ਬੀਹਲਾ ਦੀ ਬੁਨਿਆਦ ਰੱਖਦਿਆਂ ਮੋਹੜੀ ਗੱਡੀ ਸੀ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਮਹਿਲ ਕਲਾਂ, 12 ਜਨਵਰੀ (ਅਵਤਾਰ ਸਿੰਘ ਅਣਖੀ)-ਪਿੰਡ ਹਮੀਦੀ ਵਿਖੇ ਬਾਬਾ ਜੀਵਨ ਸਿੰਘ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਜੀਵਨ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »

ਮੇਘਾਲਿਆ 'ਚ ਸਿੱਖਾਂ 'ਤੇ ਹੋ ਰਹੇ ਜ਼ੁੁਲਮਾਂ ਪ੍ਰਤੀ ਕੀਤੀ ਚਿੰਤਾ ਵਿਅਕਤ

ਸੰਗਰੂਰ, 12 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਅੰਤਰਰਾਸ਼ਟਰੀ ਮਾਨਵਾਧਿਕਾਰ ਐਸੋਸੀਏਸ਼ਨ ਦੇ ਪ੍ਰਧਾਨ ਰਾਜੇਸ਼ ਕੁਮਾਰ ਨੇ ਮੇਘਾਲਿਆ ਦੇ ਗਵਰਨਰ, ਚੇਅਰਮੈਨ ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਦਿੱਲੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ...

ਪੂਰੀ ਖ਼ਬਰ »

ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਭਲਾਈ ਲਈ ਨੀਤੀ ਬਣਾਉਣ ਦੀ ਮੰਗ

ਮਲੇਰਕੋਟਲਾ, 12 ਜਨਵਰੀ (ਪਾਰਸ ਜੈਨ) - ਪੰਜਾਬ ਦੇ ਸਰਕਾਰੀ ਕਾਲਜਾਂ 'ਚ ਕੰਮ ਕਰਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਸਮੂਹਿਕ ਭਲਾਈ ਲਈ ਸਰਕਾਰ ਨੂੰ ਜਲਦ ਨੀਤੀ ਬਣਾਉਣੀ ਚਾਹੀਦੀ ਹੈ ਤਾਂ ਜੋ ਲੰਬੇ ਸਮੇਂ ਤੋਂ ਸੰਤਾਪ ਭੋਗ ਰਹੇ ਗੈੱਸਟ ਫੈਕਲਟੀ ਪ੍ਰੋਫੈਸਰਾਂ ਦਾ ...

ਪੂਰੀ ਖ਼ਬਰ »

ਇਰਾਦਾ ਕਤਲ ਕੇਸ 'ਚੋਂ ਗੈਂਗਸਟਰ ਗਾਹੀਆ ਖਾਂ ਤੇ ਬੂਟਾ ਖਾਂ ਸਮੇਤ ਤਿੰਨ ਬਰੀ

ਸੰਗਰੂਰ, 12 ਜਨਵਰੀ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਇਕ ਇਰਾਦਾ ਕਤਲ ਕੇਸ 'ਚੋਂ ਬਚਾਅ ਪੱਖ ਦੇ ਵਕੀਲ ਜਸਵੀਰ ਸਿੰਘ ਸਰਾਓ, ਵਕੀਲ ਐਮ.ਏ. ਸ਼ਾਹ ਜੱਗਾ ਮਲੇਰਕੋਟਲਾ ਅਤੇ ਹੋਰਨਾਂ ਵਲੋਂ ਪੈਰਵੀ ਕੀਤੇ ਜਾਣ ਤੋਂ ਬਾਅਦ ਗੈਂਗਸਟਰ ਬੂਟਾ ਖਾਂ ...

ਪੂਰੀ ਖ਼ਬਰ »

ਸੰਗਰੂਰ ਦੀਆਂ ਵਿਦਿਆਰਥਣਾਂ ਵਲੋਂ ਬਣਾਈ ਫਿਲਮ ਨੂੰ ਪਹਿਲਾ ਸਥਾਨ

ਸੰਗਰਰੂ, 12 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਅਕਾਲ ਡਿਗਰੀ ਕਾਲਜ ਫ਼ਾਰ ਵਿਮੈਨ ਸੰਗਰੂਰ ਤੇ ਪੱਤਰਕਾਰੀ ਅਤੇ ਜਨ ਸੰਚਾਰ ਵਿਸ਼ੇ ਦੀ ਵਿਦਿਆਰਥਣ ਐਲਿਸ ਕੀਰੋ ਨੇ ਚੋਣ ਕਮਿਸ਼ਨ ਪੰਜਾਬ ਵਲੋਂ ਕਰਵਾਏ ਗਏ ਗੈਰ ਪ੍ਰੋਫੈਸ਼ਨਲ ਲਘੂ ਫ਼ਿਲਮ ਮੇਕਿੰਗ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਢੀਂਡਸਾ ਨੇ ਸੰਸਦ ਸਥਾਈ ਕਮੇਟੀ ਦੀ ਮੀਟਿੰਗ 'ਚੋਂ ਵਾਕ ਆਊਟ ਕਰ ਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ-ਰੂਬਲ ਗਿੱਲ ਕੈਨੇਡਾ

ਮਹਿਲ ਕਲਾਂ, 12 ਜਨਵਰੀ (ਅਵਤਾਰ ਸਿੰਘ ਅਣਖੀ)-ਖੇਤੀਬਾੜੀ ਸਬੰਧੀ ਮਾਮਲਿਆਂ ਬਾਰੇ ਸੰਸਦ ਸਥਾਈ ਕਮੇਟੀ ਦੀ ਮੀਟਿੰਗ 'ਚ ਕੇਂਦਰ ਦੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਬਾਰੇ ਕੋਈ ਚਰਚਾ ਨਾ ਕੀਤੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਸ: ਸੁਖਦੇਵ ...

ਪੂਰੀ ਖ਼ਬਰ »

ਨਗਰ ਕੌਾਸਲ ਚੋਣਾਂ ਸਬੰਧੀ ਲਾਏ ਗਏ ਅਬਜ਼ਰਵਰ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਤਪਾ ਮੰਡੀ, 12 ਜਨਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਭਾਵੇਂ ਨਗਰ ਕੌਾਸਲ ਚੋਣਾਂ ਸਬੰਧੀ ਅਜੇ ਕੋਈ ਤਾਰੀਖ਼ ਨਿਸ਼ਚਿਤ ਨਹੀਂ ਕੀਤੀ ਗਈ, ਪ੍ਰੰਤੂ ਰਾਜਨੀਤਿਕ ਪਾਰਟੀਆਂ ਵਲੋਂ ਆਪੋ ਆਪਣੇ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ | ਇਸੇ ਲੜੀ ਤਹਿਤ ...

ਪੂਰੀ ਖ਼ਬਰ »

ਬਾਬਾ ਬੂਟਾ ਸਿੰਘ ਦੀ ਅਗਵਾਈ 'ਚ ਕਾਲੇ ਕਾਨੂੰਨਾਂ ਖ਼ਿਲਾਫ਼ ਕੱਢਿਆ ਟਰੈਕਟਰ ਰੋਸ ਮਾਰਚ

ਤਪਾ ਮੰਡੀ, 12 ਜਨਵਰੀ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਮੁੱਖ ਰੱਖਦਿਆਂ ਡੇਰਾ ਬਾਬਾ ਪੰਜਾਬ ਸਿੰਘ ਤਾਜੋਕੇ ਦੇ ਮੁੱਖ ਸੇਵਾਦਾਰ ਬਾਬਾ ਬੂਟਾ ਸਿੰਘ ਦੀ ਅਗਵਾਈ 'ਚ ਟਰੈਕਟਰ ਰੋਸ ਮਾਰਚ ਕੱਢਿਆ ਗਿਆ | ਟਰੈਕਟਰ ਰੋਸ ਮਾਰਚ 'ਚ 200 ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵੱਖ-ਵੱਖ ਵੈਬੀਨਾਰਾਂ ਦਾ ਆਯੋਜਨ

ਬਰਨਾਲਾ, 12 ਜਨਵਰੀ (ਧਰਮਪਾਲ ਸਿੰਘ)-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਬਰਨਾਲਾ ਸ੍ਰੀ ਵਰਿੰਦਰ ਅਗਰਵਾਲ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਵੱਖ-ਵੱਖ ਵੈਬੀਨਾਰਾਂ ਦਾ ਆਯੋਜਨ ਆਨਲਾਈਨ ਮੋਡ ਰਾਹੀਂ ਕੀਤਾ ਗਿਆ | ਸ੍ਰੀ ਰੁਪਿੰਦਰ ਸਿੰਘ ...

ਪੂਰੀ ਖ਼ਬਰ »

ਜੇਤਿੰਦਰ ਸਿੰਘ ਜੇਜੀ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਭਦੌੜ, 12 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਕਲ ਪ੍ਰਧਾਨ ਅਤੇ ਸਾਬਕਾ ਕੌਾਸਲਰ ਜੇਤਿੰਦਰ ਸਿੰਘ ਜੇਜੀ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਸੰਤ ਬਾਬਾ ਕਾਹਲਾ ਸਿੰਘ ਨਾਨਕਸਰ ਰੋਡ ਵਿਖੇ ਹੋਇਆ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਨੇ ਮਨਾਈ ਨਵਜੰਮੀਆਂ 31 ਧੀਆਂ ਦੀ ਲੋਹੜੀ

ਬਰਨਾਲਾ, 12 ਜਨਵਰੀ (ਅਸ਼ੋਕ ਭਾਰਤੀ)-ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੁਸਾਇਟੀ, ਸੂਰਿਆਵੰਸ਼ੀ ਖੱਤਰੀ ਸਭਾ, ਸਮਾਜਿਕ ਸਮਰਸਤਾ ਮੰਚ, ਸੇਵਾ ਭਾਰਤੀ ਅਤੇ ਸਤ ਸਾਹਿਬ ਸਮਾਜ ਭਲਾਈ ਸੁਸਾਇਟੀ ਬਰਨਾਲਾ ਵਲੋਂ ਲੋਹੜੀ ਅਤੇ ਅੰਤਰਰਾਸ਼ਟਰੀ ਧੀ ਦਿਵਸ ਮੌਕੇ 31 ਨਵਜੰਮੀਆਂ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਜੋੜ ਮੇਲੇ ਮੌਕੇ ਪਾਠ ਦੇ ਭੋਗ ਪਾਏ

ਹੰਡਿਆਇਆ, 12 ਜਨਵਰੀ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਹੰਡਿਆਇਆ ਵਿਖੇ ਸਾਲਾਨਾ ਜੋੜ ਮੇਲੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਭੋਗ ਉਪਰੰਤ ਅੰਤਰਿੰਗ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇਕੇ ਤੇ ਮੈਂਬਰ ...

ਪੂਰੀ ਖ਼ਬਰ »

ਅਗਰਵਾਲ ਸਭਾ ਦੇ ਜਵਾਹਰ ਬਾਂਸਲ ਬਣੇ ਚੇਅਰਮੈਨ

ਤਪਾ ਮੰਡੀ, 12 ਜਨਵਰੀ (ਵਿਜੇ ਸ਼ਰਮਾ)- ਅਗਰਵਾਲ ਸਭਾ ਦੀ ਮੀਟਿੰਗ ਪ੍ਰਧਾਨ ਮਦਨ ਲਾਲ ਗਰਗ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ 'ਚ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਸਰਬਸੰਮਤੀ ਨਾਲ ਜਵਾਹਰ ਲਾਲ ਤਾਜੋਕੇ ਵਾਲਿਆਂ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ | ਨਵਨਿਯੁਕਤ ਚੇਅਰਮੈਨ ...

ਪੂਰੀ ਖ਼ਬਰ »

ਤਿੰਨ ਕੁਇੰਟਲ ਖੋਆ ਦਿੱਲੀ ਸੰਘਰਸ਼ ਲਈ ਭੇਜਿਆ

ਮਹਿਲ ਕਲਾਂ, 12 ਜਨਵਰੀ (ਤਰਸੇਮ ਸਿੰਘ ਗਹਿਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨ ਦੇ ਖ਼ਿਲਾਫ਼ ਸੰਯੁਕਤ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਚ ਪਿਛਲੇ ਲੰਮੇ ਸਮੇਂ ਤੋਂ ਲੜੇ ਜਾ ਰਹੇ ਸੰਘਰਸ਼ ਵਿਚ ਬੈਠੇ ਕਿਸਾਨਾਂ ਲਈ ਲੋਹੜੀ ਦੇ ਤਿਉਹਾਰ ਨੂੰ ਸਮਰਪਿਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX